ਤਾਜਾ ਖ਼ਬਰਾਂ


ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ 'ਚ ਸਮਾਰਕ 'ਤੇ ਸਿਜਦਾ
. . .  16 minutes ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ ...
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਸ਼ਅਿਾਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ
. . .  24 minutes ago
ਫ਼ਿਰੋਜ਼ਪੁਰ,ਸੰਗਰੂਰ 28 ਸਤੰਬਰ (ਕੁਲਬੀਰ ਸਿੰਘ ਸੋਢੀ,ਧੀਰਜ ਪਸ਼ੋਰੀਆ ) ਫ਼ਿਰੋਜ਼ਪੁਰ ਵਿਚ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ
. . .  8 minutes ago
ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ...
ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
. . .  43 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ...
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ
. . .  54 minutes ago
ਰੂਪਨਗਰ, 28 ਸਤੰਬਰ - ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਖਟਕੜ ਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ। ਜਿੱਥੇ ਸਪੀਕਰ ਸ੍ਰੀ ਰਾਣਾ ਕੇ.ਪੀ. ਜੀ ਨੇ.....
ਨਵੀਂ ਸਰਕਾਰ ਵਿਚ ਵਿਭਾਗਾਂ ਦੀ ਹੋਈ ਵੰਡ
. . .  49 minutes ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ...
ਮੁੱਖ ਮੰਤਰੀ ਚੰਨੀ ਦੀ ਅੱਜ ਹੋਵੇਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਦੀ ਅੱਜ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ ਹੋਵੇਗੀ...
ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
. . .  about 1 hour ago
ਚੰਡੀਗੜ੍ਹ, 28 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ...
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
. . .  about 1 hour ago
ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ...
ਸ਼ੁਤਰਾਣਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  1 minute ago
ਸ਼ੁਤਰਾਣਾ, 28 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਕਸਬਾ ਸ਼ੁਤਰਾਣਾ ਵਿਖੇ ਗ੍ਰਾਮ ਪੰਚਾਇਤ ਹੀਰਾ ਨਗਰ ਵਿਚ ਬੀਤੀ ਦੇਰ ਰਾਤ ਇਕ ਔਰਤ ਦਾ ਕਤਲ ਕੀਤਾ ਗਿਆ ਹੈ। ...
ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 2 hours ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  about 2 hours ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  about 3 hours ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 3 hours ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 4 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 5 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਦਿੱਲੀ / ਹਰਿਆਣਾ

ਦਾਦੂ ਦੇ ਪ੍ਰਾਇਮਰੀ ਸਿਹਤ ਕੇਂਦਰ 'ਚ ਬਣਾਇਆ ਪੇਂਡੂ ਹੋਮ ਆਈਸੋਲੇਸ਼ਨ ਸੈਂਟਰ

ਸਿਰਸਾ, 16 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਦਾਦੂ ਦੇ ਪ੍ਰਾਈਮਰੀ ਸਿਹਤ ਕੇਂਦਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਬਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਸਹਿਯੋਗ ਨਾਲ ਪੇਂਡੂ ...

ਪੂਰੀ ਖ਼ਬਰ »

ਹਿਸਾਰ 'ਚ ਕਿਸਾਨਾਂ 'ਤੇ ਲਾਠੀਚਾਰਜ ਦੀ ਕਿਸਾਨ ਆਗੂਆਂ ਵਲੋਂ ਨਿੰਦਾ

ਸਿਰਸਾ, 16 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹਿਸਾਰ ਦੌਰੇ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਪੁਲੀਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਕਿਸਾਨ ਆਗੂਆਂ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਸਾਨ ਅੰਦੋਲਨ ਨੂੰ ਹੋਰ ਤਿੱਖਾ ...

ਪੂਰੀ ਖ਼ਬਰ »

ਏ.ਡੀ.ਸੀ.ਵਲੋਂ ਲੋਕਾਂ ਨੂੰ ਸਮਾਜਿਕ ਥਾਵਾਂ 'ਤੇ ਭੀੜ ਘੱਟ ਕਰਨ ਦੀ ਅਪੀਲ

ਫ਼ਾਜ਼ਿਲਕਾ, 16 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਾਗਰ ਸੇਤੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਅੰਤਿਮ ਸੰਸਕਾਰ, ਸ਼ਰਧਾਂਜਲੀ, ਸਮਾਜਿਕ ਜਾਂ ਹੋਰ ਸਮਾਜਿਕ ਸਮਾਗਮਾਂ 'ਤੇ ਇਕੱਠ ਨਾ ਕਰਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹੇ 'ਚ ਤਿੰਨ ਮਹਿਲਾਵਾਂ ਸਮੇਤ ਅੱਠ ਜਣਿਆਂ ਦੀ ਕੋਰੋਨਾ ਨਾਲ ਮੌਤ ਕੋਰੋਨਾ ਵਾਇਰਸ ਦੇ 424 ਆਏ ਨਵੇਂ ਕੇਸ

ਸਿਰਸਾ, 16 ਮਈ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ | ਜ਼ਿਲ੍ਹੇ 'ਚ ਕੋਰੋਨਾ ਕਾਰਨ ਤਿੰਨ ਮਹਿਲਾਵਾਂ ਸਮਤੇ ਅੱਠ ਜਣਿਆਂ ਦੀ ਮੌਤ ਹੋਈ ਹੈ ਜਦੋਂਕਿ ਕੋਰੋਨਾ ਦੇ 424 ਨਵੇਂ ਕੇਸ ਆਏ ਹਨ | ਕੋਰੋਨਾ ਤੋਂ ਸਿਹਤਯਾਬ ਹੋਣ 'ਤੇ 642 ਵਿਅਕਤੀਆਂ ...

ਪੂਰੀ ਖ਼ਬਰ »

24 ਤੱਕ ਮਹਾਂਮਾਰੀ ਦੀ ਚਿਤਾਵਨੀ ਵਧੀ, ਹਰਿਆਣਾ ਸਰਕਾਰ ਨੇ ਜਾਰੀ ਕੀਤੇ ਹੁਕਮ

ਗੂਹਲਾ ਚੀਕਾ/ਕੈਥਲ, 16 ਮਈ (ਓ.ਪੀ. ਸੈਣੀ)-ਕੋਰੋਨਾ ਵਾਇਰਸ ਦੀ ਲਾਗ ਦੇ ਮੱਦੇਨਜ਼ਰ, ਸਰਕਾਰ ਨੇ ਰਾਜ ਵਿਚ ਮਹਾਂਮਾਰੀ ਦੀ ਚਿਤਾਵਨੀ-ਸੁਰੱਖਿਅਤ ਹਰਿਆਣਾ ਨੂੰ 17 ਤੋਂ ਵਧਾ ਕੇ 24 ਮਈ ਤੱਕ ਵਧਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ | ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ...

ਪੂਰੀ ਖ਼ਬਰ »

ਸਿਰਸਾ 'ਚ ਮਿਲੇ ਬਲੈਕ ਫੰਗਸ ਦੇ 6 ਮਰੀਜ਼

ਸਿਰਸਾ, 16 ਮਈ (ਭੁਪਿੰਦਰ ਪੰਨੀਵਾਲੀਆ)- ਕੋਰੋਨਾ ਵਾਇਰਸ ਤੋਂ ਬਾਅਦ ਹੁਣ ਲੋਕਾਂ ਨੂੰ ਅੱਖਾਂ ਦੇ ਰੋਗ ਬਲੈਕ ਫੰਗਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਿਰਸਾ ਜ਼ਿਲ੍ਹਾ ਵਿਚ ਵੀ ਬਲੈਕ ਫੰਗਸ ਰੋਗ ਨੇ ਦਸਤਕ ਦੇ ਦਿੱਤੀ ਹੈ | ਸਿਰਸਾ ਜ਼ਿਲ੍ਹਾ ਵਿਚ ਬਲੈਕ ਫੰਗਸ ਰੋਗ ਦੇ 6 ...

ਪੂਰੀ ਖ਼ਬਰ »

ਸਾਥੀ ਦੀ ਗਿ੍ਫ਼ਤਾਰੀ ਤੋਂ ਗੁੱਸੇ 'ਚ ਆਏ ਕਿਸਾਨਾਂ ਨੇ ਕੀਤਾ ਸ਼ਾਹਬਾਦ ਥਾਣੇ ਦਾ ਘਿਰਾਓ

ਸ਼ਾਹਬਾਦ ਮਾਰਕੰਡਾ, 16 ਮਈ (ਅਵਤਾਰ ਸਿੰਘ)-ਆਪਣੇ ਇਕ ਸਾਥੀ ਪੰਕਜ ਹਬਾਨਾ ਦੀ ਗਿ੍ਫ਼ਤਾਰੀ ਤੋਂ ਗੁਸਾਏ ਕਿਸਾਨਾਂ ਨੇ ਸ਼ਾਹਬਾਦ ਥਾਣੇ ਦਾ ਘਿਰਾਓ ਕੀਤਾ ਅਤੇ ਜੰਮ ਕੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸ਼ਾਹਬਾਦ ਦੇ ਐਸ. ਡੀ. ਐੱਮ. ਵਰਿੰਦਰ ਚੌਧਰੀ, ਡੀ. ਐੱਸ. ਪੀ. ਆਤਮਾਰਾਮ, ਡੀ. ਐੱਸ. ਪੀ. ਗੁਰਮੇਲ ਸਿੰਘ ਅਤੇ ਥਾਣਾ ਮੁਖੀ ਪ੍ਰਤੀਕ ਕੁਮਾਰ ਪੁਲਿਸ ਬਲ ਸਹਿਤ ਪੁੱਜੇ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ | ਕਈ ਦੌਰ ਦੀ ਗੱਲਬਾਤ ਦੇ ਬਾਅਦ ਵੀ ਕਿਸਾਨਾਂ ਦਾ ਥਾਣੇ ਦੇ ਬਾਹਰ ਪ੍ਰਦਰਸ਼ਨ ਜਾਰੀ ਰਿਹਾ | ਇਸ ਸਬੰਧ ਵਿਚ ਕੁਰੂਕਸ਼ੇਤਰ ਦੇ ਐਸ. ਪੀ. ਵਿਸੇਸ਼ ਤੌਰ 'ਤੇ ਸ਼ਾਹਬਾਦ ਥਾਣੇ ਪੁੱਜੇ ਅਤੇ ਉਨ੍ਹਾਂ ਨੇ ਧਰਨੇ 'ਤੇ ਬੈਠੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਕਿਸੇ ਨਾਲ ਧੱਕਾ ਨਹੀਂ ਕੀਤਾ ਜਾਵੇਗਾ | ਕਿਸੇ ਵੀ ਵਿਅਕਤੀ ਨੂੰ ਨਾਜਾਇਜ਼ ਤੌਰ 'ਤੇ ਹਿਰਾਸਤ ਵਿਚ ਨਹੀਂ ਰੱਖਿਆ ਜਾਵੇਗਾ ਅਤੇ ਨਾ ਹੀ ਕੋਈ ਪੁਲਿਸ ਕਾਰਵਾਈ ਕੀਤੀ ਜਾਵੇਗੀ | ਇਸ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ | ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਸ਼ਾਹਬਾਦ ਦੇ ਨਜ਼ਦੀਕ ਪਿੰਡ ਯਾਰੀ-ਯਾਰਾ ਦੇ ਲੋਕਾਂ ਨੇ ਇਕੱਠੇ ਹੋ ਕੇ ਯਾਰੀ ਸਥਿਤ ਫੈਕਟਰੀ ਦੇ ਪ੍ਰਦੂਸ਼ਣ ਅਤੇ ਨਿਕਾਸੀ ਪਾਣੀ ਦੀ ਜਾਂਚ ਕਰਵਾਉਣ ਅਤੇ ਨਵੀਂ ਉਸਾਰੀ ਨੂੰ ਰੋਕੇ ਜਾਣ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਸੀ | ਮੌਕੇ ਉੱਤੇ ਪੁੱਜੇ ਐਸ. ਡੀ. ਐਮ. ਵਰਿੰਦਰ ਸਿੰਘ ਨੇ ਲੋਕਾਂ ਦੀ ਮੰਗ ਉੱਤੇ ਇਕ ਟੀਮ ਦਾ ਗਠਨ ਕਰ ਦਿੱਤਾ ਸੀ | ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ ਦੇ ਅੰਦਰ ਇਹ ਟੀਮ ਪ੍ਰਦੂਸ਼ਣ ਅਤੇ ਨਿਕਾਸੀ ਪਾਣੀ ਦੀ ਜਾਂਚ ਕਰੇਗੀ ਅਤੇ ਇਸ ਦੇ ਇਲਾਵਾ ਪਿੰਡ ਤੋਂ ਪਾਣੀ ਦੇ ਸੈਂਪਲ ਵੀ ਇਕੱਠੇ ਕੀਤੇ ਜਾਣਗੇ ਅਤੇ ਜੇਕਰ ਕਿਸੇ ਤਰ੍ਹਾਂ ਦੀ ਕਮੀ ਸਾਹਮਣੇ ਆਈ ਤਾਂ ਉਸ ਦੇ ਬਾਅਦ ਅਗਲਾ ਫੈਸਲਾ ਲਿਆ ਜਾਵੇਗਾ | ਇਸ ਦੌਰਾਨ ਫੈਕਟਰੀ ਦਾ ਕੰਮ ਬੰਦ ਰਹੇਗਾ | ਇਸ ਮੌਕੇ ਸ਼ਾਹਾਬਾਦ ਦੇ ਵਿਧਾਇਕ ਰਾਮਕਰਣ ਕਾਲਾ ਵੀ ਪੁੱਜੇ ਅਤੇ ਲੋਕਾਂ ਨੂੰ ਸਮਝਾਉਣ ਲੱਗੇ | ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ, ਸ਼ਾਹਬਾਦ ਦੇ ਪੈ੍ਰੱਸ ਸਕੱਤਰ ਰਾਕੇਸ਼ ਬੈਂਸ, ਕਿਸਾਨ ਨੇਤਾ ਜਸਬੀਰ ਸਿੰਘ ਮਾਮੂਮਾਜਰਾ, ਪਵਨ ਬੈਂਸ ਅਤੇ ਪੰਕਜ ਹਬਾਨਾ ਸਹਿਤ ਹੋਰ ਕਿਸਾਨ ਨੇਤਾ ਮੌਕੇ ਉੱਤੇ ਪੁੱਜੇ ਅਤੇ ਉੱਥੇ ਮੌਜੂਦ ਵਿਧਾਇਕ ਰਾਮਕਰਣ ਕਾਲਾ ਦਾ ਵਿਰੋਧ ਸ਼ੁਰੂ ਕਰ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ | ਕਿਸਾਨ ਨੇਤਾਵਾਂ ਨੇ ਵਿਧਾਇਕ ਰਾਮਕਰਣ ਕਾਲਾ ਦੀ ਗੱਡੀ ਦਾ ਰਸਤਾ ਰੋਕ ਦਿੱਤਾ ਅਤੇ ਗੱਡੀ ਦੇ ਅੱਗੇ ਵੀ ਕੁੱਝ ਕਿਸਾਨ ਲੇਟ ਗਏ | ਲੇਕਿਨ ਥਾਣਾ ਮੁਖੀ ਪ੍ਰਤੀਕ ਕੁਮਾਰ ਅਤੇ ਪੁਲਿਸ ਨੇ ਮਸ਼ੱਕਤ ਦੇ ਨਾਲ ਵਿਧਾਇਕ ਨੂੰ ਗੱਡੀ ਵਿਚ ਬੈਠਾ ਕੇ ਉਥੋਂ ਰਵਾਨਾ ਕੀਤਾ | ਬਾਅਦ ਵਿਚ ਰਾਤ ਦੇ ਸਮੇਂ ਕਿਸਾਨ ਨੇਤਾ ਪੰਕਜ ਹਬਾਨਾ ਨੂੰ ਉਨ੍ਹਾਂ ਦੇ ਘਰ ਤੋਂ ਗਿ੍ਫ਼ਤਾਰ ਕਰ ਲਿਆ ਗਿਆ ਅਤੇ 4 ਹੋਰ ਕਿਸਾਨ ਨੇਤਾਵਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ | ਇਸ ਮਾਮਲੇ ਨੂੰ ਲੈ ਕੇ ਸ਼ਾਹਬਾਦ ਦੇ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਹਿਸਾਰ 'ਚ ਪੁਲਿਸ ਵਲੋਂ ਕਿਸਾਨਾਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਸਿਰਸਾ 'ਚ ਕਿਸਾਨਾਂ ਵਲੋਂ ਧਰਨਾ

ਸਿਰਸਾ, 16 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਮੁੱਖ ਮੰਤਰੀ ਵਲੋਂ ਹਿਸਾਰ 'ਚ ਇਕ ਕੋਵਿਡ ਸੈਂਟਰ ਦਾ ਉਦਘਾਟਨ ਕਰਨ ਸਮੇਂ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ ਕਰਨ 'ਤੇ ਪੁਲੀਸ ਵਲੋਂ ਕਿਸਾਨਾਂ 'ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਸਿਰਸਾ ਵਿਚ ਕਿਸਾਨਾਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਸ਼ਹੀਦ ਭਗਤ ਸਿੰਘ ਟਰੱਸਟ ਨਿਭਾਅ ਰਿਹੈ ਅਹਿਮ ਭੂਮਿਕਾ

ਏਲਨਾਬਾਦ, 16 ਮਈ (ਜਗਤਾਰ ਸਮਾਲਸਰ)- ਤੇਜ਼ੀ ਨਾਲ ਵਧ ਰਹੀ ਕੋਰੋਨਾ ਮਹਾਂਮਾਰੀ ਵਿਚ ਆਮ ਲੋਕਾਂ ਦੀ ਸਹਾਇਤਾ ਲਈ ਕਈ ਸਮਾਜ ਸੇਵੀ ਸੰਸਥਾਵਾਂ ਵੀ ਅੱਗੇ ਆ ਕੇ ਆਪਣਾ ਅਹਿਮ ਰੋਲ ਅਦਾ ਕਰ ਰਹੀਆਂ ਹਨ | ਏਲਨਾਬਾਦ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਵੈੱਅਫੇਅਰ ...

ਪੂਰੀ ਖ਼ਬਰ »

ਵਾਤਾਵਰਨ ਨੂੰ ਸਾਫ਼-ਸੁਥਰਾ ਤੇ ਹਰਾ-ਭਰਾ ਰੱਖਣਾ ਸਾਡਾ ਫ਼ਰਜ਼- ਲਵਲੀ ਗਿਲਹੋਤਰਾ

ਰਤੀਆ, 16 ਮਈ (ਬੇਅੰਤ ਕੌਰ ਮੰਡੇਰ)- ਰਤੀਆ ਹੈਲਪਿੰਗ ਹੈਂਡਜ਼ ਦੇ ਨੌਜਵਾਨ ਮੈਂਬਰ ਲਵਲੀ ਗਿਲਹੋਤਰਾ ਵਲੋਂ ਆਪਣਾ ਜਨਮ ਦਿਨ ਫਲਦਾਰ, ਛਾਂਦਾਰ, ਚਿਕਿਤਸਿਕ ਅਤੇ ਜੜ੍ਹੀ ਬੂਟੀਆਂ ਵਾਲੇ ਬੂਟੇ ਲਗਾ ਕੇ ਮਨਾਇਆ | ਇਸ ਮੌਕੇ ਬੂਟੇ ਲਗਾਉਂਦੇ ਹੋਏ ਲਵਲੀ ਗਿਲਹੋਤਰਾ ਨੇ ਕਿਹਾ ਕਿ ...

ਪੂਰੀ ਖ਼ਬਰ »

ਲਾਕਡਾਊਨ ਕਾਰਨ ਹਾਸ਼ੀਏ 'ਤੇ ਪਹੁੰਚੀ ਦਿਹਾੜੀਦਾਰ ਮਜ਼ਦੂਰਾਂ ਦੀ ਜ਼ਿੰਦਗੀ

ਏਲਨਾਬਾਦ, 16 ਮਈ (ਜਗਤਾਰ ਸਮਾਲਸਰ)- ਸੂਬੇ ਵਿਚ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਲਗਾਏ ਗਏ ਲਾਕਡਾਊਨ ਦਾ ਲਗਾਤਾਰ 15ਵਾਂ ਦਿਨ ਹੈ | ਇਸ ਲਾਕਡਾਊਨ ਦÏਰਾਨ ਹਾਲਾਂਕਿ ਕੁਝ ਦੁਕਾਨਾਂ ਨੂੰ ਖੋਲ੍ਹਣ ਲਈ ਪ੍ਰਸ਼ਾਸਨ ਵਲੋਂ ਸਮਾਂ ਨਿਰਧਾਰਤ ਕੀਤਾ ਗਿਆ ਹੈ ਜਿਸ ਕਾਰਨ ...

ਪੂਰੀ ਖ਼ਬਰ »

ਕੋਵਿਡ ਜਾਗਰੂਕਤਾ ਕੈਂਪ ਲਗਾ ਕੇ ਦਰਜਨਾਂ ਲੋਕਾਂ ਦੇ ਨਮੂਨੇ ਲਏ

ਰਤੀਆ, 16 ਮਈ (ਬੇਅੰਤ ਕੌਰ ਮੰਡੇਰ)- ਨਾਇਬ ਤਹਿਸੀਲਦਾਰ ਭਜਨਦਾਸ ਅਤੇ ਸਦਰ ਥਾਣਾ ਮੁਖੀ ਹਰਫੂਲ ਸਿੰਘ ਨੇ ਸਬ ਡਵੀਜ਼ਨਲ ਮੈਜਿਸਟਰੇਟ ਭਾਰਤ ਭੂਸ਼ਣ ਕੌਸ਼ਿਕ ਦੇ ਨਿਰਦੇਸ਼ਾਂ ਦੇ ਤਹਿਤ ਸਿਹਤ ਵਿਭਾਗ ਵਲੋਂ ਪਿੰਡ ਮਹਿਮਦਕੀ, ਪਿਲਛੀਆਂ ਅਤੇ ਭਾਨੀਖੇੜਾ ਵਿਚ ਲਗਾਏ ਕੋਵਿਡ-19 ...

ਪੂਰੀ ਖ਼ਬਰ »

ਕੋਰੋਨਾ ਪੀੜਤਾਂ ਲਈ ਫਰਿਸ਼ਤੇ ਬਣ ਕੇ ਆ ਰਹੇ ਨੇ ਏਲਨਾਬਾਦ ਦੇ ਤਿੰਨ ਨੌਜਵਾਨ

ਏਲਨਾਬਾਦ, 16 ਮਈ (ਜਗਤਾਰ ਸਮਾਲਸਰ)- ਕੋਰੋਨਾ ਵਾਇਰਸ ਦੇ ਡਰ ਨਾਲ ਅੱਜ ਹਰ ਕੋਈ ਸਹਿਮਿਆ ਨਜ਼ਰ ਆ ਰਿਹਾ ਹੈ | ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਹਸਪਤਾਲਾਂ ਵਿਚ ਬੈੱਡ, ਦਵਾਈਆਂ ਅਤੇ ਆਕਸੀਜਨ ਤੱਕ ਨਹੀਂ ਮਿਲ ਰਹੀ ਹੈ | ਅਜਿਹੀ ਸਥਿਤੀ ਵਿਚ ਜਿੱਥੇ ਕਈ ਲੋਕ ਕਾਲਾਬਜ਼ਾਰੀ ...

ਪੂਰੀ ਖ਼ਬਰ »

15 ਕਿਲੋ 500 ਗਰਾਮ ਡੋਡਾ ਪੋਸਤ ਸਹਿਤ ਮੋਟਰਸਾਈਕਲ ਸਵਾਰ ਦੋ ਕਾਬੂ

ਏਲਨਾਬਾਦ, 16 ਮਈ (ਜਗਤਾਰ ਸਮਾਲਸਰ)- ਸੀਆਈਏ ਸਿਰਸਾ ਪੁਲੀਸ ਟੀਮ ਨੇ ਗਸ਼ਤ ਅਤੇ ਚੈਕਿੰਗ ਦÏਰਾਨ ਪਿੰਡ ਬੁੱਢੀਮਾਡੀ ਖੇਤਰ ਵਿੱਚੋਂ ਮੋਟਰ ਸਾਈਕਲ ਸਵਾਰ ਦੋ ਵਿਅਕਤੀਆਂ ਨੂੰ 15 ਕਿਲੋ 500 ਗਰਾਮ ਡੋਡਾ ਪੋਸਤ ਸਹਿਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆ ਸੀਆਈਏ ਸਿਰਸਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਕੇਸ ਦਰਜ

ਕਪੂਰਥਲਾ, 16 ਮਈ (ਸਡਾਨਾ)-ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਕਪੂਰਥਲਾ ਦੀ ਵਸਨੀਕ ਔਰਤ ਨੇ ਦੱਸਿਆ ਕਿ ਉਸਦੀ 15 ਸਾਲਾ ਲੜਕੀ ਜੋ ਕਿ ਦਸਵੀਂ ਜਮਾਤ ਦੀ ਵਿਦਿਆਰਥਣ ਹੈ ਨੂੰ ...

ਪੂਰੀ ਖ਼ਬਰ »

ਕਿਸਾਨਾਂ ਨੇ ਗੂਹਲਾ ਚੀਕਾ ਮੁੱਖ ਮਾਰਗ 'ਤੇ ਲਗਾਇਆ ਜਾਮ

ਗੂਹਲਾ ਚੀਕਾ, 16 ਮਈ (ਓ.ਪੀ.ਸੈਣੀ)-ਇੱਥੇ ਗੂਹਲਾ ਚੀਕਾ 'ਚ ਹਿਸਾਰ ਵਿਚ ਕਿਸਾਨਾਂ ਨਾਲ ਹੋਏ ਲਾਠੀਚਾਰਜ ਕਾਰਨ ਕਿਸਾਨਾਂ ਨੇ ਮੁੱਖ ਸੜਕਾਂ ਜਾਮ ਕਰ ਦਿੱਤੀਆਂ ਅਤੇ ਕਰੀਬ 2 ਘੰਟੇ ਜਾਮ ਲਗਾਇਆ ਪਰ ਇਸ ਤੋਂ ਬਾਅਦ ਕਿਸਾਨਾਂ ਨੇ ਜਾਮ ਖੋਲ੍ਹ ਦਿੱਤਾ | ਜਾਮ ਦੌਰਾਨ, ਕਿਸਾਨ ਸਰਕਾਰ ...

ਪੂਰੀ ਖ਼ਬਰ »

ਕੋਵਿਡ ਕੇਅਰ ਸੈਂਟਰ ਦਾ ਉਦਘਾਟਨ ਕਰਨ ਪਹੁੰਚੇ ਭਾਜਪਾ ਨੇਤਾ ਦਾ ਹੋਇਆ ਵਿਰੋਧ

ਏਲਨਾਬਾਦ, 16 ਮਈ (ਜਗਤਾਰ ਸਮਾਲਸਰ)-ਏਲਨਾਬਾਦ ਵਿਖੇ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ ਕਰਨ ਲਈ ਪਹੁੰਚੇ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਆਦਿੱਤਿਆ ਚੌਟਾਲਾ ਦਾ ਲੋਕਾਂ ਵਲੋਂ ਵਿਰੋਧ ਕੀਤਾ ਗਿਆ | ਇਸ ਦੌਰਾਨ ਇੱਕਠੇ ਹੋਏ ਲੋਕਾਂ ਨੇ ਆਖਿਆ ਕਿ ਲੰਬੇ ਸਮੇ ਤੋਂ ਏਲਨਾਬਾਦ ...

ਪੂਰੀ ਖ਼ਬਰ »

ਸੜਕ ਦੁਰਘਟਨਾ ਵਿਚ ਬਜ਼ੁਰਗ ਔਰਤ ਦੀ ਮੌਤ, ਤਿੰਨ ਔਰਤਾਂ ਤੇ 1 ਨੌਜਵਾਨ ਜ਼ਖ਼ਮੀ

ਸੁਲਤਾਨਪੁਰ ਲੋਧੀ, 16 ਮਈ (ਨਰੇਸ਼ ਹੈਪੀ, ਥਿੰਦ)-ਇੱਥੋਂ 14 ਕਿੱਲੋਮੀਟਰ ਦੂਰ ਸੁਲਤਾਨਪੁਰ ਲੋਧੀ ਕਪੂਰਥਲਾ ਰੋਡ ਦੇ ਨਜ਼ਦੀਕ ਪਿੰਡ ਭਾਣੋਂ ਲੰਗਾ ਦੇ ਪੈਟਰੋਲ ਪੰਪ ਨੇੜੇ ਮਾਰੂਤੀ ਜ਼ੈਨ ਕਾਰ ਨੰਬਰ ਪੀ ਬੀ 03 ਏ ਡਬਲਯੂ 4692 ਦੀ ਕਰੇਨ ਨਾਲ ਜ਼ਬਰਦਸਤ ਟੱਕਰ ਹੋ ਗਈ | ਦੁਰਘਟਨਾ ...

ਪੂਰੀ ਖ਼ਬਰ »

ਜਥੇ. ਲਾਡੀ ਦਾ ਸੰਤ ਗੁਰਚਰਨ ਸਿੰਘ ਠੱਟੇ ਵਾਲਿਆਂ ਵਲੋਂ ਸਨਮਾਨ

ਡਡਵਿੰਡੀ, 16 ਮਈ (ਦਿਲਬਾਗ ਸਿੰਘ ਝੰਡ)-ਕੰਬੋਜ ਭਾਈਚਾਰਾ ਪੰਜਾਬ ਦੀ ਸਲਾਹਕਾਰ ਕਮੇਟੀ ਦੇ ਸੂਬਾਈ ਮੈਂਬਰ ਜਥੇਦਾਰ ਹਰਜਿੰਦਰ ਸਿੰਘ ਲਾਡੀ ਡਡਵਿੰਡੀ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪੁਰਾਣਾ ਠੱਟਾ ਵਿਖੇ ਮੱਥਾ ਟੇਕਿਆ ਅਤੇ ਸੰਤ ਗੁਰਚਰਨ ਸਿੰਘ ਠੱਟੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸੈਂਪਲਿੰਗ ਤੇ ਟੀਕਾਕਰਨ ਜ਼ਰੂਰੀ-ਐਸ.ਐਮ.ਓ. ਡਾ. ਮੋਹਣਪ੍ਰੀਤ

ਤਲਵੰਡੀ ਚੌਧਰੀਆਂ, 16 ਮਈ (ਪਰਸਨ ਲਾਲ ਭੋਲਾ)-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਤੇ ਸੀ.ਐਮ.ਓ. ਕਪੂਰਥਲਾ ਦੀ ਸਰਪ੍ਰਸਤੀ ਹੇਠ ਮਿਸ਼ਨ ਫ਼ਤਿਹ ਤਹਿਤ ਜ਼ਿਲੇ੍ਹ ਭਰ ਵਿਚ ਕੋਰੋਨਾ ਸੈਂਪਲਿੰਗ ਤੇ ਟੀਕਾਕਰਨ ਕੈਂਪ ਦੀ ਮੁਹਿੰਮ ਜਾਰੀ ਹੈ | ਇਸੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਏਕਤਾ ਦੀ ਕਾਰਜਕਾਰਨੀ ਦਾ ਹੋਇਆ ਵਿਸਥਾਰ

ਸਿਰਸਾ, 16 ਮਈ (ਭੁਪਿੰਦਰ ਪੰਨੀਵਾਲੀਆ)- ਭਾਰਤੀ ਕਿਸਾਨ ਏਕਤਾ ਦੀ ਇਕ ਮੀਟਿੰਗ ਜਨਤਾ ਭਵਨ ਸਥਿਤ ਦਫ਼ਤਰ ਵਿਚ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਔਲਖ ਦੀ ਅਗਵਾਈ ਵਿਚ ਹੋਈ, ਜਿਸ ਵਿਚ ਸਿਰਸਾ ਜ਼ਿਲ੍ਹਾ ਦੀ ਕਾਰਜਕਾਰਨੀ ਦਾ ਵਿਸਥਾਰ ਕੀਤਾ ਗਿਆ | ਇਸ ਮੌਕੇ ਸਰਬ ਸੰਮਤੀ ਨਾਲ ...

ਪੂਰੀ ਖ਼ਬਰ »

ਔਰਤ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਕੇ 2 ਐਕਟਿਵਾ ਸਵਾਰ ਫ਼ਰਾਰ

ਫਿਲੌਰ, 16 ਮਈ (ਸਤਿੰਦਰ ਸ਼ਰਮਾ)-ਸਥਾਨਕ ਪੁਲਿਸ ਨੇ 14 ਮਈ ਨੂੰ 2 ਅਣਪਛਾਤੇ ਦੋਸ਼ੀਆਂ ਦੇ ਵਿਰੁੱਧ ਕੇਸ ਦਰਜ ਕੀਤਾ ਸੀ | ਸ਼ਿਕਾਇਤ ਕਰਤਾ ਮੋਹਣੀ (65) ਪਤਨੀ ਦਰਸ਼ਨ ਲਾਲ ਵਾਸੀ ਮੁਹੱਲਾ ਚੌਧਰੀਆਂ ਨੇੜੇ ਸ਼ਿਵ ਮੰਦਿਰ ਫਿਲੌਰ ਨੇ ਦੱਸਿਆ ਕਿ ਉਹ 11 ਵਜੇ ਦੇ ਕਰੀਬ ਆਪਣੇ ਘਰ ਨੇੜੇ ...

ਪੂਰੀ ਖ਼ਬਰ »

ਕੈਬ, ਟੈਕਸੀ ਵਾਲੇ ਹੋ ਰਹੇ ਨੇ ਭੁੱਖਮਰੀ ਦਾ ਸ਼ਿਕਾਰ

ਨਵੀਂ ਦਿੱਲੀ, 16 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦਾ ਇਸ ਮਹਾਂਮਾਰੀ ਦੇ ਵਿਚ ਇਨ੍ਹਾਂ ਦਿਨਾਂ ਦੇ ਅੰਦਰ ਕੈਬ, ਟੈਕਸੀ ਵਾਲਿਆਂ ਦਾ ਕੰਮ ਧੰਦਾ ਬਿਲਕੁਲ ਹੀ ਚੌਪਟ ਹੋ ਗਿਆ ਹੈ ਅਤੇ ਉਹ ਰੋਜ਼ੀ ਰੋਟੀ ਲਈ ਵੀ ਮੁਥਾਜ ਹੋ ਚੁੱਕੇ ਹਨ ਪ੍ਰੰਤੂ ਉਨ੍ਹਾਂ ਦਾ ਹਾਲ-ਚਾਲ ਨਹੀਂ ...

ਪੂਰੀ ਖ਼ਬਰ »

ਜੇਕਰ ਮਹਿੰਗਾਈ ਤੇ ਕਾਲਾਬਾਜ਼ਾਰੀ ਨਾ ਰੋਕੀ ਤਾਂ ਲੋਕ ਭੁੱਖਮਰੀ ਦਾ ਸ਼ਿਕਾਰ ਹੋਣਗੇ-ਰਜਿੰਦਰ ਸਿੰਘ

ਨਵੀਂ ਦਿੱਲੀ, 16 ਮਈ (ਬਲਵਿੰਦਰ ਸਿੰਘ ਸੋਢੀ)-ਰਾਜਿੰਦਰ ਸਿੰਘ ਵਿਰਾਸਤ ਸਿੱਖਇਜ਼ਮ ਟਰੱਸਟ ਦੇ ਚੇਅਰਮੈਨ ਰਾਜਿੰਦਰ ਸਿੰਘ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਕ ਦੁੱਖ ਦੀ ਘੜੀ ਵਿਚ ਫ਼ੈਲੀ ਕਾਲਾਬਾਜ਼ਾਰੀ ਨੂੰ ਰੋਕੋ ਨਹੀਂ ਤਾਂ ਕੋਰੋਨਾ ਨਾਲ ਭੁੱਖ ਨਾਲ ਲੋਕ ਮਰਨੇ ...

ਪੂਰੀ ਖ਼ਬਰ »

ਸਕੂਲਾਂ 'ਚ ਛੁੱਟੀਆਂ ਹੋਣ ਉਪਰੰਤ ਵੀ ਬੱਚਿਆਂ ਦੀਆਂ ਚੱਲ ਰਹੀਆਂ ਨੇ ਗਤੀਵਿਧੀਆਂ

ਨਵੀਂ ਦਿੱਲੀ, 16 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਵਿਚ ਸਾਰੇ ਸਿੱਖਿਆ ਸੰਸਥਾਨ ਬੰਦ ਹਨ ਅਥੇ ਪੜ੍ਹਾਈ ਕਰਨ ਵਾਲੇ ਬੱਚੇ ਪਿਛਲੇ ਸਾਲ ਤੋਂ ਆਪਣੇ ਘਰਾਂ ਦੇ ਵਿਚ ਬੰਦ ਹਨ | ਅਜਿਹੇ ਮਾਹੌਲ ਦੇ ਵਿਚ ਵਿਖਾਵਾ ਕਰਨ ਦੇ ਲਈ ਪ੍ਰਾਈਵੇਟ ਸਕੂਲ ਆਨਲਾਈਨ ਬੱਚਿਆਂ ...

ਪੂਰੀ ਖ਼ਬਰ »

ਅਸੀਂ ਅਖੀਰਲੇ ਦਮ ਤੀਕ ਆਪਣੀ ਲੜਾਈ ਲੜਾਂਗੇ-ਸੁਖਜੀਤ ਸਿੰਘ ਬਘੋਰਾ

ਨਵੀਂ ਦਿੱਲੀ, 16 ਮਈ (ਬਲਵਿੰਦਰ ਸਿੰਘ ਸੋਢੀ)-ਵੱਖ-ਵੱਖ ਬਾਰਡਰਾਂ 'ਤੇ ਕਿਸਾਨ ਆਪਣੀਆਂ ਮੰਗਾਂ ਮਨਾਉਣ ਦੇ ਲਈ ਪਿਛਲੇ ਮਹੀਨਿਆਂ ਤੋਂ ਧਰਨਾ ਮਾਰ ਬੈਠੇ ਹਨ ਪ੍ਰੰਤੂ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ ਅਤੇ ਅਸੀਂ ਅਖੀਰਲੇ ਦਮ ਤੀਕ ਇਹ ਲੜਾਈ ਲੜਦੇ ਰਹਾਂਗੇ ਅਤੇ ਇਸ ...

ਪੂਰੀ ਖ਼ਬਰ »

ਜੇਕਰ ਅਸੀਂ ਪੂਰੀ ਤਰ੍ਹਾਂ ਜਾਗਰੂਕ ਹਾਂ ਤਾਂ ਕੋਰੋਨਾ ਤੋਂ ਬਚ ਸਕਦੇ ਹਾਂ-ਡਾ. ਅਨੂਪ ਨਾਥ

ਨਵੀਂ ਦਿੱਲੀ, 16 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਇਸ ਮਹਾਂਮਾਰੀ ਵਿਚ ਜੇਕਰ ਅਸੀਂ ਇਸ ਪ੍ਰਤੀ ਪੂਰੀ ਤਰ੍ਹਾਂ ਨਾਲ ਜਾਗਰੂਕ ਹਾਂ ਤਾਂ ਅਸੀਂ ਇਸ ਤੋਂ ਬਚ ਸਕਦੇ ਹਾਂ | ਜੋ ਲੋਕ ਇਸ ਤੋਂ ਪੀੜਤ ਹੋ ਰਹੇ ਹਨ | ਉਸ ਵਿਚ ਜ਼ਿਆਦਾ ਕਰਕੇ ਲੋਕਾਂ ਦੀ ਅਣਗਹਿਲੀ ਹੈ | ਜੇਕਰ ...

ਪੂਰੀ ਖ਼ਬਰ »

ਗੰਗਾ ਨਦੀ 'ਚੋਂ ਲਾਸ਼ਾਂ ਦਾ ਮਿਲਣਾ ਮੰਦਭਾਗਾ-ਅਸ਼ੋਕ ਸਭਰਵਾਲ

ਨਵੀਂ ਦਿੱਲੀ, 16 ਮਈ (ਬਲਵਿੰਦਰ ਸਿੰਘ ਸੋਢੀ)-ਗੰਗਾ ਨਦੀ ਵਿਚੋਂ ਲਾਸ਼ਾਂ ਮਿਲਣਾ ਇਕ ਵੱਡੀ ਮੰਦਭਾਗੀ ਘਟਨਾ ਹੈ, ਇਸ ਪ੍ਰਤੀ ਸਰਕਾਰ ਨੂੰ ਫ਼ੌਰੀ ਤੌਰ 'ਤੇ ਧਿਆਨ ਦੇਣਾ ਚਾਹੀਦਾ ਹੈ, ਇਸ ਮਾਮਲੇ ਪ੍ਰਤੀ ਇਕ ਦੂਜੇ 'ਤੇ ਦੋਸ਼ ਲਗਾਉਣਾ ਠੀਕ ਨਹੀਂ ਹੈ | ਇਹ ਲਾਸ਼ਾਂ ਕਿੱਥੋਂ ਤੇ ...

ਪੂਰੀ ਖ਼ਬਰ »

32 ਕਿਸਾਨ ਜਥੇਬੰਦੀਆਂ ਵਲੋਂ ਗੰਨੇ ਦਾ ਭਾਅ ਵਧਾ ਕੇ ਹਰਿਆਣਾ ਬਰਾਬਰ ਕਰਨ ਦੀ ਮੰਗ

ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਲੋਂ ਗੰਨੇ ਦੇ ਭਾਅ 'ਚ ਵਾਧਾ ਨਾ ਕੀਤੇ ਜਾਣ ਦੀ ਨਿਖੇਧੀ ਕਰਦਿਆਂ, ਪੰਜਾਬ ਵਿਚ ਗੰਨੇ ਦਾ ਭਾਅ 310 ਰੁਪਏ ਕੁਇੰਟਲ ਤੋਂ ਵਧਾ ਕੇ ਹਰਿਆਣਾ ਬਰਾਬਰ 358 ਰੁਪਏ ਪ੍ਰਤੀ ਕੁਇੰਟਲ ਕਰਨ ਦੀ ...

ਪੂਰੀ ਖ਼ਬਰ »

ਕੋਰੋਨਾ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਲਈ ਮੁਆਵਜ਼ੇ ਸਬੰਧੀ ਸੁਪਰੀਮ ਕੋਰਟ 'ਚ ਅਰਜ਼ੀ ਦਾਇਰ

ਨਵੀਂ ਦਿੱਲੀ, 16 ਮਈ (ਪੀ.ਟੀ.ਆਈ.)-ਸੁਪਰੀਮ ਕੋਰਟ 'ਚ ਇਕ ਅਰਜ਼ੀ ਦਾਇਰ ਕਰਦਿਆਂ ਮੰਗ ਕੀਤੀ ਗਈ ਹੈ ਕਿ ਉਹ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਹ ਆਦੇਸ਼ ਜਾਰੀ ਕਰੇ ਕਿ ਕੋਰੋਨਾ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ, ...

ਪੂਰੀ ਖ਼ਬਰ »

ਕਾਂਗੜ ਵਲੋਂ ਆਪਣੇ ਵਿਰੋਧੀ ਮਲੂਕਾ 'ਤੇ ਲਗਾਏ ਇਲਜ਼ਾਮ

ਰਾਮਪੁਰਾ ਫੂਲ, 16 ਮਈ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਅਤੇ ਦੇਸ਼ਾਂ-ਵਿਦੇਸ਼ਾਂ 'ਚ ਜਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਭਖਿਆ ਹੋਇਆ ਹੈ, ਉਸ ਵਕਤ ਪੰਜਾਬ ਸਰਕਾਰ ਵਿਚ ਮਾਲ ਮੰਤਰੀ ਅਤੇ ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ (ਭਾਗ-30)

ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਨੌਵੀਂ ਚੀਕਾ

ਓ.ਪੀ. ਸੈਣੀ ਗੁਹਲਾ ਚੀਕਾ- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਅਤੇ ਨੌਵੀਂ ਪਾਤਸ਼ਾਹੀ ਚੀਕਾ ਹਰਿਆਣਾ ਰਾਜ ਦੇ ਜ਼ਿਲ੍ਹਾ ਕੈਥਲ, ਤਹਿਸੀਲ ਗੁਹਲਾ ਪਿੰਡ ਚੀਕਾ 'ਚ ਪੈਂਦਾ ਹੈ | ਉਕਤ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX