ਤਾਜਾ ਖ਼ਬਰਾਂ


ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  23 minutes ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਪ੍ਰਧਾਨ ਮੰਤਰੀ ਅੱਜ ਕਰਨਗੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ
. . .  47 minutes ago
ਵਾਸ਼ਿੰਗਟਨ,23 ਸਤੰਬਰ - ਅਮਰੀਕਾ ਦੌਰੇ 'ਤੇ ਗਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਸਮੇਤ ਅੱਠ ਮੀਟਿੰਗਾਂ ਕਰਨ ਵਾਲੇ ਹਨ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 23 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 282 ਲੋਕਾਂ ਦੀ ਮੌਤ ਹੋ ਗਈ ਹੈ...
ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  about 2 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 23 ਸਤੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕੁਸ਼ਵਾ ਵਿਚ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਿਕ ਸੁਰੱਖਿਆ ਬਲਾਂ ਵਲੋਂ ਇਹ ਕਰਵਾਈ ਉਸ...
ਝੋਨੇ ਦੀ ਫ਼ਸਲ ਖਰਾਬ ਹੋਣ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ ਡੁੱਬੇ
. . .  about 2 hours ago
ਸੰਧਵਾਂ, 23 ਸਤੰਬਰ (ਪ੍ਰੇਮੀ/ਸੰਧਵਾਂ) - ਝੋਨੇ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਜਦ ਖੇਤਾਂ ਵਿਚ ਪੱਕ ਕੇ ਹੁਣ ਪੂਰੀ ਤਰ੍ਹਾਂ ਤਿਆਰ ਹੋ ਰਹੀ ਸੀ ਅਤੇ ਤੀਜੇ ਦਿਨ ਵੀ ਪੈ...
⭐ਮਾਣਕ - ਮੋਤੀ⭐
. . .  1 minute ago
ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਪਟਿਆਲਾ

ਕਸਬਾ ਸ਼ੁਤਰਾਣਾ ਵਿਖੇ ਪੰਚਾਇਤੀ ਜ਼ਮੀਨ 'ਤੇ ਧੜਾਧੜ ਹੋ ਰਹੇ ਨੇ ਨਾਜਾਇਜ਼ ਕਬਜ਼ੇ

ਸ਼ੁਤਰਾਣਾ, 11 ਮਈ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਵਿਖੇ ਪੰਚਾਇਤੀ ਜ਼ਮੀਨਾਂ ਉੱਪਰ ਧੜਾਧੜ ਕਬਜ਼ੇ ਹੋ ਰਹੇ ਹਨ ਜਦਕਿ ਪੰਚਾਇਤਾਂ ਵਲੋਂ ਕਬਜ਼ਾ ਧਾਰਕਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਪਰ ਉਹ ਨਾਕਾਮ ਸਾਬਿਤ ਹੋ ਰਹੀਆਂ ਹਨ | ਸਥਾਨਕ ...

ਪੂਰੀ ਖ਼ਬਰ »

ਡੀ. ਸੀ. ਨੇ ਰਾਜਿੰਦਰਾ ਹਸਪਤਾਲ ਦੇ ਕੋਵਿਡ ਵਾਰਡ ਦਾ ਖ਼ੁਦ ਲਿਆ ਜਾਇਜ਼ਾ

ਪਟਿਆਲਾ, 11 ਮਈ (ਗੁਰਵਿੰਦਰ ਸਿੰਘ ਔਲਖ)-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਅੱਜ ਇਕ ਨਿਵੇਕਲੀ ਪਹਿਲਕਦਮੀ ਕਰਦਿਆਂ ਖ਼ੁਦ ਪੀ. ਪੀ. ਈ. ਕਿੱਟ ਪਾ ਕੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐੱਮ. ਸੀ. ਐੱਚ. ਇਮਾਰਤ 'ਚ ਬਣੇ ਕੋਵਿਡ ਵਾਰਡ ਦਾ ਬਰੀਕੀ ਨਾਲ ਨਿਰੀਖਣ ਕੀਤਾ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ 615 ਨਵੇਂ ਮਾਮਲੇ, 16 ਦੀ ਮੌਤ

ਪਟਿਆਲਾ, 11 ਮਈ (ਗੁਰਵਿੰਦਰ ਸਿੰਘ ਔਲਖ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ• ਵਿਚ ਕੋਵਿਡ ਟੀਕਾਕਰਨ ਪ੍ਰਕਿਰਿਆ ਤਹਿਤ 6444 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ, ਜਿਸ ਨਾਲ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਦਾ ਅੰਕੜਾ 2,56,413 ਹੋ ਗਿਆ ਹੈ | ...

ਪੂਰੀ ਖ਼ਬਰ »

ਐੱਸ. ਡੀ. ਐੱਮ. ਤੇ ਡੀ. ਐੱਸ. ਪੀ. ਦੀ ਅਗਵਾਈ 'ਚ ਸ਼ਹਿਰ 'ਚ ਕੱਢਿਆ ਫਲੈਗ ਮਾਰਚ

ਗੂਹਲਾ ਚੀਕਾ, 11 ਮਈ (ਓ.ਪੀ. ਸੈਣੀ)-ਐੱਸ. ਡੀ. ਐੱਮ. ਨਵੀਨ ਕੁਮਾਰ ਅਤੇ ਡੀ. ਐੱਸ. ਪੀ. ਗੂਹਲਾ ਕਿਸ਼ੋਰੀ ਲਾਲ ਦੀ ਅਗਵਾਈ ਹੇਠ ਪੁਲਿਸ ਨੇ ਗੂਹਲਾ ਚੀਕਾ ਖੇਤਰ 'ਚ ਦੇਰ ਸ਼ਾਮ ਫਲੈਗ ਮਾਰਚ ਕੱਢਿਆ, ਜਿਸ ਕਾਰਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਪੁਲਿਸ ਮੁਲਾਜ਼ਮਾਂ ਨੇ ਆਮ ਆਦਮੀ ...

ਪੂਰੀ ਖ਼ਬਰ »

ਟੈਕਨੀਸ਼ੀਅਨ ਤੇ ਆਪ੍ਰੇਟਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਅੱਜ

ਪਟਿਆਲਾ, 11 ਮਈ (ਗੁਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਵਲੋਂ ਜੇ. ਐੱਸ. ਡਬਲਿਊ. ਸਟੀਲ ਕੋਟਿਡ ਪ੍ਰੋਡਕਟਸ ਲਿਮਟਿਡ ਦੇ ਸਹਿਯੋਗ ਨਾਲ 12 ਮਈ ਨੂੰ ਟੈਕਨੀਸ਼ੀਅਨ ਅਤੇ ਆਪ੍ਰੇਟਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਪ੍ਰਵਾਸੀ ਮਜ਼ਦੂਰ ਜਾਣ ਲੱਗੇ ਆਪਣੇ ਸੂਬਿਆਂ ਨੂੰ

ਪਟਿਆਲਾ, 11 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਸਰਕਾਰ ਵਲੋਂ ਲਗਾਏ ਜਾ ਰਹੇ ਮਿੰਨੀ ਲਾਕਡਾਊਨ ਜਾਂ ਹੋਰ ਪਾਬੰਦੀਆਂ ਕਾਰਨ ਆਮ ਲੋਕਾਂ ਦਾ ਜਨਜੀਵਨ ਅਸਤ-ਵਿਅਸਤ ਹੋ ਰਿਹਾ ਹੈ | ਉੱਥੇ ਹੀ ਰੋਜ਼ਾਨਾ ਰੇਹੜੀ ਫੜ੍ਹੀ ਲਾਉਣ ਵਾਲਿਆਂ ਨੂੰ ...

ਪੂਰੀ ਖ਼ਬਰ »

ਸਕੂਲ 'ਚੋਂ 3 ਏ. ਸੀ. ਦੇ ਆਊਟਡੋਰ ਚੋਰੀ

ਰਾਜਪੁਰਾ, 11 ਮਈ (ਜੀ.ਪੀ. ਸਿੰਘ)-ਸਥਾਨਕ ਕਾਲਕਾ ਰੋਡ 'ਤੇ ਇਕ ਸਕੂਲ 'ਚੋਂ 3 ਏ. ਸੀ. ਦੇ ਆਊਟਡੋਰ ਚੋਰੀ ਹੋ ਜਾਣ 'ਤੇ ਸ਼ਹਿਰੀ ਥਾਣੇ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਚੋਰੀ ਦਾ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਰਾਜਨ ...

ਪੂਰੀ ਖ਼ਬਰ »

ਡੀ. ਸੀ. ਨੇ ਪੁੰਡਰੀ ਦਾ ਦੌਰਾ ਕਰਦਿਆਂ ਸਹੂਲਤਾਂ ਪ੍ਰਦਾਨ ਕਰਨ ਦੀਆਂ ਕੀਤੀਆਂ ਹਦਾਇਤਾਂ

ਗੂਹਲਾ ਚੀਕਾ/ਕੈਥਲ, 11 ਮਈ (ਓ.ਪੀ. ਸੈਣੀ)-ਡਿਪਟੀ ਕਮਿਸ਼ਨਰ ਸੁਜਾਨ ਸਿੰਘ ਨੇ ਭਵਿੱਖ 'ਚ ਕੋਵਿਡ-19 ਵਧ ਰਾਹੀਂ ਬਿਮਾਰੀ ਨੂੰ ਰੋਕਣ ਦੇ ਉਦੇਸ਼ ਲਈ ਕੈਥਲ ਵਿਖੇ ਇੰਡੋਰ ਸਟੇਡੀਅਮ, ਕਮਿਊਨਿਟੀ ਸੈਂਟਰ ਅਤੇ ਅਮਿ੍ਤ ਫਾਰਮ ਦਾ ਦੌਰਾ ਕੀਤਾ | ਨਿਰੀਖਣ ਕਰਦੇ ਹੋਏ ਉਨ੍ਹਾਂ ਨੇ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਅਧੀਨ ਸਿਹਤ ਮੁਲਾਜ਼ਮਾਂ ਨੂੰ ਨੌਕਰੀਓਾ ਫ਼ਾਰਗ ਕਰਨ ਦੀ ਨਿਖੇਧੀ

ਖਮਾਣੋਂ, 11 ਮਈ (ਜੋਗਿੰਦਰ ਪਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ. ਡਬਲਿਊ. ਡੀ. ਭਵਨ ਤੇ ਮਾਰਗ, ਸਿੰਚਾਈ, ਡਰੇਨਜ਼ ਤੇ ਸੀਵਰੇਜ ਬੋਰਡ ਦੇ ਫ਼ੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਚੰਡੀਗੜ੍ਹ-ਪਟਿਆਲਾ ਜ਼ੋਨ ਦੇ ਪ੍ਰਧਾਨ ਮਲਾਗਰ ...

ਪੂਰੀ ਖ਼ਬਰ »

ਰਾਜ ਮਿਸਤਰੀ ਤੇ ਮਜ਼ਦੂਰਾਂ ਦੇ ਲੱਗੇਗੀ ਕੋਵਿਡ ਵੈਕਸੀਨ-ਪਿ੍ੰਸ

ਮੰਡੀ ਗੋਬਿੰਦਗੜ੍ਹ, 11 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਅਤੇ ਉੱਪ ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ ਨੇ ਅੱਜ ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਪ੍ਰਭਾਵ ਨੂੰ ਠੱਲ੍ਹ ਪਾਉਣ ਲਈ ਰਾਜ ਮਿਸਤਰੀ ਅਤੇ ਮਜ਼ਦੂਰਾਂ ਦੇ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ ਨੇ ਕਰਵਾਇਆ ਡੈਜ਼ਰਟ ਮੇਕਿੰਗ ਮੁਕਾਬਲਾ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਰਿਮਟ ਯੂਨੀਵਰਸਿਟੀ ਵਲੋਂ ਸਕੂਲ ਆਫ਼ ਹੋਸਪਿਟੈਲਿਟੀ ਮੈਨੇਜਮੈਂਟ ਰਾਹੀਂ ਵਰਚੂਅਲ ਡੈਜ਼ਰਟ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਉਦਘਾਟਨ ਡਾ. ਮਨਦੀਪ ਸਿੰਘ ਬਿੰਦਰਾ, ਡਾਇਰੈਕਟਰ ਅਕਾਦਮਿਕ ਨੇ ਕੀਤਾ | ਇਸ ਵਰਚੂਅਲ ...

ਪੂਰੀ ਖ਼ਬਰ »

ਭਾਜਪਾ ਸਰਕਾਰ ਦੀਆਂ ਨੀਤੀਆਂ ਸਦਕਾ ਦੇਸ਼ ਆਰਥਿਕ ਪੱਖੋਂ ਬੁਰੀ ਤਰ੍ਹਾਂ ਪੱਛੜਿਆ-ਭੱਟਮਾਜਰਾ, ਭਿੰਦਾ

ਫ਼ਤਹਿਗੜ੍ਹ ਸਾਹਿਬ, 11 ਮਈ (ਮਨਪ੍ਰੀਤ ਸਿੰਘ)-ਦੇਸ਼ ਦੇ ਵਿਕਾਸ ਦੀਆਂ ਗੱਲਾਂ ਕਰਨ ਵਾਲੀ ਭਾਜਪਾ ਸਰਕਾਰ ਦੇਸ਼ ਨੂੰ ਵਿਨਾਸ਼ ਵੱਲ ਲਿਜਾ ਰਹੀ ਹੈ, ਜਿਸ ਸਦਕਾ ਪੰਜਾਬ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ ਤੇ ਆੜ੍ਹਤੀ ਐਸੋਸੀਏਸ਼ਨ ...

ਪੂਰੀ ਖ਼ਬਰ »

ਮਿਲ ਕੇ ਤਿਉਹਾਰ ਮਨਾਉਣ ਨਾਲ ਸਮਾਜਿਕ ਰਿਸ਼ਤੇ ਮਜ਼ਬੂਤ ਹੁੰਦੇ ਹਨ-ਜੀ. ਪੀ.

ਬਸੀ ਪਠਾਣਾਂ, 11 ਮਈ (ਗੁਰਬਚਨ ਸਿੰਘ ਰੁਪਾਲ)-ਬੀਤੀ ਸ਼ਾਮ ਇੱਥੇ ਕੋਰੋਨਾ ਪਾਬੰਦੀਆਂ ਦਾ ਧਿਆਨ ਰੱਖਦੇ ਹੋਏ ਪ੍ਰੀਤ ਨਗਰ ਵਿਖੇ ਬਾਬਾ ਫ਼ਰੀਦ ਸਰਬ ਧਰਮ ਸੇਵਾ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਰਮਜ਼ਾਨ ਦੇ ਮਹੀਨੇ 27ਵੇਂ ਰੋਜ਼ੇ ਦੇ ਮੌਕੇ ਇਕ ਸੰਖੇਪ ਰਸਮੀ ਸਮਾਗਮ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਸਦਕਾ ਪਿੰਡ ਜੱਲ੍ਹਾ ਦੀ ਨੁਹਾਰ ਬਦਲੀ-ਦਵਿੰਦਰ ਜੱਲ੍ਹਾ

ਫ਼ਤਹਿਗੜ੍ਹ ਸਾਹਿਬ, 11 ਮਈ (ਮਨਪ੍ਰੀਤ ਸਿੰਘ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਸ਼ਹਿਰਾਂ ਦੇ ਨਾਲ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾ ਕੇ ਪਿੰਡਾਂ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਪਿੰਡ ਗਾਜ਼ੀਪੁਰ ਦੇ ਵਾੜਿਆਂ 'ਚੋਂ 10 ਮੱਝਾਂ ਚੋਰੀ

ਰਾਜਪੁਰਾ, 11 ਮਈ (ਜੀ.ਪੀ. ਸਿੰਘ)-ਪਿੰਡ ਗਾਜ਼ੀਪੁਰ 'ਚ ਚੋਰਾਂ ਵਲੋਂ 3 ਵੱਖ-ਵੱਖ ਥਾਵਾਂ ਤੋਂ 10 ਮੱਝਾਂ ਚੋਰੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪਸ਼ੂ ਪਾਲਕਾਂ ਨੇ ਸਬੰਧਿਤ ਖੇੜੀ ਗੰਡਿਆਂ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਮਾਮਲਾ ਦਰਜ

ਪਟਿਆਲਾ, 11 ਮਈ (ਧਰਮਿੰਦਰ ਸਿੰਘ ਸਿੱਧੂ)-ਔਰਤ ਥਾਣਾ ਵਿਖੇ ਸਿਮਰਨਜੋਤ ਵਾਸੀ ਲੋਅਰ ਮਾਲ ਪਟਿਆਲਾ ਨੇ ਦੱਸਿਆ ਕਿ ਉਸ ਦਾ ਵਿਆਹ 8 ਨਵੰਬਰ 2012 ਨੂੰ ਮਨਦੀਪ ਸਿੰਘ ਵਾਸੀ ਗੁਲਾਬਗੜ੍ਹ ਨਾਲ ਹੋਇਆ ਸੀ ਜੋ ਕਿ ਬਾਅਦ 'ਚ ਮਨਦੀਪ ਸਿੰਘ, ਦਲਜੀਤ ਸਿੰਘ, ਰਮਨਜੀਤ ਕੌਰ ਨੇ ਹੋਰ ਦਾਜ ਲਈ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਪੁਲਿਸ ਨੂੰ ਦਿੱਤਾ ਜਾ ਰਿਹੈ ਸਹਿਯੋਗ-ਜਸਵੀਰ ਸਿੰਘ

ਦੇਵੀਗੜ੍ਹ, 11 ਮਈ (ਰਾਜਿੰਦਰ ਸਿੰਘ ਮੌਜੀ)-ਕੋਰੋਨਾ ਮਹਾਂਮਾਰੀ ਨਾਲ ਵਧ ਰਹੇ ਮਾਮਲਿਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਤਾਲਾਬੰਦੀ ਦੌਰਾਨ ਦੁਕਾਨਾਂ ਬੰਦ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਨੂੰ ਧਿਆਨ 'ਚ ਰੱਖਦਿਆਂ ਦੇਵੀਗੜ੍ਹ ਇਲਾਕੇ ਦੇ ਆਸ-ਪਾਸ ਦੇ ...

ਪੂਰੀ ਖ਼ਬਰ »

ਪੰਜਾਬ ਦੇ ਸਮੂਹ ਪਟਵਾਰੀਆਂ ਵਲੋਂ ਸਮੂਹਿਕ ਛੁੱਟੀ ਦਾ ਐਲਾਨ

ਪਟਿਆਲਾ, 11 ਮਈ (ਗੁਰਵਿੰਦਰ ਸਿੰਘ ਔਲਖ)-ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਪਟਵਾਰੀਆਂ ਦੀਆ ਹੱਕੀ ਮੰਗਾ ਨਾਂ ਮੰਨਣ ਦੇ ਰੋਸ ਵਜੋਂ ਪੰਜਾਬ ਭਰ ਦੇ ਸਮੂਹ ਪਟਵਾਰੀ 12 ਤੇ 13 ਮਈ ਤੋਂ ਦੋ ਦਿਨ ਦੀ ਸਮੂਹਿਕ ਛੁੱਟੀ 'ਤੇ ਚਲੇ ਗਏ ਹਨ | ਇਸ ਸਮੇਂ ਦੌਰਾਨ ...

ਪੂਰੀ ਖ਼ਬਰ »

ਸਾਬਕਾ ਮੰਤਰੀ ਰੱਖੜਾ ਵਲੋਂ ਕੋਰੋਨਾ ਮਰੀਜ਼ਾਂ ਲਈ ਵੈਂਟੀਲੇਟਰ, ਕੋਰੋਨਾ ਕਿੱਟਾਂ ਤੇ ਮਾਹਿਰ ਡਾਕਟਰਾਂ ਦੀ ਟੀਮ ਭੇਜਣ ਦਾ ਐਲਾਨ

ਸਮਾਣਾ, 11 ਮਈ (ਗੁਰਦੀਪ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣਾ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਵੱਧ ਰਹੀ ਗਿਣਤੀ 'ਤੇ ਆਉਣ ਵਾਲੇ ਸਮੇਂ 'ਚ ਇਸ ਬਿਮਾਰੀ ਕਾਰਨ ਪੈਣ ਵਾਲੇ ਬੁਰੇ ...

ਪੂਰੀ ਖ਼ਬਰ »

ਰਾਜਪੁਰਾ ਦਾ ਸਿਵਲ ਹਸਪਤਾਲ ਕੋਰੋਨਾ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹੈ

ਰਾਜਪੁਰਾ, 11 ਮਈ (ਜੀ.ਪੀ. ਸਿੰਘ)-ਸਥਾਨਕ ਏ. ਪੀ. ਜੈਨ ਸਿਵਲ ਹਸਪਤਾਲ ਕੋਰੋਨਾ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ ਜਿੱਥੇ 24 ਘੰਟੇ ਕੋਰੋਨਾ ਮਹਾਂਮਾਰੀ ਨਾਲ ਪੀੜਤ ਮਰੀਜ਼ਾਂ ਦੀ ਸਿਹਤ ਕਰਮੀਂ ਸੇਵਾ ਕਰ ਰਹੇ ਹਨ ਤੇ ਮਰੀਜ਼ ਇਲਾਜ ਕਰਵਾ ਕੇ ਠੀਕ ਹੋ ਕੇ ਘਰ ਵਾਪਸ ਜਾ ...

ਪੂਰੀ ਖ਼ਬਰ »

ਡਾ. ਮੀਨਾ ਮਹਿਤਾ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਸਮਾਣਾ, 11 ਮਈ (ਗੁਰਦੀਪ ਸ਼ਰਮਾ)-ਡੀ. ਏ. ਵੀ. ਸਕੂਲ ਸਮਾਣਾ 'ਚ ਨਵੇਂ ਆਈ ਪਿ੍ੰਸੀਪਲ ਡਾ. ਮੀਨਾ ਮਹਿਤਾ ਨੇ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਵੈਦਿਕ ਰਸਮਾਂ ਅਨੁਸਾਰ ਹਵਨ ਯੱਗ ਕੀਤਾ ਗਿਆ ਅਤੇ ਸਕੂਲ ਦੇ ਸਮੁੱਚੇ ਸਟਾਫ਼ ਨੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਕੋਵਿਡ-19 ਨਿਯਮਾਂ ਤੇ ਵੈਕਸੀਨੇਸ਼ਨ ਲਈ ਚਲਾਈ ਜਾਵੇਗੀ ਜਾਗਰੂਕਤਾ ਲਹਿਰ-ਸ਼ੈਂਟੀ

ਨਾਭਾ, 11 ਮਈ (ਕਰਮਜੀਤ ਸਿੰਘ)-ਨਗਰ ਕੌਂਸਲ ਨਾਭਾ ਨੇ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਇਲਾਕਾ ਨਿਵਾਸੀਆਂ ਨੂੰ ਬਚਾਉਣ ਲਈ ਤਿਆਰ ਕਰ ਲਈ ਹੈ, ਜਿਸ ਦੀ ਸ਼ੁਰੂਆਤ ਕਰਦੇ ਹੋਏ ਕੌਂਸਲ ਦੇ ਹਰ ਵਿਭਾਗ 'ਚ ਇੰਟਰਕਾਮ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਦੇ ਨਾਲ ਜ਼ਿਆਦਾ ...

ਪੂਰੀ ਖ਼ਬਰ »

ਰਾਜਪੁਰਾ ਦਾ ਸਿਵਲ ਹਸਪਤਾਲ ਕੋਰੋਨਾ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹੈ

ਰਾਜਪੁਰਾ, 11 ਮਈ (ਜੀ.ਪੀ. ਸਿੰਘ)-ਸਥਾਨਕ ਏ. ਪੀ. ਜੈਨ ਸਿਵਲ ਹਸਪਤਾਲ ਕੋਰੋਨਾ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ ਜਿੱਥੇ 24 ਘੰਟੇ ਕੋਰੋਨਾ ਮਹਾਂਮਾਰੀ ਨਾਲ ਪੀੜਤ ਮਰੀਜ਼ਾਂ ਦੀ ਸਿਹਤ ਕਰਮੀਂ ਸੇਵਾ ਕਰ ਰਹੇ ਹਨ ਤੇ ਮਰੀਜ਼ ਇਲਾਜ ਕਰਵਾ ਕੇ ਠੀਕ ਹੋ ਕੇ ਘਰ ਵਾਪਸ ਜਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਵੈੱਬਸਾਈਟ ਡਿਜ਼ਾਈਨਿੰਗ ਐਂਡ ਪ੍ਰਾਜੈਕਟ ਡਿਵੈੱਲਪਮੈਂਟ ਵਿਸ਼ੇ 'ਤੇ ਵੈਬੀਨਾਰ

ਪਟਿਆਲਾ, 11 ਮਈ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਦੇ ਕੰਪਿਊਟੌਨਿਕਸ ਕਲੱਬ ਵਲੋਂ ਵੈੱਬਸਾਈਟ ਐਂਡ ਪ੍ਰਾਜੈਕਟ ਡਿਵੈੱਲਪਮੈਂਟ ਵਿਸ਼ੇ 'ਤੇ ਇਕ ਰੋਜ਼ਾ ਵੈਬੀਨਾਰ ਕਰਵਾਇਆ ਗਿਆ | ਇਸ ਦੌਰਾਨ ਕੰਪਿਊਟਰ ਵਿਭਾਗ ਦੇ ...

ਪੂਰੀ ਖ਼ਬਰ »

ਡਾ. ਸੰਧੂ ਨੇ ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 11 ਮਈ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਦੇ ਨਵੇਂ ਡੀਨ ਅਕਾਦਮਿਕ ਮਾਮਲੇ ਡਾ. ਬੀ. ਐੱਸ. ਸੰਧੂ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ | ਡਾ. ਸੰਧੂ ਭੌਤਿਕ ਵਿਗਿਆਨ ਵਿਭਾਗ ਵਿਖੇ ਪ੍ਰੋਫੈਸਰ ਅਤੇ ਮੁਖੀ ਵਜੋਂ ਕਾਰਜਸ਼ੀਲ ਹਨ | ...

ਪੂਰੀ ਖ਼ਬਰ »

52ਵੇਂ ਦਿਨ ਵੀ ਟਾਵਰ 'ਤੇ ਡਟੇ ਰਹੇ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ

ਪਟਿਆਲਾ, 11 ਮਈ (ਧਰਮਿੰਦਰ ਸਿੰਘ ਸਿੱਧੂ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਦੋਵੇਂ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਸੁਰਿੰਦਰਪਾਲ ਗੁਰਦਾਸਪੁਰ ਤੇ ਹਰਜੀਤ ਮਾਨਸਾ ਨੂੰ ਲੀਲ੍ਹਾ ਭਵਨ 'ਚ ਸਥਿਤ ਬੀ. ਐੱਸ. ਐੱਨ. ਐੱਲ. ਟਾਵਰ 'ਤੇ ਬੈਠਿਆਂ ਨੂੰ ...

ਪੂਰੀ ਖ਼ਬਰ »

ਠੇਕਾ ਮਾਲਕਾਂ ਵਿਰੁੱਧ ਪਰਚਾ ਦਰਜ

ਪਟਿਆਲਾ, 11 ਮਈ (ਧਰਮਿੰਦਰ ਸਿੰਘ ਸਿੱਧੂ)-ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਨਾਈਟ ਕਰਫ਼ਿਊ ਦੀ ਪਾਲਣਾ ਕਰਾਉਣ ਲਈ ਪੁਲਿਸ ਪਾਰਟੀ ਵਾਈ. ਪੀ. ਐੱਸ. ਚੌਂਕ ਵਿਖੇ ਮੌਜੂਦ ਸੀ ਜਿੱਥੇ ਸ਼ਾਮ 7 ਵਜੇ ...

ਪੂਰੀ ਖ਼ਬਰ »

ਰੋਡ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ

ਪਟਿਆਲਾ, 11 ਮਈ (ਧਰਮਿੰਦਰ ਸਿੰਘ ਸਿੱਧੂ)-ਅੱਜ ਰੋਡ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਵਾਈ. ਪੀ. ਐੱਸ. ਚੌਂਕ ਪਟਿਆਲਾ ਵਿਖੇ ਹੋਈ, ਜਿਸ 'ਚ ਪੰਜਾਬ ਦੇ 10 ਜ਼ਿਲ੍ਹਾ ਪ੍ਰਧਾਨ ਸ਼ਾਮਿਲ ਹੋਏ | ਇਸ ਮੌਕੇ ਸੰਬੋਧਨ ਕਰਦਿਆਂ ਸੰਘਰਸ਼ੀ ਨੇਤਾਵਾਂ ਨੇ ਕਿਹਾ ਕਿ 4 ਮਈ ਨੂੰ ...

ਪੂਰੀ ਖ਼ਬਰ »

ਕੋਰੋਨਾ ਸੰਕਟ 'ਚ ਗਰੀਬ ਪਰਿਵਾਰ ਨੂੰ ਸਰਕਾਰ ਵਲੋਂ ਤੁਰੰਤ ਆਰਥਿਕ ਸਹਾਇਤਾ ਦੇਣ ਦੀ ਲੋੜ-ਰੱਖੜਾ

ਪਟਿਆਲਾ, 11 ਮਈ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਮੀਤ ਪ੍ਰਧਾਨ ਗੁਰਚਰਨ ਸਿੰਘ ਖ਼ਾਲਸਾ ਦਾ ਸਨਮਾਨ ਕੀਤਾ | ਇਸ ਮੌਕੇ ਰੱਖੜਾ ਨੇ ਕਿਹਾ ਕਿ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕੇ ਠੋਸ ਕਦਮ-ਅਸ਼ੋਕ ਬਾਂਸਲ

ਨਾਭਾ, 11 ਮਈ (ਕਰਮਜੀਤ ਸਿੰਘ)-ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਅਣਗਹਿਲੀ ਕਾਰਨ ਪੰਜਾਬ 'ਚ ਮੌਤ ਦਰ ਵੱਧ ਰਹੀ ਹੈ ਪਰ ਸਰਕਾਰ ਵਲੋਂ ਕੋਰੋਨਾ ਮਰੀਜ਼ਾਂ ਦੀ ਸਾਂਭ ਸੰਭਾਲ ਲਈ ਕੋਈ ਪ੍ਰਬੰਧ ਨਹੀਂ ਹੈ | ਇਕ ਪਾਸੇ ਸਰਕਾਰ ਲੋਕਾਂ ਨੂੰ ਕੋਰੋਨਾ ਦੀ ਵੈਕਸੀਨ ਲਵਾਉਣ ਲਈ ...

ਪੂਰੀ ਖ਼ਬਰ »

ਖੋਜ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਚਿਤਕਾਰਾ ਤੇ ਸੀਡੈਕ ਨੇ ਮਿਲਾਇਆ ਹੱਥ

ਬਨੂੜ, 11 ਮਈ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਪੰਜਾਬ ਅਤੇ ਸੈਂਟਰ ਫ਼ਾਰ ਡਿਵੈੱਲਪਮੈਂਟ ਆਫ਼ ਐਡਵਾਂਸ ਕੰਪਿਊਟਿੰਗ (ਸੀਡੈੱਕ) ਮੁਹਾਲੀ ਨੇ ਖੋਜ ਅਤੇ ਨਵੀਨਤਾ ਨੂੰ ਹੁਲਾਰਾ ਦੇਣ ਲਈ ਸਾਂਝੇ ਐੱਮ. ਓ. ਯੂ. 'ਤੇ ਹਸਤਾਖ਼ਰ ਕੀਤੇ ਹਨ | ਸੀਡੈੱਕ ਦੇ 33ਵੇਂ ਸਥਾਪਨਾ ਦਿਵਸ ਮੌਕੇ ਹੋਏ ਵਰਚੂਅਲ ਸਮਾਗਮ 'ਚ ਇਸ ਸਮਝੌਤੇ ਉੱਤੇ ਸਹੀ ਪਾਈ ਗਈ | ਚਿਤਕਾਰਾ ਵਲੋਂ ਪ੍ਰੋ. ਚਾਂਸਲਰ ਡਾ. ਮਧੂ ਚਿਤਕਾਰਾ ਅਤੇ ਸੀਡੈੱਕ ਵਲੋਂ ਸੰਸਥਾ ਦੇ ਕਾਰਜਕਾਰੀ ਨਿਰਦੇਸ਼ਕ ਡਾ. ਪੀ. ਕੇ. ਖੋਸਲਾ ਨੇ ਸਮਝੌਤੇ 'ਤੇ ਹਸਤਾਖ਼ਰ ਕੀਤੇ | ਇਸ ਸਮਾਰੋਹ 'ਚ ਸੀਡੈੱਕ ਅਤੇ ਚਿਤਕਾਰਾ ਦੇ ਸਮੁੱਚੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ ਤੇ ਮੁੱਖ ਮਹਿਮਾਨ ਵਜੋਂ ਨੀਤੀ ਆਯੋਗ ਦੇ ਮੈਂਬਰ ਡਾ. ਵੀ. ਕੇ. ਸਾਰਸਵਤ ਨੇ ਸ਼ਮੂਲੀਅਤ ਕੀਤੀ | ਉਨ੍ਹਾਂ ਦੋਹਾਂ ਸੰਸਥਾਵਾਂ ਨੂੰ ਵਧਾਈ ਦਿੰਦਿਆਂ ਇਸ ਨੂੰ ਖੋਜ ਅਤੇ ਤਕਨਾਲੌਜੀ ਦੇ ਖੇਤਰ 'ਚ ਵੱਡਾ ਅਤੇ ਸਾਰਥਿਕ ਕਦਮ ਦੱਸਿਆ | ਇਸ ਸਮਝੌਤੇ ਤਹਿਤ ਸੀਡੈਕ ਅਤੇ ਚਿਤਕਾਰਾ ਸਾਈਬਰ ਸੁਰੱਖਿਆ, ਐਗਰੀਟੈੱਕ, ਸਿਹਤ ਸੰਭਾਲ ਅਤੇ ਕਲਾਊਾਡ ਕੰਪਾਊਾਡਿੰਗ ਦੇ ਖੇਤਰ 'ਚ ਖੋਜ ਅਤੇ ਨਵੀਨਤਾ ਨੂੰ ਅਦਾਨ-ਪ੍ਰਦਾਨ ਕੀਤਾ ਜਾਵੇਗਾ | ਸੀਡੈਕ ਦੇ ਨਿਰਦੇਸ਼ਕ ਡਾ. ਪੀ. ਕੇ. ਖੋਸਲਾ ਨੇ ਇਸ ਮੌਕੇ ਬੋਲਦਿਆਂ ਆਖਿਆ ਕਿ ਉਹ ਅਤੇ ਉਨ੍ਹਾਂ ਦੀ ਟੀਮ ਪਿਛਲੇ ਦਿਨੀਂ ਚਿਤਕਾਰਾ ਯੂਨੀਵਰਸਿਟੀ ਅਤੇ ਉਨ੍ਹਾਂ ਦੀਆਂ ਅਤਿ-ਆਧੁਨਿਕ ਅਤੇ ਵਿਸ਼ਵ ਪੱਧਰੀ ਤਕਨੀਕਾਂ ਨਾਲ ਲੈਸ ਲੈਬਜ਼ ਦਾ ਨਿਰੀਖਣ ਕਰਕੇ ਆਏ ਹਨ, ਜਿਸ ਤੋਂ ਉਹ ਬਹੁਤ ਪ੍ਰਭਾਵਿਤ ਹੋਏ | ਉਨ੍ਹਾਂ ਕਿਹਾ ਕਿ ਚਿਤਕਾਰਾ ਦਾ ਵਿਸ਼ਵ ਪੱਧਰ ਉੱਤੇ ਸਿੱਖਿਆ, ਖੋਜ, ਸਿਹਤ ਸੰਭਾਲ ਖੇਤਰਾਂ 'ਚ ਵੱਡਾ ਨਾਂ ਹੈ ਅਤੇ ਸੀਡੈਕ ਨੂੰ ਚਿਤਕਾਰਾ ਨਾਲ ਜੋੜਨਾ ਸਾਰਿਆਂ ਲਈ ਮਾਣ ਵਾਲੀ ਗੱਲ ਹੈ | ਚਿਤਕਾਰਾ ਦੀ ਵਾਈਸ ਚਾਂਸਲਰ ਡਾ. ਅਰਚਨਾ ਚੌਧਰੀ ਨੇ ਇਸ ਮੌਕੇ ਬੋਲਦਿਆਂ ਖ਼ੁਸ਼ੀ ਪ੍ਰਗਟ ਕੀਤੀ | ਉਨ੍ਹਾਂ ਕਿਹਾ ਕਿ ਇਸ ਤਾਲਮੇਲ ਅਤੇ ਸਹਿਯੋਗ ਨਾਲ ਅਸੀਂ ਖੋਜ ਦੇ ਖੇਤਰ 'ਚ ਵੱਡੀ ਛਲਾਂਗ ਲਾਉਣ ਅਤੇ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕਾਂ ਰਾਹੀਂ ਖੋਜ ਕਾਰਜਾਂ ਨਾਲ ਜੋੜਨ ਤੇ ਉਨ੍ਹਾਂ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੰੁਚਾਉਣ 'ਚ ਕਾਮਯਾਬ ਹੋਵਾਂਗੇ | ਚਿਤਕਾਰਾ ਦੀ ਪ੍ਰੋ. ਚਾਂਸਲਰ ਡਾ. ਮਧੂ ਚਿਤਕਾਰਾ ਨੇ ਸੀਡੈਕ ਨਾਲ ਹੋਏ ਸਮਝੌਤੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਇਸਦੇ ਦੂਰ ਦਰਸ਼ੀ ਸਿੱਟੇ ਨਿਕਲਣਗੇ | ਉਨ੍ਹਾਂ ਦੱਸਿਆ ਕਿ ਚਿਤਕਾਰਾ ਹੁਣ ਤੱਕ 700 ਪੇਟੈਂਟ ਦਾਖਿਲ ਕਰ ਚੁੱਕਿਆ ਹੈ ਤੇ ਅੱਜ ਹੀ ਉਨ੍ਹਾਂ ਦੇ 70ਵੇਂ ਪੇਟੈਂਟ ਨੂੰ ਮਾਨਤਾ ਮਿਲੀ ਹੈ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ 1800 ਸਕੋਪਸ ਇੰਡੈਕਸ ਦੀ ਪਬਲੀਕੇਸ਼ਨ ਕਰ ਚੁੱਕੀ ਹੈ | ਉਨ੍ਹਾਂ ਕਿਹਾ ਕਿ ਤਕਨਾਲੋਜੀ ਦੀ ਇਸ ਸਾਂਝ ਨਾਲ ਪੋਸਟ ਗ੍ਰੈਜੂਏਟ ਅਤੇ ਪੀ. ਐੱਚ. ਡੀ. ਦੀਆਂ ਡਿਗਰੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਬਹੁਤ ਵੱਡਾ ਲਾਭ ਹੋਵੇਗਾ | ਇਸ ਮੌਕੇ ਐੱਮ. ਓ. ਯੂ. ਉੱਤੇ ਦਸਤਖ਼ਤ ਕਰਨ ਉਪਰੰਤ ਦੋਵਾਂ ਸੰਸਥਾਵਾਂ ਦੇ ਅਧਿਕਾਰੀਆਂ ਵਲੋਂ ਇਕ ਦੂਜੇ ਨਾਲ ਆਪਣੇ ਦਸਤਾਵੇਜ਼ ਅਦਾਨ-ਪ੍ਰਦਾਨ ਕੀਤੇ ਗਏ |

ਖ਼ਬਰ ਸ਼ੇਅਰ ਕਰੋ

 

ਪੇਂਡੂ ਅਤੇ ਸ਼ਹਿਰੀ ਖੇਤਰਾਂ 'ਚ ਔਰਤਾਂ ਦੇ ਮਿੱਟੀ ਦੀਆਂ ਬੱਟੀਆਂ ਖਾਣ ਦਾ ਰੁਝਾਨ ਵਧਿਆ

ਸਮਾਣਾ, 11 ਮਈ (ਹਰਵਿੰਦਰ ਸਿੰਘ ਟੋਨੀ)-ਪੁਰਾਤਨ ਸਮੇਂ 'ਚ ਲੋਕਾਂ ਵਲੋਂ ਖ਼ਾਸ ਕਰਕੇ ਔਰਤਾਂ ਜਦੋਂ ਚੁੱਲ੍ਹੇ ਆਦਿ ਨੂੰ ਪੋਚਾ ਲਾਉਂਦੀਆਂ ਸਨ ਤਾਂ ਜਿਸ ਪਾਂਡੂ ਮਿੱਟੀ ਨਾਲ ਚੁੱਲ੍ਹਾ ਬਣਾਇਆ ਜਾਂਦਾ ਸੀ, ਦੇ ਖਲੇਪੜ ਉਤਾਰ ਕੇ ਆਮ ਖਾਂਦੀਆਂ ਸਨ | ਇਸ ਦੇ ਨਾਲ ਹੀ ਸਕੂਲਾਂ 'ਚ ...

ਪੂਰੀ ਖ਼ਬਰ »

2 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਰਕੇ ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਕਰਮਚਾਰੀਆਂ ਵਲੋਂ ਧਰਨਾ

ਪਟਿਆਲਾ, 11 ਮਈ (ਕੁਲਵੀਰ ਸਿੰਘ ਧਾਲੀਵਾਲ)-2 ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਰਕੇ ਅੱਜ ਫਿਰ ਜੁਆਇੰਟ ਐਕਸ਼ਨ ਕਮੇਟੀ ਵਲੋਂ ਪੰਜਾਬੀ ਯੂਨੀਵਰਸਿਟੀ ਦੇ ੳੱੁਪ ਕੁਲਪਤੀ ਦਫ਼ਤਰ ਦੇ ਸਾਹਮਣੇ ਧਰਨਾ ਲਗਾਇਆ ਗਿਆ | ਇਹ ਧਰਨਾ ਤਨਖ਼ਾਹਾਂ, ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ, ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਕਿਸਾਨਾਂ 'ਤੇ ਕੋਰੋਨਾ ਸਰਟੀਫਿਕੇਟ ਵਿਖਾਉਣ ਵਰਗੀਆਂ ਸ਼ਰਤਾਂ ਲਾਉਣੀਆਂ ਬੰਦ ਕਰੇ-ਟਹਿਲਪੁਰਾ

ਰਾਜਪੁਰਾ, 11 ਮਈ (ਰਣਜੀਤ ਸਿੰਘ)-ਦੇਸ਼ 'ਚ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਬੀਤੇ ਕਈ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਡੱਟੇ ਹੋਏ ਹਨ, ਜਿਸ ਕਾਰਨ ਕੇਂਦਰ ਸਰਕਾਰ ਦੀ ਨੀਂਦ ਹਰਾਮ ਹੋਈ ਪਈ ਹੈ | ਜਿਹੜੇ ਕਿਸਾਨ ਪੰਜਾਬ ਤੋਂ ਹਰਿਆਣਾ ਵਿਚ ਦੀ ਹੋ ਕੇ ਦਿੱਲੀ ...

ਪੂਰੀ ਖ਼ਬਰ »

ਗੈਰ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਬੰਦ ਹੋਣ ਕਾਰਨ ਫਿਰ ਛਾਈ ਬਾਜ਼ਾਰਾਂ 'ਚ ਬੇਰੌਣਕੀ

ਰਾਜਪੁਰਾ, 11 ਮਈ (ਰਣਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਦਿਨੋ-ਦਿਨ ਵਧ ਰਹੇ ਕੋਰੋਨਾ ਮਾਮਲਿਆਂ ਦੀ ਗਤੀ ਨੂੰ ਹੌਲੀ ਕਰਨ ਲਈ ਮਿੰਨੀ ਲਾਕਡਾਉਨ ਲਗਾਇਆ ਗਿਆ ਹੈ, ਜਿਸ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਭਾਵੇਂ ਕਈ ਤਰ੍ਹਾਂ ਦੀਆਂ ਦੁਕਾਨਾਂ ਨੰੂ ਖੋਲ੍ਹਣ ਦੀ ਖੁੱਲ੍ਹ ...

ਪੂਰੀ ਖ਼ਬਰ »

ਝੋਨੇ ਦੀ ਪਨੀਰੀ ਲਈ ਰੋਜ਼ਾਨਾ ਸਵੇਰੇ ਦਿੱਤੀ ਜਾਵੇ ਬਿਜਲੀ ਸਪਲਾਈ-ਸੰਧੂ

ਭੁਨਰਹੇੜੀ, 11 ਮਈ (ਧਨਵੰਤ ਸਿੰਘ)-ਝੋਨੇ ਦੀ ਪਨੀਰੀ ਦੀ ਬਿਜਾਈ ਚੱਲ ਰਹੀ ਹੈ ਅਤੇ ਬਹੁਤੀਆਂ ਥਾਵਾਂ 'ਤੇ ਪਨੀਰੀ ਬੀਜੀ ਜਾ ਚੁੱਕੀ ਹੈ, ਪਾਵਰਕਾਮ ਵਲੋਂ ਭਾਵੇਂ ਖੇਤਾਂ ਵਾਸਤੇ ਬਿਜਲੀ ਦਿੱਤੀ ਜਾ ਰਹੀ ਹੈ ਪਰ ਸਵੇਰ ਦੀ ਜਗ੍ਹਾ ਸ਼ਾਮ ਨੂੰ ਬਿਜਲੀ ਸਪਲਾਈ ਦੇਣ ਕਰਕੇ ਬਹੁਤੀ ...

ਪੂਰੀ ਖ਼ਬਰ »

ਤਾਲਾਬੰਦੀ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਨੇ ਸਖ਼ਤੀ ਨਾਲ ਕੱਸੀ ਨਕੇਲ

ਸਮਾਣਾ, 11 ਮਈ (ਹਰਵਿੰਦਰ ਸਿੰਘ ਟੋਨੀ)-ਸਰਕਾਰ ਵਲੋਂ ਜਾਰੀ ਹਦਾਇਤਾਂ ਮੁਤਾਬਿਕ ਸੋਮਵਾਰ ਤੇ ਸ਼ੁੱਕਰਵਾਰ ਨੂੰ ਸਾਰੀਆਂ ਦੁਕਾਨਾਂ ਖੁੱਲ੍ਹੀਆਂ ਰੱਖਣ ਤੋਂ ਬਾਅਦ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਵਲੋਂ ਬਾਕੀ ਦਿਨ ਵੀ ਦੁਕਾਨਾਂ ਖੋਲ੍ਹੀਆਂ ਜਾਣ 'ਤੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX