ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  about 1 hour ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  about 1 hour ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  about 2 hours ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  about 2 hours ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  about 3 hours ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 3 hours ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 3 hours ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  about 3 hours ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 4 hours ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 4 hours ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 4 hours ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 4 hours ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 4 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 4 hours ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 4 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 4 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 4 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 5 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 5 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 5 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 5 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 5 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 6 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 6 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 6 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਰੂਪਨਗਰ

ਰੂਪਨਗਰ 'ਚ ਨਵੇਂ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਰਿਕਾਰਡ ਟੁੱਟਿਆ, ਇਕੋ ਦਿਨ ਆਏ 203 ਮਾਮਲੇ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਅੱਜ 203 ਪਾਜ਼ੀਟਿਵ ਕੇਸ ਆਏ ਹਨ ਜਦ ਕਿ ਤਿੰਨ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ | ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ: ਦਵਿੰਦਰ ਕੁਮਾਰ ਢਾਂਡਾ ਨੇ ਦੱਸਿਆ ਕਿ ਅੱਜ ਆਏ ਪਾਜ਼ੀਟਿਵ ਕੇਸਾਂ ਨਾਲ ਐਕਟਿਵ ...

ਪੂਰੀ ਖ਼ਬਰ »

ਰੂਪਨਗਰ ਪੁਲਿਸ ਨੇ ਕੋਵਿਡ ਟੀਕਾਕਰਨ ਲਈ ਆਰੰਭ ਕੀਤੀ 'ਕੋਵੀ-ਵੈਕ ਵੈਨ'

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਡਾ: ਅਖਿਲ ਚੌਧਰੀ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਅੱਜ ਰੂਪਨਗਰ ਪੁਲਿਸ ਨੇ ਕੋਵੀ-ਵੈਕ ਵੈਨ ਦੇ ਨਾਂਅ ਨਾਲ ਕੋਵਿਡ-ਟੀਕਾਕਰਨ ਵੈਨ ਲਾਂਚ ਕੀਤੀ ਹੈ | ਇਸ ਵਿਲੱਖਣ ਪਹਿਲਕਦਮੀ 'ਚ ਰੂਪਨਗਰ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਸਰਕਾਰ ਦੀਆਂ ਤਰਕਹੀਣ ਪਾਬੰਦੀਆਂ 'ਤੇ ਬਸਪਾ ਵਲੋਂ ਚੋਟ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਕੋਵਿਡ-19 ਮਹਾਂਮਾਰੀ ਦੀ ਦੂਜੀ ਤੇ ਵਿਨਾਸ਼ਕਾਰੀ ਲਹਿਰ ਨੇ ਭਾਰਤ ਦੀ ਸਿਹਤ ਪ੍ਰਣਾਲੀ ਨੂੰ ਡਗਮਗਾ ਦਿੱਤਾ ਹੈ | ਜਿਥੇ ਪੰਜਾਬ ਸਰਕਾਰ ਵਲੋਂ ਸਮਾਜਿਕ ਦੂਰੀ ਤੇ ਮਾਸਕ ਪਹਿਨਣਾ, ਰਾਜਨੀਤਕ ਰੈਲੀਆਂ ਤੇ ਧਾਰਮਿਕ ਪੋ੍ਰਗਰਾਮਾਂ 'ਤੇ ਵੀ ...

ਪੂਰੀ ਖ਼ਬਰ »

ਪੁਲਿਸ ਵਲੋਂ ਸਰਪੰਚਾਂ ਤੇ ਲੋਕਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਡਾ: ਅਖਿਲ ਚੌਧਰੀ ਆਈ. ਪੀ. ਐਸ. ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਪਿੰਡ ਦੇ ਸਰਪੰਚਾਂ ਤੇ ਵਸਨੀਕਾਂ ਨੂੰ ਮਿਲ ਕੇ ਅਪੀਲ ਕੀਤੀ ਜਾ ਰਹੀ ਹੈ ਕਿ ਉਹ ...

ਪੂਰੀ ਖ਼ਬਰ »

ਆਂਗਣਵਾੜੀ ਸੁਪਰਵਾਈਜ਼ਰ ਸੁਭੱਦਰਾ ਧੀਮਾਨ ਦੀ ਮੌਤ

ਨੰਗਲ, 15 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਸਿੱਧ ਸਮਾਜ ਸੇਵੀ ਸ੍ਰੀ ਹਰੀਕ੍ਰਿਸ਼ਨ ਧੀਮਾਨ ਦੀ ਪਤਨੀ ਮੈਡਮ ਸੁਭੱਦਰਾ ਧੀਮਾਨ ਆਂਗਣਵਾੜੀ ਸੁਪਰਵਾਈਜ਼ਰ ਦੀ ਮੌਤ ਹੋ ਗਈ ਹੈ | ਉਹ ਪਿਛੜੇ ਕੁਝ ਦਿਨਾਂ ਤੋਂ ਠੀਕ ਮਹਿਸੂਸ ਨਹੀਂ ਕਰ ਰਹੇ ਸਨ | ਪ੍ਰਵਾਸੀ ਪੰਜਾਬ ਫਰੈਂਡਜ਼ ...

ਪੂਰੀ ਖ਼ਬਰ »

ਕਬਾੜ ਦੇ ਸਾਮਾਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਲੜਾਈ 'ਚ ਇਕ ਦੀ ਮੌਤ

ਨੰਗਲ, 15 ਮਈ (ਪ੍ਰੀਤਮ ਸਿੰਘ ਬਰਾਰੀ)-ਬੀਤੀ ਰਾਤ ਨੰਗਲ ਦੇ ਇਲਾਕੇ ਕਿਲਨ ਏਰੀਆ 'ਚ ਦੋ ਧਿਰਾਂ ਵਿਚਾਲੇ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਦੀ ਘਟਨਾ ਦੀ ਪੁਸ਼ਟੀ ਕਰਦਿਆਂ ਪੁਲਿਸ ਥਾਣਾ ਮੁਖੀ ਨੰਗਲ ਇੰਸਪੈਕਟਰ ਚੌਧਰੀ ਪਵਨ ਕੁਮਾਰ ਨੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਪੰਚਾਇਤਾਂ ਤੇ ਨੌਜਵਾਨਾਂ ਨੇ ਪਿੰਡਾਂ 'ਚ ਕੀਤੀ ਨਾਕੇਬੰਦੀ

ਭਰਤਗੜ੍ਹ, 15 ਮਈ (ਜਸਬੀਰ ਸਿੰਘ ਬਾਵਾ)-ਰਾਜ ਸਰਕਾਰ, ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਨਿਰਧਾਰਿਤ ਨਿਯਮਾਂ ਨੂੰ ਲਾਗੂ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਪੁਲਿਸ ਮੁਖੀ ਡਾ: ਅਖਿਲ ਚੌਧਰੀ ਦੇ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਸਵਾਮੀ ਸ਼ੰਕਰਾ ਨੰਦ ਭੂਰੀਵਾਲਿਆ ਵਲੋਂ ਮਾਨ ਮਸਤਾਨਾ ਦੇ ਧਾਰਮਿਕ ਭਜਨ 'ਵਧਾਈਆਂ' ਦਾ ਪੋਸਟਰ ਜਾਰੀ

ਨੂਰਪੁਰ ਬੇਦੀ, 15 ਮਈ (ਵਿੰਦਰ ਪਾਲ ਝਾਂਡੀਆ)-ਯੋਗੀ ਰਾਜ ਮਹਾਨ ਸੰਤ ਸਵਾਮੀ ਸੰਕਰਾ ਨੰਦ ਭੂਰੀਵਾਲੇ ਮਹਾਰਾਜ ਧਾਮ ਤਲਵੰਡੀ ਖ਼ੁਰਦ ਵਾਲਿਆਂ ਨੇ ਇਲਾਕੇ ਦੇ ਪ੍ਰਸਿੱਧ ਧਾਰਮਿਕ ਗਾਇਕ ਮਾਨ ਮਸਤਾਨਾ ਵਲੋਂ ਗਰੀਬਦਾਸੀ ਸੰਪਰਦਾਇ ਭੇਖ ਦੇ ਮਹਾਨ ਥੰਮ ਬ੍ਰਹਮਲੀਨ ਸ੍ਰੀ ...

ਪੂਰੀ ਖ਼ਬਰ »

ਮਜ਼ਦੂਰਾਂ ਲਈ ਸ਼ੈੱਡ ਬਣਾਉਣ ਲਈ ਕੈਬਨਿਟ ਮੰਤਰੀ ਚੰਨੀ ਨੂੰ ਦਿੱਤਾ ਮੰਗ-ਪੱਤਰ

ਸ੍ਰੀ ਚਮਕੌਰ ਸਾਹਿਬ, 15 ਮਈ (ਜਗਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸ੍ਰੀ ਚਮਕੌਰ ਸਾਹਿਬ ਵਲੋਂ ਪ੍ਰਧਾਨ ਬਲਵਿੰਦਰ ਸਿੰਘ ਭੈਰੋਮਾਜਰਾ ਤੇ ਅਜੈਬ ਸਿੰਘ ਦੀ ਅਗਵਾਈ 'ਚ ਸ੍ਰੀ ਚਮਕੌਰ ਸਾਹਿਬ ਵਿਖੇ ਮਜ਼ਦੂਰਾਂ-ਮਿਸਤਰੀਆਂ ਲਈ ...

ਪੂਰੀ ਖ਼ਬਰ »

ਸ਼ਹਿਰ ਦੇ ਬਾਕੀ ਬਾਜ਼ਾਰਾਂ ਨੂੰ ਵੀ ਨਗਰ ਕੌ ਾਸਲ ਕਰੇਗੀ ਸੈਨੇਟਾਈਜ਼-ਪ੍ਰਧਾਨ ਸਾਹਨੀ

ਨੰਗਲ 15 ਮਈ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਵਲੋਂ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਸ਼ਹਿਰ ਦੀ ਮੇਨ ਮਾਰਕੀਟ ਨੂੰ ਸੈਨੀਟਾਈਜ਼ ਕੀਤਾ ਗਿਆ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸੰਜੇ ਸਾਹਨੀ, ਵਪਾਰ ਮੰਡਲ ਮੇਨ ਮਾਰਕੀਟ ਦੇ ਪ੍ਰਧਾਨ ਰਾਕੇਸ਼ ਨਈਅਰ, ਕੌਂਸਲਰ ...

ਪੂਰੀ ਖ਼ਬਰ »

ਐਸ. ਸੀ./ ਬੀ. ਸੀ. ਅਧਿਆਪਕ ਯੂਨੀਅਨ ਦੀ ਮੀਟਿੰਗ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਐਸ. ਸੀ./ ਬੀ. ਸੀ. ਅਧਿਆਪਕ ਯੂਨੀਅਨ ਰੂਪਨਗਰ ਦੀ ਅਹਿਮ ਮੀਟਿੰਗ ਜੂਮ ਐਪ 'ਤੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਭਾਰਤੀ ਤੇ ਜਨਰਲ ਸਕੱਤਰ ਰਾਜ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ 13 ਮਈ 2021 ਨੂੰ ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀਆਂ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਪੰਜਾਬ ਰੋਡਵੇਜ਼ ਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਸਮੂਹ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ. ਆਰ. ਟੀ. ਸੀ. ਦੇ 18+9 ਡੀਪੂਆਂ 'ਤੇ ਭਰਵੀਆਂ ਗੇਟ ਰੈਲੀਆਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਬਲਾਕ ਸਿੱਖਿਆ ਅਫ਼ਸਰ ਦਰਸ਼ਨ ਸਿੰਘ ਦਾ ਸਨਮਾਨ

ਨੂਰਪੁਰ ਬੇਦੀ, 15 ਮਈ (ਵਿੰਦਰਪਾਲ ਝਾਂਡੀਆਂ)-ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਪ੍ਰਾਇਮਰੀ ਕੇਡਰ 'ਚ ਬਲਾਕ ਸਿੱਖਿਆ ਅਫ਼ਸਰਾਂ ਦੀਆਂ ਪ੍ਰਮੋਸ਼ਨਾਂ ਬਤੌਰ ਸੈਂਟਰ ਹੈੱਡ ਟੀਚਰਾਂ ਤੋਂ ਕਰਨ ਤੇ ਸਮੂਹ ਅਧਿਆਪਕਾਂ ਨੇ ਸਿੱਖਿਆ ਸਕੱਤਰ ਪੰਜਾਬ ਦਾ ਧੰਨਵਾਦ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਪੰਚਾਇਤਾਂ ਨੂੰ ਠੀਕਰੀ ਪਹਿਰੇ ਲਗਾਉਣ ਦੀਆਂ ਹਦਾਇਤਾਂ

ਸ੍ਰੀ ਅਨੰਦਪੁਰ ਸਾਹਿਬ, 15 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਪੇਂਡੂ ਖੇਤਰਾਂ 'ਚ ਪੈਰ ਪਸਾਰ ਰਹੀ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਗ੍ਰਾਮ ਪੰਚਾਇਤਾਂ ਆਪਣੇ ਆਪਣੇ ਪਿੰਡਾਂ 'ਚ ਠੀਕਰੀ ਪਹਿਰੇ ਲਗਾਉਣ ਲਈ ਲੋਕਾਂ ਨੂੰ ਲਾਮਬੰਦ ਕਰਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਸਰਕਾਰੀ ਹਸਪਤਾਲ ਮੋਰਿੰਡਾ ਦਾ ਅਚਨਚੇਤ ਦੌਰਾ

ਮੋਰਿੰਡਾ, 15 ਮਈ (ਕੰਗ)-ਐੱਸ. ਡੀ. ਐੱਮ. ਮੋਰਿੰਡਾ ਜਸਬੀਰ ਸਿੰਘ ਵਲੋਂ ਸਰਕਾਰੀ ਹਸਪਤਾਲ ਮੋਰਿੰਡਾ ਦਾ ਅਚਨਚੇਤ ਦੌਰਾ ਕੀਤਾ | ਉਨ੍ਹਾਂ ਇਥੇ ਹਸਪਤਾਲ 'ਚ ਲੱਗ ਰਹੀ ਕੋਰੋਨਾ ਵੈਕਸੀਨ, ਹਸਪਤਾਲ ਦੀ ਕਾਰਗੁਜ਼ਾਰੀ, ਹਸਪਤਾਲ ਵਿਚ ਦਵਾਈਆਂ ਤੇ ਡਾਕਟਰਾਂ ਸਬੰਧੀ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਹੁਣ ਸਿੰਘਪੁਰ ਹਸਪਤਾਲ ਦੀ ਬਜਾਏ ਨੂਰਪੁਰ ਬੇਦੀ ਸੂਕਲ (ਲੜਕੇ) ਵਿਖੇ ਲੱਗਣਗੇ ਕੋਵਿਡ ਟੀਕੇ

ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਲੋਕਾਂ ਨੂੰ ਕੋਵਿਡ ਤੋਂ ਬਚਾਅ ਦੇ ਟੀਕੇ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਨਹੀਂ ਲੱਗਣਗੇ | ਇਸ ਸਬੰਧੀ ਨਾਇਬ ਤਹਿਸੀਲਦਾਰ ਨੂਰਪੁਰ ਬੇਦੀ ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਕੰਗ ਦੀ ਹੋਈ ਮੌਤ 'ਤੇ ਦੁੱਖ ਪ੍ਰਗਟ

ਪੁਰਖਾਲੀ, 15 ਮਈ (ਅੰਮਿ੍ਤਪਾਲ ਸਿੰਘ ਬੰਟੀ)-ਇਟਲੀ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਹਰਦੀਪ ਸਿੰਘ ਕੰਗ ਦੇ ਪਿਤਾ ਬਲਵਿੰਦਰ ਸਿੰਘ ਕੰਗ ਠੌਣਾ ਦੀ ਹੋਈ ਮੌਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਪੱਤਰਕਾਰ ਹਰਦੀਪ ਸਿੰਘ ਕੰਗ ਨਾਲ ...

ਪੂਰੀ ਖ਼ਬਰ »

ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ 20 ਬੈੱਡ ਦਾ ਕੋਰੋਨਾ ਵਾਰਡ ਕੀਤਾ ਸਥਾਪਤ

ਸ੍ਰੀ ਅਨੰਦਪੁਰ ਸਾਹਿਬ, 15 ਮਈ (ਕਰਨੈਲ ਸਿੰਘ)-ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਪੰਜਾਬ ਵਲੋਂ ਵੀ ਯਤਨ ਤੇਜ਼ ਕੀਤੇ ਜਾ ਰਹੇ ਹਨ | ਇਸੇ ਕੜੀ ਤਹਿਤ ਸਿਹਤ ਵਿਭਾਗ ਪੰਜਾਬ ਵਲੋਂ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਥਾਨਕ ਭਾਈ ਜੈਤਾ ਜੀ ਸਿਵਲ ...

ਪੂਰੀ ਖ਼ਬਰ »

ਉਪਵੈਦ ਕਰਨਗੇ ਮੈਡੀਕਲ ਸਿੱਖਿਆ ਭਵਨ ਮੋਹਾਲੀ ਦਾ ਘਿਰਾਓ

ਨੂਰਪੁਰ ਬੇਦੀ, 15 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਆਯੂਰਵੈਦਿਕ ਡੀ ਫਾਰਮੇਸੀ ਉਪਵੈਦ ਯੂਨੀਅਨ ਪੰਜਾਬ ਦੀ ਇਕ ਮੀਟਿੰਗ ਹੋਈ | ਇਸ ਸਬੰਧੀ ਜਥੇਬੰਦੀ (ਰਜਿ.15) ਦੀ ਜ਼ਿਲ੍ਹਾ ਇਕਾਈ ਰੋਪੜ ਦੇ ਪ੍ਰਧਾਨ ਆਸ਼ੂਤੋਸ਼ ਚੰਦਨ ਤਖ਼ਤਗੜ੍ਹ ਨੇ ਦੱਸਿਆ ਕਿ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨੂੰ ਪੰਚਾਇਤਾਂ, ਨਗਰ ਪੰਚਾਇਤ ਤੇ ਬਲਾਕ ਸੰਮਤੀ ਮੈਂਬਰਾਂ ਵਲੋਂ ਪਾਏ ਮਤੇ ਸੌਂਪੇ

ਸ੍ਰੀ ਚਮਕੌਰ ਸਾਹਿਬ, 15 ਮਈ (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਗ੍ਰਾਮ ਪੰਚਾਇਤਾਂ, ਨਗਰ ਪੰਚਾਇਤ ਤੇ ਬਲਾਕ ਸੰਮਤੀ ਮੈਂਬਰਾਂ ਵਲੋਂ ਆਪੋ-ਆਪਣੇ ਪਿੰਡਾਂ 'ਚ ਮੀਟਿੰਗਾਂ ਕਰਕੇ ਪਾਸ ਕੀਤੇ ਮਤੇ ਦੀਆਂ ਕਾਪੀਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ...

ਪੂਰੀ ਖ਼ਬਰ »

ਸਤਿਸੰਗ ਭਵਨ ਅਬਿਆਣਾ ਕਲਾਂ ਵਿਖੇ 101 ਲੋਕਾਂ ਨੇ ਵੈਕਸੀਨੇਸ਼ਨ ਕਰਵਾਇਆ

ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ)-ਪਿੰਡ ਅਬਿਆਣਾ ਕਲਾਂ ਵਿਖੇ ਪਿੰਡ ਵਾਸੀਆਂ ਨੇ ਕੋਰੋਨਾ ਵੈਕਸੀਨ ਲਗਵਾਉਣ ਲਈ ਭਾਰੀ ਉਤਸ਼ਾਹ ਦਿਖਾਇਆ | ਇਸ ਦੌਰਾਨ ਪਿੰਡ ਵਾਸੀਆਂ ਨੇ 101 ਲੋਕਾਂ ਨੇ ਵੈਕਸੀਨੇਸ਼ਨ ਕਰਵਾਇਆ | ਇਸ ਦੌਰਾਨ ਡਾ: ਗੁਰਲੀਨ ਕੌਰ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਵਲੋਂ ਸਵਾ ਮਹੀਨੇ ਦੇ ਅੰਦਰ ਹੀ ਸੋਨਾ ਚੋਰੀ ਕਰਨ ਵਾਲੇ ਠੱਗ ਕੀਤੇ ਕਾਬੂ

ਮੋਰਿੰਡਾ, 15 ਮਈ (ਕੰਗ)-ਮੋਰਿੰਡਾ ਪੁਲਿਸ ਵਲੋਂ ਬੀਤੀ 24 ਮਾਰਚ 2021 ਨੂੰ ਇਕ ਧੋਖਾਧੜੀ ਕਰਨ ਦਾ ਮੁਕੱਦਮਾ ਨੰਬਰ 47 ਦਰਜ ਕੀਤਾ ਸੀ, ਜਿਸ 'ਚ ਲੁਧਿਆਣੇ ਦੇ ਅੰਕਿਤ ਗੁਪਤਾ ਨਾਂਅ ਦੇ ਇਕ ਸੋਨੇ ਦੇ ਵਪਾਰੀ ਨੂੰ ਸਾਗਰ ਵਾਸੀ ਪਿੰਡ ਮਲੋਆ ਤੇ ਰਾਹੁਲ ਵਾਸੀ ਪਿੰਡ ਨਵਾਂ ਗਰਾਓਾ ਨੇ ਵਿਸ਼ਵਾਸ 'ਚ ਲੈ ਕੇ ਮੋਰਿੰਡਾ ਬੁਲਾ ਲਿਆ ਤੇ ਧੋਖੇ ਨਾਲ ਉਸ ਤੋਂ 316 ਗ੍ਰਾਮ ਸੋਨਾ ਠੱਗ ਕੇ ਉੱਥੋਂ ਫ਼ਰਾਰ ਹੋ ਗਏ ਸਨ | ਇਸ ਸਬੰਧੀ ਮੋਰਿੰਡਾ ਦੇ ਥਾਣਾ ਮੁਖੀ ਵਿਜੇ ਕੁਮਾਰ ਨੇ ਦੱਸਿਆ ਕਿ ਅੰਕਿਤ ਗੁਪਤਾ ਨੂੰ ਉਪਰੋਕਤ ਠੱਗਾਂ ਨੇ ਉਸ ਨਾਲ ਸੋਨੇ ਦੇ ਗਹਿਣਿਆਂ ਦਾ ਵਪਾਰ ਕਰਨ ਦੀ ਗੱਲ ਕਹਿ ਕੇ ਉਸ ਨੂੰ ਵਿਸ਼ਵਾਸ 'ਚ ਲੈ ਲਿਆ ਅਤੇ ਮੋਰਿੰਡਾ ਬੁਲਾ ਲਿਆ | ਉਨ੍ਹਾਂ ਦੱਸਿਆ ਕਿ ਅੰਕਿਤ ਗੁਪਤਾ ਨੂੰ ਦੋਨਾਂ ਠੱਗਾਂ ਵਲੋਂ ਕੰਗ ਮਾਰਕੀਟ ਚੁੰਨੀ ਰੋਡ ਮੋਰਿੰਡਾ 'ਤੇ ਦੋ ਦੁਕਾਨਾਂ ਕੇ ਮਕਾਨ ਵਿਖਾ ਦਿੱਤਾ ਤੇ ਕਿਹਾ ਕਿ ਉਹ ਇਥੇ ਸੋਨੇ ਦਾ ਕਾਰੋਬਾਰ ਸ਼ੁਰੂ ਕਰਨਗੇ | ਅੰਕਿਤ ਗੁਪਤਾ ਤੋਂ ਠੱਗ ਸਾਗਰ ਨੇ ਕੁਝ ਗਹਿਣੇ ਵੇਖਣ ਲਈ ਲੈ ਲਏ ਅਤੇ ਫ਼ੋਨ ਕਰਦਾ-ਕਰਦਾ ਉਥੋਂ ਖਿਸਕ ਗਿਆ ਅਤੇ ਉਸ ਤੋਂ ਬਾਅਦ ਦੂਜੇ ਠੱਗ ਰਾਹੁਲ ਨੇ 316 ਗ੍ਰਾਮ ਦੇ ਕਹਿਣੇ ਅੰਕਿਤ ਗੁਪਤਾ ਤੋਂ ਲੈ ਲਏ ਤੇ ਫ਼ੋਨ ਕਰਨ ਦੇ ਬਹਾਨੇ ਉੱਥੋਂ ਬਾਹਰ ਨਿਕਲ ਕੇ ਖਿਸਕ ਗਿਆ | ਅੰਕਿਤ ਗੁਪਤਾ ਨੂੰ ਇਹ ਲੱਗਿਆ ਕਿ ਇਹ ਦੁਕਾਨਾਂ, ਮਕਾਨ ਤੇ ਕਾਰ ਵਗੈਰਾ ਉਨ੍ਹਾਂ ਦਾ ਹੀ ਹੈ, ਇਸ ਲਈ ਉਨ੍ਹਾਂ ਨਾਲ ਕੋਈ ਠੱਗੀ ਨਹੀਂ ਹੋਵੇਗੀ | ਜਦੋਂ ਕੁੱਝ ਦੇਰ ਤੱਕ ਦੋਨੋਂ ਠੱਗ ਵਾਪਸ ਨਹੀਂ ਆਏ ਤਾਂ ਉਸ ਨੂੰ ਲੱਗਿਆ ਕਿ ਉਸ ਨਾਲ ਠੱਗੀ ਹੋਈ ਹੈ | ਉਸ ਵਲੋਂ ਮੋਰਿੰਡਾ ਪੁਲਿਸ ਕੋਲ ਇਹ ਸਾਰੀ ਕਹਾਣੀ ਦੱਸੀ ਤੇ ਮੋਰਿੰਡਾ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਆਪਣੇ ਸੂਤਰਾਂ ਤੇ ਲੋਕਾਂ ਦੀ ਸਹਾਇਤਾ ਨਾਲ ਇਨ੍ਹਾਂ ਠੱਗਾਂ ਦਾ ਮਹੀਨੇ ਤੋਂ ਵੀ ਜ਼ਿਆਦਾ ਸਮਾਂ ਪਿੱਛਾ ਕੀਤਾ ਅਤੇ ਆਖ਼ਰਕਾਰ ਮੋਰਿੰਡਾ ਪੁਲਿਸ ਨੇ ਸਾਗਰ ਤੇ ਰਾਹੁਲ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਉਨ੍ਹਾਂ ਕੋਲੋਂ 246 ਗ੍ਰਾਮ ਸੋਨਾ ਬਰਾਮਦ ਕਰਕੇ ਵੱਡੀ ਕਾਮਯਾਬੀ ਹਾਸਿਲ ਕੀਤੀ |

ਖ਼ਬਰ ਸ਼ੇਅਰ ਕਰੋ

 

ਕੈਬਨਿਟ ਮੰਤਰੀ ਚੰਨੀ ਵਲੋਂ ਬੇਅਦਬੀ ਮਾਮਲੇ ਨੂੰ ਲੈ ਕੇ ਲਏ ਸਟੈਂਡ ਦਾ ਸਮਰਥਨ ਜਾਰੀ

ਮੋਰਿੰਡਾ, 15 ਮਈ (ਤਰਲੋਚਨ ਸਿੰਘ ਕੰਗ)-ਸ੍ਰੀ ਚਮਕੌਰ ਸਾਹਿਬ ਹਲਕੇ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਨੇ ਮੋਰਿੰਡਾ ਵਿਖੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬੇਅਦਬੀ ਮਾਮਲੇ ਨੂੰ ਲੈ ਕੇ ਲਏ ਗਏ ਸਟੈਂਡ ਦਾ ਸਮਰਥਨ ਕੀਤਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ...

ਪੂਰੀ ਖ਼ਬਰ »

ਬੀ. ਬੀ. ਐਮ. ਬੀ. ਦੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ਼ ਨੂੰ ਦਿੱਲੀ ਭੇਜਣ ਦਾ ਵਿਰੋਧ

ਨੰਗਲ, 15 ਮਈ (ਪ੍ਰੀਤਮ ਸਿੰਘ ਬਰਾਰੀ)-ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਤੇ ਜ਼ਿਲ੍ਹਾ ਇੰਟਕ ਦੇ ਨੇਤਾਵਾਂ ਨੇ ਬੀ. ਬੀ. ਐਮ. ਬੀ. ਹਸਪਤਾਲ ਦੇ ਮਿੰਨੀ ਹਸਪਤਾਲ 'ਚ ਕੰਮ ਕਰ ਰਹੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ਼ ਨੂੰ ਦਿੱਲੀ ਭੇਜਣ ਦਾ ਸਖ਼ਤ ਵਿਰੋਧ ਕੀਤਾ ਹੈ | ਪਿਛਲੇ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਨੇ ਦੋ ਠੱਗਾਂ 'ਤੇ ਕੀਤਾ ਧੋਖਾਧੜੀ ਦਾ ਮੁਕੱਦਮਾ ਦਰਜ

ਮੋਰਿੰਡਾ, 15 ਮਈ (ਤਰਲੋਚਨ ਸਿੰਘ ਕੰਗ)-ਮੋਰਿੰਡਾ ਪੁਲਿਸ ਵਲੋਂ ਦੋ ਸ਼ਾਤਿਰ ਠੱਗਾਂ 'ਤੇ ਧੋਖਾਧੜੀ ਦਾ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਡੀ. ਐੱਸ. ਪੀ. ਸ੍ਰੀ ਚਮਕੌਰ ਸਾਹਿਬ ਸੁਖਜੀਤ ਸਿੰਘ ਵਿਰਕ ਨੇ ਦੱਸਿਆ ਕਿ ਐੱਨ. ਐੱਚ.-95 ਹੋਟਲ ...

ਪੂਰੀ ਖ਼ਬਰ »

ਨਗਰ ਕੌਂਸਲ ਨੇ ਸੀਵਰੇਜ ਸਮੱਸਿਆ ਦਾ ਕੀਤਾ ਆਰਜ਼ੀ ਹੱਲ

ਨੰਗਲ, 15 ਮਈ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐਮ. ਬੀ. ਦੀ ਰਿਹਾਇਸ਼ੀ ਕਲੋਨੀ ਦੇ ਜੀ ਬਲਾਕ 'ਚ ਸੀਵਰੇਜ ਦੇ ਮੇਨ ਹੋਲ ਦੇ ਬੰਦ ਹੋਣ ਕਾਰਨ ਵਾਰਡ ਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਨੂੰ ਵਾਰਡ ਦੇ ਕੌਂਸਲਰ ਮੈਡਮ ਇੰਦੂ ਬਾਲਾ ਵਲੋਂ ਯਤਨ ਕਰ ਕੇ ...

ਪੂਰੀ ਖ਼ਬਰ »

ਖੱਤਰੀ ਸਭਾ ਰੂਪਨਗਰ ਵਲੋਂ ਬਲੱਡ ਬੈਂਕ 'ਚ ਖ਼ੂਨਦਾਨ ਕੈਂਪ

ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)-ਖੱਤਰੀ ਸਭਾ ਰੂਪਨਗਰ ਵਲੋਂ ਕੋਵਿਡ-19 (ਕੋਰੋਨਾ) ਦੀ ਨਾਮੁਰਾਦ ਬਿਮਾਰੀ ਕਾਰਨ ਬਲੱਡ ਬੈਂਕ 'ਚ ਆਈ ਖ਼ੂਨ ਦੀ ਘਾਟ ਪੂਰੀ ਕਰਨ ਲਈ ਖ਼ੂਨਦਾਨ ਕੈਂਪ ਲਗਾਇਆ ਗਿਆ | ਚਰਨਜੀਤ ਸਿੰਘ ਰੂਬੀ ਦੀ ਪ੍ਰਧਾਨਗੀ ਹੇਠ ਬਲੱਡ ਬੈਂਕ ਸਿਵਲ ਹਸਪਤਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX