ਕੁੱਲਗੜ੍ਹੀ, 14 ਮਈ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਖ਼ਰੀਦ ਕੀਤੀ ਕਣਕ ਅਨਾਜ ਮੰਡੀ ਕੁੱਲਗੜ੍ਹੀ, ਸ਼ੇਰ ਖਾਂ ਅਤੇ ਲੋਹਗੜ੍ਹ ਵਿਖੇ ਖੁੱਲ੍ਹੇ ਅਸਮਾਨ ਹੇਠ ਬਾਰਿਸ਼ ਵਿਚ ਭਿੱਜ ਗਈ ਹੈ | ਕਣਕ ਦੀ ਆਮਦ ਮੰਡੀਆਂ ਵਿਚ ਬਿਲਕੁਲ ਬੰਦ ਹੋ ਗਈ ਹੈ | ਲਿਫ਼ਟਿੰਗ ਨਾ ...
ਲੱਖੋਂ ਕੇ ਬਹਿਰਾਮ, 14 ਮਈ (ਰਾਜਿੰਦਰ ਸਿੰਘ ਹਾਂਡਾ)- ਪੁਲਿਸ ਥਾਣਾ ਲੱਖੋਂ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਝੋਕ ਟਹਿਲ ਸਿੰਘ ਵਾਲਾ ਦੀ ਇਕ ਨਾਬਾਲਗ ਲੜਕੀ ਨੂੰ ਪਿੰਡ ਦੇ ਨੌਜਵਾਨ ਵਲੋਂ ਸਾਥੀਆਂ ਦੀ ਮਦਦ ਨਾਲ ਵਰਗਲਾ ਕੇ ਆਲਟੋ ਕਾਰ ਰਾਹੀਂ ਭਜਾਉਣ ਦੇ ਮਾਮਲੇ ਵਿਚ ...
ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਦੇਖਦਿਆਂ ਸੂਬੇ ਅੰਦਰ ਕੀਤੀ ਤਾਲਾਬੰਦੀ ਕਾਰਨ ਜਿੱਥੇ ਬਹੁਤੇ ਵਿਆਹ ਰੱਦ ਹੁੰਦੇ ਜਾ ਰਹੇ ਹਨ, ਉੱਥੇ ਸਰਕਾਰ ਵਲੋਂ ਵਿਆਹ ਆਦਿ ਖ਼ੁਸ਼ੀ ਦੇ ਸਮਾਗਮਾਂ ਵਿਚ ਮਿੱਥੇ 20 ਬੰਦਿਆਂ ਦੇ ਇਕੱਠ ...
ਫ਼ਿਰੋਜ਼ਪੁਰ, 14 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਜਬਰ-ਜਨਾਹ ਦੇ ਮੁਕੱਦਮੇ ਦੀ ਪੜਤਾਲ ਕਰਨ ਪਿੱਛੋਂ ਝੂਠਾ ਮਾਮਲਾ ਦਰਜ ਕਰਵਾਉਣ ਵਾਲੀਆਂ 2 ਮਹਿਲਾਵਾਂ 'ਤੇ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਜਾਰੀ ...
ਫ਼ਿਰੋਜ਼ਪੁਰ, 14 ਮਈ (ਰਾਕੇਸ਼ ਚਾਵਲਾ)-ਥਾਣਾ ਮਮਦੋਟ ਪੁਲਿਸ ਵਲੋਂ ਹੈਰੋਇਨ ਦੇ ਮਾਮਲੇ ਵਿਚ ਨਾਮਜ਼ਦ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਜ਼ਿਲ੍ਹਾ ਅਦਾਲਤ ਨੇ ਰੋਕ ਲਗਾਉਂਦੇ ਹੋਏ ਅੰਤਰਿਮ ਪੇਸ਼ਗੀ ਜ਼ਮਾਨਤ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਮਮਦੋਟ ਪੁਲਿਸ ਵਲੋਂ ...
ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਮਹਾਂਮਾਰੀ ਦੀ ਰੋਕਥਾਮ ਲਈ ਫ਼ਰੰਟ ਲਾਈਨ 'ਤੇ ਕੰਮ ਕਰਨ ਵਾਲੇ ਭਾਰਤ ਦੇ ਸਮੁੱਚੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ਼ ਤੇ ਆਕਸੀਜਨ ਦਾ ਪ੍ਰਬੰਧ ਕਰਕੇ ਦੇਣ ਵਾਲੇ ਸਮੁੱਚੇ ਪ੍ਰਬੰਧਕਾਂ ਦੀ ਸੀਨੀਅਰ ਆਪ ਨੇਤਾ ਆਸ਼ੂ ਬੰਗੜ ਹਲਕਾ ...
ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਤੋਂ ਪੀੜਤ ਘਰਾਂ ਵਿਚ ਇਕਾਂਤਵਾਸ ਕੀਤੇ ਲੋੜਵੰਦਾਂ ਨੂੰ ਪੰਜਾਬ ਪੁਲਿਸ ਵਲੋਂ ਪੱਕਿਆ ਖਾਣਾ ਪਹੁੰਚਣ ਦੀ ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੀਆਂ ਹਦਾਇਤਾਂ 'ਤੇ ...
ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ 1174 ਸ਼ੱਕੀਆਂ ਦੇ ਕੋਰੋਨਾ ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ 229 ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 700 ਦੀ ਰਿਪੋਰਟ ਅਜੇ ਆਉਣੀ ਬਾਕੀ ਹੈ | ਸਿਹਤ ਵਿਭਾਗ ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ 360 ਜਣੇ ਤੰਦਰੁਸਤ ਹੋ ਕੇ ਆਪੋ-ਆਪਣੇ ਘਰਾਂ ਨੂੰ ਪਰਤ ਗਏ ਹਨ ਅਤੇ ਜ਼ਿਲ੍ਹੇ ਅੰਦਰ ਹੁਣ ਕੋਰੋਨਾ ਦੇ ਐਕਟਿਵ ਕੇਸ 1541 ਹਨ, ਜਿਨ੍ਹਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ 'ਚ ਚੱਲ ਰਿਹਾ ਹੈ | ਸਿਹਤ ਵਿਭਾਗ ਅਨੁਸਾਰ ਅੱਜ ਕੋਰੋਨਾ ਨਾਲ 3 ਜਣਿਆਂ ਦੀ ਮੌਤ ਹੋ ਗਈ, ਜਿਨ੍ਹਾਂ 'ਚ 29 ਸਾਲਾ ਮਹਿਲਾ ਵਾਸੀ ਬਲਾਕ ਜ਼ੀਰਾ, 62 ਸਾਲਾ ਪੁਰਸ਼ ਵਾਸੀ ਬਲਾਕ ਗੁਰੂਹਰਸਹਾਏ ਅਤੇ 60 ਸਾਲਾ ਮਹਿਲਾ ਵਾਸੀ ਬਲਾਕ ਫ਼ਿਰੋਜ਼ਪੁਰ ਸ਼ਾਮਿਲ ਹਨ |
ਜ਼ੀਰਾ 14 ਮਈ (ਜੋਗਿੰਦਰ ਸਿੰਘ ਕੰਡਿਆਲ)- ਸਾਬਕਾ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦੇ ਅੰਤਿਮ ਸੰਸਕਾਰ ਤੋਂ ਤੀਜੇ ਦਿਨ ਅੱਜ ਅਸਥੀਆਂ ਚੁਗਣ ਦੀ ਰਸਮ ਪਰਿਵਾਰ ਅਤੇ ...
ਤਲਵੰਡੀ ਭਾਈ, 14 ਮਈ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਨੇੜੇ ਪਿੰਡ ਹਰਾਜ ਦੇ ਇਕ ਵਿਅਕਤੀ ਵਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਬੀਤੀ ਸ਼ਾਮ ਤਲਵੰਡੀ ਭਾਈ-ਫ਼ਿਰੋਜ਼ਸ਼ਾਹ ...
ਫ਼ਿਰੋਜ਼ਪੁਰ, 14 ਮਈ (ਰਾਕੇਸ਼ ਚਾਵਲਾ)- ਆਤਮ ਹੱਤਿਆ ਕਰਨ ਦੇ ਮਾਮਲੇ ਵਿਚ ਥਾਣਾ ਲੱਖੋਂ ਕੇ ਬਹਿਰਾਮ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਖ਼ਾਰਜ਼ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਲੱਖੋਂ ...
ਫ਼ਿਰੋਜ਼ਪੁਰ, 14 ਮਈ (ਗੁਰਿੰਦਰ ਸਿੰਘ)- ਮੋਬਾਈਲ ਫੋਨਾਂ ਦੀ ਬਰਾਮਦਗੀ ਨੂੰ ਲੈ ਕੇ ਅਕਸਰ ਸੁਰਖ਼ੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਬੰਦ ਹਵਾਲਾਤੀ ਕੋਲੋਂ ਅਤੇ ਬੈਰਕ ਵਿਚੋਂ ਵੱਖ-ਵੱਖ ਕੰਪਨੀਆਂ ਦੇ ਦੋ ਮੋਬਾਈਲ ਫ਼ੋਨ, ਬੈਟਰੀਆਂ ਤੇ ਸਿੰਮ ...
ਗੁਰੂਹਰਸਹਾਏ, 14 ਮਈ (ਪ.ਪ. ਰਾਹੀਂ)- ਪਿਛਲੇ ਲੰਬੇ ਸਮੇਂ ਤੋਂ ਬਸਤੀ ਮੱਘਰ ਸਿੰਘ ਵਾਲੀ ਵਿਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਚੱਲ ਰਿਹਾ ਹੈ | ਆਬਕਾਰੀ ਵਿਭਾਗ ਦੀਆਂ ਟੀਮਾਂ ਵਲੋਂ ਕਈ ਵਾਰ ਛਾਪੇਮਾਰੀ ਕੀਤੀ ਗਈ ਹੈ, ਜਿਸ ਵਿਚ ਹਜ਼ਾਰਾਂ ਲੀਟਰ ਲਾਹਣ ਬਰਾਮਦ ਹੋਈ ਸੀ ਤੇ ...
ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਐਲੀਮੈਂਟਰੀ ਸਿੱਖਿਆ ਲਲਿਤ ਕਿਸ਼ੋਰ ਘਈ ਵਲੋਂ 79 ਸੈਂਟਰ ਹੈੱਡ ਟੀਚਰਜ਼ ਨੂੰ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤਰੱਕੀ ਦਿੱਤੀ ਗਈ ਹੈ, ਜਿਸ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿੱਖਿਆ ...
ਤਲਵੰਡੀ ਭਾਈ, 14 ਮਈ (ਕੁਲਜਿੰਦਰ ਸਿੰਘ ਗਿੱਲ)- ਪਹਿਲਾਂ ਚਿੱਟ ਫ਼ੰਡ ਕੰਪਨੀਆਂ ਨੇ ਵਰਗ਼ਲਾ ਕੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰੀਆਂ ਤੇ ਹੁਣ ਆਨਲਾਈਨ ਠੱਗੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ | ਇਸੇ ਤਹਿਤ ਪਿਛਲੇ ਮਹੀਨੇ ਸ਼ੁਰੂ ਹੋਇਆ ਆਨਲਾਈਨ ਅਰਨਿੰਗ ਐਪ 'ਪਾਵਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX