ਤਾਜਾ ਖ਼ਬਰਾਂ


ਕੈਲਗਰੀ ਸਕਾਈਵਿਊ ਤੋਂ ਜਾਰਜ ਚਾਹਲ ਜੇਤੂ
. . .  9 minutes ago
ਕੈਲਗਰੀ 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜਾਰਜ ਚਾਹਲ ਨੇ...
ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ
. . .  13 minutes ago
ਮੁੰਬਈ, 21 ਸਤੰਬਰ - ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ...
ਆਈ.ਈ.ਡੀ. ਰਿਕਵਰੀ ਨਾਲ ਜੁੜੇ ਮਾਮਲੇ ਵਿਚ ਸੱਤ ਥਾਵਾਂ 'ਤੇ ਤਲਾਸ਼ੀ ਅਭਿਆਨ
. . .  22 minutes ago
ਨਵੀਂ ਦਿੱਲੀ, 21 ਸਤੰਬਰ - ਆਈ.ਈ.ਡੀ. ਰਿਕਵਰੀ ਨਾਲ ਜੁੜੇ 27 ਜੂਨ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਅਨੰਤਨਾਗ, ਬਾਰਾਮੂਲਾ, ਸ੍ਰੀਨਗਰ, ਡੋਡਾ, ਕਿਸ਼ਤਵਾੜ ਸਮੇਤ ਸੱਤ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਆਏ ਸਾਹਮਣੇ
. . .  42 minutes ago
ਨਵੀਂ ਦਿੱਲੀ, 21 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਸਾਹਮਣੇ ਆਏ ਹਨ...
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  54 minutes ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 2 hours ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 2 hours ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 2 hours ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 11 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਸੰਪਾਦਕੀ

ਸੌੜੀ ਮਾਨਸਿਕਤਾ

ਇਕ ਵਾਰ ਫਿਰ ਕਾਂਗਰਸ ਦੇ ਕੌਮੀ ਪ੍ਰਧਾਨ ਦੀ ਚੋਣ ਅੱਗੇ ਪੈ ਗਈ ਹੈ। ਇਕ ਵਾਰ ਫਿਰ ਕਾਂਗਰਸੀ ਸਫ਼ਾਂ ਵਿਚ ਨਿਰਾਸ਼ਾ ਪੈਦਾ ਹੋਈ ਹੈ। ਸੋਨੀਆ ਗਾਂਧੀ ਪਿਛਲੇ ਕਰੀਬ ਦੋ ਸਾਲ ਤੋਂ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾਅ ਰਹੀ ਹੈ। ਉਸ ਤੋਂ ਪਹਿਲਾਂ ਰਾਹੁਲ ਗਾਂਧੀ ਦੋ ਕੁ ...

ਪੂਰੀ ਖ਼ਬਰ »

ਕਿਸ ਤਰ੍ਹਾਂ ਦੀ ਸਵੈਨਿਰਭਰਤਾ ਵੱਲ ਜਾ ਰਿਹਾ ਹੈ ਦੇਸ਼ ?

ਭਾਰਤ ਵਿਚ ਅਸੀਂ ਦੋ ਵੱਡੀਆਂ ਘਟਨਾਵਾਂ ਦੇ ਪ੍ਰਤੱਖ ਦਰਸ਼ੀ ਹਾਂ, ਇਕ ਘਟਨਾ ਤਾਂ ਕੋਰੋਨਾ ਸੰਕਟ ਹੈ ਜਿਸ ਦਾ ਸਾਹਮਣਾ ਕਰਨ ਵਿਚ ਸਰਕਾਰ ਨਾ ਸਿਰਫ਼ ਅਸਫਲ ਰਹੀ ਹੈ, ਸਗੋਂ ਇਸ ਸੰਕਟ ਦਾ ਹੱਲ ਕਰਨ ਦੀ ਥਾਂ ਉਸ ਨੇ ਇਸ ਆਫ਼ਤ ਨੂੰ ਅਵਸਰ ਦੇ ਰੂਪ ਵਿਚ ਵਰਤੋਂ ਕਰਨ ਦੀ ਨੀਤੀ ਬਣਾਈ ...

ਪੂਰੀ ਖ਼ਬਰ »

ਕੋਵਿਡ-19 ਮਹਾਂਮਾਰੀ ਦੌਰਾਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਨਰਸਿੰਗ ਸਟਾਫ਼ ਦਾ ਅਹਿਮ ਰੋਲ

ਕੌਮਾਂਤਰੀ ਨਰਸ ਦਿਵਸ 'ਤੇ ਵਿਸ਼ੇਸ਼ਜਦੋਂ ਕੋਈ ਬਿਮਾਰ ਵਿਅਕਤੀ ਹਸਪਤਾਲ 'ਚ ਦਾਖ਼ਲ ਹੋ ਕੇ ਇਲਾਜ ਕਰਵਾਉਂਦਾ ਹੈ ਤਾਂ ਉਸ ਦੀ ਦੇਖ-ਰੇਖ ਨਰਸਿੰਗ ਸਟਾਫ਼ ਵਲੋਂ ਕੀਤੀ ਜਾਂਦੀ ਹੈ। ਡਾਕਟਰ ਵਲੋਂ ਪ੍ਰਸਤਾਵਿਤ ਦਵਾਈਆਂ ਆਦਿ ਦੇਣ ਦੀ ਜ਼ਿੰਮੇਵਾਰੀ ਮੂਲ ਰੂਪ ਵਿਚ ਨਰਸਿੰਗ ਸਟਾਫ਼ ਦੀ ਹੁੰਦੀ ਹੈ। ਅੱਜ ਜਦੋਂ ਪੂਰਾ ਵਿਸ਼ਵ ਕੋਵਿਡ-19 ਜਿਹੀ ਮਹਾਂਮਾਰੀ ਨਾਲ ਜੂਝ ਰਿਹਾ ਹੈ ਤਾਂ ਲੋਕਾਂ ਦੀ ਜਾਨ ਬਚਾਉਣ ਲਈ ਆਪਣੀ ਜਾਨ ਜ਼ੋਖ਼ਮ ਵਿਚ ਪਾਉਣ ਵਾਲੇ ਸਿਹਤ ਕਾਮਿਆਂ ਨੂੰ ਇਕ ਸਲੂਟ ਤਾਂ ਜ਼ਰੂਰ ਬਣਦਾ ਹੈ। ਭਾਵੇਂ ਕਿ ਹਰ ਵਰ੍ਹੇ 12 ਮਈ ਨੂੰ 'ਨਰਸ ਦਿਵਸ' ਵਜੋਂ ਮਨਾਇਆ ਜਾਂਦਾ ਹੈ ਪਰ ਇਸ ਕੌਮਾਂਤਰੀ ਸਿਹਤ ਆਪਦਾ ਮੌਕੇ ਇਸ ਦਿਹਾੜੇ ਦੀ ਮਹੱਤਤਾ ਹੋਰ ਵਧੇਰੇ ਹੋ ਜਾਂਦੀ ਹੈ।
ਕੌਮਾਂਤਰੀ ਨਰਸ ਦਿਵਸ ਦੀ ਸ਼ੁਰੂਆਤ
ਸਾਲ 1953 ਵਿਚ ਅਮਰੀਕੀ ਦੇ ਸਿਹਤ, ਸਿੱਖਿਆ ਅਤੇ ਭਲਾਈ ਵਿਭਾਗ ਦੇ ਇਕ ਅਧਿਕਾਰੀ ਡੌਰਥੀ ਸੁਥਰਲੈਂਡ ਨੇ ਇਸ ਦਿਨ ਨੂੰ ਮਨਾਉਣ ਦਾ ਪ੍ਰਸਤਾਵ ਪੇਸ਼ ਕੀਤਾ, ਜਿਸ ਦਾ ਐਲਾਨ ਅਮਰੀਕਾ ਦੇ ਰਾਸ਼ਟਰਪਤੀ ਡਵਿਥ. ਡੀ. ਆਈਸਨਹੋਵਰ ਨੇ ਕੀਤਾ। ਅੰਤਰਰਾਸ਼ਟਰੀ ਨਰਸ ਪ੍ਰੀਸ਼ਦ ਨੇ ਪਹਿਲੀ ਵਾਰ 1965 ਵਿਚ ਨਰਸ ਦਿਵਸ ਮਨਾਇਆ। ਫ਼ਲੋਰੈਂਸ ਨਾਈਟੈਂਗਲ ਨੂੰ ਮਾਡਰਨ ਨਰਸਿੰਗ ਦੀ ਸੰਸਥਾਪਕ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਕਰੀਮੀਅਨ ਦੇ ਯੁੱਧ ਵਿਚ ਜ਼ਖ਼ਮੀ ਹੋਏ ਫ਼ੌਜੀਆਂ ਦੀ ਮੈਡੀਕਲ ਸਹਾਇਤਾ ਕਰਕੇ ਲੇਡੀ ਵਿਦ ਦ ਲੈਂਪ ਦੇ ਤੌਰ 'ਤੇ ਵੀ ਜਾਣਿਆ ਜਾਂਦਾ ਹੈ। ਫਲੋਰੇਂਸ਼ ਨਾਈਟਿੰਗੇਲ ਦੀ ਜਨਮ ਮਿਤੀ 12 ਮਈ ਨੂੰ 'ਅੰਤਰਰਾਸ਼ਟਰੀ ਨਰਸ ਦਿਵਸ' ਦੇ ਰੂਪ ਵਿਚ ਮਨਾਉਣ ਦਾ ਫ਼ੈਸਲਾ ਜਨਵਰੀ 1974 ਵਿਚ ਲਿਆ ਗਿਆ।
ਭਾਰਤ ਸਰਕਾਰ ਦੇ ਪਰਿਵਾਰ ਅਤੇ ਕਲਿਆਣ ਮੰਤਰਾਲੇ ਨੇ 1973 ਵਿਚ ਰਾਸ਼ਟਰੀ ਫਲੋਰੇਂਸ ਨਾਈਟਿੰਗੇਲ ਪੁਰਸਕਾਰ ਦੀ ਸ਼ੁਰੂਆਤ ਕੀਤੀ ਅਤੇ ਇਹ 12 ਮਈ ਨੂੰ ਭਾਰਤ ਦੇ ਰਾਸ਼ਟਰਪਤੀ ਦੁਆਰਾ ਦਿੱਤੇ ਜਾਂਦੇ ਹਨ।
ਕੌਮਾਂਤਰੀ ਨਰਸ ਦਿਵਸ ਸੰਸਾਰ ਭਰ ਵਿਚ ਵੱਖ-ਵੱਖ ਤਰੀਕਿਆਂ ਨਾਲ ਮਨਾਇਆ ਜਾਂਦਾ ਹੈ। ਵੱਖ-ਵੱਖ ਦੇਸ਼ਾਂ 'ਚ ਇਸ ਦਿਨ ਨੂੰ ਮਰੀਜ਼ ਦੀ ਦੇਖਭਾਲ ਅਤੇ ਸਿਹਤ ਸੇਵਾ ਵਿਚ ਨਰਸਾਂ ਦੇ ਯੋਗਦਾਨ ਨੂੰ ਧਿਆਨ ਵਿਚ ਰੱਖਦਿਆਂ ਵਿੱਦਿਅਕ ਸੈਮੀਨਾਰ, ਬਹਿਸ, ਵੱਖ-ਵੱਖ ਮੁਕਾਬਲੇ ਅਤੇ ਨਰਸਿੰਗ ਨਾਲ ਸਬੰਧਿਤ ਮੁੱਦਿਆਂ 'ਤੇ ਚਰਚਾ ਆਦਿ ਦਾ ਆਯੋਜਨ ਕੀਤਾ ਜਾਂਦਾ ਹੈ। ਨਰਸਾਂ ਨੂੰ ਤੋਹਫ਼ੇ, ਫੁੱਲ ਵੰਡ ਕੇ ਅਤੇ ਉਨ੍ਹਾਂ ਲਈ ਡਿਨਰ ਦਾ ਆਯੋਜਨ ਕਰ ਕੇ ਇਹ ਦਿਨ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ।
ਕੌਮਾਂਤਰੀ ਨਰਸ ਦਿਵਸ ਵਿਸ਼ਵ ਪੱਧਰ 'ਤੇ ਨਰਸਿੰਗ ਸਟਾਫ਼ ਵਲੋਂ ਸਮਾਜ ਨੂੰ ਤੰਦਰੁਸਤ ਰੱਖਣ ਵਿਚ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਬਾਰੇ ਯਾਦ ਦਿਵਾਉਂਦਾ ਹੈ। ਨਰਸਾਂ ਅਤੇ ਹੋਰ ਸਿਹਤ ਕਰਮਚਾਰੀ ਕੋਵਿਡ-19 ਖ਼ਿਲਾਫ਼ ਜੰਗ ਵਿਚ ਸਭ ਤੋਂ ਮੋਹਰੀ ਭੂਮਿਕਾ ਨਿਭਾਅ ਰਹੇ ਹਨ। ਉੱਚ ਕੁਆਲਿਟੀ ਇਲਾਜ ਅਤੇ ਦੇਖਭਾਲ ਕਰਨਾ, ਡਰ ਅਤੇ ਪ੍ਰਸ਼ਨਾਂ ਦਾ ਹੱਲ ਕਰਨਾ, ਬੱਚਿਆਂ ਦੀ ਸਿਹਤ, ਸੰਚਾਰੀ ਅਤੇ ਗ਼ੈਰ-ਸੰਚਾਰੀ ਰੋਗਾਂ, ਮਾਨਸਿਕ ਸਿਹਤ, ਐਮਰਜੈਂਸੀ ਦੀ ਤਿਆਰੀ ਅਤੇ ਪ੍ਰਤੀਕਿਰਿਆ, ਮਰੀਜ਼ਾਂ ਦੀ ਸੁਰੱਖਿਆ, ਆਦਿ ਵਿਚ ਨਰਸਿੰਗ ਸਟਾਫ਼ ਦੀ ਭੂਮਿਕਾ ਨੂੰ ਦੇਖਦਿਆਂ ਵਿਸ਼ਵ ਸਿਹਤ ਸੰਸਥਾ ਵਲੋਂ ਇਹ ਖਾਸ ਦਿਨ ਨਰਸਿੰਗ ਸਟਾਫ਼ ਨੂੰ ਸਮਰਪਿਤ ਕੀਤਾ ਹੈ।
ਤੱਥ
ਵਿਸ਼ਵ ਭਰ ਸਿਹਤ ਅਤੇ ਸਮਾਜਿਕ ਕਾਰਜਾਂ ਵਿਚ 70 ਫ਼ੀਸਦੀ ਔਰਤਾਂ ਕਾਰਜਸ਼ੀਲ ਹਨ ਜਿਨ੍ਹਾਂ ਵਿਚੋਂ ਨਰਸਿੰਗ ਸਟਾਫ਼ ਇਕ ਮੁੱਖ ਹਿੱਸਾ ਹਨ।
ਨਰਸਿੰਗ ਦੁਨੀਆ ਦਾ ਸਭ ਤੋਂ ਸੇਵਾ ਵਾਲਾ ਕਿੱਤਾ ਹੈ। ਮੈਡੀਕਲ ਦਾ ਅਜਿਹਾ ਕੋਈ ਖੇਤਰ ਨਹੀਂ ਜਿੱਥੇ ਨਰਸਾਂ ਦੀ ਜ਼ਰੂਰਤ ਨਾ ਹੋਵੇ। ਮੈਡੀਕਲ ਦੇ ਖੇਤਰ ਵਿਚ ਸਿਰਫ਼ ਡਾਕਟਰ ਹੀ ਸ਼ਾਮਿਲ ਨਹੀਂ ਹੁੰਦੇ ਸਗੋਂ ਬਤੌਰ ਸਹਾਇਕ ਕਈ ਦੂਜੇ ਲੋਕ ਵੀ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹਨ। ਇਨ੍ਹਾਂ ਵਿਚ ਨਰਸਿੰਗ ਸਟਾਫ਼ ਮੋਹਰੀ ਰੋਲ ਅਦਾ ਕਰਦਾ ਹੈ।
ਸੇਵਾ ਹੈ ਪਛਾਣ
ਸੇਵਾ ਹੀ ਇਨ੍ਹਾਂ ਦੀ ਪਛਾਣ ਹੈ। ਜਿਸ ਤਰ੍ਹਾਂ ਇਕ ਮਾਂ ਆਪਣੇ ਬਿਮਾਰ ਬੱਚੇ ਦੀ ਦੇਖਭਾਲ ਕਰਦੀ ਹੈ, ਇਸੇ ਤਰ੍ਹਾਂ ਨਰਸ ਮਾਂ ਦੇ ਰੂਪ ਵਿਚ ਕੰਮ ਕਰਦੀ ਹੈ, ਜਿਸ ਕਾਰਨ ਉਨ੍ਹਾਂ ਦਾ ਨਾਂਅ ਸਿਸਟਰ ਦੇ ਤੌਰ 'ਤੇ ਪ੍ਰਚੱਲਿਤ ਹੋ ਗਿਆ। ਦਰਅਸਲ ਇਹ ਮਰੀਜ਼ ਦੇ ਸਰੀਰਕ ਦੁੱਖ ਨੂੰ ਸਮਝ ਕੇ ਉਨ੍ਹਾਂ ਨੂੰ ਬਿਮਾਰੀਆਂ ਨਾਲ ਲੜਨ ਦਾ ਇਕ ਮਾਨਸਿਕ ਜਜ਼ਬਾ ਵੀ ਪ੍ਰਦਾਨ ਕਰਦੀਆਂ ਹਨ। ਇਹ ਕਿਹਾ ਜਾ ਸਕਦਾ ਹੈ ਕਿ ਨਰਸਿੰਗ ਸਟਾਫ਼ ਤੋਂ ਬਿਨਾਂ ਹਸਪਤਾਲ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ।

-ਬਲਾਕ ਐਜੂਕੇਟਰ, ਸਿਹਤ ਵਿਭਾਗ ਪੰਜਾਬ
ਮੋ: 98768-05158

ਖ਼ਬਰ ਸ਼ੇਅਰ ਕਰੋ

 

ਮਮਤਾ ਦੇ ਸਿਰ ਹੈ ਪੱਛਮੀ ਬੰਗਾਲ ਦੇ ਚੋਣ ਨਤੀਜਿਆਂ ਦਾ ਸਿਹਰਾ

ਪੱਛਮੀ ਬੰਗਾਲ ਵਿਧਾਨ ਸਭਾ ਦੀਆਂ ਚੋਣਾਂ ਦੇ ਨਤੀਜੇ ਲੋਕਾਂ ਨੂੰ ਸੁਫ਼ਨੇ ਵਾਂਗ ਲਗ ਰਹੇ ਹਨ। ਤ੍ਰਿਣਮੂਲ ਕਾਂਗਰਸ ਨੂੰ 200 ਤੋਂ ਵੱਧ ਸੀਟਾਂ ਅਤੇ ਭਾਰਤੀ ਜਨਤਾ ਪਾਰਟੀ 80 ਦਾ ਅੰਕੜਾ ਵੀ ਪਾਰ ਨਹੀਂ ਕਰ ਸਕੀ। ਖੱਬਾ ਮੋਰਚਾ-ਕਾਂਗਰਸ ਅਤੇ ਅੱਬਾਸ ਸਿੱਦੀਕੀ ਦੇ ਸੰਯੁਕਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX