ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  4 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  21 minutes ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  40 minutes ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 1 hour ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਕਪੂਰਥਲਾ / ਫਗਵਾੜਾ

ਕਣਕ ਚੋਰੀ ਮਾਮਲੇ ਵਿਚ ਕਾਬੂ ਕੀਤੇ ਵਿਅਕਤੀ 'ਤੇ ਪੁਲਿਸ ਕਾਰਵਾਈ ਸਵਾਲਾਂ ਦੇ ਘੇਰੇ ਵਿਚ

ਕਪੂਰਥਲਾ, 16 ਮਈ (ਦੀਪਕ ਬਜਾਜ)-ਬੀਤੇ ਦਿਨੀਂ ਦਾਣਾ ਮੰਡੀ ਵਿਖੇ ਜੈ ਜਗਦੰਬੇ ਟਰੇਡਿੰਗ ਕੰਪਨੀ ਦੇ ਮਾਲਕ ਤਰੁਣ ਬਹਿਲ ਵਲੋਂ ਆਪਣੀ ਫੜ੍ਹ ਤੋਂ ਕਣਕ ਚੋਰੀ ਕਰਨ ਵਾਲੇ ਕਥਿਤ ਦੋਸ਼ੀ ਦੀਪਕ ਕੁਮਾਰ ਵਾਸੀ ਪ੍ਰੀਤ ਨਗਰ ਗਲੀ ਨੰਬਰ 2 ਨੂੰ ਰੰਗੇ ਹੱਥੀ ਕਾਬੂ ਕਰਕੇ ਪੁਲਿਸ ...

ਪੂਰੀ ਖ਼ਬਰ »

ਭੋਜਨ ਹੈਲਪਲਾਈਨ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ 1100 ਲੋੜਵੰਦ ਪਰਿਵਾਰਾਂ ਨੂੰ ਪਹੁੰਚਾਇਆ ਖਾਣਾ

ਕਪੂਰਥਲਾ, 16 ਮਈ (ਸਡਾਨਾ)-ਪੰਜਾਬ ਪੁਲਿਸ ਵਲੋਂ ਕੋਵਿਡ ਕਾਰਨ ਲੱਗੇ ਕਰਫ਼ਿਊ ਦੌਰਾਨ ਸਮਾਜ ਦੇ ਕਮਜ਼ੋਰ ਤੇ ਗ਼ਰੀਬ ਵਰਗ ਦੇ ਲੋਕਾਂ ਨੂੰ ਰਾਸ਼ਨ ਤੇ ਤਿਆਰ ਭੋਜਨ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਭੋਜਨ ਹੈਲਪਲਾਈਨ ਤਹਿਤ ਅੱਜ ਕਪੂਰਥਲਾ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 1 ਲੱਖ 18 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਹੋਈ ਵੈਕਸੀਨੇਸ਼ਨ

ਕਪੂਰਥਲਾ, 16 ਮਈ (ਸਡਾਨਾ)-ਉਸਾਰੀ ਕਾਮਿਆਂ ਦੇ ਟੀਕਾਕਰਨ ਦੀ ਮੁਹਿਮ ਵੱਖ-ਵੱਖ ਸਿਹਤ ਕੇਂਦਰਾਂ ਵਿਚ ਚੱਲ ਰਹੀ ਹੈ | ਜਿਸ ਤਹਿਤ ਹੁਣ ਤੱਕ 2 ਹਜ਼ਾਰ ਦੇ ਕਰੀਬ ਰਜਿਸਟਰਡ ਕਾਮਿਆਂ ਦਾ ਟੀਕਾਕਰਨ ਹੋ ਚੁੱਕਾ ਹੈ | ਇਸ ਸਮੇਂ ਕੰਸਟਰੱਕਸ਼ਨ ਬੋਰਡ ਕੋਲ 6 ਹਜ਼ਾਰ ਦੇ ਕਰੀਬ ਮਜ਼ਦੂਰ ...

ਪੂਰੀ ਖ਼ਬਰ »

ਅੱਜ ਤੋਂ ਡੀ.ਸੀ. ਦਫ਼ਤਰਾਂ ਮੂਹਰੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 16 ਮਈ (ਨਰੇਸ਼ ਹੈਪੀ, ਥਿੰਦ)-ਅੱਜ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤੇ ਸੁਲਤਾਨਪੁਰ ਲੋਧੀ ਵਿਖੇ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਗੁਰਮੇਜ ਸਿੰਘ ਕਪੂਰਥਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਦੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਕਾਰਨ 6 ਵਿਅਕਤੀਆਂ ਦੀ ਮੌਤ

ਕਪੂਰਥਲਾ, 16 ਮਈ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਦਿਨੋਂ ਦਿਨ ਵਧਦੇ ਜਾ ਰਹੇ ਹਨ | ਜਿਸ ਤਹਿਤ ਅੱਜ 156 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜਦਕਿ 3 ਔਰਤਾਂ ਸਮੇਤ 6 ਵਿਅਕਤੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ, ਜਿਨ੍ਹਾਂ ਵਿਚ 72 ਸਾਲਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਭੁਲੱਥ, 16 ਮਈ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਭੁਲੱਥ ਪੁਲਿਸ ਵਲੋਂ ਤਿੰਨ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਸਰਕਾਰੀ ਸਕੂਲ ਨਜ਼ਦੀਕ ਤਿੰਨ ਨੌਜਵਾਨ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ 26 ਨੂੰ ਪਿੰਡ ਪੱਧਰ 'ਤੇ ਫੂਕੇ ਜਾਣਗੇ ਮੋਦੀ ਸਰਕਾਰ ਤੇ ਖੇਤੀ ਕਾਨੂੰਨਾਂ ਦੇ ਪੁਤਲੇ-ਪਰਮਜੀਤ ਬਾਊਪਰ

ਸੁਲਤਾਨਪੁਰ ਲੋਧੀ, 16 ਮਈ (ਥਿੰਦ, ਹੈਪੀ)-ਦਿੱਲੀ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਚੱਲ ਰਹੇ ਕਿਸਾਨੀ ਸੰਘਰਸ਼ ਦੇ 26 ਮਈ ਨੂੰ 6 ਮਹੀਨੇ ਪੂਰੇ ਹੋਣ 'ਤੇ ਪੂਰੇ ਦੇਸ਼ ਵਿਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਤੇ ਇਸ ਦਿਨ ਨੂੰ ਕਾਲਾ ਦਿਵਸ ਵਜੋਂ ਮਨਾਇਆ ਜਾਵੇਗਾ | ਇਹ ...

ਪੂਰੀ ਖ਼ਬਰ »

ਗੱਡੀਆਂ ਵਿਚੋਂ ਬੈਟਰੀਆਂ ਚੋਰੀ

ਕਪੂਰਥਲਾ, 16 ਮਈ (ਦੀਪਕ ਬਜਾਜ)-ਸ਼ਹਿਰ ਵਿਚ ਘਰਾਂ ਦੇ ਬਾਹਰ ਖੜ੍ਹੀਆਂ ਗੱਡੀਆਂ ਵਿਚੋਂ ਬੈਟਰੀ ਚੋਰੀਆਂ ਹੋਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ | ਅੱਜ ਰਾਤ ਕਰੀਬ ਸਾਢੇ 8 ਵਜੇ ਮਾਡਲ ਟਾਊਨ ਵਿਖੇ ਘਰ ਦੇ ਬਾਹਰ ਖੜ੍ਹੀ ਗੱਡੀ ਵਿਚੋਂ ਚੋਰਾਂ ਵਲੋਂ ਬੈਟਰੀ ਚੋਰੀ ਕਰਨ ...

ਪੂਰੀ ਖ਼ਬਰ »

ਲੋਕ ਮਸਲਿਆਂ ਤੋਂ ਧਿਆਨ ਭਟਕਾਉਣ ਲਈ ਕਾਂਗਰਸ ਕਾਟੋ-ਕਲੇਸ਼ ਨੂੰ ਉਭਾਰ ਹੀ ਹੈ: ਸੱਜਣ ਸਿੰਘ ਚੀਮਾ

ਡਡਵਿੰਡੀ, 16 ਮਈ (ਦਿਲਬਾਗ ਸਿੰਘ ਝੰਡ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾ ਸਮੇਂ ਪੰਜਾਬ ਦੇ ਲੋਕਾਂ ਨਾਲ ਝੂਠੀਆਂ ਕਸਮਾਂ ਖਾ ਕੇ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ 'ਚੋਂ ਕੋਈ ਵੀ ਪੂਰਾ ਨਹੀਂ ਕਰ ਸਕੇ ਜਿਸ ਕਰਕੇ ਪੰਜਾਬ ਦੇ ਲੋਕ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਵਿਚ ਬੰਦ ਕੈਦੀ ਤੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 16 ਮਈ (ਸਡਾਨਾ)-ਮਾਡਰਨ ਜੇਲ੍ਹ ਵਿਚ ਬੰਦ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਹਰਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਸਤਾ ਵਾਹੁਣ ਦੇ ਦੋਸ਼ 'ਚ ਦੋ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

ਡਡਵਿੰਡੀ, 16 ਮਈ (ਦਿਲਬਾਗ ਸਿੰਘ ਝੰਡ)-ਪੁਲਿਸ ਚੌਂਕੀ ਮੋਠਾਂਵਾਲ ਦੀ ਪੁਲਿਸ ਵਲੋਂ ਅਦਾਲਤੀ ਸਟੇਅ ਹੁਕਮ ਹੋਣ ਦੇ ਬਾਵਜੂਦ ਧੱਕੇ ਨਾਲ ਰਸਤਾ ਵਾਹੁਣ, ਝਗੜਾ ਕਰਨ ਅਤੇ ਜਾਨ ਮਾਲ ਦੇ ਨੁਕਸਾਨ ਦੀਆਂ ਧਮਕੀਆਂ ਦੇਣ ਦੇ ਜੁਰਮ 'ਚ ਦੋ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ ਵਿਚੋਂ ਲੱਖਾਂ ਦਾ ਤੇਲ ਚੋਰੀ

ਕਪੂਰਥਲਾ, 16 ਮਈ (ਸਡਾਨਾ)-ਟਰਾਂਸਫਾਰਮਰਾਂ ਵਿਚੋਂ ਤੇਲ ਚੋਰੀ ਹੋਣ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਅਣਪਛਾਤੇ ਚੋਰਾਂ ਵਿਰੁੱਧ ਦੋ ਵੱਖ-ਵੱਖ ਕੇਸ ਦਰਜ ਕੀਤੇ ਹਨ | ਪਹਿਲੇ ਮਾਮਲੇ ਤਹਿਤ ਏ.ਐਸ.ਆਈ. ਕੁਲਵਿੰਦਰ ਸਿੰਘ ਵਲੋਂ ਕੇਸ ਦਰਜ ਕੀਤਾ ਗਿਆ ਤੇ ਕਾਂਜਲੀ ਰੋਡ 'ਤੇ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ

ਪਠਾਨਕੋਟ, 16 ਮਈ (ਸੰਧੂ)-ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ਸਨ | 12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ...

ਪੂਰੀ ਖ਼ਬਰ »

ਦੋ ਥਾਣੇਦਾਰਾਂ ਦੇ ਕਤਲ ਦੀ ਘਟਨਾ ਨਾਲ ਸਰਕਾਰ ਦੇ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਦੇ ਦਾਅਵੇ ਹਵਾ ਹੋਏ-ਜਗਦੀਸ਼ ਕਟਾਰੀਆ

ਕਪੂਰਥਲਾ, 16 ਮਈ (ਸਡਾਨਾ)-ਦੇਸ਼ ਭਰ ਵਿਚ ਚੱਲ ਰਹੀ ਕੋਰੋਨਾਂ ਮਹਾਂਮਾਰੀ ਦੌਰਾਨ, ਜਿਸ ਸੂਬੇ ਅੰਦਰ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਦੇ ਜਵਾਨ ਹੀ ਸੁਰੱਖਿਅਤ ਨਹੀਂ, ਉੱਥੇ ਆਮ ਲੋਕਾਂ ਦਾ ਕੀ ਹਾਲ ਹੋਵੇਗਾ | ਇਹ ਪ੍ਰਗਟਾਵਾ ਸ਼ਿਵ ਸੈਨਾ ਬਾਲ ਠਾਕਰੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਨਾਲ-ਨਾਲ ਸਾਨੂੰ ਡੇਂਗੂ ਤੋਂ ਬਚਾਅ ਲਈ ਵੀ ਸੁਚੇਤ ਰਹਿਣਾ ਚਾਹੀਦਾ ਹੈ-ਡਾ: ਪਰਮਿੰਦਰ ਕੌਰ

ਕਪੂਰਥਲਾ, 16 ਮਈ (ਵਿਸ਼ੇਸ਼ ਪ੍ਰਤੀਨਿਧ)-ਕੌਮੀ ਡੇਂਗੂ ਦਿਵਸ ਦੇ ਸਬੰਧ ਵਿਚ ਸਿਹਤ ਵਿਭਾਗ ਵਲੋਂ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਡਾ: ਪਰਮਿੰਦਰ ਕੌਰ ਸਿਵਲ ਸਰਜਨ ਕਪੂਰਥਲਾ ਨੇ ਕਿਹਾ ਕਿ ਕੋਰੋਨਾ ਦੇ ਦੌਰ ਦੌਰਾਨ ਜਿੱਥੇ ਸਾਨੂੰ ਇਸ ...

ਪੂਰੀ ਖ਼ਬਰ »

ਕੋਰੋਨਾ ਸੰਕਟ ਦੌਰਾਨ ਲੋੜਵੰਦਾਂ ਦੀ ਮਦਦ ਲਈ ਸਮਰੱਥ ਤੇ ਦਾਨੀ ਸੱਜਣ ਅੱਗੇ ਆਉਣ-ਨਾਨਕਪੁਰ

ਸੁਲਤਾਨਪੁਰ ਲੋਧੀ 16 ਮਈ (ਥਿੰਦ, ਹੈਪੀ)-ਕੋਰੋਨਾ ਮਹਾਂਮਾਰੀ ਦੌਰਾਨ ਰੋਜ਼ਾਨਾ ਹੀ ਸੈਂਕੜਿਆਂ ਦੀ ਗਿਣਤੀ ਵਿਚ ਲੋਕ ਇਲਾਜ ਤੇ ਆਕਸੀਜ਼ਨ ਦੀ ਘਾਟ ਨਾਲ ਆਪਣੀਆਂ ਜਾਨਾਂ ਗਵਾ ਰਹੇ ਹਨ | ਭਾਰਤ ਵਰਗੇ ਲੋਕਤੰਤਰੀ ਦੇਸ਼ ਵਿਚ ਅਜਿਹਾ ਵਰਤਾਰਾ ਮਨੁੱਖੀ ਅਧਿਕਾਰਾਂ ਦੀ ਘੋਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਿ੍ੰਸ ਨੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ 'ਤੇ ਦਿੱਤੀ ਆਰਥਿਕ ਸਹਾਇਤਾ

ਸੁਲਤਾਨਪੁਰ ਲੋਧੀ, 16 ਮਈ (ਨਰੇਸ਼ ਹੈਪੀ, ਥਿੰਦ)-ਲਾਇਨਜ਼ ਕਲੱਬ ਦਾ ਮੁੱਖ ਉਦੇਸ਼ ਲੋੜਵੰਦਾਂ ਅਤੇ ਗ਼ਰੀਬਾਂ ਦੀ ਸਹਾਇਤਾ ਕਰਨਾ ਹੈ ਤੇ ਇਹ ਕਾਰਜ ਕਲੱਬ ਵੱਲੋਂ ਵੱਖ ਵੱਖ ਢੰਗਾਂ ਨਾਲ ਕਰਕੇ ਸਮਾਜ ਸੇਵਾ ਵਿਚ ਯੋਗਦਾਨ ਪਾਇਆ ਜਾਂਦਾ ਹੈ, ਇਹ ਪ੍ਰਗਟਾਵਾ ਲਾਇਨਜ਼ ਕਲੱਬ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਪੁਰਾਣੇ ਵਿਦਿਆਰਥੀ ਵਲੋਂ ਕੰਪਿਊਟਰ ਲੈਬ ਲਈ ਆਰਥਿਕ ਸਹਾਇਤਾ

ਕਪੂਰਥਲਾ, 16 ਮਈ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਕਾਲਜ ਦੇ ਅਧਿਆਪਕ ਤੇ ਪੁਰਾਣੇ ਵਿਦਿਆਰਥੀਆਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ | ਜਿਸ ਵਿਚ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਖ਼ਾਸ ਤੌਰ 'ਤੇ ਸ਼ਾਮਲ ਹੋਏ | ਇਸ ਮੌਕੇ ਪਿ੍ੰਸੀਪਲ ਜਤਿੰਦਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਫਾਊਾਡੇਸ਼ਨ ਨੇ ਕੀਤੀਆਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ

ਕਪੂਰਥਲਾ, 16 ਮਈ (ਸਡਾਨਾ)-ਸਰਬੱਤ ਦਾ ਭਲਾ ਫਾਉਂਡੇਸ਼ਨ ਦੀ ਸੰਖੇਪ ਮੀਟਿੰਗ ਸੰਸਥਾਪਕ ਜਥੇ. ਸੁਖਜਿੰਦਰ ਸਿੰਘ ਬੱਬਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇ. ਬੱਬਰ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ ਤੇ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਨੇ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕੀਤਾ ਕਾਬੂ

ਫਗਵਾੜਾ, 16 ਮਈ (ਹਰੀਪਾਲ ਸਿੰਘ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਖਲਵਾੜਾ ਰੋਡ 'ਤੇ ਸ਼ੱਕ ਦੇ ਆਧਾਰ 'ਤੇ ਇਕ ਨੌਜਵਾਨ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਪਾਰਟੀ ਜਦੋਂ ਗਸ਼ਤ ਕਰ ਰਹੀ ਸੀ ਤਾਂ ਖਲਵਾੜਾ ਰੋਡ ਤੇ ਬੀੜ ...

ਪੂਰੀ ਖ਼ਬਰ »

ਨਡਾਲਾ ਦੇ 2 ਰੈਸਟੋਰੈਂਟ ਮਾਲਕਾਂ 'ਤੇ ਮਾਮਲਾ ਦਰਜ

ਨਡਾਲਾ, 16 ਮਈ (ਮਾਨ)-ਪੁਲਿਸ ਵਲੋਂ ਨਡਾਲਾ ਦੇ 2 ਰੈਸਟੋਰੈਂਟ ਮਾਲਕਾ ਤੇ ਡੀ.ਸੀ. ਦੇ ਹੁਕਮਾਂ ਦੀ ਉਲੰਘਣਾ ਕਰਨ ਤੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਮਨਦੀਪ ਨਾਹਰ ਨੇ ਦੱਸਿਆ ਕਿ ਏ.ਐਸ.ਆਈ. ਜਸਬੀਰ ਸਿੰਘ ਪੁਲਿਸ ਪਾਰਟੀ ਸਣੇ ਭੈੜੇ ਪੁਰਸ਼ਾਂ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਨਾਲ ਮੀਟਿੰਗ

ਢਿਲਵਾਂ, 16 ਮਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਐਸ.ਐਸ.ਪੀ. ਕਪੂਰਥਲਾ ਕੰਵਰਦੀਪ ਕੌਰ ਦੇ ਨਿਰਦੇਸ਼ਾਂ ਤੇ ਲੋਕਾਂ ਨਾਲ ਨੇੜੇ ਦਾ ਸੰਪਰਕ ਬਣਾਉਣ ਲਈ ਇੱਕ ਪੁਲਿਸ ਪਬਲਿਕ ਮੀਟਿੰਗ ਥਾਣਾ ਢਿਲਵਾਂ ਦੇ ਮੁਖੀ ਸਬ ਇੰਸਪੈਕਟਰ ...

ਪੂਰੀ ਖ਼ਬਰ »

ਚੋਰਾਂ ਨੇ ਇਕ ਕੋਠੀ ਨੂੰ ਬਣਾਇਆ ਨਿਸ਼ਾਨਾ

ਭੁਲੱਥ, 16 ਮਈ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਬੀਤੀ ਰਾਤ ਚੋਰਾਂ ਵਲੋਂ ਇਕ ਕੋਠੀ ਨੰੂ ਨਿਸ਼ਾਨਾ ਬਣਾ ਕੇ ਪੂਰੇ ਘਰ ਦਾ ਸਮਾਨ ਖਲਾਰ ਦਿੱਤਾ | ਇਸ ਸਬੰਧੀ ਘਰ ਦੇ ਮਾਲਕ ਮਹਿੰਦਰ ਸਿੰਘ ਪੁੱਤਰ ਧੰਨਾ ਸਿੰਘ ਵਾਰਡ ਨੰਬਰ 2 ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰਾਂ ਨੂੰ ...

ਪੂਰੀ ਖ਼ਬਰ »

ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸੁਲਤਾਨਪੁਰ ਲੋਧੀ, 16 ਮਈ (ਨਰੇਸ਼ ਹੈਪੀ, ਥਿੰਦ)-ਜਗਤ ਗੁਰੂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਆੜ੍ਹਤੀ ਯੂਨੀਅਨ ਬੇਗੋਵਾਲ ਦੇ ਪ੍ਰਧਾਨ ਸੂਰਤ ਸਿੰਘ ਵਲੋਂ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ

ਬੇਗੋਵਾਲ , 16 ਮਈ (ਸੁਖਜਿੰਦਰ ਸਿੰਘ)-ਕੋਰੋਨਾ ਮਾਂਹਮਾਰੀ ਦੇ ਦਿਨ ਬੇ ਵਧਦੇ ਪ੍ਰਕੋਪ ਤੋਂ ਬਚਣ ਲਈ ਸਰਕਾਰ ਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲੋਕਾਂ ਨੂੰ ਵੈਕਸੀਨ ਲਗਾਉਣ ਦਾ ਕੰਮ ਚੱਲ ਰਿਹਾ ਹੈ, ਬਹੁਤ ਵਧੀਆ ਉਪਰਾਲਾ ਹੈ ਇਸ ਲਈ ਲੋਕਾਂ ਅਫ਼ਵਾਹਾਂ ਤੋਂ ਉੁੱਪਰ ਉੱਠ ...

ਪੂਰੀ ਖ਼ਬਰ »

9 ਹਜ਼ਾਰ ਮਿਲੀ ਲੀਟਰ ਸ਼ਰਾਬ ਸਮੇਤ ਇਕ ਕਾਬੂ, ਕੇਸ ਦਰਜ

ਫਗਵਾੜਾ, 16 ਮਈ (ਹਰੀਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ 9 ਹਜ਼ਾਰ ਮਿਲੀ ਲੀਟਰ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਕੇ ਲਾਕਡਾਊਨ ਹੋਣ ਕਰਕੇ ਸ਼ਰਾਬ ਦੇ ਠੇਕੇ ਬੰਦ ਹੁੰਦੇ ਹਨ, ਪਰ ਰਾਕੇਸ਼ ਕੁਮਾਰ ...

ਪੂਰੀ ਖ਼ਬਰ »

ਕੋਠੀ ਵਿਚੋਂ ਕੀਮਤੀ ਸਾਮਾਨ ਚੋਰੀ, ਕੇਸ ਦਰਜ

ਫਗਵਾੜਾ, 16 ਮਈ (ਹਰੀਪਾਲ ਸਿੰਘ)-ਫਗਵਾੜਾ ਦੇ ਢਿੱਲੋਂ ਨਗਰ ਵਿਖੇ ਚੋਰ ਇਕ ਕੋਠੀ ਵਿਚ ਦਾਖਲ ਹੋ ਕੇ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ | ਮਿਲੀ ਜਾਣਕਾਰੀ ਦੇ ਅਨੁਸਾਰ ਗੁਰਨਾਮ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸਦਾ ਇਕ ਨਜ਼ਦੀਕੀ ਰਿਸ਼ਤੇਦਾਰ ਵਿਦੇਸ਼ ਵਿਚ ਰਹਿੰਦਾ ਹੈ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 16 ਮਈ (ਸਡਾਨਾ)-ਥਾਣਾ ਸਿਟੀ ਮੁਖੀ ਰਘਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਏ.ਐਸ.ਆਈ. ਕੁਲਵਿੰਦਰ ਸਿੰਘ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਮਲਕਾਨਾ ਮੁਹੱਲਾ ਨੇੜੇ ਕਥਿਤ ਦੋਸ਼ੀ ਸਮੀਰ ਕੁਮਾਰ ਅਰੋੜਾ ਵਾਸੀ ਮਲਕਾਨਾ ਮੁਹੱਲਾ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਵਿਖੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ

ਫਗਵਾੜਾ, 16 ਮਈ (ਅਸ਼ੋਕ ਕੁਮਾਰ ਵਾਲੀਆ)-ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਜੇਠ ਦੀ ਸੰਗਰਾਂਦ ਸਬੰਧੀ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਕਥਾ ਕਰਦੇ ਹੋਏ ਭਾਈ ਜੈਦੀਪ ਸਿੰਘ ਨੇ ਜੇਠ ਦੇ ਮਹੀਨੇ ਦੀ ਵਿਚਾਰ ਸੰਗਤਾਂ ਨਾਲ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵੀ ਕਰਤਾਰ ਸਿੰਘ ਧਾਲੀਵਾਲ ਦਾ ਦਿਹਾਂਤ

ਢਿਲਵਾਂ, 16 ਮਈ (ਸੁਖੀਜਾ, ਪ੍ਰਵੀਨ)–ਕਸਬਾ ਧਾਲੀਵਾਲ ਬੇਟ ਦੇ ਸਮਾਜ ਸੇਵੀ ਕਰਤਾਰ ਸਿੰਘ ਧਾਲੀਵਾਲ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਧਾਲੀਵਾਲ ਬੇਟ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ਕਰਤਾਰ ਸਿੰਘ ਧਾਲੀਵਾਲ ਦੇ ਦਿਹਾਂਤ 'ਤੇ ...

ਪੂਰੀ ਖ਼ਬਰ »

ਅਵਤਾਰ ਸਿੰਘ ਬਾਂਗਾ ਨਮਿਤ ਭੋਗ ਤੇ ਅਤਿੰਮ ਅਰਦਾਸ ਅੱਜ

ਜਲੰਧਰ, 16 ਮਈ (ਹਰਵਿੰਦਰ ਸਿੰਘ ਫੁੱਲ)-ਅਵਤਾਰ ਸਿੰਘ ਬਾਂਗਾ ਜੋ ਕਿ 14 ਮਈ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ 'ਤੇ ਅੰਤਿਮ ਅਰਦਾਸ 17 ਮਈ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਜਥੇ. ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ 'ਤੇ ਬੀੜ ਪੁਆਦ ਵਿਖੇ ਸੋਗ ਦੀ ਲਹਿਰ

ਖਲਵਾੜਾ, 16 ਮਈ (ਮਨਦੀਪ ਸਿੰਘ ਸੰਧੂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੇ ਅਚਾਨਕ ਹੋਏ ਅਕਾਲ ਚਲਾਣੇ ਨਾਲ ਪਿੰਡ ਬੀੜ ਪੁਆਦ ਵਿਚ ਸੋਗ ਦੀ ਲਹਿਰ ਦੌੜ ਗਈ | ਪਿੰਡ ਬੀੜ ਪੁਆਦ ਦੇ ਸਵਰਗੀ ਸੰਤ ਚਰਨ ਸਿੰਘ ਤੇ ਮਹਾਂਪੁਰਸ਼ ਗਿਆਨੀ ...

ਪੂਰੀ ਖ਼ਬਰ »

ਪਿੰਡ ਤਾਜਪੁਰ 'ਚ ਪੁਲਿਸ ਪਬਲਿਕ ਮੀਟਿੰਗ ਹੋਈ

ਸੁਭਾਨਪੁਰ, 15 ਮਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਐਸ.ਐਸ.ਪੀ. ਕਪੂਰਥਲਾ ਕੰਵਰਦੀਪ ਕੌਰ ਦੇ ਨਿਰਦੇਸ਼ਾਂ ਤੇ ਇੱਕ ਪੁਲਿਸ ਪਬਲਿਕ ਮੀਟਿੰਗ ਥਾਣਾ ਸੁਭਾਨਪੁਰ ਦੇ ਪਿੰਡ ਤਾਜਪੁਰ ਵਿਚ ਹੋਈ | ਇਸ ਮੌਕੇ ਸਰਕਾਰ ਦੇ ਨਵੇਂ ਕੋਵਿਡ ਦਿਸ਼ਾ-ਨਿਰਦੇਸ਼ਾਂ ਅਤੇ ਪਿੰਡਾਂ ਵਿਚ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤੋਗਾਂਵਾਲ ਨੇ ਕਿ੍ਕਟ ਟੂਰਨਾਮੈਂਟ ਕਰਵਾਇਆ

ਹੁਸੈਨਪੁਰ, 16 ਮਈ (ਸੋਢੀ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ (ਰਜਿ:) ਤੋਗਾਂਵਾਲ ਕਪੂਰਥਲਾ ਵਲੋਂ ਸਮੂਹ ਪਿੰਡ ਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪਹਿਲਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਪਹਿਲੇ ਕਿ੍ਕਟ ਟੂਰਨਾਮੈਂਟ ਵਿਚ 40 ਤੋਂ ਵੱਧ ਟੀਮਾਂ ਨੇ ...

ਪੂਰੀ ਖ਼ਬਰ »

8 ਲੋਕਾਂ ਨੂੰ ਮਹਾਂਮਾਰੀ ਦੀ ਰੋਕਥਾਮ ਲਈ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
ਵਿਧਾਇਕ ਧਾਲੀਵਾਲ ਵਲੋਂ ਪਿੰਡਾਂ ਅੰਦਰ ਵਿਕਾਸ ਕਾਰਜਾਂ ਦਾ ਜਾਇਜ਼ਾ

ਫਗਵਾੜਾ, 16 ਮਈ (ਕਿੰਨੜਾ, ਵਾਲੀਆ)-ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਅੱਜ ਹਲਕੇ ਦੇ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਨਾਲ ਹੀ ਲੋਕਾਂ ਨੂੰ ਕੋਵਿਡ ਮਹਾਂਮਾਰੀ ਦੀ ਰੋਕਥਾਮ ਲਈ ਸਿਹਤ ਸਬੰਧੀ ਪ੍ਰੋਟੋਕਾਲ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ | ਉਨ੍ਹਾਂ ਅੱਜ ਪਿੰਡ ਸੀਕਰੀ, ਜਗਪਾਲਪੁਰ, ਬੋਹਾਨੀ, ਦੁੱਗਾਂ , ਬਬੇਲੀ ਤੇ ਰਾਵਲਪਿੰਡੀ ਵਿਖੇ ਪਿੰਡਾਂ ਅੰਦਰ ਲੋਕਾਂ ਨੂੰ ਕਿਹਾ ਕਿ ਉਹ ਕੋਵਿਡ ਮਹਾਂਮਾਰੀ ਦੀ ਗੰਭੀਰਤਾ ਨੂੰ ਸਮਝਣ ਤੇ ਇਸ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਜਾਰੀ ਨਿਯਮਾਂ ਦੀ ਪਾਲਣਾ ਕਰਨ | ਉਨ੍ਹਾਂ ਇਸ ਮੌਕੇ ਪਿੰਡਾਂ ਅੰਦਰ 'ਸਮਾਰਟ ਵਿਲੇਜ਼' ਯੋਜਨਾ ਤਹਿਤ ਜਾਰੀ ਵਿਕਾਸ ਕੰਮਾਂ ਦਾ ਵੀ ਜਾਇਜ਼ਾ ਲਿਆ | ਇਸ ਮੌਕੇ ਗੁਰਦਿਆਲ ਸਿੰਘ ਭੁੱਲਾਰਾਈ ਚੇਅਰਮੈਨ, ਨਰੇਸ਼ ਭਾਰਦਵਾਜ ਚੇਅਰਮੈਨ ਮਾਰਕੀਟ ਕਮੇਟੀ, ਜਗਜੀਵਨ ਲਾਲ ਵਾਇਸ ਚੇਅਰਮੈਨ, ਵਿੱਕੀ ਰਾਣੀਪੁਰ, ਜਗਜੀਤ ਸਿੰਘ ਬਿੱਟੂ, ਅਮਰੀਕ ਸਿੰਘ ਸਰਪੰਚ, ਜਸਵੰਤ ਸਿੰਘ ਨੀਟਾ, ਅਵਤਾਰ ਸਿੰਘ, ਹਰਜੀਤ ਸਿੰਘ ਲਾਡੀ ਸਰਪੰਚ, ਗੁਰਵਿੰਦਰਪਾਲ ਸਿੰਘ ਬਿੱਲਾ, ਤਰਸੇਮ ਸਿੰਘ ਨੰਬਰਦਾਰ, ਰਾਜਿੰਦਰ ਸਿੰਘ ਸਰਪੰਚ ਤੇ ਰਵੀ ਸਰਪੰਚ ਰਾਵਲਪਿੰਡੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਸੋਮ ਪ੍ਰਕਾਸ਼ ਨੇ ਕੀਤੀ ਮੰਗ

ਫਗਵਾੜਾ, 16 ਮਈ (ਅਸ਼ੋਕ ਕੁਮਾਰ ਵਾਲੀਆ)-ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨੇ ਆਪਣੇ ਟਵਿਟਰ ਅਕਾਊਾਟ ਤੇ ਟਵੀਟ ਕਰਦੇ ਹੋਏ ਈਦ-ਉਲ-ਫਿਤਰ ਦੇ ਮੌਕੇ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਏ ਜਾਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਤੇ ...

ਪੂਰੀ ਖ਼ਬਰ »

ਹਿਸਾਰ ਵਿਖੇ ਕਿਸਾਨਾਂ 'ਤੇ ਗੋਲੀ ਚਲਾਉਣ ਤੇ ਲਾਠੀਚਾਰਜ ਦੀ ਕਿਸਾਨ ਆਗੂਆਂ ਵਲੋਂ ਨਿੰਦਾ

ਫੱਤੂਢੀਂਗਾ, 16 ਮਈ (ਬਲਜੀਤ ਸਿੰਘ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕਾਈ ਕਪੂਰਥਲਾ ਬਲਾਕ ਸੁਲਤਾਨਪੁਰ ਲੋਧੀ ਦੀ ਵਿਸ਼ੇਸ਼ ਮੀਟਿੰਗ ਸੂਬਾ ਜਨਰਲ ਸਕੱਤਰ ਰਛਪਾਲ ਸਿੰਘ ਦੀ ਅਗਵਾਈ ਹੇਠ ਪਿੰਡ ਟੋਡਰਵਾਲ ਵਿਖੇ ਹੋਈ | ਇਸ ਮੌਕੇ ਬਲਾਕ ਸੁਲਤਾਨਪੁਰ ਲੋਧੀ ਦੇ ਪ੍ਰਧਾਨ ...

ਪੂਰੀ ਖ਼ਬਰ »

ਜਥੇ: ਵੇਦਾਂਤੀ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

ਫਗਵਾੜਾ, 16 ਮਈ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਪੰਥ ਨੂੰ ਬਹੁਤ ਵੱਡਾ ਘਾਟਾ ਪਿਆ ਹੈ | ਇਹ ਪ੍ਰਗਟਾਵਾ ਸੰਤ ਤਲਵਿੰਦਰ ਸਿੰਘ ਪਰਮੇਸ਼ਰ ਭੋਗਪੁਰ ਵਾਲਿਆਂ ਨੇ ...

ਪੂਰੀ ਖ਼ਬਰ »

ਭੋਗਪੁਰ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਏ

ਫਗਵਾੜਾ, 16 ਮਈ (ਅਸ਼ੋਕ ਕੁਮਾਰ ਵਾਲੀਆ)-ਸੰਤ ਬਾਬਾ ਰਣਜੀਤ ਸਿੰਘ ਭੋਗਪੁਰ ਵਾਲਿਆਂ ਜੀ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਹਰਗੋਬਿੰਦਗੜ੍ਹ ਭੋਗਪੁਰ ਵਿਖੇ ਸੰਤ ਬਾਬਾ ਰਣਜੀਤ ਸਿੰਘ ਭੋਗਪੁਰ ਵਾਲਿਆਂ ਜੀ ਦੀ 24ਵੀਂ ਬਰਸੀ ਸ਼ਰਧਾ ਪੂਰਵਕ ਨੇਪਰੇ ਚੜ੍ਹਨ 'ਤੇ ਸ਼ੁਕਰਾਨਾ ...

ਪੂਰੀ ਖ਼ਬਰ »

ਸਾਇੰਸ ਸਿਟੀ ਵਿਖੇ ਡੇਂਗੂ ਦਿਵਸ ਸਬੰਧੀ ਜਾਗਰੂਕਤਾ ਲਈ ਵੈਬੀਨਾਰ

ਕਪੂਰਥਲਾ, 16 ਮਈ (ਸਡਾਨਾ)-ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਡੇਂਗੂ ਦਿਵਸ ਮੌਕੇ ਕੋਵਿਡ ਮਹਾਂਮਾਰੀ ਦੌਰਾਨ ਡੇਂਗੂ ਤੋਂ ਬਚਾਅ ਲਈ ਰਣਨੀਤੀ ਦੇ ਵਿਸ਼ੇ 'ਤੇ ਇਕ ਵੈਬੀਨਾਰ ਕਰਵਾਇਆ ਗਿਆ | ਇਸ ਮੌਕੇ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਪਿੰਮਸ) ਦੀ ਡਾਇਰੈਕਟਰ ...

ਪੂਰੀ ਖ਼ਬਰ »

ਨਵੀਂ ਸਬਜ਼ੀ ਮੰਡੀ ਵਿਖੇ ਗੰਦਗੀ ਕਾਰਨ ਬਣ ਰਿਹੈ ਬਿਮਾਰੀਆਂ ਫੈਲਣ ਦਾ ਖ਼ਤਰਾ

ਕਪੂਰਥਲਾ, 16 ਮਈ (ਸਡਾਨਾ)-ਨਵੀਂ ਸਬਜ਼ੀ ਮੰਡੀ ਵਿਖੇ ਫੈਲੀ ਗੰਦਗੀ ਕਾਰਨ ਆੜ੍ਹਤੀ, ਦੁਕਾਨਦਾਰ ਤੇ ਆਮ ਲੋਕ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਭਾਵੇਂ ਕਿ ਮਾਰਕੀਟ ਕਮੇਟੀ ਵਲੋਂ ਮੰਡੀ ਵਿਚ ਸਫ਼ਾਈ ਕਰਵਾਉਣ ਦੇ ਯਤਨ ਕੀਤੇ ਜਾਂਦੇ ਹਨ, ਪਰ ਉਹ ਨਾਕਾਫ਼ੀ ਸਾਬਤ ਹੋ ...

ਪੂਰੀ ਖ਼ਬਰ »

ਭਾਰਤੀ ਜੀਵਨ ਬੀਮਾ ਨਿਗਮ ਨੇ ਮਿਹਨਤੀ ਸੀਨੀਅਰ ਕਲੱਬ ਮੈਂਬਰਾਂ ਨੂੰ ਕੀਤਾ ਸਨਮਾਨਿਤ

ਕਪੂਰਥਲਾ, 16 ਮਈ (ਸਡਾਨਾ)-ਭਾਰਤੀ ਜੀਵਨ ਬੀਮਾ ਨਿਗਮ ਨੇ ਮਿਥੇ ਟੀਚਿਆਂ ਦੀ ਨਿਰਵਿਘਨਤਾ ਪ੍ਰਾਪਤੀ, ਸਫਲਤਾ ਤੇ ਵਧੀਆ ਕਾਰਗੁਜ਼ਾਰੀ ਬਦਲੇ ਸੀਨੀਅਰ ਕਲੱਬ ਮੈਂਬਰਾਂ ਨੂੰ ਬ੍ਰਾਂਚ ਵਿਖੇ ਹੋਏ ਇਕ ਸੰਖੇਪ ਸਮਾਗਮ ਦੌਰਾਨ ਸਨਮਾਨਿਤ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX