ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  about 1 hour ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 minute ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  about 2 hours ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  about 2 hours ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  about 3 hours ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 3 hours ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 3 hours ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  about 3 hours ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 4 hours ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 4 hours ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 4 hours ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 4 hours ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 4 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 4 hours ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 4 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 5 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 5 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 5 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 5 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 5 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 5 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 5 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 6 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 6 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 6 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫ਼ਤਹਿਗੜ੍ਹ ਸਾਹਿਬ

ਬਿਹਾਰ ਜਾਣ ਵਾਲੀ ਬੱਸ 'ਤੇ ਪੁਲਿਸ ਵਲੋਂ ਕਾਰਵਾਈ ਨਾ ਕੀਤੇ ਜਾਣ ਕਾਰਨ ਲੋਕਾਂ 'ਚ ਰੋਸ

ਅਮਲੋਹ, 11 ਮਈ (ਰਿਸ਼ੂ ਗੋਇਲ)-ਇਕ ਪਾਸੇ ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਾਹਨਾਂ 'ਚ 50 ਫ਼ੀਸਦੀ ਤੱਕ ਸਫ਼ਰ ਕਰਨ ਦੀ ਹਦਾਇਤ ਕੀਤੀ ਗਈ ਹੈ ਪਰ ਦੂਜੇ ਪਾਸੇ ਕੁਝ ਲੋਕ ਆਪਣੇ ਸੁਆਰਥਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਦੀਆਂ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਕਰਮਚਾਰੀਆਂ ਦੀ ਹੜਤਾਲ ਖ਼ਤਮ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਹੜਤਾਲੀ ਐੱਨ. ਐੱਚ. ਐੱਮ. ਕਰਮਚਾਰੀਆਂ ਨੂੰ ਡਿਊਟੀ 'ਤੇ ਨਾ ਪਰਤਣ 'ਤੇ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਦਿੱਤੀ ਚਿਤਾਵਨੀ ਤੋਂ ਬਾਅਦ ਲਗਪਗ ਸਾਰੇ ਕਰਮਚਾਰੀ ਡਿਊਟੀ ਉੱਪਰ ਵਾਪਸ ਪਰਤ ਆਏ ਹਨ | ...

ਪੂਰੀ ਖ਼ਬਰ »

ਪਿੰਡ ਖਰ੍ਹੇ ਤੇ ਰਜਿੰਦਰਗੜ੍ਹ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨੇ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਤ ਕੌਰ ਗਿੱਲ ਨੇ ਪ੍ਰਾਇਮਰੀ ਹੈਲਥ ਸੈਂਟਰ ਚਨਾਰਥਲ ਕਲਾਂ ਅਧੀਨ ਆਉਂਦੇ ਪਿੰਡ ਖਰ੍ਹੇ ਅਤੇ ਪ੍ਰਾਇਮਰੀ ਹੈਲਥ ਸੈਂਟਰ ਨੰਦਪੁਰ ਕਲੌੜ ਅਧੀਨ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ ਸਾਲਿਡ ਵੇਸਟ ਮੈਨੇਜਮੈਂਟ 'ਤੇ ਗੈੱਸਟ ਲੈਕਚਰ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਬਾਇਓਟੈਕਨਾਲੌਜੀ ਵਿਭਾਗ ਵਲੋਂ ਸਾਲਿਡ ਵੇਸਟ ਮੈਨੇਜਮੈਂਟ ਲਈ ਟੈਕਨਾਲੌਜੀ ਦੇ ਵਿਸ਼ੇ 'ਤੇ ਗੈੱਸਟ ਲੈਕਚਰ ਕਰਵਾਇਆ ਗਿਆ, ਜਿਸ ਦੌਰਾਨ ਡਾ. ਅਨੀਤਾ ਰਾਜੋਰ ਸਹਾਇਕ ਪ੍ਰੋਫੈਸਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 4 ਕੋਰੋਨਾ ਮਰੀਜ਼ਾਂ ਦੀ ਮੌਤ, 100 ਨਵੇਂ ਮਾਮਲੇ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਕੋਰੋਨਾ ਦੇ ਕਹਿਰ ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ, ਜਿਸ ਦੇ ਚੱਲਦਿਆਂ ਜਿੱਥੇ ਰੋਜ਼ਾਨਾ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ ਉੱਥੇ ਹੀ ਕੋਰੋਨਾ ਮਿ੍ਤਕਾਂ ਦੀ ਗਿਣਤੀ ਦਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਆਗਾਮੀ ਵਿਧਾਨ ਸਭਾ ਚੋਣਾਂ 'ਚ ਆਪਣੀ ਕਰਾਰੀ ਹਾਰ ਨੂੰ ਭਾਂਪਦੇ ਹੋਏ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਅਹੁਦੇਦਾਰਾਂ 'ਤੇ ਝੂਠੇ ਮੁਕੱਦਮੇ ਦਰਜ ਕਰਨ ਦੀ ਕੋਝੀ ਰਾਜਨੀਤੀ 'ਤੇ ਉਤਰ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਕਾਰਨ ਬਿਜਲੀ ਉਪਕਰਨਾਂ ਦਾ ਨੁਕਸਾਨ

ਫ਼ਤਹਿਗੜ੍ਹ ਸਾਹਿਬ, 11 ਮਈ (ਮਨਪ੍ਰੀਤ ਸਿੰਘ)-ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਮੋਤੀ ਰਾਮ ਮਹਿਰਾ ਵਿਖੇ ਅਸਮਾਨੀ ਬਿਜਲੀ ਡਿੱਗਣ ਸਦਕਾ, ਬਿਜਲੀ ਉਪਕਰਨਾਂ ਦਾ ਨੁਕਸਾਨ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ ਜਦਕਿ ਜਾਨੀ ਨੁਕਸਾਨ ਹੋਣ ਬਚਾਓ ਹੋ ਗਿਆ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ

ਖਮਾਣੋਂ, 11 ਮਈ (ਜੋਗਿੰਦਰ ਪਾਲ)-ਘੱਟ ਗਿਣਤੀ ਤੇ ਦਲਿਤ ਦਲ ਦੇ ਮੁੱਖ ਦਫ਼ਤਰ ਵਲੋਂ ਦਫ਼ਤਰ ਸਕੱਤਰ ਹਰਬੰਸ ਸਿੰਘ ਵਲੋਂ ਜਾਰੀ ਕੀਤੇ ਪੈੱ੍ਰਸ ਨੋਟ ਰਾਹੀਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦੌਰਾਨ ਮੂਹਰਲੀ ਕਤਾਰ 'ਚ ਲੜਨ ਵਾਲੇ ਨੈਸ਼ਨਲ ਸਿਹਤ ਸਕੀਮ ਅਧੀਨ ਕੰਮ ਕਰਨ ਵਾਲੇ ਯੋਧਿਆਂ ਨੂੰ ਕਿਸੇ ਤਰ੍ਹਾਂ ਦਾ ਇੰਨਸੈਂਟਿਵ ਦੇਣ ਦੀ ਥਾਂ 'ਤੇ ਹੜਤਾਲ ਕਰਨ ਵਾਲੇ ਲਗਪਗ 13-14 ਸਾਲਾਂ ਦਾ ਤਜਰਬਾ ਰੱਖਣ ਵਾਲੇ ਯੋਧਿਆਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਮੰਦਭਾਗੇ ਫ਼ੈਸਲੇ ਦੀ ਘੱਟ ਗਿਣਤੀ ਅਤੇ ਦਲਿਤ ਦਲ ਪੰਜਾਬ ਵਲੋਂ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ | ਉਨ੍ਹਾਂ ਦੱਸਿਆ ਕਿ 2016 'ਚ ਅਕਾਲੀ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਆਰਜ਼ੀ ਮੁਲਾਜ਼ਮਾਂ ਅਤੇ ਵਰਕ ਚਾਰਜ ਕਾਮਿਆਂ ਨੂੰ ਤੁਰੰਤ ਪ੍ਰਭਾਵੀ ਸਮੇਂ ਤੋਂ ਰੈਗੂਲਰ ਕਰਨ ਦਾ ਕਾਨੂੰਨ ਪਾਸ ਕਰਵਾਇਆ ਗਿਆ ਸੀ, ਜਿਹੜਾ ਕਾਂਗਰਸ ਪਾਰਟੀ ਵਲੋਂ ਚੋਣਾਂ ਸਮੇਂ ਆਪਣੇ ਚੋਣ ਮਨੋਰਥ ਪੱਤਰ ਵਿਚ ਦਰਜ ਕਰਕੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਵੀ ਕੀਤਾ ਸੀ | ਪੰਜਾਬ ਸਰਕਾਰ ਨੇ ਸਿਰਫ਼ ਪੁਰਾਣੀ ਸਰਕਾਰ ਵਲੋਂ ਬਣਾਏ ਕਾਨੂੰਨ ਨੂੰ ਲਾਗੂ ਹੀ ਕਰਨਾ ਸੀ ਪਰ ਅਫ਼ਸੋਸ ਆਪਣੇ ਸਾਢੇ 4 ਸਾਲਾਂ 'ਚ ਸਰਕਾਰ ਵਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਨਿਯਮਤ ਤਾਂ ਕੀ ਕਰਨਾ ਸੀ, ਸਗੋਂ ਕੋਰੋਨਾ ਮਹਾਂਮਾਰੀ 'ਚ ਇਨ੍ਹਾਂ ਤੋਂ ਰੁਜ਼ਗਾਰ ਖੋਹ ਕੇ ਭੁੱਖੇ ਮਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ | ਘੱਟ ਗਿਣਤੀ ਅਤੇ ਦਲਿਤ ਦਲ ਪੰਜਾਬ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਸੂਬਾ ਸਕੱਤਰ ਅਤੇ ਬੁਲਾਰੇ ਹਰਵੇਲ ਸਿੰਘ ਮਾਧੋਪੁਰ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਸ਼ਬਦਾਂ ਵਿਚ ਮੰਗ ਕੀਤੀ ਗਈ ਕਿ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ਅਤੇ ਉਨ੍ਹਾਂ ਦੀਆਂ ਸੇਵਾਵਾਂ ਤਰੰਤ ਰੈਗੂਲਰ ਕੀਤੀਆਂ ਜਾਣ |

ਖ਼ਬਰ ਸ਼ੇਅਰ ਕਰੋ

 

ਐੱਨ. ਐੱਚ. ਐੱਮ. ਅਧੀਨ ਸਿਹਤ ਮੁਲਾਜ਼ਮਾਂ ਨੂੰ ਨੌਕਰੀਓਾ ਫ਼ਾਰਗ ਕਰਨ ਦੀ ਨਿਖੇਧੀ

ਖਮਾਣੋਂ, 11 ਮਈ (ਜੋਗਿੰਦਰ ਪਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ. ਡਬਲਿਊ. ਡੀ. ਭਵਨ ਤੇ ਮਾਰਗ, ਸਿੰਚਾਈ, ਡਰੇਨਜ਼ ਤੇ ਸੀਵਰੇਜ ਬੋਰਡ ਦੇ ਫ਼ੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਚੰਡੀਗੜ੍ਹ-ਪਟਿਆਲਾ ਜ਼ੋਨ ਦੇ ਪ੍ਰਧਾਨ ਮਲਾਗਰ ...

ਪੂਰੀ ਖ਼ਬਰ »

ਰਾਜ ਮਿਸਤਰੀ ਤੇ ਮਜ਼ਦੂਰਾਂ ਦੇ ਲੱਗੇਗੀ ਕੋਵਿਡ ਵੈਕਸੀਨ-ਪਿ੍ੰਸ

ਮੰਡੀ ਗੋਬਿੰਦਗੜ੍ਹ, 11 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਅਤੇ ਉੱਪ ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ ਨੇ ਅੱਜ ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਪ੍ਰਭਾਵ ਨੂੰ ਠੱਲ੍ਹ ਪਾਉਣ ਲਈ ਰਾਜ ਮਿਸਤਰੀ ਅਤੇ ਮਜ਼ਦੂਰਾਂ ਦੇ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ ਨੇ ਕਰਵਾਇਆ ਡੈਜ਼ਰਟ ਮੇਕਿੰਗ ਮੁਕਾਬਲਾ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਰਿਮਟ ਯੂਨੀਵਰਸਿਟੀ ਵਲੋਂ ਸਕੂਲ ਆਫ਼ ਹੋਸਪਿਟੈਲਿਟੀ ਮੈਨੇਜਮੈਂਟ ਰਾਹੀਂ ਵਰਚੂਅਲ ਡੈਜ਼ਰਟ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਉਦਘਾਟਨ ਡਾ. ਮਨਦੀਪ ਸਿੰਘ ਬਿੰਦਰਾ, ਡਾਇਰੈਕਟਰ ਅਕਾਦਮਿਕ ਨੇ ਕੀਤਾ | ਇਸ ਵਰਚੂਅਲ ...

ਪੂਰੀ ਖ਼ਬਰ »

ਭਾਜਪਾ ਸਰਕਾਰ ਦੀਆਂ ਨੀਤੀਆਂ ਸਦਕਾ ਦੇਸ਼ ਆਰਥਿਕ ਪੱਖੋਂ ਬੁਰੀ ਤਰ੍ਹਾਂ ਪੱਛੜਿਆ-ਭੱਟਮਾਜਰਾ, ਭਿੰਦਾ

ਫ਼ਤਹਿਗੜ੍ਹ ਸਾਹਿਬ, 11 ਮਈ (ਮਨਪ੍ਰੀਤ ਸਿੰਘ)-ਦੇਸ਼ ਦੇ ਵਿਕਾਸ ਦੀਆਂ ਗੱਲਾਂ ਕਰਨ ਵਾਲੀ ਭਾਜਪਾ ਸਰਕਾਰ ਦੇਸ਼ ਨੂੰ ਵਿਨਾਸ਼ ਵੱਲ ਲਿਜਾ ਰਹੀ ਹੈ, ਜਿਸ ਸਦਕਾ ਪੰਜਾਬ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ ਤੇ ਆੜ੍ਹਤੀ ਐਸੋਸੀਏਸ਼ਨ ...

ਪੂਰੀ ਖ਼ਬਰ »

ਮਿਲ ਕੇ ਤਿਉਹਾਰ ਮਨਾਉਣ ਨਾਲ ਸਮਾਜਿਕ ਰਿਸ਼ਤੇ ਮਜ਼ਬੂਤ ਹੁੰਦੇ ਹਨ-ਜੀ. ਪੀ.

ਬਸੀ ਪਠਾਣਾਂ, 11 ਮਈ (ਗੁਰਬਚਨ ਸਿੰਘ ਰੁਪਾਲ)-ਬੀਤੀ ਸ਼ਾਮ ਇੱਥੇ ਕੋਰੋਨਾ ਪਾਬੰਦੀਆਂ ਦਾ ਧਿਆਨ ਰੱਖਦੇ ਹੋਏ ਪ੍ਰੀਤ ਨਗਰ ਵਿਖੇ ਬਾਬਾ ਫ਼ਰੀਦ ਸਰਬ ਧਰਮ ਸੇਵਾ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਰਮਜ਼ਾਨ ਦੇ ਮਹੀਨੇ 27ਵੇਂ ਰੋਜ਼ੇ ਦੇ ਮੌਕੇ ਇਕ ਸੰਖੇਪ ਰਸਮੀ ਸਮਾਗਮ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਸਦਕਾ ਪਿੰਡ ਜੱਲ੍ਹਾ ਦੀ ਨੁਹਾਰ ਬਦਲੀ-ਦਵਿੰਦਰ ਜੱਲ੍ਹਾ

ਫ਼ਤਹਿਗੜ੍ਹ ਸਾਹਿਬ, 11 ਮਈ (ਮਨਪ੍ਰੀਤ ਸਿੰਘ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਸ਼ਹਿਰਾਂ ਦੇ ਨਾਲ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾ ਕੇ ਪਿੰਡਾਂ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਪੁਲਿਸ ਨੇ ਕੋਵਿਡ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨ ਚਾਲਕਾਂ ਦੇ ਕੱਟੇ ਚਲਾਨ

ਫ਼ਤਹਿਗੜ੍ਹ ਸਾਹਿਬ, 11 ਮਈ (ਮਨਪ੍ਰੀਤ ਸਿੰਘ)-ਥਾਣਾ ਫ਼ਤਹਿਗੜ੍ਹ ਸਾਹਿਬ ਤੇ ਸਰਹਿੰਦ ਚੌਕੀ ਪੁਲਿਸ ਦੁਆਰਾ ਚਾਰ ਨੰਬਰ ਚੁੰਗੀ 'ਤੇ ਨਾਕਾਬੰਦੀ ਕਰ ਕੋਰੋਨਾ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ ਤੇ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ...

ਪੂਰੀ ਖ਼ਬਰ »

ਕੋਰੋਨਾ ਤੇ ਹੈਲਪ ਲਾਈਨ 104 'ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਉੱਚ ਪੱਧਰੀ ਕਮੇਟੀ ਦਾ ਗਠਨ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਕੋਵਿਡ-19 ਸਬੰਧੀ ਸ਼ਿਕਾਇਤਾਂ ਅਤੇ ਹੈਲਪ ਲਾਈਨ ਨੰ: 104 'ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਦੀ ਪ੍ਰਧਾਨਗੀ ਹੇਠ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਸੀ ਪਠਾਣਾਂ ਦੇ ਦੁਕਾਨਦਾਰ ਖੱਬੇ-ਸੱਜੇ ਦੁਕਾਨਾਂ ਖੋਲ੍ਹਣ ਦੀ ਛੋਟ ਤੋਂ ਹੁਣ ਵੀ ਕਿਉਂ ਹਨ ਨਾਖ਼ੁਸ਼...?

ਬਸੀ ਪਠਾਣਾਂ, 11 ਮਈ (ਗੁਰਬਚਨ ਸਿੰਘ ਰੁਪਾਲ)-ਕੋਰੋਨਾ ਕਾਰਨ ਸਖ਼ਤ ਹੋਈ ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਮਿੰਨੀ ਤਾਲਾਬੰਦੀ ਦੌਰਾਨ ਦੁਕਾਨਾਂ ਖੋਲ੍ਹਣ ਸਬੰਧੀ ਨਵੀਆਂ ਪਾਬੰਦੀਆਂ ਤੋਂ ਸ਼ੁਰੂ-ਸ਼ੁਰੂ ਵਿਚ ਦੁਕਾਨਦਾਰਾਂ ਵਿਚਾਲੇ ਗੈਰ-ਜ਼ਰੂਰੀ ਅਤੇ ਕਥਿਤ ...

ਪੂਰੀ ਖ਼ਬਰ »

ਸਰਕਾਰ ਦੀ ਬੇਰੁਖ਼ੀ ਦਾ ਸ਼ਿਕਾਰ ਮਾਲੋਵਾਲ ਦਾ ਰੈੱਡ ਕਰਾਸ ਹਸਪਤਾਲ

ਅਮਲੋਹ, 11 ਮਈ (ਰਿਸ਼ੂ ਗੋਇਲ)-ਪੰਜਾਬ ਸਰਕਾਰ ਵਲੋਂ ਸੂਬੇ 'ਚ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਵੱਡੇ-ਵੱਡੇ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਜੋ ਹਲਕਾ ਅਮਲੋਹ ਦੇ ਅਧੀਨ ਆਉਂਦੇ ਪਿੰਡ ਮਾਲੋਵਾਲ ਦੇ ਰੈੱਡ ਕਰਾਸ ਹਸਪਤਾਲ ਦੇ ਪ੍ਰਬੰਧਾਂ ਅੱਗੇ ਬੌਣੇ ਸਾਬਿਤ ...

ਪੂਰੀ ਖ਼ਬਰ »

ਸਾਬਕਾ ਮੰਤਰੀ ਰੱਖੜਾ ਵਲੋਂ ਕੋਰੋਨਾ ਮਰੀਜ਼ਾਂ ਲਈ ਵੈਂਟੀਲੇਟਰ, ਕੋਰੋਨਾ ਕਿੱਟਾਂ ਤੇ ਮਾਹਿਰ ਡਾਕਟਰਾਂ ਦੀ ਟੀਮ ਭੇਜਣ ਦਾ ਐਲਾਨ

ਸਮਾਣਾ, 11 ਮਈ (ਗੁਰਦੀਪ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣਾ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਵੱਧ ਰਹੀ ਗਿਣਤੀ 'ਤੇ ਆਉਣ ਵਾਲੇ ਸਮੇਂ 'ਚ ਇਸ ਬਿਮਾਰੀ ਕਾਰਨ ਪੈਣ ਵਾਲੇ ਬੁਰੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਰੱਖੜਾ ਵਲੋਂ ਕੋਰੋਨਾ ਮਰੀਜ਼ਾਂ ਲਈ ਵੈਂਟੀਲੇਟਰ, ਕੋਰੋਨਾ ਕਿੱਟਾਂ ਤੇ ਮਾਹਿਰ ਡਾਕਟਰਾਂ ਦੀ ਟੀਮ ਭੇਜਣ ਦਾ ਐਲਾਨ

ਸਮਾਣਾ, 11 ਮਈ (ਗੁਰਦੀਪ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣਾ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਵੱਧ ਰਹੀ ਗਿਣਤੀ 'ਤੇ ਆਉਣ ਵਾਲੇ ਸਮੇਂ 'ਚ ਇਸ ਬਿਮਾਰੀ ਕਾਰਨ ਪੈਣ ਵਾਲੇ ਬੁਰੇ ...

ਪੂਰੀ ਖ਼ਬਰ »

ਡਾ. ਮੀਨਾ ਮਹਿਤਾ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਸਮਾਣਾ, 11 ਮਈ (ਗੁਰਦੀਪ ਸ਼ਰਮਾ)-ਡੀ. ਏ. ਵੀ. ਸਕੂਲ ਸਮਾਣਾ 'ਚ ਨਵੇਂ ਆਈ ਪਿ੍ੰਸੀਪਲ ਡਾ. ਮੀਨਾ ਮਹਿਤਾ ਨੇ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਵੈਦਿਕ ਰਸਮਾਂ ਅਨੁਸਾਰ ਹਵਨ ਯੱਗ ਕੀਤਾ ਗਿਆ ਅਤੇ ਸਕੂਲ ਦੇ ਸਮੁੱਚੇ ਸਟਾਫ਼ ਨੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਕੋਵਿਡ-19 ਨਿਯਮਾਂ ਤੇ ਵੈਕਸੀਨੇਸ਼ਨ ਲਈ ਚਲਾਈ ਜਾਵੇਗੀ ਜਾਗਰੂਕਤਾ ਲਹਿਰ-ਸ਼ੈਂਟੀ

ਨਾਭਾ, 11 ਮਈ (ਕਰਮਜੀਤ ਸਿੰਘ)-ਨਗਰ ਕੌਂਸਲ ਨਾਭਾ ਨੇ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਇਲਾਕਾ ਨਿਵਾਸੀਆਂ ਨੂੰ ਬਚਾਉਣ ਲਈ ਤਿਆਰ ਕਰ ਲਈ ਹੈ, ਜਿਸ ਦੀ ਸ਼ੁਰੂਆਤ ਕਰਦੇ ਹੋਏ ਕੌਂਸਲ ਦੇ ਹਰ ਵਿਭਾਗ 'ਚ ਇੰਟਰਕਾਮ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਦੇ ਨਾਲ ਜ਼ਿਆਦਾ ...

ਪੂਰੀ ਖ਼ਬਰ »

ਰਾਜਪੁਰਾ ਦਾ ਸਿਵਲ ਹਸਪਤਾਲ ਕੋਰੋਨਾ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹੈ

ਰਾਜਪੁਰਾ, 11 ਮਈ (ਜੀ.ਪੀ. ਸਿੰਘ)-ਸਥਾਨਕ ਏ. ਪੀ. ਜੈਨ ਸਿਵਲ ਹਸਪਤਾਲ ਕੋਰੋਨਾ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ ਜਿੱਥੇ 24 ਘੰਟੇ ਕੋਰੋਨਾ ਮਹਾਂਮਾਰੀ ਨਾਲ ਪੀੜਤ ਮਰੀਜ਼ਾਂ ਦੀ ਸਿਹਤ ਕਰਮੀਂ ਸੇਵਾ ਕਰ ਰਹੇ ਹਨ ਤੇ ਮਰੀਜ਼ ਇਲਾਜ ਕਰਵਾ ਕੇ ਠੀਕ ਹੋ ਕੇ ਘਰ ਵਾਪਸ ਜਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਵੈੱਬਸਾਈਟ ਡਿਜ਼ਾਈਨਿੰਗ ਐਂਡ ਪ੍ਰਾਜੈਕਟ ਡਿਵੈੱਲਪਮੈਂਟ ਵਿਸ਼ੇ 'ਤੇ ਵੈਬੀਨਾਰ

ਪਟਿਆਲਾ, 11 ਮਈ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਦੇ ਕੰਪਿਊਟੌਨਿਕਸ ਕਲੱਬ ਵਲੋਂ ਵੈੱਬਸਾਈਟ ਐਂਡ ਪ੍ਰਾਜੈਕਟ ਡਿਵੈੱਲਪਮੈਂਟ ਵਿਸ਼ੇ 'ਤੇ ਇਕ ਰੋਜ਼ਾ ਵੈਬੀਨਾਰ ਕਰਵਾਇਆ ਗਿਆ | ਇਸ ਦੌਰਾਨ ਕੰਪਿਊਟਰ ਵਿਭਾਗ ਦੇ ...

ਪੂਰੀ ਖ਼ਬਰ »

52ਵੇਂ ਦਿਨ ਵੀ ਟਾਵਰ 'ਤੇ ਡਟੇ ਰਹੇ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ

ਪਟਿਆਲਾ, 11 ਮਈ (ਧਰਮਿੰਦਰ ਸਿੰਘ ਸਿੱਧੂ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਦੋਵੇਂ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਸੁਰਿੰਦਰਪਾਲ ਗੁਰਦਾਸਪੁਰ ਤੇ ਹਰਜੀਤ ਮਾਨਸਾ ਨੂੰ ਲੀਲ੍ਹਾ ਭਵਨ 'ਚ ਸਥਿਤ ਬੀ. ਐੱਸ. ਐੱਨ. ਐੱਲ. ਟਾਵਰ 'ਤੇ ਬੈਠਿਆਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX