ਤਾਜਾ ਖ਼ਬਰਾਂ


ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 1 hour ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਵਿਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ 25 ਤੱਕ ਵਧਾਈਆਂ ਕਰਫ਼ਿਊ ਦੀਆਂ ਪਾਬੰਦੀਆਂ

ਚੰਡੀਗੜ੍ਹ, 17 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਕੋਰੋਨਾ ਕਰਫ਼ਿਊ ਤਹਿਤ ਜਾਰੀ ਪਾਬੰਦੀਆਂ ਨੂੰ ਇਕ ਹਫ਼ਤੇ ਲਈ ਹੋਰ ਵਧਾ ਦਿੱਤਾ ਗਿਆ ਹੈ | ਚੰਡੀਗੜ੍ਹ 'ਚ ਹੁਣ ਪਾਬੰਦੀਆਂ 25 ਮਈ ਸਵੇਰ 5 ਵਜੇ ਤੱਕ ਲਾਗੂ ਰਹਿਣਗੀਆਂ | ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ...

ਪੂਰੀ ਖ਼ਬਰ »

ਇਕਾਂਤਵਾਸ ਸੈਂਟਰ 'ਚੋਂ ਹਰ ਰੋਜ਼ ਤੰਦਰੁਸਤ ਹੋ ਕੇ ਘਰ ਪਰਤ ਰਹੇ ਨੇ ਕੋਰੋਨਾ ਮਰੀਜ਼

ਜ਼ੀਰਕਪੁਰ, 17 ਮਈ (ਅਵਤਾਰ ਸਿੰਘ)-ਹਲਕਾ ਵਿਧਾਇਕ ਐਨ. ਕੇ. ਸ਼ਰਮਾ ਵਲੋਂ ਆਪਣੇ ਨਿੱਜੀ ਮੈਰਿਜ ਪੈਲੇਸ 'ਚ ਸਥਾਪਤ ਕੀਤੇ ਆਈਸੋਲੇਸ਼ਨ ਸੈਂਟਰ ਵਿਚ ਦਾਖਲ ਹੋਣ ਵਾਲੇ ਮਰੀਜ਼ ਇਲਾਜ ਦੌਰਾਨ ਹਰ ਰੋਜ਼ ਤੰਦਰੁਸਤ ਹੋ ਕੇ ਆਪਣੇ ਪਰਿਵਾਰਾਂ 'ਚ ਵਾਪਸ ਪਰਤ ਰਹੇ ਹਨ | ਕੋਰੋਨਾ ਨਾਲ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਨੇ ਸੈਕਟਰ-71 ਤੇ ਉਦਯੋਗਿਕ ਖੇਤਰ 'ਚ ਪ੍ਰੀਮਿਕਸ ਪਾਉਣ ਦੇ ਕੰਮ ਸ਼ੁਰੂ ਕਰਵਾਏ

ਐੱਸ. ਏ. ਐੱਸ. ਨਗਰ, 17 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਇਸੇ ਲੜੀ ਤਹਿਤ ਮੇਅਰ ਜੀਤੀ ਸਿੱਧੂ ਵਲੋਂ ਸਥਾਨਕ ਸੈਕਟਰ-71 ਅਤੇ ਉਦਯੋਗਿਕ ਖੇਤਰ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਐੱਸ. ਡੀ. ਐੱਮ. ਦਫ਼ਤਰ ਅੱਗੇ ਦਿੱਤਾ ਧਰਨਾ

ਖਰੜ, 17 ਮਈ (ਜੰਡਪੁਰੀ)-ਨਗਰ ਕੌਂਸਲ ਵਲੋਂ ਸ਼ਹਿਰ ਅੰਦਰ ਕੂੜਾ ਚੁੱਕਣ ਦਾ ਠੇਕਾ ਕਿਸੇ ਨਿੱਜੀ ਕੰਪਨੀ ਨੂੰ ਦਿੱਤਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਘਰ-ਘਰ ਤੋਂ ਕੂੜਾ ਚੁੱਕਣ ਵਾਲੇ ਸਫ਼ਾਈ ਕਰਮਚਾਰੀਆਂ ਵਲੋਂ ਐਸ. ਡੀ. ਐਮ. ਦਫ਼ਤਰ ਦੇ ਸਾਹਮਣੇ ਨੈਸ਼ਨਲ ਹਾਈਵੇ 'ਤੇ ਧਰਨਾ ...

ਪੂਰੀ ਖ਼ਬਰ »

ਕੋਵਿਡ ਵੈਕਸੀਨੇਸ਼ਨ ਸੈਂਟਰ 'ਚ ਹੰਗਾਮਾ

ਡੇਰਾਬੱਸੀ, 17 ਮਈ (ਗੁਰਮੀਤ ਸਿੰਘ)-ਤਹਿਸੀਲ ਸੜਕ 'ਤੇ ਸਥਿਤ ਕਮਿਊਨਿਟੀ ਸੈਂਟਰ ਵਿਖੇ ਬਣੇ ਕੋਰੋਨਾ ਵੈਕਸੀਨੇਸ਼ਨ ਸੈਂਟਰ 'ਚ ਵੈਕਸੀਨ ਲਗਵਾਉਣ ਲਈ ਲਾਈਨ 'ਚ ਲੱਗੇ ਲੋਕਾਂ ਵਲੋਂ ਹੰਗਾਮਾ ਕੀਤਾ ਗਿਆ | ਇਸ ਮੌਕੇ ਲੋਕਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਹ ਸਵੇਰ ਤੋਂ ਲਾਈਨ 'ਚ ਲੱਗ ਕੇ ਆਪਣੀ ਵਾਰੀ ਦਾ ਇੰਤਜਾਰ ਕਰ ਰਹੇ ਸਨ ਜਦ ਕਿ ਉਥੇ ਮੌਜੂਦ ਸਟਾਫ਼ ਬਾਅਦ 'ਚ ਆਏ ਜਾਣ-ਪਛਾਣ ਵਾਲੇ ਲੋਕਾਂ ਨੂੰ ਵੈਕਸੀਨ ਲਗਾਉਂਦੇ ਰਹੇ | ਮੌਕੇ 'ਤੇ ਹਾਜ਼ਰ ਲੋਕਾਂ ਨੇ ਜਦੋਂ ਇਸ ਦਾ ਵਿਰੋਧ ਕਰਦਿਆਂ ਵੀਡੀਓ ਬਣਾਉਣੀ ਸ਼ੁਰੂ ਕੀਤੀ ਤਾਂ ਉਥੇ ਮੌਜੂਦ ਸਟਾਫ਼ ਬਦਤਮੀਜ਼ੀ ਕਰਨ ਲੱਗ ਪਿਆ | ਲੋਕਾਂ ਨੇ ਇਹ ਵੀ ਦੋਸ਼ ਲਗਾਇਆ ਕਿ ਮੌਕੇ 'ਤੇ ਮੌਜੂਦ ਸਟਾਫ਼ ਨੇ ਜਦੋਂ ਲੋਕਾਂ ਨੂੰ ਭੜਕਦੇ ਵੇਖਿਆ ਤਾਂ ਵੈਕਸੀਨ ਖ਼ਤਮ ਹੋਣ ਦੀ ਗੱਲ ਆਖਦੇ ਹੋਏ ਸਿਫ਼ਾਰਸ਼ੀ ਵਿਅਕਤੀਆਂ ਨੂੰ ਛੱਡ ਕੇ ਬਾਕੀ ਸਭ ਨੂੰ ਵਾਪਸ ਜਾਣ ਲਈ ਆਖ ਦਿੱਤਾ | ਇਸ ਗੱਲ 'ਤੇ ਲਾਈਨ 'ਚ ਲੱਗੇ 30-40 ਲੋਕ ਮੁੜ ਭੜਕ ਗਏ, ਜਿਸ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਿਸ ਵਲੋਂ ਮਾਹੌਲ ਸ਼ਾਂਤ ਕੀਤਾ ਗਿਆ | ਜਾਣਕਾਰੀ ਮੁਤਾਬਕ ਕਮਿਊਨਿਟੀ ਸੈਂਟਰ ਵਿਖੇ ਜੋਇਆ ਵੈਕਸੀਨ ਆਈ ਹੋਈ ਸੀ, ਜੋ ਕਿ ਮਜ਼ਦੂਰਾਂ ਨੂੰ ਲਗਾਈ ਜਾਣੀ ਸੀ, ਪਰ ਕਮਿਊਨਿਟੀ ਸੈਂਟਰ ਵਿਖੇ ਵੈਕਸੀਨ ਲਗਵਾਉਣ ਵਾਲੇ ਮਜ਼ਦੂਰਾਂ ਦੀ ਗਿਣਤੀ ਨਾਮਾਤਰ ਹੋਣ ਕਾਰਨ ਇਹ ਵੈਕਸੀਨ ਆਮ ਲੋਕਾਂ ਦੇ ਲਗਾ ਦਿੱਤੀ ਗਈ |
ਲਾਈਨ 'ਚ ਲੱਗੇ ਲੋਕ ਨਿਰਾਸ਼ ਪਰਤੇ
ਐਤਵਾਰ ਨੂੰ ਸਿਰਫ਼ 100 ਵਿਅਕਤੀਆਂ ਲਈ ਹੀ ਵੈਕਸੀਨ ਬਚੀ ਸੀ | ਐਤਵਾਰ ਸਵੇਰੇ ਸਰਕਾਰੀ ਹਸਪਤਾਲ ਵਿਖੇ ਆਮ ਲੋਕ ਵੈਕਸੀਨ ਲਗਵਾਉਣ ਲਈ ਲਾਈਨ 'ਚ ਲੱਗੇ ਹੋਏ ਸਨ ਤੇ ਸਿਹਤ ਵਿਭਾਗ ਦੀ ਟੀਮ ਵੈਕਸੀਨ ਲਗਾਉਣ ਦੀ ਤਿਆਰੀ ਕਰ ਰਿਹਾ ਸੀ, ਪਰ ਇਸੇ ਦੌਰਾਨ ਵੈਕਸੀਨ ਵਾਪਸ ਭੇਜਣ ਦਾ ਹੁਕਮ ਆਉਣ 'ਤੇ ਡੇਰਾਬੱਸੀ ਵਿਖੇ ਪਈ ਵੈਕਸੀਨ ਮੁਹਾਲੀ ਭੇਜ ਦਿੱਤੀ ਗਈ, ਜਿਸ ਕਾਰਨ ਲਾਈਨ 'ਚ ਲੱਗੇ ਲੋਕਾਂ ਨੂੰ ਬਿਨਾਂ ਵੈਕਸੀਨ ਲਗਵਾਏ ਹੀ ਘਰਾਂ ਨੂੰ ਪਰਤਣਾ ਪਿਆ |
ਕੀ ਕਹਿਣਾ ਸੀ ਨੋਡਲ ਅਫ਼ਸਰ ਦਾ
ਇਸ ਬਾਰੇ ਨੋਡਲ ਅਫ਼ਸਰ ਰਿਸ਼ਭ ਗਰਗ ਨੇ ਕਿਹਾ ਕਿ ਕਮਿਊਨਿਟੀ ਸੈਂਟਰ ਵਿਖੇ ਲੋਕਾਂ 'ਚ ਕਿਸੇ ਗੱਲ ਨੂੰ ਲੈ ਕੇ ਗ਼ਲਤ ਫ਼ਹਿਮੀ ਪੈਦਾ ਹੋ ਗਈ ਸੀ, ਪਰ ਬਾਅਦ 'ਚ ਮਾਮਲਾ ਹੱਲ ਕਰਵਾ ਦਿੱਤਾ ਗਿਆ | ਮਜ਼ਦੂਰਾਂ ਲਈ ਆਈ ਵੈਕਸੀਨ ਆਮ ਲੋਕਾਂ ਨੂੰ ਲਗਾਉਣ ਦੇ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਕੀਤੀ ਜਾਵੇਗੀ | ਸਰਕਾਰੀ ਹਸਪਤਾਲ ਵਿਖੇ ਵੈਕਸੀਨ ਦੀ ਘਾਟ ਬਾਰੇ ਉਨ੍ਹਾਂ ਕਿਹਾ ਕਿ ਪਿੱਛੇ ਤੋਂ ਹੀ ਵੈਕਸੀਨ ਦੀ ਸਪਲਾਈ ਨਹੀਂ ਆ ਰਹੀ | ਉਨ੍ਹਾਂ ਪੁਸ਼ਟੀ ਕਰਦਿਆਂ ਕਿਹਾ ਕਿ ਉੱਚ ਅਧਿਕਾਰੀਆਂ ਵਲੋਂ ਅੱਜ ਵੈਕਸੀਨ ਵਾਪਸ ਮੁਹਾਲੀ ਵਿਖੇ ਭੇਜਣ ਦੇ ਹੁਕਮ ਦਿੱਤੇ ਗਏ ਸਨ, ਜਿਸ ਕਾਰਨ ਸਥਾਨਕ ਸਰਕਾਰੀ ਹਸਪਤਾਲ ਵਿਖੇ ਮੌਜੂਦ ਵੈਕਸੀਨ ਵਾਪਸ ਭੇਜਣੀ ਪਈ |

ਖ਼ਬਰ ਸ਼ੇਅਰ ਕਰੋ

 

ਪੀ. ਯੂ. ਵਲੋਂ ਕੋਵਿਡ-19 ਸਬੰਧੀ ਜਾਣਕਾਰੀ ਦੇਣ ਲਈ ਆਨਲਾਈਨ ਪੋਰਟਲ ਦੀ ਸ਼ੁਰੂਆਤ

ਚੰਡੀਗੜ੍ਹ, 17 ਮਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਨੇ ਕੋਵਿਡ-19 ਸਬੰਧੀ ਜਾਣਕਾਰੀ ਦੇਣ ਲਈ ਪੀ. ਯੂ. ਦੇ ਮੇਨ ਵੈਬ ਪੇਜ਼ ਦੇ ਰਾਹੀਂ ਆਨਲਾਈਨ ਪੋਰਟਲ ਦੀ ਸ਼ੁਰੂਆਤ ਕੀਤੀ ਹੈ, ਤਾਂ ਜੋ ਕਰਮਚਾਰੀ/ਵਿਭਾਗਾਂ ਦੇ ਮੁਖੀ/ ਸ਼ਾਖਾਵਾਂ ਦੇ ਮੁਖੀਆਂ ਨੂੰ ਕੋਵਿਡ-19 ...

ਪੂਰੀ ਖ਼ਬਰ »

ਔਰਤ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 17 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਮੌਲੀ ਕੰਪਲੈਕਸ ਦੀ ਰਹਿਣ ਵਾਲੀ ਇਕ ਔਰਤ ਨਾਲ ਕੁਝ ਲੋਕਾਂ ਵਲੋਂ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਮਾਮਲੇ 'ਚ ਵਿਕਾਸ ਨਾਂਅ ਦੇ ਇਕ ਲੜਕੇ ਨੂੰ ਗਿ੍ਫ਼ਤਾਰ ਵੀ ਕੀਤਾ ਹੈ | ਮਾਮਲੇ ਦੀ ...

ਪੂਰੀ ਖ਼ਬਰ »

ਰਵਿਦਾਸ ਗੁਰਦੁਆਰਾ ਸਾਹਿਬ ਤੋਂ ਲੰਗਰ ਪਹੁੰਚਾਉਣ ਦੀ ਸੇਵਾ ਸ਼ੁਰੂ

ਚੰਡੀਗੜ੍ਹ, 17 ਮਈ (ਅਜੀਤ ਬਿਊਰੋ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਸਭਾ ਸੈਕਟਰ-30ਏ ਚੰਡੀਗੜ੍ਹ ਵਲੋਂ ਚੰਡੀਗੜ੍ਹ ਯੂ. ਟੀ. 'ਚ ਕੋਰੋਨਾ ਮਰੀਜ਼ਾਂ ਤੇ ਹੋਰ ਅਤਿ-ਲੋੜਵੰਦਾਂ ਨੂੰ ਉਨ੍ਹਾਂ ਦੇ ਘਰੀਂ ਲੰਗਰ ਪਹੁੰਚਾਉਣ ਦੀ ਸੇਵਾ ਸ਼ੁਰੂ ਕੀਤੀ ਗਈ ਹੈ | ਸਭਾ ਦੇ ...

ਪੂਰੀ ਖ਼ਬਰ »

ਸ਼ਹਿਰ ਦਾ ਤਾਪਮਾਨ 40 ਡਿਗਰੀ ਪਾਰ, ਆਉਣ ਵਾਲੇ ਦਿਨਾਂ ਦੌਰਾਨ ਮੀਂਹ ਦੇ ਅਸਾਰ

ਚੰਡੀਗੜ੍ਹ, 17 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ 'ਚ ਵਧੀ ਗਰਮੀ ਕਾਰਨ ਅੱਜ ਤਾਪਮਾਨ 40 ਡਿਗਰੀ ਤੋਂ ਪਾਰ ਚਲਾ ਗਿਆ | ਬੀਤੇ ਕੁਝ ਦਿਨਾਂ ਤੋਂ ਸ਼ਹਿਰ ਦੇ ਤਾਪਮਾਨ 'ਚ ਇੰਨਾ ਉਛਾਲ ਦੇਖਣ ਨੂੰ ਨਹੀਂ ਮਿਲਿਆ ਸੀ ਅਤੇ ਤਾਪਮਾਨ ਵੀ ਆਮ ਵਾਂਗ ਸੀ, ਪਰ ਸੋਮਵਾਰ ਚੰਡੀਗੜ੍ਹ ...

ਪੂਰੀ ਖ਼ਬਰ »

ਪਠਾਨਕੋਟ ਦਿਹਾਤੀ ਤੋਂ ਠਾਕੁਰ ਸੁਭਾਸ਼ ਗਤੋਰਾ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ

ਚੰਡੀਗੜ੍ਹ, 17 ਮਈ (ਅਜੀਤ ਬਿਊਰੋ)-ਸ. ਸੁਖਬੀਰ ਸਿੰਘ ਬਾਦਲ ਵਲੋਂ ਠਾਕੁਰ ਸੁਭਾਸ਼ ਗਤੋਰਾ ਨੂੰ ਜ਼ਿਲ੍ਹਾ ਪਠਾਨਕੋਟ ਦਾ ਦਿਹਾਤੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਠਾਕੁਰ ਸੁਭਾਸ਼ ਗਤੋਰਾ ਪਹਿਲਾਂ ਲੰਮਾ ਸਮਾਂ ਜ਼ਿਲ੍ਹਾ ਸਕੱਤਰ ਜਨਰਲ ਦੇ ਅਹੁਦੇ 'ਤੇ ਬਹੁਤ ਹੀ ...

ਪੂਰੀ ਖ਼ਬਰ »

ਬਿਜਲੀ ਦੀ ਸ਼ਿਕਾਇਤ ਬਾਰੇ ਕਾਰਵਾਈ 21 ਨੂੰ

ਚੰਡੀਗੜ੍ਹ, 17 ਮਈ (ਵਿਸ਼ੇਸ਼ ਪ੍ਰਤੀਨਿਧ)-ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਦੇ ਖ਼ਪਤਕਾਰ ਸ਼ਿਕਾਇਤ ਹੱਲ ਮੰਚ ਦੀ ਕਾਰਵਾਈ 21 ਮਈ, 2021 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 4 ਵਜੇ ਤੱਕ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਪੰਚਕੂਲਾ ਵਿਚ ਕੀਤੀ ਜਾਵੇਗੀ | ਨਿਗਮ ਦੇ ਬੁਲਾਰੇ ਨੇ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ 22 ਨੂੰ ਮਨਾਇਆ ਜਾਵੇਗਾ ਦਸਵੀਂ ਦਾ ਦਿਹਾੜਾ

ਐੱਸ. ਏ. ਐੱਸ. ਨਗਰ, 17 ਮਈ (ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 22 ਮਈ ਨੂੰ ਦਸਵੀਂ ਦਾ ਸ਼ੁਭ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੱਧੂ ਵਲੋਂ ਪਿੰਡ ਬਹਿਲੋਲਪੁਰ ਵਿਖੇ ਸਟੇਡੀਅਮ ਖਿਡਾਰੀਆਂ ਨੂੰ ਕੀਤਾ ਸਮਰਪਿਤ

ਐੱਸ. ਏ. ਐੱਸ. ਨਗਰ, 17 ਮਈ (ਕੇ. ਐੱਸ. ਰਾਣਾ)-ਪਿੰਡ ਬਹਿਲੋਲਪੁਰ ਵਿਖੇ ਤਿਆਰ ਹੋ ਰਹੇ ਬਾਬਾ ਬੰਦਾ ਸਿੰਘ ਬਹਾਦਰ ਖੇਡ ਸਟੇਡੀਅਮ ਨੂੰ ਰਸਮੀ ਤੌਰ 'ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਖਿਡਾਰੀਆਂ ਨੂੰ ਸਮਰਪਿਤ ਕੀਤਾ ਗਿਆ | ਇਸ ਸਟੇਡੀਅਮ 'ਚ ਇਕ ...

ਪੂਰੀ ਖ਼ਬਰ »

ਕੋਟਕਪੂਰਾ ਗੋਲੀ ਕਾਂਡ 'ਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ 'ਚ ਕੈਪਟਨ ਸਰਕਾਰ ਫੇਲ੍ਹ ਸਾਬਤ ਹੋਈ-ਬੀਰਦਵਿੰਦਰ

ਐੱਸ. ਏ. ਐੱਸ. ਨਗਰ, 17 ਮਈ (ਕੇ. ਐੱਸ. ਰਾਣਾ)-ਕੋਟਕਪੂਰਾ ਗੋਲੀ ਕਾਂਡ 'ਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ 'ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ | ਇਹ ਪ੍ਰਗਟਾਵਾ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਕੀਤਾ | ...

ਪੂਰੀ ਖ਼ਬਰ »

ਦੁਕਾਨਾਂ ਸਵੇਰੇ 9 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਖੋਲ੍ਹਣ ਦੀ ਆਗਿਆ ਦੇਣ ਦੀ ਮੰਗ

ਖਰੜ, 17 ਮਈ (ਜੰਡਪੁਰੀ)-ਖਰੜ ਮਾਰਕੀਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਖਰੜ ਦੇ ਐਸ. ਡੀ. ਐਮ. ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਦੁਕਾਨਾਂ ਸਵੇਰੇ 9 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ | ਇਸ ਸਬੰਧੀ ਪਰਮਿੰਦਰ ਸਿੰਘ ਸੇਠੀ, ...

ਪੂਰੀ ਖ਼ਬਰ »

ਆਲ ਇੰਡੀਆ ਜੱਟ ਮਹਾਂਸਭਾ ਪੰਜਾਬ ਦੀਆਂ ਜਨਵਰੀ 2021 ਤੋਂ ਪਹਿਲਾਂ ਦੀਆਂ ਸਾਰੀਆਂ ਨਿਯੁਕਤੀਆਂ ਰੱਦ-ਹਰਪੁਰਾ

ਐੱਸ. ਏ. ਐੱਸ. ਨਗਰ, 17 ਮਈ (ਕੇ. ਐੱਸ. ਰਾਣਾ)-ਜਨਵਰੀ 2021 ਤੋਂ ਪਹਿਲਾਂ ਨਿਯੁਕਤ ਕੀਤੇ ਗਏ ਆਲ ਇੰਡੀਆ ਜੱਟ ਮਹਾਂਸਭਾ ਪੰਜਾਬ ਇਕਾਈ ਦੇ ਉਪ ਪ੍ਰਧਾਨ, ਜਨਰਲ ਸਕੱਤਰ ਤੇ ਸਕੱਤਰ ਦੀਆਂ ਨਿਯੁਕਤੀਆਂ ਰੱਦ ਕਰ ਦਿੱਤੀਆਂ ਗਈਆਂ ਹਨ | ਇਹ ਜਾਣਕਾਰੀ ਦਿੰਦਿਆਂ ਆਲ ਇੰਡੀਆ ਜੱਟ ਮਹਾਂਸਭਾ ...

ਪੂਰੀ ਖ਼ਬਰ »

ਨੌਜਵਾਨ ਨੇ ਖ਼ੁਦ ਨੂੰ ਲਗਾਈ ਅੱਗ, ਮੌਤ

ਜ਼ੀਰਕਪੁਰ, 17 ਮਈ (ਹੈਪੀ ਪੰਡਵਾਲਾ)-ਬੀਤੀ ਰਾਤ ਢਕੌਲੀ ਖੇਤਰ ਅੰਦਰ ਇਕ ਨੌਜਵਾਨ ਨੇ ਖ਼ੁਦ ਨੂੰ ਅੱਗ ਲਗਾ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ | ਪੁਲਿਸ ਨੇ ਅੱਜ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ | ਮਾਮਲੇ ਬਾਬਤ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 11 ਕੋਰੋਨਾ ਪੀੜਤਾਂ ਦੀ ਮੌਤ, 889 ਨਵੇਂ ਮਾਮਲੇ

ਐੱਸ. ਏ. ਐੱਸ. ਨਗਰ, 17 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 889 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦ ਕਿ ਕੋਰੋਨਾ ਤੋਂ ਪੀੜਤ 11 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਅਤੇ 938 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »

18 ਤੋਂ 44 ਸਾਲ ਉਮਰ ਵਰਗ ਦੇ ਟੀਕਾਕਰਨ 'ਚ ਸਹਿਯੋਗ ਦਿੱਤਾ ਜਾਵੇ-ਡੀ. ਸੀ.

ਐੱਸ. ਏ. ਐੱਸ. ਨਗਰ, 17 ਮਈ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਵਲੋਂ ਉਦਯੋਗਪਤੀਆਂ ਨੂੰ ਕੀਤੀ ਗਈ ਅਪੀਲ ਨੂੰ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਜ਼ਿਲ੍ਹੇ ਨੂੰ ਦੋ ਆਕਸੀਜਨ ਪਲਾਂਟਾਂ ਦੇ ਸਪੁਰਦਗੀ ਆਰਡਰ ਤੇ ਜ਼ਿਲ੍ਹਾ ਰੈੱਡ ਕਰਾਸ ...

ਪੂਰੀ ਖ਼ਬਰ »

ਦੀਪਇੰਦਰ ਢਿੱਲੋਂ ਵਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

ਡੇਰਾਬੱਸੀ, 17 ਮਈ (ਗੁਰਮੀਤ ਸਿੰਘ)-ਸ਼ਹਿਰ ਵਾਸੀਆਂ ਨੂੰ ਬਿਜਲੀ ਪਾਣੀ ਸੜਕਾਂ ਆਦਿ ਮੁੱਢਲੀਆਂ ਸਹੂਲਤਾਂ ਦੇਣਾ ਸਰਕਾਰ ਦਾ ਪਹਿਲਾ ਫਰਜ਼ ਹੁੰਦਾ ਹੈ | ਅਕਾਲੀ ਸਰਕਾਰ ਸਮੇਂ ਡੇਰਾਬੱਸੀ ਹਲਕੇ ਦੇ ਵਸਨੀਕ ਇਨ੍ਹਾਂ ਬੁਨਿਆਦੀ ਸਹੂਲਤਾਂ ਨੂੰ ਤਰਸਦੇ ਰਹੇ | ਕਾਂਗਰਸ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੱਸੇ ਕੇ ਕਦੋਂ ਖ਼ਤਮ ਹੋਏਗਾ ਪਰਿਵਾਰਵਾਦ-ਪੰਨੂੰ

ਐੱਸ. ਏ. ਐੱਸ. ਨਗਰ, 17 ਮਈ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਗੁਰਤੇਜ ਸਿੰਘ ਪੰਨੰੂ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਕਾਂਗਰਸ ਸਰਕਾਰ 'ਚ ਅਗਰ ਕੋਈ ਮੰਤਰੀ ਬਣਦਾ ਹੈ ਤਾਂ ਉਸ ਦਾ ਪਰਿਵਾਰ ਆਟੋਮੈਟਿਕ ਅਹੁਦੇ ਸਾਂਭ ਲੈਂਦਾ ਹੈ | ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਧੋਖਾਧੜੀ

ਮੁੱਲਾਂਪੁਰ ਗਰੀਬਦਾਸ, 17 ਮਈ (ਦਿਲਬਰ ਸਿੰਘ ਖੈਰਪੁਰ)-ਸਥਾਨਕ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਐਨ. ਆਰ. ਆਈ. ਪਤੀ ਤੇ ਉਸ ਦੀ ਪਤਨੀ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਨੇੜਲੇ ਪਿੰਡ ਭਗਤਮਾਜਰਾ ਦੇ ਵਸਨੀਕ ਭਗਤ ...

ਪੂਰੀ ਖ਼ਬਰ »

ਦੁਕਾਨਾਂ ਸਵੇਰੇ 9 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਖੋਲ੍ਹਣ ਦੀ ਆਗਿਆ ਦੇਣ ਦੀ ਮੰਗ

ਖਰੜ, 17 ਮਈ (ਜੰਡਪੁਰੀ)-ਖਰੜ ਮਾਰਕੀਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਖਰੜ ਦੇ ਐਸ. ਡੀ. ਐਮ. ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਦੁਕਾਨਾਂ ਸਵੇਰੇ 9 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ | ਇਸ ਸਬੰਧੀ ਪਰਮਿੰਦਰ ਸਿੰਘ ਸੇਠੀ, ...

ਪੂਰੀ ਖ਼ਬਰ »

ਸੁਖਬੀਰ ਆਪਣੀ ਜ਼ਮੀਰ ਦੀ ਆਵਾਜ਼ ਸੁਣਨ-ਸਿੱਧੂ, ਧਰਮਸੋਤ

ਚੰਡੀਗੜ੍ਹ, 17 ਮਈ (ਅਜੀਤ ਬਿਊਰੋ)-ਪੰਜਾਬ ਦੇ ਕੈਬਨਿਟ ਮੰਤਰੀਆਂ ਸ. ਬਲਬੀਰ ਸਿੰਘ ਸਿੱਧੂ ਤੇ ਸ. ਸਾਧੂ ਸਿੰਘ ਧਰਮਸੋਤ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਦੀ ਸਲਾਹ ਦਿੱਤੀ ਤੇ ਕਿਹਾ ਕਿ ਬਰਗਾੜੀ ਕਾਂਡ 'ਚ ਮਾਰੇ ਗਏ ...

ਪੂਰੀ ਖ਼ਬਰ »

ਪੁਲਿਸ ਨੇ ਪਿਛਲੇ ਸਾਢੇ ਤਿੰਨ ਮਹੀਨਿਆਂ ਦਾ ਰਿਕਾਰਡ ਹਾਸਲ ਕਰਨ ਲਈ ਵਿਭਾਗ ਨੂੰ ਦਿੱਤੀ ਅਰਜ਼ੀ

ਐੱਸ. ਏ. ਐੱਸ. ਨਗਰ, 17 ਮਈ (ਜਸਬੀਰ ਸਿੰਘ ਜੱਸੀ)-ਬੀਤੇ ਦਿਨੀਂ ਮਾਪਿਆਂ ਵਲੋਂ ਨਵਜਨਮੀ ਬੱਚੀ ਨੂੰ ਸੈਕਟਰ-67 ਦੇ ਗੰਦੇ ਨਾਲੇ ਕੋਲ ਛੱਡਣ ਦੇ ਮਾਮਲੇ 'ਚ ਥਾਣਾ ਫੇਜ਼-11 ਦੀ ਪੁਲਿਸ ਨੇ ਜਨਮ ਮਰਨ ਰਜਿਸਟਰਾਰ ਤੇ ਸਿਵਲ ਸਰਜਨ ਦੇ ਦਫ਼ਤਰ 'ਚ ਅਰਜ਼ੀ ਦੇ ਕੇ ਪਿਛਲੇ ਤਿੰਨ ਮਹੀਨਿਆਂ ...

ਪੂਰੀ ਖ਼ਬਰ »

ਇਸ ਵਾਰ ਨਹੀਂ ਭਰੇਗਾ ਤਾਰਾਪੁਰ ਦਾ ਮੇਲਾ

ਮੁੱਲਾਂਪੁਰ ਗਰੀਬਦਾਸ, 17 ਮਈ (ਖੈਰਪੁਰ)-ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵਲੋਂ ਲਗਾਈਆਂ ਗਈਆਂ ਪਾਬੰਦੀਆਂ ਦੇ ਚਲਦਿਆਂ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਵਸੇ ਪਿੰਡ ਤਾਰਾਪੁਰ ਵਿਖੇ ਵਿਚਲੀ ਪੀਰਾਂ ਦੀ ਦਰਗਾਹ 'ਤੇ ਇਸ ਸਾਲ ਮੇਲਾ ਨਹੀਂ ਭਰੇਗਾ | ਇਸ ਬਾਰੇ ...

ਪੂਰੀ ਖ਼ਬਰ »

ਗੁਰਦੁਆਰਾ ਅਕਾਲੀ ਦਫ਼ਤਰ ਖਰੜ ਦੀ ਚੋਣ ਰੱਦ ਕਰਨ ਦੀ ਮੰਗ

ਖਰੜ, 17 ਮਈ (ਜੰਡਪੁਰੀ)-ਗੁਰਦੁਆਰਾ ਅਕਾਲੀ ਦਫ਼ਤਰ ਖਰੜ ਦੀ ਚੋਣ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਲੈਫ. ਬਲਦੇਵ ਸਿੰਘ, ਭਗਤ ਸਿੰਘ, ਪੂਰਨ ਸਿੰਘ ਤੇ ਗੁਰਪਾਲ ਸਿੰਘ ਸਮੇਤ ਗੁਰਦੁਆਰਾ ਸਾਹਿਬ ਨਾਲ ਜੁੜੇ ਕਰੀਬ ਢਾਈ ਦਰਜਨ ਤੋਂ ਵੱਧ ਸ਼ਰਧਾਲੂਆਂ ਨੇ ਕਿਹਾ ਕਿ 13 ਅਪ੍ਰੈਲ ਨੂੰ ...

ਪੂਰੀ ਖ਼ਬਰ »

ਕਾਰਜਸਾਧਕ ਅਫ਼ਸਰ ਵੀ. ਕੇ. ਜੈਨ ਨੂੰ ਸਦਮਾ, ਭਰਾ ਦੀ ਮੌਤ

ਕੁਰਾਲੀ, 17 ਮਈ (ਹਰਪ੍ਰੀਤ ਸਿੰਘ)-ਸਥਾਨਕ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਵੀ. ਕੇ. ਜੈਨ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਭਰਾ ਸੁਧੀਰ ਜੈਨ ਦੀ ਕੁਝ ਸਮਾਂ ਬਿਮਾਰ ਰਹਿਣ ਉਪਰੰਤ ਅੱਜ ਮੌਤ ਹੋ ਗਈ | ਸੁਧੀਰ ਜੈਨ ਪਿਛਲੇ ਕਰੀਬ ਡੇਢ ਮਹੀਨੇ ਤੋਂ ...

ਪੂਰੀ ਖ਼ਬਰ »

5 ਥੈਲੇ ਪਿਆਜ਼ਾ ਸਮੇਤ ਮਾਰੂਤੀ ਕਾਰ ਚੋਰੀ ਕਰ ਕੇ ਲੈ ਗਏ ਚੋਰ

ਡੇਰਾਬੱਸੀ, 17 ਮਈ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਪਿੰਡ ਸੈਦਪੁਰਾ ਵਿਖੇ ਢਾਬੇ ਦੇ ਬਾਹਰ ਖੜ੍ਹੀ ਮਾਰੂਤੀ ਕਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰੀ ਹੋਈ ਮਾਰੂਤੀ ਕਾਰ 'ਚ ਪਿਆਜਾ ਦੇ 5 ਥੈਲੇ ਵੀ ਚੋਰ ਚੋਰੀ ਕਰ ਕੇ ਲੈ ਗਏ | ਸ਼ਿਕਾਇਤ ਮਿਲਣ 'ਤੇ ਪੁਲਿਸ ...

ਪੂਰੀ ਖ਼ਬਰ »

ਲਾਈਫ਼ ਲਾਈਨ ਹਸਪਤਾਲ ਜ਼ੀਰਕਪੁਰ ਖ਼ਿਲਾਫ਼ ਦੋਸ਼ਾਂ ਦੀ ਜਾਂਚ ਲਈ ਗਠਿਤ ਕਮੇਟੀ ਨੇ ਸੌਂਪੀ ਰਿਪੋਰਟ

ਐੱਸ. ਏ. ਐੱਸ. ਨਗਰ, 17 ਮਈ (ਕੇ. ਐੱਸ. ਰਾਣਾ)-ਲਾਈਫ਼ ਲਾਈਨ ਹਸਪਤਾਲ ਜ਼ੀਰਕਪੁਰ ਖ਼ਿਲਾਫ਼ ਲਗਾਏ ਦੋਸ਼ਾਂ ਦੀ ਜਾਂਚ ਲਈ ਗਠਿਤ ਤਿੰਨ ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਜ਼ਿਲ੍ਹਾ ਮੈਜਿਸਟ੍ਰੇਟ ਮੁਹਾਲੀ ਨੂੰ ਸੌਂਪ ਦਿੱਤੀ ਹੈ | ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ 'ਚ 242 ਨਵੇਂ ਪਾਜ਼ੀਟਿਵ ਮਾਮਲੇ

ਪੰਚਕੂਲਾ, 17 ਮਈ (ਕਪਿਲ)-ਪੰਚਕੂਲਾ 'ਚ ਕੋਰੋਨਾ ਵਾਇਰਸ ਦੇ 242 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 241 ਮਰੀਜ਼ ਪੰਚਕੂਲਾ ਦੇ ਨਿਵਾਸੀ ਹਨ ਤੇ 1 ਮਰੀਜ਼ ਪੰਚਕੂਲਾ ਤੋਂ ਬਾਹਰ ਦਾ ਹੈ | ਇਸ ਬਾਰੇ ਪੰਚਕੂਲਾ ਦੀ ਸਿਵਲ ਸਰਜਨ ਡਾ: ਜਸਜੀਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਕਾਹਲੋਂ ਵਲੋਂ ਸਿਹਤ ਵਿਭਾਗ 'ਚ ਹੋਏ ਘਪਲਿਆਂ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ

ਐੱਸ. ਏ. ਐੱਸ. ਨਗਰ, 17 ਮਈ (ਕੇ. ਐੱਸ. ਰਾਣਾ)-ਆਜ਼ਾਦ ਗਰੁੱਪ ਮੁਹਾਲੀ ਦੇ ਸੀਨੀਅਰ ਆਗੂ ਤੇ ਸਾਬਕਾ ਕੌਂਸਲਰ ਮੁਹਾਲੀ ਪਰਮਜੀਤ ਸਿੰਘ ਕਾਹਲੋਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਉਹ ਸਿਹਤ ਵਿਭਾਗ 'ਚ ਹੋਏ ਘਪਲਿਆਂ ਦੇ ਦੋਸ਼ੀਆਂ ਵਿਰੁੱਧ ...

ਪੂਰੀ ਖ਼ਬਰ »

ਕੋਵਿਡ ਮਰੀਜ਼ਾਂ ਲਈ ਖਾਣਾ ਲੈ ਕੇ ਆਏ ਮਾਂ-ਪੁੱਤਰ 'ਤੇ ਸੁਰੱਖਿਆ ਗਾਰਡ ਵਲੋਂ ਹਮਲਾ, ਮਾਮਲਾ ਦਰਜ

ਐੱਸ. ਏ. ਐੱਸ. ਨਗਰ, 17 ਮਈ (ਜਸਬੀਰ ਸਿੰਘ ਜੱਸੀ)-ਕੋਰੋਨਾ ਮਹਾਂਮਾਰੀ ਦੌਰਾਨ ਕੋਵਿਡ ਮਰੀਜ਼ਾਂ ਨੂੰ ਖਾਣਾ ਦੇਣ ਗਏ ਮਾਂ-ਪੁੱਤਰ 'ਤੇ ਇਕ ਕੰਪਨੀ ਦੇ ਗਾਰਡ ਵਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਥਾਣਾ ਬਲੌਂਗੀ ਦੇ ਮੁਖੀ ਭਗਵੰਤ ਸਿੰਘ ਰਿਆੜ ਨੇ ਦੱਸਿਆ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਦੀ ਜਾਂਚ ਲਈ ਬਣਾਈ ਕਮੇਟੀ ਦੀ ਕਾਰਵਾਈ ਤੋਂ ਅਸੰਤੁਸ਼ਟ ਹਨ ਮਾਪੇ

ਐੱਸ. ਏ. ਐੱਸ. ਨਗਰ 17 ਮਈ (ਕੇ. ਐੱਸ. ਰਾਣਾ)-ਪਿਛਲੇ ਹਫ਼ਤੇ ਪੰਜਾਬ ਅਗੇਂਸਟ ਕੁਰੱਪਸ਼ਨ ਸੰਸਥਾ ਦੇ ਸਤਨਾਮ ਦਾਊਾ ਤੇ ਹਿਰਦੇਪਾਲ ਵਲੋਂ ਬੱਚਿਆਂ ਨੂੰ ਫ਼ੀਸਾਂ ਨਾ ਦੇਣ ਕਰਕੇ ਆਨਲਾਈਨ ਕਲਾਸਾਂ 'ਚੋਂ ਕੱਢ ਦੇਣ ਦੇ ਮਾਮਲੇ ਦੇ ਸਬੰਧ 'ਚ ਡੀ. ਈ. ਓ. ਮੁਹਾਲੀ ਨੂੰ ਕੁਝ ਸਕੂਲਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX