ਤਾਜਾ ਖ਼ਬਰਾਂ


ਕੁਆਡ ਫੈਲੋਸ਼ਿਪ ਦੀ ਸ਼ੁਰੂਆਤ
. . .  15 minutes ago
ਵਾਸ਼ਿੰਗਟਨ, 25 ਸਤੰਬਰ - ਕੁਆਡ ਸੰਮੇਲਨ ਵਿਚ ਕੁਆਡ ਲੀਡਰ ਵਲੋਂ ਦੱਸਿਆ ਗਿਆ ਕਿ ਕਵਾਡ ਫੈਲੋਸ਼ਿਪ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿਚ ਹਰ ਸਾਲ 100 ਵਿਦਿਆਰਥੀਆਂ ਨੂੰ ਸਪਾਂਸਰ ਕੀਤਾ ਜਾਵੇਗਾ...
ਮਾਣਕ ਮੋਤੀ
. . .  48 minutes ago
ਮਾਣਕ ਮੋਤੀ
ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਬਠਿੰਡਾ

ਕੋਰੋਨਾ ਨੇ ਫਿਰ ਸ਼ਿਮਲਾ ਮਿਰਚ ਉਤਪਾਦਕਾਂ ਦੇ ਸੁਪਨੇ ਚੂਰ ਕੀਤੇ

ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਲਵਾ ਖੇਤਰ ਦੇ ਸ਼ਿਮਲਾ ਮਿਰਚ ਕਾਸ਼ਤਕਾਰ ਕਿਸਾਨਾਂ ਨੂੰ ਐਤਕੀਂ ਫਿਰ ਕੋਰੋਨਾ ਨੇ ਵੱਡੀ ਮਾਰ ਪਾਈ ਹੈ | ਭਾਵੇਂ ਉਹ ਸਬਜ਼ੀ ਨੂੰ ਮੰਡੀਆਂ 'ਚ ਤਾਂ ਲੈ ਜਾਂਦੇ ਹਨ ਪਰ ਮਿੰਨੀ ਲਾਕਡਾਊਨ ਦੇ ਚੱਲਦਿਆਂ ਕੋਈ ਖ਼ਰੀਦਦਾਰ ਨਹੀਂ ...

ਪੂਰੀ ਖ਼ਬਰ »

ਸੰਪਰਕ ਸੜਕ ਦੇ ਕੰਮ ਦੀ ਪੰਚਾਇਤ ਨੇ ਕਰਵਾਈ ਸ਼ੁਰੂਆਤ

ਚਾਉਕੇ, 16 ਮਈ (ਮਨਜੀਤ ਸਿੰਘ ਘੜੈਲੀ)- ਪਿੰਡ ਚੋਟੀਆਂ ਦੇ ਸਰਪੰਚ ਮੇਜਰ ਸਿੰਘ ਅਤੇ ਪੰਚਾਇਤ ਨੇ ਅੱਜ ਪਿੰਡ ਚੋਟੀਆਂ ਦੇ ਬੁੱਗਰ ਰੋਡ ਤੋਂ ਫੂਲ ਰੋਡ ਤੱਕ ਪ੍ਰੀਮਿਕਸ ਨਾਲ ਬਣਨ ਵਾਲੀ ਸੰਪਰਕ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਸਰਪੰਚ ਮੇਜਰ ਸਿੰਘ ਚੋਟੀਆਂ ਨੇ ...

ਪੂਰੀ ਖ਼ਬਰ »

-ਮਾਮਲਾ ਖੇਤੀ ਕਾਨੂੰਨ ਰੱਦ ਕਰਵਾਉਣ ਦਾ-

26 ਮਈ ਨੂੰ ਅਰਥੀ ਫੂਕ ਮੁਜ਼ਾਹਰੇ ਕਰਨ ਲਈ ਕਿਸਾਨ ਯੂਨੀਅਨ ਵੱਲੋਂ ਪਿੰਡਾਂ ਵਿਚ ਮੀਟਿੰਗਾਂ

ਰਾਮਾਂ ਮੰਡੀ, 16 ਮਈ (ਤਰਸੇਮ ਸਿੰਗਲਾ)-ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਮਈ ਨੂੰ ਸਮੂਹ ਪਿੰਡਾਂ ਅਤੇ ਸ਼ਹਿਰਾਂ ਵਿਚ ਆਪਣੇ ਘਰਾਂ 'ਤੇ ਕਾਲੀਆਂ ਝੰਡੀਆਂ ਲਗਾਉਣ ਅਤੇ ਕੇਂਦਰ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕਰਨ ਲਈ ਉਲੀਕੇ ਗਏ ਪ੍ਰੋਗਰਾਮ ਨੂੰ ਪਿੰਡ-ਪਿੰਡ ਪਹੁੰਚਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ/ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਜਗਦੇਵ ਸਿੰਘ ਜੋਗਵਾਲਾ ਦੀ ਅਗਵਾਈ ਹੇਠ ਜਥੇਬੰਦੀ ਦੀਆਂ ਪੇਂਡੂ ਇਕਾਈਆਂ ਦੇ ਆਗੂਆਂ ਵੱਲੋਂ ਅੱਧੀ ਦਰਜਨ ਦੇ ਕਰੀਬ ਪਿੰਡਾ ਕਮਾਲੂ, ਲਾਲੇਆਣਾ, ਬਖਤੂ, ਸੰਗਤ, ਜੀਵਨ ਸਿੰਘ ਵਾਲਾ, ਚੱਠੇਵਾਲਾ ਵਿਖੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ | ਇਸ ਦੌਰਾਨ ਕਿਸਾਨ ਨੇਤਾਵਾਂ ਬਿੰਦਰ ਸਿੰਘ ਜੋਗੇਵਾਲਾ ਬਲਾਕ ਪ੍ਰਧਾਨ, ਪ੍ਰਧਾਨ ਨਛੱਤਰ ਸਿੰਘ ਚੱਠੇਵਾਲਾ, ਪ੍ਰਧਾਨ ਰਣਜੋਧ ਸਿੰਘ ਮਾਹੀਨੰਗਲ, ਪ੍ਰਧਾਨ ਗੁਰਪਿਆਰ ਸਿੰਘ ਕਮਾਲੂ, ਕਾਲਾ ਸਿੰਘ ਚੱਠੇਵਾਲਾ, ਹਰਚਰਨ ਸਿੰਘ ਪੈੱ੍ਰਸ ਸਕੱਤਰ ਕਮਾਲੂ, ਜੰਟਾ ਸਿੰਘ, ਆਕਾਸ਼ਦੀਪ ਸਿੰਘ, ਸੰਧੂਰਾ ਸਿੰਘ, ਸੁਖਦੇਵ ਸਿੰਘ, ਨਰਿੰਦਰ ਸਿੰਘ, ਕੁਲਦੀਪ ਸਿੰਘ, ਗੁਰਚਰਨ ਸਿੰਘ ਆਦਿ ਨੇ ਕਿਸਾਨਾਂ ਨੂੰ 26 ਮਈ ਨੂੰ ਆਪਣੇ ਘਰਾਂ ਅਤੇ ਵਪਾਰਕ ਅਦਾਰਿਆਂ 'ਤੇ ਕਾਲੀਆਂ ਝੰਡੀਆਂ ਲਗਾਉਣ ਅਤੇ ਕੇਂਦਰ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕਰਨ ਲਈ ਬੇਨਤੀ ਕੀਤੀ | ਉਨ੍ਹਾਂ ਕਿਹਾ ਕਿ ਮੁਜ਼ਾਹਰਿਆਂ ਦੀ ਅੱਗ ਕੇਂਦਰ ਸਰਕਾਰ ਤੱਕ ਪਹੁੰਚਣੀ ਚਾਹੀਦੀ ਹੈ | ਉਨ੍ਹਾਂ ਪ੍ਰਧਾਨ ਮੰਤਰੀ ਵੱਲੋਂ ਆੜ੍ਹਤੀਆਂ ਨੂੰ ਵਿਚੌਲੀਏ ਕਹਿਣ ਦੀ ਵੀ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਜੇ ਆੜ੍ਹਤੀਏ ਵਿਚੌਲੀਏ ਹਨ ਤਾਂ ਸਰਕਾਰੀ ਵਿਕਾਸ ਕਰਵਾਉਣ ਵਾਲੇ ਠੇਕੇਦਾਰ ਵੀ ਵਿਚੌਲੀਏ ਹਨ | ਸਰਕਾਰ ਉਨ੍ਹਾਂ ਨੂੰ ਵੀ ਖ਼ਤਮ ਕਰਕੇ ਮੰਤਰੀ ਖ਼ੁਦ ਵਿਕਾਸ ਕਰਵਾਉਣ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਨੂੰ ਖ਼ੁਸ਼ ਕਰਨ ਲਈ ਆਪਣੀ ਕਿਸਾਨ ਯੋਜਨਾ ਤਹਿਤ 8 ਵੀਂ ਕਿਸ਼ਤ ਦੇ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਭੇਜਣ ਨੂੰ ਆਪਣੀ ਵੱਡੀ ਪ੍ਰਾਪਤੀ ਮੰਨੀ ਜਾ ਰਹੀ ਹੈ ਉਸ ਦੀਆਂ ਅਜਿਹੀਆਂ ਹਰਕਤਾਂ ਹੀ ਭਾਜਪਾ ਨੂੰ ਪੱਛਮੀ ਬੰਗਾਲ ਦੀ ਤਰ੍ਹਾਂ 2024 ਦੀਆਂ ਲੋਕ ਸਭਾ ਚੋਣਾਂ ਵਿਚ ਮਹਿੰਗੀਆਂ ਪੈਣਗੀਆਂ ਕਿਉਂਕਿ ਕਿਸਾਨਾਂ ਨੂੰ ਖ਼ੁਸ਼ ਕਰਨ ਲਈ ਅੱਠਵੀਂ ਕਿਸ਼ਤ ਦੀ ਨਹੀਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਲੋੜ ਹੈ ਅਤੇ ਖੇਤੀ ਕਾਨੂੰਨ ਰੱਦ ਕਰਨ ਤੱਕ ਕਿਸਾਨ ਪ੍ਰਧਾਨ ਮੰਤਰੀ ਦੇ ਕਿਸੇ ਵੀ ਵਾਅਦੇ ਅਤੇ ਦਾਅਵੇ 'ਤੇ ਆਪਣੀ ਮੋਹਰ ਨਹੀਂ ਲਗਾਉਣਗੇ |

ਖ਼ਬਰ ਸ਼ੇਅਰ ਕਰੋ

 

ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੇ ਹਰਸਿਮਰਤ ਕੌਰ ਬਾਦਲ ਖਿਲਾਫ ਆਏ ਬਿਆਨ ਦਾ ਅਕਾਲੀ ਆਗੂਆਂ ਲਿਆ ਗੰਭੀਰ ਨੋਟਿਸ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਿਸਾਨ ਆਗੂ ਮਨਜੀਤ ਸਿੰਘ ਧਨੇਰ ਵੱਲੋਂ ਇਕ ਸਟੇਜ 'ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਬੋਲੀ ਗਲਤ ਬਿਆਨਬਾਜ਼ੀ ਦਾ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਗੰਭੀਰ ਨੋਟਿਸ ਲੈਂਦਿਆਂ ਧਨੇਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵਾਂਸ ਦੇ 707 ਨਵੇਂ ਕੇਸ - 22 ਦੀ ਮੌਤ

ਬਠਿੰਡਾ, 16 ਮਈ (ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜ਼ਿਲੇ੍ਹ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 22 ਦੀ ਮੌਤ, 707 ਨਵੇਂ ਕੇਸ ਆਏ ਤੇ 888 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ |ਇਸ ਸਬੰਧੀ ਹੋਰ ਜਾਣਕਾਰੀ ...

ਪੂਰੀ ਖ਼ਬਰ »

131594 ਵਿਅਕਤੀਆਂ ਨੇ ਲਗਵਾਈ ਕੋਰੋਨਾ ਵੈਕਸੀਨ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸ੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 131594 ਵਿਅਕਤੀ ਕੋਰੋਨਾ ਵੈਕਸੀਨ ਲਗਵਾ ਚੁੱਕੇ ਹਨ | ਇਨ੍ਹਾਂ ਵਿਚ 12469 ਹੈਲਥ ਵਰਕਰਜ਼, 26396 ਫ਼ਰੰਟ ਲਾਈਨ ਵਰਕਰਜ਼, 18 ਤੋਂ 44 ਸਾਲ ਤੱਕ ਦੇ ...

ਪੂਰੀ ਖ਼ਬਰ »

ਕਮਲਾ ਨਹਿਰੂ ਕਾਲੋਨੀ ਚੋਂ ਮਾਈਕਰੋ ਕੰਟੇਨਮੈਂਟ ਜੋਨ ਹਟਾਇਆ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਮੈਜਿਸਟੇ੍ਰਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੋਵਿਡ-19 ਦੇ ਮੱਦੇਨਜ਼ਰ ਸਥਾਨਕ ਗੁਰੂ ਨਾਨਕ ਸਕੂਲ ਵਾਲੀ ਗਲੀ, ਕਮਲਾ ਨਹਿਰੂ ਬਠਿੰਡਾ ਦੇ ਏਰੀਆ ਹਾਊਸ ਨੰਬਰ 445 ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਧਰਨਾ

ਨਥਾਣਾ, 16 ਮਈ (ਗੁਰਦਰਸ਼ਨ ਲੁੱਧੜ) ਮਿਊਸਪਲ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਪੰਚਾਇਤ ਨਥਾਣਾ ਦੇ ਸਫ਼ਾਈ ਸੇਵਕਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਹੈ | ਯੂਨੀਅਨ ਦੇ ਆਗੂ ਸੋਨੀ ਸਿੰਘ ਨੇ ਦੱਸਿਆ ਕਿ ਸਫ਼ਾਈ ਸੇਵਕ ਪਿਛਲੇ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਕੋਰੋਨਾ ਨਾਲ ਤਿੰਨ ਦੀ ਮੌਤ, ਰਾਸ਼ਟਰਪਤੀ ਐਵਾਰਡੀ ਸਮੇਤ 44 ਹੋਰ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ 16 ਮਈ (ਰਣਜੀਤ ਸਿੰਘ ਰਾਜੂ)-ਇਲਾਕੇ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ | ਕੋਰੋਨਾ ਕਾਰਨ ਇਲਾਕੇ ਦੇ ਇੱਕ ਮਸ਼ਹੂਰ ਡਾਕਟਰ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਜਦੋਂਕਿ ਸਿਹਤ ਵਿਭਾਗ ਵੱਲੋਂ ਮੁਹੱਈਆ ...

ਪੂਰੀ ਖ਼ਬਰ »

ਪਿੰਡ ਅਕਲੀਆਂ ਤੇ ਅਨੰਤ ਅਨਾਥ ਆਸ਼ਰਮ ਨਥਾਣਾ ਨੂੰ ਮਾਈਕਰੋ ਕੰਟੇਨਮੈਂਟ ਜੋਨ ਐਲਾਨਿਆ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲ੍ਹੇ ਦੇ ਪਿੰਡ ਅਕਲੀਆਂ ਦੀ ਸਿੱਧੂ ਪੱਤੀ, ਮੇਨ ਗਲੀ, ਖੇਤਰ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਆਇਸੋਲੇਸ਼ਨ ਸਹੂਲਤਾਂ 'ਚ ਵਾਧਾ ਕਰਨ ਦੇ ਆਦੇਸ਼

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲੇ੍ਹ ਦੇ 39 ਪ੍ਰਮੁੱਖ ਹਸਪਤਾਲਾਂ ਨੂੰ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਇਸੋਲੇਸ਼ਨ ਸਹੂਲਤ ਚ ਵਾਧਾ ਕਰਨ ਦੇ ਹੁਕਮ ਜਾਰੀ ...

ਪੂਰੀ ਖ਼ਬਰ »

ਕੋਰੋਨਾ ਤੋਂ ਛੁਟਕਾਰਾ ਪਾਉਣ ਲਈ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ-ਡੀ. ਸੀ.

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸ੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

24 ਘੰਟਿਆਂ ਵਿਚ 31 ਕੋਰੋਨਾ ਪਾਜ਼ੀਟਿਵਾਂ ਦੇ ਮਿ੍ਤਕ ਸਰੀਰ ਕੀਤੇ ਗਏ ਅਗਨ ਹਵਾਲੇ

ਬਠਿੰਡਾ, 16 ਮਈ (ਅਵਤਾਰ ਸਿੰਘ)-ਜ਼ਿਲੇ੍ਹ ਅੰਦਰ 24 ਘੰਟਿਆਂ ਦੌਰਾਨ ਜ਼ਿਲੇ੍ਹ ਵਿਚ ਸਹਾਰਾ ਜਨਸੇਵਾ ਬਠਿੰਡਾ ਦੀ ਕੋਰੋਨਾ ਯੋਧਿਆਂ ਦੀ ਟੀਮ ਨੇ ਵੱਖ-ਵੱਖ ਹਸਪਤਾਲਾਂ ਵਿਚੋਂ ਪੀਪੀਈ ਕਿੱਟਾਂ ਪਾ ਕੇ 31 ਮਿ੍ਤਕਾਂ ਦੀਆਂ ਲਾਸ਼ਾਂ ਨੂੰ ਲਿਆਉਣ ਉਪਰੰਤ ਸ਼ਮਸ਼ਾਨ ਘਾਟ ਵਿਚ ...

ਪੂਰੀ ਖ਼ਬਰ »

3000 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ, ਮਾਮਲਾ ਦਰਜ

ਤਲਵੰਡੀ ਸਾਬੋ, 16 ਮਈ (ਰਣਜੀਤ ਸਿੰਘ ਰਾਜੂ)- ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰਜੀਤ ਸਿੰਘ ਵਿਰਕ ਦੇ ਨਿਰਦੇਸ਼ਾਂ 'ਤੇ ਪੁਲਿਸ ਵਲੋਂ ਬੀਤੇ ਸਮੇਂ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਜਾ ਰਹੀ ਸਖ਼ਤੀ ਦੌਰਾਨ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਉਸ ਨੇ ਇਕ ਵਿਅਕਤੀ ...

ਪੂਰੀ ਖ਼ਬਰ »

ਨਗਰ ਪੰਚਾਇਤ ਨੇ ਗੁ: ਬੁੰਗਾ ਸਾਹਿਬ ਤੋਂ ਸ਼ੁਰੂ ਕੀਤਾ ਸੈਨੀਟਾਈਜ਼ਰ ਕਰਨ ਦਾ ਕੰਮ

ਤਲਵੰਡੀ ਸਾਬੋ, 16 ਮਈ (ਰਣਜੀਤ ਸਿੰਘ ਰਾਜੂ)-ਇਤਿਹਾਸਿਕ ਨਗਰ ਵਿਚ ਕੋਰੋਨਾ ਮਰੀਜ਼ਾਂ ਦੀ ਲਗਾਤਾਰ ਵਧ ਰਹੀ ਗਿਣਤੀ ਨੂੰ ਦੇਖਦਿਆਂ ਨਗਰ ਪੰਚਾਇਤ ਤਲਵੰਡੀ ਸਾਬੋ ਨੇ ਨਗਰ ਦੀਆਂ ਜਨਤਕ ਥਾਵਾਂ ਨੂੰ ਸੈਨੀਟਾਈਜ਼ਰ ਕਰਨ ਦਾ ਕੰਮ ਅੱਜ ਗੁ:ਬੁੰਗਾ ਸਾਹਿਬ ਤੋਂ ਸ਼ੁਰੂ ਕੀਤਾ | ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਨੂੰ ਕੋਵਿਡ-19 ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਨ ਲਈ ਹਸਪਤਾਲ ਦੀ ਮਨਜ਼ੂਰੀ ਨਾ ਦੇਣਾ ਮੰਦਭਾਗਾ-ਸਰਾਂ

ਬਠਿੰਡਾ, 16 ਮਈ (ਅਵਤਾਰ ਸਿੰਘ)-ਸਥਾਨਕ ਚਿਲਡਰਨ ਪਾਰਕ ਵਿਚ ਬੀਜੇਪੀ ਸੂਬਾ ਸਕੱਤਰ ਸੁਖਪਾਲ ਸਰਾਂ ਵਲੋਂ ਪ੍ਰੈੱਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਅਤੇ ਡਾ: ਵਿਤੁਲ ਗੁਪਤਾ ਦੇ ਸਹਿਯੋਗ ਨਾਲ ਕੋਰੋਨਾ ...

ਪੂਰੀ ਖ਼ਬਰ »

ਬਾਬਾ ਛੋਟਾ ਸਿੰਘ ਦੇ ਅਕਾਲ ਚਲਾਣੇ 'ਤੇ ਸ਼ੋਕ ਪ੍ਰਗਟ

ਚਾਉਕੇ , 16 ਮਈ (ਘੜੈਲੀ)- ਬਾਬਾ ਛੋਟਾ ਸਿੰਘ ਮੁੱਖ ਸੇਵਾਦਾਰ ਬੁੰਗਾ ਮਸਤੂਆਣਾ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਰਾਜਨੀਤਕ ਅਤੇ ਧਾਰਮਿਕ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ...

ਪੂਰੀ ਖ਼ਬਰ »

ਭੁੱਚੋ ਮੰਡੀ ਦੇ ਹਸਪਤਾਲ 'ਚ ਦੂਜੇ ਦਿਨ ਵੀ ਨਹੀਂ ਹੋਇਆ ਕੋਵਿਡ ਟੀਕਾਕਰਨ

ਭੁੱਚੋ ਮੰਡੀ, 16 ਮਈ (ਬਿੱਕਰ ਸਿੰਘ ਸਿੱਧੂ)- ਜਿਵੇਂ ਜਿਵੇਂ ਕੋਵਿਡ ਵੈਕਸੀਨ ਲਗਵਾਉਣ ਨੂੰ ਲੈ ਕੇ ਲੋਕਾਂ ਵਿਚ ਜਾਗਰੂਕਤਾ ਵਧ ਰਹੀ ਹੈ ਉਵੇਂ ਹੀ ਹਸਪਤਾਲਾਂ ਵਿਚੋਂ ਘਟ ਰਹੇ ਵੈਕਸੀਨ ਦੇ ਭੰਡਾਰ ਕਾਰਨ ਲੋਕਾਂ ਵਿਚ ਹਫ਼ੜਾ-ਤਫੜੀ ਵਾਲਾ ਮਾਹੌਲ ਬਣਦਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਔਰਤ ਵਰਗ ਦਾ ਅਪਮਾਨ ਕਰਨ ਵਾਲਾ ਮਨਜੀਤ ਧਨੇਰ ਤੁਰੰਤ ਮੁਆਫ਼ੀ ਮੰਗੇ- ਮਲੂਕਾ

ਭਗਤਾ ਭਾਈਕਾ, 16 ਮਈ (ਸੋਨੀ)-ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਹੈ ਕਿ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨੇ ਅਪ ਸਬਦ ਬੋਲ ਕੇ ਸਮੁੱਚੇ ਔਰਤ ਵਰਗ ਦਾ ਅਪਮਾਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਆਵਾਰਾ ਪਸ਼ੂ ਤੇ ਅਣਪਛਾਤੇ ਵਾਹਨ ਕਰ ਰਹੇ ਹਨ ਘਰਾਂ ਵਿਚੋਂ ਬਾਹਰ ਲੱਗੇ ਮੀਟਰਾਂ ਦਾ ਨੁਕਸਾਨ

ਮੌੜ ਮੰਡੀ, 16 ਮਈ (ਲਖਵਿੰਦਰ ਸਿੰਘ ਮੌੜ)- ਸਥਾਨਕ ਸ਼ਹਿਰ ਵਿਚ ਬੇਸਹਾਰਾ ਗਾਵਾਂ ਅਤੇ ਅਣਪਛਾਤੇ ਵਾਹਨ ਘਰਾਂ ਵਿਚੋਂ ਬਾਹਰ ਲੱਗੇ ਬਿਜਲੀ ਮੀਟਰਾਂ ਨੂੰ ਕਾਫੀ ਨੁਕਸਾਨ ਪਹੁੰਚਾ ਰਹੇ ਹਨ | ਇਸ ਸਬੰਧੀ ਟੀਚਰਜ਼ ਕਾਲੋਨੀ ਨਾਲ ਸਬੰਧਿਤ ਜੇ.ਈ.ਗੁਰਚਰਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

ਭਗਤਾ ਭਾਈਕਾ, 16 ਮਈ (ਸੁਖਪਾਲ ਸਿੰਘ ਸੋਨੀ)-ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਅਨੁਸਾਰ ਨਗਰ ਪੰਚਾਇਤ ਮਲੂਕਾ ਦੇ ਸਫ਼ਾਈ ਕਾਮਿਆ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ | ਸਫ਼ਾਈ ਕਾਮਿਆ ਵਲੋਂ ਹੜਤਾਲ ਕਰਕੇ ਲਗਾਏ ਗਏ ਧਰਨੇ ਦੌਰਾਨ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀ ਮੁਕੇਸ਼ ਸਿੰਗਲਾ ਅਤੇ ਸਾਥੀਆਂ ਨੇ ਪੌਦੇ ਲਗਾਏ

ਭਗਤਾ ਭਾਈਕਾ, 16 ਮਈ (ਸੁਖਪਾਲ ਸਿੰਘ ਸੋਨੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਤਾ ਭਾਈਕਾ ਵਿਖੇ ਨੌਜਵਾਨ ਵਾਤਾਵਰਨ ਪ੍ਰੇਮੀ ਮੁਕੇਸ਼ ਕੁਮਾਰ ਸਿੰਗਲਾ ਦੇ ਯਤਨਾਂ ਸਦਕਾ ਨੌਜਵਾਨਾਂ ਵਲੋਂ ਪੌਦੇ ਲਗਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਸਿੰਗਲਾ ਨੇ ...

ਪੂਰੀ ਖ਼ਬਰ »

ਵੇਅਰ ਹਾਊਸ ਮੈਨੇਜਰ ਅਤੇ ਆੜ੍ਹਤੀਏ ਦਾ ਰੱਫੜ ਥਾਣੇ ਪੁੱਜਾ

ਭਗਤਾ ਭਾਈਕਾ, 16 ਮਈ (ਸੁਖਪਾਲ ਸਿੰਘ ਸੋਨੀ) ਸਥਾਨਕ ਅਨਾਜ ਮੰਡੀ ਅੰਦਰ ਸਥਿਤ ਵੇਅਰ ਹਾਊਸ ਦੇ ਗੁਦਾਮਾਂ ਵਿਚ ਕਣਕ ਦੀ ਅਨਲੋਡਿੰਗ ਨੂੰ ਲੈ ਕੇ ਸਬੰਧਿਤ ਅਧਿਕਾਰੀਆਂ ਅਤੇ ਦੋ ਆੜ੍ਹਤੀਆਂ ਵਿਚਕਾਰ ਛਿੜਿਆ ਰੱਫੜ ਆਖ਼ਰ ਸਥਾਨਕ ਪੁਲਿਸ ਥਾਣੇ ਵਿਚ ਪਹੁੰਚ ਗਿਆ ਹੈ | ਸਬੰਧਿਤ ...

ਪੂਰੀ ਖ਼ਬਰ »

ਆਯੁਰਵੈਦਿਕ ਡੀ ਫਾਰਮੇਸੀ ਉਪਵੈਦ ਯੂਨੀਅਨ ਵਲੋਂ ਮੈਡੀਕਲ ਸਿੱਖਿਆ ਭਵਨ ਮੋਹਾਲੀ ਦਾ ਘਿਰਾਓ 25 ਨੂੰ

ਭਗਤਾ ਭਾਈਕਾ, 16 ਮਈ (ਸੁਖਪਾਲ ਸਿੰਗ ਸੋਨੀ)- ਆਯੁਰਵੈਦਿਕ ਡੀ ਫਾਰਮੇਸੀ ਉਪਵੈਦ ਯੂਨੀਅਨ ਪੰਜਾਬ (ਰਜਿ.15) ਦੇ ਸੂਬਾ ਪ੍ਰਧਾਨ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਬੋਰਡ ਆਫ਼ ਆਯੁਰਵੈਦਿਕ ਅਤੇ ਯੂਨਾਨੀ ਸਿਸਟਮ ਆਫ਼ ਮੈਡੀਸਨ ਪੰਜਾਬ ਵਲੋਂ ਉਪਵੈਦ ਦੀ ਰਜਿਸਟੇ੍ਰਸ਼ਨ ਦੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਲਹਿਰਾ ਧੂਰਕੋਟ ਦੇ ਵਿਅਕਤੀ ਦੀ ਮੌਤ

ਲਹਿਰਾ ਮੁਹੱਬਤ, 16 ਮਈ (ਸੁਖਪਾਲ ਸਿੰਘ ਸੁੱਖੀ)- ਕੋਰੋਨਾ ਮਹਾਂਮਾਰੀ ਨੇ ਅੱਜ ਲਹਿਰਾ ਧੂਰਕੋਟ ਵਿਚ ਇਕ ਵਿਅਕਤੀ ਦੀ ਜਾਨ ਲੈ ਲਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲਹਿਰਾ ਧੂਰਕੋਟ ਵਾਸੀ ਗੁਰਸ਼ੇਰ ਸਿੰਘ ਸ਼ੇਰੀ ਗਰੇਵਾਲ (55) ਪੁੱਤਰ ਕੇਹਰ ਸਿੰਘ ਗਰੇਵਾਲ ਕੋਰੋਨਾ ...

ਪੂਰੀ ਖ਼ਬਰ »

-ਰਾਮਪੁਰਾ ਫੂਲ ਵਿਚ ਸੱਟੇ ਦਾ ਕਾਰੋਬਾਰ ਜ਼ੋਰਾਂ 'ਤੇ-

ਰੋਜ਼ਾਨਾ ਲੱਗਦੀ ਐ ਲੱਖਾਂ ਰੁਪਏ ਦੀ ਪਰਚੀ, ਪੁਲਿਸ ਨੇ ਅੱਖਾਂ ਮੀਚੀਆਂ

ਰਾਮਪੁਰਾ ਫੂਲ, 16 ਮਈ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਵਿਚ ਸੱਟੇਬਾਜ਼ੀ ਦਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ ਜਦਕਿ ਲੱਖਾਂ ਰੁਪਏ ਦੇ ਲੱਗਦੇ ਸੱਟੇ ਸਬੰਧੀ ਪੁਲਿਸ ਨੇ ਅੱਖਾਂ ਮੀਟੀਆਂ ਹੋਈਆਂ ਹਨ | ਚਰਚਾ ਹੈ ਕਿ ਸੱਟੇਬਾਜ਼ਾਂ ਦੀ ਪੁਸ਼ਤਪੁਨਾਹੀ ਕੁਝ ...

ਪੂਰੀ ਖ਼ਬਰ »

ਸੇਖੂ ਸਿੰਘ ਸਰਾਂ ਦਾ ਵਸਾਇਆ ਪਿੰਡ ਸੇਖ

ਅਮਰਜੀਤ ਸਿੰਘ ਲਹਿਰੀ 9478454228 ਰਾਮਾਂ ਮੰਡੀ-ਪਿੰਡ ਸੇਖੂ ਰਾਮਾਂ ਮੰਡੀ ਤੋਂ 11 ਕਿੱਲੋਮੀਟਰ ਦੀ ਦੂਰੀ 'ਤੇ ਹਰਿਆਣਾ ਦੀ ਸਰਹੱਦ 'ਤੇ ਵਸਿਆ ਹੋਇਆ ਪੰਜਾਬ ਦਾ ਆਖ਼ਰੀ ਪਿੰਡ ਹੈ, ਦੀ ਨੀਂਹ 250 ਸਾਲ ਪਹਿਲਾਂ ਬਘੇਲਾ ਸਿੰਘ ਦਿਓ, ਨੌਧਾ ਸਿੰਘ, ਬੁਲਾਕਾ ਸਿੰਘ ਜੋ ਹਰਿਆਣਾ ਦੇ ਪਿੰਡ ...

ਪੂਰੀ ਖ਼ਬਰ »

ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਕੋਰੋਨਾ ਟੈਸਟ ਕਰਵਾਏ

ਰਾਮਾਂ ਮੰਡੀ, 16 ਮਈ (ਸਿੰਗਲਾ)-ਐਸ ਐਸ ਪੀ ਭੁਪਿੰਦਰ ਸਿੰਘ ਵਿਰਕ ਬਠਿੰਡਾ ਅਤੇ ਡੀ ਐਸ ਪੀ ਮਨੋਜ ਕੁਮਾਰ ਗੌਰਸੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਮਾਂ ਥਾਣਾ ਮੁਖੀ ਪਰਵਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਰੰਧਾਵਾ ਸਿੰਘ ਏ ਐਸ ਆਈ ਦੀ ਅਗਵਾਈ ਵਾਲੀ ਟੀਮ ਵੱਲੋਂ ...

ਪੂਰੀ ਖ਼ਬਰ »

ਕੋਰੋਨਾ ਪ੍ਰਕੋਪ ਵਿਚ ਅਧਿਆਪਕਾਂ ਨੂੰ ਦਾਖ਼ਲੇ ਲਈ ਘਰ ਘਰ ਭੇਜਣ ਦੇ ਹੁਕਮ ਦੇਣੇ ਗ਼ਲਤ- ਡੀ. ਟੀ. ਐੱਫ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿੱਖਿਆ ਵਿਭਾਗ ਨੇ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਟਿੱਚ ਕਰਦਿਆਂ ਪੰਜਾਬ ਦੇ ਅਧਿਆਪਕਾਂ ਨੂੰ ਦਾਖਲਾ ਮੁਹਿੰਮ ਦੌਰਾਨ ਘਰ ਘਰ ਜਾ ਕੇ ਦਾਖ਼ਲੇ ਦੀ ਗਿਣਤੀ ਵਧਾਉਣ ਲਈ ਸਕੂਲ ਮੁਖੀਆਂ ਦੀ ਜੂਮ ਮੀਟਿੰਗ ਦੌਰਾਨ ਜ਼ਿਲ੍ਹਾ ...

ਪੂਰੀ ਖ਼ਬਰ »

ਵੈਕਸੀਨੇਸ਼ਨ ਸੈਂਟਰ 'ਚ 230 ਵਿਅਕਤੀਆਂ ਨੂੰ ਲੱਗੀ ਵੈਕਸੀਨ

ਗੋਨਿਆਣਾ, 16 ਮਈ (ਗਰਗ)- ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਨੂੰ ਕੰਟਰੋਲ ਕਰਨ ਲਈ ਕੇਂਦਰ ਸਰਕਾਰ ਵਲੋਂ ਦੇਸ਼ ਦੇ ਹਰ ਰਾਜ ਵਿਚ ਵੈਕਸੀਨ ਦਾ ਕੰਮ ਤੇਜ਼ ਕਰਨ ਅਤੇ 18 ਤੋਂ ਵੱਧ ਉਮਰ ਦੇ ਹਰ ਵਿਅਕਤੀਆਂ ਨੂੰ ਵੈਕਸੀਨ ਪ੍ਰਕਿ੍ਆ ਨੂੰ ਸਿਰੇ ਚੜ੍ਹਾਉਣ ਲਈ ...

ਪੂਰੀ ਖ਼ਬਰ »

ਪ੍ਰਧਾਨ ਯਾਦਵਿੰਦਰ ਸਿੰਘ ਰੁੱਘੂ ਬੰਗੀ ਨੂੰ ਸਦਮਾ-ਮਾਤਾ ਦਾ ਦਿਹਾਂਤ

ਰਾਮਾਂ ਮੰਡੀ, 16 ਮਈ (ਗੁਰਪ੍ਰੀਤ ਸਿੰਘ ਅਰੋੜਾ)- ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਯਾਦਵਿੰਦਰ ਸਿੰਘ ਅਤੇ ਬਲਜਿੰਦਰ ਸਿੰਘ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਏਮਜ਼ ਲਈ 50 ਕੰਸਨਟ੍ਰੇਟਰ ਸੌ ਾਪੇ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਏਮਜ਼ ਬਠਿੰਡਾ ਨੰੂ 50 ਕੰਸਨਟ੍ਰੇਟਰ ਸੌਂਪੇ ਜਿਸ ਸਦਕਾ ਸੰਸਥਾ ਵਿਚ ਖ਼ਿੱਤੇ ਦੇ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਐਲ 2 ਸਹੂਲਤ ਦੇ 50 ਬੈੱਡ ਹੋਰ ਵੱਧ ਜਾਣਗੇ | ਸਾਬਕਾ ਮੁੱਖ ਪਾਰਲੀਮਾਨੀ ...

ਪੂਰੀ ਖ਼ਬਰ »

ਕੋਰੋਨਾ ਨੂੰ ਲੈ ਕੇ ਲੋਕਾਂ ਦੇ ਕਾਰੋਬਾਰ ਮੰਦੇ, ਡਾਕਟਰੀ ਪੇਸ਼ਾ ਲੋਕਾਂ ਨੇ ਹੱਥ ਰੰਗੇ

ਸੀਂਗੋ ਮੰਡੀ, 16 ਮਈ (ਲੱਕਵਿੰਦਰ ਸ਼ਰਮਾ)-ਜਿੱਥੇ ਖੇਤਰ 'ਚ ਕੋਰੋਨਾ ਦਾ ਪ੍ਰਕੋਪ ਵਧਣ ਕਾਰਨ ਲਾਏ ਵੀਕ ਐੱਾਡ ਲਾਕ ਡਾਊਨ ਕਾਰਨ ਲੋਕਾਂ ਦੇ ਕੰਮ ਧੰਦੇ ਮੰਦੇ ਜਾਂ ਠੱਪ ਹੋ ਕੇ ਰਹਿ ਗਏ ਹਨ, ਉੱਥੇ ਹੀ ਹੁਣ ਡਾਕਟਰੀ ਪੇਸ਼ੇ ਨਾਲ ਸਬੰਧਿਤ ਲੋਕ ਪੈਸੇ ਨਾਲ ਹੱਥ ਰੰਗਣ ਬਾਰੇ ਲੋਕ ...

ਪੂਰੀ ਖ਼ਬਰ »

ਮਲੂਕਾ ਵਲੋਂ ਮਾਲ ਮੰਤਰੀ ਕਾਂਗੜ 'ਤੇ ਇੱਜਤ-ਹੱਤਕ ਦਾ ਦਾਅਵਾ ਠੋਕਣ ਦੀ ਤਿਆਰੀ, ਨੋਟਿਸ ਭੇਜਿਆ

ਰਾਮਪੁਰਾ ਫੂਲ, 16 ਮਈ (ਧਾਲੀਵਾਲ)- ਡੇਰਾ ਸਿਰਸਾ ਮੁੱਖੀ ਅਤੇ ਬਾਦਲਾਂ ਦੀ ਆਪਸੀ ਮੁਲਾਕਾਤ ਦੇ ਮਾਮਲੇ ਨੂੰ ਲੈ ਕੇ ਸਿਕੰਦਰ ਸਿੰਘ ਮਲੂਕਾ ਅਤੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਆਹਮੋ-ਸਾਹਮਣੇ ਹੋ ਗਏ ਹਨ | ਸ. ਮਲੂਕਾ ਨੇ ਮਾਲ ਮੰਤਰੀ ਕਾਂਗੜ ਅਤੇ ਕੁੱਝ ਹੋਰਨਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX