ਤਾਜਾ ਖ਼ਬਰਾਂ


ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਨੂੰ ਭੇਜਿਆ ਗਿਆ ਨਿਆਂਇਕ ਹਿਰਾਸਤ ’ਚ
. . .  7 minutes ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਈਸ਼ਵਰ ਸਿੰਘ, ਸੁਖਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਨੂੰ ਅੱਜ ਇੱਥੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਤਿੰਨਾਂ ਨੂੰ ਨਿਆਂਇਕ ਹਿਰਾਸਤ ਲਈ ਜੇਲ੍ਹ....
ਨਹੀਂ ਬੈਨ ਹੋਇਆ ਗਿਆਨੀ ਹਰਪ੍ਰੀਤ ਸਿੰਘ ਦਾ ਟਵਿਟਰ ਅਕਾਊਂਟ
. . .  2 minutes ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨੀਂ 27 ਮਾਰਚ ਨੂੰ ਸਿੱਖ ਜਥੇਬੰਦੀਆਂ ਦੀ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਕਰਨ ਸੰਬੰਧੀ ਟਵਿੱਟਰ ਖ਼ਾਤੇ ’ਤੇ ਅਪਲੋਡ ਕੀਤਾ ਗਿਆ ਪੋਸਟਰ ਭਾਰਤ ਵਿਚ ਹੁਣ ਟਵਿੱਟਰ ’ਤੇ ਦਿਖਾਈ ਨਹੀਂ ਦੇਵੇਗਾ। ਪ੍ਰਾਪਤ ਜਾਣਕਾਰੀ....
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
. . .  6 minutes ago
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
ਅੰਮ੍ਰਿਤਪਾਲ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ ਦੀ ਚਰਚਾ ਦੇ ਚਲਦਿਆਂ ਪੁਲਿਸ ਵਲੋਂ ਸ੍ਰੀ ਦਰਬਾਰ ਸਹਿਬ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ
. . .  50 minutes ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜਿਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਿਸ ਕਈ ਦਿਨਾਂ ਤੋਂ ਉਸ ਦੀ ਭਾਲ ਕਰ ਰਹੀ ਹੈ, ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆ ਕੇ ਆਤਮ ਸਮਰਪਣ ਕਰਨ ਦੀ ਚੱਲ ਰਹੀ ਚਰਚਾ ਦੌਰਾਨ ਪੁਲਿਸ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ....
ਅੰਮ੍ਰਿਤਪਾਲ ਸਿੰਘ ਦੇ ਦਮਦਮਾ ਸਾਹਿਬ ਪੁੱਜਣ ਦੀਆਂ ਅਫ਼ਵਾਹਾਂ ਦੌਰਾਨ ਵੱਡੀ ਗਿਣਤੀ ਪੁੱਜੀ ਫ਼ੋਰਸ
. . .  about 1 hour ago
ਤਲਵੰਡੀ ਸਾਬੋ, 29 ਮਾਰਚ (ਰਣਜੀਤ ਸਿੰਘ ਰਾਜੂ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਹੁਣ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਦੀ ਅਫ਼ਵਾਹ ਉਪਰੰਤ ਅਚਾਨਕ ਤਲਵੰਡੀ ਸਾਬੋ ’ਚ ਵੱਡੀ ਗਿਣਤੀ ’ਚ ਪੁਲਿਸ ਫ਼ੋਰਸ ਨਜ਼ਰ ਆਉਣ ਲੱਗ ਗਈ ਹੈ। ਨਗਰ ਦੇ ਨਿਸ਼ਾਨ-ਏ-ਖ਼ਾਲਸਾ ਚੌਂਕ ਤੋਂ ਲੈ....
ਲੁਧਿਆਣਾ ਵਿਚ ਹਾਈ ਅਲਰਟ
. . .  about 1 hour ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਅੱਜ ਬਾਅਦ ਦੁਪਹਿਰ ਅਚਾਨਕ ਸ਼ਹਿਰ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹਿਰ ਵਿਚ ਪੁਲਿਸ ਵਲੋਂ ਸਖ਼ਤ ਨਾਕੇਬੰਦੀ ਕੀਤੀ ਗਈ ਹੈ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਸ਼ਹਿਰ ਵਿਚ ਆਉਣ ਵਾਲੇ....
ਰਾਹੁਲ ਗਾਂਧੀ ਮੀਟਿੰਗ ਲਈ ਪਹੁੰਚੇ ਸੀ.ਪੀ.ਪੀ. ਦਫ਼ਤਰ
. . .  about 1 hour ago
ਨਵੀਂ ਦਿੱਲੀ, 29 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਸੀ.ਪੀ.ਪੀ. ਦਫ਼ਤਰ ਵਿਚ ਲੋਕ ਸਭਾ ਅਤੇ ਰਾਜ ਸਭਾ ਦੇ ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ.....
ਡੀ.ਐਸ.ਪੀ. ਪੱਧਰ ਦੇ 24 ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 1 hour ago
ਚੰਡੀਗੜ੍ਹ, 29 ਮਾਰਚ- ਪੰਜਾਬ ਪੁਲਿਸ ਦੇ ਡੀ.ਜੀ.ਪੀ. ਵਲੋਂ ਪੱਤਰ ਜਾਰੀ ਕਰਕੇ ਡੀ.ਐਸ. ਪੀ. ਪੱਧਰ ਦੇ 24 ਅਧਿਕਾਰੀਆਂ.....
ਸਾਬਕਾ ਵਿਧਾਇਕ ਵੈਦ ਮੁੜ ਵਿਜੀਲੈਂਸ ਦਫ਼ਤਰ ਪੁੱਜੇ
. . .  about 1 hour ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਸ਼ੁਰੂ ਕੀਤੀ ਗਈ ਜਾਂਚ ਵਿਚ ਸ਼ਾਮਿਲ ਹੋਣ ਲਈ ਅੱਜ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਜੀਲੈਂਸ ਦਫ਼ਤਰ ਪੁੱਜੇ ਹਨ, ਇਹ ਉਨ੍ਹਾਂ ਦੀ ਦੂਜੀ ਪੇਸ਼ੀ ਹੈ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਵੀ...
ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਹੋਵੇਗਾ ਰਜਿਸਟਰੀਆਂ ਦਾ ਕੰਮ
. . .  about 1 hour ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਸੂਬੇ ਭਰ ਵਿਚ ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮਕਾਜ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸੰਬੰਧੀ ਸਮੂਹ ਸਬ ਰਜਿਸਟਰਾਰਾਂ ਨੂੰ ਇਨ੍ਹਾਂ ਹੁਕਮਾਂ....
ਪੰਜਾਬ ਪੁਲਿਸ ਵਿਚ ਆਈ.ਪੀ.ਐਸ. ਅਤੇ ਪੀ.ਪੀ.ਐਸ.ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 2 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 1 ਆਈ.ਪੀ. ਐਸ. ਅਤੇ 8 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ...
ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
. . .  about 2 hours ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਵਲੋਂ ਪ੍ਰੈਸ ਕਾਨਫ਼ਰੰਸ ਦੌਰਾਨ ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ ਲੰਧਰ ਵਿਚ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਨ੍ਹਾਂ ਦੀ ਗਿਣਤੀ 13 ਮਈ ਨੂੰ ਕੀਤੀ ਜਾਵੇਗੀ। ਦੱਸ...
ਕਰਨਾਟਕ : 10 ਮਈ ਨੂੰ ਹੋਣਗੀਆਂ ਚੋਣਾਂ
. . .  about 2 hours ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਨੇ ਇਕ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੰਦਿਆ ਦੱਸਿਆ ਕਿ ਕਰਨਾਟਕ ਵਿਧਾਨ ਸਭਾ ਚੋਣਾਂ 10 ਮਈ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਕੀਤੀਆਂ...
ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਕੇਸ ਦਰਜ
. . .  about 2 hours ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਪਰਮੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਬੀਤੀ ਸ਼ਾਮ ਇਕ ਨਸ਼ਾ ਤਸਕਰ....
ਪੰਜਾਬ ਸਰਕਾਰ ਵਲੋਂ 13 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 13 ਪੀ.ਸੀ.ਐ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ ਦਿੱਤਾ...
ਇਨੋਵਾ ਛੱਡ ਕੇ ਭੱਜੇ ਨੌਜਵਾਨਾਂ ਦੀ ਭਾਲ ’ਚ ਪੁਲਿਸ ਵਲੋਂ ਦਰਜਨਾਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ
. . .  about 2 hours ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਪੈਂਦੇ ਪਿੰਡ ਮਰਨਾਈਆਂ ’ਚ ਬੀਤੀ ਰਾਤ ਇਨੋਵਾ ਸਵਾਰ 2 ਨੌਜਵਾਨਾਂ ਦਾ ਪਿੱਛਾ ਕਰ ਰਹੀ ਪੁਲਿਸ ਨੂੰ ਵੇਖ ਕੇ ਗੱਡੀ ਛੱਡ ਕੇ ਭੱਜੇ ਸ਼ੱਕੀ ਵਿਅਕਤੀਆਂ ਦਾ ਪਤਾ ਲਗਾਉਣ ਲਈ ਬੀਤੀ ਰਾਤ ਤੋਂ ਲੈ ਕੇ ਹੁਣ ਤੱਕ ਇਲਾਕੇ ਦੇ ਪਿੰਡਾਂ ’ਚ ਪੁਲਿਸ ਵਲੋਂ ਤਲਾਸ਼ੀ....
ਹੋਟਲ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ
. . .  about 2 hours ago
ਕਪੂਰਥਲਾ, 29 ਮਾਰਚ (ਅਮਨਜੋਤ ਸਿੰਘ ਵਾਲੀਆ)- ਕਾਲਾ ਸੰਘਿਆਂ ਫ਼ਾਟਕ ਨੇੜੇ ਫੂਡ ਵਿਲਾ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ ਕਰਨ ਦਾ ਸਮਾਚਾਰ ਹੈ, ਜਿਸ ਵਿਚ ਤਿੰਨੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਓਮ ਪ੍ਰਕਾਸ਼....
ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਹੋਈ ਸ਼ੁਰੂ
. . .  1 minute ago
ਨਵੀਂ ਦਿੱਲੀ, 29 ਮਾਰਚ- ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਅੱਜ ਇੱਥੇ ਚੱਲ ਰਹੀ ਹੈ। ਇਸ ਬੈਠਕ ਲਈ ਮੈਂਬਰ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਪਹੁੰਚੇ ਹਨ। ਮੀਟਿੰਗ ਤੋਂ ਪਹਿਲਾਂ ਆਪਣੀ ਟਿੱਪਣੀ ਵਿਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਕਿਹਾ ਕਿ.....
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
. . .  about 3 hours ago
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 3 hours ago
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 29 ਮਾਰਚ-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 1,222 ਠੀਕ ਹੋਏ ਹਨ ਤੇ ਸਰਗਰਮ ਮਾਮਲਿਆਂ ਦੀ ਗਿਣਤੀ...
ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ
. . .  about 3 hours ago
ਨਵੀਂ ਦਿੱਲੀ, 29 ਮਾਰਚ-ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਸੰਸਦ ਵਿਚ ਰਾਜ ਸਭਾ ਦੇ ਮਲਿਕ ਅਰਜੁਨ ਖੜਗੇ ਦੇ ਚੈਂਬਰ ਵਿਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਅਫ਼ਗਾਨਿਸਤਾਨ ਦੇ ਕਾਬੁਲ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 minute ago
ਕਾਬੁਲ, 29 ਮਾਰਚ-ਅੱਜ ਸਵੇਰੇ 5:49 'ਤੇ ਅਫਗਾਨਿਸਤਾਨ ਦੇ ਕਾਬੁਲ ਤੋਂ 85 ਕਿਲੋਮੀਟਰ ਪੂਰਬ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਜਨਮ ਦਿਨ ਮੌਕੇ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  about 2 hours ago
ਚੰਡੀਗੜ੍ਹ, 29 ਮਾਰਚ-ਪੰਜਾਬੀ ਗਾਇਕ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਭਾਰਤ 'ਚ ਰੋਕ ਲਗਾ ਦਿੱਤੀ ਗਈ...
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ
. . .  about 4 hours ago
ਚੰਡੀਗੜ੍ਹ, 29 ਮਾਰਚ-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁੱਖ ਮੰਤਰੀ ਨਾਲ ਮੁਲਾਕਾਤ...।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਨਾਬਾਲਗਾਂ ਲਈ ਫ਼ਾਈਜ਼ਰ ਵੈਕਸੀਨ ਨੂੰ ਮਨਜ਼ੂਰੀ

ਸੈਕਰਾਮੈਂਟੋ/ਸਾਨ ਫਰਾਂਸਿਸਕੋ, 11 ਮਈ (ਹੁਸਨ ਲੜੋਆ ਬੰਗਾ/ਐਸ.ਅਸ਼ੋਕ ਭੌਰਾ)-ਅਮਰੀਕਾ ਦੇ ਫੂਡ ਐਂਡ ਡਰੱਗ (ਐੱਫ਼.ਡੀ.ਏ.) ਵਿਭਾਗ ਨੇ ਨਾਬਾਲਗ (12 ਤੋਂ 15 ਸਾਲ ਦੇ ਬੱਚਿਆਂ) ਲਈ ਕੋਵਿਡ-19 ਰੋਕੂ ਫ਼ਾਈਜ਼ਰ ਟੀਕੇ ਨੂੰ ਮਨਜ਼ੂਰੀ ਦੇ ਦਿੱਤੀ ਹੈ | ਫ਼ਾਈਜ਼ਰ ਪਹਿਲਾ ਟੀਕਾ ਹੈ, ਜਿਸ ...

ਪੂਰੀ ਖ਼ਬਰ »

ਭਾਰਤੀ-ਅਮਰੀਕੀ ਭਾਈਚਾਰੇ ਵਲੋਂ ਪੱਛਮੀ ਬੰਗਾਲ 'ਚ ਹੋਈ ਹਿੰਸਾ ਖ਼ਿਲਾਫ਼ ਪ੍ਰਦਰਸ਼ਨ

ਸਾਨ ਫਰਾਂਸਿਸਕੋ, 11 ਮਈ (ਐੱਸ.ਅਸ਼ੋਕ ਭੌਰਾ)-ਭਾਰਤ ਦੇ ਪੱਛਮੀ ਬੰਗਾਲ ਸੂਬੇ 'ਚ ਬੰਗਾਲੀ ਭਾਈਚਾਰੇ ਦੇ ਲੋਕਾਂ ਸਮੇਤ ਕਈ ਐੱਨ.ਆਰ.ਆਈਜ਼ ਨੇ ਚੋਣ ਨਤੀਜਿਆਂ ਤੋਂ ਬਾਅਦ ਹੋਈ ਹਿੰਸਾ ਵਿਰੁੱਧ ਅਮਰੀਕਾ ਦੇ 30 ਤੋਂ ਵੱਧ ਸ਼ਹਿਰਾਂ 'ਚ ਪ੍ਰਦਰਸ਼ਨ ਕੀਤਾ | ਮਹੱਤਵਪੂਰਨ ਗੱਲ ਇਹ ਹੈ ...

ਪੂਰੀ ਖ਼ਬਰ »

ਅਮਰੀਕਾ 'ਚ ਭਾਰਤੀ ਵਲੋਂ ਮਾਂ ਦੀ ਹੱਤਿਆ

ਨਿਊਯਾਰਕ, 11 ਮਈ (ਏਜੰਸੀ)—ਭਾਰਤੀ ਮੂਲ ਦੇ ਇਕ ਵਿਅਕਤੀ 'ਤੇ ਨਿਊਯਾਰਕ ਸਥਿਤ ਘਰ 'ਚ ਆਪਣੀ 65 ਸਾਲਾ ਮਾਂ ਦਾ ਸਰੀਰਕ ਸ਼ੋਸ਼ਣ ਤੇ ਉਸ ਦੀ ਹੱਤਿਆ ਕਰਨ ਦਾ ਦੋਸ਼ ਲੱਗਾ ਹੈ | ਮੀਡੀਆ ਖ਼ਬਰਾਂ ਮੁਤਾਬਿਕ ਰਿਸ਼ਤੇਦਾਰਾਂ ਨੇ ਦੱਸਿਆ ਕਿ ਪੁਸ਼ਕਰ ਸ਼ਰਮਾ (28) ਨੇ ਸਨਿੱਚਰਵਾਰ ਸਵੇਰੇ ...

ਪੂਰੀ ਖ਼ਬਰ »

ਵਿਨੀਪੈਗ ਤੋਂ ਲਾਪਤਾ ਪੰਜਾਬੀ ਨੌਜਵਾਨ ਦੀ ਮਿਲੀ ਲਾਸ਼

ਵਿਨੀਪੈਗ, 11 ਮਈ (ਸਰਬਪਾਲ ਸਿੰਘ)-ਵਿਨੀਪੈਗ ਵਾਸੀ ਪੰਜਾਬੀ ਨੌਜਵਾਨ ਅਮਨਿੰਦਰ ਗਰੇਵਾਲ, ਜੋ ਕਿ ਲਗਪਗ ਇਕ ਮਹੀਨੇ ਤੋਂ ਲਾਪਤਾ ਸੀ ਦੀ ਲਾਸ਼ ਵਿਨੀਪੈਗ ਪੁਲਿਸ ਵਲੋਂ ਬਰਾਮਦ ਕੀਤੀ ਗਈ ਹੈ | 31 ਸਾਲਾ ਗਰੇਵਾਲ ਜੋ ਕਿ ਆਖ਼ਰੀ ਵਾਰ 15 ਅਪ੍ਰੈਲ ਨੂੰ ਵਿਨੀਪੈਗ ਦੇ ਪੁਆਇੰਟ ...

ਪੂਰੀ ਖ਼ਬਰ »

...ਜਦੋਂ ਪਾਥੀਆਂ ਲੈ ਕੇ ਅਮਰੀਕਾ ਪੁੱਜਾ ਭਾਰਤੀ

ਵਾਸ਼ਿੰਗਟਨ, 11 ਮਈ (ਏਜੰਸੀ)-ਅਮਰੀਕਾ ਦੇ ਸਰਹੱਦੀ ਕਰ ਤੇ ਸਰਹੱਦੀ ਸੁਰੱਖਿਆ ਅਧਿਕਾਰੀਆਂ ਨੂੰ ਵਾਸ਼ਿੰਗਟਨ ਡੀ.ਸੀ. ਦੇ ਉਪਨਗਰ 'ਚ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਭਾਰਤ ਤੋਂ ਪਰਤੇ ਇਕ ਯਾਤਰੀ ਦੇ ਸਾਮਾਨ 'ਚੋਂ ਪਾਥੀਆਂ ਬਰਾਮਦ ਹੋਈਆਂ ਹਨ | ਭਾਰਤੀ ਯਾਤਰੀ ਜਿਸ ਬੈਗ 'ਚ ਪਾਥੀਆਂ ਲਿਆਇਆ ਸੀ, ਉਸ ਨੂੰ ਹਵਾਈ ਅੱਡੇ 'ਤੇ ਹੀ ਛੱਡ ਗਿਆ ਸੀ | ਅਧਿਕਾਰੀਆਂ ਨੇ ਦੱਸਿਆ ਕਿ ਅਮਰੀਕਾ 'ਚ ਪਾਥੀਆਂ 'ਤੇ ਪਾਬੰਦੀ ਹੈ, ਕਿਉਂਕਿ ਅਜਿਹਾ ਮੰਨਿਆ ਜਾਂਦਾ ਹੈ ਕਿ ਇਸ ਨਾਲ ਮੂੰਹ ਖੁਰ ਦੀ ਬਿਮਾਰੀ ਹੋ ਸਕਦੀ ਹੈ | ਅਮਰੀਕੀ ਸਰਹੱਦੀ ਕਰ ਤੇ ਸਰਹੱਦੀ ਸੁਰੱਖਿਆ (ਸੀ.ਬੀ.ਪੀ.) ਨੇ ਦੱਸਿਆ ਕਿ ਇਸ ਨੂੰ ਖ਼ਤਮ ਕਰ ਦਿੱਤਾ ਗਿਆ ਹੈ | ਵਿਭਾਗ ਵਲੋਂ ਸੋਮਵਾਰ ਨੂੰ ਜਾਰੀ ਇਕ ਪ੍ਰੈੱਸ ਬਿਆਨ ਅਨੁਸਾਰ ਇਹ ਗ਼ਲਤ ਨਹੀਂ ਲਿਖਿਆ ਗਿਆ, ਸੀ.ਬੀ.ਪੀ. ਖੇਤੀ ਮਾਹਿਰਾਂ ਨੂੰ ਇਕ ਸੂਟਕੇਸ 'ਚੋਂ ਦੋ ਪਾਥੀਆਂ ਬਰਾਮਦ ਹੋਈਆਂ ਹਨ | ਬਿਆਨ ਅਨੁਸਾਰ ਇਹ ਸੂਟਕੇਸ ਚਾਰ ਅਪ੍ਰੈਲ ਨੂੰ 'ਏਅਰ ਇੰਡੀਆ' ਦੇ ਜਹਾਜ਼ ਤੋਂ ਪਰਤੇ ਇਕ ਯਾਤਰੀ ਦਾ ਹੈ | ਸੀ.ਬੀ.ਪੀ. ਦੇ ਬਾਲਟੀਮੋਰ 'ਫ਼ੀਲਡ ਆਫ਼ਿਸ' ਦੇ 'ਫ਼ੀਲਡ ਆਪ੍ਰੇਸ਼ਨਜ਼' ਕਾਰਜਕਾਰੀ ਨਿਰਦੇਸ਼ਕ ਕੀਥ ਫਲੇਮਿੰਗ ਨੇ ਕਿਹਾ ਕਿ ਮੂੰਹ ਖੁਰ ਬਿਮਾਰੀ ਜਾਨਵਰਾਂ ਨੂੰ ਹੋਣ ਵਾਲੀ ਇਕ ਬਿਮਾਰੀ ਹੈ, ਜਿਸ ਨਾਲ ਪਸ਼ੂਆਂ ਦੇ ਮਾਲਕ ਸਭ ਤੋਂ ਜ਼ਿਆਦਾ ਡਰਦੇ ਹਨ ਤੇ ਇਹ ਸਰਹੱਦੀ ਕਰ ਤੇ ਸਰਹੱਦੀ ਸੁਰੱਖਿਆ ਦੇ ਖੇਤੀ ਸੁਰੱਖਿਆ ਮੁਹਿੰਮ ਦੇ ਲਈ ਵੀ ਇਕ ਖ਼ਤਰਾ ਹੈ |

ਖ਼ਬਰ ਸ਼ੇਅਰ ਕਰੋ

 

ਥਾਈਲੈਂਡ ਪੁਲਿਸ ਵਲੋਂ ਮਿਆਂਮਾਰ ਦੇ 3 ਪੱਤਰਕਾਰ ਗਿ੍ਫ਼ਤਾਰ

ਬੈਂਕਾਕ, 11 ਮਈ (ਏਜੰਸੀ)-ਥਾਈਲੈਂਡ ਦੀ ਪੁਲਿਸ ਨੇ ਦੇਸ਼ ਦੇ ਉੱਤਰੀ ਇਲਾਕੇ 'ਚ ਮਿਆਂਮਾਰ ਦੇ ਤਿੰਨ ਸੀਨੀਅਰ ਪੱਤਰਕਾਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਮਿਆਂਮਾਰ 'ਚ ਫ਼ੌਜੀ ਸਰਕਾਰ ਨੇ ਉਨ੍ਹਾਂ ਦੀ ਏਜੰਸੀ ਦਾ ਲਾਇਸੈਂਸ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਹ ਗੁਆਂਢੀ ...

ਪੂਰੀ ਖ਼ਬਰ »

ਹੱਮਾਸ ਤੇ ਇਜ਼ਰਾਈਲ ਦੇ ਹਮਲੇ 'ਚ ਬੱਚਿਆਂ ਤੇ ਗਾਜ਼ਾ ਦੇ ਕੱਟੜਪੰਥੀਆਂ ਸਮੇਤ 24 ਮੌਤਾਂ

ਗਾਜਾ ਸਿਟੀ (ਗਾਜਾ ਪੱਟੀ), 11 ਮਈ (ਏਜੰਸੀ)-ਇਜ਼ਰਾਈਲ ਨੇ ਮੰਗਲਵਾਰ ਸਵੇਰੇ ਗਾਜ਼ਾ ਵੱਲ ਹਵਾਈ ਹਮਲੇ ਕੀਤੇ ਅਤੇ ਇਕ ਇਮਾਰਤ ਨੂੰ ਨਿਸ਼ਾਨਾ ਬਣਾਇਆ, ਜਿਸ 'ਚ ਹਮਾਸ ਦੇ ਕੱਟੜਪੰਥੀ ਰਹਿੰਦੇ ਸਨ | ਇਨ੍ਹਾਂ ਹਮਲਿਆਂ 'ਚ ਸਰਹੱਦ 'ਤੇ ਸਥਿਤ ਦੋ ਸੁਰੰਗਾਂ ਨੂੰ ਵੀ ਨਿਸ਼ਾਨਾ ...

ਪੂਰੀ ਖ਼ਬਰ »

ਪਿਛਲੇ 24 ਘੰਟਿਆਂ ਦੌਰਾਨ ਯੂ.ਕੇ. 'ਚ ਕੋਵਿਡ-19 ਕਾਰਨ ਕੋਈ ਮੌਤ ਨਹੀਂ

ਲੰਡਨ, 11 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਕੋਵਿਡ 19 ਮਹਾਂਮਾਰੀ ਨੂੰ ਲੈ ਕੇ ਲਗਾਤਾਰ ਸੁਖਾਵੀਂਆਂ ਖ਼ਬਰਾਂ ਮਿਲ ਰਹੀਆਂ ਹਨ, ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਲੰਘੇ 24 ਘੰਟਿਆਂ 'ਚ ਇੰਗਲੈਂਡ, ਸਕਾਟਲੈਂਡ ਅਤੇ ਉੱਤਰੀ ਆਇਰਲੈਂਡ 'ਚ ਕੋਵਿਡ-19 ਕਾਰਨ ਇਕ ...

ਪੂਰੀ ਖ਼ਬਰ »

ਜੂਨ 84 ਘੱਲੂਘਾਰੇ ਦੀ ਯਾਦ 'ਚ ਲੰਡਨ ਰੋਸ ਮੁਜ਼ਾਹਰਾ 6 ਜੂਨ ਨੂੰ -ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ.

ਲੰਡਨ, 11 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਸਰਕਾਰ ਦੀਆਂ ਹਦਾਇਤਾਂ 'ਤੇ ਟੈਂਕਾਂ ਅਤੇ ਤੋਪਾਂ ਨਾਲ ਭਾਰਤੀ ਫ਼ੌਜ ਦੁਆਰਾ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਤੇ ਕੀਤੇ ਗਏ ਖ਼ੂਨੀ ਘੱਲੂਘਾਰੇ ਦੀ 36ਵੀਂ ਵਰੇ੍ਹਗੰਢ ਮੌਕੇ ਲੰਡਨ ਵਿਖੇ ਰੋਸ ਮੁਜ਼ਾਹਰਾ 6 ਜੂਨ ਨੂੰ ਕੀਤਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਬੌਰਿਸ ਵਲੋਂ 17 ਤੋਂ ਤਾਲਾਬੰਦੀ 'ਚ ਵਧੇਰੇ ਖੁੱਲ੍ਹ ਦਾ ਐਲਾਨ

ਲੰਡਨ, 11 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. 'ਚ ਤਾਲਾਬੰਦੀ 'ਚ ਵਧੇਰੇ ਖੁੱਲ੍ਹ ਦੇਣ ਲਈ ਸਰਕਾਰ ਵਲੋਂ ਤਿਆਰ ਨੀਤੀ ਅਨੁਸਾਰ 17 ਮਈ ਤੋਂ ਸਕੂਲਾਂ 'ਚ ਮਾਸਕ ਪਹਿਨਣ ਤੋਂ ਛੋਟ ਹੋਵੇਗੀ, ਜਦਕਿ ਅਗਲੇ ਮਹੀਨੇ ਤੋਂ ਸਮਾਜਿਕ ਦੂਰੀ 'ਤੇ ਪਾਬੰਦੀ ਵੀ ਹਟਾਈ ਜਾ ਸਕਦੀ ਹੈ ਇਹ ...

ਪੂਰੀ ਖ਼ਬਰ »

ਆਕਸਫੋਰਡ-ਐਸਟ੍ਰੋਜਨਿਕਾ (ਕੋਵੀਸ਼ੀਲਡ) ਦੀ ਕੋਰੋਨਾ ਟੀਕਾ ਦੀ ਪਹਿਲੀ ਖ਼ੁਰਾਕ ਨੇ 80 ਫ਼ੀਸਦੀ ਮੌਤਾਂ ਨੂੰ ਘਟਾਇਆ

ਲੰਡਨ, 11 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. 'ਚ ਕੋਰੋਨਾ ਟੀਕਾਕਰਨ ਦੇ ਅੰਕੜਿਆਂ ਤੋਂ ਪਤਾ ਚੱਲਿਆ ਕਿ ਆਕਸਫੋਰਡ-ਐਸਟ੍ਰੋਜਨਿਕਾ ਦੀ ਕੋਰੋਨਾ ਟੀਕਾ ਦੀ ਪਹਿਲੀ ਖ਼ੁਰਾਕ ਨੇ ਮੌਤਾਂ ਦੀ ਗਿਣਤੀ ਨੂੰ 80 ਫ਼ੀਸਦੀ ਘਟਾਇਆ ਹੈ | ਇਹ ਉਹੀ ਟੀਕਾ ਹੈ, ਜਿਸ ਨੂੰ ਭਾਰਤ 'ਚ ...

ਪੂਰੀ ਖ਼ਬਰ »

ਗੁਰੂ ਨਾਨਕ ਮੁਫ਼ਤ ਕਿਚਨ ਵਲੋਂ ਨਿਭਾਈ ਜਾ ਰਹੀ ਸੇਵਾ ਦੀ ਪ੍ਰੀਮੀਅਰ ਸਕੋਟ ਮੋਅ ਨੇ ਕੀਤੀ ਪ੍ਰਸੰਸਾ

ਕੈਲਗਰੀ, 11 ਮਈ (ਜਸਜੀਤ ਸਿੰਘ ਧਾਮੀ)-ਸੈਸਕੈਚਵਨ ਦੇ ਪ੍ਰੀਮੀਅਰ ਸਕੋਟ ਮੋਅ ਵਲੋਂ ਕਮਿਊਨਿਟੀ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਹ ਜਾਣਕਾਰੀ ਸਨਦੀਪ ਸਿੰਘ ਹੁਰਾਂ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਪ੍ਰੀਮੀਅਰ ਵਲੋਂ ਭਾਰਤ ...

ਪੂਰੀ ਖ਼ਬਰ »

ਜੂਨ 84 ਘੱਲੂਘਾਰੇ ਦੀ ਯਾਦ 'ਚ ਲੰਡਨ ਰੋਸ ਮੁਜ਼ਾਹਰਾ 6 ਜੂਨ ਨੂੰ -ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ.

ਲੰਡਨ, 11 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਸਰਕਾਰ ਦੀਆਂ ਹਦਾਇਤਾਂ 'ਤੇ ਟੈਂਕਾਂ ਅਤੇ ਤੋਪਾਂ ਨਾਲ ਭਾਰਤੀ ਫ਼ੌਜ ਦੁਆਰਾ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਤੇ ਕੀਤੇ ਗਏ ਖ਼ੂਨੀ ਘੱਲੂਘਾਰੇ ਦੀ 36ਵੀਂ ਵਰੇ੍ਹਗੰਢ ਮੌਕੇ ਲੰਡਨ ਵਿਖੇ ਰੋਸ ਮੁਜ਼ਾਹਰਾ 6 ਜੂਨ ਨੂੰ ਕੀਤਾ ...

ਪੂਰੀ ਖ਼ਬਰ »

ਮਹਾਰਾਣੀ ਐਲਿਜ਼ਾਬੈੱਥ ਨੇ ਪਹਿਲੀ ਵੱਡੀ ਸ਼ਾਹੀ ਜ਼ਿੰਮੇਵਾਰੀ ਨਿਭਾਉਂਦਿਆਂ ਸੰਸਦ ਦੀ ਕੀਤੀ ਆਰੰਭਤਾ

ਲੰਡਨ, 11 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਮਹਾਰਾਣੀ ਐਲਿਜਾਬੈਥ ਨੇ ਆਪਣੇ ਪਤੀ ਪਿ੍ੰਸ ਫਿਲਪ ਦੀ ਮੌਤ ਤੋਂ ਬਾਅਦ ਆਪਣੀ ਪਹਿਲੀ ਵੱਡੀ ਜਨਤਕ ਸ਼ਮੂਲੀਅਤ ਕਰਨ ਵਾਲੀ ਜ਼ਿੰਮੇਵਾਰੀ ਨਿਭਾਉਂਦਿਆਂ ਸੰਸਦ ਦੇ ਸ਼ੈਸ਼ਨ ਦੀ ਆਰੰਭਤਾ ਕੀਤੀ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਕੋਰੋਨਾ ਨਿਯਮ ਤੋੜਨ ਖ਼ਿਲਾਫ਼ ਮਾਮਲਾ ਦਰਜ

ਟੋਰਾਂਟੋ, 11 ਮਈ (ਹਰਜੀਤ ਸਿੰਘ ਬਾਜਵਾ) ਟੋਰਾਂਟੋ ਖੇਤਰ ਵਿਖੇ ਇਕ ਵਪਾਰਕ ਬਿਲਡਿੰਗ ਅੰਦਰ ਕੋਰੋਨਾ ਨਿਯਮਾਂ ਨੂੰ ਤੋੜ ਕੇ ਪਾਰਟੀ ਕਰ ਰਹੇ ਕੁਝ ਲੋਕਾਂ 'ਤੇ ਪੁਲਿਸ ਵਲੋਂ ਛਾਪੇਮਾਰੀ ਕਰਕੇ ਕੇਸ ਦਰਜ ਕੀਤੇ ਜਾਣ ਦੀ ਖ਼ਬਰ ਮਿਲੀ ਹੈ | ਪਤਾ ਲੱਗਾ ਹੈ ਕਿ ਇੱਥੇ ਵੱਡੀ ਗਿਣਤੀ ...

ਪੂਰੀ ਖ਼ਬਰ »

ਜੁਲੀਆ ਜੇਮਸ ਕਤਲ ਕੇਸ 'ਚ ਦੋਸ਼ੀ ਕਾਬੂ

ਲੈਸਟਰ (ਇੰਗਲੈਂਡ), 11 ਮਈ (ਸੁਖਜਿੰਦਰ ਸਿੰਘ ਢੱਡੇ)-ਵੁਡਲੈਂਡ 'ਚ ਮਰੀ ਪਾਈ ਗਈ ਪੁਲਿਸ ਕਮਿਊਨਿਟੀ ਸਪੋਰਟਸ ਆਫ਼ੀਸਰ (ਪੀ.ਸੀ.ਐਸ.ਓ.) ਜੁਲੀਆ ਜੇਮਜ ਕਤਲ ਮਾਮਲੇ 'ਚ 21 ਸਾਲਾ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੂੰ ਜੁਲੀਆ ਦੇ ਸਿਰ 'ਤੇ ਸੱਟਾਂ ਦੇ ਨਿਸ਼ਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX