ਤਾਜਾ ਖ਼ਬਰਾਂ


ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  4 minutes ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  10 minutes ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  24 minutes ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  48 minutes ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  about 1 hour ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
. . .  1 minute ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  about 2 hours ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  about 2 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  about 2 hours ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  about 3 hours ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  about 3 hours ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  about 3 hours ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਗੁਰਪ੍ਰੀਤ ਕਾਂਗੜ,ਬਲਬੀਰ ਸਿੱਧੂ ਅਤੇ ਪਰਨੀਤ ਕੌਰ ਵੀ ਮੁੱਖ ਮੰਤਰੀ ਨਿਵਾਸ 'ਤੇ ਹਾਜ਼ਰ
. . .  about 3 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਗੁਰਪ੍ਰੀਤ ਕਾਂਗੜ ਬਲਬੀਰ ਸਿੱਧੂ ਅਤੇ ਪਰਨੀਤ ਕੌਰ ....
ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ ਮੁਕਤ ਹੋਣ ਦਾ ਸਮਾਂ ਹੈ - ਸਿੱਧੂ ਦੇ ਸਲਾਹਕਾਰ ਮੁਸਤਫ਼ਾ
. . .  about 3 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਟਵੀਟ ਕਰ ਕੇ ਕਿਹਾ ਹੈ ਕਿ ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ....
ਨਵਜੋਤ ਸਿੰਘ ਸਿੱਧੂ ਪੁੱਜੇ ਕਾਂਗਰਸ ਭਵਨ
. . .  about 4 hours ago
ਚੰਡੀਗੜ੍ਹ, 18 ਸਤੰਬਰ - ਨਵਜੋਤ ਸਿੰਘ ਸਿੱਧੂ ਕਾਂਗਰਸ ਭਵਨ ਪਹੁੰਚ...
ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਪਹੁੰਚੇ ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ ਸਮੇਤ ਕਈ ਮੰਤਰੀ ਅਤੇ ਵਿਧਾਇਕ
. . .  about 4 hours ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਆਪਣੀ ਸਰਕਾਰੀ ਰਿਹਾਇਸ਼ 'ਤੇ ਪਹੁੰਚ ਚੁੱਕੇ ਹਨ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਆਪਣੇ ਸਾਥੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਪੰਜਾਬ / ਜਨਰਲ

ਸੰਯੁਕਤ ਕਿਸਾਨ ਮੋਰਚੇ ਵਲੋਂ 26 ਨੂੰ ਕਾਲਾ ਦਿਨ ਮਨਾਉਣ ਦਾ ਫ਼ੈਸਲਾ

ਟਿਕੈਤ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਦੀ ਦਿੱਲੀ ਦੇ ਸਿੰਘੂ ਬਾਰਡਰ 'ਤੇ ਰਾਕੇਸ਼ ਟਿਕੈਤ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੇ 7 ਸਾਲ ਪੂਰੇ ਹੋਣ ਮੌਕੇ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਜਲੰਧਰ 'ਚ ਪਤੀ-ਪਤਨੀ ਵਲੋਂ ਖ਼ੁਦਕੁਸ਼ੀ

ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਉ ਉਪਕਾਰ ਨਗਰ ਵਿਖੇ ਆਪਣੇ ਪੈਕੇ ਘਰ ਆਈ ਵਿਆਹੁਤਾ ਔਰਤ ਤੇ ਉਸ ਦੇ ਪਤੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ...

ਪੂਰੀ ਖ਼ਬਰ »

ਨਕਲੀ ਪ੍ਰਸ਼ਾਂਤ ਕਿਸ਼ੋਰ ਨੇ ਪੰਜਾਬ ਦੇ 10 ਕਾਂਗਰਸੀ ਆਗੂਆਂ ਨਾਲ ਮਾਰੀ 50 ਲੱਖ ਦੀ ਠੱਗੀ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਕਾਬੂ ਕੀਤੇ ਗਏ ਨਕਲੀ ਪ੍ਰਸ਼ਾਂਤ ਕਿਸ਼ੋਰ ਵਲੋਂ ਪੁਲਿਸ ਪੁੱਛ ਪੜਤਾਲ ਦੌਰਾਨ ਕਈ ਅਹਿਮ ਖੁਲਾਸੇ ਕੀਤੇ ਹਨ, ਜਿਸ ਵਿਚ ਉਸ ਨੇ ਪਿਛਲੇ ਕੁਝ ਦਿਨਾਂ ਵਿਚ ਹੀ ਪੰਜਾਬ ਦੇ 10 ਕਾਂਗਰਸੀ ਆਗੂਆਂ ਪਾਸੋਂ 50 ਲੱਖ ...

ਪੂਰੀ ਖ਼ਬਰ »

ਤੇਲ ਕੰਪਨੀਆਂ ਪੈਟਰੋਲ ਪੰਪਾਂ ਨੂੰ ਪੂਰਾ ਸਮਾਂ ਖੋਲ੍ਹਣ ਦੀਆਂ ਹਦਾਇਤਾਂ ਦੇਣ ਲੱਗੀਆਂ

ਜਲੰਧਰ, 15 ਮਈ (ਸ਼ਿਵ ਸ਼ਰਮਾ)-ਤੇਲ ਕੰਪਨੀਆਂ ਚਾਹੇ ਕੁਝ ਦਿਨਾਂ ਤੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਕਰਦੀਆਂ ਰਹੀਆਂ ਹਨ ਪਰ ਹੁਣ ਪੈਟਰੋਲ ਪੰਪਾਂ 'ਤੇ ਲਗਾਤਾਰ ਤੇਲ ਦੀ ਘੱਟ ਵਿਕਰੀ ਤੋਂ ਕਈ ਤੇਲ ਕੰਪਨੀਆਂ ਵੀ ਚਿੰਤਤ ਹੁੰਦੀਆਂ ਨਜ਼ਰ ਆ ਰਹੀਆਂ ਹਨ ਕਿਉਂਕਿ ਇਸ ਵੇਲੇ ਪੈਟਰੋਲ ਪੰਪਾਂ 'ਤੇ 50 ਫ਼ੀਸਦੀ ਦੇ ਕਰੀਬ ਤੇਲ ਦੀ ਵਿਕਰੀ ਘੱਟ ਗਈ ਹੈ | ਇਕ ਜਾਣਕਾਰੀ ਮੁਤਾਬਿਕ ਕੁਝ ਕੰਪਨੀਆਂ ਨੇ ਤਾਂ ਰਾਤ ਨੂੰ ਜਲਦੀ ਹੋਣ ਵਾਲੇ ਪੈਟਰੋਲ ਪੰਪਾਂ ਨੂੰ ਵੀ ਸੰਦੇਸ਼ ਭੇਜਣੇ ਸ਼ੁਰੂ ਕਰ ਦਿੱਤੇ ਹਨ ਕਿ ਉਹ ਸਵੇਰੇ 6 ਤੋਂ ਰਾਤ 10 ਵਜੇ ਤੱਕ ਤਾਂ ਪੈਟਰੋਲ ਪੰਪਾਂ ਨੂੰ ਜ਼ਰੂਰ ਖੁੱਲ੍ਹਾ ਰੱਖਣ | ਤੇਲ ਕੰਪਨੀਆਂ ਵਲੋਂ ਤਾਂ ਹੁਣ ਤੱਕ ਤੇਲ ਦੀਆਂ ਕੀਮਤਾਂ ਵਧਾਈਆਂ ਜਾਣ ਕਰਕੇ ਉਨ੍ਹਾਂ ਨੂੰ ਤਾਂ ਮੁਨਾਫ਼ਾ ਪੂਰਾ ਹੀ ਆ ਰਿਹਾ ਹੈ ਪਰ ਰਾਤ ਨੂੰ ਤਾਂ ਕਰਫਿਊ ਲੱਗੇ ਹੋਣ ਕਰਕੇ ਕਈ ਪੈਟਰੋਲ ਪੰਪਾਂ 'ਤੇ ਗਾਹਕ ਨਹੀਂ ਆਉਂਦੇ ਹਨ | ਤੇਲ ਕੰਪਨੀਆਂ ਕੋਲ ਸਾਰੇ ਪੈਟਰੋਲ ਪੰਪਾਂ ਨਾਲ ਆਨਲਾਈਨ ਹੀ ਸੰਪਰਕ ਹੈ ਕਿ ਤੇ ਉਨ੍ਹਾਂ ਨੂੰ ਜਾਣਕਾਰੀ ਮਿਲ ਜਾਂਦੀ ਹੈ ਕਿ ਕਿਹੜਾ ਪੈਟਰੋਲ ਪੰਪ ਜਲਦੀ ਬੰਦ ਹੋ ਜਾਂਦਾ ਹੈ | ਕਈ ਪੈਟਰੋਲ ਪੰਪ ਮਾਲਕਾਂ ਦਾ ਕਹਿਣਾ ਸੀ ਕਿ ਇਕ ਪਾਸੇ ਤਾਂ ਕਰਫਿਊ ਰਾਤ ਨੂੰ ਲਾਗੂ ਹੋ ਜਾਂਦਾ ਹੈ ਤਾਂ ਰਾਤ ਨੂੰ 10 ਵਜੇ ਤੱਕ ਲੋਕ ਨਹੀਂ ਆਉਂਦੇ ਹਨ ਤੇ ਇਹ ਦਬਾਅ ਨਹੀਂ ਹੋਣਾ ਚਾਹੀਦਾ ਹੈ |
ਪੈਟਰੋਲ ਪੰਪ ਮਾਲਕ ਕਾਰੋਬਾਰੀ ਤਾਂ ਪਿਛਲੇ ਸਾਲ ਤੋਂ ਹੀ ਤੇਲ ਕੰਪਨੀਆਂ ਤੋਂ ਮੰਗ ਕਰਦੇ ਰਹੇ ਹਨ ਕਿ ਕੋਰੋਨਾ ਮਹਾਂਮਾਰੀ ਕਰਕੇ ਉਨ੍ਹਾਂ ਦੀ ਵਿਕਰੀ ਘੱਟ ਗਈ ਹੈ | ਹੁਣ ਤਾਂ ਪੈਟਰੋਲ ਪੰਪਾਂ 'ਤੇ 50 ਫ਼ੀਸਦੀ ਦੇ ਕਰੀਬ ਹੀ ਤੇਲ ਦੀ ਵਿਕਰੀ ਰਹਿ ਗਈ ਹੈ | ਦੂਜੇ ਪਾਸੇ 4 ਮਈ ਤੋਂ ਬਾਅਦ ਤੇਲ ਕੰਪਨੀਆਂ ਨੇ ਇਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਮਹਿੰਗਾ ਕਰਨਾ ਸ਼ੁਰੂ ਕਰ ਦਿੱਤਾ ਹੈ | ਉਂਜ ਦੂਜੇ ਰਾਜਾਂ ਵਿਚ ਤਾਂ 100 ਰੁਪਏ ਪ੍ਰਤੀ ਲੀਟਰ ਪੈਟਰੋਲ ਦੀ ਕੀਮਤ ਪੁੱਜ ਗਈ ਹੈ ਤੇ ਕਈ ਮਾਹਰਾਂ ਦਾ ਮੰਨਣਾ ਹੈ ਕਿ ਜੇਕਰ ਪੈਟਰੋਲ ਦੀਆਂ ਕੀਮਤਾਂ ਵੀ ਇਸੇ ਤਰ੍ਹਾਂ ਨਾਲ ਵਧਦੀਆਂ ਰਹੀਆਂ ਤਾਂ ਇਸ ਸਾਲ ਤਾਂ ਪੰਜਾਬ ਵਿਚ ਵੀ ਪੈਟਰੋਲ 100 ਰੁਪਏ ਪ੍ਰਤੀ ਲੀਟਰ ਤੱਕ ਪੁੱਜ ਜਾਵੇਗਾ | 4 ਮਈ ਤੋਂ ਪਹਿਲਾਂ ਪੰਜ ਰਾਜਾਂ ਵਿਚ ਚੋਣਾਂ ਖ਼ਤਮ ਹੋ ਗਈਆਂ ਸੀ ਤਾਂ ਸੰਭਾਵਨਾ ਕਰਕੇ ਹੀ 4 ਮਈ ਤੋਂ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋਣਾ ਸ਼ੁਰੂ ਹੋ ਗਿਆ ਹੈ | ਚਾਹੇ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ ਅਜੇ ਵੀ ਕਰੀਬ 68 ਡਾਲਰ ਪ੍ਰਤੀ ਬੈਰਲ ਹੈ ਪਰ 4 ਮਈ ਤੋਂ ਬਾਅਦ ਹੁਣ ਤੱਕ ਪੈਟਰੋਲ ਦੀ ਕੀਮਤ ਕਰੀਬ 1.68 ਰੁਪਏ ਤੇ ਡੀਜ਼ਲ 2.25 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਚੁੱਕਾ ਹੈ | ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਪੰਜਾਬ ਦੇ ਬੁਲਾਰੇ ਮੌਂਟੀ ਸਹਿਗਲ ਦਾ ਕਹਿਣਾ ਸੀ ਕਿ ਤੇਲ ਕੰਪਨੀਆਂ ਨੂੰ ਆਪਣੀ ਵਿਕਰੀ ਦੀ ਤਾਂ ਫ਼ਿਕਰ ਹੈ ਪਰ ਪਿਛਲੇ ਸਾਲ ਤੋਂ ਹੁਣ ਤੱਕ ਪੈਟਰੋਲ ਪੰਪ ਘਾਟੇ ਵਿਚ ਚੱਲ ਰਹੇ ਹਨ ਪਰ ਕਿਸੇ ਤਰਾਂ ਦੇ ਆਰਥਿਕ ਪੈਕੇਜ ਦਾ ਹੁਣ ਤੱਕ ਐਲਾਨ ਨਹੀਂ ਕੀਤਾ ਗਿਆ ਹੈ |

ਖ਼ਬਰ ਸ਼ੇਅਰ ਕਰੋ

 

'ਪੰਜਾਬ ਕੈਰੀਅਰ ਪੋਰਟਲ' ਸਿੱਖਿਆ ਵਿਭਾਗ ਦਾ ਨਿਵੇਕਲਾ ਉਪਰਾਲਾ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-'ਪੰਜਾਬ ਕੈਰੀਅਰ ਪੋਰਟਲ' ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਸਬੰਧੀ ਅਗਵਾਈ ਦੇਵੇਗਾ, ਜਿਸ ਤਹਿਤ ਵਿਦਿਆਰਥੀ ਆਪਣੇ ਰਾਜ, ਦੂਸਰੇ ਰਾਜਾਂ ਅਤੇ ਹੋਰ ਤਾਂ ਹੋਰ ਬਾਹਰਲੇ ਮੁਲਕਾਂ 'ਚ ਆਪਣੀ ਉਚੇਰੀ ਸਿੱਖਿਆ ਦੇ ਖੇਤਰ ਦੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਸੰਪਰਦਾਇ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਦਾ ਦਿਹਾਂਤ

ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)-ਸਿੱਖ ਪੰਥ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਅਤਰ ਸਿੰਘ ਵਲੋਂ ਸਥਾਪਿਤ ਸੰਸਥਾ ਸੰਪਰਦਾਇ ਮਸਤੂਆਣਾ ਦੇ ਮੁਖੀ ਬਾਬਾ ਛੋਟਾ ਸਿੰਘ ਮੁੱਖ ਸੇਵਾਦਾਰ ਗੁ: ਬੁੰਗਾ ਮਸਤੂਆਣਾ ਸਾਹਿਬ ਜੋ ਬੀਤੇ ਦਿਨ ਕੋਰੋਨਾ ...

ਪੂਰੀ ਖ਼ਬਰ »

ਉਪਰੋਥਲੀ ਵਾਪਰੀਆਂ ਘਟਨਾਵਾਂ ਨਾਲ ਪੰਜਾਬ ਪੁਲਿਸ ਦਾ ਅਕਸ ਹੋਇਆ ਧੁੰਦਲਾ

ਜਲੰਧਰ, 15 ਮਈ (ਜਸਪਾਲ ਸਿੰਘ)-ਆਪਣੀ ਬਹਾਦਰੀ ਅਤੇ ਸੇਵਾ ਭਾਵਨਾ ਦੇ ਜਜ਼ਬੇ ਲਈ ਜਾਣੀ ਜਾਂਦੀ ਪੰਜਾਬ ਪੁਲਿਸ ਪਿਛਲੇ ਦਿਨਾਂ ਦੌਰਾਨ ਵਾਪਰੀਆਂ ਕੁੱਝ ਪੁਲਿਸ ਕਰਮੀਆਂ ਦੀਆਂ ਗੈਰ-ਜ਼ਿੰਮੇਵਾਰਾਨਾ ਘਟਨਾਵਾਂ ਕਾਰਨ ਚਰਚਾ 'ਚ ਹੈ | ਉਪਰੋਥਲੀ ਵਾਪਰੀਆਂ ਇਨ੍ਹਾਂ ਘਟਨਾਵਾਂ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਤੋਂ ਕੀਤੀ ਪੁੱਛਗਿੱਛ ਅਤਿ ਨੀਵੇਂ ਪੱਧਰ ਦੀ ਰਾਜਨੀਤੀ-ਜਾਖੜ

ਚੰਡੀਗੜ੍ਹ, 15 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਦੇ ਕਹਿਰ ਤੋਂ ਦੇਸ਼ ਦੇ ਅਵਾਮ ਨੂੰ ਬਚਾਉਣ ਵਿਚ ਪੂਰੀ ਤਰ੍ਹਾਂ ਅਸਫਲ ਸਿੱਧ ਹੋਈ ਭਾਜਪਾ ਸਰਕਾਰ ਇਸ ਮੁਸ਼ਕਲ ਦੌਰ ਵਿਚ ਜਨ ਸੇਵਾ ਵਿਚ ...

ਪੂਰੀ ਖ਼ਬਰ »

ਪ੍ਰੇਮੀ ਜੋੜੇ ਦੀ ਸੁਰੱਖਿਆ ਦੀ ਮੰਗ ਹਾਈਕੋਰਟ ਵਲੋਂ ਖ਼ਾਰਜ

ਚੰਡੀਗੜ੍ਹ, 15 ਮਈ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿਣ ਵਾਲੇ ਇਕ ਪ੍ਰੇਮੀ ਜੋੜੇ ਦੀ ਸੁਰੱਖਿਆ ਸਬੰਧੀ ਮੰਗ ਨੂੰ ਇਹ ਕਹਿ ਕੇ ਖ਼ਾਰਜ ਕਰ ਦਿੱਤਾ ਕਿ ਇਨ੍ਹਾਂ ਦੀ ਮੰਗ 'ਤੇ ਆਦੇਸ਼ ਜਾਰੀ ਕਰਨ ਨਾਲ ਸਮਾਜਿਕ ਢਾਂਚਾ ਖ਼ਰਾਬ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਚ ਬਲੱਡ ਬੈਂਕਾਂ ਤੋਂ ਖੂਨ ਨਾ ਮਿਲਣ ਕਾਰਨ ਮਰੀਜ਼ ਹੋ ਰਹੇ ਨੇ ਪ੍ਰੇਸ਼ਾਨ

ਵੈਕਸੀਨ ਲਗਵਾ ਕੇ 14 ਦਿਨ ਬਾਅਦ ਤੇ ਕੋਵਿਡ ਗ੍ਰਸਤ ਨੈਗੇਟਿਵ ਹੋਣ ਉਪਰੰਤ 1 ਮਹੀਨੇ ਬਾਅਦ ਖੂਨਦਾਨ ਦਿੱਤੇ ਜਾਣਾ ਵੀ ਕਿੱਲਤ ਦਾ ਪ੍ਰਮੁੱਖ ਕਾਰਨ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਜਿਥੇ ਆਮ ਲੋਕਾਂ 'ਚ ਡਰ ਤੇ ਸਹਿਮ ਹੈ ਉਥੇ ਖੂਨਦਾਨ ਕਰਨ ਵਾਲਿਆਂ ਦੀ ਗਿਣਤੀ 'ਚ ਵੀ ਲਗਾਤਾਰ ਕਮੀ ਵੀ ਆ ਰਹੀ ਹੈ ਜਿਸ ਕਾਰਨ ਬਲੱਡ ਬੈਂਕਾਂ ਤੋਂ ਖੂਨ ਮਿਲਣਾ ਵੀ ਔਖਾ ਹੋ ਗਿਆ ਹੈ | ਬੈਂਕਾਂ 'ਚ ਖੂਨ ਘਟਣ ਕਾਰਨ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਅਧਿਆਪਕਾਂ ਨੂੰ ਇਕਾਂਤਵਾਸ ਛੁੱਟੀ ਦੇਣ ਤੋਂ ਕੀਤਾ ਇਨਕਾਰ

ਚੰਡੀਗੜ੍ਹ, 15 ਮਈ (ਵਿਕਰਮਜੀਤ ਸਿੰਘ ਮਾਨ)-ਸਿੱਖਿਆ ਵਿਭਾਗ ਨੇ ਕੋਰੋਨਾ ਲਾਗ ਦੇ ਪ੍ਰਭਾਵ ਅਧੀਨ ਆਏ ਅਧਿਆਪਕਾਂ ਨੂੰ ਇਕਾਂਤਵਾਸ ਛੁੱਟੀ ਦੇਣ ਦੀ ਥਾਂ ਮੈਡੀਕਲ ਛੁੱਟੀ ਜਾਂ ਕੋਈ ਹੋਰ ਛੁੱਟੀ ਲੈਣ ਦੇ ਨਿਰਦੇਸ਼ ਜਾਰੀ ਕਰਕੇ ਅਧਿਆਪਕਾਂ ਦੁਆਰਾ ਦਾਖ਼ਲੇ ਵਧਾਉਣ ਲਈ ਕੀਤੀ ...

ਪੂਰੀ ਖ਼ਬਰ »

10ਵੀਂ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ ਜਾ ਸਕਦੈ ਅਗਲੇ ਹਫ਼ਤੇ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਪ੍ਰੀ-ਬੋਰਡ ਪ੍ਰੀਖਿਆਵਾਂ 'ਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਅਗਲੇ ਹਫ਼ਤੇ ਦੇ ...

ਪੂਰੀ ਖ਼ਬਰ »

ਬੈਂਕ 'ਚੋਂ 45 ਲੱਖ ਲੁੱਟ ਦੇ ਮਾਮਲੇ 'ਚ ਸਹਾਇਕ ਮੈਨੇਜਰ ਹੀ ਨਿਕਲਿਆ ਸਾਜਿਸ਼ਘਾੜਾ

• 2 ਗਿ੍ਫ਼ਤਾਰ, ਤਿੰਨ 'ਤੇ ਮੁਕੱਦਮਾ ਦਰਜ • 45 ਲੱਖ ਰੁਪਏ ਦੀ ਨਕਦੀ, ਇਕ ਰਿਵਾਲਵਰ 32 ਬੋਰ ਸਮੇਤ ਜ਼ਿੰਦਾ ਕਾਰਤੂਸ ਬਰਾਮਦ

ਜਲਾਲਾਬਾਦ, 15 ਮਈ (ਕਰਨ ਚੁਚਰਾ/ਜਤਿੰਦਰ ਪਾਲ ਸਿੰਘ/ਸਤਿੰਦਰ ਸਿੰਘ ਸੋਢੀ)-ਜਲਾਲਾਬਾਦ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਪਿੰਡ ਸੈਦੋ ਕਾ ਨਜ਼ਦੀਕ ਕੋਟਕ ਮਹਿੰਦਰਾ ਬੈਂਕ ਦੀ 45 ਲੱਖ ਰੁਪਏ ਦੀ ਕੈਸ਼ ਦੀ ਲੁੱਟਖੋਹ ਦੇ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ | ਇਸ ...

ਪੂਰੀ ਖ਼ਬਰ »

ਕੇਂਦਰ ਦਾ ਕੋਰੋਨਾ ਨੂੰ ਲੈ ਕੇ ਪੰਜਾਬ ਨਾਲ ਵਿਤਕਰਾ ਨਿੰਦਣਯੋਗ-ਜਥੇਦਾਰ ਬ੍ਰਹਮਪੁਰਾ

ਅੰਮਿ੍ਤਸਰ, 15 ਮਈ (ਜੱੱਸ)-ਕੇਂਦਰ ਸਰਕਾਰ ਦਾ ਕੋਰੋਨਾ ਮਹਾਂਮਾਰੀ ਦੌਰਾਨ ਇਲਾਜ ਅਤੇ ਰੋਕਥਾਮ ਨੂੰ ਲੈ ਕੇ ਪੰਜਾਬ ਨਾਲ ਵਿਤਕਰਾ ਬੇਹੱਦ ਨਿੰਦਣਯੋਗ ਹੈ | ਇਸ ਗੱਲ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂੁ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ...

ਪੂਰੀ ਖ਼ਬਰ »

ਪੰਜਾਬ ਦੀ ਪਹਿਲੀ ਆਕਸੀਜਨ ਐਕਸਪੈੱ੍ਰਸ 40 ਮੀਟਿ੍ਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪੈੱ੍ਰਸ ਦੇ ਰਵਾਨਾ ਹੋਣ ਨਾਲ ਸੂਬਾ ਜਲਦ ਹੀ ਆਪਣੇ 80 ਮੀਟਿ੍ਕ ਟਨ ਕੋਟੇ ਦੀ ਆਕਸੀਜਨ ਚੁੱਕਣ ਦੀ ਸਥਿਤੀ 'ਚ ਹੋਵੇਗਾ | ਜਿਸ ਨਾਲ ਸੂਬੇ ਦੇ ਜੀਵਨ ਰੱਖਿਅਕ ਮੈਡੀਕਲ ਸਮੱਗਰੀ ਦੇ ...

ਪੂਰੀ ਖ਼ਬਰ »

ਸਰਕਾਰ ਦਾ ਕੇਂਦਿ੍ਤ ਦਾਖਲਾ ਸਿਸਟਮ ਲਾਗੂ ਕਰਨ ਦਾ ਫ਼ੈਸਲਾ ਬੇਲੋੜਾ ਤੇ ਗ਼ਲਤ-ਧਾਲੀਵਾਲ

ਪਟਿਆਲਾ, 15 ਮਈ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਕਮੇਟੀ ਦੇ ਡਾਇਰੈਕਟਰ ਐਜੂਕੇਸ਼ਨ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਪੰਜਾਬ ਸਰਕਾਰ ਦੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕਲਾਸਾਂ ਦੇ ਦਾਖ਼ਲੇ ਕੇਂਦਿ੍ਤ ਸਿਸਟਮ ਰਾਹੀਂ ਕਰਨ ਦੇ ਫ਼ੈਸਲੇ ਨੂੰ ਬੇਲੋੜਾ ਅਤੇ ...

ਪੂਰੀ ਖ਼ਬਰ »

ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹੈ ਲੜਾਈ

ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ)-ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ 'ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਿਹਾ ਹੈ | ਦੋ ਦਿਨ ਪਹਿਲਾਂ ...

ਪੂਰੀ ਖ਼ਬਰ »

- ਮਾਮਲਾ ਡੇਰਾ ਮੁਖੀ ਤੇ ਬਾਦਲਾਂ ਦੀ ਮੁਲਾਕਾਤ ਦਾ -

ਕਾਂਗੜ ਵਲੋਂ ਆਪਣੇ ਵਿਰੋਧੀ ਮਲੂਕਾ 'ਤੇ ਲਗਾਏ ਇਲਜ਼ਾਮ

ਸਿਆਸਤ ਭਖੀ! ਮਲੂਕਾ ਨੇ ਆਪਣੇ ਸਿਆਸੀ ਸ਼ਰੀਕ ਕਾਂਗੜ ਨੂੰ ਵੰਗਾਰਿਆ

ਰਾਮਪੁਰਾ ਫੂਲ , 15 ਮਈ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਅਤੇ ਦੇਸ਼ਾਂ-ਵਿਦੇਸ਼ਾਂ 'ਚ ਜਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਭਖਿਆ ਹੋਇਆ ਹੈ, ਉਸ ਵਕਤ ਪੰਜਾਬ ਸਰਕਾਰ ਵਿਚ ਮਾਲ ਮੰਤਰੀ ਅਤੇ ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਬਾਪੂ ਬਲਵੀਰ ਸਿੰਘ

ਮਖੂ-ਸਰਦਾਰ ਬਲਵੀਰ ਸਿੰਘ ਸਾਬਕਾ ਚੇਅਰਮੈਨ ਬਲਾਕ ਸੰਮਤੀ ਜ਼ੀਰਾ ਦਾ ਜਨਮ ਸੰਨ 1925 ਵਿਚ ਫ਼ਤਿਹਗੜ੍ਹ ਸਭਰਾਂ ਵਿਖੇ ਪਿਤਾ ਸ: ਕਾਲਾ ਸਿੰਘ ਦੇ ਗ੍ਰਹਿ ਮਾਤਾ ਸ੍ਰੀਮਤੀ ਕਿ੍ਸ਼ਨ ਕੌਰ ਕੁੱਖੋਂ ਹੋਇਆ | ਆਪ ਨੇ ਮੁੱਢਲੀ ਸਿੱਖਿਆ ਸਰਕਾਰੀ ਸਕੂਲ ਸਰਹਾਲੀ ਜ਼ਿਲ੍ਹਾ ਤਰਨਤਾਰਨ ...

ਪੂਰੀ ਖ਼ਬਰ »

ਬੇਅਦਬੀ ਮਾਮਲੇ ਨੰੂ ਕੌਣ ਭੁਲਾ ਸਕਦਾ ਹੈ-ਢੀਂਡਸਾ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਡ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਹੋਰ ਸਾਰੀਆਂ ਗਲਤੀਆਂ ਭੁਲਾ ਸਕਦੇ ਹਨ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਨੰੂ ਬਿਲਕੁਲ ਨਹੀਂ ਭੁਲਾਇਆ ਜਾ ਸਕਦਾ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ (ਭਾਗ-30)

ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਨੌਵੀਂ ਚੀਕਾ

ਓ.ਪੀ. ਸੈਣੀ ਗੁਹਲਾ ਚੀਕਾ- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਅਤੇ ਨੌਵੀਂ ਪਾਤਸ਼ਾਹੀ ਚੀਕਾ ਹਰਿਆਣਾ ਰਾਜ ਦੇ ਜ਼ਿਲ੍ਹਾ ਕੈਥਲ, ਤਹਿਸੀਲ ਗੁਹਲਾ ਪਿੰਡ ਚੀਕਾ 'ਚ ਪੈਂਦਾ ਹੈ | ਉਕਤ ਗੁਰਦੁਆਰਾ ਸਾਹਿਬ ਸ਼ਹੀਦ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ 18 ਤੋਂ 44 ਸਾਲ ਦੇ ਉਮਰ ਵਰਗ ਲਈ ਵੈਕਸੀਨ ਖ਼ਰੀਦਣ ਤੇ ਵੰਡਣ ਲਈ ਇਕਲੌਤੀ ਏਜੰਸੀ ਬਣਾਉਣ- ਕੈਪਟਨ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨੂੰ 18-44 ਸਾਲ ਦੀ ਉਮਰ ਵਰਗ ਲਈ ਵੈਕਸੀਨ ਖ਼ਰੀਦਣ ਅਤੇ ਵੰਡਣ ਲਈ ਕੇਂਦਰ ਸਰਕਾਰ ਦੀ ਇਕਲੌਤੀ ਏਜੰਸੀ ਬਣਾਉਣ ਦੀ ਅਪੀਲ ਕੀਤੀ ਹੈ | ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਕੇਂਦਰ ਤੋਂ ਹੋਰ ਜ਼ਿਆਦਾ ਆਕਸੀਜਨ ਟੈਂਕਰਾਂ ਦੀ ਮੰਗ ਕਰੇਗੀ ਪੰਜਾਬ ਸਰਕਾਰ-ਮੁੱਖ ਸਕੱਤਰ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਮੈਡੀਕਲ ਆਕਸੀਜਨ ਦੀ ਵਧਦੀ ਮੰਗ ਅਤੇ ਪੂਰਤੀ ਵਿਚਲੇ ਖੱਪੇ ਨੂੰ ਭਰਨ ਲਈ ਪੰਜਾਬ ਸਰਕਾਰ ਕੇਂਦਰ ਸਰਕਾਰ ਤੋਂ ਹੋਰ ਜ਼ਿਆਦਾ ਆਕਸੀਜਨ ਟੈਂਕਰਾਂ ਦੀ ਮੰਗ ਕਰੇਗੀ ਤਾਂ ਜੋ ਜ਼ਿੰਦਗੀ ਬਚਾਊ ਇਸ ਗੈਸ ਦੀ ਲੋੜੀਂਦੀ ਸਪਲਾਈ ਪੰਜਾਬ ਨੂੰ ...

ਪੂਰੀ ਖ਼ਬਰ »

ਯੋਗੀ ਦੇ ਮਲੇਰਕੋਟਲਾ ਵਾਲੇ ਟਵੀਟ ਦੀ ਕੈਪਟਨ ਵਲੋਂ ਅਲੋਚਨਾ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਯੋਗੀ ਅਦਿੱਤਿਆਨਾਥ ਵਲੋਂ ਪੰਜਾਬ ਵਿਚ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਐਲਾਨਣ ਉਤੇ ਕੀਤੇ ਭੜਕਾਊ ਟਵੀਟ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਭਾਜਪਾ ਦੀ ਵੰਡ-ਪਾਊ ਨੀਤੀ ਦੇ ...

ਪੂਰੀ ਖ਼ਬਰ »

32 ਕਿਸਾਨ ਜਥੇਬੰਦੀਆਂ ਵਲੋਂ ਗੰਨੇ ਦਾ ਭਾਅ ਵਧਾ ਕੇ ਹਰਿਆਣਾ ਬਰਾਬਰ ਕਰਨ ਦੀ ਮੰਗ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਲੋਂ ਗੰਨੇ ਦੇ ਭਾਅ 'ਚ ਵਾਧਾ ਨਾ ਕੀਤੇ ਜਾਣ ਦੀ ਨਿਖੇਧੀ ਕਰਦਿਆਂ, ਪੰਜਾਬ ਵਿਚ ਗੰਨੇ ਦਾ ਭਾਅ 310 ਰੁਪਏ ਕੁਇੰਟਲ ਤੋਂ ਵਧਾ ਕੇ ਹਰਿਆਣਾ ਬਰਾਬਰ 358 ਰੁਪਏ ਪ੍ਰਤੀ ਕੁਇੰਟਲ ਕਰਨ ਦੀ ...

ਪੂਰੀ ਖ਼ਬਰ »

ਸਾਬਕਾ ਮੰਤਰੀ ਸਿੱਧੂ ਸਮੇਤ 6 ਨਜ਼ਦੀਕੀ ਵਿਜੀਲੈਂਸ ਦੇ ਨਿਸ਼ਾਨੇ 'ਤੇ

ਹੋ ਸਕਦੀ ਹੈ ਛਾਪੇਮਾਰੀ

ਚੰਡੀਗੜ੍ਹ, 15 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਰਹੇ ਸ. ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਸਰਕਾਰ ਦੇ ਖ਼ਿਲਾਫ਼ ਨਿਸ਼ਾਨੇ ਲਗਾਉਣ ਤੋਂ ਬਾਅਦ ਇਕ ਵੱਡੀ ਗੱਲ ਸਾਹਮਣੇ ਆ ਰਹੀ ਹੈ, ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਵਿਜੀਲੈਂਸ ਵਲੋਂ ਸਿੱਧੂ ...

ਪੂਰੀ ਖ਼ਬਰ »

ਕੈਪਟਨ, ਸਿੱਧੂ ਅਤੇ ਭਗਵੰਤ ਮਾਨ ਬੇਅਦਬੀ ਮਾਮਲੇ ਸਬੰਧੀ ਸਬੂਤ ਜਨਤਕ ਕਰਨ-ਸੁਖਬੀਰ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਕਾਂਗਰਸ ਦੇ ਆਗੂਆਂ ਤੇ ਉਨ੍ਹਾਂ ਦੇ ਲੁਕਵੇਂ ਤੇ ਜਨਤਕ ਸਹਿਯੋਗੀਆਂ ਜਿਨ੍ਹਾਂ ਨੇ ਇਹ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਡੇਰਾਬੱਸੀ ਤੋਂ ਨਕਲੀ ਨੋਟ ਛਾਪਣ ਵਾਲੇ ਗਰੋਹ ਦੇ ਮੈਂਬਰ ਨਕਲੀ ਕਰੰਸੀ ਸਮੇਤ ਕਾਬੂ

ਡੇਰਾਬੱਸੀ, 15 ਮਈ (ਗੁਰਮੀਤ ਸਿੰਘ)-ਸਥਾਨਕ ਵਾਰਡ ਨੰ. 9 ਤਹਿਤ ਪੈਂਦੇ ਸ਼ਕਤੀ ਨਗਰ ਦੀ 19 ਨੰਬਰ ਗਲੀ 'ਚ ਸਥਿਤ ਇਕ ਘਰ 'ਚ ਛਾਪਾ ਮਾਰ ਕੇ ਪੰਚਕੂਲਾ ਪੁਲਿਸ ਨੇ ਨਕਲੀ ਨੋਟ ਛਾਪਣ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਪੁਲਿਸ ਨੇ ਮੌਕੇ ਤੋਂ 3 ...

ਪੂਰੀ ਖ਼ਬਰ »

ਸਰਕਾਰ, ਪ੍ਰਸ਼ਾਸਨ ਤੇ ਲੋਕ ਕੋਰੋਨਾ ਦੀ ਮੌਜੂਦਾ ਸਥਿਤੀ ਲਈ ਜ਼ਿੰਮੇਵਾਰ-ਮੋਹਨ ਭਾਗਵਤ

ਨਵੀਂ ਦਿੱਲੀ, 15 ਮਈ (ਏਜੰਸੀ)-ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐਸ.ਐਸ.) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਦੇਸ਼ ਦੀ ਮੌਜੂਦਾ ਸਥਿਤੀ ਲਈ ਸਰਕਾਰ, ਪ੍ਰਸ਼ਾਸਨ ਤੇ ਲੋਕ ਜ਼ਿੰਮੇਵਾਰ ਹਨ, ਕਿਉਂਕਿ ਤਿੰਨੇ ਹੀ ਕੋਰੋਨਾ ਵਾਇਰਸ ਦੀ ਪਹਿਲੀ ਲਹਿਰ ਤੋਂ ਬਾਅਦ ਅਵੇਸਲੇ ਹੋ ਗਏ ਤੇ ...

ਪੂਰੀ ਖ਼ਬਰ »

ਕੋਰੋਨਾ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਲਈ ਮੁਆਵਜ਼ੇ ਸਬੰਧੀ ਸੁਪਰੀਮ ਕੋਰਟ 'ਚ ਅਰਜ਼ੀ ਦਾਇਰ

ਨਵੀਂ ਦਿੱਲੀ, 15 ਮਈ (ਪੀ.ਟੀ.ਆਈ.)-ਸੁਪਰੀਮ ਕੋਰਟ 'ਚ ਇਕ ਅਰਜ਼ੀ ਦਾਇਰ ਕਰਦਿਆਂ ਮੰਗ ਕੀਤੀ ਗਈ ਹੈ ਕਿ ਉਹ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਹ ਆਦੇਸ਼ ਜਾਰੀ ਕਰੇ ਕਿ ਕੋਰੋਨਾ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ, ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਘਰਾਂ 'ਚ ਇਕਾਂਤਵਾਸ ਲੋਕਾਂ ਲਈ ਆਕਸੀਜਨ ਕੰਸਨਟ੍ਰੇਟਰ ਬੈਂਕ ਦੀ ਸ਼ੁਰੂਆਤ

ਨਵੀਂ ਦਿੱਲੀ, 15 ਮਈ (ਏਜੰਸੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ 'ਚ ਕੋਰੋਨਾ ਦੀ ਸਥਿਤੀ 'ਚ ਸੁਧਾਰ ਹੋ ਰਿਹਾ ਹੈ ਅਤੇ ਬੀਤੇ 24 ਘੰਟਿਆਂ 'ਚ 6430 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 337 ਹੋਰ ਮੌਤਾਂ ਹੋਈਆਂ ਹਨ | ਕੋਰੋਨਾ ਦੀ ...

ਪੂਰੀ ਖ਼ਬਰ »

ਰਾਏ ਅਜ਼ੀਜ਼ ਉੱਲਾ ਵਲੋਂ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਏ ਜਾਣ ਦਾ ਸਵਾਗਤ

ਜਲੰਧਰ, 15 ਮਈ (ਜਸਪਾਲ ਸਿੰਘ)-ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ੀ ਪਵਿੱਤਰ ਗੰਗਾ ਸਾਗਰ ਨੂੰ ਸੰਭਾਲਣ ਵਾਲੇ ਅਤੇ ਪਾਕਿਸਤਾਨ ਦੀ ਤਹਿਰੀਕ-ਏ-ਇਨਸਾਫ ਪਾਰਟੀ ਦੇ ਆਗੂ ਰਾਏ ਅਜ਼ੀਜ਼ ਉੱਲਾ ਖਾਨ, ਜਿਨ੍ਹਾਂ ਦੇ ਪਰਿਵਾਰ ਕੋਲ ਸਰਬੰਸਦਾਨੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX