ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਅੰਮ੍ਰਿਤਸਰ / ਦਿਹਾਤੀ

ਪੇਂਡੂ ਤੇ ਸਰਹੱਦੀ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਸਿਵਲ ਹਸਪਤਾਲ ਅਜਨਾਲਾ ਲਗਾਇਆ ਜਾ ਰਿਹਾ ਆਕਸੀਜਨ ਪ੍ਰਜੈਕਟ- ਡਾ.ਓਮ ਪ੍ਰਕਾਸ਼

ਅਜਨਾਲਾ, 15 ਮਈ (ਐਸ.ਪ੍ਰਸ਼ੋਤਮ)-ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਵਲੋਂ ਸ਼ਹਿਰਾਂ ਤੋਂ ਹੁਣ ਪੇਂਡੂ ਇਲਾਕਿਆਂ 'ਚ ਪੈਰ ਪਸਾਰੇ ਜਾਣ ਦੇ ਕਹਿਰ ਨੇ ਪੰਜਾਬ ਸਰਕਾਰ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ ਅਤੇ ਪੇਂਡੂ ਖੇਤਰ ਦੇ ਸਿਵਲ ਹਸਪਤਾਲਾਂ 'ਚੋਂ ਕੋਰੋਨਾ ਪੀੜਤਾਂ ...

ਪੂਰੀ ਖ਼ਬਰ »

ਪਿੰਡ ਨੰਗਲੀ ਵਿਖੇ ਸੀਚੇਵਾਲ ਮਾਡਲ ਤਹਿਤ ਛੱਪੜ ਦੇ ਵਿਕਾਸ ਦਾ ਕੰਮ ਜ਼ੋਰਾਂ 'ਤੇ

ਚੌਕ ਮਹਿਤਾ, 15 ਮਈ (ਜਗਦੀਸ਼ ਸਿੰਘ ਬਮਰਾਹ)-ਪਿੰਡ ਨੰਗਲੀ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਵਿਚ ਸਥਿੱਤ ਇਕ ਛੱਪੜ ਦਾ ਸੀਚੇਵਾਲ ਮਾਡਲ ਤਹਿਤ ਵਿਕਾਸ ਕਾਰਜ ਜੰਗੀ ਪੱਧਰ ਤੇ ਚੱਲ ਰਿਹਾ ਹੈ | ਪਿੰਡ ਦੇ ਸਰਪੰਚ ਅਤੇ ਚੇਅਰਮੈਨ ਗੁਰਮੀਤ ਸਿੰਘ ਨੰਗਲੀ ਨੇ ਦਸਿਆ ਕਿ ਇਸ ਛੱਪੜ ...

ਪੂਰੀ ਖ਼ਬਰ »

ਥਾਣਾ ਝੰਡੇਰ ਦੀ ਪੁਲਿਸ ਨੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਜਗਦੇਵ ਕਲਾਂ, 15 ਮਈ (ਸ਼ਰਨਜੀਤ ਸਿੰਘ ਗਿੱਲ)-ਥਾਣਾ ਝੰਡੇਰ ਦੀ ਪੁਲਿਸ ਪਾਰਟੀ ਵਲੋਂ ਪਿੰਡ ਝੰਡੇਰ ਦੇ 25 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਥਾਣਾ ਝੰਡੇਰ ਦੇ ਮੁਖੀ ਬਿਕਰਮਜੀਤ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੀ ਇਨਸਾਨੀਅਤ ਦੇ ਤੌਰ 'ਤੇ ...

ਪੂਰੀ ਖ਼ਬਰ »

ਨੌਜਵਾਨ ਸ਼ਕਤੀ ਸਮਾਜ ਭਲਾਈ ਸੰਸਥਾ ਪੰਜਾਬ ਵਲੋਂ 'ਰੁੱਖ ਲਗਾਉ, ਵਾਤਾਵਰਨ ਬਚਾਉ' ਮੁਹਿੰਮ ਦੀ ਲਾਲੀ ਮਜੀਠੀਆ ਨੇ ਕੀਤੀ ਸ਼ੁਰੂਆਤ

ਮਜੀਠਾ, 15 ਮਈ (ਮਨਿੰਦਰ ਸਿੰਘ ਸੋਖੀ)-ਨੌਜਵਾਨ ਸ਼ਕਤੀ ਸਮਾਜ ਭਲਾਈ ਸੰਸਥਾ ਮਜੀਠਾ ਵਲੋਂ 'ਰੁੱਖ ਲਗਾਉ, ਵਾਤਾਵਰਣ ਬਚਾਉ' ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਵਲੋਂ ਮਜੀਠਾ ਵਿਖੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਸਿਵਲ ਹਸਪਤਾਲ 'ਚ ਨਰਸਾਂ ਦਾ ਸਨਮਾਨ

ਅਜਨਾਲਾ, 15 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੌਰਾਨ ਮੂਹਰਲੀ ਕਤਾਰ 'ਤੇ ਕੰਮ ਕਰ ਰਹੀਆਂ ਸਿਵਲ ਹਸਪਤਾਲ ਅਜਨਾਲਾ ਦੀਆਂ ਨਰਸਾਂ ਨੂੰ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਸਰਪ੍ਰਸਤ ਮਨਜੀਤ ਸਿੰਘ ...

ਪੂਰੀ ਖ਼ਬਰ »

ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਪਿੰਡ ਜੱਸੋਨੰਗਲ ਤੇ ਕਲੇਰ ਘੁਮਾਣ ਤੋਂ 1330 ਕਿਲੋ ਲਾਹਣ ਬਰਾਮਦ

ਰਈਆ, 15 ਮਈ (ਸ਼ਰਨਬੀਰ ਸਿੰਘ ਕੰਗ)-ਪੁਲਿਸ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਲਾਕ ਡਾਊਨ ਦੌਰਾਨ ਵੱਖ ਵੱਖ ਪਿੰਡਾਂ ਵਿੱਚ ਕੀਤੀ ਗਈ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿੱਚ ਲਾਹਣ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਥਾਣੇ ਦੇ ...

ਪੂਰੀ ਖ਼ਬਰ »

-ਮਾਮਲਾ ਬਾਲ ਮਿੱਤਰਤਾ ਐਵਾਰਡ ਤਹਿਤ ਮਿਲੀ ਇਨਾਮੀ ਰਾਸ਼ੀ ਦਾ- ਪਿੰਡ ਵਾਸੀਆਂ ਨੇ ਪੰਚਾਇਤ 'ਤੇ ਗਰਾਂਟ ਸਕੂਲ 'ਚ ਲਗਾਉਣ ਦੀ ਬਜਾਏ ਗਲੀਆਂ ਨਾਲੀਆਂ ਬਣਾਉਣ ਲਈ ਵਰਤੋਂ ਕਰਨ ਦੇ ਲਗਾਏ ਦੋਸ਼

ਜਗਦੇਵ ਕਲਾਂ, 15 ਮਈ (ਸ਼ਰਨਜੀਤ ਸਿੰਘ ਗਿੱਲ)-ਤਹਿਸੀਲ ਅਜਨਾਲਾ ਅਧੀਨ ਆਉਂਦੇ ਪਿੰਡ ਕੋਟਲੀ ਸੱਕਿਆਂ ਵਾਲੀ ਵਿਖੇ ਕੇਂਦਰ ਸਰਕਾਰ ਵਲੋਂ ਪਿੰਡ ਦੀ ਪੰਚਾਇਤ ਨੂੰ ਬਾਲ ਮਿੱਤਰਤਾ ਐਵਾਰਡ ਤਹਿਤ ਮਿਲੀ ਰਾਸ਼ੀ ਸਕੂਲ ਦੇ ਵਿਕਾਸ ਲਈ ਵਰਤੋਂ ਕਰਨ ਦੀ ਬਜਾਏ ਪਿੰਡ ਦੀਆਂ ਗਲੀਆਂ ਨਾਲੀਆਂ ਬਣਾਉਣ ਲਈ ਵਰਤੋਂ ਕਰਨ ਦੇ ਕਥਿਤ ਦੋਸ਼ ਪਿੰਡ ਦੀ ਪੰਚਾਇਤ ਉਪਰ ਸਾਬਕਾ ਸਰਪੰਚ ਤੇ ਮੌਜੂਦਾ ਮੈਂਬਰ ਪੰਚਾਇਤ ਜਸਬੀਰ ਸਿੰਘ ਜੱਸ ਕੋਟਲੀ, ਪੰਚ ਨਿਰਪਾਲ ਸਿੰਘ, ਹਰਭੇਜ ਸਿੰਘ, ਹਰਜਿੰਦਰ ਸਿੰਘ, ਗੁਰਪ੍ਰਤਾਪ ਸਿੰਘ ਅਤੇ ਹਰਜੀਤ ਸਿੰਘ ਆਦਿ ਵਲੋਂ ਲਗਾਏ ਗਏ ਹਨ | ਇਸ ਸੰਬੰਧੀ ਕੀਤੀ ਪ੍ਰੈੱਸ ਕਾਨਫ਼ਰੰਸ ਉਕਤ ਵਿਅਕਤੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਨੂੰ ਕੇਂਦਰ ਸਰਕਾਰ ਵਲੋਂ ਸਾਲ 2017-18 ਵਿਚ ਪਿੰਡ ਦੀ ਪੰਚਾਇਤ ਨੂੰ ਪਿੰਡ ਦੇ ਸਰਕਾਰੀ ਸਕੂਲ ਵਲੋਂ ਬੱਚਿਆਂ ਪ੍ਰਤੀ ਸੁਹਿਰਦ ਕਦਮਾਂ ਕਰਕੇ ਭਾਰਤ ਸਰਕਾਰ ਵਲੋਂ ਬਾਲ ਮਿੱਤਰਤਾ ਪੰਚਾਇਤ ਐਵਾਰਡ ਦਿੱਤਾ ਗਿਆ ਸੀ | ਜਿਸ ਤਹਿਤ ਬੱਚਿਆਂ ਦੇ ਵਿਕਾਸ ਲਈ ਕੇਂਦਰ ਸਰਕਾਰ ਵਲੋਂ ਪੰਜ ਲੱਖ ਦੀ ਇਨਾਮੀ ਰਾਸ਼ੀ ਵੀ ਜਾਰੀ ਕੀਤੀ ਗਈ ਸੀ | ਪਰ ਪਿੰਡ ਦੇ ਮੌਜੂਦਾ ਸਰਪੰਚ ਵਲੋਂ ਕੁਝ ਮੈਂਬਰਾਂ ਦੀ ਸਹਿਮਤੀ ਨਾਲ ਹੀ ਇਸ ਫੰਡ ਦੀ ਦੁਰਵਰਤੋਂ ਕਰ ਕੇ ਉਸ ਨੂੰ ਪਿੰਡ ਦੀਆਂ ਗਲੀਆਂ, ਨਾਲੀਆਂ ਪੱਕੀਆਂ ਕਰਨ ਲਈ ਇਸਤੇਮਾਲ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਵਿੱਤ ਕਮਿਸ਼ਨਰ, ਡਿਪਟੀ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਸਰਕਾਰ ਤੋਂ ਇਲਾਵਾ ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਨੂੰ ਦਰਖਾਸਤਾਂ ਭੇਜ ਕੇ ਇਸ ਫੰਡ ਦੀ ਦੁਰਵਰਤੋਂ ਰੋਕਣ ਲਈ ਬੇਨਤੀ ਕੀਤੀ ਗਈ ਹੈ ਅਤੇ ਦੁਰਵਰਤੋਂ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ | ਇਸ ਸਬੰਧੀ ਪਿੰਡ ਦੇ ਮੌਜੂਦਾ ਸਰਪੰਚ ਜਸਬੀਰ ਸਿੰਘ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਜੋ ਕੇਂਦਰ ਸਰਕਾਰ ਵਲੋਂ ਇਨਾਮੀ ਰਾਸ਼ੀ ਪੰਚਾਇਤ ਨੂੰ ਦਿੱਤੀ ਗਈ ਹੈ ਉਹ ਕੋਈ ਬਾਂਡ ਨਹੀਂ ਸੀ ਅਤੇ ਪਿਛਲੇ ਡੇਢ ਸਾਲ ਤੋਂ ਇਹ ਪੈਸੇ ਪੰਚਾਇਤੀ ਖਾਤੇ ਵਿਚ ਪਏ ਸੀ ਜਦ ਕਿ ਸਕੂਲ ਵਿਚ ਇਸ ਵਕਤ ਇਸ ਦੀ ਕੋਈ ਜ਼ਰੂਰਤ ਨਹੀਂ ਸੀ ਅਤੇ ਉਨ੍ਹਾਂ ਵਲੋਂ ਕਾਨੂੰਨ ਅਨੁਸਾਰ ਹੀ ਇਹ ਰਾਸ਼ੀ ਨੂੰ ਪਿੰਡ ਦੀਆਂ ਗਲੀਆਂ ਨਾਲੀਆਂ ਨੂੰ ਪੱਕੀਆਂ ਕਰਨ ਲਈ ਵਰਤਿਆ ਜਾ ਰਿਹਾ ਹੈ | ਇਸ ਸਬੰਧੀ ਪੰਚਾਇਤ ਸਕੱਤਰ ਜਸਪਾਲ ਸਿੰਘ ਨੇ ਕਿਹਾ ਕਿ ਉਕਤ ਰਾਸ਼ੀ ਪਿੰਡ ਦੀ ਪੰਚਾਇਤ ਨੂੰ ਮਿਲੀ ਸੀ, ਜੋ ਕਿ ਪਿੰਡ ਦੇ ਵਿਕਾਸ ਲਈ ਕਿਤੇ ਵੀ ਵਰਤੋਂ ਕੀਤੀ ਜਾ ਸਕਦੀ ਹੈ | ਜਦਕਿ ਬੀ. ਡੀ. ਓ. ਹਰਸ਼ਾ ਛੀਨਾ ਨਾਲ ਗੱਲਬਾਤ ਕਰਨ ਦੀ ਬਾਰ ਬਾਰ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਦਾ ਮੋਬਾਈਲ ਸਵਿੱਚ ਆਫ ਹੋਣ ਕਾਰਨ ਗੱਲ ਨਹੀਂ ਹੋ ਸਕੀ |

ਖ਼ਬਰ ਸ਼ੇਅਰ ਕਰੋ

 

ਥਾਣਾ ਮੁਖੀ ਤੇ ਡਿਊਟੀ ਮੈਜਿਸਟੇ੍ਰਟ ਹਰਮਨਦੀਪ ਸਿੰਘ ਵਲੋਂ ਦੁਕਾਨਦਾਰ ਐਸੋਸੀਏਸ਼ਨ ਨਾਲ ਮੀਟਿੰਗ

ਮੱਤੇਵਾਲ, 15 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)-ਪੰਜਾਬ ਸਰਕਾਰ ਤੇ ਡਿਪਟੀ ਕਿਮਸ਼ਨਰ ਅੰਮਿ੍ਤਸਰ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਜਾਰੀ ਹਦਾਇਤਾਂ ਅਨੁਸਾਰ ਅੱਜ ਮੱਤੇਵਾਲ ਦੁਕਾਨਦਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਅਜਨਾਲਾ 'ਚ ਹਫ਼ਤਾਵਾਰੀ ਤਾਲਾਬੰਦੀ ਦੌਰਾਨ ਦੁਕਾਨਾਂ ਤੇ ਦਫ਼ਤਰ ਬੰਦ ਰਹੇ

ਅਜਨਾਲਾ, 15 ਮਈ (ਐਸ. ਪ੍ਰਸ਼ੋਤਮ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਤੋਂ ਬਚਾਅ ਲਈ ਜ਼ਰੂਰੀ ਕਰਾਰ ਦਿੱਤੀਆਂ ਕੈਮਿਸਟ, ਸਬਜ਼ੀਆਂ, ਫਲ ਫਰੂਟ ਤੇ ਦੁੱਧ ਆਦਿ ਦੁਕਾਨਾਂ ਨੂੰ ਛੱਡ ਕੇ ਹੋਰਨਾਂ ਕਿੱਤਿਆਂ ਦੇ ਦੁਕਾਨਦਾਰਾਂ ਨੂੰ ਹਫਤਾਵਾਰੀ ...

ਪੂਰੀ ਖ਼ਬਰ »

ਵੀਕਐਂਡ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਡੀ. ਐੱਸ. ਪੀ. ਦੀ ਅਗਵਾਈ 'ਚ ਪੁਲਿਸ ਵਲੋਂ ਰਈਆ 'ਚ ਫਲੈਗ ਮਾਰਚ

ਰਈਆ, 15 ਮਈ (ਸ਼ਰਨਬੀਰ ਸਿੰਗ ਕੰਗ)-ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਦਿਨ ਦੇ ਸਮੇਂ ਲਾਗੂ ਕੀਤੇ ਗਏ ਵੀਕਐਂਡ ਤੇ ਰਾਤ ਦੇ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਜਨਤਾ ਨੂੰ ਕੋਰੋਨਾ ਮਹਾਂਮਾਰੀ ਤੋਂ ਜ਼ਰੂਰੀ ਹਦਾਇਤਾਂ ਦੀਆਂ ਪਾਲਣਾ ਕਰਨ ਸਬੰਧੀ ...

ਪੂਰੀ ਖ਼ਬਰ »

ਬਿਆਸ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਬਿਆਸ, 15 ਮਈ (ਪਰਮਜੀਤ ਸਿੰਘ ਰੱਖੜਾ)-ਬਿਆਸ ਦੇੇ ਗੁਰਦੁਆਰਾ ਸਿੰਘ ਸਭਾ, ਬਾਬਾ ਸਾਵਣ ਸਿੰਘ ਨਗਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਦੀਵਾਨ ਸਜਾਏ ਗਏ, ਜਿਸ 'ਚ ਧਰਮ ਪ੍ਰਚਾਰ ਕਮੇਟੀ ਤੋਂ ਪ੍ਰਚਾਰਕ ਭਾਈ ਜਸਪਾਲ ...

ਪੂਰੀ ਖ਼ਬਰ »

ਬਿਕਰਮਦੀਪ ਸਿੰਘ ਰੰਧਾਵਾ ਨੂੰ ਸ਼ਰਧਾਂਜਲੀਆਂ ਭੇਟ

ਬਿਆਸ, 15 ਮਈ (ਪਰਮਜੀਤ ਸਿੰਘ ਰੱਖੜਾ)-ਬੀਤੇ ਦਿਨੀਂ ਕੈਨੇਡਾ ਦੇ ਸ਼ਹਿਰ ਡੈਲਟਾ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਕੈਨੇਡੀਅਨ ਪੁਲਿਸ ਅਫ਼ਸਰ ਬਿਕਰਮਦੀਪ ਸਿੰਘ ਰੰਧਾਵਾ ਨੂੰ ਅੱਜ ਬਿਆਸ ਵਿਖੇ ਜ਼ਿਲ੍ਹਾ ਪ੍ਰੋਗਰਾਮ ਇੰਚਾਰਜ (ਦਿਹਾਤੀ) ਅਮਰਜੀਤ ਸਿੰਘ ਅੰਬਾ ...

ਪੂਰੀ ਖ਼ਬਰ »

ਥਾਣਾ ਮੱਤੇਵਾਲ ਵਲੋਂ 520 ਗ੍ਰਾਮ ਅਫ਼ੀਮ ਸਣੇ ਤਸਕਰ ਕਾਬੂ

ਮੱਤੇਵਾਲ, 15 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)-ਐੱਸ.ਐੱਸ.ਪੀ ਅੰਮਿ੍ਤਸਰ ਦਿਹਾਤੀ ਸ਼੍ਰੀ ਧਰੁਵ ਦਹੀਆ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਅੱਜ ਥਾਣਾ ਮੱਤੇਵਾਲ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਥਾਣਾ ਮੁਖੀ ਲਵਪ੍ਰੀਤ ਸਿੰਘ ਦੀ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਬਿਆਸ, 15 ਮਈ (ਪਰਮਜੀਤ ਸਿੰਘ ਰੱਖੜਾ)-ਬਿਆਸ ਰੇਲਵੇ ਸਟੇਸ਼ਨ ਤੋਂ ਰੇਲਵੇ ਪੁਲਿਸ ਨੂੰ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ | ਇਸ ਸਬੰਧੀ ਏ.ਐਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਵਿਅਕਤੀ ਦੀ ਉਮਰ 66-67 ਸਾਲ ਦੇ ਕਰੀਬ ਹੈ | ਉਨ੍ਹਾਂ ਦੱਸਿਆ ਕਿ ਅਜੇ ...

ਪੂਰੀ ਖ਼ਬਰ »

ਪੰਜਾਬ 'ਚ ਸਿਹਤ ਸਹੂਲਤਾਂ ਦੀ ਕਮੀ ਕਾਰਨ ਕੋਰੋਨਾ ਦੇ ਕਹਿਰ ਨਾਲ ਲੋਕਾਂ ਦੀਆਂ ਜਾ ਰਹੀਆਂ ਹਨ ਜਾਨਾਂ- ਮਸੀਹ ਆਗੂ

ਚੋਗਾਵਾਂ, 15 ਮਈ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਦੇ ਗੁਆਂਢੀ ਸੂਬਿਆਂ ਨੇ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਜਿੱਥੇ ਸਿਹਤ ਸਹੂਲਤਾਂ ਵੱਲ ਪੂਰਾ ਧਿਆਨ ਦਿੱਤਾ, ਹਸਪਤਾਲਾਂ ਵਿਚ ਪੁਖ਼ਤਾ ਪ੍ਰਬੰਧ, ਪਿੰਡ- ਪਿੰਡ,ਸ਼ਹਿਰ- ਸ਼ਹਿਰ ਵਿਚ ਇਸ ਨੂੰ ਰੋਕਣ ਲਈ ਜਿੱਥੇ ...

ਪੂਰੀ ਖ਼ਬਰ »

-ਮਾਮਲਾ ਖੇਤੀ ਕਾਨੂੰਨ ਰੱਦ ਕਰਵਾਉਣ ਦਾ- ਕੋਰੋਨਾ ਅਤੇ ਮੋਦੀ ਸਰਕਾਰ ਖ਼ਿਲਾਫ਼ ਹਰ ਹਾਲਤ 'ਚ ਜਿੱਤਾਂਗੇ ਜੰਗ-ਨਿਜਾਮਪੁਰ

ਨਵਾਂ ਪਿੰਡ, 15 ਮਈ (ਜਸਪਾਲ ਸਿੰਘ)-ਕੇਂਦਰ ਸਰਕਾਰ ਦੁਆਰਾ ਲਿਆਂਦੇ ਗਏ 3 ਨਵੇਂ ਖੇਤੀ ਸੋਧ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਸਰਹੱਦਾਂ 'ਤੇ ਕਰੀਬ 5 ਮਹੀਨੇ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਸਥਾਰ ਤੇ ਇਸ ਨੂੰ ਪ੍ਰਚੰਡ ਕਰਨ ਦੇ ਲਈ ਜ਼ਿਲ੍ਹਾ ਸਬਜ਼ੀ ...

ਪੂਰੀ ਖ਼ਬਰ »

ਕੰਗ ਨੰੂ ਨਿਗਰਾਨ ਇੰਜੀਨੀਅਰ ਦਾ ਚਾਰਜ ਮਿਲਣ 'ਤੇ ਸੱਚਰ ਨੇ ਕੀਤਾ ਸਨਮਾਨਿਤ

ਚਵਿੰਡਾ ਦੇਵੀ, 15 ਮਈ (ਸਤਪਾਲ ਸਿੰਘ ਢੱਡੇ)-ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਗੁਰਦੇਵ ਸਿੰਘ ਕੰਗ ਕਾਰਜਕਾਰੀ ਇੰਜੀਨੀਅਰ ਅੰਮਿ੍ਤਸਰ ਪੰਜਾਬ ਮੰਡੀ ਬੋਰਡ ਨੂੰ ਤਿੰਨਾਂ ਜ਼ਿਲਿ੍ਹਆਂ ...

ਪੂਰੀ ਖ਼ਬਰ »

ਮਹਿਤਾ ਸਾਂਝ ਕੇਂਦਰ ਦੇ ਸਟਾਫ ਨੇ ਕੋਰੋਨਾ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਚੌਕ ਮਹਿਤਾ, 15 ਮਈ (ਧਰਮਿੰਦਰ ਸਿੰਘ ਭੰਮਰ੍ਹਾ)-ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਾਂਝ ਕੇਂਦਰ ਮਹਿਤਾ ਵੱਲੋਂ ਸਥਾਨਕ ਕਸਬਾ ਵਿਖੇ 'ਮਿਸ਼ਨ ਫਤਿਹ' ਤਹਿਤ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ 'ਤੇ ...

ਪੂਰੀ ਖ਼ਬਰ »

ਕੰਵਰਪ੍ਰਤਾਪ ਵਲੋਂ ਵਾਰਡ ਨੰਬਰ 1 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਅਜਨਾਲਾ, 15 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਸਾਰੇ ਪਿੰਡਾਂ ਤੇ ਕਸਬਿਆਂ 'ਚ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਰੋੜਾਂ ਰੁਪਏ ਖਰਚ ਕਰਕੇ ਹਲਕੇ ਨੂੰ ਮਾਡਲ ਬਣਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX