ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਅੰਮ੍ਰਿਤਸਰ / ਦਿਹਾਤੀ

ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਦੇਸ਼ ਹੋ ਰਿਹਾ ਆਰਥਿਕ ਪੱਖੋਂ ਕਮਜ਼ੋਰ-ਹਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਅਗਾਂਹ ਵਧਣ ਦੀ ਬਜਾਏ ਆਰਥਿਕ ਪੱਖੋਂ ਤਬਾਹ ਹੋ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ: ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਜਾਗਰੂਕਤਾ ਕੈਂਪ

ਲੋਪੋਕੇ, 11 ਮਈ (ਗੁਰਵਿੰਦਰ ਸਿੰਘ ਕਲਸੀ)-ਪੰਜਾਬ 'ਚ ਕੋਰੋਨਾ ਮਹਾਂਮਾਰੀ ਦੀ ਚੱਲ ਰਹੀ ਦੂਸਰੀ ਲਹਿਰ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਆਮ ਆਦਮੀ ਪਾਰਟੀ ਹਲਕਾ ਰਾਜਾਸਾਂਸੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਦੀ ਅਗਵਾਈ ਹੇਠ ਪਿੰਡ ਸੌੜੀਆਂ ਵਿਖੇ ਮੈਡੀਕਲ ਤੇ ...

ਪੂਰੀ ਖ਼ਬਰ »

ਪਿੰਡਾਂ 'ਚ ਸਾਫ਼ ਪਾਣੀ ਦੇਣ ਦਾ ਪੰਜਾਬ ਸਰਕਾਰ ਵਲੋਂ ਕੀਤਾ ਵਾਅਦਾ ਪੂਰਾ ਕੀਤਾ ਜਾ ਰਿਹੈ-ਅਜਨਾਲਾ

ਗੱਗੋਮਾਹਲ, 11 ਮਈ (ਬਲਵਿੰਦਰ ਸਿੰਘ ਸੰਧੂ)-ਸਬ ਡਵੀਜਨ ਅਜਨਾਲਾ ਦੇ 50 ਤੋਂ ਵੱਧ ਪਿੰਡਾਂ 'ਚ ਪੀਣ ਵਾਲੇ ਪਾਣੀ 'ਚ ਲੋਹਾ ਤੇ ਸੈਖੀਆ ਵਰਗੀਆਂ ਧਾਤਾਂ ਜੋ ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਫੈਲਾਅ ਰਹੀਆਂ ਹਨ ਨੂੰ , ਰੋਕਣ ਵਾਸਤੇ ਆਇਰਨ ਤੇ ਆਰਸੈਨਿਕ ਰਮਿਊਡ ਫਿਲਟਰ ਦਿੱਤੇ ...

ਪੂਰੀ ਖ਼ਬਰ »

ਕਿਸਾਨਾਂ ਲਈ ਲੰਗਰਾਂ ਦੀ ਸੇਵਾ ਨਿਭਾਅ ਰਹੇ ਸੇਵਾਦਾਰ ਸਨਮਾਨਿਤ

ਅਜਨਾਲਾ, 11 ਮਈ (ਐਸ. ਪ੍ਰਸ਼ੋਤਮ)-ਦਿੱਲੀ ਸਿੰਘੂ ਸਰਹੱਦ 'ਤੇ ਕਿਸਾਨ ਮਾਰੂ 3 ਖੇਤੀ ਕਾਲੇ ਕਾਨੂੰਨਾਂ ਤੇ ਹੋਰ ਹੱਕੀ ਕਿਸਾਨੀ ਮੰਗਾਂ ਦੀ ਪੂਰਤੀ ਲਈ ਪਿਛਲੇ ਕਰੀਬ 5 ਮਹੀਨਿਆਂ ਤੋਂ ਵੱਧ ਲੰਬੇ ਸਮੇਂ ਤੋਂ ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤੇ ਜਾ ਰਹੇ ਦਿਨੇ ਰਾਤ ਦੇ ...

ਪੂਰੀ ਖ਼ਬਰ »

ਦੀਪਕ ਅਰੋੜਾ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਕਾਂਗਰਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਅਜਨਾਲਾ ਸ਼ਹਿਰ ਦੀਆਂ 15 ਵਾਰਡਾਂ 'ਚ ਬਿਨ੍ਹਾਂ ਕਿਸੇ ਪੱਖਪਾਤ ...

ਪੂਰੀ ਖ਼ਬਰ »

ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ

ਬਾਬਾ ਬਕਾਲਾ ਸਾਹਿਬ, 11 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਕੋਰੋਨਾ ਉੱਪਰ ਆਸਥਾ ਭਾਰੀ ਰਹੀ | ਹਜ਼ਾਰਾਂ ਹੀ ਸੰਗਤਾਂ ਨੇ ਇਤਿਹਾਸਿਕ ਨਗਰ ਬਾਬਾ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਤਹਿਤ ਕੰਮ ਕਰ ਰਹੇ ਕਾਮਿਆਂ ਨੂੰ ਡਿਊਟੀ ਤੋਂ ਫਾਰਗ ਕਰਨ ਦੀ ਨਿਖੇਧੀ

ਰਾਜਾਸਾਂਸੀ, 11 ਮਈ (ਹਰਦੀਪ ਸਿੰਘ ਖੀਵਾ)-ਨੈਸ਼ਨਲ ਹੈਲਥ ਮਿਸ਼ਨ ਤੇ ਪਰਿਵਾਰ ਭਲਾਈ ਪੰਜਾਬ ਵਲੋਂ ਨੈਸ਼ਨਲ ਹੈਲਥ ਮਿਸ਼ਨ ਤਹਿਤ ਕੰਮ ਕਰ ਰਹੇ ਕਾਮਿਆਂ ਨੂੰ ਡਿਊਟੀ ਤੋਂ ਫਾਰਗ ਕਰਨ ਦੇ ਹੁਕਮ ਦੀ ਪੰਜਾਬ ਪੈਨਸਨ ਫ਼ਰੰਟ ਵਲੋਂ ਨਿਖੇਧੀ ਕੀਤੀ ਹੈ | ਵਰਚੁਆਲ ਮੀਟਿੰਗ ਤੋਂ ...

ਪੂਰੀ ਖ਼ਬਰ »

ਕਸਬਾ ਲੋਪੋਕੇ 'ਚ ਦੁਕਾਨਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਮੀਟਿੰਗ

ਲੋਪੋਕੇ, 11 ਮਈ (ਗੁਰਵਿੰਦਰ ਸਿੰਘ ਕਲਸੀ)-ਸਥਾਨਕ ਕਸਬਾ ਲੋਪੋਕੇ ਵਿਖੇ ਸਮੂਹ ਦੁਕਾਨਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਅਹਿਮ ਮੀਟਿੰਗ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸਰਕਾਰੀਆ ਦੇ ਪੀ. ਏ. ਰਵੀ ਕੁਮਾਰ ਦੀ ਅਗਵਾਈ ...

ਪੂਰੀ ਖ਼ਬਰ »

ਉਪਕਾਰ ਸਿੰਘ ਨਬੀਪੁਰ ਕੰਬੋਜ ਭਾਈਚਾਰੇ ਦੀ ਸੂਬਾ ਕਮੇਟੀ 'ਚ ਸਲਾਹਕਾਰ ਨਿਯੁਕਤ

ਵੇਰਕਾ, 11 ਮਈ (ਪਰਮਜੀਤ ਸਿੰਘ ਬੱਗਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁਆਰਾ ਕੰਬੋਜ ਭਾਈਚਾਰੇ ਦੀ ਨਵੀਂ ਗਠਿਤ ਕੀਤੀ ਗਈ ਸੂਬਾ ਸਲਾਹਕਾਰ ਕਮੇਟੀ 'ਚ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਂਦੇ ਆ ਰਹੇ ਹਲਕਾ ਅਟਾਰੀ ਦੇ ਸਰਗਰਮ ਨੌਜਵਾਨ ...

ਪੂਰੀ ਖ਼ਬਰ »

ਸਮੂਹ ਵਰਗਾਂ ਦੀ ਭਾਈਚਾਰਕ ਏਕਤਾ ਦਾ ਪ੍ਰਤੀਕ ਹੈ ਪਿੰਡ 'ਹਰੜ ਕਲਾਂ'

ਐਸ. ਪ੍ਰਸ਼ੋਤਮ 98152 71246 ਅਜਨਾਲਾ¸ਅੰਤਰ ਜ਼ਿਲ੍ਹਾ ਕਿਰਨ ਨਾਲਾ (ਸੱਕੀ ਨਾਲਾ) ਦੇ ਐਨ ਕੰਢੇ ਮਹਾਰਾਜਾ ਰਣਜੀਤ ਸਿੰਘ ਕਾਲ ਦੌਰਾਨ ਬਾਬਾ ਦਿਆ ਸਿੰਘ ਖੱਤਰੀ ਵਲੋਂ ਵਸਾਇਆ ਗਿਆ ਪਿੰਡ ਹਰੜ ਕਲਾਂ 'ਚ ਘੁੱਗ ਵਸਦੀਆਂ ਸਮੂਹ ਜਾਤੀ, ਵਰਗਾਂ ਵਲੋਂ ਆਪਸੀ ਸਾਂਝ ਤੇ ਫਿਰਕੂ ...

ਪੂਰੀ ਖ਼ਬਰ »

ਡਿੰਪਾ ਵਲੋਂ ਜੋਗਿੰਦਰ ਸਿੰਘ ਸਠਿਆਲਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸਠਿਆਲਾ, 11 ਮਈ (ਸਫਰੀ)-ਕਸਬਾ ਸਠਿਆਲਾ ਦੇ ਸੇਵਾ ਮੁਕਤ ਖੇਡ ਅਫ਼ਸਰ ਤੇ ਸੂਬੇਦਾਰ ਜੋਗਿੰਦਰ ਸਿੰਘ ਬੱਲ ਬੀਤੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਉਨ੍ਹਾਂ ਦੇ ਗ੍ਰਹਿ ਵਿਖੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ...

ਪੂਰੀ ਖ਼ਬਰ »

ਪੀ. ਐਚ. ਸੀ. ਕੱਥੂਨੰਗਲ 'ਚ ਸਟਾਫ ਨਰਸ ਦੀ ਕਟਿੰਗਾਂ ਵਾਲੀ ਹਾਜ਼ਰੀ ਬਣੀ ਚਰਚਾ ਦਾ ਵਿਸ਼ਾ

ਕੱਥੂਨੰਗਲ, 11 ਮਈ (ਦਲਵਿੰਦਰ ਸਿੰਘ ਰੰਧਾਵਾ)-ਅੱਜ ਜਦ ਕਿ ਸਾਰਾ ਹੀ ਭਾਰਤ ਕੋਰੋਨਾ ਮਹਾਮਾਂਰੀ ਦੀ ਲਪੇਟ ਵਿਚ ਬੁਰੀ ਤਰ੍ਹਾਂ ਆਇਆ ਹੋਇਆ ਹੈ ਜਿਸ ਦੇ ਸਬੰਧ ਵਿਚ ਸਰਕਾਰ ਵਲੋਂ ਮੈਡੀਕਲ ਸਟਾਫ ਨੂੰ ਸਖਤ ਹਦਾਇਤਾਂ ਕੀਤੀਆਂ ਹੋਈਆਂ ਹਨ ਕਿ ਡਿਊਟੀ ਦੀ ਲਾਪ੍ਰਵਾਹੀ ਨਹੀਂ ...

ਪੂਰੀ ਖ਼ਬਰ »

ਨੌਜਵਾਨ ਨੂੰ ਗੋਲੀ ਮਾਰ ਕੇ ਮੋਟਰਸਾਈਕਲ ਖੋਹਣ ਤੇ ਪੈਟਰੋਲ ਪੰਪ ਤੋਂ ਨਗਦੀ ਖੋਹਣ ਦੇ ਮਾਮਲੇ 'ਚ 3 ਨਾਮਜ਼ਦ

ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ 6 ਅਪ੍ਰੈਲ ਨੂੰ ਅਜਨਾਲਾ ਦੇ ਇਕ ਨਿੱਜੀ ਹਸਪਤਾਲ ਤੋਂ ਡਿਊਟੀ ਖ਼ਤਮ ਕਰਕੇ ਜਾ ਰਹੇ ਇਕ ਨੌਜਵਾਨ ਨੂੰ ਗੁਜਰਪੁਰਾ ਪੈਟਰੋਲ ਪੰਪ 'ਤੇ ਗੋਲੀ ਮਾਰ ਕੇ ਮੋਟਰਸਾਈਕਲ ਖੋਹਣ ਤੇ ਇਕ ਪੈਟਰੋਲ ਪੰਪ ਤੋਂ ਨਗਦੀ ਖੋਹਣ ਦੇ ਮਾਮਲੇ 'ਚ ਅਜਨਾਲਾ ਪੁਲਿਸ ਵਲੋਂ 3 ਨੌਜਵਾਨਾਂ ਨੂੰ ਨਾਮਜ਼ਦ ਕਰਕੇ ਪ੍ਰੋਡੈਕਸ਼ਨ ਵਾਰੰਟ 'ਤੇ ਲਿਆ ਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ 6 ਅਪ੍ਰੈਲ ਸ਼ਾਮ ਨੂੰ ਹਰਵਿੰਦਰ ਸਿੰਘ ਪੁੱਤਰ ਰਾਜਬੀਰ ਸਿੰਘ ਵਾਸੀ ਗੱਗੋਮਾਹਲ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਤੋਂ ਡਿਊਟੀ ਖ਼ਤਮ ਕਰਕੇ ਆਪਣੇ ਪਿੰਡ ਜਾ ਰਿਹਾ ਸੀ ਤਾਂ ਜਦ ਉਹ ਗੁਜ਼ਰਪੁਰਾ ਨਜ਼ਦੀਕ ਪੁੱਜਾ ਤਾਂ ਅਜਨਾਲਾ ਵਾਲੀ ਸਾਈਡ ਤੋਂ ਆਏ ਤਿੰਨ ਅਣਪਛਾਤੇ ਨੌਜਵਾਨਾਂ ਵਲੋਂ ਉਸਦੀ ਲੱਤ 'ਤੇ ਗੋਲੀ ਮਾਰ ਕੇ ਮੋਟਰਸਾਈਕਲ ਖੋਹ ਲਿਆ ਤੇ ਜਾਂਦੇ ਸਮੇਂ ਇਹ ਤਿੰਨੇ ਨੌਜਵਾਨ ਅਜਨਾਲਾ ਤੋਂ ਥੋੜੀ ਦੂਰ ਅੰਮਿ੍ਤਸਰ ਰੋਡ 'ਤੇ ਸਥਿਤ ਇਕ ਪੈਟਰੋਲ ਪੰਪ ਦੇ ਕਰਿੰਦੇ ਤੋਂ ਵੀ 6000 ਰੁਪਏ ਖੋਹ ਕੇ ਲੈ ਗਏ ਸਨ, ਜਿਸ ਸਬੰਧੀ ਥਾਣਾ ਅਜਨਾਲਾ 'ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਸਨ | ਉਨ੍ਹਾਂ ਦੱਸਿਆ ਕਿ ਕੁੱਝ ਦਿਨ ਪਹਿਲਾਂ ਅੰਮਿ੍ਤਸਰ ਦੇ ਥਾਣਾ ਵੇਰਕਾ ਦੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਤਿੰਨ ਨੌਜਵਾਨਾਂ ਵਿਸ਼ਾਲ ਪੁੱਤਰ ਬਿ੍ਜ ਲਾਲ ਵਾਸੀ ਬਾਬਾ ਦੀਪ ਸਿੰਘ ਕਾਲੋਨੀ ਮਜੀਠਾ ਰੋਡ ਅੰਮਿ੍ਤਸਰ, ਅਕਸ਼ੇ ਕੁਮਾਰ ਪੁੱਤਰ ਪ੍ਰਵੀਨ ਕੁਮਾਰ ਵਾਸੀ ਗੁਰ ਹਰਿ ਰਾਏ ਕਾਲੋਨੀ ਮਜੀਠਾ ਰੋਡ ਤੇ ਸੂਰਜ ਪੁੱਤਰ ਰਾਕੇਸ਼ ਕੁਮਾਰ ਵਾਸੀ ਇੰਦਰਾ ਕਾਲੋਨੀ ਮਜੀਠਾ ਰੋਡ ਨੇ ਮੰਨਿਆ ਸੀ ਕਿ ਅਜਨਾਲਾ 'ਚੋਂ ਮੋਟਰਸਾਈਕਲ ਤੇ ਪੈਟਰੋਲ ਪੰਪ ਤੋਂ ਪੈਸੇ ਵੀ ਅਸੀਂ ਖੋਹੇ ਸਨ ਜਿਨ੍ਹਾਂ 'ਚੋਂ ਵਿਸ਼ਾਲ ਤੇ ਅਕਸ਼ੇ ਕੁਮਾਰ ਨੂੰ ਅੱਜ ਪ੍ਰੋਡੈਕਸ਼ਨ ਵਾਰੰਟ 'ਤੇ ਲਿਆ ਕੇ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ ਜਦੋਂਕਿ ਕਿ ਸੂਰਜ ਨੂੰ ਪਹਿਲਾਂ ਹੀ ਪ੍ਰੋਡੈਕਸ਼ਨ ਵਾਰੰਟ 'ਤੇ ਲਿਆ ਕੇ ਤਿੰਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਸੀ | ਐੱਸ. ਐੱਚ. ਓ ਇੰਸ: ਮੋਹਿਤ ਕੁਮਾਰ ਨੇ ਅੱਗੇ ਦੱਸਿਆ ਕਿ ਪੁਲਿਸ ਚੌਂਕੀ ਅਜਨਾਲਾ ਦੇ ਇੰਚਾਰਜ ਸਬ-ਇੰਸਪੈਕਟਰ ਗਗਨਦੀਪ ਸਿੰਘ ਵਲੋਂ ਵਿਸ਼ਾਲ ਤੇ ਅਕਸ਼ੈ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਰਾਏ ਸਿੱਖ ਭਾਈਚਾਰਾ ਸਲਾਹਕਾਰ ਕਮੇਟੀ ਦੇ ਨਵ ਨਿਯੁਕਤ ਮੈਂਬਰਾਂ ਦੇ ਸਨਮਾਨ 'ਚ ਸਮਾਗਮ

ਅਜਨਾਲਾ, 11 ਮਈ (ਐਸ. ਪ੍ਰਸ਼ੋਤਮ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਅਜਨਾਲਾ 'ਚ ਰਾਏ ਸਿੱਖ ਭਾਈਚਾਰੇ ਦੀ ਅਕਾਲੀ ਦਲ ਦੀ ਮਜਬੂਤੀ ਲਈ ਨਿਭਾਏ ਜਾ ਰਹੇ ਮਹੱਤਵਪੂਰਨ ਰੋਲ ਦੇ ਮੱਦੇਨਜ਼ਰ ਪਾਰਟੀ ਵਲੋਂ ਰਾਏ ਸਿੱਖ ਭਾਈਚਾਰੇ ਦੀ ਨਵ ਗਠਿਤ ਕੌਮੀ ...

ਪੂਰੀ ਖ਼ਬਰ »

ਮੱਸਿਆ ਮੌਕੇ ਗੁਰਮਤਿ ਸਮਾਗਮ

ਚੋਗਾਵਾਂ, 11 ਮਈ (ਗੁਰਬਿੰਦਰ ਸਿੰਘ ਬਾਗੀ)–ਪਿੰਡ ਵਣੀਏਕੇ ਦੀ ਸੰਗਤ ਵਲੋਂ ਮੱਸਿਆ ਦੇ ਸ਼ੁੱਭ ਦਿਹਾੜੇ ਤੇ ਸ੍ਰੀ ਗੁਰੂੁ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਗੁਰੂਸਰ ਬਰਾੜ ਵਿਖੇ ਇਕ ਦਿਨਾ ਧਾਰਮਿਕ ਸਮਾਗਮ ਸ਼ਰਧਾ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਵਲੋਂ 12, 13 ਨੂੰ ਸਮੂਹਿਕ ਛੁੱਟੀ ਲੈ ਕੇ ਕੰਮ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ

ਬਾਬਾ ਬਕਾਲਾ ਸਾਹਿਬ, 11 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਰਛਪਾਲ ਸਿੰਘ ਜਲਾਲ ਉਸਮਾਂ ਦੀ ਪ੍ਰਧਾਨਗੀ ਹੇੇਠ ਹੋਈ, ਜਿਸ 'ਚ ਸਮੂਹ ਪਟਵਾਰੀ ਤੇ ਕਾਨੂੰਗੋ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਨਿਰਮਲ ਸਿੰਘ ਢਿੱਲੋਂ ਦੀ ਮੌਤ 'ਤੇ ਵਿਧਾਇਕ ਭਲਾਈਪੁਰ, ਕੰਗ, ਮੰਨਾ, ਜਲਾਲ ਉਸਮਾਂ ਸਮੇਤ ਆਗੂਆਂ ਨੇ ਦੁੱਖ ਪ੍ਰਗਟਾਇਆ

ਬਾਬਾ ਬਕਾਲਾ ਸਾਹਿਬ, 11 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ, ਦਲਬੀਰ ਸਿੰਘ ਢਿੱਲੋਂ (ਸਾਬਕਾ ਸਰਪੰਚ ਜੱਲੂਵਾਲ) ਦੇ ਸਪੁੱਤਰ, ਰਘਬੀਰ ਸਿੰਘ ਢਿੱਲੋਂ ਤੇ ਹਰੀ ਸਿੰਘ ਸਪੇਨ ਦੇ ਭਤੀਜੇ, ਸਾਬਕਾ ਸਰਪੰਚ ਮਨਜੀਤ ਸਿੰਘ ਲੱਡੂ ...

ਪੂਰੀ ਖ਼ਬਰ »

ਮੋਬਾਈਲਾਂ ਦੀ ਦੁਕਾਨ 'ਤੇ ਚੋਰੀ ਕਰਨ ਵਾਲੇ 8 ਨਾਮਜ਼ਦ

ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ)-6-7 ਜਨਵਰੀ ਦੀ ਦਰਮਿਆਨੀ ਰਾਤ ਨੂੰ ਸਿਵਲ ਹਸਪਤਾਲ ਅਜਨਾਲਾ ਦੇ ਸਾਹਮਣੇ ਸਥਿਤ ਇਕ ਮੋਬਾਈਲਾਂ ਦੀ ਦੁਕਾਨ 'ਚੋਂ ਲੱਖਾਂ ਰੁਪਏ ਦੇ ਮੋਬਾਈਲ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਥਾਣਾ ਅਜਨਾਲਾ ਦੀ ਪੁਲਿਸ ਵਲੋਂ 8 ...

ਪੂਰੀ ਖ਼ਬਰ »

ਕੋਰੋਨਾ ਜਾਗਰੂਕਤਾ ਮੁਹਿੰਮ ਦੇ ਆਗਾਜ਼ ਲਈ ਕੌਂਸਲਰ ਭੱਖਾ ਦੀ ਪ੍ਰਧਾਨਗੀ ਹੇਠ ਕਾਂਗਰਸ ਵਰਕਰਾਂ ਤੇ ਸਮਾਜ ਸੇਵੀਆਂ ਦੀ ਮੀਟਿੰਗ

ਅਜਨਾਲਾ, 11 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਵਾਰਡ ਨੰ: 10 ਵਿਖੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਸਰਪ੍ਰਸਤੀ ਹੇਠ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦੇ ਕਹਿਰ ਤੋਂ ਬਚਾਅ ਲਈ ਸ਼ਹਿਰੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਮਾਤਾ ਗੁਰਮੀਤ ਕੌਰ ਸੇਖਭੱਟੀ

ਅਜਨਾਲਾ-ਬਹੁਤ ਹੀ ਮਿਲਾਪੜੇ ਸੁਭਾਅ ਦੀ ਮਾਲਕ ਗੁਰਮੀਤ ਕੌਰ ਸਿੱਧੂ ਦਾ ਜਨਮ ਸੰਨ 1955 ਨੂੰ ਪਿਤਾ ਸੋਹਣ ਸਿੰਘ ਰੰਧਾਵਾ ਦੇ ਘਰ ਮਾਤਾ ਸਵਰਨ ਕੌਰ ਦੀ ਕੁੱਖੋਂ ਅੰਮਿ੍ਤਸਰ ਦੇ ਪਿੰਡ ਚੱਬਾ ਵਿਖੇ ਹੋਇਆ | ਆਪ ਦੀ ਮੁੱਢਲੀ ਪੜ੍ਹਾਈ ਪਿੰਡ ਚੱਬਾ ਦੇ ਸਰਕਾਰੀ ਹਾਈ ਸਕੂਲ 'ਚ ਹੋਈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX