ਤਾਜਾ ਖ਼ਬਰਾਂ


ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ
. . .  3 minutes ago
ਮੁੰਬਈ, 21 ਸਤੰਬਰ - ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ...
ਆਈ.ਈ.ਡੀ. ਰਿਕਵਰੀ ਨਾਲ ਜੁੜੇ ਮਾਮਲੇ ਵਿਚ ਸੱਤ ਥਾਵਾਂ 'ਤੇ ਤਲਾਸ਼ੀ ਅਭਿਆਨ
. . .  12 minutes ago
ਨਵੀਂ ਦਿੱਲੀ, 21 ਸਤੰਬਰ - ਆਈ.ਈ.ਡੀ. ਰਿਕਵਰੀ ਨਾਲ ਜੁੜੇ 27 ਜੂਨ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਅਨੰਤਨਾਗ, ਬਾਰਾਮੂਲਾ, ਸ੍ਰੀਨਗਰ, ਡੋਡਾ, ਕਿਸ਼ਤਵਾੜ ਸਮੇਤ ਸੱਤ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਆਏ ਸਾਹਮਣੇ
. . .  32 minutes ago
ਨਵੀਂ ਦਿੱਲੀ, 21 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਸਾਹਮਣੇ ਆਏ ਹਨ...
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  44 minutes ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 1 hour ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 2 hours ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 2 hours ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 2 hours ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 10 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਬਹੁਰੰਗ

ਅਨੰਨਿਆ ਪਾਂਡ

ਨੂੰ ਗਾਇਕੀ ਦਾ ਸ਼ੌਕ ਜਾਗਿਆ

ਦੋ ਸਾਲ ਪਹਿਲਾਂ ਟਾਈਗਰ ਸ਼ਰਾਫ਼ ਨਾਲ ਅਨੰਨਿਆ ਪਾਂਡੇ ਦੀ ਫ਼ਿਲਮ 'ਸਟੂਡੈਂਟ ਆਫ਼ ਦਾ ਯੀਅਰ-2' ਆਈ ਸੀ। ਇਧਰ ਦੱਖਣ ਦੇ ਸੁਪਰ ਸਟਾਰ ਵਿਜਯ ਦੇਵਰਕੋਂਡਾ ਨਾਲ ਅਨੰਨਿਆ ਦੀ ਫ਼ਿਲਮ 'ਲਾਈਗਰ' ਦਾ ਪ੍ਰਸੰਸਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ। ਪਹਿਲਾਂ ਹੋਰ ਮੁਸ਼ਕਿਲਾਂ ਸਨ ਤੇ ਹੁਣ ...

ਪੂਰੀ ਖ਼ਬਰ »

ਖ਼ਤਰਾ ਮੁੱਲ ਲੈਣ ਨੂੰ ਤਿਆਰ

ਦਿਵਿਆਂਕਾ

'ਬਨੂੰ ਮੈਂ ਤੇਰੀ ਦੁਲਹਨ', 'ਕਸਮ ਸੇ', 'ਯੇ ਹੈਂ ਮੁਹੱਬਤੇਂ' ਆਦਿ ਲੜੀਵਾਰਾਂ 'ਚ ਕੰਮ ਕਰਕੇ ਪ੍ਰਸਿੱਧੀ ਖੱਟਣ ਵਾਲੀ ਦਿਵਿਆਂਕਾ ਤ੍ਰਿਪਾਠੀ ਹੁਣ ਖ਼ਤਰਾ ਮੁੱਲ ਲੈਣ ਲਈ ਤਿਆਰ ਹੈ। ਉਂਝ ਤਾਂ ਇਸ ਕੋਰੋਨਾ ਕਾਲ ਵਿਚ ਮਾਸਕ ਪਾਏ ਬਗ਼ੈਰ ਘਰ ਤੋਂ ਨਿਕਲਣਾ ਹੀ ਆਪਣੇ-ਆਪ ਵਿਚ ਵੱਡਾ ਖ਼ਤਰਾ ਹੈ। ਇਸ ਤਰ੍ਹਾਂ ਦੇ ਮਾਹੌਲ ਵਿਚ ਦਿਵਿਆਂਕਾ ਕਿਸ ਗੱਲ ਦਾ ਖ਼ਤਰਾ ਮੁੱਲ ਲੈ ਰਹੀ ਹੈ, ਇਹੀ ਉਤਸੁਕਤਾ ਵਾਲਾ ਵਿਸ਼ਾ ਹੈ।
ਅਸਲ ਵਿਚ ਦਿਵਿਆਂਕਾ ਰਿਆਲਿਟੀ ਸ਼ੋਅ 'ਖ਼ਤਰੋਂ ਕੇ ਖਿਲਾੜੀ' ਵਿਚ ਹਿੱਸਾ ਲੈਣ ਜਾ ਰਹੀ ਹੈ। ਇਸ ਸ਼ੋਅ ਦੇ 11ਵੇਂ ਸੀਜ਼ਨ ਵਿਚ ਆਸਥਾ ਗਿੱਲ, ਅਭਿਨਵ ਸ਼ੁਕਲਾ, ਵਰੁਣ ਸੂਦ, ਅਰਜੁਨ ਬਿਜਲਾਨੀ, ਨਿੱਕੀ ਤੰਬੋਲੀ, ਰਾਹੁਲ ਵੈਧ ਆਦਿ ਪ੍ਰਤੀਯੋਗੀ ਹਨ। ਉਂਝ ਇਸ ਤੋਂ ਪਹਿਲਾਂ ਵੀ ਦਿਵਿਆਂਕਾ ਨੂੰ ਇਸ ਸ਼ੋਅ ਦੀ ਪੇਸ਼ਕਸ਼ ਹੋਈ ਸੀ ਪਰ ਉਹ ਮਨ੍ਹਾਂ ਕਰਦੀ ਰਹੀ ਸੀ। ਹੁਣ ਇਸ ਸ਼ੋਅ ਲਈ ਹਾਂ ਕਹਿਣ ਬਾਰੇ ਦਿਵਿਆਂਕਾ ਦਾ ਕਹਿਣਾ ਹੈ ਕਿ ਪਹਿਲਾਂ ਉਹ ਸਲਿੱਪ ਡਿਸਕ ਤੋਂ ਪ੍ਰੇਸ਼ਾਨ ਰਹਿੰਦੀ ਸੀ, ਜਿਸ ਕਰਕੇ ਉਸ ਨੂੰ ਤੁਰਨਾ ਵੀ ਔਖਾ ਲਗਦਾ ਸੀ ਇਸ ਕਰਕੇ ਉਹ ਸ਼ੋਅ ਨਕਾਰਦੀ ਰਹੀ ਪਰ ਹੁਣ ਉਹ ਸਿਹਤਮੰਦ ਹੈ ਅਤੇ ਦਿਲ ਚੋਂ ਪਾਣੀ ਦਾ ਡਰ ਵੀ ਕੱਢ ਦਿੱਤਾ ਹੈ। ਇਸ ਵਜ੍ਹਾ ਕਰਕੇ ਉਹ ਇਸ ਸ਼ੋਅ ਵਿਚ ਹਿੱਸਾ ਲੈ ਰਹੀ ਹੈ।
ਲਗਦਾ ਹੈ ਕਿ ਦਿਵਿਆਂਕਾ ਨੇ ਕੋਲਡ ਡ੍ਰਿੰਕ ਦਾ ਉਹ ਇਸ਼ਤਿਹਾਰ ਬਹੁਤ ਦੇਖਿਆ ਹੋਵੇਗਾ ਜਿਸ ਵਿਚ ਇਹ ਸੰਦੇਸ਼ ਹੈ ਕਿ ਡਰ ਤੋਂ ਅੱਗੇ ਜਿੱਤ ਹੈ।

ਖ਼ਬਰ ਸ਼ੇਅਰ ਕਰੋ

 

ਤ੍ਰਿਪਤ ਡਿਮਰੀ ਦੇ ਕਰੀਅਰ ਨੂੰ ਸੰਵਾਰਨਗੇ

ਕਰਨ ਜੌਹਰ

ਕਰਨ ਜੌਹਰ ਫ਼ਿਲਮ ਨਿਰਮਾਣ ਅਤੇ ਨਿਰਦੇਸ਼ਨ ਵਿਚ ਤਾਂ ਰੁੱਝੇ ਰਹਿੰਦੇ ਹੀ ਹਨ, ਨਾਲ ਹੀ ਉਹ ਟੀ. ਵੀ. ਲਈ 'ਟਾਕ ਸ਼ੋਅ' ਦਾ ਨਿਰਮਾਣ ਅਤੇ ਸੰਚਾਲਨ ਵੀ ਕਰਦੇ ਰਹਿੰਦੇ ਹਨ। ਲੱਗੇ ਹੱਥ ਰਿਆਇਲਟੀ ਸ਼ੋਅ ਵਿਚ ਜੱਜ ਦੀ ਕੁਰਸੀ 'ਤੇ ਵੀ ਬਿਰਾਜਮਾਨ ਹੁੰਦੇ ਹਨ। ਹੁਣ ਆਪਣੇ ਕੰਮਕਾਰ ਦਾ ...

ਪੂਰੀ ਖ਼ਬਰ »

'ਆਈ.ਪੀ.ਐਲ.' ਨੇ ਦੁਖੀ ਕਰ ਦਿੱਤਾ

ਕ੍ਰਿਸ਼ਮਾ ਕੋਟਕ

ਅੰਤਰਰਾਸ਼ਟਰੀ ਤੇ ਰਾਸ਼ਟਰੀ ਮਾਡਲਿੰਗ ਖੇਤਰ ਤੋਂ ਫ਼ਿਲਮਾਂ ਵਿਚ ਆਈ ਕ੍ਰਿਸ਼ਮਾ ਕੋਟਕ ਨੇ 'ਮਿ. ਜੋ ਬੀ ਕਾਰਵਾਲੋਹ', 'ਲਵ ਅਫੇਅਰ', 'ਫ੍ਰੀਕੀ ਅਲੀ' ਆਦਿ ਹਿੰਦੀ ਫ਼ਿਲਮਾਂ ਦੇ ਨਾਲ-ਨਾਲ ਪੰਜਾਬੀ ਫ਼ਿਲਮ 'ਕਪਤਾਨ' ਵਿਚ ਵੀ ਕੰਮ ਕੀਤਾ ਹੈ। ਕ੍ਰਿਸ਼ਮਾ ਦੀ ਖੇਡ ਪ੍ਰਤੀ ਵੀ ਵਿਸ਼ੇਸ਼ ਰੁਚੀ ...

ਪੂਰੀ ਖ਼ਬਰ »

ਸਾਡੀ ਫ਼ਿਲਮ ਲੋਕਾਂ ਦਾ ਸ਼ੱਕ ਦੂਰ ਕਰ ਦੇਵੇਗੀ

ਜਸਲੀਨ ਮਠਾਰੂ

ਨਿਰਮਾਤਾ-ਨਿਰਦੇਸ਼ਕ ਕੇਸਰ ਮਠਾਰੂ ਦੀ ਗਾਇਕਾ-ਅਦਾਕਾਰਾ ਬੇਟੀ ਜਸਲੀਨ ਮਠਾਰੂ ਉਦੋਂ ਅਚਾਨਕ ਚਰਚਾ ਵਿਚ ਆ ਗਈ ਸੀ ਜਦੋਂ ਉਸ ਨੇ ਭਜਨ ਗਾਇਕ ਅਨੂਪ ਜਲੋਟਾ ਨਾਲ ਬਿੱਗ ਬੌਸ ਦੇ ਘਰ ਵਿਚ ਦਾਖ਼ਲਾ ਲਿਆ ਸੀ। ਉਦੋਂ ਇਨ੍ਹਾਂ ਦੋਵਾਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਚੁਟਕਲੇ ਵੀ ...

ਪੂਰੀ ਖ਼ਬਰ »

ਪੰਜਾਬੀ ਗਾਇਕੀ 'ਚ ਖ਼ੂਬਸੂਰਤ ਆਗ਼ਾਜ਼

ਯੁਵਰਾਜ ਕਾਹਲੋਂ

ਪੰਜਾਬੀ ਗਾਇਕੀ ਦਾ ਖੇਤਰ ਬਹੁਤ ਵਿਸ਼ਾਲ ਹੈ। ਇਸ ਖੇਤਰ ਵਿਚ ਕਈ ਗਾਇਕ ਅਜਿਹੇ ਹਨ ਜੋ ਕਿਸੇ ਸੁਰੀਲੇ ਗਾਇਕ ਨੂੰ ਆਪਣਾ ਅਦਰਸ਼ ਮੰਨ ਕੇ ਅਤੇ ਆਪਣੇ ਆਪ ਨੂੰ ਗਾਇਕੀ ਪ੍ਰਤੀ ਸਮਰਪਿਤ ਹੁੰਦੇ ਹੋਏ ਰਿਆਜ਼ ਕਰਕੇ ਇਸ ਖੇਤਰ ਵਿਚ ਪ੍ਰਵੇਸ਼ ਹੁੰਦੇ ਹਨ। ਅਜਿਹੇ ਹੀ ਇਕ ਗਾਇਕ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX