ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਅੰਮ੍ਰਿਤਸਰ

ਮਿਲਾਪ ਐਵੇਨਿਊ ਵਿਖੇ ਚੱਲੇ ਇੱਟਾਂ-ਵੱਟੇ ਤੇ ਕਿਰਪਾਨਾਂ

ਛੇਹਰਟਾ, 16 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਂਕੀ ਘਣੂੰਪੁਰ ਕਾਲੇ ਦੇ ਅਧੀਨ ਆਉਂਦੇ ਇਲਾਕਾ ਮਿਲਾਪ ਐਵੀਨਿਊ ਵਿਖੇ ਬੀਤੇ ਦਿਨੀਂ ਦੇਰ ਸ਼ਾਮ ਸਾਢੇ ਸੱਤ ਵਜੇ ਦੇ ਕਰੀਬ ਕੁੱਝ ਨੌਜਵਾਨਾਂ ਦਾ ਝਗੜਾ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ | ਜਿਸ ਦੌਰਾਨ 2 ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਦੋ ਹਵਾਲਾਤੀਆਂ ਕੋਲੋਂ ਨਸ਼ੀਲਾ ਪਦਾਰਥ ਤੇ ਮੋਬਾਈਲ ਬਰਾਮਦ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਕੇਂਦਰੀ ਸੁਧਾਰ ਘਰ ਫਤਾਹਪੁਰ ਦੀ ਪੁਲਿਸ ਨੇ ਜੇਲ੍ਹ ਅੰਦਰ ਤਲਾਸ਼ੀ ਲੈਣ ਦੌਰਾਨ ਦੋ ਵਿਅਕਤੀਆਂ ਕੋਲੋਂ ਨਸ਼ੀਲਾ ਪਦਾਰਥ ਤੇ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ | ਇਸ ਸਬੰਧ ਵਿਚ ਸਹਾਇਕ ਸੁਪਰਡੈਂਟ ਦਵਿੰਦਰ ਸਿੰਘ ਤੇ ਸਹਾਇਕ ...

ਪੂਰੀ ਖ਼ਬਰ »

ਜੀ. ਟੀ. ਰੋਡ ਛੇਹਰਟਾ ਪੁਰਾਣੀ ਚੁੰਗੀ ਸਥਿਤ ਵੂਲਨ ਮਿੱਲ 'ਚ ਲੱਗੀ ਅੱਗ

ਛੇਹਰਟਾ, 16 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਂਕੀ ਖੰਡਵਾਲਾ ਦੇ ਅਧੀਨ ਆਉਂਦੇ ਇਲਾਕਾ ਸੁੰਦਰ ਨਗਰ ਸਥਿਤ ਅੰਮਿ੍ਤਸਰ ਵੂਲਨ ਮਿਲ ਵਿਚ ਅੱਗ ਲੱਗ ਜਾਣ ਦੀ ਖ਼ਬਰ ਸਾਹਮਣੇ ਆਈ ਹੈ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਫੈਕਟਰੀ ਦੇ ਮਾਲਕ ਸਰਵਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਕੋਰੋਨਾ ਦੇ 396 ਨਵੇਂ ਮਾਮਲੇ ਆਏ ਸਾਹਮਣੇ- 11 ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਕੋਰੋਨਾ ਮਹਾਂਮਾਰੀ ਕਾਰਨ ਅੱਜ ਅੰਮਿ੍ਤਸਰ 'ਚ 11 ਮਰੀਜਾਂ ਦੀ ਦੁਖਦਾਈ ਮੌਤਾਂ ਹੋਣ ਦੀ ਖ਼ਬਰ ਹੈ | ਇਹ ਸਾਰੇ ਮਰੀਜ਼ ਇਥੇ ਵੱਖ-ਵੱਖ ਸਰਕਾਰੀ ਤੇ ਗ਼ੈਰ ਸਰਕਾਰੀ ਹਸਪਤਾਲਾਂ 'ਚ ਜੇਰੇ ਇਲਾਜ ਸਨ ਜੋ ਅੱਜ ਬਿਮਾਰੀ ਨਾਲ ਲੜਦੇ ...

ਪੂਰੀ ਖ਼ਬਰ »

ਅੱਗ ਲੱਗਣ ਨਾਲ 2 ਤੂੜੀ ਵਾਲੇ ਮੂਸਲ ਸੜੇ

ਰਮਦਾਸ, 16 ਮਈ (ਜਸਵੰਤ ਸਿੰਘ ਵਾਹਲਾ)-ਸਥਾਨਕ ਕਸਬੇ ਨਜ਼ਦੀਕ ਦੋ ਤੂੜੀ ਵਾਲੇ ਮੂਸਲ ਸੜਨ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਬਲਜੀਤ ਸਿੰਘ ਤੇ ਚਰਨ ਸਿੰਘ ਦੇ ਦੋ ਤੂੜੀ ਵਾਲੇ ਮੂਸਲਾਂ ਨੂੰ ਅੱਗ ਲੱਗ ਗਈ, ਜਿਸ ਨਾਲ ਉਹ ਬੁਰੀ ਤਰ੍ਹਾਂ ਸੜ੍ਹ ਗਏ | ...

ਪੂਰੀ ਖ਼ਬਰ »

ਨਾਜਾਇਜ਼ ਦੇਸੀ ਸ਼ਰਾਬ ਸਮੇਤ 2 ਕਾਬੂ- ਮਾਮਲਾ ਦਰਜ

ਅਜਨਾਲਾ, 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਾਜਾਇਜ਼ ਦੇਸੀ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ 100 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕਰਨ 'ਚ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਚੌਕ ਮਹਿਤਾ, 16 ਮਈ (ਜਗਦੀਸ਼ ਸਿੰਘ ਬਮਰਾਹ)-ਪਿੰਡ ਜਲਾਲ ਉਸਮਾਂ ਦੇ ਇਕ ਕਿਸਾਨ ਦੀ ਟਿਊਬਵੈੱਲ ਦੇ ਟਰਾਂਸਫਾਰਮ ਤੋਂ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ | ਪਿੰਡ ਦੇ ਸਰਪੰਚ ਗੁਰਬਖਸ਼ ਸਿੰਘ ਵਲੋਂ ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਕਿਸਾਨ ਸਾਹਿਬ ਸਿੰਘ ਪੁੱਤਰ ...

ਪੂਰੀ ਖ਼ਬਰ »

ਲੁੱਟਖੋਹ ਕਰਨ ਵਾਲੇ 3 ਵਿਅਕਤੀ ਕਾਬੂ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਵਾਹਨ ਚੋਰੀ ਕਰਨ ਤੇ ਰਾਹਗੀਰਾਂ ਨੂੰ ਲੁੱਟਣ ਵਾਲੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਕਤ ਗਿ੍ਫ਼ਤਾਰ ਕੀਤੇ ਗਏ ਤਿੰਨ ...

ਪੂਰੀ ਖ਼ਬਰ »

ਗੁ: ਸ਼ਹੀਦਗੰਜ ਸਾਹਿਬ ਵਿਖੇ ਕਾਰ ਪਾਰਕਿੰਗ ਦਾ ਲੈਂਟਰ ਪਾਇਆ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਦੂਰ ਦਰਾਡੇ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਾਰ ਪਾਰਕਿੰਗ ਸਬੰਧੀ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਧਿਆਨ 'ਚ ਰੱਖਦੇ ਹੋਏ ਸੰਪ੍ਰਦਾਇ ਕਾਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਬੂ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਥਾਣਾ ਗੇਟ ਹਕੀਮਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 80 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਉਕਤ ਵਿਕਅਤੀ ਦੀ ਪਹਿਚਾਣ ਮਨਜੀਤ ਸਿੰਘ ਵਾਸੀ ਅੰਨ੍ਹਗੜ੍ਹ ਦੇ ਤੌਰ 'ਤੇ ਹੋਈ ਹੈ | ਜਿਸ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਪਾਕਿ ਸਿੱਖ ਆਗੂਆਂ ਵਲੋਂ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਅੰਮਿ੍ਤਸਰ, 16 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ, ਜਨਰਲ ਸਕੱਤਰ ਅਮੀਰ ਸਿੰਘ, ਸਾਬਕਾ ਪ੍ਰਧਾਨ ਤੇ ਸਿੱਖ ਆਗੂ ਬਿਸ਼ਨ ਸਿੰਘ, ਪੰਜਾਬੀ ਸਿੱਖ ਸੰਗਤ ਦੇ ਚੇਅਰਮੈਨ ਗੋਪਾਲ ਸਿੰਘ ਚਾਵਲਾ, ਪਿਸ਼ਾਵਰੀ ਸਿੱਖ ...

ਪੂਰੀ ਖ਼ਬਰ »

ਡਾ: ਵੇਰਕਾ ਵਲੋਂ ਭਾਈ ਹਿੰਮਤ ਸਿੰਘ ਸੈਟੇਲਾਈਟ ਹਸਪਤਾਲ ਦਾ ਦੌਰਾ

ਛੇਹਰਟਾ, 16 ਮਈ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਇਲਾਕਾ ਨਰੈਣਗੜ੍ਹ੍ਹ ਸਥਿਤ ਭਾਈ ਹਿੰਮਤ ਸਿੰਘ ਸੈਟੇਲਾਈਟ ਹਸਪਤਾਲ ਵਿਖੇ ਪਿਛਲੇ ਦਿਨੀਂ ਹਲਕਾ ਵਿਧਾਇਕ ਵਲੋਂ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਲਈ 30 ਬੈੱਡ ਦਾ ਹਸਪਤਾਲ ਬਣਾਉਣ ਤੇ ਜਿਸ ਵਿਚ ...

ਪੂਰੀ ਖ਼ਬਰ »

ਭਾਰਤ ਗਲੋਂ ਗੁਲਾਮੀ ਲਾਹੁਣ ਵਾਲਿਆਂ 'ਚ ਸ਼ਾਮਿਲ ਯੋਧੇ ਬੇਅੰਤ ਸਿੰਘ ਬੱਬਰ ਅਕਾਲੀ ਦਾ ਪਿੰਡ 'ਝੰਜੋਟੀ'

ਸੁਖਜਿੰਦਰ ਸਿੰਘ ਹੇਰ 98728 49349 ਰਾਜਾਸਾਂਸੀ-ਸੈਂਕੜੇ ਵਰ੍ਹੇ ਹਿੰਦੁਸਤਾਨ ਦੇ ਗਲ਼ ਪਏ ਰਹੇ ਗੁਲਾਮੀ ਦੇ ਜੂਲ਼ੇ ਨੂੰ ਲਾਹੁਣ ਦਾ ਤਹੱਈਆ ਕਰਨ ਵਾਲੇ ਸੂਰਬੀਰ ਯੋਧਿਆਂ ਦੀ ਸੂਚੀ 'ਚ ਸ਼ਾਮਿਲ ਕਾਮਰੇਡ ਸੋਚ ਤੋਂ ਬੱਬਰ ਅਕਾਲੀ ਬਣਨ ਵਾਲੇ ਸ: ਬੇਅੰਤ ਸਿੰਘ ਹੀ ਨਹੀਂ ਸਗੋਂ ...

ਪੂਰੀ ਖ਼ਬਰ »

ਫਿੱਕੀ ਫਲੋ ਵਲੋਂ ਕੌਮਾਤਰੀ ਨਰਸ ਦਿਵਸ ਮੌਕੇ ਨਰਸਾਂ ਦਾ ਸਨਮਾਨ

ਅੰਮਿ੍ਤਸਰ 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਫਿੱਕੀ ਫਲੋ ਵਲੋਂ ਚੇਅਰਪਰਸਨ ਮਨਜੌਤ ਢਿੱਲੋਂ ਦੀ ਅਗਵਾਈ ਹੇਠ ਕੌਮਾਤਰੀ ਨਰਸ ਦਿਵਸ ਮੌਕੇ ਜ਼ਿਲ੍ਹਾ ਅੰਮਿ੍ਤਸਰ ਦੀ ਅਧਿਕਾਰਤ ਟੀਮ ਵਲੋਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਦੇ ਦਫ਼ਤਰ ਵਿਖੇ ਸਰਕਾਰੀ ਮੈਡੀਕਲ ਕਾਲਜ ...

ਪੂਰੀ ਖ਼ਬਰ »

ਸਿਹਤ ਕੇਂਦਰ ਮਾਨਾਂਵਾਲਾ ਵਿਖੇ 18 ਤੋਂ 44 ਸਾਲ ਤੱਕ ਦੇ ਲੋਕਾਂ ਲਈ ਕੋਰੋਨਾ ਮੁਕਤ ਮੁਫ਼ਤ ਟੀਕਾਕਰਨ ਆਰੰਭ

ਮਾਨਾਂਵਾਲਾ, 16 ਮਈ (ਗੁਰਦੀਪ ਸਿੰਘ ਨਾਗੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸਿਵਲ ਸਰਜਨ ਡਾ: ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਮਿਉਨਿਟੀ ਸਿਹਤ ਕੇਂਦਰ ਮਾਨਾਂਵਾਲਾ ਵਿਖੇ ਐਸ. ਐਮ. ਓ. ਡਾ: ਸੁਮੀਤ ਸਿੰਘ ਦੀ ਰਹਿਨੁਮਾਈ ਹੇਠ ਕੋਰੋਨਾ ਤੋਂ ਮੁਕਤ ਕਰਨ ...

ਪੂਰੀ ਖ਼ਬਰ »

ਖ਼ਾਸਾ ਰੇਲਵੇ ਸਟੇਸ਼ਨ ਵਿਖੇ ਮਾਲ ਗੱਡੀ 'ਚ ਕਣਕ ਦੀ ਲੋਡਿੰਗ ਕਰਦਿਆਂ ਲੋਕਾਂ ਨੂੰ ਹੁੰਦੀ ਹੈ ਭਾਰੀ ਪ੍ਰੇਸ਼ਾਨੀ

ਖ਼ਾਸਾ, 16 ਮਈ (ਗੁਰਨੇਕ ਸਿੰਘ ਪੰਨੂ)-ਖ਼ਾਸਾ ਰੇਲਵੇ ਸਟੇਸ਼ਨ ਨੂੰ ਵੱਡਾ ਕਰਕੇ ਪਿਛਲੇ ਕੁਝ ਸਮੇਂ ਤੋਂ ਜੋ ਪਹਿਲਾਂ ਮਾਲ ਗੱਡੀ ਦੀ ਲੋਡਿੰਗ ਛੇਹਰਟਾ ਰੇਲਵੇ ਸਟੇਸ਼ਨ 'ਤੇ ਹੁੰਦੀ ਸੀ, ਜਿੱਥੇ ਸਥਾਨਕ ਲੋਕਾਂ ਨੇ ਭਾਰੀ ਜਦੋ-ਜਹਿਦ ਕਰਕੇ ਉਥੇ ਮਾਲ ਗੱਡੀ ਦੀ ਲੋਡਿੰਗ ਬੰਦ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਵਿਖੇ ਸੰਗਤ ਵਲੋਂ ਵਿਸ਼ੇਸ਼ ਮੀਟਿੰਗ

ਛੇਹਰਟਾ, 16 ਮਈ (ਸੁਰਿੰਦਰ ਸਿੰਘ ਵਿਰਦੀ)-ਪੁਤਲੀਘਰ ਵਿਖੇ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਕਥਾ ਵਾਚਕ ਗਿਆਨੀ ਅਮਰੀਕ ਸਿੰਘ ਦੀਆਂ ਸਿੱਖਿਆਵਾਂ ਤੇ ਸੇਵਾਵਾਂ ਤੋਂ ਆਸ ਪਾਸ ਦੀਆਂ ਸੰਗਤਾਂ ਤੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲੋਕ ਸਿਹਤ ਮਹਿਕਮੇ ਦੀਆਂ ਹਦਾਇਤਾਂ ਦੀ ਪਾਲਣਾ ਕਰਨ-ਡਾ: ਰੰਧਾਵਾ

ਮਾਨਾਂਵਲਾ, 16 ਮਈ (ਗੁਰਦੀਪ ਸਿੰਘ ਨਾਗੀ)-ਕੋਰੋਨਾ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਦੀਆਂ ਹਦਾਇਤਾਂ ਜਿਵੇਂ ਕਿ ਮਾਸਕ ਨਾਲ ਨੱਕ, ਮੂੰਹ ਢੱਕਣਾ, ਇਕ ਦੂਸਰੇ ਤੋਂ ਦੂਰੀ ਬਣਾ ਕੇ ਰੱਖਣਾ, ਹੱਥਾਂ ਨੂੰ ਵਾਰ ਵਾਰ ਸਾਫ਼ ਕਰਨਾ, ਭੀੜ ਵਾਲੀ ਜਗ੍ਹਾ 'ਤੇ ਜਾਣ ਤੋਂ ਪ੍ਰਹੇਜ ਕਰਨਾ, ...

ਪੂਰੀ ਖ਼ਬਰ »

ਸੁਲਤਾਨਵਿੰਡ ਮੇਨ ਬਾਜ਼ਾਰ 'ਚ ਮੀਟਰ ਬਾਕਸ 'ਚੋਂ ਤਾਰਾਂ ਚੋਰੀ

ਸੁਲਤਾਨਵਿੰਡ, 16 ਮਈ (ਗੁਰਨਾਮ ਸਿੰਘ ਬੁੱਟਰ)-ਕਸਬਾ ਸੁਲਤਾਨਵਿੰਡ ਦੇ ਵੱਖ-ਵੱਖ ਇਲਾਕਿਆਂ 'ਚ ਚੋਰਾਂ ਵਲੋਂ ਲਗਾਤਾਰ ਮੀਟਰ ਬਕਸਿਆਂ 'ਚੋਂ ਕੀਤੀਆਂ ਜਾਂਦੀਆਂ ਬਿਜਲੀ ਦੀਆਂ ਤਾਰਾਂ ਚੋਰੀ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਸੁਲਤਾਨਵਿੰਡ ਦੇ ਵੱਖ-ਵੱਖ ਇਲਾਕਾ ਵਾਸੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਵੇਰਕਾ, 16 ਮਈ (ਪਰਮਜੀਤ ਸਿੰਘ ਬੱਗਾ)-ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਗੋਪਾਲ ਨਗਰ ਮਜੀਠਾ ਰੋਡ ਦੀ ਪ੍ਰਬੰਧਕ ਕਮੇਟੀ ਦੁਆਰਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ

ਪਠਾਨਕੋਟ, 16 ਮਈ (ਸੰਧੂ)-ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ਸਨ | 12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਰਜਿੰਦਰ ਸਿੰਘ ਬਾਜਵਾ ਵਲੋਂ ਵੈਟਰਨਰੀ ਇੰਸਪੈਕਟਰਾਂ ਦੇ ਸਰਵਿਸ ਨਿਯਮ ਬਣਾ ਕੇ ਨਿਯਮਾਂ ਨੰੂ ਅਮਲੀ ਜਾਮਾ ਪਹਿਨਾਇਆ ਗਿਆ ਹੈ | ਜਿਸ ਨਾਲ ਵੈਟਰਨਰੀ ਵਿਭਾਗ ਵਿਚ ਇੰਸਪੈਕਟਰਾਂ ਦੀ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹ ਗਏ ਹਨ | ਇਸ ਸਬੰਧੀ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਵੈਟਰਨਰੀ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ, ਜਸਵਿੰਦਰ ਬੜੀ, ਕਿਸ਼ਨ ਚੰਦਰ ਮਹਾਜਨ ਸੂਬਾ ਪ੍ਰੈਸ ਸਕੱਤਰ, ਰਾਜੀਵ ਮਲਹੋਤਰਾ, ਗੁਰਦੀਪ ਬਾਸੀ, ਜਗਰਾਜ ਟੱਲੇਵਾਲ, ਦਲਜੀਤ ਸਿੰਘ ਰਾਜਾਤਾਲ, ਮਨਦੀਪ ਸਿੰਘ ਗਿੱਲ, ਗੁਰਮੀਤ ਮਹਿਤਾ, ਰਾਮ ਲਭਾਇਆ, ਜਗਸੀਰ ਸਿੰਘ ਖਿਆਲਾ, ਜਸਵਿੰਦਰ ਸਿੰਘ ਢਿੱਲੋਂ, ਹਰਪ੍ਰੀਤ ਸਿੰਘ ਸਿੱਧੂ, ਹਰਪ੍ਰੀਤ ਸਿੰਘ ਚਤਰਾ, ਸਤਨਾਮ ਸਿੰਘ ਢੀਂਡਸਾ, ਬਲਦੇਵ ਸਿੰਘ ਸਿੱਧੂ ਆਦਿ ਆਗੂਆਂ ਨੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਉਨ੍ਹਾਂ ਦੇ ਕੇਡਰ ਨੰੂ 12 ਸਾਲਾਂ ਦੇ ਸੰਘਰਸ਼ ਤੋਂ ਬਾਅਦ ਵੈਟਰਨਰੀ ਇੰਸਪੈਕਟਰਾਂ ਨੰੂ ਰਾਹਤ ਦਿੱਤੀ ਹੈ | ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ, ਜ਼ਿਲ੍ਹਾ ਵੈਟਰਨਰੀ ਇੰਸਪੈਕਟਰਾਂ ਦੀ ਆਸਾਮੀ ਨੰੂ ਤਰੱਕੀ ਵਿਚ ਤਬਦੀਲ ਕਰਨ ਅਤੇ ਤਹਿਸੀਲ ਪੱਧਰ 'ਤੇ ਸੀਨੀਅਰ ਵੈਟਰਨਰੀ ਇੰਸਪੈਕਟਰਾਂ ਦੀਆਂ 87 ਪੋਸਟਾਂ ਦੀ ਸਿਰਜਣਾ ਕਰਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਵੈਟਰਨਰੀ ਇੰਸਪੈਕਟਰਾਂ ਨੰੂ ਉਨ੍ਹਾਂ ਦੀਆਂ ਮੰਗਾਂ ਦਾ ਨੋਟੀਫਿਕੇਸ਼ਨ ਕਰਵਾ ਕੇ ਰਾਹਤ ਪ੍ਰਦਾਨ ਕੀਤੀ ਹੈ | ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਸਦਾ ਉਨ੍ਹਾਂ ਦੀ ਰਿਣੀ ਰਹੇਗੀ ਤੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦਾ ਨਾਂਅ ਇਤਿਹਾਸ ਦੇ ਸੁਨਹਿਰੀ ਅੱਖਰਾਂ ਵਿਚ ਲਿਖਿਆ ਜਾਵੇਗਾ | ਜਿਨ੍ਹਾਂ ਨੇ ਦਿਨ ਰਾਤ ਮਿਹਨਤ ਕਰਕੇ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਅਤੇ ਤਰੱਕੀ ਦੇ ਰਾਹ ਖੋਲ੍ਹੇ ਹਨ | ਉਨ੍ਹਾਂ ਵਿਭਾਗ ਦੇ ਉ~ਚ ਅਧਿਕਾਰੀਆਂ ਸਮੇਤ ਸੁਪਰਡੈਂਟਾਂ ਤੇ ਸੀਨੀਅਰ ਸਹਾਇਕਾਂ ਦਾ ਵੀ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਐਸੋਸੀਏਸ਼ਨ ਮਾਣਯੋਗ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਸਮੇਤ ਤਮਾਮ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਜਲਦ ਮਾਣ ਸਨਮਾਨ ਕਰੇਗੀ |

ਖ਼ਬਰ ਸ਼ੇਅਰ ਕਰੋ

 

ਕੇਂਦਰ ਤੇ ਸੂਬਾ ਸਰਕਾਰ ਮਹਿੰਗਾਈ ਨੂੰ ਨੱਥ ਪਾਵੇ-ਪੱਪੂ ਗਰੋਵਰ

ਮਾਨਾਂਵਾਲਾ, 16 ਮਈ (ਗੁਰਦੀਪ ਸਿੰਘ ਨਾਗੀ)-ਦੇਸ਼ ਹੀ ਨਹੀਂ ਦੁਨੀਆਂ ਭਰ 'ਚ ਕੋਰੋਨਾ ਮਹਾਂਮਾਰੀ ਚੱਲ ਰਹੀ ਹੈ ਪਰ ਭਾਰਤ ਨੂੰ ਛੱਡ ਕੇ ਦੁਨੀਆਂ ਦੇ ਹੋਰਨਾ ਦੇਸ਼ਾਂ 'ਚ ਸਰਕਾਰਾਂ ਵਲੋਂ ਆਪਣੇ ਦੇਸ਼ ਵਾਸੀਆਂ ਲਈ ਅਨੇਕਾਂ ਸਹੂਲਤਾਂ ਤੇ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਅਗਲੇ ਸੰਘਰਸ਼ ਦਾ ਐਲਾਨ-ਡੇਹਰੀਵਾਲ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਅੰਮਿ੍ਤਸਰ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਡੇਹਰੀਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹ ਤਹਿਸੀਲ ਪ੍ਰਧਾਨਾਂ ਨੇ ਸ਼ਿਰਕਤ ਕੀਤੀ | ਬੈਠਕ ਦੌਰਾਨ ਪੰਜਾਬ ਬਾਡੀ ਪ੍ਰਵਾਨ ਕੀਤੇ ...

ਪੂਰੀ ਖ਼ਬਰ »

26 ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਖ਼ਾਸਾ, 16 ਮਈ (ਗੁਰਨੇਕ ਸਿੰਘ ਪੰਨੂ)-ਹਲਕਾ ਅਟਾਰੀ ਵਿਖੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਪਿੰਡ ਨੱਥੂਪੁਰਾ ਤੋਂ 24 ਕਾਂਗਰਸੀ ਪਰਿਵਾਰ ਤੇ ਪਿੰਡ ਖੁਰਮਣੀਆਂ ਤੋਂ 2 ਕਾਂਗਰਸੀ ਪਰਿਵਾਰ ਅਕਾਲੀ ਦੱਲ 'ਚ ਸ਼ਾਮਿਲ ਹੋਏ | ਇਸ ਮੌਕੇ ਜਥੇ: ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਨਾਲ ਦੋ ਵਿਅਕਤੀਆ ਨੂੰ ਕਾਬੂ ਕੀਤਾ ਹੈ | ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਨੇ ਪ੍ਰਭਜੀਤ ਸਿੰਘ ਨਾਮਕ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਿਸ ਦੇ ਕਬਜ਼ੇ 'ਚੋਂ 9 ਹਜਾਰ ਤੋਂ ...

ਪੂਰੀ ਖ਼ਬਰ »

ਮੋਟਰਸਾਈਕਲ ਸਮੇਤ ਕਾਬੂ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਥਾਣਾ ਸੀ ਡਵੀਜਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਤੋਂ ਬਿਨ੍ਹਾਂ ਨੰਬਰੀ ਮੋਟਰ ਸਾਈਕਲ ਬਰਾਬਦ ਕੀਤਾ ਹੈ | ਇਸ ਮਾਮਲੇ ਦੀ ਪੜਤਾਲ ਏ. ਐਸ. ਆਈ. ਹਰਮਨਜੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ | ਉਕਤ ਵਿਅਕਤੀ ਦੀ ਪਹਿਚਾਣ ਜਸਪਾਲ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰ ਯੂਨੀਅਨ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ

ਅੰਮ੍ਰਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਐਲੀਮੈਂਟਰੀ ਟੀਚਰਜ ਯੂਨੀਅਨ ਦੀ ਅੰਮਿ੍ਤਸਰ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ, ਸੂਬਾਈ ਆਗੂ ਸੁਧੀਰ ਢੰਡ ਤੇ ਜਤਿੰਦਰਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ...

ਪੂਰੀ ਖ਼ਬਰ »

ਸੂਬੇ ਦੇ 8.5 ਲੱਖ ਵਿਦਿਆਰਥੀਆਂ ਲਈ 'ਪੰਜਾਬ ਕੈਰੀਅਰ ਪੋਰਟਲ' ਬਣੇਗਾ ਵਰਦਾਨ

ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸ਼ੁਰੂ ਪੰਜਾਬ ਕੈਰੀਅਰ ਪੋਰਟਲ ਸਬੰਧੀ ਜੂਮ ਐਪ ਰਾਹੀਂ ਵਰਕਸ਼ਾਪ 'ਚ ਭਾਗ ਲੈਣ ਉਪਰੰਤ ਜਾਣਕਾਰੀ ਦਿੰਦਿਆਂ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਬਲਾਕ ਸਿੱਖਿਆ ਅਧਿਕਾਰੀਆਂ ਨਾਲ ਜੂਮ ਮੀਟਿੰਗ

ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸੂਬੇ ਦੇ ਸਰਕਾਰੀ ਸਕੂਲਾਂ 'ਚ ਵੱਧ ਤੋਂ ਵੱਧ ਗਿਣਤੀ ਵਿਚ ਵਿਦਿਆਰਥੀਆਂ ਦਾ ਦਾਖ਼ਲਾ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਦਾਖ਼ਲਾ ਮੁਹਿੰਮ 'ਈਚ ਵੰਨ ਬਰਿੰਗ ਵੰਨ' ਸਮੇਤ ਹੋਰਨਾਂ ਵਿਭਾਗੀ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ...

ਪੂਰੀ ਖ਼ਬਰ »

ਦਾਣਾ ਮੰਡੀ ਭਗਤਾਂਵਾਲਾ ਦੇ ਪ੍ਰਧਾਨ ਛੀਨਾ ਨੂੰ ਸਦਮਾ- ਤਾਈ ਦਾ ਦਿਹਾਂਤ

ਹਰਸਾ ਛੀਨਾ, 16 ਮਈ (ਕੜਿਆਲ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਿਆਸੀ ਖੇਤਰ 'ਚ ਅਹਿਮ ਸਥਾਨ ਰੱਖਦੇ ਵਰਨਾਲੀ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਦਾਣਾਂ ਮੰਡੀ ਭਗਤਾਂਵਾਲਾ ਦੇ ਪ੍ਰਧਾਨ ਆੜਤੀ ਅਮਨਦੀਪ ਸਿੰਘ ਛੀਨਾ ਦੇ ਤਾਈ ਤੇ ਸਮਾਜ ਸੇਵਕ ਜਗਦੀਪ ਸਿੰਘ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਸਮੇਤ ਬਲਾਕ ਸਿੱਖਿਆ ਦਫ਼ਤਰ ਕੀਤੇ ਸੈਨੇਟਾਈਜ਼

ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਦੇਖਦਿਆਂ ਸਿੱਖਿਆ ਵਿਭਾਗ ਦੀ ਜ਼ਿਲ੍ਹਾ ਮੀਡੀਆ ਟੀਮ ਵਲੋਂ ਸਤਿੰਦਰਬੀਰ ਸਿੰਘ ਤੇ ਸੁਸ਼ੀਲ ਕੁਮਾਰ ਤੁੱਲੀ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਅਤੇ ਐ. ਸਿੱ), ਹਰਭਗਵੰਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX