ਤਾਜਾ ਖ਼ਬਰਾਂ


ਮਲੋਟ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕਿਸਾਨ ਔਰਤਾਂ ਵਲੋਂ ਧਰਨੇ ਦੀ ਸ਼ੁਰੂਆਤ, ਤਪਾ ਮੰਡੀ ਵੀ ਬੰਦ, ਯਾਤਰੀਆਂ ਨੂੰ ਦਿੱਕਤਾਂ
. . .  4 minutes ago
ਮਲੋਟ/ਤਪਾ ਮੰਡੀ, 27 ਸਤੰਬਰ (ਪਾਟਿਲ/ਪ੍ਰਵੀਨ ਗਰਗ, ਵਿਜੇ ਸ਼ਰਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਵਿਖੇ ਸੰਯੁਕਤ ਕਿਸਾਨ ਮੋਰਚੇ ਦੀਆਂ ਔਰਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਆਰੰਭ ਕਰਕੇ ਧਰਨੇ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉੱਤੇ ਹੀ, ਤਪਾ ਮੰਡੀ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ...
ਅੰਮ੍ਰਿਤਸਰ ਵਿਚ ਬੰਦ ਕਾਰਨ ਬੱਸਾਂ ਬੰਦ
. . .  13 minutes ago
ਅੰਮ੍ਰਿਤਸਰ, 27 ਸਤੰਬਰ (ਸੁਰਿੰਦਰ ਕੋਛੜ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਅੰਮ੍ਰਿਤਸਰ ਵਿਚ ਬੱਸਾਂ ਬੰਦ ਹਨ ਤੇ ਬੱਸਾਂ ਬੱਸ ਅੱਡੇ ਅੰਦਰ ਖੜੀਆਂ ਹੋਈਆਂ ਹਨ। ਇਸ ਦੇ ਨਾਲ ਹੀ ਮੁੱਖ ਰਸਤਿਆਂ ਨੂੰ ਬਦਲਿਆ ਗਿਆ ਹੈ...
ਟਾਂਡਾ ਤੇ ਦੋਰਾਹਾ 'ਚ ਭਾਰਤ ਬੰਦ ਨੂੰ ਭਰਪੂਰ ਸਮਰਥਨ
. . .  26 minutes ago
ਟਾਂਡਾ/ਦੋਰਾਹਾ, 27 ਸਤੰਬਰ (ਭਗਵਾਨ ਸਿੰਘ ਸੈਣੀ/ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ ਨੇ ਚੱਕਾ ਜਾਮ ਕਰ ਦਿੱਤਾ ਅਤੇ ਦੋਰਾਹਾ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਠੱਪ ਕਰ ਦਿੱਤਾ ਗਿਆ...
ਭਾਰਤ ਬੰਦ ਨੂੰ ਅਜਨਾਲਾ 'ਚ ਮਿਲਿਆ ਪੂਰਾ ਸਮਰਥਨ
. . .  38 minutes ago
ਅਜਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਅਜਨਾਲਾ ਖੇਤਰ 'ਚ ਪੂਰਾ ਸਮਰਥਨ ਮਿਲਿਆ ਹੈ। ਸਾਰੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਹਨ...
ਭਾਰਤ ਬੰਦ : ਕਿਸਾਨਾਂ ਵਲੋਂ ਦਿੱਲੀ-ਮੇਰਠ ਐਕਸਪ੍ਰੈਸ ਵੇਅ ਕੀਤਾ ਠੱਪ, ਗਾਜੀਪੁਰ ਬਾਰਡਰ ਵੀ ਬੰਦ
. . .  42 minutes ago
ਭਾਰਤ ਬੰਦ : ਕਿਸਾਨਾਂ ਵਲੋਂ ਦਿੱਲੀ-ਮੇਰਠ ਐਕਸਪ੍ਰੈਸ ਵੇਅ ਕੀਤਾ ਠੱਪ, ਗਾਜੀਪੁਰ ਬਾਰਡਰ ਵੀ ਬੰਦ...
ਫ਼ਿਰੋਜ਼ਪੁਰ 'ਚ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ
. . .  52 minutes ago
ਫ਼ਿਰੋਜ਼ਪੁਰ, 27 ਸਤੰਬਰ (ਕੁਲਬੀਰ ਸਿੰਘ ਸੋਢੀ) - ਕੇਂਦਰ ਸਰਕਾਰ ਦੀ ਮੋਦੀ ਸਰਕਾਰ ਵਲੋਂ ਤਾਨਾਸ਼ਾਹੀ ਰਵਈਆ ਨੂੰ ਅਪਣਾਉਂਦੇ ਹੋਏ ਖੇਤੀ ਸਬੰਧੀ ਕਾਲੇ ਕਾਨੂੰਨ ਪਾਸ ਕੀਤੇ ਗਏ ਸਨ। ਜਿਸ ਦੇ ਵਿਰੋਧ ਵਿਚ ਸੰਯੁਕਤ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਫ਼ੈਸਲਾ ਲਿਆ ਗਿਆ ਸੀ। ਜਿਸ 'ਤੇ ਪਹਿਰਾ ਦਿੰਦੇ ਹੋਏ ਜ਼ਿਲ੍ਹੇ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਖੰਨਾ ਦਾ ਜੀ.ਟੀ. ਰੋਡ ਜਾਮ
. . .  59 minutes ago
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਖੰਨਾ ਵਿਚ ਨੈਸ਼ਨਲ...
ਅੰਮ੍ਰਿਤਸਰ ਦਿੱਲੀ ਕੌਮੀ ਮਾਰਗ ਤੇ ਰੇਲ ਮਾਰਗ ਕਿਸਾਨਾਂ ਵਲੋਂ ਠੱਪ
. . .  about 1 hour ago
ਜਲੰਧਰ, 27 ਸਤੰਬਰ (ਚਿਰਾਗ਼ ਸ਼ਰਮਾ) - ਭਾਰਤ ਬੰਦ ਦੇ ਸੱਦੇ 'ਤੇ ਕਿਸਾਨਾਂ ਵਲੋਂ ਜਲੰਧਰ ਦਾ ਪੀ.ਏ.ਪੀ. ਚੌਕ 'ਤੇ ਜਾਮ ਲਗਾ ਕੇ ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ਤੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ ਕਰ ਦਿੱਤਾ ਗਿਆ...
⭐ਮਾਣਕ - ਮੋਤੀ⭐
. . .  about 1 hour ago
ਯੂ.ਪੀ. ਕੈਬਨਿਟ ਵਿਸਥਾਰ : ਯੋਗੀ ਆਦਿੱਤਿਆਨਾਥ ਦੀ ਕੈਬਨਿਟ ਵਿਚ 7 ਮੰਤਰੀ ਸ਼ਾਮਲ
. . .  1 day ago
ਬੰਗਲੌਰ ਨੇ ਮੁੰਬਈ ਦੇ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ’ਚ 6 ਵਿਕਟਾਂ ਦੇ ਨੁਕਸਾਨ’ਤੇ 165 ਦੌੜਾਂ ਬਣਾਈਆਂ
. . .  1 day ago
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
. . .  1 day ago
ਚੰਡੀਗੜ੍ਹ , 26 ਸਤੰਬਰ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸਾਡੇ ਵੀ ਬਦਲਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਬੇਇੱਜ਼ਤ ਨਹੀਂ ਹੁੰਦੇ । ਉਨ੍ਹਾਂ ਨੂੰ ਇਸ ਤਰ੍ਹਾਂ ਅਹੁਦੇ ਤੋਂ ਨਹੀਂ ਹਟਾਇਆ ...
ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  1 day ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  1 day ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  1 day ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  1 day ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  1 day ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਬਰਨਾਲਾ

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਬਰਨਾਲਾ ਰੇਲਵੇ ਸਟੇਸ਼ਨ 'ਤੇ ਧਰਨੇ ਦਾ 223ਵਾਂ ਦਿਨ

ਬਰਨਾਲਾ, 11 ਮਈ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 223ਵੇਂ ਦਿਨ ਵੀ ਜਾਰੀ ਹੈ | ਧਰਨੇ ਦੌਰਾਨ ਕਿਸਾਨ ਆਗੂ ਬੂਟਾ ਸਿੰਘ ਢਿਲਵਾਂ ਅਤੇ ਮਜਦੂਰ ਆਗੂ ਭਾਨ ਸਿੰਘ ਸੰਘੇੜਾ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਸੇਵਾਦਾਰਾਂ ਵਲੋਂ 131 ਡਾਕਟਰਾਂ, ਸਿਹਤ ਕਰਮੀਆਂ ਦੀ ਸਿਹਤਯਾਬੀ ਲਈ ਫਲਾਂ ਦੀਆਂ ਟੋਕਰੀਆਂ ਤਕਸੀਮ

ਬਰਨਾਲਾ, 11 ਮਈ (ਧਰਮਪਾਲ ਸਿੰਘ)-ਬਲਾਕ ਬਰਨਾਲਾ, ਧਨੌਲਾ ਅਧੀਨ ਪੈਂਦੇ ਸਥਾਨਕ ਸ਼ਹਿਰ ਦੇ ਸੇਖਾ ਰੋਡ ਏਰੀਏ ਦੀ ਸਾਧ ਸੰਗਤ ਨੇ ਸ਼ਾਹ ਸਤਿਨਾਮ ਗ੍ਰੀਨ ਐਸ ਵੈੱਲਫੇਅਰ ਫੋਰਸ ਵਿੰਗ ਦੀ ਅਗਵਾਈ 'ਚ ਕੋਰੋਨਾ ਵਾਇਰਸ ਖ਼ਿਲਾਫ਼ ਮੂਹਰਲੀ ਕਤਾਰ 'ਚ ਮਾਨਵਤਾ ਨੂੰ ਬਚਾਉਣ ਲਈ ਕੰਮ ਕਰ ...

ਪੂਰੀ ਖ਼ਬਰ »

ਅੱਜ ਤੋਂ ਜ਼ਿਲ੍ਹੇ ਦੇ ਸਮੂਹ ਪਟਵਾਰੀ ਸਮੂਹਿਕ ਛੁੱਟੀ ਲੈ ਕੇ ਕੰਮਕਾਜ ਰੱਖਣਗੇ ਠੱਪ

ਧਨੌਲਾ, 11 ਮਈ (ਚੰਗਾਲ)-ਜਦੋਂ ਤੋਂ ਪੰਜਾਬ ਵਿਚ ਕਾਂਗਰਸ ਸਰਕਾਰ ਸੱਤਾ 'ਚ ਆਈ ਹੈ ਉਸ ਸਮੇਂ ਤੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਨਾ ਮਾਤਰ ਹੀ ਕਾਂਗਰਸ ਸਰਕਾਰ ਵਲੋਂ ਪੂਰੇ ਕੀਤੇ ਗਏ ਹਨ | ਜਿਸ ਕਰਕੇ ਸਾਰੇ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸੰਘਰਸ਼ ਦਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਬਿਨਾਂ ਡਿਗਰੀ ਵਾਲੇ 'ਡਾਕਟਰ' ਦਾ ਸੈਂਟਰ ਸੀਲ

ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਕਰੋਨਾ ਮਹਾਂਮਾਰੀ ਦੌਰਾਨ ਮੈਡੀਕਲ ਸੇਵਾਵਾਂ ਦੇ ਨਾਮ 'ਤੇ ਮਰੀਜ਼ਾਂ ਦੀ ਲੁੱਟ ਅਤੇ ਧੋਖਾਧੜੀ ਕਰਨ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਉਪ-ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ਵਲੋਂ ਬਿਨਾਂ ਡਿਗਰੀ ਵਾਲੇ 'ਡਾਕਟਰ' ਖ਼ਿਲਾਫ਼ ਕਾਰਵਾਈ ਕਰਦੇ ਹੋਏ ਉਸ ਦਾ ਸੈਂਟਰ ਸੀਲ ਕੀਤਾ ਗਿਆ ਹੈ | ਸਬੰਧਤ ਵਿਅਕਤੀ ਕਰੋਨਾ ਲੱਛਣਾਂ ਵਾਲੇ ਮਰੀਜ਼ ਦਾ ਇਲਾਜ ਕਰ ਰਿਹਾ ਸੀ | 'ਡਾਕਟਰ' ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਪੁਲੀਸ ਨੂੰ ਲਿਖਿਆ ਗਿਆ ਹੈ | ਜ਼ਿਲ੍ਹਾ ਬਰਨਾਲਾ ਵਿਚ ਮੈਡੀਕਲ ਸੇਵਾਵਾਂ ਦੀ ਨਜ਼ਰਸਾਨੀ ਲਈ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਪ-ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ਵਲੋਂ ਮੈਡੀਕਲ ਕਮੇਟੀ ਬਣਾਈ ਗਈ ਹੈ, ਜਿਸ ਵਿਚ ਸ਼ਾਮਲ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਗੁਰਮਿੰਦਰ ਕੌਰ ਅਤੇ ਡਰੱਗ ਇੰਸਪੈਕਟਰ ਏਕਾਂਤ ਵਲੋਂ ਬਿਨਾਂ ਡਿਗਰੀ ਵਾਲੇ ਡਾਕਟਰ ਵਲੋਂ ਕਰੋਨਾ ਦੇ ਲੱਛਣਾਂ ਵਾਲੇ ਮਰੀਜ਼ ਦਾ ਇਲਾਜ ਕਰਨ ਦਾ ਮਾਮਲਾ ਸਾਹਮਣੇ ਲਿਆਂਦਾ ਗਿਆ | ਕਮੇਟੀ ਮੈਂਬਰਾਂ ਨੇ ਦੱਸਿਆ ਕਿ ਬਲਵੰਤ ਸਿੰਘ ਗਿੱਲ ਨਾਮ ਦਾ ਵਿਅਕਤੀ ਜਿਸ ਨੇ ਆਪਣੀ ਯੋਗਤਾ ਐਮ.ਡੀ., ਡੀ.ਐਨ.ਬੀ. (ਗੈਸਟਰੋ) ਦਰਸਾਈ ਸੀ ਅਤੇ ਸਵਾਮੀ ਜੀ ਗੈਸਟਰੋ ਐਨਟੋਮੋਲੋਜੀ ਨਾਮ 'ਤੇ ਸੈਂਟਰ ਚਲਾ ਰਿਹਾ ਸੀ | ਉਸ ਵਲੋਂ ਐਸ.ਡੀ.ਐਮ. ਦਫ਼ਤਰ ਵਿਖੇ ਆਕਸੀਜਨ ਸਿਲੰਡਰ ਲਈ ਅਪਲਾਈ ਕੀਤਾ ਗਿਆ ਜੋ ਉਸ ਨੂੰ ਐਮਰਜੈਂਸੀ ਆਧਾਰ 'ਤੇ ਮੁਹੱਈਆ ਕਰ ਦਿੱਤਾ ਗਿਆ | ਇਸ ਤੋਂ ਅਗਲੇ ਦਿਨ ਉਸ ਵਲੋਂ ਮੁੜ ਅਪਲਾਈ ਕੀਤਾ ਗਿਆ, ਜਿਸ 'ਤੇ ਮਾਮਲਾ ਸ਼ੱਕੀ ਜਾਪਣ 'ਤੇ ਐਸ.ਡੀ.ਐਮ. ਵਲੋਂ ਕਮੇਟੀ ਮੈਂਬਰਾਂ ਨੂੰ ਚੈਕਿੰਗ ਲਈ ਨਿਰਦੇਸ਼ ਦਿੱਤੇ ਗਏ | ਚੈਕਿੰਗ ਦੌਰਾਨ ਕਮੇਟੀ ਨੇ ਪਾਇਆ ਕਿ ਸੈਂਟਰ ਵਿਚ ਕੋਵਿਡ ਲੱਛਣਾਂ ਵਾਲੇ ਗੰਭੀਰ ਮਰੀਜ਼ ਨੂੰ ਆਕਸੀਜਨ 'ਤੇ ਰੱਖਿਆ ਗਿਆ ਸੀ, ਜਦੋਂਕਿ ਮਰੀਜ਼ ਨੂੰ ਫ਼ੌਰੀ ਆਈ.ਸੀ.ਯੂ. ਦਾਖਲ ਕਰਾਉਣ ਦੀ ਲੋੜ ਸੀ | ਇਸ ਮੌਕੇ ਸਬੰਧਤ ਵਿਅਕਤੀ ਆਪਣੀ ਡਿਗਰੀ ਦਿਖਾਉਣ ਤੋਂ ਵੀ ਅਸਮਰਥ ਰਿਹਾ ਹੈ | ਕਮੇਟੀ ਵਲੋਂ ਮਰੀਜ਼ ਨੂੰ ਆਈ.ਸੀ.ਯੂ. 'ਚ ਭੇਜਣ ਦੀ ਸਿਫ਼ਾਰਸ਼ ਕੀਤੀ ਗਈ, ਜਿਸ 'ਤੇ ਮਰੀਜ਼ ਨੂੰ ਫ਼ੌਰੀ ਹਸਪਤਾਲ ਦਾਖਲ ਕਰਵਾਇਆ ਗਿਆ | ਐਸ.ਡੀ.ਐਮ. ਸ੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਸਬੰਧਤ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਦੇ ਸੈਂਟਰ ਨੰੂ ਸੀਲ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਨੂੰ ਕੇਸ ਦਰਜ ਕਰਨ ਲਈ ਲਿਖਿਆ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ

ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ ਤੇ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 40 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ ਇਕ ...

ਪੂਰੀ ਖ਼ਬਰ »

1 ਕੁਇੰਟਲ 20 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਕਾਬੂ

ਤਪਾ ਮੰਡੀ, 11 ਮਈ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਬਲਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 1 ਕੁਇੰਟਲ 20 ਕਿੱਲੋ ਭੁੱਕੀ ਚੂਰਾ ਪੋਸਤ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟੇ੍ਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼

ਬਰਨਾਲਾ, 11 ਮਈ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਵਲੋਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਸਤਵਿੰਦਰ ਪਾਲ ਸਿੰਘ ...

ਪੂਰੀ ਖ਼ਬਰ »

ਟਰੈਫ਼ਿਕ ਵਿਚ ਵਿਘਨ ਪਾਉਣ 'ਤੇ ਚਾਰ ਫ਼ਲ ਦੁਕਾਨਦਾਰਾਂ ਖਿਲਾਫ਼ ਮੁਕੱਦਮਾ ਦਰਜ

ਬਰਨਾਲਾ, 11 ਮਈ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਵਲੋਂ ਟਰੈਫ਼ਿਕ ਦੇ ਵਿਚ ਵਿਘਨ ਪਾਉਣ ਦੇ ਮਾਮਲੇ ਵਿਚ ਫਰੂਟ ਦੀਆਂ ਵੱਖ-ਵੱਖ ਦੁਕਾਨਾਂ ਕਰਦੇ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ...

ਪੂਰੀ ਖ਼ਬਰ »

ਕੋਵਿਡ ਦੀ ਲਪੇਟ 'ਚ ਆਏ ਮਾਪਿਆਂ ਦੇ ਬੱਚਿਆਂ ਦੀ ਸੰਭਾਲ ਲਈ ਹੈਲਪ ਲਾਈਨ ਨੰਬਰ ਜਾਰੀ

ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਬਾਲਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾਂਦੇ ਹਨ ਅਤੇ ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ ਵੀ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ | ਇਸ ਬਾਰੇ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਮਹਾਂਮਾਰੀ ਨੰੂ ਮੋੜਾ ਪੈਣਾ ਸ਼ੁਰੂ156 ਨਵੇਂ ਮਰੀਜ਼ ਆਏ ਅਤੇ 216 ਹੋਏ ਤੰਦਰੁਸਤ

ਸੰਗਰੂਰ, 11 ਮਈ (ਚੌਧਰੀ ਨੰਦ ਲਾਲ ਗਾਂਧੀ)- ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਮਹਾਂਮਾਰੀ ਨੰੂ ਮੋੜਾ ਪੈਣਾ ਸ਼ੁਰੂ ਹੋ ਗਿਆ ਹੈ | ਅੱਜ 156 ਨਵੇਂ ਕੇਸ ਆਏ ਜਦਕਿ ਪੁਰਾਣਿਆਂ ਵਿਚੋਂ 216 ਤੰਦਰੁਸਤ ਹੋ ਕੇ ਘਰਾਂ ਨੰੂ ਪਰਤ ਗਏ | ਸਰਕਾਰ ਬੁਲਾਰੇ ਅਨੁਸਾਰ ਹੁਣ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਝੂੰਦਾਂ ਨੂੰ ਕੋਆਰਡੀਨੇਟਰ ਨਿਯੁਕਤ ਕਰਨ 'ਤੇ ਖ਼ੁਸ਼ੀ ਦੀ ਲਹਿਰ - ਸੰਘਰੇੜੀ, ਸ਼ੇਰਪੁਰ

ਸ਼ੇਰਪੁਰ, 11 ਅਪ੍ਰੈਲ (ਦਰਸਨ ਸਿੰਘ ਖੇੜੀ) - ਸ਼ੋ੍ਰਮਣੀ ਅਕਾਲੀ ਦਲ ਵਲੋਂ ਬਹੁਤ ਹੀ ਵਿਉਂਤਬੰਦੀ ਨਾਲ ਪਾਰਟੀ ਦੀ ਦਿੱਖ ਨਿਖਾਰਨ ਅਤੇ ਜਥੇਬੰਦਕ ਮਜ਼ਬੂਤੀ ਲਈ ਅਹਿਮ ਜ਼ਿੰਮੇਵਾਰੀਆਂ ਕਾਬਿਲ ਆਗੂਆਂ ਨੂੰ ਸੌਂਪੀਆਂ ਜਾ ਰਹੀਆਂ ਹਨ | ਇਸ ਕੜੀ ਵਜੋਂ ਹੀ ਜ਼ਿਲ੍ਹਾ ਅਕਾਲੀ ...

ਪੂਰੀ ਖ਼ਬਰ »

ਮਿੰਨੀ ਪੀ. ਐਚ. ਸੀ. ਜਖੇਪਲ ਵਿਖੇ ਨਵੀਂ ਬਿਲਡਿੰਗ ਬਣਾਉਣ ਦੀ ਮੰਗ

ਜਖੇਪਲ, 11 ਮਈ (ਮੇਜਰ ਸਿੰਘ ਸਿੱਧੂ) - ਚੱਲ ਰਹੇ ਇਸ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਸਰਕਾਰ ਨੂੰ ਸਿਹਤ ਸਹੂਲਤਾਂ ਵੱਲ ਧਿਆਨ ਦੇਣ ਦੀ ਲੋੜ ਹੈ | ਪੰਚਾਇਤ ਸਰਪ੍ਰਸਤ ਅਤੇ ਸੁਸਾਇਟੀ ਪ੍ਰਧਾਨ ਹਰਭਜਨ ਸਿੰਘ ਸਿੱਧੂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਿੰਨੀ ਪੀ.ਐਚ.ਸੀ. ...

ਪੂਰੀ ਖ਼ਬਰ »

ਪੋ੍ਰ. ਯੋਗਰਾਜ ਨੇ ਸੀਬਾ ਟਾਇਮਜ਼-2020 ਮੈਗਜ਼ੀਨ ਨੂੰ ਕੀਤਾ ਲੋਕ ਅਰਪਣ

ਲਹਿਰਾਗਾਗਾ, 11 ਮਈ (ਅਸ਼ੋਕ ਗਰਗ) - ਸਥਾਨਕ ਸੀਬਾ ਸਕੂਲ ਦੇ ਲਾਕਡਾਊਨ ਸਮੇਂ ਕੱਢੇ ਗਏ ਮੈਗਜ਼ੀਨ ਸੀਬਾ ਟਾਇਮਜ਼-2020 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਚੇਅਰਮੈਨ ਪੋ੍ਰ. ਯੋਗਰਾਜ ਨੇ ਰਿਲੀਜ਼ ਕੀਤਾ | ਉਨ੍ਹਾਂ ਸੀਬਾ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ...

ਪੂਰੀ ਖ਼ਬਰ »

ਤੇਲ ਕੰਪਨੀਆਂ ਅਤੇ ਮੋਦੀ ਸਰਕਾਰ ਵਲੋਂ ਹੋ ਰਹੀ ਹੈ ਇਕ ਦੂਜੇ ਦੇ ਹਿਤਾਂ ਦੀ ਰਾਖੀ - ਮਿੰਕੂ ਜਵੰਧਾ

ਸੰਗਰੂਰ, 11 ਮਈ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਹੈ ਕਿ ਤੇਲ ਦੀਆਂ ਕੀਮਤਾਂ ਵਿਚ ਪਿਛਲੇ 2 ਦਿਨਾਂ ਤੋਂ ਲਗਾਤਾਰ ਹੋ ਰਹੇ ਵਾਧੇ ਤੋਂ ਸਪਸ਼ਟ ਹੋ ਗਿਆ ਹੈ ਕਿ ਕਾਰਪੋਰੇਟ ਘਰਾਣੇ ਅਤੇ ਮੋਦੀ ...

ਪੂਰੀ ਖ਼ਬਰ »

ਸਰਪੰਚ ਨੇ ਦੋ ਸਕੇ ਭਰਾਵਾਂ ਦੀ ਮੌਤ 'ਤੇ ਕੀਤਾ ਦੁੱਖ ਪ੍ਰਗਟ

ਲਹਿਰਾਗਾਗਾ, 11 ਮਈ (ਅਸ਼ੋਕ ਗਰਗ) - ਪਿੰਡ ਗਾਗਾ ਦੀ ਸਰਪੰਚ ਰਣਜੀਤ ਕੌਰ ਦੇ ਪਤੀ ਰਾਜਿੰਦਰ ਸਿੰਘ ਨੇ ਪਿੰਡ ਦੇ ਦੋ ਸਕੇ ਬਜ਼ੁਰਗ ਭਰਾ ਨਿਰੰਜਣ ਸਿੰਘ ਅਤੇ ਅਜੈਬ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਗਾਗਾ ਦੀ ਮੌਤ ਹੋ ਜਾਣ ਦੇ ਸਬੰਧ ਵਿਚ ਦੱਸਿਆ ਹੈ ਕਿ ਦੋਵੇਂ ਬਜ਼ੁਰਗ ਅਤਿ ...

ਪੂਰੀ ਖ਼ਬਰ »

ਦਸਤਾਰ ਤੇ ਗੁਰਮਤਿ ਸਿਖਲਾਈ ਕੈਂਪ ਲਗਾਇਆ

ਲਹਿਰਾਗਾਗਾ, 11 ਮਈ (ਗਰਗ, ਢੀਂਡਸਾ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਭਗਤ ਧੰਨਾ ਪਿੰਡ ਰਾਮਗੜ੍ਹ ਸੰਧੂਆਂ ਵਿਖੇ 12 ਰੋਜ਼ਾ ਦਸਤਾਰ ਤੇ ਗੁਰਮਤਿ ਸਿਖਲਾਈ ਕੈਂਪ ਲਗਾਇਆ ਜਿਸ ਵਿਚ 50 ਬੱਚਿਆਂ ਨੇ ਭਾਗ ਲਿਆ | ਦਸਤਾਰ ਦੀ ਸਿਖਲਾਈ ਭਾਈ ...

ਪੂਰੀ ਖ਼ਬਰ »

ਨਗਰ ਕੌਂਸਲ ਧਨੌਲਾ ਦੇ ਕਾਰਜ ਸਾਧਕ ਅਫ਼ਸਰ ਦਾ ਵਾਧੂ ਚਾਰਜ ਸੁਖਦੀਪ ਸਿੰਘ ਕੰਬੋਜ ਨੇ ਸੰਭਾਲਿਆ

ਧਨੌਲਾ, 11 ਮਈ (ਚੰਗਾਲ)-ਸਥਾਨਕ ਸਰਕਾਰ ਵਿਭਾਗ ਪੰਜਾਬ ਵਲੋਂ ਬੀਤੇ ਦਿਨੀਂ ਜਾਰੀ ਕੀਤੀ ਨਗਰ ਕੌਂਸਲਾਂ ਦੇ ਅਧਿਕਾਰੀਆਂ ਦੀ ਬਦਲੀ ਸਬੰਧੀ ਸੂਚੀ ਤਹਿਤ ਅੱਜ ਨਗਰ ਕੌਂਸਲ ਧਨੌਲਾ ਦੇ ਕਾਰਜ ਸਾਧਕ ਅਫ਼ਸਰ ਦਾ ਵਾਧੂ ਚਾਰਜ ਸੁਖਦੀਪ ਸਿੰਘ ਕੰਬੋਜ ਵਲੋਂ ਸੰਭਾਲ ਲਿਆ ਗਿਆ ਹੈ | ...

ਪੂਰੀ ਖ਼ਬਰ »

ਮਹੇਸ਼ ਨਗਰ ਕਾਲੋਨੀ ਨੂੰ ਨਗਰ ਕੌਂਸਲ ਦੇ ਹਵਾਲੇ ਕਰਨ ਲਈ ਕਾਂਗਰਸੀ ਆਗੂ ਨੇ ਹਾਈ ਕੋਰਟ 'ਚ ਰਿੱਟ ਕੀਤੀ ਦਾਖ਼ਲ

ਬਰਨਾਲਾ, 11 ਮਈ (ਰਾਜ ਪਨੇਸਰ)-ਬਰਨਾਲਾ-ਹੰਡਿਆਇਆ ਰੋਡ 'ਤੇ ਮਹੇਸ਼ ਨਗਰ ਕਾਲੋਨੀ ਨੂੰ ਨਗਰ ਕੌਂਸਲ ਦੇ ਹਵਾਲੇ ਕਰਵਾਉਣ ਲਈ ਕਾਂਗਰਸੀ ਆਗੂ ਮੰਗਤ ਬਾਂਸਲ ਮੰਗਾ ਨੇ ਹਾਈ ਕੋਰਟ 'ਚ ਰਿੱਟ ਦਾਖ਼ਲ ਕੀਤੀ ਹੈ | ਉਨ੍ਹਾਂ ਦੀ ਰਿੱਟ 'ਤੇ ਡਬਲ ਬੈਂਚ ਨੇ ਸੂਬਾ ਸਰਕਾਰ ਤੇ ਨਗਰ ਕੌਂਸਲ ...

ਪੂਰੀ ਖ਼ਬਰ »

ਬੈਂਕ ਅੱਗੇ ਖੜ੍ਹੇ ਲੋਕ ਮਹਾਂਮਾਰੀ ਤੋਂ ਅਣਜਾਣ, ਆਪਸੀ ਦੂਰੀ ਦੀਆਂ ਉਡਾਈਆਂ ਗਈਆਂ ਧੱਜੀਆਂ

ਤਪਾ ਮੰਡੀ, 11 ਮਈ (ਵਿਜੇ ਸ਼ਰਮਾ)-ਸੂਬੇ ਅੰਦਰ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਕਾਰਨ ਸਰਕਾਰ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਲੋਕ ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਵਲੋਂ ਦਿੱਤੀਆਂ ਗਾਈਡ ਲਾਈਨਾਂ ਦੀ ਪਾਲਣਾ ਕਰਨ, ਪਰ ਸ਼ਹਿਰ ਦੇ ਇਕ ਬੈਂਕ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਵਲੋਂ ਹੱਕੀ ਮੰਗਾਂ ਲਈ ਇਕ ਦਿਨਾਂ ਭੁੱਖ ਹੜਤਾਲ ਕਰਨ ਦਾ ਐਲਾਨ

ਮਹਿਲ ਕਲਾਂ, 11 ਮਈ (ਤਰਸੇਮ ਸਿੰਘ ਗਹਿਲ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਪੰਜਾਬ ਦੇ ਆਗੂਆਂ ਨੂੰ ਸਰਕਾਰ ਵਲੋਂ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ਵਜੋਂ ਜਥੇਬੰਦੀ ਵਲੋਂ ਹੈੱਡ ਆਫ਼ਿਸ ਪਟਿਆਲਾ ਵਿਖੇ ਇਕ ਰੋਜ਼ਾ ਭੁੱਖ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਮੇਂ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਹਰਗੋਬਿੰਦ ਕੋਚ ਬਾਡੀ ਬਿਲਡਰਜ਼ ਨੂੰ ਸਦਮਾ, ਭੈਣ ਦਾ ਦਿਹਾਂਤ

ਸ਼ਹਿਣਾ, 11 ਮਈ (ਸੁਰੇਸ਼ ਗੋਗੀ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਲੋਕਲ ਗੁਰਦੁਆਰਾ ਪ੍ਰਬੰਧਕੀ ਕਮੇਟੀ ਸ਼ਹਿਣਾ ਦੇ ਪ੍ਰਧਾਨ ਅਤੇ ਹਰਗੋਬਿੰਦ ਕੋਚ ਬਾਡੀ ਬਿਲਡਰਜ਼ ਸ: ਜੋਗਿੰਦਰ ਸਿੰਘ ਅਤੇ ਉਨ੍ਹਾਂ ਦੇ ਭਰਾ ਮਹਿੰਦਰ ਸਿੰਘ ਨੂੰ ਉਸ ਵੇਲੇ ਸਦਮਾ ਪਹੁੰਚਿਆਂ ਜਦ ਉਨ੍ਹਾਂ ...

ਪੂਰੀ ਖ਼ਬਰ »

ਜੋਧਪੁਰ ਪੰਚਾਇਤ ਨੇ ਕੋਰੋਨਾ ਤੋਂ ਬਚਾਅ ਲਈ ਸਮੱਗਰੀ ਵੰਡੀ

ਸ਼ਹਿਣਾ, 11 ਮਈ (ਸੁਰੇਸ਼ ਗੋਗੀ)-ਗ੍ਰਾਮ ਪੰਚਾਇਤ ਜੋਧਪੁਰ ਵਲੋਂ ਨਰੇਗਾ ਮਜ਼ਦੂਰਾਂ ਨੂੰ ਕੋਵਿਡ ਤੋਂ ਬਚਾਅ ਲਈ ਸਮਗਰੀ ਵੰਡੀ ਗਈ | ਸਰਪੰਚ ਬਲਵੀਰ ਸਿੰਘ ਰਾਏ ਨੇ ਦੱਸਿਆ ਕਿ ਪਿਛਲੇ 20 ਦਿਨਾਂ ਤੋਂ ਡੇਢ ਸੋ ਦੇ ਕਰੀਬ ਪਿੰਡ ਦੇ ਨਰੇਗਾ ਮਜ਼ਦੂਰ ਡਰੇਨ ਅਤੇ ਛੱਪੜ ਦੀ ਸਫ਼ਾਈ ...

ਪੂਰੀ ਖ਼ਬਰ »

ਸੂਰਿਆਵੰਸ਼ੀ ਖੱਤਰੀ ਸਭਾ ਨੇ ਦੋ ਲੋੜਵੰਦ ਲੜਕੀਆਂ ਨੂੰ ਵਿਆਹ ਦਾ ਸਾਮਾਨ ਦਿੱਤਾ

ਬਰਨਾਲਾ, 11 ਮਈ (ਅਸ਼ੋਕ ਭਾਰਤੀ)-ਸੂਰਿਆਵੰਸ਼ੀ ਖੱਤਰੀ ਸਭਾ ਰਜਿ: ਬਰਨਾਲਾ ਵਲੋਂ ਦੋ ਲੋੜਵੰਦ ਲੜਕੀਆਂ ਨੂੰ ਵਿਆਹ ਦਾ ਸਮਾਨ ਦਿੱਤਾ ਗਿਆ | ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਅਤੇ ਜਨਰਲ ਸਕੱਤਰ ਰਾਜੇਸ਼ ਭੁਟਾਨੀ ਨੇ ਕਿਹਾ ਕਿ ਦੋਵਾਂ ਲੜਕੀਆਂ ਨੂੰ ਇਕ-ਇਕ ...

ਪੂਰੀ ਖ਼ਬਰ »

ਪਾਠ ਪੁਸਤਕਾਂ ਅੱਧੀਆਂ-ਅਧੂਰੀਆਂ ਭੇਜਣ ਦੀ ਮਾਸਟਰ ਕਾਡਰ ਯੂਨੀਅਨ ਬਰਨਾਲਾ ਵਲੋਂ ਨਿਖੇਧੀ

ਬਰਨਾਲਾ, 11 ਮਈ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੇ ਦਮਗਜੇ ਮਾਰ ਰਹੀ ਹੈ | ਪਰ ਸੈਸ਼ਨ ਸ਼ੁਰੂ ਹੋਏ ਨੂੰ ਡੇਢ ਮਹੀਨਾ ਹੋ ਚੁੱਕਿਆ ਹੈ ਪਰ ਅਜੇ ਤੱਕ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਪਾਠ ਪੁਸਤਕਾਂ ਪੂਰੀਆਂ ਨਹੀਂ ...

ਪੂਰੀ ਖ਼ਬਰ »

ਪੈਰੋਲ ਕੱਟ ਕੇ ਵਾਪਸ ਆਏ ਕੈਦੀ ਕੋਲੋਂ ਤਲਾਸ਼ੀ ਦੌਰਾਨ ਸਿੰਮ ਬਰਾਮਦ, ਮਾਮਲਾ ਦਰਜ

ਬਰਨਾਲਾ, 11 ਮਈ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਨੇ ਪੈਰੋਲ ਕੱਟ ਕੇ ਵਾਪਸ ਆਏ ਕੈਦੀ ਕੋਲੋਂ ਤਲਾਸ਼ੀ ਦੌਰਾਨ ਸਿੰਮ ਬਰਾਮਦ ਹੋਣ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX