ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  2 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  9 minutes ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਪੈਗਾਸਸ ਮਾਮਲਾ - ਜਾਂਚ ਲਈ ਕਮੇਟੀ ਦਾ ਹੋਵੇਗਾ ਗਠਨ
. . .  24 minutes ago
ਨਵੀਂ ਦਿੱਲੀ, 23 ਸਤੰਬਰ - ਸੀ.ਜੇ.ਆਈ. ਐਨ.ਵੀ. ਰਮੰਨਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਇਕ ਤਕਨੀਕੀ ਮਾਹਰ ਕਮੇਟੀ ਦਾ ਗਠਨ ...
ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  12 minutes ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਸ਼੍ਰੋਮਣੀ ਕਮੇਟੀ ਵਲੋਂ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਦਿਵਸ ਉਤਸ਼ਾਹ ਨਾਲ ਮਨਾਇਆ
. . .  35 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਹਿਬ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ...
ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  about 1 hour ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਪ੍ਰਧਾਨ ਮੰਤਰੀ ਅੱਜ ਕਰਨਗੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ
. . .  about 1 hour ago
ਵਾਸ਼ਿੰਗਟਨ,23 ਸਤੰਬਰ - ਅਮਰੀਕਾ ਦੌਰੇ 'ਤੇ ਗਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਸਮੇਤ ਅੱਠ ਮੀਟਿੰਗਾਂ ਕਰਨ ਵਾਲੇ ਹਨ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 23 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 282 ਲੋਕਾਂ ਦੀ ਮੌਤ ਹੋ ਗਈ ਹੈ...
ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  about 3 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 23 ਸਤੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕੁਸ਼ਵਾ ਵਿਚ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਿਕ ਸੁਰੱਖਿਆ ਬਲਾਂ ਵਲੋਂ ਇਹ ਕਰਵਾਈ ਉਸ...
ਝੋਨੇ ਦੀ ਫ਼ਸਲ ਖਰਾਬ ਹੋਣ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ ਡੁੱਬੇ
. . .  about 3 hours ago
ਸੰਧਵਾਂ, 23 ਸਤੰਬਰ (ਪ੍ਰੇਮੀ/ਸੰਧਵਾਂ) - ਝੋਨੇ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਜਦ ਖੇਤਾਂ ਵਿਚ ਪੱਕ ਕੇ ਹੁਣ ਪੂਰੀ ਤਰ੍ਹਾਂ ਤਿਆਰ ਹੋ ਰਹੀ ਸੀ ਅਤੇ ਤੀਜੇ ਦਿਨ ਵੀ ਪੈ...
⭐ਮਾਣਕ - ਮੋਤੀ⭐
. . .  about 4 hours ago
ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਹੁਸ਼ਿਆਰਪੁਰ / ਮੁਕੇਰੀਆਂ

ਬਿਆਸ ਦਰਿਆ ਨਾਲ ਲੱਗਦੇ ਮੰਡ ਇਲਾਕੇ 'ਚੋਂ ਭਾਰੀ ਮਾਤਰਾ 'ਚ ਲਾਹਣ ਬਰਾਮਦ

ਦਸੂਹਾ, 16 ਮਈ (ਭੁੱਲਰ)- ਦਸੂਹਾ ਪੁਲਿਸ ਵਲੋਂ ਬਿਆਸ ਦਰਿਆ ਨਾਲ ਲੱਗਦੇ ਮੰਡ ਇਲਾਕੇ ਵਿਚ ਸਰਚ ਆਪੇ੍ਰਸ਼ਨ ਚਲਾਇਆ ਗਿਆ ਅਤੇ ਭਾਰੀ ਮਾਤਰਾ ਵਿਚ ਲਾਹਣ ਬਰਾਮਦ ਕੀਤੀ ਗਈ ਜਿਸ ਨੂੰ ਮੌਕੇ ਤੇ ਹੀ ਨਸ਼ਟ ਕਰ ਦਿੱਤਾ ਗਿਆ | ਐਸ.ਐਸ.ਪੀ. ਹੁਸ਼ਿਆਰਪੁਰ ਨਵਜੋਤ ਸਿੰਘ ਮਾਹਲ ਵਲੋਂ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਲੰਗਰਾਂ ਲਈ ਭੇਜੀ ਜਾਣ ਵਾਲੀ ਕਣਕ ਦੀਆਂ ਬੋਰੀਆਂ ਚੋਰੀ

ਹੁਸ਼ਿਆਰਪੁਰ, 16 ਮਈ (ਨਰਿੰਦਰ ਸਿੰਘ ਬੱਡਲਾ)- ਕਣਕ ਦੀ ਵਾਢੀ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਲੰਗਰਾਂ ਲਈ ਪਿੰਡ ਜਲਵੇੜਾ ਵਾਸੀਆਂ ਵਲੋਂ ਇਕੱਤਰ ਕੀਤੀ ਕਣਕ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਕਾਲੀ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਸਬੰਧੀ 5 ਵਿਰੁੱਧ ਮਾਮਲਾ ਦਰਜ

ਦਸੂਹਾ, 16 ਮਈ (ਭੁੱਲਰ)-ਦਸੂਹਾ ਪੁਲੀਸ ਵਲੋਂ ਤਾਲਾਬੰਦੀ ਦੌਰਾਨ ਲਗਾਏ ਗਏ ਕਰਫ਼ਿਊ ਦੀ ਉਲੰਘਣਾ ਕਰਨ ਸਬੰਧੀ ਚਾਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਐੱਸ.ਐੱਚ.ਓ. ਦਸੂਹਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਗੁਰਚਰਨ ਸਿੰਘ ਵਲੋਂ ਬਲੱਗਣ ਚੌਕ ਦਸੂਹਾ ਵਿਖੇ ਇਕ ...

ਪੂਰੀ ਖ਼ਬਰ »

ਠੱਗੀ ਮਾਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਅੱਡਾ ਸਰਾਂ, 16 ਮਈ (ਹਰਜਿੰਦਰ ਸਿੰਘ ਮਸੀਤੀ)- ਟਾਂਡਾ ਪੁਲਿਸ ਦੀ ਟੀਮ ਨੇ ਦੁਬਈ ਵਿਚ ਧੂਤ ਖ਼ੁਰਦ ਦੇ ਨੌਜਵਾਨਾਂ ਨੂੰ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਸੁਰਜੀਤ ਸਿੰਘ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)- ਪੁਲਿਸ ਨੇ ਵੱਖ-ਵੱਖ ਜਗ੍ਹਾ 'ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕਰਕੇ 2 ਤਸਕਰਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦੇ ਅਨੁਸਾਰ ਪੁਰਹੀਰਾਂ ਚੌਂਕੀ ਦੇ ਇੰਚਾਰਜ ਇੰਸਪੈਕਟਰ ਸੁਖਦੇਵ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਡੁਗਰੀ ਅਵਾਣਾ ਦੇ ਸਰਪੰਚ ਸਮੇਤ ਕਈ ਪਰਿਵਾਰ ਕਾਂਗਰਸ 'ਚ ਹੋਏ ਸ਼ਾਮਿਲ

ਭੰਗਾਲਾ, 16 ਮਈ (ਬਲਵਿੰਦਰਜੀਤ ਸਿੰਘ ਸੈਣੀ)-ਕਾਂਗਰਸ ਪਾਰਟੀ ਮੁਕੇਰੀਆਂ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਡੁਗਰੀ ਅਵਾਣਾ ਦੇ ਸਰਪੰਚ ਸਮੇਤ ਕਈ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ | ਇਹ ਸਮਾਗਮ ਪਿੰਡ ਡੁਗਰੀ ਅਵਾਣਾ ਵਿਖੇ ਅਮਰ ਸਿੰਘ ...

ਪੂਰੀ ਖ਼ਬਰ »

ਜੰਗਲੀ ਜੀਵ ਵਿਭਾਗ ਵਲੋਂ ਜੰਗਲੀ ਜਾਨਵਾਰ ਦੇ ਮੀਟ ਸਮੇਤ 1 ਕਾਬੂ

ਗੜ੍ਹਸ਼ੰਕਰ, 16 ਮਈ (ਧਾਲੀਵਾਲ)- ਵਣ ਅਤੇ ਜੰਗਲੀ ਜੀਵ ਵਿਭਾਗ ਵਲੋਂ ਇਕ ਵਿਅਕਤੀ ਨੂੰ ਜੰਗਲੀ ਜਾਨਵਰ ਦੇ ਮੀਟ ਸਮੇਤ ਕਾਬੂ ਕੀਤਾ ਗਿਆ ਹੈ | ਵਣ ਅਤੇ ਜੰਗਲੀ ਜੀਵ ਰੇਂਜ ਗੜ੍ਹਸ਼ੰਕਰ ਦੇ ਰੇਂਜ ਅਫਸਰ ਭੁਪਿੰਦਰ ਸਿੰਘ ੇ ਦੱਸਿਆ ਕਿ ਵਣ ਮੰਡਲ ਅਫਸਰ ਜੰਗਲੀ ਜੀਵ ਹੁਸ਼ਿਆਰਪੁਰ ...

ਪੂਰੀ ਖ਼ਬਰ »

ਪਿੰਡ ਚੰਗੜਵਾਂ ਤੇ ਮੁਸਾਹਿਬਪੁਰ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ...

ਪੂਰੀ ਖ਼ਬਰ »

ਬੈਂਸ ਅਵਾਣ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਵਿਸ਼ਾਲ ਮੀਟਿੰਗ

ਮਿਆਣੀ, 16 ਮਈ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਬੈਂਸ ਅਵਾਣ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜੌਨ ਟਾਂਡਾ ਦੇ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਬਾਠ ਤੇ ਸਕੱਤਰ ਕੁਲਦੀਪ ...

ਪੂਰੀ ਖ਼ਬਰ »

ਨਸ਼ਾ ਤਸਕਰ ਭੁੱਲਾ ਮੁੜ ਕਾਬੂ

ਤਲਵਾੜਾ, 16 ਮਈ (ਅ.ਪ੍ਰਤੀ.)- ਦਾਤਾਰਪੁਰ ਨਿਵਾਸੀ ਤਰਸੇਮ ਲਾਲ ਭੁੱਲਾ ਅਕਸਰ ਹੀ ਅਖ਼ਬਾਰਾਂ ਤੇ ਪੁਲਿਸ ਦੀਆਂ ਸੁਰਖ਼ੀਆਂ ਵਿਚ ਰਹਿੰਦਾ ਹੈ | ਉਹ ਕਈ ਵਰਿ੍ਹਆਂ ਤੋਂ ਨਸ਼ੇ ਦਾ ਕਾਰੋਬਾਰ ਕਰ ਰਿਹਾ ਹੈ | ਉਸ ਦੇ ਕਈ ਪਰਚੇ ਪਹਿਲਾਂ ਵੀ ਦਰਜ ਹੋ ਚੁੱਕੇ ਹਨ ਪਰ ਫਿਰ ਵੀ ਸਮਝ ਨਹੀਂ ...

ਪੂਰੀ ਖ਼ਬਰ »

ਕਣਕ ਦੀ ਲਿਫ਼ਟਿੰਗ ਤੇ ਅਦਾਇਗੀ ਨਾ ਹੋਣ ਕਰਕੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਕੀਤੀ ਨਾਅਰੇਬਾਜ਼ੀ

ਮੁਕੇਰੀਆਂ, 16 ਮਈ (ਰਾਮਗੜ੍ਹੀਆ)- ਕਣਕ ਦੀ ਲਿਫ਼ਟਿੰਗ ਨਾ ਹੋਣ ਅਤੇ ਪੇਮੈਂਟ ਦੀ ਅਦਾਇਗੀ ਸਹੀ ਤਰੀਕੇ ਨਾਲ ਨਾ ਹੋਣ ਕਰਕੇ ਕਿਸਾਨ, ਮਜ਼ਦੂਰ ਅਤੇ ਆੜ੍ਹਤੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਮੱਸਿਆ ਨੂੰ ਲੈ ਕੇ ਅੱਜ ਆੜ੍ਹਤੀ ਯੂਨੀਅਨ ਮੁਕੇਰੀਆਂ ਦੀ ਇਕ ਅਹਿਮ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23643 ਅਤੇ 5 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 836 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਠੱਗੀ ਮਾਰਨ ਵਾਲੇ ਨਕਲੀ ਪੱਤਰਕਾਰ ਨੇ ਮੁਆਫ਼ੀ ਮੰਗ ਕੇ ਖਹਿੜਾ ਛਡਾਇਆ

ਮਾਹਿਲਪੁਰ, 16 ਮਈ (ਦੀਪਕ ਅਗਨੀਹੋਤਰੀ)-ਬਲਾਕ ਮਾਹਿਲਪੁਰ ਦੇ ਪਿੰਡ ਬਿੰਜੋਂ ਦੇ ਨਜ਼ਦੀਕ ਨਹਿਰ ਦੇ ਨਾਲ ਨਾਲ ਚੱਲਦੇ ਕੰਮ ਦੀਆਂ ਫ਼ੋਟੋ ਖਿੱਚ ਕੇ ਖ਼ਬਰ ਲਗਾਉਣ ਦੀਆਂ ਧਮਕੀਆਂ ਦੇਣ ਵਾਲੇ ਨਕਲੀ ਪੱਤਰਕਾਰ ਦੀ ਪੋਲ ਖੁੱਲਣ 'ਤੇ ਉਸ ਨੇ ਠੇਕੇਦਾਰ ਨੂੰ ਪੈਸੇ ਮੋੜ ਕੇ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਦੇ ਸੱਦੇ 'ਤੇ ਅੱਜ ਹੋਣਗੇ ਜ਼ਿਲ੍ਹੇ ਭਰ 'ਚ ਅਰਥੀ ਫੂਕ ਮੁਜ਼ਾਹਰੇ

ਹਰਿਆਣਾ, 16 ਮਈ (ਹਰਮੇਲ ਸਿੰਘ ਖੱਖ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਹੁਸ਼ਿਆਰਪੁਰ ਦੀ ਇਕ ਅਹਿਮ ਮੀਟਿੰਗ ਜ਼ੂਮ ਐਪ ਰਾਹੀਂ ਜ਼ਿਲ੍ਹਾ ਪ੍ਰਧਾਨ ਅਮਨਦੀਪ ਸ਼ਰਮਾ ਦੀ ਅਗਵਾਈ 'ਚ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਮੁੱਖ ਸਲਾਹਕਾਰ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਦੁਕਾਨ ਖੋਲ੍ਹਣ ਵਾਲਾ ਕਾਬੂ

ਮਾਹਿਲਪੁਰ,16 ਮਈ (ਰਜਿੰਦਰ ਸਿੰਘ) ਥਾਣਾ ਮਾਹਿਲਪੁਰ ਦੀ ਪੁਲਿਸ ਨੇ ਇੱਕ ਵਿਅਕਤੀ ਵਲੋਂ ਕਰਫ਼ਿਊ ਦੌਰਾਨ ਆਪਣੀ ਮੀਟ ਦੀ ਦੁਕਾਨ ਖੋਲ੍ਹਣ 'ਤੇ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ...

ਪੂਰੀ ਖ਼ਬਰ »

ਦੇਸੀ ਸ਼ਰਾਬ ਤੇ ਲਾਹਣ ਸਮੇਤ 2 ਕਾਬੂ

ਬੀਣੇਵਾਲ/ਗੜ੍ਹਸ਼ੰਕਰ, 16 ਮਈ (ਬੈਜ ਚੌਧਰੀ, ਧਾਰੀਵਾਲ)- ਬੀਣੇਵਾਲ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਛਾਪਾ ਮਾਰ ਕੇ ਦੇਸੀ ਸ਼ਰਾਬ ਦੀ ਚੱਲਦੀ ਭੱਠੀ ਫੜਨ ਦਾ ਦਾਅਵਾ ਕੀਤਾ ਹੈ | ਮਿਲੀ ਜਾਣਕਾਰੀ ਮੁਤਾਬਿਕ ਦਲਵੀਰ ਸਿੰਘ ਏ. ਐੱਸ. ਆਈ. ਚੌਂਕੀ ਇੰਚਾਰਜ ਬੀਣੇਵਾਲ ਦੀ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)- ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਦੇ ਅਨੁਸਾਰ ਛਵੀ ਪੁੱਤਰੀ ਗਣਪਤ ਰਾਏ ਵਾਸੀ ਛੱਤਾ ਬਾਜ਼ਾਰ ਨੇ ਥਾਣਾ ਸਿਟੀ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਪੰਜਾਬ ਅੰਦਰ ਸਭ ਤੋਂ ਵੱਡੀ ਸਬ ਡਵੀਜ਼ਨ ਕਹਾਉਣ ਵਾਲਾ ਦਸੂਹਾ ਆਖ਼ਰ ਕਿਉਂ ਨਹੀਂ ਬਣ ਰਿਹਾ ਜ਼ਿਲ੍ਹਾ-ਜਗਜੀਤ ਬਲੱਗਣ

ਦਸੂਹਾ, 16 ਮਈ (ਕੌਸ਼ਲ)- ਪੰਜਾਬ ਅੰਦਰ ਸਭ ਤੋਂ ਵੱਡੀ ਸਬ ਡਿਵੀਜ਼ਨ ਕਹਾਉਣ ਵਾਲਾ ਦਸੂਹਾ ਆਖ਼ਰ ਕਿਉਂ ਨਹੀਂ ਬਣ ਰਿਹਾ ਜ਼ਿਲ੍ਹਾ, ਕਰੀਬ ਚਾਰ ਸਬ ਤਹਿਸੀਲਾਂ 'ਚ 700 ਪਿੰਡਾਂ ਨੂੰ ਸਾਂਭੀ ਬੈਠਾ ਸਬ ਡਵੀਜ਼ਨ ਦਸੂਹਾ ਪੰਜਾਬ ਅੰਦਰ ਆਪਣੇ ਆਪ 'ਚ ਇਕ ਵੱਖਰੀ ਪਹਿਚਾਣ ਰੱਖਦਾ ਹੈ | ...

ਪੂਰੀ ਖ਼ਬਰ »

ਡਾ: ਕਰਮਜੀਤ ਸਿੰਘ ਦੀ ਸੰਪਾਦਨਾ ਹੇਠ ਲੇਖਿਕਾ ਵਲੋਂ ਕਹਾਣੀਕਾਰ ਲਾਲ ਸਿੰਘ 'ਤੇ ਲਿਖੀ ਪੁਸਤਕ ਸ਼ਲਾਘਾਯੋਗ ਕਦਮ -ਸਹੋਤਾ

ਦਸੂਹਾ, 16 ਮਈ (ਭੁੱਲਰ)- ਡਾ: ਕਰਮਜੀਤ ਸਿੰਘ ਕੁਰੂਕਸ਼ੇਤਰ ਦੀ ਸੰਪਾਦਨਾ ਹੇਠ ਵੱਖ-ਵੱਖ ਲੇਖਕਾਂ ਵਲੋਂ ਪੰਜਾਬ ਦੇ ਉੱਘੇ ਕਹਾਣੀਕਾਰ ਲਾਲ ਸਿੰਘ ਦਸੂਹਾ ਤੇ ਲਿਖੀ ਪੁਸਤਕ 'ਕਹਾਣੀਕਾਰ ਲਾਲ ਸਿੰਘ ਵਿਚਾਰਧਾਰਾ ਤੇ ਬਿਰਤਾਂਤ' ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਇਸ ਗੱਲ ਦਾ ...

ਪੂਰੀ ਖ਼ਬਰ »

ਗੋਲਡੀ ਨੇ 25 ਲੱਖ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ

ਗੜ੍ਹਸ਼ੰਕਰ, 16 ਮਈ (ਧਾਲੀਵਾਲ) - ਸ਼ਹਿਰ ਵਾਸੀਆਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਦੇ ਮੰਤਵ ਨਾਲ ਇਥੇ ਟੈਲੀਫ਼ੋਨ ਐਕਸਚੇਂਜ ਗੜ੍ਹਸ਼ੰਕਰ 25 ਲੱਖ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈੱਲ ਦੇ ਬੋਰ ਦਾ ਸਾਬਕਾ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ...

ਪੂਰੀ ਖ਼ਬਰ »

ਕੌ ਾਸਲਰ ਰਾਣਾ ਨੇ ਅਰਜੁਨਾ ਕਾਲੋਨੀ ਦਸੂਹਾ ਵਿਖੇ ਗਲੀ ਦਾ ਕੰਮ ਸ਼ੁਰੂ ਕਰਵਾਇਆ

ਦਸੂਹਾ, 16 ਮਈ (ਭੁੱਲਰ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਵਲੋਂ ਸ਼ਹਿਰਾਂ ਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਡੇ ਪੱਧਰ 'ਤੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਤਹਿਤ ਜ਼ੋਰਾਂ ਸ਼ੋਰਾਂ ਨਾਲ ਕੰਮ ਚੱਲ ਰਿਹਾ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ 'ਚ ਅੰਤਰਰਾਸ਼ਟਰੀ ਪਰਿਵਾਰ ਦਿਵਸ ਮਨਾਇਆ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)- ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਚ ਪਿ੍ੰ. ਲਲਿਤਾ ਅਰੋੜਾ ਦੀ ਅਗਵਾਈ 'ਚ ਅੰਤਰਰਾਸ਼ਟਰੀ ਪਰਿਵਾਰ ਦਿਵਸ ਮਨਾਇਆ ਗਿਆ | ਪਿ੍ੰ. ਅਰੋੜਾ ਨੇ ਬੱਚਿਆਂ ਨੂੰ ਪਰਿਵਾਰ ਦਾ ਮਹੱਤਵ ਦੱਸਦਿਆਂ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਠੱਕਰਵਾਲ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 16 ਮਈ (ਨਰਿੰਦਰ ਸਿੰਘ ਬੱਡਲਾ)-ਪਿੰਡ ਠੱਕਰਵਾਲ 'ਚ ਗੁਰਦੁਆਰਾ ਤਪ ਅਸਥਾਨ ਬਾਬਾ ਦੂਲਾ ਸਿੰਘ ਡੇਰਾ ਸੰਤਪੁਰੀ ਵਿਖੇ ਦੇ ਅਸਥਾਨ 'ਤੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਡੇਰੇ ਦੇ ਮੁੱਖ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ਾ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਜਾਰੀ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਗਾਇਆ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਆਗੂਆਂ ਰਣਧੀਰ ਸਿੰਘ ਅਸਲਪੁਰ, ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਬਸਪਾ ਦੇ ਹਲਕਾ ਪ੍ਰਧਾਨ ਨੂੰ ਟਾਂਡਾ ਵਿਖੇ ਪਾਰਟੀ ਵਰਕਰਾਂ ਨੇ ਕੀਤਾ ਸਨਮਾਨਿਤ

ਟਾਂਡਾ ਉੜਮੁੜ, 16 ਮਈ (ਭਗਵਾਨ ਸਿੰਘ ਸੈਣੀ)- ਬਹੁਜਨ ਸਮਾਜ ਪਾਰਟੀ ਦੀ ਇਕ ਮੀਟਿੰਗ ਮਨਜੀਤ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਲੋਕ ਸਭਾ ਇੰਚਾਰਜ ਮਨਿੰਦਰ ਸਿੰਘ ਸ਼ੇਰਪੁਰੀ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਅਤੇ 2022 ਦੀਆਂ ਚੋਣਾਂ ਸਬੰਧੀ ਪਾਰਟੀ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਹੁਸ਼ਿਆਰਪੁਰ, 16 ਮਈ (ਹਰਪ੍ਰੀਤ ਕੌਰ, ਬੱਡਲਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਗੁਰਦੁਆਰਾ ਹਰਿ ਜੀ ਸਹਾਏ ਮੁਹੱਲਾ ਟਿੱਬਾ ਸਾਹਿਬ ਵਿਖੇ ਮਨਾਇਆ ਗਿਆ | ਟਿੱਬਾ ਸਾਹਿਬ ਸੇਵਾ ਸਿਮਰਨ ਸਭਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ...

ਪੂਰੀ ਖ਼ਬਰ »

ਜਗਜੀਤ ਕੌਰ ਅਰੋੜਾ ਨੂੰ ਸ਼ਰਧਾਂਜਲੀਆਂ ਭੇਟ

ਦਸੂਹਾ, 16 ਮਈ (ਭੁੱਲਰ)- ਹਰਸਾਹਿਬ ਸਿੰਘ ਅਰੋੜਾ ਦੀ ਦਾਦੀ ਜਗਜੀਤ ਕੌਰ ਅਰੋੜਾ ਪਤਨੀ ਹਰਜੀਤ ਸਿੰਘ ਅਰੋੜਾ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿੱਤ ਸ਼ਰਧਾਂਜਲੀ ਸਮਾਗਮ ਬੋਹੜ ਵਾਲਾ ਗੁਰਦੁਆਰਾ ਮੁਹੱਲਾ ਕੈਂਥਾ ਦਸੂਹਾ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਧਰਨਾ 186ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 186ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ...

ਪੂਰੀ ਖ਼ਬਰ »

ਔਰਤ ਪੰਚ ਨੂੰ ਜ਼ਖ਼ਮੀ ਕਰਨ 'ਤੇ 2 ਖ਼ਿਲਾਫ਼ ਮਾਮਲਾ ਦਰਜ

ਚੱਬੇਵਾਲ, 16 ਮਈ (ਥਿਆੜਾ)-ਥਾਣਾ ਚੱਬੇਵਾਲ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਜਬਰੀ ਪਲਾਟ ਵਾਹੁਣ ਤੋਂ ਰੋਕਣ ਤੇ ਟਰੈਕਟਰ ਚਾੜ੍ਹ ਕੇ ਇੱਕ ਔਰਤ ਪੰਚ ਨੂੰ ਜ਼ਖਮੀ ਕਰਨ 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਪਿੰਡ ਘੁੱਕਰਵਾਲ ਦੀ ਮੈਂਬਰ ਪੰਚਾਇਤ ਨਿਰਮਲ ਕੌਰ ...

ਪੂਰੀ ਖ਼ਬਰ »

ਸੇਵਾ-ਮੁਕਤ ਮੈਨੇਜਰ ਤੇ ਸੇਵਾ-ਮੁਕਤ ਅਧਿਆਪਕਾ ਦੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ 'ਚ ਮੌਤ

ਤਲਵਾੜਾ, 16 ਮਈ (ਅ. ਪ੍ਰਤੀ)- ਦਾਤਾਰਪੁਰ ਦੇ ਕੋਆਪਰੇਟਿਵ ਬੈਂਕ ਦੇ ਸੇਵਾ ਮੁਕਤ ਸ਼ਾਖਾ ਪ੍ਰਬੰਧਕ ਸ੍ਰੀ ਮਹਿੰਦਰ ਸਿੰਘ ਪਠਾਨੀਆ ਅਤੇ ਡਾ. ਹਰਿ ਰਾਮ ਸੀ. ਸੈ. ਸਕੂਲ ਦਾਤਾਰਪੁਰ ਦੀ ਸੇਵਾ ਮੁਕਤ ਅਧਿਆਪਕਾ ਸ੍ਰੀ ਸੰਕੂਤਲਾ ਪਠਾਨੀਆ ਦੇ ਇਕਲੌਤੇ ਸਪੁੱਤਰ ਸ੍ਰੀ ਅਖਿਲ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਫ਼ਰਾਰ ਹੋਏ ਲੜਕਾ-ਲੜਕੀ ਸਾਥੀਆਂ ਸਮੇਤ ਕਾਬੂ

ਦਸੂਹਾ, 16 ਮਈ (ਭੁੱਲਰ)-ਦਸੂਹਾ ਪੁਲਿਸ ਵਲੋਂ ਬਾਬਾ ਬਕਾਲਾ ਤੋਂ ਫ਼ਰਾਰ ਹੋਏ ਲੜਕਾ - ਲੜਕੀ ਸਾਥੀਆਂ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ | ਜਿਨ੍ਹਾਂ ਨੂੰ ਥਾਣਾ ਬਿਆਸ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ | ਡੀ.ਐਸ.ਪੀ. ਦਸੂਹਾ ਮਨੀਸ਼ ਕੁਮਾਰ ਨੇ ...

ਪੂਰੀ ਖ਼ਬਰ »

ਤਿ੍ਪੁਰਾ ਦੇ ਸਾਬਕਾ ਮੁੱਖ ਮੰਤਰੀ ਤੇ ਉਨ੍ਹਾਂ ਦੇ ਸਾਥੀਆਂ 'ਤੇ ਹੋਏ ਹਮਲੇ ਸਬੰਧੀ ਰਾਸ਼ਟਰਪਤੀ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਸੀ.ਪੀ.ਆਈ. (ਐਮ.) ਤਹਿਸੀਲ ਕਮੇਟੀ ਹੁਸ਼ਿਆਰਪੁਰ ਦੇ ਵਫ਼ਦ ਵਲੋਂ ਭਾਜਪਾ ਦੀ ਸ਼ਹਿਰ 'ਤੇ ਗਲਤ ਅਨਸਰਾਂ ਵਲੋਂ ਤਿ੍ਪੁਰਾ ਦੇ ਸਾਬਕਾ ਮੁੱਖ ਮੰਤਰੀ ਮਾਣਿਕ ਸਰਕਾਰ ਅਤੇ ਉਨ੍ਹਾਂ ਦੇ ਸਾਥੀਆਂ 'ਤੇ ਹੋਏ ਹਮਲੇ ਨੂੰ ਲੈ ਕੇ ਐਸ.ਡੀ.ਐਮ. ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਮਾਰਟ ਹਾਈ ਸਕੂਲ 'ਚ 23 ਫ਼ੀਸਦੀ ਵੱਧ ਵਿਦਿਆਰਥੀ ਹੋਏ ਦਾਖ਼ਲ-ਦੀਪਤੀ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਹਦਾਇਤਾਂ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਕੋਵਿਡ-19 ਕਾਰਨ ਆਨਲਾਈਨ ਪੜ੍ਹਾਈ ਨਹੀਂ ਹੋ ਰਹੀ, ਪ੍ਰੰਤੂ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਲਈ ਸਰਕਾਰੀ ਸਕੂਲਾਂ 'ਚ ਆਨਲਾਈਨ ਪੜ੍ਹਾਈ ਦੇ ਕਈ ਤਰੀਕੇ ਅਪਣਾਏ ਜਾ ਰਹੇ ਹਨ | ਇਸੇ ਤਰਜ਼ 'ਤੇ ਸਰਕਾਰੀ ਕੰਨਿਆਂ ਸਮਾਰਟ ਹਾਈ ਸਕੂਲ ਨਵੀਂ ਆਬਾਦੀ ਹੁਸ਼ਿਆਰਪੁਰ ਵਿਖੇ ਮੁੱਖ ਅਧਿਆਪਕਾ ਦੀਪਤੀ ਦੀ ਅਗਵਾਈ ਅਤੇ ਮਿਹਨਤੀ ਸਟਾਫ਼ ਵਲੋਂ ਜ਼ੂਮ ਐਪ ਰਾਹੀਂ ਰੋਜ਼ਾਨਾ ਪੜ੍ਹਾਈ ਕਰਵਾਈ ਜਾ ਰਹੀ ਹੈ | ਇਸ ਸਬੰਧੀ ਮੁੱਖ ਅਧਿਆਪਕਾ ਦੀਪਤੀ ਨੇ ਦੱਸਿਆ ਕਿ ਸਕੂਲ ਦੇ ਮਿਹਨਤੀ ਸਟਾਫ਼ ਦੇ ਇਨ੍ਹਾਂ ਉਪਰਾਲਿਆਂ ਸਦਕਾ ਇਸ ਸਕੂਲ 'ਚ ਬਹੁਤੇ ਵਿਦਿਆਰਥੀ ਨਿੱਜੀ ਸਕੂਲਾਂ ਤੋਂ ਹੱਟ ਕੇ ਦਾਖਲ ਹੋਏ ਹਨ | ਉਨ੍ਹਾਂ ਦੱਸਿਆ ਕਿ ਇਸ ਵਿੱਦਿਅਕ ਸਾਲ 'ਚ ਪਿਛਲੇ ਸਾਲ ਨਾਲੋਂ ਵਿਦਿਆਰਥੀਆਂ ਦੀ ਗਿਣਤੀ 'ਚ ਲਗਪਗ 23 ਫ਼ੀਸਦੀ ਵਾਧਾ ਹੋਇਆ ਹੈ ਅਤੇ ਇਹ ਸਭ ਕੁੱਝ ਸਕੂਲ 'ਚ ਦਿੱਤੀਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ, ਘਰ-ਘਰ ਪ੍ਰਚਾਰ, ਸਿੱਖਿਆ ਦੇ ਪੱਧਰ 'ਚ ਸੁਧਾਰ ਅਤੇ ਮਿਹਨਤੀ ਤੇ ਤਜਰਬੇਕਾਰ ਸਟਾਫ਼ ਕਾਰਨ ਹੀ ਸੰਭਵ ਹੋ ਸਕਿਆ ਹੈ |

ਖ਼ਬਰ ਸ਼ੇਅਰ ਕਰੋ

 

ਕਣਕ ਦੀ ਖ਼ਰੀਦ ਦਾ ਮੁੱਲ ਸਿੱਧੇ ਕਿਸਾਨਾਂ ਦੇ ਖਾਤੇ 'ਚ ਪੈਣ ਕਾਰਨ ਕਿਸਾਨ ਖ਼ੁਸ਼-ਜੰਗੀ ਲਾਲ, ਸ਼ੰਭੂ ਭਾਰਤੀ

ਮੁਕੇਰੀਆਂ, 16 ਮਈ (ਰਾਮਗੜ੍ਹੀਆ)-ਕੇਂਦਰ ਸਰਕਾਰ ਵਲੋਂ ਇਸ ਵਾਰ ਹਾੜ੍ਹੀ ਦੀ ਫ਼ਸਲ ਦਾ ਮੁੱਲ ਸਿੱਧੇ ਤੌਰ 'ਤੇ ਕਿਸਾਨਾਂ ਦੇ ਖਾਤਿਆਂ 'ਚ ਪਾਉਣ ਕਾਰਨ ਕਿਸਾਨ 'ਚ ਖ਼ੁਸ਼ੀ ਦੀ ਲਹਿਰ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਸੂਬਾ ਕਾਰਜਕਾਰੀ ਮੈਂਬਰ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਵਲੋਂ ਫ਼ੀਸਾਂ ਲੈਣ ਜਾਂ ਨਾ ਲੈਣ ਸਬੰਧੀ ਸਪੱਸ਼ਟ ਹਦਾਇਤਾਂ ਜਾਰੀ ਕਰਨ ਦੀ ਮੰਗ

ਹੁਸ਼ਿਆਰਪੁਰ, 16 ਮਈ (ਹਰਪ੍ਰੀਤ ਕੌਰ)-ਨਿੱਜੀ ਸਕੂਲਾਂ ਵਲੋਂ ਮਾਪਿਆਂ ਨੂੰ ਫ਼ੀਸਾਂ ਦੇਣ ਲਈ ਕਥਿਤ ਤੌਰ 'ਤੇ ਮਜਬੂਰ ਕਰਨ ਦੇ ਮਾਮਲੇ ਨੂੰ ਲੈ ਕੇ ਆਰ.ਟੀ.ਆਈ ਐਕਟਿਵਿਸਟ ਪਰਵਿੰਦਰ ਸਿੰਘ ਕਿੱਤਣਾ ਨੇ ਡਿਪਟੀ ਕਮਿਸ਼ਨਰ, ਜ਼ਿਲ੍ਹਾ ਸਿਖਿਆ ਅਧਿਕਾਰੀ (ਸ) ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਨੂੰ ਸ਼ਿਕਾਇਤ ਕਰਨੀ ਪੈ ਰਹੀ ਹੈ ਮਹਿੰਗੀ

ਮਾਹਿਲਪੁਰ, 16 ਮਈ (ਦੀਪਕ ਅਗਨੀਹੋਤਰੀ)-ਬਲਾਕ ਮਾਹਿਲਪੁਰ ਦੇ ਪਿੰਡ ਕਹਾਰਪੁਰ ਦੇ ਇੱਕ ਵਿਅਕਤੀ ਨੂੰ ਸਰਕਾਰੀ ਹੁਕਮਾਂ ਅਨੁਸਾਰ ਇੱਕ ਵਿਅਕਤੀ ਵਲੋਂ ਆਪਣੇ ਖੇਤਾਂ ਵਿਚ ਕਣਕ ਦੀ ਨਾੜ ਨੂੰ ਲਗਾਈ ਜਾ ਰਹੀ ਅੱਗ ਦੀ ਸ਼ਿਕਾਇਤ ਕਰਨੀ ਉਸ ਵੇਲੇ ਮਹਿੰਗੀ ਪੈ ਗਈ ਜਦੋਂ ਉਸ ਨੂੰ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰ ਕਾਬੂ

ਮਾਹਿਲਪੁਰ, 16 ਮਈ (ਦੀਪਕ ਅਗਨੀਹੋਤਰੀ)- ਥਾਣਾ ਮਾਹਿਲਪੁਰ ਦੀ ਪੁਲਿਸ ਨੇ ਇਕ ਅਜਿਹੇ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ ਜਿਹੜਾ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰਕੇ ਭੱਜ ਪਿਆ | ਲੋਕਾਂ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ | ਥਾਣਾ ਮਾਹਿਲਪੁਰ ਦੀ ਪੁਲਿਸ ਨੇ ...

ਪੂਰੀ ਖ਼ਬਰ »

ਫ਼ਤਹਿਪੁਰ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਵਲੋਂ ਜ਼ਿਲ੍ਹੇ ਪੱਧਰੀ ਮੁਕਾਬਲੇ 'ਚ ਵਧੀਆ ਪ੍ਰਦਰਸ਼ਨ

ਰਾਮਗੜ੍ਹ ਸੀਕਰੀ, 16 ਮਈ (ਕਟੋਚ)- ਇੰਗਲਿਸ਼ ਬੂਸਟਰ ਕਲੱਬ (ਈ.ਬੀ.ਸੀ.) ਅਧੀਨ ਇੰਗਲਿਸ਼ ਸਪੋਕਨ ਵੀਡੀਓ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਫਤਹਿਪੁਰ ਸਕੂਲ ਦੀਆਂ ਦੋ ਵਿਦਿਆਰਥਣਾਂ ਤਨਵੀ ਕਲਾਸ ਦਸਵੀਂ ਅਤੇ ਅਰੁਸ਼ੀ ਕਲਾਸ ਅੱਠਵੀਂ ਨੇ ਬੇਮਿਸਾਲ ਪ੍ਰਦਰਸ਼ਨ ਕਰਦਿਆਂ ...

ਪੂਰੀ ਖ਼ਬਰ »

ਗੌਤਮ ਬੁੱਧ ਚੈਰੀਟੇਬਲ ਡਿਸਪੈਂਸਰੀ 'ਚ ਮੁਫ਼ਤ ਮੈਡੀਕਲ ਕੈਂਪ

ਗੜ੍ਹਸ਼ੰਕਰ, 16 ਮਈ (ਧਾਲੀਵਾਲ)- ਇਥੇ ਨੰਗਲ ਰੋਡ 'ਤੇ ਪਿੰਡ ਖਾਨਪੁਰ ਗੇਟ ਨਜ਼ਦੀਕ ਸਥਿਤ ਡਾ.ਬੀ.ਆਰ. ਅੰਬੇਡਕਰ ਭਵਨ ਵਿਖੇ ਸਥਿਤ ਗੌਤਮ ਬੁੱਧ ਚੈਰੀਟੇਬਲ ਡਿਸਪੈਂਸਰੀ ਵਿਖੇ ਡਾ. ਬੀ.ਆਰ. ਅੰਬੇਡਕਰ ਟਰਸੱਟ ਦੇ ਪ੍ਰਧਾਨ ਡਾ. ਅਵਤਾਰ ਸਿੰਘ ਦੀ ਅਗਵਾਈ ਹੇਠ ਨੱਕ, ਕੰਨ੍ਹ ਅਤੇ ...

ਪੂਰੀ ਖ਼ਬਰ »

ਕੋਟਲਾ ਗੌਂਸਪੁਰ ਦੀ ਪੰਚਾਇਤ ਕਾਂਗਰਸ 'ਚ ਸ਼ਾਮਿਲ

ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ 'ਚ ਪਿੰਡ ਕੋਟਲਾ ਗੌਂਸਪੁਰ ਦੀ ਪੰਚਾਇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਈ ਹੈ | ਕਾਂਗਰਸ 'ਚ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਮੰਤਰੀ ਅਰੋੜਾ ਨੇ ਕਿਹਾ ਕਿ ...

ਪੂਰੀ ਖ਼ਬਰ »

ਦਾਣਾ ਮੰਡੀ ਖੋਖਰ 'ਚ 95000 ਕਣਕ ਦੀ ਬੋਰੀ ਖੁੱਲ੍ਹੇ ਅੰਬਰ ਹੇਠ ਪਈ

ਚੌਲਾਂਗ, 16 ਮਈ (ਸੁਖਦੇਵ ਸਿੰਘ)- ਦਾਣਾ ਮੰਡੀ ਖੋਖਰ ਵਿਚ 95000 ਕਣਕ ਬੋਰੀ ਖੁੱਲ੍ਹੇ ਅੰਬਰ ਹੇਠ ਪਈ ਹੋਈ ਹੈ ਜਦ ਕਿ 143000 ਬੋਰੀ ਕਣਕ ਮੰਡੀ ਵਿਚ ਖ਼ਰੀਦ ਹੋਈ ਸੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮੂਹ ਆੜ੍ਹਤੀਆਂ ਨੇ ਦੱਸਿਆ ਕਿ ਐਤਕੀਂ ਮੰਡੀ ਪਨਸਪ ਏਜੰਸੀ ਨੂੰ ਅਲਾਟ ਹੋਈ ...

ਪੂਰੀ ਖ਼ਬਰ »

ਬਾਬਾ ਬਲਵਿੰਦਰ ਸਿੰਘ ਰੰਧਾਵਾ ਬਰੋਟਾ ਵਾਲਿਆਂ ਦੇ ਪਿਤਾ ਦਾ ਕੀਤਾ ਅੰਤਿਮ ਸੰਸਕਾਰ

ਨਸਰਾਲਾ, 16 ਮਈ (ਸਤਵੰਤ ਸਿੰਘ ਥਿਆੜਾ)-ਬਾਬਾ ਬਲਵਿੰਦਰ ਸਿੰਘ ਰੰਧਾਵਾ ਬਰੋਟਾ ਵਾਲਿਆਂ ਦੇ ਪਿਤਾ ਭਾਈ ਸੁਰਜੀਤ ਸਿੰਘ (86) ਜਿਨ੍ਹਾਂ ਦੀ ਸਿਹਤ ਕੁਝ ਦਿਨਾਂ ਤੋਂ ਢਿੱਲੀ ਸੀ ਤੇ ਬੀਤੇ ਕੱਲ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਤਾਰਾਗੜ੍ਹ ਵਿਖੇ ...

ਪੂਰੀ ਖ਼ਬਰ »

ਪੀਰ ਬਾਬਾ ਮੱਦੂਆਣਾ ਵਿਖੇ ਸ਼ੈੱਡ ਬਣਾਉਣ ਦਾ ਕੰਮ ਸ਼ੁਰੂ

ਮਾਹਿਲਪੁਰ, 16 ਮਈ (ਰਜਿੰਦਰ ਸਿੰਘ) ਪੀਰ ਬਾਬਾ ਮੱਦੂਆਣਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਨਿੱਪੀ ਬੈਂਸ ਦੀ ਅਗਵਾਈ 'ਚ ਮਾਹਿਲਪੁਰ ਵਿਖੇ ਹੋਈ ਜਿਸ 'ਚ ਸਮੂਹ ਮੈਂਬਰਾਂ ਨੇ ਭਾਗ ਲਿਆ | ਇਸ ਮੀਟਿੰਗ ਉਪਰੰਤ ਲੱਖਾਂ ਦੀ ਲਾਗਤ ਨਾਲ ਬਣਨ ਵਾਲੇ ਸ਼ੈੱਡ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX