ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਜਲੰਧਰ

ਦੂਜੇ ਦਿਨ ਜਾਰੀ ਰਹੀ ਨਿਗਮ ਦੇ ਡਰਾਈਵਰਾਂ ਦੀ ਹੜਤਾਲ, ਨਹੀਂ ਚੁੱਕਿਆ ਕੂੜਾ

ਜਲੰਧਰ, 11 ਮਈ (ਸ਼ਿਵ)-ਠੇਕੇਦਾਰੀ ਪ੍ਰਥਾ ਬੰਦ ਕਰਨ ਦੀ ਮੰਗ ਨੂੰ ਲੈ ਕੇ ਨਿਗਮ ਦੇ ਡਰਾਈਵਰ ਅਤੇ ਟੈਕਨੀਕਲ ਯੂਨੀਅਨ ਦੀ ਮੰਗ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਅਣਮਿਥੇ ਸਮੇਂ ਦੀ ਹੜਤਾਲ ਜਾਰੀ ਰਹੀ ਜਿਸ ਕਰਕੇ ਅੱਜ ਦੂਜੇ ਦਿਨ ਸ਼ਹਿਰ ਤੋਂ ਕੂੜਾ ਨਹੀਂ ਚੁੱਕਿਆ ਗਿਆ ਹੈ | ...

ਪੂਰੀ ਖ਼ਬਰ »

ਏ. ਈ. ਟੀ. ਸੀ. ਨੂੰ 50 ਹਜ਼ਾਰ ਰਿਸ਼ਵਤ ਦੀ ਪੇਸ਼ਕਸ਼, ਵਿਜੀਲੈਂਸ ਬਿਊਰੋ ਵਲੋਂ ਗਿ੍ਫ਼ਤਾਰ

ਜਲੰਧਰ, 11 ਮਈ (ਸ਼ਿਵ)-ਜੀ. ਐੱਸ. ਟੀ. ਮੋਬਾਈਲ ਵਿੰਗ ਦੇ ਏ. ਈ. ਟੀ. ਸੀ. ਡੀ. ਐੱਸ. ਗਰਚਾ ਨੇ ਉਨ੍ਹਾਂ ਨੂੰ 50 ਹਜ਼ਾਰ ਦੀ ਰਿਸ਼ਵਤ ਦੇਣ ਦੀ ਪੇਸ਼ਕਸ਼ ਕਰਨ ਆਏ ਇਕ ਪਾਸਰ ਨੂੰ ਵਿਜੀਲੈਂਸ ਬਿਊਰੋ ਦੇ ਹਵਾਲੇ ਕਰਾ ਦਿੱਤਾ ਹੈ | ਵਿਜੀਲੈਂਸ ਬਿਊਰੋ ਨੇ ਪਾਸਰ ਰਾਕੇਸ਼ ਮਹਾਜਨ ਵਾਸੀ ...

ਪੂਰੀ ਖ਼ਬਰ »

24 ਸਾਲਾ ਨੌਜਵਾਨ ਵਲੋਂ ਫ਼ਾਹਾ ਲਗਾ ਕੇ ਖ਼ੁਦਕੁਸ਼ੀ

ਅੱਪਰਾ, 11 ਮਈ (ਦਲਵਿੰਦਰ ਸਿੰਘ ਅੱਪਰਾ)-ਨਜ਼ਦੀਕੀ ਪਿੰਡ ਮੋਰੋਂ 'ਚ ਇੱਕ ਨੌਜਵਾਨ ਵਲੋਂ ਛੱਤ ਵਾਲੇ ਪੱਖੇ ਨਾਲ ਫ਼ਾਹਾ ਲਾ ਕੇ ਖੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਸੁਖਵੀਰ ਸਿੰਘ (24) ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਮੋਰੋਂ ਜੋ ਕਿ ਇੱਕ ਵਿਦਿਆਰਥੀ ਸੀ ਅਤੇ ...

ਪੂਰੀ ਖ਼ਬਰ »

ਬਿਨਾਂ ਮਾਲਕ ਦੇ ਭੱਜਦੇ ਰੇਹੜਾ-ਘੋੜੇ ਨੇ ਲਈ ਐਕਟਿਵਾ ਸਵਾਰ ਦੀ ਜਾਨ

ਜਲੰਧਰ, 11 ਮਈ (ਐੱਮ. ਐੱਸ. ਲੋਹੀਆ)-ਅੱਡਾ ਬਸਤੀ ਸ਼ੇਖ ਵਿਖੇ ਬਿਨਾਂ ਮਾਲਕ ਦੇ ਤੇਜ਼ ਰਫ਼ਤਾਰ ਭੱਜਦਾ ਇਕ ਰੇਹੜਾ-ਘੋੜਾ ਇਕ ਐਕਟਿਵਾ ਸਵਾਰ ਦੇ ਨਾਲ ਟੱਕਰਾ ਗਿਆ | ਇਸ ਹਾਦਸੇ 'ਚ ਐਕਟਿਵਾ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ | ਮਿ੍ਤਕ ਦੀ ਪਹਿਚਾਣ ਤਰਸੇਮ ਸਿੰਘ ਉਰਫ਼ ...

ਪੂਰੀ ਖ਼ਬਰ »

ਮੈਡੀਕਲ ਮਾਫੀਆ ਖ਼ਿਲਾਫ਼ ਨੌਜਵਾਨਾਂ ਵਲੋਂ ਅਨੋਖੇ ਢੰਗ ਨਾਲ ਪ੍ਰਦਰਸ਼ਨ

ਜਲੰਧਰ, 11 ਮਈ (ਜਸਪਾਲ ਸਿੰਘ)-ਸ਼ਹੀਦ ਭਗਤ ਸਿੰਘ ਯੂਥ ਕਲੱਬ ਵਲੋਂ ਮੈਡੀਕਲ ਮਾਫੀਆ ਦੀ ਲੁੱਟ ਦੇ ਖ਼ਿਲਾਫ ਅੱਜ ਅਨੌਖੇ ਢੰਗ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਕਲੱਬ ਦੇ ਪ੍ਰਧਾਨ ਜਸਵੀਰ ਸਿੰਘ ਬੱਗਾ ਦੀ ਅਗਵਾਈ ਹੇਠ ਇਕੱਤਰ ਹੋਏ ਵੱਡੀ ਗਿਣਤੀ 'ਚ ਨੌਜਵਾਨਾਂ ਵਲੋਂ ਆਪਣੇ ...

ਪੂਰੀ ਖ਼ਬਰ »

ਕੋਰੋਨਾ ਕਾਰਨ 5 ਔਰਤਾਂ ਸਮੇਤ 9 ਵਿਅਕਤੀਆਂ ਦੀ ਮੌਤ, 590 ਮਰੀਜ਼ ਹੋਰ ਮਿਲੇ

ਜਲੰਧਰ, 11 ਮਈ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਅੱਜ ਕੋਰੋਨਾ ਪ੍ਰਭਾਵਿਤ 5 ਔਰਤਾਂ ਸਮੇਤ 9 ਵਿਅਕਤੀਆਂ ਦੀ ਮੌਤ ਹੋਈ ਹੈ | ਇਸ ਨਾਲ ਮਿ੍ਤਕਾਂ ਦੀ ਗਿਣਤੀ 1195 ਹੋ ਗਈ ਹੈ | ਮਿ੍ਤਕਾਂ 'ਚ ਹਰਪ੍ਰੀਤ ਸਿੰਘ (42) ਵਾਸੀ ਏਕਤਾ ਨਗਰ, ਰਾਮਾਂ ਮੰਡੀ, ਜਲੰਧਰ, ਹਰਬਿਲਾਸ (47) ਵਾਸੀ ਪਿੰਡ ...

ਪੂਰੀ ਖ਼ਬਰ »

ਨਰਿੰਦਰ ਸਿਨੇਮਾ ਵਾਲਾ ਰਸਤਾ ਬੰਦ ਹੋਣ ਨਾਲ ਜੀ. ਟੀ. ਰੋਡ 'ਤੇ ਲੱਗਾ ਰਿਹਾ ਜਾਮ

ਜਲੰਧਰ, 11 ਮਈ (ਸ਼ਿਵ)-ਦੁਪਹਿਰ ਵੇਲੇ ਪੁਰਾਣਾ ਨਰਿੰਦਰ ਸਿਨੇਮਾ ਵਾਲੇ ਰੋਡ ਬੰਦ ਕਰਨ ਕਰਕੇ ਪੁਰਾਣੇ ਜੀ. ਟੀ. ਰੋਡ 'ਤੇ ਅੱਜ ਭਾਰੀ ਜਾਮ ਲੱਗ ਗਿਆ ਜਿਸ ਕਰਕੇ ਇਸ ਜਾਮ ਵਿਚ ਸੈਂਕੜੇ ਲੋਕ ਕਾਫ਼ੀ ਸਮੇਂ ਤੱਕ ਫਸੇ ਰਹੇ ਹਨ | ਇਕ ਪਾਸੇ ਤਾਂ ਟ੍ਰੈਫ਼ਿਕ ਪੁਲਿਸ ਨੇ ਦੁਕਾਨਾਂ ਦੇ ...

ਪੂਰੀ ਖ਼ਬਰ »

ਸਥਾਨਕ ਸਰਕਾਰ ਵਿਭਾਗ ਅੰਦਰ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ

ਹੁਸ਼ਿਆਰਪੁਰ, 11 ਮਈ (ਹਰਪ੍ਰੀਤ ਕੌਰ) - ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਸਥਾਨਕ ਸਰਕਾਰ ਵਿਭਾਗ ਅੰਦਰ ਵੱਡੇ ਪੱਧਰ 'ਤੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ ਕੀਤੇ ਹਨ | ਈ.ਓ ਪਰਮਿੰਦਰ ਸਿੰਘ ਨੂੰ ਨਗਰ ਕੌਂਸਲ ਮੂਣਕ ਤੋਂ ਪਾਤੜਾ ਤੇ ਘੱਗਾ ਦਾ ਵਾਧੂ ਚਾਰਜ, ...

ਪੂਰੀ ਖ਼ਬਰ »

ਸ਼ਿਵਾ ਪਬਲਿਕ ਸਕੂਲ 'ਚ ਕਾਰਡ ਮੇਕਿੰਗ ਮੁਕਾਬਲੇ ਕਰਵਾਏ

ਨੂਰਮਹਿਲ, 11 ਮਈ (ਜਸਵਿੰਦਰ ਸਿੰਘ ਲਾਂਬਾ)-ਸਥਾਨਕ ਸ਼ਿਵਾ ਪਬਲਿਕ ਸਕੂਲ ਵਿੱਚ ਆਨਲਾਈਨ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿੱਚ ਨਰਸਰੀ ਤੋਂ ਦਸਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ | ਬੱਚਿਆਂ ਨੇ ਆਪਣੀਆਂ ਮਾਂਵਾਂ ਲਈ ਕਾਰਡ ਬਣਾਏ ਤੇ ਉਨ੍ਹਾਂ ...

ਪੂਰੀ ਖ਼ਬਰ »

ਰਾਏਪੁਰ ਪ੍ਰੋਹਲਾ ਸਰਕਾਰੀ ਪ੍ਰਾਇਮਰੀ ਸਕੂਲ 'ਚ ਸਮਾਗਮ

ਜਲੰਧਰ, 11 ਮਈ (ਜਸਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਰਾਏਪੁਰ ਪ੍ਰੋਹਲਾ ਵਿਖੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਿੰਡ ਦੇ ਪਤਵੰਤੇ ਸੱਜਣਾਂ ਨੇ ਭਾਗ ਲਿਆ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਹੋਣਹਾਰ ਬੱਚਿਆਂ ਨੂੰ ਇਨਾਮ ਵੰਡੇ ...

ਪੂਰੀ ਖ਼ਬਰ »

ਪਾਵਰ ਲਿਫ਼ਟਰ ਖਿਡਾਰਨ ਦਾ ਸੁਪਨਾ ਪੂਰਾ ਕਰਨ ਲਈ ਅੱਗੇ ਆਏ ਦਲਬੀਰ ਸਿੰਘ ਮਾਹਲ

ਜਲੰਧਰ, 11 ਮਈ (ਜਸਪਾਲ ਸਿੰਘ)-ਸਾਲ 2017 ਦੀ ਕਾਮਨਵੈਲਥ ਪੈਰਾ ਪਾਵਰ ਲਿਫ਼ਟਿੰਗ ਤੇ ਬੈਂਚ ਪ੍ਰੈੱਸ ਚੈਂਪੀਅਨਸ਼ਿਪ 'ਚ ਸੋਨੇ ਦਾ ਤਗਮਾ ਹਾਸਲ ਕਰਨ ਵਾਲੀ ਉੱਘੀ ਪਾਵਰ ਲਿਫਟਰ ਰਮਨਦੀਪ ਕੌਰ ਇਸੇ ਸਾਲ ਦੁਬਈ ਵਿਖੇ 19 ਤੋਂ 22 ਜੂਨ ਤੱਕ ਹੋਣ ਜਾ ਰਹੀ ਅੰਤਰ ਰਾਸ਼ਟਰੀ ਪਾਵਰ ...

ਪੂਰੀ ਖ਼ਬਰ »

ਅਚਾਨਕ ਲੱਗੀ ਅੱਗ ਨਾਲ ਨਾੜ ਅਤੇ ਪਰਾਲੀ ਸੜ ਕੇ ਸੁਆਹ

ਅੱਪਰਾ, 11 ਮਈ (ਦਲਵਿੰਦਰ ਸਿੰਘ ਅੱਪਰਾ)-ਸਥਾਨਕ ਅੱਪਰਾ ਤੂਰਾਂ ਸੜਕ 'ਤੇ ਖੇਤਾਂ 'ਚ ਅਚਾਨਕ ਅੱਗ ਲੱਗਣ ਕਾਰਨ 2 ਏਕੜ ਨਾੜ ਅਤੇ ਗੱੁਜਰਾਂ ਵਲੋਂ ਚਾਰੇ ਲਈ ਇਕੱਠੀ ਕੀਤੀ ਝੋਨੇ ਦੀ ਪਰਾਲੀ ਸੜ ਕੇ ਸੁਆਹ ਹੋ ਗਈ | ਗੁਰਪ੍ਰੀਤ ਸਿੰਘ ਖਾਲਸਾ (ਹੈਪੀ ਜੌਹਲ) ਨੇ ਦੱਸਿਆ ਕਿ ਤੂਰਾਂ ...

ਪੂਰੀ ਖ਼ਬਰ »

ਮਕਸੂਦਾਂ ਫਲਾਈ ਓਵਰ ਤੋਂ ਨਵੀਂ ਸੜਕ ਬਣਾਉਣ ਦਾ ਕੰਮ ਸ਼ੁਰੂ

ਜਲੰਧਰ, 11 ਮਈ (ਸ਼ਿਵ)-ਵਾਰਡ ਨੰਬਰ 71 'ਚ ਪੈੈਂਦੇ ਮਕਸੂਦਾਂ ਫਲਾਈਓਵਰ ਤੋਂ ਡੀ.ਏ.ਵੀ. ਪੁਲ ਵਾਲੀ ਨਵੀਂ ਰੋਡ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਇਸ ਰੋਡ ਦੀ ਉਸਾਰੀ ਦੇ ਕੰਮ ਦਾ ਉਦਘਾਟਨ ਉੱਤਰੀ ਹਲਕੇ ਦੇ ਵਿਧਾਇਕ ਸ੍ਰੀ ਬਾਵਾ ਹੈਨਰੀ ਵਲੋਂ ਕੀਤਾ ਗਿਆ ਸੀ | ਇਸ ਰੋਡ ਦੀ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਵਿਖੇ ਦੂਸਰਾ ਖ਼ੂਨਦਾਨ ਕੈਪ ਲਗਾਇਆ

ਜਲੰਧਰ, 11 ਮਈ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਨਿਰਦੇਸ਼ਾਂ 'ਤੇ ਮੰਗਲਵਾਰ ਨੂੰ ਇੱਕ ਹੋਰ ਖ਼ੂਨਦਾਨ ਕੈਂਪ ਰੈੱਡ ਕਰਾਸ ਸੁਸਾਇਟੀ ਦੇ ਕੈਂਪਸ ਵਿਖੇ ਲਗਾਇਆ ਗਿਆ, ਜਿੱਥੇ ਦੋ ਕੈਂਪਾਂ ਵਿਚ ਲਗਭਗ 28 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਵਲੋਂ 20-21 ਦੀ ਹੜਤਾਲ ਦਾ ਸਮਰਥਨ

ਜਲੰਧਰ, 11 ਮਈ (ਹਰਵਿੰਦਰ ਸਿੰਘ ਫੁੱਲ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟੰਕ) ਦੀ ਸੂਬਾਈ ਮੀਟਿੰਗ ਕਾਮਰੇਡ ਅਵਤਾਰ ਸਿੰਘ ਤਾਰੀ ਕਾਰਜਕਾਰੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਕਾਮਰੇਡ ਜਸਵੰਤ ਸਿੰਘ ਸਮਰਾ ਹਾਲ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਬਾਰੇ ...

ਪੂਰੀ ਖ਼ਬਰ »

ਸਾਰੇ ਕੋਰੋਨਾ ਯੋਧਿਆਂ ਦਾ ਸਨਮਾਨ ਹੋਵੇ-ਇੰਜੀ. ਦਾਨੀਆ

ਜਲੰਧਰ, 11 ਮਈ (ਸ਼ਿਵ)-ਪਾਵਰਕਾਮ ਦੇ ਚੀਫ਼ ਇੰਜੀ. ਜੈਨਿੰਦਰ ਦਾਨੀਆ ਨੇ ਕਿਹਾ ਹੈ ਕਿ ਸਾਰਿਆਂ ਨੂੰ ਡਾਕਟਰਾਂ, ਨਰਸਾਂ, ਸਰਕਾਰੀ ਅਧਿਕਾਰੀਆਂ ਸਮੇਤ ਸਾਰੇ ਕੋਰੋਨਾ ਯੋਧਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਕਿਉਂਕਿ ਉਹ ਆਪਣੀਆਂ ਕੀਮਤੀ ਜਾਨਾਂ ਖ਼ਤਰੇ ਵਿਚ ਪਾ ਕੇ ਲੋਕਾਂ ...

ਪੂਰੀ ਖ਼ਬਰ »

ਨਿਰਮਲ ਭੇਖ ਪੰਚਾਇਤੀ ਅਖਾੜਾ ਵਲੋਂ ਸੰਤ ਜੀਤ ਸਿੰਘ ਦੀ ਮੁਖੀ ਵਜੋਂ ਮਾਨਤਾ ਰੱਦ

ਜਲੰਧਰ ਛਾਉਣੀ, 11 ਮਈ (ਪਵਨ ਖਰਬੰਦਾ)-ਹਲਕਾ ਆਦਮਪੁਰ ਦੇ ਅਧੀਨ ਆਉਂਦੇ ਪਿੰਡ ਜੌਹਲਾਂ ਨੇੜੇ ਸਥਿਤ ਨਿਰਮਲ ਕੁਟੀਆ ਜੌਹਲਾਂ ਦੇ ਮੁਖੀ ਸੰਤ ਜੀਤ ਸਿੰਘ ਦੀ ਨਿਰਮਲ ਕੁਟੀਆ ਜੌਹਲਾਂ ਦੇ ਮੁਖੀ ਵਜੋਂ ਮਾਨਤਾ ਨੂੰ ਰੱਦ ਕਰਦੇ ਹੋਏ ਉਨ੍ਹਾਂ ਨੂੰ ਦਿੱਤੇ ਗਏ ਅਧਿਕਾਰਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਕਚਿਹਰੀਆਂ 'ਚ ਲਗਾਇਆ ਟੀਕਾਕਰਨ ਕੈਂਪ

ਜਲੰਧਰ, 11 ਮਈ (ਚੰਦੀਪ ਭੱਲਾ)-ਕੋਵਿਡ-19 ਦੇ ਵਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਸਬ-ਤਹਿਸੀਲ ਮਹਿਤਪੁਰ ਦਾ ਗੁਰਪ੍ਰੀਤ ਸਿੰਘ ਨੇ ਸੰਭਾਲਿਆ ਵਾਧੂ ਚਾਰਜ

ਮਹਿਤਪੁਰ, 11 ਮਈ (ਲਖਵਿੰਦਰ ਸਿੰਘ)-ਜ਼ਿਲ੍ਹਾ ਜਲੰਧਰ ਦੇ ਡਿਪਟੀ ਕਮਿਸ਼ਨਰ ਸਾਹਿਬ ਵਲੋਂ ਲੋਹੀਆ ਵਿਖੇ ਕਪੂਰਥਲੇ ਤੋਂ ਬਦਲ ਕੇ ਆਏ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਨੂੰ ਸਬ-ਤਹਿ ਮਹਿਤਪੁਰ ਦਾ ਵਾਧੂ ਚਾਰਜ ਦੇ ਦਿੱਤਾ ਗਿਆ | ਗੁਰਪ੍ਰੀਤ ਸਿੰਘ ਨੇ ਸਬ-ਤਹਿ ਵਿਖੇ ...

ਪੂਰੀ ਖ਼ਬਰ »

ਸਮਾਜਿਕ ਸੰਸਥਾ ਨੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ 'ਚ ਵੰਡੀ ਸਟੇਸ਼ਨਰੀ

ਅੱਪਰਾ, 11 ਮਈ (ਦਲਵਿੰਦਰ ਸਿੰਘ ਅੱਪਰਾ)-ਸਰਕਾਰੀ ਹਾਈ ਸਮਾਰਟ ਸਕੂਲ ਅੱਪਰਾ ਵਿਖੇ ਸਕੂਲ ਮੁਖੀ ਮਾਸਟਰ ਜਸਪਾਲ ਸੰਧੂ ਦੇ ਯਤਨਾਂ ਸਦਕਾ 'ਹੋਲੀ ਗੋਸਪਲ ਮਨਿਸਟਰੀ ਸੁਸਾਇਟੀ ਗੁਰਾਇਆ' ਵਲੋਂ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ | ਵਰਣਨਯੋਗ ਹੈ ਕਿ ...

ਪੂਰੀ ਖ਼ਬਰ »

ਕੇ. ਐਮ. ਵੀ. ਵਿਖੇ 135ਵੇਂ ਸਾਲਾਨਾ ਇਨਾਮ ਵੰਡ ਸਮਾਗਮ 'ਚ 320 ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਜਲੰਧਰ, 11 ਮਈ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ, ਜਲੰਧਰ ਦੁਆਰਾ 135ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਆਨਲਾਈਨ ਕਰਵਾਇਆ ਗਿਆ | ਡਾ. ਜਸਪਾਲ ਸਿੰਘ ਸੰਧੂ, ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ...

ਪੂਰੀ ਖ਼ਬਰ »

ਫਿਲੌਰ 'ਚ ਬਣਾਇਆ ਜਾਵੇ ਮੈਡੀਕਲ ਸਹੂਲਤਾਂ ਨਾਲ ਲੈਸ ਕੋਵਿਡ ਆਈਸੋਲੇਸ਼ਨ ਕੇਂਦਰ-ਦਮਨਵੀਰ ਫਿਲੌਰ

ਅੱਪਰਾ/ਫਿਲੌਰ 11 ਮਈ (ਦਲਵਿੰਦਰ ਸਿੰਘ ਅੱਪਰਾ, ਸਤਿੰਦਰ ਸ਼ਰਮਾ)-ਕਰੋਨਾ ਪੀੜਤ ਮਰੀਜਾਂ ਦਾ ਇਲਾਜ ਹਰੇਕ ਪ੍ਰਾਈਵੇਟ ਤੇ ਸਰਕਾਰੀ ਹਸਪਤਾਲ 'ਚ ਮੁਫ਼ਤ ਹੋਣਾ ਚਾਹੀਦਾ ਹੈ ਅਤੇ ਫਿਲੌਰ 'ਚ ਮੈਡੀਕਲ ਸਹੂਲਤਾਂ ਨਾਲ ਲੈਸ ਕੋਵਿਡ ਆਈਸੋਲੇਸ਼ਨ ਕੇਂਦਰ ਬਣਾਇਆ ਜਾਵੇ | ਉਕਤ ...

ਪੂਰੀ ਖ਼ਬਰ »

ਦਿਨੋ-ਦਿਨ ਵਧ ਰਹੀਆਂ ਲੁੱਟਾਂ-ਖੋਹਾਂ ਖ਼ਿਲਾਫ਼ ਮੰਡ ਚੌਕੀ ਮੋਹਰੇ ਲੱਗਿਆ ਧਰਨਾ

ਮੰਡ, 11 ਮਈ (ਬਲਜੀਤ ਸਿੰਘ ਸੋਹਲ)-ਪੁਲਿਸ ਚੌਕੀ ਮੰਡ ਥਾਣਾ ਮਕਸੂਦਾਂ ਦੇ ਪਿੰਡਾਂ ਵਿਚ ਪਿਛਲੇ ਲੰਘੇ ਸਮੇਂ ਤੋਂ ਲੁੱਟ-ਖੋਹ, ਚੋਰੀ ਦੀਆਂ ਵਾਰਦਾਤਾਂ ਵਿਚ ਹੋਏ ਬੇਤਹਾਸ਼ਾ ਵਾਧੇ ਖ਼ਿਲਾਫ਼ ਅਤੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਪੁਲਿਸ ਚੌਕੀ ਮੰਡ ਦੇ ਸਾਹਮਣੇ ...

ਪੂਰੀ ਖ਼ਬਰ »

ਚਲਾਕੀ ਨਾਲ ਔਰਤ ਦਾ ਏ.ਟੀ.ਐੱਮ. ਕਾਰਡ ਬਦਲ ਕੇ ਖ਼ਾਤੇ 'ਚੋਂ ਕਢਵਾਏ ਹਜ਼ਾਰਾਂ ਰੁਪਏ

ਚੁਗਿੱਟੀ/ਜੰਡੂਸਿੰਘਾ, 11 ਮਈ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਖੇਤਰ ਗੁਰੂ ਨਾਨਕਪੁਰਾ ਮਾਰਕੀਟ 'ਚ ਸਥਿਤ ਏ.ਟੀ.ਐੱਮ. 'ਚੋਂ ਪੈਸੇ ਕਢਵਾਉਣ ਗਈ ਔਰਤ ਕੋੋਲੋਂ ਉੱਥੇ ਖੜੇ੍ਹ ਇਕ ਨੌਜਵਾਨ ਵਲੋਂ ਧੋਖੇ ਨਾਲ ਉਸ ਦਾ ਏ.ਟੀ.ਐੱਮ. ਕਾਰਡ ਬਦਲਕੇ ਉਸ ਦੇ ਖਾਤੇ 'ਚੋਂ ...

ਪੂਰੀ ਖ਼ਬਰ »

ਸਰਕਾਰੀ ਰੇਟ ਲਿਸਟ 'ਚ ਇਕੋ ਦਿਨ 'ਚ ਫਲਾਂ ਦੇ ਭਾਅ 2 ਤੋਂ 4 ਗੁਣਾ ਵਧੇ

ਮਕਸੂਦਾਂ, 11 ਮਈ (ਲਖਵਿੰਦਰ ਪਾਠਕ)-ਹੁਣ ਤੱਕ ਲੋਕ ਸਬਜ਼ੀ ਵਾਲਿਆਂ ਤੋਂ ਤੰਗ ਸਨ ਕਿ ਕਰਫ਼ਿਊ ਦਾ ਫ਼ਾਇਦਾ ਚੁੱਕ ਰੇਹੜੀਆਂ ਵਾਲੇ ਮਹਿੰਗੇ ਭਾਅ ਤੇ ਫਲ ਅਤੇ ਸਬਜ਼ੀਆਂ ਵੇਚ ਰਹੇ ਹਨ ਜਿਨ੍ਹਾਂ ਨੂੰ ਕੰਟਰੋਲ ਕਰਨ ਵਾਸਤੇ ਸਰਕਾਰ ਵਲੋਂ ਖ਼ੁਦ ਰੇਟ ਤੈਅ ਕਰਨ ਦੀ ਜ਼ਿੰਮੇਵਾਰੀ ਲਈ ਗਈ ਅਤੇ ਰੇਟ ਲਿਸਟ ਜਾਰੀ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਪਰ ਦੂਸਰੇ ਹੀ ਦਿਨ ਫਲਾਂ ਦੇ ਭਾਅ 2 ਤੋਂ 4 ਗੁਣਾ ਵਧਾ ਕੇ ਸਰਕਾਰ ਨੇ ਖ਼ੁਦ ਹੀ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ | ਪਹਿਲੇ ਦਿਨ ਜਾਰੀ ਕੀਤੀ ਗਈ ਰੇਟ ਲਿਸਟ 'ਚ ਸਰਕਾਰ ਵਲੋਂ ਵਾਜਬ ਰੇਟ ਫਲ ਅਤੇ ਸਬਜ਼ੀਆਂ ਦੇ ਜਾਰੀ ਕੀਤੇ ਗਏ ਹਾਲਾਂਕਿ ਸਾਮਾਨ ਇਸ ਤੋਂ ਵੱਧ ਰੇਟ 'ਤੇ ਹੀ ਵਿਕਿਆ ਸੀ ਜਿਸ ਕਾਰਨ ਸਰਕਾਰ ਦੀ ਕਿਰਕਿਰੀ ਹੀ ਹੋਈ ਪਰ ਹੱਦ ਅੱਜ ਉਸ ਸਮੇਂ ਹੋ ਗਈ ਜਦ ਪ੍ਰਸ਼ਾਸਨ ਨੇ ਦੂਜੀ ਵਾਰ ਰੇਟ ਲਿਸਟ ਜਾਰੀ ਕੀਤੀ ਤਾਂ ਇਸ ਲਿਸਟ 'ਚ ਹਰੇਕ ਫਲਾਂ ਦੇ ਭਾਅ ਇਨ੍ਹੇ ਜ਼ਿਆਦਾ ਕਰ ਦਿੱਤੇ ਕਿ ਮਾਰਕਿਟ 'ਚ ਇਸ ਤੋਂ ਘੱਟ ਰੇਟ 'ਤੇ ਸਾਮਾਨ ਵਿੱਕ ਰਿਹਾ ਸੀ | ਕੱਲ੍ਹ ਜਿਹੜੇ ਸੇਬ ਦਾ ਰੇਟ 30 ਤੋਂ 70 ਰੁਪਏ ਤੈਅ ਕੀਤਾ ਸੀ ਉਸ ਦਾ ਅੱਜ ਰੇਟ ਸਿੱਧਾ 70-180 ਰੁਪਏ ਕਰ ਦਿੱਤਾ ਹੈ | ਇਸੇ ਤਰ੍ਹਾਂ ਹਰੇਕ ਫਲ ਦੇ ਰੇਟ ਵਧਾ ਦਿੱਤੇ ਹਾਲਾਂਕਿ ਕੁੱਝ ਸਬਜ਼ੀਆਂ ਦੇ ਭਾਅ ਵੱਧ-ਘੱਟ ਕਰ ਦਿੱਤੇ | ਜਿਸ ਕਾਰਨ ਲੋਕ ਹੁਣ ਹੈਰਾਨ ਹੋ ਰਹੇ ਹਨ ਕਿ ਸਰਕਾਰ ਲੋਕਾਂ ਨੂੰ ਰਿਆਇਤ ਦੇ ਰਹੀ ਹੈ ਜਾਂ ਹੋਰ ਪ੍ਰੇਸ਼ਾਨ ਕਰ ਰਹੀ | ਦਿਲਚਸਪ ਗੱਲ ਇਹ ਹੈ ਕਿ ਰੇਹੜੀਆਂ ਤੇ ਸਾਮਾਨ ਸਰਕਾਰ ਦੀ ਜਾਰੀ ਕੀਤੀ ਰੇਟ ਲਿਸਟ ਤੋਂ ਘੱਟ ਭਾਅ 'ਤੇ ਵਿਕ ਰਿਹਾ ਸੀ ਜਿਸ ਕਾਰਨ ਪ੍ਰਸ਼ਾਸਨ 'ਤੇ ਰੇਟ ਤੈਅ ਕਰਨ ਦੇ ਤਰੀਕਿਆਂ 'ਤੇ ਸਵਾਲ ਖੜੇ ਹੋ ਰਹੇ ਹਨ |
ਪਾਸ਼ ਇਲਾਕਿਆਂ 'ਚ ਕੀਤੀ ਜਾਵੇਗੀ ਚੈਕਿੰਗ-ਸਕੱਤਰ
ਮਾਰਕਿਟ ਕਮੇਟੀ ਸਕੱਤਰ ਸੁਰਿੰਦਰ ਸ਼ਰਮਾ ਨੇ ਦੱਸਿਆ ਕਿ ਮੌਜੂਦਾ ਦਿਨ ਦੇ ਹਿਸਾਬ ਨਾਲ ਰੇਟ ਤੈਅ ਕੀਤੇ ਗਏ ਹਨ | ਰੇਹੜੀ-ਫੜ੍ਹੀਆਂ ਤੇ ਤਾਂ ਸਾਮਾਨ ਠੀਕ ਰੇਟ 'ਤੇ ਵਿਕ ਰਿਹਾ ਹੈ ਪਰ ਮਾਡਲ ਟਾਊਨ ਵਰਗੇ ਇਲਾਕਿਆਂ 'ਚ ਸਾਮਾਨ ਬਹੁਤ ਮਹਿੰਗੇ ਭਾਅ 'ਤੇ ਵਿਕਦਾ ਹੈ, ਇਨ੍ਹਾਂ ਇਲਾਕਿਆਂ 'ਚ ਉਨ੍ਹਾਂ ਦੀ ਟੀਮ ਚੈਕਿੰਗ ਕਰੇਗੀ | ਉਨ੍ਹਾਂ ਵਲੋਂ 30-35 ਪ੍ਰਤੀਸ਼ਤ ਦੇ ਲਾਭ ਨਾਲ ਰੇਟਾਂ ਨੂੰ ਵਧਾ ਕੇ ਤੈਅ ਕੀਤਾ ਗਿਆ ਹੈ | ਬੀਤੇ ਦਿਨ ਦੋ ਰੇਹੜੀ ਵਾਲਿਆਂ ਦੀ ਵੱਧ ਭਾਅ ਤੇ ਮਾਲ ਵੇਚਣ ਦੀ ਸ਼ਿਕਾਇਤ ਆਈ ਸੀ ਜਿਨ੍ਹਾਂ ਨੂੰ ਫ਼ੋਨ 'ਤੇ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ ਹੈ | ਜੋ ਵੀ ਸਬਜ਼ੀ ਵਿਕਰੇਤਾ ਮਹਿੰਗੇ ਭਾਅ ਤੇ ਸਾਮਾਨ ਵੇਚੇਗਾ ਉਸ ਨੂੰ ਮੰਡੀ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ |
ਪ੍ਰਸ਼ਾਸਨ ਵਲੋਂ ਦੂਜੀ ਵਾਰ ਜਾਰੀ ਕੀਤੀ ਰੇਟ ਲਿਸਟ
ਅੱਜ ਦੀ ਰੇਟ ਲਿਸਟ ਅਨੁਸਾਰ ਮਟਰ 45-55 ਰੁਪਏ ਪ੍ਰਤੀ ਕਿੱਲੋ, ਗੋਭੀ 10-25, ਗਾਜਰ 15-20, ਟਮਾਟਰ 10-15, ਬੈਂਗਣ 10-15, ਭਿੰਡੀ 25-35, ਖੀਰਾ 10-15, ਟੀਂਡਾ 25-35, ਬੰਦ ਗੋਭੀ 5-10, ਮੂਲੀ 10-15, ਅਦਰਕ 40-50, ਲਸਣ 50-60, ਪਿਆਜ਼ 20-30, ਬੀਨਜ 25-30, ਸ਼ਿਮਲਾ ਮਿਰਚ 10-15, ਹਰੀ ਮਿਰਚ 15-20, ਘੀਆ ਲੋਕੀ 10-15, ਹਲਵਾ 10-15, ਕਰੇਲਾ 25-30, ਨਿੰਬੂ 60-70, ਸੇਬ 70-180, ਕੇਲਾ 40-60 ਦਰਜਨ, ਅੰਗੂਰ 60-100, ਅਮਰੂਦ 25-60, ਮੁਸੱਮੀ 70-120, ਅਨਾਰ 60-120, ਤਰਬੂਜ਼ 10-20, ਪਪੀਤਾ 30-50, ਅੰਬ 50-90, ਖ਼ਰਬੂਜ਼ਾ 20-30 ਪ੍ਰਤੀ ਕਿੱਲੋ ਤੈਅ ਕੀਤਾ ਗਿਆ | ਜੇਕਰ ਇਸ ਤੋਂ ਮਹਿੰਗੇ ਭਾਅ ਤੇ ਕੋਈ ਸਾਮਾਨ ਵੇਚਦਾ ਹੈ ਤਾਂ ਲੋਕ ਮਾਰਕਿਟ ਕਮੇਟੀ ਸਕੱਤਰ ਸੁਰਿੰਦਰ ਸ਼ਰਮਾ ਦੇ ਫ਼ੋਨ ਨੰ. 9417387906 ਤੇ ਸੰਪਰਕ ਕਰ ਕੇ ਸ਼ਿਕਾਇਤ ਕਰ ਸਕਦੇ ਹਨ |

ਖ਼ਬਰ ਸ਼ੇਅਰ ਕਰੋ

 

ਡਿਪਟੀ ਮੇਅਰ ਦੇ ਵਾਰਡ 'ਚ ਕੰਮ ਨਾ ਹੋਣ ਦੇ ਮਾਮਲੇ 'ਚ ਪੇਸ਼ ਹੋਇਆ ਠੇਕੇਦਾਰ

ਜਲੰਧਰ, 11 ਮਈ (ਸ਼ਿਵ)-ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਵਲੋਂ ਆਪਣੇ ਵਾਰਡ ਦੇ ਦੁਸਹਿਰਾ ਮੈਦਾਨ ਵਿਚ ਸੁੰਦਰੀਕਰਨ ਦਾ ਕੰਮ ਨਾ ਕਰਨ ਕਰਕੇ ਜਿਸ ਠੇਕੇਦਾਰ ਸੁਰਜੀਤ ਸਿੰਘ ਨਾਗੀ ਨੂੰ ਬਲੈਕ ਲਿਸਟ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ, ਉਸ ਮਾਮਲੇ ਵਿਚ ਅੱਜ ਠੇਕੇਦਾਰ ...

ਪੂਰੀ ਖ਼ਬਰ »

ਸ਼ਵਿੰਦਰ ਸਿੰਘ ਬਿੱਟੂ ਆਲ ਇੰਡੀਆ ਵਰਕਿੰਗ ਕਾਂਗਰਸ ਕਮੇਟੀ ਲੁਬਾਣਾ ਭਾਈਚਾਰਾ ਦੇ ਸੂਬਾ ਪ੍ਰਧਾਨ ਨਿਯੁਕਤ

ਬੇਗੋਵਾਲ, 11 ਮਈ (ਸੁਖਜਿੰਦਰ ਸਿੰਘ)-ਹਲਕਾ ਭੁਲੱਥ ਦੇ ਸੀਨੀਅਰ ਤੇ ਟਕਸਾਲੀ ਆਗੂ ਸ਼ਵਿੰਦਰ ਸਿੰਘ ਬਿੱਟੂ ਜ਼ਿਲ੍ਹਾ ਪ੍ਰਧਾਨ ਆਲ ਇੰਡੀਆ ਵਰਕਿੰਗ ਕਾਂਗਰਸ ਕਮੇਟੀ ਲੁਬਾਣਾ ਭਾਈਚਾਰਾ ਨੂੰ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਆਲ ਇੰਡੀਆ ਵਰਕਿੰਗ ...

ਪੂਰੀ ਖ਼ਬਰ »

ਵਾਰਡ ਨੰ: 7 ਦੇ ਮੁਹੱਲਿਆਂ 'ਚ ਕਰਵਾਇਆ ਸੈਨੀਟਾਈਜ਼

ਚੁਗਿੱਟੀ/ਜੰਡੂਸਿੰਘਾ, 11 ਮਈ (ਨਰਿੰਦਰ ਲਾਗੂ)-ਕੋਰੋਨਾ ਮਹਾਂਮਾਰੀ ਦੀ ਲਗਾਤਾਰ ਵਧ ਰਹੀ ਮਾਰ ਨੂੰ ਵੇਖਦੇ ਹੋਏ ਸੋਮਵਾਰ ਨੂੰ ਕੇਂਦਰੀ ਹਲਕੇ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਪ੍ਰਵੀਨ ਪਹਿਲਵਾਨ ਦੇ ਯਤਨਾਂ ਨਾਲ ਵਾਰਡ ਨੰ. 7 ਅਧੀਨ ਆਉਂਦੇ ਮੁਹੱਲਾ ਕੋਟ ਰਾਮਦਾਸ ਸਮੇਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX