ਤਾਜਾ ਖ਼ਬਰਾਂ


ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  55 minutes ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  about 1 hour ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  about 1 hour ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  about 1 hour ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  about 1 hour ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  about 2 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  about 2 hours ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  about 2 hours ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 3 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  about 3 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  about 3 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  about 3 hours ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  about 3 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  about 4 hours ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  about 4 hours ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  about 4 hours ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  about 4 hours ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  about 4 hours ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਗੁਰਪ੍ਰੀਤ ਕਾਂਗੜ,ਬਲਬੀਰ ਸਿੱਧੂ ਅਤੇ ਪਰਨੀਤ ਕੌਰ ਵੀ ਮੁੱਖ ਮੰਤਰੀ ਨਿਵਾਸ 'ਤੇ ਹਾਜ਼ਰ
. . .  about 5 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਗੁਰਪ੍ਰੀਤ ਕਾਂਗੜ ਬਲਬੀਰ ਸਿੱਧੂ ਅਤੇ ਪਰਨੀਤ ਕੌਰ ....
ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ ਮੁਕਤ ਹੋਣ ਦਾ ਸਮਾਂ ਹੈ - ਸਿੱਧੂ ਦੇ ਸਲਾਹਕਾਰ ਮੁਸਤਫ਼ਾ
. . .  about 5 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਟਵੀਟ ਕਰ ਕੇ ਕਿਹਾ ਹੈ ਕਿ ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜੰਗਲਾਤ ਕਾਮੇ ਤਾਲਾਬੰਦੀ ਖੁੱਲ੍ਹਵਾਉਣ ਲਈ ਕਰਨਗੇ ਸੰਘਰਸ਼

ਬਟਾਲਾ, 11 ਮਈ (ਕਾਹਲੋਂ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਗੁਰਦਾਸਪੁਰ ਦੀ ਮੀਟਿੰਗ ਨਿਰਮਲ ਸਿੰਘ ਸਰਵਾਲੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਬੁਲਾਰਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦਾ ਬਹਾਨਾ ਬਣਾ ਕੇ ਜੰਗਲਾਤ ਵਰਕਰਾਂ ਦੀਆਂ ਮੰਗਾਂ ਸਬੰਧੀ ਕੋਈ ਮੀਟਿੰਗ ...

ਪੂਰੀ ਖ਼ਬਰ »

ਜਵਾਈ ਨੇ ਸਹੁਰੇ ਘਰ ਆ ਕੇ ਕੀਤਾ ਹਮਲਾ, ਭੰਨੀ ਗੱਡੀ ਤੇ ਸੱਸ-ਸਹੁਰਾ ਕੀਤੇ ਜ਼ਖ਼ਮੀ

ਬਟਾਲਾ, 11 ਮਈ (ਸਚਲੀਨ ਸਿੰਘ ਭਾਟੀਆ)-ਬਟਾਲਾ 'ਚ ਇਕ ਨੌਜਵਾਨ ਵਲੋਂ ਸਹੁਰੇ ਘਰ ਦਾਖ਼ਲ ਹੋ ਕੇ ਸੱਸ, ਸੁਹਰੇ ਤੇ ਪਤਨੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਦੌਰਾਨ ਸਹੁਰਿਆਂ ਦੀ ਗੱਡੀ ਵੀ ਭੰਨ ਦਿੱਤੀ ਗਈ | ਸਹੁਰਿਆਂ ਵਲੋਂ ਉਕਤ ਨੌਜਵਾਨ 'ਤੇ ਦਾਜ 'ਚ ਗੱਡੀ ...

ਪੂਰੀ ਖ਼ਬਰ »

ਗ਼ਰੀਬ ਕਿਸਾਨ ਦੀ ਜ਼ਮੀਨ 'ਤੇ ਭਰਾਵਾਂ ਵਲੋਂ ਕਬਜ਼ਾ ਕਰਨ ਦੀ ਕੋਸ਼ਿਸ਼

ਭੈਣੀ ਮੀਆਂ ਖਾਂ, 11 ਮਈ (ਜਸਬੀਰ ਸਿੰਘ ਬਾਜਵਾ)-ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਗੁਨੋਪੁਰ ਦੇ ਕਿਸਾਨ ਨੇ ਆਪਣੀ ਸੜਕ ਨਾਲ ਲਗਦੀ ਜ਼ਮੀਨ 'ਤੇ ਭਰਾਵਾਂ ਵਲੋਂ ਕਬਜ਼ਾ ਕਰਨ ਦੇ ਦੋਸ਼ ਲਗਾਏ ਹਨ | ਪੀੜਤ ਧਿਰ ਦੀ ਮੁੱਢਲਾ ਸਿਹਤ ਕੇਂਦਰ ਵਿਚ ਜ਼ੇਰੇ ਇਲਾਜ ਜੋਗਿੰਦਰ ਕੌਰ ਪਤਨੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਦੋਰਾਂਗਲਾ, 11 ਮਈ (ਚੱਕਰਾਜਾ)-ਪੁਲਿਸ ਥਾਣਾ ਦੋਰਾਂਗਲਾ ਵਲੋਂ ਹੈਰੋਇਨ ਸਮੇਤ ਦੋ ਵਿਅਕਤੀਆਂ ਨੰੂ ਕਾਬੂ ਕੀਤਾ ਗਿਆ | ਪੁਲਿਸ ਅਨੁਸਾਰ ਏ.ਐਸ.ਆਈ ਭੁਪਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਇਲਾਕੇ ਅੰਦਰ ਕੀਤੀ ਜਾ ਰਹੀ ਗਸ਼ਤ ਦੌਰਾਨ ਟੀ-ਪੁਆਇੰਟ ਬੱਸ ਅੱਡਾ ਦੋਰਾਂਗਲਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਆਏ 143 ਨਵੇਂ ਮਾਮਲੇ ਸਾਹਮਣੇ-ਕੁੱਲ ਐਕਟਿਵ ਮਾਮਲੇ 1742

ਗੁਰਦਾਸਪੁਰ, 11 ਮਈ (ਸੁਖਵੀਰ ਸਿੰਘ ਸੈਣੀ)-ਰੋਜ਼ਾਨਾ ਹੀ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੇ ਅੰਕੜੇ ਵੱਧਦੇ ਜਾ ਰਹੇ ਹਨ | ਜਿਸ ਤਹਿਤ ਅੱਜ ਜ਼ਿਲ੍ਹੇ ਅੰਦਰ 143 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਜ਼ਿਲ੍ਹੇ ਅੰਦਰ ਕੁੱਲ ਐਕਟਿਵ ਮਰੀਜ਼ਾਂ ...

ਪੂਰੀ ਖ਼ਬਰ »

ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ, ਕੁੱਟਮਾਰ ਤੇ ਮੋਬਾਈਲ ਖੋਹਣ ਦੇ ਦੋਸ਼ ਹੇਠ ਚਾਰ ਖ਼ਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 11 ਮਈ (ਅਸ਼ੋਕ ਸ਼ਰਮਾ)-ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ, ਕੁੱਟਮਾਰ ਤੇ ਮੋਬਾਈਲ ਖੋਹਣ ਦੇ ਮਾਮਲੇ ਵਿਚ ਸ਼ਾਲਾ ਪੁਲਿਸ ਵਲੋਂ ਦੋ ਔਰਤ ਸਮੇਤ 4 ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਅਨੁਸਾਰ ਗੁਰਵਿੰਦਰ ਸਿੰਘ ਪੁੱਤਰ ਰਵਿੰਦਰਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਕੋਰੋਨਾ ਦਾ ਕਹਿਰ, ਤਿੰਨ ਦਿਨਾਂ 'ਚ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਘੁਮਾਣ, 11 ਮਈ (ਬੰਮਰਾਹ)-ਕਸਬਾ ਘੁਮਾਣ ਵਿਖੇ ਪਿਛਲੇ ਕੁਝ ਦਿਨਾਂ ਵਿਚ ਕੋਰੋਨਾ ਮਹਾਂਮਾਰੀ ਕਾਰਨ ਲਗਾਤਾਰ ਹੋ ਰਹੀਆਂ ਮÏਤਾਂ ਨਾਲ ਲੋਕਾਂ ਵਿਚ ਭਾਰੀ ਦਹਿਸ਼ਤ ਦਾ ਮਾਹÏਲ ਪਾਇਆ ਜਾ ਰਿਹਾ ਹੈ |¢ਹਰ ਰੋਜ਼ ਘੁਮਾਣ ਦੇ ਸ਼ਮਸ਼ਾਨਘਾਟ ਵਿਚ ਸਿਵੇ ਬਲ ਰਹੇ ਹਨ | ਬੀਤੇ ਤਿੰਨ ...

ਪੂਰੀ ਖ਼ਬਰ »

ਮਿਸ਼ਨ 2022 ਨੂੰ ਫਤਹਿ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਵਲੋਂ 5 ਨੁਕਾਤੀ ਪ੍ਰੋਗਰਾਮ ਉਲੀਕਿਆ-ਸੁਭਾਸ਼ ਓਹਰੀ

ਬਟਾਲਾ, 11 ਮਈ (ਕਾਹਲੋਂ)-ਮਿਸ਼ਨ 2022 ਨੂੰ ਫਤਹਿ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਵਲੋਂ 5 ਨੁਕਾਤੀ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਵਿਚ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਨੂੰ ਘਰ-ਘਰ ਪਹੁੰਚਾਉਣ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ | ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਐੱਨ. ਐੱਚ. ਐੱਮ ਮੁਲਾਜ਼ਮਾਂ ਨੰੂ ਸਰਕਾਰ ਵਲੋਂ ਮੁਅੱਤਲ ਕਰਨਾ ਮੰਦਭਾਗਾ-ਖੰਨਾ/ਸ਼ਰਮਾ

ਗੁਰਦਾਸਪੁਰ, 11 ਮਈ (ਆਰਿਫ਼)-ਐੱਨ.ਐੱਚ.ਐੱਮ ਮੁਲਾਜ਼ਮਾਂ ਨੰੂ ਸਰਕਾਰ ਵਲੋਂ ਮੁਅੱਤਲ ਕਰਨਾ ਬਹੁਤ ਮੰਦਭਾਗਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਤੇ ਸਕੱਤਰ ਰਮੇਸ਼ ਸ਼ਰਮਾ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਰਾਇਲ ਨਰਸਿੰਗ ਇੰਸਟੀਚਿਊਟ (ਜੈਤੋਸਰਜਾ) ਵਿਖੇ ਦਮਾ ਦਿਵਸ ਮਨਾਇਆ

ਪੰਜਗਰਾਈਆਂ, 11 ਮਈ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਜੈਤੋਸਰਜਾ (ਬਟਾਲਾ) ਦੇ ਰਾਇਲ ਨਰਸਿੰਗ ਇੰਸਟੀਚਿਊਟ ਵਿਖੇ ਦਮਾ ਦਿਵਸ ਮਨਾਇਆ ਗਿਆ | ਜਾਣਕਾਰੀ ਸਾਂਝੀ ਕਰਦਿਆਂ ਕਾਲਜ ਇੰਚਾਰਜ ਗੁਰਮੀਤ ਸਿੰਘ ਸੋਹਲ ਨੇ ਦੱਸਿਆ ਕਿ ਅੱਜ ਦਾ ਇਹ ਪ੍ਰੋਗਰਾਮ ਚੇਅਰਮੈਨ ਸੁਖਜਿੰਦਰ ...

ਪੂਰੀ ਖ਼ਬਰ »

ਸ਼ਾਹਬਾਦ ਵੈਲਫ਼ੇਅਰ ਸੁਸਾਇਟੀ ਵਲੋਂ ਲੋੜਵੰਦ ਪਰਿਵਾਰ ਦੀ ਬੇਟੀ ਦੀ ਸ਼ਾਦੀ ਮੌਕੇ ਸ਼ਗਨ ਭੇਟ

ਵਡਾਲਾ ਗ੍ਰੰਥੀਆਂ, 11 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵੀ ਕਾਰਜਾਂ ਵਿਚ ਜੁਟੀ ਸ਼ਾਹਬਾਦ ਵੈਲਫੇਅਰ ਸੁਸਾਇਟੀ ਸ਼ਾਹਬਾਦ ਵਲੋਂ ਪਿੰਡ ਦੇ ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਦੇ ਵਿਆਹ ਮÏਕੇ ਦਿੱਤੇ ਜਾਂਦੇ ਸ਼ਗਨ ਦੇ ਤਹਿਤ ਸੁਰੇਸ਼ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਡੇਅਰੀਵਾਲ ਦਰੋਗਾ, 11 ਮਈ (ਹਰਦੀਪ ਸਿੰਘ ਸੰਧੂ)-ਡਾਇਰੈਕਟਰ ਐਗਰੀਕਲਚਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਯੋਗ ਅਗਵਾਈ ਹੇਠ ਅੱਜ ਪਿੰਡ ਡੇਹਰੀਵਾਲ ਦਰੋਗਾ ਵਿਖੇ ਪਾਣੀ ਬਚਾਓ ਮੁਹਿੰਮ ਤਹਿਤ ਕਿਸਾਨ ਆਗੂ ਸੁਖਦੇਵ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਮਜ਼ਦੂਰ ਯੂਨੀਅਨ ਦੀ ਹੋਈ ਚੋਣ, ਬਿੱਟੂ ਰਾਮ ਪ੍ਰਧਾਨ ਨਿਯੁਕਤ

ਸ੍ਰੀ ਹਰਿਗੋਬਿੰਦਪੁਰ, 11 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਬਾਬਾ ਵਿਸ਼ਵਕਰਮਾ ਮਜ਼ਦੂਰ ਯੂਨੀਅਨ ਆਗੂਆਂ ਦੀ ਬੈਠਕ ਧਰਮਸ਼ਾਲਾ ਰਾਮ ਰਾਇ ਵਿਖੇ ਹੋਈ | ਇਸ ਮੌਕੇ ਯੂਨੀਅਨ ਆਗੂਆਂ ਦੀ ਨਵੀਂ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿਚ ਪ੍ਰਧਾਨ ਬਿੱਟੂ ...

ਪੂਰੀ ਖ਼ਬਰ »

ਸਿੱਖ ਮਿਸ਼ਨਰੀ ਕਾਲਜ ਦੇ ਪਿ੍ੰਸੀਪਲ ਹਰਭਜਨ ਸਿੰਘ ਦੇ ਅਕਾਲ ਚਲਾਣੇ 'ਤੇ ਬਟਾਲਾ ਸਰਕਲ ਵਲੋਂ ਦੁੱਖ ਦਾ ਪ੍ਰਗਟਾਵਾ

ਬਟਾਲਾ, 11 ਮਈ (ਹਰਦੇਵ ਸਿੰਘ ਸੰਧੂ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਪਿ੍ੰਸੀਪਲ ਤੇ ਚੇਅਰਮੈਨ ਹਰਭਜਨ ਸਿੰਘ ਦੀ ਅਚਾਨਕ ਮੌਤ ਹੋ ਜਾਣ 'ਤੇ ਸਿੱਖ ਮਿਸ਼ਨਰੀ ਕਾਲਜ ਬਟਾਲਾ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਬਾਰੇ ਸਰਕਲ ਬਟਾਲਾ ਦੇ ਮਿਸ਼ਨਰੀ ਆਗੂਆਂ ਦੀ ਇਕ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਨਾਲ ਭਾਜਪਾ ਸਮੁੱਚੇ ਭਾਰਤ ਵਿਚ ਕਮਜ਼ੋਰ ਹੋਈ-ਪ੍ਰਧਾਨ ਅਮਰੀਕ ਸਿੰਘ

ਧਾਰੀਵਾਲ, 11 ਮਈ (ਸਵਰਨ ਸਿੰਘ)-ਕਿਸਾਨੀ ਸੰਘਰਸ਼ ਨਾਲ ਭਾਜਪਾ ਨਾ ਕੇਵਲ ਪੰਜਾਬ ਵਿਚੋਂ ਬਲਕਿ ਭਾਰਤ ਦੇ ਸਾਰੇ ਸੂਬਿਆਂ ਅੰਦਰ ਕਮਜ਼ੋਰ ਹੋਈ ਹੈ | ਇਸ ਗੱਲ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਧਾਰੀਵਾਲ ਦੇ ਪ੍ਰਧਾਨ ਅਮਰੀਕ ਸਿੰਘ ਸਰਸਪੁਰ ਨੇ ਕੀਤਾ | ...

ਪੂਰੀ ਖ਼ਬਰ »

ਸੋਨੂੰ ਲੰਗਾਹ ਨੇ ਮਿ©ਤਕ ਕਿਸਾਨ ਸਤਨਾਮ ਸਿੰਘ ਭਿਖਾਰੀਵਾਲ ਦੇੇ ਪਰਿਵਾਰ ਨੂੰ ਇਕ ਲੱਖ ਰੁਪਏ ਦਾ ਚੈੱਕ ਦਿੱਤਾ

ਧਾਰੀਵਾਲ, 11 ਮਈ (ਸਵਰਨ ਸਿੰਘ)-ਕਿਸਾਨੀ ਮੋਰਚੇ ਦੌਰਾਨ ਸਤਨਾਮ ਸਿੰਘ ਪੱਡਾ ਵਸਨੀਕ ਪਿੰਡ ਭਿਖਾਰੀਵਾਲ ਦੀ ਅਚਾਨਕ ਮੌਤ ਹੋ ਜਾਣ 'ਤੇ ਸ਼©ੋਮਣੀ ਗੁਰਦੁਅਰਾ ਪ©ਬੰਧਕ ਕਮੇਟੀ ਪ©ਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹਲਕਾ ਡੇਰਾ ਬਾਬਾ ਨਾਨਕ ਦੇ ਸੇਵਾਦਾਰ ...

ਪੂਰੀ ਖ਼ਬਰ »

ਐੱਸ. ਐੱਸ. ਪੀ ਡਾ: ਨਾਨਕ ਸਿੰਘ ਨੇ ਫ਼ਰੰਟ ਲਾਈਨ ਵਰਕਰਾਂ ਨੂੰ ਵੰਡੇ ਟੈਬਲੇਟਸ, ਸੈਨੇਟਾਈਜ਼ਰ ਤੇ ਮਾਸਕ

ਗੁਰਦਾਸਪੁਰ, 11 ਮਈ (ਆਰਿਫ਼)-ਜ਼ਿਲ੍ਹਾ ਪੁਲਿਸ ਮੁਖੀ ਡਾ: ਨਾਨਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਜਿਥੇ ਕੋਵਿਡ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਕੋਵਿਡ-19 ਮਹਾਂਮਾਰੀ ਦੌਰਾਨ ਹਸਪਤਾਲਾਂ 'ਚ ਦਾਖ਼ਲ ਮਾਂ-ਬਾਪ ਦੇ ਬੱਚਿਆਂ ਦੀ ਸੁਰੱਖਿਆ ਤੇ ਸਹਾਇਤਾ ਲਈ ਹੈਲਪ ਲਾਈਨ ਨੰਬਰ ਜਾਰੀ

ਗੁਰਦਾਸਪੁਰ, 11 ਮਈ (ਆਰਿਫ਼)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਅਮਰਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਦਿਨੋ-ਦਿਨ ਵੱਧ ਰਹੇ ਪ੍ਰਕੋਪ ਦੇ ਚੱਲਦਿਆਂ ਬਹੁਤ ਸਾਰੇ ਲੋਕ ਇਸ ਬਿਮਾਰੀ ਤੋਂ ਪ੍ਰਭਾਵਿਤ ਹੋ ਰਹੇ ਹਨ ਅਤੇ ...

ਪੂਰੀ ਖ਼ਬਰ »

ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕੀ ਪੰਜਾਬ ਸਰਕਾਰ- ਕਾ: ਅਮਰਜੀਤ ਸਿੰਘ ਸੈਣੀ

ਗੁਰਦਾਸਪੁਰ, 11 ਮਈ (ਆਰਿਫ਼)-ਪੰਜਾਬ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਸਨ | ਪਰ ਸੱਤਾ ਵਿਚ ਆਉਣ ਤੋਂ ਬਾਅਦ ਸਰਕਾਰ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀ.ਪੀ.ਆਈ.(ਐਮ) ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਭਾਜਪਾ ਵਰਕਰਾਂ 'ਤੇ ਹੋਏ ਹਮਲੇ ਦੀ ਨਿਖੇਧੀ

ਪੁਰਾਣਾ ਸ਼ਾਲਾ, 11 ਮਈ (ਅਸ਼ੋਕ ਸ਼ਰਮਾ)-ਪਿੰਡ ਚਾਵਾ ਦੇ ਰਾਮ ਮੰਦਿਰ ਵਿਖੇ ਮੰਡਲ ਪ੍ਰਧਾਨ ਸ਼ਾਲਾ ਮਨੋਹਰ ਲਾਲ ਦੀ ਰਹਿਨੁਮਾਈ ਹੇਠ ਭਾਜਪਾ ਆਗੂਆਂ ਦੀ ਮੀਟਿੰਗ ਹੋਈ | ਜਿਸ ਵਿਚ ਭਾਜਪਾ ਆਗੂਆਂ ਨੇ ਪੱਛਮੀ ਬੰਗਾਲ 'ਚ ਹੋਈਆਂ ਚੋਣਾਂ ਦੇ ਬਾਅਦ ਹੋਈ ਹਿੰਸਾ 'ਤੇ ਗਹਿਰੀ ...

ਪੂਰੀ ਖ਼ਬਰ »

ਸਰਕਲ ਜਥੇ. ਰਣਜੀਤ ਸਿੰਘ ਮੌੜ ਨੇ ਲਵਾਰਿਸ ਮਿਲਿਆ ਪਰਸ ਸਮੇਤ ਨਕਦੀ ਅਸਲ ਵਾਰਸ ਨੂੰ ਸੌਂਪਿਆ

ਕਲਾਨੌਰ, 11 ਮਈ (ਪੁਰੇਵਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਕਲਾਨੌਰ ਜਥੇ. ਰਣਜੀਤ ਸਿੰਘ ਕਾਹਲੋਂ ਮੌੜ ਵਲੋਂ ਇਮਾਨਦਾਰੀ ਦੀ ਮਿਸਾਲ ਵਿਖਾਉਂਦਿਆਂ ਗੁਰਦਾਸਪੁਰ ਤੋਂ ਲਾਵਾਰਸ ਹਾਲਤ 'ਚ ਮਿਲਿਆ ਪਰਸ ਉਸ ਦੇ ਤਰਨਤਾਰਨ ਵਾਸੀ ਅਸਲ ਵਾਰਸ ਨੂੰ ਸੌਂਪ ਦਿੱਤਾ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਹੁਕਮਾਂ ਦੀ ਉਲੰਘਣਾ ਕਰਨ 'ਤੇ ਇਕ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 11 ਮਈ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਿਟੀ ਦੀ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਕੋਵਿਡ 19 ਦੇ ਚੱਲਦਿਆਂ ਪ੍ਰਸ਼ਾਸਨਿਕ ਹੁਕਮਾਂ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਹਰਜਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸਬ ਸਿਡਰੀ ਹੈੱਲਥ ਸੈਂਟਰ ਨੌਸ਼ਹਿਰਾ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਵੱਖ-ਵੱਖ ਥਾਈਾ ਲੱਗਣ ਨਾਲ ਸੈਂਟਰ ਹੋਇਆ ਬੰਦ, ਲੋਕਾਂ 'ਚ ਮਚੀ

ਪੁਰਾਣਾ ਸ਼ਾਲਾ, 11 ਮਈ (ਅਸ਼ੋਕ ਸ਼ਰਮਾ)-ਸਬ ਸਿਡਰੀ ਹੈਲਥ ਸੈਂਟਰ ਨੌਸ਼ਹਿਰਾ ਜੋ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਂਦਾ ਹੈ | ਪਰ ਇਸ ਸੈਂਟਰ ਦੇ ਸਾਰੇ ਸਟਾਫ਼ ਦੀਆਂ ਡਿਊਟੀਆਂ ਵੱਖ-ਵੱਖ ਥਾਵਾਂ 'ਤੇ ਲਗਾਉਣ ਨਾਲ ਜਿਥੇ ਸੈਂਟਰ ਬੰਦ ਪਿਆ ਹੈ, ਉੱਥੇ ਹੀ ਲੋਕਾਂ ਅੰਦਰ ਹਾਹਾਕਾਰ ...

ਪੂਰੀ ਖ਼ਬਰ »

ਕਰਿਆਨੇ ਦੀਆਂ ਦੁਕਾਨਾਂ 'ਤੇ ਵੀ ਵੇਚੀ ਜਾ ਰਹੀ ਹੈ ਘਟੀਆ ਕਿਸਮ ਦੀ ਸ਼ਰਾਬ, ਸਬੰਧਿਤ ਵਿਭਾਗ ਬਣਿਆ ਮੂਕ ਦਰਸ਼ਕ

ਗੁਰਦਾਸਪੁਰ, 11 ਮਈ (ਆਰਿਫ਼)-ਕੋਰੋਨਾ ਸੰਕਟ ਦੇ ਚੱਲਦਿਆਂ ਜਿੱਥੇ ਲੋਕਾਂ ਦੇ ਕਾਰੋਬਾਰ ਬੰਦ ਹੋਣ ਦੇ ਕਿਨਾਰੇ ਪਹੁੰਚ ਰਹੇ ਹਨ, ਉੱਥੇ ਹੀ ਜ਼ਿਲ੍ਹੇ ਅੰਦਰ ਅਜਿਹੇ ਵੀ ਸ਼ਰਾਰਤੀ ਅਨਸਰ ਹਨ ਜੋ ਸ਼ਰਾਬ ਦਾ ਕਾਲਾ ਧੰਦਾ ਕਰਦੇ ਹੋਏ ਮੋਟੀ ਕਮਾਈ ਕਰ ਰਹੇ ਹਨ | ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਸ ਧੰਦੇ ਵਿਚ ਬਜ਼ੁਰਗਾਂ ਤੋਂ ਲੈ ਕੇ 14 ਤੋਂ 16 ਸਾਲ ਤੱਕ ਦੇ ਬੱਚੇ ਸ਼ਾਮਿਲ ਹਨ, ਜੋ ਕਮਿਸ਼ਨ ਦੇ ਹਿਸਾਬ ਨਾਲ ਇਹ ਸ਼ਰਾਬ ਅਗਾਂਹ ਤੋਂ ਅਗਾਂਹ ਵੇਚਦੇ ਹਨ | ਚੰਡੀਗੜ੍ਹ ਦਾ ਮਾਰਕਾ ਲੱਗੀ ਇਹ ਸ਼ਰਾਬ ਸ਼ਹਿਰ ਦੇ ਗਲੀਆਂ ਮੁਹੱਲਿਆਂ ਵਿਚ ਸਥਿਤ ਦੁਕਾਨਾਂ ਅਤੇ ਇਸ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੇ ਘਰਾਂ ਤੋਂ ਵਿਕਣੀ ਸ਼ੁਰੂ ਹੋ ਜਾਂਦੀ ਹੈ | ਸ਼ਹਿਰ ਦੇ ਆਸ ਪਾਸ ਲਗਦੇ ਅਨੇਕਾਂ ਪਿੰਡਾਂ ਅੰਦਰ ਇਸ ਸ਼ਰਾਬ ਦਾ ਧੰਦਾ ਜ਼ੋਰਾਂ-ਸ਼ੋਰਾਂ ਨਾਲ ਅੱਗੇ ਵਧ ਰਿਹਾ ਹੈ | ਆਪਣਾ ਨਾਂਅ ਗੁਪਤ ਰੱਖਣ ਦੀ ਸ਼ਰਤ 'ਤੇ ਇਸ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਕੁਝ ਨੌਜਵਾਨਾਂ ਨੇ ਦੱਸਿਆ ਕਿ ਇਸ ਸ਼ਰਾਬ ਦੇ 10 ਵੱਖ-ਵੱਖ ਬਰੈਂਡ ਹਨ ਜੋ ਤਿੰਨ ਜ਼ੀਰੋ ਤੋਂ ਸ਼ੁਰੂ ਹੋ ਕੇ ਤਿੰਨ ਏਕੇ, ਤਿੰਨ ਦੂਏ, ਇਸੇ ਤਰ੍ਹਾਂ ਅੱਗੇ ਵਧਦੇ ਹੋਏ ਤਿੰਨ ਨਹਿਲਿਆਂ ਤੱਕ ਇਸ ਬਰੈਂਡ ਦਾ ਨਾਂਅ ਹੈ, ਜਿਸ ਦੇ ਮਾਰ੍ਹਕੇ 'ਤੇ ਇਸ ਸ਼ਰਾਬ ਦੀ ਵਿੱਕਰੀ ਸਿਰਫ਼ ਚੰਡੀਗੜ੍ਹ ਵਿਚ ਹੀ ਦੱਸੀ ਗਈ ਹੈ | ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਤੋਂ ਟਰੱਕ ਰਾਹੀਂ ਇਹ ਸ਼ਰਾਬ ਗੁਰਦਾਸਪੁਰ ਹੀ ਨਹੀਂ, ਹੋਰਨਾਂ ਸ਼ਹਿਰਾਂ ਵਿਚ ਵੀ ਪਹੁੰਚ ਰਹੀ ਹੈ, ਜਿੱਥੋਂ ਅੱਗੇ ਮੁੱਖ ਡੀਲਰ ਉਸ ਟਰੱਕ ਦਾ ਸੌਦਾ ਕਰਦਾ ਹੈ ਅਤੇ ਬਾਅਦ ਵਿਚ ਇਸ ਸ਼ਰਾਬ ਨੰੂ ਛੋਟੇ ਦੁਕਾਨਦਾਰਾਂ ਜਾਂ ਘਰਾਂ ਅੰਦਰ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਨੰੂ ਵੇਚਿਆ ਜਾਂਦਾ ਹੈ | ਚਿੰਤਾ ਦੇ ਵਿਸ਼ੇ ਦੀ ਗੱਲ ਤਾਂ ਇਹ ਹੈ ਕਿ ਇਸ ਸ਼ਰਾਬ ਦੇ ਕਾਲੇ ਧੰਦੇ ਵਿਚ ਹੌਲੀ-ਹੌਲੀ ਛੋਟੇ ਬੱਚੇ ਵੀ ਸ਼ਾਮਿਲ ਹੋ ਰਹੇ ਹਨ, ਜੋ 10-20 ਰੁਪਏ ਦੀ ਕਮਿਸ਼ਨ ਪਿੱਛੇ ਇਹ ਸ਼ਰਾਬ ਅਗਾਂਹ ਖ਼ਰੀਦਦਾਰਾਂ ਨੰੂ ਪਹੁੰਚਾ ਰਹੇ ਹਨ | ਪਰ ਹੈਰਾਨੀ ਦੀ ਗੱਲ ਹੈ ਕਿ ਸਬੰਧਿਤ ਵਿਭਾਗ ਮੂਕ ਦਰਸ਼ਕ ਬਣਿਆ ਹੋਇਆ ਹੈ |
ਐਕਸਾਈਜ਼ ਵਿਭਾਗ ਦੀ ਇਸ ਧੰਦੇ 'ਚ ਸ਼ਮੂਲੀਅਤ ਹੋਣ ਦੀ ਚਰਚਾ ਜ਼ੋਰਾਂ 'ਤੇ
ਹੈਰਾਨੀ ਦੀ ਗੱਲ ਹੈ ਕਿ ਜ਼ਿਲੇ੍ਹ ਅੰਦਰ ਜੋ ਸ਼ਰਾਬ ਦਾ ਇਹ ਕਾਲਾ ਧੰਦਾ ਚੱਲ ਰਿਹਾ ਹੈ, ਸ਼ਹਿਰ ਦੇ ਹਰ ਆਮ ਅਤੇ ਖ਼ਾਸ ਵਿਅਕਤੀ ਨੰੂ ਪਤਾ ਹੈ | ਪਰ ਇਸ ਦੇ ਬਾਵਜੂਦ ਛੋਟੀ ਛੋਟੀ ਗੱਲ ਦਾ ਪਤਾ ਰੱਖਣ ਵਾਲਾ ਐਕਸਾਈਜ਼ ਵਿਭਾਗ ਆਿਖ਼ਰ ਹੁਣ ਤੱਕ ਚੁੱਪ ਕਿਉਂ ਹੈ ਅਤੇ ਇਸ ਸਬੰਧੀ ਉਸ ਵਲੋਂ ਹੁਣ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ? ਇਹ ਸਭ ਵਿਭਾਗ ਨੰੂ ਸਵਾਲਾਂ ਦੇ ਘੇਰੇ ਵਿਚ ਖੜ੍ਹਾ ਕਰਦੇ ਹਨ | ਬਹੁਤ ਸਾਰੇ ਲੋਕਾਂ ਦਾ ਤਾਂ ਇਹ ਵੀ ਕਹਿਣਾ ਹੈ ਕਿ ਇਹ ਸਭ ਐਕਸਾਈਜ਼ ਵਿਭਾਗ ਦੀ ਮਿਲੀਭੁਗਤ ਨਾਲ ਹੀ ਚੱਲ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਬਾਬਾ ਅਜੈ ਸਿੰਘ ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 'ਮਾਂ ਦਿਵਸ' ਮਨਾਇਆ

ਧਾਰੀਵਾਲ, 11 ਮਈ (ਜੇਮਸ ਨਾਹਰ/ਰਮੇਸ਼ ਨੰਦਾ)-ਬਾਬਾ ਅਜੈ ਸਿੰਘ ਖ਼ਾਲਸਾ ਪਬਲਿਕ ਸਕੂਲ ਗੁਰਦਾਸਨੰਗਲ ਵਿਖੇ ਪਿੰ੍ਰਸੀਪਲ ਮੈਡਮ ਗਗਨਪ੍ਰੀਤ ਕੌਰ ਵਾਹਲਾ ਦੀ ਅਗਵਾਈ ਵਿਚ ਬੱਚਿਆਂ ਵਲੋਂ 'ਮਾਂ ਦਿਵਸ' ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮੇਂ ਆਨਲਾਈਨ ਕਰਵਾਈ ਗਈ ...

ਪੂਰੀ ਖ਼ਬਰ »

ਸਰਕਾਰ ਖ਼ੂਨ ਦਾਨ ਕਰਨ ਵਾਲਿਆਂ ਨੂੰ ਵੀ ਫਰੰਟਲਾਈਨ ਵਾਰੀਅਰਜ਼ ਦੀ ਸ਼ੇ੍ਰਣੀ 'ਚ ਲਿਆਵੇ-ਬੀਡੂ, ਮੱਲ੍ਹੀ, ਭਾਰਦਵਾਜ਼, ਮੰਨੀ

ਕਲਾਨੌਰ, 11 ਮਈ (ਪੁਰੇਵਾਲ)-ਸਮਾਜ 'ਚ ਸਮੇਂ ਸਮੇਂ 'ਤੇ ਲੋੜਵੰਦਾਂ ਨੂੰ ਖੂਨਦਾਨ ਕਰ ਕੇ ਇਕਲਾਖੀ ਫਰਜ਼ ਅਦਾ ਕਰਨ ਵਾਲੇ ਖੂਨਦਾਨੀ ਗੁਰਕੀਰਤਨ ਸਿੰਘ ਬੀਡੂ, ਬਲੱਡ ਡੋਨਰ ਸੁਸਾਇਟੀ ਗੁਰਦਾਸਪੁਰ ਦੇ ਕੋਰ ਕਮੇਟੀ ਮੈਂਬਰ ਤੇ ਪ੍ਰਧਾਨ ਯੂਥ ਕਲੱਬ ਸੁਖਵਿੰਦਰ ਸਿੰਘ ਮੱਲ੍ਹੀ, ...

ਪੂਰੀ ਖ਼ਬਰ »

ਪ੍ਰੋ. ਨੇਹਾ ਵਲੋਂ ਰਚਿਤ ਖੋਜ ਪੱਤਰ ਪੁਸਤਕ 'ਪੰਜਾਬੀ ਸ਼ਬਦ ਸਾਂਝ' ਕੈਨੇਡਾ 'ਚ ਪ੍ਰਕਾਸ਼ਿਤ

ਬਟਾਲਾ, 11 ਮਈ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਦੇ ਪਿ੍ੰਸੀਪਲ ਪ੍ਰੋ. ਡਾ. ਐਡਵਰਡ ਮਸੀਹ ਦੀ ਰਹਿਨੁਮਾਈ ਅਤੇ ਅੰਗਰੇਜ਼ੀ ਵਿਭਾਗ ਦੇ ਮੁਖੀ ਪ੍ਰੋ. ਪਵਨ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਅੰਗਰੇਜ਼ੀ ਦੇ ਸਹਾਇਕ ਪ੍ਰੋਫ਼ੈਸਰ ਨੇਹਾ ਵਲੋਂ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਕਰਨਾ ਤੇ ਬੂਟੇ ਲਗਾਉਣਾ ਹਰੇਕ ਇਨਸਾਨ ਦਾ ਨਿੱਜੀ ਫਰਜ਼-ਸਰਪੰਚ ਦੋਸਤਪੁਰ

ਕਲਾਨੌਰ, 11 ਮਈ (ਪੁਰੇਵਾਲ)-ਜੱਟ ਮਹਾਂ ਸਭਾ ਦੇ ਬਲਾਕ ਪ੍ਰਧਾਨ ਤੇ ਪਿੰਡ ਦੋਸਤਪੁਰ ਦੇ ਸਰਪੰਚ ਗੁਰਦਿਆਲ ਸਿੰਘ ਲਾਡੀ ਕਾਹਲੋਂ ਨੇ ਮੌਜੂਦਾ ਸਮੇਂ ਦੌਰਾਨ ਵਾਤਾਵਰਨ 'ਚ ਆਕਸੀਜਨ ਦਾ ਪੱਧਰ ਘੱਟਣ ਕਾਰਨ ਲੋਕਾਂ ਨੂੰ ਸਾਹ ਦੀ ਸਮੱਸਿਆ ਨਾਲ ਨਜਿੱਠਣ ਦੇ ਮਾਮਲੇ ਸਬੰਧੀ ਕਿਹਾ ...

ਪੂਰੀ ਖ਼ਬਰ »

ਕੈਨੇਡਾ ਪਹਿਲਾਂ ਵਾਂਗ ਹੀ ਵਿਦਿਆਰਥੀਆਂ ਨੰੂ ਦਿਲ ਖੋਲ੍ਹ ਕੇ ਦੇ ਰਿਹੈ 'ਸਟੱਡੀ ਵੀਜ਼ੇ'

ਗੁਰਦਾਸਪੁਰ, 11 ਮਈ (ਆਰਿਫ਼)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਸੈਵਨਸੀਜ਼ ਇਮੀਗ੍ਰੇਸ਼ਨ ਦੇ ਐਮ.ਡੀ.ਕੁਲਦੀਪ ਖਹਿਰਾ ਨੇ ਦੱਸਿਆ ਕਿ ਕੈਨੇਡਾ, ਆਸਟ੍ਰੇਲੀਆ ਤੇ ਯੂ.ਕੇ ਵਲੋਂ ਪਹਿਲਾਂ ਦੀ ਤਰ੍ਹਾਂ ਦਿਲ ਖੋਲ੍ਹ ਕੇ ਸਟੱਡੀ ਵੀਜ਼ੇ ਦਿੱਤੇ ਜਾ ਰਹੇ ਹਨ | ...

ਪੂਰੀ ਖ਼ਬਰ »

ਆਕਸੀਜਨ ਸੰਕਟ ਮਾਮਲੇ 'ਤੇ ਸਰਹੱਦੀ ਖੇਤਰ ਲਈ ਮੁੜ ਮਸੀਹਾ ਬਣ ਬਹੁੜੇ ਪ੍ਰਤਾਪ ਬਾਜਵਾ-ਭਿੱਲੀ/ਬਲਵਿੰਦਰ ਜਰਮਨੀ

ਪੁਰਾਣਾ ਸ਼ਾਲਾ, 11 ਮਈ (ਗੁਰਵਿੰਦਰ ਸਿੰਘ ਗੋਰਾਇਆ)-ਕੋਰੋਨਾ ਮਹਾਂਮਾਰੀ ਦੇ ਖ਼ਤਰਨਾਕ ਵਰਤਾਰੇ ਦੇ ਚੱਲਦਿਆਂ ਦੇਸ਼ ਭਰ ਅੰਦਰ ਪੈਦਾ ਹੋਏ ਆਕਸੀਜਨ ਦੇ ਵੱਡੇ ਸੰਕਟ ਕਾਰਨ ਵੱਡੀ ਗਿਣਤੀ ਵਿਚ ਹੋਈਆਂ ਮੌਤਾਂ ਕਾਰਨ ਜਿਥੇ ਦੇਸ਼ ਵਾਸੀਆਂ ਵਿਚ ਹਾਹਾਕਾਰ ਮਚੀ ਹੈ, ਉੱਥੇ ਇਸ ...

ਪੂਰੀ ਖ਼ਬਰ »

ਕੌਂਸਲਰ ਬਾਜਵਾ ਨੇ ਵਾਰਡ ਨੰ: 36 'ਚ ਵਿਕਾਸ ਕਾਰਜ ਆਰੰਭ ਕਰਵਾਏ

ਬਟਾਲਾ, 11 ਮਈ (ਕਾਹਲੋਂ)-ਬਟਾਲਾ ਸ਼ਹਿਰ ਦੀ ਨੁਹਾਰ ਬਦਲਣ ਲਈ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਵੱਡੇ ਪੱਧਰ 'ਤੇ ਸ਼ਹਿਰ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਤਹਿਤ ਕੌਸਲਰ ਸੁਖਦੇਵ ਸਿੰਘ ਬਾਜਵਾ ਨੇ ਆਪਣੀ ਵਾਰਡ ਨੰ: 36 'ਚ ਖਜੂਰੀ ਗੇਟ ...

ਪੂਰੀ ਖ਼ਬਰ »

ਅੱਜ ਤੋਂ 16 ਮਈ ਤੱਕ ਮੰਗਾਂ ਨੂੰ ਲੈ ਕੇ ਪਟਵਾਰੀ ਜਾਣਗੇ ਸਮੂਹਿਕ ਛੱੁਟੀ 'ਤੇ

ਬਟਾਲਾ, 11 ਮਈ (ਕਾਹਲੋਂ)-ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਤਹਿਸੀਲ ਪ੍ਰਧਾਨ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਿਰਫ ਅਹੁਦੇਦਾਰ ਹੀ ਸ਼ਾਮਲ ਹੋਏ ਤੇ ਬਾਕੀ ਮੈਂਬਰਾਂ ਨਾਲ ...

ਪੂਰੀ ਖ਼ਬਰ »

ਹਲਕਾ ਕਾਦੀਆਂ ਦੇ ਪਿੰਡਾਂ ਤੋਂ ਅੱਜ ਹੋਵੇਗਾ ਦਿੱਲੀ ਨੂੰ ਜਥਾ ਰਵਾਨਾ-ਜਗਤਾਰ ਸਿੰਘ ਸਿੱਧਵਾਂ

ਡੇਹਰੀਵਾਲ ਦਰੋਗਾ, 11 ਮਈ (ਹਰਦੀਪ ਸਿੰਘ ਸੰਧੂ)-ਖੇਤੀ ਬਿੱਲਾਂ 'ਤੇ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਕਿਸਾਨ ਜਥੇਬੰਦੀਆਂ ਵਲੋਂ ਵੱਡੇ ਪੱਧਰ 'ਤੇ ਦਿੱਲੀ ਵਿਚ ਸੰਘਰਸ਼ ਕੀਤਾ ਜਾ ਰਿਹਾ ਅਤੇ ਉਸ ਸੰਘਰਸ਼ ਵਿਚ ਜ਼ਿਲ੍ਹਾ ਗੁਰਦਾਸਪੁਰ ਤੇ ਹਲਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX