ਤਾਜਾ ਖ਼ਬਰਾਂ


ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  10 minutes ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  48 minutes ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  53 minutes ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  about 2 hours ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  about 2 hours ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  about 2 hours ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 2 hours ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  about 2 hours ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  about 2 hours ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  about 3 hours ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  about 3 hours ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  about 3 hours ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  about 4 hours ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  about 4 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  about 4 hours ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  about 4 hours ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਜਲਾਲਾਬਾਦ ਮੋਟਰ ਸਾਈਕਲ ਬਲਾਸਟ ਤੇ ਟਿਫ਼ਨ ਬੰਬ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਸੁਖਵਿੰਦਰ ਸਿੰਘ ਉਰਫ਼ ਸੁੱਖਾ, 27 ਸਤੰਬਰ ਤੱਕ ਪੁਲਿਸ ਰਿਮਾਂਡ 'ਤੇ
. . .  about 5 hours ago
ਜਲਾਲਾਬਾਦ, 20 ਸਤੰਬਰ (ਕਰਨ ਚੁਚਰਾ) ਬੀਤੇ ਦਿਨੀਂ 15 ਸਤੰਬਰ ਨੂੰ ਜਲਾਲਾਬਾਦ ਸ਼ਹਿਰ ਦੇ ਭੀੜ ਭੜਾਕੇ ਇਲਾਕੇ 'ਚ ਮੋਟਰ ਸਾਈਕਲ ਬਲਾਸਟ ਮਾਮਲੇ ਅਤੇ ਭਾਰਤ ਪਾਕਿਸਤਾਨ...
ਪੰਜ ਪਿਆਰੇ ਸਾਹਿਬਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਗ ਦਾ ਕੀਤਾ ਉਦਘਾਟਨ
. . .  about 5 hours ago
ਨਿਹਾਲ ਸਿੰਘ ਵਾਲਾ, 20 ਸਤੰਬਰ (ਮੋਗਾ) ਪਿੰਡ ਪੱਤੋ ਹੀਰਾ ਸਿੰਘ ਵਿਖੇ ਈਕੋਸਿੱਖ ਅਤੇ ਪੈਟਲਸ ਵਲੋਂ ਪਹਿਲੇ ਗੁਰਬਾਣੀ ਆਧਾਰਤ ਬਾਗ ਦਾ ਉਦਘਾਟਨ ਪੰਜ ਪਿਆਰੇ ਸਾਹਿਬਾਨ ਵਲੋਂ ਅਰਦਾਸ ਕਰਕੇ....
ਸਿੱਧੂ ਅਤੇ ਚੰਨੀ ਦੋਵੇਂ ਹੋਣਗੇ 2022 ਦੀਆਂ ਚੋਣਾਂ ਵਿਚ ਚਿਹਰਾ - ਰਣਦੀਪ ਸਿੰਘ ਸੁਰਜੇਵਾਲਾ
. . .  about 5 hours ago
ਨਵੀਂ ਦਿੱਲੀ, 20 ਸਤੰਬਰ - ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਦਾ ਕਹਿਣਾ ਹੈ ਕਿ 2022 ਦੀਆਂ ਚੋਣਾਂ ਵਿਚ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਿਚ ਕਾਂਗਰਸ ਦਾ ਚਿਹਰਾ...
ਸਿਵਲ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਥੋੜ੍ਹੇ ਸਮੇਂ ਤੱਕ ਪੰਜਾਬ ਕੈਬਨਿਟ ਦੀ ਹੋ ਸਕਦੀ ਹੈ ਪਹਿਲੀ ਮੀਟਿੰਗ
. . .  about 5 hours ago
ਚੰਡੀਗੜ੍ਹ, 20 ਸਤੰਬਰ - ਸਿਵਲ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ। ਥੋੜ੍ਹੇ ਸਮੇਂ ਤੱਕ ਪੰਜਾਬ ਕੈਬਨਿਟ ਦੀ ਹੋ....
ਰੂਸ : ਯੂਨੀਵਰਸਿਟੀ ਦੇ ਕੈਂਪਸ ਵਿਚ ਹੋਈ ਗੋਲੀਬਾਰੀ , ਅੱਠ ਲੋਕਾਂ ਦੀ ਮੌਤ
. . .  about 6 hours ago
ਮਾਸਕੋ, 20 ਸਤੰਬਰ - ਰੂਸ ਦੇ ਸ਼ਹਿਰ ਪੇਰਮ ਦੀ ਇਕ ਯੂਨੀਵਰਸਿਟੀ ਦੇ ਕੈਂਪਸ ਵਿਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ | ਇਸ ਘਟਨਾ ਵਿਚ ਅੱਠ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ਨਿਕਲੇ
. . .  about 6 hours ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਨੇ ਗਠਿਤ ਕੀਤੀ 5 ਮੈਂਬਰੀ ਕਮੇਟੀ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ) - ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ 'ਤੇ ਵਿਸਥਾਰ ਨਾਲ ਵਿਚਾਰ ਕਰਨ ਉਪਰੰਤ ਮਾਹਿਰਾਂ ਦੀ 5 ਮੈਂਬਰੀ ਕਮੇਟੀ ਦਾ ਗਠਿਤ ਕੀਤਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਸੰਗਰੂਰ / ਬਰਨਾਲਾ

ਕੋਰੋਨਾਂ ਮਹਾਂਮਾਰੀ ਦਾ ਕਹਿਰ: ਐਤਕੀਂ ਵੀ ਮੁਸਲਿਮ ਭਾਈਚਾਰਾ ਈਦਗਾਹਾਂ ਵਿਚ ਨਹੀਂ ਅਦਾ ਕਰੇਗਾ ਈਦ ਉਲ ਫਿਤਰ ਦੀ ਨਮਾਜ਼

ਮਲੇਰਕੋਟਲਾ, 11 ਮਈ (ਕੁਠਾਲਾ, ਹਨੀਫ਼ ਥਿੰਦ) - ਈਦ ਉਲ ਫਿਤਰ ਸਮੇਂ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅੱਜ ਐਸ.ਡੀ.ਐਮ. ਦਫਤਰ ਮਲੇਰਕੋਟਲਾ ਵਿਖੇ ਸ੍ਰੀਮਤੀ ਸਿਮਰਪ੍ਰੀਤ ਕੌਰ, ...

ਪੂਰੀ ਖ਼ਬਰ »

20 ਬੈੱਡ ਵਾਲਾ ਰੂਰਲ ਹਸਪਤਾਲ ਮੰਡਵੀ ਵਿਚ ਸਟਾਫ਼ ਦੀ ਕਮੀ ਕਾਰਨ ਹੋਇਆ ਬਿਮਾਰ

ਮੰਡਵੀ, 11 ਮਈ (ਪ੍ਰਵੀਨ ਮਦਾਨ)- 2021 ਸਰਕਾਰ ਜਿੱਥੇ ਵਿਕਾਸ ਕਰਨ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਕਰਦੀ ਨਹੀ ਥੱਕਦੀ ਉੱਥੇ ਹੀ ਮੰਡਵੀ ਵਿਚ ਬਣਾਏ 20 ਬੈੱਡ ਵਾਲਾ ਰੂਰਲ ਹਸਪਤਾਲ ਮੰਡਵੀ ਵਿਚ ਸਟਾਫ਼ ਦੀ ਕਮੀ ਬਿਲਡਿੰਗ ਦੀ ਖਸਤਾ ਹਾਲਤ ਕਾਰਨ ਖ਼ੁਦ ਬਿਮਾਰ ਹੈ ਜਿਸ ਕਾਰਨ ਲੋਕ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਵਲੋਂ ਜ਼ਮੀਨ ਦੀ ਬੋਲੀ ਘੱਟ ਰੇਟ 'ਤੇ ਕਰਵਾਉਣ ਸੰਬੰਧੀ ਰੋਸ ਪ੍ਰਦਰਸ਼ਨ

ਧਰਮਗੜ੍ਹ, 11 ਮਈ (ਗੁਰਜੀਤ ਸਿੰਘ ਚਹਿਲ) - ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡ ਫਤਹਿਗੜ੍ਹ ਗੰਢੂਆਂ ਵਿਖੇ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਘੱਟ ਰੇਟ 'ਤੇ ਸਾਂਝੇ ਤੌਰ 'ਤੇ ਕਰਵਾਉਣ ਤੋਂ ਇਲਾਵਾ ਇਹ ਬੋਲੀ ਪੇਂਡੂ ਦਲਿਤ ਬੇਜ਼ਮੀਨਿਆਂ ਦੀ ...

ਪੂਰੀ ਖ਼ਬਰ »

ਹੁਣ ਪੁਲਿਸ ਲਾਇਨ 'ਚ ਲੱਗੇਗੀ ਵੈਕਸੀਨ

ਸੰਗਰੂਰ, 11 ਮਈ (ਅਮਨਦੀਪ ਸਿੰਘ ਬਿੱਟਾ) - ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਕੋਵਿਡ ਵੈਕਸੀਨੇਸ਼ਨ ਕੇਂਦਰ ਹੁਣ ਸਿਵਲ ਹਸਪਤਾਲ ਦੀ ਬਜਾਇ ਪੁਲਿਸ ਲਾਇਨ ਸੰਗਰੂਰ ਦੇ ਹਸਪਤਾਲ ਵਿਚ ਤਬਦੀਲ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪ੍ਰਮੁੱਖ ਸਕੱਤਰ ਸਿਹਤ ਅਤੇ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰਾ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦਾ ਹਰਾਵਲ ਦਸਤਾ ਸਾਬਤ ਹੋਵੇਗਾ- ਐਡਵੋਕੇਟ ਝੂੰਦਾਂ

ਮਲੇਰਕੋਟਲਾ, 11 ਮਈ (ਕੁਠਾਲਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਮੁਸਲਿਮ ਭਾਈਚਾਰੇ ਦੀ ਗਠਿਤ ਕੀਤੀ ਗਈ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦੇ ਨਵੇਂ ਨਿਯੁਕੱਤ ਕੀਤੇ ਕੋਆਰਡੀਨੇਟਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਮਹਾਂਮਾਰੀ ਨੰੂ ਮੋੜਾ ਪੈਣਾ ਸ਼ੁਰੂ156 ਨਵੇਂ ਮਰੀਜ਼ ਆਏ ਅਤੇ 216 ਹੋਏ ਤੰਦਰੁਸਤ

ਸੰਗਰੂਰ, 11 ਮਈ (ਚੌਧਰੀ ਨੰਦ ਲਾਲ ਗਾਂਧੀ)- ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਮਹਾਂਮਾਰੀ ਨੰੂ ਮੋੜਾ ਪੈਣਾ ਸ਼ੁਰੂ ਹੋ ਗਿਆ ਹੈ | ਅੱਜ 156 ਨਵੇਂ ਕੇਸ ਆਏ ਜਦਕਿ ਪੁਰਾਣਿਆਂ ਵਿਚੋਂ 216 ਤੰਦਰੁਸਤ ਹੋ ਕੇ ਘਰਾਂ ਨੰੂ ਪਰਤ ਗਏ | ਸਰਕਾਰ ਬੁਲਾਰੇ ਅਨੁਸਾਰ ਹੁਣ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਜੇਜੀ ਪਰਿਵਾਰ ਵਲੋਂ ਸਰਕਾਰੀ ਹਸਪਤਾਲ ਨੂੰ ਕੀਤਾ ਲੋੜੀਂਦਾ ਸਾਮਾਨ ਭੇਟ

ਲਹਿਰਾਗਾਗਾ, ਮੂਣਕ, 11 ਮਈ (ਪ੍ਰਵੀਨ ਖੋਖਰ, ਭਾਰਦਵਾਜ, ਸਿੰਗਲਾ) - ਵਿਧਾਨ ਸਭਾ ਹਲਕਾ ਲਹਿਰਾ ਦੇ ਸਾਬਕਾ ਵਿਧਾਇਕ ਅਤੇ ਜਸਮੇਰ ਸਿੰਘ ਜੇਜੀ ਕਾਲਜ ਗੁਰਨੇ ਦੇ ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਜੇਜੀ, ਉਨ੍ਹਾਂ ਦੀ ਧਰਮ-ਪਤਨੀ ਸ਼ਵਿੰਦਰਪਾਲ ਕੌਰ ਜੇਜੀ ਅਤੇ ਪਰਿਵਾਰਕ ...

ਪੂਰੀ ਖ਼ਬਰ »

ਸਰਪੰਚ ਨੇ ਦੋ ਸਕੇ ਭਰਾਵਾਂ ਦੀ ਮੌਤ 'ਤੇ ਕੀਤਾ ਦੁੱਖ ਪ੍ਰਗਟ

ਲਹਿਰਾਗਾਗਾ, 11 ਮਈ (ਅਸ਼ੋਕ ਗਰਗ) - ਪਿੰਡ ਗਾਗਾ ਦੀ ਸਰਪੰਚ ਰਣਜੀਤ ਕੌਰ ਦੇ ਪਤੀ ਰਾਜਿੰਦਰ ਸਿੰਘ ਨੇ ਪਿੰਡ ਦੇ ਦੋ ਸਕੇ ਬਜ਼ੁਰਗ ਭਰਾ ਨਿਰੰਜਣ ਸਿੰਘ ਅਤੇ ਅਜੈਬ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਗਾਗਾ ਦੀ ਮੌਤ ਹੋ ਜਾਣ ਦੇ ਸਬੰਧ ਵਿਚ ਦੱਸਿਆ ਹੈ ਕਿ ਦੋਵੇਂ ਬਜ਼ੁਰਗ ਅਤਿ ...

ਪੂਰੀ ਖ਼ਬਰ »

ਪੋ੍ਰ. ਯੋਗਰਾਜ ਨੇ ਸੀਬਾ ਟਾਇਮਜ਼-2020 ਮੈਗਜ਼ੀਨ ਨੂੰ ਕੀਤਾ ਲੋਕ ਅਰਪਣ

ਲਹਿਰਾਗਾਗਾ, 11 ਮਈ (ਅਸ਼ੋਕ ਗਰਗ) - ਸਥਾਨਕ ਸੀਬਾ ਸਕੂਲ ਦੇ ਲਾਕਡਾਊਨ ਸਮੇਂ ਕੱਢੇ ਗਏ ਮੈਗਜ਼ੀਨ ਸੀਬਾ ਟਾਇਮਜ਼-2020 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਚੇਅਰਮੈਨ ਪੋ੍ਰ. ਯੋਗਰਾਜ ਨੇ ਰਿਲੀਜ਼ ਕੀਤਾ | ਉਨ੍ਹਾਂ ਸੀਬਾ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ...

ਪੂਰੀ ਖ਼ਬਰ »

ਦਸਤਾਰ ਤੇ ਗੁਰਮਤਿ ਸਿਖਲਾਈ ਕੈਂਪ ਲਗਾਇਆ

ਲਹਿਰਾਗਾਗਾ, 11 ਮਈ (ਗਰਗ, ਢੀਂਡਸਾ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਭਗਤ ਧੰਨਾ ਪਿੰਡ ਰਾਮਗੜ੍ਹ ਸੰਧੂਆਂ ਵਿਖੇ 12 ਰੋਜ਼ਾ ਦਸਤਾਰ ਤੇ ਗੁਰਮਤਿ ਸਿਖਲਾਈ ਕੈਂਪ ਲਗਾਇਆ ਜਿਸ ਵਿਚ 50 ਬੱਚਿਆਂ ਨੇ ਭਾਗ ਲਿਆ | ਦਸਤਾਰ ਦੀ ਸਿਖਲਾਈ ਭਾਈ ...

ਪੂਰੀ ਖ਼ਬਰ »

ਤੇਲ ਕੰਪਨੀਆਂ ਅਤੇ ਮੋਦੀ ਸਰਕਾਰ ਵਲੋਂ ਹੋ ਰਹੀ ਹੈ ਇਕ ਦੂਜੇ ਦੇ ਹਿਤਾਂ ਦੀ ਰਾਖੀ - ਮਿੰਕੂ ਜਵੰਧਾ

ਸੰਗਰੂਰ, 11 ਮਈ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਹੈ ਕਿ ਤੇਲ ਦੀਆਂ ਕੀਮਤਾਂ ਵਿਚ ਪਿਛਲੇ 2 ਦਿਨਾਂ ਤੋਂ ਲਗਾਤਾਰ ਹੋ ਰਹੇ ਵਾਧੇ ਤੋਂ ਸਪਸ਼ਟ ਹੋ ਗਿਆ ਹੈ ਕਿ ਕਾਰਪੋਰੇਟ ਘਰਾਣੇ ਅਤੇ ਮੋਦੀ ...

ਪੂਰੀ ਖ਼ਬਰ »

ਝੂੰਦਾਂ ਨੂੰ ਕੋਆਰਡੀਨੇਟਰ ਨਿਯੁਕਤ ਕਰਨ 'ਤੇ ਖ਼ੁਸ਼ੀ ਦੀ ਲਹਿਰ - ਸੰਘਰੇੜੀ, ਸ਼ੇਰਪੁਰ

ਸ਼ੇਰਪੁਰ, 11 ਮਈ (ਦਰਸਨ ਸਿੰਘ ਖੇੜੀ) - ਸ਼ੋ੍ਰਮਣੀ ਅਕਾਲੀ ਦਲ ਵਲੋਂ ਬਹੁਤ ਹੀ ਵਿਉਂਤਬੰਦੀ ਨਾਲ ਪਾਰਟੀ ਦੀ ਦਿੱਖ ਨਿਖਾਰਨ ਅਤੇ ਜਥੇਬੰਦਕ ਮਜ਼ਬੂਤੀ ਲਈ ਅਹਿਮ ਜ਼ਿੰਮੇਵਾਰੀਆਂ ਕਾਬਿਲ ਆਗੂਆਂ ਨੂੰ ਸੌਂਪੀਆਂ ਜਾ ਰਹੀਆਂ ਹਨ | ਇਸ ਕੜੀ ਵਜੋਂ ਹੀ ਜ਼ਿਲ੍ਹਾ ਅਕਾਲੀ ਜਥਾ ...

ਪੂਰੀ ਖ਼ਬਰ »

ਤਕੀਪੁਰ ਦੇ 157 ਵਿਅਕਤੀਆਂ ਦੇ ਕੋਰੋਨਾ ਨਮੂਨੇ ਨੈਗੇਟਿਵ

ਲੌਂਗੋਵਾਲ, 11 ਮਈ (ਵਿਨੋਦ, ਖੰਨਾ) - ਪਿੰਡ ਤਕੀਪੁਰ ਵਿਖੇ ਕੋਰੋਨਾ ਕਾਰਨ ਇਕੋ ਪਰਿਵਾਰ ਵਿਚ ਹੋਈਆਂ 4 ਮੌਤਾਂ ਤੋਂ ਬਾਅਦ ਅੱਜ ਤੀਜੇ ਦਿਨ ਵੀ ਸਿਹਤ ਵਿਭਾਗ ਵਲੋਂ ਕੋਰੋਨਾ ਪ੍ਰੀਖਣ ਕੀਤੇ ਗਏ | ਰਾਹਤ ਦੀ ਖ਼ਬਰ ਇਹ ਹੈ ਕਿ ਅੱਜ ਲਏ ਗਏ 83 ਨਮੂਨਿਆਂ 'ਚੋਂ ਸਾਰੇ ਦੇ ਸਾਰੇ ...

ਪੂਰੀ ਖ਼ਬਰ »

ਮਿੰਨੀ ਪੀ. ਐਚ. ਸੀ. ਜਖੇਪਲ ਵਿਖੇ ਨਵੀਂ ਬਿਲਡਿੰਗ ਬਣਾਉਣ ਦੀ ਮੰਗ

ਜਖੇਪਲ, 11 ਮਈ (ਮੇਜਰ ਸਿੰਘ ਸਿੱਧੂ) - ਚੱਲ ਰਹੇ ਇਸ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਸਰਕਾਰ ਨੂੰ ਸਿਹਤ ਸਹੂਲਤਾਂ ਵੱਲ ਧਿਆਨ ਦੇਣ ਦੀ ਲੋੜ ਹੈ | ਪੰਚਾਇਤ ਸਰਪ੍ਰਸਤ ਅਤੇ ਸੁਸਾਇਟੀ ਪ੍ਰਧਾਨ ਹਰਭਜਨ ਸਿੰਘ ਸਿੱਧੂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਿੰਨੀ ਪੀ.ਐਚ.ਸੀ. ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਭਾਨ ਸਿੰਘ ਸੰਘੇੜਾ ਦਾ ਦਿਹਾਂਤ

ਬਰਨਾਲਾ, 11 ਮਈ (ਧਰਮਪਾਲ ਸਿੰਘ)-ਲੋਕਾਂ ਦੀਆਂ ਹੱਕੀ ਮੰਗਾਂ ਮੰਨਵਾਉਣ ਲਈ ਸੰਘਰਸ਼ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਕਾਮਰੇਡ ਭਾਨ ਸਿੰਘ ਸੰਘੇੜਾ ਦਾ ਸੰਖੇਪ ਬਿਮਾਰੀ ਕਾਰਨ ਅੱਜ ਦੇਹਾਂਤ ਹੋ ਗਿਆ | ਜਿਸ ਦੀ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ ਸਿਹਤ ਮੁਲਾਜ਼ਮਾਂ ਨੂੰ ਬਰਖ਼ਾਸਤ ਕਰਨ ਦੀ ਨਿਖੇਧੀ

ਲੌਂਗੋਵਾਲ, 11 ਮਈ (ਵਿਨੋਦ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਸ਼ੇਰ ਸਿੰਘ ਖੰਨਾ, ਜਗਰੂਪ ਸਿੰਘ ਲਹਿਰਾ, ਵਰਿੰਦਰ ਸਿੰਘ ਮੋਮੀ, ਰੇਸ਼ਮ ਸਿੰਘ ਗਿੱਲ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ ਕਟਾਰੀਆ, ਵਰਿੰਦਰ ਸਿੰਘ ਬੀਬੀਵਾਲਾ, ਸੇਵਕ ਸਿੰਘ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਅੱਖੀਂ ਘੱਟਾ ਪਾ ਕੇ ਪਿੰਡਾਂ ਵਿਚ ਘਰਾਂ ਅੰਦਰ ਚੱਲ ਰਹੇ ਨੇ ਕੋਚਿੰਗ ਸੈਂਟਰ

ਸ਼ੇਰਪੁਰ, 11 ਮਈ (ਸੁਰਿੰਦਰ ਚਹਿਲ)- ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਸਖ਼ਤ ਪਾਬੰਦੀਆਂ ਲਾਈਆਂ ਹੋਈਆਂ ਹਨ ਪਰ ਫੇਰ ਵੀ ਕੁੱਝ ਲੋਕ ਸਰਕਾਰੀ ਹੁਕਮਾਂ ਨੂੰ ਟਿੱਚ ਸਮਝਦੇ ਹੋਏ, ਵਿਦਿਆਰਥੀਆਂ ਦੀ ਜਾਨ ਜੋਖ਼ਮ ਵਿਚ ਪਾ ਕੇ ਲੁਕਵੇਂ ਢੰਗ ਤਰੀਕਿਆਂ ...

ਪੂਰੀ ਖ਼ਬਰ »

ਪਟਵਾਰੀਆਂ ਦੀਆਂ ਮੰਗਾਂ ਲਈ ਵਿਧਾਇਕ ਧੀਮਾਨ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਅਮਰਗੜ੍ਹ, 11 ਮਈ (ਸੁਖਜਿੰਦਰ ਸਿੰਘ ਝੱਲ) - ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਸਬੰਧੀ ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ, ਇਨ੍ਹਾਂ ਮੰਗਾਂ ਨੂੰ ਮੰਨੇ ਜਾਣ ਸਬੰਧੀ ਵਿਧਾਇਕ ਧੀਮਾਨ ਵਲੋਂ ਮੁੱਖ ਮੰਤਰੀ ...

ਪੂਰੀ ਖ਼ਬਰ »

ਮੈਡਮ ਦਾਮਨ ਨੇ ਸੁਨਾਮ 'ਚ ਕੋਵਿਡ ਸੈਂਟਰ ਖੋਲ੍ਹਣ ਲਈ ਡੀ. ਸੀ. ਨੂੰ ਲਿਖਿਆ ਪੱਤਰ

ਸੁਨਾਮ ਊਧਮ ਸਿੰਘ ਵਾਲਾ, 11 ਮਈ (ਧਾਲੀਵਾਲ, ਭੁੱਲਰ) - ਕੁਲ ਹਿੰਦ ਯੂਥ ਕਾਂਗਰਸ ਕਮੇਟੀ ਦੇ ਕੌਮੀ ਸਕੱਤਰ ਅਤੇ ਕਾਂਗਰਸ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਕ ਪੱਤਰ ਲਿਖ ਕੇ ਸੰਗਰੂਰ ਅਤੇ ਮਲੇਰਕੋਟਲਾ ਵਿਖੇ ਚੱਲ ਰਹੇ ...

ਪੂਰੀ ਖ਼ਬਰ »

ਨਹਿਰ 'ਚ ਨਹਾਉਣ ਸਮੇਂ 21 ਸਾਲਾ ਮੋਟਰਸਾਈਕਲ ਮਕੈਨਿਕ ਦੀ ਮੌਤ

ਲਹਿਰਾਗਾਗਾ, 11 ਮਈ (ਪ੍ਰਵੀਨ ਖੋਖਰ)- ਇੱਥੇ ਨਹਿਰ 'ਚ ਨਹਾਉਣ ਸਮੇਂ 21 ਸਾਲਾ ਮੋਟਰਸਾਈਕਲ ਮਕੈਨਿਕ ਗੁਰਮੀਤ ਸਿੰਘ ਪੁੱਤਰ ਬਾਬੂ ਸਿੰਘ ਦੀ ਮੌਤ ਦੀ ਪੁਸ਼ਟੀ ਹੋਈ ਹੈ | ਪਰਿਵਾਰ ਲਗਾਤਾਰ ਨਹਿਰ ਕਿਨਾਰੇ ਉਸਦੀ ਭਾਲ ਕਰ ਰਿਹਾ ਸੀ ਜੋ ਕਿ ਕਾਹਨਗੜ੍ਹ ਬਰੇਟਾ ਕੋਲ ਨਹਿਰ 'ਚੋਂ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਹੜਤਾਲ 'ਤੇ ਚੱਲ ਰਹੇ ਐਨ.ਐਚ.ਐਮ. ਮੁਲਾਜਮਾਂ ਨੂੰ ਸਰਕਾਰ ਵਲੋਂ ਕੀਤੇ ਮੁਅੱਤਲੀ ਦੇ ਹੁਕਮਾਂ ਦੀ ਕੀਤੀ ਨਿੰਦਾ

ਸੰਗਰੂਰ, 11 ਮਈ (ਧੀਰਜ ਪਸ਼ੌਰੀਆ)- ਰੈਗੂਲਰ ਕੀਤੇ ਜਾਣ ਦੀ ਮੰਗ ਨੂੰ ਲੈ ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜਮਾਂ ਜੋ ਹੜਤਾਲ ਉੱਤੇ ਚੱਲ ਰਹੇ ਹਨ ਨੂੰ ਸੂਬਾ ਸਰਕਾਰ ਵਲੋਂ ਕੀਤੇ ਮੁਅੱਤਲੀ ਦੇ ਹੁਕਮਾਂ ਦੀ ਆਮ ਆਦਮੀ ...

ਪੂਰੀ ਖ਼ਬਰ »

ਛਾਜਲੀ ਦੇ ਨੌਜਵਾਨ ਨੂੰ ਕੋਰੋਨਾ ਨੇ ਨਿਗਲਿਆ

ਛਾਜਲੀ, 11 ਮਈ (ਕੁਲਵਿੰਦਰ ਸਿੰਘ ਰਿੰਕਾ)- ਅੱਜ ਪਿੰਡ ਛਾਜਲੀ ਸ਼ਮਸ਼ਾਨ ਘਾਟ ਵਿਚ ਸਥਿਤੀ ਭਾਵੁਕ ਅਤੇ ਤਣਾਅਪੂਰਨ ਬਣ ਗਈ | ਜਦੋਂ ਕੋਰੋਨਾ ਨਾਲ ਮਰੇ ਪਰੇਮ ਸਿੰਘ ਲਾਲੀ ਪੁੱਤਰ ਸਵ: ਬਲਜੀਤ ਸਿੰਘ (ਲੀਲਾ) ਦੀ ਲਾਸ ਐਂਬੂਲੈਂਸ ਰਾਹੀਂ ਸ਼ਮਸ਼ਾਨ ਘਾਟ ਵਿਚ ਪੁੱਜੀ | ਕੁੱਝ ...

ਪੂਰੀ ਖ਼ਬਰ »

ਕਾਲਜਾਂ 'ਚੋਂ ਕੀਤਾ ਵਿਦਿਆਰਥੀਆਂ ਲਈ ਆਨਲਾਈਨ ਪੜ੍ਹਾਈ ਦਾ ਸੁਚੱਜਾ ਪ੍ਰਬੰਧ

ਮਸਤੂਆਣਾ ਸਾਹਿਬ, 11 ਮਈ (ਦਮਦਮੀ) - ਕੋਰੋਨਾ ਦੀ ਮਹਾਂਮਾਰੀ ਫੈਲਣ ਕਾਰਨ ਆਮ ਜਨ-ਜੀਵਨ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ | ਇਸ ਦੇ ਚੱਲਦਿਆਂ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ...

ਪੂਰੀ ਖ਼ਬਰ »

ਛਾਜਲੀ ਪਿੰਡ ਦੀ ਮੇਨ ਬੱਸ ਸਟੈਂਡ ਰੋਡ ਤੇ ਅੰਦਰਲੀ ਬਾਰਾਂਦਰੀ ਵਾਲੀ ਰੋਡ ਦੁਬਾਰਾ ਬਣਾਉਣ ਦੀ ਮੰਗ

ਛਾਜਲੀ, 11 ਮਈ (ਕੁਲਵਿੰਦਰ ਸਿੰਘ ਰਿੰਕਾ) - ਪਿੰਡ ਛਾਜਲੀ ਦੀ ਮੇਨ ਰੋਡ ਦੁਬਾਰਾ ਬਣਾਉਣ ਦੀ ਮੰਗ ਪਿੰਡ ਦੇ ਆਮ ਲੋਕਾਂ ਅਤੇ ਦੁਕਾਨਦਾਰਾਂ ਨੇ ਜੋਰ ਨਾਲ ਉਠਾਈ ਹੈ | ਇਸ ਮੌਕੇ ਮਾਰਕੀਟ ਪ੍ਰਧਾਨ ਮੰਗਲ ਸਿੰਘ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਨੇ ...

ਪੂਰੀ ਖ਼ਬਰ »

ਡਿਪੂ ਹੋਲਡਰਾਂ ਵਲੋਂ ਹੜਤਾਲ 'ਤੇ ਜਾਣ ਦੀ ਚਿਤਾਵਨੀ

ਲੌਂਗੋਵਾਲ, 11 ਮਈ (ਵਿਨੋਦ, ਖੰਨਾ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਡਿਪੂ ਹੋਲਡਰ ਫੈਡਰੇਸ਼ਨ ਨੇ ਰਾਸ਼ਨ ਦੀ ਵੰਡ ਮੌਕੇ ਸੁਰੱਖਿਆ ਮਾਪਦੰਡਾਂ ਨੂੰ ਸਖ਼ਤੀ ਨਾਲ ਲਾਗੂ ਕੀਤੇ ਜਾਣ ਅਤੇ ਡਿਪੂ ਹੋਲਡਰਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕੀਤੇ ਜਾਣ ਦੀ ...

ਪੂਰੀ ਖ਼ਬਰ »

ਖ਼ਾਲਸਾ ਏਡ ਵਲੋਂ ਮਸਤੂਆਣਾ ਸਾਹਿਬ ਲਈ 10 ਆਕਸੀਜਨ ਕੰਨਸਟ੍ਰੇਟਰ ਭੇਟ

ਮਸਤੂਆਣਾ ਸਾਹਿਬ, 11 ਮਈ (ਦਮਦਮੀ) - ਅਕਾਲ ਕਾਲਜ ਕੌਂਸਲ ਦੇ ਪ੍ਰਬੰਧ ਅਧੀਨ ਮਸਤੂਆਣਾ ਸਾਹਿਬ ਵਿਖੇ ਚੱਲਣ ਵਾਲੇ ਕੋਵਿਡ ਕੇਅਰ ਸੈਂਟਰ ਲਈ ਵਿਸ਼ਵ ਪ੍ਰਸਿੱਧ ਸੰਸਥਾ ਖ਼ਾਲਸਾ ਏਡ ਵੱਲੋਂ 10 ਆਕਸੀਜਨ ਕੰਨਸਟ੍ਰੇਟਰ ਭੇਜੇ ਗਏ ਹਨ | ਕੋਵਿਡ ਕਾਰਨ ਵਿਗੜ ਰਹੇ ਹਾਲਾਤਾਂ ਦੇ ...

ਪੂਰੀ ਖ਼ਬਰ »

ਕਿਸਾਨਾਂ ਨੇ ਧਰਨਿਆਂ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ

ਸੰਗਰੂਰ, 11 ਮਈ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣ ਚੁੱਕੇ ਜ਼ਿਲ੍ਹਾ ਸੰਗਰੂਰ ਵਿਚ ਕਿਸਾਨਾਂ ਵਲੋਂ ਅੱਜ ਵੀ ਪ੍ਰਭਾਵਸ਼ਾਲੀ ਧਰਨਿਆਂ ਰਾਹੀਂ ਕੇਂਦਰ ਖ਼ਿਲਾਫ਼ ਭੜਾਸ ਕੱਢੀ ਗਈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 1 ਅਕਤੂਬਰ ਤੋਂ ...

ਪੂਰੀ ਖ਼ਬਰ »

ਸਿਹਤ ਵਿਭਾਗ ਐਨ.ਐਚ.ਐਮ. ਕਾਮਿਆਂ ਦੇ ਬਰਖਾਸਤੀ ਦੇ ਹੁਕਮ ਤੁਰੰਤ ਵਾਪਸ ਲਵੇ- ਮੰਗਵਾਲ, ਗੰਢੂਆ

ਸੁਨਾਮ ਊਧਮ ਸਿੰਘ ਵਾਲਾ, 11 ਮਈ (ਭੁੱਲਰ, ਧਾਲੀਵਾਲ)- ਸਿਹਤ ਵਿਭਾਗ 'ਚ ਠੇਕੇ 'ਤੇ ਕੰਮ ਕਰ ਰਹੇ ਐਨ.ਐਚ.ਐਮ. ਮੁਲਾਜ਼ਮ ਪਿਛਲੇ ਦਿਨਾਂ ਤੋਂ ਆਪਣੀਆਂ ਮੰਗਾ ਨੂੰ ਲੈ ਕੇ ਹੜਤਾਲ 'ਤੇ ਚੱਲ ਰਹੇ ਸਨ | ਉਕਤ ਸਿਹਤ ਕਾਮੇ ਕੋਰੋਨਾ ਮਹਾਂਮਾਰੀ ਦੌਰਾਨ ਬਹੁਤ ਹੀ ਸ਼ਲਾਘਾਯੋਗ ਸੇਵਾਵਾਂ ...

ਪੂਰੀ ਖ਼ਬਰ »

ਪਿੰਡ ਨਾਗਰਾ ਦੀ ਸਰਪੰਚ ਦੇ ਪੁੱਤਰ ਦੀ ਮੌਤ ਸਬੰਧੀ ਪੁਲਿਸ ਵਲੋਂ ਔਰਤ ਸਮੇਤ 3 ਨਾਮਜ਼ਦ, 2 ਗਿ੍ਫ਼ਤਾਰ

ਭਵਾਨੀਗੜ੍ਹ, 11 ਮਈ (ਰਣਧੀਰ ਸਿੰਘ ਫੱਗੂਵਾਲਾ) - ਲੰਘੀ 24 ਅਪ੍ਰੈਲ ਨੂੰ ਸੁਨਾਮ ਨੂੰ ਜਾਂਦੀ ਸੜਕ 'ਤੇ ਕਾਰ ਵਿਚੋਂ ਮਿ੍ਤਕ ਹਾਲਤ ਵਿਚ ਮਿਲੇ ਪਿੰਡ ਨਾਗਰਾ ਦੀ ਸਰਪੰਚ ਦੇ ਨੌਜਵਾਨ ਪੁੱਤਰ ਦੇ ਸਬੰਧ ਵਿਚ ਪੁਲਿਸ ਨੇ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਾ ਅਗਾਂਹਵਧੂ ਮੋਹਰੀ ਕਿਸਾਨ ਜਗਦੀਸ਼ ਸਿੰਘ ਭੰਮਾਬੱਦੀ

ਮਸਤੂਆਣਾ ਸਾਹਿਬ, 11 ਮਈ (ਦਮਦਮੀ) - ਪੰਜਾਬ ਵਿੱਚ ਰਵਾਇਤੀ ਤਰੀਕੇ ਨਾਲ ਝੋਨੇ ਦੀ ਕਾਸ਼ਤ ਲਗਾਤਾਰ ਕਰਨ ਕਾਰਨ ਪਾਣੀ ਦਾ ਪੱਧਰ ਲਗਾਤਾਰ ਨੀਚੇ ਜਾ ਰਿਹਾ ਹੈ | ਪ੍ਰੰਤੂ ਪਿੰਡ ਭੰਮਾਬੱਦੀ ਦੇ ਅਗਾਂਹਵਧੂ ਕਿਸਾਨ ਜਗਦੀਸ ਸਿੰਘ ਪੁੱਤਰ ਸ੍ਰ. ਹਾਕਮ ਸਿੰਘ ਨੇ ਇਸ ਰਵਾਇਤ ਨੂੰ ...

ਪੂਰੀ ਖ਼ਬਰ »

ਵੱਡੀ ਈਦਗਾਹ 'ਚ ਈਦ ਦੀ ਨਮਾਜ਼ ਅਦਾ ਕਰਨ ਦੀ ਮਨਜ਼ੂਰੀ ਲਈ ਦਿੱਤਾ ਮੰਗ ਪੱਤਰ

ਮਲੇਰਕੋਟਲਾ, 11 ਮਈ (ਪਾਰਸ ਜੈਨ, ਹਨੀਫ਼ ਥਿੰਦ)- ਕੋਰੋਨਾ ਮਹਾਂਮਾਰੀ ਤਹਿਤ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸਿਆਸੀ, ਸਮਾਜੀ ਤੇ ਧਾਰਮਿਕ ਸਮਾਗਮਾਂ ਦੇ ਇਕੱਠਾਂ 'ਤੇ ਲਾਈਆਂ ਪਾਬੰਦੀਆਂ ਦੇ ਮੱਦੇਨਜ਼ਰ ਮਲੇਰਕੋਟਲਾ ਦੀ ਵੱਡੀ ਈਦਗਾਹ ਪ੍ਰਬੰਧਕ ਕਮੇਟੀ ਨੇ ਸਥਾਨਕ ...

ਪੂਰੀ ਖ਼ਬਰ »

ਕੋਰੋਨਾ ਦੀ ਮਹਾਂਮਾਰੀ ਦੌਰਾਨ ਲੋਕਾਂ ਦੀ ਸਹਾਇਤਾ ਕਰ ਕੇ ਭਲਾ ਕਰਨ ਦੀ ਲੋੜ-ਸਰਪੰਚ ਚੱਠਾ

ਮਸਤੂਆਣਾ ਸਾਹਿਬ, 11 ਮਈ (ਦਮਦਮੀ) - ਬਲਾਕ ਸੰਗਰੂਰ ਦੇ ਸਰਪੰਚ ਯੂਨੀਅਨ ਦੀ ਪ੍ਰਧਾਨ ਸਰਪੰਚ ਕਿਰਨਜੀਤ ਕੌਰ ਚੱਠਾ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਅੱਜ ਪੂਰੇ ਦੇਸ਼ ਦੇ ਲੋਕਾਂ ਨੂੰ ਕੋਰੋਨਾ ਨਾਮ ਦੀ ਮਹਾਂਮਾਰੀ ਨੇ ਕਾਫੀ ਮੁਸ਼ਕਲਾਂ ਵਿਚ ਪਾ ਰੱਖਿਆ ਹੈ | ...

ਪੂਰੀ ਖ਼ਬਰ »

ਕੌਂਸਲਰ ਮਨਪ੍ਰੀਤ ਮਨੀ ਨੂੰ ਸਦਮਾ, ਦਾਦੀ ਦਾ ਦਿਹਾਂਤ

ਸੁਨਾਮ ਊਧਮ ਸਿੰਘ ਵਾਲਾ, 11 ਮਈ (ਰੁਪਿੰਦਰ ਸਿੰਘ ਸੱਗੂ) - ਸ਼ਹਿਰ ਦੇ 12 ਨੰਬਰ ਵਾਰਡ ਦੇ ਕੌਂਸਲਰ ਅਤੇ ਸੀਨੀਅਰ ਕਾਂਗਰਸੀ ਆਗੂ ਸ੍ਰ ਮਨਪ੍ਰੀਤ ਸਿੰਘ ਮਨੀ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ ਜੱਦੋ ਉਨ੍ਹਾਂ ਦੇ ਦਾਦੀ ਸਰਦਾਰਨੀ ਕਪੂਰ ਕੌਰ ਪਤਨੀ ਸਵ: ਅਵਤਾਰ ਸਿੰਘ ...

ਪੂਰੀ ਖ਼ਬਰ »

ਛੱਪੜ ਦੇ ਨਿਰਮਾਣ ਕਾਰਜਾਂ ਦੀ ਜਾਂਚ ਕਰਵਾਏ ਜਾਣ ਦੀ ਮੰਗ

ਲੌਂਗੋਵਾਲ, 11 ਮਈ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂਆਂ ਨੇ ਪਿੰਡ ਸ਼ੇਰੋਂ ਵਿਖੇ ਨਵੇਂ ਬਣਾਏ ਗਏ ਛੱਪੜ ਦੀ ਵਰਤੋਂ ਤੋਂ ਪਹਿਲਾਂ ਹੀ ਟੁੱਟ ਜਾਣ ਦਾ ਗੰਭੀਰ ਨੋਟਿਸ ਲਿਆ ਹੈ ਇਸ ਦੀ ਉਸਾਰੀ ਵਿਚ ਫ਼ੰਡਾਂ ਦੀ ਹੇਰਾ ਫੇਰੀ ਦੇ ਦੋਸ਼ ਲਾਉਂਦਿਆਂ ...

ਪੂਰੀ ਖ਼ਬਰ »

ਪੰਜਾਬ ਦੇ ਸਮੂਹ ਪਟਵਾਰੀ ਤੇ ਕਾਨੂੰਗੋਆਂ ਵਲੋਂ ਸਮੂਹਿਕ ਛੁੱਟੀ ਦਾ ਐਲਾਨ

ਮੂਣਕ, 11 ਮਈ (ਭਾਰਦਵਾਜ/ਸਿੰਗਲਾ) - ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੇ ਫ਼ੈਸਲੇ ਅਨੁਸਾਰ ਪਟਵਾਰੀ ਅਤੇ ਕਾਨੂੰਗੋ ਆਪਣੀਆਂ ਹੱਕੀ ਮੰਗਾ ਨਾਂ ਮੰਨਣ ਦੇ ਰੋਸ ਵਜੋਂ 12 ਤੇ 13 ਮਈ ਨੂੰ ਦੋ ਦਿਨ ਦੀ ਸਮੂਹਿਕ ਛੁੱਟੀ 'ਤੇ ਚਲੇ ਜਾਣ 'ਤੇ ਦਫ਼ਤਰ ਬੰਦ ਹੋਣ 'ਤੇ ਸਰਕਾਰੀ ਕੰਮਕਾਰ ਬੰਦ ਨਾਲ ਲੋਕਾਂ ਨੂੰ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪਵੇਗਾ ਅਤੇ ਦਫ਼ਤਰਾਂ 'ਚ ਸਰਕਾਰੀ ਛੁੱਟੀਆਂ ਹੋਣ ਕਾਰਨ ਦਫ਼ਤਰਾਂ ਦਾ ਕੰਮ 17 ਮਈ ਨੂੰ ਮੁੜ ਸ਼ੁਰੂ ਹੋਵੇਗਾ | ਇਨ੍ਹਾਂ ਪੰਜ ਦਿਨਾਂ ਵਿਚ ਮਨੁੱਖਤਾ ਨੂੰ ਬਚਾਉਣ ਖ਼ਾਤਰ ਪਟਵਾਰੀ ਅਤੇ ਕਾਨੂੰਗੋ ਸਿਰਫ਼ ਕੋਰੋਨਾ ਸੰਬੰਧੀ ਡਿਊਟੀਆਂ ਦੇਣਗੇ | ਇਸ ਸੰਬੰਧੀ ਅੱਜ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਮੂਣਕ ਦੇ ਪ੍ਰਧਾਨ ਸੁਖਜਿੰਦਰ ਸਿੰਘ ਦੀ ਅਗਵਾਈ ਵਿਚ ਯੂਨੀਅਨ ਦੇ ਆਗੂਆਂ ਨੇ ਐਸ.ਡੀ.ਐਮ. ਮੂਣਕ ਦੇਵਦਰਸ਼ ਦੀਪ ਸਿੰਘ ਨੂੰ ਸਮੂਹਿਕ ਛੁੱਟੀ ਦੀ ਅਰਜ਼ੀ ਦਿੰਦੇ ਹੋਏ ਦੱਸਿਆ ਕਿ 1996 ਵਿਚ ਇੱਕੋ ਸਮੇਂ ਦੇ ਭਰਤੀ ਪਟਵਾਰੀਆਂ ਦੀ ਤਨਖ਼ਾਹ ਵਿਚ ਬਹੁਤ ਅੰਤਰ ਹੈ ਜਿਸ ਨੰੂ ਅਜੇ ਤੱਕ ਦਰੁਸਤ ਨਹੀਂ ਕੀਤਾ ਗਿਆ | ਤਹਿਸੀਲ ਪ੍ਰਧਾਨ ਨੇ ਦੱਸਿਆ ਕਿ ਪਟਵਾਰੀਆਂ ਦੀ 18 ਮਹੀਨੇ ਦੀ ਟ੍ਰੇਨਿੰਗ ਨੂੰ ਪਰਖਕਾਲ ਵਿਚ ਸ਼ਾਮਲ ਕਰਨ ਲਈ ਕਾਨੂੰਨ ਵਿਚ ਲੋੜੀਂਦੀ ਸੋਧ ਕੀਤੀ ਜਾ ਚੁੱਕੀ ਹੈ ਪ੍ਰੰਤੂ ਵਿੱਤ ਵਿਭਾਗ ਵਲੋਂ ਇਸ ਨੰੂ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ | ਜਿਸ ਕਾਰਨ ਸਾਲ 2016 ਵਿਚ ਭਰਤੀ ਪਟਵਾਰੀ ਦਾ ਪਰਖਕਾਲ ਸਮਾ 4-5 ਸਾਲ ਹੈ ਜੋ ਕਿ ਪਿਛਲੇ ਲਗਭਗ 4 ਸਾਲ ਤੋਂ ਬੁੱਝਵੀਂ ਤਨਖ਼ਾਹ 10 ਹਜ਼ਾਰ ਰੁਪਏ ਪ੍ਰਤੀ ਮਹੀਨਾ 'ਤੇ ਕੰਮ ਕਰਨ ਨੂੰ ਮਜਬੂਰ ਹਨ | ਪੰਜਾਬ ਸਰਕਾਰ ਦੇ ਕਿਸੇ ਵੀ ਮਹਿਕਮੇ ਵਿਚ ਇਨ੍ਹਾਂ ਲੰਮਾ ਪਰਖਕਾਲ ਦਾ ਸਮਾ ਨਹੀਂ ਹੈ | ਜ਼ਿਕਰਯੋਗ ਹੈ ਕਿ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਨੇ ਵੀ ਪਟਵਾਰੀਆਂ ਅਤੇ ਕਾਨੂੰਗੋਆਂ ਦੀਆ ਜਾਇਜ਼ ਮੰਗਾ ਨੂੰ ਪੂਰਾ ਕਰਨ ਲਈ ਸਮਰਥਨ ਦਿੰਦਿਆਂ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਵਲੋਂ ਵੀ ਸਾਮੂਹਿਕ ਛੁੱਟੀ ਦਾ ਐਲਾਨ ਕਰਦਿਆਂ ਕੰਮ ਕਾਰ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਪਰ ਕੋਰਟ ਕੇਸਾਂ ਤੋਂ ਇਲਾਵਾ ਕੋਈ ਵੀ ਸਰਕਾਰੀ ਕੰਮ ਕਾਰ 16 ਮਈ ਤੱਕ ਨਹੀਂ ਕੀਤਾ ਜਾਵੇਗਾ | ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ14 ਮਈ ਤੱਕ ਮੰਗਾ ਨਹੀਂ ਮੰਨੀਆਂ ਜਾਂਦੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਸਮੂਹ ਪਟਵਾਰੀ ਅਤੇ ਕਾਨੂੰਗੋ ਯੂਨੀਅਨ 15 ਮਈ ਨੂੰ ਸਾਂਝੇ ਤੌਰ 'ਤੇ ਅਗਲੇ ਸੰਘਰਸ਼ ਦਾ ਐਲਾਨ ਕਰਨਗੇ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਤਹਿਸੀਲ ਦੇ ਸੀਨੀਅਰ ਮੀਤ ਪ੍ਰਧਾਨ ਲਖਮੀਰ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ 7 ਪਟਵਾਰੀ ਸਰਕਲਾਂ ਪਿੱਛੇ 1 ਫ਼ੀਲਡ ਕਾਨੂੰਗੋ ਦੀ ਪੋਸਟ ਨੂੰ ਮਨਜ਼ੂਰੀ ਦਿੱਤੀ ਜਾਵੇ, ਪਟਵਾਰੀਆ ਨੂੰ ਲੈਪਟੋਪ ਮੁਹੱਈਆ ਕਰਵਾਏ ਜਾਣ | ਇਸ ਮੌਕੇ ਰਾਕੇਸ਼ ਕੁਮਾਰ ਕਾਨੂੰਗੋ, ਪਿ੍ਥੀ ਚੰਦ ਕਾਨੂੰਗੋ ਜ਼ਿਲ੍ਹਾ ਪ੍ਰਧਾਨ, ਲਖਮੀਰ ਸਿੰਘ ਪਟਵਾਰੀ ਸੀਨੀਅਰ ਮੀਤ ਪ੍ਰਧਾਨ, ਗੁਰਮੇਲ ਸਿੰਘ ਖ਼ਜ਼ਾਨਚੀ, ਕੁਲਵੰਤ ਸਿੰਘ ਪਟਵਾਰੀ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਛੇਵੀਂ ਤਨਖ਼ਾਹ ਕਮਿਸ਼ਨ ਰਿਪੋਰਟ ਨੂੰ ਜਲਦੀ ਹੀ ਲਾਗੂ ਕਰਵਾਇਆ ਜਾਵੇਗਾ-ਟੀਟੂ

ਸੰਗਰੂਰ, 11 ਮਈ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਰਕਾਰ ਵਲੋਂ ਚੋਣ ਕੰਪੈਨ ਦੌਰਾਨ ਮੁਲਾਜ਼ਮ ਨੂੰ ਜੋ ਵਾਅਦਾ ਕੀਤਾ ਸੀ ਉਨ੍ਹਾਂ ਵਾਅਦਿਆਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ | ਮੁਲਾਜ਼ਮ ਦੀ ਮੁੱਖ ਮੰਗ ਛੇਵੇਂ ਤਨਖ਼ਾਹ ਕਮਿਸ਼ਨ ਨੂੰ ਜਲਦ ਹੀ ਲਾਗੂ ਕਰਵਾਇਆ ...

ਪੂਰੀ ਖ਼ਬਰ »

ਹਿੰਦੂ-ਸਿੱਖ ਭਾਈਚਾਰੇ ਨੇ ਮੁਸਲਿਮ ਭਰਾਵਾਂ ਦੇ ਰੋਜ਼ੇ ਖੁੱਲ੍ਹਵਾਏ

ਮਾਲੇਰਕੋਟਲਾ, 11 ਮਈ (ਮੁਹੰਮਦ ਹਨੀਫ਼ ਥਿੰਦ)- ਹਿੰਦੂ-ਮੁਸਲਿਮ ਤੇ ਸਿੱਖ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਸ਼ਵ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਤੋਂ ਛੁਟਕਾਰਾ ਪਾਉਣ ਦੇ ਮੰਤਵ ਨਾਲ ਮਲੇਰਕੋਟਲਾ ਅਬਰੋਡ ਕੰਸਲਟੈਂਟਸ ਐਸੋਸੀਏਸ਼ਨ (ਮਾਕਾ) ਵਲੋਂ ਮੁਸਲਿਮ ...

ਪੂਰੀ ਖ਼ਬਰ »

ਡੀ.ਟੀ.ਐੱਫ. ਦੀ 31ਵੀਂ ਸਾਲਾਨਾ ਵਜ਼ੀਫ਼ਾ ਪ੍ਰੀਖਿਆ ਦਾ ਨਤੀਜਾ ਐਲਾਨਿਆ

ਲਹਿਰਾਗਾਗਾ, ਸੰਗਰੂਰ, 11 ਮਈ (ਪ੍ਰਵੀਨ ਖੋਖਰ, ਧੀਰਜ ਪਸ਼ੌਰੀਆ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਸੰਗਰੂਰ ਵਲੋਂ 28 ਫਰਵਰੀ 2021 ਨੂੰ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਕਲਾਸ ਦੀ ਕਰਵਾਈ 31ਵੀਂ ਸਾਲਾਨਾ ਵਜ਼ੀਫ਼ਾ ਪ੍ਰੀਖਿਆ ਦਾ ਨਤੀਜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX