ਤਾਜਾ ਖ਼ਬਰਾਂ


ਭਾਰੀ ਮੀਂਹ ਕਾਰਨ ਉੱਤਰਾਖੰਡ 'ਚ ਹੁਣ ਤੱਕ ਹੋਈਆਂ 8 ਮੌਤਾਂ, ਕਈ ਸੜਕਾਂ ਬੰਦ
. . .  5 minutes ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ 'ਚ ਭਾਰੀ ਮੀਂਹ ਕਾਰਨ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਈਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਕਾਰਨ 8 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਆਮ ਜਨਜੀਵਨ ਠੱਪ ਹੋ ਗਿਆ ਹੈ...
⭐ਮਾਣਕ - ਮੋਤੀ⭐
. . .  31 minutes ago
ਸੀ.ਬੀ.ਐਸ.ਈ. ਡੇਟ ਸ਼ੀਟ- 2022 : ​10ਵੀਂ -12ਵੀਂ ਟਰਮ -1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਪ੍ਰੀਖਿਆ 30 ਨਵੰਬਰ ਤੋਂ
. . .  1 day ago
ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ 'ਚ ਅੰਦਰੂਨੀ ਸੁਰੱਖਿਆ ਚੁਣੌਤੀਆਂ 'ਤੇ ਅਮਿਤ ਸ਼ਾਹ ਨੇ ਕੀਤਾ ਵਿਚਾਰ ਵਟਾਂਦਰਾ
. . .  1 day ago
ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ 21 ਅਕਤੂਬਰ ਨੂੰ ਦਿੱਲੀ ਵਿਚ ਹੋਵੇਗੀ
. . .  1 day ago
ਸਾਂਪਲਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ, ਸਿੱਖ ਧਰਮ ਦੀ ਮਰਿਆਦਾ ਮੁਤਾਬਿਕ ਪਵੇ ਲਖਬੀਰ ਸਿੰਘ ਦਾ ਭੋਗ
. . .  1 day ago
ਨਵੀਂ ਦਿੱਲੀ , 18 ਅਕਤੂਬਰ-ਵਿਜੇ ਸਾਂਪਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਸਿੰਘੂ ਬਾਰਡਰ 'ਤੇ ਕਿਸਾਨ ਸੰਗਠਨਾਂ ਦੇ ਅੰਦੋਲਨ ਵਾਲੀ ਥਾਂ 'ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ...
ਆਰ.ਬੀ.ਆਈ. ਨੇ ਭਾਰਤੀ ਸਟੇਟ ਬੈਂਕ 'ਤੇ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਭਾਰਤੀ ਰਿਜ਼ਰਵ ਬੈਂਕ ਨੇ ਅੱਜ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਸਟੇਟ ਬੈਂਕ ਆਫ਼ ਇੰਡੀਆ 'ਤੇ ਰੈਗੂਲੇਟਰੀ ਪਾਲਣਾ 'ਚ ਕਮੀਆਂ ਲਈ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ...
ਲਖੀਮਪੁਰ ਹਿੰਸਾ: ਕ੍ਰਾਈਮ ਬ੍ਰਾਂਚ ਸਵਾਟ ਟੀਮ ਵਲੋਂ ਤਿੰਨ ਮੁਲਜ਼ਮ ਗ੍ਰਿਫਤਾਰ, ਰਿਵਾਲਵਰ ਅਤੇ ਗੋਲੀਆਂ ਜ਼ਬਤ
. . .  1 day ago
ਅਜੇ ਮਿਸ਼ਰਾ ਟੇਨੀ ਦੀ ਗ੍ਰਿਫਤਾਰੀ ਅਤੇ ਅਸਤੀਫੇ ਤੱਕ ਵਿਰੋਧ ਜਾਰੀ ਰਹੇਗਾ - ਰਾਕੇਸ਼ ਟਿਕੈਤ
. . .  1 day ago
ਚੰਡੀਗੜ੍ਹ, 18 ਅਕਤੂਬਰ - ਰਾਕੇਸ਼ ਟਿਕੈਤ ਨੇ ਘੋਸ਼ਣਾ ਕੀਤੀ ਕਿ ਜਦੋਂ ਤੱਕ ਅਜੇ ਮਿਸ਼ਰਾ ਟੇਨੀ ਅਸਤੀਫਾ ਨਹੀਂ ਦੇ ਦਿੰਦੇ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਵਿਰੋਧ ਜਾਰੀ ਰਹੇਗਾ। ਕੇਂਦਰ ਸਰਕਾਰ ਨੂੰ ਅਜੇ ਮਿਸ਼ਰਾ ...
ਟਰਾਂਸਪੋਰਟ ਵਿਭਾਗ ਵਲੋਂ ਨਿੱਜੀ ਕੰਪਨੀਆਂ ਦੀਆਂ 5 ਬੱਸਾਂ ਕੀਤੀਆਂ ਜ਼ਬਤ
. . .  1 day ago
ਫ਼ਿਰੋਜ਼ਪੁਰ ,18 ਅਕਤੂਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਟਰਾਂਸਪੋਰਟ ਵਿਭਾਗ ਵਲੋਂ ਅੱਜ ਫਿਰੋਜ਼ਪੁਰ ਜਿਲ੍ਹੇ ਵਿਚ ਬਿਨਾਂ ਟੈਕਸ ਤੋਂ ਚੱਲ ਰਹੀਆਂ ਵੱਖ ਵੱਖ ਕੰਪਨੀਆਂ ਦੀਆਂ ਪੰਜ ਹੋਰ ਬੱਸਾਂ ਜ਼ਬਤ- ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ...
ਭਾਰਤੀ ਜਲ ਸੈਨਾ ਨੇ 11ਵੀਂ ਪੀ-8 ਆਈ. ਦੇ ਨਾਲ ਸਮੁੰਦਰੀ ਸਮਰੱਥਾ ਦਾ ਕੀਤਾ ਵਿਸਥਾਰ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਸਾੜੇ ਬਿਜਲੀ ਦੇ ਬਿੱਲ
. . .  1 day ago
ਚੰਡੀਗੜ੍ਹ, 18 ਅਕਤੂਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਬਿਜਲੀ ਦਾ ਬਿੱਲ ਸਾੜਿਆ ਅਤੇ ਟਵੀਟ ਕੀਤਾ ਕਿ, "ਅਸੀਂ ਵਾਅਦਾ ਕੀਤਾ ਸੀ ਅਤੇ ਅਸੀਂ ਇਸ ਨੂੰ ਨਿਭਾਇਆ ਹੈ। ਪੰਜਾਬ ਦੇ ਲੋਕਾਂ ਨਾਲ ਵਾਅਦੇ ਅਨੁਸਾਰ ...
ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਕੋਲਿਨ ਪਾਵੇਲ ਦੀ ਕੋਰੋਨਾ ਨਾਲ ਮੌਤ
. . .  1 day ago
ਵਾਸ਼ਿੰਗਟਨ, 18 ਅਕਤੂਬਰ - ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਅਤੇ ਜੁਆਇੰਟ ਚੀਫਸ ਆਫ ਸਟਾਫ ਦੇ ਚੇਅਰਮੈਨ ਕੋਲਿਨ ਪਾਵੇਲ ਦੀ ਅੱਜ 84 ਸਾਲ ਦੀ ਉਮਰ ਵਿਚ ਕੋਰੋਨਾ ਵਾਇਰਸ ਕਾਰਨ ...
ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੋਰਾਹਾ ਵਿਚ ਰੋਕਿਆ ਰੇਲ ਟਰੈਕ
. . .  1 day ago
ਦੋਰਾਹਾ, 18 ਅਕਤੂਬਰ (ਜਸਵੀਰ ਝੱਜ) - ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਦੋਰਾਹਾ ਵਿਖੇ ਰੇਲ ਟਰੈਕ ਰੋਕ ਕੇ ਹਾਜ਼ਰੀਨ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਦੇ ਕਿਸਾਨਾਂ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ...
ਬਟਾਲਾ ਦੇ ਅਕਾਲ ਹਸਪਤਾਲ ਤੋਂ 3 ਦਿਨ ਦਾ ਬੱਚਾ ਅਗਵਾ
. . .  1 day ago
ਬਟਾਲਾ, 18 ਅਕਤੂਬਰ (ਕਾਹਲੋਂ)-ਬਟਾਲਾ ਦੇ ਗੁਰਦਾਸਪੁਰ ਰੋਡ ’ਤੇ ਸਥਿਤ ਅਕਾਲ ਹਸਪਤਾਲ ’ਚੋਂ 2 ਔਰਤਾਂ 3 ਦਿਨ ਦਾ ਬੱਚਾ ਚੁੱਕ ਕੇ ਸਕੂਟੀ ’ਤੇ ਫਰਾਰ ਹੋ ਗਈਆਂ। ਇਹ ਔਰਤਾਂ ਨਰਸ ਬਣ ਕੇ ਟੀਕਾਕਰਨ ਕਰਵਾਉਣ ...
ਉਤਰਾਖੰਡ : ਗੰਗੋਤਰੀ ਬਰਫ ਦੀ ਚਾਦਰ ਨਾਲ ਢਕੀ ,ਤਾਜ਼ਾ ਹੋਈ ਬਰਫ਼ਬਾਰੀ
. . .  1 day ago
ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਦੇ ਉਜੈਨ ਵਿਖੇ ਖੋਲ੍ਹੇਗੀ ਸਿੱਖ ਮਿਸ਼ਨ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਵਿਖੇ ਸਿੱਖ ਧਰਮ ਦੇ ਪ੍ਰਚਾਰ ਲਈ ਪਹਿਲੇ ਪਾਤਸ਼ਾਹ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ...
ਕਰਜ਼ੇ ਕਾਰਨ ਨੌਜਵਾਨ ਕਿਸਾਨ ਨੇ ਖੁਦਕਸ਼ੀ ਕੀਤੀ
. . .  1 day ago
ਕੌਹਰੀਆਂ, 18 ਅਕਤੂਬਰ-(ਮਾਲਵਿੰਦਰ ਸਿੰਘ ਸਿੱਧੂ , ਹਰਬੰਸ ਸਿੰਘ ਛਾਜਲੀ)-ਕਰਜ਼ੇ ਕਾਰਨ ਨੌਜਵਾਨ ਦਾ ਖੁਦਕਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨਸਾਰ ਹਲਕਾ ਦਿੜਬਾ ਪਿੰਡ ਰੋਗਲਾ ਦੇ ਨੌਜਵਾਨ ...
ਰਾਮ ਰਹੀਮ ਸਮੇਤ ਸਾਰੇ ਦੋਸ਼ੀਆਂ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਚੰਡੀਗੜ੍ਹ ,18 ਅਕਤੂਬਰ {ਰਾਣਾ }-ਸੀ.ਬੀ.ਆਈ. ਅਦਾਲਤ ਨੇ ਪੰਚਕੂਲਾ ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਦੇ ਸਾਰੇ ਦੋਸ਼ੀਆਂ ਨੂੰ ਸਜ਼ਾ ਸੁਣਾਈ ਹੈ । ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ...
ਰਾਮ ਰਹੀਮ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਐਮ.ਪੀ. ਤਿਵਾੜੀ ਨੇ ਮੁੱਖ ਮੰਤਰੀ ਚੰਨੀ ਨੂੰ ਲਿਖੀ ਚਿੱਠੀ, ਨੂਰਪੁਰ ਬੇਦੀ ਨੂੰ ਵੱਖਰੀ ਤਹਿਸੀਲ ਬਣਾਏ ਜਾਣ ਦੀ ਕੀਤੀ ਮੰਗ
. . .  1 day ago
ਨੂਰਪੁਰਬੇਦੀ, 18 ਅਕਤੂਬਰ (ਹਰਦੀਪ ਸਿੰਘ ਢੀਂਡਸਾ )-ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਇਕ ਚਿੱਠੀ ਲਿਖ ਕੇ ਰੂਪਨਗਰ ...
ਸ੍ਰੀ ਮੁਕਤਸਰ ਸਾਹਿਬ : ਹੁਣ ਤੱਕ 200 ਪ੍ਰਾਈਵੇਟ ਬੱਸਾਂ ਕੀਤੀਆਂ ਜ਼ਬਤ-ਰਾਜਾ ਵੜਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਦੀ ਚੈਕਿੰਗ ਕਰਨ ਤੋਂ ਬਾਅਦ ‘ਅਜੀਤ’ ਉੱਪ-ਦਫ਼ਤਰ ...
ਜਲੰਧਰ-ਫਗਵਾੜਾ ਹਾਈਵੇ 'ਤੇ ਆਵਾਜਾਈ ਮੁੜ ਹੋਈ ਸ਼ੁਰੂ
. . .  1 day ago
ਜਲੰਧਰ, 18 ਅਕਤੂਬਰ - ਜਲੰਧਰ-ਫਗਵਾੜਾ ਹਾਈਵੇ 'ਤੇ ਅੱਜ ਪੁਲਿਸ ਮੁਲਾਜ਼ਮ ਵਲੋਂ ਕਾਰ ਚੜ੍ਹਾ ਕੇ ਦਰੜੀਆਂ ਦੋ ਲੜਕੀਆਂ ਵਿਚੋਂ ਇਕ ਲੜਕੀ ਦੇ ਮਾਰੇ ਜਾਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਸਮੇਤ ਇਲਾਕਾ ਵਾਸੀਆਂ ਵਲੋਂ ਹਾਈਵੇ 'ਤੇ ਧਰਨਾ ਲੱਗਾ ਦਿੱਤਾ ਗਿਆ ਸੀ ਤੇ ਹਾਈਵੇ 'ਤੇ ਆਵਾਜਾਈ ਠੱਪ ਕਰ ਦਿੱਤੀ...
ਡੇਂਗੂ ਦੇ ਟੈਸਟ ਲਈ ਨਿੱਜੀ ਹਸਪਤਾਲ 600 ਰੁਪਏ ਤੋਂ ਵਾਧੂ ਚਾਰਜ ਨਹੀਂ ਕਰ ਸਕਦੇ - ਪੰਜਾਬ ਸਰਕਾਰ ਨੇ ਦਿੱਤੇ ਆਦੇਸ਼
. . .  1 day ago
ਚੰਡੀਗੜ੍ਹ, 18 ਅਕਤੂਬਰ (ਸੁਰਿੰਦਰਪਾਲ) - ਪੰਜਾਬ 'ਚ ਡੇਂਗੂ ਅਤੇ ਮਲੇਰੀਆ ਦੇ ਮਾਮਲਿਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਕਦਮ ਚੁੱਕੇ ਗਏ ਹਨ। ਨਿੱਜੀ ਹਸਪਤਾਲਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਤਹਿਤ ਡੇਂਗੂ ਟੈਸਟ ਲਈ 600 ਰੁਪਏ ਤੋਂ ਵੱਧ ਚਾਰਜ ਨਹੀਂ ਕਰਨਗੇ। ਸਰਕਾਰੀ ਹਸਪਤਾਲਾਂ 'ਚ...
ਮੇਰੇ ਕਾਰਜਕਾਲ ਦੌਰਾਨ ਅੱਤਵਾਦੀ ਸ੍ਰੀਨਗਰ 'ਚ ਦਾਖਲ ਨਹੀਂ ਹੋ ਸਕਦੇ ਸਨ - ਸਤਿਆਪਾਲ ਮਾਲਿਕ ਸਾਬਕਾ ਰਾਜਪਾਲ ਜੰਮੂ-ਕਸ਼ਮੀਰ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਾਲਿਕ ਨੇ ਕਿਹਾ ਹੈ ਕਿ ਕਸ਼ਮੀਰ ਵਿਚ ਜੋ ਹਾਲਾਤ ਹਨ, ਉਹ ਉਨ੍ਹਾਂ ਦੇ ਕਾਰਜਕਾਲ ਦੌਰਾਨ ਨਹੀਂ ਸਨ। ਮਲਿਕ ਇਸ ਵਕਤ ਮੇਘਾਲਿਆ ਦੇ ਰਾਜਪਾਲ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਨਾ ਤਾਂ ਪੱਥਰਬਾਜ਼ੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। ਮਹਾਤਮਾ ਗਾਂਧੀ

ਸੰਗਰੂਰ

ਮਜ਼ਦੂਰ ਵਰਗ ਨੰੂ ਛੱਡ ਕੇ ਹੋਰ ਵਰਗਾਂ ਨੰੂ ਉਪਲਬਧ ਨਾ ਹੋਈ ਵੈਕਸੀਨ

ਸੰਗਰੂਰ, 10 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਸਰਕਾਰ ਵਲੋਂ ਅੱਜ 45 ਸਾਲ ਤੋਂ ਘੱਟ 18 ਸਾਲਾ ਤੱਕ ਕੋਰੋਨਾ ਵੈਕਸੀਨ ਦੇ ਲਗਾਏ ਜਾਣ ਦੇ ਦਾਅਵੇ ਅੱਜ ਉਸ ਵੇਲੇ ਫੋਕੇ ਹੀ ਸਾਬਤ ਹੋ ਕੇ ਰਹਿ ਗਏ ਜਦ ਇੱਕ ਵਿਸ਼ੇਸ਼ ਮਜ਼ਦੂਰ ਵਰਗ ਨੰੂ ਛੱਡ ਕੇ ਹੋਰ ਲੋਕ ਇਹ ...

ਪੂਰੀ ਖ਼ਬਰ »

ਪਿੰਡ ਤਕੀਪੁਰ 'ਚ ਕੋਰੋਨਾ ਮਾਮਲਿਆਂ ਨੂੰ ਲੈ ਕੇ ਮੁਸਤੈਦ ਹੋਇਆ ਸਿਹਤ ਵਿਭਾਗ

ਲੌਂਗੋਵਾਲ, 10 ਮਈ (ਵਿਨੋਦ, ਖੰਨਾ) - ਨੇੜਲੇ ਪਿੰਡ ਤਕੀਪੁਰ ਵਿਖੇ ਕੋਰੋਨਾ ਕਾਰਨ ਇਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਤੋਂ ਬਾਅਦ ਸਿਹਤ ਵਿਭਾਗ ਪੂਰੀ ਤਰ੍ਹਾਂ ਹਰਕਤ ਵਿਚ ਆ ਗਿਆ ਹੈ | ਸਿਹਤ ਵਿਭਾਗ ਵਲੋਂ ਪਿੰਡ ਤਕੀਪੁਰ ਵਿਖੇ ਡੇਰੇ ਲਾਏ ਹੋਏ ਹਨ ਅਤੇ ਗਰਾਮ ਪੰਚਾਇਤ ਦੇ ...

ਪੂਰੀ ਖ਼ਬਰ »

ਮੰਡੀਆਂ 'ਚ ਬਿਨ੍ਹਾਂ ਕੰਮ ਤੋਂ ਕਾਲੀਆਂ ਰਾਤਾਂ ਕੱਟਣ ਲਈ ਮਜ਼ਬੂਰ ਹੋਏ ਪ੍ਰਵਾਸੀ ਮਜ਼ਦੂਰ

ਧੂਰੀ, 10 ਮਈ (ਸੰਜੇ ਲਹਿਰੀ) - ਅਨਾਜ ਮੰਡੀ ਧੂਰੀ 'ਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਕਿਸਾਨਾਂ ਦੀ ਖਰੀਦੀ ਗਈ ਕਣਕ ਸੁਸਤ ਲਿਫ਼ਟਿੰਗ ਦੇ ਚੱਲਦਿਆਂ ਫੜਾਂ 'ਤੇ ਪਈ ਹੈ, ਜਿਸ ਕਾਰਨ ਆੜ੍ਹਤੀਆਂ ਅਤੇ ਮਜ਼ਦੂਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਅਨਾਜ ਮੰਡੀ ਧੂਰੀ ਦੇ ਕੁਝ ...

ਪੂਰੀ ਖ਼ਬਰ »

ਕੋਰੋਨਾ ਕਾਰਨ 17 ਹੋਰ ਮੌਤਾਂ, 203 ਨਵੇਂ ਕੇਸ

ਸੰਗਰੂਰ, 10 ਮਈ (ਸੁਖਵਿੰਦਰ ਸਿੰਘ ਫੁੱਲ) - ਜ਼ਿਲ੍ਹਾ ਸੰਗਰੂਰ 'ਚ ਹੁਣ ਤੱਕ ਕੋਰੋਨਾ ਦੇ ਆਏ 10,868 ਕੇਸਾਂ ਵਿਚੋਂ 8539 ਤੰਦਰੁਸਤ ਹੋ ਚੁੱਕੇ ਹਨ ਅਤੇ 1861 ਇਲਾਜ ਅਧੀਨ ਹਨ | ਸਰਕਾਰੀ ਬੁਲਾਰੇ ਅਨੁਸਾਰ ਅੱਜ ਕੋਰੋਨਾ ਦੇ 203 ਨਵੇਂ ਕੇਸ ਆਏ ਅਤੇ ਨਾਲ ਹੀ ਪੁਰਾਣੇ ਕੇਸਾਂ 'ਚੋਂ 197 ਠੀਕ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਤੇ ਚੋਰੀਆਂ ਕਰਨ ਵਾਲੇ 4 ਕਾਬੂ

ਭਵਾਨੀਗੜ੍ਹ, 10 ਮਈ (ਰਣਧੀਰ ਸਿੰਘ ਫੱਗੂਵਾਲਾ) - ਪੁਲਿਸ ਨੇ ਲੁੱਟ ਖੋਹ ਕਰਨ ਵਾਲੇ 4 ਵਿਅਕਤੀਆਂ ਨੂੰ ਕਾਬੂ ਕਰਦਿਆਂ 5 ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਸਹਾਇਕ ਸਬ ਇੰਸਪੈਕਟਰ ਹਰਵਿੰਦਰਪਾਲ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਸੁਨਾਮ ਅੰਦਰ ਲਾਕ ਡਾਊਨ ਨੂੰ ਲੈ ਕੇ 2 ਵਜੇ ਬਾਜ਼ਾਰ ਮੁਕੰਮਲ ਹੋਏ ਬੰਦ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਰੁਪਿੰਦਰ ਸਿੰਘ ਸੱਗੂ) - ਪੰਜਾਬ ਸਰਕਾਰ ਵਲੋਂ ਲਗਾਏ ਗਏ ਅੱਜ ਲਾਕ ਡਾਊਨ ਦਾ ਅਸਰ ਸੁਨਾਮ ਅੰਦਰ ਉਸ ਸਮੇਂ ਦੇਖਣ ਨੂੰ ਮਿਲਿਆ ਜੱਦੋ ਸਹੀ 2 ਵਜੇ ਸਾਰੇ ਬਾਜ਼ਾਰ ਮੁਕੰਮਲ ਤੌਰ ਤੇ ਬੰਦ ਹੋ ਗਏ | ਇਸ ਮੌਕੇ ਤੇ ਡੀ.ਐਸ.ਪੀ ਸੁਨਾਮ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਦੀ ਕਰੰਟ ਲੱਗਣ ਕਾਰਨ ਮੌਤ

ਸੰਦੌੜ, 10 ਮਈ (ਗੁਰਪ੍ਰੀਤ ਸਿੰਘ ਚੀਮਾ) - ਅੱਜ ਸਵੇਰੇ ਕਸਬਾ ਸੰਦੌੜ ਵਿਖੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਪਿੰਡ ਦੇ ਸਾਬਕਾ ਫ਼ੌਜੀ ਸ. ਦਰਸਨ ਸਿੰਘ (51) ਦੀ ਅਚਾਨਕ ਕਰੰਟ ਲੱਗਣ ਕਾਰਣ ਮੌਤ ਹੋ ਗਈ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾ. ਜਗਰੂਪ ਸਿੰਘ ਕਹਿਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਰੋਨਾ ਨਾਲ 2 ਔਰਤਾਂ ਸਮੇਤ 3 ਨਵਜੰਮਿਆਂ ਦੀ ਹੋਈ ਮੌਤ, ਇਲਾਕੇ 'ਚ ਸੋਗ ਦੀ ਲਹਿਰ

ਭਵਾਨੀਗੜ੍ਹ, ਨਦਾਮਪੁਰ 10 ਮਈ (ਫੱਗੂਵਾਲਾ, ਨਿਰਮਾਣ) - ਭਵਾਨੀਗੜ੍ਹ ਇਲਾਕੇ ਵਿਚ ਕੋਰੋਨਾ ਵਾਇਰਸ ਨਾਲ ਦੋ ਔਰਤਾਂ ਸਮੇਤ 3 ਨਵੇ ਜੰਮੇ ਬੱਚਿਆਂ ਦੀ ਮੌਤ ਹੋ ਜਾਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਗਈ | ਜਾਣਕਾਰੀ ਦਿੰਦਿਆਂ ਹਸਪਤਾਲ ਦੇ ਕਾਰਜਕਾਰੀ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਰੋਸ ਧਰਨੇ ਦੌਰਾਨ ਧਰਨਾਕਾਰੀ ਨੇ ਆਪਣੇ 'ਤੇ ਤੇਲ ਪਾ ਕੇ ਆਤਮਦਾਹ ਕਰਨ ਦੀ ਕੀਤੀ ਕੋਸ਼ਿਸ਼

ਭਵਾਨੀਗੜ੍ਹ, 10 ਮਈ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਐਸ.ਡੀ.ਐਮ ਦਫ਼ਤਰ ਵਿਖੇ ਉਸ ਸਮੇਂ ਭਗਦੜ ਮੱਚ ਗਈ ਜਦੋਂ ਤਨਖ਼ਾਹਾਂ ਨਾ ਮਿਲਣ ਤੋਂ ਪ੍ਰੇਸ਼ਾਨ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਦਫ਼ਤਰ ਅੱਗੇ ਰੋਸ ਧਰਨਾ ਦਿੰਦਿਆਂ ਇਕ ਕਰਮਚਾਰੀ ਨੇ ਆਪਣੇ 'ਤੇ ਤੇਲ ਪਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੌਕੇ 'ਤੇ ਹਾਜ਼ਰ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਤੋਂ ਤੇਲ ਦੀ ਬੋਤਲ ਖੋਹ ਕੇ ਮਸਲਾ ਹੱਲ ਕਰਾਉਣ ਦਾ ਭਰੋਸਾ ਦਿਵਾਉਂਦਿਆਂ ਧਰਨਾਕਾਰੀਆਂ ਨੂੰ ਸ਼ਾਂਤ ਕਰਵਾਇਆ | ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਦਰਸ਼ਨ ਸਿੰਘ ਲਾਡੀ, ਇਕਾਈ ਪ੍ਰਧਾਨ ਦਵਿੰਦਰਪਾਲ ਸਿੰਘ, ਗੁਰਮੀਤ ਸਿੰਘ ਆਦਿ ਨੇ ਦੱਸਿਆ ਕਿ ਕਾਲਾਝਾੜ ਟੋਲ ਪਲਾਜ਼ਾ 'ਤੇ 5 ਦਰਜਨ ਕਰਮਚਾਰੀ ਕੰਮ ਕਰਦੇ ਹਨ ਜੋ ਹਰ ਰੋਜ ਆਪਣੀ ਡਿਊਟੀ 'ਤੇ ਆਉਂਦੇ ਹਨ, ਪਰ ਪਲਾਜ਼ਾ ਦੇ ਅਧਿਕਾਰੀਆਂ ਨੇ ਕਿਸਾਨੀ ਸੰਘਰਸ਼ ਕਰਕੇ ਟੋਲ ਬੰਦ ਹੋ ਜਾਣ ਕਾਰਨ ਉਨ੍ਹਾਂ ਨੂੰ ਦਸੰਬਰ ਮਹੀਨੇ ਤੋਂ ਤਨਖ਼ਾਹ ਨਹੀਂ ਦਿੱਤੀ, ਜਿਸ ਕਾਰਨ ਉਨ੍ਹਾਂ ਨੂੰ ਪਰਿਵਾਰ ਪਾਲਣੇ ਔਖੇ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਪਲਾਜ਼ਾ ਕੰਪਨੀ ਵੱਲ ਹਰ ਕਰਮਚਾਰੀ ਦਾ ਇਕ ਲੱਖ ਰੁਪਏ ਪ੍ਰਤੀ ਕਰਮਚਾਰੀ ਬਕਾਇਆ ਹੋਣ ਕਾਰਨ ਕਰੀਬ 60 ਲੱਖ ਰੁਪਏ ਬਕਾਇਆ ਹਨ | ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਵੀ ਠੇਕਾ ਛੱਡ ਕੇ ਭੱਜੀ ਕੰਪਨੀ ਵੱਲ ਕਰਮਚਾਰੀਆਂ ਦਾ 10 ਲੱਖ ਰੁਪਏ ਰਹਿ ਗਿਆ ਹੈ | ਹੁਣ ਉਹੀ ਹਾਲ ਇਸ ਕੰਪਨੀ ਵਲੋਂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਕਰਮਚਾਰੀਆਂ ਵਲੋਂ ਕਾਫ਼ੀ ਸਮਾਂ ਰੋਸ ਧਰਨਾ ਦੇਣ ਦੇ ਬਾਵਜੂਦ ਅਤੇ ਧਰਨਾਕਾਰੀਆਂ ਵਲੋਂ ਐਸ.ਡੀ.ਐਮ ਨੂੰ ਸੁਨੇਹੇ ਭੇਜਣ ਦੇ ਬਾਵਜੂਦ ਕੋਈ ਵੀ ਅਧਿਕਾਰੀ ਇਨ੍ਹਾਂ ਦੀ ਗੱਲ ਸੁਨਣ ਨਾ ਆਇਆ ਤਾਂ ਗ਼ੁੱਸੇ 'ਚ ਆਉਂਦਿਆਂ ਇਕ ਵਿਅਕਤੀ ਨੇ ਆਪਣੇ 'ਤੇ ਤੇਲ ਪਾ ਕੇ ਆਪਣੇ ਆਪ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੌਕੇ 'ਤੇ ਹਾਜ਼ਰ ਥਾਣਾ ਮੁਖੀ ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਉਸ ਤੋਂ ਤੇਲ ਦੀ ਬੋਤਲ ਖੋਹ ਕੇ ਉਸ ਨੂੰ ਸ਼ਾਂਤ ਕਰਦਿਆਂ ਡੀ.ਐਸ.ਪੀ ਅਤੇ ਐਸ.ਡੀ.ਐਮ ਨਾਲ ਧਰਨਾਕਾਰੀਆਂ ਦੀ ਮੀਟਿੰਗ ਕਰਾਈ, ਜਿਸ ਦੌਰਾਨ 2 ਹਫ਼ਤੇ ਵਿਚ ਉਨ੍ਹਾਂ ਦਾ ਮਸਲਾ ਹੱਲ ਕਰਨ ਦਾ ਭਰੋਸਾ ਦਿਵਾ ਕੇ ਮਾਮਲੇ ਨੂੰ ਸ਼ਾਂਤ ਕੀਤਾ | ਜਿਸ ਦੌਰਾਨ ਧਰਨਾਕਾਰੀਆਂ ਨੇ ਐਸ.ਡੀ.ਐਮ ਨੂੰ ਮੰਗ ਪੱਤਰ ਵੀ ਦਿੱਤਾ | ਇਸ ਸਬੰਧੀ ਡੀ.ਐਸ.ਪੀ ਸੁਖਰਾਜ ਸਿੰਘ ਘੁੰਮਣ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਜਿਸ ਵਿਅਕਤੀ ਨੇ ਤੇਲ ਪਾਇਆ ਸੀ, ਉਹ ਇਸ ਟੋਲ ਪਲਾਜੇ ਦਾ ਨਹੀਂ ਬਲਕਿ ਕੇ ਸਮਾਣੇ ਟੋਲ ਪਲਾਜ਼ੇ ਦਾ ਕਰਮਚਾਰੀ ਸੀ | ਉਨ੍ਹਾਂ ਕਿਹਾ ਕਿ ਉਨ੍ਹਾਂ ਕਰਮਚਾਰੀਆਂ ਨਾਲ ਐਸ.ਡੀ.ਐਮ ਦੀ ਮੀਟਿੰਗ ਕਰਾ ਕੇ 2 ਹਫ਼ਤਿਆਂ ਵਿਚ ਨੈਸ਼ਨਲ ਹਾਈਵੇ ਅਧਿਕਾਰੀਆਂ ਅਤੇ ਟੋਲ ਪਲਾਜ਼ਾ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਇਨ੍ਹਾਂ ਦੇ ਮਸਲੇ ਦਾ ਹੱਲ ਕਰਾ ਦਿੱਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਸੰਗਰੂਰ 'ਚ ਇੰਟਰਲਾਕ ਟਾਇਲਾਂ ਨਾਲ ਹੋ ਰਹੇ ਵਿਕਾਸ ਕਾਰਜਾਂ ਦੇ ਗੈਰ ਮਿਆਰੀ ਹੋਣ ਬਾਰੇ ਉਠ ਰਹੇ ਨੇ ਸਵਾਲ

ਸੰਗਰੂਰ, 10 ਮਈ (ਧੀਰਜ ਪਸ਼ੌਰੀਆ) - ਸੰਗਰੂਰ ਵਿਚ ਕਈ ਕਰੋੜ ਰੁਪਏ ਖ਼ਰਚ ਕੇ ਗਲੀਆਂ, ਸੜਕਾਂ ਗੱਲ ਕੀ ਥਾਂ ਲਾਈਆਂ ਜਾ ਰਹੀਆਂ ਇੰਟਰਲਾਕ ਟਾਇਲਾਂ ਦੇ ਨਿਰਮਾਣ ਕਾਰਜਾਂ ਬਾਰੇ ਵਾਰ ਵਾਰ ਸਵਾਲ ਉਠ ਰਹੇ ਹਨ | ਕਿਤੇ ਤਾਂ ਇਹ ਸਵਾਲ ਟਾਇਲਾਂ ਨਾਲ ਕਰਵਾਏ ਜਾ ਰਹੇ ਬੇਲੋੜੇ ...

ਪੂਰੀ ਖ਼ਬਰ »

ਪ੍ਰੀਤੀ ਮਹੰਤ ਨੇ ਗੁਰੂ ਘਰ ਦੀ ਇਮਾਰਤ ਲਈ ਕੀਤੀ ਵਿੱਤੀ ਸਹਾਇਤਾ

ਸੰਗਰੂਰ, 10 ਮਈ (ਦਮਨਜੀਤ ਸਿੰਘ) - ਸ਼ਹਿਰ ਦੀ ਉੱਘੀ ਸਮਾਜ ਸੇਵਿਕਾ ਪ੍ਰੀਤੀ ਮਹੰਤ ਵਲੋਂ ਜਿਥੇ ਇਲਾਕੇ ਦੇ ਲੋੜਵੰਦ ਲੋਕਾਂ ਦੀ ਵੱਧ ਚੜ੍ਹ ਕੇ ਮਦਦ ਕੀਤੀ ਜਾ ਰਹੀ ਹੈ ਉਥੇ ਹੀ ਅੱਜ ਉਨ੍ਹਾਂ ਵਲੋਂ ਸਥਾਨਕ ਹਰੇੜੀ ਰੋਡ ਪ੍ਰੀਤ ਨਗਰ ਵਿਖੇ ਸਥਿਤ ਗੁਰਦੁਆਰਾ ਗੁਰੂ ਰਵਿਦਾਸ ...

ਪੂਰੀ ਖ਼ਬਰ »

ਤਿੰਨੋਂ ਕਾਨੰੂਨ ਰੱਦ ਹੋਣ ਤੱਕ ਜਾਰੀ ਰਹੇਗਾ ਸੰਘਰਸ਼- ਕਿਸਾਨ

ਸੰਗਰੂਰ, 10 ਮਈ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣੇ ਜ਼ਿਲ੍ਹਾ ਸੰਗਰੂਰ ਵਿਚ ਕਿਸਾਨਾਂ ਨੇ ਅੱਜ ਵੀ ਰੋਹਮਈ ਧਰਨੇ ਦਿੰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਆਪਣੀ ਭੜਾਸ ਕੱਢੀ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 1 ਅਕਤੂਬਰ ਤੋਂ ...

ਪੂਰੀ ਖ਼ਬਰ »

ਵਿਰਸਾ ਸੰਭਾਲ ਸਰਦਾਰੀ ਲਹਿਰ ਨੇ ਰੋਜ਼ਾ ਇਫਤਾਰੀ ਕਰਵਾਈ

ਸੰਦੌੜ, 10 ਮਈ (ਗੁਰਪ੍ਰੀਤ ਸਿੰਘ ਚੀਮਾ) - ਨਾਮਵਰ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਨਜ਼ਦੀਕੀ ਪਿੰਡ ਖ਼ੁਰਦ ਵਿਖੇ ਪਵਿੱਤਰ ਰਜਮਾਨ ਦੇ ਮਹੀਨੇ ਦੌਰਾਨ ਮੁਸਲਿਮ ਭਾਈਚਾਰੇ ਲਈ ਰੋਜ਼ਾ ਅਫਤਾਰੀ ਕਰਵਾਈ ਗਈ | ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਨਾਲ ਹਮਦਰਦੀ ਵਾਲ ਰਵੱਈਆ ਅਪਨਾ ਕੇ ਖੇਤੀ ਕਾਨੂੰਨ ਰੱਦ ਕਰੇ - ਗੁਪਤਾ

ਧੂਰੀ, 10 ਮਈ (ਸੰਜੇ ਲਹਿਰੀ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸਾਬਕਾ ਚੇਅਰਮੈਨ ਕਾਂਗਰਸੀ ਆਗੂ ਹੰਸ ਰਾਜ ਗੁਪਤਾ ਨੇ ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਬਣਾਏ ਕਾਨੂੰਨਾਂ ਦੇ ਵਿਰੋਧ 'ਚ ਅਤੇ ਕਿਸਾਨਾਂ ...

ਪੂਰੀ ਖ਼ਬਰ »

ਭੁੱਖ ਹੜਤਾਲ ਰੱਖਣ ਦੀ ਚਿਤਾਵਨੀ

ਜਖੇਪਲ, 10 ਮਈ (ਮੇਜਰ ਸਿੰਘ ਸਿੱਧੂ) - ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੇ ਸਾਥੀਆਂ ਵਲੋਂ ਨਿਯੁਕਤੀ ਪੱਤਰ ਜਾਰੀ ਨਾ ਕਰਨ ਦੇ ਰੋਸ ਵਜੋਂ 18 ਮਈ ਨੂੰ ਹੈੱਡ ਆਫ਼ਿਸ ਪਟਿਆਲਾ ਦੇ ਸਾਹਮਣੇ ਇਕ ਰੋਜਾ ਭੁੱਖ ਹੜਤਾਲ ਰੱਖਣ ਦੀ ਚੇਤਾਵਨੀ ਦਿੱਤੀ ਹੈ | ਬੇਰੁਜ਼ਗਾਰ ...

ਪੂਰੀ ਖ਼ਬਰ »

ਤਾਲਾਬੰਦੀ ਤੋਂ ਪਹਿਲੇ ਦਿਨ ਮਿਲੀ ਛੋਟ ਉਪਰੰਤ ਸੰਗਰੂਰ ਦੇ ਬਾਜ਼ਾਰਾਂ 'ਚ ਲੱਗੀ ਵੱਡੀ ਭੀੜ

ਸੰਗਰੂਰ, 10 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਤਾਲਾਬੰਦੀ ਤੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀ ਛੋਟ ਦਾ ਸੰਗਰੂਰ ਵਿਚ ਅਸਰ ਇਹ ਦੇਖਣ ਨੰੂ ਮਿਲਿਆ ਕਿ ਭਾਵੇਂ ਦੁਕਾਨਾਂ ਵਿਚ ਗਾਹਕਾਂ ਦੀ ਆਮਦ ਘੱਟ ਨਜ਼ਰ ਪਈ ਪਰ ਬਾਜ਼ਾਰਾਂ ਵਿਚ ਲੱਗੀ ਭੀੜ ਨੇ ਇਹ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਨੇ ਜਥੇਬੰਦੀ ਦੇ ਮੈਂਬਰ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਦਾ ਕੋਰੋਨਾ ਇਲਾਜ ਮੁਫ਼ਤ ਕਰਵਾਉਣ ਦਾ ਲਿਆ ਫ਼ੈਸਲਾ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਧਾਲੀਵਾਲ, ਭੁੱਲਰ) - ਜ਼ਿਲ੍ਹਾ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੈਮਿਸਟਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਮੰਗਾਂ ਸਬੰਧੀ ...

ਪੂਰੀ ਖ਼ਬਰ »

ਚਾਓੁਬਾਸ ਦੇ ਛੱਪੜਾਂ ਦੀ ਸਫ਼ਾਈ ਕਰਨ ਦੀ ਮੰਗ

ਜਖੇਪਲ, 10 ਮਈ (ਮੇਜਰ ਸਿੰਘ ਸਿੱਧੂ) - ਇਕ ਪਾਸੇ ਤਾਂ ਪੰਜਾਬ ਸਰਕਾਰ ਵਲੋਂ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਗਈ ਹੈ | ਪਰ ਪਿੰਡ ਚਾਓੁਬਾਸ ਦੇ ਛੱਪੜਾਂ ਵਿਚ ਗੰਦਾ ਪਾਣੀ ਜਿਉਂ ਦੀ ਤਿਉਂ ਖੜਾ ਹੈ ਜਿਸ ਨਾਲ ਨੇੜਲੇ ...

ਪੂਰੀ ਖ਼ਬਰ »

75 ਲੱਖ ਰੁਪਏ ਦੀ ਲਾਗਤ ਨਾਲ ਬਣੇ ਛੱਪੜ 'ਚ ਉਦਘਾਟਨ ਤੋਂ ਪਹਿਲਾਂ ਹੀ ਪਿਆ ਪਾੜ

ਲੌਂਗੋਵਾਲ, 10 ਮਈ (ਵਿਨੋਦ, ਖੰਨਾ) - ਬਰਸਾਤੀ ਪਾਣੀ ਦੇ ਸੁਯੋਗ ਸੰਭਾਲ ਅਤੇ ਨਿਕਾਸ ਦੇ ਮਕਸਦ ਨਾਲ ਲੱਖਾਂ ਰੁਪਏ ਦੀ ਲਾਗਤ ਨਾਲ ਪਿੰਡ ਸ਼ੇਰੋਂ ਵਿਖੇ ਛੱਪੜ ਦੇ ਨਵੀਨੀਕਰਨ ਪ੍ਰੋਜੈਕਟ 'ਚ ਵਰਤੀ ਗਈ ਘਟੀਆ ਨਿਰਮਾਣ ਸਮਗਰੀ 'ਤੇ ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕੀਤਾ ਹੈ | ...

ਪੂਰੀ ਖ਼ਬਰ »

ਸੇਵਾ ਮੁਕਤ ਥਾਣੇਦਾਰ ਬਲਕਾਰ ਸਿੰਘ ਅਕਾਲੀ ਦਲ 'ਚ ਹੋਏ ਸ਼ਾਮਿਲ

ਭਵਾਨੀਗੜ੍ਹ, 10 ਮਈ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਪੁਲਿਸ ਵਿਚੋਂ ਕਰੀਬ 36 ਸਾਲ ਦੀ ਸੇਵਾ ਨਿਭਾ ਕੇ ਸੇਵਾਮੁਕਤ ਹੋਏ ਸਹਾਇਕ ਸਬ ਇੰਸਪੈਕਟਰ ਬਲਕਾਰ ਸਿੰਘ ਨੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੁੰਦਿਆਂ ਦਲ ਦੀ ਸੇਵਾ ਕਰਨ ਦਾ ਤਹੱਈਆ ਕਰਨ 'ਤੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਸਬਮਰਸੀਬਲ ਮੋਟਰ ਦਾਨ ਕੀਤੀ

ਮਹਿਲਾਂ ਚੌਂਕ, 10 ਮਈ (ਸੁਖਵੀਰ ਸਿੰਘ ਢੀਂਡਸਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਲੋਂ ਪ੍ਰੋਗਰਾਮ ਅਫ਼ਸਰ ਪਰਮਿੰਦਰ ਕੁਮਾਰ ਲੌਂਗੋਵਾਲ ਦੀ ਅਗਵਾਈ 'ਚ ਵਿਸ਼ਵ ਰੈੱਡ ਕਰਾਸ ਦਿਵਸ ਨੂੰ ਸਮਰਪਿਤ ਸਾਦੇ ਸਮਾਗਮ ਦਾ ਆਯੋਜਨ ਕਰਕੇ ਹੈਨਰੀ ਡਿਆਨਾ ਅਤੇ ਭਾਈ ...

ਪੂਰੀ ਖ਼ਬਰ »

ਮੁੱਖ ਮੰਤਰੀ ਨੂੰ ਵਾਅਦਾ ਯਾਦ ਕਰਾਉਣ ਲਈ ਸਿੱਖਿਆ ਪੋ੍ਰਵਾਈਡਰ ਅਧਿਆਪਕਾਂ ਦੀ ਪਟਿਆਲਾ 'ਚ 14 ਨੂੰ ਰੋਸ ਰੈਲੀ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਭੁੱਲਰ, ਧਾਲੀਵਾਲ) - ਪਿਛਲੇ 12 ਸਾਲਾਂ ਤੋਂ ਨਿਗੂਣੀਆਂ ਜਿਹੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਸਿੱਖਿਆ ਪੋ੍ਰਵਾਈਡਰ ਅਧਿਆਪਕ ਨੇ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਪਟਿਆਲਾ ਵਿਖੇ ਰੋਸ ਰੈਲੀ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਿਖੇ 'ਮਾਂ ਦਿਵਸ' ਮਨਾਇਆ

ਧਰਮਗੜ੍ਹ, 10 ਮਈ (ਗੁਰਜੀਤ ਸਿੰਘ ਚਹਿਲ) - ਸਥਾਨਕ ਕਸਬੇ ਨੇੜਲੇ ਪਿੰਡ ਫਤਹਿਗੜ ਵਿਖੇ ਸਥਿਤ ਅਕਾਲ ਅਕੈਡਮੀ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ 'ਮਾਂ ਦਿਵਸ' ਨੂੰ ਸਮਰਪਿਤ ਆਨਲਾਈਨ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਅਕੈਡਮੀ ਦੇ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ...

ਪੂਰੀ ਖ਼ਬਰ »

ਮਾਂ ਦਿਵਸ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਭੁੱਲਰ, ਧਾਲੀਵਾਲ) - ਜਗਤ ਜਨਣੀ ਮਾਂ ਦਿਵਸ ਮੌਕੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਦੇ ਸੈਲਫ-ਫਾਇਨਾਂਸਡ, ਐਨ.ਐਸ.ਐਸ ਤੇ ਆਈ ਕਿਉਂ ਏ.ਸੀ. ਵਿਭਾਗ ਵਲੋਂ ਪਿ੍ੰਸੀਪਲ ਤਰਸੇਮ ਚੰਦ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਹੁਨਰ ਨੂੰ ...

ਪੂਰੀ ਖ਼ਬਰ »

ਨਵਜੋਤ ਸਿੱਧੂ ਹੁਣ ਸਿਰਫ਼ ਸੱਤਾ ਦਾ ਅਨੰਦ ਮਾਣਨ ਲਈ ਪਾ ਰਿਹੈ ਰੌਲਾ - ਬਾਂਸਲ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਧਾਲੀਵਾਲ, ਭੁੱਲਰ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਸ਼ੰਕਰ ਬਾਂਸਲ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਨਾਲ ਮਿਲੇ ਹੋਣ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਮਹਿਲਾਵਾਂ ਦੀ ਇਕਾਈ ਦੀ ਕੀਤੀ ਚੋਣ

ਚੀਮਾ ਮੰਡੀ, 10 ਮਈ (ਦਲਜੀਤ ਸਿੰਘ ਮੱਕੜ) - ਨੇੜਲੇ ਪਿੰਡ ਤੋਲਾਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਬੀਬੀਆਂ ਦੀ ਜਥੇਬੰਦੀ ਦੀ ...

ਪੂਰੀ ਖ਼ਬਰ »

ਪਾਵਰਕਾਮ ਗਰਿੱਡ ਅਮਲੇ ਦੀ ਮੰਗਾਂ ਨੂੰ ਲੈ ਕੇ ਵਧੀਕ ਨਿਗਰਾਨ ਇੰਜੀਨੀਅਰ ਨਾਲ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਭੁੱਲਰ, ਧਾਲੀਵਾਲ) - ਸਬ ਡਵੀਜ਼ਨ ਸੁਨਾਮ ਅਤੇ ਸੰਗਰੂਰ ਦੇ ਸਮੂਹ ਪਾਵਰਕਾਮ ਗਰਿੱਡ ਅਮਲੇ ਵਲੋਂ ਵਧੀਕ ਨਿਗਰਾਨ ਇੰਜੀਨੀਅਰ ਪੀ.ਐਂਡ.ਐਮ. ਮੰਡਲ ਸੰਗਰੂਰ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਗਰਿੱਡ ਅਮਲੇ ਦੀ ਕਮੀ ਨੂੰ ਪੂਰਾ ਕਰਨ ਅਤੇ ਓਵਰ ...

ਪੂਰੀ ਖ਼ਬਰ »

ਕਾਲਜ ਦੇ ਚੇਅਰਮੈਨ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਤੇ 5 ਲੱਖ ਦੀ ਮੰਗ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਨਦਾਮਪੁਰ, ਚੰਨੋਂ, 10 ਮਈ (ਹਰਜੀਤ ਸਿੰਘ ਨਿਰਮਾਣ) - ਚੰਨੋਂ ਨੇੜਲੇ ਪਿੰਡ ਕਾਲਾਝਾੜ ਨੇੜੇ ਸਥਿਤ ਇਕ ਕਾਲਜ ਦੇ ਚੇਅਰਮੈਨ ਦੀ ਸ਼ਿਕਾਇਤ ਉਪਰ ਪੁਲਿਸ ਨੇ ਉਸ ਨੂੰ ਬਲੈਕਮੇਲ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਨ ਦਾ ...

ਪੂਰੀ ਖ਼ਬਰ »

ਕੰਬੋਜ ਭਾਈਚਾਰੇ ਦੀ ਸੂਬਾ ਪੱਧਰੀ ਸਲਾਹਕਾਰ ਕਮੇਟੀ ਦੇ ਮੈਂਬਰ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ 'ਚ ਪਾਰਟੀ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਕੰਬੋਜ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਗਨਨ ਕੀਤਾ ਗਿਆ ਹੈ | ਜਿਸ ਵਿਚ ਸੁਨਾਮ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਦੁਕਾਨਦਾਰਾਂ ਨੂੰ ਸਰਕਾਰੀ ਹੁਕਮਾਂ ਦੀ ਪਾਲਣਾ ਕਰਨ ਲਈ ਕੀਤੀ ਅਪੀਲ

ਧਰਮਗੜ੍ਹ, 10 ਮਈ (ਗੁਰਜੀਤ ਸਿੰਘ ਚਹਿਲ) - ਪੰਜਾਬ ਸਰਕਾਰ ਵਲੋਂ ਦੁਕਾਨਦਾਰਾਂ ਲਈ ਨਵੀਆਂ ਜਾਰੀ ਕੀਤੀਆਂ ਹਦਾਇਤਾਂ ਸੰਬੰਧੀ ਥਾਣਾ ਮੁਖੀ ਧਰਮਗੜ੍ਹ ਬਲਜੀਤ ਸਿੰਘ ਘੁਮਾਣ ਨੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਜਿਥੇ ਥਾਣੇ ਅਧੀਨ ਪੈਂਦੇ ਵੱਖ-ਵੱਖ ...

ਪੂਰੀ ਖ਼ਬਰ »

ਸੁਖਵਿੰਦਰ ਕੁਮਾਰ ਨੇ ਨਾਇਬ ਤਹਿਸੀਲਦਾਰ ਦਾ ਅਹੁਦਾ ਸੰਭਾਲਿਆ

ਮਾਲੇਰਕੋਟਲਾ, 10 ਮਈ (ਮੁਹੰਮਦ ਹਨੀਫ਼ ਥਿੰਦ) - ਸਬ-ਡਵੀਜਨ ਦੂਧਨ ਸਾਧਾਂ ਤੋਂ ਬਦਲ ਕੇ ਆਏ ਨਾਇਬ ਤਹਿਸੀਲਦਾਰ ਸੁਖਵਿੰਦਰ ਕੁਮਾਰ ਨੇ ਬਾਅਦ ਦੁਪਹਿਰ ਅੱਜ ਨਾਇਬ ਤਹਿਸੀਲਦਾਰ ਮਾਲੇਰਕੋਟਲਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਗਿਆਨੀ ਹਰਫੂਲ ਸਿੰਘ ਜ਼ਿਲ੍ਹਾ ਪ੍ਰਧਾਨ ਨਿਯੁਕਤ

ਕੁੱਪ ਕਲਾਂ, 10 ਮਈ (ਮਨਜਿੰਦਰ ਸਿੰਘ ਸਰੌਦ) - ਅੰਬੇਡਕਰ ਟਾਇਗਰ ਫੋਰਸ ਪੰਜਾਬ ਦੀ ਉਪ ਪ੍ਰਧਾਨ ਪੰਜਾਬ ਸਤਵਿੰਦਰ ਕੌਰ ਗੀਗਾਮਾਜਰਾ ਵਲੋਂ ਗਿਆਨੀ ਹਰਫੂਲ ਸਿੰਘ ਸਰੌਦ ਨੂੰ ਸੰਗਰੂਰ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਗਰੂਰ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਅਤੇ ਡਾਕਟਰਾਂ ਨੂੰ ਫਲਾਂ ਦੀਆਂ ਕਿੱਟਾਂ ਦੇ ਕੇ ਕੀਤਾ ਸਨਮਾਨਿਤ

ਚੀਮਾਂ ਮੰਡੀ, 10 ਮਈ (ਜਗਰਾਜ ਮਾਨ) - ਕੋਰੋਨਾ ਮਹਾਂਮਾਰੀ ਕਾਰਨ ਦਿਨੋਂ-ਦਿਨ ਵੱਧ ਰਹੇ ਮਰੀਜ਼ਾਂ ਦੇ ਅੰਕੜੇ ਜਿਥੇ ਮਨੁੱਖਤਾ ਲਈ ਜਾਨ ਲੇਵਾ ਸਾਬਤ ਹੋ ਰਹੇ ਹਨ ਉਥੇ ਹੀ ਫ਼ਰੰਟ ਲਾਇਨ ਦੇ 'ਚ ਕੰਮ ਕਰ ਰਹੇ ਪੁਲਿਸ ਕਰਮਚਾਰੀ, ਡਾਕਟਰ, ਸਿਹਤ ਵਿਭਾਗ ਦਾ ਪੂਰਾ ਅਮਲਾ ਅਤੇ ਇਸੇ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਸਰਕਾਰੀ ਹਦਾਇਤਾਂ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਕੀਤੀ ਇਕੱਤਰਤਾ

ਅਮਰਗੜ੍ਹ, 10 ਮਈ (ਸੁਖਜਿੰਦਰ ਸਿੰਘ ਝੱਲ, ਜਤਿੰਦਰ ਮੰਨਵੀ) - ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਵਾਉਣ ਅਤੇ ਕੋਵਿਡ ਦੀ ਦੂਜੀ ਲਹਿਰ ਨੂੰ ਬੇਅਸਰ ਕਰਨ ਦੇ ਮੰਤਵ ਵਜੋਂ ਥਾਣਾ ਮੁਖੀ ਸੁਖਦੀਪ ਸਿੰਘ ਅਮਰਗੜ੍ਹ ਵਲੋਂ ਦੁਕਾਨਦਾਰ ਭਾਈਚਾਰੇ ਨਾਲ ਇਕੱਤਰਤਾ ਕਰਦਿਆਂ ...

ਪੂਰੀ ਖ਼ਬਰ »

ਸੰਗਰੂਰ ਦੀ ਖ਼ਲੀਫ਼ਾ ਗਲੀ ਦਾ ਕੰਮ ਇਕ ਮਹੀਨੇ ਤੋਂ ਲਟਕਿਆ, ਲੋਕ ਪ੍ਰੇਸ਼ਾਨ

ਸੰਗਰੂਰ, 10 ਮਈ (ਧੀਰਜ ਪਸ਼ੌਰੀਆ) - ਸੰਗਰੂਰ ਦੇ ਸਦਰ ਬਾਜ਼ਾਰ ਨਾਲ ਲੱਗਦੀ ਖ਼ਲੀਫ਼ਾ ਗਲੀ ਵਿਚ ਇੰਟਰਲਾਕ ਟਾਇਲਾਂ ਲੱਗਣ ਦਾ ਕੰਮ ਪਿਛਲੇ ਕਰੀਬ ਇਕ ਮਹੀਨੇ ਤੋਂ ਲਟਕਿਆ ਪਿਆ ਹੈ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਗਲੀ 'ਚ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੇ ਫੂਕੇ ਪੰਜਾਬ ਸਰਕਾਰ ਦੇ ਲਾਰੇ

ਸੰਗਰੂਰ, 10 ਮਈ (ਧੀਰਜ ਪਸ਼ੋਰੀਆ) - ਬੇਰੁਜ਼ਗਾਰ ਸਾਂਝਾ ਮੋਰਚਾ ਜਿਸ ਵਿਚ ਪੰਜ ਬੇਰੁਜ਼ਗਾਰ ਜਥੇਬੰਦੀਆਂ ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ, ਆਲ ਪੰਜਾਬ 873 ਬੇਰੁਜ਼ਗਾਰ ਡੀ.ਪੀ.ਈ. ਅਧਿਆਪਕ ਯੂਨੀਅਨ, ਬੇਰੁਜ਼ਗਾਰ 646 ਪੀ.ਟੀਂ.ਆਈ. ਅਧਿਆਪਕ ਯੂਨੀਅਨ, ਆਰਟ ਐਂਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX