ਤਾਜਾ ਖ਼ਬਰਾਂ


ਤਰਨ ਤਾਰਨ ਵਿਖੇ 3 ਵਿਅਕਤੀ ਅਸਲੇ ਸਮੇਤ ਗ੍ਰਿਫ਼ਤਾਰ
. . .  3 minutes ago
ਤਰਨ ਤਾਰਨ, 23 ਸਤੰਬਰ - ਤਰਨਤਾਰਨ ਜ਼ਿਲ੍ਹੇ ਦੇ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਬੀਤੀ ਰਾਤ ਤਿੰਨ ਲੋਕਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ਨੇੜੇ ਲੱਗਦੇ ਪਿੰਡ ਭਗਵਾਨ ਪੁਰਾ ਤੋਂ ਨਾਕੇ ਦੌਰਾਨ ਇਕ ਸਵਿਫ਼ਟ ਕਾਰ ਦੀ ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  18 minutes ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  23 minutes ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  50 minutes ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  32 minutes ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 1 hour ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 1 hour ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 1 hour ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 1 hour ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 1 hour ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 2 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 2 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 3 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 3 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 3 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 4 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 4 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 4 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 5 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 4 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 5 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਸ੍ਰੀ ਮੁਕਤਸਰ ਸਾਹਿਬ

ਲਾਪਤਾ ਬੈਂਕ ਮੁਲਾਜ਼ਮ ਦੀ ਲਾਸ਼ ਮਿਲੀ

ਰੁਪਾਣਾ, 15 ਮਈ (ਜਗਜੀਤ ਸਿੰਘ)-ਨਜ਼ਦੀਕੀ ਪਿੰਡ ਦਬੜਾ ਦਾ ਵਾਸੀ ਸੁਮਨ ਕੁਮਾਰ ਪੁੱਤਰ ਭਗਵਾਨ ਦਾਸ ਜੋ ਕਿ ਪੰਜਾਬ ਨੈਸ਼ਨਲ ਬੈਂਕ ਲੱਖੇਵਾਲੀ 'ਚ ਸੇਵਾ ਨਿਭਾਅ ਰਿਹਾ ਸੀ | 12 ਮਈ ਨੂੰ ਬੈਂਕ 'ਚ ਜ਼ਰੂਰੀ ਕੰਮਕਾਰ ਲਈ 2 ਵਜੇ ਛੁੱਟੀ ਲੈ ਕੇ ਆਇਆ, ਪਰ ਸ਼ਾਮ ਤੱਕ ਘਰ ਵਾਪਸ ਨਾ ਆਉਣ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਣ ਲਈ ਹਰੇਕ ਵਿਅਕਤੀ ਟੀਕਾਕਰਨ ਕਰਵਾਏ-ਡੀ. ਐਸ. ਪੀ.

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਡੀ.ਐਸ.ਪੀ. ਹਰਵਿੰਦਰ ਸਿੰਘ ਚੀਮਾ ਨੇ ਸਿਹਤ ਵਿਭਾਗ ਵਲੋਂ ਲਾਏ ਕੈਂਪ ਵਿਚ ਟੀਕਾਕਰਨ ਕਰਵਾਇਆ | ਇਸ ਮੌਕੇ ਉਨ੍ਹਾਂ ਨਾਲ ਮੁਕਤੀਸਰ ਵੈੱਲਫੇਅਰ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ, ਐਮ.ਸੀ. ਰਾਜਬੀਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ

ਮਲੋਟ, 15 ਮਈ (ਰਣਜੀਤ ਸਿੰਘ ਪਾਟਿਲ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ ਦੇ ਪੱਤਰ ਨੰ: ਈ -(9) ਪੰ: 2021/4117-38 ਮਿਤੀ 14/05/ 2021 ਰਾਹੀਂ ਭੇਜੇ ਗਏ ਨਵ ਨਿਯੁਕਤ 6 ਮੈਡੀਕਲ ਅਫ਼ਸਰਾਂ ਦੀ ਨਿਯੁਕਤੀ ਲਈ ਸਿਵਲ ਸਰਜਨ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ 15 ਮਈ 2021 ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਨਾਲ 14 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ਹੈ | ਮਿ੍ਤਕਾਂ ਵਿਚ ਸ੍ਰੀ ਮੁਕਤਸਰ ਸਾਹਿਬ 1, ਗਿੱਦੜਬਾਹਾ 2, ਮਲੋਟ 1, ਕਿੱਲਿਆਂਵਾਲੀ 2, ਘੁਮਿਆਰਾ 1, ਬਾਦੀਆਂ 1, ਮਧੀਰ 1, ਰੁਪਾਣਾ 1, ਮੌੜ 1, ਸੁਖਨਾ ਅਬਲੂ 1, ਖੋਖਰ 1, ਹਰੀਕੇ ਕਲਾਂ 1 ਅਤੇ ਸਮਾਘ ਦਾ 1 ਮਰੀਜ਼ ਸ਼ਾਮਿਲ ਹੈ | ਅੱਜ ਤੱਕ ਕੁੱਲ 298 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 298 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ 49, ਮਲੋਟ 34, ਗਿੱਦੜਬਾਹਾ 31, ਕੁਰਾਈਵਾਲਾ 25, ਖੁੰਡੇ ਹਲਾਲ 2, ਕੋਟਲੀ ਸੰਘਰ 3, ਰਹੂੜਿਆਂਵਾਲੀ 1, ਲੱਖੇਵਾਲੀ 4, ਕਿੱਲਿਆਂਵਾਲੀ 1, ਲੰਬੀ 1, ਥੇੜ੍ਹੀ 1, ਘੁਮਿਆਰਾ 6, ਹਾਕੂਵਾਲਾ 1, ਚੰਨੂੰ 3, ਪੰਨੀਵਾਲਾ 2, ਸਿੰਘੇਵਾਲਾ 2, ਕਰਮਗੜ੍ਹ 1, ਮੋਹਲਾ 2, ਖਾਨੇਕੀ ਢਾਬ 1, ਮਧੀਰ 4, ਖੂੰਨਣ ਖੁਰਦ 1, ਗੋਨਿਆਣਾ 5, ਬਬਾਣੀਆਂ 1, ਪਿਉਰੀ 5, ਥਰਾਜਵਾਲਾ 1, ਬਾਦਲ 8, ਸਿੱਖਵਾਲਾ 1, ਮਾਹਣੀਖੇੜਾ 1, ਬੁਰਜ ਸਿੱਧਵਾਂ 2, ਤਰਮਾਲਾ 2, ਕੋਲਿਆਂਵਾਲੀ 1, ਕੰਦੂਖੇੜਾ 1, ਬਰੀਵਾਲਾ 1, ਪੰਜਾਵਾ 1, ਵੜਿੰਗ ਖੇੜਾ 1, ਸ਼ੇਰਾਂਵਾਲੀ 7, ਰੋੜਾਂਵਾਲੀ 2, ਫਤੂਹੀਖੇੜਾ 2, ਚੱਕ ਤਾਮਕੋਟ 1, ਗੰਧੜ੍ਹ 2, ਨੰਦਗੜ੍ਹ 1, ਭੁੱਲਰ 2, ਚੱਕ ਦੂਹੇਵਾਲਾ 1, ਭੂੰਦੜ 2, ਸੋਥਾ 1, ਦੋਦਾ 1, ਖਿੜਕੀਆਂਵਾਲਾ 1, ਸੱਕਾਂਵਾਲੀ 1, ਚਿੱਬੜਾਂਵਾਲੀ 3, ਸੰਗੂਧੌਣ 1, ਚੱਕ ਸ਼ੇਰੇਵਾਲਾ 3, ਭੰਗਚੜੀ 2, ਫ਼ੱਤਣਵਾਲਾ 2, ਭਾਗਸਰ 1, ਦੌਲਾ 4, ਕੋਟਭਾਈ 4, ਭਲਾਈਆਣਾ 1, ਘੱਗਾ 1, ਦੂਹੇਵਾਲਾ 1, ਬੁੱਟਰ ਬਖੂਆ 1, ਕਰਮਪੱਟੀ 1, ਮਹਾਂਬੱਧਰ 1, ਰਾਣੀਵਾਲਾ 2, ਲੁੰਡੇਵਾਲਾ 1, ਸਰਾਵਾਂ ਬੋਦਲਾ 3, ਕੱਟਿਆਂਵਾਲੀ 1, ਕਬਰਵਾਲਾ 1, ਗੁਰੂਸਰ 3, ਝੋਰੜ 4, ਰਾਮਨਗਰ 1, ਰੁਪਾਣਾ 2, ਭੁਲੇਰੀਆ 1, ਔਲਖ 1, ਫਤੂਹੀਖੇੜਾ 1, ਸੰਗਰਾਣਾ 1, ਰੁਖਾਲਾ 1, ਸੀਰਵਾਲੀ 1, ਡੋਹਕ 1, ਦਬੜਾ 1, ਗੁਰੂਸਰ ਜੋਧਾ 2, ਆਲਮਵਾਲਾ 2, ਮਹਿਰਾਜਵਾਲਾ 1, ਪਿੰਡ ਮਲੋਟ 1, ਬਲੋਚਕੇਰਾ 1, ਦਾਨੇਵਾਲਾ 1, ਬਾਦੀਆਂ 1, ਮੌੜ 1, ਸੁਖਨਾ ਅਬਲੂ 1, ਖੋਖਰ 1, ਹਰੀਕੇ ਕਲਾਂ 1, ਸਮਾਘ 1 ਅਤੇ ਪਿੰਡ ਹਰਾਜ ਦਾ 1 ਮਰੀਜ਼ ਸ਼ਾਮਿਲ ਹੈ | ਅੱਜ 272 ਮਰੀਜ਼ ਠੀਕ ਹੋ ਕੇ ਆਪਣੇ ਘਰ ਨੂੰ ਪਰਤ ਗਏ ਹਨ ਅਤੇ ਹੁਣ ਜ਼ਿਲ੍ਹੇ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ 3367 ਰਹਿ ਗਈ ਹੈ |

ਖ਼ਬਰ ਸ਼ੇਅਰ ਕਰੋ

 

ਸ਼ੋ੍ਰਮਣੀ ਕਮੇਟੀ ਟਿਕਰੀ ਬਾਰਡਰ 'ਤੇ ਇਕ ਮਹੀਨਾ ਲੰਗਰ ਲਾਏਗੀ-ਜਥੇ: ਕਾਉਣੀ

ਸ੍ਰੀ ਦਰਬਾਰ ਸਾਹਿਬ ਤੋਂ ਰਾਸ਼ਨ ਦਾ ਟਰੱਕ ਰਵਾਨਾ ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਟਿਕਰੀ ਬਾਰਡਰ ਲਈ ਅੱਜ ਰਾਸ਼ਨ ਦਾ ਟਰੱਕ ਰਵਾਨਾ ਕੀਤਾ ਗਿਆ | ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਅੱਗੇ ਧਰਨਾ 18 ਨੂੰ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਪੇਂਡੂ 'ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਿਚ ਸ਼ਾਮਿਲ ਸੱਤ ਮਜ਼ਦੂਰ ਜਥੇਬੰਦੀਆਂ ਦੇ ਸੱਦੇ ਤੇ 18 ਮਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਮੂਹਰੇ ਦਿੱਤੇ ਜਾ ਰਹੇ ਧਰਨੇ ਦੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ ਧਮਕੀਆਂ ਤੋਂ ਪ੍ਰੇਸ਼ਾਨ ਵਿਅਕਤੀ ਨੇ ਨਿਗਲੀ ਜਹਿਰ, ਮੌਤ

ਸ੍ਰੀ ਮੁਕਤਸਰ ਸਾਹਿਬ, 15 ਮਈ (ਹਰਮਹਿੰਦਰ ਪਾਲ)-ਪਿੰਡ ਦੇ ਹੀ ਇਕ ਵਿਅਕਤੀ ਤੋਂ ਕੁੱਟਮਾਰ ਕਰਨ ਸਬੰਧੀ ਮਿਲਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਆ ਕੇ ਚੱਕ ਜਵਾਹਰੇਵਾਲਾ ਦੇ ਵਾਸੀ ਇਕ ਵਿਅਕਤੀ ਨੇ ਜ਼ਹਿਰੀਲੀ ਦਵਾਈ ਪੀ ਲਈ, ਜਿਸ ਕਾਰਨ ਉਸਦੀ ਇਲਾਜ ਦੌਰਾਨ ਮੌਤ ਹੋ ਗਈ, ਜਿਸ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਮਾਈਕਰੋ ਕੰਟੇਨਮੈਂਟ ਜੋਨ ਵਿਚ ਲਏ ਕੋਰੋਨਾ ਦੇ ਨਮੂਨੇ

ਲੋਕ ਅਫ਼ਵਾਹਾਂ ਤੋਂ ਸੁਚੇਤ ਰਹਿਣ ਮੰਡੀ ਬਰੀਵਾਲਾ, 15 ਮਈ (ਨਿਰਭੋਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਨੇ ਹਰੀਕੇ ਕਲਾਂ ਵਿਚ ਮਾਈਕਰੋ ...

ਪੂਰੀ ਖ਼ਬਰ »

ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣਾ ਕੈਪਟਨ ਦਾ ਸ਼ਲਾਘਾਯੋਗ ਫ਼ੈਸਲਾ-ਭੁੱਟੀਵਾਲਾ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਨੇ ਈਦ ਦੇ ਪਾਵਨ ਦਿਹਾੜੇ 'ਤੇ ਇਤਿਹਾਸਕ ਸ਼ਹਿਰ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਦਾ ...

ਪੂਰੀ ਖ਼ਬਰ »

8 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 15 ਮਈ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਕਿਹਾ ਕਿ ਮੁਖ਼ਬਰ ਨੇ ਇਤਲਾਹ ...

ਪੂਰੀ ਖ਼ਬਰ »

ਐਸ. ਡੀ. ਓ ਸੁਖਮੰਦਰ ਸਿੰਘ ਗਿੱਲ ਨੂੰ ਸਦਮਾ, ਪਤਨੀ ਦਾ ਦਿਹਾਂਤ

ਮਲੋਟ, 15 ਮਈ (ਅਜਮੇਰ ਸਿੰਘ ਬਰਾੜ)-ਐਸ.ਡੀ.ਓ ਬੀ.ਐਂਡ.ਆਰ ਸੁਖਮੰਦਰ ਸਿੰਘ ਗਿੱਲ ਝੋਰੜਾਂ ਵਾਲੇ ਪੁੱਡਾ ਕਾਲੋਨੀ ਮਲੋਟ ਦੀ ਪਤਨੀ ਹਰਜੀਤ ਕੌਰ (ਲਗਪਗ 50 ਸਾਲ) ਦਾ ਦਿਹਾਂਤ ਹੋ ਗਿਆ ਹੈ | ਸਰਦਾਰਨੀ ਹਰਜੀਤ ਕੌਰ ਜੋ ਕਾਫ਼ੀ ਦਿਨਾਂ ਤੋਂ ਜ਼ਿਆਦਾ ਬਿਮਾਰ ਹੋਣ ਕਰਕੇ ਜੇਰੇ ਇਲਾਜ ...

ਪੂਰੀ ਖ਼ਬਰ »

ਸ੍ਰੀ ਮੋਹਨ ਲਾਲ ਮਲੋਟ ਸਿਟੀ ਦੇ ਐਸ. ਐਚ. ਓ. ਬਣੇ

ਮਲੋਟ, 15 ਮਈ (ਅਜਮੇਰ ਸਿੰਘ ਬਰਾੜ)-ਸ੍ਰੀ ਮੋਹਨ ਲਾਲ ਨੂੰ ਥਾਣਾ ਸਿਟੀ ਮਲੋਟ ਦਾ ਨਵਾਂ ਐੱਸ.ਐੱਚ.ਓ ਲਾ ਦਿੱਤਾ ਗਿਆ ਹੈ | ਸ੍ਰੀ ਮੋਹਨ ਲਾਲ ਜੋ ਸ੍ਰੀ ਮੁਕਤਸਰ ਸਾਹਿਬ ਥਾਣਾ ਸਿਟੀ ਵਿਖੇ ਐੱਸ.ਐੱਚ.ਓ ਵਜੋਂ ਸੇਵਾਵਾਂ ਨਿਭਾ ਰਹੇ ਸਨ ਤੇ ਹੁਣ ਮਲੋਟ ਸਿਟੀ ਵਿਖੇ ਆਪਣੀਆਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ ਅਫ਼ਸਰਸ਼ਾਹੀ ਵਲੋਂ ਮਨਮਰਜ਼ੀ ਤੇ ਮਸ਼ੀਨੀ ਫ਼ੈਸਲੇ ਕਰਨ ਦੀ ਡੀ. ਟੀ. ਐਫ ਨੇ ਕੀਤੀ ਸਖ਼ਤ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ਪੰਜਾਬ ਨੇ ਸਿੱਖਿਆ ਵਿਭਾਗ 'ਚ ਪੰਜਾਬ ਸਰਕਾਰ ਦੇ 50 ਪ੍ਰਤੀਸ਼ਤ ਸਟਾਫ਼ ਹਾਜ਼ਰੀ ਦੇ ਫ਼ੈਸਲੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਅਤੇ ਹੋਰਨਾਂ ਕਈ ਮਾਮਲਿਆਂ ਵਿਚ ਵੀ ...

ਪੂਰੀ ਖ਼ਬਰ »

ਲੋਹੇ ਦੀਆਂ ਚਾਦਰਾਂ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਫ਼ੋਕਲ ਪੁਆਇੰਟ ਵਿਚ ਵਾਪਰੀ ਦੁਖਦਾਇਕ ਘਟਨਾ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਗੁਰਪ੍ਰੀਤ ਸਿੰਘ (22) ਆਪਣੇ ਪਿੱਛੇ ਪਤਨੀ ਅਤੇ ਡੇਢ ਸਾਲ ਦੀ ਬੇਟੀ ਸਮੇਤ ਸਮੁੱਚੇ ਪਰਿਵਾਰ ਨੂੰ ਵਿਲਕਦਿਆਂ ਛੱਡ ਗਿਆ | ...

ਪੂਰੀ ਖ਼ਬਰ »

ਪੈਰੋਲ 'ਤੇ ਗਏ ਕੈਦੀ ਵਲੋਂ ਵਾਪਸ ਨਾ ਪਰਤਨ 'ਤੇ ਮਾਮਲਾ ਦਰਜ

ਫ਼ਰੀਦਕੋਟ, 15 ਮਈ (ਸਰਬਜੀਤ ਸਿੰਘ)-ਬਰਨਾਲਾ ਜੇਲ੍ਹ 'ਚ ਸਜ਼ਾ ਕੱਟ ਰਹੇ ਕੈਦੀ ਵਲੋਂ ਪੈਰੋਲ 'ਤੇ ਜਾਣ ਤੋਂ ਬਾਅਦ ਪੈਰੋਲ ਖ਼ਤਮ ਹੋਣ 'ਤੇ ਜੇਲ੍ਹ 'ਚ ਵਾਪਸ ਨਾ ਪਰਤਨ 'ਤੇ ਜੇਲ੍ਹ ਅਧਿਕਾਰੀ ਵਲੋਂ ਕੈਦੀ ਵਿਰੁੱਧ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ | ਪੁਲਿਸ ਵਲੋਂ ਜੇਲ੍ਹ ...

ਪੂਰੀ ਖ਼ਬਰ »

ਸਵੱਛ ਭਾਰਤ ਅਭਿਆਨ ਤਹਿਤ ਮੁਹੱਲਾ ਵਾਸੀਆਂ ਨਾਲ ਮੀਟਿੰਗ

ਕੋਟਕਪੂਰਾ, 15 ਮਈ (ਮੋਹਰ ਗਿੱਲ, ਮੇਘਰਾਜ)-ਸਵੱਛ ਭਾਰਤ ਅਭਿਆਨ ਤਹਿਤ ਮੁਹੱਲਾ ਪ੍ਰਤਾਪ ਨਗਰ ਨੂੰ ਇਕ ਮਾਡਲ ਕਾਲੋਨੀ ਬਣਾਉਣ ਅਤੇ ਇਸ ਇਲਾਕੇ ਨੂੰ ਪਲਾਸਟਿਕ ਮੁਕਤ ਇਲਾਕਾ ਬਣਾਉਣ ਦੀ ਲੜੀ ਤਹਿਤ ਮੁਹੱਲਾ ਵਾਸੀਆਂ ਦੀ ਮੀਟਿੰਗ, ਸਵੱਛ ਭਾਰਤ ਅਭਿਆਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਫ਼ਰੀਦਕੋਟ ਵਲੋਂ ਸੀ. ਐਚ. ਸੀ. ਬਾਜਾਖਾਨਾ ਦਾ ਦੌਰਾ

ਬਾਜਾਖਾਨਾ, 15 ਮਈ (ਜਗਦੀਪ ਸਿੰਘ ਗਿੱਲ)-ਅੱਜ ਬਾਅਦ ਦੁਪਹਿਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆਂ ਵਲੋਂ ਅਚਾਨਕ ਕਮਿਊਨਿਟੀ ਹੈਲਥ ਸੈਂਟਰ ਬਾਜਾਖਾਨਾ ਦਾ ਦੌਰਾ ਕੀਤਾ ਅਤੇ ਮੌਕੇ 'ਤੇ ਹਾਜ਼ਰ ਇੰਚਾਰਜ ਸੀਨੀਅਰ ਮੈਡੀਕਲ ਅਫ਼ਸਰ ਬਾਜਾਖਾਨਾ ਡਾ: ...

ਪੂਰੀ ਖ਼ਬਰ »

ਸਾਵਧਾਨੀ ਤੇ ਸਹੀ ਸਮੇਂ ਕਰਵਾਇਆ ਟੀਕਾਕਰਨ ਹੀ ਕੋਰੋਨਾ ਤੋਂ ਬਚਾ ਸਕਦਾ-ਬੱਬੂ ਬਰਾੜ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਰੋਜ਼ ਇਨਕਲੇਵ ਵਿਕਾਸ ਅਤੇ ਭਲਾਈ ਸੁਸਾਇਟੀ ਦੇ ਪ੍ਰਧਾਨ ਰਜਿੰਦਰ ਸਿੰਘ (ਬੱਬੂ) ਬਰਾੜ ਨੇ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਤੋਂ ਆਪਣੇ ਆਪ ਤੇ ਆਪਣੇ ਪਰਿਵਾਰ ਨੂੰ ਬਚਾਉਣ ਵਾਸਤੇ ਸਾਨੂੰ ਸਰਕਾਰ ਵਲੋਂ ਸਮੇਂ-ਸਮੇਂ ਜਾਰੀ ...

ਪੂਰੀ ਖ਼ਬਰ »

ਪਾਣੀ ਦੇ ਨਿਕਾਸ ਦੀ ਸਮੱਸਿਆ ਤੋਂ ਪਿੰਡ ਔਲਖ ਦੇ ਬਾਸ਼ਿੰਦਿਆਂ ਨੂੰ ਮਿਲੀ ਨਿਜ਼ਾਤ-ਊਧਮ ਔਲਖ

ਪੰਜਗਰਾਂਈ ਕਲਾਂ, 15 ਮਈ (ਸੁਖਮੰਦਰ ਸਿੰਘ ਬਰਾੜ)-ਪਿੰਡ ਔਲਖ ਦੇ ਵਾਸੀ ਪਿੰਡ ਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਲੈ ਕੇ ਲੰਮੇ ਸਮੇਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਸਨ | ਪਾਣੀ ਦੇ ਨਿਕਾਸ ਲਈ ਪਿੰਡ ਦੀ ਪੰਚਾਇਤ ਵੀ ਯਤਨਸ਼ੀਲ ਸੀ ਪ੍ਰੰਤੂ 5 ਕਿਲੋਮੀਟਰ ਲੰਬੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਮਹਿੰਗਾਈ ਤੇ ਬੇਰੁਜ਼ਗਾਰੀ ਨੇ ਗ਼ਰੀਬਾਂ ਦਾ ਕਚੂੰਮਰ ਕੱਢਿਆ-ਗੋਰਾ ਪਿੱਪਲੀ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਵਲੋਂ ਹਲਕਾ ਕੋਟਕਪੂਰਾ ਦੇ ਪਿੰਡ ਮੋਰਾਂਵਾਲੀ ਵਿਖੇ ਨਰੇਗਾ ਮਜ਼ਦੂਰਾਂ ਅਤੇ ਆਮ ਵਰਕਰਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਨਰੇਗਾ ...

ਪੂਰੀ ਖ਼ਬਰ »

ਲੱਖੋਵਾਲ ਯੂਨੀਅਨ ਦੇ ਇੰਦਰਜੀਤ ਸਿੰਘ ਸੰਧੂ ਸਾਥੀਆਂ ਸਮੇਤ ਪੰਜਾਬ ਕਿਸਾਨ ਯੂਨੀਅਨ 'ਚ ਰਲੇ

ਮਲੋਟ, 15 ਮਈ (ਅਜਮੇਰ ਸਿੰਘ ਬਰਾੜ)-ਪੰਜਾਬ ਕਿਸਾਨ ਯੂਨੀਅਨ (ਸਬੰਧਿਤ ਕੁੱਲ ਹਿੰਦ ਕਿਸਾਨ ਮਹਾਂ ਸਭਾ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪਿੰਡ ਅਸਪਾਲਾਂ ਵਿਖੇ ਹੋਈ | ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਰੋੜਾਂਵਾਲਾ ਦੀ ਪ੍ਰਧਾਨਗੀ 'ਚ ਹੋਈ ਇਸ ਮੀਟਿੰਗ ਦੌਰਾਨ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਡਾ. ਪ੍ਰਭਦੀਪ ਚਾਵਲਾ ਨੇ 'ਵਾਸ਼' ਪ੍ਰੋਗਰਾਮ ਸਫ਼ਲਤਾਪੂਰਵਕ ਕੀਤਾ ਮੁਕੰਮਲ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਅਧੀਨ ਪੀ.ਐਚ.ਸੀ ਜੰਡ ਸਾਹਿਬ ਵਿਖੇ ਮੀਡੀਆ ਅਫ਼ਸਰ ਬੀ.ਈ.ਈ ਡਾ. ਪ੍ਰਭਦੀਪ ਸਿੰਘ ਚਾਵਲਾ ਜੋ ਪਿਛਲੇ ਕਈ ਸਾਲਾਂ ਤੋਂ ਮਾਸਟਰ ਟ੍ਰੇਨਰ ਮਿਸ਼ਨ ਸਵੱਛ ਪੰਜਾਬ, ਟ੍ਰੇਨਰ ਪੇਂਡੂ ਸਿਹਤ ਸਫਾਈ ਤੇ ਪੋਸ਼ਣ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਜੋਤੀ ਕੌਰ ਦਾ ਕੈਨੇਡਾ ਸਟੱਡੀ ਵੀਜ਼ਾ ਬਹੁਤ ਘੱਟ ਦਿਨਾਂ ਵਿਚ ਲਗਾ ਕੇ ਦਿੱਤਾ | ਜੋਤੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਸ ਦਾ ਕੈਨੇਡਾ ਵਿਚ ਪੜ੍ਹਾਈ ਕਰਨ ਦਾ ਸੁਪਨਾ ਅਚੀਵਰ ਪੁਆਇੰਟ ...

ਪੂਰੀ ਖ਼ਬਰ »

ਈਦ ਦਾ ਤਿਉਹਾਰ ਮਨਾਇਆ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਮੁਸਲਿਮ ਭਾਈਚਾਰੇ ਵਲੋਂ ਪਿੰਡ ਢਿੱਲਵਾਂ ਕਲਾਂ ਵਿਖੇ ਈਦ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਭਨਾਂ ਨੇ ਇਕ ਦੂਜੇ ਨੂੰ ਈਦ ਮੁਬਾਰਕ ਕਹੀ | ਥਾਣਾ ਸਦਰ ਕੋਟਕਪੂਰਾ ਦੇ ਐਸ.ਐਚ.ਓ ਜਗਬੀਰ ਸਿੰਘ, ਏ.ਐਸ.ਆਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX