ਤਾਜਾ ਖ਼ਬਰਾਂ


ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  1 day ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  1 day ago
ਲੁੱਟ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ 'ਤੇ ਲੁਟੇਰਿਆਂ ਨੇ ਚਲਾਈ ਗੋਲੀ
. . .  1 day ago
ਭੁਲੱਥ , 4 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) -ਅੱਜ ਲੁੱਟ ਖੋਹ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ’ਤੇ ਲੁਟੇਰਿਆਂ ਵਲੋਂ ਜ਼ਖ਼ਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ...
ਪਰਿਵਾਰਕ ਝਗੜੇ ਕਾਰਨ ਇਕ ਪਰਿਵਾਰ ਦੇ 5 ਲੋਕਾਂ ਦੀ ਹੱਤਿਆ
. . .  1 day ago
ਬਿਹਾਰ, 4 ਅਗਸਤ - ਨਾਲੰਦਾ ਦੀ ਲੋਦੀਪੁਰ ਪੰਚਾਇਤ ਵਿਚ ਇਕ ਪਰਿਵਾਰ ਦੇ 5 ਲੋਕਾਂ ਦੀ ਕਥਿਤ ਤੌਰ 'ਤੇ ਪਰਿਵਾਰਕ ਝਗੜੇ ਕਾਰਨ ਹੱਤਿਆ ਕਰ ਦਿੱਤੀ ਗਈ।
ਪਰਿਵਾਰਕ ਮੈਂਬਰਾਂ ਲਾਇਆ ਇਨਸਾਫ ਲੈਣ ਲਈ ਜੀ ਮਿ੍ਤਕ ਦੇਹਾਂ ਰੱਖ ਕੇ ਲਾਇਆ ਧਰਨਾ
. . .  1 day ago
ਰਾਜਾਸਾਂਸੀ, 4 ਅਗਸਤ (ਹੇਰ/ ਖੀਵਾ) - ਬੀਤੇ ਦਿਨ ਅੰਮਿ੍ਤਸਰ ਦੇ ਰਾਮਤੀਰਥ ਰੋਡ ’ਤੇ ਅੱਡਾ ਬਾਉਲੀ ਵਿਖੇ ਹੋਏ ਭਿਆਨਕ ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ ਹੋ ਗਈ ਸੀ, ਪਰੰਤੂ ਅੱਜ ਇਸ ਮਾਮਲੇ ਵਿਚ ਉਕਤ ਮਿ੍ਤਕ ਪਤੀ ਪਤਨੀ ...
ਖੇਤੀ ਕਾਨੂੰਨਾਂ ਨੂੰ ਖ਼ਾਰਜ ਕਰਨ ਦੀ ਜ਼ਰੂਰਤ - ਸਿੱਧੂ
. . .  1 day ago
ਚੰਡੀਗੜ੍ਹ, 4 ਅਗਸਤ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸਾਨੂੰ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬਿਲਕੁਲ ਖ਼ਾਰਜ ...
ਕੱਲ੍ਹ ਗਰਭਵਤੀ ਅਤੇ ਨਵਜਾਤ ਬੱਚਿਆਂ ਦੀਆਂ ਮਾਵਾਂ ਦੇ ਲੱਗੇਗੀ ਕੋਵਿਡ ਵੈਕਸੀਨ
. . .  1 day ago
ਲੁਧਿਆਣਾ, 4 ਅਗਸਤ (ਸਲੇਮਪੁਰੀ ) - ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ...
ਜਿੱਤ ਹਾਰ ਤਾਂ ਬਣੀ, ਪਰ ਸਾਨੂੰ ਆਪਣੀ ਹੋਣਹਾਰ ਧੀ 'ਤੇ ਮਾਣ- ਗੁਰਜੀਤ ਕੌਰ ਦੇ ਪਿਤਾ
. . .  1 day ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਦੀ ਹਾਰ ਤੋਂ ਬਾਅਦ ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 4 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ
. . .  1 day ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ...
ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਰਕਾਰੀਆ ਵਲੋਂ ਗੁਰਜੀਤ ਕੌਰ ਮਿਆਦੀਆਂ ਦੇ ਨਾਮ 'ਤੇ ਖੇਡ ਸਟੇਡੀਅਮ ਬਣਾਉਣ ਦਾ ਐਲਾਨ
. . .  1 day ago
ਅਜਨਾਲਾ 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਤੀਜੇ ਤੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ...
ਸੂਬੇ ਵਿਚ ਝੋਨੇ ਦੇ ਕੁੱਲ ਰਕਬੇ ਦਾ 23 ਫ਼ੀਸਦੀ ਰਕਬਾ ਨਵੀਨਤਮ ਤਕਨਾਲੋਜੀ ਹੇਠ ਆਇਆ
. . .  1 day ago
ਚੰਡੀਗੜ੍ਹ, 4 ਅਗਸਤ - ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਿਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ ...
ਹਾਦਸਾਗ੍ਰਸਤ ਹੋਏ ਹੈਲੀਕਾਪਟਰ ਵਿਚ ਬੈਠੇ ਪਾਇਲਟਾਂ ਦੀ ਭਾਲ ਜਾਰੀ
. . .  1 day ago
ਪਠਾਨਕੋਟ, 4 ਅਗਸਤ - ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦੇ ਨੇੜੇ ਸੈਨਾ ਦਾ ਏ.ਐਲ.ਐੱਚ. ਧਰੁਵ ਹੈਲੀਕਾਪਟਰ ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਤਿੰਨ ਰਾਊਂਡ ਖ਼ਤਮ, ਅਰਜਨਟੀਨਾ ਭਾਰਤ ਤੋਂ 2-1 ਨਾਲ ਅੱਗੇ
. . .  1 day ago
ਅਰਜਨਟੀਨਾ ਭਾਰਤ ਤੋਂ 2 -1 ਨਾਲ ਹੋਇਆ ਅੱਗੇ
. . .  1 day ago
ਟੋਕੀਓ, 4 ਅਗਸਤ - ਅਰਜਨਟੀਨਾ ਭਾਰਤ ਤੋਂ 2 -1 ਨਾਲ ਹੋਇਆ ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਅਰਜਨਟੀਨਾ ਭਾਰਤ ਤੋਂ 2-1 ਨਾਲ ਹੋਇਆ ਅੱਗੇ
. . .  1 day ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਅਰਜਨਟੀਨਾ ਭਾਰਤ ਤੋਂ 2-1 ਨਾਲ ਹੋਇਆ ਅੱਗੇ...
ਸਮਾਰਟ ਸਕੂਲਾਂ ਵਿਚ ਰਿਸੈੱਪਸ਼ਨ ਬਣਾਏਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 4 ਅਗਸਤ - ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿਚ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਹਾਫ਼ ਟਾਈਮ ਖ਼ਤਮ, ਦੋਵੇਂ ਟੀਮਾਂ 1-1 ਦੀ ਬਰਾਬਰੀ 'ਤੇ
. . .  1 day ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਅਰਜਨਟੀਨਾ ਵਿਚਕਾਰ ਸਖ਼ਤ ਮੁਕਾਬਲਾ ਜਾਰੀ
. . .  1 day ago
ਸ਼ਹੀਦ ਬੀਬੀ ਕਿਰਨਜੀਤ ਕੌਰ ਦੀ ਸਾਲਾਨਾ ਬਰਸੀ ਇਸ ਵਾਰ ਕਿਸਾਨ ਸੰਘਰਸ਼ ਨੂੰ ਹੋਵੇਗੀ ਸਮਰਪਿਤ
. . .  1 day ago
ਮਹਿਲ ਕਲਾਂ,4 ਅਗਸਤ (ਅਵਤਾਰ ਸਿੰਘ ਅਣਖੀ) - ਸ਼ਹੀਦ ਬੀਬੀ ਕਿਰਨਜੀਤ ਕੌਰ ਮਹਿਲ ਕਲਾਂ ਦੀ 24 ਵੀਂ ਸਾਲਾਨਾ ਬਰਸੀ ਜੋ...
ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਆਰਜਨਟੀਨਾ 1-1 ਦੀ ਬਰਾਬਰੀ ’ਤੇ
. . .  1 day ago
ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਆਰਜਨਟੀਨਾ 1-1 ਦੀ ਬਰਾਬਰੀ ’ਤੇ...
ਟੋਕੀਓ ਉਲੰਪਿਕ ਹਾਕੀ ਸੈਮੀਫਾਈਨਲ ਮੁਕਾਬਲੇ 'ਚ ਪਹਿਲਾ ਗੋਲ ਦਾਗਣ ਵਾਲੀ ਖਿਡਾਰਨ ਗੁਰਜੀਤ ਕੌਰ ਦੇ ਘਰ ਖ਼ੁਸ਼ੀਆਂ ਦਾ ਮਾਹੌਲ
. . .  1 day ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ ) - ਟੋਕੀਓ ਉਲੰਪਿਕ ਮਹਿਲਾ ਹਾਕੀ ਦੇ ਸੈਮੀ ਫਾਈਨਲ ਮੁਕਾਬਲੇ ਵਿਚ ਪਹਿਲਾ ਗੋਲ ਦਾਗਣ ਵਾਲੀ...
ਭਾਰਤੀ ਮਹਿਲਾ ਹਾਕੀ ਟੀਮ ਨੇ ਕੀਤਾ ਪਹਿਲਾ ਗੋਲ
. . .  1 day ago
ਟੋਕੀਓ, 4 ਅਗਸਤ - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ ਮੁਕਾਬਲਾ ਸ਼ੁਰੂ ਹੋ...
ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਮੁਕਾਬਲਾ ਸ਼ੁਰੂ
. . .  1 day ago
ਟੋਕੀਓ, 4 ਅਗਸਤ - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ...
ਪਹਿਲਵਾਨ ਦੀਪਕ ਪੁਨਿਆ ਸੈਮੀਫਾਈਨਲ ਮੁਕਾਬਲੇ ਵਿਚ ਹਾਰੇ
. . .  1 day ago
ਟੋਕੀਓ, 4 ਅਗਸਤ - ਪੁਰਸ਼ ਫ੍ਰੀਸਟਾਈਲ 86 ਕਿਲੋਗ੍ਰਾਮ ਸੈਮੀਫਾਈਨਲ ਵਿਚ ਪਹਿਲਵਾਨ ਦੀਪਕ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਪਟਿਆਲਾ

ਕਾਰਾਂ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰ ਪਿਸਤੌਲ ਤੇ ਨਕਦੀ ਸਮੇਤ ਕਾਬੂ

ਪਟਿਆਲਾ, 9 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਪੁਲਿਸ ਵਲੋਂ ਪਾਰਕਿੰਗ 'ਚ ਖੜ੍ਹੀਆਂ ਗੱਡੀਆਂ 'ਚੋਂ ਨਕਦੀ, ਅਸਲਾ ਅਤੇ ਕਾਰਾਂ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰ ਪਿਸਤੌਲ ਅਤੇ ਨਕਦੀ ਸਮੇਤ ਕਾਬੂ ਕੀਤੇ ਗਏ ਹਨ | ਇਸ ਮੌਕੇ ਗੱਲਬਾਤ ਕਰਦਿਆਂ ਐੱਸ. ਐੱਸ. ਪੀ. ਪਟਿਆਲਾ ...

ਪੂਰੀ ਖ਼ਬਰ »

ਰਾਜਪੁਰਾ ਨੇੜਲੇ ਖੇਤਰ 'ਚ ਝੋਨੇ ਦੀ ਲਵਾਈ ਸ਼ੁਰੂ

ਰਾਜਪੁਰਾ, 9 ਜੂਨ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡਾਂ 'ਚ ਝੋਨੇ ਦੀ ਲਵਾਈ ਸ਼ੁਰੂ ਹੋ ਗਈ ਹੈ ਪਰ ਕਿਸਾਨ ਬਿਜਲੀ ਸਪਲਾਈ ਨੂੰ ਲੈ ਕੇ ਚਿੰਤਾ ਦੇ ਆਲਮ 'ਚ ਹਨ | ਜਾਣਕਾਰੀ ਮੁਤਾਬਿਕ ਸਰਕਾਰੀ ਤੌਰ 'ਤੇ ਝੋਨੇ ਦੀ ਲਵਾਈ 10 ਜੂਨ ਤੋਂ ਸ਼ੁਰੂ ਹੋਣੀ ਹੈ ਪਰ ਦੋ ਦਿਨ ਪਹਿਲਾਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਵਿਅਕਤੀ ਕਾਬੂ

ਰਾਜਪੁਰਾ, 9 ਜੂਨ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 400 ਨਸ਼ੀਲੀਆਂ (ਪਾਬੰਦੀਸ਼ੁਦਾ) ਗੋਲੀਆਂ ਸਣੇ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ੰਭੂ ਦੇ ਮੁੱਖ ਅਫ਼ਸਰ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ 80 ਸਵਾਰੀਆਂ ਨਾਲ ਭਰੀ ਬੱਸ ਪੁਲਿਸ ਨੇ ਕੀਤੀ ਕਾਬੂ

ਪਾਤੜਾਂ, 9 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਇਕ ਨਿੱਜੀ ਕੰਪਨੀ ਦੀ ਇਕ ਅਜਿਹੀ ਬੱਸ ਨੂੰ ਕਾਬੂ ਕੀਤਾ ਜਿਹੜੀ ਕਿ ਕਰਫ਼ਿਊ ਦੌਰਾਨ ਬਿਹਾਰ ਤੋਂ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਸੀ | 80 ਸਵਾਰੀਆਂ ਨਾਲ ਭਰੀ ਹੋਈ ਇਸ ਬੱਸ ਦਾ ਚਲਾਨ ਕਰਕੇ ਪੁਲਿਸ ਨੇ ਅੱਗੇ ਤੋਂ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 81 ਨਵੇਂ ਮਾਮਲੇ, 6 ਮੌਤਾਂ

ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)-ਜ਼ਿਲੇ੍ਹ 'ਚ 81 ਨਵੇਂ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ 'ਚ ਪ੍ਰਾਪਤ 3580 ਦੇ ਕਰੀਬ ਰਿਪੋਰਟਾਂ 'ਚੋਂ 81 ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ...

ਪੂਰੀ ਖ਼ਬਰ »

ਅਕਾਲੀ ਦਲ ਦੀ ਬਸਪਾ ਤੇ ਹੋਰ ਪਾਰਟੀਆਂ ਨਾਲ ਗੱਠਜੋੜ ਦੀ ਗੱਲਬਾਤ ਅੰਤਿਮ ਪੜਾਅ 'ਤੇ-ਮਲੂਕਾ

ਪਟਿਆਲਾ, 9 ਜੂਨ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਗਠਜੋੜ ਵਾਸਤੇ ਅਕਾਲੀ ਦਲ ਦੀ ਬਸਪਾ ਤੇ ਹੋਰ ਪਾਰਟੀਆਂ ਨਾਲ ਗੱਲਬਾਤ ਚੱਲ ਰਹੀ ਹੈ ਤੇ ਇਸ ਬਾਰੇ ...

ਪੂਰੀ ਖ਼ਬਰ »

ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ 'ਚ ਬੱਚਿਆਂ ਨੂੰ ਲਾਗ ਤੋਂ ਬਚਾਉਣ ਲਈ ਜ਼ਿਲ੍ਹੇ 'ਚ ਦੋ ਟਾਸਕ ਫੋਰਸ ਟੀਮਾਂ ਤੇ ਮਾਹਿਰ ਗਰੁੱਪ ਗਠਿਤ

ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)-ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦੌਰਾਨ ਬੱਚਿਆਂ ਨੂੰ ਕੋਰੋਨਾ ਵਾਇਰਸ ਦੀ ਲਾਗ ਲੱਗਣ ਦੇ ਲਾਏ ਜਾ ਰਹੇ ਅਨੁਮਾਨਾਂ ਦੇ ਚੱਲਦਿਆਂ ਜ਼ਿਲ੍ਹਾ ਪਟਿਆਲਾ 'ਚ ਦੋ ਟਾਸਕ ਫੋਰਸ ਟੀਮਾਂ ਅਤੇ ਇਕ ਮਾਹਿਰਾਂ ਦਾ ਗਰੁੱਪ ਗਠਿਤ ਕੀਤਾ ਗਿਆ ...

ਪੂਰੀ ਖ਼ਬਰ »

ਘੱਗਾ ਵਿਖੇ ਸਫ਼ਾਈ ਕਰਮਚਾਰੀਆਂ ਨੇ ਕੱਢਿਆ ਰੋਸ ਮਾਰਚ

ਪਾਤੜਾਂ, 9 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)-ਠੇਕਾ ਆਧਾਰਿਤ ਕੱਚੇ ਕਾਮਿਆਂ ਨੂੰ ਪੱਕਿਆਂ ਕਰਨ ਦੀ ਮੰਗ ਨੂੰ ਲੈ ਕੇ ਕਈ ਦਿਨਾਂ ਤੋਂ ਧਰਨਾ ਦੇ ਰਹੇ ਸਫ਼ਾਈ ਕਰਮਚਾਰੀਆਂ ਨੇ ਨਗਰ ਪੰਚਾਇਤ ਘੱਗਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸੂਚੀਆਂ ਸਹੀ ਨਾ ਦੇਣ ਦੇ ਦੋਸ਼ ...

ਪੂਰੀ ਖ਼ਬਰ »

ਪਿੰਡ ਥੂਹਾ 'ਚ ਪਿਓ-ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ, ਪਿਓ ਦੀ ਮੌਤ

ਰਾਜਪੁਰਾ, 9 ਜੂਨ (ਜੀ.ਪੀ. ਸਿੰਘ)-ਪਿੰਡ ਥੂਹਾ ਵਿਖੇ ਪੁਰਾਣੀ ਰੰਜਸ਼ ਦੇ ਚੱਲਦਿਆਂ ਪਿਓ-ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਇਕ 60 ਸਾਲਾ ਬਜ਼ੁਰਗ ਦੀ ਇਲਾਜ ਦੌਰਾਨ ਮੌਤ ਹੋ ਜਾਣ 'ਤੇ ਥਾਣਾ ਸ਼ੰਭੂ ਪੁਲਿਸ ਨੇ 8 ਜਣਿਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ...

ਪੂਰੀ ਖ਼ਬਰ »

ਐੱਨ. ਐੱਸ. ਕਿਊ. ਐੱਫ. ਵੋਕੇਸ਼ਨਲ ਅਧਿਆਪਕਾਂ ਵਲੋਂ ਪਟਿਆਲਾ ਵਿਖੇ ਰੈਲੀ ਤੋਂ ਬਾਅਦ ਪੱਕੇ ਧਰਨੇ ਦਾ ਐਲਾਨ

ਪਟਿਆਲਾ, 9 ਜੂਨ (ਧਰਮਿੰਦਰ ਸਿੰਘ ਸਿੱਧੂ)-ਐੱਨ. ਐੱਸ. ਕਿਊ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਨੇ ਪਟਿਆਲਾ ਵਿਖੇ ਰੋਸ ਮਾਰਚ ਕੱਢਿਆ, ਜਿਸ 'ਚ ਪੰਜਾਬ ਭਰ ਦੇ ਐੱਨ. ਐੱਸ. ਕਿਊ. ਐੱਫ. ਅਧਿਆਪਕਾਂ ਨੇ ਸ਼ਮੂਲੀਅਤ ਕੀਤੀ ਅਤੇ ਉਨ੍ਹਾਂ ਦੇ ਸਮਰਥਨ ਵਜੋਂ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਪਿੰਡ ਰੋਹਟੀ ਛੰਨਾਂ ਦੇ ਮੌਜੂਦਾ 2 ਪੰਚਾਇਤ ਮੈਂਬਰ ਤੇ ਸਾਬਕਾ ਸਰਪੰਚ ਸਮੇਤ 31 ਪਰਿਵਾਰ 'ਆਪ' 'ਚ ਸ਼ਾਮਿਲ

ਭਾਦਸੋਂ/ ਨਾਭਾ, 9 ਜੂਨ (ਪ੍ਰਦੀਪ ਦੰਦਰਾਲਾ/ਕਰਮਜੀਤ ਸਿੰਘ)-ਪਟਿਆਲਾ ਦਿਹਾਤੀ ਦੇ ਪਿੰਡ ਰੋਹਟੀ ਛੰਨਾਂ ਵਿਖੇ ਮੌਜੂਦਾ 2 ਪੰਚ ਤੇਜਾ ਸਿੰਘ, ਹਰਪਾਲ ਕੌਰ ਅਤੇ ਸਾਬਕਾ ਸਰਪੰਚ ਰਣਧੀਰ ਸਿੰਘ ਸਮੇਤ 31 ਪਰਿਵਾਰ ਸਮੇਤ ਕਾਂਗਰਸ ਪਾਰਟੀ ਛੱਡ ਕੇ ਜਸਦੀਪ ਸਿੰਘ ਨਿੱਕੂ ਦੀ ਅਗਵਾਈ ...

ਪੂਰੀ ਖ਼ਬਰ »

ਵਣ ਵਿਭਾਗ ਤੇ ਐੱਨ. ਜੀ. ਓ. ਇਮਪੈਕਟ ਨੇ ਮਨਾਇਆ ਵਣ ਮਹਾਂਉਤਸਵ

ਪਟਿਆਲਾ, 9 ਜੂਨ (ਗੁਰਪ੍ਰੀਤ ਸਿੰਘ ਚੱਠਾ)-ਜਲ ਦੀ ਬੱਚਤ, ਜੰਗਲਾਂ ਦੀ ਰੱਖਿਆ ਅਤੇ ਜ਼ਮੀਨਾਂ ਨੂੰ ਜ਼ਹਿਰ ਮੁਕਤ ਕਰਕੇ ਹੀ ਧਰਤੀ ਤੇ ਮਨੁੱਖ ਦੀ ਹੋਂਦ ਨੂੰ ਬਚਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਅੰਤਰਰਾਸ਼ਟਰੀ ਸਮਾਜ ਸੇਵੀ ਸੰਗਠਨ 'ਇਮਪੈਕਟ' ਦੇ ਟੀਮ ਲੀਡਰ ਰਘੁਵੀਰ ...

ਪੂਰੀ ਖ਼ਬਰ »

ਯੂ. ਜੀ. ਸੀ. ਵਲੋਂ ਮਿਲੀ ਗ੍ਰਾਂਟ ਵਰਤਣ 'ਚ ਬੇਨਿਯਮੀ ਦੀ ਜਾਂਚ ਕਰਨ ਲਈ ਕਮੇਟੀ ਗਠਿਤ

ਪਟਿਆਲਾ, 9 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਜਿੱਥੇ ਕਿ ਪਹਿਲਾਂ ਹੀ ਕਈ ਵਿੱਤੀ ਅਤੇ ਹੋਰ ਬੇਨਿਯਮੀਆਂ ਦੀਆਂ ਜਾਂਚਾਂ ਦਾ ਮਾਮਲਾ ਹਰ ਆਏ ਦਿਨ ਗਰਮਾਇਆ ਰਹਿੰਦਾ ਹੈ, ਵਿਖੇ ਹੁਣ ਇਕ ਹੋਰ ਵਿੱਤੀ ਘਪਲਾ ਸਾਹਮਣੇ ਆਇਆ ਹੈ | ਪ੍ਰਾਪਤ ...

ਪੂਰੀ ਖ਼ਬਰ »

ਪਾਤੜਾਂ ਪੁਲਿਸ ਨੇ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਸ਼ਹਿਰ ਅੰਦਰ ਸੜਕਾਂ ਦੇ ਕਿਨਾਰੇ ਕਰਵਾਏ ਖ਼ਾਲੀ

ਪਾਤੜਾਂ, 9 ਜੂਨ (ਖ਼ਾਲਸਾ)-ਪਾਤੜਾਂ ਪੁਲਿਸ ਨੇ ਸ਼ਹਿਰ ਅੰਦਰ ਟ੍ਰੈਫਿਕ ਸਮੱਸਿਆ ਨੂੰ ਦੇਖਦਿਆਂ ਉਸ ਦੇ ਹੱਲ ਲਈ ਜਾਖਲ ਰੋਡ 'ਤੇ ਸੜਕਾਂ ਦੇ ਕਿਨਾਰੇ ਖੜ੍ਹੇ ਰੇਹੜੀ ਤੇ ਫੜ੍ਹੀ ਵਾਲਿਆਂ ਨੂੰ ਸਹੀ ਥਾਂ 'ਤੇ ਰੇਹੜੀ ਲਗਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ ਦੀ ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਚੋਣ

ਪਟਿਆਲਾ, 9 ਜੂਨ (ਚਹਿਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੋਚ ਸੁਰਿੰਦਰ ਸਿੰਘ ਰੰਧਾਵਾ ਦੇ ਸਿਖਲਾਈ ਕੇਂਦਰ ਦੇ ਤੀਰਅੰਦਾਜ਼ ਅਮਨ ਸੈਣੀ ਦੀ ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਚੋਣ ਹੋਈ ਹੈ | ਫਰਾਂਸ ਦੀ ਰਾਜਧਾਨੀ ਪੈਰਿਸ ਵਿਖੇ 20 ਤੋਂ 28 ਜੂਨ ਤੱਕ ਹੋਣ ਵਾਲੇ ਵਿਸ਼ਵ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਵੈਕਸੀਨ ਘਪਲੇ ਨੂੰ ਉਜਾਗਰ ਕਰਨ ਵਾਲੇ ਆਗੂਆਂ 'ਤੇ ਪਰਚੇ ਦਰਜ ਕਰਨਾ ਮੰਦਭਾਗਾ-ਰੱਖੜਾ

ਸਮਾਣਾ, 9 ਜੂਨ (ਗੁਰਦੀਪ ਸ਼ਰਮਾ/ਹਰਵਿੰਦਰ ਸਿੰਘ ਟੋਨੀ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਬੀਤੇ ਕੱਲ੍ਹ ਰੁਜ਼ਗਾਰ ਦੀ ਮੰਗ ਲੈ ਕੇ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਨੌਜਵਾਨ ਲੜਕੀਆਂ ਤੇ ਲੜਕਿਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਦੁੱਧ ਡੇਅਰੀ 'ਤੇ ਛਾਪੇਮਾਰੀ, 9 ਨਮੂਨੇ ਭਰੇ

ਰਾਜਪੁਰਾ, 9 ਜੂਨ (ਜੀ.ਪੀ. ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਤੜਕੇ ਸਾਢੇ 4 ਵਜੇ ਦੇ ਕਰੀਬ ਸਥਾਨਕ ਡਾਲੀਮਾ ਵਿਹਾਰ ਕਾਲੋਨੀ ਦੇ ਰਿਹਾਇਸ਼ੀ ਇਲਾਕਾ ਦੇ ਇਕ ਘਰ 'ਚ ਚਲਾਈ ਜਾ ਰਹੀ ਡੇਅਰੀ 'ਤੇ ਛਾਪੇਮਾਰੀ ਕਰਕੇ ਉੱਥੋਂ ਦੁੱਧ, ਦਹੀਂ, ...

ਪੂਰੀ ਖ਼ਬਰ »

ਜਲਾਲਪੁਰ ਵਲੋਂ ਕੁਲਦੀਪ ਮਾਹਰੀਆਂ ਬਲਾਕ ਘਨੌਰ ਦੇ ਪ੍ਰਧਾਨ ਨਿਯੁਕਤ

ਘਨੌਰ, 9 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਸਥਾਨਕ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਸਿਫ਼ਾਰਿਸ਼ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜੁਝਾਰੂ ਤੇ ਟਕਸਾਲੀ ਕਾਂਗਰਸੀ ਕੁਲਦੀਪ ਸਿੰਘ ਮਾਹਰੀਆਂ ਨੂੰ ਬਲਾਕ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਉੱਪ ਕੁਲਪਤੀ ਵਲੋਂ ਅਪੋਨ ਰਿਸਰਚ ਲੈਬ ਦਾ ਉਦਘਾਟਨ

ਪਟਿਆਲਾ, 9 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ 'ਚ ਉੱਪ ਕੁਲਪਤੀ ਪ੍ਰੋ. ਅਰਵਿੰਦ ਵਲੋਂ ਐਡਵਾਂਸਡ ਫੋਟੋਨਿਕਸ ਅਤੇ ਓਪਟੀਕਲ ਨੈੱਟਵਰਕਿੰਗ (ਅਪੋਨ) ਰਿਸਰਚ ਲੈਬ ਦਾ ਉਦਘਾਟਨ ਕੀਤਾ ...

ਪੂਰੀ ਖ਼ਬਰ »

ਬਿਜਲੀ ਦੇ ਲੱਗਦੇ ਕੱਟਾਂ ਤੋਂ ਦੁਖੀ ਲੋਕਾਂ ਨੇ ਸ਼ੁਤਰਾਣਾ ਗਰਿੱਡ 'ਚ ਦਿੱਤਾ ਧਰਨਾ

ਸ਼ੁਤਰਾਣਾ, 9 ਜੂਨ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਪਿਛਲੇ ਕਈ ਦਿਨਾਂ ਤੋਂ ਬਿਜਲੀ ਦੇ ਲੱਗ ਰਹੇ ਲੰਬੇ-ਲੰਬੇ ਕੱਟਾਂ ਤੋਂ ਦੁਖੀ ਹੋਏ ਲੋਕਾਂ ਨੇ ਪਾਵਰਕਾਮ ਵਿਭਾਗ ਦੇ ਸ਼ੁਤਰਾਣਾ ਗਰਿੱਡ 'ਚ ਧਰਨਾ ਲਾ ਕੇ ਸਰਕਾਰ ਤੇ ਵਿਭਾਗ ਦੇ ਖ਼ਿਲਾਫ਼ ਜ਼ੋਰਦਾਰ ...

ਪੂਰੀ ਖ਼ਬਰ »

ਮੰਜਾਲ ਕਲਾਂ ਸਕੂਲ ਨੂੰ ਮਿਲਿਆ 7.5 ਲੱਖ ਦਾ ਪੁਰਸਕਾਰ

ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)-ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਬੀਤੇ ਮੰਗਲਵਾਰ ਨੂੰ ਕੁਝ ਉੱਤਮ ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕੀਤੀ ਗਈ ਸੀ, ਜਿਸ 'ਚ ਸਮਾਰਟ ਸਰਕਾਰੀ ਹਾਈ ਸਕੂਲ ਮੰਜਾਲ ਕਲਾਂ ਵੀ ਸ਼ਾਮਿਲ ਸੀ | ਬਲਾਕ ਭੁੱਨਰਹੇੜੀ-2 ਜ਼ਿਲ੍ਹਾ ...

ਪੂਰੀ ਖ਼ਬਰ »

ਦੋਸਤਾਂ ਵਲੋਂ ਨਹਿਰ 'ਚ ਡੁਬੋ ਕੇ ਮਾਰਨ ਦਾ ਮਾਮਲਾ

ਪਟਿਆਲਾ, 9 ਜੂਨ (ਧਰਮਿੰਦਰ ਸਿੰਘ ਸਿੱਧੂ)-ਧਰਮਪਾਲ ਸਿੰਘ ਵਾਸੀ ਗਰੀਨ ਪਾਰਕ ਕਾਲੋਨੀ ਨੇ ਥਾਣਾ ਪਸਿਆਣਾ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਸਰਬਲੰਦ ਸਿੰਘ ਵਾਸੀ ਅੰਬਿਕਾ ਇਨਕਲੇਵ, ਆਰੀਅਨ ਸੰਧੂ ਵਾਸੀ ਸੰਤ ਇਨਕਲੇਵ, ਆਦੇਸ਼ਪ੍ਰਤਾਪ ਵਾਸੀ ਫ਼ਤਿਹਪੁਰ ਰਾਜਪੂਤਾਂ, ...

ਪੂਰੀ ਖ਼ਬਰ »

ਲੋਨ ਦੇਣ ਦੇ ਨਾਂਅ 'ਤੇ ਮਾਰੀ ਇਕ ਲੱਖ 18 ਹਜ਼ਾਰ ਦੀ ਠੱਗੀ

ਪਿਹੋਵਾ, 9 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਪਿੰਡ ਗੁਮਥਲਾ ਵਿਖੇ ਲੋਨ ਦੇਣ ਦੇ ਨਾਂਅ 'ਤੇ ਇਕ ਆਨਲਾਈਨ ਠੱਗ ਵਲੋਂ ਇਕ ਲੱਖ 18 ਹਜ਼ਾਰ ਦੀ ਨੌਜਵਾਨ ਨਾਲ ਠੱਗੀ ਕਰਨ ਦਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਧੋਖਾਧੜੀ ਦਾ ਸ਼ਿਕਾਰ ਹੋਏ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਸ ਨੇ ਬਜਾਜ ਫਾਈਨਾਂਸ ਕੰਪਨੀ ਤੋਂ ਲੋਨ ਲੈਣ ਲਈ ਅਰਜੀ ਦਿੱਤੀ ਸੀ | ਇਸ ਦੌਰਾਨ ਉਸ ਨੂੰ ਫ਼ੋਨ ਆਇਆ | ਫ਼ੋਨ ਕਰਨ ਵਾਲੇ ਨੇ ਆਪਣੇ ਆਪ ਨੂੰ ਮੁੰਬਈ ਬਜਾਜ ਫਾਈਨਾਂਸ ਕੰਪਨੀ ਦਾ ਇਕ ਕਰਮਚਾਰੀ ਦੱਸਿਆ ਅਤੇ ਕਿਹਾ ਕਿ ਤੁਹਾਡਾ ਇਕ ਲੱਖ ਰੁਪਏ ਦਾ ਲੋਨ ਪਾਸ ਹੋ ਗਿਆ ਹੈ, ਜਿਸ ਤੋਂ ਬਾਅਦ ਉਸ ਨੇ ਲੋਨ ਲੈਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਅਤੇ ਆਪਣਾ ਆਧਾਰ ਕਾਰਡ, ਪੈਨ ਕਾਰਡ ਅਤੇ ਹੋਰ ਦਸਤਾਵੇਜ਼ ਆਨਲਾਈਨ ਭੇਜ ਦਿੱਤੇ | ਮੁਲਜ਼ਮ ਅਨੁਸਾਰ ਉਸ ਨੇ ਵੱਖ-ਵੱਖ ਤਰੀਕਾਂ 'ਤੇ 2550, 8750, 4343, 16,000 ਅਤੇ 6100, 30,000, 5490 ਅਤੇ 2500 ਰੁਪਏ ਜਮ੍ਹਾਂ ਕਰਵਾਏ, ਜਿਸ ਤੋਂ ਬਾਅਦ ਮੁਲਜ਼ਮ ਨੇ ਇਹ ਵੀ ਕਿਹਾ ਕਿ ਤੁਹਾਡਾ ਲੋਨ ਤੁਹਾਡੇ ਖਾਤੇ 'ਚ ਜਮ੍ਹਾਂ ਹੋ ਗਿਆ ਹੈ ਪਰ ਤੁਹਾਡਾ ਲੋਨ ਬੀਮਾ ਵਿਭਾਗ ਕੋਲ ਹੋਲਡ 'ਤੇ ਹੈ | ਤੁਹਾਡੇ ਖਾਤੇ ਵਿਚ ਪੈਸੇ ਨਹੀਂ ਆ ਰਹੇ ਹਨ, ਇਸ ਲਈ ਕਿਸੇ ਹੋਰ ਮੈਂਬਰ ਦਾ ਖਾਤਾ ਦੇ ਕੇ ਇਸ 'ਚ ਰਕਮ ਜਮ੍ਹਾਂ ਕਰਵਾਓ | ਉਸ ਨੇ ਆਪਣੇ ਦੋਸਤ ਬਿੱਟੂ ਦੇ ਖਾਤੇ 'ਚ 25 ਹਜ਼ਾਰ ਜਮ੍ਹਾਂ ਕਰਵਾਉਣ ਤੋਂ ਬਾਅਦ ਮੁਲਜ਼ਮ ਨੂੰ ਵਟਸਐਪ ਭੇਜਿਆ | ਮੁਲਜ਼ਮ ਨੇ ਉਸ ਦੇ ਖਾਤੇ ਵਿਚੋਂ ਪੈਸੇ ਕਢਵਾਏ ਅਤੇ ਕਿਹਾ ਕਿ ਉਸ ਨੇ ਲੋਨ ਦੀ ਰਕਮ ਤੁਹਾਡੇ ਖਾਤੇ 'ਚ ਪਾ ਦਿੱਤੀ ਹੈ ਪਰ ਉਹ ਅਜੇ ਤੁਹਾਡੇ ਖਾਤੇ 'ਚ ਨਹੀਂ ਦਿਖਾਈ ਦੇਣਗੇ | ਇਸ ਲਈ ਆਪਣੇ ਖਾਤੇ 'ਚ ਕੁਝ ਹੋਰ ਪੈਸੇ ਜਮ੍ਹਾਂ ਕਰੋ | ਵਾਰ-ਵਾਰ ਰੁਕਾਵਟਾਂ ਤੋਂ ਬਾਅਦ ਉਸ ਨੇ ਕਾਲ ਕਰਨ ਵਾਲੇ ਨੂੰ ਕਿਹਾ ਕਿ ਤੁਹਾਡੇ ਕੋਲ ਇਕ ਲੱਖ 18 ਹਜ਼ਾਰ ਜਮ੍ਹਾਂ ਹੋਏ ਹਨ ਪਰ ਲੋਨ ਦੀ ਰਕਮ ਅਜੇ ਤੱਕ ਪ੍ਰਾਪਤ ਨਹੀਂ ਹੋਈ | ਇਸ ਤੋਂ ਬਾਅਦ ਮੁਲਜ਼ਮ ਉਸ ਨਾਲ ਆਨਾਕਾਨੀ ਕਰਨ ਲੱਗ ਪਿਆ ਅਤੇ ਕਿਹਾ ਕਿ 80,000 ਹੋਰ ਰੁਪਏ ਹੋਰ ਜਮ੍ਹਾਂ ਕਰਵਾਉਣੇ ਪੈਣਗੇ ਜੇ ਇਹ ਨਹੀਂ ਕੀਤਾ ਜਾਂਦਾ ਹੈ ਤਾਂ ਉਸ ਦੁਆਰਾ ਦਿੱਤਾ ਪੈਸਾ ਵਾਪਸ ਨਹੀਂ ਕੀਤਾ ਜਾਵੇਗਾ | ਜਦੋਂ ਉਸ ਨੂੰ ਅਹਿਸਾਸ ਹੋਇਆ ਕਿ ਉਸ ਨਾਲ ਧੋਖਾ ਕੀਤਾ ਗਿਆ ਤਾਂ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਪਰ ਗੁਮਥਲਾ ਪੁਲਿਸ ਨੇ ਕਾਰਵਾਈ ਕਰਨ ਦੀ ਬਜਾਏ ਉਸ ਨੂੰ ਕਿਹਾ ਕਿ ਕਿਸੇ ਨੂੰ ਅਜਿਹੇ ਆਨਲਾਈਨ ਠੱਗਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਕਿਉਂਕਿ ਉਹ ਮਰੇ ਹੋਏ ਲੋਕਾਂ ਦੇ ਨਾਂਅ 'ਤੇ ਫੋਨ ਨੰਬਰ ਲੈ ਕੇ ਚਲਾਉਂਦੇ ਰਹਿੰਦੇ ਹਨ ਅਤੇ ਉਨ੍ਹਾਂ ਦਾ ਕੋਈ ਪਤਾ ਨਹੀਂ ਚੱਲਦਾ | ਇਸ ਤੋਂ ਬਾਅਦ ਪੁਲਿਸ ਨੇ ਉਸ ਦੇ ਦਸਤਖਤ ਕਰਵਾ ਲਏ ਅਤੇ ਦਫਤਰ 'ਚ ਆਪਣੀ ਸ਼ਿਕਾਇਤ ਦਰਜ ਕਰਵਾਈ | ਜਦੋਂ ਉਸ ਨੂੰ ਪਤਾ ਲੱਗਿਆ ਕਿ ਉਸ ਦੇ ਦਸਤਖਤ ਦੇ ਆਧਾਰ 'ਤੇ ਉਸ ਦੀ ਸ਼ਿਕਾਇਤ ਦਫਤਰ 'ਚ ਦਾਇਰ ਕੀਤੀ ਗਈ ਹੈ ਤਾਂ ਉਸ ਨੇ ਦੁਬਾਰਾ ਐੱਸ. ਪੀ. ਕੁਰੂਕਸ਼ੇਤਰ ਨੂੰ ਆਪਣੀ ਸ਼ਿਕਾਇਤ ਦੇ ਕੇ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੱਤੀ, ਜਿਨ੍ਹਾਂ ਦੇ ਆਦੇਸ਼ਾਂ ਤੋਂ ਬਾਅਦ ਇਹ ਕੇਸ ਦੁਬਾਰਾ ਖੁੱਲ੍ਹ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਜ਼ਿਲੇ੍ਹ 'ਚ 1676 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ-ਡਾ. ਸਤਿੰਦਰ ਸਿੰਘ

ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਤਹਿਤ 1676 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ, ਜਿਸ ਨਾਲ ਜ਼ਿਲੇ੍ਹ 'ਚ ਕੋਵਿਡ ...

ਪੂਰੀ ਖ਼ਬਰ »

ਗਾਂਜੇ ਸਮੇਤ 3 ਔਰਤਾਂ ਗਿ੍ਫ਼ਤਾਰ

ਰਾਜਪੁਰਾ, 9 ਜੂਨ (ਜੀ.ਪੀ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਗਸ਼ਤ ਦੌਰਾਨ 3 ਔਰਤਾਂ ਨੂੰ 900 ਗ੍ਰਾਮ ਗਾਂਜੇ ਸਮੇਤ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁਖੀ ਇੰਸਪੈਕਟਰ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਆਗਾਮੀ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਯਕੀਨੀ-ਗੋਪਾਲ ਸ਼ਰਮਾ

ਸਮਾਣਾ, 9 ਜੂਨ (ਗੁਰਦੀਪ ਸ਼ਰਮਾ/ ਹਰਵਿੰਦਰ ਸਿੰਘ ਟੋਨੀ)-ਆਗਾਮੀ ਵਿਧਾਨ ਸਭਾ ਚੋਣਾਂ ਜੋ 2022 'ਚ ਹੋਣ ਜਾ ਰਹੀਆਂ ਹਨ, ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਪੱਸ਼ਟ ਬਹੁਮਤ ਵਾਲੀ ਸਰਕਾਰ ਬਣੇਗੀ ਤੇ ਸੂਬੇ ਦੀ ਜਨਤਾ ਅਕਾਲੀ ਦਲ ਦੇ ਕਾਰਜਕਾਲ ਵਾਲੀ ਸਰਕਾਰ ਨੂੰ ਯਾਦ ਕਰਨ ਲੱਗੇ ...

ਪੂਰੀ ਖ਼ਬਰ »

ਜੂਨ ਮਹੀਨਾ ਅਮਰੂਦ ਦੇ ਬੂਟਿਆਂ ਨੂੰ ਖਾਦ ਪਾਉਣ ਲਈ ਢੁੱਕਵਾਂ-ਡਾ. ਮਾਨ

ਪਟਿਆਲਾ, 9 ਜੂਨ (ਧਰਮਿੰਦਰ ਸਿੰਘ ਸਿੱਧੂ)-ਅਮਰੂਦਾਂ ਦੇ ਬੂਟਿਆਂ ਤੋਂ ਭਰਪੂਰ ਫਲ ਪ੍ਰਾਪਤ ਕਰਨ ਲਈ ਜੂਨ ਮਹੀਨਾ ਖਾਦ ਪਾਉਣ ਲਈ ਬਹੁਤ ਹੀ ਢੁਕਵਾਂ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਅਮਰੂਦ ਕਮ ਡਿਪਟੀ ਡਾਇਰੈਕਟਰ ਬਾਗ਼ਬਾਨੀ ਡਾ. ਸਵਰਨ ਸਿੰਘ ਮਾਨ ਨੇ ...

ਪੂਰੀ ਖ਼ਬਰ »

ਬੀਬੀ ਲੂੰਬਾ ਵਲੋਂ ਘੱਗਾ ਇਲਾਕੇ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ

ਪਾਤੜਾਂ, 9 ਜੂਨ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਦੇ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੇ ਘੱਗਾ ਸਰਕਲ ਦਾ ਦੌਰਾ ਕਰਕੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਵਰਕਰਾਂ ਨੂੰ ...

ਪੂਰੀ ਖ਼ਬਰ »

ਹਲਕਾ ਨਾਭਾ ਦਾ ਇੰਚਾਰਜ ਲਗਾਉਣ 'ਤੇ ਦੇਵ ਮਾਨ ਨੇ ਹਾਈਕਮਾਨ ਦਾ ਕੀਤਾ ਧੰਨਵਾਦ

ਨਾਭਾ, 9 ਜੂਨ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ 2022 ਚੋਣਾਂ ਦੀਆ ਤਿਆਰੀਆਂ ਪੂਰੇ ਜ਼ੋਰਾਂ ਨਾਲ ਕਰ ਰਹੀ ਹੈ | ਆਮ ਆਦਮੀ ਪਾਰਟੀ ਨੇ 24 ਹਲਕਾ ਇੰਚਾਰਜਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ 'ਚ ਹਲਕਾ ਨਾਭਾ ਤੋਂ ਗੁਰਦੇਵ ਸਿੰਘ ਦੇਵ ਮਾਨ ਨੂੰ ਦੂਸਰੀ ਵਾਰ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਦੇਸ਼ 'ਚ ਸੂਬੇ ਦਾ ਨਾਂਅ ਚਮਕਣਾ ਸਰਕਾਰੀ ਨੀਤੀਆਂ ਦਾ ਨਤੀਜਾ-ਵਿਧਾਇਕ ਕੰਬੋਜ

ਰਾਜਪੁਰਾ, 9 ਜੂਨ (ਰਣਜੀਤ ਸਿੰਘ)-ਪੂਰੇ ਦੇਸ਼ 'ਚ ਸਿੱਖਿਆ ਦੇ ਖੇਤਰ 'ਚ ਪੰਜਾਬ ਦਾ ਨਾਂਅ ਚਮਕਣਾ ਕਾਂਗਰਸ ਸਰਕਾਰ ਦੀ ਵਧੀਆ ਕਾਰਗੁਜ਼ਾਰੀ ਦਾ ਨਤੀਜਾ ਹੈ, ਇਸ ਲਈ ਸੂਬੇ ਦੇ ਅਧਿਆਪਕ ਵੀ ਵਧਾਈ ਦੇ ਪਾਤਰ ਹਨ ਅਤੇ ਸੂਬੇ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ...

ਪੂਰੀ ਖ਼ਬਰ »

ਝੋਨਾ ਲਾਉਣ ਦੀ ਸਰਕਾਰੀ ਤਰੀਕ ਆਈ ਪਰ ਪ੍ਰਬੰਧ ਅਧੂਰੇ

ਰਾਜਪੁਰਾ, 9 ਜੂਨ (ਰਣਜੀਤ ਸਿੰਘ)-ਭਾਵੇਂ ਸਰਕਾਰੀ ਤੌਰ 'ਤੇ ਸੂਬੇ 'ਚ ਝੋਨਾ ਲਾਉਣ ਦੀ ਤਾਰੀਕ 10 ਜੂਨ ਮਿੱਥੀ ਗਈ ਸੀ ਪਰ ਹਾਲ ਤੱਕ ਨਾ ਤਾਂ ਸਰਕਾਰ ਵਲੋਂ ਝੋਨੇ ਦੀ ਲਵਾਈ ਲਈ ਸੂਇਆਂ 'ਚ ਪਾਣੀ ਹੀ ਛੱਡਿਆ ਗਿਆ ਹੈ ਅਤੇ ਨਾ ਹੀ ਕਿਸਾਨਾਂ ਨੂੰ ਬਿਜਲੀ ਹੀ 8 ਘੰਟੇ ਦਿੱਤੀ ਜਾ ਰਹੀ ...

ਪੂਰੀ ਖ਼ਬਰ »

ਲੋਕ ਭਲਾਈ ਚੈਰੀਟੇਬਲ ਟਰੱਸਟ ਵਲੋਂ ਦੁਰਘਟਨਾ ਬੀਮਾ ਸਕੀਮ ਦੀ ਸ਼ੁਰੂਆਤ

ਰਾਜਪੁਰਾ, 9 ਜੂਨ (ਜੀ.ਪੀ. ਸਿੰਘ)-ਲੋਕ ਭਲਾਈ ਚੈਰੀਟੇਬਲ ਟਰੱਸਟ ਵਲੋਂ ਭਾਰਤੀ ਸਟੇਟ ਬੈਂਕ ਦੇ ਸਹਿਯੋਗ ਨਾਲ ਰਾਜਪੁਰਾ ਵਾਸੀਆਂ ਦੇ ਲਈ ਮੁਫ਼ਤ ਦੁਰਘਟਨਾ ਬੀਮਾ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜਗਦੀਸ਼ ਜੱਗਾ ਨੇ ਦੱਸਿਆ ਕਿ ਜਿਹੜੇ ...

ਪੂਰੀ ਖ਼ਬਰ »

ਮੰਤਰੀ ਧਰਮਸੋਤ ਦੀ ਅਗਵਾਈ 'ਚ ਵਿਕਾਸ ਦੀ ਕਸਰ ਨਹੀਂ ਛੱਡੀ ਜਾਵੇਗੀ-ਸ਼ੈਂਟੀ

ਨਾਭਾ, 9 ਜੂਨ (ਅਮਨਦੀਪ ਸਿੰਘ ਲਵਲੀ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਸੂਬੇ ਦਾ ਵੱਡੇ ਪੱਧਰ 'ਤੇ ਹਰ ਪੱਖੋਂ ਵਿਕਾਸ ਕਰਵਾਇਆ ਜਾ ਰਿਹਾ ਹੈ | ਹਲਕਾ ਨਾਭਾ 'ਚ ਵੀ ਮੰਤਰੀ ਧਰਮਸੋਤ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX