ਤਾਜਾ ਖ਼ਬਰਾਂ


ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  4 minutes ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  20 minutes ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  49 minutes ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  58 minutes ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  1 minute ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 2 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 2 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 2 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਤਰਨਤਾਰਨ

ਐੱਫ.ਸੀ.ਆਈ. ਨੇ ਕਣਕ ਜਲਦੀ ਨਾ ਚੁੱਕੀ ਤਾਂ ਹਰੀਕੇ ਹੈੱਡ ਵਰਕਸ 'ਤੇ ਲਾਇਆ ਜਾਵੇਗਾ ਜਾਮ-ਮਾੜੀਮੇਘਾ, ਜੌਣੇਕੇ

ਹਰੀਕੇ ਪੱਤਣ, 11 ਮਈ (ਸੰਜੀਵ ਕੁੰਦਰਾ)- ਸੀ.ਪੀ.ਆਈ. ਤੇ ਸਮੂਹ ਪੱਲੇਦਾਰਾਂ ਨੇ ਐੱਫ.ਸੀ.ਆਈ. ਦੇ ਮਾੜੇ ਰਵੱਈਏ ਵਿਰੁੱਧ ਦਾਣਾ ਮੰਡੀ ਹਰੀਕੇ ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਸੀ.ਪੀ.ਆਈ. ਪੰਜਾਬ ਦੇ ਮੀਤ ਸਕੱਤਰ ਪਿ੍ਥੀਪਾਲ ਸਿੰਘ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ੍ਹ- ਚੀਮਾ

ਪੱਟੀ, 11 ਮਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦੇ ਕਹਿਰ ਦੇ ਚੱਲਦਿਆਂ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਮਜ਼ਦੂਰਾਂ ਦੀ ਦਿਹਾੜੀ ਬੰਦ ਹੋ ਗਈ ਹੈ ਤੇ ਰੇਹੜੀ, ਫੜੀ ਤੇ ਦੁਕਾਨਦਾਰਾਂ ਦਾ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਵਲੋਂ ਮੰਗਾਂ ਸਬੰਧੀ ਐਸ.ਡੀ.ਐਮ. ਨੂੰ ਮੰਗ ਪੱਤਰ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਤਰਨ ਤਾਰਨ ਤੇ ਕਾਨੂੰਨਗੋ ਐਸੋਸੀਏਸ਼ਨ ਤਰਨ ਤਾਰਨ ਵਲੋਂ ਆਪਣੀਆਂ ਹੱਕੀ ਮੰਗਾਂ ਸਰਕਾਰ ਵਲੋਂ ਨਾ ਮੰਨਣ ਕਾਰਨ ਰੋਸ ਵਜੋਂ ਪੰਜਾਬ ਬਾਡੀ ਦੇ ਆਦੇਸ਼ ਮੁਤਾਬਿਕ ਮਿਤੀ 12 ਅਤੇ 13 ਮਈ 2021 ਨੂੰ ਸਾਰੇ ...

ਪੂਰੀ ਖ਼ਬਰ »

ਪਿੰਡ ਮੁਗਲਾਣੀ ਦੀ ਸਰਪੰਚ ਤੇ ਸ਼ਮਸ਼ਾਨਘਾਟ 'ਚੋਂ ਲੱਖਾਂ ਰੁਪਏ ਦੀ ਮਿੱਟੀ ਪੁੱਟ ਕੇ ਵੇਚਣ ਤੇ ਸ਼ੈੱਡ ਢਾਹੁਣ ਦੇ ਪਿੰਡ ਵਾਸੀਆਂ ਨੇ ਲਗਾਏ ਦੋਸ਼

ਖਡੂਰ ਸਾਹਿਬ, 11 ਮਈ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਦੇ ਪਿੰਡ ਮੁਗਲਾਣੀ ਦੀ ਸਰਪੰਚ ਤੇ ਸ਼ਮਸ਼ਾਨਘਾਟ 'ਚੋਂ ਲੱਖਾਂ ਰੁਪਏ ਦੀ ਮਿੱਟੀ ਪੁੱਟ ਕੇ ਵੇਚਣ ਅਤੇ ਅੰਤਿਮ ਸੰਸਕਾਰ ਕਰਨ ਲਈ ਬਣਾਇਆ ਸ਼ੈੱਡ ਢਾਹੁਣ ਦੇ ਦੋਸ਼ ਲਗਾਉਂਦੇ ਹੋਏ ਪਿੰਡ ਦੇ ਸਾਬਕਾ ਸਰਪੰਚ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਨਗੋ ਐਸੋਸੀਏਸ਼ਨ ਨੇ ਐੱਸ.ਡੀ.ਐੱਮ. ਨੂੰ ਦਿੱਤਾ ਮੰਗ ਪੱਤਰ

ਪੱਟੀ, 11 ਮਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਪੱਟੀ ਤੇ ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਤਹਿਸੀਲ ਪੱਟੀ ਵਲੋਂ ਸਾਂਝੇ ਤੌਰ 'ਤੇ ਆਪਣੀਆਂ ਹੱਕੀਂ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਐੱਸ.ਡੀ.ਐੱਮ. ਪੱਟੀ ਰਾਜੇਸ਼ ਸ਼ਰਮਾ ...

ਪੂਰੀ ਖ਼ਬਰ »

ਆਪਣੇ-ਆਪ ਨੂੰ ਗੋਲੀ ਮਾਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਪ੍ਰੇਮਿਕਾ ਵਲੋਂ ਵਿਆਹ ਤੋਂ ਮਨ੍ਹਾ ਕਰਨ 'ਤੇ ਨੌਜਵਾਨ ਵਲੋਂ ਆਪਣੇ-ਆਪ ਨੂੰ ਗੋਲੀ ਮਾਰ ਕੇ ਆਤਮਹੱਤਿਆ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਪੁਲਿਸ ਨੇ ਗੋਲੀ ਮਾਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਦੇ ਮਾਲਕ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਨਜ਼ਦੀਕੀ ਪਿੰਡ ਕਿਲਾ ਕਵੀ ਸੰਤੋਖ ਸਿੰਘ ਨੂਰਦੀ ਵਿਖੇ ਲਾਕਡਾਊਨ ਦੌਰਾਨ ਆਪਣੀ ਕਰਿਆਨੇ ਦੀ ਦੁਕਾਨ ਖੋਲ੍ਹ ਕੇ ਲੋਕਾਂ ਨੂੰ ਸਾਮਾਨ ਵੇਚ ਰਹੇ ਇਕ ਵਿਅਕਤੀ ਖ਼ਿਲਾਫ਼ ਥਾਣਾ ਸਿਟੀ ਦੀ ਪੁਲਿਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅਦਾਲਤੀ ਕੰਪਲੈਕਸ ਵਿਚ ਕੋਵਿਡ-19 ਤੋਂ ਬਚਾਅ ਲਈ ਜਾਣਕਾਰੀ ਹਿੱਤ ਲਗਵਾਏ ਗਏ ਫਲੈਕਸ ਬੋਰਡ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)- ਪਿ੍ਆ ਸੂਦ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵਲੋਂ ਤਰਨ ਤਾਰਨ ਅਦਾਲਤੀ ਕੰਪਲੈਕਸ ਵਿਚ ਕੋਵਿਡ-19 ਤੋਂ ਬਚਾਅ ਲਈ ਜਾਣਕਾਰੀ ਹਿੱਤ ਫਲੈਕਸ ਬੋਰਡ ਲਗਵਾਏ ਗਏ ਅਤੇ ਬਾਰ ...

ਪੂਰੀ ਖ਼ਬਰ »

ਕੋਰੋਨਾ ਕਾਰਨ ਜ਼ਿਲ੍ਹੇ ਵਿਚ 4 ਵਿਅਕਤੀਆਂ ਦੀ ਮੌਤ, 64 ਆਏ ਹੋਰ ਪਾਜ਼ੀਟਿਵ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਵਾਇਰਸ ਕਾਰਨ ਚਾਰ ਹੋਰ ਵਿਅਕਤੀਆਂ ਦੀ ਮੌਤ ਹੋ ਗਈ, ਜਿਸ ਨਾਲ ਜ਼ਿਲ੍ਹੇ ਵਿਚ ਕੁੱਲ ਮਰਨ ਵਾਲਿਆਂ ਦੀ ਗਿਣਤੀ 246 ਹੋ ਗਈ ਹੈ | ਇਸ ਤੋਂ ਇਲਾਵਾ 64 ਹੋਰ ਵਿਅਕਤੀ ਕੋਰੋਨਾ ਪੀੜਤ ਪਾਏ ਗਏ | ਜ਼ਿਲ੍ਹਾ ਤਰਨ ...

ਪੂਰੀ ਖ਼ਬਰ »

ਜੇਲ੍ਹ ਵਿਚੋਂ ਤਿੰਨ ਮੋਬਾਈਲ ਫ਼ੋਨ ਤੇ ਤਿੰਨ ਚਾਰਜਰ ਬਰਾਮਦ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਸਬ-ਜੇਲ੍ਹ ਪੱਟੀ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਰਣਜੀਤ ਸਿੰਘ ਵਲੋਂ ਬੈਰਕਾਂ ਦੀ ਚੈਕਿੰਗ ਕਰਨ 'ਤੇ ਜੇਲ੍ਹ ਵਿਚੋਂ ਤਿੰਨ ਮੋਬਾਈਲ ਫ਼ੋਨ ਅਤੇ ਚਾਰਜਰ ਬਰਾਮਦ ਹੋਏ ਹਨ | ਇਸ ਸਬੰਧ ਵਿਚ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਥਾਣਾ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਲਗਾ ਰਹੇ ਹਨ ਰੋਜ਼ਾਨਾ ਆਨਲਾਈਨ ਕਲਾਸ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਕਰਕੇ ਪੰਜਾਬ ਦੀਆਂ ਵਿਦਿਅਕ ਸੰਸਥਾਵਾਂ ਦੇ ਬੰਦ ਹੋਣ ਦੇ ਬਾਵਜੂਦ ਵੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਸਰਪ੍ਰਸਤੀ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਸਰਕਾਰੀ ਸਕੂਲਾਂ ਦੇ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਪਿਓ-ਪੁੱਤਰ ਦੀ ਮੌਤ, ਪਤਨੀ ਜ਼ਖ਼ਮੀ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਮੋੜ ਪਿੰਡ ਬਾਗੜੀਆਂ ਨੈਸ਼ਨਲ ਹਾਈਵੇ 'ਤੇ ਤੇਜ਼ ਰਫ਼ਤਾਰ ਨਾਲ ਆ ਰਹੀ ਇਕ ਕਾਰ ਤੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਮੋਟਰਸਾਈਕਲ ਚਲਾ ਰਹੇ ਵਿਅਕਤੀ ਤੇ ਉਸਦੇ 12 ਸਾਲਾ ਲੜਕੇ ਦੀ ਮੌਤ ਹੋ ਗਈ | ਜਦਕਿ ਉਸ ਦੀ ਪਤਨੀ ...

ਪੂਰੀ ਖ਼ਬਰ »

ਹਰਿਆਵਲ ਫਾਊਾਡੇਸ਼ਨ ਵਲੋਂ ਬੂਟੇ ਵੰਡਣ ਦੀ ਸ਼ੁਰੂਆਤ

ਸ਼ਰਾਏ ਅਮਾਨਤ ਖਾਂ, 11 ਮਈ (ਨਰਿੰਦਰ ਸਿੰਘ ਦੋਦੇ)-ਨਿਰੰਤਰ ਕਾਰਜਸ਼ੀਲ ਸੰਸਥਾ ਹਰਿਆਵਲ ਫਾਊਾਡੇਸ਼ਨ ਵਲੋਂ 11ਵੇਂ ਸਾਲ ਦੇ ਬੂਟੇ ਵੰਢਣ ਤੇ ਲਾਉਣ ਦੀ ਸ਼ੁਰੂਆਤ ਕੀਤੀ ਗਈ | ਹਰਿਆਵਲ ਫਾਊਾਡੇਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਹਰਿਆਵਲ ...

ਪੂਰੀ ਖ਼ਬਰ »

ਪਿੰਡ ਧੂੰਦਾ ਵਿਖੇ ਬੰਨ੍ਹ ਦੇ ਵਿਰੋਧ 'ਚ ਕਿਸਾਨਾਂ ਦਾ ਧਰਨਾ 5ਵੇਂ ਦਿਨ ਵੀ ਰਿਹਾ ਜਾਰੀ

ਫਤਿਆਬਾਦ, 11 ਮਈ (ਹਰਵਿੰਦਰ ਸਿੰਘ ਧੂੰਦਾ)- ਪਿੰਡ ਧੂੰਦਾ ਵਿਖੇ ਬਿਆਸ ਦਰਿਆ ਤੇ ਪਿੰਡ ਧੂੰਦਾ ਨੇੜੇ ਬਣਾਏ ਜਾ ਰਹੇ ਪੱਕੇ ਬੰਨ੍ਹ ਦੇ ਵਿਰੋਧ ਵਿਚ ਪਿੰਡ ਧੂੰਦਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ 5ਵੇਂ ਦਿਨ ਵੀ ਜਾਰੀ ਰਿਹਾ | ਜ਼ਿਕਰਯੋਗ ਹੈ ਕਿ ਇਸ ਦੇ ਸਬੰਧ ਵਿਚ 10 ...

ਪੂਰੀ ਖ਼ਬਰ »

ਰਾਸ਼ਟ੍ਰੀਯ ਸਵੈਯਮ ਸੇਵਕ ਸੰਘ ਦੇ ਸੇਵਾ ਵਿਭਾਗ ਵਲੋਂ ਖ਼ੂਨਦਾਨ ਕੈਂਪ ਅੱਜ- ਹਰਿੰਦਰ ਅਗਰਵਾਲ

ਤਰਨ ਤਾਰਨ 11 ਮਈ (ਹਰਿੰਦਰ ਸਿੰਘ)-ਰਾਸ਼ਟ੍ਰੀਯ ਸਵੈਯਮ ਸੇਵਕ ਸੰਘ ਦੇ ਸੇਵਾ ਵਿਭਾਗ ਵਲੋਂ ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਦੇ ਸੇਵਾ ਵਿਭਾਗ ਵਲੋਂ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿਖੇ ਖ਼ੂਨਦਾਨ ਕੈਂਪ ਅੱਜ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਸੰਘ ...

ਪੂਰੀ ਖ਼ਬਰ »

ਭਾਜਪਾ ਵਲੋਂ ਕਾਮਰੇਡਾਂ 'ਤੇ ਕੀਤੇ ਹਮਲੇ ਦੀ ਪੁਰਜ਼ੋਰ ਨਿੰਦਾ- ਡਾ. ਹੀਰਾ ਸਿੰਘ

ਤਰਨ ਤਾਰਨ, 11 ਮਈ (ਪਰਮਜੀਤ ਜੋਸ਼ੀ)-ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਪਾਰਟੀ ਦੇ ਨੇਤਾ ਤੇ ਸਰਗਰਮ ਵਰਕਰ ਰਾਮਗੜ੍ਹੀਆ ਬੁੰਗਾ ਵਿਚ ਇਕੱਠੇ ਹੋਏ | ਇਸ ਮੌਕੇ ਕਾਮਰੇਡਾਂ ਨੇ ਭਾਜਪਾ ਵਲੋਂ ਤਿ੍ਪੁਰਾ ਸੂਬੇ ਵਿਚ ਕਾ. ਮਾਨਿਕ 'ਤੇ ਹਮਲੇ ਦੀ ਸਰਕਾਰ ਦੀ ਪੁਰਜ਼ੋਰ ਨਿੰਦਾ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ (ਚਾਹਲ) ਵਲੋਂ ਇੰਜੀ. ਢਿੱਲੋਂ ਨੂੰ ਕੀਤਾ ਸਨਮਾਨਿਤ

ਤਰਨ ਤਾਰਨ, 11 ਮਈ (ਵਿਕਾਸ ਮਰਵਾਹਾ)-ਇੰਪਲਾਈਜ਼ ਫੈੱਡਰੇਸ਼ਨ (ਚਾਹਲ) ਪਾਵਰਕਾਮ ਬਾਰਡਰ ਜ਼ੋਨ ਵਲੋਂ ਬਾਰਡਰ ਜ਼ੋਨ ਦੇ ਪ੍ਰਧਾਨ ਪ੍ਰਤਾਪ ਸਿੰਘ ਸੁੱਖੇਵਾਲ ਦੀ ਅਗਵਾਈ ਹੇਠ ਬਾਰਡਰ ਜ਼ੋਨ ਦੇ ਨਵ ਨਿਯੁਕਤ ਚੀਫ਼ ਇੰਜੀਨੀਅਰ ਸਕੱਤਰ ਸਿੰਘ ਢਿੱਲੋਂ ਨੂੰ ਜੀ ਆਇਆਂ ਕਿਹਾ ਅਤੇ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸ. ਢਿੱਲੋਂ ਵਲੋਂ ਸਮੁੱਚੀ ਬਾਰਡਰ ਜ਼ੋਨ ਦੀ ਟੀਮ ਨੂੰ ਵਿਸ਼ਵਾਸ ਦਿਵਾਇਆ ਕਿ ਫੈੱਡਰੇਸ਼ਨ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ ਤੇ ਮੁਲਾਜ਼ਮਾਂ ਨੂੰ ਵੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਨੂੰ ਕਿਹਾ | ਇਸ ਮੌਕੇ ਗੁਰਵੇਲ ਸਿੰਘ ਬੱਲਪੁਰੀਆ, ਸੀਨੀਅਰ ਮੀਤ ਪ੍ਰਧਾਨ ਮੰਗਲ ਸਿੰਘ ਠਰੂ, ਬਲਵਿੰਦਰ ਸਿੰਘ ਬੱਠੇ ਭੈਣੀ, ਸਰਵਨ ਸਿੰਘ, ਰਾਜਬੀਰ ਸਿੰਘ ਢਿੱਲੋਂ, ਮਨਜੀਤ ਸਿੰਘ ਭਿੱਖੀਵਿੰਡ, ਗੁਲਜਾਰ ਸਿੰਘ ਪੱਧਰੀ, ਗੁਰਨਾਮ ਸਿੰਘ ਚਾਹਲ, ਸਤਨਾਮ ਸਿੰਘ ਬਹਿਲਾ, ਕੁਲਦੀਪ ਸਿੰਘ ਬਟਾਲਾ, ਧਨੀ ਰਾਮ, ਸੁਰਜੀਤ ਕੁਮਾਰ ਪਠਾਨਕੋਟ, ਰਣਜੀਤ ਸਿੰਘ ਅਜਨਾਲਾ, ਪ੍ਰਦੀਪ ਸਿੰਘ, ਸਤਪਾਲ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੰਥਕ ਧਿਰਾਂ ਕੋਰੋਨਾ ਮਹਾਂਮਾਰੀ ਦੀ ਜੰਗ ਵਿਰੁੱਧ ਸਾਹਮਣੇ ਆਉਣ- ਗਿੱਲ

ਖੇਮਕਰਨ, 11 ਮਈ (ਰਾਕੇਸ਼ ਬਿੱਲਾ)-ਪੰਥਕ ਧਿਰਾਂ ਨੂੰ ਕੋਰੋਨਾ ਦੀ ਜੰਗ 'ਚ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਲਗਾਤਾਰ ਫੈਲ ਰਹੀ ਭਿਆਨਕ ਬਿਮਾਰੀ ਕੋਰੋਨਾ ਤੋਂ ਲੋਕਾਂ ਨੂੰ ਰਾਹਤ ਦਵਾਈ ਜਾ ਸਕੇ | ਇਹ ਪ੍ਰਗਟਾਵਾ ਸ਼ੋਮਣੀ ਅਕਾਲੀ ਦਲ (ਟਕਸਾਲੀ) ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ...

ਪੂਰੀ ਖ਼ਬਰ »

ਮਾਈਕਰੋ ਫਾਇਨਾਂਸ ਕੰਪਨੀਆਂ ਵਲੋਂ ਪਿੰਡਾਂ ਵਿਚੋਂ ਕਿਸ਼ਤਾਂ ਉਗਰਾਹੁਣੀਆਂ ਬੰਦ ਕੀਤੀਆਂ ਜਾਣ- ਦਰਾਜਕੇ

ਪੱਟੀ, 11 ਮਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਦਿਹਾਤੀ ਮਜ਼ਦੂਰ ਸਭਾ ਵਲੋਂ ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ ਦੀ ਅਗਵਾਈ ਵਿਚ ਇਕ ਡੈਪੂਟੇਸ਼ਨ ਐੱਸ.ਡੀ.ਐੱਮ. ਪੱਟੀ ਨੂੰ ਮਿਲਿਆ | ਐੱਸ.ਡੀ.ਐੱਮ. ਪੱਟੀ ਦੇ ਧਿਆਨ ਵਿਚ ਲਿਆਉਂਦਿਆਂ ਇਨ੍ਹਾਂ ਆਗੂਆਂ ...

ਪੂਰੀ ਖ਼ਬਰ »

ਲਾਕਡਾਊਨ ਤੱਕ ਪੰਜਾਬ ਤੇ ਹੋਰ ਸੂਬੇ ਲੋਕਾਂ ਨੂੰ ਬਿਜਲੀ, ਅਨਾਜ ਮੁਹੱਈਆ ਕਰਵਾਉਣ-ਜਥੇ. ਬ੍ਰਹਮਪੁਰਾ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)- ਪੰਜਾਬ ਦੇ ਸਾਬਕਾ ਮੰਤਰੀ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨੇ ਕੋਰੋਨਾ ਦੀ ਘਾਤਕ ਬਿਮਾਰੀ ਦੌਰਾਨ ਕੇਰਲ ਸਰਕਾਰ ਵਲੋਂ ਲਏ ਗਏ ਫ਼ੈਸਲੇ ਪ੍ਰਤੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਮੇਤ ਹੋਰ ਸੂਬਿਆਂ ਨੂੰ ਵੀ ਲਾਕਡਾਊਨ ਜਾਰੀ ਰਹਿਣ ...

ਪੂਰੀ ਖ਼ਬਰ »

ਮੇਜਰ ਦਲੀਪ ਕੁਮਾਰ ਨੇ ਸਰਕਾਰੀ ਕੰਨਿਆਂ ਸਕੂਲ ਦੇ ਪਿੰ੍ਰਸੀਪਲ ਵਜੋਂ ਚਾਰਜ ਸੰਭਾਲਿਆ

ਪੱਟੀ, 11 ਮਈ (ਬੋਨੀ ਕਾਲੇਕੇ, ਖਹਿਰਾ)- ਸਿੱਖਿਆ ਵਿਭਾਗ ਵਲੋਂ ਕੀਤੀਆਂ ਗਈਆਂ ਬਦਲੀਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਭਰਾ ਵਿਖੇ ਬਤੌਰ ਪਿ੍ੰਸੀਪਲ ਤਾਇਨਾਤ ਮੇਜਰ ਦਲੀਪ ਕੁਮਾਰ ਦੀ ਬਦਲੀ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਟੀ ਵਿਖੇ ਹੋਣ ...

ਪੂਰੀ ਖ਼ਬਰ »

ਬਾਰਡਰ ਕਿਸਾਨ ਯੂਨੀਅਨ ਵਲੋਂ ਦਿੱਲੀ ਅੰਦੋਲਨ ਲਈ ਕਿਸਾਨਾਂ ਦਾ 18ਵਾਂ ਜਥਾ ਰਵਾਨਾ

ਖੇਮਕਰਨ, 11 ਮਈ (ਰਾਕੇਸ਼ ਬਿੱਲਾ)-ਪੰਜਾਬ ਬਾਰਡਰ ਕਿਸਾਨ ਯੂਨੀਅਨ ਵਲੋਂ ਸਰਹੱਦੀ ਪਿੰਡ ਕਾਲੀਆਂ ਸਕੱਤਰਾ ਦੇ ਸਹਿਯੋਗ ਸਦਕਾ ਚਲ ਰਹੇ ਦਿੱਲੀ ਧਰਨੇ ਵਿਚ ਪਿੰਡ ਕਾਲੀਆਂ ਸਕੱਤਰਾਂ ਤੋਂ ਕਿਸਾਨਾਂ ਦਾ 18ਵਾਂ ਜਥਾ ਰਵਾਨਾ ਕਰਦੇ ਹੋਏ ਪੰਜਾਬ ਬਾਰਡਰ ਕਿਸਾਨ ਯੂਨੀਅਨ ਦੇ ...

ਪੂਰੀ ਖ਼ਬਰ »

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵਲੋਂ ਸਬ ਜੇਲ੍ਹ ਪੱਟੀ ਦਾ ਦੌਰਾ

ਪੱਟੀ, 11 ਮਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਪਿ੍ਆ ਸੂਦ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨਿਰਦੇਸ਼ਾਂ ਅਨੁਸਾਰ ਗੁਰਬੀਰ ਸਿੰਘ ਸਿਵਲ ਜੱਜ (ਸੀਨੀਅਰ ਡਵੀਜ਼ਨ), ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀ: ਸੈਕੰ. ਪਬਲਿਕ ਸਕੂਲ ਝਬਾਲ ਵਿਖੇ ਆਨ-ਲਾਈਨ 'ਮਾਂ ਦਿਵਸ' ਮਨਾਇਆ

ਝਬਾਲ, 11 ਮਈ (ਸਰਬਜੀਤ ਸਿੰਘ)-ਚੀਫ਼ ਖ਼ਾਲਸਾ ਦੀਵਾਨ ਦੀ ਯੋਗ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀ:ਸੈਕੰ. ਪਬਲਿਕ ਸਕੂਲ ਝਬਾਲ ਵਿਖੇ ਸਕੂਲ ਦੇ ਪਿ੍ੰਸੀਪਲ ਉਰਮਿੰਦਰ ਕੌਰ ਦੀ ਯੋਗ ਅਗਵਾਈ ਹੇਠ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਰਲ ਕੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ-ਐੱਸ.ਐੱਚ.ਓ. ਹਰੀਕੇ

ਹਰੀਕੇ ਪੱਤਣ, 11 ਮਈ (ਸੰਜੀਵ ਕੁੰਦਰਾ)-ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਨੂੰ ਦੇਖਦਿਆਂ ਅੱਜ ਥਾਣਾ ਹਰੀਕੇ ਦੇ ਐੱਸ.ਐਚ.ਓ. ਪਰਵਿੰਦਰ ਸਿੰਘ ਨਾਗੋਕੇ ਨੇ ਹਰੀਕੇ ਬਜ਼ਾਰ ਵਿਚ ਲੋਕਾਂ ਨੂੰ ਮਾਸਕ ਵੰਡੇ | ਇਸ ਮੌਕੇ ਜਿਹੜਾ ਵੀ ਵਿਅਕਤੀ ਬਾਜ਼ਾਰ ਵਿਚ ਬਿਨਾਂ ਮਾਸਕ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਵਲੋਂ ਪਰਮਜੀਤ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ

ਖਡੂਰ ਸਾਹਿਬ, 11 ਮਈ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀਂ ਪਰਮਜੀਤ ਸਿੰਘ ਮੱਲ੍ਹਾ ਦੀ ਇਕ ਸੜਕ ਦੁਰਘਟਨਾ ਵਿਚ ਦੀ ਮੌਤ ਹੋ ਗਈ ਸੀ, ਉਨ੍ਹਾਂ ਦੀ ਮੌਤ ਦਾ ਅਫਸੋਸ ਕਰਨ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਉਨ੍ਹਾਂ ਦੇ ਗ੍ਰਹਿ ...

ਪੂਰੀ ਖ਼ਬਰ »

ਅੰਗਹੀਣ ਤੇ ਬਲਾਈਾਡ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਕੰਟਰੋਲਰ ਫੂਡ ਸਪਲਾਈ ਅਫ਼ਸਰ ਨੂੰ ਮਿਲਿਆ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)- ਅੰਗਹੀਣ ਤੇ ਬਲਾਈਾਡ ਯੂਨੀਅਨ ਪੰਜਾਬ ਦੀ ਇਕਾਈ ਤਰਨ ਤਾਰਨ ਵਲੋਂ ਲਗਪਗ 90 ਪਿੰਡਾਂ ਅਤੇ ਸ਼ਹਿਰਾਂ ਦੇ ਅੰਗਹੀਣ ਵਿਅਕਤੀਆਂ ਦੇ ਅੰਨਤੋਦਿਆ ਅੰਨ ਯੋਜਨਾ ਤਹਿਤ ਫ਼ਾਰਮ ਭਰਕੇ ਜ਼ਿਲ੍ਹਾ ਕੰਟਰੋਲਰ ਫੂਡ ਸਪਲਾਈ ਅਫ਼ਸਰ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਜਾਰੀ

ਗੋਇੰਦਵਾਲ ਸਾਹਿਬ, 11 ਮਈ (ਸਕੱਤਰ ਸਿੰਘ ਅਟਵਾਲ)- ਕੋਰੋਨਾ ਮਹਾਂਮਾਰੀ ਕਾਰਨ ਸਮੁੱਚੇ ਭਾਰਤ 'ਚ ਲਾਕਡਾਊਨ ਕੀਤੇ ਜਾਣ ਕਾਰਣ ਜਿੱਥੇ ਭਾਰਤ ਵਾਸੀਆਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਸਾਰੀਆਂ ਵਿਦਿਅਕ ਸੰਸਥਾਵਾਂ ਜਿਨ੍ਹਾਂ ਵਿਚ ਕਾਲਜ, ...

ਪੂਰੀ ਖ਼ਬਰ »

ਕਿਰਤੀ ਜਮਾਤ ਵਿਰੁੱਧ ਪਾਸ ਕੀਤੇ ਗਏ ਕਾਨੂੰਨ ਨਿੰਦਣਯੋਗ- ਪੰਡੋਰੀ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਕਿਰਤੀ ਮਜ਼ਦੂਰਾਂ ਦੀਆਂ ਜਥੇਬੰਦੀਆਂ ਨੇ ਦਹਾਕਿਆਂ ਬੱਧੀ ਸੰਘਰਸ਼ ਕਰਕੇ ਮਜ਼ਦੂਰਾਂ ਨੂੰ ਜਥੇਬੰਦ ਕਰਕੇ ਕਿਰਤੀਆਂ ਨੇ ਆਪਣੇ ਹੱਕ ਸੁਰੱਖਿਅਤ ਰੱਖਣ ਲਈ ਸਰਕਾਰਾਂ ਨੂੰ ਮਜ਼ਬੂਰ ਕੀਤਾ ਤੇ ਕਿਰਤੀ ਮਜ਼ਦੂਰਾਂ ਨੇ ਹੱਕ ਪ੍ਰਾਪਤ ਕੀਤੇ ...

ਪੂਰੀ ਖ਼ਬਰ »

ਮੋਦੀ ਸਰਕਾਰ ਪੰਜਾਬ ਦੀ ਕੈਪਟਨ ਸਰਕਾਰ ਨੇ ਲੋੋਕਾਂ ਨੂੰ ਮਹਿੰਗਾਈ ਦੀ ਭੱਠੀ 'ਚ ਝੋਕਿਆ- ਔਲਖ- ਭਿੰਦਾ

ਫਤਿਆਬਾਦ, 11 ਮਈ (ਹਰਵਿੰਦਰ ਸਿੰਘ ਧੂੰਦਾ)- ਸਿਆਣਿਆਂ ਦਾ ਕਥਨ ਹੈ ਕਿ ਅੱਤ ਤੇ ਖੁਦਾ ਦਾ ਵੈਰ ਹੁੰਦਾ ਹੈ, ਜੋ ਕਿ ਪੰਜ ਸੂਬਿਆਂ 'ਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਸਭ ਤੋਂ ਅਹਿਮ ਪੱਛਮੀ ਬੰਗਾਲ ਦੀ ਵਿਧਾਨ ਸਭਾ ਸੀ, ਜਿਸ ਵਿਚ ਹਰ ਹਰਬਾ ਵਰਤਣ ਦੇ ਬਾਵਜੂਦ ਦੇਸ਼ ਦੇ ਗ੍ਰਹਿ ...

ਪੂਰੀ ਖ਼ਬਰ »

ਜਥੇ. ਧੂੰਦਾ ਨੂੰ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਦਿੱਤੀ ਅੰਤਿਮ ਵਿਦਾਇਗੀ

ਫਤਿਆਬਾਦ, 11 ਮਈ ( ਹਰਵਿੰਦਰ ਸਿੰਘ ਧੂੰਦਾ)¸ਪਿੰਡ ਧੂੰਦਾ ਦੇ ਲੰਮਾ ਸਮਾਂ ਸਰਪੰਚ ਰਹੇ ਸ਼ੰਗਾਰਾ ਸਿੰਘ ਦੇ ਵੱਡੇ ਸਪੁੱਤਰ ਜਥੇਦਾਰ ਮਹਿੰਦਰ ਸਿੰਘ ਧੂੰਦਾ ਦਾ ਸੰਖੇਪ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਜਾਣ 'ਤੇ ਉਨ੍ਹਾਂ ਦਾ ਪਿੰਡ ਧੂੰਦਾ ਦੇ ਸ਼ਮਸ਼ਾਨਘਾਟ ਵਿਖੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਲਾਹਣ ਦੇ ਮਾਮਲੇ ਵਿਚ ਪੁਲਿਸ ਵਲੋਂ ਤਿੰਨ ਗਿ੍ਫ਼ਤਾਰ, ਇਕ ਫ਼ਰਾਰ

ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਇਕ ਵਿਅਕਤੀ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ | ਇਸ ਸਬੰਧੀ ਪੁਲਿਸ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਚੂੰਘ ਵਿਖੇ ਡੈਕਲਾਮੇਸ਼ਨ ਮੁਕਾਬਲੇ ਕਰਵਾਏ

ਭਿੱਖੀਵਿੰਡ, 11 ਮਈ (ਬੌਬੀ)- ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਚੂੰਘ (ਤਰਨ ਤਾਰਨ) ਵਿਖੇ ਡੈਕਲਾਮੇਸ਼ਨ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਦਾ ਕੇਂਦਰ ਬਿੰਦੂ ਗੁਰੂ ਜੀ ਦਾ ...

ਪੂਰੀ ਖ਼ਬਰ »

ਦਿੱਲੀ ਸਰਕਾਰ ਦੀ ਤਰਜ਼ 'ਤੇ ਤਾਲਾਬੰਦੀ ਦੌਰਾਨ ਪੰਜਾਬ ਸਰਕਾਰ ਵੀ ਖਾਤਿਆਂ ਵਿਚ ਪਾਵੇ ਪੈਸੇ- ਸੇਵਕਪਾਲ

ਗੋਇੰਦਵਾਲ ਸਾਹਿਬ, 11 ਮਈ (ਸਕੱਤਰ ਸਿੰਘ ਅਟਵਾਲ)- ਆਮ ਆਦਮੀ ਪਾਰਟੀ ਦੇ ਸਟੇਟ ਜੁਆਇੰਟ ਸਕੱਤਰ ਸੇਵਕਪਾਲ ਸਿੰਘ ਝੰਡੇਰ ਮਹਾਪੁਰਖਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਫੈਲੀ ਭਿਆਨਕ ਮਹਾਂਮਾਰੀ ਦੌਰਾਨ ਦਿੱਲੀ ਦੀ ਕੇਜਰੀਵਾਲ ...

ਪੂਰੀ ਖ਼ਬਰ »

ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਐੱਸ.ਐੱਚ.ਓ. ਵੈਰੋਵਾਲ

ਮੀਆਂਵਿੰਡ, 11 ਮਈ (ਗੁਰਪ੍ਰਤਾਪ ਸਿੰਘ ਸੰਧੂ)- ਐੱਸ.ਐੱਸ.ਪੀ. ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਵੈਰੋਵਾਲ ਦੇ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਤੇੜਾ ਵਲੋਂ ਥਾਣੇ ਅਧੀਨ ਆਉਂਦੇ ਪਿੰਡਾਂ ਦੇ ਅੱਡਿਆਂ 'ਤੇ ਪੁਲਿਸ ਪਾਰਟੀ ਸਮੇਤ ਗਸ਼ਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX