ਤਾਜਾ ਖ਼ਬਰਾਂ


ਜਸਟਿਨ ਟਰੂਡੋ ਨੂੰ ਮਿਲੀ ਜਿੱਤ
. . .  2 minutes ago
ਟੋਰਾਂਟੋ, 21 ਸਤੰਬਰ - ਜਸਟਿਨ ਟਰੂਡੋ ਜਿੱਤ ਨੇ ਜਿੱਤ ਹਾਸਲ ਕੀਤੀ ...
ਕੈਲਗਰੀ ਸਕਾਈਵਿਊ ਤੋਂ ਜਾਰਜ ਚਾਹਲ ਜੇਤੂ
. . .  25 minutes ago
ਕੈਲਗਰੀ 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜਾਰਜ ਚਾਹਲ ਨੇ...
ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ
. . .  29 minutes ago
ਮੁੰਬਈ, 21 ਸਤੰਬਰ - ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ...
ਆਈ.ਈ.ਡੀ. ਰਿਕਵਰੀ ਨਾਲ ਜੁੜੇ ਮਾਮਲੇ ਵਿਚ ਸੱਤ ਥਾਵਾਂ 'ਤੇ ਤਲਾਸ਼ੀ ਅਭਿਆਨ
. . .  38 minutes ago
ਨਵੀਂ ਦਿੱਲੀ, 21 ਸਤੰਬਰ - ਆਈ.ਈ.ਡੀ. ਰਿਕਵਰੀ ਨਾਲ ਜੁੜੇ 27 ਜੂਨ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਅਨੰਤਨਾਗ, ਬਾਰਾਮੂਲਾ, ਸ੍ਰੀਨਗਰ, ਡੋਡਾ, ਕਿਸ਼ਤਵਾੜ ਸਮੇਤ ਸੱਤ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਆਏ ਸਾਹਮਣੇ
. . .  58 minutes ago
ਨਵੀਂ ਦਿੱਲੀ, 21 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਸਾਹਮਣੇ ਆਏ ਹਨ...
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 2 hours ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 2 hours ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 2 hours ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 11 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਖੇਡ ਸੰਸਾਰ

ਫਰਾਂਸ ਤੋਂ ਰਿਹਾਅ ਹੋਣ ਤੋਂ ਬਾਅਦ ਸੈਨੇਗਲ ਪਰਤੇ ਵਿਸ਼ਵ ਅਥਲੈਟਿਕਸ ਦੇ ਸਾਬਕਾ ਮੁਖੀ ਡਿਆਕ

ਡਕਾਰ (ਸੇਨੇਗਲ), 11 ਮਈ (ਏਜੰਸੀ)-ਵਿਸ਼ਵ ਅਥਲੈਟਿਕਸ ਦੇ ਸਾਬਕਾ ਮੁਖੀ ਲੇਮਾਈਨ ਡਿਆਕ ਇਕ ਸਥਾਨਕ ਫੁੱਟਬਾਲ ਕਲੱਬ ਦੁਆਰਾ 6 ਲੱਖ ਡਾਲਰ ਤੋਂ ਵੱਧ ਦਾ ਬਾਂਡ ਭੁਗਤਾਨ ਕਰਨ ਤੋਂ ਬਾਅਦ ਫਰਾਂਸ ਤੋਂ ਰਿਹਾਅ ਹੋ ਕੇ ਸੋਮਵਾਰ ਨੂੰ ਆਪਣੇ ਦੇਸ਼ ਸੇਨੇਗਲ ਪਹੁੰਚ ਗਏ | ਡਿਆਕ 1999 ਤੋਂ ...

ਪੂਰੀ ਖ਼ਬਰ »

ਕੈਪਟਨ ਵਲੋਂ ਖੇਡ ਯੂਨੀਵਰਸਿਟੀ ਦੇ ਪਹਿਲੇ ਪੜਾਅ ਦੀ ਉਸਾਰੀ ਲਈ 60 ਕਰੋੜ ਜਾਰੀ ਕਰਨ ਦੇ ਹੁਕਮ

ਚੰਡੀਗੜ੍ਹ, 11 ਮਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰਾ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਕੈਂਪਸ ਦੀ ਪਹਿਲੇ ਪੜਾਅ ਦੀ ਉਸਾਰੀ ਲਈ ਮਨਜ਼ੂਰ ਕੀਤੀ 60 ਕਰੋੜ ...

ਪੂਰੀ ਖ਼ਬਰ »

ਕੋਰੋਨਾ ਰਾਹਤ ਫੰਡ ਲਈ ਦੋਸਤਾਨਾ ਮੈਚ ਖੇਡਣਗੇ ਆਨੰਦ ਤੇ 4 ਹੋਰ ਗ੍ਰੈਂਡਮਾਸਟਰ

ਨਵੀਂ ਦਿੱਲੀ, 11 ਮਈ (ਏਜੰਸੀ)-ਪੰਜ ਵਾਰ ਦੇ ਵਿਸ਼ਵ ਚੈਂਪੀਅਨ ਵਿਸ਼ਵਨਾਥਨ ਆਨੰਦ ਤੇ ਚਾਰ ਹੋਰ ਗ੍ਰੈਂਡਮਾਸਟਰ ਕੋਰੋਨਾ ਰਾਹਤ ਫ਼ੰਡ ਲਈ ਧਨ ਇਕੱਤਰ ਕਰਨ ਦੀ ਕੋਸ਼ਿਸ਼ 'ਚ ਵੀਰਵਾਰ ਨੂੰ ਦੂਜੇ ਸ਼ਤਰੰਜ ਖਿਡਾਰੀਆਂ ਦੇ ਨਾਲ ਆਨਲਾਈਨ ਸ਼ਤਰੰਜ ਮੈਚ ਖੇਡਣਗੇ | ਚੈੱਸ ਡਾਟ ਕਾਮ ਬਲਿਟਜ ਧਾਰਕ ਜਾਂ 2000 ਤੋਂ ਘੱਟ ਫਿਡੇ ਰੇਟਿੰਗ ਵਾਲੇ ਖਿਡਾਰੀ 150 ਡਾਲਰ ਦਾਨ ਦੇ ਕੇ ਆਨੰਦ ਦੇ ਨਾਲ ਖੇਡ ਸਕਦੇ ਹਨ, ਜਦਕਿ ਬਾਕੀ ਗ੍ਰੈਂਡਮਾਸਟਰਜ਼ ਦੇ ਨਾਲ ਖੇਡਣ ਲਈ 25 ਡਾਲਰ ਦੇਣੇ ਹੋਣਗੇ | ਦਾਨ ਰਾਸ਼ੀ ਨੁਮਾਇਸ਼ੀ ਮੈਚਾਂ ਦੌਰਾਨ ਵੀ ਸਵੀਕਾਰ ਕੀਤੀ ਜਾਵੇਗੀ | ਮੈਚ ਸ਼ਾਮ ਸਾਢੇ ਸੱਤ ਵਜੇ ਤੋਂ ਚੈੱਸ ਡਾਟ ਕਾਮ 'ਤੇ ਪ੍ਰਸਾਰਿਤ ਕੀਤੇ ਜਾਣਗੇ | ਵੈੱਬਸਾਈਟ ਨੇ ਕਿਹਾ ਕਿ ਉਹ ਵੀ ਦਾਨ ਰਾਸ਼ੀ ਦੇ ਸਮਾਨ ਰਕਮ ਫ਼ੰਡ 'ਚ ਦੇਵੇਗੀ | ਮੈਚ 'ਚ ਆਨੰਦ ਤੋਂ ਇਲਾਵਾ ਕੋਨੇਰੂ ਹੰਪੀ, ਡੀ ਹਰਿਕਾ, ਨਿਹਾਲ ਸਰੀਨ ਤੇ ਪੀ. ਰਮੇਸ਼ ਬਾਬੂ ਭਾਗ ਲੈਣਗੇ | ਇਸ ਤੋਂ ਇਕੱਤਰ ਹੋਣ ਵਾਲੀ ਸਾਰੀ ਰਾਸ਼ੀ ਰੈੱਡ ਕਰਾਸ ਇੰਡੀਆ ਤੇ ਭਾਰਤੀ ਸ਼ਤਰੰਜ ਫੈਡਰੇਸ਼ਨ ਦੇ ਚੈੱਕਮੇਟ ਕੋਵਿਡ ਮੁਹਿੰਮ ਨੂੰ ਜਾਵੇਗੀ | ਆਨੰਦ ਨੇ ਇਕ ਵੀਡੀਓ ਸੰਦੇਸ਼ 'ਚ ਕਿਹਾ ਕਿ ਸਾਨੂੰ ਪਤਾ ਹੈ ਕਿ ਭਾਰਤ ਕੋਰੋਨਾ ਸੰਕਟ ਨਾਲ ਜੂਝ ਰਿਹਾ ਹੈ | ਇਸ ਸਮੇਂ ਅਸੀਂ ਸਾਰੇ ਕਿਸੇ ਨਾ ਕਿਸੇ ਰੂਪ 'ਚ ਪ੍ਰਭਾਵਿਤ ਹਾਂ | ਅਜਿਹਾ ਕੋਈ ਵੀ ਨਹੀਂ ਹੈ, ਜਿਸ 'ਤੇ ਇਸ ਦਾ ਅਸਰ ਨਾ ਹੋਇਆ ਹੋਵੇ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੋਰੋਨਾ ਰਾਹਤ ਫ਼ੰਡ 'ਚ ਯੋਗਦਾਨ ਦੇਣਾ ਚਾਹੀਦਾ ਹੈ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX