ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਸੰਗਰੂਰ

ਸੰਗਰੂਰ ਹਸਪਤਾਲ ਵਿਚ ਬਿਸਤਰਿਆਂ ਦੀ ਗਿਣਤੀ ਵਧਾ ਕੇ ਕੀਤੀ 135

ਸੰਗਰੂਰ, 16 ਮਈ (ਅਮਨਦੀਪ ਸਿੰਘ ਬਿੱਟਾ) - ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਐਤਵਾਰ ਨੂੰ ਸੰਗਰੂਰ ਵਿਖੇ ਆਕਸੀਜਨ ਕੰਸਕਨੈਸਟਰਾਂ ਅਤੇ ਵਾਇਟਲ ਮੈਜਰਮੈਂਟ ਮੋਨੀਟਰ ਨਾਲ ਲੈਸ ਇੱਕ 100 ਬੈੱਡ ਦੀ ਸਹੂਲਤ ਵਾਲੇ 'ਕੋਵਿਡ ਵਾਰ-ਰੂਮ' ਦੀ ਮੰਦਿਰ ...

ਪੂਰੀ ਖ਼ਬਰ »

ਨਵਾਂ ਜ਼ਿਲ੍ਹਾ ਬਣਨ ਨਾਲ ਸਾਰੀਆਂ ਸਿਆਸੀ ਤੇ ਮੁਲਾਜ਼ਮ ਜਥੇਬੰਦੀਆਂ ਦੇ ਨਵੇਂ ਆਗੂ ਜ਼ਿਲ੍ਹਾ ਪ੍ਰਧਾਨ ਬਣਨ ਲਈ ਹੋਏ ਪੱਬਾਂ ਭਾਰ

ਸੰਗਰੂਰ, 16 ਮਈ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਦੇ 23ਵੇਂ ਬਣ ਰਹੇ ਨਵੇਂ ਜ਼ਿਲ੍ਹੇ ਮਲੇਰਕੋਟਲਾ ਦੇ ਹੋਂਦ ਵਿਚ ਆਉਣ ਤੋਂ ਬਾਅਦ ਵੱਖ-ਵੱਖ ਰਾਜਸੀ ਅਤੇ ਮੁਲਾਜਮ ਜਥੇਬੰਦੀਆਂ ਨੰੂ ਨਵੇਂ ਜ਼ਿਲ੍ਹਾ ਪੱਧਰੀ ਪ੍ਰਧਾਨਾਂ ਸਮੇਤ ਅਹੁਦੇਦਾਰਾਂ ਦੀ ਪੈਣ ਵਾਲੀ ਲੋੜ ਨੰੂ ਮੁੱਖ ...

ਪੂਰੀ ਖ਼ਬਰ »

ਏ. ਟੀ. ਐਮਜ਼ 'ਚ ਨਕਦੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਅਮਰਗੜ੍ਹ, 16 ਮਈ (ਜਤਿੰਦਰ ਮੰਨਵੀ) - ਨੋਟਬੰਦੀ ਨੂੰ ਬੀਤਿਆਂ ਭਾਵੇਂ ਕਾਫ਼ੀ ਅਰਸਾ ਹੋ ਗਿਆ ਹੈ ਪਰ ਅਮਰਗੜ੍ਹ ਵਿਖੇ ਕਈ ਏ.ਟੀ.ਐਮਜ਼ 'ਚ ਨਕਦੀ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲ ਨਾਲ ਜੂਝਣਾ ਪੈ ਰਿਹਾ ਹੈ ਅਤੇ ਕੋਰੋਨਾ ਵਰਗੀ ਨਾਮੁਰਾਦ ਬਿਮਾਰੀ ਦੇ ਬਾਵਜੂਦ ਵੀ ...

ਪੂਰੀ ਖ਼ਬਰ »

ਲੱਕ ਤੋੜਵੀਂ ਮਹਿੰਗਾਈ ਲਈ ਕੇਂਦਰ ਸਰਕਾਰ ਜ਼ਿੰਮੇਵਾਰ - ਟੀਟੂ

ਸੰਗਰੂਰ, 16 ਮਈ (ਸੁਖਵਿੰਦਰ ਸਿੰਘ ਫੁੱਲ) - ਕੇਂਦਰ ਦੀ ਭਾਜਪਾ ਸਰਕਾਰ ਦੇ ਸ਼ਾਸ਼ਨਕਾਲ ਦੌਰਾਨ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੇ ਰੇਟ ਚੋਂ ਹੋ ਰਹੇ ਵਾਧੂ ਨੂੰ ਲੈ ਕੇ ਲੋਕ ਪਰੇਸ਼ਾਨ ਹਨ ਅਤੇ ਮੋਦੀ ਸਰਕਾਰ ਵਿਰੁੱਧ ਲੋਕਾਂ ਵਿਚ ਭਾਰੀ ਗ਼ੁੱਸੇ ਦੀ ਲਹਿਰ ਪਈ ਜਾ ਰਹੀ ਹੈ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਹੜਤਾਲ ਕਰ ਕੇ ਦਿੱਤਾ ਨਗਰ ਕੌਂਸਲ ਦਫਤਰ ਵਿਖੇ ਰੋਸ ਧਰਨਾ,

ਸੁਨਾਮ ਊਧਮ ਸਿੰਘ ਵਾਲਾ, 16 ਮਈ (ਰੁਪਿੰਦਰ ਸਿੰਘ ਸੱਗੂ)-ਸ਼ਹਿਰ ਅੰਦਰ ਸਫ਼ਾਈ ਸੇਵਕਾਂ ਨੇ ਅੱਜ ਸੂਬਾ ਪੱਧਰੀ ਹੜਤਾਲ ਵਿੱਚ ਸ਼ਾਮਲ ਹੁੰਦੇ ਹੋਏ ਨਗਰ ਕੌਂਸਲ ਦਫਤਰ ਸੁਨਾਮ ਵਿਖੇ ਆਪਣੀਆਂ ਮੰਗਾ ਨੂੰ ਲੈ ਕੇ ਇਕ ਰੋਸ ਧਰਨਾ ਦਿੰਦੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਸਫ਼ਾਈ ਯੂਨੀਅਨ ਦੇ ਆਗੂ ਰਾਕੇਸ਼ ਟੋਨੀ ਆਦਿ ਨੇ ਸੰਬੋਧਨ ਕੀਤਾ | ਇਸ ਮੌਕੇ 'ਤੇ ਸ਼ਹਿਰ ਨਿਵਾਸੀਆਂ ਸੁਰਿੰਦਰ ਸਿੰਘ ਅਤੇ ਡਾ. ਸੋਨੂੰ ਸਿੰਘ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਅੰਦਰ ਸਫ਼ਾਈ ਦਾ ਬੂਰਾ ਹਾਲ ਹੋ ਗਿਆ ਹੈ ਅਤੇ ਉਨ੍ਹਾਂ ਕਿਹਾ ਕਿ ਕੋਰੋਨਾ ਦੇ ਵੱਧ ਰਹੇ ਕਹਿਰ ਨੂੰ ਲੈ ਕੇ ਸਰਕਾਰ ਨੂੰ ਸਫ਼ਾਈ ਸੇਵਕਾਂ ਦੀਆਂ ਮੰਗਾਂ ਤੁਰੰਤ ਮੰਨ ਲੈਣਾ ਚਾਹੀਦਾ ਹੈ ਤਾਂਕਿ ਸ਼ਹਿਰ ਅੰਦਰ ਸਫ਼ਾਈ ਸੇਵਕ ਆਪਣੇ ਕੰਮ 'ਤੇ ਵਾਪਸ ਆ ਸਕਣ ਅਤੇ ਸਫ਼ਾਈ ਦੇ ਪ੍ਰਬੰਧ ਵੀ ਮੁੜ ਪਹਿਲਾ ਵਾਂਗ ਹੀ ਬਹਾਲ ਹੋ ਸਕਣ | ਇਸ ਮੌਕੇ 'ਤੇ ਮੱਕੜੀ ਬਾਬਾ, ਵਿਕੀ ਕੁਮਾਰ, ਤਰਸੇਮ ਕੁਮਾਰ, ਅਜੈ ਕੁਮਾਰ ਆਦਿ ਸਫ਼ਾਈ ਸੇਵਕ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾ ਕੇ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ - ਬਦੇਸਾ

ਕੁੱਪ ਕਲਾਂ, 16 ਮਈ (ਮਨਜਿੰਦਰ ਸਿੰਘ ਸਰੌਦ) - ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਇਤਿਹਾਸਕ ਸ਼ਹਿਰ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾ ਕੇ ਜਿੱਥੇ ਆਪਣਾ ਵਾਅਦਾ ਪੂਰਾ ਕੀਤਾ ਹੈ ਉੱਥੇ ਹੀ ਇਲਾਕੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰ ਕੇ ਮੁਸਲਿਮ ਭਾਈਚਾਰੇ ਨੂੰ ਤੋਹਫ਼ਾ ...

ਪੂਰੀ ਖ਼ਬਰ »

ਪਵਿੱਤਰ ਕੁਰਾਨ ਦੇ ਪੰਜਾਬੀ ਅਨੁਵਾਦਕ ਇਸਲਾਮੀ ਵਿਦਵਾਨ ਮਾਸਟਰ ਰਮਜ਼ਾਨ ਸਈਦ ਸਿੱਖ ਆਗੂਆਂ ਵਲੋਂ ਸਨਮਾਨਿਤ

ਮਲੇਰਕੋਟਲਾ, 16 ਮਈ (ਕੁਠਾਲਾ) - ਇਸਲਾਮੀ ਧਾਰਮਿਕ ਗਰੰਥ ਪਵਿੱਤਰ ਕੁਰਾਨ ਦਾ ਪੰਜਾਬੀ ਜ਼ੁਬਾਨ ਵਿਚ ਅਨੁਵਾਦ ਕਰਨ ਵਾਲੇ ਪ੍ਰਸਿੱਧ ਇਸਲਾਮੀ ਵਿਦਵਾਨ ਮਾਸਟਰ ਰਮਜ਼ਾਨ ਸਈਦ ਦਾ ਅੱਜ ਸਥਾਨਕ ਗੁਰਦੁਆਰਾ ਸਾਹਿਬ ਸਿੰਘ ਸਭਾ ਦੇ ਹੈੱਡ ਗ੍ਰੰਥੀ ਗਿਆਨੀ ਅਵਤਾਰ ਸਿੰਘ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਦੀ ਕੋਰੋਨਾ ਨਾਲ ਮੌਤ

ਮੰਡਵੀ, 16 ਮਈ (ਪ੍ਰਵੀਨ ਮਦਾਨ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਚ ਕੋਰੋਨਾ ਕਾਰਨ ਕੰਪਿਊਟਰ ਅਧਿਆਪਕ ਬਲਜੀਤ ਸਿੰਘ ਦੀ ਮੌਤ ਕਾਰਨ ਅਧਿਆਪਕ ਵਰਗ ਵਿਚ ਸੋਗ ਦੀ ਲਹਿਰ ਹੈ | ਅਧਿਆਪਕ ਆਗੂ ਹਿਮਾਂਸ਼ੂ ਸਿੰਗਲਾ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਲੇਖ ਲਿਖਣ ਮੁਕਾਬਲੇ ਕਰਵਾਏ

ਮੂਲੋਵਾਲ, 16 ਮਈ (ਰਤਨ ਸਿੰਘ ਭੰਡਾਰੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆ ਦੇ ਪਿ੍ੰਸੀਪਲ ਰਾਜੀਵ ਕੁਮਾਰ ਦੀ ਅਗਵਾਈ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਲੇਖ ਲਿਖਣ ...

ਪੂਰੀ ਖ਼ਬਰ »

ਭਾਜਪਾ ਸੁਨਾਮ ਦੇ ਮੰਡਲ ਪ੍ਰਧਾਨ ਦੀ ਨੌਜਵਾਨਾਂ ਵਲੋਂ ਖਿੱਚਧੂਹ ਤੇ ਕੁੱਟਮਾਰ

ਸੁਨਾਮ ਊਧਮ ਸਿੰਘ ਵਾਲਾ, 16 ਮਈ (ਧਾਲੀਵਾਲ, ਭੁੱਲਰ, ਸੱਗੂ) - ਅੱਜ ਦੁਪਹਿਰ ਵੇਲੇ ਸਥਾਨਕ ਆਈ.ਟੀ.ਆਈ.'ਚ ਵੈਕਸੀਨ ਸੈਂਟਰ ਵਿਖੇ ਕਰੀਬ ਅੱਧੀ ਦਰਜਨ ਨੌਜਵਾਨਾਂ ਵਲੋਂ ਭਾਜਪਾ ਸੁਨਾਮ ਦੇ ਮੰਡਲ ਪ੍ਰਧਾਨ ਦੀ ਖਿੱਚਧੂਹ ਅਤੇ ਕੁੱਟਮਾਰ ਕਰਨ ਦੀ ਖ਼ਬਰ ਹੈ | ਸਿਵਲ ਹਸਪਤਾਲ ਸੁਨਾਮ ...

ਪੂਰੀ ਖ਼ਬਰ »

ਨਹਿਰ 'ਚ ਡੁੱਬ ਜਾਣ ਕਾਰਨ ਮੌਤ

ਲਹਿਰਾਗਾਗਾ, 16 ਮਈ (ਗਰਗ, ਢੀਂਡਸਾ, ਖੋਖਰ) - ਪਿੰਡ ਅੜਕਵਾਸ ਕੋਲ ਇਕ ਵਿਅਕਤੀ ਦੀ ਨਹਿਰ ਵਿਚ ਡੁੱਬ ਜਾਣ ਕਰ ਕੇ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਹਿਚਾਣ ਸੰਦੀਪ ਕੁਮਾਰ ਵਿੱਕੀ ਪੁੱਤਰ ਤਰਸੇਮ ਚੰਦ ਗੁੱਲੂ ਵਾਸੀ ਵਾਰਡ ਨੰਬਰ 4 ਲਹਿਰਾਗਾਗਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਨਾਬਾਲਗਾ ਨਾਲ ਛੇੜਛਾੜ ਕਰਨ ਵਾਲਾ ਗ੍ਰੰਥੀ ਗਿ੍ਫ਼ਤਾਰ

ਸੁਨਾਮ ਊਧਮ ਸਿੰਘ ਵਾਲਾ, 16 ਮਈ (ਰੁਪਿੰਦਰ ਸਿੰਘ ਸੱਗੂ) - ਸੁਨਾਮ ਨੇੜਲੇ ਪਿੰਡ ਮਰਦ ਖੇੜਾ ਵਿਖੇ ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਗਈ ਇੱਕ ਨਾਬਾਲਗ ਲੜਕੀ ਨਾਲ ਗੁਰਦੁਆਰੇ ਦੇ ਮੁੱਖ ਗ੍ਰੰਥੀ ਸਿੰਘ ਵਲੋਂ ਅਸ਼ਲੀਲ ਹਰਕਤਾਂ ਕਰਨ ...

ਪੂਰੀ ਖ਼ਬਰ »

—ਮਾਮਲਾ ਗ੍ਰੰਥੀ ਗੁਰਮੇਲ ਸਿੰਘ ਕੁਠਾਲਾ ਦਾ— ਕਰੋੜਾਂ ਦੀ ਠੱਗੀ ਦੇ ਮਾਮਲੇ 'ਚ ਇਕ ਹੋਰ ਗਿ੍ਫ਼ਤਾਰ

ਸੰਦੌੜ, 16 ਮਈ (ਜਸਵੀਰ ਸਿੰਘ ਜੱਸੀ) - ਪਿੰਡ ਕੁਠਾਲਾ ਦੇ ਗੁਰਦੁਆਰਾ ਭਗਤ ਰਵਿਦਾਸ ਜੀ ਬੇਗ਼ਮਪੁਰਾ ਵਿਖੇ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਉਣ ਦੀ ਭੇਟਾ ਇਕੱਠੀ ਕਰ ਕੇ ਭੋਲੇ ਭਾਲੇ ਲੋਕਾਂ ਨਾਲ ਧਰਮ ਦੀ ਆੜ ਵਿਚ ਠੱਗੀ ਮਾਰਨ ਵਾਲੇ ਗ੍ਰੰਥੀ ਗੁਰਮੇਲ ਸਿੰਘ ਕੁਠਾਲਾ ਨੂੰ ...

ਪੂਰੀ ਖ਼ਬਰ »

ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਘਟਣ ਦਾ ਸਿਲਸਿਲਾ ਲਗਾਤਾਰ ਜਾਰੀ

ਸੰਗਰੂਰ, 16 ਮਈ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਸੰਗਰੂਰ ਵਿਚ ਨਵੇਂ ਆਏ ਕੋਰੋਨਾ ਦੇ 196 ਕੇਸਾਂ ਦੇ ਮੁਕਾਬਲੇ ਤੰਦਰੁਸਤ ਹੋਏ 218 ਕੇਸਾਂ ਦੀ ਗਿਣਤੀ ਨਾਲ ਲੋਕਾਂ ਨੰੂ ਥੋੜ੍ਹੀ ਜਿਹੀ ਰਾਹਤ ਮਿਲੀ ਹੈ | ਪਿਛਲੇ ਚਾਰ ਦਿਨਾਂ ਤੋਂ ਨਵੇਂ ਕੇਸਾਂ ਦੇ ਮੁਕਾਬਲੇ ਤੰਦਰੁਸਤ ਹੋਣ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੇ ਧਰਨਿਆਂ ਦੌਰਾਨ ਕੇਂਦਰ ਖ਼ਿਲਾਫ਼ ਕੱਢੀ ਭੜਾਸ

ਸੰਗਰੂਰ, 16 ਮਈ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣੇ ਜ਼ਿਲ੍ਹਾ ਸੰਗਰੂਰ ਵਿਚ ਅੱਜ ਵੀ ਕਿਸਾਨ ਜਥੇਬੰਦੀਆਂ ਵਲੋਂ ਪ੍ਰਭਾਵਸ਼ਾਲੀ ਧਰਨੇ ਦਿੱਤੇ ਗਏ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ...

ਪੂਰੀ ਖ਼ਬਰ »

ਸੀਜ਼ਨ ਦੌਰਾਨ 88264 ਮੀਟਿ੍ਕ ਟਨ ਕਣਕ ਦੀ ਹੋਈ ਖਰੀਦ-ਸਕੱਤਰ

ਚੀਮਾ ਮੰਡੀ, 16 ਮਈ (ਜਸਵਿੰਦਰ ਸਿੰਘ ਸੇਰੋਂ) - ਸ੍ਰ. ਜਸਵੀਰ ਸਿੰਘ ਸਮਾਓ ਸੈਕਟਰੀ ਮਾਰਕਿਟ ਕਮੇਟੀ ਚੀਮਾ ਮੰਡੀ ਨੇ ਅਜੀਤ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 13 ਮਈ ਤੋਂ ਕਣਕ ਦੀ ਸਰਕਾਰੀ ਖ਼ਰੀਦ ਬੰਦ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਮਾਰਕਿਟ ਕਮੇਟੀ ...

ਪੂਰੀ ਖ਼ਬਰ »

ਕੈਪਟਨ ਤੇ ਸਿੱਧੂ ਕੁਰਸੀ ਦੀ ਲੜਾਈ ਵਿਚ ਹੀ ਉੱਲਝੇ - ਪੂਨੀਆ, ਗਰਗ

ਸੰਗਰੂਰ, 16 ਮਈ (ਅਮਨਦੀਪ ਸਿੰਘ ਬਿੱਟਾ) - ਭਾਰਤੀ ਜਨਤਾ ਪਾਰਟੀ ਦੇ ਸੂਬਾਈ ਆਗੂ ਅਮਨਦੀਪ ਸਿੰਘ ਪੂਨੀਆ ਅਤੇ ਜ਼ਿਲ੍ਹਾ ਭਾਜਪਾ ਦੇ ਮੀਤ ਪ੍ਰਧਾਨ ਪਵਨ ਕੁਮਾਰ ਗਰਗ ਨੇ ਕਿਹਾ ਕਿ ਆਪਸੀ ਪਾਟੋਧਾੜ ਦਾ ਸ਼ਿਕਾਰ ਪੰਜਾਬ ਸਰਕਾਰ ਅੱਜ ਹਰ ਮੁੱਦੇ ਉੱਤੇ ਫ਼ੇਲ੍ਹ ਸਾਬਤ ਹੋਈ ਹੈ | ...

ਪੂਰੀ ਖ਼ਬਰ »

ਨਾਲੀਆਂ ਦੀ ਸਹੀ ਨਿਕਾਸੀ ਨਾ ਹੋਣ ਕਾਰਣ ਲੋਕ 'ਨਰਕ ਭਰੀ' ਜ਼ਿੰਦਗੀ ਜਿਊਣ ਲਈ ਮਜਬੂਰ

ਮਾਲੇਰਕੋਟਲਾ, 16 ਮਈ (ਮੁਹੰਮਦ ਹਨੀਫ਼ ਥਿੰਦ) - ਡਾ. ਦਿਆ ਕਿ੍ਸ਼ਨ ਸਟ੍ਰੀਟ (ਵਾਰਡ ਨੰਬਰ 25) ਦੇ ਲੋਕ ਇਨ੍ਹਾਂ ਦਿਨੀਂ 'ਨਰਕ ਭਰੀ' ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਉਕਤ ਮੁਹੱਲਾ ਵਾਸੀ ਐਡਵੋਕੇਟ ਰੋਹਿਤ ਜੈਨ, ਵਰਿੰਦਰ ਜੈਨ, ਡਾ. ਸੂਰਜ ਜੈਨ, ਰਮਨ ਜੈਨ, ਜੀਵਨ ਪ੍ਰਕਾਸ਼, ...

ਪੂਰੀ ਖ਼ਬਰ »

ਰੰਗੀਆ ਪਿੰਡ ਦੇ ਵਿਕਾਸ ਕਾਰਜਾਂ ਵਿਚ ਆਈ ਤੇਜ਼ੀ

ਮੂਲੋਵਾਲ, 16 ਮਈ (ਰਤਨ ਸਿੰਘ ਭੰਡਾਰੀ) - ਪੰਜਾਬ ਸਰਕਾਰ ਵਲੋਂ ਆਈ ਗਰਾਂਟ ਨਾਲ ਪਿੰਡ ਰੰਗੀਆ ਦੇ ਸਰਪੰਚ ਦੀ ਅਗਵਾਈ ਵਿਚ ਵਿਕਾਸ ਕਾਰਜ ਕਰਵਾਏ ਗਏ ਹਨ | ਪਿੰਡ ਦੇ ਪੰਚ ਭੀਮ ਸਿੰਘ ਨੇ ਦੱਸਿਆ ਕਿ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਪਤਨੀ ਸਿਮਰਤ ਖੰਗੂੜਾ ਵੱਲੋਂ ਪਿੰਡ ਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ

ਲੌਂਗੋਵਾਲ, 16 ਮਈ (ਵਿਨੋਦ, ਸ.ਸ. ਖੰਨਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਸ਼ੇਰੋਂ ਦੇ ਅਹੁਦੇਦਾਰਾਂ ਦੀ ਚੋਣ ਪਿੰਡ ਵਾਸੀਆਂ ਵਲੋਂ ਸਰਬਸੰਮਤੀ ਨਾਲ ਕੀਤੀ ਗਈ | ਇਹ ਚੋਣ ਜਥੇਬੰਦੀ ਦੇ ਬਲਾਕ ਸੰਗਰੂਰ ਤੋਂ ਪੁੱਜੇ ਅਹੁਦੇਦਾਰਾਂ ਹਰਪਾਲ ਸਿੰਘ ਹੈਪੀ, ਬੂਟਾ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸ਼ੋਕ ਸਭਾ

ਸੁਨਾਮ ਊਧਮ ਸਿੰਘ ਵਾਲਾ, 16 ਮਈ (ਧਾਲੀਵਾਲ, ਭੁੱਲਰ) - ਮੁਲਾਜ਼ਮ ਸੰਘਰਸ਼ਾਂ ਦੇ ਮਹਾਨ ਨਾਇਕ ਸਾਥੀ ਸੱਜਣ ਸਿੰਘ ਦੇ ਸਦੀਵੀ ਵਿਛੋੜੇ 'ਤੇ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰਜ਼ ਜਥੇਬੰਦੀਆਂ ਵਲੋਂ ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਵਿਖੇ ਸੋਕ ਸਭਾ ਕਰ ਕੇ ਸਾਥੀ ...

ਪੂਰੀ ਖ਼ਬਰ »

ਸਰਕਾਰ ਕਿਰਤੀਆਂ ਦੇ ਖਾਣ-ਪੀਣ, ਦਵਾਈਆਂ ਤੇ ਹੋਰ ਰੋਜ਼ਮਰਾ ਦੀਆਂ ਚੀਜ਼ਾਂ ਦਾ ਪ੍ਰਬੰਧ ਕਰੇ - ਕਿਸਾਨ ਯੂਨੀਅਨ

ਲਹਿਰਾਗਾਗਾ, 16 ਮਈ (ਪ੍ਰਵੀਨ ਖੋਖਰ) - ਲਹਿਲ ਖ਼ੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸੋਰ ਦੀ ਰਹਿਨੁਮਾਈ ਹੇਠ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਸਕੂਲ ਜਾਣ ਤੋਂ ਛੋਟ ਦੇਣ ਦੀ ਮੰਗ

ਸੰਗਰੂਰ, 16 ਮਈ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਵਿਚ ਇਸ ਸਮੇਂ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ ਅਤੇ ਲਗਾਤਾਰ ਮੌਤਾਂ ਹੋ ਰਹੀਆਂ ਹਨ | ਅਧਿਆਪਕ ਦਲ ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਦਾ ਵਫ਼ਦ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲਿਆ

ਸੰਗਰੂਰ, 16 ਮਈ (ਧੀਰਜ ਪਸ਼ੋਰੀਆ) - ਸਾਂਝਾ ਅਧਿਆਪਕ ਮੋਰਚਾ ਸੰਗਰੂਰ ਦਾ ਵਫ਼ਦ ਜ਼ਿਲ੍ਹਾ ਕਨਵੀਨਰ ਦੇਵੀ ਦਿਆਲ ਦੀ ਅਗਵਾਈ ਵਿਚ ਵਧੀਕ ਡਿਪਟੀ ਕਮਿਸ਼ਨਰ ਸ. ਅਨਮੋਲ ਸਿੰਘ ਧਾਲੀਵਾਲ ਨੂੰ ਮਿਲਿਆ | ਵਫ਼ਦ ਨੇ ਸੌਂਪੇ ਮੰਗ ਪੱਤਰ ਵਿਚ ਮੰਗ ਕੀਤੀ ਕਿ ਕੋਰੋਨਾ ਮਹਾਂਮਾਰੀ ਦੀ ...

ਪੂਰੀ ਖ਼ਬਰ »

ਤੰਦਰੁਸਤ ਤੇ ਬਿਮਾਰ ਖੜ੍ਹਦੇ ਹਨ ਇਕ ਕਤਾਰ ਵਿਚ-ਸਵਰਨਜੀਤ ਸਿੰਘ

ਸੰਗਰੂਰ, 16 ਮਈ (ਅਮਨਦੀਪ ਸਿੰਘ ਬਿੱਟਾ, ਧੀਰਜ਼ ਪਸ਼ੌਰੀਆ) - ਇਨਕਲਾਬੀ ਜਮਹੂਰੀ ਮੋਰਚਾ ਦੇ ਸੂਬਾ ਪ੍ਰਧਾਨ ਸਵਰਨਜੀਤ ਸਿੰਘ ਨੇ ਸੰਗਰੂਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਹੋ ਰਹੇ ਪਸਾਰ ਅਤੇ ਮੌਤਾਂ ਲਈ ਜ਼ਿਲ੍ਹੇ ਦੇ ਸਿਹਤ ਪ੍ਰਬੰਧਾਂ ਉੱਪਰ ਗੰਭੀਰ ਸਵਾਲ ਖੜੇ ਕੀਤੇ ...

ਪੂਰੀ ਖ਼ਬਰ »

ਮਲੇਰਕੋਟਲਾ ਮੁਸਲਿਮ ਭਾਈਚਾਰੇ ਦੀ ਸ਼ਹਿਰ ਨਹੀਂ ਬਲਕਿ ਸਭਨਾ ਧਰਮਾਂ ਦਾ ਸ਼ਹਿਰ-ਜਿੰਦਲ

ਲਹਿਰਾਗਾਗਾ, 16 ਮਈ (ਪ੍ਰਵੀਨ ਖੋਖਰ) - ਮਲੇਰਕੋਟਲਾ ਨਾ ਸਿਰਫ਼ ਮੁਸਲਿਮ ਭਾਈਚਾਰੇ ਦਾ ਸ਼ਹਿਰ ਹੈ ਸਗੋਂ ਇਹ ਪੰਜਾਬ ਦੇ ਵੱਖ-2 ਧਰਮਾਂ ਦੀ ਵਿਰਾਸਤ ਨਾਲ ਜੁੜਿਆ ਇੱਕ ਇਤਿਹਾਸਕ ਸ਼ਹਿਰ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਸ਼੍ਰੀ ...

ਪੂਰੀ ਖ਼ਬਰ »

'ਜਾਗਦਾ ਪੰਜਾਬ ਮਿਸ਼ਨ' ਦੇ ਸਹਿਯੋਗ ਸਦਕਾ ਮੁਫ਼ਤ ਪੜ੍ਹਾਈ ਕਰਵਾਉਣ ਲਈ 57 ਵਿਦਿਆਰਥੀਆਂ ਦੀ ਚੋਣ

ਧਰਮਗੜ੍ਹ, 16 ਮਈ (ਗੁਰਜੀਤ ਸਿੰਘ ਚਹਿਲ) - 'ਜਾਗਦਾ ਪੰਜਾਬ ਮਿਸ਼ਨ' ਦੇ ਡਾਇਰੈਕਟਰ ਪ੍ਰਸਿੱਧ ਗਾਇਕ ਪੰਮੀ ਬਾਈ ਅਤੇ 'ਸਹਾਇਤਾ ਐਨ.ਜੀ.ਓ. ਭਾਰਤ' ਦੇ ਡਾਇਰੈਕਟਰ ਡਾ. ਰਜਿੰਦਰ ਰਾਜੀ ਵਲੋਂ ਦਿੜ੍ਹਬਾ ਜ਼ੋਨ ਦੇ ਪ੍ਰਧਾਨ ਰਣਜੀਤ ਸਿੰਘ ਸ਼ੀਤਲ ਦੀ ਅਗਵਾਈ ਹੇਠ ਧਰਮਗੜ੍ਹ ਨੇੜਲੇ ...

ਪੂਰੀ ਖ਼ਬਰ »

ਮਾਤਾ ਹਰਬੰਸ ਕੌਰ ਨੰੂ ਰਾਜਨੀਤਿਕ, ਧਾਰਮਿਕ ਸ਼ਖ਼ਸੀਅਤਾਂ ਨੇ ਦਿੱਤੀ ਸਰਧਾਂਜਲੀ

ਸੰਗਰੂਰ, 16 ਮਈ (ਅਮਨਦੀਪ ਸਿੰਘ ਬਿੱਟਾ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਕੈਪਟਨ ਰਾਮ ਸਿੰਘ ਧਰਮਪਤਨੀ ਸ੍ਰੀਮਤੀ ਹਰਬੰਸ ਕੌਰ ਦੇ ਅਕਾਲ ਚਲਾਨੇ ਸਬੰਧੀ ਪਾਠ ਦਾ ਭੋਗ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਅੰਬੇਡਕਰ ...

ਪੂਰੀ ਖ਼ਬਰ »

ਇਲਾਕਾ ਵਾਸੀਆਂ ਨੇ ਮਲੇਰਕੋਟਲਾ-ਮਲੌਦ ਮੁੱਖ ਸੜਕ ਨੂੰ ਚੌੜੀ ਕਰਨ ਦੀ ਕੀਤੀ ਮੰਗ

ਕੁੱਪ ਕਲਾਂ, 16 ਮਈ (ਅਜੀਤ ਬਿਊਰੋ)-ਤਿੰਨ ਵਿਧਾਨ ਸਭਾ ਹਲਕਿਆਂ ਮਾਲੇਰਕੋਟਲਾ, ਅਮਰਗੜ੍ਹ ਤੇ ਪਾਇਲ ਨੂੰ ਆਪਸ ਵਿਚ ਜੋੜਦੀ ਮਲੇਰਕੋਟਲਾ ਤੋਂ ਮਲੌਦ ਮੁੱਖ ਸੜਕ ਦਾ ਪਿੰਡ ਸਰੌਦ ਤੋਂ ਸ਼ੁਰੂ ਹੋਇਆ ਕੰਮ ਵਿਵਾਦਾਂ ਵਿਚ ਘਿਰਦਾ ਨਜ਼ਰ ਆ ਰਿਹਾ ਹੈ | ਇਸ ਸੰਬੰਧੀ ਗੱਲਬਾਤ ...

ਪੂਰੀ ਖ਼ਬਰ »

ਜਸਵੀਰ ਰਾਣਾ ਦੀਆਂ ਕਹਾਣੀਆਂ ਕਾਲਜ/ ਯੂਨੀਵਰਸਿਟੀ ਸਿਲੇਬਸ ਦਾ ਸ਼ਿੰਗਾਰ ਬਣੀਆਂ

ਅਮਰਗੜ੍ਹ, 16 ਮਈ (ਸੁਖਜਿੰਦਰ ਸਿੰਘ ਝੱਲ) - ਕਹਾਣੀਕਾਰ ਜਸਵੀਰ ਰਾਣਾ ਜ਼ਿਲ੍ਹਾ ਸੰਗਰੂਰ ਦੇ ਪਿੰਡ ਅਮਰਗੜ੍ਹ ਦਾ ਜੰਮਪਲ ਹੈ, ਪੰਜਾਬੀ ਕਹਾਣੀ-ਨਾਵਲ ਦੇ ਖੇਤਰ ਵਿਚ ਉਸ ਨੇ ਵਿਸ਼ੇਸ਼ ਕੰਮ ਕੀਤੇ, ਹੁਣ ਤੱਕ ਉਸ ਦੀਆਂ ਚਾਰ ਕਥਾ ਪੁਸਤਕਾਂ, ਇਕ ਨਾਵਲ, ਇਕ ਸ਼ਬਦ-ਚਿੱਤਰ ...

ਪੂਰੀ ਖ਼ਬਰ »

ਅਕਾਲ ਕਾਲਜ ਕੌਸ਼ਲ ਦੇ ਮੈਂਬਰ ਤੇ ਬਿਹੰਗਮ ਸੰਪਰਦਾਇ ਮਸਤੂਆਣਾ ਸਾਹਿਬ ਦੇ ਪ੍ਰਧਾਨ ਸੰਤ ਛੋਟਾ ਸਿੰਘ ਨਹੀਂ ਰਹੇ

ਮਸਤੂਆਣਾ ਸਾਹਿਬ, 16 ਮਈ (ਦਮਦਮੀ) - ਵੀਹਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਸ੍ਰੀਮਾਨ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਲੋਂ ਵਿਰੋਸਾਏ ਹੋਏ ਸਥਾਨ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਬਿਹੰਗਮ ਸੰਪਰਦਾਇ ਮਸਤੂਆਣਾ ਸਾਹਿਬ ਦੇ ਪ੍ਰਧਾਨ ਸੰਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX