ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  23 minutes ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  58 minutes ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  about 1 hour ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  about 1 hour ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  about 2 hours ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 2 hours ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 2 hours ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  about 2 hours ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 3 hours ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 3 hours ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 3 hours ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 3 hours ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 3 hours ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 3 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 4 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 4 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 4 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 4 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 4 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 4 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 5 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 5 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 5 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਜਲੰਧਰ

ਦੂਜੇ ਦਿਨ ਜਾਰੀ ਰਹੀ ਨਿਗਮ ਦੇ ਡਰਾਈਵਰਾਂ ਦੀ ਹੜਤਾਲ, ਨਹੀਂ ਚੁੱਕਿਆ ਕੂੜਾ

ਜਲੰਧਰ, 11 ਮਈ (ਸ਼ਿਵ)-ਠੇਕੇਦਾਰੀ ਪ੍ਰਥਾ ਬੰਦ ਕਰਨ ਦੀ ਮੰਗ ਨੂੰ ਲੈ ਕੇ ਨਿਗਮ ਦੇ ਡਰਾਈਵਰ ਅਤੇ ਟੈਕਨੀਕਲ ਯੂਨੀਅਨ ਦੀ ਮੰਗ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਅਣਮਿਥੇ ਸਮੇਂ ਦੀ ਹੜਤਾਲ ਜਾਰੀ ਰਹੀ ਜਿਸ ਕਰਕੇ ਅੱਜ ਦੂਜੇ ਦਿਨ ਸ਼ਹਿਰ ਤੋਂ ਕੂੜਾ ਨਹੀਂ ਚੁੱਕਿਆ ਗਿਆ ਹੈ | ...

ਪੂਰੀ ਖ਼ਬਰ »

ਏ. ਈ. ਟੀ. ਸੀ. ਨੂੰ 50 ਹਜ਼ਾਰ ਰਿਸ਼ਵਤ ਦੀ ਪੇਸ਼ਕਸ਼, ਵਿਜੀਲੈਂਸ ਬਿਊਰੋ ਵਲੋਂ ਗਿ੍ਫ਼ਤਾਰ

ਜਲੰਧਰ, 11 ਮਈ (ਸ਼ਿਵ)-ਜੀ. ਐੱਸ. ਟੀ. ਮੋਬਾਈਲ ਵਿੰਗ ਦੇ ਏ. ਈ. ਟੀ. ਸੀ. ਡੀ. ਐੱਸ. ਗਰਚਾ ਨੇ ਉਨ੍ਹਾਂ ਨੂੰ 50 ਹਜ਼ਾਰ ਦੀ ਰਿਸ਼ਵਤ ਦੇਣ ਦੀ ਪੇਸ਼ਕਸ਼ ਕਰਨ ਆਏ ਇਕ ਪਾਸਰ ਨੂੰ ਵਿਜੀਲੈਂਸ ਬਿਊਰੋ ਦੇ ਹਵਾਲੇ ਕਰਾ ਦਿੱਤਾ ਹੈ | ਵਿਜੀਲੈਂਸ ਬਿਊਰੋ ਨੇ ਪਾਸਰ ਰਾਕੇਸ਼ ਮਹਾਜਨ ਵਾਸੀ ...

ਪੂਰੀ ਖ਼ਬਰ »

24 ਸਾਲਾ ਨੌਜਵਾਨ ਵਲੋਂ ਫ਼ਾਹਾ ਲਗਾ ਕੇ ਖ਼ੁਦਕੁਸ਼ੀ

ਅੱਪਰਾ, 11 ਮਈ (ਦਲਵਿੰਦਰ ਸਿੰਘ ਅੱਪਰਾ)-ਨਜ਼ਦੀਕੀ ਪਿੰਡ ਮੋਰੋਂ 'ਚ ਇੱਕ ਨੌਜਵਾਨ ਵਲੋਂ ਛੱਤ ਵਾਲੇ ਪੱਖੇ ਨਾਲ ਫ਼ਾਹਾ ਲਾ ਕੇ ਖੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਸੁਖਵੀਰ ਸਿੰਘ (24) ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਮੋਰੋਂ ਜੋ ਕਿ ਇੱਕ ਵਿਦਿਆਰਥੀ ਸੀ ਅਤੇ ...

ਪੂਰੀ ਖ਼ਬਰ »

ਬਿਨਾਂ ਮਾਲਕ ਦੇ ਭੱਜਦੇ ਰੇਹੜਾ-ਘੋੜੇ ਨੇ ਲਈ ਐਕਟਿਵਾ ਸਵਾਰ ਦੀ ਜਾਨ

ਜਲੰਧਰ, 11 ਮਈ (ਐੱਮ. ਐੱਸ. ਲੋਹੀਆ)-ਅੱਡਾ ਬਸਤੀ ਸ਼ੇਖ ਵਿਖੇ ਬਿਨਾਂ ਮਾਲਕ ਦੇ ਤੇਜ਼ ਰਫ਼ਤਾਰ ਭੱਜਦਾ ਇਕ ਰੇਹੜਾ-ਘੋੜਾ ਇਕ ਐਕਟਿਵਾ ਸਵਾਰ ਦੇ ਨਾਲ ਟੱਕਰਾ ਗਿਆ | ਇਸ ਹਾਦਸੇ 'ਚ ਐਕਟਿਵਾ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ | ਮਿ੍ਤਕ ਦੀ ਪਹਿਚਾਣ ਤਰਸੇਮ ਸਿੰਘ ਉਰਫ਼ ...

ਪੂਰੀ ਖ਼ਬਰ »

ਮੈਡੀਕਲ ਮਾਫੀਆ ਖ਼ਿਲਾਫ਼ ਨੌਜਵਾਨਾਂ ਵਲੋਂ ਅਨੋਖੇ ਢੰਗ ਨਾਲ ਪ੍ਰਦਰਸ਼ਨ

ਜਲੰਧਰ, 11 ਮਈ (ਜਸਪਾਲ ਸਿੰਘ)-ਸ਼ਹੀਦ ਭਗਤ ਸਿੰਘ ਯੂਥ ਕਲੱਬ ਵਲੋਂ ਮੈਡੀਕਲ ਮਾਫੀਆ ਦੀ ਲੁੱਟ ਦੇ ਖ਼ਿਲਾਫ ਅੱਜ ਅਨੌਖੇ ਢੰਗ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਕਲੱਬ ਦੇ ਪ੍ਰਧਾਨ ਜਸਵੀਰ ਸਿੰਘ ਬੱਗਾ ਦੀ ਅਗਵਾਈ ਹੇਠ ਇਕੱਤਰ ਹੋਏ ਵੱਡੀ ਗਿਣਤੀ 'ਚ ਨੌਜਵਾਨਾਂ ਵਲੋਂ ਆਪਣੇ ...

ਪੂਰੀ ਖ਼ਬਰ »

ਕੋਰੋਨਾ ਕਾਰਨ 5 ਔਰਤਾਂ ਸਮੇਤ 9 ਵਿਅਕਤੀਆਂ ਦੀ ਮੌਤ, 590 ਮਰੀਜ਼ ਹੋਰ ਮਿਲੇ

ਜਲੰਧਰ, 11 ਮਈ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਅੱਜ ਕੋਰੋਨਾ ਪ੍ਰਭਾਵਿਤ 5 ਔਰਤਾਂ ਸਮੇਤ 9 ਵਿਅਕਤੀਆਂ ਦੀ ਮੌਤ ਹੋਈ ਹੈ | ਇਸ ਨਾਲ ਮਿ੍ਤਕਾਂ ਦੀ ਗਿਣਤੀ 1195 ਹੋ ਗਈ ਹੈ | ਮਿ੍ਤਕਾਂ 'ਚ ਹਰਪ੍ਰੀਤ ਸਿੰਘ (42) ਵਾਸੀ ਏਕਤਾ ਨਗਰ, ਰਾਮਾਂ ਮੰਡੀ, ਜਲੰਧਰ, ਹਰਬਿਲਾਸ (47) ਵਾਸੀ ਪਿੰਡ ...

ਪੂਰੀ ਖ਼ਬਰ »

ਨਰਿੰਦਰ ਸਿਨੇਮਾ ਵਾਲਾ ਰਸਤਾ ਬੰਦ ਹੋਣ ਨਾਲ ਜੀ. ਟੀ. ਰੋਡ 'ਤੇ ਲੱਗਾ ਰਿਹਾ ਜਾਮ

ਜਲੰਧਰ, 11 ਮਈ (ਸ਼ਿਵ)-ਦੁਪਹਿਰ ਵੇਲੇ ਪੁਰਾਣਾ ਨਰਿੰਦਰ ਸਿਨੇਮਾ ਵਾਲੇ ਰੋਡ ਬੰਦ ਕਰਨ ਕਰਕੇ ਪੁਰਾਣੇ ਜੀ. ਟੀ. ਰੋਡ 'ਤੇ ਅੱਜ ਭਾਰੀ ਜਾਮ ਲੱਗ ਗਿਆ ਜਿਸ ਕਰਕੇ ਇਸ ਜਾਮ ਵਿਚ ਸੈਂਕੜੇ ਲੋਕ ਕਾਫ਼ੀ ਸਮੇਂ ਤੱਕ ਫਸੇ ਰਹੇ ਹਨ | ਇਕ ਪਾਸੇ ਤਾਂ ਟ੍ਰੈਫ਼ਿਕ ਪੁਲਿਸ ਨੇ ਦੁਕਾਨਾਂ ਦੇ ...

ਪੂਰੀ ਖ਼ਬਰ »

ਸਥਾਨਕ ਸਰਕਾਰ ਵਿਭਾਗ ਅੰਦਰ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ

ਹੁਸ਼ਿਆਰਪੁਰ, 11 ਮਈ (ਹਰਪ੍ਰੀਤ ਕੌਰ) - ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਸਥਾਨਕ ਸਰਕਾਰ ਵਿਭਾਗ ਅੰਦਰ ਵੱਡੇ ਪੱਧਰ 'ਤੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ ਕੀਤੇ ਹਨ | ਈ.ਓ ਪਰਮਿੰਦਰ ਸਿੰਘ ਨੂੰ ਨਗਰ ਕੌਂਸਲ ਮੂਣਕ ਤੋਂ ਪਾਤੜਾ ਤੇ ਘੱਗਾ ਦਾ ਵਾਧੂ ਚਾਰਜ, ...

ਪੂਰੀ ਖ਼ਬਰ »

ਸ਼ਿਵਾ ਪਬਲਿਕ ਸਕੂਲ 'ਚ ਕਾਰਡ ਮੇਕਿੰਗ ਮੁਕਾਬਲੇ ਕਰਵਾਏ

ਨੂਰਮਹਿਲ, 11 ਮਈ (ਜਸਵਿੰਦਰ ਸਿੰਘ ਲਾਂਬਾ)-ਸਥਾਨਕ ਸ਼ਿਵਾ ਪਬਲਿਕ ਸਕੂਲ ਵਿੱਚ ਆਨਲਾਈਨ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿੱਚ ਨਰਸਰੀ ਤੋਂ ਦਸਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ | ਬੱਚਿਆਂ ਨੇ ਆਪਣੀਆਂ ਮਾਂਵਾਂ ਲਈ ਕਾਰਡ ਬਣਾਏ ਤੇ ਉਨ੍ਹਾਂ ...

ਪੂਰੀ ਖ਼ਬਰ »

ਰਾਏਪੁਰ ਪ੍ਰੋਹਲਾ ਸਰਕਾਰੀ ਪ੍ਰਾਇਮਰੀ ਸਕੂਲ 'ਚ ਸਮਾਗਮ

ਜਲੰਧਰ, 11 ਮਈ (ਜਸਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਰਾਏਪੁਰ ਪ੍ਰੋਹਲਾ ਵਿਖੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਿੰਡ ਦੇ ਪਤਵੰਤੇ ਸੱਜਣਾਂ ਨੇ ਭਾਗ ਲਿਆ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਹੋਣਹਾਰ ਬੱਚਿਆਂ ਨੂੰ ਇਨਾਮ ਵੰਡੇ ...

ਪੂਰੀ ਖ਼ਬਰ »

ਪਾਵਰ ਲਿਫ਼ਟਰ ਖਿਡਾਰਨ ਦਾ ਸੁਪਨਾ ਪੂਰਾ ਕਰਨ ਲਈ ਅੱਗੇ ਆਏ ਦਲਬੀਰ ਸਿੰਘ ਮਾਹਲ

ਜਲੰਧਰ, 11 ਮਈ (ਜਸਪਾਲ ਸਿੰਘ)-ਸਾਲ 2017 ਦੀ ਕਾਮਨਵੈਲਥ ਪੈਰਾ ਪਾਵਰ ਲਿਫ਼ਟਿੰਗ ਤੇ ਬੈਂਚ ਪ੍ਰੈੱਸ ਚੈਂਪੀਅਨਸ਼ਿਪ 'ਚ ਸੋਨੇ ਦਾ ਤਗਮਾ ਹਾਸਲ ਕਰਨ ਵਾਲੀ ਉੱਘੀ ਪਾਵਰ ਲਿਫਟਰ ਰਮਨਦੀਪ ਕੌਰ ਇਸੇ ਸਾਲ ਦੁਬਈ ਵਿਖੇ 19 ਤੋਂ 22 ਜੂਨ ਤੱਕ ਹੋਣ ਜਾ ਰਹੀ ਅੰਤਰ ਰਾਸ਼ਟਰੀ ਪਾਵਰ ...

ਪੂਰੀ ਖ਼ਬਰ »

ਅਚਾਨਕ ਲੱਗੀ ਅੱਗ ਨਾਲ ਨਾੜ ਅਤੇ ਪਰਾਲੀ ਸੜ ਕੇ ਸੁਆਹ

ਅੱਪਰਾ, 11 ਮਈ (ਦਲਵਿੰਦਰ ਸਿੰਘ ਅੱਪਰਾ)-ਸਥਾਨਕ ਅੱਪਰਾ ਤੂਰਾਂ ਸੜਕ 'ਤੇ ਖੇਤਾਂ 'ਚ ਅਚਾਨਕ ਅੱਗ ਲੱਗਣ ਕਾਰਨ 2 ਏਕੜ ਨਾੜ ਅਤੇ ਗੱੁਜਰਾਂ ਵਲੋਂ ਚਾਰੇ ਲਈ ਇਕੱਠੀ ਕੀਤੀ ਝੋਨੇ ਦੀ ਪਰਾਲੀ ਸੜ ਕੇ ਸੁਆਹ ਹੋ ਗਈ | ਗੁਰਪ੍ਰੀਤ ਸਿੰਘ ਖਾਲਸਾ (ਹੈਪੀ ਜੌਹਲ) ਨੇ ਦੱਸਿਆ ਕਿ ਤੂਰਾਂ ...

ਪੂਰੀ ਖ਼ਬਰ »

ਮਕਸੂਦਾਂ ਫਲਾਈ ਓਵਰ ਤੋਂ ਨਵੀਂ ਸੜਕ ਬਣਾਉਣ ਦਾ ਕੰਮ ਸ਼ੁਰੂ

ਜਲੰਧਰ, 11 ਮਈ (ਸ਼ਿਵ)-ਵਾਰਡ ਨੰਬਰ 71 'ਚ ਪੈੈਂਦੇ ਮਕਸੂਦਾਂ ਫਲਾਈਓਵਰ ਤੋਂ ਡੀ.ਏ.ਵੀ. ਪੁਲ ਵਾਲੀ ਨਵੀਂ ਰੋਡ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਇਸ ਰੋਡ ਦੀ ਉਸਾਰੀ ਦੇ ਕੰਮ ਦਾ ਉਦਘਾਟਨ ਉੱਤਰੀ ਹਲਕੇ ਦੇ ਵਿਧਾਇਕ ਸ੍ਰੀ ਬਾਵਾ ਹੈਨਰੀ ਵਲੋਂ ਕੀਤਾ ਗਿਆ ਸੀ | ਇਸ ਰੋਡ ਦੀ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਵਿਖੇ ਦੂਸਰਾ ਖ਼ੂਨਦਾਨ ਕੈਪ ਲਗਾਇਆ

ਜਲੰਧਰ, 11 ਮਈ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਨਿਰਦੇਸ਼ਾਂ 'ਤੇ ਮੰਗਲਵਾਰ ਨੂੰ ਇੱਕ ਹੋਰ ਖ਼ੂਨਦਾਨ ਕੈਂਪ ਰੈੱਡ ਕਰਾਸ ਸੁਸਾਇਟੀ ਦੇ ਕੈਂਪਸ ਵਿਖੇ ਲਗਾਇਆ ਗਿਆ, ਜਿੱਥੇ ਦੋ ਕੈਂਪਾਂ ਵਿਚ ਲਗਭਗ 28 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਵਲੋਂ 20-21 ਦੀ ਹੜਤਾਲ ਦਾ ਸਮਰਥਨ

ਜਲੰਧਰ, 11 ਮਈ (ਹਰਵਿੰਦਰ ਸਿੰਘ ਫੁੱਲ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟੰਕ) ਦੀ ਸੂਬਾਈ ਮੀਟਿੰਗ ਕਾਮਰੇਡ ਅਵਤਾਰ ਸਿੰਘ ਤਾਰੀ ਕਾਰਜਕਾਰੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਕਾਮਰੇਡ ਜਸਵੰਤ ਸਿੰਘ ਸਮਰਾ ਹਾਲ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਬਾਰੇ ...

ਪੂਰੀ ਖ਼ਬਰ »

ਸਾਰੇ ਕੋਰੋਨਾ ਯੋਧਿਆਂ ਦਾ ਸਨਮਾਨ ਹੋਵੇ-ਇੰਜੀ. ਦਾਨੀਆ

ਜਲੰਧਰ, 11 ਮਈ (ਸ਼ਿਵ)-ਪਾਵਰਕਾਮ ਦੇ ਚੀਫ਼ ਇੰਜੀ. ਜੈਨਿੰਦਰ ਦਾਨੀਆ ਨੇ ਕਿਹਾ ਹੈ ਕਿ ਸਾਰਿਆਂ ਨੂੰ ਡਾਕਟਰਾਂ, ਨਰਸਾਂ, ਸਰਕਾਰੀ ਅਧਿਕਾਰੀਆਂ ਸਮੇਤ ਸਾਰੇ ਕੋਰੋਨਾ ਯੋਧਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਕਿਉਂਕਿ ਉਹ ਆਪਣੀਆਂ ਕੀਮਤੀ ਜਾਨਾਂ ਖ਼ਤਰੇ ਵਿਚ ਪਾ ਕੇ ਲੋਕਾਂ ...

ਪੂਰੀ ਖ਼ਬਰ »

ਨਿਰਮਲ ਭੇਖ ਪੰਚਾਇਤੀ ਅਖਾੜਾ ਵਲੋਂ ਸੰਤ ਜੀਤ ਸਿੰਘ ਦੀ ਮੁਖੀ ਵਜੋਂ ਮਾਨਤਾ ਰੱਦ

ਜਲੰਧਰ ਛਾਉਣੀ, 11 ਮਈ (ਪਵਨ ਖਰਬੰਦਾ)-ਹਲਕਾ ਆਦਮਪੁਰ ਦੇ ਅਧੀਨ ਆਉਂਦੇ ਪਿੰਡ ਜੌਹਲਾਂ ਨੇੜੇ ਸਥਿਤ ਨਿਰਮਲ ਕੁਟੀਆ ਜੌਹਲਾਂ ਦੇ ਮੁਖੀ ਸੰਤ ਜੀਤ ਸਿੰਘ ਦੀ ਨਿਰਮਲ ਕੁਟੀਆ ਜੌਹਲਾਂ ਦੇ ਮੁਖੀ ਵਜੋਂ ਮਾਨਤਾ ਨੂੰ ਰੱਦ ਕਰਦੇ ਹੋਏ ਉਨ੍ਹਾਂ ਨੂੰ ਦਿੱਤੇ ਗਏ ਅਧਿਕਾਰਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਕਚਿਹਰੀਆਂ 'ਚ ਲਗਾਇਆ ਟੀਕਾਕਰਨ ਕੈਂਪ

ਜਲੰਧਰ, 11 ਮਈ (ਚੰਦੀਪ ਭੱਲਾ)-ਕੋਵਿਡ-19 ਦੇ ਵਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਸਬ-ਤਹਿਸੀਲ ਮਹਿਤਪੁਰ ਦਾ ਗੁਰਪ੍ਰੀਤ ਸਿੰਘ ਨੇ ਸੰਭਾਲਿਆ ਵਾਧੂ ਚਾਰਜ

ਮਹਿਤਪੁਰ, 11 ਮਈ (ਲਖਵਿੰਦਰ ਸਿੰਘ)-ਜ਼ਿਲ੍ਹਾ ਜਲੰਧਰ ਦੇ ਡਿਪਟੀ ਕਮਿਸ਼ਨਰ ਸਾਹਿਬ ਵਲੋਂ ਲੋਹੀਆ ਵਿਖੇ ਕਪੂਰਥਲੇ ਤੋਂ ਬਦਲ ਕੇ ਆਏ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਨੂੰ ਸਬ-ਤਹਿ ਮਹਿਤਪੁਰ ਦਾ ਵਾਧੂ ਚਾਰਜ ਦੇ ਦਿੱਤਾ ਗਿਆ | ਗੁਰਪ੍ਰੀਤ ਸਿੰਘ ਨੇ ਸਬ-ਤਹਿ ਵਿਖੇ ...

ਪੂਰੀ ਖ਼ਬਰ »

ਸਮਾਜਿਕ ਸੰਸਥਾ ਨੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ 'ਚ ਵੰਡੀ ਸਟੇਸ਼ਨਰੀ

ਅੱਪਰਾ, 11 ਮਈ (ਦਲਵਿੰਦਰ ਸਿੰਘ ਅੱਪਰਾ)-ਸਰਕਾਰੀ ਹਾਈ ਸਮਾਰਟ ਸਕੂਲ ਅੱਪਰਾ ਵਿਖੇ ਸਕੂਲ ਮੁਖੀ ਮਾਸਟਰ ਜਸਪਾਲ ਸੰਧੂ ਦੇ ਯਤਨਾਂ ਸਦਕਾ 'ਹੋਲੀ ਗੋਸਪਲ ਮਨਿਸਟਰੀ ਸੁਸਾਇਟੀ ਗੁਰਾਇਆ' ਵਲੋਂ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ | ਵਰਣਨਯੋਗ ਹੈ ਕਿ ...

ਪੂਰੀ ਖ਼ਬਰ »

ਕੇ. ਐਮ. ਵੀ. ਵਿਖੇ 135ਵੇਂ ਸਾਲਾਨਾ ਇਨਾਮ ਵੰਡ ਸਮਾਗਮ 'ਚ 320 ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਜਲੰਧਰ, 11 ਮਈ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ, ਜਲੰਧਰ ਦੁਆਰਾ 135ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਆਨਲਾਈਨ ਕਰਵਾਇਆ ਗਿਆ | ਡਾ. ਜਸਪਾਲ ਸਿੰਘ ਸੰਧੂ, ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਨੇ ਇਸ ਆਯੋਜਨ ਦੇ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਸਮਾਰੋਹ ਦੀ ਪ੍ਰਧਾਨਗੀ ਸ੍ਰੀ ਚੰਦਰ ਮੋਹਨ, ਪ੍ਰਧਾਨ, ਆਰੀਆ ਸਿੱਖਿਆ ਮੰਡਲ ਦੁਆਰਾ ਕੀਤੀ ਗਈ | ਇਸ ਪ੍ਰੋਗਰਾਮ ਦੇ ਦੌਰਾਨ ਅਕਾਦਮਿਕ ਅਤੇ ਹੋਰ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ 320 ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਵਿਦਿਆਲਾ ਪਿ੍ੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਪ੍ਰੋਗਰਾਮ ਦੌਰਾਨ ਵਿੱਦਿਅਕ, ਸਹਿ-ਵਿੱਦਿਅਕ, ਖੇਡਾਂ, ਸਭਿਆਚਾਰਕ ਗਤੀਵਿਧੀਆਂ ਆਦਿ ਜਿਹੇ ਖੇਤਰਾਂ ਦੇ ਵਿਚ ਹਾਸਿਲ ਕੀਤੀਆਂ ਮਾਣਮੱਤੀਆਂ ਪ੍ਰਾਪਤੀਆਂ ਨੂੰ ਵਿਸਥਾਰ ਸਹਿਤ ਪੇਸ਼ ਕਰਦੀ ਰਿਪੋਰਟ ਪੜ੍ਹੀ | ਇਸ ਮੌਕੇ ਸੰਬੋਧਿਤ ਹੁੰਦੇ ਹੋਏ ਸ੍ਰੀ ਚੰਦਰ ਮੋਹਨ ਨੇ ਕੇ. ਐਮ.ਵੀ. ਦੁਆਰਾ ਇਸ ਚੁਣੌਤੀਪੂਰਵਕ ਸਥਿਤੀ ਵਿਚ ਵੀ ਗੁਣਾਤਮਿਕ ਸਿੱਖਿਆ ਵਿਦਿਆਰਥਣਾਂ ਨੂੰ ਪ੍ਰਦਾਨ ਕਰਨ ਦੇ ਲਈ ਕੀਤੇ ਜਾ ਰਹੇ ਯਤਨਾਂ ਸਬੰਧੀ ਖ਼ੁਸ਼ੀ ਪ੍ਰਗਟਾਈ ਅਤੇ ਕਿਹਾ ਕਿ ਇਹ ਸਮੂਹ ਕੇ.ਐੱਮ.ਵੀ. ਪਰਿਵਾਰ ਦੇ ਸਾਂਝੇ ਯਤਨਾਂ ਦਾ ਹੀ ਸਿੱਟਾ ਹੈ ਕਿ ਵਿਦਿਆਲਾ ਲਗਾਤਾਰ ਨੈਸ਼ਨਲ ਅਤੇ ਸਟੇਟ ਪੱਧਰ ਤੇ ਟਾਪ ਰੈਂਕਿੰਗ ਹਾਸਲ ਕਰਕੇ ਹੋਰਨਾਂ ਲਈ ਮਿਸਾਲ ਕਾਇਮ ਕਰਨ ਦੇ ਨਾਲ ਨਾਲ ਪ੍ਰੋਗ੍ਰੈਸਿਵ ਉੱਚ ਸਿੱਖਿਆ ਦੇ ਨਾਲ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿਚ ਮੋਹਰੀ ਹੈ | ਇਨਾਮ ਵੰਡ ਸਮਾਰੋਹ ਦੇ ਦੌਰਾਨ ਬੀ.ਏ. (ਆਨਰਜ਼) ਇੰਗਲਿਸ਼ ਸਮੈਸਟਰ ਛੇਵਾਂ ਦੀ ਵਿਦਿਆਰਥਣ ਕਾਮਾਕਸ਼ੀ ਨੂੰ ਬੈੱਸਟ ਸਟੂਡੈਂਟ ਆਫ਼ ਦਾ ਯੀਅਰ ਐਵਾਰਡ ਨਾਲ ਸਨਮਾਨਿਆ ਗਿਆ | ਇਸ ਤੋਂ ਇਲਾਵਾ ਇਨੋਵੇਟਿਵ ਇਨੋਵੇਸ਼ਨਜ਼ ਅਵਾਰਡ ਦੇ ਲਈ ਐਮ. ਏ. ਸਾਈਕਾਲੋਜੀ ਸਮੈਸਟਰ ਦੂਸਰੇ ਦੀ ਵਿਦਿਆਰਥਣ ਪ੍ਰਣਵਚਿੱਤ ਨੂੰ ਚੁਣਿਆ ਗਿਆ | ਕੋੋਰੋਨਾ ਮਹਾਂਮਾਰੀ ਦੀ ਪ੍ਰੀਖਿਆ ਦੀ ਘੜੀ ਵਿਚ ਵਿਦਿਆਲਾ ਲਈ ਆਨਲਾਈਨ ਟੀਚਿੰਗ ਲਰਨਿੰਗ ਪ੍ਰੋਗਰਾਮ ਨੂੰ ਐੱਲ.ਐੱਮ.ਐੱਸ. ਦੁਆਰਾ ਸੁਚੱਜੇ ਢੰਗ ਦੇ ਨਾਲ ਚਲਾਉਣ ਦੇ ਲਈ ਕੀਤੇ ਗਏ ਯਤਨਾਂ ਦੇ ਲਈ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਵਿਭਾਗ ਨੂੰ ਅਤੇ ਪੀ. ਜੀ. ਡਿਪਾਰਟਮੈਂਟ ਆਫ਼ ਫ਼ੈਸ਼ਨ ਡਿਜ਼ਾਈਨਿੰਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ 8 ਆਈ. ਪੀ. ਆਰ. ਹਾਸਿਲ ਕਰਨ ਦੇ ਲਈ ਸਨਮਾਨਿਆ ਗਿਆ | ਸਨਮਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਮੁੱਖ ਮਹਿਮਾਨ ਪ੍ਰੋ.(ਡਾ.) ਜਸਪਾਲ ਸਿੰਘ ਸੰਧੂ ਨੇ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੂੰ ਜੀਵਨ ਦੇ ਵਿਚ ਸਫਲਤਾ ਦੀਆਂ ਨਵੀਆਂ ਸਿਖ਼ਰਾਂ ਛੂਹਣ ਦੇ ਲਈ ਪ੍ਰੇਰਿਤ ਕੀਤਾ | ਅਲੋਕ ਸੋਂਧੀ, ਜਨਰਲ ਸੈਕਟਰੀ, ਕੇ.ਐਮ.ਵੀ. ਮੈਨੇਜਿੰਗ ਕਮੇਟੀ ਨੇ ਇਸ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਦਾ ਰਸਮੀ ਤੌਰ ਤੇ ਧੰਨਵਾਦ ਕੀਤਾ | ਇਸ ਮੌਕੇ ਤੇ ਵਿਦਿਆਲਾ ਦੁਆਰਾ ਪ੍ਰਕਾਸ਼ਿਤ ਕੇ. ਐਮ. ਵੀ. ਨਿਊਜ਼ ਲਾਈਨ: ਸਪੈਸ਼ਲ ਐਡੀਸ਼ਨ, ਸਪੋਰਟਸ ਅਤੇ ਈ.ਸੀ.ਏ. ਨਿਊਜ਼ ਲਾਈਨ ਵੀ ਰਿਲੀਜ਼ ਕੀਤੀ ਗਈ |

ਖ਼ਬਰ ਸ਼ੇਅਰ ਕਰੋ

 

ਫਿਲੌਰ 'ਚ ਬਣਾਇਆ ਜਾਵੇ ਮੈਡੀਕਲ ਸਹੂਲਤਾਂ ਨਾਲ ਲੈਸ ਕੋਵਿਡ ਆਈਸੋਲੇਸ਼ਨ ਕੇਂਦਰ-ਦਮਨਵੀਰ ਫਿਲੌਰ

ਅੱਪਰਾ/ਫਿਲੌਰ 11 ਮਈ (ਦਲਵਿੰਦਰ ਸਿੰਘ ਅੱਪਰਾ, ਸਤਿੰਦਰ ਸ਼ਰਮਾ)-ਕਰੋਨਾ ਪੀੜਤ ਮਰੀਜਾਂ ਦਾ ਇਲਾਜ ਹਰੇਕ ਪ੍ਰਾਈਵੇਟ ਤੇ ਸਰਕਾਰੀ ਹਸਪਤਾਲ 'ਚ ਮੁਫ਼ਤ ਹੋਣਾ ਚਾਹੀਦਾ ਹੈ ਅਤੇ ਫਿਲੌਰ 'ਚ ਮੈਡੀਕਲ ਸਹੂਲਤਾਂ ਨਾਲ ਲੈਸ ਕੋਵਿਡ ਆਈਸੋਲੇਸ਼ਨ ਕੇਂਦਰ ਬਣਾਇਆ ਜਾਵੇ | ਉਕਤ ...

ਪੂਰੀ ਖ਼ਬਰ »

ਦਿਨੋ-ਦਿਨ ਵਧ ਰਹੀਆਂ ਲੁੱਟਾਂ-ਖੋਹਾਂ ਖ਼ਿਲਾਫ਼ ਮੰਡ ਚੌਕੀ ਮੋਹਰੇ ਲੱਗਿਆ ਧਰਨਾ

ਮੰਡ, 11 ਮਈ (ਬਲਜੀਤ ਸਿੰਘ ਸੋਹਲ)-ਪੁਲਿਸ ਚੌਕੀ ਮੰਡ ਥਾਣਾ ਮਕਸੂਦਾਂ ਦੇ ਪਿੰਡਾਂ ਵਿਚ ਪਿਛਲੇ ਲੰਘੇ ਸਮੇਂ ਤੋਂ ਲੁੱਟ-ਖੋਹ, ਚੋਰੀ ਦੀਆਂ ਵਾਰਦਾਤਾਂ ਵਿਚ ਹੋਏ ਬੇਤਹਾਸ਼ਾ ਵਾਧੇ ਖ਼ਿਲਾਫ਼ ਅਤੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਪੁਲਿਸ ਚੌਕੀ ਮੰਡ ਦੇ ਸਾਹਮਣੇ ...

ਪੂਰੀ ਖ਼ਬਰ »

ਚਲਾਕੀ ਨਾਲ ਔਰਤ ਦਾ ਏ.ਟੀ.ਐੱਮ. ਕਾਰਡ ਬਦਲ ਕੇ ਖ਼ਾਤੇ 'ਚੋਂ ਕਢਵਾਏ ਹਜ਼ਾਰਾਂ ਰੁਪਏ

ਚੁਗਿੱਟੀ/ਜੰਡੂਸਿੰਘਾ, 11 ਮਈ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਖੇਤਰ ਗੁਰੂ ਨਾਨਕਪੁਰਾ ਮਾਰਕੀਟ 'ਚ ਸਥਿਤ ਏ.ਟੀ.ਐੱਮ. 'ਚੋਂ ਪੈਸੇ ਕਢਵਾਉਣ ਗਈ ਔਰਤ ਕੋੋਲੋਂ ਉੱਥੇ ਖੜੇ੍ਹ ਇਕ ਨੌਜਵਾਨ ਵਲੋਂ ਧੋਖੇ ਨਾਲ ਉਸ ਦਾ ਏ.ਟੀ.ਐੱਮ. ਕਾਰਡ ਬਦਲਕੇ ਉਸ ਦੇ ਖਾਤੇ 'ਚੋਂ ...

ਪੂਰੀ ਖ਼ਬਰ »

ਸਰਕਾਰੀ ਰੇਟ ਲਿਸਟ 'ਚ ਇਕੋ ਦਿਨ 'ਚ ਫਲਾਂ ਦੇ ਭਾਅ 2 ਤੋਂ 4 ਗੁਣਾ ਵਧੇ

ਮਕਸੂਦਾਂ, 11 ਮਈ (ਲਖਵਿੰਦਰ ਪਾਠਕ)-ਹੁਣ ਤੱਕ ਲੋਕ ਸਬਜ਼ੀ ਵਾਲਿਆਂ ਤੋਂ ਤੰਗ ਸਨ ਕਿ ਕਰਫ਼ਿਊ ਦਾ ਫ਼ਾਇਦਾ ਚੁੱਕ ਰੇਹੜੀਆਂ ਵਾਲੇ ਮਹਿੰਗੇ ਭਾਅ ਤੇ ਫਲ ਅਤੇ ਸਬਜ਼ੀਆਂ ਵੇਚ ਰਹੇ ਹਨ ਜਿਨ੍ਹਾਂ ਨੂੰ ਕੰਟਰੋਲ ਕਰਨ ਵਾਸਤੇ ਸਰਕਾਰ ਵਲੋਂ ਖ਼ੁਦ ਰੇਟ ਤੈਅ ਕਰਨ ਦੀ ...

ਪੂਰੀ ਖ਼ਬਰ »

ਡਿਪਟੀ ਮੇਅਰ ਦੇ ਵਾਰਡ 'ਚ ਕੰਮ ਨਾ ਹੋਣ ਦੇ ਮਾਮਲੇ 'ਚ ਪੇਸ਼ ਹੋਇਆ ਠੇਕੇਦਾਰ

ਜਲੰਧਰ, 11 ਮਈ (ਸ਼ਿਵ)-ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਵਲੋਂ ਆਪਣੇ ਵਾਰਡ ਦੇ ਦੁਸਹਿਰਾ ਮੈਦਾਨ ਵਿਚ ਸੁੰਦਰੀਕਰਨ ਦਾ ਕੰਮ ਨਾ ਕਰਨ ਕਰਕੇ ਜਿਸ ਠੇਕੇਦਾਰ ਸੁਰਜੀਤ ਸਿੰਘ ਨਾਗੀ ਨੂੰ ਬਲੈਕ ਲਿਸਟ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ, ਉਸ ਮਾਮਲੇ ਵਿਚ ਅੱਜ ਠੇਕੇਦਾਰ ...

ਪੂਰੀ ਖ਼ਬਰ »

ਸ਼ਵਿੰਦਰ ਸਿੰਘ ਬਿੱਟੂ ਆਲ ਇੰਡੀਆ ਵਰਕਿੰਗ ਕਾਂਗਰਸ ਕਮੇਟੀ ਲੁਬਾਣਾ ਭਾਈਚਾਰਾ ਦੇ ਸੂਬਾ ਪ੍ਰਧਾਨ ਨਿਯੁਕਤ

ਬੇਗੋਵਾਲ, 11 ਮਈ (ਸੁਖਜਿੰਦਰ ਸਿੰਘ)-ਹਲਕਾ ਭੁਲੱਥ ਦੇ ਸੀਨੀਅਰ ਤੇ ਟਕਸਾਲੀ ਆਗੂ ਸ਼ਵਿੰਦਰ ਸਿੰਘ ਬਿੱਟੂ ਜ਼ਿਲ੍ਹਾ ਪ੍ਰਧਾਨ ਆਲ ਇੰਡੀਆ ਵਰਕਿੰਗ ਕਾਂਗਰਸ ਕਮੇਟੀ ਲੁਬਾਣਾ ਭਾਈਚਾਰਾ ਨੂੰ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਆਲ ਇੰਡੀਆ ਵਰਕਿੰਗ ...

ਪੂਰੀ ਖ਼ਬਰ »

ਵਾਰਡ ਨੰ: 7 ਦੇ ਮੁਹੱਲਿਆਂ 'ਚ ਕਰਵਾਇਆ ਸੈਨੀਟਾਈਜ਼

ਚੁਗਿੱਟੀ/ਜੰਡੂਸਿੰਘਾ, 11 ਮਈ (ਨਰਿੰਦਰ ਲਾਗੂ)-ਕੋਰੋਨਾ ਮਹਾਂਮਾਰੀ ਦੀ ਲਗਾਤਾਰ ਵਧ ਰਹੀ ਮਾਰ ਨੂੰ ਵੇਖਦੇ ਹੋਏ ਸੋਮਵਾਰ ਨੂੰ ਕੇਂਦਰੀ ਹਲਕੇ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਪ੍ਰਵੀਨ ਪਹਿਲਵਾਨ ਦੇ ਯਤਨਾਂ ਨਾਲ ਵਾਰਡ ਨੰ. 7 ਅਧੀਨ ਆਉਂਦੇ ਮੁਹੱਲਾ ਕੋਟ ਰਾਮਦਾਸ ਸਮੇਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX