ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਜਲੰਧਰ

ਕਰਫ਼ਿਊ 'ਚ ਦਿਨ-ਦਿਹਾੜੇ ਸੋਢਲ ਖੇਤਰ 'ਚ ਚੱਲੀਆਂ ਗੋਲੀਆਂ-ਇੱਟਾਂ-ਪੱਥਰ

ਮਕਸੂਦਾਂ, 16 ਮਈ (ਲਖਵਿੰਦਰ ਪਾਠਕ)-ਕਰਫਿਓ ਦੇ ਕਾਰਨ ਜਿੱਥੇ ਮੰਨਿਆ ਜਾ ਰਿਹਾ ਸੀ ਕਿ ਲੋਕ ਆਪੋ-ਆਪਣੇ ਘਰ 'ਚ ਹਨ ਅਤੇ ਪੁਲਿਸ ਕੋਰੋਨਾ ਨਿਯਮਾਂ ਦਾ ਪਾਲਨ ਪੂਰੀ ਸਖ਼ਤੀ ਨਾਲ ਕਰਵਾ ਰਹੀ ਹੈ ਉੱਥੇ ਸੋਢਲ ਮੰਦਰ ਦੇ ਪਿਛਲੇ ਪਾਸੇ ਮੁਹੱਲੇ 'ਚ ਦੁਪਹਿਰ ਦੇ ਸਮੇਂ ਦੋ ਧਿਰਾਂ 'ਚ ...

ਪੂਰੀ ਖ਼ਬਰ »

30 ਸਾਲਾ ਵਿਅਕਤੀ ਸਮੇਤ 12 ਕੋਰੋਨਾ ਪ੍ਰਭਾਵਿਤਾਂ ਦੀ ਮੌਤ, 673 ਮਰੀਜ਼ ਹੋਰ ਮਿਲੇ

ਜਲੰਧਰ, 12 ਮਈ (ਐੱਮ. ਐੱਸ. ਲੋਹੀਆ) - ਕੋਰੋਨਾ ਪ੍ਰਭਾਵਿਤ 30 ਸਾਲ ਵਿਅਕਤੀ ਸਮੇਤ ਜ਼ਿਲ੍ਹੇ 'ਚ ਅੱਜ 12 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚ 4 ਵਿਅਕਤੀ 50 ਸਾਲ ਤੋਂ ਘੱਟ ਦੀ ਉਮਰ ਦੇ ਹਨ | ਹੁਣ ਜ਼ਿਲ੍ਹੇ 'ਚ ਮਿ੍ਤਕਾਂ ਦੀ ਗਿਣਤੀ 1250 ਹੋ ਗਈ ਹੈ | ਇਸ ਤੋਂ ਇਲਾਵਾ ਅੱਜ 673 ਹੋਰ ...

ਪੂਰੀ ਖ਼ਬਰ »

ਜਲੰਧਰ 'ਚ ਤਾਲਾਬੰਦੀ ਦੌਰਾਨ ਪਾਬੰਦੀਆਂ ਨੂੰ ਇਕ ਹਫ਼ਤੇ ਲਈ ਹੋਰ ਵਧਾਇਆ-ਡੀ.ਸੀ.

ਜਲੰਧਰ 16 ਮਈ (ਹਰਵਿੰਦਰ ਸਿੰਘ ਫੁੱਲ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਮੱਦੇ ਨਜ਼ਰ ਜਲੰਧਰ ਜ਼ਿਲ੍ਹ•ੇ ਵਿਚ ਤਾਲਾਬੰਦੀ ਦੌਰਾਨ ਪਾਬੰਦੀਆਂ ਵਿਚ ਇਕ ਹੋਰ ਹਫ਼ਤੇ ਲਈ ਵਾਧਾ ਕੀਤਾ ਗਿਆ ਹੈ, ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੁਣ ਇਹ ਪਾਬੰਦੀਆਂ 21 ਮਈ 2021 ਤੱਕ ...

ਪੂਰੀ ਖ਼ਬਰ »

ਨਾਬਾਲਗ ਲੜਕੇ ਨੇ ਅਣਗਹਿਲੀ ਨਾਲ ਕਾਰ ਚਲਾ ਕੇ ਭੰਨੇ ਕਈ ਵਾਹਨ

ਜਲੰਧਰ, 16 ਮਈ (ਸ਼ੈਲੀ)- ਬੀਤੀ ਦੇਰ ਰਾਤ ਜਲੰਧਰ ਦੇ ਹਰਬੰਸ ਨਗਰ ਵਿਖੇ ਇਕ ਨਾਬਾਲਿਗ ਲੜਕੇ ਨੇ ਕਾਰ ਚਲਾਉਂਣ ਦੇ ਸ਼ੌਂਕ ਨੇ ਮੁਹੱਲੇ ਦੇ ਕਈੰ ਵਾਹਨਾਂ ਦਾ ਨੁਕਸਾਨ ਕਰ ਦਿੱਤਾ | ਹਾਲਾਂਕਿ ਇਸ ਦੌਰਾਨ ਕੋਈ ਮੰਦਭਾਗੀ ਘਟਨਾ ਨਹੀਂ ਵਾਪਰੀ | ਇਸ ਦੌਰਾਨ ਕਈ ਵਾਹਨ ਨੁਕਸਾਨੇ ਗਏ | ...

ਪੂਰੀ ਖ਼ਬਰ »

ਤਸਕਰੀ ਦੇ ਮਾਮਲੇ 'ਚ ਨਾਮਜ਼ਦ ਭਗੌੜਾ ਦੋਸ਼ੀ ਕਾਬੂ

ਜਲੰਧਰ, 16 ਮਈ (ਸ਼ੈਲੀ)- ਥਾਣਾ ਦੋ ਦੀ ਪੁਲਿਸ ਨੇ ਸ਼ਰਾਬ ਤਸਕਰੀ ਦੇ ਇਕ ਮਾਮਲੇ 'ਚ ਨਾਮਜ਼ਦ ਭਗੌੜੇ ਦੋਸ਼ੀ ਨੂੰ ਕਾਬੂ ਕੀਤਾ ਹੈ | ਦੋਸ਼ੀ ਦੀ ਪਹਿਚਾਣ ਨਿੱਕਾ ਪੁੱਤਰ ਨਰੇਸ਼ਧਰ ਨਿਵਾਸੀ ਕੱਚਾ ਮੁਹੱਲਾ ਦੀਪ ਨਗਰ ਦੇ ਰੂਪ ਵਿਚ ਹੋਈ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਦੋ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਥਾਣੇਦਾਰ ਦੀ ਮੌਤ

ਭੋਗਪੁਰ, 16 ਮਈ (ਕਮਲਜੀਤ ਸਿੰਘ ਡੱਲੀ)-ਜਲੰਧਰ-ਜੰਮੂ ਮੁੱਖ ਮਾਰਗ 'ਤੇ ਪੈਂਦੇ ਆਦਮਪੁਰ ਟੀ ਪੁਆਇੰਟ 'ਤੇ ਹੋਏ ਸੜਕ ਹਾਦਸੇ 'ਚ ਇਕ ਥਾਣੇਦਾਰ ਦੀ ਮੌਤ ਹੋ ਗਈ, ਜਿਸ ਦੀ ਪਛਾਣ ਏ.ਐਸ.ਆਈ. ਸੰਜੀਵ ਕੁਮਾਰ ਪੱੁਤਰ ਰਾਮ ਸਰੂਪ ਵਾਸੀ ਧੂਤ ਖ਼ੁਰਦ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਰਿਆਣਾ ਡੰਪ 'ਤੇ ਸੁੱਟੇ ਜਾ ਰਹੇ ਹਜ਼ਾਰਾਂ ਵਰਤੇ ਗਏ ਮਾਸਕ

ਜਲੰਧਰ, 16 ਮਈ (ਸ਼ਿਵ ਸ਼ਰਮਾ)- ਹੁਣ ਤੱਕ ਤਾਂ ਨਗਰ ਨਿਗਮ ਜਲੰਧਰ ਲਈ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਕੂੜੇ ਨੂੰ ਖ਼ਤਮ ਕਰਨ ਜਾਂ ਉਸ ਦੀ ਸੰਭਾਲ ਕਰਨੀ ਹੀ ਕਾਫ਼ੀ ਔਖੀ ਸੀ ਪਰ ਹੁਣ ਪਿਛਲੇ ਸਾਲ ਮਾਰਚ ਮਹੀਨੇ ਤੋਂ ਸ਼ੁਰੂ ਹੋਈ ਕੋਰੋਨਾ ਮਹਾਂਮਾਰੀ ਤੋਂ ਬਾਅਦ ਜਲੰਧਰ ਦੇ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਵਿਅਕਤੀ ਝੁਲਸਿਆ, ਹਾਲਤ ਗੰਭੀਰ

ਜਲੰਧਰ, 16 ਮਈ ( ਸ਼ੈਲੀ)- ਜਲੰਧਰ ਦੇ ਬਸਤੀ ਦਾਨਸ਼ਮੰਦਾ ਵਿਖੇ ਪੈਂਦੇ ਗੁਰੂ ਰਵਿਦਾਰ ਨਗਰ ਵਿਖੇ ਇਕ ਵਿਅਕਤੀ ਤਾਰਾਂ ਦੀ ਲਪੇਟ 'ਚ ਆਉਣ ਕਾਰਣ ਕਰੰਟ ਲਗਣ ਨਾਲ ਝੁਲਸ ਗਿਆ ਜਿਸ ਨੂੰ ਮੌਕੇ 'ਤੇ ਹੀ ਇਲਾਜ ਲਈ ਇਕ ਪ੍ਰਾਈਵੇਟ ਹਸਪਤਾਲ ਦਾਖਿਲ ਕਰਵਾਇਆ ਗਿਆ | ਕਰੰਟ ਨਾਲ ਪਲਾਟ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਗੁਰਾਇਆ, 16 ਮਈ (ਬਲਵਿੰਦਰ ਸਿੰਘ)-ਐੱਸ.ਐਮ.ਓ. ਡਾ. ਪਰਮਿੰਦਰ ਕੌਰ ਜੰਡਿਆਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੱਥੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਲੋਕਾਂ ਨੂੰ ਇਸ ਤੇ ਲੱਛਣ ਜਿਵੇਂ ਕਿ ਤੇਜ਼ ਬੁਖ਼ਾਰ, ਸਿਰ ਦਰਦ, ਮਾਸ ਪੇਸ਼ੀਆਂ ਵਿਚ ਦਰਦ, ਚਮੜੀ 'ਤੇ ਦਾਣੇ, ...

ਪੂਰੀ ਖ਼ਬਰ »

ਡਿਪਸ ਵਿਦਿਆਰਥੀਆਂ ਨੇ ਆਨਲਾਈਨ ਪਰਿਵਾਰਿਕ ਦਿਨ ਮਨਾਇਆ

ਜਲੰਧਰ, 16 ਮਈ (ਰਣਜੀਤ ਸਿੰਘ ਸੋਢੀ)-ਪਰਿਵਾਰ ਤੋਂ ਬਿਨਾਂ ਕਿਸੇ ਸਮਾਜ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ | ਵਿਦਿਆਰਥੀਆਂ ਨੂੰ ਆਪਣੇ ਪਰਿਵਾਰ ਦੀ ਅਹਿਮੀਅਤ ਬਾਰੇ ਜਾਣਕਾਰੀ ਦੇਣ ਲਈ ਡਿਪਸ ਦੀਆਂ ਸਮੂਹ ਸੰਸਥਾਵਾਂ 'ਚ ਆਨਲਾਈਨ ਕੌਮਾਂਤਰੀ ਪਰਿਵਾਰ ਦਿਵਸ ਬੜੇ ਉਤਸ਼ਾਹ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਲੋਂ ਪ੍ਰਧਾਨ ਬੱਗਾ ਦੀ ਅਗਵਾਈ 'ਚ ਬੈਠਕ

ਚੁਗਿੱਟੀ/ਜੰਡੂਸਿੰਘਾ, 16 ਮਈ (ਨਰਿੰਦਰ ਲਾਗੂ)- ਲੋਕ ਇਨਸਾਫ਼ ਪਾਰਟੀ ਜਲੰਧਰ ਦੀ ਟੀਮ ਵਲੋਂ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਬੱਗਾ ਦੀ ਅਗਵਾਈ 'ਚ ਇਕ ਬੈਠਕ ਸਥਾਨਕ ਲੰਮਾ ਪਿੰਡ ਖੇਤਰ 'ਚ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦੇ ਹੋਏ ਬੱਗਾ ਨੇ ਆਖਿਆ ਕਿ ਆਏ ਦਿਨ ਲੋਕ ਇਸ ...

ਪੂਰੀ ਖ਼ਬਰ »

ਵਾਰਡ ਨੰਬਰ 78 'ਚ ਕੌ ਾਸਲਰ ਨੇ ਸੈਨੀਟਾਈਜ਼ ਕਰਨ ਦੀ ਚਲਾਈ ਮੁਹਿੰਮ

ਜਲੰਧਰ, 16 ਮਈ (ਸ਼ਿਵ)- ਸਮੇਂ-ਸਮੇਂ 'ਤੇ ਲੋਕਾਂ ਨੂੰ ਜਾਗਰੂਕ ਕਰਵਾਉਂਦੇ ਰਹੇ ਵਾਰਡ ਨੰਬਰ 78 ਦੇ ਕੌਂਸਲਰ ਜਗਦੀਸ਼ ਸਮਰਾਏ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਆਪਣੇ ਵਾਰਡ ਦੇ ਮੁਹੱਲਿਆਂ ਨਿਊ ਰਤਨ ਨਗਰ, ਰਤਨ ਨਗਰ, ਗੁਰੂ ਨਾਨਕ ਨਗਰ, ਨਿਊ ਗੁਰੂ ਨਾਨਕ ਨਗਰ, ਬਾਬਾ ਕਾਨਹ ...

ਪੂਰੀ ਖ਼ਬਰ »

ਵੈਸਟ ਹਲਕੇ 'ਚ ਤੇਜ਼ੀ ਨਾਲ ਚੱਲ ਰਹੀਆਂ ਨਾਜਾਇਜ਼ ਉਸਾਰੀਆਂ

ਜਲੰਧਰ, 16 ਮਈ (ਸ਼ਿਵ)- ਬਾਕੀ ਹਲਕਿਆਂ ਦੀ ਤਰਾਂ ਵੈਸਟ ਹਲਕੇ ਵਿਚ ਵੀ ਨਾਜਾਇਜ਼ ਉਸਾਰੀਆਂ ਦਾ ਕੰਮ ਤੇਜ਼ੀ ਨਾਲ ਜਾਰੀ ਹੈ ਤੇ ਬਿਲਡਿੰਗ ਵਿਭਾਗ ਨੇ ਤਾਂ ਇਸ ਮਾਮਲੇ ਵਿਚ ਬਿਲਕੁਲ ਅੱਖਾਂ ਹੀ ਬੰਦ ਕਰ ਲਈਆਂ ਹਨ ਜਿਸ ਕਰਕੇ ਨਿਗਮ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ | ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ 'ਚ 1 ਵਿਅਕਤੀ ਕਾਬੂ

ਚੁਗਿੱਟੀ/ਜੰਡੂਸਿੰਘਾ, 16 ਮਈ (ਨਰਿੰਦਰ ਲਾਗੂ)- ਪੁਲਿਸ ਚੌਕੀ ਦਕੋਹਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ 'ਚ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਸੁਰਿੰਦਰਪਾਲ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

430 ਗ੍ਰਾਮ ਗਾਂਜਾ ਅਤੇ ਨਕਦੀ ਸਮੇਤ ਇਕ ਕਾਬੂ

ਜਲੰਧਰ 16 ਮਈ (ਸ਼ੈਲੀ)- ਸੀਆਈਏ ਸਟਾਫ ਸ਼ਹਿਰੀ-1 ਦੀ ਪੁਲਿਸ ਨੇ ਬਸਤੀ ਪੀਰ ਦਾਦ ਰੋਡ ਗੰਦੇ ਨਾਲੇ ਦੇ ਨੇੜੇ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਦੋਸ਼ੀ ਨੂੰ 430 ਗ੍ਰਾਮ ਗਾਂਜਾ ਅਤੇ 25000 ਰੁਪਏ ਡਰਗ ਮਨੀ ਸਮੇਤ ਗਿ੍ਫ਼ਤਾਰ ਕੀਤਾ ਹੈ | ਦੋਸ਼ੀ ਦੀ ਪਹਿਚਾਣ ਪਵਨ ਪੁਤਰ ਵਿਜੇ ਕੁਮਾਰ ...

ਪੂਰੀ ਖ਼ਬਰ »

ਇਕ ਗ੍ਰਾਮ ਹੈਰੋਇਨ, 80 ਨਸ਼ੀਲੀਆਂ ਗੋਲੀਆਂ ਤੇ 1 ਗੱਡੀ ਸਮੇਤ 2 ਵਿਅਕਤੀ ਗਿ੍ਫ਼ਤਾਰ

ਚੁਗਿੱਟੀ/ਜੰਡੂਸਿੰਘਾ, 16 ਮਈ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਹੈਰੋਇਨ ਨਸ਼ੀਲੀਆਂ ਗੋਲੀਆਂ ਤੇ ਇਕ ਗੱਡੀ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਕਤ ਥਾਣੇ ਦੇ ਇੰਚਾਰਜ ਸੁਲੱਖਣ ਸਿੰਘ ਬਾਜਵਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨੂਰਪੁਰ ਕਾਲੋਨੀ 'ਚ ਆਪਣੇ ਖ਼ਰਚੇ 'ਤੇ ਕੌ ਾਸਲਰ ਪਤੀ ਨੇ ਪੁਆਈ ਪਾਣੀ ਸਪਲਾਈ ਲਾਈਨ

ਜਲੰਧਰ, 16 ਮਈ (ਸ਼ਿਵ)- ਨਗਰ ਨਿਗਮ ਵਲੋਂ ਧਿਆਨ ਨਾ ਦੇਣ ਕਰਕੇ ਧੋਗ਼ੜੀ ਰੋਡ 'ਤੇ ਪੈਂਦੀ ਨੂਰਪੁਰ ਕਾਲੋਨੀ ਵਿਚ ਤਿੰਨ ਸਾਲ ਦੇ ਸਮੇਂ ਤੋਂ ਬਾਅਦ ਆਿਖ਼ਰ ਕੌਂਸਲਰ ਪਤੀ ਕੁਲਦੀਪ ਸਿੰਘ ਲੁਬਾਣਾ ਨੇ ਆਪਣੇ ਖ਼ਰਚੇ 'ਤੇ ਪਾਣੀ ਦੀ ਸਪਲਾਈ ਵਾਲੀ ਪਾਈਪ ਪੁਆ ਦਿੱਤੀ ਹੈ | ਨਿਗਮ ...

ਪੂਰੀ ਖ਼ਬਰ »

ਨੂਰਪੁਰ ਕਾਲੋਨੀ 'ਚ ਆਪਣੇ ਖ਼ਰਚੇ 'ਤੇ ਕੌ ਾਸਲਰ ਪਤੀ ਨੇ ਪੁਆਈ ਪਾਣੀ ਸਪਲਾਈ ਲਾਈਨ

ਜਲੰਧਰ, 16 ਮਈ (ਸ਼ਿਵ)- ਨਗਰ ਨਿਗਮ ਵਲੋਂ ਧਿਆਨ ਨਾ ਦੇਣ ਕਰਕੇ ਧੋਗ਼ੜੀ ਰੋਡ 'ਤੇ ਪੈਂਦੀ ਨੂਰਪੁਰ ਕਾਲੋਨੀ ਵਿਚ ਤਿੰਨ ਸਾਲ ਦੇ ਸਮੇਂ ਤੋਂ ਬਾਅਦ ਆਿਖ਼ਰ ਕੌਂਸਲਰ ਪਤੀ ਕੁਲਦੀਪ ਸਿੰਘ ਲੁਬਾਣਾ ਨੇ ਆਪਣੇ ਖ਼ਰਚੇ 'ਤੇ ਪਾਣੀ ਦੀ ਸਪਲਾਈ ਵਾਲੀ ਪਾਈਪ ਪੁਆ ਦਿੱਤੀ ਹੈ | ਨਿਗਮ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ

ਪਠਾਨਕੋਟ, 16 ਮਈ (ਸੰਧੂ)-ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ਸਨ | 12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ...

ਪੂਰੀ ਖ਼ਬਰ »

ਲਾਵਾਰਸ ਖੜ੍ਹੀ ਕਾਰ 'ਚੋਂ 6 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਜਲੰਧਰ 16 ਮਈ (ਸ਼ੈਲੀ)- ਥਾਣਾ ਬਸਤੀ ਬਾਵਾਖੇਲ ਦੀ ਪੁਲਿਸ ਨੇ ਸ਼ੇਰ ਸਿੰਘ ਕਾਲੋਨੀ ਵਿਚ ਪੈਂਦੇ ਇਕ ਖਾਲੀ ਪਲਾਟ 'ਚ ਖੜੀ ਕਾਰ ਵਿਚੋਂ 6 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਬਸਤੀ ਬਾਵਾ ਖੇਲ ਦੇ ਮੁਖੀ ਗਗਨਦੀਪ ਸਿੰਘ ਸੇਖੋਂ ਨੇ ...

ਪੂਰੀ ਖ਼ਬਰ »

ਵੈਕਸੀਨ ਤੇ ਆਕਸੀਜਨ ਦੀ ਘਾਟ ਲਈ ਕੇਂਦਰ ਤੇ ਸੂਬਾ ਸਰਕਾਰ ਜ਼ਿੰਮੇਵਾਰ-ਐਚ.ਐਸ.ਵਾਲੀਆ

ਜਲੰਧਰ ਛਾਉਣੀ, 16 ਮਈ (ਪਵਨ ਖਰਬੰਦਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਜਲੰਧਰ ਕੈਂਟ ਦੇ ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵਪਾਰ ਵਿੰਗ ਪੰਜਾਬ ਐੱਚ ਐੱਸ ਵਾਲੀਆ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਪੂਰਾ ਦੇਸ਼ ਔਖੀ ਘੜੀ 'ਚ ਹੈ ...

ਪੂਰੀ ਖ਼ਬਰ »

ਲਾਡੋਵਾਲੀ ਤੇ ਨਹਿਰੂ ਗਾਰਡਨ ਰੋਡ ਦੀ ਸੜਕ 'ਤੇ ਹੋ ਰਹੇ ਹਾਦਸੇ

ਜਲੰਧਰ, 16 ਮਈ (ਸ਼ਿਵ)-ਨਗਰ ਨਿਗਮ ਵਲੋਂ ਤਾਂ ਮੁਹੱਲਿਆਂ ਦੀਆਂ ਗਲੀਆਂ ਤੇ ਸੜਕਾਂ ਨੂੰ ਠੀਕ ਕਰਨ ਲਈ ਤਾਂ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਪਰ ਮੁੱਖ ਸੜਕਾਂ ਕਿਧਰੇ ਇਕ ਕੌਂਸਲਰਾਂ ਦੇ ਇਲਾਕੇ 'ਚ ਨਾ ਪੈਣ ਕਰਕੇ ਇਨ੍ਹਾਂ ਨੂੰ ਠੀਕ ਕਰਨ ਜਾਂ ਨਵੀਂ ਬਣਾਉਣ 'ਚ ਕੋਈ ...

ਪੂਰੀ ਖ਼ਬਰ »

ਕਬੀਰ ਨਗਰ ਧਰਮਸ਼ਾਲਾ ਨੂੰ ਹੈਨਰੀ ਵਲੋਂ ਇਕ ਲੱਖ ਦੀ ਗਰਾਂਟ ਭੇਟ

ਜਲੰਧਰ, 16 ਮਈ (ਸ਼ਿਵ)-ਉੱਤਰੀ ਹਲਕੇ ਦੇ ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਦੇ ਮੈਂਬਰ ਬਾਵਾ ਹੈਨਰੀ ਵਲੋਂ ਵਾਰਡ ਨੰਬਰ 69 ਦੇ ਕਰੀਬ ਨਗਰ ਸਥਿਤ ਸਤਿਗੁਰੂ ਕਬੀਰ ਧਰਮਸ਼ਾਲਾ ਦੀ ਹਾਲਤ ਵਿਚ ਸੁਧਾਰ ਕਰਨ ਲਈ ਇਕ ਲੱਖ ਦੀ ਗਰਾਂਟ ਭੇਟ ਕੀਤੀ | ਇਸ ਮੌਕੇ ਬਾਵਾ ਹੈਨਰੀ ਨੇ ਕਿਹਾ ...

ਪੂਰੀ ਖ਼ਬਰ »

ਵੈਕਸੀਨੇਸ਼ਨ ਕਰਵਾਉਣ ਲਈ 18 ਸਾਲ ਤੋਂ 44 ਸਾਲ ਦੇ ਰਜਿਸਟਰਡ ਉਸਾਰੀ ਮਜ਼ਦੂਰਾਂ ਨੂੰ ਕੀਤਾ ਜਾਗਰੂਕ

ਜਲੰਧਰ 16 ਮਈ (ਐੱਮ. ਐੱਸ. ਲੋਹੀਆ)-ਸਿਹਤ ਵਿਭਾਗ ਤੇ ਮਾਸ ਮੀਡੀਆ ਵਿੰਗ ਵਲੋਂ ਜਾਗਰੂਕਤਾ ਟੀਮਾਂ ਬਣਾ ਕੇ ਲੋਕਾਂ ਨੂੰ ਟੀਕਾਕਰਨ ਕਰਵਾਉਣ ਲਈ ਜਾਗਰੂਕ ਕਰਨ ਦੇ ਨਾਲ-ਨਾਲ ਕੋਰੋਨਾ ਤੋਂ ਬਚਾਅ ਲਈ ਨਿਯਮਾਂ ਪ੍ਰਤੀ ਸੁਚੇਤ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜ਼ਿਲ੍ਹਾ ਸਮੂਹ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ 'ਤੇ ਕਰਵਾਏ ਭਾਸ਼ਨ ਮੁਕਾਬਲੇ

ਜਲੰਧਰ, 16 ਮਈ (ਰਣਜੀਤ ਸਿੰਘ ਸੋਢੀ)-ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ ਬੂਟਾ ਮੰਡੀ ਜਲੰਧਰ ਦੇ ਪੰਜਾਬੀ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕਾਲਜ ਵਿਦਿਆਰਥੀਆਂ ਦਾ ਆਨਲਾਈਨ ਭਾਸ਼ਣ ...

ਪੂਰੀ ਖ਼ਬਰ »

ਲਾਡੋਵਾਲੀ ਤੇ ਨਹਿਰੂ ਗਾਰਡਨ ਰੋਡ ਦੀ ਸੜਕ 'ਤੇ ਹੋ ਰਹੇ ਹਾਦਸੇ

ਜਲੰਧਰ, 16 ਮਈ (ਸ਼ਿਵ)-ਨਗਰ ਨਿਗਮ ਵਲੋਂ ਤਾਂ ਮੁਹੱਲਿਆਂ ਦੀਆਂ ਗਲੀਆਂ ਤੇ ਸੜਕਾਂ ਨੂੰ ਠੀਕ ਕਰਨ ਲਈ ਤਾਂ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਪਰ ਮੁੱਖ ਸੜਕਾਂ ਕਿਧਰੇ ਇਕ ਕੌਂਸਲਰਾਂ ਦੇ ਇਲਾਕੇ 'ਚ ਨਾ ਪੈਣ ਕਰਕੇ ਇਨ੍ਹਾਂ ਨੂੰ ਠੀਕ ਕਰਨ ਜਾਂ ਨਵੀਂ ਬਣਾਉਣ 'ਚ ਕੋਈ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਭਵਿੱਖ ਨੂੰ ਵਧੀਆ ਸੇਧ ਦੇਣ ਲਈ ਸਿੱਖਿਆ ਵਿਭਾਗ ਨੇ ਸਥਾਪਿਤ ਕੀਤਾ 'ਪੰਜਾਬ ਕਰੀਅਰ ਪੋਰਟਲ'

ਜਲੰਧਰ, 16 ਮਈ (ਸਾਬੀ)- ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਬੀਤੇ ਕੱਲ੍ਹ ਰਾਜ ਦੇ ਸਮੂਹ ਜਿਲ੍ਹਾ ਸਿੱਖਿਆ ਅਫਸਰਾਂ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰਾਂ ਦੀ 'ਪੰਜਾਬ ਕੈਰੀਅਰ ਪੋਰਟਲ' ਸਬੰਧੀ ਜ਼ੂਮ ਐਪ ਰਾਹੀਂ ਹੋਈ ਸਿਖਲਾਈ ਵਰਕਸ਼ਾਪ 'ਚ ਇਹ ਗੱਲ ਉੱਭਰਕੇ ...

ਪੂਰੀ ਖ਼ਬਰ »

ਰੇਲਵੇ 'ਚ ਪੈਰ ਪਸਾਰ ਰਿਹਾ ਹੈ ਕੋਰੋਨਾ, ਵਿਭਾਗ ਬੇਖ਼ਬਰ

ਜਲੰਧਰ, 16 ਮਈ (ਹਰਵਿੰਦਰ ਸਿੰਘ ਫੁੱਲ)-ਕੋਰੋਨਾ ਮਹਾਂਮਾਰੀ ਰੇਲਵੇਂ ਵਿਭਾਗ ਵਿਚ ਵੀ ਤੇਜੀ ਨਾਲ ਪੈਰ ਪਸਾਰ ਰਹੀ ਹੈ ਤੇ ਕਈ ਲੋਕੋ ਪਾਇਲਟ ਅਤੇ ਕਰਮਚਾਰੀ ਇਸ ਦੀ ਲਪੇਟ ਵਿਚ ਆ ਰਹੇ ਹਨ | ਜਿਨ੍ਹਾਂ ਵਿਚੋਂ ਅੱਜ ਅਨਿਲ ਕੁਮਾਰ ਨਾਂਅ ਦੇ ਇਕ ਲੋਕੋ ਪਾਇਲਟ ਦੀ ਮੌਤ ਹੋ ਗਈ ਅਤੇ ...

ਪੂਰੀ ਖ਼ਬਰ »

ਰੇਲਵੇ 'ਚ ਪੈਰ ਪਸਾਰ ਰਿਹਾ ਹੈ ਕੋਰੋਨਾ, ਵਿਭਾਗ ਬੇਖ਼ਬਰ

ਜਲੰਧਰ, 16 ਮਈ (ਹਰਵਿੰਦਰ ਸਿੰਘ ਫੁੱਲ)-ਕੋਰੋਨਾ ਮਹਾਂਮਾਰੀ ਰੇਲਵੇਂ ਵਿਭਾਗ ਵਿਚ ਵੀ ਤੇਜੀ ਨਾਲ ਪੈਰ ਪਸਾਰ ਰਹੀ ਹੈ ਤੇ ਕਈ ਲੋਕੋ ਪਾਇਲਟ ਅਤੇ ਕਰਮਚਾਰੀ ਇਸ ਦੀ ਲਪੇਟ ਵਿਚ ਆ ਰਹੇ ਹਨ | ਜਿਨ੍ਹਾਂ ਵਿਚੋਂ ਅੱਜ ਅਨਿਲ ਕੁਮਾਰ ਨਾਂਅ ਦੇ ਇਕ ਲੋਕੋ ਪਾਇਲਟ ਦੀ ਮੌਤ ਹੋ ਗਈ ਅਤੇ ...

ਪੂਰੀ ਖ਼ਬਰ »

-ਮਾਮਲਾ ਕੋਰੋਨਾ ਨਾਲ ਮਰੇ ਵਿਅਕਤੀ ਦੇ ਪਰਿਵਾਰ ਵਲੋਂ ਮਿ੍ਤਕ ਦੇਹ ਲੈਣ ਤੋਂ ਇਨਕਾਰ ਕਰਨ ਦਾ- ਪਰਿਵਾਰ ਵਲੋਂ ਨਾਂਹ ਉਪਰੰਤ ਪ੍ਰਸ਼ਾਸਨ ਨੇ ਕਰਵਾਇਆ ਸੰਸਕਾਰ

ਜਲੰਧਰ, 16 ਮਈ (ਐੱਮ. ਐੱਸ. ਲੋਹੀਆ)- ਕੋਵਿਡ ਪ੍ਰਭਾਵਿਤ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵਲੋਂ ਮਿ੍ਤਕ ਦੇਹ ਲੈਣ ਤੋਂ ਇਨਕਾਰ ਕਰਨ 'ਤੇ ਪ੍ਰਸ਼ਾਸਨ ਦੇ ਕਹਿਣ 'ਤੇ ਪ੍ਰਬੰਧਕੀ ਕਮੇਟੀ ਬਾਬਾ ਦਾਦਾ ਮੱਲ ਸ਼ਮਸ਼ਾਨ ਘਾਟ ਸੂਧਰ ਸਭਾ ਨੇ ਕਿਸ਼ੋਰ ਯਾਦਵ (40) ਮੂਲ ਵਾਸੀ ਦਰਬੰਗਾ, ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਗੁਰਾਇਆ, 16 ਮਈ (ਬਲਵਿੰਦਰ ਸਿੰਘ)-ਐੱਸ.ਐਮ.ਓ. ਡਾ. ਪਰਮਿੰਦਰ ਕੌਰ ਜੰਡਿਆਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੱਥੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਲੋਕਾਂ ਨੂੰ ਇਸ ਤੇ ਲੱਛਣ ਜਿਵੇਂ ਕਿ ਤੇਜ਼ ਬੁਖ਼ਾਰ, ਸਿਰ ਦਰਦ, ਮਾਸ ਪੇਸ਼ੀਆਂ ਵਿਚ ਦਰਦ, ਚਮੜੀ 'ਤੇ ...

ਪੂਰੀ ਖ਼ਬਰ »

ਡੀ.ਟੀ.ਐਫ਼ ਵਲੋਂ ਅੱਜ ਦੇ ਬਲਾਕ ਪੱਧਰੀ ਸਾਂਝੇ ਅਰਥੀ ਫੂਕ ਮੁਜ਼ਾਹਰਿਆਂ 'ਚ ਹਿੱਸਾ ਲੈਣ ਦਾ ਐਲਾਨ

ਸ਼ਾਹਕੋਟ, 16 ਮਈ (ਸਚਦੇਵਾ)- ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ (ਡੀ.ਟੀ.ਐਫ.) ਦੇ ਸੂਬਾਈ ਅਹੁਦੇਦਾਰਾਂ ਦੀ ਮੀਟਿੰਗ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ 'ਚ ਹੋਈ, ਜਿਸ ਦੌਰਾਨ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ 17 ਮਈ ਨੂੰ ਪ੍ਰਾਇਮਰੀ ਅਤੇ ਮਿਡਲ ...

ਪੂਰੀ ਖ਼ਬਰ »

ਸੰਤ ਸੀਚੇਵਾਲ ਦੀ ਸਰਪ੍ਰਸਤੀ ਹੇਠ ਗਿੱਦੜ ਪਿੰਡੀ 'ਚ ਬਣ ਰਹੇ 'ਗੁਰੂ ਨਾਨਕ ਹੱਟ' ਦਾ ਲੈਂਟਰ ਪਿਆ

ਲੋਹੀਆਂ ਖਾਸ, 16 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)- ਵਿਸ਼ਵ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਪਹਿਲਾਂ ਪਿੰਡ ਸੀਚੇਵਾਲ, ਫਿਰ 550 ਸਾਲਾ 'ਤੇ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਧਰਤੀ ਸੁਲਤਾਨਪੁਰ ਲੋਧੀ ਅਤੇ ਬਸਤੀ ਬਾਵਾ ਖੇਲ ਜਲੰਧਰ ...

ਪੂਰੀ ਖ਼ਬਰ »

ਨਵਜੋਤ ਸਿੱਧੂ ਆਪਣੀ ਗੁਆਚੀ ਹੋਈ ਸਿਆਸੀ ਜ਼ਮੀਨ ਤਲਾਸ਼ ਰਿਹੈ- ਡਾ. ਥਿੰਦ

ਮਲਸੀਆਂ, 16 ਮਈ (ਸੁਖਦੀਪ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਮਰਜੀਤ ਸਿੰਘ ਥਿੰਦ ਦੀ ਅਗਵਾਈ 'ਚ ਹੋਈ | ਇਸ ਮੌਕੇ ਕੋਰੋਨਾ ਮਹਾਂਮਾਰੀ ਦੇ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ

ਸ਼ਾਹਕੋਟ, 16 ਮਈ (ਸੁਖਦੀਪ ਸਿੰਘ)- ਸ਼ਾਹਕੋਟ ਹਲਕੇ 'ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ 'ਆਪ' ਦੇ ਸੀਨੀਅਰ ਆਗੂ ਸੀਤਾ ਰਾਮ ਠਾਕੁਰ ਅਤੇ ਪਿੰਡ ਖਾਨਪੁਰ ਰਾਜਪੂਤਾਂ ਦੇ ਸਾਬਕਾ ਸਰਪੰਚ ਚਮਨ ਲਾਲ ਸਾਥੀਆਂ ਸਮੇਤ 'ਆਪ' ਨੂੰ ਅਲਵਿਦਾ ਆਖ ਕਾਂਗਰਸ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਸ਼ਾਹਕੋਟ, 16 ਮਈ (ਸੁਖਦੀਪ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:) ਜ਼ਿਲ੍ਹਾ ਜਲੰਧਰ ਵੱਲੋਂ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਸੰਧੂ, ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਹੁੰਦਲ, ਸੂਬਾ ਪ੍ਰੈੱਸ ਸਕੱਤਰ ਜਸਵੀਰ ਸਿੰਘ ਸ਼ੀਰਾ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਫਰੰਟਲਾਈਨ 'ਚ ਸ਼ਾਮਿਲ ਕੀਤਾ ਜਾਵੇ- ਬੀ.ਐੱਡ. ਅਧਿਆਪਕ ਫਰੰਟ

ਮਲਸੀਆਂ, 16 ਮਈ (ਸੁਖਦੀਪ ਸਿੰਘ)- ਬੀ.ਐੱਡ. ਅਧਿਆਪਕ ਫਰੰਟ ਜ਼ਿਲ੍ਹਾ ਜਲੰਧਰ ਦੀ ਆਨਲਾਈਨ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਅਤੇ ਉੱਪ ਸੂਬਾ ਪ੍ਰਧਾਨ ਚੰਦਰ ਸ਼ੇਖਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸੰਬੰਧੀ ਆਗੂਆਂ ਨੇ ਸਾਂਝੇ ਬਿਆਨ ਵਿਚ ਆਖਿਆ ਕਿ ਕੋਰੋਨਾ ...

ਪੂਰੀ ਖ਼ਬਰ »

ਕੋਰੋੋਨਾ ਪੀੜਤ ਅਧਿਆਪਕਾਂ ਨੂੰ ਇਕਾਂਤਵਾਸ ਛੁੱਟੀ ਨਾ ਦੇ ਕੇ ਵਿਭਾਗ ਅਧਿਆਪਕਾਂ 'ਤੇ ਕਰ ਰਿਹਾ ਜ਼ੁਲਮ- ਸੁਖਵਿੰਦਰ ਸਿੰਘ ਚਾਹਲ

ਫਿਲੌਰ, 16 ਮਈ (ਸਤਿੰਦਰ ਸ਼ਰਮਾ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਵਰਚੂਅਲ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕੋਰੋਨਾ ਮਹਾਂਮਾਰੀ ਦੌਰਾਨ ਅਧਿਆਪਕਾਂ ਦੇ ਮਸਲਿਆਂ 'ਤੇ ਚਰਚਾ ਕੀਤੀ ਗਈ | ਚਾਹਲ ਨੇ ਕਿਹਾ ਕਿ ...

ਪੂਰੀ ਖ਼ਬਰ »

ਬੀ.ਕੇ.ਯੂ. ਲੱਖੋਵਾਲ ਨੇ ਬੀ.ਜੇ.ਪੀ. ਆਗੂ ਗਰੇਵਾਲ ਦਾ ਪੁਤਲਾ ਫੂਕਿਆ

ਨਕੋਦਰ, 16 ਮਈ (ਗੁਰਵਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਜਲੰਧਰ ਨੇ ਨਕੋਦਰ ਤੋਂ ਜਲੰਧਰ ਮੇਨ ਰੋਡ 'ਤੇ ਰੋਸ ਜਾਹਿਰ ਕਰਦਿਆ ਬੀ.ਜੇ.ਪੀ. ਲੀਡਰ ਗਰੇਵਾਲ ਦਾ ਪੁਤਲਾ ਸਾੜਿਆ | ਬੀ.ਕੇ.ਯੂ. ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾ ...

ਪੂਰੀ ਖ਼ਬਰ »

ਔਰਤ ਨੂੰ ਚਕਮਾ ਦੇ ਕੇ ਬਾਬਾ ਤੇ ਉਸ ਦੇ ਸਾਥੀ ਸੋਨੇ ਦਾ ਕੜਾ ਲੈ ਕੇ ਫ਼ਰਾਰ

ਮਲਸੀਆਂ, 16 ਮਈ (ਸੁਖਦੀਪ ਸਿੰਘ)- ਮਲਸੀਆਂ ਦੀ ਪੱਤੀ ਖੁਰਮਪੁਰ ਵਿਖੇ ਅੱਜ ਇਕ ਔਰਤ ਨੂੰ ਚਕਮਾ ਦੇ ਕੇ ਲੁਟੇਰੇ ਉਸਦਾ ਸੋਨੇ ਦਾ ਕੜਾ ਲੈ ਕੇ ਫਰਾਰ ਹੋ ਗਏ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਕਿਰਨ ਰਾਣੀ ਪਤਨੀ ਭਾਰਤ ਭੂਸ਼ਣ ਅਗਰਵਾਲ ਵਾਸੀ ਪੱਤੀ ਖੁਰਮਪੁਰ (ਮਲਸੀਆਂ) ਨੇ ...

ਪੂਰੀ ਖ਼ਬਰ »

ਸ਼ੇਰੋਵਾਲੀਆ ਅੱਜ ਕਰਨਗੇ ਸੜਕ ਦਾ ਉਦਘਾਟਨ

ਸ਼ਾਹਕੋਟ, 16 ਮਈ (ਸੁਖਦੀਪ ਸਿੰਘ)- ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ 17 ਮਈ ਨੂੰ ਸ਼ਾਹਕੋਟ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆ ਨਗਰ ਪੰਚਾਇਤ ਦੇ ਪ੍ਰਧਾਨ ਸਤੀਸ਼ ਰਿਹਾਨ ਅਤੇ ਵਿਧਾਇਕ ਦੇ ਪੀ.ਏ. ਸੁਖਦੀਪ ਸਿੰਘ ਸੋਨੂੰ ਕੰਗ ਨੇ ਦੱਸਿਆ ਕਿ ਵਿਧਾਇਕ ਸ਼ੇਰੋਵਾਲੀਆ 17 ਮਈ ਨੂੰ ਸ਼ਾਮ 4 ਵਜੇ ਮਲਸੀਆਂ ਰੋਡ ਪੈਟਰੋਲ ਪੰਪ ਦੇ ਸਾਹਮਣੇ ਅਤੇ ਮੋਗਾ ਰੋਡ ਪੁਰਾਣੀ ਚੁੰਗੀ ਦੇ ਬਾਹਰ ਮੁੱਖ ਮਾਰਗ ਦੇ ਨਾਲ ਪਾਣੀ ਦੀ ਨਿਕਾਸੀ ਲਈ ਪਾਏ ਜਾ ਰਹੇ ਸੀਵਰੇਜ਼ ਦੇ ਪਾਈਪਾਂ ਦਾ ਨੀਂਹ ਪੱਥਰ ਰੱਖਣਗੇ | ਇਸ ਤੋਂ ਇਲਾਵਾ ਉਹ ਮੁਹੱਲਾ ਬਾਗਵਾਲਾ ਵਿਖੇ ਸਮਸ਼ਾਨਘਾਟ ਨੂੰ ਜਾਂਦੀ ਸੜਕ ਦਾ ਉਦਘਾਟਨ ਵੀ ਕਰਨਗੇ |

ਖ਼ਬਰ ਸ਼ੇਅਰ ਕਰੋ

 

ਸਰਕਾਰ ਦੇ ਲਾਰਿਆਂ ਤੋਂ ਅੱਕੇ ਸੂਬੇ ਦੇ 7 ਹਜ਼ਾਰ ਕੰਪਿਊਟਰ ਅਧਿਆਪਕਾਂ ਵਲੋਂ ਸੰਘਰਸ਼ ਦਾ ਐਲਾਨ

ਮਲਸੀਆਂ, 16 ਮਈ (ਸੁਖਦੀਪ ਸਿੰਘ)- ਰੈਗੂਲਰ ਹੋਣ ਤੋਂ ਮਗਰੋਂ ਵੀ ਆਪਣੇ ਹੱਕਾਂ ਦੇ ਲਈ ਪਿੱਛਲੇ 10 ਸਾਲਾਂ ਤੋਂ ਸੰਘਰਸ਼ ਦੇ ਰਾਹ 'ਤੇ ਚੱਲ ਰਹੇ ਸੂਬੇ ਭਰ ਦੇ ਸਕੂਲਾਂ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਲਗਭਗ 7 ਹਜ਼ਾਰ ਕੰਪਿਊਟਰ ਅਧਿਆਪਕਾਂ ਨੇ ਸੂਬਾ ਸਰਕਾਰ ਵੱਲੋਂ ...

ਪੂਰੀ ਖ਼ਬਰ »

ਬਚਿੱਤਰ ਕੋਹਾੜ ਦੀ ਅਗਵਾਈ 'ਚ 'ਮਿਸ਼ਨ 2022' ਨੂੰ ਫ਼ਤਹਿ ਕਰਾਂਗੇ-ਢੋਟ, ਆਹਲੂਵਾਲੀਆ

ਸ਼ਾਹਕੋਟ, 16 ਮਈ (ਪੱਤਰ ਪ੍ਰੇਰਕ)- ਹਲਕਾ ਸ਼ਾਹਕੋਟ ਤੋਂ ਅਕਾਲੀ ਦਲ ਦੇ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਦੀ ਅਗਵਾਈ 'ਚ ਸ਼ਾਹਕੋਟ ਹਲਕੇ 'ਚ ਅਕਾਲੀ ਦਲ ਹੋਰ ਮਜ਼ਬੂਤ ਹੋ ਰਿਹਾ ਹੈ ਤੇ ਹਲਕੇ 'ਚ 'ਮਿਸ਼ਨ 2022' ਨੂੰ ਸਫ਼ਲ ਬਣਾਉਣ 'ਚ ਕੋਈ ਕਸਰ ਨਹੀਂ ਛੱਡਾਂਗੇ | ਇਹ ...

ਪੂਰੀ ਖ਼ਬਰ »

ਗੁਰਮੇਲ ਸਿੰਘ ਰੰਘਰੇਟਾ ਟਾਈਗਰ ਫੋਰਸ ਦੇ ਸੂਬਾ ਪ੍ਰਧਾਨ ਤੇ ਕਸ਼ਮੀਰ ਸਿੰਘ ਸੂਬਾ ਜਨਰਲ ਸਕੱਤਰ ਨਿਯੁਕਤ

ਮੱਲ੍ਹੀਆ ਕਲਾਂ, 16 ਮਈ (ਮਨਜੀਤ ਮਾਨ)- ਰੰਘਰੇਟੇ ਗੁਰੂ ਕੇ ਬੇਟੇ ਦਸ਼ਮੇਸ਼ ਤਰਨਾ ਦਲ ਦੇ ਮੁੱਖੀ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਦੀ ਨੌਵੀ ਵੰਸ਼ ਸਿੰਘ ਸਾਹਿਬ ਜਥੇਦਾਰ ਬਾਬਾ ਦਰਸ਼ਨ ਸਿੰਘ ਨਨਕਾਣਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਰੰਘਰੇਟਾ ਕੌਮ ਦੀ ਚੜ੍ਹਦੀ ਕਲਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਰਟ ਐਂਡ ਕਰਾਫ਼ਟ ਵਿਸ਼ੇ ਦੀ ਭਰਤੀ ਨਾ ਕਰ ਕੇ ਕਰ ਰਹੀ ਵਿਤਕਰਾ-ਪ੍ਰੋ. ਸਚਦੇਵਾ

ਸ਼ਾਹਕੋਟ, 16 ਮਈ (ਸਚਦੇਵਾ)- ਪੰਜਾਬ ਸਰਕਾਰ ਵਲੋਂ ਆਰਟ ਐਂਡ ਕਰਾਫ਼ਟ ਵਿਸ਼ੇ ਦੀ ਭਰਤੀ ਨਾ ਕਰਕੇ ਬੇਰੁਜ਼ਗਾਰ ਆਰਟ ਐਂਡ ਕਰਾਫ਼ਟ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਪ੍ਰੋ: ਕਰਤਾਰ ਸਿੰਘ ਸਚਦੇਵਾ ਨੈਸ਼ਨਲ ਐਵਾਰਡੀ ...

ਪੂਰੀ ਖ਼ਬਰ »

ਡੱਲੀ ਵਿਖੇ ਲੱਖਾਂ ਦੇ ਗਹਿਣੇ ਤੇ ਕੀਮਤੀ ਸਾਮਾਨ ਚੋਰੀ

ਭੋਗਪੁਰ, 16 ਮਈ (ਕਮਲਜੀਤ ਸਿੰਘ ਡੱਲੀ)- ਭੋਗਪੁਰ ਦੇ ਵਾਰਡ ਡੱਲੀ ਵਿਖੇ ਬੀਤੀ ਰਾਤ ਲੱਖਾਂ ਰੁਪਏ ਦੇ ਗਹਿਣੀ ਤੇ ਕੀਮਤੀ ਸਾਮਾਨ ਚੋਰਾਂ ਵੱਲੋਂ ਚੋਰੀ ਕਰ ਲਿਆ ਗਿਆ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਆਤਮਾ ਸਿੰਘ ਨਿਵਾਸੀ ਡੱਲੀ ਦੀ ਬੀਤੀ ਰਾਤ 9.30 ਵਜੇ ਰਾਤ ਨੂੰ ਸਿਹਤ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ

ਪਠਾਨਕੋਟ, 16 ਮਈ (ਸੰਧੂ)-ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ਸਨ | 12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX