ਤਾਜਾ ਖ਼ਬਰਾਂ


⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਜੇਲ੍ਹ ਬਰੇਕ ਦੀ ਖੁਫੀਆ ਰਿਪੋਰਟ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਤੋਂ ਬਾਹਰ ਭੇਜ ਦਿੱਤਾ ਗਿਆ
. . .  1 day ago
ਰਿਕਟਰ ਸਕੇਲ 'ਤੇ 3.8 ਦੀ ਤੀਬਰਤਾ ਵਾਲਾ ਭੂਚਾਲ ਅੱਜ ਸ਼ਾਮ 6:51 ਵਜੇ ਮਨੀਪੁਰ ਦੇ ਮੋਇਰਾਂਗ ਵਿਚ ਆਇਆ
. . .  1 day ago
ਪਵਿੱਤਰ ਰਮਜ਼ਾਨ ਉਲ ਮੁਬਾਰਕ ਮਹੀਨੇ ਦਾ ਚੰਦ ਆਇਆ ਨਜ਼ਰ ,ਰੋਜ਼ਾ ਸਵੇਰੇ ਰੱਖਿਆ ਜਾਵੇਗਾ- ਮੁਫ਼ਤੀ-ਏ-ਆਜ਼ਮ , ਪੰਜਾਬ
. . .  1 day ago
ਮਲੇਰਕੋਟਲਾ, 23 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ ਵਿਚ ਅੱਜ ਮਗ਼ਰਿਬ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਵਲੋਂ ਰਮਜ਼ਾਨ ਉਲ ਮੁਬਾਰਕ ਦੇ ਚੰਦ ਨੂੰ ...
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  1 day ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  1 day ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
. . .  1 day ago
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਕਰਜ਼ੇ ਤੋਂ ਤੰਗ ਪਤੀ-ਪਤਨੀ ਨੇ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਬਖੋਰਾ ਕਲਾਂ ਵਿਖੇ ਕਰਜ਼ੇ ਅਤੇ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਪਤੀ-ਪਤਨੀ ਨੇ ਇਕੱਠਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਨਾਬਾਲਗ ਬੱਚੇ ਛੱਡੇ ਗਏ ਹਨ। ਮ੍ਰਿਤਕ ਦੀ ਪਛਾਣ ਕਾਲਾ...
ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਲਈ ਭਾਈ ਮੰਡ ਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ...
ਸ਼ਹਿਰ ਦੇ ਬਾਹਰਵਾਰ ਦਰਜਨ ਦੇ ਕਰੀਬ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  1 day ago
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਮਾਹਿਲਪੁਰ –ਚੰਡੀਗੜ੍ਹ ਰੋਡ ’ਤੇ ਇਕ ਪੈਟਰੋਲ ਪੰਪ ਅਤੇ ਪੁੱਲ ਦੇ ਦੋਵੇਂ ਪਾਸੇ ਦਰਜਨ ਵੱਧ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਪੁਲਿਸ ਕਰਮਚਾਰੀਆਂ......
ਹਰਿਆਣਾ ਦੇ ਸ਼ਾਹਾਬਾਦ ’ਚ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਔਰਤ ਕਾਬੂ: ਪੁਲਿਸ
. . .  1 day ago
ਸ਼ਾਹਬਾਦ ਮਾਰਕੰਡਾ, 23 ਮਾਰਚ (ਵਿਜੇ ਕੁਮਾਰ)- ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਵਲੋਂ ਇਸ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ 19, 20 ਅਤੇ 21 ਮਾਰਚ ਨੂੰ ਪੰਜਾਬ ਨਾਲ ਲੱਗਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ....
ਅੰਮ੍ਰਿਤਪਾਲ ਦਾ ਗੰਨਮੈਨ ਤਜਿੰਦਰ ਸਿੰਘ ਗਿੱਲ ਗਿ੍ਫ਼ਤਾਰ- ਡੀ.ਐਸ.ਪੀ.
. . .  1 day ago
ਖੰਨਾ, 23 ਮਾਰਚ- ਇੱਥੋਂ ਦੇ ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਪਛਾਣ ਤਜਿੰਦਰ ਸਿੰਘ ਗਿੱਲ ਵਜੋਂ ਹੋਈ ਹੈ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ.....
ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 23 ਮਾਰਚ- ਅਡਾਨੀ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ...
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
. . .  1 day ago
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਅੰਮ੍ਰਿਤਪਾਲ ਦੇ ਸਾਥੀ ਦੋ ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਦਾਲਤ ਵਲੋਂ ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  1 day ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  1 day ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  1 day ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  1 day ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਭਰੀ ਪੰਜ-ਪੰਜ ਲੱਖ ਰੁਪਏ ਦੀ ਜ਼ਮਾਨਤ
. . .  1 day ago
ਫਰੀਦਕੋਟ, 23 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਐਸ.ਐਸ.ਪੀ. ਸੁਖਮੰਦਰ ਸਿੰਘ ਮਾਨ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚੇ। ਅਦਾਲਤ ਵਲੋ ਤਿੰਨਾਂ ਦੇ....
ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਅਜਨਾਲਾ)- ਅੰਮ੍ਰਿਤਪਾਲ ਸਿੰਘ ਦੇ 10 ਸਾਥੀਆਂ ਨੂੰ ਸਖ਼ਤ ਸੁਰੱਖ਼ਿਆ ਪ੍ਰਬੰਧਾਂ ਹੇਠ....
ਮੇਰਾ ਭਰਾ ਕਦੇ ਡਰਿਆ ਨਹੀਂ- ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 23 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਵਲੋਂ ਕੀਤੀ ਮੋਦੀ ਸਰਨੇਮ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਭਰਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਜਲੰਧਰ

18 ਸਾਲ ਤੋਂ ਵੱਧ ਦੇ ਉਸਾਰੀ ਕਾਮਿਆਂ ਲਈ ਟੀਕਾਕਰਨ ਮੁਹਿੰਮ ਸ਼ੁਰੂ

ਜਲੰਧਰ, 10 ਮਈ (ਐੱਮ.ਐੱਸ. ਲੋਹੀਆ)-ਪੰਜਾਬ ਸਰਕਾਰ ਵਲੋਂ 18 ਸਾਲ ਤੋਂ ਵੱਧ ਦੇ ਉਸਾਰੀ ਕਾਮਿਆਂ ਲਈ ਅੱਜ ਤੋਂ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਇਸ ਲਈ ਜ਼ਿਲ੍ਹੇ 'ਚ 8600 ਖੁਰਾਕਾਂ ਭੇਜੀਆਂ ਗਈਆਂ ਸਨ | ਲੇਬਰ ਵਿਭਾਗ ਦੇ ਅਧਿਕਾਰੀਆਂ ਨੂੰ ਰਜਿਟਰ ਹੋਏ ...

ਪੂਰੀ ਖ਼ਬਰ »

ਕਮਿਸ਼ਨਰੇਟ ਪੁਲਿਸ ਨੇ ਯੋਗ ਨਾਗਰਿਕਾਂ ਦੇ ਟੀਕਾਕਰਨ ਲਈ ਪੁਲਿਸ ਹਸਪਤਾਲ ਦੇ ਦਰਵਾਜ਼ੇ ਖੋਲ੍ਹੇ

ਜਲੰਧਗ, 10 ਮਈ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਨੇ ਮਨੁੱਖਤਾਵਾਦੀ ਪੁਲਿਸਿੰਗ ਦੀ ਮਿਸਾਲ ਕਾਇਮ ਕਰਦਿਆਂ ਸਥਾਨਕ ਪੁਲਿਸ ਹਸਪਤਾਲ ਦੇ ਦਰਵਾਜ਼ੇ ਆਮ ਲੋਕਾਂ ਲਈ ਖੋਲ੍ਹ ਦਿੱਤੇ ਹਨ¢ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਸ ਸਬੰਧੀ ਦੱਸਿਆ ਕਿ ਕੋਵਿਡ-19 ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਕਟਿਵਾ ਚਾਲਕ ਦੀ ਮੌਤ

ਲਾਂਬੜਾ, 10 ਮਈ (ਪਰਮੀਤ ਗੁਪਤਾ)-ਜਲੰਧਰ ਨਕੋਦਰ ਕੌਮੀ ਰਾਜ ਮਾਰਗ ਦੇ ਪੈਂਦੇ ਪਿੰਡ ਪਰਤਾਪਪੁਰਾ ਵਿਖੇ ਐਕਟੀਵਾ ਅਤੇ ਸਵਿਫਟ ਕਾਰ ਦੀ ਟੱਕਰ ਦੌਰਾਨ ਐਕਟਿਵਾ ਚਾਲਕ ਦੀ ਮੌਤ ਹੋ ਗਈ ਜਦਕਿ ਐਕਟਿਵਾ ਦੇ ਪਿੱਛੇ ਬੈਠੀ ਮਹਿਲਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ | ਹਾਦਸੇ ਸਬੰਧੀ ...

ਪੂਰੀ ਖ਼ਬਰ »

ਨਵੀਨ ਸਿੰਗਲਾ ਨੇ ਸੰਭਾਲਿਆ ਐੱਸ.ਐੱਸ.ਪੀ. ਦਿਹਾਤੀ ਦਾ ਅਹੁਦਾ

ਜਲੰਧਰ, 10 ਮਈ (ਐੱਮ. ਐੱਸ. ਲੋਹੀਆ)-2009 ਬੈੱਚ ਦੇ ਆਈ.ਪੀ.ਐੱਸ. ਅਧਿਕਾਰੀ ਨਵੀਨ ਸਿੰਗਲਾ ਨੇ ਅੱਜ ਜਲੰਧਰ ਦਿਹਾਤੀ ਦੇ ਐੱਸ.ਐੱਸ.ਪੀ. ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿਭਾਗ 'ਚ ਬਤੌਰ ਏ.ਆਈ.ਜੀ. ਆਪਣੀਆਂ ਸੇਵਾਵਾਂ ਦੇ ਰਹੇ ...

ਪੂਰੀ ਖ਼ਬਰ »

8 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਨਸ਼ਾ ਤਸਕਰ ਕਾਬੂ

ਜਲੰਧਰ, 10 ਮਈ (ਐੱਮ. ਐੱਸ. ਲੋਹੀਆ)-ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼-2 ਦੀ ਟੀਮ ਨੇ ਇਕ ਕਾਰ 'ਚੋਂ 8 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਹਿਚਾਣ ਰਕੇਸ਼ ਕੁਮਾਰ ਉਰਫ਼ ਟੋਨੀ (42) ਪੁੱਤਰ ਚੁੰਨੀ ਲਾਲ ਵਾਸੀ ਭਾਰਗੋ ...

ਪੂਰੀ ਖ਼ਬਰ »

ਸੁਨਿਆਰੇ ਨੇ ਵੀਡੀਓ 'ਚ ਗੁਆਂਢੀ ਦੁਕਾਨਦਾਰ 'ਤੇ ਦੋਸ਼ ਲਗਾ ਕੇ ਨਿਗਲਿਆ ਜ਼ਹਿਰੀਲਾ ਪਦਾਰਥ, ਮੌਤ

ਜਲੰਧਰ, 10 ਮਈ (ਐੱਮ.ਐੱਸ. ਲੋਹੀਆ)-ਸਥਾਨਕ ਸ਼ੇਖਾਂ ਬਾਜ਼ਾਰ ਵਾਸੀ ਸੁਨਿਆਰੇ ਦਾ ਕੰਮ ਕਰਨ ਵਾਲੇ ਬਲਵਿੰਦਰ ਕੁਮਾਰ (48) ਪੁੱਤਰ ਵੇਦ ਪ੍ਰਕਾਸ਼ ਨੇ ਗੁਆਂਢੀ ਦੁਕਾਨਦਾਰ 'ਤੇ ਪ੍ਰੇਸ਼ਾਨ ਕਰਨ ਅਤੇ ਲੁੱਟ ਕਰਵਾਉਣ ਦੇ ਦੋਸ਼ ਲਗਾਉਂਦੇ ਹੋਏ ਵੀਡੀਓ ਬਣਾਉਣ ਤੋਂ ਬਾਅਦ ...

ਪੂਰੀ ਖ਼ਬਰ »

ਡਰਾਈਵਰ ਯੂਨੀਅਨ ਦੀ ਰਹੀ ਹੜਤਾਲ, ਨਹੀਂ ਚੁੱਕਿਆ ਗਿਆ ਕੂੜਾ

ਜਲੰਧਰ, 10 ਮਈ (ਸ਼ਿਵ)-ਕੂੜਾ ਚੁੱਕਣ ਦਾ ਕੰਮ ਠੇਕੇ 'ਤੇ ਦੇਣ ਦਾ ਵਿਰੋਧ ਕਰਦਿਆਂ ਨਗਰ ਨਿਗਮ ਜਲੰਧਰ ਡਰਾਈਵਰ ਯੂਨੀਅਨ ਨੇ ਹੜਤਾਲ ਕਰ ਦਿੱਤੀ ਜਿਸ ਕਰਕੇ ਸਾਰੇ ਸ਼ਹਿਰ ਵਿਚ ਅੱਜ ਨਿਗਮ ਦੀਆਂ ਗੱਡੀਆਂ ਵਲੋਂ ਕੂੜਾ ਨਹੀਂ ਚੁੱਕਿਆ ਗਿਆ | ਠੇਕੇਦਾਰੀ ਪ੍ਰਥਾ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

37 ਸਾਲਾ ਔਰਤ ਸਮੇਤ 8 ਕੋਰੋਨਾ ਪੀੜਤਾਂ ਦੀ ਮੌਤ, 635 ਮਰੀਜ਼ ਹੋਰ ਮਿਲੇ

ਜਲੰਧਰ, 10 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਪੀੜਤ 37 ਸਾਲਾ ਔਰਤ ਸਮੇਤ ਜ਼ਿਲ੍ਹੇ 'ਚ ਅੱਜ 8 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਸ ਨਾਲ ਮਿ੍ਤਕਾਂ ਦੀ ਗਿਣਤੀ 1186 ਹੋ ਗਈ ਹੈ | ਇਸ ਤੋਂ ਇਲਾਵਾ 635 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਗਿਣਤੀ 49933 ਪਹੁੰਚ ਗਈ ਹੈ | ...

ਪੂਰੀ ਖ਼ਬਰ »

3 ਵੱਜਦਿਆਂ ਹੀ ਥਾਣਾ ਮੁਖੀ ਨੇ ਬੰਦ ਕਰਵਾਇਆ ਲਾਂਬੜਾ ਬਾਜ਼ਾਰ

ਲਾਂਬੜਾ, 10 ਮਈ (ਪਰਮੀਤ ਗੁਪਤਾ)-ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਤਹਿਤ ਕੋਰੋਨਾ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਸਬੰਧੀ ਥਾਣਾ ਲਾਂਬੜਾ ਮੁਖੀ ਵਲੋਂ ਤਿੰਨ ਵੱਜਦਿਆਂ ਹੀ ਲਾਂਬੜਾ ਬਾਜ਼ਾਰ ਬੰਦ ਕਰਵਾ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ...

ਪੂਰੀ ਖ਼ਬਰ »

ਗੁਰਦੁਆਰਾ ਮਾਡਲ ਟਾਊਨ ਵਲੋਂ ਕੋਰੋਨਾ ਪਭਾਵਿਤ ਲੋਕਾਂ ਲਈ ਘਰ ਤੱਕ ਲੰਗਰ ਪਹੁੰਚਾਉਣ ਲਈ ਸੇਵਾ ਅਰੰਭ

ਜਲੰਧਰ, 10 ਮਈ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਲ਼ੋਂ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੌਰਾਨ ਜ਼ਰੂਰਤਮੰਦ ਲੋਕਾਂ ਲਈ ਨਿਰੰਤਰ ਲੰਗਰ ਦੀ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀ ਆਨੰਦ ਸਾਗਰ ਨੂੰ ਇੰਸਪਾਇਰ ਪ੍ਰੋਗਰਾਮ ਲਈ ਮਿਲੀ ਗਰਾਂਟ

ਜਲੰਧਰ, 10 ਮਈ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਬੀ.ਐੱਸ.ਸੀ. ਨਾਨ ਮੈਡੀਕਲ ਸਮੈਸਟਰ ਚੌਥਾ ਦੇ ਵਿਦਿਆਰਥੀ ਆਨੰਦ ਸਾਗਰ ਨੂੰ ਸਰਕਾਰ ਦੇ ਡੀ. ਐੱਸ. ਟੀ. ਦੇ ਇੰਸਪਾਇਰ) ਪ੍ਰੋਗਰਾਮ ਤਹਿਤ ਦੋ ਸਾਲ ਵਾਸਤੇ ਇੱਕ ਲੱਖ ਵੀਹ ਹਜ਼ਾਰ ਰੁਪਏ ਦੀ ਗਰਾਂਟ ...

ਪੂਰੀ ਖ਼ਬਰ »

64 ਸਾਲਾ ਵਿਅਕਤੀ 10 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਜਲੰਧਰ, 10 ਮਈ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਟੀਮ ਨੇ ਇਕ 64 ਸਾਲਾ ਵਿਅਕਤੀ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਰਾਮ ਲਾਲ ਉਰਫ਼ ਅਸ਼ੋਕ ਕੁਮਾਰ ਪੁੱਤਰ ਸ਼ਾਦੀ ਰਾਮ ਵਾਸੀ ...

ਪੂਰੀ ਖ਼ਬਰ »

ਹੈਨਰੀ ਵਲੋਂ ਫ਼ਤਿਹਪੁਰਾ ਵਾਲਮੀਕਿ ਆਸ਼ਰਮ ਨੂੰ ਇਕ ਲੱਖ ਦੀ ਗਰਾਂਟ ਭੇਟ

ਜਲੰਧਰ, 10 ਮਈ (ਸ਼ਿਵ)-ਉੱਤਰੀ ਹਲਕੇ ਦੇ ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਦੇ ਮੈਂਬਰ ਬਾਵਾ ਹੈਨਰੀ ਨੇ ਵਾਰਡ ਨੰਬਰ 53 ਦੇ ਫ਼ਤਿਹਪੁਰ ਮੁਹੱਲੇ ਸਥਿਤ ਭਗਵਾਨ ਵਾਲਮੀਕਿ ਆਸ਼ਰਮ ਨੂੰ ਇਕ ਲੱਖ ਰੁਪਏ ਭੇਟ ਕੀਤਾ | ਇਸ ਦੌਰਾਨ ਵਿਧਾਇਕ ਹੈਨਰੀ ਨੇ ਆਪਣੇ ਵਿਚਾਰ ਜ਼ਾਹਿਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਹਲਕਾ ਕੈਂਟ ਤੋਂ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ

ਜਲੰਧਰ ਛਾਉਣੀ, 10 ਮਈ (ਪਵਨ ਖਰਬੰਦਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜਲੰਧਰ ਕੈਂਟ ਤੋਂ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰਦੋਨਾ ਦੀ ਅਗਵਾਈ 'ਚ ਅੱਜ ਵੱਡੀ ਗਿਣਤੀ 'ਚ ਲਾਗਲੇ ਪਿੰਡਾਂ ਦੇ ਕਿਸਾਨਾਂ ਦਾ ਜਥਾ 58 ਗੱਡੀਆਂ 'ਚ ਦਿੱਲੀ 'ਚ ਚੱਲ ਰਹੇ ਕਿਸਾਨ ਅੰਦੋਲਨ ...

ਪੂਰੀ ਖ਼ਬਰ »

ਕੇਸ ਘਟਣ 'ਤੇ ਦੁਕਾਨਦਾਰਾਂ ਨੂੰ ਹੋਰ ਰਾਹਤ ਮਿਲੇਗੀ-ਥੋਰੀ

ਜਲੰਧਰ, 10 ਮਈ (ਸ਼ਿਵ)-ਬਾਜ਼ਾਰਾਂ 'ਚ ਦੁਕਾਨਾਂ ਖੁਲ੍ਹਵਾਉਣ ਦੀ ਰਾਹਤ ਦੇਣ ਲਈ ਜਲੰਧਰ ਇਲੈਕਟ੍ਰੀਕਲ ਟਰੇਡਰ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜੁਆਏ ਮਲਿਕ ਦੀ ਅਗਵਾਈ ਵਿਚ ਕਾਰੋਬਾਰੀਆਂ ਨੇ ਡੀ. ਸੀ. ਘਨ ਸ਼ਿਆਮ ਥੋਰੀ ਨੂੰ ਮਿਲ ਕੇ ਉਨ੍ਹਾਂ ਦਾ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

ਲਾਲੀ ਦੀਆਂ ਸਰਗਰਮੀਆਂ ਨੇ ਭਖਾਈ ਜਲੰਧਰ ਛਾਉਣੀ ਹਲਕੇ ਦੀ ਸਿਆਸਤ

ਜਲੰਧਰ, 10 ਮਈ (ਜਸਪਾਲ ਸਿੰਘ)-ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ ਦੀ ਜਲੰਧਰ ਛਾਉਣੀ ਹਲਕੇ ਦੀ ਸਿਆਸਤ 'ਚ ਦਿਲਚਸਪੀ ਨੇ ਹਲਕੇ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ | ਉਨ੍ਹਾਂ ਵਲੋਂ ਪਿਛਲੇ ਕੁਝ ਸਮੇਂ ਤੋਂ ਚੁੱਪ-ਚੁਪੀਤੇ ਹਲਕੇ 'ਚ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਦੇ ਵਿਦਿਆਰਥੀ ਦੀਆਂ ਤਸਵੀਰਾਂ ਕਲਾਕਾਰੀ ਫਿਲਮ ਫ਼ੈਸਟੀਵਲ 'ਚ ਪਹਿਲੀਆਂ 50ਵਾਂ 'ਚ ਸ਼ਾਮਿਲ

ਜਲੰਧਰ, 10 ਮਈ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨਾਰਥ ਕੈਂਪਸ ਮਕਸੂਦਾਂ 'ਚ ਮੀਡੀਆ ਸਟੱਡੀਜ਼ ਵਿਭਾਗ ਵਿਚ ਬੀ.ਐੱਸ.ਸੀ ਐਨੀਮੇਸ਼ਨ ਅਤੇ ਮਲਟੀਮੀਡੀਆ ਤਕਨਾਲੋਜੀ ਦੇ ਵਿਦਿਆਰਥੀ ਕਰਨਵੀਰ ਸਿੰਘ ਨੇ ਕਲਾਕਾਰੀ ਫ਼ਿਲਮ ਫ਼ੈਸਟੀਵਲ ਵਿਚ ਭਾਗ ਲਿਆ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਬਲਾਕ ਮੈਂਟਰਾਂ ਦੀ ਆਨਲਾਈਨ ਸਿਖਲਾਈ ਸ਼ੁਰੂ

ਜਲੰਧਰ, 10 ਮਈ (ਰਣਜੀਤ ਸਿੰਘ ਸੋਢੀ)-ਸਿੱਖਿਆ ਵਿਭਾਗ ਵਲੋਂ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਦੇ ਬਲਾਕ ਮੈਂਟਰਾਂ ਦੀ ਤਿੰਨ ਰੋਜ਼ਾ ਆਨਲਾਈਨ ਸਿਖਲਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਜਗਤਾਰ ਸਿੰਘ ਕੁਲੜੀਆ ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਨੇ ...

ਪੂਰੀ ਖ਼ਬਰ »

ਆਪੇ ਤਾਲੇ ਤੋੜ ਝੂਠਾ ਮੁਕੱਦਮਾ ਬਣਾ ਕੇ ਮੈਨੂੰ ਫਸਾ ਰਹੇ ਵਿਰੋਧੀ-ਸਰਪੰਚ ਸੁਖਵੰਤ ਗਾਖਲ

ਲਾਂਬੜਾ,10 ਮਈ (ਪਰਮੀਤ ਗੁਪਤਾ)-ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਗਾਖਲਾਂ ਵਿਖੇ ਬੀਤੇ ਦਿਨੀਂ ਸਰਪੰਚ ਅਤੇ ਮੈਂਬਰ ਪੰਚਾਇਤ ਵਿਚਕਾਰ ਹੋਏ ਵਿਵਾਦ ਤੋਂ ਬਾਅਦ ਪਿੰਡ ਦੇ ਸਰਪੰਚ ਸੁਖਵੰਤ ਸਿੰਘ ਗਾਖਲ ਵਲੋਂ ਮੀਡੀਆ ਅੱਗੇ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਮਾਮਲੇ ਦੀ ...

ਪੂਰੀ ਖ਼ਬਰ »

ਜਲੰਧਰ 'ਚ ਕਣਕ ਦੀ 93 ਫ਼ੀਸਦੀ ਅਦਾਇਗੀ ਕਰਕੇ 91 ਫ਼ੀਸਦ ਚੁਕਾਈ ਨੂੰ ਬਣਾਇਆ ਯਕੀਨੀ

ਜਲੰਧਰ 10 ਮਈ (ਹਰਵਿੰਦਰ ਸਿੰਘ ਫੁੱਲ )-ਜ਼ਿਲ੍ਹੇ ਦੀਆਂ 137 ਅਨਾਜ ਮੰਡੀਆਂ 'ਚ ਕਣਕ ਦੀ ਖ਼ਰੀਦ, ਚੁਕਾਈ ਅਤੇ ਕਿਸਾਨਾਂ ਦੇ ਖ਼ਰੀਦੇ ਗਏ ਦਾਣੇ-ਦਾਣੇ ਦੀ ਅਦਾਇਗੀ ਨੂੰ ਯਕੀਨੀ ਬਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਣਕ ਦੇ ਇਸ ਖ਼ਰੀਦ ਸੀਜ਼ਨ ਦੌਰਾਨ ਹੁਣ ਤੱਕ 1067.67 ਕਰੋੜ ...

ਪੂਰੀ ਖ਼ਬਰ »

ਵਿਰੋਧੀ ਧਿਰ ਮਾਹੌਲ ਖ਼ਰਾਬ ਕਰਨ 'ਚ ਲੱਗੀ-ਜੋਤੀ

ਜਲੰਧਰ, 10 ਮਈ (ਸ਼ਿਵ)-ਸਾਬਕਾ ਮੇਅਰ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜੋਤੀ ਨੇ ਬਿਆਨ ਜਾਰੀ ਕਰਕੇ ਵਿਰੋਧੀ ਧਿਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੋਰੋਨਾ ਮਹਾਂਮਾਰੀ ਵਿਚ ਵਿਰੋਧੀ ਧਿਰ ਵਲੋਂ ਪਿਛਲੇ ਦੱਸ ਦਿਨ ਤੋਂ ਖ਼ਰਾਬ ਮਾਹੌਲ ਬਣਾ ਕੇ ਸਰਕਾਰ ਨੂੰ ਬਦਨਾਮ ...

ਪੂਰੀ ਖ਼ਬਰ »

ਪ੍ਰਸ਼ਾਸਨ ਨੂੰ ਮੰਨਣੀ ਪਈ ਥੋਕ ਸਬਜ਼ੀ ਵਪਾਰੀਆਂ ਦੀ

ਮਕਸੂਦਾਂ, 10 ਮਈ (ਲਖਵਿੰਦਰ ਪਾਠਕ)-ਸਬਜ਼ੀ ਮੰਡੀ ਮਕਸੂਦਾਂ 'ਚ ਸਬਜ਼ੀ ਦੇ ਥੋਕ ਵਪਾਰ ਦੇ ਫੜ੍ਹਾਂ 'ਤੇ ਲੋਕਾਂ ਦੀ ਭੀੜ ਘੱਟ ਕਰਨ ਵਾਸਤੇ ਡੀ.ਸੀ. ਘਨਸ਼ਿਆਮ ਥੋਰੀ ਦੇ ਨਿਰਦੇਸ਼ਾਂ ਤੇ ਐਸ.ਡੀ.ਐਮ.-2 ਹਰਪ੍ਰੀਤ ਸਿੰਘ ਅਟਵਾਲ, ਡੀ.ਐਮ.ਓ. ਮੁਕੇਸ਼ ਕੈਲੇ, ਸਕੱਤਰ ਸੁਰਿੰਦਰ ਸ਼ਰਮਾ ਦੇ ਸ਼ੁੱਕਰਵਾਰ ਨੂੰ ਆੜ੍ਹਤੀਆਂ ਨਾਲ ਮੀਟਿੰਗ ਕਰ ਕੇ ਪਿਛਲੇ ਪਾਸੇ ਫੜ੍ਹੀ ਵਾਲਿਆਂ ਦੇ ਫੜ੍ਹ ਨੇੜੇ ਖਾਲੀ ਪਲੇਟਫ਼ਾਰਮ 'ਤੇ ਆੜ੍ਹਤੀਆਂ ਦੇ ਡਰਾਅ ਕੱਢ ਕੇ ਨੰਬਰ ਲਗਾ ਦਿੱਤੇ ਸਨ ਅਤੇ ਕਹਿ ਦਿੱਤਾ ਸੀ ਕਿ ਥੋਕ ਸਬਜ਼ੀ ਵਪਾਰੀ ਸੋਮਵਾਰ ਤੋਂ ਪਿਛਲੇ ਪਲੇਟਫ਼ਾਰਮ 'ਤੇ ਆਪਣਾ ਮਾਲ ਵੇਚਣਗੇ ਪਰ ਹਰ ਵਾਂਗ ਦੀ ਤਰ੍ਹਾਂ ਥੋਕ ਵਪਾਰੀਆਂ ਨੇ ਪ੍ਰਸ਼ਾਸਨ ਦਾ ਕਿਹਾ ਨਹੀਂ ਮੰਨਿਆ ਅਤੇ ਪਹਿਲਾ ਵਾਂਗ ਪੁਰਾਣੀ ਥਾਂ 'ਤੇ ਹੀ ਮਾਲ ਵੇਚਿਆ ਅਤੇ ਨਤੀਜਾ ਕਿਸੇ ਤਰ੍ਹਾਂ ਦੀ ਸਮਾਜਿਕ ਦੂਰੀ ਦਾ ਪਾਲਣ ਪ੍ਰਸ਼ਾਸਨ ਨਹੀਂ ਕਰਵਾ ਪਾਇਆ | ਆੜ੍ਹਤੀਆਂ ਨੇ ਪ੍ਰਸ਼ਾਸਨ ਅੱਗੇ ਦੁਹਾਈ ਦਿੱਤੀ ਕਿ ਪਿਛਲੇ ਪਲੇਟਫ਼ਾਰਮ 'ਤੇ ਧੁੱਪ ਹੁੰਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਆਪਣਾ ਮਾਲ ਵੇਚਣ 'ਚ ਪ੍ਰੇਸ਼ਾਨੀ ਆਉਂਦੀ ਹੈ ਅਤੇ ਸਭ ਤੋਂ ਵੱਡਾ ਕਾਰਨ ਕਿ ਗਾਹਕ ਵੀ ਪਿੱਛੇ ਨਹੀਂ ਆਉਂਦਾ | ਹਾਲਾਂਕਿ ਜਦ ਹਰੇਕ ਮਾਲ ਪਿਛਲੇ ਪਾਸੇ ਵਿਕਣਾ ਹੈ ਤਾਂ ਗਾਹਕ ਨੇ ਤਾਂ ਪਿੱਛੇ ਹੀ ਆਉਣਾ ਸੀ | ਪ੍ਰਸ਼ਾਸਨ ਦੀ ਕਮਜ਼ੋਰੀ ਇਨ੍ਹੀਂ ਹੈ ਕਿ ਡਰਾਅ ਕੱਢ ਕੇ ਨੰਬਰ ਲਗਵਾ ਕੇ ਵੀ ਉਹ ਆੜ੍ਹਤੀਆਂ ਨੂੰ ਮਾਲ ਵੇਚਣ ਲਈ ਪਿਛਲੇ ਫੜ੍ਹਾਂ 'ਤੇ ਭੇਜਣ ਦੀ ਬਜਾਏ ਥੋਕ ਵਪਾਰੀਆਂ ਦੇ ਕਹੇ ਅਨੁਸਾਰ ਉਨ੍ਹਾਂ ਨੂੰ ਮਾਲ ਵੇਚਣ ਲਈ ਮੰਨ ਗਿਆ ਹੈ ਜਿਸ 'ਚ ਹੁਣ ਕੁੱਝ ਵਪਾਰੀ ਸੇਵਾ ਕੇਂਦਰ ਨੇੜੇ ਅਤੇ ਕੁੱਝ ਪਾਰਕਿੰਗ ਵਾਲੀ ਥਾਂ 'ਤੇ ਆਪਣਾ ਮਾਲ ਵੇਚਣਗੇ | ਦਿਲਚਸਪ ਇਹ ਹੈ ਕਿ ਇਹ ਥਾਵਾਂ ਵੀ ਓਪਨ ਹਨ ਅਤੇ ਇਨ੍ਹਾਂ ਥਾਵਾਂ 'ਤੇ ਵੀ ਧੁੱਪ ਆਉਣੀ ਹੈ | ਮਿਲੀ ਜਾਣਕਾਰੀ ਅਨੁਸਾਰ ਸਬਜ਼ੀ ਵਪਾਰੀ ਪਿੱਛੇ ਜਾਨ ਲਈ ਇਸ ਲਈ ਵੀ ਤਿਆਰ ਨਹੀਂ ਹਨ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਸਬਜ਼ੀ ਵਪਾਰੀਆਂ ਨੂੰ ਹੀ ਕਿਉਂ ਖਲਾਰਿਆ ਜਾ ਰਿਹਾ ਹੈ ਜਦਕਿ ਫਰੂਟ ਮੰਡੀ ਦੇ ਫੜ੍ਹਾ 'ਤੇ ਵੀ ਭੀੜ ਬੇਹਿਸਾਬ ਹੁੰਦੀ ਹੈ ਤਾਂ ਫਿਰ ਫਰੂਟ ਮੰਡੀ 'ਚ ਪ੍ਰਸ਼ਾਸਨ ਕੋਈ ਕਾਰਵਾਈ ਕਿਉਂ ਨਹੀਂ ਕਰਦਾ | ਗੱਲਬਾਤ ਦੌਰਾਨ ਜ਼ਿਲ੍ਹਾ ਮੰਡੀ ਅਧਿਕਾਰੀ ਮੁਕੇਸ਼ ਕੈਲੇ ਨੇ ਦੱਸਿਆ ਕਿ ਐਸ.ਡੀ.ਐਮ.-2 ਹਰਪ੍ਰੀਤ ਸਿੰਘ ਅਟਵਾਲ ਅਤੇ ਉਨ੍ਹਾਂ ਦੀ ਆੜ੍ਹਤੀਆਂ ਨਾਲ ਅੱਜ ਵੀ ਮੀਟਿੰਗ ਹੋਈ ਜਿਸ 'ਚ ਆੜ੍ਹਤੀਆਂ ਨੇ ਪਿਛਲੇ ਪਾਸੇ ਮਾਲ ਵੇਚਣ 'ਚ ਆਉਣ ਵਾਲੀਆਂ ਪ੍ਰੇਸ਼ਾਨੀਆਂ ਬਾਰੇ ਦੱਸਿਆ ਤਾਂ ਉਨ੍ਹਾਂ ਦੇ ਕਹੇ ਅਨੁਸਾਰ ਉਨ੍ਹਾਂ ਨੂੰ ਸੇਵਾ ਕੇਂਦਰ ਅਤੇ ਮੰਡੀ 'ਚ ਦਾਖਲ ਹੁੰਦੇ ਪਾਰਕਿੰਗ ਵਾਲੀ ਥਾਂ 'ਤੇ ਮਾਲ ਵੇਚਣ ਦੀ ਇਜਾਜ਼ਤ ਦਿੱਤੀ ਹੈ | ਪ੍ਰਸ਼ਾਸਨ ਵਲੋਂ 2-3 ਦਿਨ ਵੇਖਿਆ ਜਾਵੇਗਾ ਜੇਕਰ ਫਿਰ ਵੀ ਮੰਡੀ 'ਚ ਭੀੜ ਕੰਟਰੋਲ ਹੁੰਦੀ ਨਜ਼ਰ ਨਹੀਂ ਆਈ ਤਾਂ ਆੜ੍ਹਤੀਆਂ ਨੂੰ ਪਿਛਲੇ ਪਲੇਟਫ਼ਾਰਮ 'ਤੇ ਹੀ ਭੇਜਿਆ ਜਾਵੇਗਾ | ਫਰੂਟ ਮੰਡੀ ਬਾਰੇ ਉਨ੍ਹਾਂ ਨੂੰ ਦੱਸ ਦਿੱਤਾ ਗਿਆ ਕਿ ਤਰਬੂਜ਼ ਅਤੇ ਖ਼ਰਬੂਜ਼ਾ ਵਪਾਰੀਆਂ ਨੂੰ ਪਹਿਲਾ ਹੀ ਪਿੱਛੇ ਭੇਜ ਦਿੱਤਾ ਗਿਆ ਹੈ |
ਮੀਡੀਆ ਰਾਹੀਂ ਹੀ ਰਿਟੇਲਰਾਂ ਨੂੰ ਰੇਟ ਲਿਸਟ ਬਾਰੇ ਮਿਲੇਗੀ ਜਾਣਕਾਰੀ
ਸ਼ਹਿਰ 'ਚ ਰਿਟੇਲਰਾਂ ਵਲੋਂ ਮਹਿੰਗੇ ਭਾਅ 'ਤੇ ਵੇਚੇ ਜੇ ਰਹੇ ਫਲ ਅਤੇ ਸਬਜ਼ੀਆਂ ਦੇ ਰੇਟਾਂ 'ਤੇ ਕੰਟਰੋਲ ਕਰਨ ਵਾਲੇ ਪ੍ਰਸ਼ਾਸਨ ਨੇ ਅੱਜ ਇਕ ਰੇਟ ਲਿਸਟ ਜਾਰੀ ਕਰ ਦਿੱਤੀ ਪਰ ਹੈਰਾਨੀ ਦੀ ਗੱਲ ਇੱਥੇ ਵੀ ਇਹ ਹੈ ਕਿ ਇਹ ਰੇਟ ਲਿਸਟ ਪ੍ਰਸ਼ਾਸਨ ਨੇ ਮੀਡੀਆ ਅਦਾਰਿਆਂ ਨੂੰ ਭੇਜ ਦਿੱਤੀ ਪਰ ਰਿਟੇਲਰਾਂ ਨੂੰ ਇਸ ਬਾਰੇ ਨਹੀਂ ਦੱਸਿਆ ਕਿ ਉਨ੍ਹਾਂ ਨੂੰ ਮਾਲ ਵੇਚਣ ਵਾਸਤੇ ਇਕ ਰੇਟ ਲਿਸਟ ਤੈਅ ਕੀਤੀ ਗਈ ਹੈ ਜੇਕਰ ਕੋਈ ਇਸ ਤੋਂ ਵੱਧ ਰੇਟ 'ਤੇ ਮਾਲ ਵੇਚੇਗਾ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ | ਗੱਲਬਾਤ ਦੌਰਾਨ ਡੀ.ਐਮ.ਓ. ਮੁਕੇਸ਼ ਕੈਲੇ ਨੇ ਦੱਸਿਆ ਕਿ ਉਹ ਕੱਲ੍ਹ ਆਪਣੇ ਮੁਲਾਜ਼ਮਾਂ ਦੀ ਵੀ ਡਿਊਟੀ ਲਗਵਾਉਣਗੇ ਕਿ ਜਦ ਕੋਈ ਰੇਹੜੀ ਵਾਲਾ ਮੰਡੀ 'ਚ ਦਾਖਲ ਹੁੰਦਾ ਹੈ ਤਾਂ ਉਸ ਨੂੰ ਇਨ੍ਹਾਂ ਰੇਟਾਂ ਬਾਰੇ ਜਾਣਕਾਰੀ ਦਿੱਤੀ ਜਾਵੇ | ਰੇਟਾਂ ਦੀ ਜਾਣਕਾਰੀ ਰੋਜ਼ ਜਾਰੀ ਕੀਤੀ ਜਾਵੇਗੀ | ਜਿਸ ਦੀ ਜਾਣਕਾਰੀ ਮੀਡੀਆ ਰਾਹੀਂ ਲੋਕਾਂ ਤੱਕ ਪੁੱਜ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਕਮਲ ਵਿਹਾਰ 'ਚ ਨੌਜਵਾਨ ਨੇ ਨਿਗਮ ਟੀਮ ਵਲੋਂ ਫੜੇ ਅਵਾਰਾ ਕੁੱਤਿਆਂ ਨੂੰ ਭਜਾਇਆ

ਜਲੰਧਰ, 10 ਮਈ (ਸ਼ਿਵ)-ਵਾਰਡ ਨੰਬਰ 16 ਦੇ ਕਮਲ ਵਿਹਾਰ ਵਿਚ ਨਿਗਮ ਦੀ ਡਾਗ ਕੈਚਰ ਟੀਮ ਨੂੰ ਉਸ ਵੇਲੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਜਦੋਂ ਉਨ੍ਹਾਂ ਵੱਲੋਂ ਨਸਬੰਦੀ ਕਰਨ ਲਈ ਗੱਡੀ ਵਿਚ ਫੜੇ ਅਵਾਰਾ ਕੁੱਤਿਆਂ ਨੂੰ ਇਕ ਨੌਜਵਾਨ ਨੇ ਗੇਟ ਖ਼ੋਲ੍ਹ ਕੇ ਉੱਥੋਂ ਭਜਾ ...

ਪੂਰੀ ਖ਼ਬਰ »

ਐਲ. ਈ. ਡੀ. ਲਾਈਟਾਂ ਲਗਾਉਣ ਦਾ ਕੰਮ ਸ਼ੁਰੂ

ਜਲੰਧਰ, ਵਾਰਡ ਨੰਬਰ 29 ਪਿੰਡ ਕੁਰਲਾ ਕਿੰਗਰਾ ਵਿਚ ਅਮਰੀਕ ਬਾਗੜੀ ਸੀਨੀਅਰ ਕਾਂਗਰਸੀ ਆਗੂ ਪੰਜਾਬ ਤੇ ਕੌਂਸਲਰ ਪਰਮਜੀਤ ਕੌਰ ਬਾਗੜੀ ਵਲੋਂ ਐਲ. ਈ. ਈ. ਲਾਈਟਾਂ ਲਗਵਾਉਣ ਦਾ ਕੰਮ ਸ਼ੁਰੂ ਕੀਤਾ ਗਿਆ | ਉਦਘਾਟਨ ਕੌਂਸਲਰ ਪਰਮਜੀਤ ਕੌਰ ਬਾਗੜੀ ਅਤੇ ਅਮਰੀਕ ਬਾਗੜੀ ਨੇ ਕੀਤਾ ...

ਪੂਰੀ ਖ਼ਬਰ »

ਨਿਗਮ ਵਲੋਂ ਬੰਦ ਸਟਰੀਟ ਲਾਈਟਾਂ ਲਈ ਟੋਲ ਫ਼੍ਰੀ ਨੰਬਰ ਜਾਰੀ

ਜਲੰਧਰ, 10 ਮਈ (ਸ਼ਿਵ)-ਸ਼ਹਿਰ ਵਿਚ ਲੱਗ ਰਹੀਆਂ ਐਲ. ਈ. ਡੀ. ਸਟਰੀਟ ਲਾਈਟਾਂ 'ਚੋਂ ਖ਼ਰਾਬ ਹੋਣ ਵਾਲੀਆਂ ਲਾਈਟਾਂ ਨੂੰ ਠੀਕ ਕਰਵਾਉਣ ਲਈ ਕੰਪਨੀ ਨੇ ਅੱਜ ਟੋਲ ਫ਼ਰੀ ਨੰਬਰ ਜਾਰੀ ਕਰ ਦਿੱਤਾ ਹੈ | 1800-419- 0198 'ਤੇ ਸਿਰਫ਼ ਐਲ. ਈ. ਡੀ. ਲਾਈਟਾਂ ਬਾਰੇ ਸ਼ਿਕਾਇਤਾਂ ਲਿਖਾਈਆਂ ਜਾ ...

ਪੂਰੀ ਖ਼ਬਰ »

ਸੰਯੁਕਤ ਮੋਰਚੇ ਦੇ ਸੱਦੇ ਉੱਤੇ ਪ੍ਰਤਾਪਪੁਰਾ ਤੋਂ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ

ਲਾਂਬੜਾ, 10 ਮਈ (ਪਰਮੀਤ ਗੁਪਤਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਉੱਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ, ਕਨਵੀਨਰ ਸੁਖਬੀਰ ਸਿੰਘ ਥਿੰਦ, ਜਰਨਲ ਸਕੱਤਰ ਮੇਜਰ ਸਿੰਘ ਗਿੱਲ ਅਤੇ ਹਲਕਾ ਨਕੋਦਰ ਪ੍ਰਧਾਨ ਨੰਬਰਦਾਰ ...

ਪੂਰੀ ਖ਼ਬਰ »

ਜੀ. ਐਸ. ਟੀ. ਮੋਬਾਈਲ ਵਿੰਗ ਨੇ 3 ਫਰਮਾਂ ਵੱਲ ਕੱਢੀ 2.10 ਦੀ ਵਸੂਲੀ

ਜਲੰਧਰ, 10 ਮਈ (ਸ਼ਿਵ)- ਜੀ. ਐੱਸ. ਟੀ. ਮੋਬਾਈਲ ਵਿੰਗ ਨੇ ਬਣਦਾ ਕਰ ਨਾ ਦੇਣ ਵਾਲੀਆਂ ਤਿੰਨ ਫ਼ਰਮਾਂ ਵਲ ਕਰ ਸਮੇਤ 2.10 ਕਰੋੜ ਦੀ ਜੁਰਮਾਨੇ ਸਮੇਤ ਵਸੂਲੀ ਕੱਢ ਦਿੱਤੀ ਹੈ | ਕੁਝ ਸਮਾਂ ਪਹਿਲਾਂ ਜੀ. ਐੱਸ. ਟੀ. ਮੋਬਾਈਲ ਵਿੰਗ ਵਲੋਂ ਕਰ ਚੋਰੀ ਦੇ ਖ਼ਦਸ਼ੇ ਕਰਕੇ 20 ਦੇ ਕਰੀਬ ...

ਪੂਰੀ ਖ਼ਬਰ »

ਕੀ ਦਰਜ ਹੋਵੇਗਾ ਬੇਰੀ 'ਤੇ ਕੇਸ...?

ਜਲੰਧਰ, 10 ਮਈ (ਸ਼ਿਵ)-ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਵਲੋਂ ਹਫ਼ਤਾਵਾਰੀ ਤਾਲਾਬੰਦੀ ਦੌਰਾਨ ਓਪਨ ਜਿੰਮ ਦਾ ਉਦਘਾਟਨ ਕਰਨ ਦਾ ਮਾਮਲਾ ਤੂਲ ਫੜ ਗਿਆ ਹੈ | ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

2 ਹਫ਼ਤਿਆਂ ਬਾਅਦ ਮੁੜ ਦੁਕਾਨਾਂ ਖੁੱਲ੍ਹਣ ਨਾਲ ਲੋਕਾਂ ਅਤੇ ਦੁਕਾਨਦਾਰਾਂ ਨੂੰ ਮਿਲੀ ਰਾਹਤ

ਜਲੰਧਰ, 10 ਮਈ (ਜਸਪਾਲ ਸਿੰਘ)-ਕਰੀਬ 2 ਹਫਤਿਆਂ ਦੀ ਤਾਲਾਬੰਦੀ ਦੇ ਬਾਅਦ ਅੱਜ ਦੁਕਾਨਾਂ ਖੁੱਲ੍ਹੀਆਂ ਤੇ ਬਾਜ਼ਾਰਾਂ 'ਚ ਚਹਿਲ-ਪਹਿਲ ਦੇਖਣ ਨੂੰ ਮਿਲੀ | ਇਸ ਦੌਰਾਨ ਸੜਕਾਂ 'ਤੇ ਵੀ ਵਾਹਨਾਂ ਦੀ ਭਾਰੀ ਭੀੜ ਰਹੀ ਤੇ ਸ਼ਾਮੀਂ 3 ਵਜੇ ਬਾਜ਼ਾਰ ਬੰਦ ਹੋਣ ਕਾਰਨ ਪ੍ਰਮੁੱਖ ਸੜਕਾਂ ...

ਪੂਰੀ ਖ਼ਬਰ »

ਵਰਲਡ ਵਾਈਡ ਸਕੋਪ ਸੰਸਥਾ ਵਲੋਂ ਜਲੰਧਰ ਪੱਛਮੀ ਅਤੇ ਕੇਂਦਰੀ ਹਲਕੇ 'ਚ ਕਰਵਾਇਆ ਸੈਨੀਟਾਈਜ਼

ਜਲੰਧਰ, 10 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਦਰਮਿਆਨ ਵਰਲਡ ਵਾਈਡ ਸਕੋਪ ਸੰਸਥਾ ਦੇ ਸੰਸਥਾਪਕ ਪਿੰਦੂ ਜੋਹਲ ਘੁੜਕਾ ਵਾਸੀ ਯੂ.ਕੇ ਇਕ ਵਾਰ ਫਿਰ ਸਮਾਜ ਦੀ ਸੇਵਾ ਲਈ ਅੱਗੇ ਆਏ ਹਨ¢ ਉਨ੍ਹਾਂ ਦੀ ਟੀਮ ਵਲੋਂ ਜਲੰਧਰ ਪੱਛਮੀ ਅਤੇ ਕੇਂਦਰੀ ਹਲਕੇ 'ਚ ਆਉਂਦੇ ਨਿਊ ਮਾਡਲ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਜਲੰਧਰ, 10 ਮਈ (ਹਰਵਿੰਦਰ ਸਿੰਘ ਫੁੱਲ)-ਧੰਨ ਧੰਨ ਮਾਤਾ ਗੁਜਰੀ ਜੀ ਸੇਵਾ ਸੁਸਾਇਟੀ, ਤੇਰਾ ਤੇਰਾ ਹੱਟੀ ਅਤੇ ਗੁਰ ਫ਼ਤਹਿ ਸੇਵਾ ਸੁਸਾਇਟੀ ਵਲ਼ੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਨਗਰ ਪੰਚਾਇਤ ਲੋਹੀਆਂ ਦੇ ਪ੍ਰਧਾਨ ਜਗਜੀਤ ਸਿੰਘ ਨੋਨੀ ਅਤੇ ਮੀਤ ਪ੍ਰਧਾਨ ਬਲਦੇਵ ਸਿੰਘ ਧੰਜੂ ਦੀ ਤਾਜ਼ਪੋਸ਼ੀ

ਲੋਹੀਆਂ ਖਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੰਘੀ 19 ਅਪ੍ਰੈਲ ਨੂੰ ਨਗਰ ਪੰਚਾਇਤ ਲੋਹੀਆਂ ਦੇੇ ਨਵੇਂ ਪ੍ਰਧਾਨ ਵਜੋਂ ਜਗਜੀਤ ਸਿੰਘ ਨੋਨੀ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ ਸੀ ਅਤੇ ਇਸ ਚੋਣ ਦੀ 21 ਦਿਨਾਂ ਕਾਗਜ਼ੀ ਪ੍ਰਕਿਰਿਆ ਤੋਂ ਬਾਅਦ ਅੱਜ ਪ੍ਰਧਾਨ ਵਜੋਂ ...

ਪੂਰੀ ਖ਼ਬਰ »

ਤਾਲਾਬੰਦੀ, ਕਰਫਿਊ ਦਾ ਫਾਇਦਾ ਉਠਾ ਰਹੇ ਨੇ ਨਾਜਾਇਜ਼ ਸ਼ਰਾਬ ਵੇਚਣ ਵਾਲੇ

ਜਲੰਧਰ, 10 ਮਈ (ਸ਼ਿਵ)-ਕੋਰੋਨਾ ਕਰਕੇ ਤਾਲਾਬੰਦੀ ਤੇ ਸ਼ਾਮ ਨੂੰ ਕਰਫ਼ਿਊ ਲੱਗ ਜਾਂਦਾ ਹੈ ਪਰ ਨਾਜਾਇਜ਼ ਸ਼ਰਾਬ ਦੀ ਵਿੱਕਰੀ ਕਰਨ ਵਾਲਿਆਂ ਦਾ ਇਸ ਦੇ ਉੱਪਰ ਕੋਈ ਅਸਰ ਨਹੀਂ ਹੋ ਰਿਹਾ ਹੈ ਤੇ ਹੋਰ ਤਾਂ ਹੋਰ ਸਗੋਂ ਪਿਛਲੇ ਸਾਲ ਜਿਸ ਤਰ੍ਹਾਂ ਨਾਲ ਨਾਜਾਇਜ਼ ਸ਼ਰਾਬ ਵੇਚਣ ...

ਪੂਰੀ ਖ਼ਬਰ »

ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੇ ਕੀਤਾ ਵਿਚਾਰ-ਵਟਾਂਦਰਾ

ਮਕਸੂਦਾਂ, 10 ਮਈ (ਲਖਵਿੰਦਰ ਪਾਠਕ)-ਇਲਾਕੇ ਦੇ ਅਗਾਹ ਵਧੂ ਕਿਸਾਨਾਂ ਨੂੰ ਭਵਿੱਖ ਵਿਚ ਕੀਮਤੀ ਸੋਮਾ 'ਪਾਣੀ' ਨੂੰ ਬਚਾਉਣ ਲਈ ਵਿਸਤਾਰ ਸਹਿਤ ਵਿਚਾਰ-ਵਟਾਂਦਰਾ ਰੇਰੂ ਪਿੰਡ ਨੇੜੇ ਹਰਿੰਦਰ ਸਿੰਘ ਢੀਂਡਸਾ ਦੇ ਫਾਰਮ ਹਾਊਸ 'ਤੇ ਕੀਤਾ ਗਿਆ | ਇਸ ਵਿਚ ਮੁੱਖ ਤੌਰ 'ਤੇ ਝੋਨੇ ਦੀ ...

ਪੂਰੀ ਖ਼ਬਰ »

ਲੁਧਿਆਣਾ ਪੁਲਿਸ ਦੀ ਜਲੰਧਰ 'ਚ ਕਾਰਵਾਈ, 2 ਵਿਅਕਤੀਆਂ ਨੂੰ ਲੈ ਗਈ ਨਾਲ

ਜਲੰਧਰ, 10 ਮਈ (ਐੱਮ. ਐੱਸ. ਲੋਹੀਆ)-ਲੁਧਿਆਣਾ ਪੁਲਿਸ ਜਲੰਧਰ ਆ ਕੇ ਫ਼ਿਲਮੀ ਅੰਦਾਜ਼ 'ਚ ਕਾਰਵਾਈ ਕਰਦੇ ਹੋਏ 2 ਵਿਅਕਤੀਆਂ ਨੂੰ ਕਾਬੂ ਕਰਕੇ ਨਾਲ ਲੈ ਗਈ | ਜਦੋਂ ਜਲੰਧਰ ਪੁਲਿਸ ਨੂੰ ਘਟਨਾ ਦਾ ਪਤਾ ਲੱਗਾ ਤਾਂ ਕੁਝ ਘੰਟਿਆਂ ਦੀ ਮੁਸ਼ਕੱਤ ਤੋਂ ਬਾਅਦ ਇਸ ਦਾ ਖੁਲਾਸਾ ਹੋਇਆ | ...

ਪੂਰੀ ਖ਼ਬਰ »

ਕਿਰਨ ਬੁੱਕ ਡੀਪੂ 'ਤੇ ਦੁਕਾਨਾਂ ਦੀਆਂ ਸੀਲਾਂ ਤੋੜਨ ਦਾ ਦਰਜ ਹੋਵੇ ਕੇਸ

ਜਲੰਧਰ, 10 ਮਈ (ਸ਼ਿਵ)-ਆਰ. ਟੀ. ਆਈ. ਐਕਟੀਵਿਸਟ ਰਵੀ ਛਾਬੜਾ ਨੇ ਡੀ. ਸੀ. ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ਨੂੰ ਇਕ ਸ਼ਿਕਾਇਤ ਦੇ ਕੇ ਕਿਰਨ ਬੁੱਕ ਡਿਪੂ ਖ਼ਿਲਾਫ਼ ਨਾਜਾਇਜ਼ ਉਸਾਰੀਆਂ ਕਰਨ 'ਤੇ ਸੀਲ ਕੀਤੀ ...

ਪੂਰੀ ਖ਼ਬਰ »

ਜਮਸ਼ੇਰ ਖ਼ਾਸ 'ਚ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਨੇ ਰੋਸ ਦਿਵਸ ਮਨਾਇਆ

ਜਮਸ਼ੇਰ ਖ਼ਾਸ, 10 ਮਈ (ਅਵਤਾਰ ਤਾਰੀ)-ਸੀਟੂ ਨਾਲ ਸਬੰਧਿਤ ਆਸ਼ਾ ਵਰਕਰ ਅਤੇ ਫੇਸਿਲੀਟੇਟਰ ਸੂਬਾਈ ਇਕਾਈ ਯੂਨੀਅਨ ਦੇ ਕੇਂਦਰੀ ਕਮੇਟੀ ਦੇ ਫ਼ੈਸਲੇ ਅਨੁਸਾਰ ਜ਼ਿਲ੍ਹਾ ਪੱਧਰੀ ਰੈਲੀਆਂ ਕਰਕੇ ਮੋਦੀ ਸਰਕਾਰ ਦੇ ਅੜੀਅਲ ਅਤੇ ਤਾਨਾਸ਼ਾਹੀ ਨੀਤੀਆਂ ਵਿਰੁੱਧ ਅੱਜ ਰੋਸ ਦਿਵਸ ...

ਪੂਰੀ ਖ਼ਬਰ »

ਬਲਾਕ ਜਮਸ਼ੇਰ ਖ਼ਾਸ ਅਧੀਨ 24 ਕੇਂਦਰ 'ਤੇ ਲਗਾਈ ਜਾ ਰਹੀ ਹੈ ਕੋਰੋਨਾ ਵੈਕਸੀਨ

ਜਮਸ਼ੇਰ ਖ਼ਾਸ, 10 ਮਈ (ਅਵਤਾਰ ਤਾਰੀ)-ਸਿਹਤ ਵਿਭਾਗ ਪੰਜਾਬ, ਸਿਵਲ ਸਰਜਨ ਜਲੰਧਰ ਡਾ. ਬਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਜਿੰਦਰ ਪਾਲ ਬੈਂਸ ਦੀ ਅਗਵਾਈ ਹੇਠ ਬਲਾਕ ਜਮਸ਼ੇਰ ਖ਼ਾਸ ਵਿਖੇ ਕੋਰੋਨਾ ਟੀਕਾਕਰਨ ਲਗਾਤਾਰ ਜਾਰੀ ਹੈ ...

ਪੂਰੀ ਖ਼ਬਰ »

ਲੁਧਿਆਣਾ ਪੁਲਿਸ ਦੀ ਜਲੰਧਰ 'ਚ ਕਾਰਵਾਈ, 2 ਵਿਅਕਤੀਆਂ ਨੂੰ ਲੈ ਗਈ ਨਾਲ

ਜਲੰਧਰ, 10 ਮਈ (ਐੱਮ. ਐੱਸ. ਲੋਹੀਆ)-ਲੁਧਿਆਣਾ ਪੁਲਿਸ ਜਲੰਧਰ ਆ ਕੇ ਫ਼ਿਲਮੀ ਅੰਦਾਜ਼ 'ਚ ਕਾਰਵਾਈ ਕਰਦੇ ਹੋਏ 2 ਵਿਅਕਤੀਆਂ ਨੂੰ ਕਾਬੂ ਕਰਕੇ ਨਾਲ ਲੈ ਗਈ | ਜਦੋਂ ਜਲੰਧਰ ਪੁਲਿਸ ਨੂੰ ਘਟਨਾ ਦਾ ਪਤਾ ਲੱਗਾ ਤਾਂ ਕੁਝ ਘੰਟਿਆਂ ਦੀ ਮੁਸ਼ਕੱਤ ਤੋਂ ਬਾਅਦ ਇਸ ਦਾ ਖੁਲਾਸਾ ਹੋਇਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX