ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਕੋਰੋਨਾ 660 ਨਵੇਂ ਮਾਮਲੇ, 8 ਲੋਕਾਂ ਦੀ ਮੌਤ

ਚੰਡੀਗੜ੍ਹ, 15 ਮਈ (ਬਿ੍ਜੇਂਦਰ ਗੌੜ)-ਸ਼ਹਿਰ 'ਚ ਅੱਜ ਕੋਰੋਨਾ ਦੇ 660 ਨਵੇਂ ਮਾਮਲੇ ਦਰਜ ਕੀਤੇ ਗਏ ਹਨ | ਇਸ ਤੋਂ ਇਲਾਵਾ 97 ਸ਼ੱਕੀ ਲੋਕਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ | ਸਭ ਤੋਂ ਵੱਧ ਮਾਮਲੇ ਮਨੀਮਾਜਰਾ (77) ਤੋਂ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਸੈਕਟਰ 45 'ਚ 35 ਮਾਮਲੇ ...

ਪੂਰੀ ਖ਼ਬਰ »

ਪੁਲਿਸ ਨੇ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ

ਖਰੜ, 15 ਮਈ (ਗੁਰਮੁੱਖ ਸਿੰਘ ਮਾਨ)-ਥਾਣਾ ਸਿਟੀ ਖਰੜ ਦੀ ਪੁਲਿਸ ਵਲੋਂ ਇਕ ਗੁੰਮ ਹੋਏ ਬੱਚੇ ਨੂੰ ਲੱਭ ਕੇ ਮਾਪਿਆਂ ਹਵਾਲੇ ਕੀਤਾ ਗਿਆ | ਇਸ ਸਬੰਧੀ ਏ. ਐਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਵੀਰ ਬਹਾਦਰ ਵਾਸੀ ਦਸਮੇਸ਼ ਨਗਰ ਖਰੜ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਉਹ 10-12 ...

ਪੂਰੀ ਖ਼ਬਰ »

ਮੰਤਰੀ ਚੰਨੀ ਦੇ ਬਿਆਨ ਦੀ ਗ੍ਰਾਮ ਪੰਚਾਇਤਾਂ ਵਲੋਂ ਪ੍ਰੋੜਤਾ

ਖਰੜ, 15 ਮਈ (ਜੰਡਪੁਰੀ)-ਬਲਾਕ ਖਰੜ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਵਲੋਂ ਮਤੇ ਪਾਸ ਕਰਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲਏ ਗਏ ਸਟੈਂਡ ਦਾ ਸਮਰਥਨ ਕੀਤਾ ਗਿਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲਕਲਾਂ ਗੋਲੀ ਕਾਂਡ ਦੇ ਦੋਸ਼ੀਆਂ ...

ਪੂਰੀ ਖ਼ਬਰ »

ਬੇਅਦਬੀ ਮਾਮਲੇ ਨੰੂ ਕੌਣ ਭੁਲਾ ਸਕਦੈ-ਢੀਂਡਸਾ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਡ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਹੋਰ ਸਾਰੀਆਂ ਗਲਤੀਆਂ ਭੁਲਾ ਸਕਦੇ ਹਨ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਨੰੂ ਬਿਲਕੁਲ ਨਹੀਂ ਭੁਲਾਇਆ ਜਾ ਸਕਦਾ ...

ਪੂਰੀ ਖ਼ਬਰ »

ਵਾ. ਨੰ. 9 ਵਿਚਲਾ ਪਾਣੀ ਦਾ ਟਿਊਬਵੈੱਲ ਚਾਲੂ ਨਾ ਹੋਣ ਕਾਰਨ ਵਾਰਡ ਵਾਸੀ ਪ੍ਰੇਸ਼ਾਨ

ਕੁਰਾਲੀ, 15 ਮਈ (ਹਰਪ੍ਰੀਤ ਸਿੰਘ)-ਸ਼ਹਿਰ ਦੇ ਕਈ ਵਾਰਡਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਦੇਣ ਦੇ ਮਨੋਰਥ ਨਾਲ ਸਥਾਨਕ ਵਾ. ਨੰ. 9 ਵਿਖੇ ਲਗਾਇਆ ਗਿਆ ਟਿਊਬਵੈੱਲ ਪਿਛਲੇ ਕਈ ਮਹੀਨਿਆਂ ਤੋਂ ਚਾਲੂ ਨਾ ਹੋਣ ਕਾਰਨ ਵਾਰਡ ਵਾਸੀਆਂ ਨੂੰ ਪਾਣੀ ਦੀ ਕਿੱਲਤ ਨਾਲ ਜੂਝਣਾ ਪੈ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ ਮਨਾਇਆ

ਖਰੜ, 15 ਮਈ (ਜੰਡਪੁਰੀ)-ਸ਼ਿਵ ਮੰਦਰ ਮੁਹੱਲਾ ਜਠੇਰਿਆਂ ਵਿਖੇ ਭਗਵਾਨ ਪਰਸ਼ੂਰਾਮ ਜੀ ਦਾ ਜਨਮ ਦਿਹਾੜਾ ਤੇ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ | ਇਸ ਸਬੰਧੀ ਪ੍ਰਦੀਪ ਕੁਮਾਰ ਨੇ ਦੱਸਿਆ ਕਿ 2 ਸਾਲ ਪਹਿਲਾਂ ਭਗਵਾਨ ਪਰਸ਼ੂਰਾਮ ਜੀ ਦੀ ਮੂਰਤੀ ਦੀ ਸਥਾਪਨਾ ਕੀਤੀ ਗਈ ਸੀ, ਇਸ ...

ਪੂਰੀ ਖ਼ਬਰ »

ਪੰਜਾਬ ਰਾਜ ਸਮਾਜਿਕ ਸੁਰੱਖਿਆ ਬੋਰਡ ਦੇ ਨਵ-ਨਿਯੁਕਤ ਇੰਪਲਾਇਰ ਮੈਂਬਰ ਬਹਾਦਰ ਸਿੰਘ ਓ. ਕੇ. ਦਾ ਸਨਮਾਨ

ਕੁਰਾਲੀ, 15 ਮਈ (ਹਰਪ੍ਰੀਤ ਸਿੰਘ)-ਪੰਜਾਬ ਸਰਕਾਰ ਦੇ ਕਿਰਤ ਮੰਤਰਾਲੇ ਨੇ ਸ਼ਹਿਰ ਦੇ ਦੋ ਕੌਂਸਲਰਾਂ ਨੂੰ ਪੰਜਾਬ ਰਾਜ ਸਮਾਜਿਕ ਸੁਰੱਖਿਆ ਬੋਰਡ ਦਾ ਐਂਪਲਾਇਰ ਮੈਂਬਰ ਨਿਯੁਕਤ ਕੀਤਾ ਹੈ | ਸ਼ਹਿਰ ਵਾਸੀਆਂ ਨੇ ਇਨ੍ਹਾਂ ਨਿਯੁਕਤੀਆਂ ਦਾ ਭਰਵਾਂ ਸਵਾਗਤ ਕੀਤਾ | ਬੋਰਡ ਦੇ ...

ਪੂਰੀ ਖ਼ਬਰ »

ਪ੍ਰੇਮੀ ਜੋੜੇ ਦੀ ਸੁਰੱਖਿਆ ਦੀ ਮੰਗ ਹਾਈਕੋਰਟ ਵਲੋਂ ਖ਼ਾਰਜ

ਚੰਡੀਗੜ੍ਹ, 15 ਮਈ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿਣ ਵਾਲੇ ਇਕ ਪ੍ਰੇਮੀ ਜੋੜੇ ਦੀ ਸੁਰੱਖਿਆ ਸਬੰਧੀ ਮੰਗ ਨੂੰ ਇਹ ਕਹਿ ਕੇ ਖ਼ਾਰਜ ਕਰ ਦਿੱਤਾ ਕਿ ਇਨ੍ਹਾਂ ਦੀ ਮੰਗ 'ਤੇ ਆਦੇਸ਼ ਜਾਰੀ ਕਰਨ ਨਾਲ ਸਮਾਜਿਕ ਢਾਂਚਾ ਖ਼ਰਾਬ ...

ਪੂਰੀ ਖ਼ਬਰ »

ਸੱਟਾ ਲਾਉਂਦੇ 3 ਕਾਬੂ, 13230 ਰੁਪਏ ਬਰਾਮਦ

ਚੰਡੀਗੜ੍ਹ, 15 ਮਈ (ਬਿ੍ਜੇਂਦਰ)-ਚੰਡੀਗੜ੍ਹ ਪੁਲਿਸ ਨੇ ਮਨੀਮਾਜਰਾ ਦੇ ਲੇਬਰ ਚੌਕ ਨੇੜੇ ਸੱਟਾ ਲਾਉਂਦੇ 3 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਨ੍ਹਾਂ ਦੀ ਪਛਾਣ ਮਨੀਮਾਜਰਾ ਦੇ ਸਾਮੀਨ, ਸਲੀਮ ਤੇ ਮੁਹੰਮਦ ਸਲੀਮ ਦੇ ਤੌਰ 'ਤੇ ਹੋਈ ਹੈ | ਇਹ ਚੰਡੀਗੜ੍ਹ ਪ੍ਰਸ਼ਾਸਨ ਦੇ ...

ਪੂਰੀ ਖ਼ਬਰ »

ਹਾਈਕੋਰਟ ਬਾਰ ਐਸੋਸੀਏਸ਼ਨ ਨੇ ਮੁੱਖ ਜੱਜ ਦੇ ਤਬਾਦਲੇ ਦੀ ਮੰਗ ਵਾਲੇ ਮਤੇ ਨੂੰ ਲਿਆ ਵਾਪਸ

ਚੰਡੀਗੜ੍ਹ, 15 ਮਈ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਵਲੋਂ ਹਾਈਕੋਰਟ ਦੇ ਮੁੱਖ ਜੱਜ ਦੇ ਕੀਤੇ ਹੋਰ ਤਬਾਦਲੇ ਤੇ ਉਨ੍ਹਾਂ ਦੀ ਬੈਂਚ ਦੇ ਬਾਈਕਾਟ ਕਰਨ ਵਾਲੇ 7 ਮਈ ਦੇ ਮਤੇ ਨੂੰ ਅੱਜ ਵਾਪਸ ਲੈ ਲਿਆ ਗਿਆ | ਬਾਰ ਦੀ ਕਾਰਜਕਾਰੀ ਕਮੇਟੀ ਦੇ ...

ਪੂਰੀ ਖ਼ਬਰ »

ਐਂਬੂਲੈਂਸ ਤੇ ਗੱਡੀ ਦੀ ਸਿੱਧੀ ਟੱਕਰ 'ਚ 3 ਜ਼ਖ਼ਮੀ

ਚੰਡੀਗੜ੍ਹ, 15 ਮਈ (ਬਿ੍ਜੇਂਦਰ ਗੌੜ)-ਸ਼ਹਿਰ 'ਚ ਅੱਜ ਦੁਪਹਿਰ ਨੂੰ ਇਕ ਐਂਬੂਲੈਂਸ ਤੇ ਗੱਡੀ 'ਚ ਆਹਮਣੇ-ਸਾਹਮਣੇ ਦੀ ਸਿੱਧੀ ਟੱਕਰ ਹੋ ਗਈ | ਇਹ ਹਾਦਸਾ ਪ੍ਰੈੱਸ ਲਾਈਟ ਪੁਆਇੰਟ ਸੈਕਟਰ 18 ਨੇੜੇ ਵਾਪਰਿਆ | ਘਟਨਾ 'ਚ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਟੁੱਟ-ਭੱਜ ਗਈਆਂ ਅਤੇ ...

ਪੂਰੀ ਖ਼ਬਰ »

ਖੱਟਰ ਵਲੋਂ ਕਿਸਾਨਾਂ ਨੂੰ ਅੰਦੋਲਨ ਮੁਅੱਤਲ ਕਰਨ ਦੀ ਫਿਰ ਅਪੀਲ

ਚੰਡੀਗੜ੍ਹ, 15 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕੋਰੋਨਾ ਦੀ ਇਸ ਵਿਸ਼ਵ ਮਹਾਂਮਾਰੀ 'ਚ ਕੇਂਦਰ ਅਤੇ ਸੂਬਾ ਸਰਕਾਰਾਂ ਆਪਣੇ ਵਲੋਂ ਵਧੀਆ ਕੰਮ ਕਰ ਰਹੀ ਹੈ | ਇਸ ਕੰਮ ਵਿਚ ਸਾਰੇ ਸਮਾਜਿਕ ਸੰਗਠਨਾਂ ਤੇ ਸਮਾਜ ਸੇਵੀ ਸੰਸਥਾਵਾਂ ...

ਪੂਰੀ ਖ਼ਬਰ »

'ਪੰਜਾਬ ਕੈਰੀਅਰ ਪੋਰਟਲ' ਸਿੱਖਿਆ ਵਿਭਾਗ ਦਾ ਨਿਵੇਕਲਾ ਉਪਰਾਲਾ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-'ਪੰਜਾਬ ਕੈਰੀਅਰ ਪੋਰਟਲ' ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਸਬੰਧੀ ਅਗਵਾਈ ਦੇਵੇਗਾ, ਜਿਸ ਤਹਿਤ ਵਿਦਿਆਰਥੀ ਆਪਣੇ ਰਾਜ, ਦੂਸਰੇ ਰਾਜਾਂ ਅਤੇ ਹੋਰ ਤਾਂ ਹੋਰ ਬਾਹਰਲੇ ਮੁਲਕਾਂ 'ਚ ਆਪਣੀ ਉਚੇਰੀ ਸਿੱਖਿਆ ਦੇ ਖੇਤਰ ਦੀ ...

ਪੂਰੀ ਖ਼ਬਰ »

ਜਿਨ੍ਹਾਂ ਨੇ ਆਪਣੇ ਆਪ ਨੂੰ ਪ੍ਰਸ਼ਾਂਤ ਕਿਸ਼ੋਰ ਦੱਸਣ ਵਾਲੇ ਨੂੰ ਪੈਸਾ ਦਿੱਤਾ, ਉਨ੍ਹਾਂ ਕਾਂਗਰਸੀ ਵਿਧਾਇਕਾਂ ਦੇ ਨਾਂਅ ਜਨਤਕ ਕੀਤੇ ਜਾਣੇ-ਸ਼ਰਮਾ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਆਪਣੀ ਪਾਰਟੀ ਦੇ ਉਨ੍ਹਾਂ ਵਿਧਾਇਕਾਂ ਦੇ ਨਾਂਅ ਜਨਤਕ ਕਰਨ ਜਿਨ੍ਹਾਂ ਨੇ ਆਪਣੇ ਆਪ ਨੂੰ ਪ੍ਰਸ਼ਾਂਤ ਕਿਸ਼ੋਰ ਦੱਸਣ ਵਾਲੇ ਵਿਅਕਤੀ ਨੂੰ ...

ਪੂਰੀ ਖ਼ਬਰ »

ਬਲੈਕ ਫੰਗਸ ਨੂੰ ਹਰਿਆਣਾ 'ਚ ਨੋੋਟੀਫਾਇਡ ਰੋਗ ਐਲਾਨਿਆ

ਚੰਡੀਗੜ੍ਹ, 15 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ 'ਚ ਬਲੈਕ ਫੰਗਸ ਨੂੰ ਨੋੋਟੀਫਾਇਡ ਰੋਗ ਐਲਾਨ ਕੀਤਾ ਹੈ | ਇਸ ਤੋਂ ਬਾਅਦ ਇਨ੍ਹਾਂ ਮਾਮਲਿਆਂ ਦਾ ਪਤਾ ਚੱਲਣ 'ਤੇ ਡਾਕਟਰਾਂ ਨੂੰ ਸਬੰਧਤ ਸੀ. ਐਮ. ਓ. ਨੂੰ ਰਿਪੋਰਟ ਦੇਣੀ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਮਾਜਰੀ, 15 ਮਈ (ਧੀਮਾਨ)-ਥਾਣਾ ਨਵਾਂਗਰਾਉਂ ਦੀ ਪੁਲਿਸ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਕਰਫ਼ਿਊ ਦੌਰਾਨ ਅਭਿਸ਼ੇਕ ਕੁਮਾਰ ਪੁੱਤਰ ਕਿ੍ਸ਼ਨ ਕੁਮਾਰ ਵਾਸੀ ਬਾਬਾ ਬਾਲਕ ਨਾਥ ਮੰਦਰ ...

ਪੂਰੀ ਖ਼ਬਰ »

ਖੋਖਾ ਮਾਰਕੀਟ ਫੇਜ਼-1 ਦੇ ਦੁਕਾਨਦਾਰਾਂ ਵਲੋਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਸਿੱਧੂ ਨਾਲ ਮੁਲਾਕਾਤ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਗੁਰੂ ਨਾਨਕ ਮਾਰਕੀਟ ਫੇਜ਼-1, ਜਿਸ ਨੂੰ ਖੋਖਾ ਮਾਰਕੀਟ ਵੀ ਕਿਹਾ ਜਾਂਦਾ ਹੈ, ਦੇ ਦੁਕਾਨਦਾਰਾਂ ਵਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕਰਦਿਆਂ ਇਕ ਮੰਗ-ਪੱਤਰ ਸੌਂਪਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਲਾਲੜੂ 'ਚ ਦੋ ਕੋਰੋਨਾ ਪੀੜਤ ਔਰਤਾਂ ਨੇ ਤੋੜਿਆ ਦਮ

ਲਾਲੜੂ, 15 ਮਈ (ਰਾਜਬੀਰ ਸਿੰਘ)-ਲਾਲੜੂ ਖੇਤਰ ਦੀਆਂ ਦੋ ਕੋਰੋਨਾ ਪੀੜਤ ਔਰਤਾਂ ਨੇ ਵੱਖ-ਵੱਖ ਹਸਪਤਾਲਾਂ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ | ਇਸ ਸਬੰਧੀ ਨਗਰ ਕੌਂਸਲ ਲਾਲੜੂ ਦੇ ਸੈਨੇਟਰੀ ਇੰਸਪੈਕਟਰ ਤੇ ਨੋਡਲ ਅਫ਼ਸਰ ਜੰਗ ਬਹਾਦਰ ਨੇ ਦੱਸਿਆ ਕਿ ਲਾਲੜੂ ਪਿੰਡ ਦੀ 70 ਸਾਲਾ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ੀਰਕਪੁਰ ਦੇ ਨਿੱਜੀ ਹਸਪਤਾਲ ਖ਼ਿਲਾਫ਼ ਜਾਂਚ ਦੇ ਹੁਕਮ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਜ਼ੀਰਕਪੁਰ ਦੇ ਇਕ ਨਿੱਜੀ ਹਸਪਤਾਲ ਵਲੋਂ ਇਲਾਜ ਲਈ ਵਧੇਰੇ ਪੈਸੇ ਲੈਣ ਤੇ ਬਿੱਲਾਂ ਦੀ ਪ੍ਰਵਾਨਗੀ ਤੋਂ ਬਿਨਾਂ ਮਰੀਜ਼ ਦੀ ਮੌਤ ਹੋਣ ਤੋਂ ਬਾਅਦ ਉਸ ਦੀ ਲਾਸ਼ ਦੇਣ ਤੋਂ ਇਨਕਾਰ ਕਰਨ ਸਬੰਧੀ ਕੋਵਿਡ-19 ਦੇ ਇਕ ਮਰੀਜ਼ ਦੇ ਪਰਿਵਾਰ ...

ਪੂਰੀ ਖ਼ਬਰ »

ਪ੍ਰਾਈਵੇਟ ਹਸਪਤਾਲਾਂ ਵਲੋਂ ਕੀਤੀ ਜਾ ਰਹੀ ਲੁੱਟ-ਖਸੁੱਟ ਸਬੰਧੀ ਕਾਰਵਾਈ ਕਰੇ ਸਰਕਾਰ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਨੌਜਵਾਨ ਟਕਸਾਲੀ ਅਕਾਲੀ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਿੱਜੀ (ਪ੍ਰਾਈਵੇਟ) ਹਸਪਤਾਲਾਂ ਵਲੋਂ ਕੋਰੋਨਾ ਮਰੀਜ਼ਾਂ ਦੀ ਮਹਿੰਗੇ ਇਲਾਜ ਦੇ ਨਾਂਅ 'ਤੇ ਕੀਤੀ ਜਾ ਰਹੀ ...

ਪੂਰੀ ਖ਼ਬਰ »

ਆਜ਼ਾਦ ਗਰੁੱਪ ਵਲੋਂ ਮੁਹਾਲੀ ਸ਼ਹਿਰ ਨੂੰ ਸੈਨੇਟਾਈਜ਼ ਕਰਨ ਦਾ ਕੰਮ ਜ਼ੋਰਾਂ-ਸ਼ੋਰਾਂ 'ਤੇ ਜਾਰੀ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਕੋਰੋਨਾ ਵਾਇਰਸ ਰੂਪੀ ਮਹਾਂਮਾਰੀ ਦੇ ਖ਼ਿਲਾਫ਼ ਆਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਸ਼ਹਿਰ ਨੂੰ ਸੈਨੇਟਾਈਜ਼ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਫੇਜ਼-11 ਦੇ ਰਿਹਾਇਸ਼ੀ ਤੇ ਕਮਰਸ਼ੀਅਲ ਖੇਤਰ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਖ਼ੂਨੀ ਬਵਾਸੀਰ ਦਾ ਸਫਲ ਆਪ੍ਰੇਸ਼ਨ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ (ਨੇੜੇ ਡਾ: ਸਰਦਾਨਾ ਬੱਚਿਆਂ ਦਾ ਹਸਪਤਾਲ) ਜਿਥੇ ਗੋਡਿਆਂ ਦੇ ਦਰਦ, ਰੀੜ੍ਹ ਦੀ ਹੱਡੀ ਦੇ ਦਰਦ, ਸੈਟੀਕਾ ਪੈਨ, ਦਮ ਤੇ ਨਸ਼ੇ ਤੋਂ ਪੀੜਤ ਮਰੀਜ਼ਾਂ ਲਈ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਵਲੋਂ ਵੱਖ-ਵੱਖ ਖੇਤਰਾਂ ਅੰਦਰ 65 ਲੱਖ ਰੁ. ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਸ਼ਹਿਰ ਦੇ ਵੱਖ-ਵੱਖ ਖੇਤਰਾਂ ਅੰਦਰ 65 ਲੱਖ ਰੁ. ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਇਨ੍ਹਾਂ ਵਿਕਾਸ ਕਾਰਜਾਂ 'ਚ ਫੇਜ਼-2 ਦੇ ਆਰਮੀ ਫਲੈਟਾਂ 'ਚ ਫੁੱਟਪਾਥ ਦੇ ਕੰਮ, ਫੇਜ਼-6 ਦੇ ਨੇਬਰਹੁੱਡ ਪਾਰਕ 'ਚ ਵਾਕਿੰਗ ਟਰੈਕ ਦੀ ਉਸਾਰੀ ਤੇ ਸਨਅਤੀ ਖੇਤਰ ਵਿਚਲੇ ਪਾਰਕ ਦੇ ਸੁੰਦਰੀਕਰਨ ਦਾ ਕੰਮ ਸ਼ਾਮਿਲ ਹੈ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਉਚੇਚੇ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਇੰਡਸਟਰੀਅਲ ਏਰੀਏ ਦੇ ਪਾਰਕ ਦੇ ਸੁੰਦਰੀਕਰਨ 'ਤੇ 32 ਲੱਖ ਰੁ., ਫੇਜ਼-6 ਦੇ ਨੇਬਰਹੁੱਡ ਪਾਰਕ ਵਿਚ ਵਾਕਿੰਗ ਟਰੈਕ ਦੀ ਉਸਾਰੀ 'ਤੇ 18 ਲੱਖ ਰੁ. ਅਤੇ ਫੇਜ਼-2 ਦੇ ਆਰਮੀ ਫਲੈਟਾਂ 'ਚ ਫੁੱਟਪਾਥ ਬਣਾਉਣ ਲਈ 15 ਲੱਖ ਰੁ. ਖ਼ਰਚੇ ਜਾਣਗੇ | ਉਨ੍ਹਾਂ ਕਿਹਾ ਕਿ ਪਹਿਲੀ ਵਾਰ ਫੇਜ਼-2 ਦੇ ਆਰਮੀ ਫਲੈਟਾਂ ਵਿਚ ਨਗਰ ਨਿਗਮ ਵਲੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਕਿਉਂਕਿ ਪਹਿਲਾਂ ਸੁਸਾਇਟੀਆਂ ਦੇ ਕੰਮ ਨਗਰ ਨਿਗਮ ਨਹੀਂ ਸੀ ਕਰਵਾਉਂਦੀ ਅਤੇ ਇਹ ਆਰਮੀ ਫਲੈਟ ਜੋਗਿੰਦਰ ਵਿਹਾਰ ਸੁਸਾਇਟੀ ਦੇ ਅਧੀਨ ਆਉਂਦੇ ਹਨ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਫੇਜ਼-6 ਦੇ ਵਸਨੀਕਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਨੇਬਰਹੁੱਡ ਪਾਰਕ 'ਚ ਵਾਕਿੰਗ ਟਰੈਕ ਦੀ ਉਸਾਰੀ ਕਰਵਾਈ ਜਾ ਰਹੀ ਹੈ ਜਦ ਕਿ ਸਨਅਤੀ ਖੇਤਰ ਦੇ ਪਾਰਕ ਦੇ ਸੁੰਦਰੀਕਰਨ ਦਾ ਕੰਮ ਵੀ ਜਲਦ ਸ਼ੁਰੂ ਕਰਵਾਇਆ ਜਾ ਰਿਹਾ ਹੈ | ਇਸੇ ਦੌਰਾਨ ਮੁਹਾਲੀ ਦੇ ਵਿਕਾਸ ਕਾਰਜਾਂ 'ਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਆਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਵਾਸਤੇ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਫੇਜ਼-2 ਤੋਂ ਕੌਂਸਲਰ ਜਸਪ੍ਰੀਤ ਕੌਰ ਮੁਹਾਲੀ, ਰਾਜਾ ਕੰਵਰਜੋਤ ਸਿੰਘ ਮੁਹਾਲੀ, ਜੋਗਿੰਦਰ ਵਿਹਾਰ ਸੁਸਾਇਟੀ ਦੇ ਪ੍ਰਧਾਨ ਕਰਨਲ ਐਸ. ਐਸ. ਕਾਹਲੋਂ, ਲੈਫ. ਜਰਨਲ ਗੁਰਮੁੱਖ ਸਿੰਘ ਬਰਾੜ, ਬਿ੍ਗੇਡੀਅਰ ਡੀ. ਐਸ. ਬਖ਼ਸ਼ੀ, ਕਰਨਲ ਏ. ਐਸ. ਸੰਧੂ, ਬਿ੍ਗੇਡੀਅਰ ਕੇ. ਵੀ. ਐੱਸ ਰਾਣਾ, ਕਰਨਲ ਕੁਲਵੰਤ ਸਿੰਘ, ਕਰਨਲ ਸੁਰਿੰਦਰ ਸਿੰਘ, ਕਰਨਲ ਜੇ. ਐੱਸ. ਹੁੰਦਲ, ਐਡਵੋਕੇਟ ਬੀ. ਐਸ. ਬਾਠ, ਕੈਪਟਨ ਐਚ. ਐਸ. ਬਰਾੜ, ਬਬਲੂ ਢਿੱਲੋਂ, ਫੇਜ਼-6 ਤੋਂ ਕੌਂਸਲਰ ਐੱਨ. ਐੱਸ. ਸਿੱਧੂ, ਮਨਜੀਤ ਸਿੰਘ ਭੱਲਾ, ਕੌਂਸਲਰ ਕੁਲਵੰਤ ਕੌਰ, ਗੁਰਸਾਹਿਬ ਸਿੰਘ, ਗੁਰਨਾਮ ਸਿੰਘ, ਜਗੀਰ ਸਿੰਘ, ਕਿ੍ਸ਼ਨ, ਪੂਜਾ ਤੇ ਰਾਣੀ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਚੰਡੀਗੜ੍ਹ ਯੂਨੀਵਰਸਿਟੀ ਵਲੋਂ ਅਕਾਦਮਿਕ ਸੈਸ਼ਨ 2021-22 ਲਈ ਨਵੇਂ ਭਵਿੱਖਮੁਖੀ ਕੋਰਸਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਇੰਡਸਟਰੀ ਦੀਆਂ ਮੌਜੂਦਾ ਮੰਗਾਂ ਤੇ ਸੰਭਾਵਨਾਵਾਂ ਨੂੰ ਧਿਆਨ 'ਚ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ ਅਕਾਦਮਿਕ ਸੈਸ਼ਨ 2021-22 ਲਈ ਇੰਜੀਨੀਅਰਿੰਗ ਦੇ ਖੇਤਰ 'ਚ ਬਲਾਕਚੇਨ ਟੈਕਨਾਲੋਜੀ, ਡਿਵੈਲਪਮੈਂਟ ਐਂਡ ...

ਪੂਰੀ ਖ਼ਬਰ »

ਪ੍ਰਾਈਵੇਟ ਹਸਪਤਾਲਾਂ ਵਲੋਂ ਕੀਤੀ ਜਾ ਰਹੀ ਲੁੱਟ-ਖਸੁੱਟ ਸਬੰਧੀ ਕਾਰਵਾਈ ਕਰੇ ਸਰਕਾਰ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਨੌਜਵਾਨ ਟਕਸਾਲੀ ਅਕਾਲੀ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਿੱਜੀ (ਪ੍ਰਾਈਵੇਟ) ਹਸਪਤਾਲਾਂ ਵਲੋਂ ਕੋਰੋਨਾ ਮਰੀਜ਼ਾਂ ਦੀ ਮਹਿੰਗੇ ਇਲਾਜ ਦੇ ਨਾਂਅ 'ਤੇ ਕੀਤੀ ਜਾ ਰਹੀ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 535 ਨਵੇਂ ਮਾਮਲੇ, 8 ਦੀ ਮੌਤ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 535 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦ ਕਿ ਕੋਰੋਨਾ ਤੋਂ ਪੀੜਤ 8 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਅਤੇ 1336 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX