ਤਾਜਾ ਖ਼ਬਰਾਂ


ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ
. . .  16 minutes ago
ਟੋਰਾਂਟੋ, 21 ਸਤੰਬਰ (ਸਤਪਾਲ ਸਿੰਘ ਜੌਹਲ) - ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ...
ਜਸਟਿਨ ਟਰੂਡੋ ਨੂੰ ਮਿਲੀ ਜਿੱਤ
. . .  11 minutes ago
ਟੋਰਾਂਟੋ, 21 ਸਤੰਬਰ - ਜਸਟਿਨ ਟਰੂਡੋ ਨੇ ਜਿੱਤ ਹਾਸਲ ਕੀਤੀ ...
ਕੈਲਗਰੀ ਸਕਾਈਵਿਊ ਤੋਂ ਜਾਰਜ ਚਾਹਲ ਜੇਤੂ
. . .  56 minutes ago
ਕੈਲਗਰੀ 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜਾਰਜ ਚਾਹਲ ਨੇ...
ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ
. . .  about 1 hour ago
ਮੁੰਬਈ, 21 ਸਤੰਬਰ - ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ...
ਆਈ.ਈ.ਡੀ. ਰਿਕਵਰੀ ਨਾਲ ਜੁੜੇ ਮਾਮਲੇ ਵਿਚ ਸੱਤ ਥਾਵਾਂ 'ਤੇ ਤਲਾਸ਼ੀ ਅਭਿਆਨ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਆਈ.ਈ.ਡੀ. ਰਿਕਵਰੀ ਨਾਲ ਜੁੜੇ 27 ਜੂਨ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਅਨੰਤਨਾਗ, ਬਾਰਾਮੂਲਾ, ਸ੍ਰੀਨਗਰ, ਡੋਡਾ, ਕਿਸ਼ਤਵਾੜ ਸਮੇਤ ਸੱਤ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਸਾਹਮਣੇ ਆਏ ਹਨ...
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 3 hours ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 3 hours ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 3 hours ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 11 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਸਨਅਤ ਤੇ ਵਪਾਰ

ਦਰਾਮਦ ਤੇਲ ਬਾਜ਼ਾਰ 'ਚ ਲਿਆਉਣ ਦੇ ਫ਼ੈਸਲੇ ਨਾਲ ਰਿਫਾਈਾਡ 16 ਰੁਪਏ ਮਹਿੰਗਾ

ਸ਼ਿਵ ਸ਼ਰਮਾ ਜਲੰਧਰ, 11 ਮਈ-ਖਾਣ ਵਾਲੇ ਤੇਲਾਂ ਦੀਆਂ ਕੀਮਤਾਂ ਨੂੰ ਰੋਕਣ ਲਈ ਕੇਂਦਰ ਵਲੋਂ ਤੇਲਾਂ ਦੀ ਦਰਾਮਦ ਕਰਨ ਦੇ ਫ਼ੈਸਲੇ ਤੋਂ ਬਾਅਦ ਵੀ ਖਾਣ ਵਾਲੇ ਤੇਲਾਂ ਦੀਆਂ ਕੀਮਤਾਂ 'ਚ ਕਮੀ ਹੋਣ ਦੀ ਥਾਂ ਸਗੋਂ 6 ਦਿਨ 'ਚ ਹੀ 16 ਰੁਪਏ ਪ੍ਰਤੀ ਕਿੱਲੋ ਰਿਫਾਈਾਡ ਮਹਿੰਗਾ ਹੋ ਗਿਆ ...

ਪੂਰੀ ਖ਼ਬਰ »

ਨਹੀਂ ਰੁਕ ਰਿਹਾ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ

ਨਵੀਂ ਦਿੱਲੀ, 11 ਮਈ (ਏਜੰਸੀ)—ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਮੰਗਲਵਾਰ ਨੂੰ ਇਕ ਵਾਰ ਫਿਰ ਵਾਧਾ ਹੋਇਆ, ਜਿਸ ਦੇ ਚੱਲਦਿਆਂ ਮਹਾਰਾਸ਼ਟਰ ਦੇ ਨਾਂਦੇੜ ਤੋਂ ਲੈ ਕੇ ਮੱਧ ਪ੍ਰਦੇਸ਼ ਦੇ ਰੀਵਾ ਤੇ ਰਾਜਸਥਾਨ ਦੇ ਜੈਸਲਮੇਰ ਤੱਕ ਕਈ ਥਾਵਾਂ 'ਤੇ ਪੈਟਰੋਲ 100 ਰੁਪਏ ਪ੍ਰਤੀ ਲੀਟਰ ਦੇ ਪੱਧਰ ਨੂੰ ਪਾਰ ਕਰ ਗਿਆ | ਜਨਤਕ ਖੇਤਰ ਦੀਆਂ ਤੇਲ ਸਪਲਾਈ ਕੰਪਨੀਆਂ ਦੁਆਰਾ ਜਾਰੀ ਮੁੱਲ ਸੂਚਨਾ ਅਨੁਸਾਰ ਪੈਟਰੋਲ ਦੀ ਕੀਮਤ 'ਚ 27 ਪੈਸੇ ਲੀਟਰ ਤੇ ਡੀਜ਼ਲ 'ਚ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ | ਇਸ ਵਾਧੇ ਦਾ ਨਾਲ ਦੇਸ਼ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਉੱਚਾਈ ਪੱਧਰ 'ਤੇ ਪੁੱਜ ਗਈਆਂ ਹਨ | ਦਿੱਲੀ 'ਚ ਹੁਣ ਪੈਟਰੋਲ 91.80 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 82.36 ਰੁਪਏ 'ਚ ਮਿਲ ਰਿਹਾ ਹੈ | ਇਹ 4 ਮਈ ਤੋਂ ਬਾਅਦ 6ਵਾਂ ਵਾਧਾ ਹੈ | ਵਾਧੇ ਦੇ ਨਾਲ ਰਾਜਸਥਾਨ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਦੇ ਕਈ ਸ਼ਹਿਰਾਂ 'ਚ ਪੈਟਰੋਲ 100 ਰੁਪਏ ਪ੍ਰਤੀ ਲੀਟਰ ਦੇ ਪੱਧਰ ਨੂੰ ਪਾਰ ਕਰ ਗਿਆ | ਰਾਜਸਥਾਨ ਦੇ ਸ੍ਰੀ ਗੰਗਾਨਗਰ ਜ਼ਿਲ੍ਹੇ 'ਚ ਪੈਟਰੋਲ (102.70 ਰੁਪਏ ਪ੍ਰਤੀ ਲੀਟਰ) ਤੇ ਡੀਜ਼ਲ (95.06 ਰੁਪਏ ਲੀਟਰ) ਸਭ ਤੋਂ ਮਹਿੰਗਾ ਹੈ | ਇਸ ਤੋਂ ਇਲਾਵਾ ਜੈਸਲਮੇਰ ਤੇ ਬੀਕਾਨੇਰ 'ਚ ਵੀ ਪੈਟਰੋਲ 100 ਰੁਪਏ ਦੇ ਪੱਧਰ ਨੂੰ ਪਾਰ ਕਰ ਗਿਆ | ਇਸੇ ਤਰ੍ਹਾਂ ਮੱਧ ਪ੍ਰਦੇਸ਼ ਦੇ ਸ਼ਹਿਡੋਲ, ਰੀਵਾ, ਛਿੰਦਵਾੜਾ ਤੇ ਬਾਲਾਘਾਟ 'ਚ ਵੀ ਪੈਟਰੋਲ ਦਾ ਭਾਅ 100 ਰੁਪਏ ਪ੍ਰਤੀ ਲੀਟਰ ਤੋਂ ਪਾਰ ਹੋ ਗਿਆ | ਮੁੰਬਈ 'ਚ ਪੈਟਰੋਲ 98.12 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 89.48 ਰੁਪਏ ਪ੍ਰਤੀ ਲੀਟਰ ਦੇ ਭਾਅ 'ਤੇ ਵਿਕ ਰਿਹਾ ਹੈ |
ਕੋਰੋਨਾ ਸੰਕਟ ਦੌਰਾਨ ਤੇਲ ਕੀਮਤਾਂ ਘਟਾ ਕੇ ਜਨਤਾ ਨੂੰ ਦਿੱਤੀ ਜਾਵੇ ਰਾਹਤ-ਕਾਂਗਰਸ
ਉੱਧਰ ਕਾਂਗਰਸ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਮੰਗਲਵਾਰ ਨੂੰ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਸੰਕਟ ਦੇ ਸਮੇਂ ਪੈਟਰੋਲੀਅਮ ਉਤਪਾਦਾਂ ਦੇ ਮੁੱਲ 'ਚ ਕਮੀ ਕਰਕੇ ਜਨਤਾ ਨੂੰ ਰਾਹਤ ਦਿੱਤੀ ਜਾਵੇ | ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਇਹ ਵੀ ਕਿਹਾ ਕਿ ਪੈਟਰੋਲ-ਡੀਜ਼ਲ ਨੂੰ ਮਾਲ ਤੇ ਸੇਵਾ (ਜੀ.ਐਸ.ਟੀ.) ਕਰ ਦੇ ਦਾਇਰੇ 'ਚ ਲਿਆਂਦਾ ਜਾਵੇ ਤੇ ਇਹ ਹੋਣ ਤੱਕ ਉਤਪਾਦ ਕਰ 'ਚ ਕੀਤੇ ਗਏ ਵਾਧੇ ਨੂੰ ਵਾਪਸ ਲਿਆ ਜਾਵੇ |

ਖ਼ਬਰ ਸ਼ੇਅਰ ਕਰੋ

 

ਸੋਨੇ-ਚਾਂਦੀ ਦੀ ਕੀਮਤ 'ਚ ਗਿਰਾਵਟ

ਨਵੀਂ ਦਿੱਲੀ, 11 ਮਈ (ਏਜੰਸੀ)-ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਰਾਫ਼ਾ ਬਾਜ਼ਾਰ 'ਚ ਮੰਗਲਵਾਰ ਨੂੰ ਸੋਨੇ ਦਾ ਭਾਅ 213 ਰੁਪਏ ਦੀ ਗਿਰਾਵਟ ਦੇ ਨਾਲ 47,308 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ | ਐੱਚ.ਡੀ.ਐੱਫ਼.ਸੀ. ਸਿਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ | ਇਸ ਤੋਂ ਪਿਛਲੇ ਕਾਰੋਬਾਰ ...

ਪੂਰੀ ਖ਼ਬਰ »

ਕਮਜ਼ੋਰ ਵਿਸ਼ਵ ਰੁਖ ਦੇ ਨਾਲ ਸੈਂਸੇਕਸ 341 ਅੰਕ ਡਿੱਗਾ-ਨਿਫਟੀ 14851 ਅੰਕਾਂ 'ਤੇ ਬੰਦ

ਮੁੰਬਈ, 11 ਮਈ (ਏਜੰਸੀ)—ਸ਼ੇਅਰ ਬਾਜ਼ਾਰਾਂ 'ਚ ਪਿਛਲੇ ਚਾਰ ਕਾਰੋਬਾਰੀ ਸੀਜ਼ਨਾਂ ਤੋਂ ਜਾਰੀ ਤੇਜ਼ੀ 'ਤੇ ਮੰਗਲਵਾਰ ਨੂੰ ਰੋਕ ਲੱਗ ਗਈ ਅਤੇ ਸੈਂਸੇਕਸ 341 ਅੰਕ ਡਿਗ ਕੇ ਬੰਦ ਹੋਇਆ | ਐੱਚ.ਡੀ.ਐੱਫ਼.ਸੀ. ਬੈਂਕ, ਐੱਚ.ਡੀ.ਐੱਫ਼.ਸੀ., ਕੋਟਕ ਬੈਂਕ ਤੇ ਟੀ.ਸੀ.ਐਸ. ਵਰਗੀਆਂ ਸੂਚਕ ਅੰਕ ...

ਪੂਰੀ ਖ਼ਬਰ »

ਭਾਰਤ 'ਚ ਆਈਫ਼ੋਨ ਬਣਾਉਣ ਵਾਲੀ ਕੰਪਨੀ ਦੇ 100 ਕਰਮਚਾਰੀਆਂ ਨੂੰ ਕੋਰੋਨਾ

ਨਵੀਂ ਦਿੱਲੀ, 11 ਮਈ (ਏਜੰਸੀ)—ਭਾਰਤ 'ਚ ਅਮਰੀਕੀ ਕੰਪਨੀ ਐਪਲ ਦੇ ਆਈ ਫ਼ੋਨ 12 ਦਾ ਉਤਪਾਦਨ ਅੱਧਾ ਰਹਿ ਗਿਆ ਹੈ | ਤਾਇਵਾਨ ਦੀ ਕੰਪਨੀ ਫਾਕਸਕਾਨ ਭਾਰਤ 'ਚ ਆਈ ਫ਼ੋਨ ਬਣਾਉਂਦੀ ਹੈ | ਇਸ ਦੀ ਫ਼ੈਕਟਰੀ ਤਾਮਿਲਨਾਡੂ ਦੀ ਰਾਜਧਾਨੀ ਚੇਨਈ 'ਚ ਹੈ, ਪਰ ਕੰਪਨੀ ਦੇ 100 ਤੋਂ ਜ਼ਿਆਦਾ ...

ਪੂਰੀ ਖ਼ਬਰ »

ਟਵਿੱਟਰ ਵਲੋਂ ਭਾਰਤ 'ਚ ਕੋਵਿਡ-19 ਰਾਹਤ ਕਾਰਜਾਂ ਲਈ 1.5 ਕਰੋੜ ਡਾਲਰ ਦੀ ਮਦਦ

ਵਾਸ਼ਿੰਗਟਨ, 11 ਮਈ (ਏਜੰਸੀ)—ਸੋਸ਼ਲ ਮੀਡੀਆ ਕੰਪਨੀ ਟਵਿੱਟਰ ਨੇ ਭਾਰਤ 'ਚ ਕੋਵਿਡ-19 ਸੰਕਟ ਦਾ ਮੁਕਾਬਲਾ ਕਰਨ ਲਈ 1.5 ਕਰੋੜ ਡਾਲਰ ਦਿੱਤੇ ਹਨ | ਦੱਸਣਯੋਗ ਹੈ ਕਿ ਭਾਰਤ ਕੋਰੋਨਾ ਮਹਾਂਮਾਰੀ ਦੀ ਦੂਜੀ ਭਿਆਨਕ ਲਹਿਰ ਦਾ ਸਾਹਮਣਾ ਕਰ ਰਿਹਾ ਹੈ | ਟਵਿੱਟਰ ਦੇ ਸੀ.ਈ.ਓ. ਜੈਕ ...

ਪੂਰੀ ਖ਼ਬਰ »

ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਪਹਿਲਾ ਵਾਂਗ ਹੀ ਕਰ ਰਿਹਾ ਕੰਮ-ਸੋਨੀ

ਚੰਡੀਗੜ੍ਹ, 11 ਮਈ (ਅਜੀਤ ਬਿਊਰੋ)- ਬਠਿੰਡਾ ਸਥਿਤ ਐਡਵਾਂਸਡ ਕੈਂਸਰ ਇੰਸਟੀਚਿਊਟ ਲਗਾਤਾਰ ਕੈਂਸਰ ਪੀੜਤਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਿਹਾ ਹੈ ਅਤੇ ਇੱਥੇ ਸਥਾਪਤ ਕੀਤੇ ਗਏ ਕੋਵਿਡ ਕੇਅਰ ਸੈਂਟਰ ਕਾਰਨ ਕੈਂਸਰ ਪੀੜਤਾਂ ਨੂੰ ਇਲਾਜ ਕਰਵਾਉਣ ਵਿਚ ਕਿਸੇ ਕਿਸਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX