ਤਾਜਾ ਖ਼ਬਰਾਂ


ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਦੇ ਇਕ ਗੁਰਦੁਆਰੇ 'ਚ ਕੀਤੀ ਅਰਦਾਸ
. . .  1 minute ago
ਚੰਡੀਗੜ੍ਹ,20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਦੇ ਇਕ ਗੁਰਦੁਆਰੇ ਵਿਚ ਅਰਦਾਸ...
⭐ਮਾਣਕ - ਮੋਤੀ⭐
. . .  13 minutes ago
⭐ਮਾਣਕ - ਮੋਤੀ⭐
ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਬਰਨਾਲਾ

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਬਰਨਾਲਾ ਰੇਲਵੇ ਸਟੇਸ਼ਨ 'ਤੇ ਧਰਨੇ ਦਾ 223ਵਾਂ ਦਿਨ

ਬਰਨਾਲਾ, 11 ਮਈ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 223ਵੇਂ ਦਿਨ ਵੀ ਜਾਰੀ ਹੈ | ਧਰਨੇ ਦੌਰਾਨ ਕਿਸਾਨ ਆਗੂ ਬੂਟਾ ਸਿੰਘ ਢਿਲਵਾਂ ਅਤੇ ਮਜਦੂਰ ਆਗੂ ਭਾਨ ਸਿੰਘ ਸੰਘੇੜਾ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਸੇਵਾਦਾਰਾਂ ਵਲੋਂ 131 ਡਾਕਟਰਾਂ, ਸਿਹਤ ਕਰਮੀਆਂ ਦੀ ਸਿਹਤਯਾਬੀ ਲਈ ਫਲਾਂ ਦੀਆਂ ਟੋਕਰੀਆਂ ਤਕਸੀਮ

ਬਰਨਾਲਾ, 11 ਮਈ (ਧਰਮਪਾਲ ਸਿੰਘ)-ਬਲਾਕ ਬਰਨਾਲਾ, ਧਨੌਲਾ ਅਧੀਨ ਪੈਂਦੇ ਸਥਾਨਕ ਸ਼ਹਿਰ ਦੇ ਸੇਖਾ ਰੋਡ ਏਰੀਏ ਦੀ ਸਾਧ ਸੰਗਤ ਨੇ ਸ਼ਾਹ ਸਤਿਨਾਮ ਗ੍ਰੀਨ ਐਸ ਵੈੱਲਫੇਅਰ ਫੋਰਸ ਵਿੰਗ ਦੀ ਅਗਵਾਈ 'ਚ ਕੋਰੋਨਾ ਵਾਇਰਸ ਖ਼ਿਲਾਫ਼ ਮੂਹਰਲੀ ਕਤਾਰ 'ਚ ਮਾਨਵਤਾ ਨੂੰ ਬਚਾਉਣ ਲਈ ਕੰਮ ਕਰ ...

ਪੂਰੀ ਖ਼ਬਰ »

ਅੱਜ ਤੋਂ ਜ਼ਿਲ੍ਹੇ ਦੇ ਸਮੂਹ ਪਟਵਾਰੀ ਸਮੂਹਿਕ ਛੁੱਟੀ ਲੈ ਕੇ ਕੰਮਕਾਜ ਰੱਖਣਗੇ ਠੱਪ

ਧਨੌਲਾ, 11 ਮਈ (ਚੰਗਾਲ)-ਜਦੋਂ ਤੋਂ ਪੰਜਾਬ ਵਿਚ ਕਾਂਗਰਸ ਸਰਕਾਰ ਸੱਤਾ 'ਚ ਆਈ ਹੈ ਉਸ ਸਮੇਂ ਤੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਨਾ ਮਾਤਰ ਹੀ ਕਾਂਗਰਸ ਸਰਕਾਰ ਵਲੋਂ ਪੂਰੇ ਕੀਤੇ ਗਏ ਹਨ | ਜਿਸ ਕਰਕੇ ਸਾਰੇ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸੰਘਰਸ਼ ਦਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਬਿਨਾਂ ਡਿਗਰੀ ਵਾਲੇ 'ਡਾਕਟਰ' ਦਾ ਸੈਂਟਰ ਸੀਲ

ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਕਰੋਨਾ ਮਹਾਂਮਾਰੀ ਦੌਰਾਨ ਮੈਡੀਕਲ ਸੇਵਾਵਾਂ ਦੇ ਨਾਮ 'ਤੇ ਮਰੀਜ਼ਾਂ ਦੀ ਲੁੱਟ ਅਤੇ ਧੋਖਾਧੜੀ ਕਰਨ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਉਪ-ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ

ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ ਤੇ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 40 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ ਇਕ ...

ਪੂਰੀ ਖ਼ਬਰ »

1 ਕੁਇੰਟਲ 20 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਕਾਬੂ

ਤਪਾ ਮੰਡੀ, 11 ਮਈ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਬਲਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 1 ਕੁਇੰਟਲ 20 ਕਿੱਲੋ ਭੁੱਕੀ ਚੂਰਾ ਪੋਸਤ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟੇ੍ਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼

ਬਰਨਾਲਾ, 11 ਮਈ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਵਲੋਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਸਤਵਿੰਦਰ ਪਾਲ ਸਿੰਘ ...

ਪੂਰੀ ਖ਼ਬਰ »

ਟਰੈਫ਼ਿਕ ਵਿਚ ਵਿਘਨ ਪਾਉਣ 'ਤੇ ਚਾਰ ਫ਼ਲ ਦੁਕਾਨਦਾਰਾਂ ਖਿਲਾਫ਼ ਮੁਕੱਦਮਾ ਦਰਜ

ਬਰਨਾਲਾ, 11 ਮਈ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਵਲੋਂ ਟਰੈਫ਼ਿਕ ਦੇ ਵਿਚ ਵਿਘਨ ਪਾਉਣ ਦੇ ਮਾਮਲੇ ਵਿਚ ਫਰੂਟ ਦੀਆਂ ਵੱਖ-ਵੱਖ ਦੁਕਾਨਾਂ ਕਰਦੇ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ...

ਪੂਰੀ ਖ਼ਬਰ »

ਕੋਵਿਡ ਦੀ ਲਪੇਟ 'ਚ ਆਏ ਮਾਪਿਆਂ ਦੇ ਬੱਚਿਆਂ ਦੀ ਸੰਭਾਲ ਲਈ ਹੈਲਪ ਲਾਈਨ ਨੰਬਰ ਜਾਰੀ

ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਬਾਲਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾਂਦੇ ਹਨ ਅਤੇ ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ ਵੀ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ | ਇਸ ਬਾਰੇ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਮਹਾਂਮਾਰੀ ਨੰੂ ਮੋੜਾ ਪੈਣਾ ਸ਼ੁਰੂ156 ਨਵੇਂ ਮਰੀਜ਼ ਆਏ ਅਤੇ 216 ਹੋਏ ਤੰਦਰੁਸਤ

ਸੰਗਰੂਰ, 11 ਮਈ (ਚੌਧਰੀ ਨੰਦ ਲਾਲ ਗਾਂਧੀ)- ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਮਹਾਂਮਾਰੀ ਨੰੂ ਮੋੜਾ ਪੈਣਾ ਸ਼ੁਰੂ ਹੋ ਗਿਆ ਹੈ | ਅੱਜ 156 ਨਵੇਂ ਕੇਸ ਆਏ ਜਦਕਿ ਪੁਰਾਣਿਆਂ ਵਿਚੋਂ 216 ਤੰਦਰੁਸਤ ਹੋ ਕੇ ਘਰਾਂ ਨੰੂ ਪਰਤ ਗਏ | ਸਰਕਾਰ ਬੁਲਾਰੇ ਅਨੁਸਾਰ ਹੁਣ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਝੂੰਦਾਂ ਨੂੰ ਕੋਆਰਡੀਨੇਟਰ ਨਿਯੁਕਤ ਕਰਨ 'ਤੇ ਖ਼ੁਸ਼ੀ ਦੀ ਲਹਿਰ - ਸੰਘਰੇੜੀ, ਸ਼ੇਰਪੁਰ

ਸ਼ੇਰਪੁਰ, 11 ਅਪ੍ਰੈਲ (ਦਰਸਨ ਸਿੰਘ ਖੇੜੀ) - ਸ਼ੋ੍ਰਮਣੀ ਅਕਾਲੀ ਦਲ ਵਲੋਂ ਬਹੁਤ ਹੀ ਵਿਉਂਤਬੰਦੀ ਨਾਲ ਪਾਰਟੀ ਦੀ ਦਿੱਖ ਨਿਖਾਰਨ ਅਤੇ ਜਥੇਬੰਦਕ ਮਜ਼ਬੂਤੀ ਲਈ ਅਹਿਮ ਜ਼ਿੰਮੇਵਾਰੀਆਂ ਕਾਬਿਲ ਆਗੂਆਂ ਨੂੰ ਸੌਂਪੀਆਂ ਜਾ ਰਹੀਆਂ ਹਨ | ਇਸ ਕੜੀ ਵਜੋਂ ਹੀ ਜ਼ਿਲ੍ਹਾ ਅਕਾਲੀ ...

ਪੂਰੀ ਖ਼ਬਰ »

ਮਿੰਨੀ ਪੀ. ਐਚ. ਸੀ. ਜਖੇਪਲ ਵਿਖੇ ਨਵੀਂ ਬਿਲਡਿੰਗ ਬਣਾਉਣ ਦੀ ਮੰਗ

ਜਖੇਪਲ, 11 ਮਈ (ਮੇਜਰ ਸਿੰਘ ਸਿੱਧੂ) - ਚੱਲ ਰਹੇ ਇਸ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਸਰਕਾਰ ਨੂੰ ਸਿਹਤ ਸਹੂਲਤਾਂ ਵੱਲ ਧਿਆਨ ਦੇਣ ਦੀ ਲੋੜ ਹੈ | ਪੰਚਾਇਤ ਸਰਪ੍ਰਸਤ ਅਤੇ ਸੁਸਾਇਟੀ ਪ੍ਰਧਾਨ ਹਰਭਜਨ ਸਿੰਘ ਸਿੱਧੂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਿੰਨੀ ਪੀ.ਐਚ.ਸੀ. ...

ਪੂਰੀ ਖ਼ਬਰ »

ਪੋ੍ਰ. ਯੋਗਰਾਜ ਨੇ ਸੀਬਾ ਟਾਇਮਜ਼-2020 ਮੈਗਜ਼ੀਨ ਨੂੰ ਕੀਤਾ ਲੋਕ ਅਰਪਣ

ਲਹਿਰਾਗਾਗਾ, 11 ਮਈ (ਅਸ਼ੋਕ ਗਰਗ) - ਸਥਾਨਕ ਸੀਬਾ ਸਕੂਲ ਦੇ ਲਾਕਡਾਊਨ ਸਮੇਂ ਕੱਢੇ ਗਏ ਮੈਗਜ਼ੀਨ ਸੀਬਾ ਟਾਇਮਜ਼-2020 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਚੇਅਰਮੈਨ ਪੋ੍ਰ. ਯੋਗਰਾਜ ਨੇ ਰਿਲੀਜ਼ ਕੀਤਾ | ਉਨ੍ਹਾਂ ਸੀਬਾ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿੱਦਿਆ ਕੇਵਲ ਇਮਤਿਹਾਨਾਂ ਅਤੇ ਨੌਕਰੀਆਂ ਲਈ ਨਹੀਂ ਬਲਕਿ ਮਨੁੱਖ ਦੇ ਸੰਪੂਰਨ ਵਿਕਾਸ ਲਈ ਹੈ, ਜਿਸ ਦੇ ਲਈ ਹਰ ਸੰਸਥਾ ਅੰਦਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਸਾਹਿਤਕ ਸਰਗਰਮੀਆਂ ਹੋਣੀਆਂ ਬਹੁਤ ਜ਼ਰੂਰੀ ਹਨ | ਉਨ੍ਹਾਂ ਮੈਗਜ਼ੀਨ ਵਿਚ ਵਿਦਿਆਰਥੀਆ ਦੀ ਰਚਨਾਵਾਂ ਬਾਰੇ ਕਿਹਾ ਕਿ ਬੱਚਿਆਂ ਦੀ ਸੋਚ ਦੀ ਉਡਾਰੀ ਲੰਬੀ ਹੋਣੀ ਚਾਹੀਦੀ ਹੈ | ਉਨ੍ਹਾਂ ਮੈਗਜ਼ੀਨ ਵਿਚ ਲਿਖਣ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਇਸ ਉਰਾਲੇ ਨੂੰ ਜਾਰੀ ਰੱਖਣ ਲਈ ਕਿਹਾ | ਇਸ ਮੌਕੇ ਉਨ੍ਹਾਂ ਨਾਲ ਰੰਗਕਰਮੀ ਬਲਰਾਮ ਪਟਿਆਲਾ ਨੇ ਕਿਹਾ ਕਿ ਸਕੂਲ ਦਾ ਮੈਗਜ਼ੀਨ ਬੱਚਿਆਂ ਦੀਆਂ ਸਾਹਿਤਕ ਸਰਗਰਮੀਆਂ ਨੂੰ ਵਿਕਸਿਤ ਕਰਦਾ ਹੈ | ਸਕੂਲ ਪ੍ਰਬੰਧਕ ਕੰਵਲਜੀਤ ਢੀਂਡਸਾ ਨੇ ਦੱਸਿਆ ਕਿ ਸਾਲ-2020 ਕੋਵਿਡ ਅਤੇ ਲਾਕਡਾਊਨ ਕਾਰਨ ਵਿਦਿਆਰਥੀ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸਨ ਅਤੇ ਇਨ੍ਹਾਂ ਰਚਨਾਵਾਂ ਰਾਹੀਂ ਉਨ੍ਹਾਂ ਦੇ ਵਲਵਲੇ ਬਾਹਰ ਨਿਕਲੇ ਹਨ | ਉਨ੍ਹਾਂ ਦੱਸਿਆ ਕਿ ਇਹ ਮੈਗਜ਼ੀਨ ਦਾ ਪੰਜਵਾਂ ਅੰਕ ਹੈ |

ਖ਼ਬਰ ਸ਼ੇਅਰ ਕਰੋ

 

ਤੇਲ ਕੰਪਨੀਆਂ ਅਤੇ ਮੋਦੀ ਸਰਕਾਰ ਵਲੋਂ ਹੋ ਰਹੀ ਹੈ ਇਕ ਦੂਜੇ ਦੇ ਹਿਤਾਂ ਦੀ ਰਾਖੀ - ਮਿੰਕੂ ਜਵੰਧਾ

ਸੰਗਰੂਰ, 11 ਮਈ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਹੈ ਕਿ ਤੇਲ ਦੀਆਂ ਕੀਮਤਾਂ ਵਿਚ ਪਿਛਲੇ 2 ਦਿਨਾਂ ਤੋਂ ਲਗਾਤਾਰ ਹੋ ਰਹੇ ਵਾਧੇ ਤੋਂ ਸਪਸ਼ਟ ਹੋ ਗਿਆ ਹੈ ਕਿ ਕਾਰਪੋਰੇਟ ਘਰਾਣੇ ਅਤੇ ਮੋਦੀ ...

ਪੂਰੀ ਖ਼ਬਰ »

ਸਰਪੰਚ ਨੇ ਦੋ ਸਕੇ ਭਰਾਵਾਂ ਦੀ ਮੌਤ 'ਤੇ ਕੀਤਾ ਦੁੱਖ ਪ੍ਰਗਟ

ਲਹਿਰਾਗਾਗਾ, 11 ਮਈ (ਅਸ਼ੋਕ ਗਰਗ) - ਪਿੰਡ ਗਾਗਾ ਦੀ ਸਰਪੰਚ ਰਣਜੀਤ ਕੌਰ ਦੇ ਪਤੀ ਰਾਜਿੰਦਰ ਸਿੰਘ ਨੇ ਪਿੰਡ ਦੇ ਦੋ ਸਕੇ ਬਜ਼ੁਰਗ ਭਰਾ ਨਿਰੰਜਣ ਸਿੰਘ ਅਤੇ ਅਜੈਬ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਗਾਗਾ ਦੀ ਮੌਤ ਹੋ ਜਾਣ ਦੇ ਸਬੰਧ ਵਿਚ ਦੱਸਿਆ ਹੈ ਕਿ ਦੋਵੇਂ ਬਜ਼ੁਰਗ ਅਤਿ ...

ਪੂਰੀ ਖ਼ਬਰ »

ਦਸਤਾਰ ਤੇ ਗੁਰਮਤਿ ਸਿਖਲਾਈ ਕੈਂਪ ਲਗਾਇਆ

ਲਹਿਰਾਗਾਗਾ, 11 ਮਈ (ਗਰਗ, ਢੀਂਡਸਾ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਭਗਤ ਧੰਨਾ ਪਿੰਡ ਰਾਮਗੜ੍ਹ ਸੰਧੂਆਂ ਵਿਖੇ 12 ਰੋਜ਼ਾ ਦਸਤਾਰ ਤੇ ਗੁਰਮਤਿ ਸਿਖਲਾਈ ਕੈਂਪ ਲਗਾਇਆ ਜਿਸ ਵਿਚ 50 ਬੱਚਿਆਂ ਨੇ ਭਾਗ ਲਿਆ | ਦਸਤਾਰ ਦੀ ਸਿਖਲਾਈ ਭਾਈ ...

ਪੂਰੀ ਖ਼ਬਰ »

ਨਗਰ ਕੌਂਸਲ ਧਨੌਲਾ ਦੇ ਕਾਰਜ ਸਾਧਕ ਅਫ਼ਸਰ ਦਾ ਵਾਧੂ ਚਾਰਜ ਸੁਖਦੀਪ ਸਿੰਘ ਕੰਬੋਜ ਨੇ ਸੰਭਾਲਿਆ

ਧਨੌਲਾ, 11 ਮਈ (ਚੰਗਾਲ)-ਸਥਾਨਕ ਸਰਕਾਰ ਵਿਭਾਗ ਪੰਜਾਬ ਵਲੋਂ ਬੀਤੇ ਦਿਨੀਂ ਜਾਰੀ ਕੀਤੀ ਨਗਰ ਕੌਂਸਲਾਂ ਦੇ ਅਧਿਕਾਰੀਆਂ ਦੀ ਬਦਲੀ ਸਬੰਧੀ ਸੂਚੀ ਤਹਿਤ ਅੱਜ ਨਗਰ ਕੌਂਸਲ ਧਨੌਲਾ ਦੇ ਕਾਰਜ ਸਾਧਕ ਅਫ਼ਸਰ ਦਾ ਵਾਧੂ ਚਾਰਜ ਸੁਖਦੀਪ ਸਿੰਘ ਕੰਬੋਜ ਵਲੋਂ ਸੰਭਾਲ ਲਿਆ ਗਿਆ ਹੈ | ...

ਪੂਰੀ ਖ਼ਬਰ »

ਮਹੇਸ਼ ਨਗਰ ਕਾਲੋਨੀ ਨੂੰ ਨਗਰ ਕੌਂਸਲ ਦੇ ਹਵਾਲੇ ਕਰਨ ਲਈ ਕਾਂਗਰਸੀ ਆਗੂ ਨੇ ਹਾਈ ਕੋਰਟ 'ਚ ਰਿੱਟ ਕੀਤੀ ਦਾਖ਼ਲ

ਬਰਨਾਲਾ, 11 ਮਈ (ਰਾਜ ਪਨੇਸਰ)-ਬਰਨਾਲਾ-ਹੰਡਿਆਇਆ ਰੋਡ 'ਤੇ ਮਹੇਸ਼ ਨਗਰ ਕਾਲੋਨੀ ਨੂੰ ਨਗਰ ਕੌਂਸਲ ਦੇ ਹਵਾਲੇ ਕਰਵਾਉਣ ਲਈ ਕਾਂਗਰਸੀ ਆਗੂ ਮੰਗਤ ਬਾਂਸਲ ਮੰਗਾ ਨੇ ਹਾਈ ਕੋਰਟ 'ਚ ਰਿੱਟ ਦਾਖ਼ਲ ਕੀਤੀ ਹੈ | ਉਨ੍ਹਾਂ ਦੀ ਰਿੱਟ 'ਤੇ ਡਬਲ ਬੈਂਚ ਨੇ ਸੂਬਾ ਸਰਕਾਰ ਤੇ ਨਗਰ ਕੌਂਸਲ ...

ਪੂਰੀ ਖ਼ਬਰ »

ਬੈਂਕ ਅੱਗੇ ਖੜ੍ਹੇ ਲੋਕ ਮਹਾਂਮਾਰੀ ਤੋਂ ਅਣਜਾਣ, ਆਪਸੀ ਦੂਰੀ ਦੀਆਂ ਉਡਾਈਆਂ ਗਈਆਂ ਧੱਜੀਆਂ

ਤਪਾ ਮੰਡੀ, 11 ਮਈ (ਵਿਜੇ ਸ਼ਰਮਾ)-ਸੂਬੇ ਅੰਦਰ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਕਾਰਨ ਸਰਕਾਰ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਲੋਕ ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਵਲੋਂ ਦਿੱਤੀਆਂ ਗਾਈਡ ਲਾਈਨਾਂ ਦੀ ਪਾਲਣਾ ਕਰਨ, ਪਰ ਸ਼ਹਿਰ ਦੇ ਇਕ ਬੈਂਕ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਵਲੋਂ ਹੱਕੀ ਮੰਗਾਂ ਲਈ ਇਕ ਦਿਨਾਂ ਭੁੱਖ ਹੜਤਾਲ ਕਰਨ ਦਾ ਐਲਾਨ

ਮਹਿਲ ਕਲਾਂ, 11 ਮਈ (ਤਰਸੇਮ ਸਿੰਘ ਗਹਿਲ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਪੰਜਾਬ ਦੇ ਆਗੂਆਂ ਨੂੰ ਸਰਕਾਰ ਵਲੋਂ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ਵਜੋਂ ਜਥੇਬੰਦੀ ਵਲੋਂ ਹੈੱਡ ਆਫ਼ਿਸ ਪਟਿਆਲਾ ਵਿਖੇ ਇਕ ਰੋਜ਼ਾ ਭੁੱਖ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਮੇਂ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਹਰਗੋਬਿੰਦ ਕੋਚ ਬਾਡੀ ਬਿਲਡਰਜ਼ ਨੂੰ ਸਦਮਾ, ਭੈਣ ਦਾ ਦਿਹਾਂਤ

ਸ਼ਹਿਣਾ, 11 ਮਈ (ਸੁਰੇਸ਼ ਗੋਗੀ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਲੋਕਲ ਗੁਰਦੁਆਰਾ ਪ੍ਰਬੰਧਕੀ ਕਮੇਟੀ ਸ਼ਹਿਣਾ ਦੇ ਪ੍ਰਧਾਨ ਅਤੇ ਹਰਗੋਬਿੰਦ ਕੋਚ ਬਾਡੀ ਬਿਲਡਰਜ਼ ਸ: ਜੋਗਿੰਦਰ ਸਿੰਘ ਅਤੇ ਉਨ੍ਹਾਂ ਦੇ ਭਰਾ ਮਹਿੰਦਰ ਸਿੰਘ ਨੂੰ ਉਸ ਵੇਲੇ ਸਦਮਾ ਪਹੁੰਚਿਆਂ ਜਦ ਉਨ੍ਹਾਂ ...

ਪੂਰੀ ਖ਼ਬਰ »

ਜੋਧਪੁਰ ਪੰਚਾਇਤ ਨੇ ਕੋਰੋਨਾ ਤੋਂ ਬਚਾਅ ਲਈ ਸਮੱਗਰੀ ਵੰਡੀ

ਸ਼ਹਿਣਾ, 11 ਮਈ (ਸੁਰੇਸ਼ ਗੋਗੀ)-ਗ੍ਰਾਮ ਪੰਚਾਇਤ ਜੋਧਪੁਰ ਵਲੋਂ ਨਰੇਗਾ ਮਜ਼ਦੂਰਾਂ ਨੂੰ ਕੋਵਿਡ ਤੋਂ ਬਚਾਅ ਲਈ ਸਮਗਰੀ ਵੰਡੀ ਗਈ | ਸਰਪੰਚ ਬਲਵੀਰ ਸਿੰਘ ਰਾਏ ਨੇ ਦੱਸਿਆ ਕਿ ਪਿਛਲੇ 20 ਦਿਨਾਂ ਤੋਂ ਡੇਢ ਸੋ ਦੇ ਕਰੀਬ ਪਿੰਡ ਦੇ ਨਰੇਗਾ ਮਜ਼ਦੂਰ ਡਰੇਨ ਅਤੇ ਛੱਪੜ ਦੀ ਸਫ਼ਾਈ ...

ਪੂਰੀ ਖ਼ਬਰ »

ਸੂਰਿਆਵੰਸ਼ੀ ਖੱਤਰੀ ਸਭਾ ਨੇ ਦੋ ਲੋੜਵੰਦ ਲੜਕੀਆਂ ਨੂੰ ਵਿਆਹ ਦਾ ਸਾਮਾਨ ਦਿੱਤਾ

ਬਰਨਾਲਾ, 11 ਮਈ (ਅਸ਼ੋਕ ਭਾਰਤੀ)-ਸੂਰਿਆਵੰਸ਼ੀ ਖੱਤਰੀ ਸਭਾ ਰਜਿ: ਬਰਨਾਲਾ ਵਲੋਂ ਦੋ ਲੋੜਵੰਦ ਲੜਕੀਆਂ ਨੂੰ ਵਿਆਹ ਦਾ ਸਮਾਨ ਦਿੱਤਾ ਗਿਆ | ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਅਤੇ ਜਨਰਲ ਸਕੱਤਰ ਰਾਜੇਸ਼ ਭੁਟਾਨੀ ਨੇ ਕਿਹਾ ਕਿ ਦੋਵਾਂ ਲੜਕੀਆਂ ਨੂੰ ਇਕ-ਇਕ ...

ਪੂਰੀ ਖ਼ਬਰ »

ਪਾਠ ਪੁਸਤਕਾਂ ਅੱਧੀਆਂ-ਅਧੂਰੀਆਂ ਭੇਜਣ ਦੀ ਮਾਸਟਰ ਕਾਡਰ ਯੂਨੀਅਨ ਬਰਨਾਲਾ ਵਲੋਂ ਨਿਖੇਧੀ

ਬਰਨਾਲਾ, 11 ਮਈ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੇ ਦਮਗਜੇ ਮਾਰ ਰਹੀ ਹੈ | ਪਰ ਸੈਸ਼ਨ ਸ਼ੁਰੂ ਹੋਏ ਨੂੰ ਡੇਢ ਮਹੀਨਾ ਹੋ ਚੁੱਕਿਆ ਹੈ ਪਰ ਅਜੇ ਤੱਕ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਪਾਠ ਪੁਸਤਕਾਂ ਪੂਰੀਆਂ ਨਹੀਂ ...

ਪੂਰੀ ਖ਼ਬਰ »

ਪੈਰੋਲ ਕੱਟ ਕੇ ਵਾਪਸ ਆਏ ਕੈਦੀ ਕੋਲੋਂ ਤਲਾਸ਼ੀ ਦੌਰਾਨ ਸਿੰਮ ਬਰਾਮਦ, ਮਾਮਲਾ ਦਰਜ

ਬਰਨਾਲਾ, 11 ਮਈ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਨੇ ਪੈਰੋਲ ਕੱਟ ਕੇ ਵਾਪਸ ਆਏ ਕੈਦੀ ਕੋਲੋਂ ਤਲਾਸ਼ੀ ਦੌਰਾਨ ਸਿੰਮ ਬਰਾਮਦ ਹੋਣ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX