ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 2 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਫਿਰੋਜ਼ਪੁਰ

ਕੋਰੋਨਾ ਮਰੀਜ਼ਾਂ ਦੀ ਜਾਨ ਬਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਈ ਅੱਗੇ

ਫ਼ਿਰੋਜ਼ਪੁਰ, 16 ਮਈ (ਜਸਵਿੰਦਰ ਸਿੰਘ ਸੰਧੂ)- ਦੂਨੀਆਂ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅੱਗੇ ਆਈ ਹੈ, ਜਿਸ ਵਲੋਂ ਫ਼ਿਰੋਜ਼ਪੁਰ ਇਲਾਕਾ ਵਾਸੀਆਂ ਨੂੰ ...

ਪੂਰੀ ਖ਼ਬਰ »

ਜਾਗੋ ਲੋਕੋ ਜਾਗੋ, ਕੋਰੋਨਾ ਨੂੰ ਅਵੇਸਲਾਪਣ 'ਚ ਨਾ ਲਓ, ਸਗੋਂ ਹਮੇਸ਼ਾ ਸਾਵਧਾਨ ਰਹੋ-ਪਿੰਕੀ

ਫ਼ਿਰੋਜ਼ਪੁਰ, 16 ਮਈ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਦੀ ਮਾਰ ਤੋਂ ਲੋਕਾਂ ਨੂੰ ਬਚਣ ਦਾ ਸੱਦਾ ਦਿੰਦਿਆਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਬੇਸ਼ੱਕ ਪੰਜਾਬ ਸਰਕਾਰ ਵਲੋਂ ਕੋਰੋਨਾ ਪੀੜਤਾਂ ਦੇ ਇਲਾਜ ਲਈ ਢੁਕਵੇਂ ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝਾ ਮੋਰਚਾ ਘੇਰੇਗਾ 19 ਨੂੰ ਮੋਤੀ ਮਹਿਲ

ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ, ਸੁਰਿੰਦਰ ਸਿੰਘ ਪੁਪਨੇਜਾ)- ਰੁਜ਼ਗਾਰ ਪ੍ਰਾਪਤੀ ਲਈ ਪਿਛਲੇ 31 ਦਸੰਬਰ ਤੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਅੱਗੇ ਸੰਗਰੂਰ ਵਿਖੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ 19 ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ

ਫ਼ਿਰੋਜ਼ਪੁਰ, 16 ਮਈ (ਕੁਲਬੀਰ ਸਿੰਘ ਸੋਢੀ)- ਕਿਸਾਨੀ ਸੰਘਰਸ਼ ਦੇ ਲਈ ਆਪਣੀਆਂ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਦੇ ਕਿਸਾਨ ਦਿੱਲੀ ਵਿਚ ਡਟੇ ਹੋਏ ਹਨ ਅਤੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਕਿਸਾਨ ਯੂਨੀਅਨ ਦੀਆਂ ਇਕਾਈਆਂ ਬਣਾਈਆਂ ਜਾ ਰਹੀਆਂ ਹਨ | ਇਸ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਦੀ ਮੌਤ ਦਾ ਨਹੀਂ ਰੁਕ ਰਿਹਾ ਸਿਲਸਿਲਾ

ਫ਼ਿਰੋਜ਼ਪੁਰ, 16 ਮਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਦੈਂਤ ਦਾ ਪ੍ਰਕੋਪ ਜਾਰੀ ਹੈ, ਜਿਸ ਕਾਰਨ ਕੋਰੋਨਾ ਦੀ ਲਪੇਟ 'ਚ ਆਏ ਵਿਅਕਤੀਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ | ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਜਿੱਥੇ 173 ਕੋਰੋਨਾ ਦੇ ਨਵੇਂ ਮਰੀਜ਼ ਮਿਲੇ ...

ਪੂਰੀ ਖ਼ਬਰ »

ਬੈਂਕ ਮਿੱਤਰ ਕੇਂਦਰ 'ਚੋਂ ਲੁੱਟ ਸਬੰਧੀ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਮਮਦੋਟ, 16 ਮਈ (ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਵਲੋਂ ਪਿੰਡ ਪੋਜੋ ਕੇ ਉਤਾੜ ਵਿਖੇ ਬੈਂਕ ਮਿੱਤਰ ਕੇਂਦਰ ਵਿਚ ਹੋਈ ਲੱਖਾਂ ਰੁਪਏ ਦੀ ਲੁੱਟ ਸਬੰਧੀ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਤਫ਼ਤੀਸ਼ ਕਰ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲਾਂ ਵਲੋਂ ਕੀਤੇ ਫ਼ੀਸਾਂ 'ਚ ਵਾਧੇ ਨੇ ਆਮ ਵਰਗ ਦਾ ਤੋੜਿਆ ਲੱਕ

ਫ਼ਿਰੋਜ਼ਪੁਰ, 16 ਮਈ (ਰਾਕੇਸ਼ ਚਾਵਲਾ)- ਦੇਸ਼ ਵਿਚ ਫੈਲੀ ਕੋਰੋਨਾ ਮਹਾਂਮਾਰੀ ਨਾਲ ਹਰ ਵਰਗ ਇਨ੍ਹਾਂ ਪ੍ਰਭਾਵਿਤ ਹੋ ਗਿਆ ਹੈ ਕਿ ਲੋਕਾਂ ਦਾ ਆਰਥਿਕ ਢਾਂਚਾ ਡਾਵਾਂਡੋਲ ਹੋਇਆ ਪਿਆ ਹੈ | ਦੂਸਰੇ ਪਾਸੇ ਵੱਡੀਆਂ-ਵੱਡੀਆਂ ਨਿੱਜੀ ਸਿੱਖਿਆ ਸੰਸਥਾਵਾਂ ਜਿਹੜੀਆਂ ਆਪਣੇ-ਆਪ ...

ਪੂਰੀ ਖ਼ਬਰ »

ਕਣਕ ਦੇ ਨਾੜ ਕਾਰਨ ਸੜਿਆ ਕਿਸਾਨ ਦਾ ਆਸ਼ਿਆਨਾ

ਆਰਿਫ਼ ਕੇ, 16 ਮਈ (ਬਲਬੀਰ ਸਿੰਘ ਜੋਸਨ)- ਕਣਕ ਦਾ ਨਾੜ ਸਾੜਨ ਤੋ ਭੜਕੀ ਅੱਗ ਕਾਰਨ ਪਿੰਡ ਬੰਡਾਲਾ ਦੇ ਦੋ ਕਿਸਾਨਾਂ ਦੇ ਘਰ ਨੂੰ ਅੱਗ ਲੱਗਣ ਨਾਲ ਘਰ ਦੀਆਂ ਛੱਤਾਂ, ਘਰੇਲੂ ਸਾਮਾਨ 'ਤੇ ਤੂੜੀ ਸੜਨ ਦੀ ਸੂਚਨਾ ਪ੍ਰਾਪਤ ਹੋਈ ਹੈ | ਕਿਸਾਨ ਸਾਰਜ ਸਿੰਘ ਅਤੇ ਜਗਤਾਰ ਸਿੰਘ ਨੇ ...

ਪੂਰੀ ਖ਼ਬਰ »

ਮਹਿਲਾ ਨਾਲ ਜ਼ਬਰਦਸਤੀ ਕਰਨ ਵਾਲੇ ਇਕ ਅਣਪਛਾਤੇ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ 16 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਇਕ ਪਿੰਡ ਦੀ ਇਕ ਮਹਿਲਾ ਨਾਲ ਇਕ ਅਣਪਛਾਤੇ ਸਮੇਤ ਤਿੰਨ ਵਿਅਕਤੀਆਂ ਵਲੋਂ ਜ਼ਬਰਦਸਤੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੀ ਮਹਿਲਾ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ

ਫ਼ਿਰੋਜ਼ਪੁਰ, 16 ਮਈ (ਕੁਲਬੀਰ ਸਿੰਘ ਸੋਢੀ)- ਕਿਸਾਨੀ ਸੰਘਰਸ਼ ਦੇ ਲਈ ਆਪਣੀਆਂ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਦੇ ਕਿਸਾਨ ਦਿੱਲੀ ਵਿਚ ਡਟੇ ਹੋਏ ਹਨ ਅਤੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਕਿਸਾਨ ਯੂਨੀਅਨ ਦੀਆਂ ਇਕਾਈਆਂ ਬਣਾਈਆਂ ਜਾ ਰਹੀਆਂ ਹਨ | ਇਸ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਬਾਹਰੋਂ ਸੁੱਟੀਆਂ ਗੇਂਦਾਂ 'ਚੋਂ ਅਫ਼ੀਮ ਤੇ ਹੈੱਡਫੋਨ ਬਰਾਮਦ

ਫ਼ਿਰੋਜ਼ਪੁਰ, 16 ਮਈ (ਗੁਰਿੰਦਰ ਸਿੰਘ)- ਮੋਬਾਈਲ ਫੋਨਾਂ ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨੂੰ ਲੈ ਕੇ ਸੁਰੱਖਿਆ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਫ਼ਿਰੋਜਪੁਰ ਅੰਦਰ ਬਾਹਰੀ ਥਰੋਅ ਰਾਹੀਂ ਸੁੱਟੇ ਗੇਂਦਾਂ ਵਿਚੋਂ ਅਫ਼ੀਮ ਅਤੇ ਹੈੱਡਫੋਨ ਬਰਾਮਦ ਹੋਣ 'ਤੇ ਜੇਲ੍ਹ ...

ਪੂਰੀ ਖ਼ਬਰ »

ਪੰਜ ਕਿੱਲੋ ਭੱੁਕੀ ਚੂਰਾ ਪੋਸਤ ਬਰਾਮਦ, ਦੋਸ਼ੀ ਫ਼ਰਾਰ

ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਵਲੋਂ ਪੰਜ ਕਿੱਲੋ ਭੱੁਕੀ ਚੂਰਾ ਪੋਸਤ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਬਲਜੀਤ ਸਿੰਘ ਸਮੇਤ ...

ਪੂਰੀ ਖ਼ਬਰ »

ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰ ਦੇ ਰਹੇ ਭਿਆਨਕ ਬਿਮਾਰੀਆਂ ਨੂੰ ਸੱਦਾ

ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)- ਪੰਜਾਬ ਵਿਚ ਆਏ ਦਿਨ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਕੋਰੋਨਾ ਦੇ ਨਾਲ ਹਰ ਰੋਜ਼ ਪੰਜਾਬ ਵਿਚ ਹਜ਼ਾਰਾਂ ਮੌਤਾਂ ਹੋ ਰਹੀਆਂ ਹਨ ਪਰ ਇਸ ਦੇ ਉਲਟ ਗੁਰੂਹਰਸਹਾਏ ਸ਼ਹਿਰ ਵਿਚ ਜਗ੍ਹਾ-ਜਗ੍ਹਾ ਉੱਤੇ ਗੰਦਗੀ ਦੇ ਢੇਰ ...

ਪੂਰੀ ਖ਼ਬਰ »

ਪਿੰਡ ਅੱਕੂ ਮਸਤੇ ਕੇ 'ਚ ਕਿਸਾਨਾਂ ਦੀ ਜ਼ੋਨ ਪੱਧਰੀ ਮੀਟਿੰਗ

ਆਰਿਫ਼ ਕੇ, 16 ਮਈ (ਬਲਬੀਰ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਪਿੰਡ ਅੱਕੂ ਮਸਤੇ ਕੇ ਵਿਖੇ ਕਿਸਾਨਾਂ ਦੀ ਜ਼ੋਨ ਪੱਧਰੀ ਮੀਟਿੰਗ ਹੋਈ | ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ...

ਪੂਰੀ ਖ਼ਬਰ »

ਲੜਾਈ 'ਚ ਦੋਸਤ ਦਾ ਸਾਥ ਦੇਣ 'ਤੇ ਕੀਤੀ ਕੁੱਟਮਾਰ

ਫ਼ਿਰੋਜ਼ਪੁਰ, 16 ਮਈ (ਗੁਰਿੰਦਰ ਸਿੰਘ)- ਲੜਾਈ ਵਿਚ ਦੋਸਤ ਦਾ ਸਾਥ ਦੇਣ ਦੀ ਰੰਜਿਸ਼ ਕਾਰਨ ਘੇਰ ਕੇ ਕੁੱਟਮਾਰ ਕਰਨ ਅਤੇ ਸੱਟਾਂ ਮਾਰਨ ਦੇ ਦੋਸ਼ਾਂ ਹੇਠ ਥਾਣਾ ਸਿਟੀ ਪੁਲਿਸ ਨੇ ਔਰਤ ਸਮੇਤ 7 ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਲੜਾਈ 'ਚ ਦੋਸਤ ਦਾ ਸਾਥ ਦੇਣ 'ਤੇ ਕੀਤੀ ਕੁੱਟਮਾਰ

ਫ਼ਿਰੋਜ਼ਪੁਰ, 16 ਮਈ (ਗੁਰਿੰਦਰ ਸਿੰਘ)- ਲੜਾਈ ਵਿਚ ਦੋਸਤ ਦਾ ਸਾਥ ਦੇਣ ਦੀ ਰੰਜਿਸ਼ ਕਾਰਨ ਘੇਰ ਕੇ ਕੁੱਟਮਾਰ ਕਰਨ ਅਤੇ ਸੱਟਾਂ ਮਾਰਨ ਦੇ ਦੋਸ਼ਾਂ ਹੇਠ ਥਾਣਾ ਸਿਟੀ ਪੁਲਿਸ ਨੇ ਔਰਤ ਸਮੇਤ 7 ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਭਾਈ ਮਰਦਾਨੇ ਦੇ ਜਨਮ ਅਸਥਾਨ (ਪਾਕਿਸਤਾਨ) ਤੋਂ ਇੱਟਾਂ ਲਿਆ ਕੇ ਭਾਈ ਮਰਦਾਨਾ ਯਾਦਗਾਰ 'ਚ ਬਣਾਈ ਜਾਵੇਗੀ ਪਾਲਕੀ-ਭੱੁਲਰ

ਫ਼ਿਰੋਜ਼ਪੁਰ, 16 ਮਈ (ਜਸਵਿੰਦਰ ਸਿੰਘ ਸੰਧੂ)- ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਭਾਈ ਮਰਦਾਨਾ ਦੀ ਫ਼ਿਰੋਜ਼ਪੁਰ ਅੰਦਰ ਬਣ ਰਹੀ ਯਾਦਗਾਰ ਅੰਦਰ ਪੱਥਰ ਦੀ ਪਾਲਕੀ ਸਾਹਿਬ ਬਣਾਏ ਜਾਣ ਸਮੇਂ 5 ਇੱਟਾਂ ਭਾਈ ਮਰਦਾਨਾ ਦੇ ਜਨਮ ਅਸਥਾਨ ਗੁਰਦੁਆਰਾ ਬਾਲ ...

ਪੂਰੀ ਖ਼ਬਰ »

ਕਾਂਗਰਸੀਆਂ ਵਲੋਂ ਗਲੀਆਂ 'ਚ ਇੰਟਰਲਾਕ ਟਾਈਲਾਂ ਲਗਵਾਉਣ ਦਾ ਕੰਮ ਜਾਰੀ-ਬੇਦੀ

ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)- ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸ਼ਹਿਰ ਦੇ ਲੋਕਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਉਹ ਕਾਂਗਰਸ ਸਰਕਾਰ ਆਉਣ 'ਤੇ ਗੁਰੂਹਰਸਹਾਏ ਸ਼ਹਿਰ ਨੂੰ ਇਕ ਸੁੰਦਰ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਨੇ ਨਾਜਾਇਜ਼ ਕਬਜ਼ੇ ਹਟਾਏ

ਗੁਰੂਹਰਸਹਾਏ, 16 ਮਈ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਨਾਲ ਪਿੰਡ ਸ਼ਰੀਹਵਾਲਾ ਬਰਾੜ ਦੀ ਪੰਚਾਇਤ ਦੇ ਸਰਪੰਚ ਸੁਰਜੀਤ ਸਿੰਘ ਧਵਨ ਵਲੋਂ ਪਿੰਡ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੇ ਨਾਲ ਪੰਚਾਇਤੀ ਜ਼ਮੀਨਾਂ ਅਤੇ ਸੜਕਾਂ ਦੇ ਬਰਮਾਂ 'ਤੇ ਕੀਤੇ ਨਾਜਾਇਜ਼ ...

ਪੂਰੀ ਖ਼ਬਰ »

ਦੋ ਦਿਨਾਂ 'ਚ ਮੰਡੀ ਹੋਈ ਖ਼ਾਲੀ

ਕੁੱਲਗੜ੍ਹੀ, 16 ਮਈ (ਸੁਖਜਿੰਦਰ ਸਿੰਘ ਸੰਧੂ)- ਅਨਾਜ ਮੰਡੀਆਂ ਵਿਚ ਸਰਕਾਰ ਵਲੋਂ ਖ਼ਰੀਦ ਕੀਤੀ ਗਈ ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਮਜ਼ਦੂਰ ਅਤੇ ਆੜ੍ਹਤੀ ਵੱਡੀ ਪ੍ਰੇਸ਼ਾਨੀ 'ਚ ਚੱਲ ਰਹੇ ਹਨ | 'ਅਜੀਤ' ਵਲੋਂ ਇਸ ਸਮੱਸਿਆ ਨੂੰ ਪ੍ਰਮੁੱਖਤਾ ਨਾਲ ਉਜਾਗਰ ਕੀਤੇ ਜਾਣ ਤੋਂ ...

ਪੂਰੀ ਖ਼ਬਰ »

ਵਾਲਮੀਕਿ ਲੋਕ ਭਲਾਈ ਸਭਾ ਗੁਰੂਹਰਸਹਾਏ ਦਾ ਗਠਨ

ਗੁਰੂਹਰਸਹਾਏ, 16 ਮਈ (ਹਰਚਰਨ ਸਿੰਘ ਸੰਧੂ)-ਵਾਲਮੀਕਿ ਲੋਕ ਭਲਾਈ ਸਭਾ (ਰਜ਼ਿ) ਹੋਣ 'ਤੇ ਸੰਸਥਾਂ ਦੇ ਸਮੂਹ ਆਗੂਆਂ ਨੇ ਸੂਚਨਾ ਕਮਿਸ਼ਨ ਪੰਜਾਬ ਅਨੁਮੀਤ ਸਿੰਘ ਹੀਰਾ ਸੋਢੀ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਲੋਕ ਭਲਾਈ ਦੇ ਕੰਮਾਂ 'ਤੇ ...

ਪੂਰੀ ਖ਼ਬਰ »

ਸ਼ੋਕ ਸਭਾ ਕਰਕੇ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਨੂੰ ਕੀਤੀਆਂ ਸ਼ਰਧਾਂਜਲੀਆਂ ਭੇਟ

ਫ਼ਿਰੋਜ਼ਪੁਰ, 16 ਮਈ (ਜਸਵਿੰਦਰ ਸਿੰਘ ਸੰਧੂ)-ਹਲਕਾ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਸੀਨੀਅਰ ਕਾਂਗਰਸੀ ਆਗੂ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਕਾਂਗਰਸ ਵਲੋਂ ਜ਼ਿਲ੍ਹਾ ਕਾਂਗਰਸ ਭਵਨ ਅੰਦਰ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਨਾਹਰ ਦੀ ਅਗਵਾਈ ਹੇਠ ਸ਼ੋਕ ਸਭਾ ਕੀਤੀ ਗਈ, ਜਿਸ ਵਿਚ ਹਰਿੰਦਰ ਸਿੰਘ ਖੋਸਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਕੱਤਰ ਕਾਂਗਰਸੀਆਂ ਨੇ 2 ਮਿੰਟ ਦਾ ਮੋਨ ਰੱਖ ਜਥੇਦਾਰ ਜ਼ੀਰਾ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ ਉਨ੍ਹਾਂ ਦੇ ਸਿਆਸੀ ਜੀਵਨ ਅਤੇ ਲੋਕ ਸੇਵਾ 'ਤੇ ਚਰਚਾ ਕਰਕੇ ਉਨ੍ਹਾਂ ਦੀ ਬੇਵਕਤੀ ਦਿਹਾਂਤ 'ਤੇ ਡਾਢੇ ਦੱੁਖ ਦਾ ਇਜ਼ਹਾਰ ਕੀਤਾ | ਸ਼ੋਕ ਸਭਾ ਵਿਚ ਤੇਜਿੰਦਰ ਸਿੰਘ ਬਿੱਟੂ ਬਗ਼ਦਾਦੀ ਗੇਟ, ਅਜੈ ਜੋਸ਼ੀ, ਸੁਰੇਸ਼ ਕੁਮਾਰ, ਰਜਨੀਸ਼ ਗੋਇਲ, ਰਾਜਾ ਚੌਧਰੀ, ਸੰਜੀਵ, ਡਾ: ਉਮੇਸ਼, ਤਰਸੇਮ ਅਰੋੜਾ, ਅਸ਼ਵਨੀ, ਗਗਨਦੀਪ, ਤਿਲਕ ਰਾਜ ਪ੍ਰਧਾਨ, ਤੇਜਿੰਦਰ ਸਿੰਘ ਬਿੱਟੂ ਆਦਿ ਨੇ ਜ਼ੀਰਾ ਪਰਿਵਾਰ ਨਾਲ ਦੱੁਖ ਦਾ ਇਜ਼ਹਾਰ ਕੀਤਾ ਤੇ ਕਿਹਾ ਕਿ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦੀ ਮੌਤ ਹੋ ਜਾਣ ਨਾਲ ਪਾਰਟੀ ਅਤੇ ਸਮਾਜ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ |

ਖ਼ਬਰ ਸ਼ੇਅਰ ਕਰੋ

 

ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਵਿਖੇ ਕੌਮੀ ਡੇਂਗੂ ਦਿਵਸ ਜਾਗਰੂਕਤਾ ਕੈਂਪ

ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)-ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਰਾਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਬਲਬੀਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ.ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਬਲਾਕ ਗੁਰੂਹਰਸਹਾਏ ਦੇ ਵੱਖ-ਵੱਖ ਥਾਵਾਂ 'ਤੇ ...

ਪੂਰੀ ਖ਼ਬਰ »

ਡੇਢ ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸਪੋਰਟਸ ਪਾਰਕ ਦਾ ਭਲਕੇ ਰਾਣਾ ਸੋਢੀ ਰੱਖਣਗੇ ਨੀਂਹ ਪੱਥਰ

ਗੁਰੂਹਰਸਹਾਏ, 16 ਮਈ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਹਲਕੇ ਦੇ ਪਿੰਡ ਚੱਕ ਸੈਦੋ ਕੇ ਵਿਖੇ ਬਣਨ ਵਾਲੇ ਸ਼ਹੀਦ ਸੂਬੇਦਾਰ ਸੰਤੋਖ ਸਿੰਘ ਦੀ ਯਾਦ ਵਿਚ ਸਪੋਰਟਸ ਪਾਰਕ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਭਲਕੇ 18 ਮਈ ਨੂੰ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ...

ਪੂਰੀ ਖ਼ਬਰ »

ਗੁਰੂਹਰਸਹਾਏ ਪੁਲਿਸ ਵਲੋਂ 45 ਕਿੱਲੋ ਲਾਹਣ ਬਰਾਮਦ

ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਵਲੋਂ 45 ਕਿੱਲੋ ਲਾਹਣ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਮਹਿਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਸ਼ੱਕੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਰੱਖਣ ਦੇ ਮਾਮਲੇ 'ਚ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 16 ਮਈ (ਰਾਕੇਸ਼ ਚਾਵਲਾ)- ਨਸ਼ੀਲੇ ਪਦਾਰਥ ਰੱਖਣ ਦੇ ਮਾਮਲੇ ਵਿਚ ਜੇਲ੍ਹ ਅੰਦਰ ਬੰਦ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਖ਼ਾਰਜ ਕਰ ਦਿੱਤੀ ਹੈ | ਜਾਣਕਾਰੀ ਥਾਣਾ ਸਿਟੀ ਫ਼ਿਰੋਜ਼ਪੁਰ ਪੁਲਿਸ ਵਲੋਂ 11 ਅਪ੍ਰੈਲ ...

ਪੂਰੀ ਖ਼ਬਰ »

ਅਕਾਲੀ ਲੀਡਰ ਤੇ ਆੜ੍ਹਤੀਏ ਨਿਰਮਲ ਸਿੰਘ ਕਰਮੂਵਾਲਾ ਨੇ ਫੜਿਆ ਕਾਂਗਰਸ ਦਾ ਪੱਲਾ

ਖੋਸਾ ਦਲ ਸਿੰਘ, 16 ਮਈ (ਮਨਪ੍ਰੀਤ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦ ਪਿੰਡ ਕਰਮੂਵਾਲਾ ਦੇ ਆੜ੍ਹਤੀਏ ਨਿਰਮਲ ਸਿੰਘ ਗਿੱਲ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਵਿਧਾਇਕਾ ਸ੍ਰੀਮਤੀ ਸਤਿਕਾਰ ਕੌਰ ਗਹਿਰੀ ਦੇ ...

ਪੂਰੀ ਖ਼ਬਰ »

ਰਾਇ ਸਿੱਖ ਬਰਾਦਰੀ ਨੇ ਪੰਜਾਬ ਰਾਜ ਰਾਇ ਸਿੱਖ ਫ਼ੈਸਲਾ ਸੰਗਠਨ ਦਾ ਕੀਤਾ ਪੁਨਰ ਗਠਨ

ਮਮਦੋਟ, 16 ਮਈ (ਸੁਖਦੇਵ ਸਿੰਘ ਸੰਗਮ)- ਦੇਸ਼ ਦਾ ਸੰਵਿਧਾਨ 1950 ਵਿਚ ਲਾਗੂ ਹੋਣ ਦੇ ਬਾਵਜੂਦ ਵੀ ਪੰਜਾਬ ਵਿਚ ਰਾਏ ਸਿੱਖ ਬਰਾਦਰੀ ਨੂੰ ਅਨੁਸੂਚਿਤ ਜਾਤੀ ਵਿਚ 2007 ਵਿਚ ਉਦੋਂ ਸ਼ਾਮਿਲ ਕੀਤਾ ਗਿਆ, ਜਦੋਂ ਬਰਾਦਰੀ ਦੇ ਆਗੂਆਂ ਦੀ ਪਹੁੰਚ ਦਿੱਲੀ ਦਰਬਾਰ ਤੱਕ ਹੋਈ | ਇਹ ਸ਼ਬਦ ਰਾਏ ...

ਪੂਰੀ ਖ਼ਬਰ »

ਪੂਰੀ ਬਿਜਲੀ ਸਪਲਾਈ ਨਾ ਮਿਲਣ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਪ੍ਰੇਸ਼ਾਨ

ਖੋਸਾ ਦਲ ਸਿੰਘ, 16 ਮਈ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਜ਼ਮੀਨ ਹੇਠਲੇ ਪਾਣੀ ਦੇ ਘੱਟ ਰਹੇ ਪੱਧਰ ਨੂੰ ਬਚਾਉਣ ਲਈ ਪੰਜਾਬ ਦੀ ਮੁੱਖ ਫ਼ਸਲ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਵਿਚ ਸ਼ੁਰੂ ...

ਪੂਰੀ ਖ਼ਬਰ »

ਮੁਲਾਜ਼ਮ ਸਾਥੀ ਸੱਜਣ ਸਿੰਘ ਦੇ ਦਿਹਾਂਤ 'ਤੇ ਕੀਤੀ ਸ਼ੋਕ ਸਭਾ

ਫ਼ਿਰੋਜ਼ਪੁਰ, 16 ਮਈ (ਜਸਵਿੰਦਰ ਸਿੰਘ ਸੰਧੂ)- ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੰਘਰਸ਼ੀ ਮੁਲਾਜ਼ਮ ਸਾਥੀ ਸੱਜਣ ਸਿੰਘ ਦੇ ਦਿਹਾਂਤ ਕਾਰਨ ਮੁਲਾਜ਼ਮ ਵਰਗ ਵਿਚ ਸੋਗ ਦੀ ਲਹਿਰ ਹੈ | ਉਨ੍ਹਾਂ ਦੇ ਵਿਛੋੜੇ 'ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਸਮੂਹ ਮੁਲਾਜ਼ਮ ...

ਪੂਰੀ ਖ਼ਬਰ »

ਅਕਾਲੀ ਲੀਡਰ ਤੇ ਆੜ੍ਹਤੀਏ ਨਿਰਮਲ ਸਿੰਘ ਕਰਮੂਵਾਲਾ ਨੇ ਫੜਿਆ ਕਾਂਗਰਸ ਦਾ ਪੱਲਾ

ਖੋਸਾ ਦਲ ਸਿੰਘ, 16 ਮਈ (ਮਨਪ੍ਰੀਤ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦ ਪਿੰਡ ਕਰਮੂਵਾਲਾ ਦੇ ਆੜ੍ਹਤੀਏ ਨਿਰਮਲ ਸਿੰਘ ਗਿੱਲ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਵਿਧਾਇਕਾ ਸ੍ਰੀਮਤੀ ਸਤਿਕਾਰ ਕੌਰ ਗਹਿਰੀ ਦੇ ...

ਪੂਰੀ ਖ਼ਬਰ »

ਪਿੰਡ ਅਲੀਪੁਰ ਦੇ 20 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਖੋਸਾ ਦਲ ਸਿੰਘ, 16 ਮਈ (ਮਨਪ੍ਰੀਤ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਵਲੋਂ ਪਾਰਟੀ ਵਿਚ ਨਵੇਂ ਸਾਥੀਆਂ ਨੂੰ ਸ਼ਾਮਿਲ ਕਰਨ ਦਾ ਸਿਲਸਿਲਾ ਬੜੀ ਤੇਜ਼ੀ ਨਾਲ ਜਾਰੀ ਹੈ | ਜ਼ੀਰਾ ਦੇ ਪਿੰਡ ਅਲੀਪੁਰ ਦੇ ਸਰਦਾਰ ...

ਪੂਰੀ ਖ਼ਬਰ »

ਪਿੰਡ ਧਰਮਪੁਰਾ 'ਚ 50 ਦੇ ਕਰੀਬ ਪਰਿਵਾਰ ਆਪ 'ਚ ਸ਼ਾਮਿਲ

ਮੱਲਾਂਵਾਲਾ, 16 ਮਈ (ਸੁਰਜਨ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਨਰੇਸ਼ ਕਟਾਰੀਆ ਵਲੋਂ ਕੀਤੀ ਜਾ ਰਹੀ ਮਿਹਨਤ ਨੂੰ ਜ਼ੀਰਾ ਹਲਕੇ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ | ਲੋਕ ਨਰੇਸ਼ ਕਟਾਰੀਆ ਦੀ ਯੋਗ ਅਗਵਾਈ ਵਿਚ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰ ਪੂਰੀ ਤਰ੍ਹਾਂ ਮੁਸਤੈਦ- ਗਹਿਰੀ

ਫ਼ਿਰੋਜ਼ਪੁਰ, 16 ਮਈ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਦੀ ਮਾਰ 'ਚ ਆਏ ਲੋਕਾਂ ਨੂੰ ਇਲਾਜ ਲੈਣ ਸਮੇਂ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ...

ਪੂਰੀ ਖ਼ਬਰ »

ਡੇਢ ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸਪੋਰਟਸ ਪਾਰਕ ਦਾ ਭਲਕੇ ਰਾਣਾ ਸੋਢੀ ਰੱਖਣਗੇ ਨੀਂਹ ਪੱਥਰ

ਗੁਰੂਹਰਸਹਾਏ, 16 ਮਈ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਹਲਕੇ ਦੇ ਪਿੰਡ ਚੱਕ ਸੈਦੋ ਕੇ ਵਿਖੇ ਬਣਨ ਵਾਲੇ ਸ਼ਹੀਦ ਸੂਬੇਦਾਰ ਸੰਤੋਖ ਸਿੰਘ ਦੀ ਯਾਦ ਵਿਚ ਸਪੋਰਟਸ ਪਾਰਕ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਭਲਕੇ 18 ਮਈ ਨੂੰ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ...

ਪੂਰੀ ਖ਼ਬਰ »

ਆਂਡੇ ਵੇਚਣ ਵਾਲੇ ਤੇ ਖਾਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਵਲੋਂ ਕੋਵਿਡ-19 ਦੀ ਪਾਬੰਦੀ ਦੇ ਦੌਰਾਨ ਰੇਹੜੀ 'ਤੇ ਆਂਡੇ ਵੇਚਣ ਅਤੇ ਰੇਹੜੀ 'ਤੇ ਆਂਡੇ ਖਾਣ ਵਾਲੇ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਇੰਸਪੈਕਟਰ ਗੁਰਚਰਨ ...

ਪੂਰੀ ਖ਼ਬਰ »

ਰੋਟਰੀ ਕਲੱਬ ਫ਼ਿਰੋਜ਼ਪੁਰ ਕੈਂਟ ਵਲੋਂ ਆਕਸੀਜਨ ਸਿਲੰਡਰ ਵੰਡੇ

ਫ਼ਿਰੋਜ਼ਪੁਰ, 16 ਮਈ (ਰਾਕੇਸ਼ ਚਾਵਲਾ)- ਰੋਟਰੀ ਡਿਸਟਿ੍ਕ 3090 ਜ਼ਿਲ੍ਹਾ ਗਵਰਨਰ ਵਿਜੈ ਅਰੋੜਾ ਦੀ ਅਗਵਾਈ ਹੇਠ ਰੋਟਰੀ ਕਲੱਬ ਫ਼ਿਰੋਜ਼ਪੁਰ ਕੈਂਟ ਵਲੋਂ 2 ਸੰਸਥਾਵਾਂ ਨੂੰ ਆਕਸੀਜਨ ਸਿਲੰਡਰ ਵੰਡੇ ਗਏ, ਜਿਸ ਦੀ ਅਗਵਾਈ ਰੋਟੇਰੀਅਨ ਅਸ਼ੋਕ ਬਹਿਲ ਨੇ ਕੀਤੀ | ਇਸ ਸਬੰਧੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX