ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  15 minutes ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  about 2 hours ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  about 2 hours ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  about 2 hours ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  about 3 hours ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  about 4 hours ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 4 hours ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 4 hours ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  about 4 hours ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 4 hours ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 4 hours ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 4 hours ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 5 hours ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 5 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 5 hours ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 5 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 5 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 5 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 5 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 5 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 5 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 6 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 6 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 6 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਅੰਮ੍ਰਿਤਸਰ

ਮਿਲਾਪ ਐਵੇਨਿਊ ਵਿਖੇ ਚੱਲੇ ਇੱਟਾਂ-ਵੱਟੇ ਤੇ ਕਿਰਪਾਨਾਂ

ਛੇਹਰਟਾ, 16 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਂਕੀ ਘਣੂੰਪੁਰ ਕਾਲੇ ਦੇ ਅਧੀਨ ਆਉਂਦੇ ਇਲਾਕਾ ਮਿਲਾਪ ਐਵੀਨਿਊ ਵਿਖੇ ਬੀਤੇ ਦਿਨੀਂ ਦੇਰ ਸ਼ਾਮ ਸਾਢੇ ਸੱਤ ਵਜੇ ਦੇ ਕਰੀਬ ਕੁੱਝ ਨੌਜਵਾਨਾਂ ਦਾ ਝਗੜਾ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ | ਜਿਸ ਦੌਰਾਨ 2 ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਦੋ ਹਵਾਲਾਤੀਆਂ ਕੋਲੋਂ ਨਸ਼ੀਲਾ ਪਦਾਰਥ ਤੇ ਮੋਬਾਈਲ ਬਰਾਮਦ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਕੇਂਦਰੀ ਸੁਧਾਰ ਘਰ ਫਤਾਹਪੁਰ ਦੀ ਪੁਲਿਸ ਨੇ ਜੇਲ੍ਹ ਅੰਦਰ ਤਲਾਸ਼ੀ ਲੈਣ ਦੌਰਾਨ ਦੋ ਵਿਅਕਤੀਆਂ ਕੋਲੋਂ ਨਸ਼ੀਲਾ ਪਦਾਰਥ ਤੇ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ | ਇਸ ਸਬੰਧ ਵਿਚ ਸਹਾਇਕ ਸੁਪਰਡੈਂਟ ਦਵਿੰਦਰ ਸਿੰਘ ਤੇ ਸਹਾਇਕ ...

ਪੂਰੀ ਖ਼ਬਰ »

ਜੀ. ਟੀ. ਰੋਡ ਛੇਹਰਟਾ ਪੁਰਾਣੀ ਚੁੰਗੀ ਸਥਿਤ ਵੂਲਨ ਮਿੱਲ 'ਚ ਲੱਗੀ ਅੱਗ

ਛੇਹਰਟਾ, 16 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਂਕੀ ਖੰਡਵਾਲਾ ਦੇ ਅਧੀਨ ਆਉਂਦੇ ਇਲਾਕਾ ਸੁੰਦਰ ਨਗਰ ਸਥਿਤ ਅੰਮਿ੍ਤਸਰ ਵੂਲਨ ਮਿਲ ਵਿਚ ਅੱਗ ਲੱਗ ਜਾਣ ਦੀ ਖ਼ਬਰ ਸਾਹਮਣੇ ਆਈ ਹੈ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਫੈਕਟਰੀ ਦੇ ਮਾਲਕ ਸਰਵਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਕੋਰੋਨਾ ਦੇ 396 ਨਵੇਂ ਮਾਮਲੇ ਆਏ ਸਾਹਮਣੇ- 11 ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਕੋਰੋਨਾ ਮਹਾਂਮਾਰੀ ਕਾਰਨ ਅੱਜ ਅੰਮਿ੍ਤਸਰ 'ਚ 11 ਮਰੀਜਾਂ ਦੀ ਦੁਖਦਾਈ ਮੌਤਾਂ ਹੋਣ ਦੀ ਖ਼ਬਰ ਹੈ | ਇਹ ਸਾਰੇ ਮਰੀਜ਼ ਇਥੇ ਵੱਖ-ਵੱਖ ਸਰਕਾਰੀ ਤੇ ਗ਼ੈਰ ਸਰਕਾਰੀ ਹਸਪਤਾਲਾਂ 'ਚ ਜੇਰੇ ਇਲਾਜ ਸਨ ਜੋ ਅੱਜ ਬਿਮਾਰੀ ਨਾਲ ਲੜਦੇ ...

ਪੂਰੀ ਖ਼ਬਰ »

ਅੱਗ ਲੱਗਣ ਨਾਲ 2 ਤੂੜੀ ਵਾਲੇ ਮੂਸਲ ਸੜੇ

ਰਮਦਾਸ, 16 ਮਈ (ਜਸਵੰਤ ਸਿੰਘ ਵਾਹਲਾ)-ਸਥਾਨਕ ਕਸਬੇ ਨਜ਼ਦੀਕ ਦੋ ਤੂੜੀ ਵਾਲੇ ਮੂਸਲ ਸੜਨ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਬਲਜੀਤ ਸਿੰਘ ਤੇ ਚਰਨ ਸਿੰਘ ਦੇ ਦੋ ਤੂੜੀ ਵਾਲੇ ਮੂਸਲਾਂ ਨੂੰ ਅੱਗ ਲੱਗ ਗਈ, ਜਿਸ ਨਾਲ ਉਹ ਬੁਰੀ ਤਰ੍ਹਾਂ ਸੜ੍ਹ ਗਏ | ...

ਪੂਰੀ ਖ਼ਬਰ »

ਨਾਜਾਇਜ਼ ਦੇਸੀ ਸ਼ਰਾਬ ਸਮੇਤ 2 ਕਾਬੂ- ਮਾਮਲਾ ਦਰਜ

ਅਜਨਾਲਾ, 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਾਜਾਇਜ਼ ਦੇਸੀ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ 100 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕਰਨ 'ਚ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਚੌਕ ਮਹਿਤਾ, 16 ਮਈ (ਜਗਦੀਸ਼ ਸਿੰਘ ਬਮਰਾਹ)-ਪਿੰਡ ਜਲਾਲ ਉਸਮਾਂ ਦੇ ਇਕ ਕਿਸਾਨ ਦੀ ਟਿਊਬਵੈੱਲ ਦੇ ਟਰਾਂਸਫਾਰਮ ਤੋਂ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ | ਪਿੰਡ ਦੇ ਸਰਪੰਚ ਗੁਰਬਖਸ਼ ਸਿੰਘ ਵਲੋਂ ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਕਿਸਾਨ ਸਾਹਿਬ ਸਿੰਘ ਪੁੱਤਰ ...

ਪੂਰੀ ਖ਼ਬਰ »

ਲੁੱਟਖੋਹ ਕਰਨ ਵਾਲੇ 3 ਵਿਅਕਤੀ ਕਾਬੂ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਵਾਹਨ ਚੋਰੀ ਕਰਨ ਤੇ ਰਾਹਗੀਰਾਂ ਨੂੰ ਲੁੱਟਣ ਵਾਲੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਕਤ ਗਿ੍ਫ਼ਤਾਰ ਕੀਤੇ ਗਏ ਤਿੰਨ ...

ਪੂਰੀ ਖ਼ਬਰ »

ਗੁ: ਸ਼ਹੀਦਗੰਜ ਸਾਹਿਬ ਵਿਖੇ ਕਾਰ ਪਾਰਕਿੰਗ ਦਾ ਲੈਂਟਰ ਪਾਇਆ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਦੂਰ ਦਰਾਡੇ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਾਰ ਪਾਰਕਿੰਗ ਸਬੰਧੀ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਧਿਆਨ 'ਚ ਰੱਖਦੇ ਹੋਏ ਸੰਪ੍ਰਦਾਇ ਕਾਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਬੂ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਥਾਣਾ ਗੇਟ ਹਕੀਮਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 80 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਉਕਤ ਵਿਕਅਤੀ ਦੀ ਪਹਿਚਾਣ ਮਨਜੀਤ ਸਿੰਘ ਵਾਸੀ ਅੰਨ੍ਹਗੜ੍ਹ ਦੇ ਤੌਰ 'ਤੇ ਹੋਈ ਹੈ | ਜਿਸ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਪਾਕਿ ਸਿੱਖ ਆਗੂਆਂ ਵਲੋਂ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਅੰਮਿ੍ਤਸਰ, 16 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ, ਜਨਰਲ ਸਕੱਤਰ ਅਮੀਰ ਸਿੰਘ, ਸਾਬਕਾ ਪ੍ਰਧਾਨ ਤੇ ਸਿੱਖ ਆਗੂ ਬਿਸ਼ਨ ਸਿੰਘ, ਪੰਜਾਬੀ ਸਿੱਖ ਸੰਗਤ ਦੇ ਚੇਅਰਮੈਨ ਗੋਪਾਲ ਸਿੰਘ ਚਾਵਲਾ, ਪਿਸ਼ਾਵਰੀ ਸਿੱਖ ...

ਪੂਰੀ ਖ਼ਬਰ »

ਡਾ: ਵੇਰਕਾ ਵਲੋਂ ਭਾਈ ਹਿੰਮਤ ਸਿੰਘ ਸੈਟੇਲਾਈਟ ਹਸਪਤਾਲ ਦਾ ਦੌਰਾ

ਛੇਹਰਟਾ, 16 ਮਈ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਇਲਾਕਾ ਨਰੈਣਗੜ੍ਹ੍ਹ ਸਥਿਤ ਭਾਈ ਹਿੰਮਤ ਸਿੰਘ ਸੈਟੇਲਾਈਟ ਹਸਪਤਾਲ ਵਿਖੇ ਪਿਛਲੇ ਦਿਨੀਂ ਹਲਕਾ ਵਿਧਾਇਕ ਵਲੋਂ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਲਈ 30 ਬੈੱਡ ਦਾ ਹਸਪਤਾਲ ਬਣਾਉਣ ਤੇ ਜਿਸ ਵਿਚ ...

ਪੂਰੀ ਖ਼ਬਰ »

ਭਾਰਤ ਗਲੋਂ ਗੁਲਾਮੀ ਲਾਹੁਣ ਵਾਲਿਆਂ 'ਚ ਸ਼ਾਮਿਲ ਯੋਧੇ ਬੇਅੰਤ ਸਿੰਘ ਬੱਬਰ ਅਕਾਲੀ ਦਾ ਪਿੰਡ 'ਝੰਜੋਟੀ'

ਸੁਖਜਿੰਦਰ ਸਿੰਘ ਹੇਰ 98728 49349 ਰਾਜਾਸਾਂਸੀ-ਸੈਂਕੜੇ ਵਰ੍ਹੇ ਹਿੰਦੁਸਤਾਨ ਦੇ ਗਲ਼ ਪਏ ਰਹੇ ਗੁਲਾਮੀ ਦੇ ਜੂਲ਼ੇ ਨੂੰ ਲਾਹੁਣ ਦਾ ਤਹੱਈਆ ਕਰਨ ਵਾਲੇ ਸੂਰਬੀਰ ਯੋਧਿਆਂ ਦੀ ਸੂਚੀ 'ਚ ਸ਼ਾਮਿਲ ਕਾਮਰੇਡ ਸੋਚ ਤੋਂ ਬੱਬਰ ਅਕਾਲੀ ਬਣਨ ਵਾਲੇ ਸ: ਬੇਅੰਤ ਸਿੰਘ ਹੀ ਨਹੀਂ ਸਗੋਂ ...

ਪੂਰੀ ਖ਼ਬਰ »

ਫਿੱਕੀ ਫਲੋ ਵਲੋਂ ਕੌਮਾਤਰੀ ਨਰਸ ਦਿਵਸ ਮੌਕੇ ਨਰਸਾਂ ਦਾ ਸਨਮਾਨ

ਅੰਮਿ੍ਤਸਰ 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਫਿੱਕੀ ਫਲੋ ਵਲੋਂ ਚੇਅਰਪਰਸਨ ਮਨਜੌਤ ਢਿੱਲੋਂ ਦੀ ਅਗਵਾਈ ਹੇਠ ਕੌਮਾਤਰੀ ਨਰਸ ਦਿਵਸ ਮੌਕੇ ਜ਼ਿਲ੍ਹਾ ਅੰਮਿ੍ਤਸਰ ਦੀ ਅਧਿਕਾਰਤ ਟੀਮ ਵਲੋਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਦੇ ਦਫ਼ਤਰ ਵਿਖੇ ਸਰਕਾਰੀ ਮੈਡੀਕਲ ਕਾਲਜ ...

ਪੂਰੀ ਖ਼ਬਰ »

ਸਿਹਤ ਕੇਂਦਰ ਮਾਨਾਂਵਾਲਾ ਵਿਖੇ 18 ਤੋਂ 44 ਸਾਲ ਤੱਕ ਦੇ ਲੋਕਾਂ ਲਈ ਕੋਰੋਨਾ ਮੁਕਤ ਮੁਫ਼ਤ ਟੀਕਾਕਰਨ ਆਰੰਭ

ਮਾਨਾਂਵਾਲਾ, 16 ਮਈ (ਗੁਰਦੀਪ ਸਿੰਘ ਨਾਗੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸਿਵਲ ਸਰਜਨ ਡਾ: ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਮਿਉਨਿਟੀ ਸਿਹਤ ਕੇਂਦਰ ਮਾਨਾਂਵਾਲਾ ਵਿਖੇ ਐਸ. ਐਮ. ਓ. ਡਾ: ਸੁਮੀਤ ਸਿੰਘ ਦੀ ਰਹਿਨੁਮਾਈ ਹੇਠ ਕੋਰੋਨਾ ਤੋਂ ਮੁਕਤ ਕਰਨ ...

ਪੂਰੀ ਖ਼ਬਰ »

ਖ਼ਾਸਾ ਰੇਲਵੇ ਸਟੇਸ਼ਨ ਵਿਖੇ ਮਾਲ ਗੱਡੀ 'ਚ ਕਣਕ ਦੀ ਲੋਡਿੰਗ ਕਰਦਿਆਂ ਲੋਕਾਂ ਨੂੰ ਹੁੰਦੀ ਹੈ ਭਾਰੀ ਪ੍ਰੇਸ਼ਾਨੀ

ਖ਼ਾਸਾ, 16 ਮਈ (ਗੁਰਨੇਕ ਸਿੰਘ ਪੰਨੂ)-ਖ਼ਾਸਾ ਰੇਲਵੇ ਸਟੇਸ਼ਨ ਨੂੰ ਵੱਡਾ ਕਰਕੇ ਪਿਛਲੇ ਕੁਝ ਸਮੇਂ ਤੋਂ ਜੋ ਪਹਿਲਾਂ ਮਾਲ ਗੱਡੀ ਦੀ ਲੋਡਿੰਗ ਛੇਹਰਟਾ ਰੇਲਵੇ ਸਟੇਸ਼ਨ 'ਤੇ ਹੁੰਦੀ ਸੀ, ਜਿੱਥੇ ਸਥਾਨਕ ਲੋਕਾਂ ਨੇ ਭਾਰੀ ਜਦੋ-ਜਹਿਦ ਕਰਕੇ ਉਥੇ ਮਾਲ ਗੱਡੀ ਦੀ ਲੋਡਿੰਗ ਬੰਦ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਵਿਖੇ ਸੰਗਤ ਵਲੋਂ ਵਿਸ਼ੇਸ਼ ਮੀਟਿੰਗ

ਛੇਹਰਟਾ, 16 ਮਈ (ਸੁਰਿੰਦਰ ਸਿੰਘ ਵਿਰਦੀ)-ਪੁਤਲੀਘਰ ਵਿਖੇ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਕਥਾ ਵਾਚਕ ਗਿਆਨੀ ਅਮਰੀਕ ਸਿੰਘ ਦੀਆਂ ਸਿੱਖਿਆਵਾਂ ਤੇ ਸੇਵਾਵਾਂ ਤੋਂ ਆਸ ਪਾਸ ਦੀਆਂ ਸੰਗਤਾਂ ਤੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲੋਕ ਸਿਹਤ ਮਹਿਕਮੇ ਦੀਆਂ ਹਦਾਇਤਾਂ ਦੀ ਪਾਲਣਾ ਕਰਨ-ਡਾ: ਰੰਧਾਵਾ

ਮਾਨਾਂਵਲਾ, 16 ਮਈ (ਗੁਰਦੀਪ ਸਿੰਘ ਨਾਗੀ)-ਕੋਰੋਨਾ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਦੀਆਂ ਹਦਾਇਤਾਂ ਜਿਵੇਂ ਕਿ ਮਾਸਕ ਨਾਲ ਨੱਕ, ਮੂੰਹ ਢੱਕਣਾ, ਇਕ ਦੂਸਰੇ ਤੋਂ ਦੂਰੀ ਬਣਾ ਕੇ ਰੱਖਣਾ, ਹੱਥਾਂ ਨੂੰ ਵਾਰ ਵਾਰ ਸਾਫ਼ ਕਰਨਾ, ਭੀੜ ਵਾਲੀ ਜਗ੍ਹਾ 'ਤੇ ਜਾਣ ਤੋਂ ਪ੍ਰਹੇਜ ਕਰਨਾ, ...

ਪੂਰੀ ਖ਼ਬਰ »

ਸੁਲਤਾਨਵਿੰਡ ਮੇਨ ਬਾਜ਼ਾਰ 'ਚ ਮੀਟਰ ਬਾਕਸ 'ਚੋਂ ਤਾਰਾਂ ਚੋਰੀ

ਸੁਲਤਾਨਵਿੰਡ, 16 ਮਈ (ਗੁਰਨਾਮ ਸਿੰਘ ਬੁੱਟਰ)-ਕਸਬਾ ਸੁਲਤਾਨਵਿੰਡ ਦੇ ਵੱਖ-ਵੱਖ ਇਲਾਕਿਆਂ 'ਚ ਚੋਰਾਂ ਵਲੋਂ ਲਗਾਤਾਰ ਮੀਟਰ ਬਕਸਿਆਂ 'ਚੋਂ ਕੀਤੀਆਂ ਜਾਂਦੀਆਂ ਬਿਜਲੀ ਦੀਆਂ ਤਾਰਾਂ ਚੋਰੀ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਸੁਲਤਾਨਵਿੰਡ ਦੇ ਵੱਖ-ਵੱਖ ਇਲਾਕਾ ਵਾਸੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਵੇਰਕਾ, 16 ਮਈ (ਪਰਮਜੀਤ ਸਿੰਘ ਬੱਗਾ)-ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਗੋਪਾਲ ਨਗਰ ਮਜੀਠਾ ਰੋਡ ਦੀ ਪ੍ਰਬੰਧਕ ਕਮੇਟੀ ਦੁਆਰਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ

ਪਠਾਨਕੋਟ, 16 ਮਈ (ਸੰਧੂ)-ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ਸਨ | 12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਮਹਿੰਗਾਈ ਨੂੰ ਨੱਥ ਪਾਵੇ-ਪੱਪੂ ਗਰੋਵਰ

ਮਾਨਾਂਵਾਲਾ, 16 ਮਈ (ਗੁਰਦੀਪ ਸਿੰਘ ਨਾਗੀ)-ਦੇਸ਼ ਹੀ ਨਹੀਂ ਦੁਨੀਆਂ ਭਰ 'ਚ ਕੋਰੋਨਾ ਮਹਾਂਮਾਰੀ ਚੱਲ ਰਹੀ ਹੈ ਪਰ ਭਾਰਤ ਨੂੰ ਛੱਡ ਕੇ ਦੁਨੀਆਂ ਦੇ ਹੋਰਨਾ ਦੇਸ਼ਾਂ 'ਚ ਸਰਕਾਰਾਂ ਵਲੋਂ ਆਪਣੇ ਦੇਸ਼ ਵਾਸੀਆਂ ਲਈ ਅਨੇਕਾਂ ਸਹੂਲਤਾਂ ਤੇ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਅਗਲੇ ਸੰਘਰਸ਼ ਦਾ ਐਲਾਨ-ਡੇਹਰੀਵਾਲ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਅੰਮਿ੍ਤਸਰ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਡੇਹਰੀਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹ ਤਹਿਸੀਲ ਪ੍ਰਧਾਨਾਂ ਨੇ ਸ਼ਿਰਕਤ ਕੀਤੀ | ਬੈਠਕ ਦੌਰਾਨ ਪੰਜਾਬ ਬਾਡੀ ਪ੍ਰਵਾਨ ਕੀਤੇ ਮਤੇ ਨੂੰ ਲੈ ਕੇ ਅਗਲੇ ਸੰਘਰਸ਼ ਦੇ ਐਲਾਨ ਦੀ ਪੂਰਨ ਹਮਾਇਤ ਕਰਨ ਦਾ ਐਲਾਨ ਕੀਤਾ | ਇਸ ਦੌਰਾਨ ਕੁਲਵੰਤ ਸਿੰਘ ਡੇਹਰੀਵਾਲ ਨੇ ਕਿਹਾ ਕਿ ਸਰਕਾਰ ਜਦੋਂ ਤੱਕ ਪਟਵਾਰੀਆਂ ਨੂੰ ਲੈਪਟਾਪ ਜਾਂ ਕੰਪਿਊਟਰ ਤੇ ਸਾਫਟਵੇਅਰ ਮੁਹੱਈਆ ਨਹੀਂ ਕਰਵਾਏ ਜਾਂਦੇ, ਉਸ ਵੇਲੇ ਤੱਕ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਪੋਰਟਲ ਦੇ ਕੰਮ ਦਾ ਮੁੰਕਮਲ ਤੌਰ 'ਤੇ ਬਾਈਕਾਟ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ 15 ਜੂਨ ਤੋਂ ਜ਼ਿਲ੍ਹਾ ਬਠਿੰਡਾ ਵਿਚ ਵਾਧੂ ਸਰਕਲਾਂ ਦਾ ਕੰਮ ਬੰਦ ਕੀਤਾ ਜਾਵੇਗਾ | 21 ਜੂਨ ਤੋਂ ਪੂਰੇ ਪੰਜਾਬ 'ਚ ਵਾਧੂ ਪਟਵਾਰ ਸਰਕਲਾਂ ਦਾ ਕੰਮ ਬੰਦ ਕੀਤਾ ਜਾਵੇਗਾ | 20 ਮਈ ਤੋਂ 27 ਮਈ 2021 ਤੱਕ ਸਾਂਝਾ ਮੁਲਾਜ਼ਮ ਮੰਚ ਤੇ ਫਰੰਟ ਵਲੋਂ ਲਏ ਫ਼ੈਸਲੇ ਅਨੁਸਾਰ ਰੋਸ ਹਫ਼ਤਾ ਮਨਾਉਂਦੇ ਹੋਏ ਕਾਲੇ ਬਿੱਲੇ ਲਗਾ ਕੇ ਕੰਮ ਕੀਤਾ ਜਾਵੇਗਾ | 28 ਮਈ ਨੂੰ ਸਮੁੱਚੇ ਪੰਜਾਬ ਵਿਚ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਦੀ ਅਰਥੀ ਫੂਕੀ ਜਾਵੇਗੀ ਤੇ ਕੰਮ ਬੰਦ ਰੱਖਿਆ ਜਾਵੇਗਾ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਾਲ ਵਿਭਾਗ ਵਲੋਂ ਤੁਰੰਤ ਇਸ ਪਾਸੇ ਧਿਆਨ ਨਾਂ ਦਿੱਤਾ ਤਾਂ ਪਟਵਾਰੀ ਆਪਣੇ ਜ਼ਿਲ੍ਹੇ ਦੇ ਹਾਲਾਤ ਅਨੁਸਾਰ 'ਪਬਲਿਕ ਡੀਲਿੰਗ' ਬੰਦ ਕਰਨ ਲਈ ਮਜਬੂਰ ਹੋਣਗੇ | ਇਸ ਦੌਰਾਨ ਪੰਜਾਬ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਅਤੇ ਪੰਜਾਬ ਬਾਡੀ ਦੇ ਅਹੁਦੇਦਾਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਡੇਹਰੀਵਾਲ ਨੂੰ ਸੇਵਾ ਮੁਕਤੀ 'ਤੇ ਸਨਮਾਨਿਤ ਕਰਨ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਹਰਪਾਲ ਸਿੰਘ ਸਮਰਾ ਜਰਨਲ ਸਕੱਤਰ, ਹਰਜਿੰਦਰ ਕੁਮਾਰ ਸ਼ਰਮਾ ਖਜਾਨਚੀ, ਰਣਜੀਤ ਸਿੰਘ ਸੁਲਤਾਨਵਿੰਡ ਤਹਿਸੀਲ ਪ੍ਰਧਾਨ ਅੰਮਿ੍ਤਸਰ-1, ਰਣਜੀਤ ਸਿੰਘ ਮਜੀਠਾ ਤਹਿਸੀਲ ਪ੍ਰਧਾਨ ਅੰਮਿ੍ਤਸਰ-2, ਗੁਰਜੰਟ ਸਿੰਘ ਸੋਹੀ ਤਹਿਸੀਲ ਪ੍ਰਧਾਨ ਅਜਨਾਲਾ, ਰਸ਼ਪਾਲ ਸਿੰਘ ਜਲਾਲ ਉਸਮਾ ਤਹਿਸੀਲ ਪ੍ਰਧਾਨ ਬਾਬਾ ਬਕਾਲਾ ਸਾਹਿਬ , ਨਰਿੰਦਰ ਕੁਮਾਰ ਤਹਿਸੀਲ ਪ੍ਰਧਾਨ ਮਜੀਠਾ ਆਦਿ ਸ਼ਾਮਿਲ ਹੋਏ |

ਖ਼ਬਰ ਸ਼ੇਅਰ ਕਰੋ

 

26 ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਖ਼ਾਸਾ, 16 ਮਈ (ਗੁਰਨੇਕ ਸਿੰਘ ਪੰਨੂ)-ਹਲਕਾ ਅਟਾਰੀ ਵਿਖੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਪਿੰਡ ਨੱਥੂਪੁਰਾ ਤੋਂ 24 ਕਾਂਗਰਸੀ ਪਰਿਵਾਰ ਤੇ ਪਿੰਡ ਖੁਰਮਣੀਆਂ ਤੋਂ 2 ਕਾਂਗਰਸੀ ਪਰਿਵਾਰ ਅਕਾਲੀ ਦੱਲ 'ਚ ਸ਼ਾਮਿਲ ਹੋਏ | ਇਸ ਮੌਕੇ ਜਥੇ: ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਨਾਲ ਦੋ ਵਿਅਕਤੀਆ ਨੂੰ ਕਾਬੂ ਕੀਤਾ ਹੈ | ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਨੇ ਪ੍ਰਭਜੀਤ ਸਿੰਘ ਨਾਮਕ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਿਸ ਦੇ ਕਬਜ਼ੇ 'ਚੋਂ 9 ਹਜਾਰ ਤੋਂ ...

ਪੂਰੀ ਖ਼ਬਰ »

ਮੋਟਰਸਾਈਕਲ ਸਮੇਤ ਕਾਬੂ

ਅੰਮਿ੍ਤਸਰ, 16 ਮਈ (ਹਰਮਿੰਦਰ ਸਿੰਘ)-ਥਾਣਾ ਸੀ ਡਵੀਜਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਤੋਂ ਬਿਨ੍ਹਾਂ ਨੰਬਰੀ ਮੋਟਰ ਸਾਈਕਲ ਬਰਾਬਦ ਕੀਤਾ ਹੈ | ਇਸ ਮਾਮਲੇ ਦੀ ਪੜਤਾਲ ਏ. ਐਸ. ਆਈ. ਹਰਮਨਜੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ | ਉਕਤ ਵਿਅਕਤੀ ਦੀ ਪਹਿਚਾਣ ਜਸਪਾਲ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰ ਯੂਨੀਅਨ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ

ਅੰਮ੍ਰਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਐਲੀਮੈਂਟਰੀ ਟੀਚਰਜ ਯੂਨੀਅਨ ਦੀ ਅੰਮਿ੍ਤਸਰ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ, ਸੂਬਾਈ ਆਗੂ ਸੁਧੀਰ ਢੰਡ ਤੇ ਜਤਿੰਦਰਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ...

ਪੂਰੀ ਖ਼ਬਰ »

ਸੂਬੇ ਦੇ 8.5 ਲੱਖ ਵਿਦਿਆਰਥੀਆਂ ਲਈ 'ਪੰਜਾਬ ਕੈਰੀਅਰ ਪੋਰਟਲ' ਬਣੇਗਾ ਵਰਦਾਨ

ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸ਼ੁਰੂ ਪੰਜਾਬ ਕੈਰੀਅਰ ਪੋਰਟਲ ਸਬੰਧੀ ਜੂਮ ਐਪ ਰਾਹੀਂ ਵਰਕਸ਼ਾਪ 'ਚ ਭਾਗ ਲੈਣ ਉਪਰੰਤ ਜਾਣਕਾਰੀ ਦਿੰਦਿਆਂ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਬਲਾਕ ਸਿੱਖਿਆ ਅਧਿਕਾਰੀਆਂ ਨਾਲ ਜੂਮ ਮੀਟਿੰਗ

ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸੂਬੇ ਦੇ ਸਰਕਾਰੀ ਸਕੂਲਾਂ 'ਚ ਵੱਧ ਤੋਂ ਵੱਧ ਗਿਣਤੀ ਵਿਚ ਵਿਦਿਆਰਥੀਆਂ ਦਾ ਦਾਖ਼ਲਾ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਦਾਖ਼ਲਾ ਮੁਹਿੰਮ 'ਈਚ ਵੰਨ ਬਰਿੰਗ ਵੰਨ' ਸਮੇਤ ਹੋਰਨਾਂ ਵਿਭਾਗੀ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ...

ਪੂਰੀ ਖ਼ਬਰ »

ਦਾਣਾ ਮੰਡੀ ਭਗਤਾਂਵਾਲਾ ਦੇ ਪ੍ਰਧਾਨ ਛੀਨਾ ਨੂੰ ਸਦਮਾ- ਤਾਈ ਦਾ ਦਿਹਾਂਤ

ਹਰਸਾ ਛੀਨਾ, 16 ਮਈ (ਕੜਿਆਲ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਿਆਸੀ ਖੇਤਰ 'ਚ ਅਹਿਮ ਸਥਾਨ ਰੱਖਦੇ ਵਰਨਾਲੀ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਦਾਣਾਂ ਮੰਡੀ ਭਗਤਾਂਵਾਲਾ ਦੇ ਪ੍ਰਧਾਨ ਆੜਤੀ ਅਮਨਦੀਪ ਸਿੰਘ ਛੀਨਾ ਦੇ ਤਾਈ ਤੇ ਸਮਾਜ ਸੇਵਕ ਜਗਦੀਪ ਸਿੰਘ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਸਮੇਤ ਬਲਾਕ ਸਿੱਖਿਆ ਦਫ਼ਤਰ ਕੀਤੇ ਸੈਨੇਟਾਈਜ਼

ਅੰਮਿ੍ਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਦੇਖਦਿਆਂ ਸਿੱਖਿਆ ਵਿਭਾਗ ਦੀ ਜ਼ਿਲ੍ਹਾ ਮੀਡੀਆ ਟੀਮ ਵਲੋਂ ਸਤਿੰਦਰਬੀਰ ਸਿੰਘ ਤੇ ਸੁਸ਼ੀਲ ਕੁਮਾਰ ਤੁੱਲੀ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਅਤੇ ਐ. ਸਿੱ), ਹਰਭਗਵੰਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX