ਤਾਜਾ ਖ਼ਬਰਾਂ


ਬਜਟ ਵਿਚ ਜਾਣੋ ਕੀ ਹੋਇਆ ਸਸਤ ਤੇ ਕੀ ਮਹਿੰਗਾ
. . .  5 minutes ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ’ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ ਬਜ਼ੁਰਗਾਂ ਲਈ ਬੱਚਤ ਦੀ ਸੀਮਾ ਵਧਾਈ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਨੂੰ ਹਟਾਇਆ ਜਾਵੇਗਾ...
ਪੈੱਨ ਕਾਰਡ ਬਣਿਆ ਪਛਾਣ ਪੱਤਰ, ਜਾਣੋ ਹੋਰ ਵੀ ਕਿਹੜੇ-ਕਿਹੜੇ ਕੀਤੇ ਗਏ ਐਲਾਨ
. . .  4 minutes ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ...
ਬਜਟ-2023-24 ’ਚ ਚੁੱਕੇ ਗਏ ਇਹ ਵੱਡੇ ਕਦਮ
. . .  8 minutes ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ’ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ
ਵਿੱਤ ਮੰਤਰੀ ਵਲੋਂ ਬਜਟ ਦੀਆਂ 10 ਮਹੱਤਵਪੂਰਨ ਗੱਲਾਂ
. . .  24 minutes ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ ਜੋਖਾ ਸਭ ਦੇ ਸਾਹਮਣੇ ਆਉਣ ਲੱਗਾ ਹੈ।
ਮਲਟੀਪਲ ਸੈਕਟਰ ਵਿਚ 100 ਨਵੇਂ ਟਰਾਂਸਪੋਰਟ ਪ੍ਰੋਜੈਕਟ,50 ਨਵੇਂ ਏਅਰਪੋਰਟ ਬਣਾਏ ਜਾਣਗੇ
. . .  41 minutes ago
ਮਲਟੀਪਲ ਸੈਕਟਰ ਵਿਚ 100 ਨਵੇਂ ਟਰਾਂਸਪੋਰਟ ਪ੍ਰੋਜੈਕਟ, 50 ਨਵੇਂ ਏਅਰਪੋਰਟ ਬਣਾਏ ਜਾਣਗੇ
ਕਿਸਾਨਾਂ ਨੂੰ ਲੋਨ ’ਤੇ ਛੋਟ ਜਾਰੀ ਰਹੇਗੀ
. . .  42 minutes ago
ਕਿਸਾਨਾਂ ਨੂੰ ਲੋਨ ’ਤੇ ਛੋਟ ਜਾਰੀ ਰਹੇਗੀ
ਫ਼ਾਰਮਾ ਵਿਚ ਰਿਸਚਰਜ ਇਨੋਵੇਸ਼ਨਾਂ ਲਈ ਨਵਾਂ ਪ੍ਰੋਗਰਾਮ
. . .  42 minutes ago
ਫ਼ਾਰਮਾ ਵਿਚ ਰਿਸਚਰਜ ਇਨੋਵੇਸ਼ਨਾਂ ਲਈ ਨਵਾਂ ਪ੍ਰੋਗਰਾਮ
ਪੀ.ਪੀ.ਪੀ. ਮਾਡਲ ਤਹਿਤ ਟੂਰਿਜ਼ਮ ਨੂੰ ਵੀ ਉਤਸ਼ਾਹ
. . .  45 minutes ago
ਪੀ.ਪੀ.ਪੀ. ਮਾਡਲ ਤਹਿਤ ਟੂਰਿਜ਼ਮ ਨੂੰ ਵੀ ਉਤਸ਼ਾਹ
ਨੈਸ਼ਨਲ ਡਿਜ਼ੀਟਲ ਲਾਇਬ੍ਰੇਰੀ ਖ਼ੋਲ੍ਹੀ ਜਾਵੇਗੀ
. . .  45 minutes ago
ਨੈਸ਼ਨਲ ਡਿਜ਼ੀਟਲ ਲਾਇਬ੍ਰੇਰੀ ਖ਼ੋਲ੍ਹੀ ਜਾਵੇਗੀ
ਟੀਚਰ ਟ੍ਰੇਨਿੰਗ ਲਈ ਵੀ ਵਿਸ਼ੇਸ਼ ਸੰਸਥਾਵਾਂ ਖੁੱਲ੍ਹਣਗੀਆਂ
. . .  46 minutes ago
ਐਸ.ਟੀ. ਮਿਸ਼ਨ ’ਤੇ 15 ਹਜ਼ਾਰ ਕਰੋੜ ਦਾ ਖ਼ਰਚਾ
. . .  47 minutes ago
157 ਨਰਸਿੰਗ ਕਾਲਜ ਖ਼ੋਲ੍ਹੇ ਜਾਣਗੇ
. . .  47 minutes ago
2024 ਦੀਆਂ ਆਮ ਚੋਣਾਂ ਤੋਂ ਪਹਿਲਾ ਖ਼ਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਆਖ਼ਰੀ ਬਜਟ ਪੇਸ਼
. . .  50 minutes ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ ਜੋਖਾ ਸਭ ਦੇ ਸਾਹਮਣੇ ਆਉਣ ਲੱਗਾ ਹੈ...
20 ਲੱਖ ਕਰੋੜ ਦਾ ਖ਼ੇਤੀ ਲੋਨ ਫ਼ੰਡ- ਵਿੱਤ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ 2 ਲੱਖ ਕਰੋੜ ਰੁਪਏ
. . .  56 minutes ago
20 ਲੱਖ ਕਰੋੜ ਦਾ ਖ਼ੇਤੀ ਲੋਨ ਫ਼ੰਡ- ਵਿੱਤ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ 2 ਲੱਖ ਕਰੋੜ ਰੁਪਏ
ਬਾਗਵਾਨੀ ਯੋਜਨਾ ਲਈ 2200 ਕਰੋੜ ਰੁਪਏ, ਸਵੱਛ ਪੌਦ ਪ੍ਰੋਗਰਾਮ ਕੀਤਾ ਜਾਵੇਗਾ ਸ਼ੁਰੂ, ਆਤਮਨਿਰਭਰ ਕਲੀਨ ਪ੍ਰੋਗਰਾਮ ਕਰਾਂਗੇ ਲਾਂਚ
. . .  59 minutes ago
ਬਾਗਵਾਨੀ ਯੋਜਨਾ ਲਈ 2200 ਕਰੋੜ ਰੁਪਏ, ਸਵੱਛ ਪੌਦ ਪ੍ਰੋਗਰਾਮ ਕੀਤਾ ਜਾਵੇਗਾ ਸ਼ੁਰੂ, ਆਤਮਨਿਰਭਰ ਕਲੀਨ ਪ੍ਰੋਗਰਾਮ ਕਰਾਂਗੇ ਲਾਂਚ
ਕਲਾਕਾਰਾਂ ਲਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਕੌਸ਼ਲ ਸਨਮਾਨ, ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ’ਤੇ ਜ਼ੋਰ
. . .  1 minute ago
ਕਲਾਕਾਰਾਂ ਲਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਕੌਸ਼ਲ ਸਨਮਾਨ, ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ’ਤੇ ਜ਼ੋਰ
ਗ੍ਰੀਨ ਗ੍ਰੋਥ ਬਜਟ ਦੀ ਪਹਿਲ- ਵਿੱਤ ਮੰਤਰੀ
. . .  about 1 hour ago
ਗ੍ਰੀਨ ਗ੍ਰੋਥ ਬਜਟ ਦੀ ਪਹਿਲ- ਵਿੱਤ ਮੰਤਰੀ
47.8 ਕਰੋੜ ਜਨਧਨ ਯੋਜਨਾ ਖ਼ਾਤੇ ਖੋਲ੍ਹੇ ਗਏ
. . .  about 1 hour ago
47.8 ਕਰੋੜ ਜਨਧਨ ਯੋਜਨਾ ਖ਼ਾਤੇ ਖੋਲ੍ਹੇ ਗਏ
ਮੁਫ਼ਤ ਅਨਾਜ ਯੋਜਨਾ ਅਗਲੇ ਇਕ ਸਾਲ ਤੱਕ ਹੋਰ, 11.4 ਕਰੋੜ ਕਿਸਾਨਾਂ ਨੂੰ 2.2 ਲੱਖ ਕਰੋੜ ਮਿਲੇ।
. . .  about 1 hour ago
ਮੁਫ਼ਤ ਅਨਾਜ ਯੋਜਨਾ ਅਗਲੇ ਇਕ ਸਾਲ ਤੱਕ ਹੋਰ, 11.4 ਕਰੋੜ ਕਿਸਾਨਾਂ ਨੂੰ 2.2 ਲੱਖ ਕਰੋੜ ਮਿਲੇ।
ਦੁਨੀਆ 'ਚ ਭਾਰਤ ਦਾ ਵਧਿਆ ਕੱਦ: ਵਿੱਤ ਮੰਤਰੀ
. . .  about 1 hour ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ ਜੋਖਾ ਸਭ ਦੇ ਸਾਹਮਣੇ ਆਉਣ ਲੱਗਾ...
ਨਿਰਮਲਾ ਸੀਤਾਰਮਨ ਨੇ ਬਜਟ ਪੜ੍ਹਨਾ ਕੀਤਾ ਸ਼ੁਰੂ
. . .  about 1 hour ago
ਸੰਸਦ 'ਚ ਲਿਆਂਦੀਆਂ ਗਈਆਂ ਬਜਟ ਦੀਆਂ ਕਾਪੀਆਂ
. . .  about 1 hour ago
ਨਵੀਂ ਦਿੱਲੀ, 1 ਫਰਵਰੀ-ਸਵੇਰੇ 11 ਵਜੇ ਬਜਟ ਪੇਸ਼ ਕਰਨ ਤੋਂ ਪਹਿਲਾਂ ਬਜਟ ਦੀਆਂ ਕਾਪੀਆਂ ਸੰਸਦ ਵਿਚ ਲਿਆਂਦੀਆਂ ਗਈਆਂ...
ਬਜਟ ਪੇਸ਼ ਕਰਨ ਲਈ ਸਦਨ 'ਚ ਪਹੁੰਚੇ ਨਿਰਮਲਾ ਸੀਤਾਰਮਨ
. . .  about 1 hour ago
ਨਵੀਂ ਦਿੱਲੀ, 1 ਫਰਵਰੀ-ਕੇਂਦਰੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ 'ਚ ਪਹੁੰਚ ਗਏ...
ਖੜਗੇ ਵਲੋਂ ਦੇਸ਼ ਦੇ ਤੱਟਾਂ ਨੂੰ ਸੁਰੱਖਿਅਤ ਕਰਨ ਲਈ ਭਾਰਤੀ ਤੱਟ ਰੱਖਿਅਕਾਂ ਦੀ "ਬੇਮਿਸਾਲ" ਵਚਨਬੱਧਤਾ ਦੀ ਸ਼ਲਾਘਾ
. . .  about 1 hour ago
ਨਵੀਂ ਦਿੱਲੀ, 1 ਫਰਵਰੀ -ਭਾਰਤੀ ਤੱਟ ਰੱਖਿਅਕ ਦੇ 47ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਆਪਣੀਆਂ ਵਧਾਈਆਂ ਦਿੰਦੇ ਹੋਏ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਸੰਗਠਨ ਦੇ ਕਰਮਚਾਰੀਆਂ ਦੀ...
ਬਜਟ ਤੋਂ ਪਹਿਲਾਂ ਕੇਂਦਰੀ ਕੈਬਨਿਟ ਦੀ ਬੈਠਕ ਸ਼ੁਰੂ
. . .  about 1 hour ago
ਨਵੀਂ ਦਿੱਲੀ, 1 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਦੀ ਬੈਠਕ ਸੰਸਦ ਵਿਚ ਸ਼ੁਰੂ ਹੋਈ ।ਬਜਟ 2023 ਨੂੰ ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ, ਇਸ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਸੰਸਦ ਵਿਚ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਸੰਗਰੂਰ

ਮਜ਼ਦੂਰ ਵਰਗ ਨੰੂ ਛੱਡ ਕੇ ਹੋਰ ਵਰਗਾਂ ਨੰੂ ਉਪਲਬਧ ਨਾ ਹੋਈ ਵੈਕਸੀਨ

ਸੰਗਰੂਰ, 10 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਸਰਕਾਰ ਵਲੋਂ ਅੱਜ 45 ਸਾਲ ਤੋਂ ਘੱਟ 18 ਸਾਲਾ ਤੱਕ ਕੋਰੋਨਾ ਵੈਕਸੀਨ ਦੇ ਲਗਾਏ ਜਾਣ ਦੇ ਦਾਅਵੇ ਅੱਜ ਉਸ ਵੇਲੇ ਫੋਕੇ ਹੀ ਸਾਬਤ ਹੋ ਕੇ ਰਹਿ ਗਏ ਜਦ ਇੱਕ ਵਿਸ਼ੇਸ਼ ਮਜ਼ਦੂਰ ਵਰਗ ਨੰੂ ਛੱਡ ਕੇ ਹੋਰ ਲੋਕ ਇਹ ...

ਪੂਰੀ ਖ਼ਬਰ »

ਪਿੰਡ ਤਕੀਪੁਰ 'ਚ ਕੋਰੋਨਾ ਮਾਮਲਿਆਂ ਨੂੰ ਲੈ ਕੇ ਮੁਸਤੈਦ ਹੋਇਆ ਸਿਹਤ ਵਿਭਾਗ

ਲੌਂਗੋਵਾਲ, 10 ਮਈ (ਵਿਨੋਦ, ਖੰਨਾ) - ਨੇੜਲੇ ਪਿੰਡ ਤਕੀਪੁਰ ਵਿਖੇ ਕੋਰੋਨਾ ਕਾਰਨ ਇਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਤੋਂ ਬਾਅਦ ਸਿਹਤ ਵਿਭਾਗ ਪੂਰੀ ਤਰ੍ਹਾਂ ਹਰਕਤ ਵਿਚ ਆ ਗਿਆ ਹੈ | ਸਿਹਤ ਵਿਭਾਗ ਵਲੋਂ ਪਿੰਡ ਤਕੀਪੁਰ ਵਿਖੇ ਡੇਰੇ ਲਾਏ ਹੋਏ ਹਨ ਅਤੇ ਗਰਾਮ ਪੰਚਾਇਤ ਦੇ ...

ਪੂਰੀ ਖ਼ਬਰ »

ਮੰਡੀਆਂ 'ਚ ਬਿਨ੍ਹਾਂ ਕੰਮ ਤੋਂ ਕਾਲੀਆਂ ਰਾਤਾਂ ਕੱਟਣ ਲਈ ਮਜ਼ਬੂਰ ਹੋਏ ਪ੍ਰਵਾਸੀ ਮਜ਼ਦੂਰ

ਧੂਰੀ, 10 ਮਈ (ਸੰਜੇ ਲਹਿਰੀ) - ਅਨਾਜ ਮੰਡੀ ਧੂਰੀ 'ਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਕਿਸਾਨਾਂ ਦੀ ਖਰੀਦੀ ਗਈ ਕਣਕ ਸੁਸਤ ਲਿਫ਼ਟਿੰਗ ਦੇ ਚੱਲਦਿਆਂ ਫੜਾਂ 'ਤੇ ਪਈ ਹੈ, ਜਿਸ ਕਾਰਨ ਆੜ੍ਹਤੀਆਂ ਅਤੇ ਮਜ਼ਦੂਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਅਨਾਜ ਮੰਡੀ ਧੂਰੀ ਦੇ ਕੁਝ ...

ਪੂਰੀ ਖ਼ਬਰ »

ਕੋਰੋਨਾ ਕਾਰਨ 17 ਹੋਰ ਮੌਤਾਂ, 203 ਨਵੇਂ ਕੇਸ

ਸੰਗਰੂਰ, 10 ਮਈ (ਸੁਖਵਿੰਦਰ ਸਿੰਘ ਫੁੱਲ) - ਜ਼ਿਲ੍ਹਾ ਸੰਗਰੂਰ 'ਚ ਹੁਣ ਤੱਕ ਕੋਰੋਨਾ ਦੇ ਆਏ 10,868 ਕੇਸਾਂ ਵਿਚੋਂ 8539 ਤੰਦਰੁਸਤ ਹੋ ਚੁੱਕੇ ਹਨ ਅਤੇ 1861 ਇਲਾਜ ਅਧੀਨ ਹਨ | ਸਰਕਾਰੀ ਬੁਲਾਰੇ ਅਨੁਸਾਰ ਅੱਜ ਕੋਰੋਨਾ ਦੇ 203 ਨਵੇਂ ਕੇਸ ਆਏ ਅਤੇ ਨਾਲ ਹੀ ਪੁਰਾਣੇ ਕੇਸਾਂ 'ਚੋਂ 197 ਠੀਕ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਤੇ ਚੋਰੀਆਂ ਕਰਨ ਵਾਲੇ 4 ਕਾਬੂ

ਭਵਾਨੀਗੜ੍ਹ, 10 ਮਈ (ਰਣਧੀਰ ਸਿੰਘ ਫੱਗੂਵਾਲਾ) - ਪੁਲਿਸ ਨੇ ਲੁੱਟ ਖੋਹ ਕਰਨ ਵਾਲੇ 4 ਵਿਅਕਤੀਆਂ ਨੂੰ ਕਾਬੂ ਕਰਦਿਆਂ 5 ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਸਹਾਇਕ ਸਬ ਇੰਸਪੈਕਟਰ ਹਰਵਿੰਦਰਪਾਲ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਸੁਨਾਮ ਅੰਦਰ ਲਾਕ ਡਾਊਨ ਨੂੰ ਲੈ ਕੇ 2 ਵਜੇ ਬਾਜ਼ਾਰ ਮੁਕੰਮਲ ਹੋਏ ਬੰਦ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਰੁਪਿੰਦਰ ਸਿੰਘ ਸੱਗੂ) - ਪੰਜਾਬ ਸਰਕਾਰ ਵਲੋਂ ਲਗਾਏ ਗਏ ਅੱਜ ਲਾਕ ਡਾਊਨ ਦਾ ਅਸਰ ਸੁਨਾਮ ਅੰਦਰ ਉਸ ਸਮੇਂ ਦੇਖਣ ਨੂੰ ਮਿਲਿਆ ਜੱਦੋ ਸਹੀ 2 ਵਜੇ ਸਾਰੇ ਬਾਜ਼ਾਰ ਮੁਕੰਮਲ ਤੌਰ ਤੇ ਬੰਦ ਹੋ ਗਏ | ਇਸ ਮੌਕੇ ਤੇ ਡੀ.ਐਸ.ਪੀ ਸੁਨਾਮ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਦੀ ਕਰੰਟ ਲੱਗਣ ਕਾਰਨ ਮੌਤ

ਸੰਦੌੜ, 10 ਮਈ (ਗੁਰਪ੍ਰੀਤ ਸਿੰਘ ਚੀਮਾ) - ਅੱਜ ਸਵੇਰੇ ਕਸਬਾ ਸੰਦੌੜ ਵਿਖੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਪਿੰਡ ਦੇ ਸਾਬਕਾ ਫ਼ੌਜੀ ਸ. ਦਰਸਨ ਸਿੰਘ (51) ਦੀ ਅਚਾਨਕ ਕਰੰਟ ਲੱਗਣ ਕਾਰਣ ਮੌਤ ਹੋ ਗਈ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾ. ਜਗਰੂਪ ਸਿੰਘ ਕਹਿਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਰੋਨਾ ਨਾਲ 2 ਔਰਤਾਂ ਸਮੇਤ 3 ਨਵਜੰਮਿਆਂ ਦੀ ਹੋਈ ਮੌਤ, ਇਲਾਕੇ 'ਚ ਸੋਗ ਦੀ ਲਹਿਰ

ਭਵਾਨੀਗੜ੍ਹ, ਨਦਾਮਪੁਰ 10 ਮਈ (ਫੱਗੂਵਾਲਾ, ਨਿਰਮਾਣ) - ਭਵਾਨੀਗੜ੍ਹ ਇਲਾਕੇ ਵਿਚ ਕੋਰੋਨਾ ਵਾਇਰਸ ਨਾਲ ਦੋ ਔਰਤਾਂ ਸਮੇਤ 3 ਨਵੇ ਜੰਮੇ ਬੱਚਿਆਂ ਦੀ ਮੌਤ ਹੋ ਜਾਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਗਈ | ਜਾਣਕਾਰੀ ਦਿੰਦਿਆਂ ਹਸਪਤਾਲ ਦੇ ਕਾਰਜਕਾਰੀ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਰੋਸ ਧਰਨੇ ਦੌਰਾਨ ਧਰਨਾਕਾਰੀ ਨੇ ਆਪਣੇ 'ਤੇ ਤੇਲ ਪਾ ਕੇ ਆਤਮਦਾਹ ਕਰਨ ਦੀ ਕੀਤੀ ਕੋਸ਼ਿਸ਼

ਭਵਾਨੀਗੜ੍ਹ, 10 ਮਈ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਐਸ.ਡੀ.ਐਮ ਦਫ਼ਤਰ ਵਿਖੇ ਉਸ ਸਮੇਂ ਭਗਦੜ ਮੱਚ ਗਈ ਜਦੋਂ ਤਨਖ਼ਾਹਾਂ ਨਾ ਮਿਲਣ ਤੋਂ ਪ੍ਰੇਸ਼ਾਨ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਦਫ਼ਤਰ ਅੱਗੇ ਰੋਸ ਧਰਨਾ ਦਿੰਦਿਆਂ ਇਕ ਕਰਮਚਾਰੀ ਨੇ ਆਪਣੇ 'ਤੇ ਤੇਲ ਪਾ ਕੇ ...

ਪੂਰੀ ਖ਼ਬਰ »

ਸੰਗਰੂਰ 'ਚ ਇੰਟਰਲਾਕ ਟਾਇਲਾਂ ਨਾਲ ਹੋ ਰਹੇ ਵਿਕਾਸ ਕਾਰਜਾਂ ਦੇ ਗੈਰ ਮਿਆਰੀ ਹੋਣ ਬਾਰੇ ਉਠ ਰਹੇ ਨੇ ਸਵਾਲ

ਸੰਗਰੂਰ, 10 ਮਈ (ਧੀਰਜ ਪਸ਼ੌਰੀਆ) - ਸੰਗਰੂਰ ਵਿਚ ਕਈ ਕਰੋੜ ਰੁਪਏ ਖ਼ਰਚ ਕੇ ਗਲੀਆਂ, ਸੜਕਾਂ ਗੱਲ ਕੀ ਥਾਂ ਲਾਈਆਂ ਜਾ ਰਹੀਆਂ ਇੰਟਰਲਾਕ ਟਾਇਲਾਂ ਦੇ ਨਿਰਮਾਣ ਕਾਰਜਾਂ ਬਾਰੇ ਵਾਰ ਵਾਰ ਸਵਾਲ ਉਠ ਰਹੇ ਹਨ | ਕਿਤੇ ਤਾਂ ਇਹ ਸਵਾਲ ਟਾਇਲਾਂ ਨਾਲ ਕਰਵਾਏ ਜਾ ਰਹੇ ਬੇਲੋੜੇ ਕਾਰਜਾਂ ਬਾਰੇ ਉੱਠ ਰਹੇ ਹਨ ਅਤੇ ਕਿਤੇ ਇਨ੍ਹਾਂ ਕਾਰਜਾਂ ਦੇ ਗੈਰ ਮਿਆਰੀ ਹੋਣ ਬਾਰੇ | ਪਰ ਸਵਾਲ ਤਾਂ ਲਗਾਤਾਰ ਉੱਠ ਰਹੇ ਹਨ ਜਵਾਬ ਨਹੀਂ ਮਿਲ ਰਹੇ ਕਿਉਂਕਿ ਵੱਡੇ ਪੱਧਰ 'ਤੇ ਘਾਲਾ ਮਾਲਾ ਹੋ ਰਿਹਾ ਹੈ | ਜਾਣਕਾਰਾਂ ਦਾ ਕਹਿਣਾ ਕਿ 8-10 ਰੁਪਏ ਦੀ ਟਾਇਲ ਦੇ ਮੋਟੇ ਬਿਲ ਬਣ ਰਹੇ ਹਨ, ਟਾਇਲਾਂ ਦੇ ਹੇਠ ਕੀ ਪੈਂਦਾ ਹੈ ਜਾਂ ਨਹੀਂ, ਇਹ ਸਭ ਕੁਝ ਪੰਜਾਬ ਦੇ ਖ਼ਜ਼ਾਨੇ ਨੂੰ ਸਿਊਾਕ ਵਾਂਗ ਖਾ ਰਹੀਆਂ ਇਹ ਟਾਇਲਾਂ ਢੱਕ ਲੈਂਦੀਆਂ ਹਨ | ਭਿ੍ਸ਼ਟਾਚਾਰ ਦੀ ਖੇਡ ਬਣੇ ਇੰਟਰਲਾਕਾਂ ਦੇ ਕੰਮਾਂ ਬਾਰੇ ਇਕ ਵਾਰ ਪੰਜਾਬ ਵਿਧਾਨ ਸਭਾ 'ਚ ਵੀ ਸਵਾਲ ਉੱਠ ਚੁੱਕਾ ਹੈ ਪਰ ਉੱਥੇ ਵੀ ਹੁਕਮਰਾਨਾਂ ਵਲੋਂ ਕੋਈ ਪਾਰਦਰਸ਼ੀ ਜਵਾਬ ਨਹੀਂ ਦਿੱਤਾ ਗਿਆ | ਗੱਲ ਕਰਦਿਆਂ ਸੰਗਰੂਰ ਦੀ ਜਿਥੇ ਇਹ ਖੇਡ ਪੂਰੀ ਚਰਮ ਸੀਮਾ 'ਤੇ ਹੈ | ਪੱਕੀਆਂ ਗਲੀਆਂ, ਪੱਕੇ ਫ਼ਰਸ਼ਾਂ ਜਿਥੇ ਟਾਇਲਾਂ ਦੀ ਕੋਈ ਜ਼ਰੂਰਤ ਨਹੀਂ ਸੀ ਉਥੇ ਵੀ ਟਾਇਲਾਂ ਥੱਪ ਦਿੱਤੀਆਂ ਗਈਆਂ | ਜਿਹੜੀਆਂ ਪੱਕੀਆਂ ਗਲੀਆਂ ਵਿਚ ਟਾਇਲਾਂ ਲੱਗ ਰਹੀਆਂ ਹਨ ਉਥੇ ਕਈ ਜਗ੍ਹਾ ਤਾਂ ਥੋੜ੍ਹਾ-ਥੋੜ੍ਹਾ ਰੇਤਾ ਪਾ ਕੇ ਹੀ ਟਾਇਲਾਂ ਚਿਣ ਦਿੱਤੀਆਂ ਗਈਆਂ | ਇਨ੍ਹਾਂ ਗੈਰ ਮਿਆਰੀ ਕੰਮਾਂ ਦਾ ਹੀ ਨਤੀਜਾ ਹੈ ਕਿ ਪਰਸੋਂ ਆਈ ਪਹਿਲੀ ਬਰਸਾਤ ਨਾਲ ਹੀ ਸ਼ਹਿਰ ਵਿਚ ਬਣੀਆਂ ਕਈਆਂ ਗਲੀਆਂ ਵਿਚ ਇਹ ਟਾਇਲਾਂ ਦਬ ਗਈਆਂ ਜਾਂ ਉੱਖੜ ਗਈਆਂ, ਜਿਸ ਦੀਆਂ ਤਸਵੀਰਾਂ ਲਗਾਤਾਰ ਸੋਸ਼ਲ ਮੀਡੀਆ 'ਤੇ ਵਾਰ ਵਾਰ ਵਾਇਰਲ ਹੋ ਰਹੀਆਂ ਹਨ |
ਭਗਵੰਤ ਮਾਨ ਅਤੇ ਹਰਪਾਲ ਚੀਮਾ ਵਾਰ-ਵਾਰ ਉੁੱਠਾ ਚੁੱਕੇ ਹਨ ਸਵਾਲ-
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਇੰਟਰਲਾਕ ਟਾਇਲਾਂ ਨਾਲ ਕੀਤੇ ਜਾ ਰਹੇ ਨਿਰਮਾਣ ਕਾਰਜਾਂ ਬਾਰੇ ਵਿਧਾਨ ਸਭਾ ਵਿਚ ਸਵਾਲ ਉੱਠਾ ਚੁੱਕੇ ਹਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਲੋਕਾਂ ਤੋਂ ਟੈਕਸਾਂ ਨਾਲ ਭਰੇ ਖ਼ਜ਼ਾਨੇ ਦੀ ਹੋ ਰਹੀ ਦੁਰਵਰਤੋਂ ਬਾਰੇ ਡਿਪਟੀ ਕਮਿਸ਼ਨਰ ਕੋਲ ਸਵਾਲ ਉੱਠਾ ਚੁੱਕੇ ਹਨ | ਭਗਵੰਤ ਮਾਨ ਨੇ ਤਾਂ ਬੈਠਕ ਵਿਚ ਡਿਪਟੀ ਕਮਿਸ਼ਨਰ ਨੂੰ ਦਿਖਾਇਆ ਸੀ ਕਿ ਕਿਵੇਂ ਇਹ ਟਾਇਲਾਂ ਬਿਸਕੁਟਾਂ ਵਾਂਗ ਭੁਰ ਰਹੀਆਂ ਹਨ |
ਸੰਗਰੂਰ ਦੇ ਕਈ ਰਾਜਨੀਤਿਕ ਆਗੂਆਂ ਨੇ ਕੀਤੀ ਉੱਚ ਪੱਧਰੀ ਜਾਂਚ ਕਰਵਾਏ ਜਾਣ ਦੀ ਮੰਗ -
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਅਤੇ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਸਰਜੀਵਨ ਜਿੰਦਲ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਿਨੇਸ਼ ਬਾਂਸਲ ਅਤੇ ਅਵਤਾਰ ਸਿੰਘ ਈਲਵਾਲ ਨੇ ਕਿਹਾ ਕਿ ਇੰਟਰਲਾਕ ਟਾਇਲਾਂ ਦੇ ਨਾਂਅ 'ਤੇ ਖ਼ਜ਼ਾਨਾ ਲੁਟਾਇਆ ਜਾ ਰਿਹਾ ਹੈ | ਹੋ ਰਹੇ ਕੰਮਾਂ ਦੀ ਗੁਣਵੱਤਾ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਨਾ ਤਾਂ ਮਿਆਰੀ ਟਾਇਲ ਵਰਤੀ ਜਾ ਰਹੀ ਨਾ ਹੀ ਮਿਆਰੀ ਮੈਂਟਰੀਅਲਾਂ ਪੁਰਾਣੇ ਫ਼ਰਮਾਂ ਨੂੰ ਉਖਾੜੇ ਬਗੈਰ ਰੇਤ ਵਿਛਾ ਕੇ ਟਾਇਲਾਂ ਲਗਾਈਆਂ ਜਾ ਰਹੀਆਂ ਹਨ | ਪਹਿਲੀਂ ਬਰਸਾਤ ਨਾਲ ਹੀ ਥਾਂ-ਥਾਂ 'ਤੇ ਗਲੀਆਂ ਵਿਚ ਇੰਟਰਲਾਕ ਟਾਇਲ ਦਾ ਦੱਬ ਜਾਣਾ ਅਤੇ ਉੱਖੜ ਜਾਣਾ ਗੈਰ ਮਿਆਰ ਕੰਮਾਂ ਦਾ ਮੂੰਹ ਬੋਲਦਾ ਸਬੂਤ ਹੈ | ਹੋ ਰਹੇ ਨਿਰਮਾਣ ਕਾਰਜਾਂ ਦੀ ਉੱਚ ਪੱਧਰੀ ਜਾਂਚ ਕਰਵਾਏ ਜਾਣ ਦੀ ਮੰਗ ਕਰਦਿਆਂ ਇਨ੍ਹਾਂ ਆਗੂਆਂ ਨੇ ਕਿਹਾ ਕਿ ਫ਼ੰਡਾਂ ਦੀ ਦੁਰਵਰਤੋਂ ਨੂੰ ਰੋਕਿਆ ਜਾਵੇ |

ਖ਼ਬਰ ਸ਼ੇਅਰ ਕਰੋ

 

ਪ੍ਰੀਤੀ ਮਹੰਤ ਨੇ ਗੁਰੂ ਘਰ ਦੀ ਇਮਾਰਤ ਲਈ ਕੀਤੀ ਵਿੱਤੀ ਸਹਾਇਤਾ

ਸੰਗਰੂਰ, 10 ਮਈ (ਦਮਨਜੀਤ ਸਿੰਘ) - ਸ਼ਹਿਰ ਦੀ ਉੱਘੀ ਸਮਾਜ ਸੇਵਿਕਾ ਪ੍ਰੀਤੀ ਮਹੰਤ ਵਲੋਂ ਜਿਥੇ ਇਲਾਕੇ ਦੇ ਲੋੜਵੰਦ ਲੋਕਾਂ ਦੀ ਵੱਧ ਚੜ੍ਹ ਕੇ ਮਦਦ ਕੀਤੀ ਜਾ ਰਹੀ ਹੈ ਉਥੇ ਹੀ ਅੱਜ ਉਨ੍ਹਾਂ ਵਲੋਂ ਸਥਾਨਕ ਹਰੇੜੀ ਰੋਡ ਪ੍ਰੀਤ ਨਗਰ ਵਿਖੇ ਸਥਿਤ ਗੁਰਦੁਆਰਾ ਗੁਰੂ ਰਵਿਦਾਸ ...

ਪੂਰੀ ਖ਼ਬਰ »

ਤਿੰਨੋਂ ਕਾਨੰੂਨ ਰੱਦ ਹੋਣ ਤੱਕ ਜਾਰੀ ਰਹੇਗਾ ਸੰਘਰਸ਼- ਕਿਸਾਨ

ਸੰਗਰੂਰ, 10 ਮਈ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣੇ ਜ਼ਿਲ੍ਹਾ ਸੰਗਰੂਰ ਵਿਚ ਕਿਸਾਨਾਂ ਨੇ ਅੱਜ ਵੀ ਰੋਹਮਈ ਧਰਨੇ ਦਿੰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਆਪਣੀ ਭੜਾਸ ਕੱਢੀ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 1 ਅਕਤੂਬਰ ਤੋਂ ...

ਪੂਰੀ ਖ਼ਬਰ »

ਵਿਰਸਾ ਸੰਭਾਲ ਸਰਦਾਰੀ ਲਹਿਰ ਨੇ ਰੋਜ਼ਾ ਇਫਤਾਰੀ ਕਰਵਾਈ

ਸੰਦੌੜ, 10 ਮਈ (ਗੁਰਪ੍ਰੀਤ ਸਿੰਘ ਚੀਮਾ) - ਨਾਮਵਰ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਨਜ਼ਦੀਕੀ ਪਿੰਡ ਖ਼ੁਰਦ ਵਿਖੇ ਪਵਿੱਤਰ ਰਜਮਾਨ ਦੇ ਮਹੀਨੇ ਦੌਰਾਨ ਮੁਸਲਿਮ ਭਾਈਚਾਰੇ ਲਈ ਰੋਜ਼ਾ ਅਫਤਾਰੀ ਕਰਵਾਈ ਗਈ | ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਨਾਲ ਹਮਦਰਦੀ ਵਾਲ ਰਵੱਈਆ ਅਪਨਾ ਕੇ ਖੇਤੀ ਕਾਨੂੰਨ ਰੱਦ ਕਰੇ - ਗੁਪਤਾ

ਧੂਰੀ, 10 ਮਈ (ਸੰਜੇ ਲਹਿਰੀ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸਾਬਕਾ ਚੇਅਰਮੈਨ ਕਾਂਗਰਸੀ ਆਗੂ ਹੰਸ ਰਾਜ ਗੁਪਤਾ ਨੇ ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਬਣਾਏ ਕਾਨੂੰਨਾਂ ਦੇ ਵਿਰੋਧ 'ਚ ਅਤੇ ਕਿਸਾਨਾਂ ...

ਪੂਰੀ ਖ਼ਬਰ »

ਭੁੱਖ ਹੜਤਾਲ ਰੱਖਣ ਦੀ ਚਿਤਾਵਨੀ

ਜਖੇਪਲ, 10 ਮਈ (ਮੇਜਰ ਸਿੰਘ ਸਿੱਧੂ) - ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੇ ਸਾਥੀਆਂ ਵਲੋਂ ਨਿਯੁਕਤੀ ਪੱਤਰ ਜਾਰੀ ਨਾ ਕਰਨ ਦੇ ਰੋਸ ਵਜੋਂ 18 ਮਈ ਨੂੰ ਹੈੱਡ ਆਫ਼ਿਸ ਪਟਿਆਲਾ ਦੇ ਸਾਹਮਣੇ ਇਕ ਰੋਜਾ ਭੁੱਖ ਹੜਤਾਲ ਰੱਖਣ ਦੀ ਚੇਤਾਵਨੀ ਦਿੱਤੀ ਹੈ | ਬੇਰੁਜ਼ਗਾਰ ...

ਪੂਰੀ ਖ਼ਬਰ »

ਤਾਲਾਬੰਦੀ ਤੋਂ ਪਹਿਲੇ ਦਿਨ ਮਿਲੀ ਛੋਟ ਉਪਰੰਤ ਸੰਗਰੂਰ ਦੇ ਬਾਜ਼ਾਰਾਂ 'ਚ ਲੱਗੀ ਵੱਡੀ ਭੀੜ

ਸੰਗਰੂਰ, 10 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਤਾਲਾਬੰਦੀ ਤੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀ ਛੋਟ ਦਾ ਸੰਗਰੂਰ ਵਿਚ ਅਸਰ ਇਹ ਦੇਖਣ ਨੰੂ ਮਿਲਿਆ ਕਿ ਭਾਵੇਂ ਦੁਕਾਨਾਂ ਵਿਚ ਗਾਹਕਾਂ ਦੀ ਆਮਦ ਘੱਟ ਨਜ਼ਰ ਪਈ ਪਰ ਬਾਜ਼ਾਰਾਂ ਵਿਚ ਲੱਗੀ ਭੀੜ ਨੇ ਇਹ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਨੇ ਜਥੇਬੰਦੀ ਦੇ ਮੈਂਬਰ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਦਾ ਕੋਰੋਨਾ ਇਲਾਜ ਮੁਫ਼ਤ ਕਰਵਾਉਣ ਦਾ ਲਿਆ ਫ਼ੈਸਲਾ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਧਾਲੀਵਾਲ, ਭੁੱਲਰ) - ਜ਼ਿਲ੍ਹਾ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੈਮਿਸਟਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਮੰਗਾਂ ਸਬੰਧੀ ...

ਪੂਰੀ ਖ਼ਬਰ »

ਚਾਓੁਬਾਸ ਦੇ ਛੱਪੜਾਂ ਦੀ ਸਫ਼ਾਈ ਕਰਨ ਦੀ ਮੰਗ

ਜਖੇਪਲ, 10 ਮਈ (ਮੇਜਰ ਸਿੰਘ ਸਿੱਧੂ) - ਇਕ ਪਾਸੇ ਤਾਂ ਪੰਜਾਬ ਸਰਕਾਰ ਵਲੋਂ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਗਈ ਹੈ | ਪਰ ਪਿੰਡ ਚਾਓੁਬਾਸ ਦੇ ਛੱਪੜਾਂ ਵਿਚ ਗੰਦਾ ਪਾਣੀ ਜਿਉਂ ਦੀ ਤਿਉਂ ਖੜਾ ਹੈ ਜਿਸ ਨਾਲ ਨੇੜਲੇ ...

ਪੂਰੀ ਖ਼ਬਰ »

75 ਲੱਖ ਰੁਪਏ ਦੀ ਲਾਗਤ ਨਾਲ ਬਣੇ ਛੱਪੜ 'ਚ ਉਦਘਾਟਨ ਤੋਂ ਪਹਿਲਾਂ ਹੀ ਪਿਆ ਪਾੜ

ਲੌਂਗੋਵਾਲ, 10 ਮਈ (ਵਿਨੋਦ, ਖੰਨਾ) - ਬਰਸਾਤੀ ਪਾਣੀ ਦੇ ਸੁਯੋਗ ਸੰਭਾਲ ਅਤੇ ਨਿਕਾਸ ਦੇ ਮਕਸਦ ਨਾਲ ਲੱਖਾਂ ਰੁਪਏ ਦੀ ਲਾਗਤ ਨਾਲ ਪਿੰਡ ਸ਼ੇਰੋਂ ਵਿਖੇ ਛੱਪੜ ਦੇ ਨਵੀਨੀਕਰਨ ਪ੍ਰੋਜੈਕਟ 'ਚ ਵਰਤੀ ਗਈ ਘਟੀਆ ਨਿਰਮਾਣ ਸਮਗਰੀ 'ਤੇ ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕੀਤਾ ਹੈ | ...

ਪੂਰੀ ਖ਼ਬਰ »

ਸੇਵਾ ਮੁਕਤ ਥਾਣੇਦਾਰ ਬਲਕਾਰ ਸਿੰਘ ਅਕਾਲੀ ਦਲ 'ਚ ਹੋਏ ਸ਼ਾਮਿਲ

ਭਵਾਨੀਗੜ੍ਹ, 10 ਮਈ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਪੁਲਿਸ ਵਿਚੋਂ ਕਰੀਬ 36 ਸਾਲ ਦੀ ਸੇਵਾ ਨਿਭਾ ਕੇ ਸੇਵਾਮੁਕਤ ਹੋਏ ਸਹਾਇਕ ਸਬ ਇੰਸਪੈਕਟਰ ਬਲਕਾਰ ਸਿੰਘ ਨੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੁੰਦਿਆਂ ਦਲ ਦੀ ਸੇਵਾ ਕਰਨ ਦਾ ਤਹੱਈਆ ਕਰਨ 'ਤੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਸਬਮਰਸੀਬਲ ਮੋਟਰ ਦਾਨ ਕੀਤੀ

ਮਹਿਲਾਂ ਚੌਂਕ, 10 ਮਈ (ਸੁਖਵੀਰ ਸਿੰਘ ਢੀਂਡਸਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਲੋਂ ਪ੍ਰੋਗਰਾਮ ਅਫ਼ਸਰ ਪਰਮਿੰਦਰ ਕੁਮਾਰ ਲੌਂਗੋਵਾਲ ਦੀ ਅਗਵਾਈ 'ਚ ਵਿਸ਼ਵ ਰੈੱਡ ਕਰਾਸ ਦਿਵਸ ਨੂੰ ਸਮਰਪਿਤ ਸਾਦੇ ਸਮਾਗਮ ਦਾ ਆਯੋਜਨ ਕਰਕੇ ਹੈਨਰੀ ਡਿਆਨਾ ਅਤੇ ਭਾਈ ...

ਪੂਰੀ ਖ਼ਬਰ »

ਮੁੱਖ ਮੰਤਰੀ ਨੂੰ ਵਾਅਦਾ ਯਾਦ ਕਰਾਉਣ ਲਈ ਸਿੱਖਿਆ ਪੋ੍ਰਵਾਈਡਰ ਅਧਿਆਪਕਾਂ ਦੀ ਪਟਿਆਲਾ 'ਚ 14 ਨੂੰ ਰੋਸ ਰੈਲੀ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਭੁੱਲਰ, ਧਾਲੀਵਾਲ) - ਪਿਛਲੇ 12 ਸਾਲਾਂ ਤੋਂ ਨਿਗੂਣੀਆਂ ਜਿਹੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਸਿੱਖਿਆ ਪੋ੍ਰਵਾਈਡਰ ਅਧਿਆਪਕ ਨੇ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਪਟਿਆਲਾ ਵਿਖੇ ਰੋਸ ਰੈਲੀ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਿਖੇ 'ਮਾਂ ਦਿਵਸ' ਮਨਾਇਆ

ਧਰਮਗੜ੍ਹ, 10 ਮਈ (ਗੁਰਜੀਤ ਸਿੰਘ ਚਹਿਲ) - ਸਥਾਨਕ ਕਸਬੇ ਨੇੜਲੇ ਪਿੰਡ ਫਤਹਿਗੜ ਵਿਖੇ ਸਥਿਤ ਅਕਾਲ ਅਕੈਡਮੀ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ 'ਮਾਂ ਦਿਵਸ' ਨੂੰ ਸਮਰਪਿਤ ਆਨਲਾਈਨ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਅਕੈਡਮੀ ਦੇ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ...

ਪੂਰੀ ਖ਼ਬਰ »

ਮਾਂ ਦਿਵਸ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਭੁੱਲਰ, ਧਾਲੀਵਾਲ) - ਜਗਤ ਜਨਣੀ ਮਾਂ ਦਿਵਸ ਮੌਕੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਦੇ ਸੈਲਫ-ਫਾਇਨਾਂਸਡ, ਐਨ.ਐਸ.ਐਸ ਤੇ ਆਈ ਕਿਉਂ ਏ.ਸੀ. ਵਿਭਾਗ ਵਲੋਂ ਪਿ੍ੰਸੀਪਲ ਤਰਸੇਮ ਚੰਦ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਹੁਨਰ ਨੂੰ ...

ਪੂਰੀ ਖ਼ਬਰ »

ਨਵਜੋਤ ਸਿੱਧੂ ਹੁਣ ਸਿਰਫ਼ ਸੱਤਾ ਦਾ ਅਨੰਦ ਮਾਣਨ ਲਈ ਪਾ ਰਿਹੈ ਰੌਲਾ - ਬਾਂਸਲ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਧਾਲੀਵਾਲ, ਭੁੱਲਰ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਸ਼ੰਕਰ ਬਾਂਸਲ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਨਾਲ ਮਿਲੇ ਹੋਣ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਮਹਿਲਾਵਾਂ ਦੀ ਇਕਾਈ ਦੀ ਕੀਤੀ ਚੋਣ

ਚੀਮਾ ਮੰਡੀ, 10 ਮਈ (ਦਲਜੀਤ ਸਿੰਘ ਮੱਕੜ) - ਨੇੜਲੇ ਪਿੰਡ ਤੋਲਾਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਬੀਬੀਆਂ ਦੀ ਜਥੇਬੰਦੀ ਦੀ ...

ਪੂਰੀ ਖ਼ਬਰ »

ਪਾਵਰਕਾਮ ਗਰਿੱਡ ਅਮਲੇ ਦੀ ਮੰਗਾਂ ਨੂੰ ਲੈ ਕੇ ਵਧੀਕ ਨਿਗਰਾਨ ਇੰਜੀਨੀਅਰ ਨਾਲ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਭੁੱਲਰ, ਧਾਲੀਵਾਲ) - ਸਬ ਡਵੀਜ਼ਨ ਸੁਨਾਮ ਅਤੇ ਸੰਗਰੂਰ ਦੇ ਸਮੂਹ ਪਾਵਰਕਾਮ ਗਰਿੱਡ ਅਮਲੇ ਵਲੋਂ ਵਧੀਕ ਨਿਗਰਾਨ ਇੰਜੀਨੀਅਰ ਪੀ.ਐਂਡ.ਐਮ. ਮੰਡਲ ਸੰਗਰੂਰ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਗਰਿੱਡ ਅਮਲੇ ਦੀ ਕਮੀ ਨੂੰ ਪੂਰਾ ਕਰਨ ਅਤੇ ਓਵਰ ...

ਪੂਰੀ ਖ਼ਬਰ »

ਕਾਲਜ ਦੇ ਚੇਅਰਮੈਨ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਤੇ 5 ਲੱਖ ਦੀ ਮੰਗ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਨਦਾਮਪੁਰ, ਚੰਨੋਂ, 10 ਮਈ (ਹਰਜੀਤ ਸਿੰਘ ਨਿਰਮਾਣ) - ਚੰਨੋਂ ਨੇੜਲੇ ਪਿੰਡ ਕਾਲਾਝਾੜ ਨੇੜੇ ਸਥਿਤ ਇਕ ਕਾਲਜ ਦੇ ਚੇਅਰਮੈਨ ਦੀ ਸ਼ਿਕਾਇਤ ਉਪਰ ਪੁਲਿਸ ਨੇ ਉਸ ਨੂੰ ਬਲੈਕਮੇਲ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਨ ਦਾ ...

ਪੂਰੀ ਖ਼ਬਰ »

ਕੰਬੋਜ ਭਾਈਚਾਰੇ ਦੀ ਸੂਬਾ ਪੱਧਰੀ ਸਲਾਹਕਾਰ ਕਮੇਟੀ ਦੇ ਮੈਂਬਰ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ 'ਚ ਪਾਰਟੀ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਕੰਬੋਜ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਗਨਨ ਕੀਤਾ ਗਿਆ ਹੈ | ਜਿਸ ਵਿਚ ਸੁਨਾਮ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਦੁਕਾਨਦਾਰਾਂ ਨੂੰ ਸਰਕਾਰੀ ਹੁਕਮਾਂ ਦੀ ਪਾਲਣਾ ਕਰਨ ਲਈ ਕੀਤੀ ਅਪੀਲ

ਧਰਮਗੜ੍ਹ, 10 ਮਈ (ਗੁਰਜੀਤ ਸਿੰਘ ਚਹਿਲ) - ਪੰਜਾਬ ਸਰਕਾਰ ਵਲੋਂ ਦੁਕਾਨਦਾਰਾਂ ਲਈ ਨਵੀਆਂ ਜਾਰੀ ਕੀਤੀਆਂ ਹਦਾਇਤਾਂ ਸੰਬੰਧੀ ਥਾਣਾ ਮੁਖੀ ਧਰਮਗੜ੍ਹ ਬਲਜੀਤ ਸਿੰਘ ਘੁਮਾਣ ਨੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਜਿਥੇ ਥਾਣੇ ਅਧੀਨ ਪੈਂਦੇ ਵੱਖ-ਵੱਖ ...

ਪੂਰੀ ਖ਼ਬਰ »

ਸੁਖਵਿੰਦਰ ਕੁਮਾਰ ਨੇ ਨਾਇਬ ਤਹਿਸੀਲਦਾਰ ਦਾ ਅਹੁਦਾ ਸੰਭਾਲਿਆ

ਮਾਲੇਰਕੋਟਲਾ, 10 ਮਈ (ਮੁਹੰਮਦ ਹਨੀਫ਼ ਥਿੰਦ) - ਸਬ-ਡਵੀਜਨ ਦੂਧਨ ਸਾਧਾਂ ਤੋਂ ਬਦਲ ਕੇ ਆਏ ਨਾਇਬ ਤਹਿਸੀਲਦਾਰ ਸੁਖਵਿੰਦਰ ਕੁਮਾਰ ਨੇ ਬਾਅਦ ਦੁਪਹਿਰ ਅੱਜ ਨਾਇਬ ਤਹਿਸੀਲਦਾਰ ਮਾਲੇਰਕੋਟਲਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਗਿਆਨੀ ਹਰਫੂਲ ਸਿੰਘ ਜ਼ਿਲ੍ਹਾ ਪ੍ਰਧਾਨ ਨਿਯੁਕਤ

ਕੁੱਪ ਕਲਾਂ, 10 ਮਈ (ਮਨਜਿੰਦਰ ਸਿੰਘ ਸਰੌਦ) - ਅੰਬੇਡਕਰ ਟਾਇਗਰ ਫੋਰਸ ਪੰਜਾਬ ਦੀ ਉਪ ਪ੍ਰਧਾਨ ਪੰਜਾਬ ਸਤਵਿੰਦਰ ਕੌਰ ਗੀਗਾਮਾਜਰਾ ਵਲੋਂ ਗਿਆਨੀ ਹਰਫੂਲ ਸਿੰਘ ਸਰੌਦ ਨੂੰ ਸੰਗਰੂਰ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਗਰੂਰ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਅਤੇ ਡਾਕਟਰਾਂ ਨੂੰ ਫਲਾਂ ਦੀਆਂ ਕਿੱਟਾਂ ਦੇ ਕੇ ਕੀਤਾ ਸਨਮਾਨਿਤ

ਚੀਮਾਂ ਮੰਡੀ, 10 ਮਈ (ਜਗਰਾਜ ਮਾਨ) - ਕੋਰੋਨਾ ਮਹਾਂਮਾਰੀ ਕਾਰਨ ਦਿਨੋਂ-ਦਿਨ ਵੱਧ ਰਹੇ ਮਰੀਜ਼ਾਂ ਦੇ ਅੰਕੜੇ ਜਿਥੇ ਮਨੁੱਖਤਾ ਲਈ ਜਾਨ ਲੇਵਾ ਸਾਬਤ ਹੋ ਰਹੇ ਹਨ ਉਥੇ ਹੀ ਫ਼ਰੰਟ ਲਾਇਨ ਦੇ 'ਚ ਕੰਮ ਕਰ ਰਹੇ ਪੁਲਿਸ ਕਰਮਚਾਰੀ, ਡਾਕਟਰ, ਸਿਹਤ ਵਿਭਾਗ ਦਾ ਪੂਰਾ ਅਮਲਾ ਅਤੇ ਇਸੇ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਸਰਕਾਰੀ ਹਦਾਇਤਾਂ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਕੀਤੀ ਇਕੱਤਰਤਾ

ਅਮਰਗੜ੍ਹ, 10 ਮਈ (ਸੁਖਜਿੰਦਰ ਸਿੰਘ ਝੱਲ, ਜਤਿੰਦਰ ਮੰਨਵੀ) - ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਵਾਉਣ ਅਤੇ ਕੋਵਿਡ ਦੀ ਦੂਜੀ ਲਹਿਰ ਨੂੰ ਬੇਅਸਰ ਕਰਨ ਦੇ ਮੰਤਵ ਵਜੋਂ ਥਾਣਾ ਮੁਖੀ ਸੁਖਦੀਪ ਸਿੰਘ ਅਮਰਗੜ੍ਹ ਵਲੋਂ ਦੁਕਾਨਦਾਰ ਭਾਈਚਾਰੇ ਨਾਲ ਇਕੱਤਰਤਾ ਕਰਦਿਆਂ ...

ਪੂਰੀ ਖ਼ਬਰ »

ਸੰਗਰੂਰ ਦੀ ਖ਼ਲੀਫ਼ਾ ਗਲੀ ਦਾ ਕੰਮ ਇਕ ਮਹੀਨੇ ਤੋਂ ਲਟਕਿਆ, ਲੋਕ ਪ੍ਰੇਸ਼ਾਨ

ਸੰਗਰੂਰ, 10 ਮਈ (ਧੀਰਜ ਪਸ਼ੌਰੀਆ) - ਸੰਗਰੂਰ ਦੇ ਸਦਰ ਬਾਜ਼ਾਰ ਨਾਲ ਲੱਗਦੀ ਖ਼ਲੀਫ਼ਾ ਗਲੀ ਵਿਚ ਇੰਟਰਲਾਕ ਟਾਇਲਾਂ ਲੱਗਣ ਦਾ ਕੰਮ ਪਿਛਲੇ ਕਰੀਬ ਇਕ ਮਹੀਨੇ ਤੋਂ ਲਟਕਿਆ ਪਿਆ ਹੈ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਗਲੀ 'ਚ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੇ ਫੂਕੇ ਪੰਜਾਬ ਸਰਕਾਰ ਦੇ ਲਾਰੇ

ਸੰਗਰੂਰ, 10 ਮਈ (ਧੀਰਜ ਪਸ਼ੋਰੀਆ) - ਬੇਰੁਜ਼ਗਾਰ ਸਾਂਝਾ ਮੋਰਚਾ ਜਿਸ ਵਿਚ ਪੰਜ ਬੇਰੁਜ਼ਗਾਰ ਜਥੇਬੰਦੀਆਂ ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ, ਆਲ ਪੰਜਾਬ 873 ਬੇਰੁਜ਼ਗਾਰ ਡੀ.ਪੀ.ਈ. ਅਧਿਆਪਕ ਯੂਨੀਅਨ, ਬੇਰੁਜ਼ਗਾਰ 646 ਪੀ.ਟੀਂ.ਆਈ. ਅਧਿਆਪਕ ਯੂਨੀਅਨ, ਆਰਟ ਐਂਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX