ਤਾਜਾ ਖ਼ਬਰਾਂ


ਸਰਕਾਰ ਦੀ ਪੂਰੀ ਕੋਸ਼ਿਸ਼ ਕੇ ਅਡਾਨੀ ਮੁੱਦੇ ’ਤੇ ਚਰਚਾ ਨਾ ਹੋਵੇ- ਰਾਹੁਲ ਗਾਂਧੀ
. . .  3 minutes ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਅਡਾਨੀ ਮੁੱਦੇ ’ਤੇ ਸੰਸਦ ’ਚ ਕੋਈ ਚਰਚਾ ਨਾ ਹੋਵੇ। ਸਰਕਾਰ ਨੂੰ ਇਸ ’ਤੇ ਸੰਸਦ ’ਚ ਚਰਚਾ ਦੀ ਇਜਾਜ਼ਤ...
ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਕਰਵਾਈ ਸਫ਼ਲ ਲੈਂਡਿੰਗ
. . .  7 minutes ago
ਨਵੀਂ ਦਿੱਲੀ, 6 ਫਰਵਰੀ- ਭਾਰਤੀ ਜਲ ਸੈਨਾ ਵਲੋਂ ਉਦੋਂ ਆਤਮਨਿਰਭਰ ਭਾਰਤ ਵੱਲ ਇਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਗਿਆ, ਜਦੋਂ ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਲੈਂਡਿੰਗ ਕੀਤੀ। ਇਹ ਸਵਦੇਸ਼ੀ ਲੜਾਕੂ ਜਹਾਜ਼ਾਂ ਦੇ ਨਾਲ ਸਵਦੇਸ਼ੀ ਏਅਰਕ੍ਰਾਫ਼ਟ ਕੈਰੀਅਰ ਦੇ ਡਿਜ਼ਾਈਨ, ਵਿਕਾਸ,...
ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ- ਦਿਗਵਿਜੇ ਸਿੰਘ
. . .  19 minutes ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਦਿਗਵਿਜੈ ਸਿੰਘ ਨੇ ਕਿਹਾ ਕਿ ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਯਮ 267 ਦੇ ਤਹਿਤ ਚਰਚਾ ਚਾਹੁੰਦੇ ਹਾਂ। ਅਸੀਂ ਉਦੋਂ ਤੱਕ ਪਿੱਛੇ...
ਭਾਰਤ ਸਰਕਾਰ ਵਲੋਂ ਐਨ.ਡੀ.ਆਰ.ਐਫ਼ ਟੀਮਾਂ ਰਾਹਤ ਸਮੱਗਰੀ ਸਮੇਤ ਤੁਰਕੀ ਜਾਣ ਲਈ ਤਿਆਰ- ਪੀ.ਐਮ.ਓ.
. . .  1 minute ago
ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਤੁਰਕੀ ਸਰਕਾਰ ਨਾਲ ਤਾਲਮੇਲ ਕਰਕੇ ਐਨ.ਡੀ.ਆਰ. ਐਫ਼ ਦੀਆਂ ਖ਼ੋਜ, ਬਚਾਅ ਅਤੇ ਮੈਡੀਕਲ ਟੀਮਾਂ ਰਾਹਤ ਸਮੱਗਰੀ ਦੇ ਨਾਲ ਤੁਰੰਤ ਤੁਰਕੀ ਰਵਾਨਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 100 ਕਰਮਚਾਰੀਆਂ ਦੀਆਂ 2 ਐਨ.ਡੀ.ਆਰ.ਐਫ਼ ਟੀਮਾਂ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ...
ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . .  about 1 hour ago
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  about 1 hour ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਰਾਜ ਸਭਾ ਤੇ ਲੋਕ ਸਭਾ ਭਲਕੇ 11 ਵਜੇ ਤੱਕ ਮੁਲਤਵੀ
. . .  about 1 hour ago
ਨਵੀ ਦਿੱਲੀ, 6 ਫਰਵਰੀ- ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਤੇ ਰਾਜ ਸਭਾ ਨੂੰ ਭਲਕੇ 7 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ...
ਮੁੰਬਈ ਵਿਚ ਪ੍ਰਧਾਨ ਮੰਤਰੀ 10 ਫਰਵਰੀ ਨੂੰ ਕਰਨਗੇ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ
. . .  about 1 hour ago
ਮਹਾਰਾਸ਼ਟਰ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਫਰਵਰੀ ਨੂੰ ਮੁੰਬਈ ਵਿਚ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੀ ਫ਼ੇਰੀ ਦੇ ਮੱਦੇਨਜ਼ਰ ਏਅਰਪੋਰਟ, ਸਹਾਰ , ਕੋਲਾਬਾ , ਐਮ.ਆਰ.ਏ. ਮਾਰਗ, ਐਮ.ਆਈ.ਡੀ.ਸੀ. ਅਤੇ ਅੰਧੇਰੀ ਪੁਲਿਸ ਸਟੇਸ਼ਨ ਦੇ ਅਧਿਕਾਰ ਖ਼ੇਤਰ ਵਿਚ ਡਰੋਨ ਅਤੇ...
ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਮੋਨੂੰ ਡਾਂਗਰ ਤੋਂ ਮੋਬਾਈਲ ਬਰਾਮਦ
. . .  about 1 hour ago
ਫ਼ਰੀਦਕੋਟ, 6 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ ’ਚ ਬੰਦ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਅਤੇ ਹਰਿਆਣਾ ਦੇ ਗੈਂਗਸਟਰ ਮੋਨੂੰ ਡਾਂਗਰ ਤੋਂ ਟੱਚ ਸਕਰੀਨ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਨੂੰ ਡਾਂਗਰਸ ਜੇਲ੍ਹ ਵਿਚ ਹਾਈ ਸਿਕਉਰਿਟੀ ਜ਼ੋਨ ’ਚ ਬੰਦ...
ਕੌਮੀ ਇਨਸਾਫ਼ ਮੋਰਚੇ ਤੋਂ ਰਵਾਨਾ ਹੋਇਆ 31 ਮੈਬਰਾਂ ਦਾ ਜਥਾ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਚੰਡੀਗੜ੍ਹ, 6 ਫਰਵਰੀ (ਦਵਿੰਦਰ) - ਅੱਜ ਕੌਮੀ ਇਨਸਾਫ਼ ਮੋਰਚੇ ਤੋਂ ਭਾਈ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਰਵਾਨਾ ਹੋਏ 31 ਮੈਂਬਰੀ ਜਥੇ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ
ਬੈਂਗਲੁਰੂ ਤਕਨਾਲੋਜੀ, ਪ੍ਰਤਿਭਾ ਅਤੇ ਨਵੀਨਤਾ ਦੀ ਊਰਜਾ ਨਾਲ ਭਰਪੂਰ ਸ਼ਹਿਰ- ਨਰਿੰਦਰ ਮੋਦੀ
. . .  about 2 hours ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ 2023 ਈਵੈਂਟ ਵਿਚ ਹਿੱਸਾ ਲਿਆ। ਇਸ ਪ੍ਰੋਗਰਾਮ ਵਿਚ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ, ਰਾਜਪਾਲ ਥਾਵਰਚੰਦ ਗਹਿਲੋਤ ਅਤੇ ਮੁੱਖ ਮੰਤਰੀ ਬਸਵਰਾਜ ਬੋਮਈ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 300
. . .  about 2 hours ago
ਅੰਕਾਰਾ, 6 ਫਰਵਰੀ- ਰਾਇਟਰਜ਼ ਤੋਂ ਮਿਲੀ ਜਾਣਕਾਰੀ ਅਨੁਸਾਰ ਮੱਧ ਤੁਰਕੀ ਅਤੇ ਉੱਤਰ ਪੱਛਮੀ ਸੀਰੀਆ ਵਿਚ 7.8 ਤੀਬਰਤਾ ਦੇ ਆਏ ਭੂਚਾਲ ਵਿਚ ਲਗਭਗ 300 ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਲੋਕ ਜ਼ਖ਼ਮੀ ਹੋ ਗਏ। ਭੂਚਾਲ ਦੇ ਝਟਕੇ ਸਾਈਪ੍ਰਸ ਅਤੇ ਲੇਬਨਾਨ ਵਿਚ ਵੀ....
ਮੇਰੀ ਆਵਾਜ਼ ਹੀ ਮੇਰੀ ਪਹਿਚਾਣ ਹੈ
. . .  about 2 hours ago
ਮੇਰੀ ਆਵਾਜ਼ ਹੀ ਮੇਰੀ ਪਹਿਚਾਣ ਹੈ
ਸਾਬਕਾ ਸਰਪੰਚ ਦਾ ਨਿੱਜੀ ਰੰਜਿਸ਼ ਕਾਰਨ ਗੋਲੀ ਮਾਰ ਕੇ ਕਤਲ
. . .  about 3 hours ago
ਊਧਨਵਾਲ, 6 ਫਰਵਰੀ (ਪਰਗਟ ਸਿੰਘ)- ਨਜ਼ਦੀਕੀ ਪਿੰਡ ਦਈਆ ਦੇ ਸਾਬਕਾ ਸਰਪੰਚ ਸਵਰਨ ਸਿੰਘ (65) ਪੁੱਤਰ ਹਰਭਜਨ ਸਿੰਘ ਦਾ ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਸਵਰਨ ਸਿੰਘ ਦੇ ਪੁੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੇੜਲੇ ਪਿੰਡ ਭੰਬੋਈ ਦੇ ਅੱਠ ਦਸ ਵਿਅਕਤੀਆਂ ਨੇ ਸਾਡੇ ਘਰ ਆ...
ਕੌਮੀ ਇਨਸਾਫ਼ ਮੋਰਚੇ ਵਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਮਾਰਚ
. . .  about 3 hours ago
ਚੰਡੀਗੜ੍ਹ, 6 ਫਰਵਰੀ (ਦਵਿੰਦਰ)- ਬੰਦੀ ਸਿੰਘਾਂ ਤੇ ਹੋਰ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਮਾਰਚ ਦੌਰਾਨ ਕੌਮੀ ਇਨਸਾਫ਼ ਮੋਰਚੇ ਤੋਂ 31 ਸਿੰਘਾਂ ਦਾ ਜਥਾ ਮੁੱਖ ਮੰਤਰੀ ਰਿਹਾਇਸ਼ ਵੱਲ ਰਵਾਨਾ ਹੋਇਆ। ਇਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਰਸਤੇ ’ਚ ਭਾਰੀ ਰੋਕਾਂ...
ਦਿੱਲੀ ਐਮ.ਸੀ.ਡੀ ਚੋਣਾਂ: ਸਦਨ ਦੀ ਕਾਰਵਾਈ ਫ਼ਿਰ ਅਣਮਿੱਥੇ ਸਮੇਂ ਲਈ ਮੁਲਤਵੀ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਨਗਰ ਨਿਗਮ ਵਿਚ ਮੇਅਰ ਦੀ ਚੋਣ ਦੌਰਾਨ ਐਮ.ਸੀ.ਡੀ. ਹੈੱਡਕੁਆਰਟਰ ਸਿਵਿਕ ਸੈਂਟਰ ਵਿਚ ਹੰਗਾਮਾ ਹੋ ਗਿਆ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।
ਪ੍ਰਧਾਨ ਮੰਤਰੀ ਨੇ ਕੀਤਾ ਟਵਿਨ-ਕੁੱਕਟੌਪ ਮਾਡਲ ਦਾ ਉਦਘਾਟਨ
. . .  about 3 hours ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ 2023 ਈਵੈਂਟ ’ਚ ਇੰਡੀਅਨ ਆਇਲ ਵਲੋਂ ਵਿਕਸਤ ਸੂਰਜੀ ਰਸੋਈ ਪ੍ਰਣਾਲੀ ਦੇ ਟਵਿਨ-ਕੁੱਕਟੌਪ ਮਾਡਲ ਦਾ ਉਦਘਾਟਨ...
ਨਾਮਜ਼ਦ ਮੈਂਬਰਾਂ ਨੂੰ ਮੇਅਰ ਦੀ ਚੋਣ ਵਿਚ ਵੋਟ ਪਾਉਣ ਦੀ ਇਜਾਜ਼ਤ- ਐਮ.ਸੀ.ਡੀ. ਪ੍ਰੀਜ਼ਾਈਡਿੰਗ ਅਫ਼ਸਰ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਐਮ.ਸੀ.ਡੀ. ਦੇ ਪ੍ਰੀਜ਼ਾਈਡਿੰਗ ਅਫ਼ਸਰ ਸੱਤਿਆ ਸ਼ਰਮਾ ਨੇ ਕਿਹਾ ਹੈ ਕਿ ਮੇਅਰ ਚੋਣ ਵਿਚ ਨਾਮਜ਼ਦ ਮੈਂਬਰਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਮੈਂਬਰਾਂ ਦੀਆਂ...
ਮੈਂ ਹਮੇਸ਼ਾ ਆਪਣੇ ਹਲਕੇ ਤੇ ਪੰਜਾਬ ਦੇ ਨਾਲ ਖੜ੍ਹੀ ਹਾਂ- ਪ੍ਰਨੀਤ ਕੌਰ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਦੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਾਰਟੀ ਦੇ ਕਾਰਨ ਦੱਸੋ ਨੋਟਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਮੈਂ ਹਮੇਸ਼ਾ ਆਪਣੇ ਹਲਕੇ ਅਤੇ ਰਾਜ ਪੰਜਾਬ ਦੇ ਨਾਲ ਖੜ੍ਹੀ ਰਹੀ ਹਾਂ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਚੁੱਕਿਆ ਹੈ, ਭਾਵੇਂ ਕੋਈ ਵੀ ਸਰਕਾਰ ਸੱਤਾ ਵਿਚ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਮੇਰੇ ਵਿਰੁੱਧ ਜੋ ਵੀ ਕਾਰਵਾਈ ਤੁਸੀਂ ਕਰਨਾ...
ਸਕੂਲ ਤੋਂ ਆ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
. . .  about 3 hours ago
ਮਾਹਿਲਪੁਰ, 6 ਫਰਵਰੀ (ਰਜਿੰਦਰ ਸਿੰਘ)- ਅੱਜ ਸਵੇਰੇ 9 ਵਜੇ ਦੇ ਕਰੀਬ ਮਾਹਿਲਪੁਰ- ਗੜ੍ਹਸ਼ੰਕਰ ਰੋਡ ’ਤੇ ਪਿੰਡ ਬੱਡੋਆਣ ਸੁਰਦੁੱਲਾਪੁਰ ਮੋੜ ’ਤੇ ਪਿੰਡ ਦੋਹਲਰੋਂ ਵਿਖੇ ਸਕੂਲ ਪੜ੍ਹਨ ਲਈ ਮੋਟਰ ਸਾਈਕਲ ’ਤੇ ਆ ਰਹੇ 16 ਸਾਲਾ ਦੇ ਕਰੀਬ ਨੌਜਵਾਨ ਦੀ ਭਾਰ ਢੋਹਣ ਵਾਲੀ ਇਕ ਗੱਡੀ ਨਾਲ ਟੱਕਰ ਹੋਣ ’ਤੇ ਮੌਤ ਹੋ ਗਈ। ਥਾਣਾ ਮਾਹਿਲਪੁਰ...
ਭਾਰਤ ਤੁਰਕੀ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਤੁਰਕੀ ਵਿਚ ਭੂਚਾਲ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਸੰਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਤੁਰਕੀ ਵਿਚ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ਤੋਂ ਦੁੱਖੀ ਹਾਂ। ਦੁੱਖੀ ਪਰਿਵਾਰਾਂ ਨਾਲ ਮੇਰੀ ਸੰਵੇਦਨਾ, ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤ ਤੁਰਕੀ ਦੇ...
ਸੁਪਰੀਮ ਕੋਰਟ ਦੇ ਨਵੇਂ ਜੱਜਾਂ ਨੇ ਚੁੱਕੀ ਅਹੁਦੇ ਦੀ ਸਹੁੰ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਚੀਫ਼ ਜਸਟਿਸ ਆਫ਼ ਇੰਡੀਆ ਡੀ.ਵਾਈ. ਚੰਦਰਚੂੜ ਨੇ ਅੱਜ ਜਸਟਿਸ ਪੰਕਜ ਮਿਥਲ, ਜਸਟਿਸ ਸੰਜੇ ਕਰੋਲ, ਜਸਟਿਸ ਸੰਜੇ ਕੁਮਾਰ, ਜਸਟਿਸ ਅਹਿਸਾਨੁਦੀਨ ਅਮਾਨੁੱਲਾ ਅਤੇ ਜਸਟਿਸ ਮਨੋਜ ਮਿਸ਼ਰਾ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ...
ਏਅਰ ਵਿਸਤਾਰਾ ਨੇ ਅਦਾ ਕੀਤਾ 70 ਲੱਖ ਰੁਪਏ ਦਾ ਜੁਰਮਾਨਾ- ਡੀ.ਜੀ.ਸੀ.ਏ
. . .  about 4 hours ago
ਨਵੀਂ ਦਿੱਲੀ, 6 ਫਰਵਰੀ- ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ ਨੇ ਜਾਣਕਾਰੀ ਦਿੱਤੀ ਕਿ ਦੇਸ਼ ਦੇ ਉੱਤਰ-ਪੂਰਬ ਦੇ ਹੇਠਲੇ ਖ਼ੇਤਰਾਂ ਲਈ ਘੱਟੋ-ਘੱਟ ਲਾਜ਼ਮੀ ਉਡਾਣਾਂ ਦਾ ਸੰਚਾਲਨ ਨਾ ਕਰਨ ਲਈ ਏਅਰ ਵਿਸਤਾਰਾ ’ਤੇ ਜੋ ਪਿਛਲੇ ਸਾਲ ਅਕਤੂਬਰ ਵਿਚ 70 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ, ਏਅਰਲਾਈਨ....
ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 6 ਫਰਵਰੀ- ਅਡਾਨੀ ਮੁੱਦੇ ’ਤੇ ਜੇ.ਪੀ.ਸੀ. (ਸੰਯੁਕਤ ਸੰਸਦੀ ਕਮੇਟੀ) ਦੀ ਜਾਂਚ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਮੰਗ ਦੇ ਵਿਚਕਾਰ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ...
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 6 ਫਰਵਰੀ- ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਬਠਿੰਡਾ

ਬਰਗਾੜੀ ਮਾਮਲੇ 'ਚ ਕੈਪਟਨ ਵਲੋਂ ਬਣਾਈ ਨਵੀਂ ਸਿੱਟ ਅੱਗੇ ਕੋਈ ਸਿੱਖ ਵੀ ਪੇਸ਼ ਨਹੀਂ ਹੋਵੇਗਾ-ਜਥੇਦਾਰ ਮੰਡ

ਬਠਿੰਡਾ, 10 ਮਈ (ਅਵਤਾਰ ਸਿੰਘ)-ਬਰਗਾੜੀ ਮਾਮਲੇ 'ਚ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਸਿੱਟ ਹਾਈਕੋਰਟ ਵਲੋਂ ਰੱਦ ਕਰਨ ਤੋਂ ਬਾਅਦ ਕੈਪਟਨ ਸਰਕਾਰ ਵਲੋਂ ਬਣਾਈ ਗਈ ਨਵੀਂ ਸਿੱਟ ਦੇ ਵਿਰੋਧ ਵਿਚ ਹੁਣ ਸਿੱਖ ਜਥੇਬੰਦੀਆਂ ਉੱਤਰ ਆਈਆਂ ਹਨ | ਇਸ ਸਬੰਧੀ ਸਰਬੱਤ ਖਾਲਸਾ ਦੌਰਾਨ ...

ਪੂਰੀ ਖ਼ਬਰ »

ਇਕ ਕਿੱਲੋ ਅਫ਼ੀਮ ਸਮੇਤ ਵਿਅਕਤੀ ਕਾਬੂ

ਸੰਗਤ ਮੰਡੀ, 10 ਮਈ (ਪੱਤਰ ਪ੍ਰੇਰਕ)- ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਨੇੜੇ ਬਠਿੰਡਾ ਪੁਲਿਸ ਦੇ ਸਪੈਸ਼ਲ ਸਟਾਫ਼ ਵੱਲੋਂ ਇਕ ਵਿਅਕਤੀ ਨੂੰ ਇਕ ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਸਪੈਸ਼ਲ ਸਟਾਫ਼ ਦੇ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ

ਬਠਿੰਡਾ, 10 ਮਈ (ਅਵਤਾਰ ਸਿੰਘ)-ਕੈਨਾਲ ਕਾਲੋਨੀ ਦੇ ਸਬ ਇੰਸਪੈਕਟਰ ਵਿਸ਼ਨੂੰ ਦਾਸ ਨੂੰ ਛਿੰਦਰ ਕੌਰ ਪਤਨੀ ਅੰਗਰੇਜ਼ ਸਿੰਘ ਵਾਸੀ ਮੁਲਤਾਨੀਆ ਰੋਡ ਬਠਿੰਡਾ ਨੇ ਬਿਆਨ ਦਰਜ ਕਰਵਾਏ ਹਨ ਕਿ ਕਰਮਜੀਤ ਕੌਰ ਵਾਸੀ ਮੁਲਤਾਨੀਆ ਰੋਡ ਬਠਿੰਡਾ ਨੇ ਉਸ ਦੇ ਲੜਕੇ ਸੰਦੀਪ ਸਿੰਘ ਨੂੰ ...

ਪੂਰੀ ਖ਼ਬਰ »

ਜਬਰ ਜਨਾਹ ਦੇ ਕੇਸ ਵਿਚੋਂ ਇਕ ਬਾਇੱਜ਼ਤ ਬਰੀ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅਡੀਸ਼ਨਲ ਸ਼ੈਸਨ ਜੱਜ ਸ. ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆ ਅਤੇ ਸਬੂਤਾਂ ਦੀ ਘਾਟ ਦੇ ਚਲਦਿਆਂ ਪਿਛਲੇ 3 ਸਾਲਾਂ ਤੋਂ ਜਬਰ ਜਨਾਹ ਦੇ ਦੋਸ਼ਾਂ ...

ਪੂਰੀ ਖ਼ਬਰ »

ਡੀ. ਸੀ. ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਆਇਸੋਲੇਸ਼ਨ ਸਹੂਲਤਾਂ 'ਚ ਵਾਧਾ ਕਰਨ ਦੇ ਆਦੇਸ਼ ਜਾਰੀ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਜ਼ਿਲੇ੍ਹ ਦੇ 39 ਹਸਪਤਾਲਾਂ ਨੂੰ ਕੋਵਿਡ-19 ਦੇ ਚਲਦਿਆਂ ਆਇਸੋਲੇਸ਼ਨ ਸਹੂਲਤਾਂ 'ਚ ਵਾਧਾ ਕਰਨ ਦੇ ਹੁਕਮ ਦਿੱਤੇ ਹਨ | ਉਨ੍ਹਾਂ ਨੇ ਪ੍ਰਾਈਵੇਟ ਹਸਪਤਾਲਾਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ 223ਵੇਂ ਦਿਨ ਵੀ ਧਰਨੇ

ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ)- ਤਿੰਨ ਖੇਤੀ ਕਾਨੂੰਨ ਰੱਦ ਕਰਨ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ 223ਵੇਂ ਦਿਨ 'ਚ ਸ਼ਾਮਿਲ ਹੋ ਗਏ ਹਨ | ਸਥਾਨਕ ਰੇਲਵੇ ਪਾਰਕ 'ਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਅੰਦੋਲਨ ਖ਼ਤਮ ਕੀਤਾ ਜਾਵੇਗਾ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਦਿੱਲੀ ਮੋਰਚੇ 'ਚ ਕਾਫ਼ਲਿਆਂ ਸੰਗ ਸ਼ਿਰਕਤ ਕਰਨ | ਧਰਨੇ ਨੂੰ ਤੇਜ ਸਿੰਘ ਚਕੇਰੀਆਂ, ਸੁਖਚਰਨ ਸਿੰਘ ਦਾਨੇਵਾਲੀਆ, ਸੋਮ ਦੱਤ ਨੇ ਸੰਬੋਧਨ ਕੀਤਾ |
ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਦਾ ਧਰਨਾ ਜਾਰੀ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਰਿਲਾਇੰਸ ਪੈਟਰੋਲ ਪੰਪ ਅੱਗੇ ਧਰਨਾ ਜਾਰੀ ਰਿਹਾ | ਕਿਸਾਨ ਆਗੂ ਹਰਮੀਤ ਸਿੰਘ ਬੋੜਾਵਾਲ, ਬਹਾਦਰ ਸਿੰਘ ਗੁਰਨੇ ਖੁਰਦ, ਸਵਰਨ ਸਿੰਘ ਬੋੜਾਵਾਲ, ਜਸਵੰਤ ਸਿੰਘ ਬੀਰੋਕੇ, ਹਰਿੰਦਰ ਸਿੰਘ ਸੋਢੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਨੋਟ ਬੰਦੀ ਅਤੇ ਜੀ.ਐਸ.ਟੀ. ਲਾਗੂ ਕਰ ਕੇ ਮਿਹਨਤਕਸ਼ਾਂ ਅਤੇ ਕਾਰੋਬਾਰੀਆਂ ਦਾ ਵੱਡਾ ਆਰਥਿਕ ਨੁਕਸਾਨ ਕੀਤਾ ਹੈ | ਇਨ੍ਹਾਂ ਤੁਗ਼ਲਕੀ ਫ਼ੈਸਲਿਆਂ ਕਾਰਨ ਹਜ਼ਾਰਾਂ ਦੀ ਗਿਣਤੀ 'ਚ ਲਘੂ ਉਦਯੋਗ ਬੰਦ ਹੋਏ ਹਨ ਅਤੇ ਲੱਖਾਂ ਕਿਰਤੀ ਰੁਜ਼ਗਾਰ ਤੋਂ ਵਿਹਲੇ ਹੋ ਗਏ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਪੰਜਾਬ ਦੀ ਆਰਥਿਕ ਨਾਕਾਬੰਦੀ ਦੇ ਭਵਿੱਖ 'ਚ ਮਾੜੇ ਨਤੀਜੇ ਨਿਕਲ ਸਕਦੇ ਹਨ, ਜਿਸ ਲਈ ਕੇਂਦਰ ਦੀ ਮੋਦੀ ਸਰਕਾਰ ਜ਼ਿੰਮੇਵਾਰ ਹੋਵੇਗੀ | ਇਸ ਮੌਕੇ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਤੇਜ ਰਾਮ ਅਹਿਮਦਪੁਰ, ਦਰਸ਼ਨ ਸਿੰਘ ਗੁਰਨੇ ਕਲਾਂ, ਅਮਰੀਕ ਸਿੰਘ ਮੰਦਰਾਂ, ਕਾਲਾ ਸਿੰਘ ਗੁਰਨੇ ਕਲਾਂ, ਗੁਰਦਰਸ਼ਨ ਸਿੰਘ ਰੱਲੀ, ਰੁਮਾਲਾ ਸਿੰਘ ਬੀਰੋਕੇ, ਨਾਇਬ ਸਿੰਘ ਅਹਿਮਦਪੁਰ, ਕਰਨੈਲ ਸਿੰਘ ਅਹਿਮਦਪੁਰ, ਹਾਕਮ ਸਿੰਘ ਗੁਰਨੇ ਕਲਾਂ, ਬਲਵੀਰ ਸਿੰਘ ਗੁਰਨੇ ਖੁਰਦ, ਜਵਾਲਾ ਸਿੰਘ ਗੁਰਨੇ ਖੁਰਦ ਆਦਿ ਹਾਜ਼ਰ ਸਨ |
ਬਰੇਟਾ ਤੋਂ ਪਾਲ ਸਿੰਘ ਮੰਡੇਰ ਤੇ ਜੀਵਨ ਸ਼ਰਮਾ ਅਨੁਸਾਰ- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਸੰਘਰਸ਼ ਜਾਰੀ ਹੈ | ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਅਸਫਲ ਕਰਨ ਲਈ ਹਰ ਹੀਲਾ ਵਰਤ ਰਹੀ ਹੈ | ਪਰ ਹਾੜੀ ਦਾ ਸੀਜ਼ਨ ਖ਼ਤਮ ਹੁੰਦਿਆਂ ਹੀ ਕਿਸਾਨਾਂ ਵਲੋਂ ਦਿੱਲੀ ਸੰਘਰਸ਼ ਲਈ ਲਾਮਬੰਦੀ ਕੀਤੀ ਜਾ ਰਹੀ ਹੈ ਅਤੇ ਸਰਕਾਰੀ ਪਾਬੰਦੀਆਂ ਦੇ ਬਾਵਜੂਦ ਕਿਸਾਨ ਵੱਡੀ ਗਿਣਤੀ ਵਿਚ ਸੰਘਰਸ਼ ਵਿਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਨਾਗਰਿਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ ਅਤੇ ਸੂਬੇ ਵਿਚ ਵੀ ਸਿਹਤ ਸਹੂਲਤਾਂ ਦਾ ਬੂਰਾ ਹਾਲ ਹੈ ਪਰ ਸਰਕਾਰ ਰਾਜਨੀਤੀ ਕਰ ਰਹੀ ਹੈ | ਇਸ ਮੌਕੇ ਤਾਰਾ ਚੰਦ ਬਰੇਟਾ, ਰਾਮਫਲ ਸਿੰਘ ਬਹਾਦਰਪੁਰ, ਜਰਨੈਲ ਸਿੰਘ ਬਰੇਟਾ, ਵਸਾਵਾ ਸਿੰਘ ਧਰਮਪੁਰਾ, ਮੇਲਾ ਸਿੰਘ ਦਿਆਲਪੁਰਾ, ਸੁਰਜੀਤ ਕੌਰ ਕਿਸ਼ਨਗੜ੍ਹ, ਬਲਜੀਤ ਕੌਰ ਧਰਮਪੁਰਾ, ਅਮਰਜੀਤ ਕੌਰ ਬਹਾਦਰਪੁਰ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ ਬਰੇਟਾ ਅੱਗੇ ਧਰਨਾ-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਤੇਲ ਪੰਪ ਬਰੇਟਾ ਅੱਗੇ ਧਰਨਾ ਜਾਰੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਹੁਣ ਪਹਿਲਾਂ ਨਾਲੋਂ ਸੰਘਰਸ਼ ਮਜ਼ਬੂਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰਾਂ ਦਾ ਬਾਈਕਾਟ ਜਾਰੀ ਰਹੇਗਾ | ਇਸ ਮੌਕੇ ਜੋਗਿੰਦਰ ਸਿੰਘ ਦਿਆਲਪੁਰਾ, ਸੁਖਪਾਲ ਸਿੰਘ ਗੋਰਖਨਾਥ, ਮੱਖਣ ਸਿੰਘ ਬਰੇਟਾ, ਗੁਰਮੇਲ ਸਿੰਘ ਰੰਘੜਿਆਲ, ਸੁਖਦੇਵ ਸਿੰਘ ਖੁਡਾਲ, ਕਾਕਾ ਸਿੰਘ ਗੋਰਖਨਾਥ, ਭੋਲਾ ਸਿੰਘ ਦਿਆਲਪੁਰਾ, ਸੁਖਵਿੰਦਰ ਕੌਰ, ਬਲਵੀਰ ਕੌਰ ਬਖਸ਼ੀਵਾਲਾ ਨੇ ਸੰਬੋਧਨ ਕੀਤਾ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਨਾਲ ਪਿਛਲੇ 24 ਘੰਟਿਆਂ ਦੌਰਾਨ ਦੋ ਮੌਤਾਂ, 32 ਹੋਰ ਮਿਲੇ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 10 ਮਈ (ਰਣਜੀਤ ਸਿੰਘ ਰਾਜੂ)- ਸੂਬੇ ਵਾਂਗ ਹਲਕਾ ਤਲਵੰਡੀ ਸਾਬੋ ਵਿਚ ਵੀ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਿੱਥੇ ਬੀਤੇ 24 ਘੰਟਿਆਂ ਵਿਚ ਹਲਕੇ ਅੰਦਰ ਕੋਰੋਨਾ ਨਾਲ ਦੋ ਮੌਤਾਂ ਹੋਣ ਦੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ 659 ਨਵੇਂ ਕੇਸ ਆਏ

ਬਠਿੰਡਾ, 10 ਮਈ (ਅਵਤਾਰ ਸਿੰਘ)- ਡਿਪਟੀ ਕਮਿਸ਼ਨਰ ਬਠਿੰਡਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ 'ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪਾਜ਼ੀਟਿਵਾਂ ਦੇ 659 ਨਵੇਂ ਕੇਸ ਆਏ | ਇਸ ਤੋਂ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਅਤੇ ਨੌਜਵਾਨ ਵੈਲਫੈਅਰ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਸ਼ੱਕੀ ਵਿਅਕਤੀਆਂ ਨੇ ਹਰਿਆ ਭਰਿਆ ਦਰੱਖਤ ਕੱਟਿਆ

ਗੋਨਿਆਣਾ, 10 ਮਈ (ਲਛਮਣ ਦਾਸ ਗਰਗ)-ਜਿਥੇ ਇਕ ਪਾਸੇ ਸਾਰਾ ਦੇਸ਼ ਕੋਰੋਨਾ ਦੀ ਮਹਾਂਮਾਰੀ ਨਾਲ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਆਕਸੀਜਨ ਖਾਤਰ ਲੜ ਰਿਹਾ ਹੈ ਉਥੇ ਕੁਝ ਸ਼ੱਕੀ ਵਿਅਕਤੀਆਂ ਵਲੋਂ ਆਪਣਾ ਹੀ ਉੱਲੂ ਸਿੱਧਾ ਕੀਤਾ ਜਾ ਰਿਹਾ ਹੈ | ਗੋਨਿਆਣਾ ਮੰਡੀ ਦੀ ਮਾਲ ਰੋਡ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਸਬੰਧੀ ਡੀ. ਸੀ. ਵੱਲੋਂ ਉੱਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

ਬਠਿੰਡਾ, 10 ਮਈ (ਨਿੱਜੀ ਪੱਤਰ ਪ੍ਰੇਰਕ)-ਡਿਪਟੀ ਕਮਿਸ਼ਨਰ ਬਠਿੰਡਾ ਬੀ. ਸ੍ਰੀਨਿਵਾਸਨ ਵਲੋਂ ਉਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ | ਮੀਟਿੰਗ ਦੌਰਾਨ ਕੋਵਿਡ ਸਬੰਧੀ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ 350 ਨਵੇਂ ਕੇਸ ਆਏ ਸਾਹਮਣੇ-4 ਹੋਰ ਮੌਤਾਂ

ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧ ਰਿਹਾ ਹੈ | ਅੱਜ ਜਿੱਥੇ ਕੋਰੋਨਾ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਹੈ ਉੱਥੇ 350 ਨਵੇਂ ਕੇਸ ਵੀ ਸਾਹਮਣੇ ਆਏ ਹਨ ਜਦਕਿ 196 ਜਣੇ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ...

ਪੂਰੀ ਖ਼ਬਰ »

ਸਰਕਾਰ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਬਣਦਾ ਮਾਣ ਸਨਮਾਨ ਦੇਵੇ- ਸਿਵੀਆਂ

ਗੋਨਿਆਣਾ, 10 ਮਈ (ਲਛਮਣ ਦਾਸ ਗਰਗ)-ਪੂਰੇ ਦੇਸ਼ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਮੰਡੀਆਂ ਦੀਆ ਸਲੱਮ ਬਸਤੀਆਂ ਵਿਚ 80 ਫ਼ੀਸਦੀ ਗਰੀਬ ਅਤੇ ਮੱਧ ਵਰਗੀ ਲੋਕਾਂ ਨੂੰ ਕਰੋਨਾ ਮਹਾਂਮਾਰੀ ਦੇ ਪ੍ਰਕੋਪ ਵਿਚ ਜਿੱਥੇ ਲੋਕਾਂ ਨੂੰ ਰੋਜ਼ੀ ਰੋਟੀ ਦਾ ਫ਼ਿਕਰ ਹੈ ਅਤੇ ਉਨ੍ਹਾਂ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਪ੍ਧਾਨ ਤੇ ਕੌਂਸਲਰਾਂ ਨੇ ਕੋਰੋਨਾ ਟੈੱਸਟ ਕਰਵਾਏ

ਕੋਟਫੱਤਾ, 10 ਮਈ (ਰਣਜੀਤ ਸਿੰਘ ਬੁੱਟਰ)- ਨਗਰ ਪੰਚਾਇਤ ਕੋਟਸ਼ਮੀਰ ਦੇ ਸੀਨੀਅਰ ਮੀਤ ਪ੍ਰਧਾਨ ਚਾਨਣ ਸਿੰਘ ਸਿੱਧੂ ਨੇ 3 ਸਾਥੀ ਕੌਂਸਲਰਾਂ ਨਾਲ ਮਿਲ ਕੇ ਕੋਟਸ਼ਮੀਰ ਬੱਸ ਸਟੈਂਡ 'ਤੇ ਲੱਗੇ ਕਰੋਨਾ ਟੈੱਸਟ ਕੈਂਪ ਵਿਚ ਕੋਰੋਨਾ ਟੈੱਸਟ ਕਰਵਾਇਆ | ਉਨ੍ਹਾਂ ਨਾਲ ਮੀਤ ਪ੍ਰਧਾਨ ...

ਪੂਰੀ ਖ਼ਬਰ »

ਦੁਕਾਨਦਾਰਾਂ 'ਤੇ ਤਾਲਾਬੰਦੀ ਦੌਰਾਨ ਦਰਜ ਮਾਮਲੇ ਰੱਦ ਕਰਾਉਣ ਲਈ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ

ਸੰਗਤ ਮੰਡੀ, 10 ਮਈ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਵਲੋਂ ਦੁਕਾਨਦਾਰਾਂ 'ਤੇ ਦਰਜ ਕੀਤੇ ਪਰਚੇ ਰੱਦ ਕਰਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਥਾਣਾ ਸੰਗਤ ਮੂਹਰੇ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਕਿਸਾਨ ਜਥੇਬੰਦੀਆਂ ਪਰਚੇ ਰੱਦ ਕਰਾਉਣ 'ਤੇ ਅੜੀਆਂ ਸਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵੱਲੋਂ ਬਣਾਏ ਕੋਰੋਨਾ ਕੇਅਰ ਸੈਂਟਰ ਲੋਕਾਂ ਲਈ ਸਾਬਤ ਹੋਣ ਲੱਗੇ ਵਰਦਾਨ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਲਵੰਡੀ ਸਾਬੋ ਅਤੇ ਲੁਧਿਆਣਾ ਦੇ ਆਲਮਗੀਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਬਣਾਏ ਕੋਰੋਨਾ ਕੇਅਰ ਸੈਂਟਰ ਲੋਕਾਂ ਲਈ ਵਰਦਾਨ ਸਾਬਤ ਹੋਣ ਲੱਗ ਪਏ ਹਨ | ਤਲਵੰਡੀ ਸਾਬੋ ਵਿਖੇ ...

ਪੂਰੀ ਖ਼ਬਰ »

ਸਥਾਨਕ ਲੋਕਾਂ ਲਈ ਵਰਦਾਨ ਸਾਬਿਤ ਹੋਣ ਲੱਗਾ ਸ਼੍ਰੋਮਣੀ ਕਮੇਟੀ ਦਾ ਕੋਰੋਨਾ ਸਹਾਇਤਾ ਕੇਂਦਰ

ਤਲਵੰਡੀ ਸਾਬੋ, 10 ਮਈ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਦੀ ਅਪੀਲ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਵਿਖੇ ਬੀਤੇ ਦਿਨ ਸ਼ੁਰੂ ਕੀਤਾ ਗਿਆ ਸੂਬੇ ਦਾ ਦੂਜਾ ਕੋਰੋਨਾ ...

ਪੂਰੀ ਖ਼ਬਰ »

ਕੋਵਿਡ-19 ਦਾ ਡਰਾਵਾ ਵਿਖਾ ਕੇ ਸਰਕਾਰ ਵਪਾਰ ਖੋਹਣ ਦੀ ਨੀਤੀ 'ਤੇ ਚੱਲ ਰਹੀ ਹੈ -ਵਪਾਰਕ ਜਥੇਬੰਦੀਆਂ

ਰਾਮਾਂ ਮੰਡੀ, 10 ਮਈ (ਤਰਸੇਮ ਸਿੰਗਲਾ)- ਕੋਵਿਡ-19 ਦੇ ਚੱਲਦੇ ਸਰਕਾਰ ਵੱਲੋਂ ਪੂਰਨ ਤਾਲਾਬੰਦੀ ਲਗਾਉਣ ਦਾ ਫ਼ੈਸਲਾ ਅੱਗੇ ਪਾਉਣ ਦੀ ਡਰਾਮੇਬਾਜ਼ੀ ਕਰਕੇ ਗ਼ੈਰਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਖੋਲ੍ਹਣ ਨੂੰ ਰੋਜ਼ਾਨਾ ਕੁਝ ਘੰਟਿਆਂ ਦੀ ਛੋਟ ਅਤੇ ਦਵਾਈਆਂ, ਸ਼ਰਾਬ, ਮੀਟ ...

ਪੂਰੀ ਖ਼ਬਰ »

ਲਾਕਡਾਊਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਤੇ ਦੁਕਾਨਦਾਰਾਂ ਦੇ ਕੀਤੇ ਚਲਾਨ

ਰਾਮਾਂ ਮੰਡੀ, 10 ਮਈ (ਅਮਰਜੀਤ ਸਿੰਘ ਲਹਿਰੀ)-ਕਰਫ਼ਿਊ ਦੇ ਮੱਦੇਨਜ਼ਰ ਰਾਮਾਂ ਥਾਣਾ ਮੁਖੀ ਪਰਵਿੰਦਰ ਸਿੰਘ ਸੇਖੋਂ ਨੇ ਚੌਂਕਾਂ ਵਿਚ ਨਾਕਾਬੰਦੀ ਕਰਕੇ ਨਿਯਮਾ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਅਤੇ ਦੁਕਾਨਦਾਰਾਂ ਦੇ ਚਲਾਨ ਕੀਤੇ | ਥਾਣਾ ਮੁਖੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲਾਸ਼ਾਂ ਦੀ ਪਹਿਚਾਣ ਨਾ ਹੋਣ ਕਾਰਨ ਹੈਲਪ ਲਾਈਨ ਨੇ ਕੀਤਾ ਅੰਤਿਮ ਸੰਸਕਾਰ

ਰਾਮਾਂ ਮੰਡੀ, 10 ਮਈ (ਤਰਸੇਮ ਸਿੰਗਲਾ)- ਬੀਤੇ ਦਿਨੀਂ ਰਿਫਾਇਨਰੀ ਦੇ ਕਣਕਵਾਲ ਗੇਟ ਨੇੜਿਓਾ ਇਕ ਮੁਸਲਿਮ ਭਾਈਚਾਰੇ ਦੇ ਉੱਤਰ ਪ੍ਰਦੇਸ਼ ਸੂਬੇ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਅਚਾਨਕ ਮੌਤ ਤੋਂ ਬਾਅਦ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਵਲੋਂ ਸਥਾਨਕ ...

ਪੂਰੀ ਖ਼ਬਰ »

ਸਿੱਧੂ ਬਰਾੜਾਂ ਦਾ ਮਸ਼ਹੂਰ ਤੇ ਇਤਿਹਾਸਕ ਪਿੰਡ ਗੁੰਮਟੀ ਕਲਾਂ

ਵਰਿੰਦਰ ਲੱਕੀ 99151-30484 ਭਾਈਰੂਪਾ : - ਬਠਿੰਡਾ ਤੋਂ ਤਕਰੀਬਨ 35 ਕਿੱਲੋਮੀਟਰ ਦੂਰੀ 'ਤੇ ਸਥਿਤ ਪਿੰਡ ਗੁੰਮਟੀ ਕਲਾਂ ਭਾਈਰੂਪਾ ਤੋਂ ਮਹਿਜ਼ 4 ਕਿੱਲੋਮੀਟਰ ਦੂਰੀ 'ਤੇ ਸਥਿਤ ਸਿੱਧੂ ਬਰਾੜਾਂ ਦਾ ਮਸ਼ਹੂਰ ਪਿੰਡ ਹੈ | ਜਾਣਕਾਰੀ ਮੁਤਾਬਿਕ ਇਸ ਪਿੰਡ ਨੂੰ ਚੌਧਰੀ ਫੂਲ ਦੇ ਲੋਢੇ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਕੋਰੋਨਾ ਪ੍ਰਬੰਧਾਂ ਖਿਲਾਫ਼ ਮੁੱਖ ਮੰਤਰੀ ਸਮੇਤ 6 ਉੱਚ ਅਧਿਕਾਰੀਆਂ ਨੂੰ ਭੇਜੇ ਮੰਗ ਪੱਤਰ

ਬਠਿੰਡਾ, 10 ਮਈ (ਅਵਤਾਰ ਸਿੰਘ)-ਜਨਤਕ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਅੰਬੇਦਕਰ ਪਾਰਕ 'ਚ ਇਕੱਤਰ ਹੋ ਕੇ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ, ਰਾਜਪਾਲ, ਚੀਫ਼ ਜਸਟਿਸ ਆਫ਼ ਪੰਜਾਬ, ਸਿਹਤ ਮੰਤਰੀ ਪੰਜਾਬ, ਪ੍ਰਮੁੱਖ ਸਲਾਹਕਾਰ ਪੰਜਾਬ ...

ਪੂਰੀ ਖ਼ਬਰ »

ਚਾਈਲਡ ਲਾਈਨ ਦੀ ਟੀਮ ਵਲੋਂ ਕੋਰੋਨਾ ਟੀਕਾਕਰਨ ਕੈਂਪ ਲਗਾਏ

ਬਠਿੰਡਾ, 10 ਮਈ (ਅਵਤਾਰ ਸਿੰਘ)-ਬਠਿੰਡਾ ਦੇ ਸੈਂਟਰ ਕੋਆਰਡੀਨੇਟਰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਸਹਿਯੋਗ ਨਾਲ ਚਾਈਲਡ ਲਾਈਨ ਬਠਿੰਡਾ ਦੀ ਟੀਮ ਵਲੋਂ ਬੈਂਗੋ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਕੋਰੋਨਾ ਦੀ ਰੋਕਥਾਮ ਲਈ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ ਜਿਸ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਮੁਲਾਜ਼ਮ ਵਿੰਗ ਦੇ ਪ੍ਰਧਾਨ ਅਤੇ ਅਹੁਦੇਦਾਰ ਸਨਮਾਨਿਤ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- 2022 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਾਜਨੀਤਿਕ ਪਾਰਟੀਆਂ ਵਲੋਂ ਸਰਗਰਮੀਆਂ ਆਰੰਭ ਦਿੱਤੀਆਂ ਹਨ | ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ...

ਪੂਰੀ ਖ਼ਬਰ »

119316 ਵਿਅਕਤੀਆਂ ਨੇ ਲਗਵਾਈ ਕੋਰੋਨਾ ਵੈਕਸੀਨ-ਡੀ.ਸੀ.

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 119316 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚ 12274 ਹੈਲਥ ਵਰਕਰਜ਼, 24968 ਫ਼ਰੰਟ ਲਾਇਨ ਵਰਕਰਜ਼, 45 ਤੋਂ 60 ਤੱਕ 32411 ...

ਪੂਰੀ ਖ਼ਬਰ »

ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਦੀ ਮੰਗ ਸਬੰਧੀ ਧਰਨਾ ਅੱਠਵੇਂ ਦਿਨ 'ਚ ਸ਼ਾਮਿਲ

ਬਠਿੰਡਾ, 10 ਮਈ (ਅਵਤਾਰ ਸਿੰਘ)-ਸਥਾਨਕ ਕ੍ਰਾਇਮ ਬ੍ਰਾਂਚ ਅਤੇ ਡੀ. ਸੀ. ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਵਲੋਂ ਲਾਇਆ ਧਰਨਾ ਅੱਠਵੇਂ ਦਿਨ 'ਚ ਸ਼ਾਮਲ ਹੋ ਗਿਆ | ਇਸ ਧਰਨੇ 'ਚ ਸ਼ਾਮਿਲ ਜਗਸੀਰ ਸਿੰਘ ਜੀਦਾ, ਸੁਰਜੀਤ ਸਿੰਘ ਸੰਦੋਹਾ ਅਤੇ ਸੁਖਦਰਸ਼ਨ ਸਿੰਘ ਖੇਮੂੰਆਣਾ ਨੇ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਭੁੱਲਰ ਦਾ ਪਾਕਿਸਤਾਨੀ ਸਫ਼ਰਨਾਮਾ 'ਮੋਹ ਦੀਆਂ ਤੰਦਾਂ ਟੁੱਟਦੀਆਂ ਨਹੀਂ' ਲੋਕ ਅਰਪਣ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬੀ ਸਾਹਿਤ ਸਭਾ ਵਲੋਂ ਸਥਾਨਕ ਟੀਚਰਜ ਹੋਮ ਵਿਖੇ ਕਹਾਣੀਕਾਰ ਬਲਵਿੰਦਰ ਸਿੰਘ ਭੁੱਲਰ ਦਾ ਪਾਕਿਸਤਾਨੀ ਸਫ਼ਰਨਾਮਾ 'ਮੋਹ ਦੀਆਂ ਤੰਦਾਂ ਟੁੱਟਦੀਆਂ ਨਹੀਂ'' ਦਾ ਰਿਲੀਜ਼ ਸਮਾਰੋਹ ਕੀਤਾ ਗਿਆ | ਸਮਾਗਮ ਦੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਏਮਜ਼ ਫਾਰਮਕੋਲੋਜੀ ਵਿਭਾਗ ਵਲੋਂ ਕੋਵਿਡ ਹੈਲਪ ਲਾਈਨ ਨੰਬਰ ਜਾਰੀ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਰੋਨਾ ਮਹਾਂਮਾਰੀ ਦਿਨ-ਬ-ਦਿਨ ਵਧਦੀ ਹੀ ਜਾ ਰਹੀ ਹੈ ਇਸ ਨੂੰ ਠੱਲ੍ਹ ਪਾਉਣ ਲਈ ਸੂਬਾ ਸਰਕਾਰ ਵਲੋਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸ ਤੋਂ ਇਲਾਵਾ ਸਿਹਤ ਵਿਭਾਗ ਦੁਆਰਾ ਗਠਿਤ ...

ਪੂਰੀ ਖ਼ਬਰ »

ਢੁਕਵੇਂ ਬੈਂਕਿੰਗ ਪ੍ਰਬੰਧ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਨਥਾਣਾ, 10 ਮਈ (ਗੁਰਦਰਸ਼ਨ ਲੁੱਧੜ)- ਫ਼ਸਲੀ ਕਰਜ਼ਿਆਂ ਨਾਲ ਸਬੰਧਿਤ ਭੁਗਤਾਨ ਅਤੇ ਅਦਾਇਗੀ ਵਾਸਤੇ ਢੱੁਕਵੇਂ ਬੈਂਕਿੰਗ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬੈਂਕਾਂ ਵਿਚ ਆਉਣ ਵਾਲੇ ਹੋਰ ਗਾਹਕ ਵੀ ਪ੍ਰੇਸ਼ਾਨ ...

ਪੂਰੀ ਖ਼ਬਰ »

2364 ਭਰਤੀ ਅਧਿਆਪਕ ਵਲੋਂ ਸੂਬਾ ਪੱਧਰੀ ਰੋਸ ਰੈਲੀ 12 ਨੂੰ

ਨਥਾਣਾ, 10 ਮਈ (ਗੁਰਦਰਸ਼ਨ ਲੁੱਧੜ)- ਪੰਜਾਬ ਸਰਕਾਰ ਵਲੋਂ ਭਰਤੀ ਕੀਤੇ 2364 ਈ.ਟੀ.ਟੀ ਅਧਿਆਪਕ ਯੂਨੀਅਨ ਦੇ ਮੈਂਬਰ ਨਿਯੁਕਤੀ ਪੱਤਰ ਲੈਣ ਲਈ 12 ਮਈ ਨੂੰ ਰਾਜ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਹਲਕੇ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨਗੇ | ਪੱਤਰਕਾਰਾਂ ...

ਪੂਰੀ ਖ਼ਬਰ »

ਬੈਂਕ ਮੂਹਰੇ ਸਮਾਜਿਕ ਵਿੱਥ ਦੀ ਪਾਲਣਾ ਤੋਂ ਬਿਨਾਂ ਲੱਗੀ ਗਾਹਕਾਂ ਦੀ ਕਤਾਰ

ਮੌੜ ਮੰਡੀ, 10 ਮਈ (ਲਖਵਿੰਦਰ ਸਿੰਘ ਮੌੜ)-ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿੱਥੇ ਸ਼ਹਿਰ ਦੀਆਂ ਦੁਕਾਨਾਂ ਅਤੇ ਹੋਰ ਵਪਾਰਕ ਅਦਾਰਿਆਂ ਦੇ 2 ਵਜੇ ਤੱਕ ਬੰਦ ਹੋਣ ਨਾਲ ਸ਼ਹਿਰ ਵਿਚ ਸੁੰਨ ਪਸਰ ਜਾਂਦੀ ਹੈ, ਉਥੇ ...

ਪੂਰੀ ਖ਼ਬਰ »

ਦੋ ਦਿਨਾਂ ਬਾਅਦ ਖੱ੍ਹਲ੍ਹੇ ਬਾਜ਼ਾਰ ਵਿਚ ਉੱਤਰੀ ਖਰੀਦਦਾਰੀ ਕਰਨ ਵਾਲਿਆਂ ਦੀ ਭੀੜ ਆਵਾਜਾਈ ਦੇ ਪ੍ਰਬੰਧਾਂ ਦੀ ਹਾਲਤ ਤਰਸਯੋਗ

ਮੌੜ ਮੰਡੀ, 10 ਮਈ (ਲਖਵਿੰਦਰ ਸਿੰਘ ਮੌੜ)-ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਦਵਾਈਆਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਕਾਰਨ ਦੋ ਦਿਨ ਕਾਰੋਬਾਰੀ ...

ਪੂਰੀ ਖ਼ਬਰ »

ਕੋਵਿਡ ਸਹਾਇਤਾ ਕੇਂਦਰ ਵਲੋਂ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਕਿੱਟਾਂ ਵੰਡੀਆਂ

ਮਾਨਸਾ, 10 ਮਈ (ਵਿਸ਼ੇਸ਼ ਪ੍ਰਤੀਨਿਧ)- ਕੋਰੋਨਾ ਕਿੱਟਾਂ ਦੀ ਘਾਟ ਦੇ ਚੱਲਦਿਆਂ ਸਥਾਨਕ ਸਿਵਲ ਹਸਪਤਾਲ ਵਿਖੇ ਸਥਾਪਤ ਨਾਗਰਿਕ ਤਾਲਮੇਲ ਅਤੇ ਕੋਵਿਡ ਸਹਾਇਤਾ ਦੀ ਟੀਮ ਵਲੋਂ ਸਮਾਜ ਸੇਵੀਆਂ ਦੇ ਸਹਿਯੋਗ ਨਾਲ 100 ਦੇ ਕਰੀਬ ਪੀੜਤਾਂ ਨੂੰ ਦਵਾਈਆਂ ਦੀਆਂ ਕਿੱਟਾਂ ਦੀ ਵੰਡ ...

ਪੂਰੀ ਖ਼ਬਰ »

ਕੰਪਿਊਟਰ ਵਿਸ਼ੇ ਸਬੰਧੀ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ

ਬੁਢਲਾਡਾ, 10 ਮਈ (ਰਾਹੀ)- ਦਿ ਰਾਇਲ ਗਰੁੱਪ ਆਫ਼ ਕਾਲਜ ਬੋੜਾਵਾਲ ਵਲੋਂ ਵਿਦਿਆਰਥੀਆਂ ਨੂੰ ਕੰਪਿਊਟਰ ਵਿਸ਼ੇ 'ਚ ਰੁਚੀ ਪੈਦਾ ਕਰਨ ਦੇ ਮਕਸਦ ਨਾਲ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਪ੍ਰੋ: ਸੁਰਜਨ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ 'ਚ ਰਾਜ ਭਰ ...

ਪੂਰੀ ਖ਼ਬਰ »

ਟਰੱਕ ਆਪੇ੍ਰਟਰ ਨੇ ਟਰੱਕ ਯੂਨੀਅਨ ਦੇ ਘਪਲਿਆਂ ਦੀ ਜਾਂਚ ਦੀ ਕੀਤੀ ਮੰਗ

ਮਹਿਰਾਜ, 10 ਮਈ (ਸੁਖਪਾਲ ਮਹਿਰਾਜ)-ਟਰੱਕ ਆਪੇ੍ਰਟਰ ਤੇ ਅਕਾਲੀ ਆਗੂ ਨਿਰਮਲ ਸਿੰਘ ਗਿੱਲ ਵਲੋਂ ਟਰੱਕ ਯੂਨੀਅਨ ਰਾਮਪੁਰਾ ਦੇ ਪ੍ਰਧਾਨ 'ਤੇ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਕਣਕ ਦਾ ਸੀਜ਼ਨ ਚੱਲ ਰਿਹਾ ਹੈ ਤੇ ਟਰੱਕ ਯੂਨੀਅਨ ਪ੍ਰਧਾਨ ਵਧੀਆ ਮੰਡੀਆਂ ਵਿਚ ...

ਪੂਰੀ ਖ਼ਬਰ »

ਪੰਜਾਬ-ਹਰਿਆਣਾ ਸਰਹੱਦ ਦੇ ਪਿੰਡ ਨਥੇਹਾ ਵਿਖੇ ਇੰਟਰਸਟੇਟ ਨਾਕੇ 'ਤੇ ਕੀਤੀ ਸਖ਼ਤੀ

ਸੀਂਗੋ ਮੰਡੀ, 10 ਮਈ (ਲੱਕਵਿੰਦਰ ਸ਼ਰਮਾ)- ਪੰਜਾਬ ਅੰਦਰ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਨੂੰ ਦੇਖ ਕੇ ਪੰਜਾਬ-ਹਰਿਆਣਾ ਸਰਹੱਦ 'ਤੇ ਲਾਏ ਇੰਟਰ ਸਟੇਟ ਨਾਕੇ 'ਤੇ ਜ਼ਿਲ੍ਹਾ ਪੁਲਿਸ ਮੁਖੀ ਤੇ ਡੀ.ਐਸ.ਪੀ. ਸ੍ਰੀ ਮਨੋਜ ਗੋਰਸੀ ਦੇ ਦਿਸ਼ਾ ...

ਪੂਰੀ ਖ਼ਬਰ »

ਡੰੂਮਵਾਲੀ ਤੇ ਕਿੱਲਿ੍ਹਆਂਵਾਲੀ ਹੱਦਾਂ 'ਤੇ ਖੁੱਲ੍ਹੇਆਮ ਪੰਜਾਬ 'ਚ ਦਾਖ਼ਲ ਹੋ ਰਹੇ ਹਨ ਵਹੀਕਲ

ਡੱਬਵਾਲੀ/ਮੰਡੀ ਕਿੱਲਿ੍ਹਆਂਵਾਲੀ, 10 ਮਈ (ਇਕਬਾਲ ਸਿੰਘ ਸ਼ਾਂਤ)-ਕੋਰੋਨਾ ਦੇ ਬਾਹਰੀ ਹੱਲਿਆਂ ਤੋਂ ਸੂਬੇ ਨੂੰ ਬਚਾਉਣ ਖ਼ਾਤਰ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਖ਼ਤ ਹੁਕਮ ਸੂਬਾਈ ਹੱਦਾਂ 'ਤੇ ਧੂੜ 'ਚ ਉੱਡਦੇ ਫਿਰਦੇ ਹਨ | ਹਰਿਆਣਾ ਨਾਲ ਖਹਿੰਦੀਆਂ ਪੰਜਾਬ ਦੀਆਂ ...

ਪੂਰੀ ਖ਼ਬਰ »

ਆਪ ਨੇ ਕੈਂਸਰ ਹਸਪਤਾਲ ਨੂੰ ਪਹਿਲਾਂ ਵਾਂਗ ਚੱਲਦਾ ਰੱਖਣ ਸਬੰਧੀ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਮੰਗ ਪੱਤਰ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਦਿੱਤਾ ਅਤੇ ਮੰਗ ਕੀਤੀ ਹੈ ਕਿ ਬਠਿੰਡਾ ਦੇ ਕੈਂਸਰ ਹਸਪਤਾਲ ਵਿਚ ਪਹਿਲਾਂ ਵਾਂਗ ...

ਪੂਰੀ ਖ਼ਬਰ »

ਜ਼ਿਲੇ 'ਚ 3296 ਵਿਅਕਤੀਆਂ ਦੇ ਲਏ ਸੈਂਪਲ ਤੇ 747 ਵਿਅਕਤੀਆਂ ਨੇ ਲਗਵਾਈ ਕੋਰੋਨਾ ਵੈਕਸੀਨ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX