ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 1 hour ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਤਰਨਤਾਰਨ

ਐੱਫ.ਸੀ.ਆਈ. ਨੇ ਕਣਕ ਜਲਦੀ ਨਾ ਚੁੱਕੀ ਤਾਂ ਹਰੀਕੇ ਹੈੱਡ ਵਰਕਸ 'ਤੇ ਲਾਇਆ ਜਾਵੇਗਾ ਜਾਮ-ਮਾੜੀਮੇਘਾ, ਜੌਣੇਕੇ

ਹਰੀਕੇ ਪੱਤਣ, 11 ਮਈ (ਸੰਜੀਵ ਕੁੰਦਰਾ)- ਸੀ.ਪੀ.ਆਈ. ਤੇ ਸਮੂਹ ਪੱਲੇਦਾਰਾਂ ਨੇ ਐੱਫ.ਸੀ.ਆਈ. ਦੇ ਮਾੜੇ ਰਵੱਈਏ ਵਿਰੁੱਧ ਦਾਣਾ ਮੰਡੀ ਹਰੀਕੇ ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਸੀ.ਪੀ.ਆਈ. ਪੰਜਾਬ ਦੇ ਮੀਤ ਸਕੱਤਰ ਪਿ੍ਥੀਪਾਲ ਸਿੰਘ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ੍ਹ- ਚੀਮਾ

ਪੱਟੀ, 11 ਮਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦੇ ਕਹਿਰ ਦੇ ਚੱਲਦਿਆਂ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਮਜ਼ਦੂਰਾਂ ਦੀ ਦਿਹਾੜੀ ਬੰਦ ਹੋ ਗਈ ਹੈ ਤੇ ਰੇਹੜੀ, ਫੜੀ ਤੇ ਦੁਕਾਨਦਾਰਾਂ ਦਾ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਵਲੋਂ ਮੰਗਾਂ ਸਬੰਧੀ ਐਸ.ਡੀ.ਐਮ. ਨੂੰ ਮੰਗ ਪੱਤਰ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਤਰਨ ਤਾਰਨ ਤੇ ਕਾਨੂੰਨਗੋ ਐਸੋਸੀਏਸ਼ਨ ਤਰਨ ਤਾਰਨ ਵਲੋਂ ਆਪਣੀਆਂ ਹੱਕੀ ਮੰਗਾਂ ਸਰਕਾਰ ਵਲੋਂ ਨਾ ਮੰਨਣ ਕਾਰਨ ਰੋਸ ਵਜੋਂ ਪੰਜਾਬ ਬਾਡੀ ਦੇ ਆਦੇਸ਼ ਮੁਤਾਬਿਕ ਮਿਤੀ 12 ਅਤੇ 13 ਮਈ 2021 ਨੂੰ ਸਾਰੇ ...

ਪੂਰੀ ਖ਼ਬਰ »

ਪਿੰਡ ਮੁਗਲਾਣੀ ਦੀ ਸਰਪੰਚ ਤੇ ਸ਼ਮਸ਼ਾਨਘਾਟ 'ਚੋਂ ਲੱਖਾਂ ਰੁਪਏ ਦੀ ਮਿੱਟੀ ਪੁੱਟ ਕੇ ਵੇਚਣ ਤੇ ਸ਼ੈੱਡ ਢਾਹੁਣ ਦੇ ਪਿੰਡ ਵਾਸੀਆਂ ਨੇ ਲਗਾਏ ਦੋਸ਼

ਖਡੂਰ ਸਾਹਿਬ, 11 ਮਈ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਦੇ ਪਿੰਡ ਮੁਗਲਾਣੀ ਦੀ ਸਰਪੰਚ ਤੇ ਸ਼ਮਸ਼ਾਨਘਾਟ 'ਚੋਂ ਲੱਖਾਂ ਰੁਪਏ ਦੀ ਮਿੱਟੀ ਪੁੱਟ ਕੇ ਵੇਚਣ ਅਤੇ ਅੰਤਿਮ ਸੰਸਕਾਰ ਕਰਨ ਲਈ ਬਣਾਇਆ ਸ਼ੈੱਡ ਢਾਹੁਣ ਦੇ ਦੋਸ਼ ਲਗਾਉਂਦੇ ਹੋਏ ਪਿੰਡ ਦੇ ਸਾਬਕਾ ਸਰਪੰਚ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਨਗੋ ਐਸੋਸੀਏਸ਼ਨ ਨੇ ਐੱਸ.ਡੀ.ਐੱਮ. ਨੂੰ ਦਿੱਤਾ ਮੰਗ ਪੱਤਰ

ਪੱਟੀ, 11 ਮਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਪੱਟੀ ਤੇ ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਤਹਿਸੀਲ ਪੱਟੀ ਵਲੋਂ ਸਾਂਝੇ ਤੌਰ 'ਤੇ ਆਪਣੀਆਂ ਹੱਕੀਂ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਐੱਸ.ਡੀ.ਐੱਮ. ਪੱਟੀ ਰਾਜੇਸ਼ ਸ਼ਰਮਾ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਪ੍ਰਧਾਨ ਅੰਮਿ੍ਤਪਾਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਮਤਾ ਨੰਬਰ 321 ਮਿਤੀ 17 ਅਪ੍ਰੈਲ 2021 ਮੁਤਾਬਿਕ ਪਟਵਾਰੀ/ਕਾਨੰੂਗੋ ਦੀਆਂ ਪੰਜਾਬ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਮੰਨੀਆਂ ਜਾ ਚੁੱਕੀਆਂ ਮੰਗਾਂ ਨੂੰ ਲਾਗੂ ਕਰਨ ਅਤੇ ਨਵੀਆਂ ਮੰਗਾਂ ਤੇ ਪੰਜਾਬ ਸਰਕਾਰ ਵਲੋਂ ਕੋਈ ਕਾਰਵਾਈ ਨਾ ਕਰਨ ਕਰਕੇ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਮਿਤੀ 12 ਅਤੇ 13 ਮਈ ਨੂੰ ਸਵੇਰੇ 11 ਤੋਂ 2 ਵਜੇ ਤੱਕ ਪੰਜਾਬ ਸਰਕਾਰ ਖਿਲਾਫ ਰੋਸ ਧਰਨੇ ਦਿੱਤੇ ਜਾਣੇ ਸਨ ਪ੍ਰੰਤੂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਬਾਡੀ ਨੇ ਫ਼ੈਸਲਾ ਲੈਂਦਿਆਂ ਦੋ ਦਿਨ ਦਾ ਧਰਨਾ ਰੱਦ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਹੁਣ ਤਹਿਸੀਲ ਦੇ ਸਮੂਹ ਪਟਵਾਰੀ ਅਤੇ ਕਾਨੂੰਗੋ 12 ਅਤੇ 13 ਮਈ ਨੂੰ ਸਮੂਹਿਕ ਛੁੱਟੀ 'ਤੇ ਜਾ ਕੇ ਸਰਕਾਰ ਖਿਲਾਫ਼ ਆਪਣਾ ਰੋਸ ਜ਼ਾਹਿਰ ਕਰਨਗੇ | ਉਨ੍ਹਾਂ ਕਿਹਾ ਕਿ ਅੱਜ ਐੱਸ.ਡੀ.ਐੱਮ. ਪੱਟੀ ਨੂੰ ਆਪਣਾ ਮੰਗ ਪੱਤਰ ਅਤੇ ਲਿਖਤੀ ਛੁੱਟੀ ਦੇ ਦਿੱਤੀ ਗਈ ਹੈ ਅਤੇ ਦੋ ਦਿਨ ਦੀ ਛੁੱਟੀ ਜਾਣ ਉਪਰੰਤ ਜੋ ਵੀ ਨੁਕਸਾਨ ਹੋਵੇਗਾ ਉਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਜਦ ਕਿ ਕੋਵਿਡ-19 ਸਬੰਧੀ ਸਾਡੇ ਮਹਿਕਮੇ ਦੀ ਜੋ ਵੀ ਸਰਕਾਰ ਵਲੋਂ ਬਣਦੀ ਫਿਊਟੀ ਹੋਵੇਗੀ, ਉਹ ਅਸੀਂ ਤਨਦੇਹੀ ਨਾਲ ਨਿਭਾਵਾਂਗੇ | ਉਨ੍ਹਾਂ ਮੰਗ ਕੀਤੀ ਕਿ ਸਾਰੇ ਪੰਜਾਬ ਵਿਚ ਕੁੱਲ 4716 ਅਸਾਮੀਆਂ ਵਿਚੋਂ 2721 ਪਟਵਾਰ ਸਰਕਲ ਖਾਲੀ ਹਨ, ਦੀ ਨਵੀਂ ਭਰਤੀ ਪਹਿਲ ਦੇ ਆਧਾਰ 'ਤੇ ਕੀਤੀ ਜਾਵੇ, ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਨਵੇਂ ਭਰਤੀ ਪਟਵਾਰੀਆਂ ਦੇ 18 ਮਹੀਨਿਆਂ ਦੀ ਟ੍ਰੇਨਿੰਗ ਪੀਰੀਅਡ ਸੇਵਾਕਾਲ ਵਿਚ ਸ਼ਾਮਿਲ ਕੀਤਾ ਜਾਵੇ, ਨਵੇਂ ਭਰਤੀ ਪਟਵਾਰੀਆਂ ਦਾ ਪਰਖਕਾਲ ਦਾ ਸਮਾਂ 3 ਸਾਲ ਦੀ ਬਜਾਏ 2 ਸਾਲ ਕੀਤਾ ਜਾਵੇ, ਪਟਵਾਰੀਆਂ ਨੂੰ ਟੈਕਨੀਕਲ ਗ੍ਰੇਡ ਦਿੱਤਾ ਜਾਵੇ, ਡਾਟਾ ਐਂਟਰੀ ਦਾ ਕੰਮ ਪਟਵਾਰੀਆਂ ਦੇ ਹਵਾਲੇ ਕੀਤਾ ਜਾਵੇ | 7 ਪਟਵਾਰ ਸਰਕਲਾਂ ਪਿੱਛੇ 1 ਕਾਨੂੰਗੋ ਫੀਲਡ ਲਗਾਉਣਾ, ਪਟਵਾਰੀਆਂ ਨੂੰ ਵਰਕ ਸਟੇਸ਼ਨਾਂ ਵਿਚ ਬਿਜਲੀ, ਪਾਣੀ ਅਤੇ ਚੌਂਕੀਦਾਰ ਦੀ ਤਾਇਨਾਤੀ ਕਰਨੀ, ਟੋਲ ਟੈਕਸ ਤੋਂ ਛੋਟ ਦੇਣ, ਮਹਿੰਗਾਈ ਭੱਤੇ ਦੀ ਹਦਾਇਗੀ ਕਰਨਾ, ਨਾਇਬ ਤਹਿਸੀਲਦਾਰ ਦੀ ਤਰੱਕੀ 100 ਫ਼ੀਸਦੀ ਕਾਨੂੰਗੋਆਂ ਵਿਚੋਂ ਕਰਨਾ | ਪੁਲਸ ਕੇਸਾਂ ਵਿਚ ਪਟਵਾਰੀ, ਕਾਨੂੰਗੋ ਵਿਰੁੱਧ ਕਾਰਵਾਈ ਤੋਂ ਪਹਿਲਾਂ ਗ੍ਰਹਿ ਵਿਭਾਗ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਵਿਭਾਗੀ ਪ੍ਰੀਖਿਆ ਸਮੇਂ ਪਟਵਾਰੀਆਂ ਵਲੋਂ ਜੋ ਪੇਪਰ ਪਾਸ ਕੀਤੇ ਗਏ ਹਨ ਉਨ੍ਹਾਂ ਨੂੰ ਨਾਇਬ ਤਹਿਸੀਲਦਾਰ ਦੀ ਵਿਭਾਗੀ ਪ੍ਰੀਖਿਆ ਸਮੇਂ ਛੋਟ ਦਿੱਤੀ ਜਾਵੇ |

ਖ਼ਬਰ ਸ਼ੇਅਰ ਕਰੋ

 

ਆਪਣੇ-ਆਪ ਨੂੰ ਗੋਲੀ ਮਾਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਪ੍ਰੇਮਿਕਾ ਵਲੋਂ ਵਿਆਹ ਤੋਂ ਮਨ੍ਹਾ ਕਰਨ 'ਤੇ ਨੌਜਵਾਨ ਵਲੋਂ ਆਪਣੇ-ਆਪ ਨੂੰ ਗੋਲੀ ਮਾਰ ਕੇ ਆਤਮਹੱਤਿਆ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਪੁਲਿਸ ਨੇ ਗੋਲੀ ਮਾਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਦੇ ਮਾਲਕ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਨਜ਼ਦੀਕੀ ਪਿੰਡ ਕਿਲਾ ਕਵੀ ਸੰਤੋਖ ਸਿੰਘ ਨੂਰਦੀ ਵਿਖੇ ਲਾਕਡਾਊਨ ਦੌਰਾਨ ਆਪਣੀ ਕਰਿਆਨੇ ਦੀ ਦੁਕਾਨ ਖੋਲ੍ਹ ਕੇ ਲੋਕਾਂ ਨੂੰ ਸਾਮਾਨ ਵੇਚ ਰਹੇ ਇਕ ਵਿਅਕਤੀ ਖ਼ਿਲਾਫ਼ ਥਾਣਾ ਸਿਟੀ ਦੀ ਪੁਲਿਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅਦਾਲਤੀ ਕੰਪਲੈਕਸ ਵਿਚ ਕੋਵਿਡ-19 ਤੋਂ ਬਚਾਅ ਲਈ ਜਾਣਕਾਰੀ ਹਿੱਤ ਲਗਵਾਏ ਗਏ ਫਲੈਕਸ ਬੋਰਡ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)- ਪਿ੍ਆ ਸੂਦ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵਲੋਂ ਤਰਨ ਤਾਰਨ ਅਦਾਲਤੀ ਕੰਪਲੈਕਸ ਵਿਚ ਕੋਵਿਡ-19 ਤੋਂ ਬਚਾਅ ਲਈ ਜਾਣਕਾਰੀ ਹਿੱਤ ਫਲੈਕਸ ਬੋਰਡ ਲਗਵਾਏ ਗਏ ਅਤੇ ਬਾਰ ...

ਪੂਰੀ ਖ਼ਬਰ »

ਕੋਰੋਨਾ ਕਾਰਨ ਜ਼ਿਲ੍ਹੇ ਵਿਚ 4 ਵਿਅਕਤੀਆਂ ਦੀ ਮੌਤ, 64 ਆਏ ਹੋਰ ਪਾਜ਼ੀਟਿਵ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਵਾਇਰਸ ਕਾਰਨ ਚਾਰ ਹੋਰ ਵਿਅਕਤੀਆਂ ਦੀ ਮੌਤ ਹੋ ਗਈ, ਜਿਸ ਨਾਲ ਜ਼ਿਲ੍ਹੇ ਵਿਚ ਕੁੱਲ ਮਰਨ ਵਾਲਿਆਂ ਦੀ ਗਿਣਤੀ 246 ਹੋ ਗਈ ਹੈ | ਇਸ ਤੋਂ ਇਲਾਵਾ 64 ਹੋਰ ਵਿਅਕਤੀ ਕੋਰੋਨਾ ਪੀੜਤ ਪਾਏ ਗਏ | ਜ਼ਿਲ੍ਹਾ ਤਰਨ ...

ਪੂਰੀ ਖ਼ਬਰ »

ਜੇਲ੍ਹ ਵਿਚੋਂ ਤਿੰਨ ਮੋਬਾਈਲ ਫ਼ੋਨ ਤੇ ਤਿੰਨ ਚਾਰਜਰ ਬਰਾਮਦ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਸਬ-ਜੇਲ੍ਹ ਪੱਟੀ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਰਣਜੀਤ ਸਿੰਘ ਵਲੋਂ ਬੈਰਕਾਂ ਦੀ ਚੈਕਿੰਗ ਕਰਨ 'ਤੇ ਜੇਲ੍ਹ ਵਿਚੋਂ ਤਿੰਨ ਮੋਬਾਈਲ ਫ਼ੋਨ ਅਤੇ ਚਾਰਜਰ ਬਰਾਮਦ ਹੋਏ ਹਨ | ਇਸ ਸਬੰਧ ਵਿਚ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਥਾਣਾ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਲਗਾ ਰਹੇ ਹਨ ਰੋਜ਼ਾਨਾ ਆਨਲਾਈਨ ਕਲਾਸ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਕਰਕੇ ਪੰਜਾਬ ਦੀਆਂ ਵਿਦਿਅਕ ਸੰਸਥਾਵਾਂ ਦੇ ਬੰਦ ਹੋਣ ਦੇ ਬਾਵਜੂਦ ਵੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਸਰਪ੍ਰਸਤੀ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਸਰਕਾਰੀ ਸਕੂਲਾਂ ਦੇ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਪਿਓ-ਪੁੱਤਰ ਦੀ ਮੌਤ, ਪਤਨੀ ਜ਼ਖ਼ਮੀ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਮੋੜ ਪਿੰਡ ਬਾਗੜੀਆਂ ਨੈਸ਼ਨਲ ਹਾਈਵੇ 'ਤੇ ਤੇਜ਼ ਰਫ਼ਤਾਰ ਨਾਲ ਆ ਰਹੀ ਇਕ ਕਾਰ ਤੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਮੋਟਰਸਾਈਕਲ ਚਲਾ ਰਹੇ ਵਿਅਕਤੀ ਤੇ ਉਸਦੇ 12 ਸਾਲਾ ਲੜਕੇ ਦੀ ਮੌਤ ਹੋ ਗਈ | ਜਦਕਿ ਉਸ ਦੀ ਪਤਨੀ ...

ਪੂਰੀ ਖ਼ਬਰ »

ਹਰਿਆਵਲ ਫਾਊਾਡੇਸ਼ਨ ਵਲੋਂ ਬੂਟੇ ਵੰਡਣ ਦੀ ਸ਼ੁਰੂਆਤ

ਸ਼ਰਾਏ ਅਮਾਨਤ ਖਾਂ, 11 ਮਈ (ਨਰਿੰਦਰ ਸਿੰਘ ਦੋਦੇ)-ਨਿਰੰਤਰ ਕਾਰਜਸ਼ੀਲ ਸੰਸਥਾ ਹਰਿਆਵਲ ਫਾਊਾਡੇਸ਼ਨ ਵਲੋਂ 11ਵੇਂ ਸਾਲ ਦੇ ਬੂਟੇ ਵੰਢਣ ਤੇ ਲਾਉਣ ਦੀ ਸ਼ੁਰੂਆਤ ਕੀਤੀ ਗਈ | ਹਰਿਆਵਲ ਫਾਊਾਡੇਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਹਰਿਆਵਲ ...

ਪੂਰੀ ਖ਼ਬਰ »

ਪਿੰਡ ਧੂੰਦਾ ਵਿਖੇ ਬੰਨ੍ਹ ਦੇ ਵਿਰੋਧ 'ਚ ਕਿਸਾਨਾਂ ਦਾ ਧਰਨਾ 5ਵੇਂ ਦਿਨ ਵੀ ਰਿਹਾ ਜਾਰੀ

ਫਤਿਆਬਾਦ, 11 ਮਈ (ਹਰਵਿੰਦਰ ਸਿੰਘ ਧੂੰਦਾ)- ਪਿੰਡ ਧੂੰਦਾ ਵਿਖੇ ਬਿਆਸ ਦਰਿਆ ਤੇ ਪਿੰਡ ਧੂੰਦਾ ਨੇੜੇ ਬਣਾਏ ਜਾ ਰਹੇ ਪੱਕੇ ਬੰਨ੍ਹ ਦੇ ਵਿਰੋਧ ਵਿਚ ਪਿੰਡ ਧੂੰਦਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ 5ਵੇਂ ਦਿਨ ਵੀ ਜਾਰੀ ਰਿਹਾ | ਜ਼ਿਕਰਯੋਗ ਹੈ ਕਿ ਇਸ ਦੇ ਸਬੰਧ ਵਿਚ 10 ...

ਪੂਰੀ ਖ਼ਬਰ »

ਰਾਸ਼ਟ੍ਰੀਯ ਸਵੈਯਮ ਸੇਵਕ ਸੰਘ ਦੇ ਸੇਵਾ ਵਿਭਾਗ ਵਲੋਂ ਖ਼ੂਨਦਾਨ ਕੈਂਪ ਅੱਜ- ਹਰਿੰਦਰ ਅਗਰਵਾਲ

ਤਰਨ ਤਾਰਨ 11 ਮਈ (ਹਰਿੰਦਰ ਸਿੰਘ)-ਰਾਸ਼ਟ੍ਰੀਯ ਸਵੈਯਮ ਸੇਵਕ ਸੰਘ ਦੇ ਸੇਵਾ ਵਿਭਾਗ ਵਲੋਂ ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਦੇ ਸੇਵਾ ਵਿਭਾਗ ਵਲੋਂ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿਖੇ ਖ਼ੂਨਦਾਨ ਕੈਂਪ ਅੱਜ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਸੰਘ ...

ਪੂਰੀ ਖ਼ਬਰ »

ਭਾਜਪਾ ਵਲੋਂ ਕਾਮਰੇਡਾਂ 'ਤੇ ਕੀਤੇ ਹਮਲੇ ਦੀ ਪੁਰਜ਼ੋਰ ਨਿੰਦਾ- ਡਾ. ਹੀਰਾ ਸਿੰਘ

ਤਰਨ ਤਾਰਨ, 11 ਮਈ (ਪਰਮਜੀਤ ਜੋਸ਼ੀ)-ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਪਾਰਟੀ ਦੇ ਨੇਤਾ ਤੇ ਸਰਗਰਮ ਵਰਕਰ ਰਾਮਗੜ੍ਹੀਆ ਬੁੰਗਾ ਵਿਚ ਇਕੱਠੇ ਹੋਏ | ਇਸ ਮੌਕੇ ਕਾਮਰੇਡਾਂ ਨੇ ਭਾਜਪਾ ਵਲੋਂ ਤਿ੍ਪੁਰਾ ਸੂਬੇ ਵਿਚ ਕਾ. ਮਾਨਿਕ 'ਤੇ ਹਮਲੇ ਦੀ ਸਰਕਾਰ ਦੀ ਪੁਰਜ਼ੋਰ ਨਿੰਦਾ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ (ਚਾਹਲ) ਵਲੋਂ ਇੰਜੀ. ਢਿੱਲੋਂ ਨੂੰ ਕੀਤਾ ਸਨਮਾਨਿਤ

ਤਰਨ ਤਾਰਨ, 11 ਮਈ (ਵਿਕਾਸ ਮਰਵਾਹਾ)-ਇੰਪਲਾਈਜ਼ ਫੈੱਡਰੇਸ਼ਨ (ਚਾਹਲ) ਪਾਵਰਕਾਮ ਬਾਰਡਰ ਜ਼ੋਨ ਵਲੋਂ ਬਾਰਡਰ ਜ਼ੋਨ ਦੇ ਪ੍ਰਧਾਨ ਪ੍ਰਤਾਪ ਸਿੰਘ ਸੁੱਖੇਵਾਲ ਦੀ ਅਗਵਾਈ ਹੇਠ ਬਾਰਡਰ ਜ਼ੋਨ ਦੇ ਨਵ ਨਿਯੁਕਤ ਚੀਫ਼ ਇੰਜੀਨੀਅਰ ਸਕੱਤਰ ਸਿੰਘ ਢਿੱਲੋਂ ਨੂੰ ਜੀ ਆਇਆਂ ਕਿਹਾ ਅਤੇ ...

ਪੂਰੀ ਖ਼ਬਰ »

ਪੰਥਕ ਧਿਰਾਂ ਕੋਰੋਨਾ ਮਹਾਂਮਾਰੀ ਦੀ ਜੰਗ ਵਿਰੁੱਧ ਸਾਹਮਣੇ ਆਉਣ- ਗਿੱਲ

ਖੇਮਕਰਨ, 11 ਮਈ (ਰਾਕੇਸ਼ ਬਿੱਲਾ)-ਪੰਥਕ ਧਿਰਾਂ ਨੂੰ ਕੋਰੋਨਾ ਦੀ ਜੰਗ 'ਚ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਲਗਾਤਾਰ ਫੈਲ ਰਹੀ ਭਿਆਨਕ ਬਿਮਾਰੀ ਕੋਰੋਨਾ ਤੋਂ ਲੋਕਾਂ ਨੂੰ ਰਾਹਤ ਦਵਾਈ ਜਾ ਸਕੇ | ਇਹ ਪ੍ਰਗਟਾਵਾ ਸ਼ੋਮਣੀ ਅਕਾਲੀ ਦਲ (ਟਕਸਾਲੀ) ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ...

ਪੂਰੀ ਖ਼ਬਰ »

ਮਾਈਕਰੋ ਫਾਇਨਾਂਸ ਕੰਪਨੀਆਂ ਵਲੋਂ ਪਿੰਡਾਂ ਵਿਚੋਂ ਕਿਸ਼ਤਾਂ ਉਗਰਾਹੁਣੀਆਂ ਬੰਦ ਕੀਤੀਆਂ ਜਾਣ- ਦਰਾਜਕੇ

ਪੱਟੀ, 11 ਮਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਦਿਹਾਤੀ ਮਜ਼ਦੂਰ ਸਭਾ ਵਲੋਂ ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ ਦੀ ਅਗਵਾਈ ਵਿਚ ਇਕ ਡੈਪੂਟੇਸ਼ਨ ਐੱਸ.ਡੀ.ਐੱਮ. ਪੱਟੀ ਨੂੰ ਮਿਲਿਆ | ਐੱਸ.ਡੀ.ਐੱਮ. ਪੱਟੀ ਦੇ ਧਿਆਨ ਵਿਚ ਲਿਆਉਂਦਿਆਂ ਇਨ੍ਹਾਂ ਆਗੂਆਂ ...

ਪੂਰੀ ਖ਼ਬਰ »

ਲਾਕਡਾਊਨ ਤੱਕ ਪੰਜਾਬ ਤੇ ਹੋਰ ਸੂਬੇ ਲੋਕਾਂ ਨੂੰ ਬਿਜਲੀ, ਅਨਾਜ ਮੁਹੱਈਆ ਕਰਵਾਉਣ-ਜਥੇ. ਬ੍ਰਹਮਪੁਰਾ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)- ਪੰਜਾਬ ਦੇ ਸਾਬਕਾ ਮੰਤਰੀ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨੇ ਕੋਰੋਨਾ ਦੀ ਘਾਤਕ ਬਿਮਾਰੀ ਦੌਰਾਨ ਕੇਰਲ ਸਰਕਾਰ ਵਲੋਂ ਲਏ ਗਏ ਫ਼ੈਸਲੇ ਪ੍ਰਤੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਮੇਤ ਹੋਰ ਸੂਬਿਆਂ ਨੂੰ ਵੀ ਲਾਕਡਾਊਨ ਜਾਰੀ ਰਹਿਣ ...

ਪੂਰੀ ਖ਼ਬਰ »

ਮੇਜਰ ਦਲੀਪ ਕੁਮਾਰ ਨੇ ਸਰਕਾਰੀ ਕੰਨਿਆਂ ਸਕੂਲ ਦੇ ਪਿੰ੍ਰਸੀਪਲ ਵਜੋਂ ਚਾਰਜ ਸੰਭਾਲਿਆ

ਪੱਟੀ, 11 ਮਈ (ਬੋਨੀ ਕਾਲੇਕੇ, ਖਹਿਰਾ)- ਸਿੱਖਿਆ ਵਿਭਾਗ ਵਲੋਂ ਕੀਤੀਆਂ ਗਈਆਂ ਬਦਲੀਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਭਰਾ ਵਿਖੇ ਬਤੌਰ ਪਿ੍ੰਸੀਪਲ ਤਾਇਨਾਤ ਮੇਜਰ ਦਲੀਪ ਕੁਮਾਰ ਦੀ ਬਦਲੀ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਟੀ ਵਿਖੇ ਹੋਣ ...

ਪੂਰੀ ਖ਼ਬਰ »

ਬਾਰਡਰ ਕਿਸਾਨ ਯੂਨੀਅਨ ਵਲੋਂ ਦਿੱਲੀ ਅੰਦੋਲਨ ਲਈ ਕਿਸਾਨਾਂ ਦਾ 18ਵਾਂ ਜਥਾ ਰਵਾਨਾ

ਖੇਮਕਰਨ, 11 ਮਈ (ਰਾਕੇਸ਼ ਬਿੱਲਾ)-ਪੰਜਾਬ ਬਾਰਡਰ ਕਿਸਾਨ ਯੂਨੀਅਨ ਵਲੋਂ ਸਰਹੱਦੀ ਪਿੰਡ ਕਾਲੀਆਂ ਸਕੱਤਰਾ ਦੇ ਸਹਿਯੋਗ ਸਦਕਾ ਚਲ ਰਹੇ ਦਿੱਲੀ ਧਰਨੇ ਵਿਚ ਪਿੰਡ ਕਾਲੀਆਂ ਸਕੱਤਰਾਂ ਤੋਂ ਕਿਸਾਨਾਂ ਦਾ 18ਵਾਂ ਜਥਾ ਰਵਾਨਾ ਕਰਦੇ ਹੋਏ ਪੰਜਾਬ ਬਾਰਡਰ ਕਿਸਾਨ ਯੂਨੀਅਨ ਦੇ ...

ਪੂਰੀ ਖ਼ਬਰ »

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵਲੋਂ ਸਬ ਜੇਲ੍ਹ ਪੱਟੀ ਦਾ ਦੌਰਾ

ਪੱਟੀ, 11 ਮਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਪਿ੍ਆ ਸੂਦ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨਿਰਦੇਸ਼ਾਂ ਅਨੁਸਾਰ ਗੁਰਬੀਰ ਸਿੰਘ ਸਿਵਲ ਜੱਜ (ਸੀਨੀਅਰ ਡਵੀਜ਼ਨ), ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀ: ਸੈਕੰ. ਪਬਲਿਕ ਸਕੂਲ ਝਬਾਲ ਵਿਖੇ ਆਨ-ਲਾਈਨ 'ਮਾਂ ਦਿਵਸ' ਮਨਾਇਆ

ਝਬਾਲ, 11 ਮਈ (ਸਰਬਜੀਤ ਸਿੰਘ)-ਚੀਫ਼ ਖ਼ਾਲਸਾ ਦੀਵਾਨ ਦੀ ਯੋਗ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀ:ਸੈਕੰ. ਪਬਲਿਕ ਸਕੂਲ ਝਬਾਲ ਵਿਖੇ ਸਕੂਲ ਦੇ ਪਿ੍ੰਸੀਪਲ ਉਰਮਿੰਦਰ ਕੌਰ ਦੀ ਯੋਗ ਅਗਵਾਈ ਹੇਠ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਰਲ ਕੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ-ਐੱਸ.ਐੱਚ.ਓ. ਹਰੀਕੇ

ਹਰੀਕੇ ਪੱਤਣ, 11 ਮਈ (ਸੰਜੀਵ ਕੁੰਦਰਾ)-ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਨੂੰ ਦੇਖਦਿਆਂ ਅੱਜ ਥਾਣਾ ਹਰੀਕੇ ਦੇ ਐੱਸ.ਐਚ.ਓ. ਪਰਵਿੰਦਰ ਸਿੰਘ ਨਾਗੋਕੇ ਨੇ ਹਰੀਕੇ ਬਜ਼ਾਰ ਵਿਚ ਲੋਕਾਂ ਨੂੰ ਮਾਸਕ ਵੰਡੇ | ਇਸ ਮੌਕੇ ਜਿਹੜਾ ਵੀ ਵਿਅਕਤੀ ਬਾਜ਼ਾਰ ਵਿਚ ਬਿਨਾਂ ਮਾਸਕ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਵਲੋਂ ਪਰਮਜੀਤ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ

ਖਡੂਰ ਸਾਹਿਬ, 11 ਮਈ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀਂ ਪਰਮਜੀਤ ਸਿੰਘ ਮੱਲ੍ਹਾ ਦੀ ਇਕ ਸੜਕ ਦੁਰਘਟਨਾ ਵਿਚ ਦੀ ਮੌਤ ਹੋ ਗਈ ਸੀ, ਉਨ੍ਹਾਂ ਦੀ ਮੌਤ ਦਾ ਅਫਸੋਸ ਕਰਨ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਉਨ੍ਹਾਂ ਦੇ ਗ੍ਰਹਿ ...

ਪੂਰੀ ਖ਼ਬਰ »

ਅੰਗਹੀਣ ਤੇ ਬਲਾਈਾਡ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਕੰਟਰੋਲਰ ਫੂਡ ਸਪਲਾਈ ਅਫ਼ਸਰ ਨੂੰ ਮਿਲਿਆ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)- ਅੰਗਹੀਣ ਤੇ ਬਲਾਈਾਡ ਯੂਨੀਅਨ ਪੰਜਾਬ ਦੀ ਇਕਾਈ ਤਰਨ ਤਾਰਨ ਵਲੋਂ ਲਗਪਗ 90 ਪਿੰਡਾਂ ਅਤੇ ਸ਼ਹਿਰਾਂ ਦੇ ਅੰਗਹੀਣ ਵਿਅਕਤੀਆਂ ਦੇ ਅੰਨਤੋਦਿਆ ਅੰਨ ਯੋਜਨਾ ਤਹਿਤ ਫ਼ਾਰਮ ਭਰਕੇ ਜ਼ਿਲ੍ਹਾ ਕੰਟਰੋਲਰ ਫੂਡ ਸਪਲਾਈ ਅਫ਼ਸਰ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਜਾਰੀ

ਗੋਇੰਦਵਾਲ ਸਾਹਿਬ, 11 ਮਈ (ਸਕੱਤਰ ਸਿੰਘ ਅਟਵਾਲ)- ਕੋਰੋਨਾ ਮਹਾਂਮਾਰੀ ਕਾਰਨ ਸਮੁੱਚੇ ਭਾਰਤ 'ਚ ਲਾਕਡਾਊਨ ਕੀਤੇ ਜਾਣ ਕਾਰਣ ਜਿੱਥੇ ਭਾਰਤ ਵਾਸੀਆਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਸਾਰੀਆਂ ਵਿਦਿਅਕ ਸੰਸਥਾਵਾਂ ਜਿਨ੍ਹਾਂ ਵਿਚ ਕਾਲਜ, ...

ਪੂਰੀ ਖ਼ਬਰ »

ਕਿਰਤੀ ਜਮਾਤ ਵਿਰੁੱਧ ਪਾਸ ਕੀਤੇ ਗਏ ਕਾਨੂੰਨ ਨਿੰਦਣਯੋਗ- ਪੰਡੋਰੀ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਕਿਰਤੀ ਮਜ਼ਦੂਰਾਂ ਦੀਆਂ ਜਥੇਬੰਦੀਆਂ ਨੇ ਦਹਾਕਿਆਂ ਬੱਧੀ ਸੰਘਰਸ਼ ਕਰਕੇ ਮਜ਼ਦੂਰਾਂ ਨੂੰ ਜਥੇਬੰਦ ਕਰਕੇ ਕਿਰਤੀਆਂ ਨੇ ਆਪਣੇ ਹੱਕ ਸੁਰੱਖਿਅਤ ਰੱਖਣ ਲਈ ਸਰਕਾਰਾਂ ਨੂੰ ਮਜ਼ਬੂਰ ਕੀਤਾ ਤੇ ਕਿਰਤੀ ਮਜ਼ਦੂਰਾਂ ਨੇ ਹੱਕ ਪ੍ਰਾਪਤ ਕੀਤੇ ...

ਪੂਰੀ ਖ਼ਬਰ »

ਮੋਦੀ ਸਰਕਾਰ ਪੰਜਾਬ ਦੀ ਕੈਪਟਨ ਸਰਕਾਰ ਨੇ ਲੋੋਕਾਂ ਨੂੰ ਮਹਿੰਗਾਈ ਦੀ ਭੱਠੀ 'ਚ ਝੋਕਿਆ- ਔਲਖ- ਭਿੰਦਾ

ਫਤਿਆਬਾਦ, 11 ਮਈ (ਹਰਵਿੰਦਰ ਸਿੰਘ ਧੂੰਦਾ)- ਸਿਆਣਿਆਂ ਦਾ ਕਥਨ ਹੈ ਕਿ ਅੱਤ ਤੇ ਖੁਦਾ ਦਾ ਵੈਰ ਹੁੰਦਾ ਹੈ, ਜੋ ਕਿ ਪੰਜ ਸੂਬਿਆਂ 'ਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਸਭ ਤੋਂ ਅਹਿਮ ਪੱਛਮੀ ਬੰਗਾਲ ਦੀ ਵਿਧਾਨ ਸਭਾ ਸੀ, ਜਿਸ ਵਿਚ ਹਰ ਹਰਬਾ ਵਰਤਣ ਦੇ ਬਾਵਜੂਦ ਦੇਸ਼ ਦੇ ਗ੍ਰਹਿ ...

ਪੂਰੀ ਖ਼ਬਰ »

ਜਥੇ. ਧੂੰਦਾ ਨੂੰ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਦਿੱਤੀ ਅੰਤਿਮ ਵਿਦਾਇਗੀ

ਫਤਿਆਬਾਦ, 11 ਮਈ ( ਹਰਵਿੰਦਰ ਸਿੰਘ ਧੂੰਦਾ)¸ਪਿੰਡ ਧੂੰਦਾ ਦੇ ਲੰਮਾ ਸਮਾਂ ਸਰਪੰਚ ਰਹੇ ਸ਼ੰਗਾਰਾ ਸਿੰਘ ਦੇ ਵੱਡੇ ਸਪੁੱਤਰ ਜਥੇਦਾਰ ਮਹਿੰਦਰ ਸਿੰਘ ਧੂੰਦਾ ਦਾ ਸੰਖੇਪ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਜਾਣ 'ਤੇ ਉਨ੍ਹਾਂ ਦਾ ਪਿੰਡ ਧੂੰਦਾ ਦੇ ਸ਼ਮਸ਼ਾਨਘਾਟ ਵਿਖੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਲਾਹਣ ਦੇ ਮਾਮਲੇ ਵਿਚ ਪੁਲਿਸ ਵਲੋਂ ਤਿੰਨ ਗਿ੍ਫ਼ਤਾਰ, ਇਕ ਫ਼ਰਾਰ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਇਕ ਵਿਅਕਤੀ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ | ਇਸ ਸਬੰਧੀ ਪੁਲਿਸ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਚੂੰਘ ਵਿਖੇ ਡੈਕਲਾਮੇਸ਼ਨ ਮੁਕਾਬਲੇ ਕਰਵਾਏ

ਭਿੱਖੀਵਿੰਡ, 11 ਮਈ (ਬੌਬੀ)- ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਚੂੰਘ (ਤਰਨ ਤਾਰਨ) ਵਿਖੇ ਡੈਕਲਾਮੇਸ਼ਨ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਦਾ ਕੇਂਦਰ ਬਿੰਦੂ ਗੁਰੂ ਜੀ ਦਾ ...

ਪੂਰੀ ਖ਼ਬਰ »

ਦਿੱਲੀ ਸਰਕਾਰ ਦੀ ਤਰਜ਼ 'ਤੇ ਤਾਲਾਬੰਦੀ ਦੌਰਾਨ ਪੰਜਾਬ ਸਰਕਾਰ ਵੀ ਖਾਤਿਆਂ ਵਿਚ ਪਾਵੇ ਪੈਸੇ- ਸੇਵਕਪਾਲ

ਗੋਇੰਦਵਾਲ ਸਾਹਿਬ, 11 ਮਈ (ਸਕੱਤਰ ਸਿੰਘ ਅਟਵਾਲ)- ਆਮ ਆਦਮੀ ਪਾਰਟੀ ਦੇ ਸਟੇਟ ਜੁਆਇੰਟ ਸਕੱਤਰ ਸੇਵਕਪਾਲ ਸਿੰਘ ਝੰਡੇਰ ਮਹਾਪੁਰਖਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਫੈਲੀ ਭਿਆਨਕ ਮਹਾਂਮਾਰੀ ਦੌਰਾਨ ਦਿੱਲੀ ਦੀ ਕੇਜਰੀਵਾਲ ...

ਪੂਰੀ ਖ਼ਬਰ »

ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਐੱਸ.ਐੱਚ.ਓ. ਵੈਰੋਵਾਲ

ਮੀਆਂਵਿੰਡ, 11 ਮਈ (ਗੁਰਪ੍ਰਤਾਪ ਸਿੰਘ ਸੰਧੂ)- ਐੱਸ.ਐੱਸ.ਪੀ. ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਵੈਰੋਵਾਲ ਦੇ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਤੇੜਾ ਵਲੋਂ ਥਾਣੇ ਅਧੀਨ ਆਉਂਦੇ ਪਿੰਡਾਂ ਦੇ ਅੱਡਿਆਂ 'ਤੇ ਪੁਲਿਸ ਪਾਰਟੀ ਸਮੇਤ ਗਸ਼ਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX