ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਵਿਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਅੰਮ੍ਰਿਤਸਰ / ਦਿਹਾਤੀ

ਮਾਣ ਭੱਤਾ, ਕੱਚਾ-ਕੰਟਰੈਕਟ ਮੁਲਾਜ਼ਮ ਮੋਰਚੇ ਵਲੋਂ ਰਈਆ ਵਿਖੇ ਰੈਲੀ

ਰਈਆ, 15 ਜੂਨ (ਸ਼ਰਨਬੀਰ ਸਿੰਘ ਕੰਗ)-ਪੰਜਾਬ ਸਰਕਾਰ ਵਲੋਂ ਆਸ਼ਾ, ਮਿਡ-ਡੇ-ਮੀਲ ਤੇ ਜੰਗਲਾਤ ਵਰਕਰਾਂ ਸਮੇਤ ਹੋਰ ਕੱਚੇ ਤੇ ਕੰਟਰੈਕਟ ਅਧਿਆਪਕਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਵਿਰੁੱਧ ਅੱਜ ਰਈਆ ਵਿਖੇ ''ਮਾਨ ਭੱਤਾ, ਕੱਚਾ-ਕੰਟਰੈਕਟ ਮੁਲਾਜ਼ਮ ...

ਪੂਰੀ ਖ਼ਬਰ »

ਧਾਰਮਿਕ ਖੇਤਰ 'ਚ ਅਹਿਮ ਸਥਾਨ ਰੱਖਦੈ ਪਿੰਡ ਵਰਪਾਲ ਬਾਬਾ ਫੌਜਾ ਸਿੰਘ ਵਾਲਾ

ਜੱਸਾ ਅਨਜਾਣ 84278-86534 ਚੱਬਾ-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦਾ ਪਿੰਡ ਵਰਪਾਲ ਜਿਸਦੀ ਅਬਾਦੀ ਜ਼ਿਆਦਾ ਹੋਣ ਕਰਕੇ ਇਸ ਪਿੰਡ 'ਚੋੋਂ ਨਵਾਂ ਪਿੰਡ ਬਣਿਆ ਵਰਪਾਲ ਬਾਬਾ ਫੌਜਾ ਸਿੰਘ ਵਾਲਾ | ਬਾਬਾ ਫੌਜਾ ਸਿੰਘ ਇੱਕ ਸੰਤ-ਮਹਾਂਪੁਰਸ਼ ਰੱਬੀ ਰੂਹ ਹੋਏ ਹਨ | ਪਿੰਡ ਵਾਸੀਆਂ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ

ਮੱਤੇਵਾਲ, 15 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਬੀਤੇ ਦਿਨੀਂ ਪਿੰਡ ਪੁਰਾਣਾ ਤਨੇਲ 'ਚ ਇਕ 12 ਸਾਲ ਦੀ ਬੱਚੀ ਨਾਲ ਗੁਆਂਢੀ ਵਲੋਂ ਜਬਰ ਜਨਾਹ ਦੀ ਵਾਰਦਾਤ ਤੋਂ ਬਾਅਦ ਥਾਣਾ ਮੱਤੇਵਾਲ ਦੀ ਪੁਲਿਸ ਵਲੋਂ ਪੀੜਤ ਲੜਕੀ ਦੇ ਚਾਚੇ ਦੇ ਬਿਆਨਾਂ 'ਤੇ ਉਪਰੋਕਤ ਦੋਸ਼ੀ ਖਿਲਾਫ ਮਾਮਲਾ ...

ਪੂਰੀ ਖ਼ਬਰ »

ਗੁੰਡਾਗਰਦੀ ਖ਼ਿਲਾਫ਼ ਡਵੀਜ਼ਨ ਬਾਬਾ ਬਕਾਲਾ ਵਿਖੇ ਪਾਵਰਕਾਮ ਮੁਲਾਜ਼ਮਾਂ ਵਲੋਂ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 15 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੰਗਰੇਜ਼ ਸਿੰਘ ਹਸਨਪੁਰ ਵਲੋਂ ਬਿਜਲੀ ਘਰ 66 ਕੇ. ਵੀ. ਸਬ ਸਟੇਸ਼ਨ ਲਿੱਧੜ ਵਿਖੇ 10-12 ਸਾਥੀਆਂ ਨਾਲ ਆ ਕੇ ਕੀਤੀ ਗਈ ਗੁੰਡਾਗਰਦੀ ਖ਼ਿਲਾਫ਼ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਵਿਖੇ ਪ੍ਰਧਾਨ ਹਰਜਿੰਦਰ ਸਿੰਘ ਚਾਹਲ ...

ਪੂਰੀ ਖ਼ਬਰ »

-ਰਾਏਪੁਰ ਖ਼ੁਰਦ ਨੌਜਵਾਨ ਕੁੱਟਮਾਰ ਮਾਮਲਾ-

ਅਜਨਾਲਾ ਪੁਲਿਸ ਵਲੋਂ ਕੁੱਟਮਾਰ ਕਰਨ ਵਾਲਾ ਨੌਜਵਾਨ ਕਾਬੂ

ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ 11 ਜੂਨ ਨੂੰ ਰਾਤ ਸਮੇਂ ਪਿੰਡ ਭੋਏਵਾਲੀ ਦੇ ਇਕ ਨੌਜਵਾਨ ਦੀ ਹੋਈ ਬੇਤਹਾਸ਼ਾ ਕੁੱਟਮਾਰ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦਿਆਂ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਨੂੰ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਖ਼ਿਲਾਫ਼ ਪਿੰਡ ਵਾਸੀਆਂ ਵਲੋਂ ਨਾਅਰੇਬਾਜ਼ੀ

ਜੈਂਤੀਪੁਰ, 15 ਜੂਨ (ਭੁਪਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਕੋਟਲੀ ਢੋਲੇਸ਼ਾਹ ਵਿਖੇ ਸਰਪੰਚ ਨਰਿੰਦਰ ਕੌਰ ਤੇ ਉਸਦੇ ਪਤੀ ਕਸ਼ਮੀਰ ਸਿੰਘ ਟੋਨਾ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਪਿੰਡ ਵਾਸੀਆਂ ਵਲੋਂ ਕੁਝ ਸ਼ਰਾਰਤੀ ਅਨਸਰਾਂ ਵਲੋਂ ਕੀਤੀਆਂ ਜਾ ਰਹੀਆਂ ਮਨਘੜਤ ਕਾਰਵਾਈਆਂ ਦਾ ਸਖ਼ਤ ਨੋਟਿਸ ਲੈਂਦਿਆਂ ਦੋਸ਼ ਲਗਾਏ | ਕੁਝ ਲੋਕਾਂ ਵਲੋਂ ਗਰੀਬ ਪਰਿਵਾਰਾਂ ਨੂੰ ਮਿਲ ਰਹੀਆਂ ਸਹੂਲਤਾਂ ਬੰਦ ਕਰਵਾਉਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ | ਇਸ ਮੌਕੇ ਸਰਪੰਚ ਨਰਿੰਦਰ ਕੌਰ ਨੇ ਕਿਹਾ ਕਿ ਪਿੰਡ ਨਾਲ ਸਬੰਧਤ ਸਰਕਾਰੀ ਰਾਸ਼ਨ ਦਾ ਡੀਪੂ ਸਸਪੈਂਡ ਹੋਣ ਕਾਰਨ ਦੂੂਸਰੇ ਪਿੰਡ ਦੇ ਡੀਪੂ ਹੋਲਡਰ ਗੁਰਪਾਲ ਸਿੰਘ ਵਲੋਂ ਨਿਰਵਿਘਨ ਸਰਕਾਰੀ ਰਾਸ਼ਨ ਦੀ ਸਪਲਾਈ ਕੀਤੀ ਜਾ ਰਹੀ ਹੈ ਤੇ ਹਰੇਕ ਲੋੜਵੰਦ ਪਰਿਵਾਰ ਨੂੰ ਸਸਤੀ ਕਣਕ ਮੁਹੱਈਆ ਕਰਵਾਈ ਜਾਂਦੀ ਹੈ | ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵਲੋਂ ਆਪਣੀ ਨਿੱਜੀ ਰੰਜਿਸ਼ ਤੇ ਫੋਕੀ ਸ਼ੌਹਰਤ ਖਾਤਰ ਗਰੀਬ ਲੋਕਾਂ ਨੂੰ ਭੁੱਖੇ ਮਾਰਨ ਦੀਆਂ ਵਿਉਂਤਬੰਦੀਆਂ ਦਾ ਸਖ਼ਤ ਐਕਸ਼ਨ ਲਿਆ ਜਾਵੇਗਾ | ਇਸ ਸਬੰਧੀ ਡੀਪੂ ਹੋਲਡਰ ਗੁਰਪਾਲ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਮੇਂ ਸਮੇਂ ਭੇਜਿਆ ਰਾਸ਼ਨ ਪਿੰਡ ਦੀ ਸਰਪੰਚ ਤੇ ਸਮੁੱਚੀ ਪੰਚਾਇਤ ਦੀ ਹਾਜ਼ਰੀ 'ਚ ਸਰਕਾਰੀ ਅਧਿਕਾਰੀਆਂ ਦੀ ਨਿਗਰਾਨੀਆਂ ਹੇਠ ਵੰਡਿਆਂ ਜਾਂਦਾ ਹੈ ਤੇ ਸਰਕਾਰ ਵਲੋਂ ਭੇਜੀ ਗਈ ਮੁਫ਼ਤ ਕਣਕ ਅਜੇ ਵੰਡਣੀ ਬਾਕੀ ਹੈ ਜੋ ਕਿ ਜਲਦ ਪੰਚਾਇਤ ਦੀ ਹਾਜ਼ਰੀ 'ਚ ਵੰਡੀ ਜਾਵੇਗੀ | ਅਖੀਰ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਅਜਿਹੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇ | ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਉਹ ਹਰਕਤਾਂ ਤੋਂ ਬਾਜ਼ ਨਾ ਆਏ ਤਾਂ ਮਜਬੂਰਨ ਪੰਚਾਇਤ ਵਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਜਨਤਕ ਜਥੇਬੰਦੀਆਂ ਦਾ ਤਹਿਸੀਲ ਦਫ਼ਤਰ ਵਿਰੁੱਧ ਧਰਨਾ ਤੇ ਮੁਜ਼ਾਹਰਾ ਜੇਤੂ ਰੈਲੀ 'ਚ ਤਬਦੀਲ

ਅਜਨਾਲਾ, 15 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਸੰਘਰਸ਼ੀਲ ਇਨਕਲਾਬੀ ਜਨਤਕ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ , ਦਿਹਾਤੀ ਮਜਦੂਰ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਜਨਵਾਦੀ ਇਸਤਰੀ ਸਭਾ ਵਲੋਂ ਸਥਾਨਕ ਤਹਿਸੀਲਦਾਰ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲਾ ਰੋਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਇਕੱਤਰਤਾ

ਗੱਗੋਮਾਹਲ, 15 ਜੂਨ (ਬਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਗਰਮ ਵਰਕਰਾਂ ਦੀ ਭਰਵੀਂ ਇਕੱਤਰਤਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਮੁਖਤਾਰ ਸਿੰਘ ਸੂਫੀਆਂ ਦੇ ਗ੍ਰਹਿ ਵਿਖੇ ਹੋਈ ਜਿਸ 'ਚ ਬੋਲਦਿਆਂ ਸੂਫੀ ਨੇ ਕਿਹਾ ਕਿ ਅਕਾਲੀ ਬਸਪਾ ਗੱਠਜੋੜ ...

ਪੂਰੀ ਖ਼ਬਰ »

ਕਾਂਗਰਸ ਨੇ ਦਲਿਤਾਂ ਨੂੰ ਹਮੇਸ਼ਾ ਵੋਟ ਬੈਂਕ ਵਜੋਂ ਇਸਤੇਮਾਲ ਕੀਤਾ- ਸਮਰਾ, ਨਈਅਰ

ਮਜੀਠਾ, 15 ਜੂਨ (ਮਨਿੰਦਰ ਸਿੰਘ ਸੋਖੀ)-ਭਾਰਤ ਵਿਚ ਕਾਂਗਰਸ ਨੇ ਹਮੇਸ਼ਾਂ ਹੀ ਦਲਿਤ ਤੇ ਦੱਬੇ ਕੁਚਲੇ ਲੋਕਾਂ ਨੂੰ ਆਪਣੇ ਵੋਟ ਬੈਂਕ ਵਜੋਂ ਇਸਤੇਮਾਲ ਕੀਤਾ ਹੈ, ਇਨ੍ਹਾਂ ਦੇ ਜੀਵਨ ਪੱਧਰ ਨੂੰ ਉਪਰ ਚੁੱਕਣ ਤੇ ਸਮਾਜ ਵਿਚ ਬਣਦਾ ਮਾਣ ਸਤਿਕਾਰ ਦੇਣ ਦੀ ਕੋਸ਼ਿਸ਼ ਨਹੀਂ ਕੀਤੀ ...

ਪੂਰੀ ਖ਼ਬਰ »

ਦਰਜਨਾਂ ਕਾਰਕੁੰਨ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਿਲ

ਅਜਨਾਲਾ, 15 ਜੂਨ (ਐਸ. ਪ੍ਰਸ਼ੋਤਮ)-ਅੱਜ ਸਰਹੱਦੀ ਪਿੰਡ ਬਲੜਵਾਲ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ 'ਚ 'ਆਪ ਲਿਆਓ-ਪੰਜਾਬ ਬਚਾਓ' ਮੁਹਿੰਮ ਦਾ ਆਗਾਜ਼ ਕਰਨ ਲਈ ਹੋਈ ਮੀਟਿੰਗ 'ਚ ਸਥਾਨਕ ...

ਪੂਰੀ ਖ਼ਬਰ »

ਉੱਗਰ ਔਲਖ ਵਿਖੇ ਨੌਜਵਾਨਾਂ ਵਲੋਂ ਕਿ੍ਕਟ ਟੂਰਨਾਮੈਂਟ ਕਰਵਾਇਆ

ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਅੰਮਿ੍ਤਸਰ ਮੁੱਖ ਮਾਰਗ 'ਤੇ ਸਥਿਤ ਪਿੰਡ ਉੱਗਰ ਔਲਖ ਵਿਖੇ ਯੂਥ ਆਗੂ ਲਵਲੀ ਸ਼ਾਹ ਦੇ ਉੱਦਮ ਨਾਲ ਪਿੰਡ ਦੇ ਨੌਜਵਾਨਾਂ ਵਲੋਂ ਬਾਬਾ ਜੀਵਨ ਸਿੰਘ ਯਾਦ ਨੂੰ ਸਮਰਪਿਤ ਪਹਿਲਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਨਿੱਜਰਪੁਰਾ ਟੋਲ ਪਲਾਜ਼ਾ 'ਤੇ ਮਨਾਇਆ

ਜੰਡਿਆਲਾ ਗੁਰੂ, 15 ਜੂਨ (ਰਣਜੀਤ ਸਿੰਘ ਜੋਸਨ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਨਿੱਜਰਪੁਰਾ ਟੋਲ ਪਲਾਜ਼ਾ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ...

ਪੂਰੀ ਖ਼ਬਰ »

ਤੇੜਾ ਦੇ ਸਨਮਾਨ 'ਚ ਸਾਬਕਾ ਵਿਧਾਇਕ ਬੋਨੀ ਦੀ ਅਗਵਾਈ 'ਚ ਸਮਾਗਮ

ਅਜਨਾਲਾ, 15 ਜੂਨ (ਐਸ. ਪ੍ਰਸ਼ੋਤਮ)-ਅੱਜ ਹਲਕਾ ਇੰਚਾਰਜ, ਸਾਬਕਾ ਅਕਾਲੀ ਵਿਧਾਇਕ ਤੇ ਅਕਾਲੀ ਦਲ (ਬ) ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਆਜ਼ਾਦੀ ਪਿੱਛੋਂ ਸੂਬੇ ਦੀਆਂ ਕਾਂਗਰਸ ਸਰਕਾਰਾਂ ਨਾਲੋਂ ਸਭ ਤੋਂ ਕਥਿਤ ਤੌਰ 'ਤੇ ਨਖਿਧ ਸਾਬਤ ਹੋਈ ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਨਾਲ ਨਵੀਂ ਆਸ ਜਾਗੀ- ਮਸੀਹ ਆਗੂ

ਲੋਪੋਕੇ, 15 ਜੂਨ (ਗੁਰਵਿੰਦਰ ਸਿੰਘ ਕਲਸੀ)-ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਏ ਗੱਠਜੋੜ ਨਾਲ ਜਿਥੇ ਦਲਿਤ ਈਸਾਈ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ, ਉਥੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਦਰਮਿਆਨੇ ਕਿਸਾਨਾਂ ਅੰਦਰ ਵੀ ਇਸ ਗੱਠਜੋੜ ਦਾ ...

ਪੂਰੀ ਖ਼ਬਰ »

ਬੋਨੀ ਅਜਨਾਲਾ ਦਾ ਰਮਦਾਸ ਪੁੱਜਣ 'ਤੇ ਸਵਾਗਤ

ਰਮਦਾਸ, 15 ਜੂਨ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਦਾ ਸੈਣੀ ਪੈਲੇਸ ਰਮਦਾਸ ਵਿਖੇ ਪੁੱਜਣ 'ਤੇ ਅਕਾਲੀ ਵਰਕਰਾਂ ਨੇ ਜੈਕਾਰਿਆਂ ਦੀ ਗੂੰਜ 'ਚ ਭਰਵਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ 'ਸ਼ਹੀਦੀ ਕਵੀ ਦਰਬਾਰ'

ਬਾਬਾ ਬਕਾਲਾ ਸਾਹਿਬ, 15 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਕਮੇਟੀ ਵਲੋਂ ਸ਼ਰਧਾ ਪੂਰਵਕ ਮਨਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਦਾਨ ਕੀਤੀ ਕੋਵਿਡ-19 ਜਾਗਰੂਕਤਾ ਵੈਨ ਨੂੰ ਡਿੰਪਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਰਈਆ, 15 ਜੂਨ (ਸ਼ਰਨਬੀਰ ਸਿੰਘ ਕੰਗ)-ਕੋਵਿਡ-19 ਨਾਮ ਦੀ ਮਹਾਂਮਾਰੀ ਦੇ ਬੁਰੇ ਪ੍ਰਭਾਵਾਂ ਤੇ ਇਸ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤੇ ਜਾਣ ਦੇ ਇਰਾਦੇ ਵਜੋਂ ਰਣਜੀਤ ਸਿੰਘ ਦੇ ਪਰਿਵਾਰ ਵਲੋਂ ਦਾਨ ਕੀਤੀ ਗਈ ਜਾਗਰੂਕਤਾ ਵੈਨ ਨੂੰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮਲੇਰੀਆ ਜਾਗਰੂਕ ਕੈਂਪ ਲਗਾਇਆ

ਓਠੀਆਂ, 15 ਜੂਨ (ਗੁਰਵਿੰਦਰ ਸਿੰਘ ਛੀਨਾ) - ਸਿਹਤ ਵਿਭਾਗ ਦੀ ਮਿੰਨੀ ਪੀ.ਐਚ.ਸੀ. ਓਠੀਆਂ ਵਲੋਂ ਅੱਜ ਸਿਵਲ ਸਰਜਨ ਡਾਕਟਰ ਚਰਨਜੀਤ ਸਿੰਘ ਦੀਆਂ ਹਦਾਇਤਾਂ 'ਤੇ ਐਪੀਡੀਮੌਲੋਜਿਸਟ ਡਾਕਟਰ ਮਦਨ ਮੋਹਣ ਦੀ ਅਗਵਾਈ ਹੇਠ ਮੈਡੀਕਲ ਅਫਸਰ ਲੋਪੋਕੇ ਡਾਕਟਰ ਅਲੋਕ ਨਰਾਇਣ ਸ਼ਰਮਾ ਦੇ ...

ਪੂਰੀ ਖ਼ਬਰ »

ਹਰਪ੍ਰਤਾਪ ਵਲੋਂ 22 ਲੱਖ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਵਿਕਾਸ ਕਾਰਜਾਂ ਦਾ ਉਦਘਾਟਨ

ਅਜਨਾਲਾ, 15 ਜੂਨ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਨੇੜਲੇ ਪਿੰਡ ਨਾਨਕਪੁਰਾ ਥੇਹ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਫਿਰਨੀ (ਪੱਕੇ ਰਸਤੇ) ਦੇ ਵਿਕਾਸ ਕਾਰਜ ਸ਼ੁਰੂ ਕਰਨ ਲਈ ਰਿਬਨ ਕੱਟ ਕੇ ਉਦਘਾਟਨ ਕਰਦਿਆਂ ਹਲਕਾ ਵਿਧਾਇਕ ਸ: ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX