ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਰੂਪਨਗਰ

ਰੂਪਨਗਰ 'ਚ ਨਵੇਂ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਰਿਕਾਰਡ ਟੁੱਟਿਆ, ਇਕੋ ਦਿਨ ਆਏ 203 ਮਾਮਲੇ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਅੱਜ 203 ਪਾਜ਼ੀਟਿਵ ਕੇਸ ਆਏ ਹਨ ਜਦ ਕਿ ਤਿੰਨ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ | ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ: ਦਵਿੰਦਰ ਕੁਮਾਰ ਢਾਂਡਾ ਨੇ ਦੱਸਿਆ ਕਿ ਅੱਜ ਆਏ ਪਾਜ਼ੀਟਿਵ ਕੇਸਾਂ ਨਾਲ ਐਕਟਿਵ ...

ਪੂਰੀ ਖ਼ਬਰ »

ਰੂਪਨਗਰ ਪੁਲਿਸ ਨੇ ਕੋਵਿਡ ਟੀਕਾਕਰਨ ਲਈ ਆਰੰਭ ਕੀਤੀ 'ਕੋਵੀ-ਵੈਕ ਵੈਨ'

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਡਾ: ਅਖਿਲ ਚੌਧਰੀ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਅੱਜ ਰੂਪਨਗਰ ਪੁਲਿਸ ਨੇ ਕੋਵੀ-ਵੈਕ ਵੈਨ ਦੇ ਨਾਂਅ ਨਾਲ ਕੋਵਿਡ-ਟੀਕਾਕਰਨ ਵੈਨ ਲਾਂਚ ਕੀਤੀ ਹੈ | ਇਸ ਵਿਲੱਖਣ ਪਹਿਲਕਦਮੀ 'ਚ ਰੂਪਨਗਰ ਪੁਲਿਸ ਨੇ ਟੀਕਾਕਰਨ ਲਈ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਹੈ | ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਤੇ ਇਸ ਨਾਲ ਹੋਣ ਵਾਲਿਆਂ ਮੌਤ ਦਰ ਰੋਕਣ ਵਿਚ ਵੈਕਸੀਨੇਸ਼ਨ ਦੀ ਪ੍ਰਭਾਵਸ਼ੀਲਤਾ ਨੂੰ ਵੇਖਦਿਆਂ ਜ਼ਿਲ੍ਹਾ ਪੁਲਿਸ ਨੇ ਇਸ ਮਕਸਦ ਲਈ ਐਂਬੂਲੈਂਸ ਦੀ ਸ਼ੁਰੂਆਤ ਕੀਤੀ ਹੈ | ਇਹ ਵੈਨ 'ਚ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਨਜ਼ਦੀਕੀ ਟੀਕਾਕਰਨ ਕੇਂਦਰ ਤੱਕ ਲੈ ਜਾਇਆ ਜਾਏਗਾ | ਇਸ ਦੀ ਲੋੜ ਇਸ ਲਈ ਮਹਿਸੂਸ ਕੀਤੀ ਗਈ ਹੈ ਕਿ ਇਹ ਜ਼ਿਲ੍ਹੇ 'ਚ ਜ਼ਿਆਦਾਤਰ ਖੇਤਰ ਪੇਂਡੂ ਹੈ ਤੇ ਕੁਝ ਦੂਰ-ਦੁਰਾਡੇ ਦੇ ਖੇਤਰ ਹਨ ਜਿਥੇ ਲੋਕਾਂ ਖ਼ਾਸਕਰ ਬਜ਼ੁਰਗ ਲੋਕਾਂ ਨੂੰ ਟੀਕਾਕਰਨ ਕੇਂਦਰ ਤੱਕ ਪਹੁੰਚਣਾ ਮੁਸ਼ਕਿਲ ਹੋ ਜਾਂਦਾ ਹੈ | ਇਹ ਉਨ੍ਹਾਂ ਇਕੱਲੀਆਂ ਮਾਵਾਂ ਦੀ ਵੀ ਮਦਦ ਕਰੇਗੀ ਜਿਨ੍ਹਾਂ ਦੇ ਪਤੀ ਬਾਹਰ ਕੰਮ ਕਰਦੇ ਹਨ | ਸ਼ੁਰੂਆਤੀ ਪੜਾਅ ਲਈ ਇਸ ਦੀ ਸ਼ੁਰੂਆਤ ਰੂਪਨਗਰ ਤੇ ਇਸ ਦੇ ਆਸ-ਪਾਸ ਦੇ ਪੇਂਡੂ ਖੇਤਰਾਂ ਤੋਂ ਕੀਤੀ ਜਾਵੇਗੀ ਜੋ ਬਾਅਦ 'ਚ ਇਸ ਤੋਂ ਵੱਧ ਖੇਤਰ ਵੀ ਸ਼ਾਮਿਲ ਕੀਤੇ ਜਾਣਗੇ | ਜੇਕਰ ਇਸ ਦਾ ਚੰਗਾ ਹੁੰਗਾਰਾ ਮਿਲਦਾ ਹੈ ਤਾਂ ਇਸ ਮਕਸਦ ਲਈ ਆਰ. ਆਰ. ਪੀ. ਆਰ. ਐਸ. ਵਾਹਨਾਂ 'ਚ ਵੀ ਇਸ ਨੂੰ ਲਗਾ ਸਕਦੇ ਹਾਂ | ਇਹ ਜ਼ਿਲੇ੍ਹ 'ਚ ਟੀਕਾਕਰਨ ਮੁਹਿੰਮ ਨੂੰ ਵੱਡਾ ਹੁਲਾਰਾ ਦੇਵੇਗੀ | ਅੱਜ ਪਹਿਲੇ ਦਿਨ ਕੁੱਲ 7 ਵਿਅਕਤੀਆਂ ਨੂੰ ਟੀਕਾ ਲਗਾਇਆ ਗਿਆ ਹੈ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਸਰਪੰਚਾਂ, ਸਿਵਲ ਸੁਸਾਇਟੀ ਦੇ ਮੈਂਬਰਾਂ ਆਦਿ ਨਾਲ ਮੀਟਿੰਗਾਂ ਕਰ ਕੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਟੀਕਾਕਰਨ ਮੁਹਿੰਮ ਲਈ ਪ੍ਰੇਰਿਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਲੋਕਾਂ ਲਈ 24 ਘੰਟੇ ਪੁਲਿਸ ਹੈਲਪ ਲਈ ਜ਼ਿਲ੍ਹਾ ਕੰਟਰੋਲ ਰੂਮ 'ਤੇ 97794-64100 ਨੰਬਰ ਸਥਾਪਤ ਕੀਤਾ ਗਿਆ ਹੈ | ਇਸ ਸਪੈਸ਼ਲ ਵੈਕਸੀਨੇਸ਼ਨ ਮੁਹਿੰਮ ਲਈ ਡਾ: ਅੰਕੁਰ ਗੁਪਤਾ ਕਪਤਾਨ ਪੁਲਿਸ (ਸਥਾਨਕ) ਰੂਪਨਗਰ ਨੂੰ ਨੋਡਲ ਅਫ਼ਸਰ ਤੇ ਚੰਦ ਸਿੰਘ ਉੱਪ-ਕਪਤਾਨ ਪੁਲਿਸ (ਸਥਾਨਕ) ਰੂਪਨਗਰ ਨੂੰ ਸਹਾਇਕ ਨੋਡਲ ਅਫ਼ਸਰ ਨਾਮਜ਼ਦ ਕੀਤਾ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਤਾਲਾਬੰਦੀ ਦੌਰਾਨ ਸਰਕਾਰ ਦੀਆਂ ਤਰਕਹੀਣ ਪਾਬੰਦੀਆਂ 'ਤੇ ਬਸਪਾ ਵਲੋਂ ਚੋਟ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਕੋਵਿਡ-19 ਮਹਾਂਮਾਰੀ ਦੀ ਦੂਜੀ ਤੇ ਵਿਨਾਸ਼ਕਾਰੀ ਲਹਿਰ ਨੇ ਭਾਰਤ ਦੀ ਸਿਹਤ ਪ੍ਰਣਾਲੀ ਨੂੰ ਡਗਮਗਾ ਦਿੱਤਾ ਹੈ | ਜਿਥੇ ਪੰਜਾਬ ਸਰਕਾਰ ਵਲੋਂ ਸਮਾਜਿਕ ਦੂਰੀ ਤੇ ਮਾਸਕ ਪਹਿਨਣਾ, ਰਾਜਨੀਤਕ ਰੈਲੀਆਂ ਤੇ ਧਾਰਮਿਕ ਪੋ੍ਰਗਰਾਮਾਂ 'ਤੇ ਵੀ ...

ਪੂਰੀ ਖ਼ਬਰ »

ਪੁਲਿਸ ਵਲੋਂ ਸਰਪੰਚਾਂ ਤੇ ਲੋਕਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਡਾ: ਅਖਿਲ ਚੌਧਰੀ ਆਈ. ਪੀ. ਐਸ. ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਪਿੰਡ ਦੇ ਸਰਪੰਚਾਂ ਤੇ ਵਸਨੀਕਾਂ ਨੂੰ ਮਿਲ ਕੇ ਅਪੀਲ ਕੀਤੀ ਜਾ ਰਹੀ ਹੈ ਕਿ ਉਹ ...

ਪੂਰੀ ਖ਼ਬਰ »

ਆਂਗਣਵਾੜੀ ਸੁਪਰਵਾਈਜ਼ਰ ਸੁਭੱਦਰਾ ਧੀਮਾਨ ਦੀ ਮੌਤ

ਨੰਗਲ, 15 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਸਿੱਧ ਸਮਾਜ ਸੇਵੀ ਸ੍ਰੀ ਹਰੀਕ੍ਰਿਸ਼ਨ ਧੀਮਾਨ ਦੀ ਪਤਨੀ ਮੈਡਮ ਸੁਭੱਦਰਾ ਧੀਮਾਨ ਆਂਗਣਵਾੜੀ ਸੁਪਰਵਾਈਜ਼ਰ ਦੀ ਮੌਤ ਹੋ ਗਈ ਹੈ | ਉਹ ਪਿਛੜੇ ਕੁਝ ਦਿਨਾਂ ਤੋਂ ਠੀਕ ਮਹਿਸੂਸ ਨਹੀਂ ਕਰ ਰਹੇ ਸਨ | ਪ੍ਰਵਾਸੀ ਪੰਜਾਬ ਫਰੈਂਡਜ਼ ...

ਪੂਰੀ ਖ਼ਬਰ »

ਕਬਾੜ ਦੇ ਸਾਮਾਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਲੜਾਈ 'ਚ ਇਕ ਦੀ ਮੌਤ

ਨੰਗਲ, 15 ਮਈ (ਪ੍ਰੀਤਮ ਸਿੰਘ ਬਰਾਰੀ)-ਬੀਤੀ ਰਾਤ ਨੰਗਲ ਦੇ ਇਲਾਕੇ ਕਿਲਨ ਏਰੀਆ 'ਚ ਦੋ ਧਿਰਾਂ ਵਿਚਾਲੇ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਦੀ ਘਟਨਾ ਦੀ ਪੁਸ਼ਟੀ ਕਰਦਿਆਂ ਪੁਲਿਸ ਥਾਣਾ ਮੁਖੀ ਨੰਗਲ ਇੰਸਪੈਕਟਰ ਚੌਧਰੀ ਪਵਨ ਕੁਮਾਰ ਨੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਪੰਚਾਇਤਾਂ ਤੇ ਨੌਜਵਾਨਾਂ ਨੇ ਪਿੰਡਾਂ 'ਚ ਕੀਤੀ ਨਾਕੇਬੰਦੀ

ਭਰਤਗੜ੍ਹ, 15 ਮਈ (ਜਸਬੀਰ ਸਿੰਘ ਬਾਵਾ)-ਰਾਜ ਸਰਕਾਰ, ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਨਿਰਧਾਰਿਤ ਨਿਯਮਾਂ ਨੂੰ ਲਾਗੂ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਪੁਲਿਸ ਮੁਖੀ ਡਾ: ਅਖਿਲ ਚੌਧਰੀ ਦੇ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਸਵਾਮੀ ਸ਼ੰਕਰਾ ਨੰਦ ਭੂਰੀਵਾਲਿਆ ਵਲੋਂ ਮਾਨ ਮਸਤਾਨਾ ਦੇ ਧਾਰਮਿਕ ਭਜਨ 'ਵਧਾਈਆਂ' ਦਾ ਪੋਸਟਰ ਜਾਰੀ

ਨੂਰਪੁਰ ਬੇਦੀ, 15 ਮਈ (ਵਿੰਦਰ ਪਾਲ ਝਾਂਡੀਆ)-ਯੋਗੀ ਰਾਜ ਮਹਾਨ ਸੰਤ ਸਵਾਮੀ ਸੰਕਰਾ ਨੰਦ ਭੂਰੀਵਾਲੇ ਮਹਾਰਾਜ ਧਾਮ ਤਲਵੰਡੀ ਖ਼ੁਰਦ ਵਾਲਿਆਂ ਨੇ ਇਲਾਕੇ ਦੇ ਪ੍ਰਸਿੱਧ ਧਾਰਮਿਕ ਗਾਇਕ ਮਾਨ ਮਸਤਾਨਾ ਵਲੋਂ ਗਰੀਬਦਾਸੀ ਸੰਪਰਦਾਇ ਭੇਖ ਦੇ ਮਹਾਨ ਥੰਮ ਬ੍ਰਹਮਲੀਨ ਸ੍ਰੀ ...

ਪੂਰੀ ਖ਼ਬਰ »

ਮਜ਼ਦੂਰਾਂ ਲਈ ਸ਼ੈੱਡ ਬਣਾਉਣ ਲਈ ਕੈਬਨਿਟ ਮੰਤਰੀ ਚੰਨੀ ਨੂੰ ਦਿੱਤਾ ਮੰਗ-ਪੱਤਰ

ਸ੍ਰੀ ਚਮਕੌਰ ਸਾਹਿਬ, 15 ਮਈ (ਜਗਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸ੍ਰੀ ਚਮਕੌਰ ਸਾਹਿਬ ਵਲੋਂ ਪ੍ਰਧਾਨ ਬਲਵਿੰਦਰ ਸਿੰਘ ਭੈਰੋਮਾਜਰਾ ਤੇ ਅਜੈਬ ਸਿੰਘ ਦੀ ਅਗਵਾਈ 'ਚ ਸ੍ਰੀ ਚਮਕੌਰ ਸਾਹਿਬ ਵਿਖੇ ਮਜ਼ਦੂਰਾਂ-ਮਿਸਤਰੀਆਂ ਲਈ ...

ਪੂਰੀ ਖ਼ਬਰ »

ਸ਼ਹਿਰ ਦੇ ਬਾਕੀ ਬਾਜ਼ਾਰਾਂ ਨੂੰ ਵੀ ਨਗਰ ਕੌ ਾਸਲ ਕਰੇਗੀ ਸੈਨੇਟਾਈਜ਼-ਪ੍ਰਧਾਨ ਸਾਹਨੀ

ਨੰਗਲ 15 ਮਈ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਵਲੋਂ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਸ਼ਹਿਰ ਦੀ ਮੇਨ ਮਾਰਕੀਟ ਨੂੰ ਸੈਨੀਟਾਈਜ਼ ਕੀਤਾ ਗਿਆ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸੰਜੇ ਸਾਹਨੀ, ਵਪਾਰ ਮੰਡਲ ਮੇਨ ਮਾਰਕੀਟ ਦੇ ਪ੍ਰਧਾਨ ਰਾਕੇਸ਼ ਨਈਅਰ, ਕੌਂਸਲਰ ...

ਪੂਰੀ ਖ਼ਬਰ »

ਐਸ. ਸੀ./ ਬੀ. ਸੀ. ਅਧਿਆਪਕ ਯੂਨੀਅਨ ਦੀ ਮੀਟਿੰਗ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਐਸ. ਸੀ./ ਬੀ. ਸੀ. ਅਧਿਆਪਕ ਯੂਨੀਅਨ ਰੂਪਨਗਰ ਦੀ ਅਹਿਮ ਮੀਟਿੰਗ ਜੂਮ ਐਪ 'ਤੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਭਾਰਤੀ ਤੇ ਜਨਰਲ ਸਕੱਤਰ ਰਾਜ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ 13 ਮਈ 2021 ਨੂੰ ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀਆਂ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਪੰਜਾਬ ਰੋਡਵੇਜ਼ ਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਸਮੂਹ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ. ਆਰ. ਟੀ. ਸੀ. ਦੇ 18+9 ਡੀਪੂਆਂ 'ਤੇ ਭਰਵੀਆਂ ਗੇਟ ਰੈਲੀਆਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਬਲਾਕ ਸਿੱਖਿਆ ਅਫ਼ਸਰ ਦਰਸ਼ਨ ਸਿੰਘ ਦਾ ਸਨਮਾਨ

ਨੂਰਪੁਰ ਬੇਦੀ, 15 ਮਈ (ਵਿੰਦਰਪਾਲ ਝਾਂਡੀਆਂ)-ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਪ੍ਰਾਇਮਰੀ ਕੇਡਰ 'ਚ ਬਲਾਕ ਸਿੱਖਿਆ ਅਫ਼ਸਰਾਂ ਦੀਆਂ ਪ੍ਰਮੋਸ਼ਨਾਂ ਬਤੌਰ ਸੈਂਟਰ ਹੈੱਡ ਟੀਚਰਾਂ ਤੋਂ ਕਰਨ ਤੇ ਸਮੂਹ ਅਧਿਆਪਕਾਂ ਨੇ ਸਿੱਖਿਆ ਸਕੱਤਰ ਪੰਜਾਬ ਦਾ ਧੰਨਵਾਦ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਪੰਚਾਇਤਾਂ ਨੂੰ ਠੀਕਰੀ ਪਹਿਰੇ ਲਗਾਉਣ ਦੀਆਂ ਹਦਾਇਤਾਂ

ਸ੍ਰੀ ਅਨੰਦਪੁਰ ਸਾਹਿਬ, 15 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਪੇਂਡੂ ਖੇਤਰਾਂ 'ਚ ਪੈਰ ਪਸਾਰ ਰਹੀ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਗ੍ਰਾਮ ਪੰਚਾਇਤਾਂ ਆਪਣੇ ਆਪਣੇ ਪਿੰਡਾਂ 'ਚ ਠੀਕਰੀ ਪਹਿਰੇ ਲਗਾਉਣ ਲਈ ਲੋਕਾਂ ਨੂੰ ਲਾਮਬੰਦ ਕਰਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਸਰਕਾਰੀ ਹਸਪਤਾਲ ਮੋਰਿੰਡਾ ਦਾ ਅਚਨਚੇਤ ਦੌਰਾ

ਮੋਰਿੰਡਾ, 15 ਮਈ (ਕੰਗ)-ਐੱਸ. ਡੀ. ਐੱਮ. ਮੋਰਿੰਡਾ ਜਸਬੀਰ ਸਿੰਘ ਵਲੋਂ ਸਰਕਾਰੀ ਹਸਪਤਾਲ ਮੋਰਿੰਡਾ ਦਾ ਅਚਨਚੇਤ ਦੌਰਾ ਕੀਤਾ | ਉਨ੍ਹਾਂ ਇਥੇ ਹਸਪਤਾਲ 'ਚ ਲੱਗ ਰਹੀ ਕੋਰੋਨਾ ਵੈਕਸੀਨ, ਹਸਪਤਾਲ ਦੀ ਕਾਰਗੁਜ਼ਾਰੀ, ਹਸਪਤਾਲ ਵਿਚ ਦਵਾਈਆਂ ਤੇ ਡਾਕਟਰਾਂ ਸਬੰਧੀ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਹੁਣ ਸਿੰਘਪੁਰ ਹਸਪਤਾਲ ਦੀ ਬਜਾਏ ਨੂਰਪੁਰ ਬੇਦੀ ਸੂਕਲ (ਲੜਕੇ) ਵਿਖੇ ਲੱਗਣਗੇ ਕੋਵਿਡ ਟੀਕੇ

ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਲੋਕਾਂ ਨੂੰ ਕੋਵਿਡ ਤੋਂ ਬਚਾਅ ਦੇ ਟੀਕੇ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਨਹੀਂ ਲੱਗਣਗੇ | ਇਸ ਸਬੰਧੀ ਨਾਇਬ ਤਹਿਸੀਲਦਾਰ ਨੂਰਪੁਰ ਬੇਦੀ ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਕੰਗ ਦੀ ਹੋਈ ਮੌਤ 'ਤੇ ਦੁੱਖ ਪ੍ਰਗਟ

ਪੁਰਖਾਲੀ, 15 ਮਈ (ਅੰਮਿ੍ਤਪਾਲ ਸਿੰਘ ਬੰਟੀ)-ਇਟਲੀ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਹਰਦੀਪ ਸਿੰਘ ਕੰਗ ਦੇ ਪਿਤਾ ਬਲਵਿੰਦਰ ਸਿੰਘ ਕੰਗ ਠੌਣਾ ਦੀ ਹੋਈ ਮੌਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਪੱਤਰਕਾਰ ਹਰਦੀਪ ਸਿੰਘ ਕੰਗ ਨਾਲ ...

ਪੂਰੀ ਖ਼ਬਰ »

ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ 20 ਬੈੱਡ ਦਾ ਕੋਰੋਨਾ ਵਾਰਡ ਕੀਤਾ ਸਥਾਪਤ

ਸ੍ਰੀ ਅਨੰਦਪੁਰ ਸਾਹਿਬ, 15 ਮਈ (ਕਰਨੈਲ ਸਿੰਘ)-ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਪੰਜਾਬ ਵਲੋਂ ਵੀ ਯਤਨ ਤੇਜ਼ ਕੀਤੇ ਜਾ ਰਹੇ ਹਨ | ਇਸੇ ਕੜੀ ਤਹਿਤ ਸਿਹਤ ਵਿਭਾਗ ਪੰਜਾਬ ਵਲੋਂ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਥਾਨਕ ਭਾਈ ਜੈਤਾ ਜੀ ਸਿਵਲ ...

ਪੂਰੀ ਖ਼ਬਰ »

ਉਪਵੈਦ ਕਰਨਗੇ ਮੈਡੀਕਲ ਸਿੱਖਿਆ ਭਵਨ ਮੋਹਾਲੀ ਦਾ ਘਿਰਾਓ

ਨੂਰਪੁਰ ਬੇਦੀ, 15 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਆਯੂਰਵੈਦਿਕ ਡੀ ਫਾਰਮੇਸੀ ਉਪਵੈਦ ਯੂਨੀਅਨ ਪੰਜਾਬ ਦੀ ਇਕ ਮੀਟਿੰਗ ਹੋਈ | ਇਸ ਸਬੰਧੀ ਜਥੇਬੰਦੀ (ਰਜਿ.15) ਦੀ ਜ਼ਿਲ੍ਹਾ ਇਕਾਈ ਰੋਪੜ ਦੇ ਪ੍ਰਧਾਨ ਆਸ਼ੂਤੋਸ਼ ਚੰਦਨ ਤਖ਼ਤਗੜ੍ਹ ਨੇ ਦੱਸਿਆ ਕਿ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨੂੰ ਪੰਚਾਇਤਾਂ, ਨਗਰ ਪੰਚਾਇਤ ਤੇ ਬਲਾਕ ਸੰਮਤੀ ਮੈਂਬਰਾਂ ਵਲੋਂ ਪਾਏ ਮਤੇ ਸੌਂਪੇ

ਸ੍ਰੀ ਚਮਕੌਰ ਸਾਹਿਬ, 15 ਮਈ (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਗ੍ਰਾਮ ਪੰਚਾਇਤਾਂ, ਨਗਰ ਪੰਚਾਇਤ ਤੇ ਬਲਾਕ ਸੰਮਤੀ ਮੈਂਬਰਾਂ ਵਲੋਂ ਆਪੋ-ਆਪਣੇ ਪਿੰਡਾਂ 'ਚ ਮੀਟਿੰਗਾਂ ਕਰਕੇ ਪਾਸ ਕੀਤੇ ਮਤੇ ਦੀਆਂ ਕਾਪੀਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ...

ਪੂਰੀ ਖ਼ਬਰ »

ਸਤਿਸੰਗ ਭਵਨ ਅਬਿਆਣਾ ਕਲਾਂ ਵਿਖੇ 101 ਲੋਕਾਂ ਨੇ ਵੈਕਸੀਨੇਸ਼ਨ ਕਰਵਾਇਆ

ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ)-ਪਿੰਡ ਅਬਿਆਣਾ ਕਲਾਂ ਵਿਖੇ ਪਿੰਡ ਵਾਸੀਆਂ ਨੇ ਕੋਰੋਨਾ ਵੈਕਸੀਨ ਲਗਵਾਉਣ ਲਈ ਭਾਰੀ ਉਤਸ਼ਾਹ ਦਿਖਾਇਆ | ਇਸ ਦੌਰਾਨ ਪਿੰਡ ਵਾਸੀਆਂ ਨੇ 101 ਲੋਕਾਂ ਨੇ ਵੈਕਸੀਨੇਸ਼ਨ ਕਰਵਾਇਆ | ਇਸ ਦੌਰਾਨ ਡਾ: ਗੁਰਲੀਨ ਕੌਰ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਵਲੋਂ ਸਵਾ ਮਹੀਨੇ ਦੇ ਅੰਦਰ ਹੀ ਸੋਨਾ ਚੋਰੀ ਕਰਨ ਵਾਲੇ ਠੱਗ ਕੀਤੇ ਕਾਬੂ

ਮੋਰਿੰਡਾ, 15 ਮਈ (ਕੰਗ)-ਮੋਰਿੰਡਾ ਪੁਲਿਸ ਵਲੋਂ ਬੀਤੀ 24 ਮਾਰਚ 2021 ਨੂੰ ਇਕ ਧੋਖਾਧੜੀ ਕਰਨ ਦਾ ਮੁਕੱਦਮਾ ਨੰਬਰ 47 ਦਰਜ ਕੀਤਾ ਸੀ, ਜਿਸ 'ਚ ਲੁਧਿਆਣੇ ਦੇ ਅੰਕਿਤ ਗੁਪਤਾ ਨਾਂਅ ਦੇ ਇਕ ਸੋਨੇ ਦੇ ਵਪਾਰੀ ਨੂੰ ਸਾਗਰ ਵਾਸੀ ਪਿੰਡ ਮਲੋਆ ਤੇ ਰਾਹੁਲ ਵਾਸੀ ਪਿੰਡ ਨਵਾਂ ਗਰਾਓਾ ਨੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ ਬੇਅਦਬੀ ਮਾਮਲੇ ਨੂੰ ਲੈ ਕੇ ਲਏ ਸਟੈਂਡ ਦਾ ਸਮਰਥਨ ਜਾਰੀ

ਮੋਰਿੰਡਾ, 15 ਮਈ (ਤਰਲੋਚਨ ਸਿੰਘ ਕੰਗ)-ਸ੍ਰੀ ਚਮਕੌਰ ਸਾਹਿਬ ਹਲਕੇ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਨੇ ਮੋਰਿੰਡਾ ਵਿਖੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬੇਅਦਬੀ ਮਾਮਲੇ ਨੂੰ ਲੈ ਕੇ ਲਏ ਗਏ ਸਟੈਂਡ ਦਾ ਸਮਰਥਨ ਕੀਤਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ...

ਪੂਰੀ ਖ਼ਬਰ »

ਬੀ. ਬੀ. ਐਮ. ਬੀ. ਦੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ਼ ਨੂੰ ਦਿੱਲੀ ਭੇਜਣ ਦਾ ਵਿਰੋਧ

ਨੰਗਲ, 15 ਮਈ (ਪ੍ਰੀਤਮ ਸਿੰਘ ਬਰਾਰੀ)-ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਤੇ ਜ਼ਿਲ੍ਹਾ ਇੰਟਕ ਦੇ ਨੇਤਾਵਾਂ ਨੇ ਬੀ. ਬੀ. ਐਮ. ਬੀ. ਹਸਪਤਾਲ ਦੇ ਮਿੰਨੀ ਹਸਪਤਾਲ 'ਚ ਕੰਮ ਕਰ ਰਹੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ਼ ਨੂੰ ਦਿੱਲੀ ਭੇਜਣ ਦਾ ਸਖ਼ਤ ਵਿਰੋਧ ਕੀਤਾ ਹੈ | ਪਿਛਲੇ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਨੇ ਦੋ ਠੱਗਾਂ 'ਤੇ ਕੀਤਾ ਧੋਖਾਧੜੀ ਦਾ ਮੁਕੱਦਮਾ ਦਰਜ

ਮੋਰਿੰਡਾ, 15 ਮਈ (ਤਰਲੋਚਨ ਸਿੰਘ ਕੰਗ)-ਮੋਰਿੰਡਾ ਪੁਲਿਸ ਵਲੋਂ ਦੋ ਸ਼ਾਤਿਰ ਠੱਗਾਂ 'ਤੇ ਧੋਖਾਧੜੀ ਦਾ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਡੀ. ਐੱਸ. ਪੀ. ਸ੍ਰੀ ਚਮਕੌਰ ਸਾਹਿਬ ਸੁਖਜੀਤ ਸਿੰਘ ਵਿਰਕ ਨੇ ਦੱਸਿਆ ਕਿ ਐੱਨ. ਐੱਚ.-95 ਹੋਟਲ ...

ਪੂਰੀ ਖ਼ਬਰ »

ਨਗਰ ਕੌਂਸਲ ਨੇ ਸੀਵਰੇਜ ਸਮੱਸਿਆ ਦਾ ਕੀਤਾ ਆਰਜ਼ੀ ਹੱਲ

ਨੰਗਲ, 15 ਮਈ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐਮ. ਬੀ. ਦੀ ਰਿਹਾਇਸ਼ੀ ਕਲੋਨੀ ਦੇ ਜੀ ਬਲਾਕ 'ਚ ਸੀਵਰੇਜ ਦੇ ਮੇਨ ਹੋਲ ਦੇ ਬੰਦ ਹੋਣ ਕਾਰਨ ਵਾਰਡ ਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਨੂੰ ਵਾਰਡ ਦੇ ਕੌਂਸਲਰ ਮੈਡਮ ਇੰਦੂ ਬਾਲਾ ਵਲੋਂ ਯਤਨ ਕਰ ਕੇ ...

ਪੂਰੀ ਖ਼ਬਰ »

ਖੱਤਰੀ ਸਭਾ ਰੂਪਨਗਰ ਵਲੋਂ ਬਲੱਡ ਬੈਂਕ 'ਚ ਖ਼ੂਨਦਾਨ ਕੈਂਪ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਖੱਤਰੀ ਸਭਾ ਰੂਪਨਗਰ ਵਲੋਂ ਕੋਵਿਡ-19 (ਕੋਰੋਨਾ) ਦੀ ਨਾਮੁਰਾਦ ਬਿਮਾਰੀ ਕਾਰਨ ਬਲੱਡ ਬੈਂਕ 'ਚ ਆਈ ਖ਼ੂਨ ਦੀ ਘਾਟ ਪੂਰੀ ਕਰਨ ਲਈ ਖ਼ੂਨਦਾਨ ਕੈਂਪ ਲਗਾਇਆ ਗਿਆ | ਚਰਨਜੀਤ ਸਿੰਘ ਰੂਬੀ ਦੀ ਪ੍ਰਧਾਨਗੀ ਹੇਠ ਬਲੱਡ ਬੈਂਕ ਸਿਵਲ ਹਸਪਤਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX