ਤਾਜਾ ਖ਼ਬਰਾਂ


ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  14 minutes ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  about 2 hours ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  about 2 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  about 4 hours ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  about 4 hours ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  about 4 hours ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  about 5 hours ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  about 5 hours ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  about 5 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  about 5 hours ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  about 5 hours ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  about 6 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  about 6 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  about 6 hours ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  about 6 hours ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  about 6 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  about 6 hours ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  about 5 hours ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  about 7 hours ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  about 7 hours ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  about 7 hours ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  about 7 hours ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  about 8 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਖੇਤੀ ਕਾਨੂੰਨ ਰੱਦ ਕਰੇ ਕੇਂਦਰ ਸਰਕਾਰ - ਕੈਪਟਨ
. . .  about 8 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਤੀਜੇ ਰਾਜ ਪੱਧਰੀ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਕਰਨ ਸਮੇਂ ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਕਿਹਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਹੁਸ਼ਿਆਰਪੁਰ / ਮੁਕੇਰੀਆਂ

ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਦਾ ਸੰਘਰਸ਼ ਜਾਰੀ

ਗੜ੍ਹਦੀਵਾਲਾ, 11 ਮਈ (ਚੱਗਰ) - ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ ਦੀ ਅਗਵਾਈ ਹੇਠ ਦਿੱਤੇ ਜਾ ਧਰਨੇ ਦੇ 216ਵੇਂ ਦਿਨ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਬਿਆਨਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੁਖਪਾਲ ਸਿੰਘ ...

ਪੂਰੀ ਖ਼ਬਰ »

¸ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ¸

458 ਨਵੇਂ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ

ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 458 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22077 ਅਤੇ 9 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 802 ਹੋ ਗਈ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਥਾਨਕ ਸਰਕਾਰ ਵਿਭਾਗ ਅੰਦਰ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ

ਹੁਸ਼ਿਆਰਪੁਰ, 11 ਮਈ (ਹਰਪ੍ਰੀਤ ਕੌਰ) - ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਸਥਾਨਕ ਸਰਕਾਰ ਵਿਭਾਗ ਅੰਦਰ ਵੱਡੇ ਪੱਧਰ 'ਤੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ ਕੀਤੇ ਹਨ | ਈ.ਓ ਪਰਮਿੰਦਰ ਸਿੰਘ ਨੂੰ ਨਗਰ ਕੌਂਸਲ ਮੂਣਕ ਤੋਂ ਪਾਤੜਾ ਤੇ ਘੱਗਾ ਦਾ ਵਾਧੂ ਚਾਰਜ, ...

ਪੂਰੀ ਖ਼ਬਰ »

36 ਬੋਤਲਾਂ ਸ਼ਰਾਬ ਸੰਤਰਾ ਮਾਰਕਾ ਹਿਮਾਚਲ ਪ੍ਰਦੇਸ਼ ਸਮੇਤ ਵਿਅਕਤੀ ਕਾਬੂ

ਐਮਾਂ ਮਾਂਗਟ, 11 ਮਈ (ਗੁਰਾਇਆ) - ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਭੱਟੀਆਂ ਜੱਟਾਂ ਦੇ ਕੋਲ 36 ਬੋਤਲਾਂ ਸੰਤਰਾ ਮਾਰਕਾ ਹਿਮਾਚਲ ਪ੍ਰਦੇਸ਼ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਫਲਾਂ ਤੇ ਸਬਜ਼ੀਆਂ ਦੀਆਂ ਦੁਕਾਨਾਂ ਰੋਜ਼ਾਨਾ ਸਵੇਰੇ 5 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੀ ਛੋਟ

ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜਾਰੀ ਪਾਬੰਦੀਆਂ ਅਤੇ ਛੋਟ ਦੇ ਆਦੇਸ਼ਾਂ ਵਿਚ ਲੜੀਵਾਰ ਜ਼ਿਲ੍ਹੇ ਦੇ ਸਾਰੇ ਫਲਾਂ ਅਤੇ ਸਬਜ਼ੀਆਂ ਦੀਆਂ ਦੁਕਾਨਾਂ ਨੂੰ ਰੋਜ਼ਾਨਾ ਸਵੇਰੇ 5 ਵਜੇ ਤੋਂ ਸ਼ਾਮ 5 ...

ਪੂਰੀ ਖ਼ਬਰ »

ਛੱਪੜ 'ਚ ਡੁੱਬਣ ਨਾਲ ਵਿਅਕਤੀ ਦੀ ਮੌਤ

ਮਿਆਣੀ, 11 ਮਈ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਤੱਲਾਂ ਵਿਖੇ ਛੱਪੜ 'ਚ ਡੁੱਬਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਤੋ ਪਤਨੀ ਜਸਪਾਲ ਨੇ ਦੱਸਿਆ ਕਿ ਅੱਜ ਸਵੇਰੇ ਉਹ ਆਪਣੇ ਪਤੀ ਅਤੇ ਲੜਕੀ ਨਾਲ ਪਿੰਡ ਦੇ ਬਾਹਰ ਆਪਣੀ ਹਵੇਲੀ ਵਿਚ ਮੌਜੂਦ ...

ਪੂਰੀ ਖ਼ਬਰ »

ਗੜ੍ਹਸ਼ੰਕਰ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ, 3 ਨਵੇਂ ਪਾਜ਼ੀਟਿਵ ਮਾਮਲੇ

ਗੜ੍ਹਸ਼ੰਕਰ, 11 ਮਈ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ ਨਿਵਾਸੀ ਇਕ 57 ਸਾਲਾ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਦਾ ਸਿਹਤ ਵਿਭਾਗ ਦੀ ਨਿਗਰਾਨੀ ਹੇਠ ਸਸਕਾਰ ਕੀਤਾ ਗਿਆ ਹੈ | ਇਸ ਸਾਲ ਦੀ 30 ਜਨਵਰੀ ਤੋਂ ਲੈ ਕੇ ਸ਼ਹਿਰ ਵਿਚ 60 ਸਾਲ ਤੋਂ ਘੱਟ ਉਮਰ ਦੇ ਕੋਰੋਨਾ ...

ਪੂਰੀ ਖ਼ਬਰ »

ਪਿੰਡ ਸਤੌਰ 'ਚ ਪੇਟੀਆਂ ਦੇ ਤਾਲੇ ਤੋੜ ਕੇ ਘਰ 'ਚੋਂ ਕੀਮਤੀ ਸਾਮਾਨ ਚੋਰੀ

ਹੁਸ਼ਿਆਰਪੁਰ, 11 ਮਈ (ਨਰਿੰਦਰ ਸਿੰਘ ਬੱਡਲਾ) - ਥਾਣਾ ਹਰਿਆਣਾ ਅਧੀਨ ਪੈਂਦੇ ਪਿੰਡਾਂ 'ਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਦਿਨ-ਦਿਹਾੜੇ ਵਾਪਰ ਰਹੀਆਂ ਹਨ, ਪ੍ਰੰਤੂ ਇਸ ਦੇ ਬਾਵਜੂਦ ਪੁਲਿਸ ਦੇ ਹੱਥ ਅਜੇ ਤੱਕ ਕੋਈ ਚੋਰ ਗਿਰੋਹ ਜਾਂ ਮੁਲਜ਼ਮ ਨਹੀਂ ਲੱਗ ਸਕਿਆ | ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੀ ਹੱਤਿਆ ਕਰਨ ਵਾਲਾ ਦੋਸ਼ੀ ਗਿ੍ਫ਼ਤਾਰ

ਹੁਸ਼ਿਆਰਪੁਰ, 11 ਮਈ (ਨਰਿੰਦਰ ਸਿੰਘ ਬੱਡਲਾ) - ਥਾਣਾ ਮੇਹਟੀਆਣਾ ਪੁਲਿਸ ਨੇ ਬੀਤੀ ਰਾਤ ਪਿੰਡ ਭੁੰਗਰਨੀ ਵਿਖੇ ਘਰ 'ਚ ਦਾਖਲ ਹੋ ਕੇ ਬਜ਼ੁਰਗ ਔਰਤ ਦਾ ਗਲਾ ਘੁੱਟ ਹੱਤਿਆ ਕਰਨ ਵਾਲੇ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਦੇਸ ...

ਪੂਰੀ ਖ਼ਬਰ »

ਡੀ.ਸੀ. ਨੇ ਪਿੰਡ ਕੱਕੋਂ, ਖਲਵਾਨਾ ਤੇ ਪੱਦੀ ਸੂਰਾ ਸਿੰਘ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ

ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ...

ਪੂਰੀ ਖ਼ਬਰ »

ਸ਼ਵਿੰਦਰ ਸਿੰਘ ਬਿੱਟੂ ਆਲ ਇੰਡੀਆ ਵਰਕਿੰਗ ਕਾਂਗਰਸ ਕਮੇਟੀ ਲੁਬਾਣਾ ਭਾਈਚਾਰਾ ਦੇ ਸੂਬਾ ਪ੍ਰਧਾਨ ਨਿਯੁਕਤ

ਬੇਗੋਵਾਲ, 11 ਮਈ (ਸੁਖਜਿੰਦਰ ਸਿੰਘ)-ਹਲਕਾ ਭੁਲੱਥ ਦੇ ਸੀਨੀਅਰ ਤੇ ਟਕਸਾਲੀ ਆਗੂ ਸ਼ਵਿੰਦਰ ਸਿੰਘ ਬਿੱਟੂ ਜ਼ਿਲ੍ਹਾ ਪ੍ਰਧਾਨ ਆਲ ਇੰਡੀਆ ਵਰਕਿੰਗ ਕਾਂਗਰਸ ਕਮੇਟੀ ਲੁਬਾਣਾ ਭਾਈਚਾਰਾ ਨੂੰ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਆਲ ਇੰਡੀਆ ਵਰਕਿੰਗ ...

ਪੂਰੀ ਖ਼ਬਰ »

ਵਿਧਾਇਕ ਡਾ. ਰਾਜ ਨੇ ਸਿਵਲ ਹਸਪਤਾਲ ਦੇ ਕੋਵਿਡ ਆਈਸੋਲੇਸ਼ਨ ਸੈਂਟਰ ਦਾ ਦੌਰਾ ਕੀਤਾ

ਹੁਸ਼ਿਆਰਪੁਰ, 11 ਮਈ (ਹਰਪ੍ਰੀਤ ਕੌਰ)-ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਕੋਵਿਡ ਆਈਸੋਲੇਸ਼ਨ ਸੈਂਟਰ ਦਾ ਦੌਰਾ ਕੀਤਾ ਅਤੇ ਮਰੀਜ਼ਾ ਦੇ ਇਲਾਜ ਲਈ ਕੀਤੇ ਗਏ ਇੰਤਜਾਮਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨਾਲ ਸਿਵਲ ਸਰਜਨ ਡਾ. ਰਣਜੀਤ ...

ਪੂਰੀ ਖ਼ਬਰ »

ਲਗਾਤਾਰ ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰ ਕੇ ਕੇਂਦਰ ਨੇ ਗ਼ਰੀਬ ਜਨਤਾ ਦਾ ਕੱਢਿਆ ਕਚੂੰਮਰ - ਤੋਏ, ਘੋਗਰਾ

ਘੋਗਰਾ, 11 ਮਈ (ਆਰ.ਐਸ. ਸਲਾਰੀਆ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੋਕਾਂ ਨੂੰ 2 ਟਾਈਮ ਦੀ ਰੋਟੀ ਦੀ ਦੌੜ ਭੱਜ ਲੱਗੀ ਹੋਈ ਹੈ, ਪਰ ਦੂਸਰੇ ਪਾਸੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵਲੋਂ ਲਗਾਤਾਰ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ, ਜੋ ਕਿ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਲੜਾਈ ਝਗੜਾ ਕਰਨ 'ਤੇ ਸਰਪੰਚ ਸਮੇਤ 6 ਖ਼ਿਲਾਫ਼ ਮਾਮਲਾ ਦਰਜ

ਚੌਲਾਂਗ, 11 ਅਪ੍ਰੈਲ (ਸੁਖਦੇਵ ਸਿੰਘ) - ਇਥੋਂ ਨਜ਼ਦੀਕੀ ਪੈਂਦੇ ਪਿੰਡ ਮੋਹਕਮਗੜ ਵਿਖੇ ਘਰ ਵਿਚ ਦਾਖਲ ਹੋ ਕੇ ਲੜਾਈ ਝਗੜਾ ਕਰਨ 'ਤੇ ਸਰਪੰਚ ਸਮੇਤ 6 ਖਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਮਿਲਿਆ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਮਨਜਿੰਦਰ ਕੁਮਾਰ ਪੁੱਤਰ ...

ਪੂਰੀ ਖ਼ਬਰ »

ਐਸ.ਐਸ.ਪੀ. ਵਲੋਂ ਜ਼ਿਲ੍ਹਾ ਸਿਹਤ ਅਫ਼ਸਰ ਦਾ 'ਡੀ.ਜੀ.ਪੀ. ਆਨਰ' ਨਾਲ ਸਨਮਾਨ

ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਪੁਲਿਸ ਹਸਪਤਾਲ ਦੇ ਐਸ.ਐਮ.ਓ. ਡਾ. ਲਖਵੀਰ ਸਿੰਘ ਦਾ ਪੂਰੀ ਤਨਦੇਹੀ ਨਾਲ ਸਿਹਤ ਸੇਵਾਵਾਂ ਦੇਣ ਬਦਲੇ 'ਡੀ.ਜੀ.ਪੀ. ਆਨਰ' ਨਾਲ ਸਨਮਾਨ ਕੀਤਾ | ਸਮਾਜ ...

ਪੂਰੀ ਖ਼ਬਰ »

ਗੁਰਦੁਆਰਾ ਹਰੀਆਂ ਵੇਲਾਂ 'ਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ

ਚੱਬੇਵਾਲ, 11 ਮਈ (ਥਿਆੜਾ)- ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁੱਖ ਦਫ਼ਤਰ ਅਤੇ ਸੱਤਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਮੱਸਿਆ ਦੇ ਦਿਹਾੜੇ ਮੌਕੇ 22 ਮਈ 1964 ਨੂੰ ਗੁਰਦੁਆਰਾ ਸ੍ਰੀ ਪਾਉਂਟਾ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਮੂਹ ਪਟਵਾਰੀ ਮੰਗਾਂ ਨੂੰ ਲੈ ਕੇ ਅੱਜ ਤੇ ਕੱਲ੍ਹ ਛੁੱਟੀ 'ਤੇ ਜਾਣਗੇ- ਦਲਜੀਤ ਸਿੰਘ

ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਹੁਸ਼ਿਆਰਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਦੀ ਅਗਵਾਈ 'ਚ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਯੂਨੀਅਨ ਵਲੋਂ ਦਿੱਤੇ ਸੱਦੇ 'ਤੇ 12 ਤੇ 13 ਮਈ ਨੂੰ ਜ਼ਿਲ੍ਹੇ ਦੇ ਸਮੂਹ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਧਰਨਾ 181ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 181ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਆਗੂਆਂ ਨੇ ਕਿਹਾ ...

ਪੂਰੀ ਖ਼ਬਰ »

ਐਸ. ਬੀ. ਆਈ. ਬੈਂਕ ਦੀ ਸ਼ਾਖ਼ਾ 'ਚ ਸਰਕਾਰੀ ਹੁਕਮਾਂ ਦੀਆਂ ਉਡੀਆਂ ਧੱਜੀਆਂ

ਨਸਰਾਲਾ, 11 ਮਈ (ਸਤਵੰਤ ਸਿੰਘ ਥਿਆੜਾ)-ਭਾਵੇਂ ਮਹਾਂ ਮਾਰੀ ਦੇ ਦਿਨੋ ਦਿਨ ਵੱਧ ਰਹੇ ਪ੍ਰਕੋਪ ਨੂੰ ਦੇਖਦਿਆਂ ਕੇਂਦਰ ਦੇ ਨਾਲ ਹੀ ਸੂਬਿਆਂ ਦੀਆਂ ਸਰਕਾਰਾਂ ਤੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਵਲੋਂ ਸਖ਼ਤੀ ਦੇ ਹੁਕਮ ਚਾੜ੍ਹਦਿਆਂ ਲੋਕਾਂ ਦੀ ਨਕੇਲ ਕੱਸਣ ਵਿਚ ਕੋਈ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਲੋਂ ਮਨਾਇਆ ਗਿਆ 'ਰਾਸ਼ਟਰੀ ਤਕਨੀਕੀ ਦਿਵਸ'

ਮੁਕੇਰੀਆਂ, 11 ਮਈ (ਰਾਮਗੜ੍ਹੀਆ) - ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਲੋਂ 'ਰਾਸ਼ਟਰੀ ਤਕਨੀਕੀ ਦਿਵਸ' ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ 'ਚ ਆਈ.ਟੀ. ਕਲੱਬ ਆਫ਼ ਕੰਪਿਊਟਰ ਸਾਇੰਸ ਵਲੋਂ ਆਨਲਾਈਨ ਵਿਧੀ ਰਾਹੀਂ ਇਕ ਤਕਨੀਕੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦਸੂਹਾ ਵਿਖੇ ਉਸਾਰੀ ਮਜ਼ਦੂਰਾਂ ਦੀ ਕੋਵਿਡ-19 ਸਬੰਧੀ ਵੈਕਸੀਨੇਸ਼ਨ

ਦਸੂਹਾ, 11 ਮਈ (ਭੁੱਲਰ) - ਸਿਵਲ ਹਸਪਤਾਲ ਦਸੂਹਾ ਵਿਖੇ 18 ਤੋਂ 45 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਦੀ ਜੋ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਉਸਾਰੀ ਮਜ਼ਦੂਰਾਂ ਦੇ ਵੀ ਟੀਕਾਕਰਨ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਿਵਲ ਹਸਪਤਾਲ ਦਸੂਹਾ ਦੇ ਐਸ.ਐਮ.ਓ. ਡਾ. ...

ਪੂਰੀ ਖ਼ਬਰ »

ਡਾਇਰੈਕਟਰ ਸਿਹਤ ਸੇਵਾਵਾਂ ਨੇ ਸਿਵਲ ਸਰਜਨ ਨਾਲ ਮੁਲਾਕਾਤ ਕੀਤੀ

ਹੁਸ਼ਿਆਰਪੁਰ, 11 ਮਈ (ਹਰਪ੍ਰੀਤ ਕੌਰ)- ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਜੀ. ਬੀ. ਸਿੰਘ ਨੇ ਹੁਸ਼ਿਆਰਪੁਰ ਦੌਰੇ ਦੌਰਾਨ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਨਾਲ ਮੁਲਾਕਾਤ ਕੀਤੀ ਅਤੇ ਜ਼ਿਲ੍ਹੇ ਅੰਦਰ ਮੌਜੂਦਾ ਕੋਵਿਡ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਿਲ ...

ਪੂਰੀ ਖ਼ਬਰ »

ਡਾਇਰੈਕਟਰ ਸਿਹਤ ਸੇਵਾਵਾਂ ਵਲੋਂ ਕੋਵਿਡ ਨੂੰ ਲੈ ਕੇ ਸਿਵਲ ਹਸਪਤਾਲ ਦਾ ਦੌਰਾ

ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ ਅੰਦਰ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਉਪਰਾਲਿਆ ਜਿਨ੍ਹਾਂ 'ਚ ਕੋਵਿਡ ਟੀਕਾਕਰਨ, ਕੋਵਿਡ ਸੈਂਪਲਿੰਗ, ਕੰਨਟੈਕਟ ਟਰੇਸਿੰਗ, ਮਾਈਕਰੋਕੰਨਟੇਨਮੈਟ ਜੋਨ, ਆਈਸੋਲੇਸ਼ਨ ਵਾਰਡ, ...

ਪੂਰੀ ਖ਼ਬਰ »

ਵਿਸ਼ੇਸ਼ ਹਦਾਇਤਾਂ ਤਹਿਤ ਰੋਜ਼ਾਨਾ ਦੁਕਾਨਾਂ ਖੋਲ੍ਹਣ ਦੀ ਛੋਟ ਦਿੱਤੀ ਜਾਵੇ-ਬਾਠ

ਗੜ੍ਹਸ਼ੰਕਰ, 11 ਮਈ (ਧਾਲੀਵਾਲ)- ਸਾਬਕਾ ਖੇਤੀਬਾੜੀ ਅਫ਼ਸਰ ਤੇ ਸਮਾਜ ਸੇਵੀ ਡਾ. ਹਰਵਿੰਦਰ ਸਿੰਘ ਬਾਠ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕੋਰੋਨਾ ਮਹਾਂਮਾਰੀ ਦੇ ਚੱਲਦੇ ਹੋਏ ਵਿਸ਼ੇਸ਼ ਹਦਾਇਤਾਂ ਤਹਿਤ ਦੁਕਾਨਦਾਰਾਂ ਨੂੰ ਰੋਜ਼ਾਨਾ ਦੁਕਾਨਾਂ ਖੋਲ੍ਹਣ ਦੀ ...

ਪੂਰੀ ਖ਼ਬਰ »

ਮੋਮਬੱਤੀਆਂ ਜਗਾ ਕੇ ਕੋਰੋਨਾ ਕਾਰਨ ਜਾਨ ਗਵਾਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ

ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਲੇਬਰ ਪਾਰਟੀ ਅਤੇ ਹੈਲਥ ਕੇਅਰ ਮੂਵਮੈਂਟ ਪੰਜਾਬ ਵਲੋਂ ਅੱਡਾ ਹੰਦੋਵਾਲ ਵਿਖੇ ਕੋਰੋਨਾ ਮਹਾਂਮਾਰੀ ਕਾਰਨ ਮਰਨ ਵਾਲਿਆਂ ਨੂੰ ਪਾਰਟੀ ਦੇ ਸਕੱਤਰ ਦਵਿੰਦਰ ਸਿੰਘ ਥਿੰਦ ਦੀ ਅਗਵਾਈ 'ਚ ਮੋਮਬੱਤੀਆਂ ਜਗਾ ਕੇ ...

ਪੂਰੀ ਖ਼ਬਰ »

ਨਿਰਮਲ ਭੇਖ ਪੰਚਾਇਤੀ ਅਖਾੜਾ ਵਲੋਂ ਸੰਤ ਜੀਤ ਦੀ ਮੁਖੀ ਵਜੋਂ ਮਾਨਤਾ ਰੱਦ

ਜਲੰਧਰ ਛਾਉਣੀ, 11 ਮਈ (ਪਵਨ ਖਰਬੰਦਾ)- ਹਲਕਾ ਆਦਮਪੁਰ ਦੇ ਅਧੀਨ ਆਉਂਦੇ ਪਿੰਡ ਜੌਹਲਾਂ ਨੇੜੇ ਸਥਿਤ ਨਿਰਮਲ ਕੁਟੀਆ ਜੌਹਲਾਂ ਦੇ ਮੁਖੀ ਸੰਤ ਜੀਤ ਸਿੰਘ ਦੀ ਨਿਰਮਲ ਕੁਟੀਆ ਜੌਹਲਾਂ ਦੇ ਮੁਖੀ ਵਜੋਂ ਮਾਨਤਾ ਨੂੰ ਰੱਦ ਕਰਦੇ ਹੋਏ ਉਨ੍ਹਾਂ ਨੂੰ ਦਿੱਤੇ ਗਏ ਅਧਿਕਾਰਾਂ ਨੂੰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖ਼ਿਲਾਫ਼ ਜੀਓ ਦਫ਼ਤਰ ਅੱਗੇ 156ਵੇਂ ਦਿਨ ਧਰਨਾ

ਗੜ੍ਹਸ਼ੰਕਰ, 11 ਮਈ (ਧਾਲੀਵਾਲ) - ਸੰਯੁਕਤ ਕਿਸਾਨ ਮੋਰਚੇ ਵਲੋਂ ਇਥੇ ਹੁਸ਼ਿਆਰਪੁਰ ਰੋਡ 'ਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਬਲਵੀਰ ਸਿੰਘ ਬੀਹੜਾ ਦੀ ਪ੍ਰਧਾਨਗੀ ਹੇਠ 156ਵੇਂ ਦਿਨ ਧਰਨਾ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਾਬੰਦੀਆਂ ਦੇ ਹੁਕਮਾਂ ਦੀ ਪ੍ਰਭਾਵਸ਼ੀਲਤਾ 'ਤੇ ਲੱਗੇ ਪ੍ਰਸ਼ਨ ਚਿੰਨ੍ਹ ਜ਼ਿਲ੍ਹਾ ਮੈਜਿਸਟਰੇਟ ਦੇ ਨਿਰਦੇਸ਼ ਬਣੇ ਦੁਕਾਨਦਾਰਾਂ ਲਈ ਸਿਰਦਰਦੀ

ਹੁਸ਼ਿਆਰਪੁਰ, 11 ਮਈ (ਹਰਪ੍ਰੀਤ ਕੌਰ) - ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿੱਤ ਦਿਨ ਜਾਰੀ ਕੀਤੇ ਜਾਂਦੇ ਪਾਬੰਦੀਆਂ ਤੇ ਛੋਟਾਂ ਵਿਚ ਨਵੇਂ-ਨਵੇਂ ਹੁਕਮ ਜਨਤਾ ਲਈ ਸਿਰਦਰਦੀ ਬਣ ਰਹੇ ਹਨ | ਹੁਕਮਾਂ 'ਚ ਕੀਤਾ ਜਾਂਦਾ ਵਾਧਾ-ਘਾਟਾ ਜਿਥੇ ...

ਪੂਰੀ ਖ਼ਬਰ »

ਪਿੰਡ ਚੱਕ ਕਾਸਮ ਵਿਖੇ 'ਆਪ' ਦੀ ਮੀਟਿੰਗ

ਘੋਗਰਾ, 11 ਮਈ (ਆਰ. ਐਸ. ਸਲਾਰੀਆ) - ਆਮ ਆਦਮੀ ਪਾਰਟੀ ਦੀ ਮੀਟਿੰਗ ਸਰਕਲ ਇੰਚਾਰਜ ਲਖਵਿੰਦਰ ਸਿੰਘ ਲੱਕੀ ਅਤੇ ਸੀਨੀਅਰ ਯੂਥ ਆਗੂ ਕੇ.ਪੀ. ਸੰਧੂ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡ ਚੱਕ ਕਾਸਮ ਵਿਖੇ ਹੋਈ | ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਹਲਕੇ 'ਚ ਕੋਰੋਨਾ ਮਰੀਜ਼ ਕੁਆਰਨਟਾਇਨ ਨੂੰ ਕਰਨ ਲਈ 100 ਬੈੱਡਾਂ ਦਾ ਜਲਦ ਕਰਾਂਗੇ ਪ੍ਰਬੰਧ-ਜਥੇ. ਚੱਕ

ਮੁਕੇਰੀਆਂ, 11 ਮਈ (ਰਾਮਗੜ੍ਹੀਆ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਮੁਕੇਰੀਆਂ ਹਲਕੇ ਦੀਆਂ ਸੰਗਤਾਂ ਨੇ ਦਿਲ ਖ਼ੋਲ ਕੇ 200 ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਸਬੰਧੀ ਸਰਕਾਰ ਵਲੋਂ ਮਿਲੀਆਂ ਹਦਾਇਤਾਂ ਦੀ ਪਾਲਣਾ ਕਰਨੀ ਨੈਤਿਕ ਜ਼ਿੰਮੇਵਾਰੀ-ਐਸ.ਐਚ.ਓ.

ਦਸੂਹਾ, 11 ਮਈ (ਭੁੱਲਰ) - ਐਸ.ਐਚ.ਓ. ਦਸੂਹਾ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਸੰਬੰਧੀ ਪੰਜਾਬ ਸਰਕਾਰ ਵਲੋਂ ਮਿਲੀਆਂ ਹਦਾਇਤਾਂ ਦੀ ਦੁਕਾਨਦਾਰਾਂ ਵਲੋਂ ਪਾਲਨਾ ਕਰਨੀ ਨੈਤਿਕ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਪ੍ਰਤੀ ਚੁੱਪੀ ਤੇ ਬੇਰੁਖੀ ਦਾ ਖਮਿਆਜ਼ਾ ਮੋਦੀ ਸਰਕਾਰ ਨੂੰ ਭੁਗਤਣਾ ਪਵੇਗਾ-ਕਿਸਾਨ ਆਗੂ

ਹੁਸ਼ਿਆਰਪੁਰ, 11 ਮਈ (ਹਰਪ੍ਰੀਤ ਕੌਰ)- ਕਿਸਾਨੀ ਅੰਦੋਲਨ ਨੂੰ ਲੈ ਕੇ ਮੋਦੀ ਸਰਕਾਰ ਦੁਆਰਾ ਧਾਰੀ ਚੁੱਪੀ ਅਤੇ ਕਿਸਾਨਾਂ ਪ੍ਰਤੀ ਅਪਣਾਈ ਬੇਰੁਖੀ ਦਾ ਖਮਿਆਜ਼ਾ ਕੇਂਦਰ ਸਰਕਾਰ ਨੂੰ ਭੁਗਤਣਾ ਪਵੇਗਾ | ਇਹ ਵਿਚਾਰ ਲਾਚੋਵਾਲ ਟੋਲ ਪਲਾਜ਼ਾ 'ਤੇ ਦਿੱਤੇ ਜਾ ਰਹੇ ਧਰਨੇ ...

ਪੂਰੀ ਖ਼ਬਰ »

ਪਾਵਰ ਲਿਫਟਰ ਖਿਡਾਰਨ ਦਾ ਸੁਪਨਾ ਪੂਰਾ ਕਰਨ ਲਈ ਅੱਗੇ ਆਏ ਦਲਬੀਰ ਸਿੰਘ ਮਾਹਲ

ਜਲੰਧਰ, 11 ਮਈ (ਜਸਪਾਲ ਸਿੰਘ)- ਸਾਲ 2017 ਦੀ ਕਾਮਨਵੈਲਥ ਪੈਰਾ ਪਾਵਰ ਲਿਫ਼ਟਿੰਗ ਤੇ ਬੈਂਚ ਪ੍ਰੈੱਸ ਚੈਂਪੀਅਨਸ਼ਿਪ 'ਚ ਸੋਨੇ ਦਾ ਤਗਮਾ ਹਾਸਲ ਕਰਨ ਵਾਲੀ ਉੱਘੀ ਪਾਵਰ ਲਿਫਟਰ ਰਮਨਦੀਪ ਕੌਰ ਇਸੇ ਸਾਲ ਦੁਬਈ ਵਿਖੇ 19 ਤੋਂ 22 ਜੂਨ ਤੱਕ ਹੋਣ ਜਾ ਰਹੀ ਅੰਤਰ ਰਾਸ਼ਟਰੀ ਪਾਵਰ ...

ਪੂਰੀ ਖ਼ਬਰ »

ਪਿੰਡ ਸਹਿਕਰ 'ਚ ਕਈ ਪਰਿਵਾਰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ 'ਆਪ' 'ਚ ਸ਼ਾਮਿਲ

ਤਲਵਾੜਾ, 11 ਮਈ (ਅ. ਪ੍ਰ) - ਵਿਧਾਨ ਸਭਾ ਹਲਕਾ ਦੇ ਪਿੰਡ ਸਹਿਰਕ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਸਰਕਲ ਪ੍ਰਧਾਨ ਮਾਸਟਰ ਯਾਦਵਿੰਦਰ ਸਿੰਘ ਦੀ ਅਗਵਾਈ 'ਚ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ 'ਆਪ' ਐਡਵੋਕੇਟ ਸ. ਕਰਮਵੀਰ ਸਿੰਘ ਘੁੰਮਣ ਸਾਬਕਾ ਉਪ ਪ੍ਰਧਾਨ ਨਗਰ ...

ਪੂਰੀ ਖ਼ਬਰ »

ਫ਼ੌਜੀਆਂ ਤੇ ਪੁਰਾਤਨ ਛਿੰਝ ਵਜੋਂ ਮਸ਼ਹੂਰ ਪਿੰਡ ਲਾਲੋਵਾਲ

ਹਰਜਿੰਦਰ ਸਿੰਘ ਮਸੀਤੀ
94637-73637
ਅੱਡਾ ਸਰਾਂ-ਢੋਲਵਾਹਾ ਮਾਰਗ 'ਤੇ ਸਥਿਤ ਲਾਲੋਵਾਲ (ਹੁਸੈਨਪੁਰ) ਫ਼ੌਜੀ ਜਵਾਨਾਂ, ਪੁਰਾਤਨ ਛਿੰਝ ਤੇ ਇਲਾਕੇ ਦੇ ਪਤਵੰਤੇ ਸੱਜਣਾਂ ਵਜੋਂ ਜਾਣਿਆ ਜਾਂਦਾ ਹੈ | ਪਿੰਡ ਦੇ ਕੁਝ ਪਰਿਵਾਰ ਪਾਕਿਸਤਾਨ ਤੋਂ ਆ ਕੇ ਇਥੇ ਵਸੇ | ਪਿੰਡ 'ਚ ਮੁੱਖ ਕਿੱਤਾ ਖੇਤੀਬਾੜੀ ਹੈ | ਇਸ ਤੋਂ ਇਲਾਵਾ ਜਿਥੇ ਪਿੰਡ ਦੇ ਕਈ ਪਰਿਵਾਰ ਵਿਦੇਸ਼ਾਂ 'ਚ ਜਾ ਕੇ ਸੈਟਲ ਹੋ ਗਏ ਹਨ ਉਥੇ ਬਹੁਤ ਸਾਰੇ ਪਰਿਵਾਰ ਸਰਕਾਰੀ ਮੁਲਾਜ਼ਮਾਂ ਵਜੋਂ ਵੱਖ-ਵੱਖ ਵਿਭਾਗਾਂ ਵਿਚ ਸੇਵਾਵਾਂ ਨਿਭਾ ਰਹੇ ਹਨ |
ਮੁੱਖ ਸ਼ਖ਼ਸੀਅਤਾਂ : ਸੇਵਾ ਮੁਕਤ ਕਰਨਲ ਸੀਤਲ ਸਿੰਘ ਗੁਰਾਇਆ ਪਿੰਡ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਿਚੋਂ ਹਨ ਜਿਨ੍ਹਾਂ ਨੇ ਪਿੰਡ ਦਾ ਨਾਂਅ ਰੌਸ਼ਨ ਕੀਤਾ | ਇਸ ਤੋਂ ਇਲਾਵਾ ਪਿ੍ੰ. ਜਸਵੰਤ ਸਿੰਘ ਗੁਰਾਇਆ, ਕੈਪਟਨ ਹਰਜੀਤ ਸਿੰਘ ਗੁਰਾਇਆ ਜਿਨ੍ਹਾਂ ਦੇ ਚੀਨ ਨਾਲ ਹੋਏ ਯੁੱਧ ਦੌਰਾਨ ਗੋਲੀ ਵੀ ਲੱਗੀ, ਕੈਪਟਨ ਬਲਵੀਰ ਸਿੰਘ ਗੁਰਾਇਆ, ਕੈਪਟਨ ਤਰਸੇਮ ਸਿੰਘ ਗੁਰਾਇਆ, ਕੈਪਟਨ ਚੰਨਣ ਸਿੰਘ ਸਹੋਤਾ, ਸੂਬੇਦਾਰ ਮੇਜਰ ਜਤਿੰਦਰ ਸਿੰਘ ਗੁਰਾਇਆ, ਸੂਬੇਦਾਰ ਤੀਰਥ ਸਿੰਘ ਗੁਰਾਇਆ, ਸੂਬੇਦਾਰ ਮਲਕੀਤ ਸਿੰਘ, ਸੂਬੇਦਾਰ ਦਿਲਬਾਗ ਸਿੰਘ ਗੁਰਾਇਆ, ਸੂਬੇਦਾਰ ਹਰਬੰਸ ਸਿੰਘ ਗੁਰਾਇਆ, ਨੰਬਰਦਾਰ ਰਘਵੀਰ ਸਿੰਘ, ਨੰਬਰਦਾਰ ਬਿਕਰਮ ਸਿੰਘ, ਡਾ. ਤੀਰਥ ਸਿੰਘ ਗੁਰਾਇਆ, ਅਧਿਆਪਕ ਗੁਰਦੇਵ ਸਿੰਘ ਗੁਰਾਇਆ, ਲਖਵੀਰ ਸਿੰਘ, ਪਿ੍ੰ. ਬਲਜਿੰਦਰ ਕੌਰ, ਕਬੱਡੀ ਖਿਡਾਰੀ ਸ਼ੀਤਲ ਸਿੰਘ, ਕਬੱਡੀ ਖਿਡਾਰੀ ਗੁਰਦੇਵ ਸਿੰਘ, ਅਜੀਤ ਸਿੰਘ, ਕਾਕਾ ਲਾਲੋਵਾਲ, ਪ੍ਰਧਾਨ ਰਾਜਵਿੰਦਰ ਸਿੰਘ, ਪ੍ਰਧਾਨ ਨਰਾਇਣ ਸਿੰਘ, ਸਕੱਤਰ ਮਾ. ਪ੍ਰਗਟ ਸਿੰਘ, ਸਾਬਕਾ ਸਰਪੰਚ ਮਹਿੰਦਰ ਕੌਰ, ਮਨਜੀਤ ਸਿੰਘ, ਗੁਰਦੀਪ ਸਿੰਘ, ਜੋਗਿੰਦਰ ਸਿੰਘ, ਕੁਮੈਂਟੇਟਰ ਜਰਨੈਲ ਸਿੰਘ ਗੁਰਾਇਆ, ਪ੍ਰੋ. ਸੁਖਪਾਲ ਸਿੰਘ ਗੁਰਾਇਆ, ਸੁਖਵਿੰਦਰ ਸਿੰਘ ਬੱਬਰ, ਕਾਲਾ ਲਾਲੋਵਾਲ, ਹਰਜਿੰਦਰ ਸਿੰਘ, ਕਬੱਡੀ ਖਿਡਾਰੀ ਕਮਲਜੀਤ ਸਿੰਘ, ਦਵਿੰਦਰ ਸਿੰਘ ਸੋਢੀ, ਬਿੰਦਰ ਲਾਲੋਵਾਲ, ਹੌਲਦਾਰ ਤਲਵਿੰਦਰ ਸਿੰਘ ਤੇ ਹੋਰ ਵੀ ਕੁੱਝ ਨਾਮਵਰ ਵਿਅਕਤੀ ਹਨ ਜਿਨ੍ਹਾਂ ਨੇ ਪਿੰਡ ਦਾ ਨਾਂਅ ਰੌਸ਼ਨ ਕੀਤਾ |
ਪਿੰਡ ਦੀ ਬਿਹਤਰੀ ਲਈ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ - ਪਿੰਡ ਦੀ ਨੁਹਾਰ ਬਦਲਣ ਲਈ ਨਗਰ ਨਿਵਾਸੀਆਂ ਤੋਂ ਇਲਾਵਾ ਪ੍ਰਵਾਸੀ ਭਾਰਤੀਆਂ ਦਾ ਵੀ ਬਹੁਤ ਵੱਡਾ ਯੋਗਦਾਨ ਹੈ ਜਿਨ੍ਹਾਂ ਵਿਚ ਮਹਿੰਗਾ ਸਿੰਘ ਗੁਰਾਇਆ ਅਮਰੀਕਾ, ਨਿਰਮਲ ਸਿੰਘ ਗੁਰਾਇਆ ਅਮਰੀਕਾ, ਜਸਵੀਰ ਸਿੰਘ ਯੂ.ਕੇ., ਵਰਿੰਦਰ ਸਿੰਘ ਯੂ.ਕੇ, ਰਾਜਵਿੰਦਰ ਸਿੰਘ ਯੂ.ਕੇ., ਪਰਮਜੀਤ ਸਿੰਘ ਯੂ.ਕੇ., ਸੁਰਿੰਦਰ ਸਿੰਘ ਯੂ.ਕੇ., ਪਰਮਜੀਤ ਪੰਮਾ ਯੂ.ਕੇ., ਗੁਰਦੀਪ ਸਿੰਘ ਕੈਨੇਡਾ, ਤਲਵਿੰਦਰ ਸਿੰਘ ਅਮਰੀਕਾ, ਇੰਦਰ ਮੋਹਣ ਸ਼ਰਮਾ ਯੂ.ਕੇ., ਯਾਦਵਿੰਦਰ ਸਿੰਘ ਕੈਨੇਡਾ, ਰਸ਼ਪਾਲ ਸਿੰਘ ਇਟਲੀ, ਸਰਬਜੀਤ ਸਿੰਘ ਅਮਰੀਕਾ, ਜਗਤਾਰ ਸਿੰਘ ਨਿਊਜ਼ੀਲੈਂਡ, ਏ.ਐਸ.ਆਈ ਜਸਪਾਲ ਸਿੰਘ ਤੇ ਹੋਰ ਕਈ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਪਿੰਡ ਦੇ ਵਿਕਾਸ 'ਚ ਪੰਚਾਇਤ ਦਾ ਪੂਰਨ ਸਹਿਯੋਗ ਦਿੱਤਾ |
ਧਾਰਮਿਕ ਤੇ ਹੋਰ ਸਥਾਨ - ਗੁਰਦੁਆਰਾ ਸਾਹਿਬ ਸਿੰਘ ਸਭਾ, ਸਥਾਨ ਜਠੇਰੇ ਗੋਤ ਗੁਰਾਇਆ, ਪੁਰਾਤਨ ਸਥਾਨ ਬਾਬਾ ਮਟੀ ਵਾਲਾ, ਸਥਾਨ ਬਾਬਾ ਛਿਆਲੀ ਜੀ, ਪੀਰ ਬਾਬਾ ਲੱਖ ਦਾਤਾ ਆਦਿ ਸਥਾਨ ਹਨ ਜਿਨ੍ਹਾਂ ਵਿਚ ਨਗਰ ਨਿਵਾਸੀਆਂ ਦੀ ਅਥਾਹ ਸ਼ਰਧਾ ਹੈ |
ਮੁਢਲੀਆਂ ਸਹੂਲਤਾਂ-ਸਰਕਾਰੀ ਹਾਈ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ, ਸਰਕਾਰੀ ਆਂਗਣਵਾੜੀ ਸਕੂਲ, ਸਰਕਾਰੀ ਹੈਲਥ ਸੈਂਟਰ, ਪਸ਼ੂ ਹਸਪਤਾਲ, ਆਧੁਨਿਕ ਗਰੀਨ ਪਾਰਕ, ਜਿੰਮ, ਪੰਚਾਇਤ ਘਰ, ਪਿੰਡ ਦੀਆਂ ਗਲੀਆਂ, ਨਾਲੀਆਂ ਪੱਕੀਆਂ ਤੇ ਗੰਦੇ ਪਾਣੀ ਦਾ ਨਿਕਾਸ ਸੀਵਰੇਜ ਰਾਹੀਂ ਹੁੰਦਾ ਹੈ | ਸਰਕਾਰੀ ਟਿਊਬਵੈੱਲ ਆਦਿ ਸਹੂਲਤਾਂ ਪਿੰਡ ਵਿਚ ਉਪਲਬਧ ਹਨ |
ਗ੍ਰਾਮ ਪੰਚਾਇਤ ਦੀਆਂ ਮੰਗਾਂ- ਪਿੰਡ ਦੀ ਸਰਪੰਚ ਜਸਵੀਰ ਕੌਰ, ਪੰਚ ਪਿ੍ਥਪਾਲ ਸਿੰਘ ਗੁਰਾਇਆ, ਪੰਚ ਅਜੀਤ ਸਿੰਘ, ਪੰਚ ਬਲਕਾਰ ਸਿੰਘ, ਪੰਚ ਦੀਪਾਂ ਨਗਰ ਨਿਵਾਸੀਆਂ ਦੀਆਂ ਆਸਾਂ 'ਤੇ ਮੰਗਾਂ ਅਨੁਸਾਰ ਪਿੰਡ ਦਾ ਵਿਕਾਸ ਕਰ ਰਹੇ ਹਨ | ਪੰਚਾਇਤ ਦੀ ਮੰਗ ਹੈ ਕਿ ਪਿੰਡ ਵਿਚ ਪਾਣੀ ਦੀ ਟੈਂਕੀ, ਜਠੇਰਿਆਂ ਦੇ ਸਥਾਨ ਨੂੰ ਜਾਣ ਵਾਲੇ ਤੇ ਚੌਟਾਲਾ ਨੂੰ ਜਾਣ ਵਾਲੇ ਰਸਤੇ ਨੂੰ ਸੜਕ ਬਣਾਈ ਜਾਵੇ | ਗਰਾਊਾਡ ਦੀ ਚਾਰ ਦੀਵਾਰੀ, ਹੈਲਥ ਸੈਂਟਰ ਨੂੰ ਵੱਡਾ ਕਰਕੇ ਮੈਨ ਹੈਲਥ ਬਣਾਇਆ ਜਾਵੇ |

ਖ਼ਬਰ ਸ਼ੇਅਰ ਕਰੋ

 

ਬੱਧਣ ਗੋਤ ਦਾ ਸਾਲਾਨਾ ਮੇਲਾ ਮੁਲਤਵੀ

ਗੜ੍ਹਸ਼ੰਕਰ, 11 ਮਈ (ਧਾਲੀਵਾਲ)- ਬੱਧਣ ਗੋਤ ਨਾਲ ਸਬੰਧਿਤ ਪਰਿਵਾਰਾਂ ਦਾ ਸਾਲਾਨਾ ਜੋੜ ਮੇਲਾ ਜੋ ਪਿੰਡ ਕਰਿਆਮ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 16 ਮਈ ਨੂੰ ਕਰਵਾਇਆ ਜਾਣਾ ਸੀ, ਉਹ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਅਗਲੇ ਫ਼ੈਸਲੇ ਤੱਕ ਮੁਲਤਵੀ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਦੇ ਸਹਿਯੋਗ ਨਾਲ ਗ੍ਰਾਮ ਪੰਚਾਇਤ ਰੱਕੜੀ ਦਾ ਹੋ ਰਿਹਾ ਸਰਬਪੱਖੀ ਵਿਕਾਸ- ਸਰਪੰਚ ਹੈਪੀ

ਤਲਵਾੜਾ, 11 ਮਈ (ਅਜੀਤ ਪ੍ਰਤੀਨਿਧੀ) - ਜਦੋਂ ਦੀ ਹਲਕਾ ਦਸੂਹਾ ਦੀ ਵਾਗਡੋਰ ਵਿਧਾਇਕ ਡੋਗਰਾ ਦੇ ਹੱਥਾਂ 'ਚ ਆਈ ਹੈ, ਉਦੋਂ ਦੀ ਬਲਾਕ ਤਲਵਾੜਾ ਦੇ ਇਤਿਹਾਸਿਕ ਤੇ ਧਾਰਮਿਕ ਪਿੰਡ ਰੱਕੜੀ (ਦਾਤਾਰਪੁਰ) ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ | ਇਹ ਪ੍ਰਗਟਾਵਾ ਰੱਕੜੀ (ਦਾਤਾਰਪੁਰ) ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ 'ਤੇ 12 ਖ਼ਿਲਾਫ਼ ਮਾਮਲਾ ਦਰਜ

ਮਾਹਿਲਪੁਰ, 11 ਮਈ (ਦੀਪਕ ਅਗਨੀਹੋਤਰੀ) - ਥਾਣਾ ਮਾਹਿਲਪੁਰ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਦੋ ਵਿਅਕਤੀਆਂ ਦੀ ਕੁੱਟਮਾਰ ਕਰਨ ਦੇ ਦੋਸ਼ ਅਧੀਨ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਧਾਰਾ 323, 452, 148, 149, 120 ਬੀ. ਅਧੀਨ ਮਾਮਲਾ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਹੁਸ਼ਿਆਰਪੁਰ, 11 ਮਈ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸੰਤ ਬਾਬਾ ਧਿਆਨ ਦਾਸ ਧੂਣੇ ਵਾਲਿਆਂ ਦੇ ਤਪ ਅਸਥਾਨ ਪਿੰਡ ਲੰਗੇਰੀ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੇ ਹੜਤਾਲ ਦੌਰਾਨ ਐਮ.ਐਮ.ਓ. ਨੂੰ ਦਿੱਤਾ ਮੰਗ ਪੱਤਰ

ਗੜ੍ਹਸ਼ੰਕਰ, 11 ਮਈ (ਧਾਲੀਵਾਲ)- ਪਿਛਲੇ ਕਈ ਸਾਲਾਂ ਤੋਂ ਠੇਕੇ 'ਤੇ ਕੰਮ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਲੋਂ ਪ੍ਰਾਇਮਰੀ ਹੈਲਥ ਸੈਂਟਰ ਪੋਸੀ ਵਿਖੇ ਸੇਵਾ ਵਿਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ ਕਰਦੇ ਹੋਏ ਆਪਣੀਆਂ ਮੰਗਾਂ ਲਈ ਸੀਨੀਅਰ ...

ਪੂਰੀ ਖ਼ਬਰ »

ਜਗਦੀਸ਼ ਪਾਲ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ

ਹੁਸ਼ਿਆਰਪੁਰ, 11 ਮਈ (ਹਰਪ੍ਰੀਤ ਕੌਰ)-ਰਹੀਮਪੁਰ ਮੰਡੀ ਵਿਚ ਅੱਜ ਆੜ੍ਹਤੀ ਐਸੋਸੀਏਸ਼ਨ ਦੀ ਚੋਣ ਪੰਡਿਤ ਤਰਸੇਮ ਮੌਦਗਿੱਲ ਅਤੇ ਰਮੇਸ਼ ਚੰਦ ਦੀ ਦੇਖਰੇਖ ਹੇਠ ਹੋਈ | ਜਗਦੀਸ਼ ਪਾਲ ਨੂੰ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ | ਉਨ੍ਹਾਂ ਨੂੰ ਕੁੱਲ 35 ਵਿਚੋਂ 23 ਵੋਟਾਂ ...

ਪੂਰੀ ਖ਼ਬਰ »

ਪੰਜਾਬ ਅਤੇ ਕੇਂਦਰ ਸਰਕਾਰ ਕਮਲਜੀਤ ਸਿੰਘ ਦੀ ਲਾਸ਼ ਮਸਕਟ ਤੋਂ ਲਿਆਉਣ 'ਚ ਪਰਿਵਾਰ ਦੀ ਸਹਾਇਤਾ ਕਰੇ- ਪ੍ਰੋਫੈਸਰ ਮੁਲਤਾਨੀ

ਨੰਗਲ ਬਿਹਾਲਾਂ, 11 ਮਈ (ਵਿਨੋਦ ਮਹਾਜਨ)-ਹਲਕਾ ਮੁਕੇਰੀਆਂ ਦੇ ਵਿਚ ਪੈਂਦੇ ਪਿੰਡ ਸਿੰਘਪੁਰ ਜੱਟਾਂ ਦੇ ਸ. ਜਸਵੰਤ ਸਿੰਘ ਦਾ ਨੌਜਵਾਨ ਲੜਕਾ ਕਮਲਜੀਤ ਸਿੰਘ ਜੋ ਪਿਛਲੇ ਚਾਰ ਸਾਲ ਤੋਂ ਮਸਕਟ ਵਿਚ ਡਰਾਈਵਰੀ ਦਾ ਕੰਮ ਕਰ ਰਿਹਾ ਸੀ, ਉਸ ਦੀ ਪਿਛਲੇ ਦਿਨੀਂ ਮਸਕਟ ਵਿਚ ਭੇਦਭਰੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਾ ਬੀ. ਕਾਮ. ਸਮੈਸਟਰ ਪੰਜਵੇਂ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 11 ਮਈ (ਧਾਲੀਵਾਲ)-ਇੱਥੋਂ ਦੇ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਦਾ ਬੀ.ਕਾਮ. ਸਮੈਸਟਰ ਪੰਜਵੇਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | 100 ਫ਼ੀਸਦੀ ਰਹੇ ਨਤੀਜੇ ਵਿਚ ਵਿਦਿਆਰਥਣ ਅਮਨ ਕੌਸ਼ਲ ਨੇ 82.5 ਫ਼ੀਸਦੀ ਅੰਕ ਲੈ ਕੇ ਕਲਾਸ ਵਿਚੋਂ ਪਹਿਲਾ, ਬੰਦਨਾ ਨੇ 80.5 ਫ਼ੀਸਦੀ ਅੰਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX