ਤਾਜਾ ਖ਼ਬਰਾਂ

ਨੂਰਮਹਿਲ ਦੇ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਹਥਿਆਰਾਂ ਦੀ ਨੋਕ 'ਤੇ ਕੀਤੀ ਲੁੱਟ
. . .  41 minutes ago
ਜੰਡਿਆਲਾ ਮੰਜਕੀ, 29ਮਈ (ਸੁਰਜੀਤ ਸਿੰਘ ਜੰਡਿਆਲਾ)-ਨੂਰਮਹਿਲ 'ਚ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਪਿਸਤੌਲ ਦੀ ਨੋਕ 'ਤੇ ਵੱਡੀ ਰਾਸ਼ੀ ਅਤੇ ਗਹਿਣੇ ਲੁੱਟੇ ਜਾਣ ਦਾ ਸਮਾਚਾਰ ਹੈ। ਸੂਤਰਾਂ ਅਨੁਸਾਰ ਲੁਟੇਰਿਆਂ ਨੇ ਘਰ ਵਿਚ ਵੜ...
ਲੋਕਤੰਤਰ ਦੇ ਚੌਥੇ ਥੰਮ੍ਹ ਦੀ ਆਜ਼ਾਦੀ ਦੀ ਰਾਖੀ ਅਤੇ ਸੱਤਾਧਾਰੀ ਸਰਕਾਰ ਦੇ ਜ਼ੁਲਮ ਵਿਰੁੱਧ ਸੁਖਬੀਰ ਨੇ ਆਵਾਜ਼ ਕੀਤੀ ਬੁਲੰਦ
. . .  50 minutes ago
ਚੰਡੀਗੜ੍ਹ, 29 ਮਈ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਦੀ ਜਾਂਚ ਲਈ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਗਿਆ ਸੀ, ਜਿਸ ਕਰਕੇ ਵੱਖ-ਵੱਖ ਸਿਆਸੀ...
ਓਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
. . .  about 1 hour ago
ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ਼ ਲਈ ਧਰਨੇ 'ਤੇ ਬੈਠੀਆਂ ਓਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ...
ਭਾਕਿਯੂ ਏਕਤਾ ਉਗਰਾਹਾਂ ਨੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੇ ਬੂਹੇ ’ਤੇ ਚਿਪਕਾਏ
. . .  about 2 hours ago
ਮੰਡੀ ਕਿਲਿਆਂਵਾਲੀ, 29 ਮਈ (ਇਕਬਾਲ ਸਿੰਘ ਸ਼ਾਂਤ)- ਭਾਕਿਯੂ ਏਕਤਾ ਉਗਰਾਹਾਂ ਨੇ ਅੱਜ ਪਿੰਡ ਬਾਦਲ ਵਿਖੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਬੂਹੇ ’ਤੇ ਚਿਪਕਾਏ....
ਦਿੱਲੀ: ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਗਿ੍ਫ਼ਤਾਰ
. . .  about 2 hours ago
ਲਖਨਊ, 29 ਮਈ- ਬੀਤੇ ਦਿਨ ਦਿੱਲੀ ਵਿਚ ਹੋਏ 16 ਸਾਲਾ ਲੜਕੀ ਦੇ ਕਤਲ ਕੇਸ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਸਾਹਿਲ ਨੂੰ ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਨੇੜੇ ਗ੍ਰਿਫ਼ਤਾਰ ਕਰ ਲਿਆ ਹੈ।
ਦਿੱਲੀ ਔਰਤਾਂ ਤੇ ਲੜਕੀਆਂ ਲਈ ਅਸਰੁੱਖ਼ਿਅਤ- ਸਵਾਤੀ ਮਾਲੀਵਾਲ
. . .  about 3 hours ago
ਨਵੀਂ ਦਿੱਲੀ, 29 ਮਈ- 16 ਸਾਲਾ ਲੜਕੀ ਨੂੰ ਚਾਕੂ ਮਾਰਨ ’ਤੇ ਗੱਲ ਕਰਦਿਆਂ ਦਿੱਲੀ ਮਹਿਲਾ ਆਯੋਗ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਮੈਂ ਅਜਿਹਾ ਡਰਾਉਣਾ ਮਾਮਲਾ ਕਦੇ ਨਹੀਂ ਦੇਖਿਆ। ਉਨ੍ਹਾਂ ਕਿਹਾ....
ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਭਗਵੰਤ ਮਾਨ ਨੂੰ ਕੀ ਬੋਲੇ ਨਵਜੋਤ ਸਿੰਘ ਸਿੱਧੂ
. . .  about 3 hours ago
ਚੰਡੀਗੜ੍ਹ, 29 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਜਾਂਚ ਲਈ ਬੁਲਾਉਣ ਸੰਬੰਧੀ....
ਯਾਸੀਨ ਮਲਿਕ ਨੂੰ ਦਿੱਲੀ ਹਾਈਕੋਰਟ ਨੇ ਜਾਰੀ ਕੀਤਾ ਪ੍ਰੋਡਕਸ਼ਨ ਵਾਰੰਟ
. . .  about 3 hours ago
ਨਵੀਂ ਦਿੱਲੀ, 29 ਮਈ- ਪ੍ਰਤੀਬੰਧਿਤ ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਮੁਖੀ ਯਾਸੀਨ ਮਲਿਕ ਸੰਬੰਧੀ ਦਿੱਲੀ ਹਾਈ ਕੋਰਟ....
ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਰਨੀਤ ਕੌਰ ਦੀ ਰਿਹਾਇਸ਼ ਦੇ ਬਾਹਰ ਧਰਨਾ ਸ਼ੁਰੂ
. . .  about 3 hours ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਪਟਿਆਲਾ ਰਿਹਾਇਸ਼ ਦੇ ਬਾਹਰ ਵਿਸ਼ਾਲ.....
ਪਹਿਲਵਾਨ ਕੁੜੀਆਂ ਨਾਲ ਹੋਈ ਧੱਕਾ ਮੁੱਕੀ ਦਾ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਰੋਧ
. . .  about 4 hours ago
ਅੰਮ੍ਰਿਤਸਰ, 29 ਮਈ- ਬੀਤੇ ਦਿਨ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੀਆਂ ਪਹਿਲਵਾਨ ਕੁੜੀਆਂ ਨਾਲ ਪੁਲਿਸ ਵਲੋਂ ਕੀਤੀ ਗਈ ਧੱਕਾ ਮੁੱਕੀ ’ਤੇ ਪ੍ਰਤੀਕਰਮ ਦਿੰਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ....
ਲੁੱਟ-ਖੋਹ ਦੀਆਂ ਘਟਨਾਵਾਂ ਦਾ ਮੁੱਖ ਸਰਗਨਾ ਕਾਬੂ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀ ਤਰਸੇਮ ਕੁਮਾਰ ਦੀ ਦੁਕਾਨ ਤੋਂ ਇਕ ਲੱਖ ਰੁਪਏ ਦੀ ਲੁੱਟ ਅਤੇ ਲੱਖੇਵਾਲੀ ਵਿਖੇ ਪੰਪ ਤੋਂ 3 ਲੱਖ ਰੁਪਏ ਦੀ ਲੁੱਟ ਸਮੇਤ ਕਈ....
ਯਾਦਗਾਰ ਦੇ ਫ਼ੰਡਾਂ ਨਾਲ ਡਾ. ਹਮਦਰਦ ਦਾ ਕੋਈ ਲੈਣਾ ਦੇਣਾ ਨਹੀਂ - ਡਾ. ਨਿੱਝਰ
. . .  about 4 hours ago
ਅੰਮ੍ਰਿਤਸਰ, 29 ਮਈ (ਹਰਮਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਦੇ ਇਸ਼ਾਰੇ ’ਤੇ ਕਰਤਾਰਪੁਰ ਵਿਖੇ ਉਸਾਰੀ ਗਈ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ’ਚ ‘ਅਜੀਤ’ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ....
ਪੰਜਾਬ ਕਾਂਗਰਸ ਨੇ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦਾ ਦਿੱਤਾ ਸੱਦਾ: ਮਾਮਲਾ ਸ. ਬਰਜਿੰਦਰ ਸਿੰਘ ਹਮਦਰਦ ’ਤੇ ਵਿਜੀਲੈਂਸ ਜਾਂਚ ਦਾ
. . .  about 3 hours ago
ਚੰਡੀਗੜ੍ਹ, 29 ਮਈ- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ਰੋਜ਼ਾਨਾ ‘ਅਜੀਤ’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਜੀ ਵਿਰੁੱਧ ਪੰਜਾਬ ਸਰਕਾਰ...
ਪ੍ਰਧਾਨ ਮੰਤਰੀ ਨੇ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 4 hours ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੁਹਾਟੀ ਤੋਂ ਨਿਊ ਜਲਪਾਈਗੁੜੀ ਤੱਕ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਆਸਾਮ ਸਮੇਤ ਪੂਰੇ ਉਤਰ ਪੂਰਬ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਉਤਰ....
ਬੀ.ਐਸ.ਐਫ਼. ਨੇ ਹੈਰੋਇਨ ਅਤੇ ਪਾਕਿਸਤਾਨ ਤੋਂ ਆਇਆ ਡਰੋਨ ਕੀਤਾ ਬਰਾਮਦ
. . .  about 5 hours ago
ਅਟਾਰੀ, 29 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਧਨੋਏ ਖ਼ੁਰਦ ਦੇ ਨਜ਼ਦੀਕ ਤੋਂ ਬੀ. ਐਸ. ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਡਰੋਨ ਬਰਾਮਦ ਕੀਤਾ ਹੈ। ਡਰੋਨ....
ਸਕੂਲਾਂ ਵਿਚ 1 ਜੂਨ ਤੋਂ ਛੁੱਟੀਆਂ ਦਾ ਐਲਾਨ
. . .  about 5 hours ago
ਨੂਰਪੁਰ ਬੇਦੀ, 29 ਮਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ...
ਕੈਨੇਡਾ ਵਿਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਕਤਲ
. . .  about 5 hours ago
ਕੈਲਗਰੀ, 29 ਮਈ (ਜਸਜੀਤ ਸਿੰਘ ਧਾਮੀ)- ਗੈਂਗਸਟਰ ਅਮਰਪ੍ਰੀਤ ਸਮਰਾ ਉਰਫ਼ ‘ਚੱਕੀ’ ਦੀ ਫਰੇਜ਼ਰਵਿਊ ਹਾਲ ਵਿਖੇ ਇਕ ਵਿਆਹ ਸਮਾਗਮ ਦੌਰਾਨ ਅਣਪਛਾਤੇ ਹਮਲਾਵਰਾਂ ਵਲੋਂ ਗੋਲੀ ਮਾਰ ਕੇ ਹੱਤਿਆ....
ਇਸਰੋ ਨੇ ਲਾਂਚ ਕੀਤਾ ਉਪਗ੍ਰਹਿ ਐਨ.ਵੀ.ਐਸ-01
. . .  about 5 hours ago
ਅਮਰਾਵਤੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਨੇ ਸ਼੍ਰੀਹਰੀਕੋਟਾ ਤੋਂ ਆਪਣੇ ਉੱਨਤ ਨੇਵੀਗੇਸ਼ਨ ਉਪਗ੍ਰਹਿ ਐਨ.ਵੀ.ਐਸ-01 ਨੂੰ ਸਫ਼ਲਤਾਪੂਰਵਕ ਲਾਂਚ ਕਰ ਦਿੱਤਾ। ਇਹ ਲਾਂਚਿੰਗ ਸ਼੍ਰੀਹਰੀਕੋਟਾ ਸਥਿਤ....
ਯਾਸੀਨ ਮਲਿਕ ਸੰਬੰਧੀ ਐਨ.ਆਈ.ਏ. ਦੀ ਅਪੀਲ ’ਤੇ ਅੱਜ ਸੁਣਵਾਈ ਕਰੇਗੀ ਦਿੱਲੀ ਹਾਈਕੋਰਟ
. . .  about 6 hours ago
ਨਵੀਂ ਦਿੱਲੀ, 29 ਮਈ- ਪ੍ਰਤੀਬੰਧਿਤ ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਮੁਖੀ ਯਾਸੀ ਮਲਿਕ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਨੂੰ ਲੈ ਕੇ ਐਨ.ਆਈ. ਏ. ਨੇ ਦਿੱਲੀ ਹਾਈ ਕੋਰਟ ਅੱਗੇ ਅਪੀਲ ਕੀਤੀ ਹੈ। ਉਸ ਨੇ....
ਮੱਧ ਪ੍ਰਦੇਸ਼: ਹਵਾਈ ਸੈਨਾ ਦੇ ਅਪਾਚੇ ਹੈਲੀਕਾਪਟ ਦੀ ਐਮਰਜੈਂਸੀ ਲੈਂਡਿੰਗ
. . .  about 6 hours ago
ਭੋਪਾਲ, 29 ਮਈ- ਮੱਧ ਪ੍ਰਦੇਸ਼ ਦੇ ਭਿਡ ਵਿਚ ਹਵਾਈ ਸੈਨਾ ਦੇ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ। ਜਾਣਕਾਰੀ ਅਨੁਸਾਰ....
ਪੰਜਾਬ ਪੁਲਿਸ ਵਲੋਂ 3 ਪੈਕਟ ਹੈਰੋਇਨ ਬਰਾਮਦ
. . .  about 6 hours ago
ਖਾਲੜਾ, 29 ਮਈ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੇ ਸਰਹੱਦੀ ਪਿੰਡ ਡੱਲ ਦੇ ਖ਼ੇਤਾਂ ਵਿਚੋ ਪੰਜਾਬ ਪੁਲਿਸ ਵਲੋਂ....
2000 ਰੁਪਏ ਦੇ ਨੋਟਾਂ ਸੰਬੰਧੀ ਦਿੱਲੀ ਹਾਈ ਕੋਰਟ ਵਿਚ ਦਾਇਰ ਜਨਹਿੱਤ ਪਟੀਸ਼ਨ ਹੋਈ ਰੱਦ
. . .  about 7 hours ago
ਨਵੀਂ ਦਿੱਲੀ, 29 ਮਈ- ਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੀਆਂ ਨੋਟੀਫ਼ਿਕੇਸ਼ਨਾਂ ਨੂੰ ਚੁਣੌਤੀ....
ਚੱਲਦੀ ਰੇਲਗੱਡੀ ’ਚੋਂ ਡਿੱਗਿਆਂ ਵਿਅਕਤੀ
. . .  about 7 hours ago
ਗੁਰੂਹਰਸਹਾਏ, 29 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਤੋਂ ਹਰ ਦਿਨ ਸਵੇਰੇ 8:30 ਵਜੇ ਦੇ ਕਰੀਬ ਚੱਲ ਕੇ ਫ਼ਾਜ਼ਿਲਕਾ ਨੂੰ ਜਾਂਦੀ ਡੀ. ਐਮ. ਯੂ. ਪੈਸੇਂਜਰ ਗੱਡੀ ਵਿਚੋਂ ਅੱਜ ਇਕ ਵਿਅਕਤੀ ਦੇ ਚੱਲਦੀ ਗੱਡੀ ਤੋਂ....
ਸਰਕਾਰ ਖ਼ਿਡਾਰੀਆਂ ਨਾਲ ਕਿਵੇਂ ਵਿਵਹਾਰ ਕਰ ਰਹੀ, ਇਹ ਪੂਰੀ ਦੁਨੀਆ ਦੇ ਸਾਹਮਣੇ ਹੈ- ਸਾਕਸ਼ੀ ਮਲਿਕ
. . .  about 7 hours ago
ਨਵੀਂ ਦਿੱਲੀ, 29 ਮਈ- ਭਾਰਤ ਦੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਸ ’ਤੇ ਅਤੇ ਉਸ ਦੇ ਸਾਥੀ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ....
ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
. . .  about 8 hours ago
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਫਿਰੋਜ਼ਪੁਰ

ਸਰਕਾਰ ਦੇ 18 ਤੋਂ 45 ਸਾਲ ਦੀ ਉਮਰ ਦੇ ਵਿਅਕਤੀਆਂ ਦੇ ਵੈਕਸੀਨ ਲਗਾਉਣ ਦੇ ਦਾਅਵੇ ਹੋਏ ਖੋਖਲੇ ਸਾਬਤ

ਫ਼ਿਰੋਜ਼ਪੁਰ/ਗੁਰੂਹਰਸਹਾਏ, 10 ਮਈ (ਤਪਿੰਦਰ ਸਿੰਘ, ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ 18 ਤੋਂ 45 ਸਾਲ ਦੇ ਲੇਬਰ ਕਲਾਸ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਉਣ ਦੇ ਲਈ ਕੋਰੋਨਾ ਵੈਕਸੀਨ ਲਗਾਉਣ ਦੀ ਪੂਰੇ ਸੂਬੇ ਭਰ ਦੇ ਵਿਚ ਸ਼ੁਰੂਆਤ ਕੀਤੀ ਗਈ ਹੈ | ...

ਪੂਰੀ ਖ਼ਬਰ »

ਅਕਾਲੀ ਦਲ ਨੇ ਲਹਿਰਾਇਆ ਜਿੱਤ ਦਾ ਪਰਚਮ

ਮੁੱਦਕੀ, 10 ਮਈ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੀ ਨਗਰ ਪੰਚਾਇਤ ਮੁੱਦਕੀ ਦੀ ਪ੍ਰਧਾਨਗੀ ਦੀ ਚੋਣ ਪਹਿਲਾਂ ਦੋ ਵਾਰ ਮੁਅੱਤਲ ਹੋਣ ਤੋਂ ਬਾਅਦ ਆਿਖ਼ਰ ਅੱਜ ਨੇਪਰੇ ਚੜ੍ਹ ਹੀ ਗਈ | ਅੱਜ ਸਵੇਰੇ 11 ਵਜੇ ਉਪ ਮੰਡਲ ਮੈਜਿਸਟ੍ਰੇਟ ਅਮਿੱਤ ਗੁਪਤਾ ਆਪਣੇ ਅਮਲੇ ਨਾਲ ਨਗਰ ਪੰਚਾਇਤ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ ਹੋਰ 181 ਮਰੀਜ਼, ਇਲਾਜ ਅਧੀਨ ਤੋੜਿਆ 10 ਨੇ ਦਮ

ਫ਼ਿਰੋਜ਼ਪੁਰ, 10 ਮਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਪੂਰੀ ਤਰ੍ਹਾਂ ਫੈਲਦੇ ਹੋਏ ਜਿੱਥੇ 181 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲ ਰਹੇ ਰੋਗੀਆਂ ਵਿਚੋਂ 10 ਜਣੇ ਕੋਰੋਨਾ ਅੱਗੇ ਹਾਰ ਮੌਤ ਦੇ ਮੂੰਹ ਜਾ ਪਏ ਹਨ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਬੁਲਾਰੇ ਨੇ ਦੱਸਿਆ ਕਿ ਕੋਰੋਨਾ ਦੇ ਖ਼ਾਤਮੇ ਲਈ ਸਿਹਤ ਵਿਭਾਗ ਵਲੋਂ ਸ਼ੱਕੀ ਵਿਅਕਤੀਆਂ ਦੇ ਕੀਤੇ ਜਾ ਰਹੇ ਟੈੱਸਟ ਦੌਰਾਨ ਜ਼ਿਲ੍ਹੇ ਅੰਦਰ 500 ਵਿਅਕਤੀਆਂ ਦੇ ਸੈਂਪਲ ਲਏ ਗਏ | ਉਨ੍ਹਾਂ ਦੱਸਿਆ ਕਿ ਟੈੱਸਟਾਂ ਦੀਆਂ ਆਈਆਂ ਰਿਪੋਰਟਾਂ 'ਚ ਜਿੱਥੇ 181 ਵਿਅਕਤੀ ਕੋਰੋਨਾ ਪ੍ਰਭਾਵਿਤ ਪਾਏ ਗਏ ਹਨ, ਉੱਥੇ ਇਲਾਜ ਅਧੀਨ ਚੱਲ ਰਹੇ ਰੋਗੀਆਂ ਵਿਚੋਂ 115 ਸਿਹਤਯਾਬ ਵੀ ਹੋਏ ਹਨ | ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਦੇ 1452 ਐਕਟਿਵ ਮਰੀਜ਼ ਹਨ, ਜੋ ਜ਼ਿਲ੍ਹਾ ਅਤੇ ਜ਼ਿਲ੍ਹੇ ਤੋਂ ਬਾਹਰ ਦੇ ਹਸਪਤਾਲਾਂ ਤੋਂ ਯੋਗ ਇਲਾਜ ਲੈ ਰਹੇ ਹਨ |
10 ਮਰੀਜ਼ਾਂ ਨੇ ਤੋੜਿਆ ਦਮ
ਕੋਰੋਨਾ ਦੀ ਲਪੇਟ 'ਚ ਆ ਇਲਾਜ ਅਧੀਨ ਚੱਲ ਰਹੇ ਰੋਗੀਆਂ ਵਿਚੋਂ ਅੱਜ ਕੋਰੋਨਾ ਦੈਂਤ ਵਲੋਂ 10 ਜਣਿਆਂ ਦੀ ਜਾਨ ਲੈ ਲੈਣ ਦੀ ਸੂਚਨਾ ਮਿਲੀ ਹੈ, ਜਿਸ ਕਾਰਨ ਜ਼ਿਲ੍ਹੇ ਅੰਦਰ ਕੋਰੋਨਾ ਮਿ੍ਤਕਾਂ ਦੀ ਗਿਣਤੀ 268 ਹੋ ਗਈ ਹੈ | ਕੋਰੋਨਾ ਮਿ੍ਤਕਾਂ ਵਿਚ ਸਿਹਤ ਕੇਂਦਰ ਦੇ ਬਲਾਕ ਫ਼ਿਰੋਜ਼ਪੁਰ ਸ਼ਹਿਰ ਨਾਲ ਸਬੰਧਿਤ 5 ਵਿਅਕਤੀ ਹਨ, ਜਿਨ੍ਹਾਂ ਵਿਚ ਇਕ 62 ਸਾਲਾ, 48 ਸਾਲਾ, 74 ਸਾਲਾ, 63 ਸਾਲਾ ਅਤੇ 72 ਸਾਲਾ ਵਿਅਕਤੀ ਹਨ | ਇਸ ਤੋਂ ਇਲਾਵਾ 80 ਸਾਲਾ ਔਰਤ ਅਤੇ 65 ਸਾਲਾ ਵਿਅਕਤੀ ਵਾਸੀਆਨ ਬਲਾਕ ਮਮਦੋਟ, 78 ਸਾਲਾ ਵਿਅਕਤੀ ਵਾਸੀ ਬਲਾਕ ਫ਼ਿਰੋਜ਼ਸ਼ਾਹ, 52 ਸਾਲਾ ਔਰਤ ਵਾਸੀ ਬਲਾਕ ਗੁਰੂਹਰਸਹਾਏ, 70 ਸਾਲਾ ਔਰਤ ਵਾਸੀ ਬਲਾਕ ਜ਼ੀਰਾ ਨਾਲ ਸਬੰਧਿਤ ਹੈ |

ਖ਼ਬਰ ਸ਼ੇਅਰ ਕਰੋ

ਤੀਜੇ ਪੜਾਅ ਦੀ ਕੋਵਿਡ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ

ਫ਼ਿਰੋਜ਼ਪੁਰ, 10 ਮਈ (ਜਸਵਿੰਦਰ ਸਿੰਘ ਸੰਧੂ)- ਕੋਵਿਡ-19 ਦੇ ਖ਼ਾਤਮੇ ਲਈ ਹਰੇਕ ਮਨੁੱਖ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਜਾਣ ਦੀ ਸਰਕਾਰ ਵਲੋਂ ਵਿੱਢੀ ਗਈ ਮੁਹਿੰਮ ਤਹਿਤ ਸਿਹਤ ਵਿਭਾਗ ਨੇ ਤੀਜੇ ਪੜਾਅ ਦੀ ਕੋਵਿਡ ਵੈਕਸੀਨੇਸ਼ਨ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ...

ਪੂਰੀ ਖ਼ਬਰ »

ਪੰਜਾਬ ਮੀਤ ਪ੍ਰਧਾਨ ਵਲੋਂ ਦਿੱਲੀ ਵਿਖੇ ਵੱਧ ਤੋਂ ਵੱਧ ਕਿਸਾਨਾਂ ਨੂੰ ਪਹੁੰਚਣ ਦੀ ਅਪੀਲ

ਗੁਰੂਹਰਸਹਾਏ, 10 ਮਈ (ਕਪਿਲ ਕੰਧਾਰੀ)-ਬੀ.ਕੇ.ਯੂ. ਡਕੌਂਦਾ ਦੀ ਇਕ ਮੀਟਿੰਗ ਸਥਾਨਕ ਸ਼ਹਿਰ ਦੇ ਰੇਲਵੇ ਪਾਰਕ ਵਿਖੇ ਪੰਜਾਬ ਮੀਤ ਪ੍ਰਧਾਨ ਮਨਜੀਤ ਸਿੰਘ ਧਨੇ੍ਹਰ ਅਤੇ ਪੰਜਾਬ ਕਮੇਟੀ ਮੈਂਬਰ ਹਰਨੇਕ ਸਿੰਘ ਮਹਿਮਾ ਦੀ ਅਗਵਾਈ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਭਤੀਜੇ ਦੀ ਚੱਪਲਾਂ ਨਾਲ ਕੁੱਟਮਾਰ ਕਰਨ ਵਾਲੇ ਚਾਚੇ ਵਿਰੁੱਧ ਮਾਮਲਾ ਦਰਜ

ਤਲਵੰਡੀ ਭਾਈ, 10 ਮਈ (ਰਵਿੰਦਰ ਸਿੰਘ ਬਜਾਜ)- ਕੋਵਿਡ-19 ਸਬੰਧੀ ਜਾਰੀ ਕੀਤੀਆਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਾਉਣ ਦੇ ਸਬੰਧ ਵਿਚ ਸਹਾਇਕ ਥਾਣੇਦਾਰ ਜਸਬੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਟੋਲ ਪਲਾਜ਼ਾ ਫ਼ਿਰੋਜ਼ਸ਼ਾਹ ਵਿਖੇ ਮੌਜੂਦ ਸੀ ਤਾਂ ਮੁਖ਼ਬਰ ...

ਪੂਰੀ ਖ਼ਬਰ »

ਪਾਵਰਕਾਮ ਵਿਰੁੱਧ ਸੰਘਰਸ਼ ਤਹਿਤ ਜੁਆਇੰਟ ਫੋਰਮ 20, 21 ਨੂੰ ੂ ਕਰੇਗੀ ਰੋਸ ਰੈਲੀਆਂ-ਭੁੱਲਰ

ਜ਼ੀਰਾ, 10 ਮਈ (ਮਨਜੀਤ ਸਿੰਘ ਢਿੱਲੋਂ)-ਪਾਵਰਕਾਮ ਮੁਲਾਜ਼ਮਾਂ ਦੀਆਂ ਪਿਛਲੇ ਲੰਬੇ ਸਮੇਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਜੁਆਇੰਟ ਫੋਰਮ ਪੰਜਾਬ ਵਲੋਂ ਪੰਜਾਬ ਪਾਵਰਕਾਮ ਮੈਨੇਜਮੈਂਟ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਮੈਨੇਜਮੈਂਟ ਵਰਕਰਾਂ ਦੀਆਂ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰ (ਮੇਲ) ਵਲੋਂ ਸਿਹਤ ਮੰਤਰੀ ਵਿਰੱੁਧ ਰੋਸ ਪ੍ਰਗਟ

ਗੁਰੂਹਰਸਹਾਏ, 10 ਮਈ (ਹਰਚਰਨ ਸੰਘ ਸੰਧੂ)-1263 ਪਰੋਬੇਸ਼ਨਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਬਲਾਕ ਗੁਰੂਹਰਸਹਾਏ ਦੇ ਸਮੂਹ ਮਲਟੀਪਰਪਜ਼ ਹੈਲਥ ਵਰਕਰ (ਮੇਲ) ਵਲੋਂ ਆਪਣੇ-ਆਪਣੇ ਸਬ ਸੈਂਟਰ ਤੋਂ ਕਾਲੀਆ ਪੱਟੀਆਂ ਬੰਨ੍ਹ ਕੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਸਥਿਤੀ 'ਤੇ ਨਿਗਰਾਨੀ ਰੱਖਣ ਲਈ ਹਾਈਕੋਰਟ ਵਲੋਂ ਪਹਿਲਕਦਮੀ

ਫ਼ਿਰੋਜ਼ਪੁਰ, 10 ਮਈ (ਰਾਕੇਸ਼ ਚਾਵਲਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਅੰਦਰ ਜਨਤਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਹੋਰ ਸੰਸਥਾਵਾਂ ਵਲੋਂ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾ ਕੇ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤਾ ਰੋਸ ਪੱਤਰ

ਫ਼ਿਰੋਜ਼ਪੁਰ, 10 ਮਈ (ਤਪਿੰਦਰ ਸਿੰਘ)- ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਇਮਰੀ ਕਾਡਰ ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਦੇ ਹੁਕਮ ਜਾਰੀ ਕੀਤੇ ਗਏ ਸਨ, ਪਰ ਅਜੇ ਤੱਕ ਇਹ ਹੁਕਮ ਲਾਗੂ ਨਹੀਂ ਕੀਤੇ ਗਏ | ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ (6505) ਦੇ ਸੂਬਾ ...

ਪੂਰੀ ਖ਼ਬਰ »

ਸਰਕਾਰੀ ਧਮਕੀ ਤੋਂ ਬੇਪ੍ਰਵਾਹ ਕੌਮੀ ਸਿਹਤ ਮਿਸ਼ਨ ਮੁਲਾਜ਼ਮਾਂ ਕੀਤੀ ਛੇਵੇਂ ਦਿਨ ਵੀ ਕੰਮਛੋੜ ਹੜਤਾਲ

ਫ਼ਿਰੋਜ਼ਪੁਰ, 10 ਮਈ (ਜਸਵਿੰਦਰ ਸਿੰਘ ਸੰਧੂ)- ਹੱਕੀ ਮੰਗਾਂ ਤੇ ਅਧਿਕਾਰਾਂ ਦੀ ਪ੍ਰਾਪਤੀ ਲਈ ਲੜਾਈ ਲੜ ਰਹੇ ਕੌਮੀ ਸਿਹਤ ਮਿਸ਼ਨ ਮੁਲਾਜ਼ਮਾਂ ਨੇ ਨੌਕਰੀਓਾ ਕੱਢ ਦੇਣ ਦੀ ਮਿਲੀ ਸਰਕਾਰੀ ਧਮਕੀ ਨੂੰ ਅਣਡਿੱਠ ਕਰਦਿਆਂ ਛੇਵੇਂ ਦਿਨ ਵੀ ਕੰਮ ਛੋੜ ਹੜਤਾਲ ਜਾਰੀ ਰੱਖੀ | ...

ਪੂਰੀ ਖ਼ਬਰ »

ਗਾਮਾ ਸਿੱਧੂ ਦਾ 'ਫ਼ਸਲਾਂ' ਗੀਤ ਰਿਲੀਜ਼, ਮਿਲ ਰਿਹੈ ਭਰਵਾਂ ਹੁੰਗਾਰਾ

ਫ਼ਿਰੋਜ਼ਪੁਰ, 10 ਮਈ (ਜਸਵਿੰਦਰ ਸਿੰਘ ਸੰਧੂ)- ਗੀਤਕਾਰੀ, ਐਂਕਰ, ਅਦਾਕਾਰ ਖੇਤਰ 'ਚ ਵੱਡਾ ਨਾਮਣਾ ਖੱਟਣ ਵਾਲੇ ਗੁਰਨਾਮ ਸਿੰਘ ਗਾਮਾ ਸਿੱਧੂ ਨੈਸ਼ਨਲ ਯੂਥ ਪੁਰਸਕਾਰ ਪ੍ਰਾਪਤ ਅਨੇਕਾਂ ਗਾਇਕਾਂ ਤੇ ਗਾਇਕਾਵਾਂ ਨੂੰ ਆਪਣੇ ਗੀਤਾਂ ਰਾਹੀਂ ਸਟਾਰ ਬਣਾਉਣ ਵਾਲਾ ਹੁਣ ਖ਼ੁਦ ...

ਪੂਰੀ ਖ਼ਬਰ »

ਨੌਜਵਾਨ ਛਿੰਦੇ ਤੂਤ ਦਾ ਕੈਨੇਡਾ 'ਚ ਦਿਹਾਂਤ, ਇਲਾਕੇ 'ਚ ਸੋਗ ਦੀ ਲਹਿਰ

ਫ਼ਿਰੋਜ਼ਪੁਰ, 10 ਮਈ (ਜਸਵਿੰਦਰ ਸਿੰਘ ਸੰਧੂ)- ਵਿਦਿਆਰਥੀ ਵਰਗ ਤੋਂ ਸੋਈ ਫਿਰ ਯੂਥ ਅਕਾਲੀ ਦਲ ਦੀਆਂ ਸਰਗਰਮੀਆਂ 'ਚ ਭਾਗ ਲੈ ਅਤੇ ਹੁਣ ਕੈਨੇਡਾ ਦੀ ਬਿ੍ਟਿਸ਼ ਕੋਲੰਬੀਆ ਦੇ ਐਬਸਟਫੋਰਡ ਸ਼ਹਿਰ 'ਚ ਵਸੇ ਆਪਣਾ ਕਾਰੋਬਾਰ ਚਲਾਉਣ ਦੇ ਨਾਲ-ਨਾਲ ਅਕਾਲੀ ਦਲ ਦਾ ਝੰਡਾ ਬੁਲੰਦ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵੰਡੇ 60 ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ

ਫ਼ਿਰੋਜ਼ਪੁਰ, 10 ਮਈ (ਜਸਵਿੰਦਰ ਸਿੰਘ ਸੰਧੂ)- ਨਾਮਵਰ ਸਮਾਜ ਸੇਵੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ: ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵਲੋਂ ਫ਼ਿਰੋਜ਼ਪੁਰ ਅਤੇ ਮੱਲਾਂਵਾਲਾ ...

ਗੱਡੀ ਸੜਕ ਦੇ ਡਿਵਾਈਡਰ ਉੱਪਰ ਚੜ੍ਹੀ

ਗੋਲੂ ਕਾ ਮੋੜ, 10 ਮਈ (ਸੁਰਿੰਦਰ ਸਿੰਘ ਪੁਪਨੇਜਾ)- ਬੀਤੀ ਰਾਤ ਕਰੀਬ 2.30 ਵਜੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ ਰੋਡ 'ਤੇ ਗੋਲੂ ਕਾ ਮੋੜ ਸੜਕ 'ਤੇ ਬਣੇ ਡਿਵਾਈਡਰਾਂ ਉੱਪਰ ਚੜ੍ਹੇ ਕੈਂਟਰ ਨਾਲ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ | ਇਸ ਮੌਕੇ ਕੈਂਟਰ ਡਰਾਈਵਰ ਮਨਦੀਪ ਸਿੰਘ ...

ਪੂਰੀ ਖ਼ਬਰ »

ਕੋਰੋਨਾ ਕਹਿਰ : ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ 'ਚ ਲੋਕਾਂ ਦੀ ਜਾਨ-ਮਾਲ ਦੀ ਰਖਵਾਲੀ ਪ੍ਰਤੀ ਪ੍ਰਸ਼ਾਸਨ ਤੇ ਸਰਕਾਰ ਹੋਈ ਫ਼ੇਲ੍ਹ- ਸੇਖੋਂ

ਫ਼ਿਰੋਜ਼ਪੁਰ, 10 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਵਿਸ਼ਵ ਭਰ ਵਿਚ ਤਬਾਹੀ ਮਚਾਉਣ ਵਾਲੀ ਕੋਰੋਨਾ ਮਹਾਂਮਾਰੀ ਦੇ ਦੂਜੇ ਪੜਾਅ ਦੌਰਾਨ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿਚ ਮਰੀਜ਼ਾਂ ਦੀ ਗਿਣਤੀ ਰੋਜ਼ਾਨਾਂ ਸੈਂਕੜਿਆਂ ਦੀ ਗਿਣਤੀ 'ਚ ਵਧਣ ਦੇ ਬਾਵਜੂਦ ਪੰਜਾਬ ...

ਪੂਰੀ ਖ਼ਬਰ »

17 ਦੇ ਧਰਨੇ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਮੀਟਿੰਗ

ਗੁਰੂਹਰਸਹਾਏ, 10 ਮਈ (ਕਪਿਲ ਕੰਧਾਰੀ)- ਵਿਧਵਾ ਔਰਤ ਨੂੰ ਇਨਸਾਫ਼ ਦਿਵਾਉਣ ਦੇ ਲਈ 17 ਮਈ ਨੂੰ ਐੱਸ.ਐੱਸ.ਪੀ. ਦਫ਼ਤਰ ਫ਼ਿਰੋਜ਼ਪੁਰ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਧਰਨੇ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਚੱਲਦਿਆਂ ਇਸ ਧਰਨੇ ਦੀ ਰੂਪ-ਰੇਖਾ ਤਿਆਰ ਕਰਨ ਦੇ ਲਈ ...

ਪੂਰੀ ਖ਼ਬਰ »

ਰਾਮਗੜ੍ਹੀਆ ਆਵਾਜ਼ ਜਥੇਬੰਦੀ ਵਲੋਂ ਗੇਟ 'ਤੇ ਸ: ਜੱਸਾ ਸਿੰਘ ਰਾਮਗੜ੍ਹੀਆ ਦਾ ਨਾਂਅ ਲਿਖਣ ਦੀ ਮੰਗ

ਫ਼ਿਰੋਜ਼ਪੁਰ, 10 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਅੰਦਰੂਨੀ ਗੇਟਾਂ ਦੇ ਚੱਲ ਰਹੇ ਨਵੀਨੀਕਰਨ ਦਰਮਿਆਨ ਰਾਮਗੜ੍ਹੀਆ ਆਵਾਜ਼ ਪੰਜਾਬ ਜਥੇਬੰਦੀ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਗੇਟ (ਬਗ਼ਦਾਦੀ ਗੇਟ) 'ਤੇ ਜੱਸਾ ਸਿੰਘ ਰਾਮਗੜ੍ਹੀਆ ਦਾ ਨਾਂਅ ਲਿਖਣ ਦੀ ਮੰਗ ...

ਪੂਰੀ ਖ਼ਬਰ »

ਭਾਈ ਮਰਦਾਨਾ ਸੁਸਾਇਟੀ ਨੇ ਰਾਸ਼ਟਰਪਤੀ ਨੂੰ ਪੱਤਰ ਲਿਖ ਕੀਤੀ ਅਪੀਲ

ਫ਼ਿਰੋਜ਼ਪੁਰ, 10 ਮਈ (ਜਸਵਿੰਦਰ ਸਿੰਘ ਸੰਧੂ)- ਸਾਲਾਂ-ਬੱਧੀ ਸਮੇਂ ਤੋਂ ਮਨੁੱਖਤਾ ਦੀ ਸੇਵਾ 'ਚ ਜੁਟੇ ਸਰਬੱਤ ਦਾ ਭਲਾ ਟਰੱਸਟ ਦੇ ਐਮ.ਡੀ. ਡਾ: ਐੱਸ.ਪੀ. ਸਿੰਘ ਓਬਰਾਏ ਅਤੇ ਰਵੀ ਸਿੰਘ ਮੁਖੀ ਖ਼ਾਲਸਾ ਏਡ ਵਾਲਿਆਂ ਨੂੰ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨੇ ਜਾਣ ਸਬੰਧੀ ਵਿਸ਼ਵ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਕਾਸਮੈਟੋਲੋਜੀ ਵਿਭਾਗ ਵਲੋਂ ਆਨਲਾਈਨ ਗੈਸਟ ਲੈਕਚਰ

ਫ਼ਿਰੋਜ਼ਪੁਰ, 10 ਮਈ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਅੰਦਰ ਕਾਸਮੋਟੌਲੋਜੀ ਅਤੇ ਹੈਲਥ ਕੇਅਰ ਵਿਭਾਗ ਵਲੋਂ ਇਨਰਿਚਮੈਂਟ ਪ੍ਰੋਗਰਾਮ ਤਹਿਤ ਆਨਲਾਈਨ ਗੈੱਸਟ ਲੈਕਚਰ ਕਰਵਾਇਆ ਗਿਆ, ਜਿਸ ਦਾ ਵਿਸ਼ਾ 'ਹੈਂਡ ਮੁਦਰਾਜੋਸ਼ੀ' ਸੀ | ਇਸ ਦੌਰਾਨ ...

ਪੂਰੀ ਖ਼ਬਰ »

ਪੈਰਾਡਾਈਜ਼ ਸਕੂਲ ਦੇ ਵਿਦਿਆਰਥੀਆਂ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਜ਼ੀਰਾ, 10 ਮਈ (ਜੋਗਿੰਦਰ ਸਿੰਘ ਕੰਡਿਆਲ)- ਨਿਊ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਚੇਅਰਮੈਨ ਲਖਵਿੰਦਰ ਸਿੰਘ ਢਿੱਲੋਂ ਅਤੇ ਜਸਪ੍ਰੀਤ ਕੌਰ ਦੀ ਅਗਵਾਈ ਵਿਚ ਬੱਚਿਆਂ ਅੰਦਰ ਪੜ੍ਹਾਈ ਲਈ ਦਿਲਚਸਪੀ ਬਣਾਈ ਰੱਖਣ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ...

ਕੈਪਟਨ ਸਰਕਾਰ ਵੀ ਦਿੱਲੀ ਦੀ ਤਰਜ਼ 'ਤੇ ਲੋਕਾਂ ਨੂੰ ਵਿੱਤੀ ਸਹਾਇਤਾ ਦੇਵੇ- ਆਸ਼ੂ ਬੰਗੜ

ਤਲਵੰਡੀ ਭਾਈ, 10 ਮਈ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਲਗਾਈ ਗਈ ਤਾਲਾਬੰਦੀ ਦੇ ਚੱਲਦਿਆਂ ਹਰ ਤਰ੍ਹਾਂ ਦੇ ਕਾਰੋਬਾਰ ਲੀਹੋਂ ਲੱਥ ਗਏ ਹਨ, ਪ੍ਰੰਤੂ ਸੂਬਾ ਸਰਕਾਰ ਵਲੋਂ ਅਜੇ ਤੱਕ ਪ੍ਰਭਾਵਿਤ ਹੋਏ ਲੋਕਾਂ ਨੂੰ ਕੋਈ ਰਾਹਤ ਦੇਣ ਦਾ ਐਲਾਨ ਨਹੀਂ ਕੀਤਾ ਗਿਆ, ...

ਪੂਰੀ ਖ਼ਬਰ »

ਕੰਮਾਂ ਦਾ ਸਟੇਟਸ ਜਾਣਨ ਲਈ ਪ੍ਰਸ਼ਾਸਨ ਵਲੋਂ ਕੰਟਰੋਲ ਰੂਮ ਸਥਾਪਤ- ਵਧੀਕ ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 10 ਮਈ (ਤਪਿੰਦਰ ਸਿੰਘ)- ਕੋਵਿਡ-19 ਦੇ ਮੱਦੇਨਜ਼ਰ ਘਰ ਬੈਠੇ ਹੀ ਆਪਣੇ ਕੰਮਾਂ ਦਾ ਸਟੇਟਸ ਜਾਣਨ ਅਤੇ ਕੋਵਿਡ-19 ਸਬੰਧੀ ਕੋਈ ਸਹਾਇਤਾ ਜਾਂ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਫ਼ਤਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਿਖੇ ਕੰਟਰੋਲ ਰੂਮ ਸਥਾਪਿਤ ...

ਪੂਰੀ ਖ਼ਬਰ »

ਪੁਲਿਸ ਦੀ ਸਖ਼ਤੀ ਨੂੰ ਦੇਖਦੇ ਹੋਏ ਬਾਜ਼ਾਰ ਸਮੇਂ ਸਿਰ ਹੋਏ ਬੰਦ

ਫ਼ਿਰੋਜ਼ਪੁਰ, 10 ਮਈ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਅੰਦਰ ਕੋਰੋਨਾ ਦੇ ਰੋਗੀਆਂ ਦੀ ਵਧਦੀ ਹੋਈ ਤਾਦਾਦ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਵਲੋਂ ਜਾਰੀ ਨਵੇਂ ਆਦੇਸ਼ਾਂ ਮੁਤਾਬਿਕ ਅੱਜ ਤੋਂ ਜ਼ਰੂਰੀ ਅਤੇ ਗ਼ੈਰ ਜ਼ਰੂਰੀ ਵਸਤੂਆਂ ...

ਪੂਰੀ ਖ਼ਬਰ »

ਪਿੰਡ ਨਾਮਦੇਵ ਦੀ ਫਿਰਨੀ ਦੇ ਝਗੜੇ ਸਬੰਧੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਨੈਸ਼ਨਲ ਹਾਈਵੇਅ ਜਾਮ

ਮਖੂ, 10 ਮਈ (ਮੇਜਰ ਸਿੰਘ ਥਿੰਦ ਵਰਿੰਦਰ ਮਨਚੰਦਾ)-ਵਸਤੀ ਨਾਮ ਦੇਵ ਦੀ ਸਾਂਝੀ ਫਿਰਨੀ 'ਤੇ ਧੱਕੇ ਨਾਲ ਕੀਤੇ ਕਬਜ਼ੇ ਅਤੇ ਇਨਸਾਫ਼ ਨਾ ਮਿਲਣ 'ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਅੱਜ ਸੈਂਕੜੇ ਕਿਸਾਨ- ਮਜ਼ਦੂਰਾਂ ਵਲੋਂ ਨੈਸ਼ਨਲ ਹਾਈਵੇਅ ਐਨ-54 ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ 'ਤੇ ਹੋ ਰਹੇ ਧੱਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ- ਅਨਮੋਲ ਗਗਨ ਮਾਨ, ਨਰੇਸ਼ ਕਟਾਰੀਆ

ਮਖੂ, 10 ਮਈ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਨਮੋਲ ਗਗਨ ਮਾਨ ਨੇ ਸਾਬਕਾ ਐਮ.ਐਲ.ਏ. ਨਰੇਸ਼ ਕਟਾਰੀਆ ਦੀ ਡੇਅਰੀ 'ਤੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵਲੋਂ ਜੋ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ...

ਪੂਰੀ ਖ਼ਬਰ »

ਐਨ.ਐੱਚ.ਐਮ ਮੁਲਾਜ਼ਮਾਂ ਦੀ ਹੜਤਾਲ ਸੱਤਵੇਂ ਦਿਨ ਵੀ ਰਹੀ ਜਾਰੀ

ਗੁਰੂਹਰਸਹਾਏ, 10 ਮਈ (ਕਪਿਲ ਕੰਧਾਰੀ)- ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਵਿਖੇ ਸਮੂਹ ਐਨ.ਐੱਚ.ਐਮ. ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਹੜਤਾਲ ਅੱਜ ਸੱਤਵੇਂ ਦਿਨ ਵੀ ਜਾਰੀ ਰਹੀ | ਇਸ ਹੜਤਾਲ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂ ਆਸ਼ੂ ਬੰਗੜ ਦੀ ਸਿਹਤ ਦਾ ਜਾਣਿਆ ਹਾਲ

ਕੁੱਲਗੜ੍ਹੀ, 10 ਮਈ (ਸੁਖਜਿੰਦਰ ਸਿੰਘ ਸੰਧੂ)- ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੀਤ ਪ੍ਰਧਾਨ ਆਸ਼ੂ ਬੰਗੜ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਹਨ | ਅੱਜ ਸਰਕਲ ਕੁੱਲਗੜ੍ਹੀ ਦੇ ਪ੍ਰਧਾਨ ਗੁਰਨੇਕ ਸਿੰਘ ...

ਪੂਰੀ ਖ਼ਬਰ »

ਵਰਦੇਵ ਮਾਨ ਨੇ ਕੰਬੋਜ ਤੇ ਰਾਏ ਸਿੱਖ ਸਲਾਹਕਾਰ ਕਮੇਟੀ ਦੇ ਨਵ-ਨਿਯੁਕਤ ਮੈਂਬਰਾਂ ਨੂੰ ਦਿੱਤੀ ਵਧਾਈ

ਗੁਰੂਹਰਸਹਾਏ, 10 ਮਈ (ਕਪਿਲ ਕੰਧਾਰੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੰਬੋਜ ਅਤੇ ਰਾਏ ਸਿੱਖ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀਆਂ ਦਾ ਐਲਾਨ ਕੀਤਾ ਗਿਆ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਹੰਸ ਰਾਜ ਜੋਸਨ ਨੂੰ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

Powered by REFLEX