ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 7 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਦਿੱਲੀ / ਹਰਿਆਣਾ

ਐੱਸ. ਡੀ. ਐੱਮ. ਤੇ ਡੀ. ਐੱਸ. ਪੀ. ਵਲੋਂ ਰਾਤ ਨੂੰ ਕਈਾ ਥਾਵਾਂ 'ਤੇ ਛਾਪੇਮਾਰੀ

ਨਰਾਇਣਗੜ੍ਹ, 11 ਮਈ (ਪੀ. ਸਿੰਘ)-ਨਰਾਇਣਗੜ੍ਹ ਵਿਚ ਮਹਾਂਮਾਰੀ ਸੁਚੇਤ ਸੁਰੱਖਿਅਤ ਹਰਿਆਣਾ ਦੇ ਮੱਦੇਨਜ਼ਰ ਲਗਾਏ ਗਏ ਲਾਕਡਾਊਨ ਦਾ ਪਾਲਣ ਕਰਵਾਉਣ ਲਈ ਐੱਸ. ਡੀ. ਐੱਮ. ਡਾ. ਵਿਸ਼ਾਲੀ ਸ਼ਰਮਾ ਤੇ ਡੀ. ਐੱਸ. ਪੀ. ਅਨਿਲ ਕੁਮਾਰ ਨੇ ਸ਼ਹਿਰ ਦੀਆਂ ਕਈਾ ਥਾਵਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਡੀ. ਸੀ. ਨੇ ਪੁੰਡਰੀ ਦਾ ਦੌਰਾ ਕਰਦਿਆਂ ਸਹੂਲਤਾਂ ਪ੍ਰਦਾਨ ਕਰਨ ਦੀਆਂ ਕੀਤੀਆਂ ਹਦਾਇਤਾਂ

ਗੂਹਲਾ ਚੀਕਾ/ਕੈਥਲ, 11 ਮਈ (ਓ.ਪੀ. ਸੈਣੀ)-ਡਿਪਟੀ ਕਮਿਸ਼ਨਰ ਸੁਜਾਨ ਸਿੰਘ ਨੇ ਭਵਿੱਖ 'ਚ ਕੋਵਿਡ-19 ਵਧ ਰਾਹੀਂ ਬਿਮਾਰੀ ਨੂੰ ਰੋਕਣ ਦੇ ਉਦੇਸ਼ ਲਈ ਕੈਥਲ ਵਿਖੇ ਇੰਡੋਰ ਸਟੇਡੀਅਮ, ਕਮਿਊਨਿਟੀ ਸੈਂਟਰ ਅਤੇ ਅਮਿ੍ਤ ਫਾਰਮ ਦਾ ਦੌਰਾ ਕੀਤਾ | ਨਿਰੀਖਣ ਕਰਦੇ ਹੋਏ ਉਨ੍ਹਾਂ ਨੇ ...

ਪੂਰੀ ਖ਼ਬਰ »

ਦੁੱਧ ਤੇ ਡੇਅਰੀ 8 ਤੋਂ 12 ਵਜੇ ਤੱਕ ਤੇ 3 ਤੋਂ 5 ਵਜੇ ਤੱਕ ਖੁੱਲ੍ਹਣਗੀਆਂ-ਡੀ. ਸੀ.

ਕਪੂਰਥਲਾ, 11 ਮਈ (ਵਿ.ਪ੍ਰ.)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਕੀਤੇ ਗਏ ਹੁਕਮਾਂ ਦੀ ਲਗਾਤਾਰਤਾ ਤਹਿਤ ਜ਼ਿਲ੍ਹੇ ਵਿਚ ਕਰਿਆਨਾ, ਸਬਜ਼ੀ ਤੇ ਫਰੂਟ ਦੀਆਂ ਦੁਕਾਨਾਂ ਸੋਮਵਾਰ ਤੋਂ ਲੈ ਕੇ ਸ਼ੁੱਕਰਵਾਰ ਸਵੇਰੇ 8 ਵਜੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਭੁਲੱਥ, 11 ਮਈ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਭੁਲੱਥ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਭੁਲੱਥ ਤੋਂ ਪਿੰਡ ਖੱਸਣ ਵੱਲ ਗਸ਼ਤ ਦੇ ਸਬੰਧ ਵਿਚ ਜਾ ਰਹੀ ਸੀ ਤੇ ...

ਪੂਰੀ ਖ਼ਬਰ »

ਕੌਂਸਲਰ ਪਿ੍ਤਪਾਲ ਕੌਰ ਵਲੋਂ ਵਾਰਡ ਦੇ ਲੋਕਾਂ ਨੂੰ ਵੈਕਸੀਨ ਲਗਵਾਉਣ ਦੀ ਅਪੀਲ

ਨਰਾਇਣਗੜ੍ਹ, 11 ਮਈ (ਪੀ. ਸਿੰਘ)-ਨਰਾਇਣਗੜ੍ਹ ਦੇ ਵਾਰਡ ਨੰ.-15 ਦੀ ਕੌਂਸਲਰ ਪਿ੍ਤਪਾਲ ਕੌਰ ਮੁੱਕੜ ਨੇ ਅੱਜ ਕੋਰੋਨਾ ਵੈਕਸੀਨ ਦੂਜੀ ਖੁਰਾਕ ਲਗਵਾਈ | ਪਿ੍ਤਪਾਲ ਕੌਰ ਦਾ ਕਹਿਣਾ ਸੀ ਕਿ ਕੋਰੋਨਾ ਮਹਾਂਮਾਰੀ ਭਿਆਨਕ ਹੁੰਦੀ ਜਾ ਰਹੀ ਹੈ ਤੇ ਜਿਹੜੀ ਅੱਗੇ ਹੋਰ ਜ਼ਿਆਦਾ ...

ਪੂਰੀ ਖ਼ਬਰ »

ਨੌਜਵਾਨ ਨੂੰ ਮਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਸੱਸ ਤੇ ਸਹੁਰੇ ਵਿਰੁੱਧ ਕੇਸ ਦਰਜ

ਕਪੂਰਥਲਾ, 11 ਮਈ (ਸਡਾਨਾ)-ਇਕ ਨੌਜਵਾਨ ਵਲੋਂ ਆਪਣੇ ਸਹੁਰੇ ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕਰਨ 'ਤੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ | ਥਾਣਾ ਕੋਤਵਾਲੀ ਪੁਲਿਸ ਨੇ ਮਿ੍ਤਕ ਧਰਮਿੰਦਰ ਦੇ ਪਿਤਾ ਨਰਿੰਦਰ ਕੁਮਾਰ ਵਾਸੀ ਨਵਾਂ ਪਿੰਡ ਭੱਠੇ ਦੇ ਬਿਆਨਾ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਲਗਵਾਉਣ ਤੋਂ ਬਾਅਦ ਦੋ ਵਕੀਲ ਕੋਰੋਨਾ ਪਾਜ਼ੀਟਿਵ ਪਾਏ

ਭੁਲੱਥ, 11 ਮਈ (ਸੁਖਜਿੰਦਰ ਸਿੰਘ ਮੁਲਤਾਨੀ)-ਬਾਰ ਐਸੋਸੀਏਸ਼ਨ ਭੁਲੱਥ ਦੇ ਦੋ ਵਕੀਲ ਜਿਨ੍ਹਾਂ ਨੇ ਬੀਤੇ ਦਿਨੀਂ ਕੋਵਿਡ ਸ਼ੀਲਡ ਵੈਕਸੀਨ ਲਗਵਾਇਆ ਸੀ, ਪ੍ਰੰਤੂ ਉਨ੍ਹਾਂ ਵਲੋਂ ਕੋਵਿਡ ਟੈੱਸਟ ਕਰਵਾਉਣ 'ਤੇ ਦੋਵਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ | ਜਿਸ ਕਾਰਨ ਉਹ ਦੋਵਾਂ ...

ਪੂਰੀ ਖ਼ਬਰ »

ਲਾਲਬੱਤੀ ਤੋਂ ਟ੍ਰੈਫਿਕ ਕੈਮਰੇ ਹਟਾਉਣ ਦੀ ਮੰਗ ਨੂੰ ਲੈ ਕੇ ਦਾਖ਼ਲ ਪਟੀਸ਼ਨ ਹਾਈ ਕੋਰਟ ਵਲੋਂ ਖਾਰਜ

ਨਵੀਂ ਦਿੱਲੀ,11 ਮਈ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਅੱਜ ਇਕ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਲਾਲ ਬੱਤੀ 'ਤੇ ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਰੋਕਣ ਲਈ ਲਗਾਏ ਗਏ ਕੈਮਰੇ ਹਟਾਉਣ ਦੀ ਅਪੀਲ ਕੀਤੀ ਗਈ ਸੀ | ਅਦਾਲਤ ਨੇ ਪਟੀਸ਼ਨਕਰਤਾ 'ਤੇ ਜ਼ੁਰਮਾਨਾ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ 'ਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11ਵੀਂ ਜਮਾਤ 'ਚ ਕੀਤਾ ਪ੍ਰਮੋਟ

ਊਨਾ, 11 ਮਈ (ਹਰਪਾਲ ਸਿੰਘ ਕੋਟਲਾ)-ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ | ਇਨ੍ਹਾਂ ਨਿਰਦੇਸ਼ਾਂ ਦੇ ਆਧਾਰ 'ਤੇ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ...

ਪੂਰੀ ਖ਼ਬਰ »

ਸ਼ੰਟੀ ਵਲੋਂ ਅਕਾਲ ਤਖਤ ਨੂੰ ਚਿੱਠੀ ਭੇਜ ਕੇ ਸਿਰਸਾ ਤੇ ਕਾਲਕਾ ਨੂੰ ਤਲਬ ਕਰਨ ਦੀ ਅਪੀਲ

ਨਵੀਂ ਦਿੱਲੀ,11 ਮਈ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਮੌਜੂਦਾ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਅਕਾਲ ਤਖਤ ਨੂੰ ਚਿੱਠੀ ਭੇਜ ਕੇ, ਦਿੱਲੀ ਕਮੇਟੀ ਦੇ ਮੁਖੀ ਅਹੁਦੇਦਾਰ ਮਨਜਿੰਦਰ ਸਿੰਘ ਸਿਰਸਾ ਤੇ ਹਰਮੀਤ ਸਿੰਘ ...

ਪੂਰੀ ਖ਼ਬਰ »

ਕੇਦਰ ਸਰਕਾਰ ਰੋਜ਼ਾਨਾ ਮਹਿੰਗਾਈ ਵਧਾ ਕੇ ਲੋਕਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ- ਸਵਰਨ ਸਿੰਘ ਵਿਰਕ

ਏਲਨਾਬਾਦ, 11 ਮਈ (ਜਗਤਾਰ ਸਮਾਲਸਰ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀਬਾੜੀ ਸਬੰਧੀ ਤਿੰਨ ਕਾਲੇ ਕਾਨੂੰਨ ਰੱਦ ਕਰਕੇ ਤੇ ਹੋਰ ਕਿਸਾਨੀ ਸਮੱਸਿਆਵਾਂ ਦਾ ਹੱਲ ਕਰਕੇ ਹੀ ਅਗਾਮੀ 14 ਮਈ ਨੂੰ ਦੂਰਦਰਸ਼ਨ ਆਦਿ ਰਾਹੀ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ | ਇਹ ...

ਪੂਰੀ ਖ਼ਬਰ »

ਚਿੱਤਰਕਾਰ ਰਾਜਪਾਲ ਸੁਥਾਰ ਨੇ ਸੜਕ 'ਤੇ ਪੇਂਟਿੰਗ ਬਣਾ ਕੇ ਮਾਸਕ ਪਹਿਨਣ ਦਾ ਦਿੱਤਾ ਸੰਦੇਸ਼

ਏਲਨਾਬਾਦ, 11 ਮਈ (ਜਗਤਾਰ ਸਮਾਲਸਰ)-ਏਲਨਾਬਾਦ ਦੇ ਪਿੰਡ ਨੀਮਲਾ ਦੇ ਚਿੱਤਰਕਾਰ ਰਾਜਪਾਲ ਸੁਥਾਰ ਨੇ ਕੋਰੋਨਾ ਮਹਾਂਮਾਰੀ ਦੇ ਵਧ ਰਹੇ ਮਾਮਲਿਆਂ ਦੇ ਚਲਦਿਆ ਲੋਕਾਂ ਨੂੰ ਮਾਸਕ ਪਹਿਨਣ ਦਾ ਸੁਨੇਹਾ ਦੇਣ ਲਈ ਸੜਕ 'ਤੇ ਪੇਂਟਿੰਗ ਬਣਾ ਕੇ ਲੋਕਾਂ ਨੂੰ ਮਾਸਕ ਦਾ ਪ੍ਰਯੋਗ ਕਰਨ ...

ਪੂਰੀ ਖ਼ਬਰ »

ਮੌਜੂਖੇੜਾ ਦੇ ਲੋਕਾਂ ਨੇ ਫਾਈਵ ਜੀ ਦੀ ਟੈਸਟਿੰਗ ਸਮੱਗਰੀ ਹਟਾਉਣ ਤੇ ਸੈਨੀਟਾਈਜ਼ ਕਰਨ ਦੀ ਕੀਤੀ ਮੰਗ

ਏਲਨਾਬਾਦ, 11 ਮਈ (ਜਗਤਾਰ ਸਮਾਲਸਰ)-ਏਲਨਾਬਾਦ ਦੇ ਪਿੰਡ ਮÏਜੂਖੇੜਾ ਦੇ ਲੋਕਾਂ ਨੇ ਕਿਸਾਨ ਨੇਤਾ ਸੁਰਿੰਦਰ ਸਿੰਘ ਸਿੱਧੂ ਤੇ ਸਤਪਾਲ ਸਿੰਘ ਨੰਬਰਦਾਰ ਦੀ ਅਗਵਾਈ ਵਿਚ ਐੱਸ. ਡੀ. ਐੱਮ. ਦਫ਼ਤਰ ਵਿਚ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕੀ ਪਿੰਡ ਵਿਚ ਲੱਗੇ ਟਾਵਰ 'ਤੇ ਫਾਇਵ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੇ ਸ਼ਹਿਰ 'ਚ ਪੈਦਲ ਮਾਰਚ ਕਰਕੇ ਲਾਕਡਾਊਨ ਦਾ ਲਿਆ ਜਾਇਜ਼ਾ

ਏਲਨਾਬਾਦ,11 ਮਈ (ਜਗਤਾਰ ਸਮਾਲਸਰ) ਐੱਸ. ਡੀ. ਐੱਮ. ਦਿਲਬਾਗ ਸਿੰਘ ਨੇ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸ਼ਹਿਰ ਵਿਚ ਪੈਦਲ ਮਾਰਚ ਕਰਕੇ ਲਾਕਡਾਊਨ ਨਿਯਮਾਂ ਦਾ ਜਾਇਜ਼ਾ ਲਿਆ | ਇਸ ਦÏਰਾਨ ਐੱਸ. ਡੀ. ਐੱਮ. ਨੇ ਬਿਨਾਂ ਮਾਸਕ ਵਾਲਿਆਂ ਨੂੰ ਮਾਸਕ ਲਗਾਉਣ ਦੀ ਨਸੀਹਤ ਵੀ ...

ਪੂਰੀ ਖ਼ਬਰ »

ਸ਼ਮਸ਼ਾਨਘਾਟ ਦਾਤਾਰਪੁਰ ਨੂੰ ਬਣਾਇਆ ਜਾ ਰਿਹਾ ਹੈ ਆਧੁਨਿਕ ਤਕਨੀਕਾਂ ਨਾਲ ਲੈਸ

ਤਲਵਾੜਾ, 11 ਮਈ (ਅ.ਪ੍ਰ.)- ਦਾਤਾਰਪੁਰ ਵਿਖੇ ਸ਼ਿਵਪੁਰੀ ਮੋਕਸ਼ ਧਾਮ (ਸ਼ਮਸ਼ਾਨਘਾਟ) ਨੂੰ ਦਰਸ਼ਨੀਅ ਥਾਂ ਦੇ ਰੂਪ 'ਚ ਵਿਕਸਿਤ ਕਰਨ ਦਾ ਕੰਮ ਬਹੁਤ ਹੀ ਜ਼ੋਰਾਂ ਨਾਲ ਚੱਲ ਰਿਹਾ ਹੈ | ਇਸ ਕੰਮ ਨੂੰ ਸ੍ਰੀ ਮਣੀ ਮਹੇਸ਼ ਸੇਵਾ ਸੁਸਾਇਟੀ ਤਲਵਾੜਾ, ਸਵ. ਸ੍ਰੀ ਕਿਸ਼ੋਰੀ ਲਾਲ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਅੱਜ ਸਿੰਘੂ ਬਾਰਡਰ 'ਤੇ ਸੈਂਕੜੇ ਕਿਸਾਨ ਪੁੱਜਣਗੇ

ਨਵੀਂ ਦਿੱਲੀ, 11 ਮਈ (ਬਲਵਿੰਦਰ ਸਿੰਘ ਸੋਢੀ)-ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਸਿੰਘੂ ਬਾਰਡਰ 'ਤੇ ਕਿਸਾਨਾਂ ਜਾ ਜਥਾ ਪੁੱਜਾ | ਇਹ ਲੋਕ ਅੰਦੋਲਨ ਵਿਚ ਡਟੇ ਕਿਸਾਨਾਂ ਲਈ ਹਿਯਾਤਪੁਰ, ਬੁਡਾਵੜ ਤੇ ਮੁਕੇਰੀਆਂ ਤੋਂ ਕਿਸਾਨ ਆਏ ਹਨ ਅਤੇ ਕਿਸਾਨਾਂ ਲਈ ਅਨੇਕਾਂ ਪਾਣੀ ਦੀਆਂ ...

ਪੂਰੀ ਖ਼ਬਰ »

ਸਾਬਕਾ ਮਹਾਂਪੋਰ ਤੇ ਨਿਗਮ ਪਾਰਸ਼ਦ ਖੁਦ ਹੱਥੀਂ ਲੋਕਾਂ ਦੀ ਕਰ ਰਹੇ ਨੇ ਮਦਦ

ਨਵੀਂ ਦਿੱਲੀ, 11 ਮਈ (ਬਲਵਿੰਦਰ ਸਿੰਘ ਸੋਢੀ)-ਕੋਰਨਾ ਦੀ ਭਿਆਨਕ ਲਹਿਰ ਵਿਚ ਕੁਝ ਸਮਾਜ ਸੇਵਾ ਤੇ ਸੰਸਥਾਨਾਂ ਸਾਹਮਣੇ ਆ ਰਹੀਆਂ ਹਨ ਜੋ ਕਿ ਜ਼ਰੂਰਤਮੰਦਾਂ ਤੇ ਬੇਸਹਾਰਾ ਲੋਕਾਂ ਦੀ ਮਦਦ ਕਰ ਰਹੀਆਂ ਹਨ ਅਤੇ ਇਨ੍ਹਾਂ ਲੋਕਾਂ ਨੂੰ ਖਾਣ-ਪੀਣ ਤੋਂ ਇਲਾਵਾ ਹੋਰ ਜ਼ਰੂਰਤ ਦਾ ...

ਪੂਰੀ ਖ਼ਬਰ »

ਦਿੱਲੀ ਦੇ ਸਾਰੇ ਸ਼ਮਸ਼ਾਨਘਾਟਾਂ 'ਤੇ ਸਵੇਰ ਤੋਂ ਰਾਤ ਤੱਕ ਹੋ ਰਿਹੈ ਮਿ੍ਤਕਾਂ ਦਾ ਸਸਕਾਰ

ਨਵੀਂ ਦਿੱਲੀ, 11 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਵਿਚ ਦਿੱਲੀ ਦੇ ਸਾਰੇ ਸ਼ਮਸ਼ਾਨਘਾਟਾਂ 'ਤੇ ਮਿ੍ਤਕਾਂ ਦਾ ਸਵੇਰੇ ਤੋਂ ਲੈ ਕੇ ਰਾਤ ਤੱਕ ਸੰਸਕਾਰ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਮਸ਼ਾਨਘਾਟਾਂ ਦੇ ਪ੍ਰਬੰਧਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਮੈਟਰੋ ਰੇਲ ਪ੍ਰਸ਼ਾਸਨ ਕਸੂਤੀ ਸਥਿਤੀ 'ਚ ਫਸਿਆ

ਨਵੀਂ ਦਿੱਲੀ, 11 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮੈਟਰੋ ਬੰਦ ਹੋਣ 'ਤੇ ਇਸ ਦੇ ਸਟਾਫ਼ ਨੂੰ ਬਹੁਤ ਪ੍ਰੇਸ਼ਾਨੀ ਹੋ ਗਈ ਹੈ ਕਿਉਂਕਿ ਇਸ ਸਥਿਤੀ ਵਿਚ ਤਨਖਾਹ ਦਾ ਮਾਮਲਾ ਇਕ ਵੱਡਾ ਮਸਲਾ ਹੈ | ਇਕ ਤਾਂ ਮੈਟਰੋ ਰੇਲ ਪ੍ਰਸ਼ਾਸਨ ਪਹਿਲਾ ਹੀ ਆਰਥਿਕ ਤੰਗੀ ਦਾ ਸਾਹਮਣਾ ਕਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਾਲ-ਵਾਲ ਬਚਿਆ ਟਰੱਕ ਸਵਾਰ

ਭੰਗਾਲਾ, 11 ਮਈ (ਬਲਵਿੰਦਰਜੀਤ ਸਿੰਘ ਸੈਣੀ)- ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਕਸਬਾ ਭੰਗਾਲਾ ਵਿਖੇ ਇੱਕ ਆਂਡਿਆਂ ਨਾਲ ਭਰਿਆ ਹੋਇਆ ਟਰੱਕ ਪਲਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਇੱਕ ਟਰੱਕ ਚਾਲਕ ਭੂਸ਼ਣ ਕੁਮਾਰ ਪੁੱਤਰ ਪ੍ਰਮਾਨੰਦ ਵਾਸੀ ਸੰਗਰੂਰ ...

ਪੂਰੀ ਖ਼ਬਰ »

ਜਸਵਿੰਦਰ ਲੱਲੀਆਂ ਨੂੰ ਸਦਮਾ, ਪਿਤਾ ਦਾ ਦਿਹਾਂਤ

ਗੜ੍ਹਸ਼ੰਕਰ, 11 ਮਈ (ਧਾਲੀਵਾਲ)- ਫਿਜ਼ੀਕਲੀ ਹੈਾਡੀਕੈਪਡ ਐਸੋਸੀਏਸ਼ਨ ਪੰਜਾਬ (ਚੰਡੀਗੜ੍ਹ) ਦੇ ਸੂਬਾ ਪ੍ਰਧਾਨ ਅਤੇ ਪਿੰਡ ਲੱਲੀਆਂ ਨਿਵਾਸੀ ਸਾਬਕਾ ਸਰਪੰਚ ਜਸਵਿੰਦਰ ਸਿੰਘ ਲੱਲੀਆਂ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਨਿਫਾ ਵਲੋਂ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ ਘਰ-ਘਰ ਪਹੁੰਚਾਏ ਜਾਣਗੇ ਆਕਸੀਜਨ ਸਿਲੰਡਰ-ਮਲਿਕ

ਕਰਨਾਲ, 11 ਮਈ (ਗੁਰਮੀਤ ਸਿੰਘ ਸੱਗੂ)­­-ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਨੈਸ਼ਨਲ ਇੰਟੇਗ੍ਰੇਟਿਡ ਫੋਰਮ ਆਫ ਆਰਟਿਸਟਸ ਐਂਡ ਐਕਟੀਵਿਸਟਸ ਨਿਫਾ ਵਲੋਂ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪੀੜਤਾਂ ਅਤੇ ਲੋੜਵੰਦਾਂ ਦੇ ਘਰਾਂ ਵਿਚ ਆਕਸੀਜਨ ਸਿਲੰਡਰ ਪਹੁੰਚਾਏ ਜਾਣਗੇ | ਇਸ ...

ਪੂਰੀ ਖ਼ਬਰ »

ਖ਼ਾਲਸਾ ਏਡ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ 10 ਆਕਸੀਜਨ ਕੰਸਨਟ੍ਰੇਟਰ

ਕਰਨਾਲ, 11 ਮਈ (ਗੁਰਮੀਤ ਸਿੰਘ ਸੱਗੂ)­­-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਾਂਗਰਸੀ ਦੀ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸੁਮਿਤਾ ਸਿੰਘ ਦੇ ਹੀਨਾ ਬੈਂਕਟ ਹਾਲ ਵਿਖੇ ਬਣਾਏ ਗਏ 100 ਬੈੱਡ ਦੇ ਕੋਵਿਡ ਕੇਅਰ ਸੈਂਟਰ ਲਈ ਕੌਮਾਂਤਰੀ ਪੱਧਰ 'ਤੇ ਸਿੱਖ ਭਾਈਚਾਰੇ ਦਾ ਨਾਂਅ ਬਣਾ ਰਹੀ ...

ਪੂਰੀ ਖ਼ਬਰ »

ਅਹਿੰਸਾ ਵਿਸ਼ਵ ਭਾਰਤੀ ਸੰਸਥਾ ਦੇ ਰਹੀ ਹੈ ਜ਼ਰੂਰਤਮੰਦਾਂ ਨੂੰ ਖਾਣਾ

ਨਵੀਂ ਦਿੱਲੀ, 11 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਦੀ ਇਹ ਲਹਿਰ ਬਹੁਤ ਹੀ ਖਤਰਨਾਕ ਹੈ ਜਿਸ ਕਰਕੇ ਲੋਕਾਂ ਦੀਆਂ ਲਗਾਤਾਰ ਜਾਨਾਂ ਜਾ ਰਹੀਆਂ ਹਨ | ਅਨੇਕਾਂ ਲੋਕਾਂ ਨੂੰ ਇਸ ਸਥਿਤੀ ਵਿਚ ਰੋਜ਼ੀ-ਰੋਟੀ ਦੀ ਸਮੱਸਿਆ ਪੇਸ਼ ਆ ਰਹੀ ਹੈ ਅਤੇ ਕਈ ਲੋਕਾਂ ਨੂੰ ...

ਪੂਰੀ ਖ਼ਬਰ »

ਆਕਸੀਜਨ, ਦਵਾਈਆਂ ਤੇ ਹੋਰ ਚੀਜ਼ਾਂ ਦੀ ਘਾਟ ਹੋਣ ਦੇ ਨਾਲ ਹੁਣ ਵੈਕਸੀਨ ਦੀ ਵੀ ਹੋਈ ਕਮੀ

ਨਵੀਂ ਦਿੱਲੀ, 11 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਾਰ ਝਲ ਰਹੇ ਦਿੱਲੀ ਦੇ ਲੋਕਾਂ 'ਤੇ ਚਾਰੇ ਪਾਸੇ ਮਾਰ ਪੈ ਰਹੀ ਹੈ | ਲੋਕਾਂ ਨੂੰ ਆਕਸੀਜਨ ਨਹੀਂ ਮਿਲ ਰਹੀ ਅਤੇ ਹੁਣ ਲੋਕਾਂ ਨੂੰ ਵੈਕਸੀਨ ਨਹੀਂ ਮਿਲ ਰਹੀ | ਇਸ ਦੇ ਨਾਲ ਹੀ ਪੈਟਰੋਲ, ਡੀਜ਼ਲ ਅਤੇ ਹੋਰ ਖਾਦ ...

ਪੂਰੀ ਖ਼ਬਰ »

ਦਿੱਲੀ 'ਚ ਇਕੱਲੇ ਰਹਿ ਰਹੇ ਬਜ਼ੁਰਗਾਂ ਲਈ ਪੁਲਿਸ ਨੇ ਪੁੱਟਿਆ ਸ਼ਲਾਘਾਯੋਗ ਕਦਮ-ਰਾਜਿੰਦਰ ਸਿੰਘ

ਨਵੀਂ ਦਿੱਲੀ, 11 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਕਈ ਅਜਿਹੇ ਬਜ਼ੁਰਗ ਹਨ ਜੋ ਆਪਣੇ ਘਰਾਂ ਵਿਚ ਇਕੱਲੇ ਹੀ ਰਹਿ ਰਹੇ ਹਨ ਅਤੇ ਕੋਰੋਨਾ ਮਹਾਂਮਾਰੀ ਵਿਚ ਇਕੱਲੇ ਹੋਣ ਤੇ ਉਨ੍ਹਾਂ ਨੂੰ ਕਾਫ਼ੀ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ ਅਤੇ ਦਿੱਲੀ ਪੁਲਿਸ ਨੇ ਇਸ ਮਾਹੌਲ ਵਿਚ ...

ਪੂਰੀ ਖ਼ਬਰ »

ਸਰਕਾਰਾਂ ਖਾਨਾਪੂਰਤੀ ਕਰ ਰਹੀਆਂ ਹਨ-ਸੁਖਜੀਤ ਸਿੰਘ ਬਘੋਰਾ

ਨਵੀਂ ਦਿੱਲੀ, 11 ਮਈ (ਬਲਵਿੰਦਰ ਸਿੰਘ ਸੋਢੀ)-ਸਰਕਾਰਾਂ ਸਿਰਫ਼ ਖਾਨਾਪੂਰਤੀ ਕਰ ਰਹੀਆਂ ਹਨ ਮੁਸੀਬਤਾਂ ਨੂੰ ਜਿਸ ਤਰ੍ਹਾਂ ਸਮਝਣਾ ਚਾਹੀਦਾ ਹੈ ਉਸ ਤਰ੍ਹਾਂ ਸਮਝਣ ਦੀ ਕੋਸ਼ਿਸ਼ ਨਹੀਂ ਕਰਦੀਆਂ | ਭਾਵੇਂ ਕੇਂਦਰ ਸਰਕਾਰ ਹੋਵੇ ਜਾਂ ਪੰਜਾਬ ਸਰਕਾਰ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸਾਰੇ ਸਾਂਸਦਾਂ, ਵਿਧਾਇਕਾਂ ਤੇ ਕੌਂਸਲਰਾਂ ਨੂੰ ਆਪੋ-ਆਪਣੇ ਇਲਾਕੇ 'ਚ ਆਪਣੇ ਫੰਡ ਤੇ ਲੋਕਾਂ ਦੇ ਸਹਿਯੋਗ ਨਾਲ ਕੋਵਿਡ ਸੈਂਟਰ ਖੋਲ੍ਹਣੇ ਚਾਹੀਦੇ -ਗਗਨਦੀਪ ਸਿੰਘ

ਨਵੀਂ ਦਿੱਲੀ, 11 ਮਈ (ਬਲਵਿੰਦਰ ਸਿੰਘ ਸੋਢੀ)-ਜੇਕਰ ਦਿੱਲੀ ਦੇ ਸਾਰੇ ਸਾਂਸਦ, ਵਿਧਾਇਕ ਤੇ ਕੌਂਸਲਰ ਆਪੋ ਆਪਣੇ ਇਲਾਕਿਆਂ 'ਚ ਕੋਵਿਡ ਸੈਂਟਰ ਆਪਣੇ ਫੰਡਾਂ ਨਾਲ ਖੋਲ੍ਹਣ ਦੇਣ ਤਾਂ ਲੋਕਾਂ ਨੂੰ ਕਾਫ਼ੀ ਵੱਡੀ ਰਾਹਤ ਮਿਲ ਸਕਦੀ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਇਧਰ-ਉਧਰ ...

ਪੂਰੀ ਖ਼ਬਰ »

ਯੂਥ ਆਗੂ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਦੇ ਪਿਤਾ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਐਮਾਂ ਮਾਂਗਟ, 11 ਮਈ (ਗੁਰਾਇਆ)- ਯੂਥ ਆਗੂ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਦੇ ਪਿਤਾ ਸ. ਬਲਵੀਰ ਸਿੰਘ ਦੀ ਦਿਲ ਦੀ ਗਤੀ ਰੁਕ ਜਾਣ ਕਾਰਨ ਮੌਤ ਹੋ ਗਈ ਸੀ | ਇਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਜਥੇਦਾਰ ਰਵਿੰਦਰ ਸਿੰਘ ਚੱਕ ਮੈਂਬਰ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਬੈਂਕਾਂ 'ਚ ਸਰਕਾਰੀ ਹੁਕਮਾਂ ਦੀਆਂ ਉਡੀਆਂ ਧੱਜੀਆਂ

ਕੋਟਫ਼ਤੂਹੀ, 11 ਮਈ (ਅਟਵਾਲ)-ਦਿਨੋਂ ਦਿਨ ਵੱਧ ਰਹੇ ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਜਿੱਥੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਦਿਸਾਂ ਨਿਰਦੇਸ਼ ਦਿੱਤੇ ਹਨ, ਉਸ ਨੂੰ ਆਮ ਜਨਤਾ ਕੀ ਕੋਈ ਵੀ ਸਰਕਾਰੀ ਜਾ ਗੈਰ ਸਰਕਾਰੀ ਅਦਾਰਾ ਨਹੀ ਮੰਨਦਾ, ਇਸ ਸਬੰਧ ਵਿਚ ਜਿਉਂ ਹੀ ਅੱਜ ...

ਪੂਰੀ ਖ਼ਬਰ »

ਮਾਂ ਦਿਵਸ ਮੌਕੇ ਰੇਲਵੇ ਮੰਡੀ ਸਕੂਲ 'ਚ ਕਾਰਡ ਤੇ ਪੋਸਟਰ ਮੇਕਿੰਗ ਮੁਕਾਬਲੇ

ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਪਿ੍ੰ: ਲਲਿਤਾ ਅਰੋੜਾ ਦੀ ਅਗਵਾਈ 'ਚ ਵਿਦਿਆਰਥਣਾਂ ਵਲੋਂ ਆਨਲਾਈਨ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ਆਰਟ ਐਂਡ ਕਰਾਫ਼ਟ ...

ਪੂਰੀ ਖ਼ਬਰ »

ਕੋਰੋਨਾ ਨਾਲ ਹੁਣ ਤੱਕ ਸੀ.ਆਰ.ਪੀ.ਐਫ਼. ਦੇ 108 ਜਵਾਨਾਂ ਦੀ ਮੌਤ

ਨਵੀਂ ਦਿੱਲੀ, 11 ਮਈ (ਏਜੰਸੀ)-ਦੇਸ਼ 'ਚ ਕੋਰੋਨਾ ਦੇ ਖ਼ਾਤਮੇ ਲਈ ਸੁਰੱਖਿਆ ਬਲਾਂ ਦੇ ਜਵਾਨ ਵੀ ਲਗਾਤਾਰ ਕੋਸ਼ਿਸ਼ਾਂ 'ਚ ਲੱਗੇ ਹੋਏ ਹਨ | ਇਸ ਦੌਰਾਨ ਕੋਰੋਨਾ ਨਾਲ ਹੁਣ ਤੱਕ ਸੀ. ਆਰ. ਪੀ. ਐਫ. ਦੇ 108 ਜਵਾਨਾਂ ਦੀ ਮੌਤ ਹੋ ਚੁੱਕੀ ਹੈ | ਕੇਂਦਰੀ ਗ੍ਰਹਿ ਮੰਤਰੀ ਵਲੋਂ ਜਾਰੀ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਦੇ ਸ਼ਹਿਰ ਮਜ਼ਾਰ-ਏ-ਸ਼ਰੀਫ 'ਚ ਤਾਇਨਾਤ ਭਾਰਤ ਦੇ ਕੌ ਾਸਲ ਜਨਰਲ ਦਾ ਦਿਹਾਂਤ

ਨਵੀਂ ਦਿੱਲੀ, 11 ਮਈ (ਏਜੰਸੀ)- ਅਫਗਾਨਿਸਤਾਨ ਦੇ ਸ਼ਹਿਰ ਮਜ਼ਾਰ-ਏ-ਸ਼ਰੀਫ 'ਚ ਤਾਇਨਾਤ ਭਾਰਤ ਦੇ ਕੌਂਸਲ ਜਨਰਲ ਵਿਨੇਸ਼ ਕਾਲਰਾ ਦਾ ਸੋਮਵਾਰ ਨੂੰ ਕਾਬੁਲ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ, ਕੋਵਿਡ-19 ਤੋਂ ਪੀੜਤ ਕਾਲਰਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ | ...

ਪੂਰੀ ਖ਼ਬਰ »

ਸੈਂਟਰਲ ਵਿਸਟਾ ਪ੍ਰਾਜੈਕਟ ਸਬੰਧੀ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ, 11 ਮਈ (ਏਜੰਸੀ)-ਦੇਸ਼ 'ਚ ਬੇਕਾਬੂ ਹੋ ਰਹੀ ਕੋਰੋਨਾ ਦੀ ਦੂਸਰੀ ਲਹਿਰ ਦਰਮਿਆਨ ਕੇਂਦਰ ਸਰਕਾਰ ਦੇ ਸੈਂਟਰਲ ਵਿਸਟਾ ਪ੍ਰਾਜੈਕਟ 'ਤੇ ਰੋਕ ਲਗਾਉਣ ਸਬੰਧੀ ਮੰਗ ਤੇਜ਼ ਹੋ ਗਈ ਹੈ | ਦਿੱਲੀ ਹਾਈ ਕੋਰਟ ਵਲੋਂ ਇਸ ਪ੍ਰਾਜੈਕਟ 'ਤੇ ਰੋਕ ਲਗਾਉਣ ਦੀ ਮੰਗ ਸਬੰਧੀ ...

ਪੂਰੀ ਖ਼ਬਰ »

ਘੁਟਾਲੇ 'ਚ ਗਿ੍ਫ਼ਤਾਰ ਦੋਸ਼ੀਆਂ ਦੀ ਕੈਪਟਨ ਸਰਕਾਰ ਦੇ ਮੰਤਰੀ ਨਾਲ ਨੇੜਤਾ ਦੀ ਹੋਵੇ ਜਾਂਚ- ਚੀਮਾ

ਚੰਡੀਗੜ੍ਹ, 11 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਪਿੰਡ ਮਾਜਰੀਆ ਦੀ ਅਰਬਾਂ ਰੁਪਏ ਦੀ ਸ਼ਾਮਲਾਤ ਜ਼ਮੀਨ 'ਚ ਹੋਏ ਘੁਟਾਲੇ ...

ਪੂਰੀ ਖ਼ਬਰ »

ਕੋਰੋਨਾ ਕਾਰਨ ਅਨਾਥ ਹੋਏ ਬੱਚਿਆਂ ਦੀ ਰੱਖਿਆ ਲਈ ਪਟੀਸ਼ਨਾਂ ਦਾਇਰ

ਨਵੀਂ ਦਿੱਲੀ, 11 ਮਈ (ਏਜੰਸੀ)-ਦਿੱਲੀ ਹਾਈ ਕੋਰਟ ਵਿਚ ਦੋ ਜਨਹਿੱਤ ਪਟੀਸ਼ਨਾਂ ਦਾਇਰ ਕਰਕੇ ਅਪੀਲ ਕੀਤੀ ਗਈ ਹੈ ਕਿ ਕੋਵਿਡ-19 ਕਾਰਨ ਅਨਾਥ ਹੋਏ ਬੱਚਿਆਂ ਦੀ ਰੱਖਿਆ ਕੀਤੀ ਜਾਣੀ ਚਾਹੀਦੀ ਹੈ ਅਤੇ ਜਦੋਂ ਤੱਕ ਉਨ੍ਹਾਂ ਨੂੰ ਕਾਨੂੰਨੀ ਤੌਰ 'ਤੇ ਗੋਦ ਨਹੀਂ ਲੈ ਲਿਆ ਜਾਂਦਾ, ...

ਪੂਰੀ ਖ਼ਬਰ »

ਏਸ਼ਿਆਈ ਖੇਡਾਂ ਦੇ ਸੋਨ ਤਗਮਾ ਜੇਤੂ ਫੁੱਟਬਾਲ ਖਿਡਾਰੀ ਫਰੈਂਕੋ ਨਹੀਂ ਰਹੇ

ਨਵੀਂ ਦਿੱਲੀ, 11 ਮਈ (ਏਜੰਸੀ)-ਭਾਰਤ ਦੀ 1962 ਏਸ਼ਿਆਈ ਖੇਡਾਂ ਦੀ ਸੋਨ ਤਗਮਾ ਜੇਤੂ ਟੀਮ ਦੇ ਮੈਂਬਰ ਰਹੇ ਫੋਰਟੁਨਾਟੋ ਫਰੈਂਕੋ ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ | ਉਹ 84 ਵਰਿ੍ਹਆਂ ਦੇ ਸਨ | ਆਲ ਇੰਡੀਆ ਫੁੱਟਬਾਲ ਫੈਡਰੇਸ਼ਨ (ਏ.ਆਈ.ਐੱਫ਼.ਐੱਫ਼.) ਨੇ ਉਨ੍ਹਾਂ ਦੇ ਦਿਹਾਂਤ ਦੀ ...

ਪੂਰੀ ਖ਼ਬਰ »

ਭਲਵਾਨ ਸੁਸ਼ੀਲ ਕੁਮਾਰ ਖ਼ਿਲਾਫ਼ ਦਿੱਲੀ ਪੁਲਿਸ ਵਲੋਂ 'ਲੁਕਆਊਟ ਨੋਟਿਸ' ਜਾਰੀ

ਨਵੀਂ ਦਿੱਲੀ, 11 ਮਈ (ਜਗਤਾਰ ਸਿੰਘ)-ਦਿੱਲੀ ਪੁਲਿਸ ਨੇ ਛੱਤਰਸਾਲ ਸਟੇਡੀਅਮ 'ਚ ਝਗੜੇ ਤੋਂ ਬਾਅਦ ਇਕ ਭਲਵਾਨ ਦੀ ਮੌਤ ਦੇ ਸਿਲਸਿਲੇ 'ਚ ਉਲੰਪਿਕ 'ਚ 2 ਵਾਰੀ ਤਗਮਾ ਜਿੱਤ ਚੁੱਕੇ ਸੁਸ਼ੀਲ ਕੁਮਾਰ ਦੇ ਖ਼ਿਲਾਫ਼ 'ਲੁਕਆਊਟ ਨੋਟਿਸ' ਜਾਰੀ ਕੀਤਾ ਹੈ | ਪੁਲਿਸ ਅਧਿਕਾਰੀ ਮੁਤਾਬਿਕ ...

ਪੂਰੀ ਖ਼ਬਰ »

ਬਾਬਰ, ਹੀਲੀ ਬਣੇ ਆਈ.ਸੀ.ਸੀ. ਦੇ ਮਹੀਨੇ ਦੇ ਸਰਬੋਤਮ ਖਿਡਾਰੀ

ਦੁਬਈ, 11 ਮਈ (ਏਜੰਸੀ)-ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਤੇ ਆਸਟ੍ਰੇਲਿਆਈ ਮਹਿਲਾ ਟੀਮ ਦੀ ਵਿਕਟਕੀਪਰ ਐਲਿਸਾ ਹੀਲੀ ਨੂੰ ਸੋਮਵਾਰ ਨੂੰ ਅਪ੍ਰੈਲ ਮਹੀਨੇ 'ਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਆਈ.ਸੀ.ਸੀ. (ਅੰਤਰਰਾਸ਼ਟਰੀ ਕ੍ਰਿਕਟ ਕੌਂਸਲ) ਮਹੀਨੇ ਦਾ ਸਰਬੋਤਮ ...

ਪੂਰੀ ਖ਼ਬਰ »

ਭਾਰਤੀ ਫਿਰਕੀ ਗੇਂਦਬਾਜ਼ ਪੀਯੂਸ਼ ਚਾਵਲਾ ਦੇ ਪਿਤਾ ਦੀ ਕੋਰੋਨਾ ਨਾਲ ਮੌਤ

ਮੁੰਬਈ, 11 ਮਈ (ਏਜੰਸੀ)-ਭਾਰਤੀ ਫਿਰਕੀ ਗੇਂਦਬਾਜ਼ ਪੀਯੂਸ਼ ਚਾਵਲਾ ਦੇ ਪਿਤਾ ਪ੍ਰਮੋਦ ਕੁਮਾਰ ਚਾਵਲਾ ਦਾ ਸੋਮਵਾਰ ਨੂੰ ਕੋਵਿਡ-19 ਬਿਮਾਰੀ ਕਾਰਨ ਦਿਹਾਂਤ ਹੋ ਗਿਆ | ਉਹ 60 ਵਰਿ੍ਹਆਂ ਦੇ ਸਨ | ਚਾਵਲਾ ਨੇ ਆਪਣੇ ਇੰਸਟਾਗ੍ਰਾਮ 'ਤੇ ਲਿਖਿਆ ਕਿ ਅਸੀਂ ਡੂੰਘੇ ਦੁੱਖ ਦੇ ਨਾਲ ਇਹ ਘੋਸ਼ਣਾ ਕਰ ਰਹੇ ਹਾਂ ਕਿ ਸਾਡੇ ਪਿਆਰੇ ਪਿਤਾ ਪ੍ਰਮੋਦ ਕੁਮਾਰ ਚਾਵਲਾ ਦਾ 10 ਮਈ 2021 ਨੂੰ ਸਵਰਗਵਾਸ ਹੋ ਗਿਆ | ਉਹ ਕੋਵਿਡ ਤੇ ਉਸ ਤੋਂ ਬਾਅਦ ਦੀਆਂ ਮੁਸ਼ਕਿਲਾਂ ਨਾਲ ਜੂਝ ਰਹੇ ਸਨ | ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ਣ | ਚਾਵਲਾ ਦੀ ਆਈ.ਪੀ.ਐਲ. ਟੀਮ ਮੁੰਬਈ ਇੰਡੀਅਨਜ਼ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ | ਮੁੰਬਈ ਇੰਡੀਅਨਜ਼ ਨੇ ਟਵੀਟ ਕੀਤਾ ਕਿ ਪੀਯੂਸ਼ ਚਾਵਲਾ ਪ੍ਰਤੀ ਸਾਡੀਆਂ ਸੰਵੇਦਨਾ ਹੈ, ਜਿਨ੍ਹਾਂ ਦੇ ਪਿਤਾ ਪ੍ਰਮੋਦ ਕੁਮਾਰ ਚਾਵਲਾ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ | ਇਸ ਮੁਸ਼ਕਿਲ ਸਮੇਂ 'ਚ ਅਸੀਂ ਤੁਹਾਡੇ ਤੇ ਤੁਹਾਡੇ ਪਰਿਵਾਰ ਦੇ ਨਾਲ ਹਾਂ | ਪ੍ਰਮਾਤਮਾ ਤੁਹਾਨੂੰ ਇਹ ਦੁੱਖ ਸਹਿਣ ਦੀ ਸ਼ਕਤੀ ਦੇਵੇ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX