ਤਾਜਾ ਖ਼ਬਰਾਂ


ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ 'ਚ ਸਮਾਰਕ 'ਤੇ ਸਿਜਦਾ
. . .  21 minutes ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ ...
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਸ਼ਅਿਾਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ
. . .  29 minutes ago
ਫ਼ਿਰੋਜ਼ਪੁਰ,ਸੰਗਰੂਰ 28 ਸਤੰਬਰ (ਕੁਲਬੀਰ ਸਿੰਘ ਸੋਢੀ,ਧੀਰਜ ਪਸ਼ੋਰੀਆ ) ਫ਼ਿਰੋਜ਼ਪੁਰ ਵਿਚ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ
. . .  13 minutes ago
ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ...
ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
. . .  48 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ...
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ
. . .  59 minutes ago
ਰੂਪਨਗਰ, 28 ਸਤੰਬਰ - ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਖਟਕੜ ਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ। ਜਿੱਥੇ ਸਪੀਕਰ ਸ੍ਰੀ ਰਾਣਾ ਕੇ.ਪੀ. ਜੀ ਨੇ.....
ਨਵੀਂ ਸਰਕਾਰ ਵਿਚ ਵਿਭਾਗਾਂ ਦੀ ਹੋਈ ਵੰਡ
. . .  54 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ...
ਮੁੱਖ ਮੰਤਰੀ ਚੰਨੀ ਦੀ ਅੱਜ ਹੋਵੇਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਦੀ ਅੱਜ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ ਹੋਵੇਗੀ...
ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
. . .  about 1 hour ago
ਚੰਡੀਗੜ੍ਹ, 28 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ...
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
. . .  about 1 hour ago
ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ...
ਸ਼ੁਤਰਾਣਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 2 hours ago
ਸ਼ੁਤਰਾਣਾ, 28 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਕਸਬਾ ਸ਼ੁਤਰਾਣਾ ਵਿਖੇ ਗ੍ਰਾਮ ਪੰਚਾਇਤ ਹੀਰਾ ਨਗਰ ਵਿਚ ਬੀਤੀ ਦੇਰ ਰਾਤ ਇਕ ਔਰਤ ਦਾ ਕਤਲ ਕੀਤਾ ਗਿਆ ਹੈ। ...
ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 2 hours ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  about 2 hours ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  about 3 hours ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 3 hours ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 4 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 5 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਪਹਿਲਾ ਸਫ਼ਾ

ਪੰਜਾਬ ਸਮੇਤ 16 ਰਾਜਾਂ 'ਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ

ਕੁੱਲ ਮਾਮਲਿਆਂ 'ਚ ਆਈ ਕਮੀ, 3.29 ਲੱਖ ਨਵੇਂ ਕੇਸ, 3876 ਹੋਈਆਂ ਮੌਤਾਂ ਨਵੀਂ ਦਿੱਲੀ, 11 ਮਈ (ਉਪਮਾ ਡਾਗਾ ਪਾਰਥ)-ਪਿਛਲੇ 2 ਦਿਨਾਂ ਤੋਂ ਕੋਰੋੋਨਾ ਮਾਮਲਿਆਂ 'ਚ ਆ ਰਹੀ ਕਮੀ ਦਰਮਿਆਨ ਸਿਹਤ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਹਾਰਾਸ਼ਟਰ, ਉੱਤਰ ਪ੍ਰਦੇਸ਼ ਸਮੇਤ ਦੇਸ਼ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਦੀ ਦੂਸਰੀ ਖ਼ੁਰਾਕ ਪਹਿਲ ਦੇ ਆਧਾਰ 'ਤੇ ਦਿੱਤੀ ਜਾਵੇ

ਨਵੀਂ ਦਿੱਲੀ, 11 ਮਈ (ਏਜੰਸੀ)-ਕੇਂਦਰ ਸਰਕਾਰ ਨੇ ਸੂਬਿਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਲੋਕਾਂ ਨੂੰ ਕੋਰੋਨਾ ਵੈਕਸੀਨ ਦੀ ਦੂਸਰੀ ਖ਼ੁਰਾਕ ਪਹਿਲ ਦੇ ਆਧਾਰ 'ਤੇ ਦਿੱਤੀ ਜਾਵੇ ਅਤੇ ਇਸ ਲਈ ਕੇਂਦਰ ਵਲੋਂ ਮਿਲਣ ਵਾਲੀ ਵੈਕਸੀਨ 'ਚੋਂ 70 ਫ਼ੀਸਦੀ ਟੀਕੇ ਉਨ੍ਹਾਂ ਲੋਕਾਂ ...

ਪੂਰੀ ਖ਼ਬਰ »

ਬਿਹਾਰ ਤੋਂ ਬਾਅਦ ਯੂ. ਪੀ. ਦੇ ਗਾਜ਼ੀਪੁਰ 'ਚ ਗੰਗਾ 'ਚੋਂ ਮਿਲੀਆਂ ਸੈਂਕੜੇ ਲਾਸ਼ਾਂ

ਗਾਜ਼ੀਪੁਰ (ਯੂ. ਪੀ.), 11 ਮਈ (ਏਜੰਸੀ)-ਬਿਹਾਰ ਦੇ ਬਕਸਰ ਤੋਂ ਬਾਅਦ ਅੱਜ ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਜ਼ਿਲ੍ਹੇ ਵਿਚ ਗੰਗਾ ਨਦੀ 'ਚ ਸੈਂਕੜੇ ਲਾਸ਼ਾਂ ਤੈਰਦੀਆਂ ਦਿਖਾਈ ਦਿੱਤੀਆਂ | ਮਿਲੀਆਂ ਰਿਪੋਰਟਾਂ ਅਨੁਸਾਰ ਨਦੀ 'ਚੋਂ ਮਿਲੀਆਂ ਲਾਸ਼ਾਂ ਅਤੇ ਉਨ੍ਹਾਂ 'ਚੋਂ ਆ ਰਹੀ ...

ਪੂਰੀ ਖ਼ਬਰ »

ਰੂਸ ਦੇ ਸਕੂਲ 'ਚ ਗੋਲੀਬਾਰੀ 7 ਵਿਦਿਆਰਥੀਆਂ ਦੀ ਮੌਤ

ਮਾਸਕੋ, 11 ਮਈ (ਏਜੰਸੀ)-ਰੂਸ ਦੇ ਸ਼ਹਿਰ ਕਜ਼ਾਨ ਦੇ ਇਕ ਸਕੂਲ 'ਚ ਮੰਗਲਵਾਰ ਨੂੰ ਹੋਈ ਗੋਲੀਬਾਰੀ 'ਚ ਘੱਟ ਤੋਂ ਘੱਟ 7 ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ 16 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ | ਇਹ ਜਾਣਕਾਰੀ ਰੂਸੀ ਗਵਰਨਰ ਨੇ ਦਿੱਤੀ | ...

ਪੂਰੀ ਖ਼ਬਰ »

ਈ.ਡੀ. ਵਲੋਂ ਅਨਿਲ ਦੇਸ਼ਮੁਖ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ

ਨਵੀਂ ਦਿੱਲੀ, 11 ਮਈ (ਏਜੰਸੀ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਥਿਤ ਰਿਸ਼ਵਤ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖਿਲਾਫ ਹਵਾਲਾ ਰਾਸ਼ੀ ਰੋਕੂ ਕਾਨੂੰਨ ਤਹਿਤ ਅਪਰਾਧਕ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਅਧਿਕਾਰਕ ਸੂਤਰਾਂ ਨੇ ...

ਪੂਰੀ ਖ਼ਬਰ »

ਅਨੰਤਨਾਗ ਮੁਕਾਬਲੇ 'ਚ 3 ਲਸ਼ਕਰ ਅੱਤਵਾਦੀ ਹਲਾਕ

ਸ੍ਰੀਨਗਰ, 11 ਮਈ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਅਨੰਤਨਾਗ 'ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਲਸ਼ਕਰ ਦੇ 3 ਸਥਾਨਕ ਅੱਤਵਾਦੀਆਂ ਨੂੰ ਹਲਾਕ ਕਰ ਦਿੱਤਾ | ਇਨ੍ਹਾਂ 'ਚੋਂ ਇਕ ਪੁਲਿਸ ਕਰਮੀ ਦੀ ਹੱਤਿਆ 'ਚ ਸ਼ਾਮਿਲ ਦੱਸਿਆ ਜਾਂਦਾ ਹੈ | ਪੁਲਿਸ ਦੇ ਕਸ਼ਮੀਰ ...

ਪੂਰੀ ਖ਼ਬਰ »

ਕਾਂਗਰਸ ਦੇ ਨਾਰਾਜ਼ ਆਗੂਆਂ ਦੀ ਹੁਣ ਚੰਨੀ ਦੇ ਘਰ ਹੋਈ ਮੀਟਿੰਗ

ਚੰਡੀਗੜ੍ਹ, 11 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਵੱਖੋ-ਵੱਖਰੇ ਜਾਰੀ ਮੀਟਿੰਗਾਂ ਪੰਜਾਬ ਕਾਂਗਰਸ 'ਚ ਉੱਭਰ ਕੇ ਆਈ ਧੜੇਬੰਦੀ ਵੱਲ ਸਿੱਧਾ ਇਸ਼ਾਰਾ ਕਰ ਰਹੀਆਂ ਹਨ | ਇਨ੍ਹਾਂ ਮੀਟਿੰਗਾਂ ਤੋਂ ਇਹ ਵੀ ਅੰਦਾਜ਼ਾ ਲਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਪਸ਼ੂਆਂ 'ਤੇ ਕੀਤੇ ਅਧਿਐਨ 'ਚ ਨਵਾਂ ਟੀਕਾ ਕੋਰੋਨਾ ਅਤੇ ਉਸ ਦੇ ਰੂਪਾਂ 'ਤੇ ਕਾਰਗਰ

ਨਵੀਂ ਦਿੱਲੀ, 11 ਮਈ (ਪੀ.ਟੀ.ਆਈ.)-ਕੋਰੋਨਾ ਰੋਕੂ ਇਕ ਨਵਾਂ ਟੀਕਾ ਬਾਂਦਰਾਂ ਤੇ ਚੂਹਿਆਂ ਨੂੰ ਕੋਰੋਨਾ ਵਾਇਰਸ ਅਤੇ ਬਰਤਾਨੀਆ, ਦੱਖਣੀ ਅਫਰੀਕਾ ਅਤੇ ਬ੍ਰਾਜ਼ੀਲ 'ਚ ਸਾਹਮਣੇ ਆਏ ਉਸ ਦੇ ਰੂਪਾਂ ਦੇ ਨਾਲ-ਨਾਲ ਚਮਗਿੱਦੜ ਸਬੰਧੀ ਉਨ੍ਹਾਂ ਹੋਰ ਕੋਰੋਨਾ ਵਾਇਰਸ ਲਾਗ ਤੋਂ ...

ਪੂਰੀ ਖ਼ਬਰ »

ਰੋਹਤਕ ਦੇ ਪਿੰਡ 'ਚ 'ਰਹੱਸਮਈ ਬੁਖ਼ਾਰ' ਨਾਲ 10 ਦਿਨਾਂ 'ਚ 28 ਮੌਤਾਂ

ਰੋਹਤਕ, 11 ਮਈ (ਏਜੰਸੀ)-ਕੋਰੋਨਾ ਦੀ ਦੂਸਰੀ ਲਹਿਰ ਦਾ ਅਸਰ ਹੁਣ ਪਿੰਡਾਂ 'ਚ ਦੇਖਣ ਨੂੰ ਮਿਲ ਰਿਹਾ ਹੈ | ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੇ ਟਿਟੋਲੀ ਪਿੰਡ 'ਚ ਪਿਛਲੇ 10 ਦਿਨਾਂ ਦੌਰਾਨ 'ਰਹੱਸਮਈ ਬੁਖ਼ਾਰ' ਨਾਲ 28 ਲੋਕਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ...

ਪੂਰੀ ਖ਼ਬਰ »

ਪਿੰਡਾਂ 'ਚ ਲੜਖੜਾਇਆ ਸਿਹਤ ਢਾਂਚਾ, ਕੋਰੋਨਾ ਕਾਰਨ ਸਥਿਤੀ ਵਿਸਫੋਟਕ

ਪੇਂਡੂ ਲੋਕਾਂ ਵਲੋਂ ਵਾਇਰਸ ਨੂੰ ਹਲਕੇ 'ਚ ਲਏ ਜਾਣ ਕਾਰਨ ਪਿੰਡਾਂ ਅੰਦਰ ਬਿਮਾਰੀ ਨੇ ਪੈਰ ਪਸਾਰੇ ਰਾਮਪੁਰਾ ਫੂਲ, 11 ਮਈ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਦੇ ਪਿੰਡਾਂ ਅੰਦਰ ਕੋਰੋਨਾ ਦੀ ਸਥਿਤੀ ਵਿਸਫੋਟਕ ਹੋਣ ਦੇ ਚਲਦਿਆਂ ਸਿਹਤ ਢਾਂਚਾ ਲੜਖੜਾ ਗਿਆ ਹੈ | 13,265 ...

ਪੂਰੀ ਖ਼ਬਰ »

ਵਿਸ਼ਵ ਸਿਹਤ ਸੰਸਥਾ ਨੇ ਭਾਰਤ 'ਚ ਕੋਰੋਨਾ ਦੀ ਦਰ 'ਤੇ ਪ੍ਰਗਟਾਈ ਚਿੰਤਾ

ਨਵੀਂ ਦਿੱਲੀ, 11 ਮਈ (ਉਪਮਾ ਡਾਗਾ ਪਾਰਥ)-ਵਿਸ਼ਵ ਸਿਹਤ ਸੰਗਠਨ (ਡਬਲਿਊ.ਐੱਚ.ਓ.) ਨੇ ਭਾਰਤ 'ਚ ਫੈਲ ਰਹੇ ਕੋਰੋਨਾ ਨੂੰ ਚਿੰਤਾ ਦਾ ਸਬੱਬ ਕਰਾਰ ਦਿੱਤਾ ਹੈ | ਸਿਹਤ ਸੰਗਠਨ ਨੇ ਅਕਤੂਬਰ 'ਚ ਪਾਏ ਗਏ ਕੋਰੋਨਾ ਦੇ ਬੀ-1617 ਵੈਰੀਐਂਟ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ...

ਪੂਰੀ ਖ਼ਬਰ »

61 ਦਿਨਾਂ 'ਚ ਪਹਿਲੀ ਵਾਰ ਨਵੇਂ ਮਾਮਲਿਆਂ ਨਾਲੋਂ ਜ਼ਿਆਦਾ ਸਿਹਤਯਾਬ ਹੋਏ

ਨਵੀਂ ਦਿੱਲੀ, 11 ਮਈ (ਪੀ.ਟੀ.ਆਈ.)-ਦੇਸ਼ 'ਚ 24 ਘੰਟਿਆਂ ਦੌਰਾਨ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 'ਚ 30,016 ਦੀ ਕਮੀ ਆਈ ਹੈ, ਜਿਸ ਦੇ ਬਾਅਦ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 37,15,221 ਰਹਿ ਗਈ ਹੈ | ਕੇਂਦਰੀ ਸਿਹਤ ਮੰਤਰਾਲੇ ਅਨੁਸਾਰ 61 ਦਿਨਾਂ 'ਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ...

ਪੂਰੀ ਖ਼ਬਰ »

ਆਈਵਰਮੈਕਟਿਨ ਦੀ ਵਰਤੋਂ 'ਤੇ ਦਿੱਤੀ ਚਿਤਾਵਨੀ

ਵਿਸ਼ਵ ਸਿਹਤ ਸੰਗਠਨ ਨੇ ਕੋਵਿਡ-19 ਮਰੀਜ਼ਾਂ ਦੇ ਇਲਾਜ 'ਚ ਇਸਤੇਮਾਲ ਕੀਤੀ ਜਾ ਰਹੀ ਦਵਾਈ ਆਈਵਰਮੈਕਟਿਕ ਦੀ ਵਰਤੋਂ ਖ਼ਿਲਾਫ਼ ਚਿਤਾਵਨੀ ਦਿੱਤੀ ਹੈ | ਸੋਮਿਆ ਸਵਾਮੀਨਾਥਨ ਨੇ ਟਵੀਟ ਕਰਦਿਆਂ ਕਿਹਾ ਕਿ ਡਬਲਿਊ.ਐੱਚ.ਓ. ਕਲੀਨਿਕ ਟ੍ਰਾਇਲ ਤੋਂ ਇਲਾਵਾ ਕੋਵਿਡ ਦੇ ਇਲਾਜ 'ਚ ...

ਪੂਰੀ ਖ਼ਬਰ »

ਪੰਜਾਬ 'ਚ ਰਿਕਾਰਡ 217 ਮੌਤਾਂ

ਚੰਡੀਗੜ੍ਹ, 11 ਮਈ (ਵਿਕਰਮਜੀਤ ਸਿੰਘ ਮਾਨ)- ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ ਜਿਥੇ ਰਿਕਾਰਡ 217 ਹੋਰ ਮੌਤਾਂ ਹੋ ਗਈਆਂ, ਉਥੇ 8668 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ | ਅੱਜ ਹੋਈਆਂ 217 ਮੌਤਾਂ ਵਿਚ ਅੰਮਿ੍ਤਸਰ ਤੋਂ 17, ਬਰਨਾਲਾ ਤੋਂ 2, ਬਠਿੰਡਾ ਤੋਂ 27, ਫਰੀਦਕੋਟ ...

ਪੂਰੀ ਖ਼ਬਰ »

ਕੇਰਲਾ ਦੀ 'ਆਇਰਨ ਲੇਡੀ' ਕੇ.ਆਰ. ਗੋਰੀ ਅੰਮਾ ਦਾ ਦਿਹਾਂਤ

ਤਿਰੂਵੰਤਪੁਰਮ, 11 ਮਈ (ਏਜੰਸੀ)-ਕੇਰਲਾ 'ਚ ਕਮਿਊਨਿਸਟ ਲਹਿਰ ਦੇ ਬਾਨੀ ਨੇਤਾਵਾਂ 'ਚੋਂ ਇਕ ਅਤੇ ਸੂਬੇ ਦੇ ਪਹਿਲੇ ਮੰਤਰੀ-ਮੰਡਲ ਦੀ ਇਕਲੌਤੀ ਮੈਂਬਰ, ਮਾਰਕਸਵਾਦੀ ਫਾਇਰਬ੍ਰਾਂਡ ਤੇ ਸਾਬਕਾ ਮੰਤਰੀ ਕੇ.ਆਰ. ਗੋਰੀ (102) ਦਾ ਮੰਗਲਵਾਰ ਸਵੇਰੇ ਇਥੋਂ ਦੇ ਇਕ ਨਿੱਜੀ ਹਸਪਤਾਲ 'ਚ ...

ਪੂਰੀ ਖ਼ਬਰ »

ਰੇਵਾੜੀ ਜੇਲ੍ਹ 'ਚੋਂ ਭੱਜੇ 5 ਕੈਦੀ ਗਿ੍ਫ਼ਤਾਰ

ਚੰਡੀਗੜ੍ਹ, 11 ਮਈ (ਏਜੰਸੀ)-ਹਰਿਆਣਾ ਦੀ ਰੇਵਾੜੀ ਜੇਲ੍ਹ 'ਚੋਂ ਐਤਵਾਰ ਨੂੰ ਭੱਜੇ 13 ਕੈਦੀਆਂ 'ਚੋਂ 5 ਕੈਦੀਆਂ ਨੂੰ ਪੁਲਿਸ ਨੇ ਮੰਗਲਵਾਰ ਨੂੰ ਗਿ੍ਫ਼ਤਾਰ ਕਰ ਲਿਆ | ਇਹ ਸਾਰੇ ਕੈਦੀ ਕੋਰੋਨਾ ਪਾਜ਼ੀਟਿਵ ਹਨ | ਹਰਿਆਣਾ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸੰਮੇਲਨ 'ਚ ਸ਼ਾਮਿਲ ਨਹੀਂ ਹੋਣਗੇ

ਨਵੀਂ ਦਿੱਲੀ, 11 ਮਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਮਹਾਂਮਾਰੀ ਕਾਰਨ ਦੇਸ਼ 'ਚ ਪੈਦਾ ਹੋਏ ਹਾਲਾਤ ਨੂੰ ਦੇਖਦੇ ਹੋਏ ਜੀ-7 ਸੰਮੇਲਨ 'ਚ ਹਿੱਸਾ ਲੈਣ ਲਈ ਬਰਤਾਨੀਆ ਜਾਣ ਦਾ ਦੌਰਾ ਰੱਦ ਕਰ ਦਿੱਤਾ ਹੈ | ਜੀ-7 ਸੰਮੇਲਨ ਅਗਲੇ ਮਹੀਨੇ ਬਰਤਾਨੀਆ ਦੇ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਕੋਰੋਨਾ ਨਾਲ 10 ਤੋਂ ਵਧੇਰੇ ਨਕਸਲੀਆਂ ਦੀ ਮੌਤ

ਰਾਏਪੁਰ, 11 ਮਈ (ਏਜੰਸੀ)- ਦੇਸ਼ ਭਰ 'ਚ ਮਹਾਂਮਾਰੀ ਬਣ ਕੇ ਫੈਲ ਚੁੱਕੇ ਕੋਰੋਨਾ ਵਾਇਰਸ ਨੇ ਹੁਣ ਛੱਤੀਸਗੜ੍ਹ 'ਚ ਨਕਸਲੀਆਂ ਦੇ ਕੈਂਪਾਂ ਨੂੰ ਵੀ ਆਪਣੀ ਚਪੇਟ 'ਚ ਲੈ ਲਿਆ ਹੈ, ਜਿਸ ਦੇ ਚੱਲਦੇ 10 ਤੋਂ ਵਧੇਰੇ ਨਕਸਲੀਆਂ ਦੀ ਮੌਤ ਹੋ ਚੁੱਕੀ ਹੈ | ਛੱਤੀਸਗੜ੍ਹ ਦੇ ਨਕਸਲ ...

ਪੂਰੀ ਖ਼ਬਰ »

— ਬੁੱਢਾ ਹੋਣ ਲੱਗਿਆ ਚੀਨ —

ਆਬਾਦੀ 'ਚ ਵਾਧੇ ਦੀ ਦਰ ਸਿਫ਼ਰ ਦੇ ਨੇੜੇ ਪੁੱਜੀ, ਨੌਜਵਾਨਾਂ ਦੀ ਘਟਣ ਲੱਗੀ ਗਿਣਤੀ

ਪੇਈਚਿੰਗ, 11 ਮਈ (ਏਜੰਸੀ)- ਚੀਨੀ ਸਰਕਾਰ ਨੇ ਮੰਗਲਵਾਰ ਨੂੰ ਕਿਹਾ ਕਿ ਦੇਸ਼ ਦੀ ਆਬਾਦੀ ਵਿੱਚ ਵਾਧੇ ਦੀ ਦਰ ਸਿਫ਼ਰ ਦੇ ਨੇੜੇ ਪਹੁੰਚ ਗਈ ਹੈ, ਕਿਉਂਕਿ ਇੱਥੇ ਬੱਚਿਆਂ ਨੂੰ ਜਨਮ ਦੇਣ ਵਾਲੇ ਜੋੜਿਆਂ ਦੀ ਗਿਣਤੀ ਘੱਟ ਹੈ¢ ਚੀਨ ਵਿਚ ਕੰਮ ਕਰਨ ਵਾਲੇ ਲੋਕ ਘੱਟ ਰਹੇ ਹਨ ...

ਪੂਰੀ ਖ਼ਬਰ »

ਰਾਸ਼ਟਰੀ ਤਕਨੀਕੀ ਦਿਵਸ ਮੌਕੇ ਪ੍ਰਧਾਨ ਮੰਤਰੀ ਵਲੋਂ ਦੇਸ਼ ਦੇ ਵਿਗਿਆਨੀਆਂ ਤੇ ਖੋਜਕਾਰਾਂ ਦੀ ਸ਼ਲਾਘਾ

ਨਵੀਂ ਦਿੱਲੀ, 11 ਮਈ (ਏਜੰਸੀ)- ਰਾਸ਼ਟਰੀ ਤਕਨੀਕੀ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਦੇਸ਼ 'ਚ ਕਿਸੇ ਵੀ ਚੁਣੌਤੀਪੂਰਨ ਹਾਲਾਤ ਮੌਕੇ ਦੇਸ਼ ਦੇ ਵਿਗਿਆਨੀਆਂ ਤੇ ਖੋਜਕਾਰਾਂ ਨੇ ਹਮੇਸ਼ਾ ਹੀ ਹਾਲਾਤ ਤੋਂ ਉੱਪਰ ਉੱਠ ਕੇ ਕੰਮ ਕੀਤਾ ਹੈ ਤੇ ਪਿਛਲੇ ...

ਪੂਰੀ ਖ਼ਬਰ »

ਰਾਹੁਲ ਨੇ ਸੈਂਟਰਲ ਵਿਸਟਾ ਦੀ ਉਸਾਰੀ ਨੂੰ ਲੈ ਕੇ ਮੋਦੀ ਸਰਕਾਰ ਨੂੰ ਲਿਆ ਨਿਸ਼ਾਨੇ 'ਤੇ

ਨਵੀਂ ਦਿੱਲੀ, 11 ਮਈ (ਉਪਮਾ ਡਾਗਾ ਪਾਰਥ)-ਕੋਰੋਨਾ ਦੀ ਦੂਜੀ ਲਹਿਰ ਦਰਮਿਆਨ ਸੈਂਟਰਲ ਵਿਸਟਾ ਦੀ ਉਸਾਰੀ ਨੂੰ ਲੈ ਕੇ ਕੇਂਦਰ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਹੈ | ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਨੂੰ ਗੰਗਾ ਨਦੀ 'ਚ ਮਿਲੀਆਂ ਲਾਸ਼ਾਂ ਨੂੰ ਲੈ ਕੇ ...

ਪੂਰੀ ਖ਼ਬਰ »

ਟਿਕਰੀ ਜਬਰ ਜਨਾਹ ਮਾਮਲੇ 'ਚ ਯੋਗੇਂਦਰ ਯਾਦਵ ਦੀ ਭੂਮਿਕਾ 'ਤੇ ਉੱਠੇ ਸਵਾਲ

ਮੋਰਚੇ ਦੇ ਆਗੂਆਂ ਨੇ ਹੀ ਯਾਦਵ ਦੇ ਢਿੱਲੇ ਰਵੱਈਏ ਦੀ ਕੀਤੀ ਨੁਕਤਾਚੀਨੀ
ਨਵੀਂ ਦਿੱਲੀ, 11 ਮਈ (ਉਪਮਾ ਡਾਗਾ ਪਾਰਥ)-ਟਿਕਰੀ ਬਾਰਡਰ 'ਤੇ ਪੱਛਮੀ ਬੰਗਾਲ ਤੋਂ ਆਈ ਲੜਕੀ ਨਾਲ ਹੋਏ ਜਬਰ ਜਨਾਹ ਦੇ ਮਾਮਲੇ 'ਚ ਯੋਗੇਂਦਰ ਯਾਦਵ ਦੀ ਭੂਮਿਕਾ 'ਤੇ ਸਵਾਲੀਆ ਨਿਸ਼ਾਨ ਦੇ ਘੇਰੇ ਹੇਠ ਹੈ | ਸੰਯੁਕਤ ਮੋਰਚੇ ਦੇ ਹੀ ਕਿਸਾਨ ਆਗੂਆਂ ਨੇ ਯਾਦਵ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਜੇਕਰ ਉਸ ਨੂੰ ਮਾਮਲੇ ਦੀ ਜਾਣਕਾਰੀ ਸੀ ਤਾਂ ਸਮੇਂ ਸਿਰ ਉਨ੍ਹਾਂ ਇਹ ਗੱਲ ਹੋਰ ਸੀਨੀਅਰ ਲੀਡਰਸ਼ਿਪ ਦੇ ਨੋਟਿਸ 'ਚ ਕਿਉਂ ਨਹੀਂ ਲਿਆਂਦੀ ਜਾਂ ਲੋੜੀਂਦੇ ਕਦਮ ਕਿਉਂ ਨਹੀਂ ਚੁੱਕੇ | ਹਲਕਿਆਂ ਮੁਤਾਬਿਕ ਮਿ੍ਤਕਾ ਦੇ ਪਿਤਾ ਵਲੋਂ ਸਨਿਚਰਵਾਰ ਨੂੰ ਐੱਫ.ਆਈ.ਆਰ. ਦਰਜ ਕਰਵਾਉਣ ਦੇ ਸਮੇਂ ਵੀ ਯਾਦਵ ਮੌਜੂਦ ਨਹੀਂ ਸੀ | ਹਾਲਾਂਕਿ ਯਾਦਵ ਵਲੋਂ ਦਿੱਤੇ ਸਪੱਸ਼ਟੀਕਰਨ 'ਚ ਕਿਹਾ ਗਿਆ ਕਿ ਕਿਸੇ ਅਜ਼ੀਜ਼ ਦੀ ਮੌਤ ਦੇ ਕਾਰਨ ਉਹ ਐੱਫ.ਆਈ.ਆਰ. ਦਰਜ ਕਰਵਾਉਣ ਸਮੇਂ ਨਾਲ ਨਹੀਂ ਜਾ ਸਕੇ ਪਰ ਕਿਸਾਨ ਆਗੂਆਂ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਅੰਦੋਲਨ ਨੂੰ ਢਾਹ ਲਾਉਣ ਵਾਲੇ ਹਾਦਸੇ ਨੂੰ ਯਾਦਵ ਨੂੰ ਤਰਜੀਹ 'ਤੇ ਰੱਖਣਾ ਚਾਹੀਦਾ ਸੀ | ਸਾਹਮਣੇ ਆਏ ਮਾਮਲੇ ਮੁਤਾਬਿਕ ਪੱਛਮੀ ਬੰਗਾਲ ਤੋਂ ਇਕ ਲੜਕੀ 1 ਅਪ੍ਰੈਲ ਨੂੰ ਬੰਗਾਲ 'ਚ ਹੋਈ ਇਕ ਪਬਲਿਕ ਮੀਟਿੰਗ 'ਚ ਸ਼ਾਮਿਲ ਹੋਈ ਅਤੇ ਕਿਸਾਨ ਅੰਦੋਲਨ ਤੋਂ ਪ੍ਰਭਾਵਿਤ ਹੋ ਕੇ ਕਿਸਾਨ ਸੋਸ਼ਲ ਆਰਮੀ ਦੇ 6 ਹੋਰ ਕਾਰਕੁੰਨਾਂ ਨਾਲ 11 ਅਪ੍ਰੈਲ ਨੂੰ ਦਿੱਲੀ ਲਈ ਰਵਾਨਾ ਹੋਈ | ਲੜਕੀ ਨੇ ਰੇਲ ਗੱਡੀ 'ਚ ਵੀ ਆਪਣੇ ਨਾਲ ਛੇੜਖਾਨੀ ਹੋਣ ਦੀ ਗੱਲ ਆਖੀ ਸੀ | ਸੰਯੁਕਤ ਕਿਸਾਨ ਮੋਰਚੇ ਵਲੋਂ ਸੋਮਵਾਰ ਨੂੰ ਕੀਤੀ ਪ੍ਰੈੱਸ ਕਾਨਫ਼ਰੰਸ 'ਚ ਲੜਕੀ ਦੇ ਪਿਤਾ ਨੇ ਕਿਹਾ ਕਿ ਉਸ ਦੀ ਬੇਟੀ ਨੇ 29 ਅਪ੍ਰੈਲ ਨੂੰ ਹਸਪਤਾਲ 'ਚ ਕਥਿਤ ਜਬਰ ਜਨਾਹ ਦੀ ਗੱਲ ਦੱਸੀ ਸੀ ਜਦਕਿ ਮੋਰਚਾ ਆਗੂਆਂ ਦਾ ਕਹਿਣਾ ਹੈ ਕਿ ਲੜਕੀ ਦੀ ਮੌਤ ਤੋਂ ਬਾਅਦ ਸਾਹਮਣੇ ਆਏ ਇਨ੍ਹਾਂ ਦੋਸ਼ਾਂ ਤੋਂ ਉਹ ਵਾਕਿਫ਼ ਨਹੀਂ ਸਨ |
ਮੋਰਚਾ ਆਗੂਆਂ 'ਚ ਸਭ ਤੋਂ ਪਹਿਲਾਂ ਯੋਗੇਂਦਰ ਯਾਦਵ ਦੀ ਹੀ ਪੀੜਤਾ ਨਾਲ ਗੱਲਬਾਤ ਹੋਈ | ਯਾਦਵ ਨੇ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਕਿ 24 ਅਪ੍ਰੈਲ ਨੂੰ ਜਦ ਉਸ ਲੜਕੀ ਦਾ ਫ਼ੋਨ ਆਇਆ ਤਾਂ ਬੰਗਾਲ ਤੋਂ ਹੋਣ ਕਾਰਨ ਉਨ੍ਹਾਂ ਆਪਣੀ ਪਤਨੀ ਨੂੰ ਉਸ ਨਾਲ ਬੰਗਲਾ 'ਚ ਗੱਲ ਕਰਨ ਨੂੰ ਕਿਹਾ, ਜਿਸ ਦੌਰਾਨ ਉਸ ਨੇ ਕੁਝ ਗ਼ਲਤ ਹੋਣ ਸੰਕੇਤ ਦਿੱਤੇ ਪਰ ਸਪੱਸ਼ਟ ਤੌਰ 'ਤੇ ਕੁਝ ਨਹੀਂ ਕਿਹਾ | ਲੜਕੀ ਨੂੰ ਬੁਖਾਰ, ਡਾਇਰੀਆ ਆਦਿ ਲੱਛਣਾਂ ਨੂੰ ਵੇਖਦਿਆਂ ਪਹਿਲਾਂ ਹਸਪਤਾਲ ਲੈ ਜਾਣ ਦਾ ਫ਼ੈਸਲਾ ਕੀਤਾ ਗਿਆ | ਯਾਦਵ ਨੂੰ ਲੜਕੀ ਦੇ ਪਿਤਾ ਨੇ ਹੀ ਫ਼ੋਨ ਕਰਕੇ ਦੱਸਿਆ ਕਿ ਉਸ ਦੀ ਬੇਟੀ ਨੂੰ ਕਿਤੇ ਲੈ ਜਾਇਆ ਜਾ ਰਿਹਾ ਹੈ | ਯਾਦਵ ਵਲੋਂ ਕੁਝ ਗ਼ਲਤ ਹੋਣ ਦੇ ਖਦਸ਼ੇ ਤਹਿਤ ਕੀਤੇ ਫ਼ੋਨ ਤੋਂ ਬਾਅਦ ਅਤੇ ਪੁਲਿਸ ਦਾ ਡਰ ਵਿਖਾਉਣ ਤੋਂ ਬਾਅਦ ਲੜਕੀ ਨੂੰ ਵਾਪਸ ਲਿਆਂਦਾ ਗਿਆ | ਜ਼ਿਕਰਯੋਗ ਹੈ ਕਿ ਬਾਅਦ 'ਚ ਲੜਕੀ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਅਤੇ 30 ਅਪ੍ਰੈਲ ਨੂੰ ਉਸ ਦੀ ਮੌਤ ਹੋ ਗਈ | ਕਿਸਾਨ ਹਲਕਿਆਂ ਮੁਤਾਬਿਕ ਲੜਕੀ ਦੇ ਪਿਤਾ ਨੇ ਇਨਸਾਫ਼ ਮਿਲਦਾ ਨਾ ਵੇਖ ਕੇ ਸਨਿਚਰਵਾਰ ਨੂੰ ਸਿੰਘੂ ਬਾਰਡਰ 'ਤੇ ਕੁਝ ਆਗੂਆਂ ਨਾਲ ਮੁਲਾਕਾਤ ਕੀਤੀ | ਮੀਟਿੰਗ 'ਚ ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਜਗਜੀਤ ਸਿੰਘ ਡੱਲੇਵਾਲ, ਬਲਵੰਤ ਸਿੰਘ ਬਹਿਰਾਮ ਕੇ ਅਤੇ ਬਲਦੇਵ ਸਿੰਘ ਸਿਰਸਾ ਸ਼ਾਮਿਲ ਸਨ | ਤਕਰੀਬਨ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਉਨ੍ਹਾਂ ਲੜਕੀ ਦੇ ਪਿਤਾ ਨੂੰ ਇਨਸਾਫ਼ ਦੁਆਉਣ ਦਾ ਭਰੋਸਾ ਦਵਾਇਆ | ਪਿਛਲੇ 5 ਮਹੀਨੇ ਤੋਂ ਚੱਲ ਰਹੇ ਕਿਸਾਨ ਅੰਦੋਲਨ 'ਚ ਆਪਣੀ ਤਰ੍ਹਾਂ ਦਾ ਇਹ ਪਹਿਲਾ ਮਾਮਲਾ ਆਉਣ 'ਤੇ ਕਿਸਾਨ ਆਗੂ ਕਾਫ਼ੀ ਚਿੰਤਾ 'ਚ ਹਨ | ਕਿਸਾਨ ਹਲਕਿਆਂ ਮੁਤਾਬਿਕ ਰਾਜੇਵਾਲ ਨੇ ਇਸ ਸੰਵੇਦਨਸ਼ੀਲ ਮਾਮਲੇ ਨਾਲ ਗ਼ੈਰ ਜ਼ਿੰਮੇਦਾਰਾਨਾ ਢੰਗ ਨਾਲ ਨਜਿੱਠਣ 'ਤੇ ਯਾਦਵ ਪ੍ਰਤੀ ਖਾਸੀ ਨਾਰਾਜ਼ਗੀ ਵੀ ਪ੍ਰਗਟਾਈ | ਫਿਲਹਾਲ ਮਾਮਲਾ ਹਰਿਆਣਾ ਪੁਲਿਸ ਕੋਲ ਹੈ, ਜਿਸ ਨੇ ਦੋ ਔਰਤਾਂ ਸਮੇਤ ਕਿਸਾਨ ਸੋਸ਼ਲ ਆਰਮੀ ਦੇ 6 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਕੌਮੀ ਮਹਿਲਾ ਕਮਿਸ਼ਨ ਵਲੋਂ ਯਾਦਵ ਤੇ ਉਗਰਾਹਾਂ ਨੂੰ ਨੋਟਿਸ
ਦੂਜੇ ਪਾਸੇ ਇਸ ਮਾਮਲੇ ਸਬੰਧੀ ਕੌਮੀ ਮਹਿਲਾ ਕਮਿਸ਼ਨ ਨੇ ਸਵਰਾਜ ਇੰਡੀਆ ਦੇ ਯੋਗੇਂਦਰ ਯਾਦਵ ਤੇ ਕਿਸਾਨ ਨੇਤਾ ਜੋਗਿੰਦਰ ਸਿੰਘ ਉਗਰਾਹਾਂ ਨੂੰ ਨੋਟਿਸ ਜਾਰੀ ਕੀਤਾ ਹੈ | ਕਮਿਸ਼ਨ ਨੇ ਕਿਹਾ ਕਿ ਸਾਨੂੰ ਜਾਣਕਾਰੀ ਮਿਲੀ ਹੈ ਕਿ ਯਾਦਵ ਅਤੇ ਹੋਰ ਕਿਸਾਨ ਨੇਤਾ ਉਕਤ ਮਾਮਲੇ ਸਬੰਧੀ ਜਾਣਦੇ ਸਨ ਪਰ ਉਨ੍ਹਾਂ ਵਲੋਂ ਪੁਲਿਸ ਨੂੰ ਸੂਚਿਤ ਨਹੀਂ ਕੀਤਾ ਗਿਆ | ਕਮਿਸ਼ਨ ਨੇ ਕਿਹਾ ਕਿ ਨੋਟਿਸ ਜਾਰੀ ਕਰਕੇ ਯਾਦਵ ਨੂੰ ਸਪਸ਼ਟੀਕਰਨ ਦੇਣ ਲਈ ਕਿਹਾ ਹੈ ਕਿ ਉਨ੍ਹਾਂ ਨੇ ਪੁਲਿਸ ਨੂੰ ਦੱਸਣ 'ਚ ਦੇਰੀ ਕਿਉਂ ਕੀਤੀ | ਨਾਲ ਹੀ ਉਗਰਾਹਾਂ ਨੂੰ ਧਰਨੇ ਵਾਲੀ ਜਗ੍ਹਾ 'ਤੇ ਔਰਤਾਂ ਦੀ ਸੁਰੱਖਿਆ ਸਬੰਧੀ ਚੁੱਕੇ ਗਏ ਕਦਮਾਂ ਬਾਰੇ ਪੁੱਛਿਆ ਗਿਆ ਹੈ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX