ਤਾਜਾ ਖ਼ਬਰਾਂ


ਕਟੜਾ ਤੋਂ ਕੋਟਾ ਜਾ ਰਹੀ ਟਰੇਨ ਨੂੰ ਰੇਲ ਵਿਭਾਗ ਵਲੋਂ ਰੋਕਿਆ ਗਿਆ
. . .  2 minutes ago
ਲਖੋ ਕੇ ਬਹਿਰਾਮ,ਅਹਿਮਦਗੜ੍ਹ - 27 ਸਤੰਬਰ (ਰਾਜਿੰਦਰ ਸਿੰਘ ਹਾਂਡਾ, ਸੋਢੀ) - ਫ਼ਿਰੋਜ਼ਪੁਰ - ਫ਼ਾਜ਼ਿਲਕਾ ਮੁੱਖ ਮਾਰਗ ਜਾਮ ਕਰ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ ...
ਸੰਗਰੂਰ ਵਿਚ ਬੰਦ ਦਾ ਪੂਰਾ ਅਸਰ
. . .  6 minutes ago
ਸੰਗਰੂਰ, 27 ਸਤੰਬਰ (ਦਮਨਜੀਤ ਸਿੰਘ) - ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਦੇ ਚੱਲਦਿਆਂ ਸ਼ਹਿਰ ਸੰਗਰੂਰ ਅੰਦਰ ਵਪਾਰਕ ਅਦਾਰੇ ਪੂਰੀ ਤਰ੍ਹਾਂ ਨਾਲ ਬੰਦ ਪਏ ਹਨ। ਬੰਦ ਦੇ ਸੱਦੇ ਦਾ ਸੰਗਰੂਰ ਅੰਦਰ ਪੂਰੀ ਤਰ੍ਹਾਂ ਨਾਲ ਅਸਰ ਦਿਖਾਈ ਦੇ ਰਿਹਾ ਹੈ ਅਤੇ ਸ਼ਹਿਰ ਦੇ ਮਹਾਂਵੀਰ...
ਕਿਸਾਨਾਂ ਵਲੋਂ ਚੰਡੀਗੜ੍ਹ ਮਨਾਲੀ ਮੁੱਖ ਮਾਰਗ ਬੰਦ
. . .  6 minutes ago
ਬੁੰਗਾ ਸਾਹਿਬ,ਕੀਰਤਪੁਰ ਸਾਹਿਬ - 27 ਸਤੰਬਰ(ਸੁਖਚੈਨ ਸਿੰਘ ਰਾਣਾ/ਬੀਰ ਅੰਮ੍ਰਿਤਪਾਲ ਸਿੰਘ ਸਨੀ) - ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਭਾਰਤ ਬੰਦ ਸੱਦੇ ਦੌਰਾਨ ਅੱਜ ਚੰਡੀਗੜ੍ਹ ਮਨਾਲੀ ਮੁੱਖ ...
ਸਮਰਾਲਾ ਪੂਰਨ ਤੌਰ 'ਤੇ ਬੰਦ, ਕਿਸਾਨਾਂ ਵਲੋਂ ਪਿੰਡਾ 'ਚ ਵੀ ਚੱਕਾ ਜਾਮ
. . .  10 minutes ago
ਸਮਰਾਲਾ, 27 ਸਤੰਬਰ (ਰਾਮ ਗੋਪਾਲ ਸੋਫਤ, ਕੁਲਵਿੰਦਰ ਸਿੰਘ) - ਕਿਸਾਨ ਸੰਯੁਕਤ ਮੋਰਚੇ ਦੇ 'ਭਾਰਤ ਬੰਦ' ਵਲੋਂ ਦਿੱਤੇ ਸੱਦੇ 'ਤੇ ਅੱਜ ਸਾਰੀਆਂ ਕਿਸਾਨ ਜਥੇਬੰਦੀਆਂ ਵਲੋਂ ਸਵੇਰੇ ਤੜਕੇ ਹੀ ...
ਰੇਲ ਗੱਡੀ ਰੋਕ ਕੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
. . .  9 minutes ago
ਗੁਰੂ ਹਰਸਹਾਏ, 27 ਸਤੰਬਰ (ਕਪਿਲ ਕੰਧਾਰੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਜਿੱਥੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਰੋਡ ਜਾਮ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਉੱਥੇ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਕਾਦੀਆਂ ਵਲੋਂ ਰੇਲਵੇ ਸਟੇਸ਼ਨ ਗੁਰੂ ਹਰਸਹਾਏ...
ਭਾਰਤ ਬੰਦ ਦੇ ਸੱਦੇ 'ਤੇ ਫ਼ਾਜ਼ਿਲਕਾ ਮੁਕੰਮਲ ਬੰਦ
. . .  17 minutes ago
ਪੂਰੇ ਪੰਜਾਬ ਵਿਚ ਬੰਦ ਦਾ ਅਸਰ
. . .  15 minutes ago
ਤਲਵੰਡੀ ਸਾਬੋ, ਮਮਦੋਟ, ਸੰਧਵਾਂ - 27 ਸਤੰਬਰ (ਰਣਜੀਤ ਸਿੰਘ ਰਾਜੂ, ਸੁਖਦੇਵ ਸਿੰਘ ਸੰਗਮ,ਪ੍ਰੇਮੀ, ਸੰਧਵਾਂ ) - ਕੇਂਦਰ ਸਰਕਾਰ ਦੇ 3 ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਦੇ...
ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨਾਂ ਨੇ ਸ਼ਹਿਰ ਵਿਚ ਕੱਢਿਆ ਮਾਰਚ
. . .  24 minutes ago
ਫਗਵਾੜਾ, 27 ਸਤੰਬਰ (ਹਰਜੋਤ ਸਿੰਘ ਚਾਨਾ) - ਕਿਸਾਨਾਂ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਅੱਜ ਫਗਵਾੜਾ ਵਿਖੇ ਕਿਸਾਨ ਆਗੂਆਂ ਨੇ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਮਾਰਚ ਕੱਢਿਆ ਤੇ ਦੁਕਾਨਦਾਰਾਂ...
ਕਿਸਾਨਾਂ ਨੇ ਜਲੰਧਰ ਹਾਈਵੇਅ ਬੰਦ ਕਰ ਕੇ ਗੋਲਡਨ ਗੇਟ 'ਤੇ ਲਾਇਆ ਧਰਨਾ
. . .  27 minutes ago
ਸੁਲਤਾਨਵਿੰਡ, 27 ਸਤੰਬਰ (ਗੁਰਨਾਮ ਸਿੰਘ ਬੁੱਟਰ ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਅੱਜ ਪੰਜਾਬ ਬੰਦ ਦੇ ਸੱਦੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ...
ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੇ ਹੱਕ ਵਿਚ ਕੀਤਾ ਟਵੀਟ
. . .  32 minutes ago
ਚੰਡੀਗੜ੍ਹ, 27 ਸਤੰਬਰ - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਹੱਕ ਵਿਚ ਟਵੀਟ ਕੀਤਾ ਹੈ ਤੇ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਅੰਦੋਲਨ...
ਸ਼ਾਹਕੋਟ ਅਤੇ ਮਲਸੀਆਂ 'ਚ ਭਾਰਤ ਬੰਦ ਦਾ ਖਾਸਾ ਅਸਰ, ਬਾਜ਼ਾਰ ਬੰਦ, ਮੈਡੀਕਲ ਸੇਵਾਵਾਂ ਚਾਲੂ
. . .  33 minutes ago
ਸ਼ਾਹਕੋਟ, ਮਲਸੀਆਂ, 27 ਸਤੰਬਰ (ਏ.ਐੱਸ. ਸਚਦੇਵਾ, ਸੁਖਦੀਪ ਸਿੰਘ) - ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਸ਼ਾਹਕੋਟ ਅਤੇ ਮਲਸੀਆਂ ਸਮੇਤ ਆਸ-ਪਾਸ ਦੇ ਇਲਾਕੇ ਵਿਚ ਖਾਸਾ ਅਸਰ ਵੇਖਣ ਨੂੰ ਮਿਲ ਰਿਹਾ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਮਹਿਤਪੁਰ ਵਿਖੇ ਜਗਰਾਉਂ ਰੋਡ ਕੀਤਾ ਜਾਮ
. . .  37 minutes ago
ਮਹਿਤਪੁਰ, 27ਸਤੰਬਰ(ਲਖਵਿੰਦਰ ਸਿੰਘ) - ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ, ਜਿਸ ਦਾ ਸਵਾਗਤ ਤੇ ਸਮਰਥਨ ਕਰਦਿਆਂ ਕਿਸਾਨ ਜਥੇਬੰਦੀਆਂ ਵਲੋਂ...
ਓਠੀਆਂ ਕਸਬਾ ਪੂਰਨ ਤੌਰ 'ਤੇ ਬੰਦ
. . .  40 minutes ago
ਓਠੀਆਂ 27 ਸਤੰਬਰ (ਗੁਰਵਿੰਦਰ ਸਿੰਘ ਛੀਨਾ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਭਾਰਤ ਬੰਦ ਦੇ ਦਿੱਤੇ ਗਏ ਸੱਦੇ 'ਤੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ...
ਕੇਰਲਾ 'ਚ ਵੀ ਪੂਰਨ ਬੰਦ
. . .  42 minutes ago
ਕੋਚੀ, 27 ਸਤੰਬਰ - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਤੇ ਹੋਰ ਵੱਖ-ਵੱਖ ਟਰੇਡ ਯੂਨੀਅਨਾਂ ਵਲੋਂ ਕੇਰਲਾ 'ਚ ਠੱਪ ਕਰ ਦਿੱਤਾ ਗਿਆ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮਾਨਸਾ ਜ਼ਿਲ੍ਹਾ ਪੂਰਨ ਤੌਰ 'ਤੇ ਬੰਦ
. . .  46 minutes ago
ਮਾਨਸਾ, 27 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ) - ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੇ ਤਹਿਤ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਨੂੰ ਮਾਨਸਾ ਜ਼ਿਲ੍ਹੇ 'ਚ ਮੁਕੰਮਲ ਹੁੰਗਾਰਾ...
ਮੰਡੀ ਅਰਨੀਵਾਲਾ 'ਚ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ
. . .  51 minutes ago
ਭਾਰਤ ਬੰਦ ਦੌਰਾਨ ਕਿਸਾਨਾਂ ਬਠਿੰਡਾ-ਚੰਡੀਗੜ੍ਹ ਮੁੱਖ ਸੜਕ 'ਤੇ ਟੈਂਟ ਲਗਾ ਕੇ ਕੀਤੀ ਸੜਕ ਜਾਮ
. . .  59 minutes ago
ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਕੀਤਾ ਚੱਕਾ ਜਾਮ
. . .  about 1 hour ago
ਸ੍ਰੀ ਮੁਕਤਸਰ ਸਾਹਿਬ 'ਚ ਦੁਕਾਨਾਂ ਮੁਕੰਮਲ ਬੰਦ -ਸੜਕੀ ਆਵਾਜਾਈ ਠੱਪ
. . .  1 minute ago
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ ) - 3 ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ , ਸਵੇਰ ਤੋਂ ਹੀ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਹਨ।
ਭੂੰਗਾ ਵਿਖੇ ਕਿਸਾਨ ਯੂਨੀਅਨ ਵਲੋਂ ਕੀਤੀ ਸੜਕ ਜਾਮ
. . .  about 1 hour ago
ਲੋਹੀਆਂ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਜਾਮ
. . .  about 1 hour ago
ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਕਿਸਾਨਾਂ ਵਲੋਂ ਕੀਤਾ ਗਿਆ ਠੱਪ
. . .  about 1 hour ago
ਕੁੱਲਗੜ੍ਹੀ, 27 ਸਤੰਬਰ (ਸੁਖਜਿੰਦਰ ਸਿੰਘ ਸੰਧੂ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਠੱਪ...
ਪਟਿਆਲਾ ਵਿਚ ਬੰਦ ਦਾ ਅਸਰ
. . .  about 1 hour ago
ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ ਵਿਚ ਵੀ ਠੱਪ ਕਰ ਦਿੱਤਾ ਗਿਆ...
ਜੰਡਿਆਲਾ ਗੁਰੂ ਨਜਦੀਕ ਟੋਲ ਪਲਾਜਾ ਨਿੱਝਰਪੁਰਾ ਵਿਖੇ ਵੀ ਕਿਸਾਨਾਂ ਵੱਲੋਂ ਜਾਮ ਲਾ ਕੇ ਨੈਸ਼ਨਲ ਹਾਈਵੇ ਤੇ ਆਵਾਜਾਈ ਕੀਤੀ ਠੱਪ
. . .  about 1 hour ago
ਜੰਡਿਆਲਾ ਗੁਰੂ, 27 ਸਤੰਬਰ (ਰਣਜੀਤ ਸਿੰਘ ਜੋਸਨ) - ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ ਅੱਜ...
ਬੰਦ ਦਾ ਲੁਧਿਆਣਾ 'ਚ ਭਰਵਾਂ ਹੁੰਗਾਰਾ
. . .  about 1 hour ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ, ਰੁਪੇਸ਼ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੀ ਗਈ ਭਾਰਤ ਬੰਦ ਦੇ ਕੌਲ ਦੇ ਤਹਿਤ ਅੱਜ ਜਿੱਥੇ ਪੂਰਾ ਭਾਰਤ ਬੰਦ ਹੈ। ਉੱਥੇ ਇਸ ਬੰਦ ਦਾ ਅਸਰ ਲੁਧਿਆਣਾ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਫਿਰੋਜ਼ਪੁਰ

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਹੜਤਾਲ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ. ਦੇ ਸਮੂਹ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੇ 27 ਡੀਪੂਆਂ 'ਤੇ ਭਰਵੀਆਂ ਗੇਟ ਰੈਲੀਆਂ ਕੀਤੀਆਂ ਗਈਆਂ | ਇਸ ...

ਪੂਰੀ ਖ਼ਬਰ »

ਬੈਂਕ ਮਿੱਤਰ ਕੇਂਦਰ 'ਚ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ

ਮਮਦੋਟ, 15 ਮਈ (ਸੁਖਦੇਵ ਸਿੰਘ ਸੰਗਮ)- ਮਮਦੋਟ ਨੇੜਲੇ ਪਿੰਡ ਪੋਜੋ ਕੇ ਉਤਾੜ ਵਿਖੇ ਬੈਂਕ ਮਿੱਤਰ ਕੇਂਦਰ ਤੋਂ ਹਥਿਆਰਬੰਦ ਲੁਟੇਰਿਆਂ ਨੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ 2 ਲੱਖ 30 ਹਜ਼ਾਰ ਰੁਪਏ ਲੁੱਟ ਲਏ ਤੇ ਫ਼ਰਾਰ ਹੋ ਗਏ | ਇਸ ਸਬੰਧੀ ਮਮਦੋਟ ਪੁਲਿਸ ਨੂੰ ...

ਪੂਰੀ ਖ਼ਬਰ »

ਅੱਧੀ ਰਾਤ ਤੱਕ ਰੈਸਟੋਰੈਂਟ ਖੋਲ੍ਹੀ ਬੈਠੇ ਮਾਲਕਾਂ ਖ਼ਿਲਾਫ਼ ਪੁਲਸੀਆ ਕਾਰਵਾਈ

ਫ਼ਿਰੋਜ਼ਪੁਰ, 15 ਮਈ (ਗੁਰਿੰਦਰ ਸਿੰਘ)- ਪੁਲਿਸ ਵਲੋਂ ਜਿੱਥੇ ਬੀਤੇ ਕੱਲ੍ਹ ਸਬਜ਼ੀ ਮੰਡੀ ਵਿਚ ਸਬਜ਼ੀ ਵਿਕੇ੍ਰਤਾਵਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ, ਉੱਥੇ ਅੱਜ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਾਈਆਂ ਪਾਬੰਦੀਆਂ ਦੀ ...

ਪੂਰੀ ਖ਼ਬਰ »

ਕੋਰੋਨਾ ਦੇ ਆਏ 263 ਮਾਮਲੇ, 7 ਦੀ ਮੌਤ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਜ਼ਿਲ੍ਹੇ ਅੰਦਰ ਕੋਰੋਨਾ ਦੇ ਨਵੇਂ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ 863 ਜਣਿਆਂ ਦੇ ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ 263 ਕੋਰੋਨਾ ਦੇ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ, ਜਦਕਿ 500 ਦੀ ...

ਪੂਰੀ ਖ਼ਬਰ »

ਕੋਵਿਡ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਚਲਦਿਆਂ ਦੁਕਾਨ ਮਾਲਕ 'ਤੇ ਮਾਮਲਾ ਦਰਜ

ਗੁਰੂਹਰਸਹਾਏ, 15 ਮਈ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਵਲੋਂ ਕੋਵਿਡ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਚੱਲਦਿਆਂ ਰਾਤ ਦੇ ਸਮੇਂ ਆਪਣੀ ਦੁਕਾਨ ਖੋਲ੍ਹ ਕੇ ਗਾਹਕਾਂ ਨੂੰ ਸਾਮਾਨ ਦੇਣ ਦੇ ਚੱਲਦਿਆਂ ਪਿੰਡ ਜੀਵਾਂ ਅਰਾਈਾ ਦੇ ਇਕ ਦੁਕਾਨਦਾਰ ਦੇ ਖ਼ਿਲਾਫ਼ ਤਹਿਤ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਇਹ ਕਾਰਵਾਈ ਪੁਲਿਸ ਵਲੋਂ ਇਕ ਵਾਇਰਲ ਵੀਡੀਓ ਦੇ ਆਧਾਰ 'ਤੇ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਮਲਕੀਤ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਆਦਿ ਦੇ ਸਬੰਧ ਵਿਚ ਬਾਹੱਦ ਰਕਬਾ ਉੱਚਾ ਪੁਲ ਗੁਰੂਹਰਸਹਾਏ ਵਿਖੇ ਮੌਜੂਦ ਸੀ ਤਾਂ ਉਨ੍ਹਾਂ ਦੇ ਮੋਬਾਈਲ ਫ਼ੋਨ 'ਤੇ ਇਕ ਵੀਡੀਓ ਮਿਲੀ, ਜਿਸ ਵਿਚ ਮੁਲਜ਼ਮ ਅਕਸ਼ੇ ਕੁਮਾਰ ਵਾਸੀ ਜੀਵਾ ਅਰਾਈਾ ਬੱਸ ਅੱਡੇ 'ਤੇ ਕੋਵਿਡ ਦੀ ਪਾਬੰਦੀ ਦੌਰਾਨ ਰਾਤ ਦੇ ਵਕਤ ਆਪਣੀ ਮੋਬਾਇਲ ਦੀ ਦੁਕਾਨ ਖੋਲ੍ਹ ਕੇ ਗਾਹਕਾਂ ਨੂੰ ਸਾਮਾਨ ਦੇ ਰਿਹਾ ਸੀ | ਇਸ ਦੀ ਜਾਂਚ ਕਰ ਰਹੇ ਏ.ਐੱਸ.ਆਈ ਮਲਕੀਤ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ 'ਚ ਮੁਲਜ਼ਮ 'ਤੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਖ਼ਬਰ ਸ਼ੇਅਰ ਕਰੋ

 

ਅੱਧੀ ਰਾਤ ਤੱਕ ਰੈਸਟੋਰੈਂਟ ਖੋਲ੍ਹੀ ਬੈਠੇ ਮਾਲਕਾਂ ਖ਼ਿਲਾਫ਼ ਪੁਲਸੀਆ ਕਾਰਵਾਈ

ਫ਼ਿਰੋਜ਼ਪੁਰ, 15 ਮਈ (ਗੁਰਿੰਦਰ ਸਿੰਘ)- ਪੁਲਿਸ ਵਲੋਂ ਜਿੱਥੇ ਬੀਤੇ ਕੱਲ੍ਹ ਸਬਜ਼ੀ ਮੰਡੀ ਵਿਚ ਸਬਜ਼ੀ ਵਿਕੇ੍ਰਤਾਵਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ, ਉੱਥੇ ਅੱਜ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਾਈਆਂ ਪਾਬੰਦੀਆਂ ਦੀ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜਾਂ ਲਈ ਖ਼ਰਚੇ ਜਾਣਗੇ 2 ਕਰੋੜ ਰੁਪਏ- ਵਿਧਾਇਕ ਪਿੰਕੀ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਵਿਧਾਨ ਸਭਾ ਹਲਕਾ ਸ਼ਹਿਰੀ ਅਧੀਨ ਪੈਂਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ 2 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ...

ਪੂਰੀ ਖ਼ਬਰ »

ਮਹਿਲਾ ਅਧਿਆਪਕਾ ਨਾਲ ਲੁੱਟ-ਖੋਹ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਪੰਜਾਬ ਵਿਚ ਲੁੱਟ-ਖੋਹ ਦੀਆਂ ਘਟਨਾਵਾਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ, ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਬਣਦੇ ਜਾ ਰਹੇ ਹਨ | ਸਰਕਾਰੀ ਪ੍ਰਾਇਮਰੀ ਸਕੂਲ ਖਾਨੇ ਕੇ ਅਹਿਲ ਬਲਾਕ ਫ਼ਿਰੋਜ਼ਪੁਰ-2 ਦੀ ਮਹਿਲਾ ਅਧਿਆਪਕਾ ਕਾਮਿਨੀ ...

ਪੂਰੀ ਖ਼ਬਰ »

ਨਰੇਸ਼ ਕਟਾਰੀਆ ਸਾਬਕਾ ਵਿਧਾਇਕ ਦੀ ਅਗਵਾਈ 'ਚ 21 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਮੱਲਾਂਵਾਲਾ, 15 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਪਿੰਡ ਚਾਹਲ ਦੇ ਦੋ ਦਰਜਨ ਦੇ ਕਰੀਬ ਪਰਿਵਾਰਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਦੀ ਅਗਵਾਈ ਹੇਠ ਆਮ ਆਦਮੀ ...

ਪੂਰੀ ਖ਼ਬਰ »

ਦਿੱਲੀ ਮੋਰਚੇ 'ਚ ਸ਼ਾਮਿਲ ਹੋਣ ਲਈ ਪਿੰਡਾਂ 'ਚ ਕਿਸਾਨਾਂ ਨੂੰ ਕੀਤਾ ਜਾ ਰਿਹਾ ਲਾਮਬੰਦ

ਆਰਿਫ਼ ਕੇ, 15 ਮਈ (ਬਲਬੀਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਪਿੰਡਾਂ 'ਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ 5 ਜੂਨ ਨੂੰ ਦਿੱਲੀ ਮੋਰਚੇ ਵਿਚ ਸ਼ਾਮਿਲ ਹੋਣ ਲਈ ਲਾਮਬੰਧ ਕੀਤਾ ਜਾ ਰਿਹਾ ਹੈ, ਜਿਸ ਦੇ ਸਬੰਧ 'ਚ ਸੂਬਾ ਕੋਰ ...

ਪੂਰੀ ਖ਼ਬਰ »

ਧਰਮਸੋਤ ਤੇ ਸਪੀਕਰ ਨੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਾਲ ਦੁੱਖ ਸਾਂਝਾ ਕੀਤਾ

ਜ਼ੀਰਾ, 15 ਮਈ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਬਾਅਦ ਦੁਪਹਿਰ ਜ਼ੀਰਾ ਪੁੱਜੇ, ਜਿੱਥੇ ਉਨ੍ਹਾਂ ਨੇ ਸਾਬਕਾ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਦੀ ਬੇਵਕਤੀ ਮੌਤ 'ਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਉਨ੍ਹਾਂ ...

ਪੂਰੀ ਖ਼ਬਰ »

ਸੱਜਣ ਸਿੰਘ ਦੇ ਸਦੀਵੀ ਵਿਛੋੜਾ 'ਤੇ ਸਾਂਝਾ ਫ਼ਰੰਟ ਵਲੋਂ ਸ਼ੋਕ ਮੀਟਿੰਗ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਸੱਜਣ ਸਿੰਘ ਦੇ ਸਦੀਵੀ ਵਿਛੋੜਾ ਤੋਂ ਬਾਅਦ ਮੁਲਾਜ਼ਮ ਵਰਗ ਵਿਚ ਸੋਗ ਦੀ ਲਹਿਰ ਪਾ ਜਾ ਰਹੀ ਹੈ | ਉਨ੍ਹਾਂ ਦੇ ਵਿਛੋੜੇ ਵਜੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਮੁਲਾਜ਼ਮ ਜਥੇਬੰਦੀਆਂ ਕਲਾਸ ਫੋਰ ਯੂਨੀਅਨ, ਪੈਰਾ ਮੈਡੀਕਲ ਯੂਨੀਅਨ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਵਰਗ ਦਾ ਬਿਜਲੀ ਬਿੱਲ, ਪ੍ਰਾਪਰਟੀ ਟੈਕਸ, ਹਾਊਸ ਟੈਕਸ ਮੁਆਫ਼ ਕਰੇ- ਗੋਰਾ

ਫ਼ਿਰੋਜ਼ਪੁਰ, 15 ਮਈ (ਗੁਰਿੰਦਰ ਸਿੰਘ)- ਦੇਸ਼ ਭਰ ਵਿਚ ਭਿਅੰਕਰ ਰੂਪ ਧਾਰਨ ਕਰ ਚੁੱਕੀ ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਵਿਚ ਵੀ ਲੋਕਾਂ ਦਾ ਹਾਲ ਬੇਹਾਲ ਹੋ ਰਿਹਾ ਹੈ ਅਤੇ ਉਹ ਆਰਥਿਕ ਤੇ ਮਾਨਸਿਕ ਤੌਰ 'ਤੇ ਬੁਰੀ ਤਰ੍ਹਾਂ ਟੁੱਟ ਚੁੱਕੇ ਹਨ | ਸਮੇਂ ਦੀ ਨਜ਼ਾਕਤ ਨੂੰ ...

ਪੂਰੀ ਖ਼ਬਰ »

ਸ਼ੇਰੇ ਪੰਜਾਬ ਦੀ ਬਰਸੀ ਮਨਾਉਣ ਲਈ ਜਥਾ 21 ਨੂੰ ਜਾਵੇਗਾ ਪਾਕਿ- ਭੁੱਲਰ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵਲੋਂ ਜਥਾ 21 ਜੂਨ ਨੂੰ ਪਾਕਿਸਤਾਨ ਜਾਵੇਗਾ | ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸ਼ਹਿਰ 'ਚ ਸੀਵਰੇਜ ਸਿਸਟਮ ਪਾਉਣ ਦਾ ਕੰਮ ਕਰਵਾਇਆ ਸ਼ੁਰੂ- ਬੇਦੀ

ਗੁਰੂਹਰਸਹਾਏ, 15 ਮਈ (ਕਪਿਲ ਕੰਧਾਰੀ)-ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਚੋਣਾਂ ਤੋਂ ਪਹਿਲਾਂ ਸ਼ਹਿਰ ਵਾਸੀਆਂ ਨਾਲ ਵਾਅਦਾ ਕੀਤਾ ਸੀ | ਕਾਂਗਰਸ ਸਰਕਾਰ ਦੇ ਸੱਤਾ ਵਿਚ ਆਉਂਦਿਆਂ ਹੀ ਸ਼ਹਿਰ ਦਾ ਬਹੁਪੱਖੀ ਵਿਕਾਸ ਕਰਵਾਇਆ ...

ਪੂਰੀ ਖ਼ਬਰ »

ਸਾਂਸਦ ਡਿੰਪਾ ਤੇ ਵਿਧਾਇਕ ਨਵਤੇਜ ਸਿੰਘ ਨੇ ਕੁਲਬੀਰ ਸਿੰਘ ਜ਼ੀਰਾ ਨਾਲ ਕੀਤਾ ਦੁੱਖ ਸਾਂਝਾ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ)- ਸਾਬਕਾ ਕੈਬਨਿਟ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਚੇਅਰਮੈਨ ਕਿਸਾਨ ਖੇਤ ਮਜ਼ਦੂਰ ਸੈੱਲ ਪੰਜਾਬ ਕਾਂਗਰਸ ਦੀ ਮੌਤ 'ਤੇ ਉਨ੍ਹਾਂ ਦੇ ਪਿਤਾ ਜਥੇ: ਗੁਰਦੀਪ ਸਿੰਘ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਵਿਧਾਇਕ ਕੁਲਬੀਰ ਸਿੰਘ ...

ਪੂਰੀ ਖ਼ਬਰ »

ਕਾਂਗਰਸ ਨੂੰ ਵੱਡਾ ਝਟਕਾ, ਦਰਜਨ ਤੋਂ ਵੱਧ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 15 ਮਈ (ਕਪਿਲ ਕੰਧਾਰੀ)-ਬੀਤੇ ਦਿਨੀਂ ਗੁਰੂਹਰਸਹਾਏ ਦੇ ਪਿੰਡ ਕੋਹਰ ਸਿੰਘ ਵਾਲਾ 'ਚ ਕਾਂਗਰਸ ਦੇ ਦੋ ਮੌਜੂਦਾ ਮੈਂਬਰ ਪੰਚਾਇਤ ਸਮੇਤ ਦਰਜਨ ਤੋਂ ਵੱਧ ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ | ਇਸ ਸਮੇਂ ਹਲਕਾ ...

ਪੂਰੀ ਖ਼ਬਰ »

ਜਨਮੇਜਾ ਸਿੰਘ ਸੇਖੋਂ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ - ਜਸਬੀਰ ਸਿੰਘ ਵੱਟੂ ਭੱਟੀ

ਮਖੂ, 15 ਮਈ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਜ਼ੀਰਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਸਾਬਕਾ ਮੰਤਰੀ ਜਥੇਦਾਰ ਜਨਮੇਜਾ ਸਿੰਘ ਸੇਖੋਂ ਨੂੰ ਜ਼ੀਰਾ ਹਲਕੇ ਵਿਚੋਂ ਭਾਰੀ ਬਹੁਮਤ ਨਾਲ ਜਿਤਾ ਕੇ ਸੀਟ ਸੁਖਬੀਰ ਸਿੰਘ ਬਾਦਲ ਦੀ ...

ਪੂਰੀ ਖ਼ਬਰ »

21 ਲੋਕਾਂ ਨੇ ਵੈਕਸੀਨ ਲਗਵਾਈ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ)- ਸਰਵਹਿੱਤਕਾਰੀ ਸਿੱਖਿਆ ਸੰਮਤੀ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਵਾਮੀ ਸਵਤੇ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਿਰ (ਗੁੱਗਾ ਮੰਦਿਰ) ਜ਼ੀਰਾ ਵਿਖੇ ਸਿਵਲ ਹਸਪਤਾਲ ਜ਼ੀਰਾ ਦੀ ਸਿਹਤ ਵਿਭਾਗ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲੇ 4 ਮੁਲਜ਼ਮਾਂ ਵਿਰੱੁਧ ਮਾਮਲਾ ਦਰਜ

ਫ਼ਿਰੋਜ਼ਪੁਰ, 15 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਅਧੀਨ ਆਉਂਦੇ ਪਿੰਡ ਪੀਰਾਂ ਵਾਲਾ ਵਿਖੇ ਕੁਝ ਦਿਨ ਪਹਿਲਾਂ ਗਲੀ ਵਿਚ ਤੂੜੀ ਉਤਾਰਨ ਸਬੰਧੀ ਤਕਰਾਰ ਹੋ ਗਈ ਸੀ, ਜਿਸ ਦੇ ਚੱਲਦੇ ਪੁਲਿਸ ਨੇ ਤਫ਼ਤੀਸ਼ ਕਰਕੇ ਕੁੱਟਮਾਰ ਕਰਨ ਵਾਲੇ 4 ਮੁਲਜ਼ਮਾਂ ਵਿਰੱੁਧ ਵੱਖ-ਵੱਖ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਦੇ ਕੋਰੋਨਾ ਵਾਰਡ ਨੂੰ ਕਰਵਾਇਆ ਸੈਨੇਟਾਈਜ਼

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਸਿਵਲ ਹਸਪਤਾਲ ਫ਼ਿਰੋਜ਼ਪੁਰ ਦੇ ਕੋਰੋਨਾ ਵਾਰਡ ਦਾ ਦੌਰਾ ਕਰਦਿਆਂ ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕਾ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਕੋਰੋਨਾ ਵਾਰਡ ਨੂੰ ਸੈਨੇਟਾਈਜ਼ ਕਰਵਾਇਆ ਗਿਆ | ਵਿਧਾਇਕ ਪਿੰਕੀ ਨੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ 'ਚ ਝੰਡਾ ਮਾਰਚ

ਫ਼ਿਰੋਜ਼ਪੁਰ, 15 ਮਈ (ਕੁਲਬੀਰ ਸਿੰਘ ਸੋਢੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਪਿੰਡ ਲੱਖਾ ਹਾਜੀ ਦੇ ਜ਼ਮੀਨੀ ਘੋਲ ਵਿਚ ਪੀੜਤ ਵਿਧਵਾ ਕਿਸਾਨ ਪਵਿੱਤਰ ਕੌਰ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ 17 ਮਈ ਨੂੰ ਸੀਨੀਅਰ ਪੁਲਿਸ ਕਪਤਾਨ ਦੇ ਦਫ਼ਤਰ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਵਲੋਂ ਸਿਵਲ ਹਸਪਤਾਲ 'ਚ ਆਈਸੋਲੇਸ਼ਨ ਵਾਰਡ ਦਾ ਦੌਰਾ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਇਲਾਜ ਲਈ ਬਣਾਏ ਗਏ ਆਈਸੋਲੇਸ਼ਨ ਵਾਰਡ ਦਾ ਅੱਜ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੌਰਾ ਕੀਤਾ ਅਤੇ ਮਰੀਜ਼ਾਂ ਲਈ ਕੀਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਚਰਨਜੀਤ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਨਾਰੰਗ ਸਿੰਘ ਵਾਲਾ ਨਿਵਾਸੀ ਗਗਨਦੀਪ ਸਿੰਘ ਬਾਠ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦ ਉਨ੍ਹਾਂ ਦੇ ਪਿਤਾ ਚਰਨਜੀਤ ਸਿੰਘ ਬਾਠ ਆਗੂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਚਾਨਕ ਮੌਤ ਹੋ ਗਈ | ਉਨ੍ਹਾਂ ਦੇ ...

ਪੂਰੀ ਖ਼ਬਰ »

ਬਲਾਕ ਗੁਰੂਹਰਸਹਾਏ 'ਚ ਕੋਰੋਨਾ ਦੇ ਨਾਲ 62 ਸਾਲਾ ਵਿਅਕਤੀ ਦੀ ਹੋਈ ਮੌਤ

ਗੁਰੂਹਰਸਹਾਏ, 15 ਮਈ (ਕਪਿਲ ਕੰਧਾਰੀ)-ਪੰਜਾਬ ਵਿਚ ਆਏ ਦਿਨ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਮੌਤਾਂ ਦਾ ਅੰਕੜਾ ਵੀ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ, ਉੱਥੇ ਹੀ ਗੁਰੂਹਰਸਹਾਏ ਬਲਾਕ ਵਿਚ ਵੀ ਕੋਰੋਨਾ ਦੇ ਨਾਲ ਪਿਛਲੇ ਇਕ ਹਫ਼ਤੇ ਦੇ ਵਿਚ 10 ਤੋਂ 12 ਦੇ ਕਰੀਬ ...

ਪੂਰੀ ਖ਼ਬਰ »

ਕਿਸਾਨਾਂ 'ਚ ਝੋਨੇ ਦੀ ਸਿੱਧੀ ਬਿਜਾਈ ਦਾ ਰੁਝਾਨ ਵਧਿਆ

ਗੁਰੂਹਰਸਹਾਏ, 15 ਮਈ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਇਲਾਕੇ ਅੰਦਰ ਕਿਸਾਨਾਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਵਧੇਰੇ ਦਿਲਚਸਪੀ ਵਿਖਾਈ ਜਾ ਰਹੀ ਹੈ, ਜਿਸ ਨੂੰ ਲੈ ਕੇ ਵਧੇਰੇ ਪਿੰਡਾਂ 'ਚ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ | ਗੁਰੂਹਰਸਹਾਏ ਦੇ ਕਿਸਾਨ ਉਡੀਕ ਚੰਦ ...

ਪੂਰੀ ਖ਼ਬਰ »

ਹਲਕਾ ਫ਼ਿਰੋਜ਼ਪੁਰ ਦਿਹਾਤੀ 'ਚ ਐਡਵੋਕੇਟ ਸਿੱਧੂ ਹੋਏ ਸਰਗਰਮ

ਕੁੱਲਗੜ੍ਹੀ, 15 ਮਈ (ਸੁਖਜਿੰਦਰ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਕਾਂਗਰਸੀ ਆਗੂ ਐਡਵੋਕੇਟ ਸੁਰਿੰਦਰ ਪਾਲ ਸਿੰਘ ਸਿੱਧੂ ਚੇਅਰਮੈਨ ਜ਼ਿਲ੍ਹਾ ਐੱਸ.ਸੀ. ਵਿੰਗ ਅਤੇ ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX