ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫ਼ਤਹਿਗੜ੍ਹ ਸਾਹਿਬ

ਬਿਹਾਰ ਜਾਣ ਵਾਲੀ ਬੱਸ 'ਤੇ ਪੁਲਿਸ ਵਲੋਂ ਕਾਰਵਾਈ ਨਾ ਕੀਤੇ ਜਾਣ ਕਾਰਨ ਲੋਕਾਂ 'ਚ ਰੋਸ

ਅਮਲੋਹ, 11 ਮਈ (ਰਿਸ਼ੂ ਗੋਇਲ)-ਇਕ ਪਾਸੇ ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਾਹਨਾਂ 'ਚ 50 ਫ਼ੀਸਦੀ ਤੱਕ ਸਫ਼ਰ ਕਰਨ ਦੀ ਹਦਾਇਤ ਕੀਤੀ ਗਈ ਹੈ ਪਰ ਦੂਜੇ ਪਾਸੇ ਕੁਝ ਲੋਕ ਆਪਣੇ ਸੁਆਰਥਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਦੀਆਂ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਕਰਮਚਾਰੀਆਂ ਦੀ ਹੜਤਾਲ ਖ਼ਤਮ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਹੜਤਾਲੀ ਐੱਨ. ਐੱਚ. ਐੱਮ. ਕਰਮਚਾਰੀਆਂ ਨੂੰ ਡਿਊਟੀ 'ਤੇ ਨਾ ਪਰਤਣ 'ਤੇ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਦਿੱਤੀ ਚਿਤਾਵਨੀ ਤੋਂ ਬਾਅਦ ਲਗਪਗ ਸਾਰੇ ਕਰਮਚਾਰੀ ਡਿਊਟੀ ਉੱਪਰ ਵਾਪਸ ਪਰਤ ਆਏ ਹਨ | ...

ਪੂਰੀ ਖ਼ਬਰ »

ਪਿੰਡ ਖਰ੍ਹੇ ਤੇ ਰਜਿੰਦਰਗੜ੍ਹ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨੇ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਤ ਕੌਰ ਗਿੱਲ ਨੇ ਪ੍ਰਾਇਮਰੀ ਹੈਲਥ ਸੈਂਟਰ ਚਨਾਰਥਲ ਕਲਾਂ ਅਧੀਨ ਆਉਂਦੇ ਪਿੰਡ ਖਰ੍ਹੇ ਅਤੇ ਪ੍ਰਾਇਮਰੀ ਹੈਲਥ ਸੈਂਟਰ ਨੰਦਪੁਰ ਕਲੌੜ ਅਧੀਨ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ ਸਾਲਿਡ ਵੇਸਟ ਮੈਨੇਜਮੈਂਟ 'ਤੇ ਗੈੱਸਟ ਲੈਕਚਰ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਬਾਇਓਟੈਕਨਾਲੌਜੀ ਵਿਭਾਗ ਵਲੋਂ ਸਾਲਿਡ ਵੇਸਟ ਮੈਨੇਜਮੈਂਟ ਲਈ ਟੈਕਨਾਲੌਜੀ ਦੇ ਵਿਸ਼ੇ 'ਤੇ ਗੈੱਸਟ ਲੈਕਚਰ ਕਰਵਾਇਆ ਗਿਆ, ਜਿਸ ਦੌਰਾਨ ਡਾ. ਅਨੀਤਾ ਰਾਜੋਰ ਸਹਾਇਕ ਪ੍ਰੋਫੈਸਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 4 ਕੋਰੋਨਾ ਮਰੀਜ਼ਾਂ ਦੀ ਮੌਤ, 100 ਨਵੇਂ ਮਾਮਲੇ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਕੋਰੋਨਾ ਦੇ ਕਹਿਰ ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ, ਜਿਸ ਦੇ ਚੱਲਦਿਆਂ ਜਿੱਥੇ ਰੋਜ਼ਾਨਾ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ ਉੱਥੇ ਹੀ ਕੋਰੋਨਾ ਮਿ੍ਤਕਾਂ ਦੀ ਗਿਣਤੀ ਦਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਆਗਾਮੀ ਵਿਧਾਨ ਸਭਾ ਚੋਣਾਂ 'ਚ ਆਪਣੀ ਕਰਾਰੀ ਹਾਰ ਨੂੰ ਭਾਂਪਦੇ ਹੋਏ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਅਹੁਦੇਦਾਰਾਂ 'ਤੇ ਝੂਠੇ ਮੁਕੱਦਮੇ ਦਰਜ ਕਰਨ ਦੀ ਕੋਝੀ ਰਾਜਨੀਤੀ 'ਤੇ ਉਤਰ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਕਾਰਨ ਬਿਜਲੀ ਉਪਕਰਨਾਂ ਦਾ ਨੁਕਸਾਨ

ਫ਼ਤਹਿਗੜ੍ਹ ਸਾਹਿਬ, 11 ਮਈ (ਮਨਪ੍ਰੀਤ ਸਿੰਘ)-ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਮੋਤੀ ਰਾਮ ਮਹਿਰਾ ਵਿਖੇ ਅਸਮਾਨੀ ਬਿਜਲੀ ਡਿੱਗਣ ਸਦਕਾ, ਬਿਜਲੀ ਉਪਕਰਨਾਂ ਦਾ ਨੁਕਸਾਨ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ ਜਦਕਿ ਜਾਨੀ ਨੁਕਸਾਨ ਹੋਣ ਬਚਾਓ ਹੋ ਗਿਆ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ

ਖਮਾਣੋਂ, 11 ਮਈ (ਜੋਗਿੰਦਰ ਪਾਲ)-ਘੱਟ ਗਿਣਤੀ ਤੇ ਦਲਿਤ ਦਲ ਦੇ ਮੁੱਖ ਦਫ਼ਤਰ ਵਲੋਂ ਦਫ਼ਤਰ ਸਕੱਤਰ ਹਰਬੰਸ ਸਿੰਘ ਵਲੋਂ ਜਾਰੀ ਕੀਤੇ ਪੈੱ੍ਰਸ ਨੋਟ ਰਾਹੀਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦੌਰਾਨ ਮੂਹਰਲੀ ਕਤਾਰ 'ਚ ਲੜਨ ਵਾਲੇ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਅਧੀਨ ਸਿਹਤ ਮੁਲਾਜ਼ਮਾਂ ਨੂੰ ਨੌਕਰੀਓਾ ਫ਼ਾਰਗ ਕਰਨ ਦੀ ਨਿਖੇਧੀ

ਖਮਾਣੋਂ, 11 ਮਈ (ਜੋਗਿੰਦਰ ਪਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ. ਡਬਲਿਊ. ਡੀ. ਭਵਨ ਤੇ ਮਾਰਗ, ਸਿੰਚਾਈ, ਡਰੇਨਜ਼ ਤੇ ਸੀਵਰੇਜ ਬੋਰਡ ਦੇ ਫ਼ੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਚੰਡੀਗੜ੍ਹ-ਪਟਿਆਲਾ ਜ਼ੋਨ ਦੇ ਪ੍ਰਧਾਨ ਮਲਾਗਰ ...

ਪੂਰੀ ਖ਼ਬਰ »

ਰਾਜ ਮਿਸਤਰੀ ਤੇ ਮਜ਼ਦੂਰਾਂ ਦੇ ਲੱਗੇਗੀ ਕੋਵਿਡ ਵੈਕਸੀਨ-ਪਿ੍ੰਸ

ਮੰਡੀ ਗੋਬਿੰਦਗੜ੍ਹ, 11 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਅਤੇ ਉੱਪ ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ ਨੇ ਅੱਜ ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਪ੍ਰਭਾਵ ਨੂੰ ਠੱਲ੍ਹ ਪਾਉਣ ਲਈ ਰਾਜ ਮਿਸਤਰੀ ਅਤੇ ਮਜ਼ਦੂਰਾਂ ਦੇ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ ਨੇ ਕਰਵਾਇਆ ਡੈਜ਼ਰਟ ਮੇਕਿੰਗ ਮੁਕਾਬਲਾ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਰਿਮਟ ਯੂਨੀਵਰਸਿਟੀ ਵਲੋਂ ਸਕੂਲ ਆਫ਼ ਹੋਸਪਿਟੈਲਿਟੀ ਮੈਨੇਜਮੈਂਟ ਰਾਹੀਂ ਵਰਚੂਅਲ ਡੈਜ਼ਰਟ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਉਦਘਾਟਨ ਡਾ. ਮਨਦੀਪ ਸਿੰਘ ਬਿੰਦਰਾ, ਡਾਇਰੈਕਟਰ ਅਕਾਦਮਿਕ ਨੇ ਕੀਤਾ | ਇਸ ਵਰਚੂਅਲ ...

ਪੂਰੀ ਖ਼ਬਰ »

ਭਾਜਪਾ ਸਰਕਾਰ ਦੀਆਂ ਨੀਤੀਆਂ ਸਦਕਾ ਦੇਸ਼ ਆਰਥਿਕ ਪੱਖੋਂ ਬੁਰੀ ਤਰ੍ਹਾਂ ਪੱਛੜਿਆ-ਭੱਟਮਾਜਰਾ, ਭਿੰਦਾ

ਫ਼ਤਹਿਗੜ੍ਹ ਸਾਹਿਬ, 11 ਮਈ (ਮਨਪ੍ਰੀਤ ਸਿੰਘ)-ਦੇਸ਼ ਦੇ ਵਿਕਾਸ ਦੀਆਂ ਗੱਲਾਂ ਕਰਨ ਵਾਲੀ ਭਾਜਪਾ ਸਰਕਾਰ ਦੇਸ਼ ਨੂੰ ਵਿਨਾਸ਼ ਵੱਲ ਲਿਜਾ ਰਹੀ ਹੈ, ਜਿਸ ਸਦਕਾ ਪੰਜਾਬ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ ਤੇ ਆੜ੍ਹਤੀ ਐਸੋਸੀਏਸ਼ਨ ...

ਪੂਰੀ ਖ਼ਬਰ »

ਮਿਲ ਕੇ ਤਿਉਹਾਰ ਮਨਾਉਣ ਨਾਲ ਸਮਾਜਿਕ ਰਿਸ਼ਤੇ ਮਜ਼ਬੂਤ ਹੁੰਦੇ ਹਨ-ਜੀ. ਪੀ.

ਬਸੀ ਪਠਾਣਾਂ, 11 ਮਈ (ਗੁਰਬਚਨ ਸਿੰਘ ਰੁਪਾਲ)-ਬੀਤੀ ਸ਼ਾਮ ਇੱਥੇ ਕੋਰੋਨਾ ਪਾਬੰਦੀਆਂ ਦਾ ਧਿਆਨ ਰੱਖਦੇ ਹੋਏ ਪ੍ਰੀਤ ਨਗਰ ਵਿਖੇ ਬਾਬਾ ਫ਼ਰੀਦ ਸਰਬ ਧਰਮ ਸੇਵਾ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਰਮਜ਼ਾਨ ਦੇ ਮਹੀਨੇ 27ਵੇਂ ਰੋਜ਼ੇ ਦੇ ਮੌਕੇ ਇਕ ਸੰਖੇਪ ਰਸਮੀ ਸਮਾਗਮ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਸਦਕਾ ਪਿੰਡ ਜੱਲ੍ਹਾ ਦੀ ਨੁਹਾਰ ਬਦਲੀ-ਦਵਿੰਦਰ ਜੱਲ੍ਹਾ

ਫ਼ਤਹਿਗੜ੍ਹ ਸਾਹਿਬ, 11 ਮਈ (ਮਨਪ੍ਰੀਤ ਸਿੰਘ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਸ਼ਹਿਰਾਂ ਦੇ ਨਾਲ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾ ਕੇ ਪਿੰਡਾਂ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਪੁਲਿਸ ਨੇ ਕੋਵਿਡ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨ ਚਾਲਕਾਂ ਦੇ ਕੱਟੇ ਚਲਾਨ

ਫ਼ਤਹਿਗੜ੍ਹ ਸਾਹਿਬ, 11 ਮਈ (ਮਨਪ੍ਰੀਤ ਸਿੰਘ)-ਥਾਣਾ ਫ਼ਤਹਿਗੜ੍ਹ ਸਾਹਿਬ ਤੇ ਸਰਹਿੰਦ ਚੌਕੀ ਪੁਲਿਸ ਦੁਆਰਾ ਚਾਰ ਨੰਬਰ ਚੁੰਗੀ 'ਤੇ ਨਾਕਾਬੰਦੀ ਕਰ ਕੋਰੋਨਾ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ ਤੇ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ...

ਪੂਰੀ ਖ਼ਬਰ »

ਕੋਰੋਨਾ ਤੇ ਹੈਲਪ ਲਾਈਨ 104 'ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਉੱਚ ਪੱਧਰੀ ਕਮੇਟੀ ਦਾ ਗਠਨ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਕੋਵਿਡ-19 ਸਬੰਧੀ ਸ਼ਿਕਾਇਤਾਂ ਅਤੇ ਹੈਲਪ ਲਾਈਨ ਨੰ: 104 'ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਦੀ ਪ੍ਰਧਾਨਗੀ ਹੇਠ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਸੀ ਪਠਾਣਾਂ ਦੇ ਦੁਕਾਨਦਾਰ ਖੱਬੇ-ਸੱਜੇ ਦੁਕਾਨਾਂ ਖੋਲ੍ਹਣ ਦੀ ਛੋਟ ਤੋਂ ਹੁਣ ਵੀ ਕਿਉਂ ਹਨ ਨਾਖ਼ੁਸ਼...?

ਬਸੀ ਪਠਾਣਾਂ, 11 ਮਈ (ਗੁਰਬਚਨ ਸਿੰਘ ਰੁਪਾਲ)-ਕੋਰੋਨਾ ਕਾਰਨ ਸਖ਼ਤ ਹੋਈ ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਮਿੰਨੀ ਤਾਲਾਬੰਦੀ ਦੌਰਾਨ ਦੁਕਾਨਾਂ ਖੋਲ੍ਹਣ ਸਬੰਧੀ ਨਵੀਆਂ ਪਾਬੰਦੀਆਂ ਤੋਂ ਸ਼ੁਰੂ-ਸ਼ੁਰੂ ਵਿਚ ਦੁਕਾਨਦਾਰਾਂ ਵਿਚਾਲੇ ਗੈਰ-ਜ਼ਰੂਰੀ ਅਤੇ ਕਥਿਤ ...

ਪੂਰੀ ਖ਼ਬਰ »

ਸਰਕਾਰ ਦੀ ਬੇਰੁਖ਼ੀ ਦਾ ਸ਼ਿਕਾਰ ਮਾਲੋਵਾਲ ਦਾ ਰੈੱਡ ਕਰਾਸ ਹਸਪਤਾਲ

ਅਮਲੋਹ, 11 ਮਈ (ਰਿਸ਼ੂ ਗੋਇਲ)-ਪੰਜਾਬ ਸਰਕਾਰ ਵਲੋਂ ਸੂਬੇ 'ਚ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਵੱਡੇ-ਵੱਡੇ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਜੋ ਹਲਕਾ ਅਮਲੋਹ ਦੇ ਅਧੀਨ ਆਉਂਦੇ ਪਿੰਡ ਮਾਲੋਵਾਲ ਦੇ ਰੈੱਡ ਕਰਾਸ ਹਸਪਤਾਲ ਦੇ ਪ੍ਰਬੰਧਾਂ ਅੱਗੇ ਬੌਣੇ ਸਾਬਿਤ ...

ਪੂਰੀ ਖ਼ਬਰ »

ਸਾਬਕਾ ਮੰਤਰੀ ਰੱਖੜਾ ਵਲੋਂ ਕੋਰੋਨਾ ਮਰੀਜ਼ਾਂ ਲਈ ਵੈਂਟੀਲੇਟਰ, ਕੋਰੋਨਾ ਕਿੱਟਾਂ ਤੇ ਮਾਹਿਰ ਡਾਕਟਰਾਂ ਦੀ ਟੀਮ ਭੇਜਣ ਦਾ ਐਲਾਨ

ਸਮਾਣਾ, 11 ਮਈ (ਗੁਰਦੀਪ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣਾ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਵੱਧ ਰਹੀ ਗਿਣਤੀ 'ਤੇ ਆਉਣ ਵਾਲੇ ਸਮੇਂ 'ਚ ਇਸ ਬਿਮਾਰੀ ਕਾਰਨ ਪੈਣ ਵਾਲੇ ਬੁਰੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਰੱਖੜਾ ਵਲੋਂ ਕੋਰੋਨਾ ਮਰੀਜ਼ਾਂ ਲਈ ਵੈਂਟੀਲੇਟਰ, ਕੋਰੋਨਾ ਕਿੱਟਾਂ ਤੇ ਮਾਹਿਰ ਡਾਕਟਰਾਂ ਦੀ ਟੀਮ ਭੇਜਣ ਦਾ ਐਲਾਨ

ਸਮਾਣਾ, 11 ਮਈ (ਗੁਰਦੀਪ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣਾ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਵੱਧ ਰਹੀ ਗਿਣਤੀ 'ਤੇ ਆਉਣ ਵਾਲੇ ਸਮੇਂ 'ਚ ਇਸ ਬਿਮਾਰੀ ਕਾਰਨ ਪੈਣ ਵਾਲੇ ਬੁਰੇ ...

ਪੂਰੀ ਖ਼ਬਰ »

ਡਾ. ਮੀਨਾ ਮਹਿਤਾ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਸਮਾਣਾ, 11 ਮਈ (ਗੁਰਦੀਪ ਸ਼ਰਮਾ)-ਡੀ. ਏ. ਵੀ. ਸਕੂਲ ਸਮਾਣਾ 'ਚ ਨਵੇਂ ਆਈ ਪਿ੍ੰਸੀਪਲ ਡਾ. ਮੀਨਾ ਮਹਿਤਾ ਨੇ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਵੈਦਿਕ ਰਸਮਾਂ ਅਨੁਸਾਰ ਹਵਨ ਯੱਗ ਕੀਤਾ ਗਿਆ ਅਤੇ ਸਕੂਲ ਦੇ ਸਮੁੱਚੇ ਸਟਾਫ਼ ਨੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਕੋਵਿਡ-19 ਨਿਯਮਾਂ ਤੇ ਵੈਕਸੀਨੇਸ਼ਨ ਲਈ ਚਲਾਈ ਜਾਵੇਗੀ ਜਾਗਰੂਕਤਾ ਲਹਿਰ-ਸ਼ੈਂਟੀ

ਨਾਭਾ, 11 ਮਈ (ਕਰਮਜੀਤ ਸਿੰਘ)-ਨਗਰ ਕੌਂਸਲ ਨਾਭਾ ਨੇ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਇਲਾਕਾ ਨਿਵਾਸੀਆਂ ਨੂੰ ਬਚਾਉਣ ਲਈ ਤਿਆਰ ਕਰ ਲਈ ਹੈ, ਜਿਸ ਦੀ ਸ਼ੁਰੂਆਤ ਕਰਦੇ ਹੋਏ ਕੌਂਸਲ ਦੇ ਹਰ ਵਿਭਾਗ 'ਚ ਇੰਟਰਕਾਮ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਦੇ ਨਾਲ ਜ਼ਿਆਦਾ ...

ਪੂਰੀ ਖ਼ਬਰ »

ਰਾਜਪੁਰਾ ਦਾ ਸਿਵਲ ਹਸਪਤਾਲ ਕੋਰੋਨਾ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹੈ

ਰਾਜਪੁਰਾ, 11 ਮਈ (ਜੀ.ਪੀ. ਸਿੰਘ)-ਸਥਾਨਕ ਏ. ਪੀ. ਜੈਨ ਸਿਵਲ ਹਸਪਤਾਲ ਕੋਰੋਨਾ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ ਜਿੱਥੇ 24 ਘੰਟੇ ਕੋਰੋਨਾ ਮਹਾਂਮਾਰੀ ਨਾਲ ਪੀੜਤ ਮਰੀਜ਼ਾਂ ਦੀ ਸਿਹਤ ਕਰਮੀਂ ਸੇਵਾ ਕਰ ਰਹੇ ਹਨ ਤੇ ਮਰੀਜ਼ ਇਲਾਜ ਕਰਵਾ ਕੇ ਠੀਕ ਹੋ ਕੇ ਘਰ ਵਾਪਸ ਜਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਵੈੱਬਸਾਈਟ ਡਿਜ਼ਾਈਨਿੰਗ ਐਂਡ ਪ੍ਰਾਜੈਕਟ ਡਿਵੈੱਲਪਮੈਂਟ ਵਿਸ਼ੇ 'ਤੇ ਵੈਬੀਨਾਰ

ਪਟਿਆਲਾ, 11 ਮਈ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਦੇ ਕੰਪਿਊਟੌਨਿਕਸ ਕਲੱਬ ਵਲੋਂ ਵੈੱਬਸਾਈਟ ਐਂਡ ਪ੍ਰਾਜੈਕਟ ਡਿਵੈੱਲਪਮੈਂਟ ਵਿਸ਼ੇ 'ਤੇ ਇਕ ਰੋਜ਼ਾ ਵੈਬੀਨਾਰ ਕਰਵਾਇਆ ਗਿਆ | ਇਸ ਦੌਰਾਨ ਕੰਪਿਊਟਰ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਗੁਰਪਾਲ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਵਿਸ਼ੇ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ | ਕਾਲਜ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕੰਪਿਊਟਰ ਸਾਇੰਸ ਵਿਭਾਗ ਦੇ ਕੰਪਿਊਟੌਨਿਕਸ ਕਲੱਬ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਮਕਾਲੀ ਦੌਰ 'ਚ ਅਜਿਹੇ ਵੈਬੀਨਾਰ ਵਿਦਿਆਰਥੀ ਲਈ ਲਾਹੇਵੰਦ ਸਾਬਿਤ ਸਿੱਧ ਹੋਣਗੇ | ਸਾਡੇ ਰੋਜ਼ਾਨਾ ਜੀਵਨ 'ਚ ਕੰਪਿਊਟਰ ਦੀ ਭੂਮਿਕਾ ਕਾਫ਼ੀ ਵੱਧ ਗਈ ਹੈ | ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਗੁਰਪਾਲ ਸਿੰਘ ਨੇ ਇਸ ਦੌਰਾਨ ਵੈੱਬਸਾਈਟ ਨੂੰ ਬਣਾਉਣ ਅਤੇ ਵਰਤੋਂ ਸਬੰਧੀ ਵਿਦਿਆਰਥੀਆਂ ਨਾਲ ਟਿਪਸ ਐਂਡ ਟਰਿਕਸ ਬਾਰੇ ਜਾਣਕਾਰੀ ਮੁਹੱਈਆ ਕਰਵਾਈ | ਉਨ੍ਹਾਂ ਨੇ ਵੱਖ-ਵੱਖ ਟੂਲਸ ਐੱਚ. ਟੀ. ਐੱਮ. ਐੱਲ., ਸੀ. ਐੱਸ. ਐੱਸ. ਬੂਟਸਟਰੈਪ, ਜਾਵਾ ਸਕਿ੍ਪਟ ਵੈੱਬਸਾਈਟ ਨੂੰ ਰਸਿਪੋਸਿਵ ਐਂਡ ਡੈਨੇਮਿਕ ਕਿਵੇਂ ਬਣਾਉਣੀ ਹੈ, ਬਾਰੇ ਜਾਣਕਾਰੀ ਦਿੱਤੀ | ਇਸ ਵੈਬੀਨਾਰ ਦੌਰਾਨ ਵਿਦਿਆਰਥੀਆਂ ਵਲੋਂ ਸਵਾਲ ਪੁੱਛੇ ਗਏ ਅਤੇ ਪ੍ਰੋ. ਗੁਰਪਾਲ ਸਿੰਘ ਦੁਆਰਾ ਬੱਚਿਆ ਦੀ ਵੈੱਬਸਾਈਟ ਦੀ ਵਰਤੋਂ ਅਤੇ ਬਣਾਉਣ ਸਬੰਧੀ ਤੁਰੰਤ ਉਨ੍ਹਾਂ ਨੂੰ ਸੁਲਝਾਉਣ ਸਬੰਧੀ ਜਾਣਕਾਰੀ ਵੀ ਮੁਹੱਈਆ ਕਰਵਾਈ ਗਈ | ਵਿਭਾਗ ਦੇ ਮੁਖੀ ਪ੍ਰੋ. ਸੁਖਮੀਨ ਕੌਰ ਨੇ ਇਸ ਦੌਰਾਨ ਕਾਲਜ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਅਤੇ ਸਾਰੇ ਵਿਭਾਗ ਦੇ ਪੋ੍ਰਫੈਸਰਾਂ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ | ਕੰਪਿਊਟੋਨਿਕਸ ਕਲੱਬ ਦੇ ਕਨਵੀਨਰ ਪ੍ਰੋ. ਇੰਦਰਬੀਰ ਕੌਰ ਨੇ ਕਿਹਾ ਕਿ ਐੱਮ. ਐੱਸ. ਸੀ (ਆਈ.ਟੀ.) ਭਾਗ ਦੂਜਾ ਤੇ ਬੀ. ਸੀ. ਏ. ਭਾਗ ਤੀਜਾ ਦੇ ਵਿਚ ਪ੍ਰਾਜੈਕਟ ਦਾ ਮੁੱਖ ਵਿਸ਼ਾ ਹੈ, ਜਿਸ ਨੂੰ ਦੇਖਦਿਆਂ ਇਹ ਵੈਬੀਨਾਰ ਰੱਖਿਆ ਗਿਆ ਤਾਂ ਜੋ ਵਿਦਿਆਰਥੀਆਂ ਦੀ ਜਾਣਕਾਰੀ ਵਿਚ ਵਾਧਾ ਹੋ ਸਕੇ | ਇਸ ਵਿਚ ਤਕਰੀਬਨ 150 ਲਗਪਗ ਹਰ ਵਿਭਾਗ ਦੇ ਅਤੇ ਵਿਭਾਗ ਦੇ ਸਮੂਹ ਅਧਿਆਪਕਾਂ ਨੇ ਭਾਗ ਲਿਆ |

ਖ਼ਬਰ ਸ਼ੇਅਰ ਕਰੋ

 

52ਵੇਂ ਦਿਨ ਵੀ ਟਾਵਰ 'ਤੇ ਡਟੇ ਰਹੇ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ

ਪਟਿਆਲਾ, 11 ਮਈ (ਧਰਮਿੰਦਰ ਸਿੰਘ ਸਿੱਧੂ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਦੋਵੇਂ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਸੁਰਿੰਦਰਪਾਲ ਗੁਰਦਾਸਪੁਰ ਤੇ ਹਰਜੀਤ ਮਾਨਸਾ ਨੂੰ ਲੀਲ੍ਹਾ ਭਵਨ 'ਚ ਸਥਿਤ ਬੀ. ਐੱਸ. ਐੱਨ. ਐੱਲ. ਟਾਵਰ 'ਤੇ ਬੈਠਿਆਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX