ਤਾਜਾ ਖ਼ਬਰਾਂ


ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ 'ਚ ਰਾਸ਼ਟਰਪਤੀ ਤੇ ਪੀ.ਐਮ. ਨਾਲ ਕਰਨਗੇ ਮੁਲਾਕਾਤ
. . .  8 minutes ago
ਗੁਜਰਾਤ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ ਵਿਚ ਰਾਸ਼ਟਰਪਤੀ ਕੋਵਿੰਦ ਤੇ....
ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਦੇ ਗੁਰਦੁਆਰਾ ਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  12 minutes ago
ਚੰਡੀਗੜ੍ਹ,ਚਮਕੌਰ ਸਾਹਿਬ,20 ਸਤੰਬਰ(ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਅਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਅਰਦਾਸ ...
⭐ਮਾਣਕ - ਮੋਤੀ⭐
. . .  33 minutes ago
⭐ਮਾਣਕ - ਮੋਤੀ⭐
ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਹੜਤਾਲ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ. ਦੇ ਸਮੂਹ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੇ 27 ਡੀਪੂਆਂ 'ਤੇ ਭਰਵੀਆਂ ਗੇਟ ਰੈਲੀਆਂ ਕੀਤੀਆਂ ਗਈਆਂ | ਇਸ ...

ਪੂਰੀ ਖ਼ਬਰ »

ਬੈਂਕ ਮਿੱਤਰ ਕੇਂਦਰ 'ਚ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ

ਮਮਦੋਟ, 15 ਮਈ (ਸੁਖਦੇਵ ਸਿੰਘ ਸੰਗਮ)- ਮਮਦੋਟ ਨੇੜਲੇ ਪਿੰਡ ਪੋਜੋ ਕੇ ਉਤਾੜ ਵਿਖੇ ਬੈਂਕ ਮਿੱਤਰ ਕੇਂਦਰ ਤੋਂ ਹਥਿਆਰਬੰਦ ਲੁਟੇਰਿਆਂ ਨੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ 2 ਲੱਖ 30 ਹਜ਼ਾਰ ਰੁਪਏ ਲੁੱਟ ਲਏ ਤੇ ਫ਼ਰਾਰ ਹੋ ਗਏ | ਇਸ ਸਬੰਧੀ ਮਮਦੋਟ ਪੁਲਿਸ ਨੂੰ ...

ਪੂਰੀ ਖ਼ਬਰ »

ਅੱਧੀ ਰਾਤ ਤੱਕ ਰੈਸਟੋਰੈਂਟ ਖੋਲ੍ਹੀ ਬੈਠੇ ਮਾਲਕਾਂ ਖ਼ਿਲਾਫ਼ ਪੁਲਸੀਆ ਕਾਰਵਾਈ

ਫ਼ਿਰੋਜ਼ਪੁਰ, 15 ਮਈ (ਗੁਰਿੰਦਰ ਸਿੰਘ)- ਪੁਲਿਸ ਵਲੋਂ ਜਿੱਥੇ ਬੀਤੇ ਕੱਲ੍ਹ ਸਬਜ਼ੀ ਮੰਡੀ ਵਿਚ ਸਬਜ਼ੀ ਵਿਕੇ੍ਰਤਾਵਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ, ਉੱਥੇ ਅੱਜ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਾਈਆਂ ਪਾਬੰਦੀਆਂ ਦੀ ...

ਪੂਰੀ ਖ਼ਬਰ »

ਕੋਰੋਨਾ ਦੇ ਆਏ 263 ਮਾਮਲੇ, 7 ਦੀ ਮੌਤ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਜ਼ਿਲ੍ਹੇ ਅੰਦਰ ਕੋਰੋਨਾ ਦੇ ਨਵੇਂ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ 863 ਜਣਿਆਂ ਦੇ ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ 263 ਕੋਰੋਨਾ ਦੇ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ, ਜਦਕਿ 500 ਦੀ ...

ਪੂਰੀ ਖ਼ਬਰ »

ਕੋਵਿਡ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਚਲਦਿਆਂ ਦੁਕਾਨ ਮਾਲਕ 'ਤੇ ਮਾਮਲਾ ਦਰਜ

ਗੁਰੂਹਰਸਹਾਏ, 15 ਮਈ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਵਲੋਂ ਕੋਵਿਡ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਚੱਲਦਿਆਂ ਰਾਤ ਦੇ ਸਮੇਂ ਆਪਣੀ ਦੁਕਾਨ ਖੋਲ੍ਹ ਕੇ ਗਾਹਕਾਂ ਨੂੰ ਸਾਮਾਨ ਦੇਣ ਦੇ ਚੱਲਦਿਆਂ ਪਿੰਡ ਜੀਵਾਂ ਅਰਾਈਾ ਦੇ ਇਕ ਦੁਕਾਨਦਾਰ ਦੇ ਖ਼ਿਲਾਫ਼ ਤਹਿਤ ...

ਪੂਰੀ ਖ਼ਬਰ »

ਅੱਧੀ ਰਾਤ ਤੱਕ ਰੈਸਟੋਰੈਂਟ ਖੋਲ੍ਹੀ ਬੈਠੇ ਮਾਲਕਾਂ ਖ਼ਿਲਾਫ਼ ਪੁਲਸੀਆ ਕਾਰਵਾਈ

ਫ਼ਿਰੋਜ਼ਪੁਰ, 15 ਮਈ (ਗੁਰਿੰਦਰ ਸਿੰਘ)- ਪੁਲਿਸ ਵਲੋਂ ਜਿੱਥੇ ਬੀਤੇ ਕੱਲ੍ਹ ਸਬਜ਼ੀ ਮੰਡੀ ਵਿਚ ਸਬਜ਼ੀ ਵਿਕੇ੍ਰਤਾਵਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ, ਉੱਥੇ ਅੱਜ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਾਈਆਂ ਪਾਬੰਦੀਆਂ ਦੀ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜਾਂ ਲਈ ਖ਼ਰਚੇ ਜਾਣਗੇ 2 ਕਰੋੜ ਰੁਪਏ- ਵਿਧਾਇਕ ਪਿੰਕੀ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਵਿਧਾਨ ਸਭਾ ਹਲਕਾ ਸ਼ਹਿਰੀ ਅਧੀਨ ਪੈਂਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ 2 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ...

ਪੂਰੀ ਖ਼ਬਰ »

ਮਹਿਲਾ ਅਧਿਆਪਕਾ ਨਾਲ ਲੁੱਟ-ਖੋਹ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਪੰਜਾਬ ਵਿਚ ਲੁੱਟ-ਖੋਹ ਦੀਆਂ ਘਟਨਾਵਾਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ, ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਬਣਦੇ ਜਾ ਰਹੇ ਹਨ | ਸਰਕਾਰੀ ਪ੍ਰਾਇਮਰੀ ਸਕੂਲ ਖਾਨੇ ਕੇ ਅਹਿਲ ਬਲਾਕ ਫ਼ਿਰੋਜ਼ਪੁਰ-2 ਦੀ ਮਹਿਲਾ ਅਧਿਆਪਕਾ ਕਾਮਿਨੀ ...

ਪੂਰੀ ਖ਼ਬਰ »

ਨਰੇਸ਼ ਕਟਾਰੀਆ ਸਾਬਕਾ ਵਿਧਾਇਕ ਦੀ ਅਗਵਾਈ 'ਚ 21 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਮੱਲਾਂਵਾਲਾ, 15 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਪਿੰਡ ਚਾਹਲ ਦੇ ਦੋ ਦਰਜਨ ਦੇ ਕਰੀਬ ਪਰਿਵਾਰਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਦੀ ਅਗਵਾਈ ਹੇਠ ਆਮ ਆਦਮੀ ...

ਪੂਰੀ ਖ਼ਬਰ »

ਦਿੱਲੀ ਮੋਰਚੇ 'ਚ ਸ਼ਾਮਿਲ ਹੋਣ ਲਈ ਪਿੰਡਾਂ 'ਚ ਕਿਸਾਨਾਂ ਨੂੰ ਕੀਤਾ ਜਾ ਰਿਹਾ ਲਾਮਬੰਦ

ਆਰਿਫ਼ ਕੇ, 15 ਮਈ (ਬਲਬੀਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਪਿੰਡਾਂ 'ਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ 5 ਜੂਨ ਨੂੰ ਦਿੱਲੀ ਮੋਰਚੇ ਵਿਚ ਸ਼ਾਮਿਲ ਹੋਣ ਲਈ ਲਾਮਬੰਧ ਕੀਤਾ ਜਾ ਰਿਹਾ ਹੈ, ਜਿਸ ਦੇ ਸਬੰਧ 'ਚ ਸੂਬਾ ਕੋਰ ...

ਪੂਰੀ ਖ਼ਬਰ »

ਧਰਮਸੋਤ ਤੇ ਸਪੀਕਰ ਨੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਾਲ ਦੁੱਖ ਸਾਂਝਾ ਕੀਤਾ

ਜ਼ੀਰਾ, 15 ਮਈ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਬਾਅਦ ਦੁਪਹਿਰ ਜ਼ੀਰਾ ਪੁੱਜੇ, ਜਿੱਥੇ ਉਨ੍ਹਾਂ ਨੇ ਸਾਬਕਾ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਦੀ ਬੇਵਕਤੀ ਮੌਤ 'ਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਉਨ੍ਹਾਂ ...

ਪੂਰੀ ਖ਼ਬਰ »

ਸੱਜਣ ਸਿੰਘ ਦੇ ਸਦੀਵੀ ਵਿਛੋੜਾ 'ਤੇ ਸਾਂਝਾ ਫ਼ਰੰਟ ਵਲੋਂ ਸ਼ੋਕ ਮੀਟਿੰਗ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਸੱਜਣ ਸਿੰਘ ਦੇ ਸਦੀਵੀ ਵਿਛੋੜਾ ਤੋਂ ਬਾਅਦ ਮੁਲਾਜ਼ਮ ਵਰਗ ਵਿਚ ਸੋਗ ਦੀ ਲਹਿਰ ਪਾ ਜਾ ਰਹੀ ਹੈ | ਉਨ੍ਹਾਂ ਦੇ ਵਿਛੋੜੇ ਵਜੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਮੁਲਾਜ਼ਮ ਜਥੇਬੰਦੀਆਂ ਕਲਾਸ ਫੋਰ ਯੂਨੀਅਨ, ਪੈਰਾ ਮੈਡੀਕਲ ਯੂਨੀਅਨ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਵਰਗ ਦਾ ਬਿਜਲੀ ਬਿੱਲ, ਪ੍ਰਾਪਰਟੀ ਟੈਕਸ, ਹਾਊਸ ਟੈਕਸ ਮੁਆਫ਼ ਕਰੇ- ਗੋਰਾ

ਫ਼ਿਰੋਜ਼ਪੁਰ, 15 ਮਈ (ਗੁਰਿੰਦਰ ਸਿੰਘ)- ਦੇਸ਼ ਭਰ ਵਿਚ ਭਿਅੰਕਰ ਰੂਪ ਧਾਰਨ ਕਰ ਚੁੱਕੀ ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਵਿਚ ਵੀ ਲੋਕਾਂ ਦਾ ਹਾਲ ਬੇਹਾਲ ਹੋ ਰਿਹਾ ਹੈ ਅਤੇ ਉਹ ਆਰਥਿਕ ਤੇ ਮਾਨਸਿਕ ਤੌਰ 'ਤੇ ਬੁਰੀ ਤਰ੍ਹਾਂ ਟੁੱਟ ਚੁੱਕੇ ਹਨ | ਸਮੇਂ ਦੀ ਨਜ਼ਾਕਤ ਨੂੰ ...

ਪੂਰੀ ਖ਼ਬਰ »

ਸ਼ੇਰੇ ਪੰਜਾਬ ਦੀ ਬਰਸੀ ਮਨਾਉਣ ਲਈ ਜਥਾ 21 ਨੂੰ ਜਾਵੇਗਾ ਪਾਕਿ- ਭੁੱਲਰ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵਲੋਂ ਜਥਾ 21 ਜੂਨ ਨੂੰ ਪਾਕਿਸਤਾਨ ਜਾਵੇਗਾ | ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸ਼ਹਿਰ 'ਚ ਸੀਵਰੇਜ ਸਿਸਟਮ ਪਾਉਣ ਦਾ ਕੰਮ ਕਰਵਾਇਆ ਸ਼ੁਰੂ- ਬੇਦੀ

ਗੁਰੂਹਰਸਹਾਏ, 15 ਮਈ (ਕਪਿਲ ਕੰਧਾਰੀ)-ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਚੋਣਾਂ ਤੋਂ ਪਹਿਲਾਂ ਸ਼ਹਿਰ ਵਾਸੀਆਂ ਨਾਲ ਵਾਅਦਾ ਕੀਤਾ ਸੀ | ਕਾਂਗਰਸ ਸਰਕਾਰ ਦੇ ਸੱਤਾ ਵਿਚ ਆਉਂਦਿਆਂ ਹੀ ਸ਼ਹਿਰ ਦਾ ਬਹੁਪੱਖੀ ਵਿਕਾਸ ਕਰਵਾਇਆ ...

ਪੂਰੀ ਖ਼ਬਰ »

ਸਾਂਸਦ ਡਿੰਪਾ ਤੇ ਵਿਧਾਇਕ ਨਵਤੇਜ ਸਿੰਘ ਨੇ ਕੁਲਬੀਰ ਸਿੰਘ ਜ਼ੀਰਾ ਨਾਲ ਕੀਤਾ ਦੁੱਖ ਸਾਂਝਾ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ)- ਸਾਬਕਾ ਕੈਬਨਿਟ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਚੇਅਰਮੈਨ ਕਿਸਾਨ ਖੇਤ ਮਜ਼ਦੂਰ ਸੈੱਲ ਪੰਜਾਬ ਕਾਂਗਰਸ ਦੀ ਮੌਤ 'ਤੇ ਉਨ੍ਹਾਂ ਦੇ ਪਿਤਾ ਜਥੇ: ਗੁਰਦੀਪ ਸਿੰਘ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਾਲ ਦੁੱਖ ਸਾਂਝਾ ਕਰਨ ਲਈ ਹਲਕਾ ਖਡੂਰ ਸਾਹਿਬ ਤੋਂ ਸਾਂਸਦ ਜਸਬੀਰ ਸਿੰਘ ਡਿੰਪਾ, ਵਿਧਾਇਕ ਨਵਤੇਜ ਸਿੰਘ ਚੀਮਾ ਸੁਲਤਾਨਪੁਰ ਲੋਧੀ, ਵਰਿੰਦਰ ਸਿੰਘ ਬਿੰਦਰ ਵਾਈਸ ਚੇਅਰਮੈਨ ਜੰਗਲਾਤ ਵਿਭਾਗ ਪੰਜਾਬ ਸਮੇਤ ਵੱਖ-ਵੱਖ ਆਗੂ ਪੁੱਜੇ | ਇਸ ਮੌਕੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਅੰਗਰੇਜ਼ ਸਿੰਘ ਤਰਨ ਤਾਰਨ ਜਨਰਲ ਸੈਕਟਰੀ ਕਿਸਾਨ ਸੈੱਲ ਕਾਂਗਰਸ, ਉਪਦੇਸ਼ ਸਿੰਘ ਗਿੱਲ ਯੂਥ ਆਗੂ, ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਦੇ ਬੇਟੇ ਅਰਜੁਨ ਸਿੰਘ ਬਾਦਲ, ਜੈਜੀਤ ਸਿੰਘ ਜੌਹਲ, ਜਸਮਿੰਦਰ ਸਿੰਘ, ਰਾਜਬੀਰ ਸਿੰਘ ਭੁੱਲਰ, ਕੁਲਵੰਤ ਸਿੰਘ ਬਹਿਲ, ਲਾਲੀ ਮਜੀਠੀਆ, ਹਰਮਨਬੀਰ ਸਿੰਘ ਗਿੱਲ ਐੱਸ.ਐੱਸ.ਪੀ ਮੋਗਾ, ਅਮਰਜੀਤ ਸਿੰਘ ਘੁੰਮਣ, ਫੈਡਰੇਸ਼ਨ ਆਗੂ ਸੁਖਵਿੰਦਰ ਸਿੰਘ ਸੰਧੂ, ਅਕਾਲੀ ਆਗੂ ਚੇਅਰਮੈਨ ਸੁਖਦੇਵ ਸਿੰਘ ਲੌਹੁਕਾ, ਮਾਸਟਰ ਗੁਰਨਾਮ ਸਿੰਘ ਪੀ.ਏ, ਡਾ: ਨਿਰਵੈਰ ਸਿੰਘ ਉੱਪਲ ਮੁੱਖ ਬੁਲਾਰਾ ਅਕਾਲੀ ਦਲ ਬਾਦਲ, ਅਕਾਲੀ ਆਗੂ ਮਾਂਟੂ ਵੋਹਰਾ ਫ਼ਿਰੋਜ਼ਪੁਰ, ਸਿਮਰਨਜੀਤ ਸਿੰਘ ਮਖੂ, ਪਿ੍ਤਪਾਲ ਸਿੰਘ ਕਾਕਾ ਜ਼ੈਲਦਾਰ, ਲਖਵਿੰਦਰ ਸਿੰਘ ਜੌੜਾ ਚੇਅਰਮੈਨ, ਸਰਪੰਚ ਹਰਦੀਪ ਸਿੰਘ ਝਤਰਾ, ਰੂਬਲ ਵਿਰਦੀ ਪੀ.ਏ, ਡਾ: ਰਸ਼ਪਾਲ ਸਿੰਘ ਗਿੱਲ ਪ੍ਰਧਾਨ ਨਗਰ ਕੌਂਸਲ, ਰੌਸ਼ਨ ਲਾਲ ਬਿੱਟਾ ਪ੍ਰਧਾਨ ਨਗਰ ਪੰਚਾਇਤ, ਗੁਰਚਰਨ ਸਿੰਘ ਗਿੱਲ ਟਰਾਂਸਪੋਰਟ ਵਾਲੇ, ਸਰਦੂਲ ਸਿੰਘ ਸਰਪੰਚ ਮਰਖਾਈ, ਬਲਕਾਰ ਸਿੰਘ ਸਰਪੰਚ ਮਾਨੋਚਾਹਲ, ਸਰੂਪ ਸਿੰਘ ਸਰਪੰਚ ਆਸਫਵਾਲਾ, ਸਤਨਾਮ ਸਿੰਘ ਫਰੀਦੇਵਾਲਾ, ਗੁਰਵਿੰਦਰ ਸਿੰਘ ਗਿੱਲ ਯੂਥ ਆਗੂ, ਗੁਰਭਗਤ ਸਿੰਘ ਗਿੱਲ ਨੰਬਰਦਾਰ, ਬਲਜੀਤ ਸਿੰਘ ਸੰਧੂ ਕਾਂਗਰਸੀ ਆਗੂ, ਅਮਰਜੀਤ ਸਿੰਘ ਮਠਾੜੂ, ਬਾਬਾ ਕਰਨੈਲ ਸਿੰਘ, ਡਾ: ਜਗੀਰ ਸਿੰਘ ਐਮ.ਸੀ, ਪਰਮਿੰਦਰ ਸਿੰਘ ਲਾਡਾ ਯੂਥ ਆਗੂ, ਕੌਂਸਲਰ ਅਸ਼ੋਕ ਮਨਚੰਦਾ, ਅੱਪੂ ਮਨਚੰਦਾ ਆਦਿ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਜਥੇ: ਇੰਦਰਜੀਤ ਸਿੰਘ ਜ਼ੀਰਾ ਦੀ ਮੌਤ ਨਾਲ ਪੈਦਾ ਹੋਇਆ ਸਿਆਸੀ ਖਲਾਅ-ਕਾਂਗਰਸੀ ਆਗੂ
ਜ਼ੀਰਾ, (ਜੋਗਿੰਦਰ ਸਿੰਘ ਕੰਡਿਆਲ)-ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਅਤੇ ਸਾਬਕਾ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਦੀ ਮੌਤ ਨਾਲ ਸੂਬੇ ਦੀ ਸਿਆਸਤ ਵਿਚ ਵੱਡਾ ਸਿਆਸੀ ਖ਼ਲਾਅ ਪੈਦਾ ਹੋਇਆ ਹੈ, ਜਿਸ ਦੀ ਭਰਪਾਈ ਲੰਬਾ ਸਮਾਂ ਰਹਿੰਦਿਆਂ ਵੀ ਨਹੀਂ ਹੋ ਸਕਦੀ | ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਢਿੱਲੋਂ ਬੀ.ਡੀ.ਪੀ.ਓ. ਜ਼ੀਰਾ, ਕਾਂਗਰਸ ਪਾਰਟੀ ਦੇ ਆਗੂ ਦਲਵਿੰਦਰ ਸਿੰਘ ਗੋਸ਼ਾ ਮਰੂੜ ਪ੍ਰਧਾਨ ਸਹਿਕਾਰੀ ਸਭਾ, ਸਰਪੰਚ ਕੁਲਜੀਤ ਸਿੰਘ ਸਾਧੂ ਵਾਲਾ, ਚਮਕੌਰ ਸਿੰਘ ਸਰਪੰਚ ਲੌਹੁਕੇ ਕਲਾਂ, ਬਲਜਿੰਦਰ ਸਿੰਘ ਸਰਪੰਚ ਕੋਠੇ ਅੰਬਰਹਰ ਆਦਿ ਨੇ ਕਰਦਿਆਂ ਕਿਹਾ ਕਿ ਜਥੇ: ਇੰਦਰਜੀਤ ਸਿੰਘ ਜ਼ੀਰਾ ਨੇ ਸਧਾਰਨ ਕਿਸਾਨੀ ਪਰਿਵਾਰ ਵਿਚੋਂ ਉੱਠ ਕੇ ਸਿਰਫ਼ ਪਰਿਵਾਰ ਨਹੀਂ, ਸਗੋਂ ਜ਼ੀਰਾ ਇਲਾਕੇ ਦਾ ਵੀ ਨਾਮ ਰੌਸ਼ਨ ਕੀਤਾ |

ਖ਼ਬਰ ਸ਼ੇਅਰ ਕਰੋ

 

ਕਾਂਗਰਸ ਨੂੰ ਵੱਡਾ ਝਟਕਾ, ਦਰਜਨ ਤੋਂ ਵੱਧ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 15 ਮਈ (ਕਪਿਲ ਕੰਧਾਰੀ)-ਬੀਤੇ ਦਿਨੀਂ ਗੁਰੂਹਰਸਹਾਏ ਦੇ ਪਿੰਡ ਕੋਹਰ ਸਿੰਘ ਵਾਲਾ 'ਚ ਕਾਂਗਰਸ ਦੇ ਦੋ ਮੌਜੂਦਾ ਮੈਂਬਰ ਪੰਚਾਇਤ ਸਮੇਤ ਦਰਜਨ ਤੋਂ ਵੱਧ ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ | ਇਸ ਸਮੇਂ ਹਲਕਾ ...

ਪੂਰੀ ਖ਼ਬਰ »

ਜਨਮੇਜਾ ਸਿੰਘ ਸੇਖੋਂ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ - ਜਸਬੀਰ ਸਿੰਘ ਵੱਟੂ ਭੱਟੀ

ਮਖੂ, 15 ਮਈ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਜ਼ੀਰਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਸਾਬਕਾ ਮੰਤਰੀ ਜਥੇਦਾਰ ਜਨਮੇਜਾ ਸਿੰਘ ਸੇਖੋਂ ਨੂੰ ਜ਼ੀਰਾ ਹਲਕੇ ਵਿਚੋਂ ਭਾਰੀ ਬਹੁਮਤ ਨਾਲ ਜਿਤਾ ਕੇ ਸੀਟ ਸੁਖਬੀਰ ਸਿੰਘ ਬਾਦਲ ਦੀ ...

ਪੂਰੀ ਖ਼ਬਰ »

21 ਲੋਕਾਂ ਨੇ ਵੈਕਸੀਨ ਲਗਵਾਈ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ)- ਸਰਵਹਿੱਤਕਾਰੀ ਸਿੱਖਿਆ ਸੰਮਤੀ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਵਾਮੀ ਸਵਤੇ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਿਰ (ਗੁੱਗਾ ਮੰਦਿਰ) ਜ਼ੀਰਾ ਵਿਖੇ ਸਿਵਲ ਹਸਪਤਾਲ ਜ਼ੀਰਾ ਦੀ ਸਿਹਤ ਵਿਭਾਗ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲੇ 4 ਮੁਲਜ਼ਮਾਂ ਵਿਰੱੁਧ ਮਾਮਲਾ ਦਰਜ

ਫ਼ਿਰੋਜ਼ਪੁਰ, 15 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਅਧੀਨ ਆਉਂਦੇ ਪਿੰਡ ਪੀਰਾਂ ਵਾਲਾ ਵਿਖੇ ਕੁਝ ਦਿਨ ਪਹਿਲਾਂ ਗਲੀ ਵਿਚ ਤੂੜੀ ਉਤਾਰਨ ਸਬੰਧੀ ਤਕਰਾਰ ਹੋ ਗਈ ਸੀ, ਜਿਸ ਦੇ ਚੱਲਦੇ ਪੁਲਿਸ ਨੇ ਤਫ਼ਤੀਸ਼ ਕਰਕੇ ਕੁੱਟਮਾਰ ਕਰਨ ਵਾਲੇ 4 ਮੁਲਜ਼ਮਾਂ ਵਿਰੱੁਧ ਵੱਖ-ਵੱਖ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਦੇ ਕੋਰੋਨਾ ਵਾਰਡ ਨੂੰ ਕਰਵਾਇਆ ਸੈਨੇਟਾਈਜ਼

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਸਿਵਲ ਹਸਪਤਾਲ ਫ਼ਿਰੋਜ਼ਪੁਰ ਦੇ ਕੋਰੋਨਾ ਵਾਰਡ ਦਾ ਦੌਰਾ ਕਰਦਿਆਂ ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕਾ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਕੋਰੋਨਾ ਵਾਰਡ ਨੂੰ ਸੈਨੇਟਾਈਜ਼ ਕਰਵਾਇਆ ਗਿਆ | ਵਿਧਾਇਕ ਪਿੰਕੀ ਨੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ 'ਚ ਝੰਡਾ ਮਾਰਚ

ਫ਼ਿਰੋਜ਼ਪੁਰ, 15 ਮਈ (ਕੁਲਬੀਰ ਸਿੰਘ ਸੋਢੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਪਿੰਡ ਲੱਖਾ ਹਾਜੀ ਦੇ ਜ਼ਮੀਨੀ ਘੋਲ ਵਿਚ ਪੀੜਤ ਵਿਧਵਾ ਕਿਸਾਨ ਪਵਿੱਤਰ ਕੌਰ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ 17 ਮਈ ਨੂੰ ਸੀਨੀਅਰ ਪੁਲਿਸ ਕਪਤਾਨ ਦੇ ਦਫ਼ਤਰ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਵਲੋਂ ਸਿਵਲ ਹਸਪਤਾਲ 'ਚ ਆਈਸੋਲੇਸ਼ਨ ਵਾਰਡ ਦਾ ਦੌਰਾ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਇਲਾਜ ਲਈ ਬਣਾਏ ਗਏ ਆਈਸੋਲੇਸ਼ਨ ਵਾਰਡ ਦਾ ਅੱਜ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੌਰਾ ਕੀਤਾ ਅਤੇ ਮਰੀਜ਼ਾਂ ਲਈ ਕੀਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਚਰਨਜੀਤ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਨਾਰੰਗ ਸਿੰਘ ਵਾਲਾ ਨਿਵਾਸੀ ਗਗਨਦੀਪ ਸਿੰਘ ਬਾਠ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦ ਉਨ੍ਹਾਂ ਦੇ ਪਿਤਾ ਚਰਨਜੀਤ ਸਿੰਘ ਬਾਠ ਆਗੂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਚਾਨਕ ਮੌਤ ਹੋ ਗਈ | ਉਨ੍ਹਾਂ ਦੇ ...

ਪੂਰੀ ਖ਼ਬਰ »

ਬਲਾਕ ਗੁਰੂਹਰਸਹਾਏ 'ਚ ਕੋਰੋਨਾ ਦੇ ਨਾਲ 62 ਸਾਲਾ ਵਿਅਕਤੀ ਦੀ ਹੋਈ ਮੌਤ

ਗੁਰੂਹਰਸਹਾਏ, 15 ਮਈ (ਕਪਿਲ ਕੰਧਾਰੀ)-ਪੰਜਾਬ ਵਿਚ ਆਏ ਦਿਨ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਮੌਤਾਂ ਦਾ ਅੰਕੜਾ ਵੀ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ, ਉੱਥੇ ਹੀ ਗੁਰੂਹਰਸਹਾਏ ਬਲਾਕ ਵਿਚ ਵੀ ਕੋਰੋਨਾ ਦੇ ਨਾਲ ਪਿਛਲੇ ਇਕ ਹਫ਼ਤੇ ਦੇ ਵਿਚ 10 ਤੋਂ 12 ਦੇ ਕਰੀਬ ...

ਪੂਰੀ ਖ਼ਬਰ »

ਕਿਸਾਨਾਂ 'ਚ ਝੋਨੇ ਦੀ ਸਿੱਧੀ ਬਿਜਾਈ ਦਾ ਰੁਝਾਨ ਵਧਿਆ

ਗੁਰੂਹਰਸਹਾਏ, 15 ਮਈ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਇਲਾਕੇ ਅੰਦਰ ਕਿਸਾਨਾਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਵਧੇਰੇ ਦਿਲਚਸਪੀ ਵਿਖਾਈ ਜਾ ਰਹੀ ਹੈ, ਜਿਸ ਨੂੰ ਲੈ ਕੇ ਵਧੇਰੇ ਪਿੰਡਾਂ 'ਚ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ | ਗੁਰੂਹਰਸਹਾਏ ਦੇ ਕਿਸਾਨ ਉਡੀਕ ਚੰਦ ...

ਪੂਰੀ ਖ਼ਬਰ »

ਹਲਕਾ ਫ਼ਿਰੋਜ਼ਪੁਰ ਦਿਹਾਤੀ 'ਚ ਐਡਵੋਕੇਟ ਸਿੱਧੂ ਹੋਏ ਸਰਗਰਮ

ਕੁੱਲਗੜ੍ਹੀ, 15 ਮਈ (ਸੁਖਜਿੰਦਰ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਕਾਂਗਰਸੀ ਆਗੂ ਐਡਵੋਕੇਟ ਸੁਰਿੰਦਰ ਪਾਲ ਸਿੰਘ ਸਿੱਧੂ ਚੇਅਰਮੈਨ ਜ਼ਿਲ੍ਹਾ ਐੱਸ.ਸੀ. ਵਿੰਗ ਅਤੇ ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX