ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  about 3 hours ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  about 3 hours ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  about 5 hours ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  about 5 hours ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  about 5 hours ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  about 5 hours ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  about 5 hours ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  about 7 hours ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  about 7 hours ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 8 hours ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  about 9 hours ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  about 9 hours ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  about 9 hours ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  about 9 hours ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  about 10 hours ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  about 10 hours ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  about 10 hours ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  about 10 hours ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  about 10 hours ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਅੰਮ੍ਰਿਤਸਰ / ਦਿਹਾਤੀ

ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਦੇਸ਼ ਹੋ ਰਿਹਾ ਆਰਥਿਕ ਪੱਖੋਂ ਕਮਜ਼ੋਰ-ਹਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਅਗਾਂਹ ਵਧਣ ਦੀ ਬਜਾਏ ਆਰਥਿਕ ਪੱਖੋਂ ਤਬਾਹ ਹੋ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ: ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਜਾਗਰੂਕਤਾ ਕੈਂਪ

ਲੋਪੋਕੇ, 11 ਮਈ (ਗੁਰਵਿੰਦਰ ਸਿੰਘ ਕਲਸੀ)-ਪੰਜਾਬ 'ਚ ਕੋਰੋਨਾ ਮਹਾਂਮਾਰੀ ਦੀ ਚੱਲ ਰਹੀ ਦੂਸਰੀ ਲਹਿਰ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਆਮ ਆਦਮੀ ਪਾਰਟੀ ਹਲਕਾ ਰਾਜਾਸਾਂਸੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਦੀ ਅਗਵਾਈ ਹੇਠ ਪਿੰਡ ਸੌੜੀਆਂ ਵਿਖੇ ਮੈਡੀਕਲ ਤੇ ...

ਪੂਰੀ ਖ਼ਬਰ »

ਪਿੰਡਾਂ 'ਚ ਸਾਫ਼ ਪਾਣੀ ਦੇਣ ਦਾ ਪੰਜਾਬ ਸਰਕਾਰ ਵਲੋਂ ਕੀਤਾ ਵਾਅਦਾ ਪੂਰਾ ਕੀਤਾ ਜਾ ਰਿਹੈ-ਅਜਨਾਲਾ

ਗੱਗੋਮਾਹਲ, 11 ਮਈ (ਬਲਵਿੰਦਰ ਸਿੰਘ ਸੰਧੂ)-ਸਬ ਡਵੀਜਨ ਅਜਨਾਲਾ ਦੇ 50 ਤੋਂ ਵੱਧ ਪਿੰਡਾਂ 'ਚ ਪੀਣ ਵਾਲੇ ਪਾਣੀ 'ਚ ਲੋਹਾ ਤੇ ਸੈਖੀਆ ਵਰਗੀਆਂ ਧਾਤਾਂ ਜੋ ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਫੈਲਾਅ ਰਹੀਆਂ ਹਨ ਨੂੰ , ਰੋਕਣ ਵਾਸਤੇ ਆਇਰਨ ਤੇ ਆਰਸੈਨਿਕ ਰਮਿਊਡ ਫਿਲਟਰ ਦਿੱਤੇ ...

ਪੂਰੀ ਖ਼ਬਰ »

ਕਿਸਾਨਾਂ ਲਈ ਲੰਗਰਾਂ ਦੀ ਸੇਵਾ ਨਿਭਾਅ ਰਹੇ ਸੇਵਾਦਾਰ ਸਨਮਾਨਿਤ

ਅਜਨਾਲਾ, 11 ਮਈ (ਐਸ. ਪ੍ਰਸ਼ੋਤਮ)-ਦਿੱਲੀ ਸਿੰਘੂ ਸਰਹੱਦ 'ਤੇ ਕਿਸਾਨ ਮਾਰੂ 3 ਖੇਤੀ ਕਾਲੇ ਕਾਨੂੰਨਾਂ ਤੇ ਹੋਰ ਹੱਕੀ ਕਿਸਾਨੀ ਮੰਗਾਂ ਦੀ ਪੂਰਤੀ ਲਈ ਪਿਛਲੇ ਕਰੀਬ 5 ਮਹੀਨਿਆਂ ਤੋਂ ਵੱਧ ਲੰਬੇ ਸਮੇਂ ਤੋਂ ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤੇ ਜਾ ਰਹੇ ਦਿਨੇ ਰਾਤ ਦੇ ...

ਪੂਰੀ ਖ਼ਬਰ »

ਦੀਪਕ ਅਰੋੜਾ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਕਾਂਗਰਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਅਜਨਾਲਾ ਸ਼ਹਿਰ ਦੀਆਂ 15 ਵਾਰਡਾਂ 'ਚ ਬਿਨ੍ਹਾਂ ਕਿਸੇ ਪੱਖਪਾਤ ...

ਪੂਰੀ ਖ਼ਬਰ »

ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ

ਬਾਬਾ ਬਕਾਲਾ ਸਾਹਿਬ, 11 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਕੋਰੋਨਾ ਉੱਪਰ ਆਸਥਾ ਭਾਰੀ ਰਹੀ | ਹਜ਼ਾਰਾਂ ਹੀ ਸੰਗਤਾਂ ਨੇ ਇਤਿਹਾਸਿਕ ਨਗਰ ਬਾਬਾ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਤਹਿਤ ਕੰਮ ਕਰ ਰਹੇ ਕਾਮਿਆਂ ਨੂੰ ਡਿਊਟੀ ਤੋਂ ਫਾਰਗ ਕਰਨ ਦੀ ਨਿਖੇਧੀ

ਰਾਜਾਸਾਂਸੀ, 11 ਮਈ (ਹਰਦੀਪ ਸਿੰਘ ਖੀਵਾ)-ਨੈਸ਼ਨਲ ਹੈਲਥ ਮਿਸ਼ਨ ਤੇ ਪਰਿਵਾਰ ਭਲਾਈ ਪੰਜਾਬ ਵਲੋਂ ਨੈਸ਼ਨਲ ਹੈਲਥ ਮਿਸ਼ਨ ਤਹਿਤ ਕੰਮ ਕਰ ਰਹੇ ਕਾਮਿਆਂ ਨੂੰ ਡਿਊਟੀ ਤੋਂ ਫਾਰਗ ਕਰਨ ਦੇ ਹੁਕਮ ਦੀ ਪੰਜਾਬ ਪੈਨਸਨ ਫ਼ਰੰਟ ਵਲੋਂ ਨਿਖੇਧੀ ਕੀਤੀ ਹੈ | ਵਰਚੁਆਲ ਮੀਟਿੰਗ ਤੋਂ ...

ਪੂਰੀ ਖ਼ਬਰ »

ਕਸਬਾ ਲੋਪੋਕੇ 'ਚ ਦੁਕਾਨਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਮੀਟਿੰਗ

ਲੋਪੋਕੇ, 11 ਮਈ (ਗੁਰਵਿੰਦਰ ਸਿੰਘ ਕਲਸੀ)-ਸਥਾਨਕ ਕਸਬਾ ਲੋਪੋਕੇ ਵਿਖੇ ਸਮੂਹ ਦੁਕਾਨਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਅਹਿਮ ਮੀਟਿੰਗ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸਰਕਾਰੀਆ ਦੇ ਪੀ. ਏ. ਰਵੀ ਕੁਮਾਰ ਦੀ ਅਗਵਾਈ ...

ਪੂਰੀ ਖ਼ਬਰ »

ਉਪਕਾਰ ਸਿੰਘ ਨਬੀਪੁਰ ਕੰਬੋਜ ਭਾਈਚਾਰੇ ਦੀ ਸੂਬਾ ਕਮੇਟੀ 'ਚ ਸਲਾਹਕਾਰ ਨਿਯੁਕਤ

ਵੇਰਕਾ, 11 ਮਈ (ਪਰਮਜੀਤ ਸਿੰਘ ਬੱਗਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁਆਰਾ ਕੰਬੋਜ ਭਾਈਚਾਰੇ ਦੀ ਨਵੀਂ ਗਠਿਤ ਕੀਤੀ ਗਈ ਸੂਬਾ ਸਲਾਹਕਾਰ ਕਮੇਟੀ 'ਚ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਂਦੇ ਆ ਰਹੇ ਹਲਕਾ ਅਟਾਰੀ ਦੇ ਸਰਗਰਮ ਨੌਜਵਾਨ ...

ਪੂਰੀ ਖ਼ਬਰ »

ਸਮੂਹ ਵਰਗਾਂ ਦੀ ਭਾਈਚਾਰਕ ਏਕਤਾ ਦਾ ਪ੍ਰਤੀਕ ਹੈ ਪਿੰਡ 'ਹਰੜ ਕਲਾਂ'

ਐਸ. ਪ੍ਰਸ਼ੋਤਮ 98152 71246 ਅਜਨਾਲਾ¸ਅੰਤਰ ਜ਼ਿਲ੍ਹਾ ਕਿਰਨ ਨਾਲਾ (ਸੱਕੀ ਨਾਲਾ) ਦੇ ਐਨ ਕੰਢੇ ਮਹਾਰਾਜਾ ਰਣਜੀਤ ਸਿੰਘ ਕਾਲ ਦੌਰਾਨ ਬਾਬਾ ਦਿਆ ਸਿੰਘ ਖੱਤਰੀ ਵਲੋਂ ਵਸਾਇਆ ਗਿਆ ਪਿੰਡ ਹਰੜ ਕਲਾਂ 'ਚ ਘੁੱਗ ਵਸਦੀਆਂ ਸਮੂਹ ਜਾਤੀ, ਵਰਗਾਂ ਵਲੋਂ ਆਪਸੀ ਸਾਂਝ ਤੇ ਫਿਰਕੂ ...

ਪੂਰੀ ਖ਼ਬਰ »

ਡਿੰਪਾ ਵਲੋਂ ਜੋਗਿੰਦਰ ਸਿੰਘ ਸਠਿਆਲਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸਠਿਆਲਾ, 11 ਮਈ (ਸਫਰੀ)-ਕਸਬਾ ਸਠਿਆਲਾ ਦੇ ਸੇਵਾ ਮੁਕਤ ਖੇਡ ਅਫ਼ਸਰ ਤੇ ਸੂਬੇਦਾਰ ਜੋਗਿੰਦਰ ਸਿੰਘ ਬੱਲ ਬੀਤੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਉਨ੍ਹਾਂ ਦੇ ਗ੍ਰਹਿ ਵਿਖੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ...

ਪੂਰੀ ਖ਼ਬਰ »

ਪੀ. ਐਚ. ਸੀ. ਕੱਥੂਨੰਗਲ 'ਚ ਸਟਾਫ ਨਰਸ ਦੀ ਕਟਿੰਗਾਂ ਵਾਲੀ ਹਾਜ਼ਰੀ ਬਣੀ ਚਰਚਾ ਦਾ ਵਿਸ਼ਾ

ਕੱਥੂਨੰਗਲ, 11 ਮਈ (ਦਲਵਿੰਦਰ ਸਿੰਘ ਰੰਧਾਵਾ)-ਅੱਜ ਜਦ ਕਿ ਸਾਰਾ ਹੀ ਭਾਰਤ ਕੋਰੋਨਾ ਮਹਾਮਾਂਰੀ ਦੀ ਲਪੇਟ ਵਿਚ ਬੁਰੀ ਤਰ੍ਹਾਂ ਆਇਆ ਹੋਇਆ ਹੈ ਜਿਸ ਦੇ ਸਬੰਧ ਵਿਚ ਸਰਕਾਰ ਵਲੋਂ ਮੈਡੀਕਲ ਸਟਾਫ ਨੂੰ ਸਖਤ ਹਦਾਇਤਾਂ ਕੀਤੀਆਂ ਹੋਈਆਂ ਹਨ ਕਿ ਡਿਊਟੀ ਦੀ ਲਾਪ੍ਰਵਾਹੀ ਨਹੀਂ ਕਰਨੀ ਜਿਸ ਦੇ ਸਬੰਧ ਵਿਚ ਅੱਜ ਪੀ. ਐੱਚ. ਸੀ. ਕੱਥੂਨੰਗਲ ਵਿਖੇ ਪੱਤਰਕਾਰਾਂ ਦੀ ਟੀਮ ਵਲੋਂ ਅਚਨਚੇਤ ਪਹੁੰਚ ਕੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ ਤਾਂ ਉਥੇ ਹਸਪਤਾਲ ਵਿਖੇ ਦੋ ਸਟਾਫ ਨਰਸਾਂ ਦੀ ਸ਼ਾਮ ਦੀ ਡਿਊਟੀ ਹੋਣ ਦੇ ਬਾਵਜੂਦ ਮਨਦੀਪ ਕੌਰ ਸਟਾਫ ਨਰਸ ਤਾਂ ਹਾਜ਼ਰ ਸੀ ਪਰ ਮਨਿੰਦਰ ਕੌਰ ਸਟਾਫ ਨਰਸ ਗੈਰ-ਹਾਜ਼ਰ ਸੀ ਅਤੇ ਜਦੋਂ ਕਿ ਮਨਿੰਦਰ ਕੌਰ ਦੀ ਡਲਿਵਰੀ ਕੇਸਾਂ ਬਾਰੇ ਸਵੇਰ ਤੇ ਸ਼ਾਮ ਦੀ ਐਮਰਜੈਂਸੀ ਡਿਊਟੀ ਚੱਲਦੀ ਹੈ | ਜ਼ਿਕਰਯੋਗ ਹੈ ਕਿ ਐਮਰਜੈਂਸੀ ਡਿਊਟੀ ਸਵੇਰ 8 ਤੋਂ 2 ਤੇ ਸ਼ਾਮ 2 ਤੋਂ 6 ਲਗਾਤਾਰ ਹਫਤਾਵਾਰੀ ਚੱਲਦੀ ਹੈ | ਗੁਪਤ ਸੂਤਰਾਂ ਵਲੋਂ ਇਹ ਵੀ ਦੱਸਿਆ ਗਿਆ ਹੈ ਕਿ ਸਟਾਫ ਨਰਸ ਮਨਿੰਦਰ ਕੌਰ ਹਮੇਸ਼ਾਂ ਹੀ ਗ਼ੈਰ-ਹਾਜ਼ਰ ਰਹਿੰਦੀ ਹੈ ਤੇ ਉਹ ਅਗਲੇ ਦਿਨ ਆ ਕੇ ਆਪਣੇ ਰਜਿਸਟਰ 'ਤੇ ਕਟਿੰਗ ਕਰਕੇ ਹਾਜ਼ਰੀ ਲਗਾਉਂਦੀ ਹੈ | ਜਦੋਂ ਹਾਜ਼ਰੀ ਰਜਿਸਟਰ ਚੈੱਕ ਕੀਤਾ ਗਿਆ ਤਾਂ ਉਸ ਦੇ ਨਾਮ ਵਾਲਾ ਖਾਨਾ ਖਾਲੀ ਪਾਇਆ ਗਿਆ ਤੇ ਕੋਈ ਉਸ ਵਲੋਂ ਛੁੱਟੀ ਦੀ ਅਰਜ਼ੀ ਵੀ ਨਹੀਂ ਦਿੱਤੀ ਗਈ ਤੇ ਰਜਿਸਟਰ 'ਤੇ ਪਹਿਲਾਂ ਵਾਲੀਆਂ ਸਾਰੀਆਂ ਹਾਜ਼ਰੀਆ 'ਤੇ ਕਟਿੰਗ ਪਾ ਕੇ ਦਰੁਸਤੀ ਕੀਤੀ ਗਈ | ਇਸ ਸਬੰਧੀ ਜਦੋਂ ਸਟਾਫ ਨਰਸ ਮਨਿੰਦਰ ਕੌਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਹਾਜ਼ਰੀ ਰਜਿਸਟਰ 'ਤੇ ਪਿਛਲੇ ਕੁਝ ਮਹੀਨਿਆਂ ਦੀਆਂ ਕਟਿੰਗਾਂ ਇਸ ਕਰਕੇ ਕੀਤੀਆਂ ਗਈਆਂ ਕਿ ਐੱਸ. ਐੱਮ. ਓ. ਸਤਨਾਮ ਸਿੰਘ ਗਲਤੀ ਨਾਲ ਗੋਲੇ ਮਾਰ ਗਏ ਸਨ ਜਿਨ੍ਹਾਂ ਨੂੰ ਮੈਂ ਦਰੁੁੁਸਤ ਕਰ ਲਿਆ ਤੇ ਬਰਸਾਤ ਹੋਣ ਕਰਕੇ ਮੇਰੇ ਕੋਲ ਹਸਪਤਾਲ ਡਿਊਟੀ 'ਤੇ ਨਹੀਂ ਪਹੁੰਚਿਆ ਗਿਆ | ਮੈਂ ਇਸ ਸਬੰਧੀ ਦੂਸਰੀ ਸਟਾਫ ਨਰਸ ਮਨਦੀਪ ਕੌਰ ਨੂੰ ਆਪਣੀ ਇਤਫਾਕੀਆ ਛੁੱਟੀ ਲਾਉਣ ਲਈ ਕਹਿ ਦਿੱਤਾ | ਇਸ ਸਬੰਧੀ ਪੱਤਰਕਾਰਾਂ ਨੇ ਜਦੋਂ ਡਿਊਟੀ ਤੋਂ ਲਗਭਗ ਦੋ ਘੰਟੇ ਬਾਅਦ ਜਦੋਂ ਸਟਾਫ ਨਰਸ ਮਨਦੀਪ ਕੌਰ ਨੂੰ ਪੁੱਛਿਆ ਤਾਂ ਉਸ ਨੇ ਕਿਹਾ ਮੈਨੂੰ ਮਨਿੰਦਰ ਕੌਰ ਦੀ ਕੋਈ ਇਤਫਾਕੀਆ ਛੁੱਟੀ ਨਹੀਂ ਮਿਲੀ ਜਿਸ ਨਾਲ ਡਿਊਟੀ ਤੇ ਹਾਜ਼ਰੀਆਂ ਦਾ ਸਾਰਾ ਮਾਮਲਾ ਗੋਲਮੋਲ ਨਜ਼ਰ ਆ ਰਿਹਾ ਹੈ | ਹਸਪਤਾਲ ਦੇ ਇੰਚਾਰਜ ਡਾ. ਭੁਪਿੰਦਰ ਸਿੰਘ ਨਾਲ ਹਾਜ਼ਰੀ ਰਜਿਸਟਰ ਵਿਚ ਲਗਾਤਾਰ ਸਟਾਫ ਨਰਸ ਮਨਿੰਦਰ ਕੌਰ ਦੀਆਂ ਹਾਜ਼ਰੀ ਕਟਿੰਗਾਂ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਕੋਈ ਵੀ ਤਸੱਲੀਬਖ਼ਸ਼ ਜਵਾਬ ਉਨ੍ਹਾਂ ਕੋਲੋਂ ਨਹੀਂ ਮਿਲਿਆ | ਇਸ ਸਬੰਧੀ ਜਦੋਂ ਸਿਵਲ ਸਿਰਜਨ ਅੰਮਿ੍ਤਸਰ ਡਾ. ਚਰਨਜੀਤ ਸਿੰਘ ਨਾਲ ਸੰਪਰਕ ਕਰਨਾ ਚਾਹਿਆ ਤਾਂ ਉਨ੍ਹਾਂ ਨੇ ਇਸ ਕੋਰੋਨਾ ਕਾਲ 'ਚ ਵੀ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ |

ਖ਼ਬਰ ਸ਼ੇਅਰ ਕਰੋ

 

ਨੌਜਵਾਨ ਨੂੰ ਗੋਲੀ ਮਾਰ ਕੇ ਮੋਟਰਸਾਈਕਲ ਖੋਹਣ ਤੇ ਪੈਟਰੋਲ ਪੰਪ ਤੋਂ ਨਗਦੀ ਖੋਹਣ ਦੇ ਮਾਮਲੇ 'ਚ 3 ਨਾਮਜ਼ਦ

ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ 6 ਅਪ੍ਰੈਲ ਨੂੰ ਅਜਨਾਲਾ ਦੇ ਇਕ ਨਿੱਜੀ ਹਸਪਤਾਲ ਤੋਂ ਡਿਊਟੀ ਖ਼ਤਮ ਕਰਕੇ ਜਾ ਰਹੇ ਇਕ ਨੌਜਵਾਨ ਨੂੰ ਗੁਜਰਪੁਰਾ ਪੈਟਰੋਲ ਪੰਪ 'ਤੇ ਗੋਲੀ ਮਾਰ ਕੇ ਮੋਟਰਸਾਈਕਲ ਖੋਹਣ ਤੇ ਇਕ ਪੈਟਰੋਲ ਪੰਪ ਤੋਂ ਨਗਦੀ ਖੋਹਣ ਦੇ ਮਾਮਲੇ 'ਚ ...

ਪੂਰੀ ਖ਼ਬਰ »

ਰਾਏ ਸਿੱਖ ਭਾਈਚਾਰਾ ਸਲਾਹਕਾਰ ਕਮੇਟੀ ਦੇ ਨਵ ਨਿਯੁਕਤ ਮੈਂਬਰਾਂ ਦੇ ਸਨਮਾਨ 'ਚ ਸਮਾਗਮ

ਅਜਨਾਲਾ, 11 ਮਈ (ਐਸ. ਪ੍ਰਸ਼ੋਤਮ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਅਜਨਾਲਾ 'ਚ ਰਾਏ ਸਿੱਖ ਭਾਈਚਾਰੇ ਦੀ ਅਕਾਲੀ ਦਲ ਦੀ ਮਜਬੂਤੀ ਲਈ ਨਿਭਾਏ ਜਾ ਰਹੇ ਮਹੱਤਵਪੂਰਨ ਰੋਲ ਦੇ ਮੱਦੇਨਜ਼ਰ ਪਾਰਟੀ ਵਲੋਂ ਰਾਏ ਸਿੱਖ ਭਾਈਚਾਰੇ ਦੀ ਨਵ ਗਠਿਤ ਕੌਮੀ ...

ਪੂਰੀ ਖ਼ਬਰ »

ਮੱਸਿਆ ਮੌਕੇ ਗੁਰਮਤਿ ਸਮਾਗਮ

ਚੋਗਾਵਾਂ, 11 ਮਈ (ਗੁਰਬਿੰਦਰ ਸਿੰਘ ਬਾਗੀ)–ਪਿੰਡ ਵਣੀਏਕੇ ਦੀ ਸੰਗਤ ਵਲੋਂ ਮੱਸਿਆ ਦੇ ਸ਼ੁੱਭ ਦਿਹਾੜੇ ਤੇ ਸ੍ਰੀ ਗੁਰੂੁ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਗੁਰੂਸਰ ਬਰਾੜ ਵਿਖੇ ਇਕ ਦਿਨਾ ਧਾਰਮਿਕ ਸਮਾਗਮ ਸ਼ਰਧਾ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਵਲੋਂ 12, 13 ਨੂੰ ਸਮੂਹਿਕ ਛੁੱਟੀ ਲੈ ਕੇ ਕੰਮ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ

ਬਾਬਾ ਬਕਾਲਾ ਸਾਹਿਬ, 11 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਰਛਪਾਲ ਸਿੰਘ ਜਲਾਲ ਉਸਮਾਂ ਦੀ ਪ੍ਰਧਾਨਗੀ ਹੇੇਠ ਹੋਈ, ਜਿਸ 'ਚ ਸਮੂਹ ਪਟਵਾਰੀ ਤੇ ਕਾਨੂੰਗੋ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਨਿਰਮਲ ਸਿੰਘ ਢਿੱਲੋਂ ਦੀ ਮੌਤ 'ਤੇ ਵਿਧਾਇਕ ਭਲਾਈਪੁਰ, ਕੰਗ, ਮੰਨਾ, ਜਲਾਲ ਉਸਮਾਂ ਸਮੇਤ ਆਗੂਆਂ ਨੇ ਦੁੱਖ ਪ੍ਰਗਟਾਇਆ

ਬਾਬਾ ਬਕਾਲਾ ਸਾਹਿਬ, 11 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ, ਦਲਬੀਰ ਸਿੰਘ ਢਿੱਲੋਂ (ਸਾਬਕਾ ਸਰਪੰਚ ਜੱਲੂਵਾਲ) ਦੇ ਸਪੁੱਤਰ, ਰਘਬੀਰ ਸਿੰਘ ਢਿੱਲੋਂ ਤੇ ਹਰੀ ਸਿੰਘ ਸਪੇਨ ਦੇ ਭਤੀਜੇ, ਸਾਬਕਾ ਸਰਪੰਚ ਮਨਜੀਤ ਸਿੰਘ ਲੱਡੂ ...

ਪੂਰੀ ਖ਼ਬਰ »

ਮੋਬਾਈਲਾਂ ਦੀ ਦੁਕਾਨ 'ਤੇ ਚੋਰੀ ਕਰਨ ਵਾਲੇ 8 ਨਾਮਜ਼ਦ

ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ)-6-7 ਜਨਵਰੀ ਦੀ ਦਰਮਿਆਨੀ ਰਾਤ ਨੂੰ ਸਿਵਲ ਹਸਪਤਾਲ ਅਜਨਾਲਾ ਦੇ ਸਾਹਮਣੇ ਸਥਿਤ ਇਕ ਮੋਬਾਈਲਾਂ ਦੀ ਦੁਕਾਨ 'ਚੋਂ ਲੱਖਾਂ ਰੁਪਏ ਦੇ ਮੋਬਾਈਲ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਥਾਣਾ ਅਜਨਾਲਾ ਦੀ ਪੁਲਿਸ ਵਲੋਂ 8 ...

ਪੂਰੀ ਖ਼ਬਰ »

ਕੋਰੋਨਾ ਜਾਗਰੂਕਤਾ ਮੁਹਿੰਮ ਦੇ ਆਗਾਜ਼ ਲਈ ਕੌਂਸਲਰ ਭੱਖਾ ਦੀ ਪ੍ਰਧਾਨਗੀ ਹੇਠ ਕਾਂਗਰਸ ਵਰਕਰਾਂ ਤੇ ਸਮਾਜ ਸੇਵੀਆਂ ਦੀ ਮੀਟਿੰਗ

ਅਜਨਾਲਾ, 11 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਵਾਰਡ ਨੰ: 10 ਵਿਖੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਸਰਪ੍ਰਸਤੀ ਹੇਠ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦੇ ਕਹਿਰ ਤੋਂ ਬਚਾਅ ਲਈ ਸ਼ਹਿਰੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਮਾਤਾ ਗੁਰਮੀਤ ਕੌਰ ਸੇਖਭੱਟੀ

ਅਜਨਾਲਾ-ਬਹੁਤ ਹੀ ਮਿਲਾਪੜੇ ਸੁਭਾਅ ਦੀ ਮਾਲਕ ਗੁਰਮੀਤ ਕੌਰ ਸਿੱਧੂ ਦਾ ਜਨਮ ਸੰਨ 1955 ਨੂੰ ਪਿਤਾ ਸੋਹਣ ਸਿੰਘ ਰੰਧਾਵਾ ਦੇ ਘਰ ਮਾਤਾ ਸਵਰਨ ਕੌਰ ਦੀ ਕੁੱਖੋਂ ਅੰਮਿ੍ਤਸਰ ਦੇ ਪਿੰਡ ਚੱਬਾ ਵਿਖੇ ਹੋਇਆ | ਆਪ ਦੀ ਮੁੱਢਲੀ ਪੜ੍ਹਾਈ ਪਿੰਡ ਚੱਬਾ ਦੇ ਸਰਕਾਰੀ ਹਾਈ ਸਕੂਲ 'ਚ ਹੋਈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX