ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਮਾਨਸਾ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਧਰਨਾ 224ਵੇਂ ਦਿਨ 'ਚ ਦਾਖਲ

ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- 3 ਖੇਤੀ ਕਾਨੂੰਨ ਰੱਦ ਕਰਨ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਕਿਸਾਨਾਂ ਦੇ ਧਰਨੇ 224ਵੇਂ ਦਿਨ 'ਚ ਦਾਖਲ ਹੋ ਗਏ ਹਨ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਮਨਜੀਤ ...

ਪੂਰੀ ਖ਼ਬਰ »

ਹਸਪਤਾਲਾਂ 'ਚ ਬੈੱਡਾਂ ਦੀ ਸਮਰੱਥਾ ਤੇ ਸਥਿਤੀ ਜਾਣਨ ਸਬੰਧੀ ਿਲੰਕ ਜਾਰੀ ਹਰ ਦੋ ਘੰਟਿਆਂ ਬਾਅਦ ਮਿਲੇਗੀ ਨਵੀਂ ਅਪਡੇਟ

ਬਠਿੰਡਾ, 11 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ ਕੋਵਿਡ ਮਰੀਜ਼ਾਂ ਦਾ ਇਲਾਜ ਕਰ ਰਹੇ ਹਸਪਤਾਲਾਂ 'ਚ ਬੈੱਡਾਂ ਦੀ ਸਮਰੱਥਾ ਅਤੇ ਸਥਿਤੀ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਿਲੰਕ ਜਾਰੀ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਇਸ ਿਲੰਕ ਤੋਂ ਹਰ ਜ਼ਿਲ੍ਹਾ ਵਾਸੀ ਜ਼ਿਲ੍ਹੇ ਅੰਦਰਲੇ ਕੋਵਿਡ ਕੇਸਾਂ ਸਬੰਧੀ ਮਰੀਜ਼ਾਂ ਦਾ ਇਲਾਜ ਕਰ ਰਹੇ ਹਸਪਤਾਲਾਂ 'ਚ ਲੈਵਲ 2 ਤੇ ਲੈਵਲ 3 ਦੀ ਸਮਰੱਥਾ ਵਾਲੇ ਬੈੱਡਾਂ ਦੀ ਸਮਰੱਥਾ 'ਤੇ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਹਾਸਿਲ ਕਰ ਸਕੇਗਾ | ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਟੀਮ ਵਲੋਂ ਇਸ ਿਲੰਕ 'ਤੇ ਹਰ ਦੋ ਘੰਟਿਆਂ ਬਾਅਦ ਹਸਪਤਾਲਾਂ 'ਚ ਕੋਵਿਡ ਮਰੀਜ਼ਾਂ ਸਬੰਧੀ ਲੈਵਲ 2 ਤੇ ਲੈਵਲ 3 ਦੀ ਸਮਰੱਥਾ ਵਾਲੇ ਬੈੱਡਾਂ ਦੀ ਸਮਰੱਥਾ ਤੇ ਸਥਿਤੀ ਸਬੰਧੀ ਜਾਣਕਾਰੀ ਅਪਡੇਟ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਮਾਨਸਾ ਜ਼ਿਲੇ੍ਹ 'ਚ 537 ਨਵੇਂ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ-5 ਹੋਰ ਮੌਤਾਂ

ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਮਿ੍ਤਕਾਂ 'ਚ ਸਿਹਤ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਸਰਕਾਰ ਪਾਸੋਂ ਸਾਰੇ ਲੈਬਾਰਟਰੀ ਟੈਸਟ ਆਪਣੇ ਹੱਥ ਲੈਣ ਦੀ ਮੰਗ ਕੀਤੀ

ਬੁਢਲਾਡਾ, 11 ਮਈ (ਰਾਹੀ)- ਹਲਕਾ ਵਿਧਾਇਕ ਪਿ੍ੰਸੀਪਲ ਬੁੱਧ ਰਾਮ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਹ ਰਾਜ ਭਰ ਅੰਦਰ ਮੈਡੀਕਲ ਐਮਰਜੈਂਸੀ ਘੋਸ਼ਿਤ ਕਰ ਕੇ ਦਵਾਈਆਂ ਅਤੇ ਟੈਸਟ ਦੀਆਂ ਕੀਮਤਾਂ ਖ਼ੁਦ ਨਿਸ਼ਚਿਤ ਕਰ ਕੇ ਇਸ ਬਿਪਤਾ ਦੀ ਘੜੀ ਚ ਲੋਕਾਂ ਨੂੰ ਰਾਹਤ ਦੇਵੇ | ਉਨ੍ਹਾਂ ...

ਪੂਰੀ ਖ਼ਬਰ »

ਮਾਨਸਾ ਪੁਲਿਸ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਰੋਕਣ ਲਈ ਵਚਨਬੱਧ- ਐਸ.ਐਸ.ਪੀ.

ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਰੋਕਣ ਅਤੇ ਲੋਕਾਂ 'ਚ ਜਾਗਰੂਕਤਾ ਫੈਲਾਉਣ ਲਈ ਵਚਨਬੱਧ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਕਰਦਿਆਂ ਦੱਸਿਆ ਕਿ ਇਸ ਕਾਰਜ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਮਿਆਂ ਨੇ ਦਿੱਤਾ ਧਰਨਾ

ਭੀਖੀ, 11 ਮਈ (ਗੁਰਿੰਦਰ ਸਿੰਘ ਔਲਖ)-ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ 'ਚ ਕੰਪਨੀ ਅਧੀਨ ਕੰਮ ਕਰਦੇ ਕਾਮਿਆਂ ਵਲੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਪੂਰਨ ਕੰਮ ਬੰਦ ਕਰ ਕੇ ਸਥਾਨਕ ਵਾਟਰ ਵਰਕਸ ਵਿਖੇ ਧਰਨਾ ਦੇ ਕੇ ਕੰਪਨੀ ਅਤੇ ਮਹਿਕਮੇ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਭੀਖੀ ਦੇ ਲੋਕ ਤੇ ਦੁਕਾਨਦਾਰ ਡੀ. ਸੀ. ਦੀਆਂ ਹਦਾਇਤਾਂ ਨੂੰ ਮੰਨਣ ਤੋਂ ਇਨਕਾਰੀ

ਭੀਖੀ, 11 ਮਈ (ਬਲਦੇਵ ਸਿੰਘ ਸਿੱਧੂ)- ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਦੁਕਾਨਦਾਰਾਂ ਅਤੇ ਆਮ ਲੋਕਾਂ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ ਕਸਬੇ ਦੇ ਲੋਕ ਤੇ ਦੁਕਾਨਦਾਰ ਟਿੱਚ ਸਮਝ ਰਹੇ ਹਨ | ਜਿਹੜੀਆਂ ਦੁਕਾਨਾਂ ਜਿਵੇਂ ਬਰੈੱਡ, ...

ਪੂਰੀ ਖ਼ਬਰ »

ਚਿੱਟਾ, ਨਸ਼ੀਲੀਆਂ ਗੋਲੀਆਂ, ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ, 4 ਵਿਅਕਤੀ ਕਾਬੂ

ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚਿੱਟਾ, ਨਸ਼ੀਲੀਆਂ ਗੋਲੀਆਂ, ਲਾਹਣ ਅਤੇ ਸ਼ਰਾਬ ਬਰਾਮਦ ਕਰ ਕੇ 4 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ. ਐਸ. ਪੀ. ਮਾਨਸਾ ਨੇ ਜਾਰੀ ਪ੍ਰੈੱਸ ...

ਪੂਰੀ ਖ਼ਬਰ »

ਅਜੀਤ ਰੋਡ ਗਲੀ ਨੰ: 7 ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਤੋਂ ਹਟਾਇਆ

ਬਠਿੰਡਾ, 11 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਵਲੋਂ ਜਾਰੀ ਹੁਕਮਾਂ ਅਨੁਸਾਰ ਕੋਵਿਡ-19 ਦੇ ਮੱਦੇਨਜ਼ਰ ਅਜੀਤ ਰੋਡ ਗਲੀ ਨੰ: 7 ਨੂੰ ਮਾਈਕਰੋ ਕੰਨਟੇਨਮੈਂਟ ਜੋਨ ਐਲਾਨਿਆ ਸੀ, ਪਰ ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਇਸ ...

ਪੂਰੀ ਖ਼ਬਰ »

ਸਰਕਾਰੀ ਕੰਮਾਂ ਵਿਚ ਕਰੋੜਾ ਦੇ ਘਪਲੇ ਦੇ ਦੋਸ਼ ਤਹਿਤ ਬੱਲੂਆਣਾ ਦੇ ਸਾਬਕਾ ਸਰਪੰਚ ਅਤੇ ਪੰਚਾਇਤ ਸਕੱਤਰ ਉੱਪਰ ਮਾਮਲਾ ਦਰਜ

ਬੱਲੂਆਣਾ, 10 ਮਈ (ਗੁਰਨੈਬ ਸਾਜਨ)-ਪੁਲਸ ਥਾਣਾ ਸਦਰ ਬਠਿੰਡਾ ਵਿਖੇ ਬੱਲੂਆਣਾ ਦੇ ਸਾਬਕਾ ਸਰਪੰਚ ਜਰਨੈਲ ਸਿੰਘ ਦੀ ਸ਼ਿਕਾਇਤ 'ਤੇ ਬੱਲੂਆਣਾ ਦੇ ਸਾਬਕਾ ਸਰਪੰਚ ਗੁਰਮੇਲ ਸਿੰਘ ਅਤੇ ਪੰਚਾਇਤ ਸਕੱਤਰ ਬਲਵੀਰ ਸਿੰਘ ਉੱਪਰ ਮਾਮਲਾ ਦਰਜ ਹੋਣ ਦਾ ਸਮਾਚਾਰ ਹੈ | ਪੁਲਸ ਥਾਣਾ ...

ਪੂਰੀ ਖ਼ਬਰ »

ਕੈਂਪ ਦੌਰਾਨ 150 ਵਿਅਕਤੀਆਂ ਦੇ ਵੈਕਸੀਨ ਲਗਾਈ

ਭੀਖੀ, 11 ਮਈ (ਸਿੱਧੂ)- ਸੁਨਾਮ ਰੋਡ 'ਤੇ ਏਸ਼ਰ ਪੈਟਰੋਲ ਪੰਪ ਭੀਖੀ ਵਿਖੇ ਕੋਰੋਨਾ ਵੈਕਸੀਨ ਲਗਾਉਣ ਲਈ ਸੇਵਾ ਮੁਕਤ ਆਈ.ਜੀ ਅਮਰ ਸਿੰਘ ਚਹਿਲ ਦੀ ਨਿਗਰਾਨੀ ਹੇਠ ਕੈਂਪ ਲਗਾਇਆ ਗਿਆ ਅਤੇ ਮਾਸਕ ਵੰਡੇ ਗਏ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲਗਪਗ 150 ਵਿਅਕਤੀਆਂ ਨੂੰ ਵੈਕਸੀਨ ...

ਪੂਰੀ ਖ਼ਬਰ »

ਕਿਸ਼ਨਾਂ ਜੇ.ਵੀ. ਕੰਪਨੀ ਦੇ ਦਫ਼ਤਰ ਅੱਗੇ ਲਗਾਇਆ ਧਰਨਾ

ਮਾਨਸਾ, 11 ਮਈ (ਵਿਸ਼ੇਸ਼ ਪ੍ਰਤੀਨਿਧ)- ਪੀ.ਡਬਲਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਹਰੀ ਸਿੰਘ ਸਹਾਰਨਾ, ਵਿਕਾਸ ਸੁਕਲਾ ਅਤੇ ਅਮਰ ਸਿੰਘ ਦੀ ਅਗਵਾਈ 'ਚ ਜੀ.ਡੀ.ਸੀ.ਐਲ.ਕਿਸ਼ਨਾਂ ਜੇ.ਵੀ. ਕੰਪਨੀ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ | ਬੁਲਾਰਿਆਂ ਨੇ ਦੋਸ਼ ...

ਪੂਰੀ ਖ਼ਬਰ »

5 ਸਾਲਾਂ ਤੋਂ ਬੋਹਾ ਦੇ ਲੋਕ ਵਾਰ-ਵਾਰ ਪਾਉਂਦੇ ਨੇ ਦੁੱਖਾਂ ਦੀ ਕਹਾਣੀ

ਬੋਹਾ, 11 ਮਈ (ਰਮੇਸ਼ ਤਾਂਗੜੀ)- ਬੋਹਾ ਨੂੰ 2016 ਵਿਚ ਨਗਰ ਪੰਚਾਇਤ ਦਾ ਦਰਜਾ ਮਿਲਿਆ ਸੀ | ਸ਼ਹਿਰ ਬਣਦੇ ਹੀ ਉਦੋਂ ਦੀ ਸਰਕਾਰ ਨੇ ਸ਼ਹਿਰ ਵਿਚ ਸੀਵਰੇਜ ਪਾਉਣ ਲਈ 34 ਕਰੋੜ ਦੀ ਮਨਜ਼ੂਰੀ ਦਿੱਤੀ ਸੀ, ਜਿਸ ਨਾਲ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਸੁੱਖ ਦਾ ਸਾਹ ...

ਪੂਰੀ ਖ਼ਬਰ »

18 ਤੋਂ 44 ਸਾਲ ਉਮਰ ਦੇ ਕਾਮਿਆਂ ਲਈ ਸ਼ੁਰੂ ਕੀਤੇ ਟੀਕਾਕਰਨ ਨੂੰ ਬਲਾਕ ਬੁਢਲਾਡਾ 'ਚ ਨਹੀਂ ਮਿਲਿਆ ਹੁੰਗਾਰਾ

ਬੁਢਲਾਡਾ, 11 ਮਈ (ਸਵਰਨ ਸਿੰਘ ਰਾਹੀ)- ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਕੋਵਿਡ ਟੀਕਾਕਰਨ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਂਦਿਆਂ ਹੁਣ 10 ਮਈ ਤੋਂ 18 ਤੋਂ 44 ਸਾਲ ਤੱਕ ਉਮਰ ਦੇ ਲੋਕਾਂ ਲਈ ਵੀ ਸ਼ੁਰੂ ਕੀਤੇ ਟੀਕਾਕਰਨ ਦੌਰਾਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਕੰਟੈਕਟ ਟਰੇਸਿੰਗ ਕੰਟਰੋਲ ਰੂਮ ਅਤੇ ਸਿਵਲ ਹਸਪਤਾਲ ਦਾ ਅਚਾਨਕ ਦੌਰਾ

ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਹਿੰਦਰਪਾਲ ਡਿਪਟੀ ਕਮਿਸ਼ਨਰ ਨੇ ਕੰਟੈਕਟ ਟਰੇਸਿੰਗ ਕੰਟਰੋਲ ਰੂਮ ਅਤੇ ਸਿਵਲ ਹਸਪਤਾਲ ਦਾ ਦੌਰਾ ਕਰ ਕੇ ਕੋਵਿਡ ਦੇ ਪਾਸਾਰ ਨੂੰ ਰੋਕਣ ਲਈ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਜਦੋਂ ਕਿਸੇ ਵੀ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਅਧਿਆਪਕ ਯੂਨੀਅਨ ਦਾ ਵਫ਼ਦ ਰਾਜਾ ਵੜਿੰਗ ਨੂੰ ਮਿਲਿਆ

ਮਾਨਸਾ, 11 ਮਈ (ਵਿਸ਼ੇਸ਼ ਪ੍ਰਤੀਨਿਧ)- ਸਿੱਖਿਆ ਵਿਭਾਗ 'ਚ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਦਾ ਵਫ਼ਦ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਗਿੱਦੜਬਾਹਾ ਨੂੰ ਮਿਲਿਆ | ਉਨ੍ਹਾਂ ਕਾਂਗਰਸੀ ਆਗੂ ਨੂੰ ਦੱਸਿਆ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX