ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਜਗਰਾਓਂ

ਦਾਖਾ ਪੁਲਿਸ ਵਲੋਂ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਪਿੰਡਾਂ 'ਚ ਠੀਕਰੀ ਪਹਿਰੇ ਸ਼ੁਰੂ

ਮੁੱਲਾਂਪੁਰ-ਦਾਖਾ, 15 ਮਈ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦੇ ਅੰਕੜਿਆਂ ਦੀ ਤੇਜ਼ ਰਫ਼ਤਾਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਰਾਤ ਦਾ ਕਰਫ਼ਿਊ, ਦਿਨ ਦੀ ਤਾਲਾਬੰਦੀ ਦੇ ਨਾਲ ਨਵੇਂ ਹੁਕਮਾਂ ਹੇਠ ਹੁਣ ਪਿੰਡਾਂ ...

ਪੂਰੀ ਖ਼ਬਰ »

ਜਗਰਾਉਂ ਪੁਲਿਸ ਨੇ ਕੋਰੋਨਾ ਮਰੀਜ਼ਾਂ ਨੂੰ ਘਰ ਬੈਠੇ ਖਾਣਾ ਪਹੁੰਚਾਉਣ ਦੀ ਕੀਤੀ ਸ਼ੁਰੂਆਤ

ਜਗਰਾਉਂ, 15 ਮਈ (ਗੁਰਦੀਪ ਸਿੰਘ ਮਲਕ)-ਕੋਰੋਨਾ ਕਾਲ ਦੌਰਾਨ ਕੋਵਿਡ ਦੇ ਮਰੀਜ਼ਾਂ ਦਾ ਢਿੱਡ ਭਰਨ ਲਈ ਕੋਰੋਨਾ ਮਰੀਜ਼ਾਂ ਨੂੰ ਘਰ-ਘਰ ਮੁਫ਼ਤ ਖਾਣਾ ਪਹੁੰਚਾਉਣ ਦੀ ਡਿਉਟੀ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਨੂੰ ਸੌਂਪੀ ਗਈ ਹੈ, ਜਿਸ ਨੂੰ ਪੰਜਾਬ ਪੁਲਿਸ ਵਲੋਂ ਤੁਰੰਤ ਸਵੀਕਾਰ ਕਰਦਿਆਂ ਲੋੜਵੰਦ ਕੋਰੋਨਾ ਮਰੀਜ਼ਾਂ ਦੇ ਘਰ-ਘਰ ਖਾਣਾ ਪਹੁੰਚਾਉਣ ਦੀ ਮੁਹਿੰਮ ਸ਼ੁਰੂ ਕੀਤੀ ਦਿੱਤੀ ਹੈ | ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਸੋਹਲ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਥਾਣਾ ਸਿਟੀ ਜਗਰਾਉਂ ਦੇ ਮੁਖੀ ਇੰਸਪੈਕਟਰ ਸਿਮਰਜੀਤ ਸਿੰਘ ਸ਼ੇਰਗਿੱਲ ਅਤੇ ਪੁਲਿਸ ਥਾਣਾ ਸਦਰ ਜਗਰਾਉਂ ਦੇ ਇੰਚਾਰਜ ਇੰਸਪੈਕਟਰ ਜਸਪਾਲ ਸਿੰਘ ਧਾਲੀਵਾਲ ਨੇ ਮਰੀਜ਼ਾਂ ਲਈ ਖਾਣਾ ਤਿਆਰ ਕਰਨ ਅਤੇ ਮਰੀਜ਼ਾਂ ਤੱਕ ਖਾਣਾ ਪੁੱਜਦਾ ਕਰਨ ਲਈ ਪ੍ਰਬੰਧ ਕਰ ਦਿੱਤੇ ਹਨ ਅਤੇ ਦੋਨੋਂ ਥਾਣਿਆਂ ਵਲੋਂ ਮਰੀਜ਼ਾਂ ਦੀ ਮੰਗ ਅਨੁਸਾਰ ਉਨ੍ਹਾਂ ਤੱਕ ਖਾਣਾ ਪਹੁੰਚਾਉਣ ਦੀ ਮੁਹਿੰਮ ਅੱਜ ਸ਼ੁਰੂ ਕਰ ਦਿੱਤੀ | ਇਸ ਸਬੰਧੀ ਇੰਸਪੈਕਟਰ ਸਿਮਰਜੀਤ ਸਿੰਘ ਸ਼ੇਰਗਿੱਲ ਅਤੇ ਇੰਸਪੈਕਟਰ ਜਸਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਗਰਾਉਂ ਖੇਤਰ ਦੇ ਕਿਸੇ ਵੀ ਕੋਰੋਨਾ ਪੀੜ੍ਹਤ ਮਰੀਜ਼ ਵਲੋਂ ਖਾਣੇ ਲਈ 181 ਜਾਂ 112 'ਤੇ ਫ਼ੋਨ ਦੀ ਕਾਲ ਕੀਤੀ ਜਾਵੇਗੀ ਤਾਂ ਤੁਰੰਤ ਵਿਸ਼ੇਸ਼ ਪੁਲਿਸ ਟੀਮ ਮਰੀਜ਼ ਦੇ ਘਰ ਪੌਸ਼ਟਿਕ ਖਾਣਾ ਪਹੁੰਚਦਾ ਕਰ ਦੇਵੇਗੀ | ਦੋਨੋਂ ਥਾਣਾ ਮੁਖੀਆਂ ਨੇ ਦੱਸਿਆ ਕਿ ਲੋੜ ਮੁਤਾਬਕ ਉਨ੍ਹਾਂ ਵਲੋਂ ਖਾਣਾ ਪੈਕਿੰਗ ਲਈ ਟਿਫ਼ਨਾਂ ਦਾ ਪ੍ਰਬੰਧ ਕਰ ਲਿਆ ਹੈ ਅਤੇ ਹਰ ਟਾਈਮ 25 ਪਰਿਵਾਰਾਂ ਲਈ ਖਾਣਾ ਤਿਆਰ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਕਾਲ ਦੌਰਾਨ ਜੋ ਪੁਲਿਸ ਨੂੰ ਡਿਊਟੀ ਸੌਂਪੀ ਗਈ ਹੈ, ਉਸ ਨੂੰ ਪੁਲਿਸ ਮਾਨਵਤਾ ਦੀ ਸੇਵਾ ਸਮਝ ਕੇ ਬਾਖੂਬੀ ਪੂਰਾ ਕਰੇਗੀ | ਉਨ੍ਹਾਂ ਕਿਹਾ ਕਿ ਮਰੀਜ਼ਾਂ ਲਈ ਖਾਣੇ ਦੇ ਨਾਲ-ਨਾਲ ਪਾਣੀ ਅਤੇ ਫ਼ਲਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦਾ ਦੱਬਿਆ ਡੀ.ਏ. ਤੁਰੰਤ ਰਿਲੀਜ਼ ਕਰੇ-ਮਾ: ਮੋਹੀ

ਜਗਰਾਉਂ, 14 ਮਈ (ਜੋਗਿੰਦਰ ਸਿੰਘ)-ਪੰਜਾਬ ਸਰਕਾਰ ਆਪਣੇ ਮੰਤਰੀਆਂ ਦੀ ਤਨਖ਼ਾਹਾਂ ਤੇ ਭੱਤੇ ਹਰ ਪੰਜ ਸਾਲ ਦੀ ਟਰਮ ਵਿਚ ਦੋ ਵਾਰ ਵਧਾਉਂਦੀ ਹੈ ਪ੍ਰੰਤੂ ਆਪਣੇ ਮੁਲਾਜ਼ਮਾਂ ਦਾ ਕਰੋੜਾਂ ਰੁਪਏ ਦਾ ਡੀ.ਏ. ਦੱਬੀ ਬੈਠੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਧਿਆਪਕ ਆਗੂ ਮਾ: ...

ਪੂਰੀ ਖ਼ਬਰ »

ਵਲੀਪੁਰ ਖੁਰਦ 'ਚ ਵਿਸ਼ੇਸ਼ ਕੋਰੋਨਾ ਜਾਂਚ ਕੈਂਪ ਲਗਾਇਆ

ਹੰਬੜਾਂ, 15 ਮਈ (ਹਰਵਿੰਦਰ ਸਿੰਘ ਮੱਕੜ)-ਪਿੰਡ ਵਲੀਪੁਰ ਖੁਰਦ ਵਿਖੇ ਕਈ ਘਰਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਇਕੱਠਿਆਂ ਬੁਖ਼ਾਰ ਰਹਿਣ ਤੇ ਪਿੰਡ ਦੇ ਇਕ ਵਿਅਕਤੀ ਦੇ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਪਿੰਡ ਦੇ ਸਰਪੰਚ ਜਗੀਰ ਸਿੰਘ ਸਾਬਕਾ ਕਾਨੂੰਗੋ ਵਲੋਂ ਸਿਹਤ ਵਿਭਾਗ ...

ਪੂਰੀ ਖ਼ਬਰ »

ਕੈਪਟਨ ਨੇ ਨੌਜਵਾਨ ਵਰਗ ਨਾਲ ਝੂਠੇ ਵਾਅਦੇ ਕਰਕੇ ਉਨ੍ਹਾਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ-ਅਟਵਾਲ

ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਜੋ ਵਾਅਦਾ ਕੀਤਾ ਸੀ ਉਸ ਵਾਅਦੇ ਨੂੰ ਪੂਰਾ ਕਰਨ ਵਿਚ ਨਾਕਾਮ ਸਾਬਿਤ ਹੋਏ ਹਨ | ਜਿਸ ਕਰਕੇ ਨੌਜਵਾਨ ਵਰਗ ਸੂਬਾ ਸਰਕਾਰ ਤੋਂ ...

ਪੂਰੀ ਖ਼ਬਰ »

ਟੋਲ ਪਲਾਜ਼ਾ 'ਤੇ ਦਿੱਤੇ ਜਾ ਰਹੇ ਧਰਨੇ 'ਚ ਗੂੰਜਿਆ ਜਬਰੀ ਟੀਕਾਕਰਨ ਜਾਂ ਟੈਸਟਿੰਗ ਨਾ ਕਰਨ ਦਾ ਹੋਕਾ

ਚੌਂਕੀਮਾਨ, 15 ਮਈ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਸਰਾਫ਼ ਨੂੰ ਜਬਰ-ਜਨਾਹ ਦੇ ਮਾਮਲੇ ਵਿਚ ਫਸਾਉਣ ਵਾਲੀਆਂ ਦੋ ਔਰਤਾਂ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 15 ਮਈ (ਜਸਵੰਤ ਸਿੰਘ ਸਲੇਮਪੁਰੀ)-ਸਥਾਨਿਕ ਕਸਬੇ ਅੰਦਰ ਸਰਾਫ਼ ਦੀ ਦੁਕਾਨ ਕਰ ਰਹੇ ਇੱਕ ਵਿਅਕਤੀ ਨੂੰ ਜਬਰ-ਜਨਾਹ ਦੇ ਮਾਮਲੇ ਵਿਚ ਫਸਾਉਣ ਵਾਲੀਆਂ ਦੋ ਔਰਤਾਂ ਖ਼ਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ ਕਰਨ ਦਾ ਸਮਚਾਰ ਹੈ | ਕਸਬੇ ਅੰਦਰ ਸਰਦਾਰ ਜਿਊਲਰ ਦੇ ...

ਪੂਰੀ ਖ਼ਬਰ »

ਕਲੱਬ ਨੇ ਖੇਡ ਮੈਦਾਨ ਵਿਚ ਘਾਹ ਲਗਾਉਣ ਦੀ ਕਰਵਾਈ ਸ਼ੁਰੂਆਤ

ਰਾਏਕੋਟ, 15 ਮਈ (ਸੁਸ਼ੀਲ)-ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਰਾਏਕੋਟ ਵਲੋਂ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਘਾਹ ਲਗਾਉਣ ਦੀ ਸ਼ੁਰੂਆਤ ਡਾਇਰੈਕਟਰ ਮਹਿੰਦਰਪਾਲ ਸਿੰਘ ਸਿੱਧੂ ਅਤੇ ਤਰਲੋਕ ਸਿੰਘ ਬਿੱਲਾ ਦੀ ਦੇਖ-ਰੇਖ ਹੇਠ ਹੋਈ | ਇਸ ...

ਪੂਰੀ ਖ਼ਬਰ »

ਪਿੰਡਾਂ 'ਚ ਠੀਕਰੀ ਪਹਿਰੇ ਲਗਾ ਉਣ ਅਤੇ ਕੋਰੋਨਾ ਤੋਂ ਬਚਾਅ ਸਬੰਧੀ ਮੀਟਿੰਗ

ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਚੌਂਕੀ ਜਲਾਲਦੀਵਾਲ ਦੇ ਇੰਚਾਰਜ ਏ.ਐੱਸ.ਆਈ. ਗੁਰਸੇਵਕ ਸਿੰਘ ਵਲੋਂ ਚੌਂਕੀ ਅਧੀਨ ਪੈਂਦੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨਾਲ ਠੀਕਰੀ ਪਹਿਰੇ ਲਗਾਉਣ ਅਤੇ ਕੋਰੋਨਾ ਮਹਾਂਮਾਰੀ ਦੇ ਬਚਾਅ ਸਬੰਧੀ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

18 ਤੋਂ 44 ਸਾਲ ਤੱਕ ਦੇ ਲੋਕਾਂ ਦੇ ਲਗਾਈ ਕੋਰੋਨਾ ਵੈਕਸੀਨ

ਹੰਬੜਾਂ, 15 ਮਈ (ਮੇਜਰ ਹੰਬੜਾਂ )-ਸਿਹਤ ਵਿਭਗ ਸਿੱਧਵਾਂ ਬੇਟ ਦੇ ਐੱਸ.ਐੱਮ.ਓ. ਡਾ. ਮਨਦੀਪ ਕੌਰ ਸਿੱਧੂ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਹੰਬੜਾਂ ਵਿਖੇ 18 ਸਾਲ ਤੋਂ 44 ਸਾਲ ਤੱਕ ਦੇ ਲੋਕਾਂ ਦੇ ਲਗਾਏ ਗਏ ਪਹਿਲੇ ਟੀਕਾਕਰਨ ਕੈਂਪ ਦੀ ਕਾਂਗਰਸ ਦੇ ਸੂਬਾਈ ਆਗੂ ਮਨਜੀਤ ਸਿੰਘ ...

ਪੂਰੀ ਖ਼ਬਰ »

ਬੱਲੋਵਾਲ-ਬਠਿੰਡਾ ਐਕਸਪ੍ਰੈਸ ਹਾਈਵੇ ਲਈ ਜ਼ਮੀਨ ਐਕਵਾਇਰ ਦਾ ਮਾਮਲਾ ਸਰਕਾਰ ਲਈ ਗਲੇ ਦੀ ਹੱਡੀ ਬਣਿਆ

ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਬੱਲੋਵਾਲ-ਬਠਿੰਡਾ ਗਰੀਨ ਫੀਲਡ ਐਕਸਪ੍ਰੈਸ ਹਾਈਵੇ ਲਈ ਰਾਏਕੋਟ ਤਹਿਸੀਲ ਦੇ ਦਰਜਨਾਂ ਪਿੰਡਾਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਣਿਆਂ ਵਲੋਂ ਐਕਵਾਇਰ ਕੀਤੀਆਂ ਜਾਣ ਦੀਆਂ ਤਿਆਰੀਆਂ ਹਨ | ਜਿਸ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤੀਬਾੜੀ ਸੰਦਾਂ 'ਤੇ ਸਬਸਿਡੀ ਲਈ 26 ਮਈ ਤੱਕ ਅਰਜੀਆਂ ਦੀ ਮੰਗ

ਪੱਖੋਵਾਲ/ਸਰਾਭਾ, 15 ਮਈ (ਕਿਰਨਜੀਤ ਕੌਰ ਗਰੇਵਾਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ 'ਕਾਮਯਾਬ ਕਿਸਾਨ-ਖੁਸ਼ਹਾਲ ਕਿਸਾਨ' ਸਕੀਮ ਅਧੀਨ ਵੱਖ-ਵੱਖ ਖੇਤੀਬਾੜੀ ਸੰਦਾਂ 'ਤੇ ਸਬਸਿਡੀ ਦੇਣ ਲਈ ਵਿਭਾਗ ਦੇ ਪੋਰਟਲ 'ਤੇ 26 ਮਈ ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ...

ਪੂਰੀ ਖ਼ਬਰ »

ਜੀ.ਐੱਚ.ਜੀ. ਪਬਲਿਕ ਸਕੂਲ 'ਚ ਵੈਬੀਨਾਰ ਕਰਵਾਇਆ

ਚੌਂਕੀਮਾਨ, 15 ਮਈ (ਤੇਜਿੰਦਰ ਸਿੰਘ ਚੱਢਾ)-ਸਥਾਨਕ ਜੀ.ਐੱਚ.ਜੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਕਟੀਵਿਟੀ ਤੇ ਕੋਆਰਡੀਨੇਟਰਾਂ ਦੇ ਸਹਿਯੋਗ ਨਾਲ ਵਿਗਿਆਨ ਵਿਭਾਗ ਵਲੋਂ ਪਿ੍ੰਸੀਪਲ ਪਵਨ ਸੂਦ ਦੀ ਰਹਿਨੁਮਾਈ ਹੇਠ ਇਕ ਵੈਬੀਨਾਰ ਦਾ ਆਯੋਜਨ ਕੀਤਾ ਗਿਆ | ਗੂਗਲ ...

ਪੂਰੀ ਖ਼ਬਰ »

ਰਾਏਕੋਟ-ਅਹਿਮਦਗੜ੍ਹ ਰੋਡ ਘਟੀਆ ਪ੍ਰੀਮਿਕਸ ਪਾਏ ਜਾਣ ਕਰਕੇ ਮੁੜ ਵਿਵਾਦਾਂ 'ਚ ਘਿਰੀ

ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਵਿਵਾਦਾਂ 'ਚ ਘਿਰੀ ਅਤੇ ਵਿਧਾਨ ਸਭਾ ਹਲਕਾ ਰਾਏਕੋਟ ਅਤੇ ਹਲਕਾ ਦਾਖਾ ਦੇ ਪਿੰਡਾਂ ਵਿਚੋਂ ਦੀ ਲੰਘਦੀ ਰਾਏਕੋਟ-ਅਹਿਮਦਗੜ੍ਹ ਰੋਡ 'ਤੇ ਪ੍ਰੀਮਿਕਸ ਪਿਛਲੇ 2 ਮਹੀਨਿਆਂ ਤੋਂ ਪਾਇਆ ਜਾ ਰਿਹਾ ਹੈ ਪਰ ਅਜੇ ਤੱਕ ਪਿੰਡ ਆਂਡਲੂ ਤੋਂ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤ (ਡਕੌਂਦਾ) ਸੁਧਾਰ ਇਕਾਈ ਦਾ ਗਠਨ

ਗੁਰੂਸਰ ਸੁਧਾਰ, 15 ਮਈ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤ (ਡਕੌਂਦਾ) ਵਲੋਂ ਪਿੰਡ-ਪਿੰਡ ਪੱਧਰੀ ਸਥਾਪਿਤ ਕੀਤੀਆਂ ਜਾ ਰਹੀਆਂ ਇਕਾਈਆਂ ਤਹਿਤ ਬਲਾਕ ਪ੍ਰਧਾਨ ਸਰਬਜੀਤ ਸਿੰਘ ਗਿੱਲ ਤੇ ਜ਼ਿਲ੍ਹਾ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਢੱਟ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਮਰੇ ਦੀ ਕੰਧ ਨੂੰ ਪਾੜ ਲਗਾ ਕੇ 20 ਤੋਲੇ ਸੋਨਾ ਅਤੇ ਤਿੰਨ ਲੱਖ ਦੀ ਨਕਦੀ ਚੋਰੀ

ਸਿੱਧਵਾਂ ਬੇਟ, 15 ਮਈ (ਜਸਵੰਤ ਸਿੰਘ ਸਲੇਮਪੁਰੀ)-ਬੇਖੌਫ ਚੌਰਾਂ ਵੱਲੋਂ ਲਾਗਲੇ ਪਿੰਡ ਸਦਰਪੁਰਾ ਵਿਖੇ ਪਿੰਡ ਦੀ ਬਾਹਰਲੀ ਫਿਰਨੀ 'ਤੇ ਸਥਿੱਤ ਇਕ ਘਰ ਦੀ ਕੰਧ ਨੂੰ ਪਾੜ ਕੇ ਲਗਾਕੇ ਕਰੀਬ 20 ਤੋਲੇ ਸੋਨੇ ਦੇ ਗਹਿਣੇ ਅਤੇ ਤਿੰਨ ਲੱਖ ਦੀ ਨਗਦੀ ਚੋਰੀ ਕਰ ਲੈਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਬੋਪਾਰਾਏ ਅਤੇ ਪ੍ਰਧਾਨ ਜੋਸ਼ੀ ਨੇ ਲਿਆ ਸੀਵਰੇਜ ਪ੍ਰੋਜੈਕਟ ਦਾ ਜਾਇਜ਼ਾ

ਰਾਏਕੋਟ, 15 ਮਈ (ਸੁਸ਼ੀਲ)-ਸੀਵਰੇਜ ਬੋਰਡ ਵਲੋਂ ਸ਼ਹਿਰ ਵਿਚ ਸੌ ਫ਼ੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸਥਾਨਕ ਜਗਰਾਉਂ ਰੋਡ 'ਤੇ ਸੀਵਰੇਜ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ | ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਨੌਜ਼ਵਾਨ ਆਗੂ ...

ਪੂਰੀ ਖ਼ਬਰ »

ਸੌ ਫ਼ੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਦੀ ਸਹੂਲਤ ਛੇਤੀ ਹੀ-ਬੋਪਾਰਾਏ ਬੋਪਾਰਾਏ ਅਤੇ ਪ੍ਰਧਾਨ ਜੋਸ਼ੀ ਨੇ ਲਿਆ ਸੀਵਰੇਜ ਪ੍ਰੋਜੈਕਟ ਦਾ ਜਾਇਜ਼ਾ

ਰਾਏਕੋਟ, 15 ਮਈ (ਸੁਸ਼ੀਲ)-ਸੀਵਰੇਜ ਬੋਰਡ ਵਲੋਂ ਸ਼ਹਿਰ ਵਿਚ ਸੌ ਫ਼ੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸਥਾਨਕ ਜਗਰਾਉਂ ਰੋਡ 'ਤੇ ਸੀਵਰੇਜ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ | ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਨੌਜ਼ਵਾਨ ਆਗੂ ...

ਪੂਰੀ ਖ਼ਬਰ »

ਮਜ਼ਦੂਰਾਂ ਦਾ ਗੈਸ ਸਿਲੰਡਰ ਚੋਰੀ

ਹੰਬੜਾਂ, 15 ਮਈ (ਮੱਕੜ)-ਸਥਾਨਕ ਮੁੱਢਲਾ ਸਿਹਤ ਕੇਂਦਰ ਵਿਖੇ ਇਮਾਰਤ ਦੇ ਨਿਰਮਾਣ ਮੌਕੇ ਰਾਤ ਸਮੇਂ ਕੰਮ ਕਰਨ ਵਾਲੇ ਮਜ਼ਦੂਰਾਂ ਦਾ ਗੈਸ ਸਿਲੰਡਰ ਚੋਰੀ ਹੋਣ ਦਾ ਸਮਾਚਾਰ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਕੰਮ ਕਰ ਰਹੇ ਕਾਲਾ ਮਿਸਤਰੀ ਤੇ ਕੁਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਆਕਸੀਜਨ ਘਟਣ ਕਾਰਨ ਨੌਜਵਾਨ ਦੀ ਮੌਤ

ਸਿੱਧਵਾਂ ਬੇਟ, 15 ਮਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸਦਰਪੁਰਾ ਦੇ 43 ਸਾਲਾ ਅਗਾਂਹਵਧੂ ਨੌਜਵਾਨ ਕਿਸਾਨ ਦੀ ਲੁਧਿਆਣਾ ਦੇ ਦਇਆ ਨੰਦ ਵਿਚ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਗਰੇਵਾਲ ਪੁੱਤਰ ਅਜੈਬ ਸਿੰਘ ਜੋ ...

ਪੂਰੀ ਖ਼ਬਰ »

ਜੀ.ਐੱਚ.ਜੀ. ਕਾਲਜ ਦਾ ਈ.ਟੀ.ਟੀ. ਨਤੀਜਾ ਸ਼ਾਨਦਾਰ

ਰਾਏਕੋਟ, 15 ਮਈ (ਸੁਸ਼ੀਲ)- ਜੀ.ਐੱਚ.ਜੀ ਗਰੁੱਪ ਆਫ਼ ਕਾਲਜ ਤਹਿਤ ਚੱਲਦੇ ਜੀ.ਐੱਚ.ਜੀ ਕਾਲਜ ਆਫ਼ ਟੀਚਰ ਟ੍ਰੇਨਿੰਗ ਦਾ ਈ.ਟੀ.ਟੀ (ਭਾਗ ਦੂਜਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰ: ਸ਼ਿਲਪੀ ਦਿਉਲ ਨੇ ਦੱਸਿਆ ਕਿ ਨਤੀਜਾ ਸੌ ਫ਼ੀਸਦੀ ਰਿਹਾ ਹੈ ਅਤੇ ਸਾਰੇ ਹੀ ਵਿਦਿਆਰਥੀਆਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਐੱਸ.ਡੀ.ਐੱਮ. ਨੂੰ 301 ਕੋਰੋਨਾ ਕਿੱਟਾਂ ਦਿੱਤੀਆਂ

ਰਾਏਕੋਟ, 15 ਮਈ (ਸੁਸ਼ੀਲ)-ਲਾਇਨਜ਼ ਕਲੱਬ ਰਾਏਕੋਟ ਵਲੋਂ ਅੱਜ ਇੱਥੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਲਈ ਵਰਤੋਂ 'ਚ ਆਉਣ ਵਾਲੀਆਂ ਦਵਾਈਆਂ ਦੀਆਂ 301 ਕਿੱਟਾਂ ਐੱਸ.ਡੀ.ਐੱਮ. ਰਾਏਕੋਟ ਡਾ. ਹਿਮਾਂਸ਼ੂ ਗੁਪਤਾ ਨੂੰ ਸੌਂਪੀਆਂ ਗਈਆਂ | ਇਸ ਮੌਕੇ ਐੱਸ.ਡੀ.ਐੱਮ ਰਾਏਕੋਟ ਡਾ. ...

ਪੂਰੀ ਖ਼ਬਰ »

ਗਲੀਆਂ 'ਚ ਇੰਟਰਲਾਕ ਟਾਈਲਾਂ ਲਗਾਉਣ 'ਤੇ ਹਲਵਾਰਾ ਪੰਚਾਇਤ ਵਿਵਾਦਾਂ 'ਚ

ਹਲਵਾਰਾ, 15 ਮਈ (ਭਗਵਾਨ ਢਿੱਲੋਂ)-ਗਲੀਆਂ 'ਚ ਇੰਟਰਲਾਕ ਟਾਈਲਾਂ ਬਿਨ੍ਹਾਂ ਕਿਸੇ ਵਿਉਤਬੰਦੀ ਦੇ ਲਗਾਉਣ 'ਤੇ ਹਲਵਾਰਾ ਪੰਚਾਇਤ ਵਿਵਾਦਾਂ ਦੇ ਘੇਰੇ 'ਚ ਹੈ | ਪਾਣੀ ਦੀ ਨਿਕਾਸੀ ਦਾ ਨਾਕਸ ਪ੍ਰਬੰਧ ਹੋਣ ਕਾਰਨ ਬਰਸਾਤ ਦਾ ਪਾਣੀ ਘਰਾਂ ਵਿਚ ਚਲਾ ਜਾਂਦਾ ਹੈ, ਜਿਸ ਕਾਰਨ ਲੋਕਾਂ ...

ਪੂਰੀ ਖ਼ਬਰ »

ਜਲ ਸਪਲਾਈ ਠੇਕਾ ਮੁਲਾਜ਼ਮਾਂ-ਕੁਤਬੇਵਾਲ, ਮਾਣਕੀ, ਗੌ ਾਸਪੁਰ

ਹੰਬੜਾਂ, 15 ਮਈ (ਹਰਵਿੰਦਰ ਸਿੰਘ ਮੱਕੜ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ, ਜਨਰਲ ਸਕੱਤਰ ਰਵਿੰਦਰ ਸਿੰਘ ਮਾਣਕੀ, ਮੀਤ ਪ੍ਰਧਾਨ ਚਰਨ ਸਿੰਘ ਗੌਂਸਪੁਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਰੇਲਵੇ ਪਾਰਕ ਦੇ ਕਿਸਾਨ ਮੋਰਚੇ 'ਚ ਸ਼ਹੀਦ ਸੁਖਦੇਵ ਦਾ 115ਵਾਂ ਜਨਮ ਦਿਨ ਮਨਾਇਆ

ਜਗਰਾਉਂ, 15 ਮਈ (ਜੋਗਿੰਦਰ ਸਿੰਘ)-ਆਜ਼ਾਦੀ ਲਹਿਰ 'ਚ ਹੱਸਦੇ ਹੱਸਦੇ ਫਾਂਸੀ ਚੜ੍ਹ ਗਏ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਰਾਜਗੁਰੂ ਦੇ ਸਾਥੀ ਸ਼ਹੀਦ ਸੁਖਦੇਵ ਦਾ 115ਵਾਂ ਜਨਮ ਦਿਵਸ ਇਨਕਲਾਬੀ ਨਾਅਰਿਆਂ 'ਚ ਗੂੰਜ 'ਚ ਮਨਾਇਆ ਗਿਆ | ਇਸ ਸਮੇਂ ਸਮੂਹ ਧਰਨਾਕਾਰੀਆਂ ਨੇ ਸ਼ਹੀਦ ...

ਪੂਰੀ ਖ਼ਬਰ »

ਦਿੱਲੀ ਕੱਟੜਾ ਹਾਈਵੇਜ਼ ਜ਼ਮੀਨ ਐਕਵਾਇਰ ਵਿਰੋਧੀ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਅਹਿਮਦਗੜ੍ਹ, 15 ਮਈ (ਰਵਿੰਦਰ ਪੁਰੀ)-ਦਿੱਲੀ ਕੱਟੜਾ ਹਾਈਵੇਜ਼ ਬਣਾਉਣ ਸਬੰਧੀ ਸਰਕਾਰ ਵਲੋਂ ਐਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦੇ ਮਾਲਕਾਂ ਵਲੋਂ ਵਿਰੋਧ ਵੱਡੇ ਪੱਧਰ 'ਤੇ ਹੋ ਰਿਹਾ ਹੈ | ਅੱਜ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਕੋਟ ਆਗਾਂ ਵਿਖੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸਿੰਘ ਸੰਧੂ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਜੋਧਾਂ, 15 ਮਈ (ਗੁਰਵਿੰਦਰ ਸਿੰਘ ਹੈਪੀ)-ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਸਿਆਸੀ ਸਕੱਤਰ ਮੁੱਖ ਮੰਤਰੀ ਪੰਜਾਬ ਨੇ ਪਿੰਡ ਗੁੱਜਰਵਾਲ ਵਿਖੇ ਪਹੁੰਚ ਕੇ ਗਲੀਆਂ 'ਚ ਲਗਾਈਆਂ ਜਾ ਰਹੀਆਂ ਇੰਟਰਲਾਕ ਟਾਇਲਾਂ ਤੇ ਹੋਰ ਚੱਲ ਰਹੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX