ਤਾਜਾ ਖ਼ਬਰਾਂ


ਹਥਿਆਰਬੰਦ ਲੁਟੇਰੇ ਠੇਕੇ ਤੋਂ 50 ਹਜ਼ਾਰ ਦੀ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫਰਾਰ
. . .  1 day ago
ਲੁਧਿਆਣਾ ,29 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਐਤਵਾਰ ਦੇਰ ਰਾਤ ਬੁਲੇਟ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਸ਼ਰਾਬ ਦੇ ਠੇਕੇ ਨੂੰ ਲੁੱਟ ਲਿਆ । ਲੁਟੇਰੇ ਸ਼ਰਾਬ ਦੀ ਬੋਤਲ ਅਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ...
ਦੂਜੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
. . .  1 day ago
ਲੱਦਾਖ : ਕਾਰਗਿਲ ਜ਼ਿਲੇ ਦੇ ਤੰਗੋਲੇ ਵਿਖੇ ਬਰਫ ਦੇ ਤੋਦੇ ਹੇਠਾਂ ਦੱਬੀਆਂ ਦੋ ਲੜਕੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਦੂਜੇ ਟੀ-20 ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 100 ਦੌੜਾਂ ਦਾ ਟੀਚਾ
. . .  1 day ago
ਉੜੀਸ਼ਾ ਦੇ ਸਿਹਤ ਮੰਤਰੀ ਨੈਬ ਕਿਸ਼ੋਰ ਦਾਸ ਦੀ ਮੌਤ, ਏ.ਐਸ.ਆਈ. ਨੇ ਮਾਰੀ ਗੋਲੀ
. . .  1 day ago
ਭਾਰਤ ਨੇ ਇਤਿਹਾਸ ਰਚਿਆ, ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ, ਫਾਈਨਲ 'ਚ ਇੰਗਲੈਂਡ ਨੂੰ ਹਰਾਇਆ
. . .  1 day ago
ਬਠਿੰਡਾ ਦੀ ਲਾਲ ਸਿੰਘ ਬਸਤੀ ਵਿਖੇ ਬਣ ਰਹੇ ਮੰਦਰ ਦਾ ਲੈਂਟਰ ਡਿੱਗਣ ਕਾਰਨ ਕਾਫੀ ਵਿਅਕਤੀ ਥੱਲੇ ਆਏ
. . .  1 day ago
ਭਾਰਤ ਜੋੜੋ ਯਾਤਰਾ ਨੂੰ ਦੇਸ਼ ਵਿਚ ਭਰਵਾਂ ਹੁੰਗਾਰਾ ਮਿਲਿਆ, ਅਸੀਂ ਲੋਕਾਂ ਦੀ ਤਾਕਤ ਦੇਖੀ - ਸ੍ਰੀਨਗਰ ’ਚ ਰਾਹੁਲ ਗਾਂਧੀ
. . .  1 day ago
ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  1 day ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  1 day ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . .  1 day ago
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  1 day ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  1 day ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  1 day ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  1 day ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  1 day ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  1 day ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  1 day ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  1 day ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  1 day ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  1 day ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  1 day ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  1 day ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  1 day ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਦਿੱਲੀ / ਹਰਿਆਣਾ

ਸਬਜ਼ੀ ਵੇਚਣ ਵਾਲਿਆਂ ਦੇ ਬਿਨਾਂ ਕਿਸੇ ਵਜ੍ਹਾ ਦੇ ਚਲਾਨ ਕਰਨ 'ਤੇ ਦੁਕਾਨਦਾਰਾਂ 'ਚ ਰੋਸ

ਨਰਾਇਣਗੜ੍ਹ, 10 ਮਈ (ਪੀ. ਸਿੰਘ)-ਨਰਾਇਣਗੜ੍ਹ ਦੀ ਪੁਰਾਣੀ ਸਬਜ਼ੀ ਮੰਡੀ ਵਿਚ ਸਬਜ਼ੀ ਵੇਚ ਰਹੇ ਦੁਕਾਨਦਾਰਾਂ ਦੇ ਸਥਾਨਕ ਪ੍ਰਸ਼ਾਸਨ ਵਲੋਂ ਇਕ ਇਕ ਹਜ਼ਾਰ ਰੁਪਏ ਦੀ ਚਲਾਨ ਬਿਨਾਂ ਕਿਸੇ ਵਜ੍ਹਾਂ ਦੇ ਕੱਟਣ ਦੇ ਕਾਰਨ ਦੁਕਾਨਦਾਰਾਂ ਵਿਚ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਹੈ | ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦਾ ਪਰਸ ਖੋਹ ਕੇ ਫ਼ਰਾਰ

ਫਗਵਾੜਾ, 10 ਮਈ (ਹਰੀਪਾਲ ਸਿੰਘ)-ਸਥਾਨਕ ਡਾਕਖ਼ਾਨਾ ਰੋਡ 'ਤੇ ਮੋਟਰਸਾਈਕਲ ਸਵਾਰ ਦੋ ਲੁਟੇਰੇ ਇੱਕ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਰੀਚਾ ਤਨੇਜਾ ਪਤਨੀ ਜਤਿੰਦਰ ਕੁਮਾਰ ਵਾਸੀ ਰਤਨਪੁਰਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਇਕ ਕੰਪਨੀ ਵਿਚ ਕੰਮ ਕਰਦੀ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸ਼ੁਰੂ ਕਰਵਾਉਣ ਲਈ ਕਿਸਾਨਾਂ ਵਲੋਂ ਤਾਲਾਬੰਦੀ ਦੇ ਬਾਵਜੂਦ ਪ੍ਰਦਰਸ਼ਨ

ਸਿਰਸਾ, 10 ਮਈ (ਭੁਪਿੰਦਰ ਪੰਨੀਵਾਲੀਆ)- ਤਾਲਾਬੰਦੀ ਦੌਰਾਨ ਕਣਕ ਦੀ ਖ਼ਰੀਦ ਬੰਦ ਕੀਤੇ ਜਾਣ ਤੋਂ ਰੋਹ ਵਿਚ ਆਏ ਕਿਸਾਨਾਂ ਨੇ ਤਾਲਾਬੰਦੀ ਦੇ ਬਾਵਜੂਦ ਰੋਹ ਭਰਿਆ ਪ੍ਰਦਰਸ਼ਨ ਕੀਤਾ ਤੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਉਣ ਦੀ ਮੰਗ ਕੀਤੀ | ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ...

ਪੂਰੀ ਖ਼ਬਰ »

ਕੋਰੋਨਾ ਦੀ ਰੋਕਥਾਮ 'ਚ ਕੇਂਦਰ ਤੇ ਪ੍ਰਦੇਸ਼ ਸਰਕਾਰ ਫ਼ੇਲ੍ਹ ਸਾਬਿਤ ਹੋਈ-ਸੁਰਜੇਵਾਲਾ

ਪਿਹੋਵਾ, 10 ਮਈ (ਗੁਰਪ੍ਰੀਤ ਰਾਮਗੜ੍ਹੀਆ)-ਕਾਂਗਰਸ ਦੇ ਕੌਮੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਕੋਰੋਨਾ ਦੀ ਰੋਕਥਾਮ 'ਚ ਕੇਂਦਰ ਅਤੇ ਪ੍ਰਦੇਸ਼ ਸਰਕਾਰ ਫ਼ੇਲ੍ਹ ਸਾਬਿਤ ਹੋਈ ਹੈ | ਲੋਕਾਂ ਨੂੰ ਸਰਕਾਰ ਨੇ ਉਨ੍ਹਾਂ ਦੇ ਹਾਲਾਤ 'ਤੇ ਛੱਡ ਦਿੱਤਾ ਹੈ | ਅਜਿਹੇ ...

ਪੂਰੀ ਖ਼ਬਰ »

ਕਾਲਾਂਵਾਲੀ 'ਚ ਕੋਰੋਨਾ ਹਸਪਤਾਲ ਦੀ ਮੰਗ ਨੂੰ ਲੈ ਕੇ 'ਆਪ' ਦੀ ਮਹਿਲਾ ਆਗੂ ਵਲੋਂ ਧਰਨਾ ਸ਼ੁਰੂ

ਸਿਰਸਾ, 10 ਮਈ (ਭੁਪਿੰਦਰ ਪੰਨੀਵਾਲੀਆ)- ਆਮ ਆਦਮੀ ਪਾਰਟੀ ਸਿਰਸਾ ਦੀ ਜ਼ਿਲ੍ਹਾ ਸੰਗਠਨ ਸਕੱਤਰ ਦਵਿੰਦਰ ਕੌਰ ਵਲੋਂ ਮੰਡੀ ਕਾਲਾਂਵਾਲੀ ਵਿਚ ਘੱਟੋ-ਘੱਟ 100 ਬੈੱਡਾਂ ਦਾ ਕੋਰੋਨਾ ਹਸਪਤਾਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਜਾਰੀ ਧਾਰਾ 144 ਅਤੇ ਸੋਸ਼ਲ ...

ਪੂਰੀ ਖ਼ਬਰ »

ਮੱਸਿਆ 'ਤੇ ਬਿਨਾਂ ਮੂਵਮੈਂਟ ਪਾਸ ਤੋਂ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ-ਐੱਸ. ਡੀ. ਐੱਮ.

ਪਿਹੋਵਾ, 10 ਮਈ (ਗੁਰਪ੍ਰੀਤ ਰਾਮਗੜ੍ਹੀਆ)-ਐੱਸ. ਡੀ. ਐੱਮ. ਸੋਨੰੂ ਰਾਮ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਸਰਸਵਤੀ ਘਾਟ 'ਤੇ ਮੱਸਿਆ ਵਾਲੇ ਦਿਨ ਸਿਰਫ਼ ਲੋਕ ਸਰਲ ਹਰਿਆਣਾ ਦੀ ਵੈੱਬਸਾਈਟ 'ਤੇ ਬਣੇ ਮੂਵਮੈਂਟ ਪਾਸ ਦੇ ਤਹਿਤ ਹੀ ਦਾਖਲ ਹੋਣਗੇ | ਇਹ ਫ਼ੈਸਲਾ ਕੋਵਿਡ-19 ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਨੂੰ ਲੈ ਕੇ ਐਸ. ਡੀ. ਐਮ. ਨੂੰ ਮਿਲੇ ਕਿਸਾਨ

ਸਿਰਸਾ, 10 ਮਈ (ਭੁਪਿੰਦਰ ਪੰਨੀਵਾਲੀਆ)-ਕਣਕ ਦੀ ਖਰੀਦ ਦੁਬਾਰਾ ਸ਼ੁਰੂ ਕਰਨ ਨੂੰ ਲੈ ਕੇ ਅ ਭਾਰਤੀ ਕਿਸਾਨ ਯੂਨੀਆ ਏਕਤਾ ਕਾਲਾਂਵਾਲੀ ਦੇ ਪ੍ਰਧਾਨ ਗੁਰਦਾਸ ਸਿੰਘ ਲੱਕੜਵਾਲੀ ਦੀ ਅਗਵਾਈ ਵਿੱਚ ਕਿਸਾਨ ਕਾਲਾਂਵਾਲੀ ਦੇ ਐਸਡੀਐਮ ਵਿਜੈ ਸਿੰਘ ਮਲਿਕ ਨੂੰ ਮਿਲੇ ਅਤੇ ਬੰਦ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਦੀਆਂ ਕੋਸ਼ਿਸ਼ਾਂ ਨਾਲ ਠੀਕ ਹੋਇਆ ਮੋਘੇ ਦਾ ਲੈਵਲ

ਸਿਰਸਾ, 10 ਮਈ (ਭੁਪਿੰਦਰ ਪੰਨੀਵਾਲੀਆ)-ਸਿੰਚਾਈ ਵਿਭਾਗ ਵਲੋਂ ਭਾਖੜਾ ਨਹਿਰ 'ਤੇ ਜਲਘਰ ਨੂੰ ਸਪਲਾਈ ਕਰਨ ਵਾਲੇ ਮੋਘੇ ਦੇ ਸਾਈਜ ਨੂੰ ਵੱਡਾ ਕੀਤੇ ਜਾਣ ਵਾਲੇ ਉਸਾਰੀ ਕੰਮ ਦਾ ਸਾਬਕਾ ਵਿਧਾਇਕ ਬਲਕੌਰ ਸਿੰਘ ਵਲੋਂ ਜਾਇਜ਼ਾ ਲਿਆ ਗਿਆ | ਉੱਥੇ ਉਹਨਾਂ ਨੇ ਦੇਖਿਆ ਕਿ ਸਿੰਚਾਈ ...

ਪੂਰੀ ਖ਼ਬਰ »

ਮੁੱਖ ਮੰਤਰੀ ਖੱਟਰ ਵਲੋਂ ਪੱਤਰਕਾਰਾਂ ਨੂੰ ਟੀਕਾ ਲਗਾਉਣ ਦੇ ਐਲਾਨ ਦਾ ਸਵਾਗਤ

ਗੂਹਲਾ ਚੀਕਾ, 10 ਮਈ (ਓ.ਪੀ. ਸੈਣੀ)-ਰਾਜ ਦੇ ਕੋਵਿਡ-19 ਮਹਾਂਮਾਰੀ ਦੇ ਭਿਆਨਕ ਹਮਲੇ ਦੇ ਮਾਹੌਲ 'ਚ ਫ਼ੀਲਡ ਵਿਚ ਕੰਮ ਕਰ ਰਹੇ ਪੱਤਰਕਾਰਾਂ ਨੂੰ ਟੀਕਾ ਲਗਵਾਉਣ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਐਲਾਨ ਦਾ ਸਵਾਗਤ ਕਰਦਿਆਂ ਹਰਿਆਣਾ ਸਰਕਾਰ ਪੈਨਸ਼ਨਰਜ਼ ...

ਪੂਰੀ ਖ਼ਬਰ »

ਹਾਊਸਿੰਗ ਸਕੀਮ ਲਈ 11 ਕਰੋੜ ਰੁਪਏ ਜਾਰੀ-ਅਮਨਦੀਪ ਕੌਰ

ਗੂਹਲਾ-ਚੀਕਾ, 10 ਮਈ (ਓ.ਪੀ. ਸੈਣੀ)-ਪ੍ਰਧਾਨ ਮੰਤਰੀ ਆਵਾਸ ਯੋਜਨਾ 'ਚ 19 ਪਰਿਵਾਰਾਂ ਦੀ ਪਹਿਲੇ, 21 ਪਰਿਵਾਰਾਂ ਨੂੰ ਦੂਜੀ ਕਿਸ਼ਤ ਅਤੇ 67 ਪਰਿਵਾਰਾਂ ਦੀ ਆਖ਼ਰੀ ਕਿਸ਼ਤ ਜਾਰੀ ਕੀਤੀ ਗਈ ਹੈ | ਚੇਅਰਪਰਸਨ ਅਮਨਦੀਪ ਕੌਰ ਸ਼ਰਮਾ ਨੇ ਕਿਸ਼ਤ ਜਾਰੀ ਕਰਦਿਆਂ ਸਾਰੇ ਪਰਿਵਾਰ ਨੂੰ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹਾ 'ਚ ਕੋੋਰੋਨਾ ਨਾਲ ਪੰਜ ਮਹਿਲਾਵਾਂ ਸਮੇਤ ਸੱਤ ਦੀ ਮੌਤ

ਸਿਰਸਾ, 10 ਮਈ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਸਿਰਸਾ ਵਿਚ ਕੋਰੋਨਾ ਨਾਲ ਅੱਜ ਪੰਜ ਮਹਿਲਾਵਾਂ ਸਮੇਤ ਸੱਤ ਜਣਿਆਂ ਦੀ ਮੌਤ ਹੋਈ ਹੈ ਜਦੋਂਕਿ 438 ਕੋਰੋਨਾ ਪਾਜ਼ੀਟਿਵ ਦੇ ਨਵੇਂ ਕੇਸ ਆਏ ਹਨ | ਜ਼ਿਲ੍ਹੇ ਵਿਚ ਹੁਣ ਕੋਰੋਨਾ ਦੇ 5033 ਸਰਗਰਮ ਕੇਸ ਹਨ | ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਕਿਸਾਨਾਂ ਦੀ ਹੜਤਾਲ 147ਵੇਂ ਦਿਨ ਵੀ ਜਾਰੀ

ਗੂਹਲਾ ਚੀਕਾ, 10 ਮਈ (ਓ.ਪੀ. ਸੈਣੀ)-ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਰਿਲਾਇੰਸ ਪੈਟਰੋਲ ਪੰਪ ਚੀਕਾ 'ਤੇ ਕੀਤੀ ਗਈ ਹੜਤਾਲ 147ਵੇਂ ਦਿਨ 'ਚ ਦਾਖਲ ਹੋ ਗਈ ਹੈ | ਹੜਤਾਲ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ...

ਪੂਰੀ ਖ਼ਬਰ »

ਬਿਜਲੀ ਮੰਤਰੀ ਵਲੋਂ ਸ਼ਹਿਰ ਦੇ ਕੋਵਿਡ ਹਸਪਤਾਲਾਂ ਦਾ ਦੌਰਾ

ਸਿਰਸਾ, 10 ਮਈ (ਨਿੱਜੀ ਪੱਤਰ ਪੇ੍ਰਰਕ)- ਸਰਕਾਰ ਕੋਰੋਨਾ ਦੇ ਖਿਲਾਫ ਲੜਾਈ ਨੂੰ ਪਹਿਲ ਦੇ ਆਧਾਰ 'ਤੇ ਲੜ ਰਹੀ ਹੈ ਅਤੇ ਵਾਇਰਸ ਫੈਲਾਅ 'ਤੇ ਰੋਕ ਲਾਉਣ ਨੂੰ ਲੈ ਕੇ ਜੰਗੀ ਪੱਧਰ ਉੱਤੇ ਕੰਮ ਕੀਤੇ ਜਾ ਰਹੇ ਹਨ | ਕੋਵਿਡ ਦੇ ਇਲਾਜ ਲਈ ਸਾਰੀਆਂ ਜ਼ਰੂਰੀ ਸਿਹਤ ਸਹੂਲਤਾਂ ਪੂਰੀ ...

ਪੂਰੀ ਖ਼ਬਰ »

ਆਕਸੀਜਨ ਪਲਾਂਟ ਲੱਗਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ-ਸ਼ਾਹ ਮੀਆਂਵਿੰਡ

ਮੀਆਂਵਿੰਡ, 10 ਮਈ (ਗੁਰਪ੍ਰਤਾਪ ਸਿੰਘ ਸੰਧੂ)-ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਯਤਨਾਂ ਸਦਕਾ ਜਲਦ ਹੀ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਆਕਸੀਜਨ ਪਲਾਂਟ ਲੱਗ ਰਿਹਾ ਹੈ | ਜਿਸ ਲਈ ਡਿੰਪਾ ਵਲੋਂ ਆਪਣੇ ਐੱਮ.ਪੀ. ਫੰਡ ਵਿਚੋਂ 50 ਲੱਖ ਦੀ ...

ਪੂਰੀ ਖ਼ਬਰ »

ਦਿੱਲੀ ਪੁਲਿਸ ਪਲਾਜ਼ਮਾ ਪ੍ਰਤੀ ਅੱਗੇ ਆ ਰਹੀ

ਨਵੀਂ ਦਿੱਲੀ, 10 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਕਾਲ ਵਿਚ ਦਿੱਲੀ ਆਪਣੀ ਡਿਊਟੀ ਦੇ ਨਾਲ ਸਮਾਜ ਸੇਵਾ ਕਰਕੇ ਇਨਸਾਨੀਅਤ ਦੀ ਮਿਸਾਲ ਕਾਇਮ ਕਰ ਰਹੀ ਹੈ | ਇਸ ਦੇ ਨਾਲ ਹੀ ਇਸ ਨਾਜ਼ੁਕ ਹਾਲਤ 'ਚ ਪਲਾਜ਼ਮਾ ਦੇ ਮਾਮਲੇ ਵਿਚ ਪੁਲਿਸ ਅੱਗੇ ਆ ਰਹੀ ਹੈ ਜਿਸ ਪ੍ਰਤੀ ਪੁਲਿਸ ...

ਪੂਰੀ ਖ਼ਬਰ »

ਪਲਾਜ਼ਮਾ, ਦਵਾਈਆਂ ਪ੍ਰਤੀ ਭਟਕ ਰਹੇ ਨੇ ਲੋਕ

ਨਵੀਂ ਦਿੱਲੀ, 10 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਫੈਲੀ ਕੋਰੋਨਾ ਦੀ ਮਹਾਂਮਾਰੀ ਤੋਂ ਲੋਕਾਂ ਵਿਚ ਬਹੁਤ ਜ਼ਿਆਦਾ ਖੌਫ਼ ਪੈਦਾ ਹੋ ਗਿਆ ਹੈ ਕਿਉਂਕਿ ਉਨ੍ਹਾਂ ਦੀਆਂ ਅੱਖਾਂ ਸਾਹਮਣੇ ਰੋਜ਼ਾਨਾ ਮੌਤਾਂ ਹੀ ਮੌਤਾਂ ਦਾ ਸਿਲਸਿਲਾ ਜਾਰੀ ਹੈ | ਮਰੀਜ਼ ਦੇ ਪਰਿਵਾਰ ...

ਪੂਰੀ ਖ਼ਬਰ »

ਲੋਧੀ ਰੋਡ ਸ਼ਮਸ਼ਾਨਘਾਟ 'ਤੇ ਲਗਾਤਾਰ ਹੋ ਰਿਹਾ ਲਾਸ਼ਾਂ ਦਾ ਸਸਕਾਰ

ਨਵੀਂ ਦਿੱਲੀ, 10 ਮਈ (ਬਲਵਿੰਦਰ ਸਿੰਘ ਸੋਢੀ)-ਕੋੋਰੋਨਾ ਕਾਲ ਵਿਚ ਮੈਡੀਕਲ ਸਹੂਲਤਾਂ ਦੀ ਕਮੀ ਦੇ ਕਾਰਨ ਲੋਕਾਂ ਦੀਆਂ ਜਾਨਾਂ ਪਿਛਲੇ ਦਿਨਾਂ ਤੋਂ ਲਗਾਤਾਰ ਜਾ ਰਹੀਆਂ ਹਨ ਅਤੇ ਲੋਕਾਂ ਦੀਆਂ ਅੱਖਾਂ ਵਿਚ ਅੱਥਰੂ ਵੀ ਖ਼ਤਮ ਹੋ ਰਹੇ ਹਨ | ਲੋਕ ਪੂਰੀ ਤਰ੍ਹਾਂ ਨਾਲ ਬੇਵਸ ਹਨ ਕਿਉਂਕਿ ਸਰਕਾਰ ਵੀ ਪੂਰੀ ਤਰ੍ਹਾਂ ਨਾਕਾਮ ਹੋ ਚੁੱਕੀ ਹੈ ਅਤੇ ਜੇਕਰ ਕਿਸੇ ਨੂੰ ਕੋਰੋਨਾ ਹੋ ਜਾਵੇ ਤਾਂ ਉਹ ਰੱਬ ਦੇ ਹੀ ਭਰੋਸੇ ਤੋਂ ਇਲਾਵਾ ਹੋਰ ਕੁਝ ਕਰਨ ਤੋਂ ਅਸਮਰੱਥ ਹੈ | ਲੋਧੀ ਰੋਡ ਸ਼ਮਸ਼ਾਨਘਾਟ 'ਚ ਅਨੇਕਾਂ ਹੀ ਲਾਸ਼ਾਂ ਸਵੇਰ ਤੋਂ ਰਾਤ ਤੱਕ ਆ ਰਹੀਆਂ ਹਨ ਅਤੇ ਸ਼ਮਸ਼ਾਨਘਾਟਾਂ ਦੇ ਪ੍ਰਬੰਧਕਾਂ ਨੂੰ ਲਾਸ਼ਾਂ ਦਾ ਸਸਕਾਰ ਵੀ ਕਰਨਾ ਔਖਾ ਹੋ ਰਿਹਾ ਹੈ ਕਿਉਂਕਿ ਲਾਸ਼ਾਂ ਦੇ ਸਸਕਾਰ ਲਈ ਕਤਾਰਾਂ ਲੱਗੀਆਂ ਹੋਈਆਂ ਹਨ | ਕਈ-ਕਈ ਘੰਟਿਆਂ ਤੋਂ ਬਾਅਦ ਉਨ੍ਹਾਂ ਦਾ ਸਸਕਾਰ ਕਰਨ ਲਈ ਵਾਰੀ ਆ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਬੱਚਿਆਂ ਲਈ ਸਮਰ ਕੈਂਪ ਲਗਾਇਆ

ਨਵੀਂ ਦਿੱਲੀ, 10 ਮਈ (ਬਲਵਿੰਦਰ ਸਿੰਘ ਸੋਢੀ)-ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਸ਼ਾਹਦਰਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਵਿੰਦਰ ਸਿੰਘ ਲੱਕੀ ਮੈਨੇਜਰ ਦਲਵਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਪਿੰ੍ਰਸੀਪਲ ਸਤਿਬੀਰ ਸਿੰਘ ਦੀ ਅਗਵਾਈ ਵਿਚ 6ਵੀਂ ਤੋਂ 8ਵੀਂ ਜਮਾਤ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਇੰਦਰਾਪੁਰਮ ਗਾਜ਼ੀਆਬਾਦ 'ਚ ਚੱਲ ਰਿਹੈ ਆਕਸੀਜਨ ਦਾ ਲੰਗਰ

ਨਵੀਂ ਦਿੱਲੀ, 10 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਦੀ ਇਸ ਘੜੀ 'ਚ ਅਨੇਕਾਂ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਗੁਰਦੁਆਰਿਆਂ ਵਲੋਂ ਸਮਾਜ ਸੇਵਾ ਕੀਤੀ ਜਾ ਰਹੀ ਹੈ | ਕਈ ਗੁਰਦੁਆਰਿਆਂ ਵਲੋਂ ਮੁਫ਼ਤ ਆਕਸੀਜਨ ਦੇ ਲੰਗਰ ਤੋਂ ਇਲਾਵਾ ਹੋਰ ਲੋੜੀਂਦੇ ਸਾਮਾਨ ...

ਪੂਰੀ ਖ਼ਬਰ »

ਜੀ. ਟੀ. ਬੀ. ਹਸਪਤਾਲ ਦੇ ਡਾਕਟਰ ਦੀ ਕੋਰੋਨਾ ਕਾਰਨ ਮੌਤ

ਨਵੀਂ ਦਿੱਲੀ, 10 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਇਸ ਮਹਾਂਮਾਰੀ ਵਿਚ ਆਮ ਆਦਮੀ ਤੋਂ ਇਲਾਵਾ ਮੈਡੀਕਲ ਕਰਮਚਾਰੀਆਂ, ਪੁਲਿਸ ਅਤੇ ਹੋਰ ਲੋਕਾਂ ਦੀਆਂ ਮੌਤਾਂ ਵੀ ਹੋ ਰਹੀਆਂ ਹਨ | ਦਿੱਲੀ ਦੇ ਗੁਰੂ ਤੇਗ ਬਹਾਦਰ ਹਸਪਤਾਲ (ਜੀ.ਟੀ.ਬੀ) ਵਿਚ ਕੰਮ ਕਰ ਰਹੇ 26 ਸਾਲਾਂ ਦੇ ਡਾਕਟਰ ...

ਪੂਰੀ ਖ਼ਬਰ »

ਮੈਟਰੋ ਰੇਲ ਬੰਦ ਹੋਣ 'ਤੇ ਲੋਕ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 10 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕੋਰੋਨਾ ਦੀ ਚੱਲ ਰਹੀ ਮਹਾਂਮਾਰੀ ਨੂੰ ਵੇਖਦੇ ਹੋਏ ਮੈਟਰੋ ਰੇਲ ਅੱਜ ਤੋਂ ਚੱਲਣੀ ਬੰਦ ਕਰ ਦਿੱਤੀ ਹੈ ਅਤੇ ਇਹ 17 ਮਈ ਤੱਕ ਬੰਦ ਰਹੇਗੀ | ਦਿੱਲੀ ਮੈਟਰੋ ਰੇਲ ਦੇ ਸਾਰੇ ਸਟੇਸ਼ਨਾਂ 'ਤੇ ਸੰਨਾਟਾ ਛਾਇਆ ਹੈ | ਜਿਨ੍ਹਾਂ ...

ਪੂਰੀ ਖ਼ਬਰ »

ਅਸ਼ੋਕ ਨਗਰ ਵਿਖੇ ਖੁੱਲਿ੍ਹਆ 100 ਬੈੱਡਾਂ ਦਾ ਕੋਵਿਡ ਸੈਂਟਰ

ਨਵੀਂ ਦਿੱਲੀ, 10 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਅਸ਼ੋਕ ਨਗਰ ਵਿਖੇ 100 ਬੈੱਡ ਦਾ ਇਕ ਹੋਰ ਕੋਵਿਡ ਕੇਅਰ ਸੈਂਟਰ ਅੱਜ ਸ਼ੁਰੂ ਹੋ ਗਿਆ ਹੈ | ਇਸ ਦੀ ਸ਼ੁਰੂਆਤ ਸੰਗਠਨ ਰਾਸ਼ਟਰੀ ਸਵੈ-ਅਭਿਆਨ, ਰਾਧਾ ਸਵਾਮੀ ਸਤਿਸੰਗ ਬਿਆਸ ਅਤੇ ਸਥਾਨਿਕ ਜ਼ਿਲ੍ਹਾ ਪ੍ਰਸ਼ਾਸਨ ਦੇ ...

ਪੂਰੀ ਖ਼ਬਰ »

ਸਰਨਾ ਵਲੋਂ ਪਿ੍ੰ. ਹਰਭਜਨ ਸਿੰਘ ਦੇ ਅਕਾਲ ਚਲਾਣੇ 'ਤੇ ਡੁੰਘੇ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ,10 ਮਈ (ਜਗਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਮੁਖੀ ਪਰਮਜੀਤ ਸਿੰਘ ਸਰਨਾ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਪਿ੍ਸੀਪਲ ਹਰਭਜਨ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸਰਨਾ ਨੇ ਕਿਹਾ ਕਿ ਉਨ੍ਹਾਂ ਦੇ ਚਲੇ ...

ਪੂਰੀ ਖ਼ਬਰ »

ਗੁਰਬਾਣੀ ਕਥਾ-ਕੀਰਤਨ ਦੌਰਾਨ ਸਿਆਸੀ ਚਰਚਾ ਛੇੜਨ ਤੋਂ ਗੁਰੇਜ਼ ਕੀਤਾ ਜਾਵੇ- ਮਲਸੀਆਂ

ਨਵੀਂ ਦਿੱਲੀ,10 ਮਈ (ਜਗਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਤਮਾਮ ਸਿੱਖ ਸੰਸਥਾਵਾਂ ਤੇ ਜੱਥੇਬੰਦੀਆਂ ਤੇ ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਇਤਿਹਾਸਕ ਜਾਂ ਸਥਾਨਕ ਗੁਰਧਾਮਾਂ 'ਚ ਗੁਰਬਾਣੀ ਤੇ ਇਤਿਹਾਸ ਦੀ ਕਥਾ-ਕੀਰਤਨ ਕਰਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX